ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਜਗਰਾਓਂ

ਕਰ ਤੇ ਆਬਕਾਰੀ ਵਿਭਾਗ ਵਲੋਂ ਲੁਧਿਆਣਾ 'ਚ ਠੇਕਿਆਂ ਦੀ ਨਿਲਾਮੀ

ਮੁੱਲਾਂਪੁਰ-ਦਾਖਾ/ਇਯਾਲੀ-ਥਰੀਕੇ, 20 ਮਾਰਚ (ਨਿਰਮਲ ਸਿੰਘ ਧਾਲੀਵਾਲ, ਰਾਜ ਜੋਸ਼ੀ)-ਸਾਲ 2019-20 ਲਈ ਕਰ ਤੇ ਆਬਕਾਰੀ ਵਿਭਾਗ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਠੇਕਿਆਂ ਦੀ ਨਿਲਾਮੀ ਸਮੇਂ ਅੱਜ ਦਾਖਾ ਨੇੜੇ ਨੈਸ਼ਨਲ ਹਾਈਵੇ 'ਤੇ ਹਰਸ਼ੀਲਾ ਰਿਜ਼ੋਰਟਸ ਅੰਦਰ ਪਰਚੀ ਡਰਾਅ ਰਾਹੀਂ ਠੇਕਿਆਂ ਦੀ ਨਿਲਾਮੀ ਸਮੇਂ ਕੁੱਲ 18,773 ਅਰਜ਼ੀਆਂ ਪਹੁੰਚੀਆਂ | ਜ਼ਿਲ੍ਹਾ ਲੁਧਿਆਣਾ ਦੇ ਕੁੱਲ ਠੇਕਿਆਂ ਦੀ ਅਲਾਟਮੈਂਟ ਨਾਲ ਕਰੀਬ 945 ਕਰੋੜ ਮਾਲੀਆ ਇਕੱਠਾ ਹੋਵੇਗਾ | ਜ਼ਿਲ੍ਹਾ ਕਰ ਤੇ ਆਬਕਾਰੀ ਸਹਾਇਕ ਕਮਿਸ਼ਨਰ ਵਿਜੇ ਗਰਗ, ਦੀਪਕ ਰੁਹੇਲਾ, ਵੀ.ਪੀ ਸਿੰਘ, ਐੱਸ.ਐੱਸ ਚੰਨੀ, ਸਾਰਾਤ ਸੇਤੀਆ ਦੀ ਨਜ਼ਰਸਾਨੀ ਹੇਠ ਜ਼ਿਲ੍ਹੇ ਅੰਦਰ ਠੇਕਿਆਂ ਦੀ ਨਿਲਾਮੀ ਸਮੇਂ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ, ਏ.ਡੀ.ਸੀ ਮੈਡਮ ਨੀਰੂ ਕਤਿਆਲ ਉਚੇਚਾ ਪਹੁੰਚੇ | ਲੁਧਿਆਣਾ ਸ਼ਹਿਰ ਅਤੇ ਲੁਧਿਆਣਾ ਦਿਹਾਤੀ ਖੇਤਰ ਲਈ ਵੱਖ-ਵੱਖ ਗਰੁੱਪ ਬਣਾਏ ਗਏ | ਕਰ ਤੇ ਆਬਕਾਰੀ ਵਿਭਾਗ ਵਲੋਂ ਨਗਰ ਨਿਗਮ ਲੁਧਿਆਣਾ ਦੀ ਹਦੂਦ ਅੰਦਰ 98 ਗਰੁੱਪ ਅਤੇ 370 ਠੇਕੇ ਹਨ, ਜਦਕਿ ਜ਼ਿਲ੍ਹਾ ਦਿਹਾਤੀ ਲਈ ਕੁੱਲ 51 ਗਰੁੱਪਾਂ ਵਿਚੋਂ ਸਰਕਲ ਖੰਨਾ-8, ਸਰਕਲ ਦੋਰਾਹਾ-6, ਸਰਕਲ ਸਾਹਨੇਵਾਲ-7, ਸਰਕਲ ਜਗਰਾਉਂ ਸਿਟੀ-6, ਜਗਰਾਉਂ ਸਦਰ-6, ਸਰਕਲ ਰਾਏਕੋਟ-7, ਸਰਕਲ ਸਮਰਾਲਾ-6, ਸਰਕਲ ਡੇਹਲੋਂ-5 ਗਰੁੁੱਪ ਬਣਾਏ ਗਏ, ਜਿਨ੍ਹਾਂ ਹੇਠ 343 ਠੇਕੇ ਹੋਣਗੇ | ਜ਼ਿਲ੍ਹੇ ਦੇ ਕੁੱਲ 149 ਗਰੁੱਪਾਂ 'ਚ ਦੇਸੀ ਤੇ ਅੰਗੇਰਜ਼ੀ ਸ਼ਰਾਬ 713 ਠੇਕੇ ਹਨ | ਇਸ ਸਾਲ ਨਿਲਾਮੀ ਵਿਚ ਪੀ.ਐੱਮ.ਐੱਲ (ਪੰਜਾਬ ਮੀਡਿਅਮ ਲਿਕੂਅਰ) ਦੇਸੀ ਸ਼ਰਾਬ ਦਾ ਘੱਟੋ-ਘੱਟ ਕੋਟਾ 10 ਫ਼ੀਸਦੀ, ਆਈ. ਐੱਮ. ਐੱਫ. ਐੱਲ. (ਇੰਡੀਅਨ ਮੇਡ ਫੌਰਨ ਲਿਕੁਅਰ) ਅੰਗਰੇਜੀ ਸ਼ਰਾਬ 6 ਫ਼ੀਸਦੀ ਅਤੇ ਬੀਅਰ ਦਾ ਕੋਟਾ 16.5 ਫ਼ੀਸਦੀ ਹੋਵੇਗਾ | ਪਰਮ ਵਾਈਨ, ਦੀਪ ਮਲਹੋਤਰਾ, ਸਿੰਗਲਾ ਗਰੁੱਪ, ਚੰਨੀ ਬਜਾਜ, ਰਾਇਲ ਪੰਜਾਬ ਵਾਈਨ, ਹੁਸ਼ਿਆਰਪੁਰ ਵਾਈਨ, ਆਕਾਸ਼ ਇੰਟਰਪ੍ਰਾਈਜ਼ਸ, ਵਿਸ਼ਨੂੰ ਇੰਟਰਪ੍ਰਾਈਜ਼ ਕਈ ਹੋਰ ਗਰੁੱਪਾਂ ਨੇ ਡਰਾਅ ਵਿਧੀ ਰਾਹੀਂ ਠੇਕਿਆਂ ਦੀ ਬੋਲੀ 'ਚ ਹਿੱਸਾ ਲਿਆ | ਦੇਰ ਸ਼ਾਮ ਤੱਕ ਲੁਧਿਆਣਾ ਜ਼ਿਲ੍ਹਾ ਠੇਕਿਆਂ ਦੀ ਨਿਲਾਮੀ ਪ੍ਰਕਿਰਿਆ ਜਾਰੀ ਸੀ |

ਰਿਸ਼ਤੇਦਾਰਾਂ ਦੇ ਆਪਸੀ ਝਗੜੇ 'ਚ ਇਕ ਜ਼ਖ਼ਮੀ

ਖੰਨਾ, 20 ਮਾਰਚ (ਦਵਿੰਦਰ ਸਿੰਘ ਗੋਗੀ)- ਬੀਤੀ ਰਾਤ ਸਥਾਨਕ ਪੀਰ ਖਾਨਾ ਰੋਡ 'ਤੇ ਰਿਸ਼ਤੇਦਾਰਾਂ ਦੇ ਆਪਸੀ ਝਗੜੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਚ ਦਾਖਲ ਸੋਨਾ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 11 ਵਜੇ ਉਸ ਦੇ ਘਰ ਦਾ ਕੁੰਡਾ ਖੜਕਿਆ, ਜਦ ਉਸ ...

ਪੂਰੀ ਖ਼ਬਰ »

ਚੌਾਕੀਮਾਨ 'ਚ ਦੋ ਮੋਟਰਸਾਈਕਲ ਸਵਾਰਾਂ ਨੇ ਅਧਿਆਪਕਾ ਦਾ ਪਰਸ ਖੋਹਿਆ

ਚੌਾਕੀਮਾਨ, 20 ਮਾਰਚ (ਤੇਜਿੰਦਰ ਸਿੰਘ ਚੱਢਾ)- ਅੱਜ ਦੁਪਹਿਰ 2 ਵਜੇ ਦੇ ਕਰੀਬ ਪਿੰਡ ਚੌਾਕੀਮਾਨ ਦੇ ਸੂਏ 'ਤੇ ਅਧਿਆਪਕਾਂ ਦਾ ਦੋ ਮੋਟਰਸਾਇਕਲ ਸਵਾਰਾਂ ਨੇ ਪਰਸ ਖੋਹ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਅਧਿਆਪਕਾ ਬਲਜੀਤ ਕੌਰ ਪਤਨੀ ਬਲਜੀਤ ਸਿੰਘ ਵਾਸੀ ਸਵੱਦੀ ਕਲਾਂ ਨੇ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੀ ਵਿਦਿਆਰਥਣ ਦਾ ਯੂਨੀਵਰਸਿਟੀ ਪੱਧਰ 'ਤੇ 9ਵਾਂ ਸਥਾਨ

ਚੌਾਕੀਮਾਨ, 20 ਮਾਰਚ (ਤੇਜਿੰਦਰ ਸਿੰਘ ਚੱਢਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਰਾਜਨੀਤੀ ਸ਼ਾਸ਼ਤਰ (ਸਮੈਸਟਰ ਪਹਿਲਾ) ਦੇ ਨਤੀਜਿਆਂ ਵਿਚੋਂ ਇਲਾਕੇ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀ ਵਿਦਿਆਰਥਣ ਨੇ ਮੱਲਾਂ ...

ਪੂਰੀ ਖ਼ਬਰ »

ਸ਼ੈਲਰ 'ਚੋਂ 4 ਕੁਇੰਟਲ ਚੌਲ ਚੋਰੀ ਕਰਨ ਵਾਲੇ ਚੋਰ ਕਾਬੂ

ਜਗਰਾਉਂ, 20 ਮਾਰਚ (ਅਜੀਤ ਸਿੰਘ ਅਖਾੜਾ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ.ਐੱਸ.ਪੀ. ਵਰਿੰਦਰ ਸਿੰਘ ਬਰਾੜ ਤੇ ਡੀ.ਐੱਸ.ਪੀ. ਜਗਰਾਉਂ ਗੁਰਦੀਪ ਸਿੰਘ ਦੇ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਜਗਰਾਉਂ ਦੇ ਇਕ ...

ਪੂਰੀ ਖ਼ਬਰ »

ਬੋਪਾਰਾਏ ਖੁਰਦ ਸਕੂਲ ਵਲੋਂ ਨਵੇਂ ਦਾਖਲੇ ਸਬੰਧੀ ਪ੍ਰਚਾਰ ਤੇਜ਼

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਬਹੁ-ਚਰਚਿਤ ਸਿੱਖਿਆ ਸੰਸਥਾ ਸਰਕਾਰੀ ਹਾਈ ਸਕੂਲ ਬੋਪਾਰਾਏ ਖੁਰਦ ਦੇ ਸਮੂਹ ਸਟਾਫ਼ ਵਲੋਂ ਨਵੇਂ ਦਾਖਲਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ, ਫਲੈਕਸਾਂ ਤੇ ਅਨਾਊਾਸਮੈਂਟਾਂ ਰਾਹੀਂ ਸਰਕਾਰ ਵਲੋਂ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਿਖ਼ਲਾਫ਼ ਦਾਜ ਦਾ ਮਾਮਲਾ ਦਰਜ

ਜਗਰਾਉਂ, 20 ਮਾਰਚ (ਅਜੀਤ ਸਿੰਘ ਅਖਾੜਾ)- ਜਗਰਾਉਂ ਥਾਣਾ ਮਹਿਲਾ ਵਿੰਗ 'ਚ ਲੜਕੀ ਦੇ ਬਿਆਨਾਂ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਦਾਜ ਦਾ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਮੀਨੂ ਗੋਇਲ ਪੱੁਤਰੀ ਚੰਦਰ ਸ਼ੇਖਰ ਵਾਸੀ ਖੰਗੂੜਾ ਵਾਸੀ ਰਾਏਕੋਟ ਨੇ ਬਿਆਨਾਂ 'ਚ ਦਰਜ ...

ਪੂਰੀ ਖ਼ਬਰ »

ਜਗਰਾਉਂ ਪੁਲਿਸ ਵਲੋਂ ਅਫ਼ੀਮ ਸਮੇਤ ਦੋ ਕਾਬੂ

ਜਗਰਾਉਂ, 20 ਮਾਰਚ (ਅਜੀਤ ਸਿੰਘ ਅਖਾੜਾ)- ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਵਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਹਾਸਿਲ ਹੋਈ, ਜਦੋਂ ਡੀ. ਐੱਸ. ਪੀ. ਗੁਰਦੀਪ ਸਿੰਘ ਦੇ ਨਿਰਦੇਸ਼ਾਂ ਤਹਿਤ ਥਾਣਾ ਸਦਰ ਜਗਰਾਉਂ ਦੇ ਐੱਸ.ਐੱਚ.ਓ. ਕਿੱਕਰ ਸਿੰਘ ਦੀ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਚਚਰਾੜੀ ਦਾ 'ਕਰਨਲ ਗੁਰਦੀਪ ਜਗਰਾਉਂ ਯਾਦਗਰੀ ਸਨਮਾਨ' ਨਾਲ ਸਨਮਾਨ

ਜਗਰਾਉਂ, 20 ਮਾਰਚ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)- ਪ੍ਰਵਾਸੀ ਪੰਜਾਬੀ ਅਰਜਣ ਸਿੰਘ ਚਚਰਾੜੀ (ਕੈਨੇਡਾ) ਦੇ ਸਨਮਾਨ ਵਿਚ ਮਹਿਫ਼ਲ-ਏ-ਅਦੀਬ ਸੰਸਥਾ ਜਗਰਾਉਂ ਵਲੋਂ ਅੱਜ ਭਾਈ ਮਰਦਾਨਾ ਸੰਗੀਤ ਅਕੈਡਮੀ ਜਗਰਾਉਂ ਵਿਖੇ ਮਰਹੂਮ ਕਰਨਲ ਗੁਰਦੀਪ ਜਗਰਾਉਂ ਯਾਦਗਾਰੀ ...

ਪੂਰੀ ਖ਼ਬਰ »

ਸੁਧਾਰ ਪੁਲਿਸ ਵਲੋਂ ਚੋਣਾਂ ਦੇ ਮੱਦੇਨਜ਼ਰ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਮੁੱਲਾਂਪੁਰ-ਦਾਖਾ, 20 ਮਾਰਚ (ਨਿਰਮਲ ਸਿੰਘ ਧਾਲੀਵਾਲ)- ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੌਰਾਨ ਅਮਨ-ਕਾਨੂੰਨ ਬਹਾਲ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਵਰਿੰਦਰ ਸਿੰਘ ਬਰਾੜ ਦੇ ਸਖ਼ਤ ...

ਪੂਰੀ ਖ਼ਬਰ »

23 ਮਾਰਚ ਦੇ ਸ਼ਹੀਦਾਂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਜਗਰਾਉਂ, 20 ਮਾਰਚ (ਜੋਗਿੰਦਰ ਸਿੰਘ)- ਇਨਕਲਾਬੀ ਕੇਂਦਰ ਪੰਜਾਬ ਅਤੇ ਸੀ.ਪੀ.ਆਈ. ਮ:ਲ. (ਨਿਊ ਡੈਮੋਕਰੋਸੀ) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ 23 ਮਾਰਚ ਦੇ ਸ਼ਹੀਦ ਭਗਤ ਸਿੰਘ, ਰਾਜਗੂਰੂ ਤੇ ਸੁਖਦੇਵ ਦੀ ਯਾਦ 'ਚ ਸਥਾਨਕ ਕਮੇਟੀ ਪਾਰਕ ਵਿਖੇ ਸ਼ਰਧਾਜਲੀ ਸਮਾਗਮ ਕੀਤਾ ਜਾ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਨੇ ਭੰਨਿਆ ਟਰਾਂਸਫਾਰਮਰ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ-ਪੱਖੋਵਾਲ ਰੋਡ 'ਤੇ ਪੈਂਦੇ ਪਿੰਡ ਬੁਰਜ ਹਕੀਮਾਂ ਵਿਖੇ ਬੀਤੀ ਰਾਤ ਤੇਜ਼ ਰਫ਼ਤਾਰ ਟਰੱਕ ਕਾਰਨ ਵਾਪਰਿਆ ਭਿਆਨਕ ਹਾਦਸਾ | ਦੱਸਣਯੋਗ ਹੈ ਕਿ ਬੀਤੀ ਰਾਤ ਰਾਏਕੋਟ ਸਾਈਡ ਵਲੋਂ ਜਾ ਰਹੇ ਟਰੱਕ ਨੰ: ਐੱਚ.ਆਰ. 64ਬੀ 4599 ਨੇ ...

ਪੂਰੀ ਖ਼ਬਰ »

ਸਰਕਲ ਦੋਰਾਹਾ ਤੇ ਪਾਇਲ ਦੀ ਜਥੇਬੰਦੀ ਵਲੋਂ ਜੱਲ੍ਹਾ ਦਾ ਸਨਮਾਨ

ਦੋਰਾਹਾ, 20 ਮਾਰਚ (ਮਨਜੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ 'ਚ ਲੈਂਡ ਮਾਰਟਗੇਜ਼ ਦੋਰਾਹਾ ਵਿਖੇ ਅਕਾਲੀ ਦਲ ਸਰਕਲ ਦੋਰਾਹਾ ਤੇ ਪਾਇਲ ਦੀ ਜਥੇਬੰਦੀ ਵਲੋਂ ਯੂਥ ਅਕਾਲੀ ਦਲ ਦੇ ਨਵੇਂ ਥਾਪੇ ...

ਪੂਰੀ ਖ਼ਬਰ »

ਮਾਲਵਾ ਕਾਲਜ ਦਾ ਐਮ.ਏ. (ਹਿਸਟਰੀ) ਦਾ ਨਤੀਜਾ ਸੌ ਫ਼ੀਸਦੀ

ਸਮਰਾਲਾ, 20 ਮਾਰਚ (ਬਲਜੀਤ ਸਿੰਘ ਬਘੌਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਮਾਲਵਾ ਕਾਲਜ ਬੌਾਦਲੀ ਦੇ ਐਮ. ਏ. (ਹਿਸਟਰੀ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਕਾਰਜਕਾਰੀ ਪਿੰ੍ਰ: ਪਰਮਜੀਤ ਕੌਰ ਨੇ ਦਸਿਆ ਕਿ ਕਾਲਜ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਨੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਖੰਨਾ, 20 ਮਾਰਚ (ਜੋਗਿੰਦਰ ਸਿੰਘ ਓਬਰਾਏ) - ਅੱਜ ਇੱਥੇ ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਸਰਬੱਤ ਦੇ ਭਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਦਲ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਅੱਜ ਦੀ ਇਸ ਭੱਜ-ਦੌੜ ਦੀ ਜ਼ਿੰਦਗੀ ਵਿਚ ਸਭਨਾਂ ਨੂੰ ...

ਪੂਰੀ ਖ਼ਬਰ »

ਲੋਪੋਂ 'ਚ ਮਹਿਮੇ ਸ਼ਾਹ ਯਾਦਗਾਰੀ ਖੇਡ ਮੇਲਾ ਸ਼ੁਰੂ

ਬੀਜਾ, 20 ਮਾਰਚ (ਰਣਧੀਰ ਸਿੰਘ ਧੀਰਾ)- ਸੰਤ ਅਤਰ ਸਿੰਘ ਸਪੋਰਟਸ ਕਲੱਬ ਰਜਿ: ਪਿੰਡ ਲੋਪੋਂ ਵਲੋਂ ਬਾਬਾ ਮਹਿਮੇ ਸਾਹ ਦੀ 203ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਚੇਅਰਮੈਨ ਇੰਦਰਜੀਤ ਸਿੰਘ ਲੋਪੋ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਖੇਡ ਮੇਲਾ ਸ਼ੁਰੂ ਹੋ ਗਿਆ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਨੈਸ਼ਨਲ ਹਾਈ ਵੇ ਅਥਾਰਿਟੀ ਨੂੰ ਹਦਾਇਤਾਂ

ਸਮਰਾਲਾ, 20 ਮਾਰਚ (ਸੁਰਜੀਤ)- ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਲੁਧਿਆਣਾ-ਚੰਡੀਗੜ੍ਹ ਬਹੁ ਮਾਰਗੀ ਸੜਕ ਦੇ ਨਿਰਮਾਣ ਲਈ ਕੰਪਨੀ ਵਲੋਂ ਕੀਤੇ ਜਾ ਰਹੇ ਨਿਰਮਾਣ ਕਾਰਜ ਕਾਰਨ ਵਾਪਰ ਰਹੇ ਹਾਦਸਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਗੀਤਿਕਾ ਸਿੰਘ ਐੱਸ. ਡੀ. ਐਮ. ਸਮਰਾਲਾ ਨੇ ...

ਪੂਰੀ ਖ਼ਬਰ »

ਸਰਕਲ ਜਥੇਬੰਦੀ ਤੇ ਪੰਚਾਇਤ ਵਲੋਂ ਪ੍ਰਭਲੀਨ ਕੌਰ ਦੌਲਤਪੁਰ ਦਾ ਸਨਮਾਨ

ਮਲੌਦ, 20 ਮਾਰਚ (ਦਿਲਬਾਗ ਸਿੰਘ ਚਾਪੜਾ)- ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਦੀ ਅੱਠਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਪ੍ਰਭਲੀਨ ਕੌਰ ਪੁੱਤਰੀ ਆੜ੍ਹਤੀ ਜਗਜੀਤ ਸਿੰਘ ਦੌਲਤਪੁਰ ਸੀਨੀਅਰ ਅਕਾਲੀ ਆਗੂ ਵਲੋਂ 'ਵੈਡਨਸਡੇ ਟਾਈਮਜ਼' ਦੇ ਆਨਲਾਈਨ ਭਾਰਤ ਪੱਧਰ 'ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਜੇਵਾਲ 'ਚ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

ਜੌੜੇਪੁਲ ਜਰਗ, 20 ਮਾਰਚ (ਪਾਲਾ ਰਾਜੇਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਪਿ੍ੰਸੀਪਲ ਨਵਤੇਜ ਸ਼ਰਮਾ ਅਤੇ ਸਰਪੰਚ ਸੁਦਾਗਰ ਸਿੰਘ ਨੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਦਿੱਤੇ | ਵਿਦਿਆਂਗ ਵਿਦਿਆਰਥੀਆਂ ਨੂੰ ਸੈਸ਼ਨ 2017-18 ਆਈ. ਈ. ਡੀ. ਐੱਸ. ਐੱਸ. ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ 'ਵੈੱਬ ਡਿਜ਼ਾਈਨਿੰਗ' ਵਿਸ਼ੇ 'ਤੇ ਭਾਸ਼ਣ

ਦੋਰਾਹਾ, 20 ਮਾਰਚ (ਜੋਗਿੰਦਰ ਸਿੰਘ ਓਬਰਾਏ, ਜਸਵੀਰ ਝੱਜ)- ਇੱਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਕੈਰੀਅਰ ਗਾਈਡੈਂਸ ਅਤੇ ਕਾਊਾਸਲਿੰਗ ਬਿਊਰੋ ਅਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਦਿਆਰਥੀ ਸਰਵਪੱਖੀ ਵਿਕਾਸ ਪ੍ਰੋਗਰਾਮ ਦੇ ਆਖ਼ਰੀ ਦਿਨ 'ਵੈੱਬ ...

ਪੂਰੀ ਖ਼ਬਰ »

ਛੰਦੜਾਂ ਪਿੰਡ 'ਚ ਮਨਰੇਗਾ ਯੋਜਨਾ ਤਹਿਤ ਰੁੱਖ ਲਗਾਏ

ਕੁਹਾੜਾ, 20 ਮਾਰਚ (ਤੇਲੂ ਰਾਮ ਕੁਹਾੜਾ)- ਬਲਾਕ ਲੁਧਿਆਣਾ ਦੋ ਦੇ ਪਿੰਡ ਛੰਦੜਾਂ ਵਿਚ ਗਰਾਮ ਪੰਚਾਇਤ ਵਲੋਂ ਮਨਰੇਗਾ ਯੋਜਨਾ ਤਹਿਤ ਪਿੰਡ ਨੂੰ ਆਉਂਦੀ ਸੰਪਰਕ ਸੜਕ ਦੁਆਲੇ ਤਿੰਨ ਸੌ ਛਾਂਦਾਰ ਰੁੱਖ ਲਗਾਏ ਗਏ | ਸੀਨੀਅਰ ਕਾਂਗਰਸੀ ਆਗੂ ਪੰਡਿਤ ਰਮੇਸ਼ ਚੰਦਰ ਸ਼ੁਕਲਾ ਦੀ ...

ਪੂਰੀ ਖ਼ਬਰ »

ਸੜਕਾਂ ਦੀ ਮੁਰੰਮਤ ਲਈ ਚੋਣ ਕਮਿਸ਼ਨਰ ਤੋਂ ਮੰਗੀ ਇਜਾਜ਼ਤ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਸੜਕਾਂ ਦੀ ਮੁਰੰਮਤ (ਪੇਚਵਰਕ) ਲਈ ਕਰੈਸ਼ਰ (ਬੱਜਰੀ) ਦੀ ਸਪਲਾਈ ਕਰਨ ਲਈ ਮੰਗੇ ਟੈਂਡਰ ਖੋਲਣ ਲਈ ਨਗਰ ਨਿਗਮ ਪ੍ਰਸ਼ਾਸਨ ਨੇ ਸਥਾਨਕ ਸਰਕਾਰਾਂ ਵਿਭਾਗ ਪਿ੍ੰਸੀਪਲ ਸਕੱਤਰ ਰਾਹੀਂ ...

ਪੂਰੀ ਖ਼ਬਰ »

ਨੌਕਰ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਫਰਾਰ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਰੁਪਿੰਦਰ ਸ਼ਰਮਾ ਵਾਸੀ ਦੁੱਗਰੀ ਦੀ ਸ਼ਿਕਾਇਤ 'ਤੇ ਉਸ ਦੇ ਨੌਕਰ ਅਜੈ ਪੰਡਿਤ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਆਪਣੇ ਚੌਗਿਰਦੇ ਨੂੰ ਹਰਾ ਭਰਾ ਤੇ ਸਾਫ-ਸੁਥਰਾ ਰੱਖਿਆ ਜਾਵੇ-ਮੱਕੜ

ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)-ਹੌਜ਼ਰੀ ਤੇ ਟੈਕਸਟਾਈਲ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਪਾਰੀ ਆਗੂ ਸੁਰਜੀਤ ਸਿੰਘ ਮੱਕੜ ਨੇ ਕਿਹਾ ਕਿ ਜਿਥੇ ਸਾਨੂੰ ਆਪਣੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ, ਉਥੇ ਇਸ ਗੱਲ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ 'ਚ ਸਾਲਾਨਾ ਕਾਨਵੋਕੇਸ਼ਨ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸਾਲਾਨਾ ਕਨਵੋਕੇਸ਼ਨ ਕਰਵਾਈ ਗਈ ਜਿਸ ਵਿਚ ਉਪ ਕੁਲਪਤੀ ਡਾ. ਆਰ.ਐਸ. ਬਾਵਾ ਚੰਡੀਗੜ੍ਹ ਯੂਨੀਵਰਸਿਟੀ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੌਰਾਨ ਲਗਭਗ 1009 ਵਿਦਿਆਰਥਣਾਂ ਨੂੰ ਡਿਗਰੀਆਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਲੀਲ ਲਗਾਤਾਰ ਸੱਤਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ

ਇਯਾਲੀ/ਥਰੀਕੇ, 20 ਮਾਰਚ (ਰਾਜ ਜੋਸ਼ੀ)-ਇੰਟਰਨੈਸਨਲ ਸਿੱਖ ਧਰਮ ਪ੍ਰਚਾਰ ਮੰਚ ਦੀ ਮੀਟਿੰਗ ਮੰਚ ਦੇ ਆਗੂ ਬਲਦੇਵ ਸਿੰਘ ਗਰੇਵਾਲ ਦੀ ਅਗਵਾਈ ਤੇ ਜਥੇਦਾਰ ਪ੍ਰੀਤਮ ਸਿੰਘ ਭਰੋਵਾਲ ਦੀ ਸਰਪ੍ਰਸਤੀ ਹੇਠ ਹੋਈ | ਇਸ ਸਮੇਂ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਪਿਛਲੇ ਸਾਲਾਂ ਦੀਆਂ ...

ਪੂਰੀ ਖ਼ਬਰ »

ਮੋਦੀ ਅਮੀਰਾਂ ਦਾ ਚੌਕੀਦਾਰ ਹੈ, ਨਾ ਕਿ ਗਰੀਬਾਂ ਦਾ-ਬਿੱਟੂ

ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਵਿਸ਼ਾਲ ਕਾਫਲੇ ਨਾਲ ਅੱਜ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਰਵਾਨਾ ਹੋਏ | ਇਸ ਮੌਕੇ ਇਸ ਕਾਫਲੇ ਵਿਚ ਉਨ੍ਹਾਂ ਨਾਲ ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਵੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ 'ਚ ਉਸਾਰੀਆਂ ਤੇ ਵਿਕਾਸ ਕਾਰਜਾਂ ਦੇ ਨਿਰਮਾਣ 'ਚ ਹੋ ਰਹੀਆਂ ਬੇਨਿਯਮੀਆਂ

ਲੁਿ ਧਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ 'ਚ ਨਿਯਮਾਂ ਦੀ ਕਥਿਤ ਉਲੰਘਣਾ ਕਰਕੇ ਹੋ ਰਹੀਆਂ ਉਸਾਰੀਆਂ, ਵਿਕਸਾ ਕਾਰਜਾਂ 'ਚ ਘਟੀਆ ਸਮਾਨ ਵਰਤਣ ਤੇ ਟਿਊਬਵੈਲ ਅਪਰੇਟਰਾਂ ਵਲੋਂ ...

ਪੂਰੀ ਖ਼ਬਰ »

ਉਟਾਲਾਂ ਕਬੱਡੀ ਕੱਪ ਤੇ ਸਭਿਆਚਾਰਕ ਮੇਲੇ ਦਾ ਸਟਿੱਕਰ ਜਾਰੀ

ਸਮਰਾਲਾ, 20 ਮਾਰਚ (ਬਲਜੀਤ ਸਿੰਘ ਬਘੌਰ)- ਆਜ਼ਾਦ ਵੈੱਲਫੇਅਰ ਸਪੋਰਟਸ ਕਲੱਬ ਉਟਾਲਾਂ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 24 ਮਾਰਚ ਨੂੰ ਸਵ: ਸਰਬੀ ਗਰੇਵਾਲ ਤੇ ਬੰਟੀ ਮਨਹਾਸ਼ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਪੰਜਵੇਂ ਕਬੱਡੀ ਕੱਪ ...

ਪੂਰੀ ਖ਼ਬਰ »

ਅੰਬੇਡਕਰ ਮਿਸ਼ਨ ਸੁਸਾਇਟੀ ਦੀ ਮੀਟਿੰਗ 'ਚ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਦਾ ਵਿਰੋਧ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ) - ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਦੀ ਇਕ ਮੀਟਿੰਗ ਪਿ੍ੰਸੀਪਲ ਜਸਵੰਤ ਸਿੰਘ ਮਿੱਤਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ.ਸੀ.ਸੈ. ਸਕੂਲ ਚੜੇਵਾਲ ਜ਼ਿਲ੍ਹਾ ਮੁਕਤਸਰ ਦੇ ਇਕ ਦਲਿਤ ਵਿਦਿਆਰਥੀ ਸਿਮਰਜੀਤ ਸਿੰਘ ਨੂੰ ਰੋਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਕਿਸਾਨ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਤੇ ਜਨਰਲ ਸਕੱਤਰ ਪੰਜਾਬ ਮਹਿਬਾਬ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਆਮ ਆਦਮੀ ਪਾਰਟੀ ਹਲਕਾ ਗਿੱਲ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਲਾਦੀਆਂ ਕਲਾਂ ਵਿਖੇ ਕਰਵਾਈ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਨੈਸ਼ਨਲ ਹਾਈ ਵੇ ਅਥਾਰਿਟੀ ਨੂੰ ਹਦਾਇਤਾਂ

ਸਮਰਾਲਾ, 20 ਮਾਰਚ (ਸੁਰਜੀਤ)- ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਲੁਧਿਆਣਾ-ਚੰਡੀਗੜ੍ਹ ਬਹੁ ਮਾਰਗੀ ਸੜਕ ਦੇ ਨਿਰਮਾਣ ਲਈ ਕੰਪਨੀ ਵਲੋਂ ਕੀਤੇ ਜਾ ਰਹੇ ਨਿਰਮਾਣ ਕਾਰਜ ਕਾਰਨ ਵਾਪਰ ਰਹੇ ਹਾਦਸਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਗੀਤਿਕਾ ਸਿੰਘ ਐੱਸ. ਡੀ. ਐਮ. ਸਮਰਾਲਾ ਨੇ ...

ਪੂਰੀ ਖ਼ਬਰ »

ਅਧਿਆਪਕਾ ਕਮਲਜੀਤ ਕੌਰ ਨਹੀਂ ਰਹੇ

ਹੰਬੜਾਂ, 20 ਮਾਰਚ (ਜਗਦੀਸ਼ ਸਿੰਘ ਗਿੱਲ)- ਬਲਾਕ ਸਿੱਧਵਾਂ ਬੇਟ ਅਧੀਨ ਪੈਂਦੇ ਪਿੰਡ ਈਸੇਵਾਲ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਸੁਹਿਰਦ ਤੇ ਮਿਹਨਤੀ ਅਧਿਆਪਕਾ ਕਮਲਜੀਤ ਕੌਰ (32) ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ ਕਾਰਨ ਅਧਿਆਪਕ ਵਰਗ 'ਚ ਸੋਗ ਦੀ ਲਹਿਰ ਪਾਈ ਜਾ ਰਹੀ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਐਮ.ਏ. ਅੰਗਰੇਜ਼ੀ ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 20 ਮਾਰਚ (ਤੇਜਿੰਦਰ ਸਿੰਘ ਚੱਢਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ1 ਅੰਗਰੇਜ਼ੀ ਭਾਗ ਪਹਿਲਾ (ਸਮੈਟਰ ਦੂਜਾ) ਵਿਚੋਂ ਇਲਾਕੇ ਦੀ ਸਿਰਮੌਰ 'ਏ ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਸੀ.ਟੀ.ਯੂ. ਦੇ ਵਿਦਿਆਰਥੀਆਂ ਨੇ ਅਨਾਥ ਬੱਚਿਆਂ ਨਾਲ ਮਨਾਈ ਫੁੱਲਾਂ ਦੀ ਹੋਲੀ

ਚੌਾਕੀਮਾਨ, 20 ਮਾਰਚ (ਤੇਜਿੰਦਰ ਸਿੰਘ ਚੱਢਾ)- ਅਨਾਥ ਆਸ਼ਰਮ ਦੇ ਬੱਚਿਆਂ ਨੂੰ ਪਰਿਵਾਰਕ ਮਾਹੌਲ ਦੇਣ ਲਈ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਹਰ ਜ਼ਰੂਰੀ ਯਤਨ ਕੀਤਾ ਜਾਂਦਾ ਹੈ | ਉਨ੍ਹਾਂ ਦੇ ਯਤਨਾਂ ਨੂੰ ਹੋਰ ਸਫਲ ਬਣਾਉਣ ਲਈ ਸੀ.ਟੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਨੇ ਲਵਾਇਆ ਇਕ ਹੋਰ ਵਿਜ਼ਿਟਰ ਵੀਜ਼ਾ

ਜਗਰਾਉਂ, 20 ਮਾਰਚ (ਜੋਗਿੰਦਰ ਸਿੰਘ)- ਆਈਲੈਟਸ ਅਤੇ ਇੰਮੀਗ੍ਰੇਸ਼ਨ ਦੇਣ ਵਿਚ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਤਜਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਹਲਕੇ ਦੀਆਂ ਪੰਚਾਇਤਾਂ ਨਾਲ ਮੀਟਿੰਗਾਂ ਤੇਜ਼

ਇਯਾਲੀ/ਥਰੀਕੇ, 20 ਮਾਰਚ (ਰਾਜ ਜੋਸ਼ੀ)- ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਹਲਕੇ ਦੀਆਂ ਪੰਚਾਇਤਾਂ ਨਾਲ ਆਪਣੀਆ ਮੀਟਿੰਗਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਜਿਥੇ ਪੰਚਾਇਤਾਂ ਦੀਆਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਲੋੜ ਤੋਂ ...

ਪੂਰੀ ਖ਼ਬਰ »

ਲਿੱਤਰ 'ਚ ਕਾਂਗਰਸ ਦੇ ਤਿੰਨ ਪੰਚਾਂ ਸਮੇਤ ਦਰਜਨ ਪਰਿਵਾਰ ਲਿਪ 'ਚ ਸ਼ਾਮਿਲ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਲਿੱਤਰ ਵਿਖੇ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਿਆ, ਜਦ ਇਕ ਦਰਜਨ ਪਰਿਵਾਰ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਪੰਜਾਬ ਡੈਮੋਕ੍ਰੈਟਿਕ ਮਹਾਂ ਗੱਠਜੋੜ ਦੇ ਲੋਕ ਸਭਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮਨਜੀਤ ਸਿੰਘ ਬਰ੍ਹਮੀ ਨਮਿਤ ਸ਼ਰਧਾਂਜਲੀ ਸਮਾਗਮ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਮਨਜੀਤ ਸਿੰਘ ਪਿੰਡ ਬਰ੍ਹਮੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦਾ ਭੋਗ ਪਾਇਆ ਅਤੇ ਭਾਈ ਧਰਮਪਾਲ ਸਿੰਘ ...

ਪੂਰੀ ਖ਼ਬਰ »

ਸਰਪੰਚ ਜਾਂਗਪੁਰ ਵਲੋਂ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਮੁੱਲਾਂਪੁਰ-ਦਾਖਾ, 20 ਮਾਰਚ (ਨਿਰਮਲ ਸਿੰਘ ਧਾਲੀਵਾਲ)- ਦਸਮੇਸ਼ ਸਪੋਰਟਸ ਐਾਡ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਪਿੰਡ ਜਾਂਗਪੁਰ (ਲੁਧਿ:) ਵਲੋਂ ਐੱਨ.ਆਰ.ਆਈਜ਼ ਅਤੇ ਨਗਰ ਦੇ ਸਹਿਯੋਗ ਨਾਲ 7ਵਾਂ ਦੋ ਰੋਜ਼ਾ ਜਾਂਗਪੁਰ ਕਬੱਡੀ ਕੱਪ 24 ਅਤੇ 25 ਮਾਰਚ ਨੂੰ ਕਰਵਾਇਆ ਜਾਵੇਗਾ | ...

ਪੂਰੀ ਖ਼ਬਰ »

ਸੁਆਮੀ ਗੰਗਾ ਗਿਰੀ ਕਾਲਜ ਦੀਆਂ ਵਿਦਿਆਰਥਣਾਂ ਨੇ 'ਵਰਸਿਟੀ ਪੱਧਰ 'ਤੇ ਸਥਾਨ ਪ੍ਰਾਪਤ ਕੀਤੇ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨਵਿਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ. ਰਾਜਨੀਤੀ ਸ਼ਾਸ਼ਤਰ ਸਮੈਸਟਰ-3 ਵਿਚ ਯੂਨੀਵਰਸਿਟੀ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ 'ਚ ਸਥਾਨ ਪ੍ਰਾਪਤ ਕੀਤੇ

ਚੌਾਕੀਮਾਨ, 20 ਮਾਰਚ (ਤੇਜਿੰਦਰ ਸਿੰਘ ਚੱਢਾ)- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ.ਏ. ਰਾਜਨੀਤੀ ਸ਼ਾਸਤਰ (ਸਮੈਸਟਰ ਤੀਜਾ) ਦੇ ਨਤੀਜਿਆਂ ਵਿਚੋਂ ਇਲਾਕੇ ਦੀ ਸਿਰਮੌਰ ਸੰਸਥਾ 'ਏ-ਗਰੇਡ' ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀ ਵਿਦਿਆਰਥਣਾਂ ...

ਪੂਰੀ ਖ਼ਬਰ »

ਜੀ.ਐੱਚ.ਜੀ. ਖ਼ਾਲਸਾ ਸਕੂਲ 'ਚ ਹੋਲੇ ਮਹੱਲੇ ਸਬੰਧੀ ਖੇਡ ਮੁਕਾਬਲੇ ਕਰਵਾਏ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)- ਜੀ.ਐੱਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕੈਂਬਾ ਸਾਹਿਬ ਧਾਲੀਆਂ ਵਿਖੇ ਹੋਲੇ ਮਹੱਲੇ ਦੇ ਸਬੰਧ ਵਿਚ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਾਰੀਆਂ ਕਲਾਸਾਂ ਦੇ ਖੇਡ ਮੁਕਾਬਲਿਆਂ ਦੌਰਾਨ ਵੱਖ-ਵੱਖ ਵਰਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX