ਤਾਜਾ ਖ਼ਬਰਾਂ


ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਸ਼ਾਹਕੋਟ, 23 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ 'ਤੇ ਪੁਲ ਉੱਪਰ ਅੱਜ ਦੇਰ ਰਾਤ ਨਾਕੇ ਦੌਰਾਨ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ...
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  1 day ago
ਹੁਸ਼ਿਆਰਪੁਰ ,23 ਅਪ੍ਰੈਲ - ਟਿਕਟ ਕੱਟੇ ਜਾਣ ਪਿੱਛੋਂ ਬੋਲੇ ਵਿਜੇ ਸਾਂਪਲਾ, 'ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ। ਉਨ੍ਹਾਂ ਨੇ 'ਟਵਿੱਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਵੀ ਹਟਾਇਆ...
ਆਈ.ਪੀ.ਐੱਲ 2019 : ਹੈਦਰਾਬਾਦ ਨੇ ਚੇਨਈ ਨੂੰ ਦਿੱਤਾ ਜਿੱਤਣ ਲਈ 176 ਦੌੜਾਂ ਦਾ ਟੀਚਾ
. . .  1 day ago
ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਚੇਨਈ ਵੱਲੋਂ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਜੈਸ਼ ਨੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
. . .  1 day ago
ਲਖਨਊ, 23 ਅਪ੍ਰੈਲ- ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਕਈ ਵੱਡੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਕ ਚਿੱਠੀ ਦੇ ਜਰੀਏ ਦਿੱਤੀ ....
7.50 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 23 ਅਪ੍ਰੈਲ- ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ .....
ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)- ਲੋਕ ਸਭਾ ਹਲਕਾ ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰਾਂ ਦੇ ਨਾਂਅ ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ....
ਗੌਤਮ ਗੰਭੀਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ....
ਬਿਹਾਰ 'ਚ ਸ਼ਾਮ 5 ਵਜੇ ਤੱਕ 54.91 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਆਂਮਾਰ 'ਚ ਜੇਡ ਖਾਣ ਦੇ ਕੋਲ ਢਿਗਾਂ ਡਿੱਗਣ ਕਾਰਨ 90 ਲੋਕਾਂ ਦੀ ਮੌਤ
. . .  1 day ago
ਯਾਂਗੂਨ, 23 ਅਪ੍ਰੈਲ- ਮਿਆਂਮਾਰ ਦੇ ਉੱਤਰੀ ਸੂਬੇ ਕਚਿਨ 'ਚ ਜੇਡ (ਇੱਕ ਤਰ੍ਹਾਂ ਦਾ ਹਰਾ ਪੱਥਰ) ਦੀ ਇੱਕ ਖਾਣ ਦੇ ਕੋਲ ਕਚਰੇ ਦੇ ਵਿਸ਼ਾਲ ਢੇਰ ਦੇ ਖਿਸਕਣ ਕਾਰਨ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲਾਪਤਾ ਹਨ। ਮਿਆਂਮਾਰ ਦੇ ਮੀਡੀਆ ਨੇ ਦੱਸਿਆ...
ਪੁਲਵਾਮਾ 'ਚ ਹੋਏ ਬੰਬ ਧਮਾਕੇ 'ਚ ਲੋੜੀਂਦਾ ਅੱਤਵਾਦੀ ਬਠਿੰਡੇ ਤੋਂ ਗ੍ਰਿਫ਼ਤਾਰ
. . .  1 day ago
ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਹੋਏ ਇੱਕ ਬੰਬ ਧਮਾਕੇ 'ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ...
ਬਿਲਕਿਸ ਬਾਨੋ ਨੂੰ ਨੌਕਰੀ, ਰਿਹਾਇਸ਼ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਸਾਲ 2002 ਗੁਜਰਾਤ ਦੰਗਿਆਂ 'ਚ ਜਬਰ ਜਨਾਹ ਦੀ ਪੀੜਤਾ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੂੰ ਕਿਹਾ.....
ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਚੱਲੇ ਬੰਬ, ਝੜਪ 'ਚ ਇੱਕ ਵੋਟਰ ਦੀ ਮੌਤ
. . .  1 day ago
ਕੋਲਕਾਤਾ, 23 ਅਪ੍ਰੈਲ- ਲੋਕ ਸਭਾ ਚੋਣਾਂ 2019 ਦੇ ਤਹਿਤ ਤੀਜੇ ਪੜਾਅ ਲਈ ਹੋਈ ਵੋਟਿੰਗ ਦੌਰਾਨ ਪੱਛਮੀ ਬੰਗਾਲ 'ਚ ਕਈ ਥਾਈਂ ਹਿੰਸਾ ਦੇਖਣ ਨੂੰ ਮਿਲੀ। ਇੱਥੋਂ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਬਾਲੀਗ੍ਰਾਮ 'ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ...
ਪਿੰਡ ਧੂਰਕੋਟ ਅਤੇ ਕਾਹਨੇਕੇ ਦੇ ਕਿਸਾਨਾਂ ਦੀ ਕਣਕ ਸੜ ਕੇ ਹੋਈ ਸੁਆਹ
. . .  1 day ago
ਇਸਲਾਮਿਕ ਸਟੇਟ ਨੇ ਲਈ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ
. . .  1 day ago
ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀ ਕਾਬੂ
. . .  1 day ago
ਅਟਾਰੀ ਬਾਰਡਰ 'ਤੇ ਕੰਮ ਕਰਦੇ ਕੁਲੀ ਵਲੋਂ ਆਰਥਿਕ ਬੋਝ ਕਾਰਨ ਖ਼ੁਦਕੁਸ਼ੀ
. . .  1 day ago
ਡਾ. ਮਨਮੋਹਨ ਸਿੰਘ ਨੇ ਆਸਾਮ 'ਚ ਪਾਈ ਵੋਟ
. . .  1 day ago
ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ 'ਚ 45 ਬੱਚਿਆਂ ਦੀ ਵੀ ਗਈ ਜਾਨ
. . .  1 day ago
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਗਿਫ੍ਰਤਾਰ ਮੁਖ਼ਬਰ ਦੀ ਅਦਾਲਤ 'ਚ ਮੁੜ ਹੋਈ ਪੇਸ਼ੀ
. . .  1 day ago
26 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਭਰਨਗੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ
. . .  1 day ago
ਗੁਰਜੀਤ ਔਜਲਾ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਮੋਗੇ 'ਚ ਅੱਗ ਦੀ ਲਪੇਟ 'ਚ ਆਈ ਕਣਕ ਦੀ 44 ਏਕੜ ਫ਼ਸਲ, ਜ਼ਿਲ੍ਹੇ ਦੀ ਇਹ 7ਵੀਂ ਘਟਨਾ
. . .  1 day ago
ਨਿਊਜ਼ੀਲੈਂਡ ਦੀਆਂ ਮਸਜਿਦਾਂ 'ਚ ਹੋਏ ਕਤਲੇਆਮ ਦਾ ਬਦਲਾ ਸਨ ਸ੍ਰੀਲੰਕਾ ਦੇ ਧਮਾਕੇ
. . .  1 day ago
ਸੁਲਤਾਨਪੁਰ ਲੋਧੀ ਨੇੜਲੇ ਪਿੰਡ ਦੀਪੇਵਾਲ ਨੇੜੇ 125 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਵਿੱਤ ਮੰਤਰੀ ਅਰੁਣ ਜੇਤਲੀ ਨੇ ਪਾਈ ਵੋਟ
. . .  1 day ago
ਮੋਗੇ 'ਚ ਅੱਗ ਲੱਗਣ ਕਾਰਨ ਕਣਕ ਦੀ 200 ਏਕੜ ਫ਼ਸਲ ਸੜ ਕੇ ਸੁਆਹ
. . .  1 day ago
ਸੁਖਬੀਰ ਬਾਦਲ ਨੇ ਅਬੋਹਰ ਤੋਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਉੱਤਰ ਪ੍ਰਦੇਸ਼ 'ਚ 1 ਵਜੇ ਤੱਕ 35.49 ਫ਼ੀਸਦੀ ਹੋਈ ਵੋਟਿੰਗ
. . .  1 day ago
ਬਿਹਾਰ 'ਚ 12 ਵਜੇ ਤੱਕ 26.19 ਫ਼ੀਸਦੀ ਹੋਈ ਵੋਟਿੰਗ
. . .  1 day ago
ਮੇਰੀ ਲੜਾਈ ਰਜਵਾੜਾਸ਼ਾਹੀ ਖ਼ਿਲਾਫ਼-ਰਾਜਾ ਵੜਿੰਗ
. . .  1 day ago
ਐੱਲ. ਕੇ. ਅਡਵਾਨੀ ਨੇ ਪਾਈ ਵੋਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਅੱਜ ਫਿਰ ਅੱਗ ਲੱਗਣ ਕਾਰਨ ਕਈ ਏਕੜ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ
. . .  1 day ago
ਵਾਢੀ ਸਮੇਂ ਕੰਬਾਈਨ 'ਚੋਂ ਨਿਕਲੀ ਚੰਗਿਆੜੀ ਨਾਲ ਕਣਕ ਨੂੰ ਲੱਗੀ ਅੱਗ
. . .  1 day ago
ਮੁੱਖ ਮੰਤਰੀ ਦੀ ਗੈਰ ਹਾਜ਼ਰੀ 'ਚ ਡਿੰਪਾ ਨੇ ਹਲਕਾ ਖਡੂਰ ਸਾਹਿਬ ਤੋਂ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਚੋਣ ਲੜਨਗੇ ਗਾਇਕ ਹੰਸ ਰਾਜ ਹੰਸ
. . .  1 day ago
ਰਾਜਾ ਵੜਿੰਗ ਨੇ ਬਠਿੰਡਾ 'ਚ ਪਹਿਲੀ ਰੈਲੀ ਨਾਲ ਕੀਤਾ ਚੋਣ ਮੁਹਿੰਮ ਦਾ ਕੀਤਾ ਆਗਾਜ਼
. . .  1 day ago
ਭਾਜਪਾ 'ਚ ਸ਼ਾਮਲ ਹੋਏ ਸੰਨੀ ਦਿਓਲ
. . .  1 day ago
ਡਾਂਸਰ ਦੀ ਹੱਤਿਆ ਦੇ ਦੋਸ਼ 'ਚ ਜੇਲ੍ਹ 'ਚ ਬੰਦ ਦੋਸ਼ੀ ਡਾਂਸਰ ਵਲੋਂ ਖ਼ੁਦਕੁਸ਼ੀ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਰੱਖਿਆ ਯਾਦਗਾਰੀ ਗੇਟ ਦਾ ਨੀਂਹ ਪੱਥਰ
. . .  1 day ago
ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਬਾਦਲ ਅੱਜ ਅਬੋਹਰ ਤੋਂ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ ਸੰਨੀ ਦਿਓਲ
. . .  1 day ago
ਉੱਤਰ ਪ੍ਰਦੇਸ਼ : ਭਾਜਪਾ ਵਰਕਰਾਂ ਨੇ ਪੋਲਿੰਗ ਬੂਥ ਅੰਦਰ ਦਾਖਲ ਹੋ ਕੇ ਚੋਣ ਅਧਿਕਾਰੀ ਨਾਲ ਕੀਤੀ ਕੁੱਟਮਾਰ
. . .  1 day ago
ਪੱਛਮੀ ਬੰਗਾਲ 'ਚ ਟੀ. ਐੱਮ. ਸੀ. ਵਰਕਰਾਂ 'ਤੇ ਸੁੱਟਿਆ ਗਿਆ ਦੇਸੀ ਬੰਬ, ਤਿੰਨ ਜ਼ਖ਼ਮੀ
. . .  1 day ago
ਅੰਨਾ ਹਜ਼ਾਰੇ ਨੇ ਪਾਈ ਵੋਟ
. . .  1 day ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੌਤਮ ਗੰਭੀਰ ਰੂਪ ਨੇ ਕੱਢਿਆ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਫ਼ਤਹਿਗੜ੍ਹ ਸਾਹਿਬ

ਜ਼ਿਲ੍ਹੇ 'ਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਤੋਂ 125.97 ਕਰੋੜ ਦੀ ਹੋਵੇਗੀ ਆਮਦਨ-ਮਗਨੇਸ਼ ਸੇਠੀ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਭੂਸ਼ਨ ਸੂਦ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਲਈ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਆਬਜ਼ਰਵਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਦੀ ਦੇਖ ਰੇਖ ਹੇਠ ਸੋਹਣ ਫਾਰਮ, ਸਰਹਿੰਦ ਵਿਖੇ ਡਰਾਅ ਕੱਢੇ ਗਏ ਅਤੇ ਇਸ ਕੰਮ ਵਿਚ ਪੂਰੀ ਪਾਰਦਰਸ਼ਤਾ ਵਰਤੀ ਗਈ | ਠੇਕਿਆਂ ਦੇ ਡਰਾਅ ਵੇਲੇ ਵਧੀਕ ਆਬਕਾਰੀ ਤੇ ਕਰ ਕਮਿਸ਼ਨਰ ਨਵਦੀਪ ਕੌਰ ਭਿੰਡਰ, ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਚਰਨਜੀਤ ਸਿੰਘ, ਐਸ.ਪੀ. (ਜਾਂਚ) ਹਰਪਾਲ ਸਿੰਘ, ਡੀ.ਐਸ.ਪੀ. (ਹੈ/ਕੁ) ਹਰਦੀਪ ਸਿੰਘ ਅਤੇ ਆਬਕਾਰੀ ਤੇ ਕਰ ਅਫ਼ਸਰਾਂ ਦੇ ਨਾਲ ਆਬਕਾਰੀ ਤੇ ਕਰ ਨਿਰੀਖਕ ਵੀ ਮੌਜੂਦ ਰਹੇ | ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਠੇਕਿਆਂ ਲਈ ਕੱਢੇ ਗਏ ਡਰਾਅ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਕਰ ਅਤੇ ਆਬਕਾਰੀ ਮਗਨੇਸ਼ ਸੇਠੀ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਠੇਕਿਆਂ ਦੀ ਅਲਾਟਮੈਂਟ ਸ਼ਾਂਤੀ ਪੂਰਵਕ 20 ਡਰਾਅ ਰਾਹੀਂ ਮੁਕੰਮਲ ਹੋਈ ਤੇ ਇਸ ਸਾਲ ਲਈ ਕੱੁਲ 3704 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜਿਸ ਤੋਂ 11 ਕਰੋੜ 11 ਲੱਖ 20 ਹਜ਼ਾਰ ਰੁਪਏ ਦੀ ਆਮਦਨ ਹੋਈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਅਰਜ਼ੀਆਂ ਤੋਂ ਪ੍ਰਾਪਤ ਆਮਦਨ ਨਾਲੋਂ 348 ਫ਼ੀਸਦੀ ਵੱਧ ਹੈ | ਉਨ੍ਹਾਂ ਦੱਸਿਆ ਕਿ ਸਾਲ 2019-20 ਲਈ ਠੇਕਿਆਂ ਤੋਂ ਸਾਲਾਨਾ 125 ਕਰੋੜ 97 ਲੱਖ ਰੁਪਏ ਦਾ ਮਾਲੀਆ ਇਕੱਤਰ ਹੋਵੇਗਾ | ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਲਈ 125 ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਆਮ ਲੋਕਾਂ ਤੇ ਮੀਡੀਆ ਦੇ ਸਾਹਮਣੇ ਪਾਰਦਰਸ਼ੀ ਢੰਗ ਨਾਲ ਕੱਢੇ ਗਏ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦਿਹਾਤੀ ਖੇਤਰ ਵਿਚ 84 ਤੇ ਸ਼ਹਿਰੀ ਖੇਤਰ ਵਿਚ 41 ਸ਼ਰਾਬ ਦੇ ਠੇਕੇ ਹੋਣਗੇ |

ਡਾਕਖ਼ਾਨੇ ਦੀ ਅਣਗਹਿਲੀ ਕਾਰਨ ਬੇਰੁਜ਼ਗਾਰ ਨੌਜਵਾਨ ਨਿਰਾਸ਼ਾ ਵਿਚ

ਖਮਾਣੋਂ, 20 ਮਾਰਚ (ਮਨਮੋਹਣ ਸਿੰਘ ਕਲੇਰ)-ਪਿੰਡ ਭੁੱਟਾ ਤਹਿਸੀਲ ਖਮਾਣੋਂ ਦੇ ਨੌਜਵਾਨ ਸਤਨਾਮ ਸਿੰਘ ਪੁੱਤਰ ਰਣਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰੇਲਵੇ ਵਿਭਾਗ ਵਿਚ ਨੌਕਰੀਆਂ ਨਿਕਲੀਆਂ ਸਨ ਜਿਸ ਤੇ ਉਸ ਨੇ ਪੋਸਟ ਗਾਰਡ ਤੇ ਸਟੇਸ਼ਨ ਮਾਸਟਰ ਦੀ ਅਸਾਮੀ ਲਈ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ

ਜਖ਼ਵਾਲੀ, 20 ਮਾਰਚ (ਨਿਰਭੈ ਸਿੰਘ)-ਨੇੜਲੇ ਪਿੰਡ ਸਾਧੂਗੜ੍ਹ ਨੇੜੇ ਰੇਲ ਥੱਲੇ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪਛਾਣ ਲਈ ਮੌਰਚਰੀ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਰਖਵਾ ਦਿੱਤੀ ਹੈ | ਚੌਕੀ ਇੰਚਾਰਜ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਜਿੱਤਿਆ ਚਾਂਦੀ ਦਾ ਤਗਮਾ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀ ਵਿਕਰਾਂਤ ਦੁਬੇ ਪੁੱਤਰ ਸ੍ਰੀ ਗਿਆਨ ਪ੍ਰਕਾਸ਼ ਦੁਬੇ ਨੇ ਚਾਂਦੀ ਦਾ ਤਗਮਾ ਜਿੱਤ ਕੇ ਰਿਮਟ ਯੂਨੀਵਰਸਿਟੀ ਦੀ ਝੋਲੀ ਵਿਚ ਪਾਇਆ ਹੈ | ਉਸ ਨੇ ਇਹ ਤਗਮਾ ਆਲ ਇੰਡੀਆ ਇੰਟਰ ਯੂਨੀਵਰਸਿਟੀ ...

ਪੂਰੀ ਖ਼ਬਰ »

ਚੋਣ ਮਨੋਰਥ ਪੱਤਰ ਲਾਗੂ ਨਾ ਕਰਨ ਵਾਲੀ ਪਾਰਟੀ ਿਖ਼ਲਾਫ਼ ਮੁਕੱਦਮਾ ਚਲਾਇਆ ਜਾਵੇ-ਕਰਨੈਲ ਸਿੰਘ

ਬਸੀ ਪਠਾਣਾਂ, 20 ਮਾਰਚ (ਗ.ਸ. ਰੁਪਾਲ, ਐਚ.ਐਸ. ਗੌਤਮ)-ਬਹੁਜਨ ਸਮਾਜ ਪਾਰਟੀ ਦੇ ਸਾਬਕਾ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਪਿ੍ੰਸੀਪਲ ਕਰਨੈਲ ਸਿੰਘ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚੋਣਾਂ ਬਾਰੇ ਰਾਜਸੀ ਪਾਰਟੀਆਂ ਵਲੋਂ ਜਾਰੀ ਕੀਤਾ ਜਾਂਦਾ ਚੋਣ ...

ਪੂਰੀ ਖ਼ਬਰ »

ਹਾਅ ਦਾ ਨਾਅਰਾ ਚੇਤਨਾ ਮੰਚ ਨੇ ਅੰਤਰ ਰਾਸ਼ਟਰੀ ਚਿੜੀ ਦਿਹਾੜਾ ਮਨਾਇਆ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਭੂਸ਼ਨ ਸੂਦ)-ਹਾਅ ਦਾ ਨਾਅਰਾ ਚੇਤਨਾ ਮੰਚ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਵਿਸ਼ਵ ਭਰ ਦੇ ਪੰਛੀਆਂ ਅਤੇ ਚਿੜੀਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦੇ ਹੋਏ ਮੰਚ ਦੇ ਸਰਹਿੰਦ ਦਫ਼ਤਰ ਵਿਖੇ ਅੱਜ ...

ਪੂਰੀ ਖ਼ਬਰ »

ਸਰਵ ਵਿਆਪਕ ਸਮੱਸਿਆ ਆਵਾਜ਼ ਪ੍ਰਦੂਸ਼ਣ ਦਾ ਹੱਲ ਕਰਨ ਦੀ ਮੰਗ

ਭੜੀ, 20 ਮਾਰਚ (ਭਰਪੂਰ ਸਿੰਘ ਹਵਾਰਾ)-ਇਲਾਕੇ ਅੰਦਰ ਆਵਾਜ਼ ਪ੍ਰਦੂਸ਼ਣ ਦੀ ਸਮੱਸਿਆ ਸਰਵ ਵਿਆਪਕ ਬਣ ਗਈ ਹੈ | ਇਲਾਕੇ ਦੇ ਪਿੰਡਾਂ ਵਿਚ ਆਵਾਜ਼ ਪ੍ਰਦੂਸ਼ਣ ਦੀ ਸਮੱਸਿਆ ਦਾ ਅਜੇ ਕੋਈ ਹੱਲ ਨਿਕਲਦਾ ਨਹੀਂ ਦਿਸਦਾ | ਆਵਾਜ਼ ਪ੍ਰਦੂਸ਼ਣ ਰੋਕਣ ਲਈ ਉੱਚ ਅਦਾਲਤ ਦੇ ਹੁਕਮਾਂ ਦੇ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਵਲੋਂ ਟਕਸਾਲੀ ਅਕਾਲੀ ਆਗੂਆਂ ਨਾਲ ਮੀਟਿੰਗ

ਖਮਾਣੋਂ, 20 ਮਾਰਚ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਬਸੀ ਪਠਾਣਾ ਦਰਬਾਰਾ ਸਿੰਘ ਗੁਰੂ ਵਲੋਂ ਹਲਕੇ ਦੇ ਟਕਸਾਲੀ ਅਕਾਲੀ ਆਗੂਆਂ ਨਾਲ ਜਥੇਦਾਰ ਪ੍ਰੇਮ ਸਿੰਘ ਮਨੈਲੀ ਦੇ ਦਫ਼ਤਰ ਦਾਣਾ ਮੰਡੀ ਖਮਾਣੋਂ ਵਿਖੇ ਇਕ ਮੀਟਿੰਗ ਕੀਤੀ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਸੰਤ ਨਾਮਦੇਵ ਰੋਡ ਕ੍ਰਾਸਿੰਗ 'ਤੇ ਟ੍ਰੈਫ਼ਿਕ ਲਾਈਟਾਂ ਦੀ ਮੰਗ

ਬਸੀ ਪਠਾਣਾਂ, 20 ਜਨਵਰੀ (ਗੁਰਬਚਨ ਸਿੰਘ ਰੁਪਾਲ)-ਅਕਾਲੀ-ਭਾਜਪਾ ਸਰਕਾਰ ਵੇਲੇ ਵਿਧਾਨਕਾਰ ਸੇਵਾ ਮੁਕਤ ਜਸਟਿਸ ਨਿਰਮਲ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਆਪਣੇ ਰਸੂਖ਼ ਅਤੇ ਸੂਝ ਨਾਲ ਹਲਕੇ ਲਈ ਜੋ ਸਹੂਲਤਾਂ ਦੇ ਪ੍ਰੋਜੈਕਟ ਪ੍ਰਾਪਤ ਕੀਤੇ ਉਨ੍ਹਾਂ ...

ਪੂਰੀ ਖ਼ਬਰ »

ਰੋਸ਼ਾ ਅਨਾਜ ਮੰਡੀ ਖੰਨਾ ਦੀ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਬਣੇ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ 246 ਆੜ੍ਹਤੀਆਂ ਵਾਲੀ ਵੱਡੀ ਯੂਨੀਅਨ ਦੀ ਪ੍ਰਧਾਨਗੀ ਦੀ ਚੋਣ 'ਚ 10 ਸਾਲ ਬਿਨ੍ਹਾਂ ਮੁਕਾਬਲਾ ਪ੍ਰਧਾਨ ਚੁਣੇ ਜਾਂਦੇ ਰਹੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਹਰਬੰਸ ਸਿੰਘ ...

ਪੂਰੀ ਖ਼ਬਰ »

ਟੋਭੇ ਦੀ ਸਫ਼ਾਈ ਨਾ ਹੋਣ ਕਾਰਨ ਰਾਏਪੁਰ ਅਰਾਈਆਂ ਵਾਸੀ ਪ੍ਰੇਸ਼ਾਨ

ਅਮਲੋਹ, 20 ਮਾਰਚ (ਕੁਲਦੀਪ ਸ਼ਾਰਦਾ)-ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਕੇ ਲੋਕਾਂ ਨੂੰ ਭਰਮਾਉਣ ਵਾਲੀ ਕਾਂਗਰਸ ਸਰਕਾਰ ਦੇ ਦਾਅਵੇ ਹਰ ਪੱਖੋਂ ਖੋਖਲੇ ਸਾਬਤ ਹੋ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਹਲਕਾ ਅਮਲੋਹ ਦੇ ਪਿੰਡ ਰਾਏਪੁਰ ਅਰਾਈਆਂ ਤੋਂ ਮਿਲਦੀ ਹੈ, ਜਿੱਥੇ ...

ਪੂਰੀ ਖ਼ਬਰ »

ਆਦਮਪੁਰ ਵਿਚ ਇਫ਼ਕੋ ਵਲੋਂ ਕਿਸਾਨ ਸਭਾ ਕਰਵਾਈ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਭੂਸ਼ਨ ਸੂਦ)-ਦੀ ਆਦਮਪੁਰ ਸਹਿਕਾਰੀ ਸਭਾ (ਲਿਮ:) ਵਿਚ ਇਫਕੋ ਵਲੋਂ ਸਭਾ ਦੇ ਸਕੱਤਰ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਕਿਸਾਨ ਸਭਾ ਕਰਵਾਈ ਗਈ ਜਿਸ ਵਿਚ ਇਫਕੋ ਦੇ ਫ਼ੀਲਡ ਅਫ਼ਸਰ ਹਿਮਾਂਸ਼ੂ ਜੈਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ ਹੋਈ

ਖਮਾਣੋਂ, 20 ਮਾਰਚ (ਜੋਗਿੰਦਰ ਪਾਲ)-ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਖਮਾਣੋਂ ਨੂੰ ਮੇਲੇ ਵਾਲੀ ਵਿਖੇ ਹੋਈ ਅਤੇ ਹਾਜ਼ਰ ਨੰਬਰਦਾਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਰਬਾਰਾ ਸਿੰਘ ਗੁਰੂ ਵਲੋਂ ਵਰਕਰਾਂ ਨਾਲ ਮਿਲਣੀ

ਬਸੀ ਪਠਾਣਾਂ/ਨੋਗਾਵਾਂ, 20 ਮਾਰਚ (ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਮਾਰਕੀਟ ਕਮੇਟੀ ਬਸੀ ਪਠਾਣਾਂ ਦੇ ਸਾਬਕਾ ਚੇਅਰਮੈਨ ਬਰਿੰਦਰ ਸਿੰਘ ਸੋਢੀ ਦੇ ਘਰ ਹੋਈ | ਜਿਸ ਵਿਚ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਨੇ ...

ਪੂਰੀ ਖ਼ਬਰ »

ਸ਼ਿਵ ਮੰਦਿਰ ਜੱਲ੍ਹਾ ਵਿਖੇ ਸਾਲਾਨਾ ਚੌਕੀ 22 ਨੂੰ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਮਨਪ੍ਰੀਤ ਸਿੰਘ)-ਸ਼ਿਵ ਮੰਦਿਰ ਪਿੰਡ ਜੱਲ੍ਹਾ ਵਿਖੇ ਬਾਬਾ ਬਲਾਕ ਨਾਥ ਦੀ ਚੌਥੀ ਸਾਲਾਨਾ ਚੌਾਕੀ 22 ਮਾਰਚ ਨੂੰ ਕਰਵਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਮਨਦੀਪ ਕੁਮਾਰ ਜੱਲ੍ਹਾ ਨੇ ਦੱਸਿਆ ਕਿ ਸ਼ਿਵ ਮੰਦਿਰ ਵਿਖੇ ਸ਼ਨੀਵਾਰ ਨੂੰ ਸ਼ਾਮ 8 ...

ਪੂਰੀ ਖ਼ਬਰ »

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਭੜੀ, 20 ਮਾਰਚ (ਭਰਪੂਰ ਸਿੰਘ ਹਵਾਰਾ)-ਵਿਦਿਆਰਥੀਆਾ ਨੂੰ ਵੋਟ ਦੇ ਅਧਿਕਾਰ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ ਵਿਖੇ ਪ੍ਰੀਖਿਆ ਉਪਰੰਤ ਗਿਆਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਗੁਰਦੁਆਰਾ ਗੰਢੂਆਂ ਸਾਹਿਬ ਵਿਖੇ ਧਾਰਮਿਕ ਦੀਵਾਨ ਲਗਾਤਾਰ ਜਾਰੀ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ, ਇਲਾਕੇ ਦੀਆਂ ਪੰਚਾਇਤਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ, ਸੱਚਖੰਡ ਵਾਸੀ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ, ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ 'ਕੰਜ਼ਿਊਮਰ ਹੱਬ' ਕਰਵਾਈ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਭੂਸ਼ਨ ਸੂਦ)-ਵਿਦਿਆਰਥੀਆਂ ਦੀਆਂ ਪ੍ਰਬੰਧਕੀ ਕੁਸ਼ਲਤਾਵਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਕਨਜ਼ਿਊਮਰ ਹੱਬ ਦਾ ਆਯੋਜਨ ਕੀਤਾ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਸੀ ਪਠਾਣਾਂ, 20 ਮਾਰਚ (ਗ.ਸ. ਰੁਪਾਲ, ਐਚ.ਐਸ. ਗੌਤਮ)-ਸੰਤ ਨਾਮਦੇਵ ਮੰਦਿਰ ਵਿਖੇ ਪੁਰਸ਼ੋਤਮ ਦਾਸ ਬਾਂਸਲ ਦੀ ਪ੍ਰਧਾਨਗੀ ਥੱਲੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿਚ ਬੀਤੇ ਦਿਨ ਬਸੀ ਪਠਾਣਾਂ ਨੂੰ ਸਭ ਤੋਂ ਗੰਦਾ ਸ਼ਹਿਰ (ਸੂਬਾ ਪੱਧਰ ਸਰਵੇ ...

ਪੂਰੀ ਖ਼ਬਰ »

ਆਪ ਵਲੋਂ ਗੁਰਵਿੰਦਰ ਸਿੰਘ ਢਿੱਲੋਂ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਭੂਸ਼ਨ ਸੂਦ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਕੋਰ ਕਮੇਟੀ ਦੇ ਚੇਅਰਮੈਨ ਪਿ੍ੰਸੀਪਲ ਬੁੱਧ ਰਾਮ ਵਲੋਂ ਕਿਸਾਨ ਵਿੰਗ ਦੇ ਨਵੇਂ ਅਹੁਦੇਦਾਰ ਐਲਾਨੇ ਗਏ ਹਨ | ਜਿਨ੍ਹਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਗਾਇਕ ਬਹਾਦਰ ਬੇਤਾਬ ਦੇ ਸਿੰਗਲ ਟਰੈਕ ਦਾ ਪੋਸਟਰ ਜਾਰੀ

ਜਖ਼ਵਾਲੀ, 20 ਮਾਰਚ (ਨਿਰਭੈ ਸਿੰਘ)-ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਅਤੇ ਫਾਂਸੀ ਦੇ ਰੱਸੇ ਨੂੰ ਹੱਸ-ਹੱਸ ਆਪਣੇ ਗਲ ਵਿਚ ਪਾਉਣ ਵਾਲੇ ਮਹਾਨ ਯੋਧੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸਿੰਗਲ ਟਰੈਕ 'ਭਗਤ ਸਿੰਘ' ਦਾ ਪੋਸਟਰ ਪ੍ਰਦੇਸ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਹੋਈ

ਅਮਲੋਹ, 20 ਮਾਰਚ (ਸੂਦ)-ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ ਅੱਜ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਕੇਸ਼ ਕੁਮਾਰ ਗਰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਟਿੰਗ ਵਿਚ ਵਿਚਾਰ ਕਰਦਿਆਂ ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਅਮਲੋਹ ਕੇਂਦਰ ਵਿਚ ਅਜੇ ਤੱਕ 700 ਗੱਡੀਆਂ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਚੀਮਾ ਦਾ ਸਨਮਾਨ

ਅਮਲੋਹ, 20 ਮਾਰਚ (ਸੂਦ)-ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਜੰਜੂਆ ਦੀ ਅਗਵਾਈ ਵਿਚ ਮੀਟਿੰਗ ਉਪਰੰਤ ਸਨਮਾਨ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਭੂਸ਼ਨ ਸੂਦ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਨਲੀਨਾਂ ਕਲਾਂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪ੍ਰਧਾਨ ਜਰਨੈਲ ਸਿੰਘ ਅਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਆਪਣੇ ਬਲ 'ਤੇ ਪੰਜਾਬ ਵਿਚ ਸਾਰੀਆਂ ਲੋਕ ਸਭਾ ਸੀਟਾਂ ਜਿੱਤੇਗਾ-ਗੁਰੂ

ਖਮਾਣੋਂ, 20 ਮਾਰਚ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਦਰਬਾਰਾ ਸਿੰਘ ਗੁਰੂ ਸਾਬਕਾ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਅਤੇ ਹਲਕਾ ਬਸੀ ਪਠਾਣਾ ਦੇ ਇੰਚਾਰਜ ਨੇ ਅੱਜ ਇੱਥੇ ਪਾਰਟੀ ਵਰਕਰਾਂ ਦੇ ਕੰਮ ਕਾਜ ਸਬੰਧੀ ਮੀਟਿੰਗ ਉਪਰੰਤ ਕਿਹਾ ਕੇ ਸੂਬੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਮੰਡੀ ਗੋਬਿੰਦਗੜ੍ਹ, 20 ਮਾਰਚ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਦਲੀਪ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਚ ਬੀਤੇ ਕੱਲ੍ਹ ਸ਼ਾਮ ਨੂੰ ਗੁਰਸਿੱਖ ਨੌਜਵਾਨ ਚਰਨਜੀਤ ਸਿੰਘ (ਕਾਕਾ) ਪੁੱਤਰ ਉਪਕਾਰ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਦੀ ਕਰੰਟ ਲੱਗਣ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਪਿੰਡ ਖੁੰਮਣਾ ਵਿਖੇ ਸਮਾਗਮ ਕਰਵਾਇਆ

ਅਮਲੋਹ, 20 ਮਾਰਚ (ਕੁਲਦੀਪ ਸ਼ਾਰਦਾ)-ਕਾਂਗਰਸ ਸਰਕਾਰ ਨੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਦੀ ਬਿਹਤਰੀ ਅਤੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਉਹ ਸਾਰੇ ਕਾਰਜ ਕੀਤੇ ਹਨ ਜਿਨ੍ਹਾਂ ਬਾਰੇ ਅਕਾਲੀ-ਭਾਜਪਾ ਗੱਠਜੋੜ ਨੇ 10 ਸਾਲ ਦੇ ਰਾਜ ਭਾਗ ਵਿਚ ਨਹੀਂ ...

ਪੂਰੀ ਖ਼ਬਰ »

ਪਿੰਡ ਡਡਹੇੜੀ ਵਿਚ ਹੋਲੇ ਮਹੱਲੇ ਸਬੰਧੀ ਸਜਾਇਆ ਨਗਰ ਕੀਰਤਨ

ਮੰਡੀ ਗੋਬਿੰਦਗੜ੍ਹ, 20 ਮਾਰਚ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਡਡਹੇੜੀ ਸਥਿਤ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ, ਮਾਤਾ ਭੂਪਾ ਜੀ ਵਿਚ ਹੋਲਾ ਮਹੱਲੇ ਸਬੰਧੀ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਅਲੀਪੁਰ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਲੋਂ ਗੁਰੂ ਦੀ ਅਗਵਾਈ 'ਚ ਹਲਕੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਮੁਹਿੰਮ ਸ਼ੁਰੂ

ਖਮਾਣੋਂ, 20 ਮਾਰਚ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਤੇ ਮੁੱਖ ਸਲਾਹਕਾਰ ਡਾ. ਜਗਦੀਪ ਸਿੰਘ ਰਾਣਾ ਨੇ ਵੱਖ-ਵੱਖ ਅਕਾਲੀ ਆਗੂਆਂ ਦੇ ਗ੍ਰਹਿ ਵਿਖੇ ਜਾ ਕੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ੋਰਦਾਰ ਮੁਹਿੰਮ ...

ਪੂਰੀ ਖ਼ਬਰ »

ਪਿੰਡ ਜੱਲ੍ਹਾ ਦੀ ਪੰਚਾਇਤ ਵਲੋਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਮਨਪ੍ਰੀਤ ਸਿੰਘ)-ਲੋਕ ਸਭਾ ਚੋਣਾਂ ਦੇ ਚੱਲਦਿਆਂ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਭਾਸ਼ ਸੂਦ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦਾ ਦੌਰਾ ਕਰ ਪਾਰਟੀ ਵਰਕਰਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ-ਭਾਜਪਾ ਇੱਕੋ ਸਿੱਕੇ ਦੋ ਪਹਿਲੂ-ਬੈਂਸ

ਅਮਲੋਹ, 20 ਮਾਰਚ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ ਸਿਮਰਨ ਸਿੰਘ ਬੈਂਸ ਅਤੇ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਜਮਹੂਰੀ ਮੋਰਚੇ ਦੇ ਉਮੀਦਵਾਰ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਅਮਲੋਹ ਵਿਚ ਪਾਰਟੀ ਵਰਕਰਾਂ ਨਾਲ ਇਕ ...

ਪੂਰੀ ਖ਼ਬਰ »

ਐਡਵੋਕੇਟ ਗਰੇਵਾਲ ਨੂੰ ਮੀਟਿੰਗ ਉਪਰੰਤ ਸਨਮਾਨਿਤ ਕੀਤਾ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਅਰੁਣ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਮਾਲਵਾ ਜ਼ੋਨ-2 ਦੇ ਪ੍ਰਧਾਨ ਬਣੇ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਦਾ ਸਮਾਜ ਸੇਵੀ ਦਲਜੀਤ ਸਿੰਘ ਜੱਸੜ ਦੀ ਅਗਵਾਈ ਵਿਚ ਸਿਰੋਪਾਉ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ-ਹੁਣ ਯਾਦ ਆਏ ਦਿਵਿਆਂਗ ਵਿਅਕਤੀਆਂ ਦੇ ਸਰਟੀਫਿਕੇਟ ਬਣਾਉਣੇ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਅਰੁਣ ਆਹੂਜਾ)-ਦੇਸ਼ ਵਿਚ ਚੋਣ ਜ਼ਾਬਤੇ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਜਿਸ ਤਹਿਤ ਅੱਜ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਐਮਰਜੈਂਸੀ ਵਾਰਡ ਵਿਖੇ ਬਾਅਦ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਅਵਾਰਾ ਪਸ਼ੂਆਂ ਕਾਰਨ ਲੋਕਾਂ ਦੇ ਹੋਣ ਲੱਗੇ ਆਪਸੀ ਝਗੜੇ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਅਰੁਣ ਆਹੂਜਾ)-ਸਿਕੰਦਰਪੁਰ ਪਿੰਡ ਵਿਚ ਵੀ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ ਤੇ ਟਰੈਕਟਰ ਨਾਲ ਰੱਸਾ ਪਾ ਕੇ ਸਾਨ੍ਹ ਦੀ ਹੋਈ ਮੌਤ ਦਾ ਮਾਮਲਾ ਭਖ ਗਿਆ ਹੈ | ਇਸ ਘਟਨਾ ਵਿਚ ਜ਼ਿਲ੍ਹਾ ਕਚਹਿਰੀ ਦੇ ਇਕ ਵਕੀਲ ਮਨਬੀਰ ਸਿੰਘ ਢੀਂਡਸਾ, ਉਸ ਦੇ ...

ਪੂਰੀ ਖ਼ਬਰ »

ਹੋਲੇ ਮਹੱਲੇ ਦੀਆਂ ਸੰਗਤਾਂ ਲਈ ਸ਼ਮਸਪੁਰ ਸਿੰਘਾਂ ਦੀਆਂ ਸੰਗਤਾਂ ਨੇ ਲਗਾਇਆ ਸਾਲਾਨਾ ਲੰਗਰ

ਖਮਾਣੋਂ, 20 ਮਾਰਚ (ਜੋਗਿੰਦਰ ਪਾਲ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਸ਼ਮਸਪੁਰ ਸਿੰਘ ਦੀਆਂ ਸੰਗਤਾਂ ਨੇ ਹੋਲੇ ਮਹੱਲੇ ਦੀਆਂ ਸੰਗਤਾਂ ਲਈ ਤਿੰਨ ਦਿਨਾਂ ਤੋਂ ਲੰਗਰ ਲਗਾਇਆ ਹੋਇਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਲੰਗਰ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਅਵਾਰਾ ਪਸ਼ੂਆਂ ਕਾਰਨ ਲੋਕਾਂ ਦੇ ਹੋਣ ਲੱਗੇ ਆਪਸੀ ਝਗੜੇ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਅਰੁਣ ਆਹੂਜਾ)-ਸਿਕੰਦਰਪੁਰ ਪਿੰਡ ਵਿਚ ਵੀ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ ਤੇ ਟਰੈਕਟਰ ਨਾਲ ਰੱਸਾ ਪਾ ਕੇ ਸਾਨ੍ਹ ਦੀ ਹੋਈ ਮੌਤ ਦਾ ਮਾਮਲਾ ਭਖ ਗਿਆ ਹੈ | ਇਸ ਘਟਨਾ ਵਿਚ ਜ਼ਿਲ੍ਹਾ ਕਚਹਿਰੀ ਦੇ ਇਕ ਵਕੀਲ ਮਨਬੀਰ ਸਿੰਘ ਢੀਂਡਸਾ, ਉਸ ਦੇ ...

ਪੂਰੀ ਖ਼ਬਰ »

ਦਹਾਕਿਆਂ ਤੋਂ ਮਿੱਟੀ ਨਾਲ ਲਿੱਪੇ ਕੱਚੇ ਘਰ ਵਿਚ ਰਹਿਣ ਲਈ ਮਜਬੂਰ ਬਜ਼ੁਰਗ ਜੋੜਾ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਅਰੁਣ ਆਹੂਜਾ)-ਪਿੰਡ ਮਾਨੂੰਪੁਰ ਦੇ ਇਕ ਬਜ਼ੁਰਗ ਜੋੜੇ ਨੇ ਆਪਣੀ ਦੁੱਖ ਭਰੀ ਦਾਸਤਾਨ ਸੁਣਾਉਂਦਿਆਂ ਕਿਹਾ ਕਿ ਇਹ ਉਹ ਹੀ ਕੱਚਾ ਮਕਾਨ ਹੈ ਜਿਸ ਵਿਚ ਕਈ ਦਹਾਕੇ ਪਹਿਲਾਂ ਉਸ ਸਮੇਂ ਦੇ ਕੈਬਨਿਟ ਮੰਤਰੀ ਡਾ. ਹਰਬੰਸ ਲਾਲ ਆ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਹੋਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਰੌਣਕ ਲੱਗੀ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਅਰੁਣ ਆਹੂਜਾ)-ਹੋਲੀ ਦਾ ਤਿਉਹਾਰ ਆਉਂਦਿਆਂ ਹੀ ਬਾਜ਼ਾਰਾਂ ਵਿਚ ਦੁਕਾਨਾਂ ਉੱਤੇ ਸਟਾਲਾਂ ਲਗਾ ਕੇ ਵੱਖ-ਵੱਖ ਤਰ੍ਹਾਂ ਦੇ ਰੰਗਾਂ ਅਤੇ ਪਿਚਕਾਰੀਆਂ ਦੀ ਵਿੱਕਰੀ ਸ਼ੁਰੂ ਹੋ ਜਾਂਦੀ ਹੈ | ਇਹੀ ਮੰਜ਼ਰ ਹੈ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਪੰਜਾਬ ਇੰਡੀਆ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 20 ਮਾਰਚ (ਮੁਕੇਸ਼ ਘਈ)-ਮਨੁੱਖੀ ਅਧਿਕਾਰ ਮੰਚ ਪੰਜਾਬ ਇੰਡੀਆ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਅਮਲੋਹ ਰੋਡ ਸਥਿਤ ਗੁਰਦੀਪ ਸਿੰਘ ਮਦਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕੌਮੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਰਘਵੀਰ ਸਿੰਘ ਬਡਲਾ, ...

ਪੂਰੀ ਖ਼ਬਰ »

ਪਾਰਟੀ ਉਮੀਦਵਾਰ ਦੀ ਜਿੱਤ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦਾ ਮੁੱਖ ਉਦੇਸ਼-ਅਕਾਲੀ ਆਗੂ

ਨੋੋਗਾਵਾਂ/ਬਸੀ ਪਠਾਣਾਂ, 20 ਮਾਰਚ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਕੱਤਰ ਜਰਨਲ ਲਖਬੀਰ ਸਿੰਘ ਥਾਬਲ, ਗੁਰਮੀਤ ਸਿੰਘ ਧਾਲੀਵਾਲ ਚੇਅਰਮੈਨ ਜ਼ਿਲ੍ਹਾ ਅਨੁਸ਼ਾਸਨ ਕਮੇਟੀ ਅਤੇ ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ...

ਪੂਰੀ ਖ਼ਬਰ »

ਮੈਡੀਕਲ ਲੈਬ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ

ਅਮਲੋਹ, 20 ਮਾਰਚ (ਸੂਦ)-ਮੈਡੀਕਲ ਲੈਬ ਐਸੋਸੀਏਸ਼ਨ ਅਮਲੋਹ ਦੀ ਇਕ ਮੀਟਿੰਗ ਅਮਲੋਹ ਪ੍ਰਧਾਨ ਜਸਵੰਤ ਸਿੰਘ ਅਲਾਦਾਦਪੁਰ ਦੀ ਅਗਵਾਈ ਵਿਚ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੌਕੇ ਪੇਸ਼ ਆ ਰਹੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾ ਲਈ ਦਰਬਾਰਾ ਸਿੰਘ ਗੁਰੂ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਸੰਘੋਲ, 20 ਮਾਰਚ (ਗੁਰਨਾਮ ਸਿੰਘ ਚੀਨਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਹਲਕਾ ਬਸੀ ਪਠਾਣਾ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ | ਇਸੇ ਲੜੀ ਤਹਿਤ ਉਨ੍ਹਾਂ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਦੌਰਾਨ ਲੋਕਾਂ ਨੂੰ ਈ. ਵੀ. ਐਮ. ਤੇ ਵੀ.ਵੀ. ਪੈਟ ਬਾਰੇ ਕੀਤਾ ਜਾਗਰੂਕ

ਅਮਲੋਹ, 20 ਮਾਰਚ (ਸੂਦ)-ਲੋਕਾਂ ਨੂੰ ਵੋਟ ਦੇ ਅਧਿਕਾਰ ਤੇ ਵੋਟਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਾਡ ਇਲੈਕਟਰੋਲ ਪਾਰਟੀਸੀਪੇਸ਼ਨ) ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ਤਹਿਤ ਹੀ ਪਿੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX