ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਹੁਸ਼ਿਆਰਪੁਰ / ਮੁਕੇਰੀਆਂ

ਗੁਰਦੁਆਰਾ ਰਾਮਪੁਰ ਖੇੜਾ ਤੇ ਹੋਰਨਾਂ ਪਿੰਡਾਂ ਨੂੰ ਜਾਂਦੀ ਸੜਕ ਪੁੱਟਣ ਨੂੰ ਲੈ ਕੇ ਲਗਾਇਆ ਧਰਨਾ

ਗੜ੍ਹਦੀਵਾਲਾ, 20 ਮਾਰਚ (ਚੱਗਰ, ਗੋਂਦਪੁਰ)- ਗੁਰਦੁਆਰਾ ਰਾਮਪੁਰ ਖੇੜਾ ਤੇ ਹੋਰਨਾਂ ਪਿੰਡਾਂ ਨੂੰ ਗੜ੍ਹਦੀਵਾਲਾ-ਹੁਸ਼ਿਆਰਪੁਰ ਸੜਕ ਤੋਂ ਜਾਂਦੀ ਸੜਕ ਬੀਤੇ ਦਿਨ ਅਦਾਲਤੀ ਫ਼ੈਸਲੇ ਉਪਰੰਤ ਨਿੱਜੀ ਮਲਕੀਅਤ ਵਾਲੇ ਇਕ ਵਿਅਕਤੀ ਵਲੋਂ ਪੁੱਟ ਦੇਣ ਕਾਰਨ ਆਵਾਜਾਈ 'ਚ ਰੁਕਾਵਟ ਪੈਣ ਦੇ ਵਿਰੋਧ 'ਚ ਗੁਰਦੁਆਰਾ ਰਾਮਪੁਰ ਖੇੜਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੇਵਾ ਸਿੰਘ ਦੀ ਅਗਵਾਈ ਹੇਠ ਅੱਜ ਸਵੇਰੇ 10 ਵਜੇ ਵੱਖ-ਵੱਖ ਪਿੰਡਾਂ ਦੇ ਮੋਹਤਵਾਰ ਵਿਅਕਤੀਆਂ ਨੇ ਗੜ੍ਹਦੀਵਾਲਾ-ਹੁਸ਼ਿਆਰਪੁਰ ਮੇਨ ਰੋਡ 'ਤੇ ਧਰਨਾ ਲਗਾ ਕੇ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਧਰਨਾਕਾਰੀਆਂ ਨੇ ਦੱਸਿਆ ਕਿ ਬੀਤੇ ਦਿਨ ਮਝੈਲ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਗੋਦਪੁਰ ਵਲੋਂ ਗੜ੍ਹਦੀਵਾਲਾ-ਹੁਸ਼ਿਆਰਪੁਰ ਮੁੱਖ ਰੋਡ ਤੋਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ, ਪਿੰਡ ਬਾਹਲਾ, ਤਲਵੰਡੀ ਜੱਟਾਂ, ਖਿਆਲਾ ਬੁਲੰਦਾ, ਬੈਰਮਪੁਰ ਆਦਿ ਪਿੰਡਾਂ ਨੂੰ ਜਾਦੀ ਸੜਕ ਆਪਣੀ ਮਾਲਕੀ ਵਿਚੋਂ ਦੀ ਹੋਣ ਦਾ ਹਵਾਲਾ ਦੇ ਕੇ ਮਾਲ ਮਹਿਕਮੇ ਤੇ ਪੀ. ਡਬਲਯੂ.ਡੀ. ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਨਿਸ਼ਾਨਦੇਹੀ ਕਰਵਾ ਕੇ ਅੱਧੀ ਸੜਕ ਪੁੱਟ ਦਿੱਤੀ ਗਈ, ਜਦਕਿ ਇਸ ਸੜਕ ਦੇ ਦੂਸਰੇ ਪਾਸੇ ਰਿਹਾਇਸ਼ੀ ਮਕਾਨ ਬਣੇ ਹੋਏ ਹਨ, ਜਿਸ ਕਾਰਨ ਉਕਤ ਗੁਰਦੁਆਰਾ ਸਾਹਿਬ ਨੂੰ ਜਾਂਦੀਆਂ ਸੰਗਤਾਂ ਨੂੰ ਆਉਣ-ਜਾਣ ਤੇ ਉਕਤ ਪਿੰਡਾਂ ਦੇ ਲੋਕਾਂ ਨੂੰ ਆਪਣੇ ਵਾਹਨ ਲੰਘਾਉਣ ਲਈ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਮ ਦੀ ਸੂਚਨਾ ਮਿਲਣ 'ਤੇ ਡੀ. ਐਸ. ਪੀ. ਦਸੂਹਾ ਏ. ਆਰ. ਸ਼ਰਮਾ, ਐਸ. ਐਚ. ਓ. ਜਤਿੰਦਰ ਕੁਮਾਰ, ਨਾਇਬ ਤਹਿਸੀਲਦਾਰ ਨਿਰਮਲ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ, ਪਰ ਜਾਮ ਲਗਾਉਣ ਵਾਲੇ ਲੋਕ ਆਪਣੀ ਗੱਲ 'ਤੇ ਅੜੇ ਰਹੇ 'ਤੇ ਸੜਕ ਮੁੜ ਬਣਾਉਣ ਦੀ ਮੰਗ ਕਰਦੇ ਰਹੇ | ਦੇਰ ਸ਼ਾਮ ਨੂੰ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ, ਐਸ.ਡੀ.ਐਮ. ਦਸੂਹਾ ਜੋਤੀ ਬਾਲਾ, ਅਕਾਲੀ ਆਗੂ ਅਰਵਿੰਦਰ ਸਿੰਘ ਰਸੂਲਪੁਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ 'ਤੇ ਉਨ੍ਹਾਂ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਤੇ ਕੁੱਝ ਦਿਨਾਂ ਦਾ ਸਮਾਂ ਲਿਆ, ਪਰ ਫਿਰ ਵੀ ਖ਼ਬਰ ਲਿਖੇ ਜਾਣ ਤੱਕ ਜਾਮ ਜਾਰੀ ਹੈ |

ਜ਼ਿਲ੍ਹੇ 'ਚ 550 ਠੇਕਿਆਂ ਦੀ ਨਿਲਾਮੀ ਤੋਂ ਸਰਕਾਰ ਨੂੰ ਪ੍ਰਾਪਤ ਹੋਣਗੇ 298.5 ਕਰੋੜ ਰੁਪਏ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕਰ ਤੇ ਆਬਕਾਰੀ ਵਿਭਾਗ ਵਲੋਂ ਸਾਲ 2019-20 ਦੇ ਸ਼ਰਾਬ ਦੇ ਠੇਕਿਆਂ ਦੀ ਅੱਜ ਹੋਈ ਅਲਾਟਮੈਂਟ ਲਈ ਵਿਭਾਗ ਨੂੰ ਕੁੱਲ 6566 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਤੋਂ 19.70 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਡਬਲਯੂ. ਡੀ. ਟੀ. ਠੇਕਾ ਮੁਲਾਜ਼ਮ ਯੂਨੀਅਨ ਦੀ ਚੋਣ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)- ਭੂਮੀ ਅਤੇ ਜਲ ਸੰਭਾਲ ਵਿਭਾਗ ਹੁਸ਼ਿਆਰਪੁਰ 'ਚ ਠੇਕੇ 'ਤੇ ਕੰਮ ਕਰਦੇ ਵਾਟਰਸ਼ੈਡ ਵਿਕਾਸ ਟੀਮ ਮੈਂਬਰਾਂ (ਡਬਲਯੂ.ਡੀ.ਟੀ.) ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ 'ਚ ਹੋਈ | ਇਸ ਮੌਕੇ ਡਬਲਯੂ. ਡੀ. ਟੀ. ਠੇਕਾ ਮੁਲਾਜ਼ਮ ...

ਪੂਰੀ ਖ਼ਬਰ »

ਔਰਤ ਦੀ ਲਾਸ਼ ਦੀ ਨਹੀਂ ਹੋਈ ਸ਼ਨਾਖਤ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)- ਪੰਜਾਬ-ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪਿੰਡ ਨਾਰੀ 'ਚ ਡੂੰਘੀ ਖੱਡ 'ਚੋਂ ਬੋਰੀ 'ਚ ਬੰਨ੍ਹ ਕੇ ਸੁੱਟੀ ਗਈ ਕਰੀਬ 35 ਸਾਲਾ ਔਰਤ ਦੀ ਲਾਸ਼ ਦੀ ਤੈਅ ਸਮੇਂ ਤੱਕ ਕੋਈ ਪਹਿਚਾਣ ਨਹੀਂ ਹੋ ਸਕੀ, ਜਿਸ ਤੋਂ ਬਾਅਦ ਥਾਣਾ ਸਦਰ ਪੁਲਿਸ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ ਕਾਬੂ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਦਰ ਪੁਲਿਸ ਨੇ ਲਾਟਰੀ ਦੀ ਆੜ 'ਚ ਦੜਾ-ਸੱਟਾ ਲਗਾਉਂਦੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਸ ਤੋਂ 4200 ਰੁਪਏ ਦੀ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਜ਼ਦੂਰ ਦੀ ਮੌਤ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)- ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਮ ਮਿਲਨ ਪੁੱਤਰ ਗੰਗਾ ਰਾਮ, ਜੋ ਚੌਹਾਲ ਵਿਖੇ ਸਥਿਤ ਇਕ ਕੰਪਨੀ 'ਚ ਕੰਮ ਕਰਦਾ ਹੈ, ਬੀਤੀ ਸ਼ਾਮ ਜਦੋਂ ਉਹ ਆਪਣੀ ਡਿਊਟੀ ...

ਪੂਰੀ ਖ਼ਬਰ »

ਹਰਸੀ ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਟਾਂਡਾ ਉੜਮੁੜ, 20 ਮਾਰਚ (ਭਗਵਾਨ ਸਿੰਘ ਸੈਣੀ)- ਪਿਛਲੀ ਅਕਾਲੀ-ਭਾਜਪਾ ਸਰਕਾਰ ਤੇ ਮੌਜੂਦਾ ਕਾਂਗਰਸ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦੇਣ ਤੇ ਪਿੰਡਾਂ ਦੇ ਵਿਕਾਸ ਦੇ ਖੋਖਲੇ ਵਾਅਦੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾਂਦੇ ਹਨ, ਪਰ ਦੇਸ਼ ਦੀ ...

ਪੂਰੀ ਖ਼ਬਰ »

ਟਰਾਂਸਪੋਰਟ ਕੰਪਨੀ ਦੇ ਐਮ. ਡੀ. ਵਲੋਂ ਦਰਜ ਕਰਵਾਏ ਕੇਸ ਝੂਠੇ ਸਾਬਿਤ ਹੋਏ- ਰਜਿੰਦਰ ਸਿੰਘ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)- ਇਕ ਨਿੱਜੀ ਟਰਾਂਸਪੋਰਟ ਕੰਪਨੀ ਦੇ ਐਮ.ਡੀ. ਵਲੋਂ ਜ਼ਿਲ੍ਹਾ ਪੁਲਿਸ ਮੁਖੀ ਕੋਲ ਕੀਤੀ ਸ਼ਿਕਾਇਤ ਤੇ ਅਦਾਲਤ 'ਚ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਬੇ-ਬੁਨਿਆਦ ਨਿਕਲੇ ਹਨ | ਇਹ ਸਭ ਕੁੱਝ ਸਿਰਫ਼ ਸਾਨੂੰ ਬਦਨਾਮ ਕਰਨ ਲਈ ਕੀਤਾ ...

ਪੂਰੀ ਖ਼ਬਰ »

ਨਵਾਂ ਪਿੰਡ ਵਿਖੇ ਆਵਾਰਾ ਕੁੱਤੇ ਨੇ ਬੱਚੇ ਸਮੇਤ 3 ਨੂੰ ਕੀਤਾ ਜ਼ਖ਼ਮੀ

ਮੁਕੇਰੀਆਂ, 20 ਮਾਰਚ (ਰਾਮਗੜ੍ਹੀਆ)- ਇਥੋਂ ਦੇ ਨਵਾਂ ਪਿੰਡ ਵਿਖੇ ਹਲਕਾਏ ਕੁੱਤੇ ਵਲੋਂ ਇਕ 7 ਸਾਲਾ ਬੱਚੇ ਸਮੇਤ ਤਿੰਨ ਵਿਅਕਤੀਆਂ ਨੂੰ ਵੱਢ ਲਿਆ ਗਿਆ | ਜ਼ਿਕਰਯੋਗ ਹੈ ਕਿ ਮੁਕੇਰੀਆਂ ਸ਼ਹਿਰ ਤੇ ਆਸ-ਪਾਸ ਦੇ ਖੇਤਰ ਵਿਚ ਖ਼ੰੂਖ਼ਾਰ ਆਵਾਰਾ ਕੁੱਤਿਆਂ ਦੀ ਗਿਣਤੀ 'ਚ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)- ਸ਼ਹਿਰ 'ਚ ਚੋਰੀ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ 'ਚ ਰੋਜ਼ਾਨਾ ਵਾਧਾ ਹੁੰਦਾ ਜਾ ਰਿਹਾ ਹੈ, ਬੇਸ਼ੱਕ ਪੁਲਿਸ ਵਲੋਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਦੇ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਦੇ ਬਾਵਜੂਦ ਅਜਿਹੀਆਂ ...

ਪੂਰੀ ਖ਼ਬਰ »

ਫ਼ੈਸ਼ਨ ਬੁਟੀਕ 'ਚ ਅੱਗ ਲੱਗਣ ਨਾਲ ਕੱਪੜੇ ਤੇ ਸਾਮਾਨ ਸੜਿਆ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)- ਬੀਤੀ ਰਾਤ ਸਥਾਨਕ ਸੁਤੈਹਰੀ ਰੋਡ 'ਤੇ ਸਥਿਤ ਇਕ ਫ਼ੈਸ਼ਨ ਬੁਟੀਕ 'ਚ ਅੱਗ ਲੱਗਣ ਨਾਲ ਲੱਖਾਂ ਰੁਪਏ ਦੇ ਕੀਮਤੀ ਕੱਪੜੇ ਤੇ ਸਾਮਾਨ ਸੜ ਜਾਣ ਦੀ ਖ਼ਬਰ ਹੈ | ਪਿਆਰਾ ਸਿੰਘ ਨੇ ਦੱਸਿਆ ਕਿ ਦੁਕਾਨ ਮੇਰੀ ਪਤਨੀ ਰਣਜੀਤ ਕੌਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਡੇਢ ਲੱਖ ਠੱਗੇ ਪਿਓ-ਪੁੱਤ ਨਾਮਜ਼ਦ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)- ਦੋ ਸਕੇ ਭਰਾਵਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਡੇਢ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਪਿਤਾ ਤੇ ਪੁੱਤਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਸੜੋਆ ਦੇ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਅਸਲਾਮਾਬਾਦ ਵਜੋਂ ਹੋਈ ਹੈ | ਜਠੇਰਿਆਂ ਦਾ ਮੇਲਾ 24 ਨੂੰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਆਟੋਮੋਬਾਈਲਜ਼ ਵਲੋਂ 'ਫੈਮਿਲੀ' ਦਿਵਸ 23 ਨੂੰ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)- ਭਾਰਤ ਦੀ ਨੰਬਰ-1 ਕਾਰ ਕੰਪਨੀ ਮਾਰੂਤੀ ਸਾਜੂਕੀ ਦੇ 10 ਵਾਰ ਦੇ ਰਾਇਲ ਪਲੈਟੀਨਮ ਡੀਲਰ ਹੁਸ਼ਿਆਰਪੁਰ ਆਟੋਮੋਬਾਈਲਜ਼ ਹਮੇਸ਼ਾ ਹੀ ਸਮਾਜਿਕ ਤੇ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਾ ਰਿਹਾ ਹੈ | ਇਸੇ ਲੜੀ ਤਹਿਤ ਇਸ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੀਸ਼ਦ ਵਲੋਂ ਸਟੇਟ ਐਵਾਰਡੀ ਪਿ੍ੰ: ਸ਼ੈਿਲੰਦਰ ਠਾਕੁਰ ਸਨਮਾਨਿਤ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)- ਬਾਲ ਵਿਕਾਸ ਪ੍ਰੀਸ਼ਦ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿੱਖਿਆ ਦੇ ਖੇਤਰ 'ਚ ਵਿਸ਼ੇਸ਼ ਪ੍ਰਾਪਤੀਆਂ ਲਈ ਸਟੇਟ ਐਵਾਰਡ ਨਾਲ ਸਨਮਾਨਿਤ ਹੋਣ ਵਾਲੇ ਸ਼ੈਿਲੰਦਰ ਠਾਕੁਰ ਪਿ੍ੰਸੀਪਲ ਸਰਕਾਰੀ ...

ਪੂਰੀ ਖ਼ਬਰ »

ਸੱਗਰਾਂ ਵਿਖੇ ਖ਼ੂਨਦਾਨ ਕੈਂਪ 23 ਨੂੰ

ਘੋਗਰਾ, 20 ਮਾਰਚ (ਸਲਾਰੀਆ)- ਸ਼ਹੀਦ ਸਤਨਾਮ ਸਿੰਘ ਸਪੋਰਟਸ ਕਲੱਬ ਸੱਗਰਾਂ ਵਲੋਂ ਬਲੱਡ ਡੋਨਰ ਸੁਸਾਇਟੀ ਦਸੂਹਾ ਦੀ ਮਦਦ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ 23 ਮਾਰਚ ਨੂੰ ਦਾ ਕੋਆਪ੍ਰੇਟਿਵ ਸੁਸਾਇਟੀ ਸੱਗਰਾਂ ਵਿਖੇ ...

ਪੂਰੀ ਖ਼ਬਰ »

ਪਿੰਡ ਹਿੰਮਤਪੁਰ ਵਿਖੇ ਕਰਵਾਏ ਜਾ ਰਹੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ

ਐਮਾਂ ਮਾਂਗਟ, 20 ਮਾਰਚ (ਗੁਰਾਇਆ)- ਪਿੰਡ ਹਿੰਮਤਪੁਰ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛੇਵਾਂ ਕੀਰਤਨ ਦਰਬਾਰ 24 ਮਾਰਚ ਨੂੰ ਪਿੰਡ ਹਿੰਮਤਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਮੂਹ ਪਿੰਡ ...

ਪੂਰੀ ਖ਼ਬਰ »

ਡਾ: ਰਵਜੋਤ ਸਿੰਘ ਵਲੋਂ ਨੁੱਕੜ ਮੀਟਿੰਗਾਂ

ਐਮਾਂ ਮਾਂਗਟ, 20 ਮਾਰਚ (ਗੁਰਾਇਆ)- ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਵਜੋਤ ਸਿੰਘ ਨੇ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਲਕਾ ਮੁਕੇਰੀਆਂ ਦੇ ਪਿੰਡ ਡੁਗਰੀ, ਸਲੈਰੀਆ ਤੇ ਟਾਂਡਾ ਰਾਮ ਸਹਾਏ ਵਿਖੇ ਜਾ ਕੇ ਵਰਕਰਾਂ ਨਾਲ ਨੁੱਕੜ ...

ਪੂਰੀ ਖ਼ਬਰ »

ਆਸਟ੍ਰੇਲੀਆ ਤੇ ਕੈਨੇਡਾ ਸਟੱਡੀ ਵੀਜ਼ੇ 'ਚ ਕੰਗਾਰੂ ਅਬਰੌਡ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਸ਼ੰਕਰ, 20 ਮਾਰਚ (ਧਾਲੀਵਾਲ)-ਕੰਗਾਰੂ ਅਬਰੌਡ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਪੁਰੇਵਾਲ ਪਲਾਜ਼ਾ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਸਿੰਘ ਚੱਕ ਸਿੰਘਾ ਅਤੇ ਸੁਖਵੀਰ ਸਿੰਘ ਸੋਹਲ ਨੇ ਦੱਸਿਆ ਕਿ ਕੰਗਾਰੂ ਅਬਰੌਡ ਵਲੋਂ ਕੈਨੇਡਾ ...

ਪੂਰੀ ਖ਼ਬਰ »

ਗਣਿਤ ਵਿਸ਼ੇ ਦੀ ਅਧਿਆਪਕਾ ਜਸਮੀਤ ਕੌਰ ਦਾ ਸਨਮਾਨ

ਚੌਲਾਂਗ, 20 ਮਾਰਚ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਮਾਣਕਢੇਰੀ ਦੇ ਗਣਿਤ ਵਿਸ਼ੇ ਦੀ ਅਧਿਆਪਕਾ ਜਸਮੀਤ ਕੌਰ ਨੂੰ ਸਾਲ 2018 ਵਿਚ ਗਣਿਤ ਵਿਸ਼ੇ ਦਾ 100 ਫ਼ੀਸਦੀ ਨਤੀਜਾ ਲਿਆਉਣ ਲਈ ਸਕੱਤਰ ਸਿੱਖਿਆ ਵਿਭਾਗ ਪੰਜਾਬ ਕਿਸ਼ਨ ਕੁਮਾਰ ਵਲੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਪਿੰਡ ਧਰਮਪੁਰ ਦੇਵੀ ਵਿਖੇ ਜਲਦ ਸਥਾਪਿਤ ਹੋਵੇਗਾ ਮੋਬਾਈਲ ਟਾਵਰ-ਐਸ. ਡੀ. ਓ.

ਰਾਮਗੜ੍ਹ ਸੀਕਰੀ, 20 ਮਾਰਚ (ਕਟੋਚ)- ਬਲਾਕ ਤਲਵਾੜਾ ਦੇ ਪਿੰਡ ਧਰਮਪੁਰ ਦੇਵੀ ਵਿਖੇ ਜਲਦੀ ਹੀ ਬੀ.ਐਸ.ਐਨ.ਐਲ. ਮੋਬਾਈਲ ਟਾਵਰ ਸਥਾਪਤ ਕਰੇਗੀ, ਜਿਸ ਨਾਲ ਬਲਾਕ ਤਲਵਾੜਾ ਦੇ ਕਰੀਬ ਇਕ ਦਰਜਨ ਪਹਾੜੀ ਪਿੰਡਾਂ ਦੇ ਲੋਕਾਂ ਨੂੰ ਮੋਬਾਈਲ ਦੀ ਸਹੂਲਤ ਮਿਲੇਗੀ | ਇਸ ਸਬੰਧੀ ...

ਪੂਰੀ ਖ਼ਬਰ »

ਲਾਲੀ ਬਾਜਵਾ ਨੇ ਪਾਰਟੀ ਨੂੰ ਮਜ਼ਬੂਤ ਕਰਨ 'ਚ ਪਾਇਆ ਵੱਡਾ ਯੋਗਦਾਨ-ਸਾਬੀ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਮਨਜੀਤ ਕੌਰ ਜੰਡਾ ਵਲੋਂ ਲਿਖੀ ਪੁਸਤਕ ਬੀਬੀ ਜਗੀਰ ਕੌਰ ਵਲੋਂ ਲੋਕ ਅਰਪਣ

ਬੁੱਲ੍ਹੋਵਾਲ, 20 ਮਾਰਚ (ਜਸਵੰਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਮਨਜੀਤ ਕੌਰ ਜੰਡਾ ਪਤਨੀ ਬਲਦੇਵ ਸਿੰਘ ਜੰਡਾ ਵਲੋਂ ਲਿਖੀ ਹੋਈ ਤੀਸਰੀ ਪੁਸਤਕ 'ਤੇਰੇ ਅੰਦਰ ਬੈਠਾ ਹਾਂ' ਲੋਕ ਅਰਪਣ ਕੀਤੀ ਗਈ | ਉਨ੍ਹਾਂ ਵਲੋਂ ਲਿਖੀ ਹੋਈ ...

ਪੂਰੀ ਖ਼ਬਰ »

ਕਾਲੂਵਾਹਰ ਸਕੂਲ ਦੇ ਦੋ ਅਧਿਆਪਕ ਸਿੱਖਿਆ ਵਿਭਾਗ ਵਲੋਂ ਸਨਮਾਨਿਤ

ਬੁੱਲ੍ਹੋਵਾਲ, 20 ਮਾਰਚ (ਜਸਵੰਤ ਸਿੰਘ)- ਸਰਕਾਰੀ ਹਾਈ ਸਕੂਲ ਕਾਲੂਵਾਹਰ ਦੀ ਸਾਇੰਸ ਅਧਿਆਪਕਾ ਪਰਵੀਨ ਤੇ ਗਣਿਤ ਵਿਸ਼ੇ ਦੇ ਅਧਿਆਪਕ ਦਵਿੰਦਰ ਸਿੰਘ ਨੂੰ ਸਾਲ 2018 ਵਿਚ ਸਾਇੰਸ ਤੇ ਗਣਿਤ ਵਿਸ਼ੇ ਦਾ 100 ਪ੍ਰਤੀਸ਼ਤ ਨਤੀਜਾ ਲਿਆਉਣ ਲਈ ਡਾਇਰੈਕਟਰ ਐਸ.ਸੀ.ਈ.ਆਰ.ਟੀ. ਤੇ ਸਕੱਤਰ ...

ਪੂਰੀ ਖ਼ਬਰ »

ਬਡਵਾਲ ਗੋਤ ਦੇ ਜਠੇਰਿਆਂ ਦਾ ਮੇਲਾ 4 ਨੂੰ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)- ਬਡਵਾਲ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 4 ਅਪ੍ਰੈਲ ਨੂੰ ਪਿੰਡ ਸਤੌਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਤੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਝੰਡਾ ਚੜ੍ਹਾਉਣ ਦੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਵਿਖੇ ਪ੍ਰਸ਼ਨ-ਉੱਤਰ ਮੁਕਾਬਲੇੇ

ਦਸੂਹਾ, 20 ਮਾਰਚ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਅੰਗਰੇਜ਼ੀ ਵਿਭਾਗ ਤੇ ਇੰਗਲਿਸ਼ ਲਿਟਰੇਰੀ ਸਰਕਲ ਵਲੋਂ 'ਦ ਵਿਜ਼ਾਰਡ ਕੁਇਜ਼' ਮੁਕਾਬਲੇ ਕਰਵਾਏ ਗਏ | 'ਵਿਜ਼ਾਰਡ' ਪ੍ਰਸ਼ਨ-ਉੱਤਰ ਮੁਕਾਬਲਾ ਅੰਗਰੇਜ਼ੀ ਵਿਆਕਰਨ 'ਤੇ ਆਧਾਰਿਤ ਇਕ ਅੰਤਰ-ਕਾਲਜ ਪ੍ਰਸ਼ਨ-ਉੱਤਰ ...

ਪੂਰੀ ਖ਼ਬਰ »

ਪਿੰਡ ਖੜੌਦੀ ਵਿਖੇ ਮਸਜਿਦ ਦਾ ਉਦਘਾਟਨ

ਕੋਟਫ਼ਤੂਹੀ, 20 ਮਾਰਚ (ਅਟਵਾਲ)- ਪਿੰਡ ਖੜੌਦੀ ਵਿਖੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮੁਸਲਿਮ ਭਾਈਚਾਰੇ ਵਲੋਂ ਬਣਾਈ ਮਸਜਿਦ ਮਲਿਕ ਖੜੌਦੀ ਦਾ ਉਦਘਾਟਨ ਸਰਪੰਚ ਪੁਸ਼ਪਾ ਰਾਣੀ ਦੀ ਅਗਵਾਈ 'ਚ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਸਿਤਾਰ ਮੁਹੰਮਦ ਲਿਬਰਾ ਮੈਂਬਰ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਦੀਆਂ ਵਿਦਿਆਰਥਣਾਂ ਮੈਰਿਟ 'ਚ

ਮਿਆਣੀ, 20 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਮਿਆਣੀ ਦਾ ਐਮ.ਏ. ਸੰਗੀਤ ਵੋਕਲ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਗੁਰਪ੍ਰੀਤ ਕੌਰ ਨੇ 79.5 ਫ਼ੀਸਦੀ ਅੰਕ ...

ਪੂਰੀ ਖ਼ਬਰ »

ਬੀ. ਐਸ. ਸੀ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਸੇਵਾ ਮੁਕਤ) ਨੇ ਦੱਸਿਆ ਕਿ ਜ਼ਿਲ੍ਹਾ ਸੇਵਾਵਾਂ ਭਲਾਈ ਦਫ਼ਤਰ ਅੰਦਰ ਚੱਲ ਰਹੇ ਸਰਕਾਰੀ ਕਾਲਜ 'ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਅਥਲੈਟਿਕ ਮੁੁੁਕਾਬਲੇ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ 'ਪਿ੍ੰਸੀਪਲ ਰਲਾ ਰਾਮ' ਅਥਲੈਟਿਕ ਮੁਕਾਬਲੇ ਪਿ੍ੰਸੀਪਲ ਡਾ: ਨੀਰਜ ਢੀਂਗਰਾ ਦੀ ਦੇਖ-ਰੇਖ ਹੇਠ ਕਰਵਾਏ ਗਏ, ਜਿਸ 'ਚ ਦੇਵ ਸ਼ਰਮਾ ਸਮੇਤ ਸਕੱਤਰ ਮੈਨੇਜਿੰਗ ਕਮੇਟੀ ਡੀ.ਐਲ. ...

ਪੂਰੀ ਖ਼ਬਰ »

ਮਿਨਾਰ-ਏ-ਬੇਗਮਪੁਰਾ ਦਾ ਕੰਮ ਬੰਦ ਹੋਣ ਕਾਰਨ ਸੰਗਤਾਂ 'ਚ ਰੋਸ-ਠੰਡਲ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)- ਸੂਬੇ ਦੀ ਕਾਂਗਰਸ ਸਰਕਾਰ ਨੇ ਜਿਥੇ ਸੂਬੇ ਦੇ ਵਿਕਾਸ ਕਾਰਜਾਂ ਨੂੰ ਠੱਪ ਕਰ ਦਿੱਤਾ ਹੈ, ਉਥੇ ਅਕਾਲੀ-ਭਾਜਪਾ ਸਰਕਾਰ ਸਮੇਂ ਬਣਾਈਆਂ ਵਿਰਾਸਤੀ ਯਾਦਗਾਰਾਂ ਤੇ ਧਾਰਮਿਕ ਇਮਾਰਤਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਉਨ੍ਹਾਂ ...

ਪੂਰੀ ਖ਼ਬਰ »

ਨਸਰਾਲਾ ਵਿਖੇ ਆਯੁਰਵੈਦਿਕ ਕੈਂਪ

ਨਸਰਾਲਾ, 20 ਮਾਰਚ (ਸਤਵੰਤ ਸਿੰਘ ਥਿਆੜਾ)- ਜ਼ਿਲ੍ਹਾ ਵੈਦ ਮੰਡਲ ਹੁਸ਼ਿਆਰਪੁਰ ਦੀ ਅਗਵਾਈ ਹੇਠ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਦਾ ਉਦਘਾਟਨ ਹੋਲੇ ਮਹੱਲੇ ਨੂੰ ਸਮਰਪਿਤ ਕਰਦਿਆਂ ਨਸਰਾਲਾ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਸੰਤ ਦਿਲਾਵਰ ਸਿੰਘ ਬ੍ਰਹਮਜੀ ਮਾਣਕੋ ...

ਪੂਰੀ ਖ਼ਬਰ »

ਪਿੰਡ ਉਟਵਾਲ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ

ਕੋਟਫਤੂਹੀ, 20 ਮਾਰਚ (ਅਮਰਜੀਤ ਸਿੰਘ ਰਾਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਪਿੰਡ ਉਟਵਾਲ ਵਲੋਂ ਚੌਥਾ ਸ਼ਹੀਦ ਭਗਤ ਸਿੰਘ ਯਾਦਗਾਰੀ 'ਸੈਵਨ-ਏ-ਸਾਈਡ' ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਆਖ਼ਰੀ ਦਿਨ ਹੋਏ ਫਾਈਨਲ ਮੁਕਾਬਲੇ 'ਚ ਜਾਂਗਲੀਆਣਾ ਦੀ ਟੀਮ ਨੇ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਦੀ ਮੀਟਿੰਗ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)- ਭਾਜਪਾ ਕਿਸਾਨ ਮੋਰਚਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿਵ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਭਾਜਪਾ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਗੁਰਸੇਵਾ ਕਾਲਜ ਦੇ ਵੱਖ-ਵੱਖ ਕੋਰਸਾਂ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਸ਼ੰਕਰ, 20 ਮਾਰਚ (ਧਾਲੀਵਾਲ)- ਗੁਰਸੇਵਾ ਨਰਸਿੰਗ ਕਾਲਜ ਪਨਾਮ ਦੇ ਵੱਖ-ਵੱਖ ਕੋਰਸਾਂ ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਪਿ੍ੰਸੀਪਲ ਊਸ਼ਾ ਬਹਿਲ ਨੇ ਦੱਸਿਆ ਕਿ ਨੈਨੀ ਕੋਰਸ ਦੇ ਨਤੀਜੇ ਵਿਚ ਪ੍ਰਭਜੋਤ ਕੌਰ ਨੇ ਪਹਿਲਾ, ਰਾਜਵਿੰਦਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ...

ਪੂਰੀ ਖ਼ਬਰ »

ਠੰਡਲ ਵਲੋਂ ਮਨਦੀਪ ਸਿੰਘ ਕੋਟਫ਼ਤੂਹੀ ਦਾ ਸਨਮਾਨ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਵੱਖ-ਵੱਖ ਵਿੰਗਾਂ ਦੀ ਐਲਾਨੀ ਜਥੇਬੰਦੀ 'ਚ ਮਨਦੀਪ ਸਿੰਘ ਕੋਟਫ਼ਤੂਹੀ ਨੂੰ ਯੂਥ ਅਕਾਲੀ ਦਲ ਦੋਆਬਾ ਜ਼ੋਨ ਦਾ ਸੀਨੀਅਰ ਮੀਤ ਪ੍ਰਧਾਨ ਤੇ ਬੀ.ਸੀ. ਵਿੰਗ ਦੋਆਬਾ ਜ਼ੋਨ ਦਾ ਮੀਤ ਪ੍ਰਧਾਨ ਬਣਾਏ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਲੱਕੀ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਬਣੇ

ਬੁੱਲ੍ਹੋਵਾਲ, 20 ਮਾਰਚ (ਜਸਵੰਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਵਲੋਂ ਇੰਦਰਜੀਤ ਸਿੰਘ ਲੱਕੀ ਨੂੰ ਯੂਥ ਅਕਾਲੀ ਦਲ ਦੋਆਬਾ ਜ਼ੋਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਆਪਣੀ ਇਸ ਨਿਯੁਕਤੀ 'ਤੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪੁਰਹੀਰਾਂ ਸਕੂਲ 'ਚ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)- ਵਿਸ਼ਵ ਸਿਹਤ ਦਿਵਸ ਸਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਜੀ. ਐਸ. ਕਪੂਰ ਦੀ ਪ੍ਰਧਾਨਗੀ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਪੁਰਹੀਰਾਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡਾ: ਕਪੂਰ ਵਲੋਂ ...

ਪੂਰੀ ਖ਼ਬਰ »

ਦਲਜਿੰਦਰ ਸਿੰਘ ਧਾਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬੁੱਲ੍ਹੋਵਾਲ, 20 ਮਾਰਚ (ਲੁਗਾਣਾ)- ਹਲਕਾ ਸ਼ਾਮਚੁਰਾਸੀ ਦੇ ਆਗੂ ਦਲਜਿੰਦਰ ਸਿੰਘ ਧਾਮੀ ਜਿਨ੍ਹਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੋਆਬਾ ਜ਼ੋਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ, ਦੀ ਨਿਯੁਕਤੀ ਨਾਲ ਇਲਾਕੇ ਭਰ 'ਚ ਖ਼ੁਸ਼ੀ ...

ਪੂਰੀ ਖ਼ਬਰ »

ਮਨਦੀਪ ਸਿੰਘ ਸ਼ਾਹਪੁਰ ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਮੀਤ ਪ੍ਰਧਾਨ ਨਿਯੁਕਤ

ਖੁੱਡਾ, 20 ਮਾਰਚ (ਸਰਬਜੀਤ ਸਿੰਘ)- ਯੂਥ ਅਕਾਲੀ ਦਲ ਖੁੱਡਾ ਤੋਂ ਸਰਕਲ ਪ੍ਰਧਾਨ ਰਹਿ ਚੁੱਕੇ ਮਨਦੀਪ ਸਿੰਘ ਸ਼ਾਹਪੁਰ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਯੂਥ ਅਕਾਲੀ ਦਲ ਦੋਆਬਾ ਜ਼ੋਨ ਦਾ ਮੀਤ ਪ੍ਰਧਾਨ ਬਣਾਇਆ ਗਿਆ | ਸ਼ਾਹਪੁਰ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਾਲਾਨਾ ਐਥਲੈਟਿਕ ਮੁਕਾਬਲੇ

ਮਾਹਿਲਪੁਰ, 20 ਮਾਰਚ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ ਕਾਲਜ ਦੇ ਪਿ੍ੰਸੀਪਲ ਡਾ: ਪਰਵਿੰਦਰ ਸਿੰਘ ਤੇ ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਲੋਕ ਕੈਪਟਨ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ-ਦੇਸ ਰਾਜ ਸਿੰਘ ਧੁੱਗਾ

ਬੱਲ੍ਹੋਵਾਲ, 20 ਮਾਰਚ (ਲੁਗਾਣਾ)-ਅਕਾਲੀ-ਭਾਜਪਾ ਸਰਕਾਰ ਦੇ ਮੁਕਾਬਲੇ ਸੂਬੇ ਅੰਦਰ ਕੋਈ ਵੀ ਵਿਕਾਸ ਨਾ ਕਰਨ 'ਤੇ ਸੂਬੇ ਦੇ ਲੋਕ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਕੈਪਟਨ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ 'ਚ ਸੈਮੀਨਾਰ

ਚੱਬੇਵਾਲ, 20 ਮਾਰਚ (ਰਾਜਾ ਸਿੰਘ ਪੱਟੀ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਕਿੱਤਾ ਚੁਣਨ ਬਾਰੇ ਸੁਚੇਤ ਕਰਨ ਦੇ ਉਦੇਸ਼ ਨਾਲ ਪਿੰ੍ਰਸੀਪਲ ਡਾ: ਅਨੀਤਾ ਸਿੰਘ ਦੀ ਅਗਵਾਈ 'ਚ ਗਿਆਨਮ ...

ਪੂਰੀ ਖ਼ਬਰ »

ਡਾ: ਰਾਜ ਨੇ ਹੋਲੇ ਮਹੱਲੇ ਸਬੰਧੀ ਲਗਾਏ ਲੰਗਰ ਦੀ ਕੀਤੀ ਸ਼ਿਰਕਤ

ਚੱਬੇਵਾਲ, 20 ਮਾਰਚ (ਸਖ਼ੀਆ)- ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਤੇ ਕੌਮੀ ਤਿਉਹਾਰ ਹੋਲਾ ਮਹੱਲਾ ਜਿਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥ ਵਲੋਂ ਬੜੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ, ਉਥੇ ਰਸਤੇ ਵਿਚ ਸ਼ਰਧਾਲੂਆਂ ਵਲੋਂ ਸੰਗਤਾਂ ਦੇ ਲੰਗਰ ਦੀ ਵਿਵਸਥਾ ਵੀ ...

ਪੂਰੀ ਖ਼ਬਰ »

ਫ਼ਤਿਹਗੜ੍ਹ ਚੂੜੀਆਂ ਰੈਲੀ ਸਬੰਧੀ ਭਾਜਪਾ ਦੀ ਮੀਟਿੰਗ

ਮੁਕੇਰੀਆਂ, 20 ਮਾਰਚ (ਸਰਵਜੀਤ ਸਿੰਘ)-ਤਿੰਨ ਅਪ੍ਰੈਲ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫ਼ਤਿਹਗੜ੍ਹ ਚੂੜੀਆਂ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਮੁੱਖ ਰੱਖਦੇ ਹੋਏ ਭਾਜਪਾ ਮਨਿਉਰਿਟੀ ਮੋਰਚਾ ਮੁਕੇਰੀਆਂ ਦੀ ਮੀਟਿੰਗ ਪੰਜਾਬ ਪ੍ਰਧਾਨ ਸੈਮਸਨ ਬੱਬਲੂ ਦੀ ਅਗਵਾਈ ...

ਪੂਰੀ ਖ਼ਬਰ »

ਨਡਾਲੋਂ 'ਚ ਜੋੜ ਮੇਲੇ ਦੇ ਤੀਸਰੇ ਦਿਨ ਰਾਤਰੀ ਦੇ ਦੀਵਾਨ ਸਜਾਏ

ਕੋਟਫਤੂਹੀ, 20 ਮਾਰਚ (ਅਮਰਜੀਤ ਸਿੰਘ ਰਾਜਾ)- ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਜਨਮ ਭੂਮੀ ਪਿੰਡ ਨਡਾਲੋਂ 'ਚ ਗੁਰਦੁਆਰਾ ਬਾਬਾ ਦੀਵਾਨ ਸਿੰਘ-ਬਾਬਾ ਨਿਧਾਨ ਸਿੰਘ ਵਿਖੇ ਮਨਾਏ ਜਾ ਰਹੇ 9 ਰੋਜ਼ਾ ਧਾਰਮਿਕ ਜੋੜ ਮੇਲੇ ਦੇ ...

ਪੂਰੀ ਖ਼ਬਰ »

ਕੰਢੀ ਖੇਤਰ ਦੀਆਂ ਮੋਟਰਾਂ ਦੀ ਸਪਲਾਈ 24 ਘੰਟੇ ਬਹਾਲ ਰੱਖੀ ਜਾਵੇ- ਚੱਕ, ਬਿਸ਼ਨਪੁਰ

ਐਮਾਂ ਮਾਂਗਟ, 20 ਮਾਰਚ (ਗੁਰਾਇਆ)- ਪੰਜਾਬ ਸਰਕਾਰ ਵਲੋਂ ਕੰਢੀ ਖੇਤਰ ਵਿਚ ਪੈਂਦੀਆਂ ਮੋਟਰਾਂ ਦੀ ਬਿਜਲੀ ਸਪਲਾਈ 24 ਘੰਟਿਆਂ ਤੋਂ 8 ਘੰਟੇ ਕੀਤੀ ਜਾ ਰਹੀ ਹੈ, ਜਿਸ ਸਬੰਧੀ ਪਿੰਡਾਂ ਦੇ ਮੋਹਤਬਰ ਕਿਸਾਨਾਂ ਦੀ ਮੀਟਿੰਗ ਪਿੰਡ ਬਿਸ਼ਨਪੁਰ ਵਿਖੇ ਗੁਰਜਿੰਦਰ ਸਿੰਘ ਚੱਕ, ਬਲਵੀਰ ...

ਪੂਰੀ ਖ਼ਬਰ »

ਮਾਨਸਿਕ ਰੋਗਾਂ ਸਬੰਧੀ ਇਕ ਰੋਜ਼ਾ ਸਿਖਲਾਈ ਕੈਂਪ

ਹੁਸ਼ਿਆਰਪੁਰ, 20 ਮਾਰਚ (ਨਰਿੰਦਰ ਸਿੰਘ ਬੱਡਲਾ)- ਮਾਨਸਿਕ ਰੋਗ ਤੇ ਸਿਹਤ ਸਿੱਖਿਆ ਪ੍ਰੋਗਰਾਮ ਤਹਿਤ ਬਲਾਕ ਪੱਧਰ 'ਤੇ ਲੋਕਾਂ ਨੂੰ ਮਾਨਸਿਕ ਰੋਗਾਂ ਦੇ ਇਲਾਜ ਲਈ ਮੈਡੀਕਲ ਅਫ਼ਸਰਾਂ ਨੂੰ ਸਿਖਲਾਈ ਦੇਣ ਲਈ ਇਕ ਰੋਜ਼ਾ ਕੈਂਪ ਜ਼ਿਲ੍ਹਾ ਸਿਖਲਾਈ ਕੇਂਦਰ ਹੁਸ਼ਿਆਰਪੁਰ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਲੱਖੀ, ਸੰਤ ਸਿੰਘ ਜੰਡੋਰ ਤੇ ਹਰਪ੍ਰੀਤਪਾਲ ਸਿੰਘ ਦੀਆਂ ਨਿਯੁਕਤੀਆਂ

ਦਸੂਹਾ, 20 ਮਾਰਚ (ਕੌਸ਼ਲ)- ਯੂਥ ਅਕਾਲੀ ਦਲ ਦੁਆਬਾ ਜ਼ੋਨ ਹਾਈਕਮਾਨ ਨੇ ਮਿਹਨਤੀ ਵਰਕਰਾਂ ਦੇ ਕਾਰਜ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਵਿਚ ਅਹੁਦੇ ਥਾਪੇ ਹਨ, ਜਿਸ ਵਿਚ ਲਖਵਿੰਦਰ ਸਿੰਘ ਲੱਖੀ ਠੱਕਰ ਨੂੰ ਯੂਥ ਅਕਾਲੀ ਦਲ ਦੁਆਬਾ ਜ਼ੋਨ ਦਾ ਜਨਰਲ ਸਕੱਤਰ ਨਿਯੁਕਤ ...

ਪੂਰੀ ਖ਼ਬਰ »

ਲੇਬਰ ਪਾਰਟੀ ਨੇ ਸਿੱਖਿਆ ਪ੍ਰਬੰਧਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ

ਗੜ੍ਹਸ਼ੰਕਰ, 20 ਮਾਰਚ (ਧਾਲੀਵਾਲ)- ਲੇਬਰ ਪਾਰਟੀ ਵਲੋਂ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਐੱਸ.ਡੀ.ਐੱਮ. ਗੜ੍ਹਸ਼ੰਕਰ ਦੇ ਦਫ਼ਤਰ ਵਿਖੇ ਸਿੱਖਿਆ ਸਕੱਤਰ ਨੂੰ ਭੇਜਣ ਲਈ ਦਫ਼ਤਰ ਸੁਪਰਡੈਂਟ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਵਿਚ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਦੀਵਾਲਾ, 20 ਮਾਰਚ (ਚੱਗਰ, ਗੋਂਦਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਤੀਜਾ ਦੇ ਨਤੀਜੇ 'ਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ. ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਯਾਦ 'ਚ ਮੈਡੀਕਲ ਕੈਂਪ

ਸਮੁੰਦੜਾ, 20 ਮਾਰਚ (ਤੀਰਥ ਸਿੰਘ ਰੱਕੜ)-ਸਮੁੰਦੜਾ ਦੇ ਸ਼ਿਵ ਓਮ ਚੈਰੀਟੇਬਲ ਹਸਪਤਾਲ ਵਿਖੇ ਏ. ਵਾਈ ਸੋਲੂਸ਼ਨ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਇੰਦਰ ਬਰਿਆਣਾ ਦੀ ਅਗਵਾਈ 'ਚ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ ਵਲੋਂ ਹੋਲੇ ਮਹੱਲੇ ਦੀ ਆਰੰਭਤਾ ਮੌਕੇ ਸਜਾਇਆ ਨਗਰ ਕੀਰਤਨ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੇ ਨਿਆਰੇਪਣ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ ਮਹੱਲਾ ਦੀ ਆਰੰਭਤਾ ਮੌਕੇ ਨਿਰਮਲ ਭੇਖ, ਗੁਰਮਤਿ ਪ੍ਰਚਾਰ ਮੰਡਲ, ਦਮਦਮੀ ਟਕਸਾਲ ਅਤੇ ਨਿਰਮਲ ਦੁਆਬਾ ਮੰਡਲ ਵਲੋਂ ਸ੍ਰੀ ਗੁਰੂ ...

ਪੂਰੀ ਖ਼ਬਰ »

ਐਮ. ਜੀ. ਆਈ. ਕਾਨਵੈਂਟ ਸਕੂਲ ਦਸੂਹਾ 'ਚ ਹੋਲੀ ਮਨਾਈ

ਦਸੂਹਾ, 20 ਮਾਰਚ (ਭੁੱਲਰ)- ਐਮ. ਜੀ. ਆਈ. ਕਾਨਵੈਂਟ ਸਕੂਲ ਵਿਖੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਜਿਸ ਦੌਰਾਨ ਬੱਚਿਆਂ ਨੇ ਰੰਗੋਲੀ ਤੇ ਕਾਰਡ ਬਣਾਉਣ ਦੇ ਮੁਕਾਬਲੇ ਵਿਚ ਹਿੱਸਾ ਲਿਆ | ਪਿੰ੍ਰਸੀਪਲ ਭਾਵਨਾ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਹੋਲੀ ਦਾ ਤਿਉਹਾਰ ...

ਪੂਰੀ ਖ਼ਬਰ »

ਵਿਜੇ ਕੁਮਾਰ ਭਾਟੀਆ ਟ੍ਰੇਡ ਵਿੰਗ ਦੇ ਪ੍ਰਧਾਨ ਨਿਯੁਕਤ

ਹਰਿਆਣਾ, 20 ਮਾਰਚ (ਹਰਮੇਲ ਸਿੰਘ ਖੱਖ)- ਆਮ ਆਦਮੀ ਪਾਰਟੀ ਵਲੋਂ ਵਿਜੇ ਕੁਮਾਰ ਭਾਟੀਆਂ ਨੂੰ ਹਲਕਾ ਸ਼ਾਮ ਚੁਰਾਸੀ ਦੇ ਟਰੇਂਡ ਵਿੰਗ ਦਾ ਪ੍ਰਧਾਨ ਥਾਪਿਆ ਗਿਆ | ਡਾ. ਰਵਜੋਤ ਸਿੰਘ ਉਮੀਦਵਾਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦਰ ਮਿਹਨਤ ਕਰਨ ...

ਪੂਰੀ ਖ਼ਬਰ »

ਦੀਪ ਸਪੈਸ਼ਲ ਸਕੂਲ ਦਸੂਹਾ 'ਚ ਹੋਲੀ ਮਨਾਈ

ਦਸੂਹਾ, 20 ਮਾਰਚ (ਭੁੱਲਰ)- ਦੀਪ ਸਪੈਸ਼ਲ ਸਕੂਲ ਵਿਖੇ ਹੋਲੀ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਹੋਲੀ ਦੇ ਤਿਉਹਾਰ ਮੌਕੇ ਰੰਗ ਗੁਲਾਲ ਲਗਾਇਆ ਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਪਿੰ੍ਰਸੀਪਲ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX