ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ 'ਚ ਉਤਸ਼ਾਹ ਨਾਲ ਮਨਾਈ ਹੋਲੀ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)- ਸਥਾਨਕ ਹਿੰਦੂ ਤੀਰਥ ਸ੍ਰੀ ਦੁਰਗਿਆਣਾ ਮੰਦਰ 'ਚ ਅੱਜ ਹੋਲੀ ਮੌਕੇ ਅਲੌਕਿਕ ਨਜ਼ਾਰਾ ਵੇਖਣ ਨੂੰ ਮਿਲਿਆ | ਸਮਾਰੋਹ 'ਚ ਹਜ਼ਾਰਾਂ ਦੀ ਗਿਣਤੀ 'ਚ ਸ਼ਾਮਿਲ ਸ਼ਰਧਾਲੂਆਂ ਵਲੋਂ ਭਗਵਾਨ ਸ੍ਰੀ ਲਕਸ਼ਮੀ ਨਰਾਇਣ ਦੇ ਮੰਦਰ 'ਚ ਮੱਥਾ ਟੇਕਣ ਉਪਰੰਤ ਇਕ ਦੂਜੇ 'ਤੇ ਰੰਗ-ਗੁਲਾਲ ਲਗਾਉਂਦਿਆਂ ਦੇਵੀ-ਦੇਵਤਾਵਾਂ ਦੀਆਂ ਮੂਰਤੀਆਂ ਨਾਲ ਫੁੱਲਾਂ ਦੀ ਹੋਲੀ ਖੇਡੀ ਗਈ | ਵਿਦੇਸ਼ਾਂ ਤੋਂ ਪਹੁੰਚੇ ਸੈਲਾਨੀ ਵੀ ਹੋਲੀ ਦਾ ਤਿਉਹਾਰ ਮਨਾਉਣ ਤੋਂ ਪਿੱਛੇ ਨਹੀਂ ਰਹੇ | ਹੋਲੀ ਉਤਸਵ ਤੋਂ ਪਹਿਲਾਂ ਸ੍ਰੀ ਦੁਰਗਿਆਣਾ ਮੰਦਰ ਦੇ ਵੇਦ ਕਥਾ ਭਵਨ 'ਚ ਸ੍ਰੀ ਲਕਸ਼ਮੀ ਨਰਾਇਣ ਰਾਗ ਸਭਾ ਦੁਆਰਾ ਸੰਗੀਤ ਸੰਮੇਲਨ ਵੀ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਖਾਣ ਪੀਣ ਦੇ ਸਟਾਲਾਂ ਤੋਂ ਇਲਾਵਾ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ | ਉਕਤ ਦੇ ਇਲਾਵਾ ਅੰਮਿ੍ਤਸਰ ਦੇ ਹੋਰਨਾਂ ਮੰਦਰਾਂ 'ਚ ਵੀ ਹੋਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ | ਮੰਦਰਾਂ ਤੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਸਥਾਨਕ ਬਾਜ਼ਾਰਾਂ ਤੇ ਰਿਹਾਇਸ਼ੀ ਆਬਾਦੀਆਂ 'ਚ ਵੀ ਹੋਲੀ ਦਾ ਤਿਉਹਾਰ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਮਨਾਇਆ | ਸਵੇਰ ਤੋਂ ਹੀ ਬੱਚੇ, ਨੌਜਵਾਨ ਤੇ ਬਜ਼ੁਰਗ ਵੱਖ-ਵੱਖ ਰੰਗਾਂ 'ਚ ਰੰਗੇ ਵਿਖਾਈ ਦੇ ਰਹੇ ਸੀ | ਨੌਜਵਾਨ ਲੜਕੇ ਸਕੂਟਰ, ਮੋਟਰਸਾਈਕਲਾਂ 'ਤੇ ਸਵਾਰ ਇਕ ਦੂਜੇ ਨੂੰ ਰੰਗਾਂ ਨਾਲ ਰੰਗਦੇ ਹੋਏ ਇੱਧਰ-ਉੱਧਰ ਘੁੰਮਦੇ ਵਿਖਾਈ ਦਿੱਤੇ | ਹੋਲੀ ਮੌਕੇ ਲੋਕਾਂ ਨੇ ਜਿੱਥੇ ਇਕ-ਦੂਜੇ 'ਤੇ ਰੰਗ ਪਾ ਕੇ ਪੂਰਾ ਅਨੰਦ ਮਾਣਿਆ | ਗਲੀ-ਮੁਹੱਲਿਆਂ 'ਚ ਲੜਕੀਆਂ ਤੇ ਔਰਤਾਂ ਵੀ ਹੋਲੀ ਖੇਡਦੀਆਂ ਦਿਖਾਈ ਦਿੱਤੀਆਂ |

ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਅਮਨ-ਅਮਾਨ ਨਾਲ ਨੇਪਰੇ ਚੜ੍ਹੀ

ਅੰਮਿ੍ਤਸਰ/ ਵੇਰਕਾ, 20 ਮਾਰਚ (ਰੇਸ਼ਮ ਸਿੰਘ, ਪਰਮਜੀਤ ਸਿੰਘ ਬੱਗਾ)-ਸ਼ਰਾਬ ਦੇ ਠੇਕਿਆਂ ਦੇ ਡਰਾਅ ਕੱਢਣ ਦਾ ਕੰਮ ਅੱਜ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚੜ੍ਹ ਗਿਆ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਸ਼ਰਾਬ ਦੇ ਠੇਕਿਆਂ ਦੀ ...

ਪੂਰੀ ਖ਼ਬਰ »

ਖਟਕੜ ਕਲਾਂ ਵਿਖੇ 23 ਨੂੰ ਹੋਵੇਗਾ ਸਾਹਿਤਕ ਇਕੱਠ

ਅੰਮਿ੍ਤਸਰ, 20 ਮਾਰਚ (ਹਰਮਿੰਦਰ ਸਿੰਘ)-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ ਹੱਕੀ ਵਾਰਸ ਲੇਖਕਾਂ, ਅਦੀਬਾਂ ਵਲੋਂ ਚੇਤਨਾ ਦੀ ਮਸ਼ਾਲ ਮਘਾਈ ਰੱਖਣ ਦੇ ਅਹਿਦ ਵਜੋਂ 23 ਮਾਰਚ ਨੰੂ ਖਟਕੜ ਕਲਾਂ ਵਿਖੇ ਸਵੇਰੇ 10 ਵਜੇ ਤੋਂ ਵਿਸ਼ਾਲ ਸਾਹਿਤਕ ਇਕੱਠ, ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਉਲੀਕੇ ਜਾਣਗੇ-ਭਾਗ ਸਿੰਘ ਅਣਖੀ

ਅੰਮਿ੍ਤਸਰ, 20 ਮਾਰਚ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਦੌਰਾਨ 23 ਮਾਰਚ ਨੂੰ ਪਹਿਲਾ ਉਚ ਪੱਧਰੀ ਸੈਮੀਨਾਰ ਦੀਵਾਨ ਦੇ ਦਸ਼ਮੇਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਲੱਗੇ ਏ. ਸੀ. ਯੂਨਿਟ 'ਚੋਂ ਤਾਂਬਾ ਚੋਰੀ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਗੁਰੁੂ ਨਾਨਕ ਦੇਵ ਹਸਪਤਾਲ 'ਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਦਾ ਖਮਿਆਜ਼ਾ ਇਥੇ ਆਉਂਦੇ ਗਰੀਬ ਮਰੀਜ਼ਾਂ ਨੂੰ ਭੁਗਤਣਾਂ ਪੈਂਦਾ ਹੈ, ਇਸੇ ਤਰ੍ਹਾਂ ਹਸਪਤਾਲ ਦੇ ਏ. ਸੀ. ਯੂਨਿਟ 'ਚ ਚੋਰਾਂ ਵਲੋਂ ਤਾਂਬਾ ਚੋਰੀ ਕਰ ਲਿਆ ਗਿਆ, ਜਿਸ ...

ਪੂਰੀ ਖ਼ਬਰ »

ਰੰਗਮੰਚ ਉਤਸਵ ਦੌਰਾਨ ਨਾਟਕ 'ਕਣਸੋ' ਅਤੇ 'ਤੀਸਰੀ ਜੰਗ' ਦੀ ਸਫਲ ਪੇਸ਼ਕਾਰੀ

ਅੰਮਿ੍ਤਸਰ, 20 ਮਾਰਚ (ਹਰਮਿੰਦਰ ਸਿੰਘ)- ਵਿਰਸਾ ਵਿਹਾਰ ਵਿਖੇ ਅੰਮਿ੍ਤਸਰ ਰੰਗਮੰਚ ਉਤਸਵ ਦੌਰਾਨ ਨਾਟਕ 'ਕਣਸੋ' ਅਤੇ 'ਤੀਸਰੀ ਜੰਗ' ਦਾ ਮੰਚਨ ਕੀਤਾ ਗਿਆ | ਇਨ੍ਹਾਂ ਨਾਟਕਾਂ ਦੀ ਪੇਸ਼ਕਾਰੀ ਇਨੀ ਪ੍ਰਭਾਵਸ਼ਾਲੀ ਰਹੀ ਕਿ ਇਨ੍ਹਾਂ ਨੂੰ ਦੇਖਣ ਪੁੱਜੇ ਦਰਸ਼ਕ ਨਾਟਕ ਦੇਖ ਕੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਮਨਾਹੀ ਦੇ ਵੱਖ-ਵੱਖ ਹੁਕਮ ਜਾਰੀ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਧੀਆਂ ਜ਼ਿਲ੍ਹੇ ਦੇ ਦਿਹਾਤੀ ਖੇਤਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂ. ਪੀ. ਦੇ ਗੁਰਦੁਆਰਾ ਨਾਨਕ ਪਿਆਓ 'ਚ ਸਮਾਗਮ

ਅੰਮਿ੍ਤਸਰ, 20 ਮਾਰਚ (ਸਟਾਫ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿਚ ਪੈਂਦੇ ਗੁਰਦੁਆਰਾ ਨਾਨਕ ਪਿਆਓ, ਮਹਿੰਗਾਪੁਰ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ | ...

ਪੂਰੀ ਖ਼ਬਰ »

ਚੋਰਾਂ ਨੇ ਇਕੋ ਰਾਤ 5 ਦੁਕਾਨਾਂ ਦੇ ਤੋੜੇ ਜਿੰਦਰੇ

ਛੇਹਰਟਾ, 20 ਮਾਰਚ (ਸੁਰਿੰਦਰ ਸਿੰਘ ਵਿਰਦੀ)¸ਪੁਲਿਸ ਚੌਾਕੀ ਟਾਊਨ ਛੇਹਰਟਾ ਦੇ ਕੁਝ ਹੀ ਦੂਰੀ 'ਤੇ ਹੀ ਪਿਛਲੀ ਰਾਤ ਚੋੋਰਾਂ ਵਲੋਂ ਦੁਕਾਨਾਂ ਅਤੇ ਚਾਹ, ਸਿਗਰੇਟ ਵਾਲੇ ਖੋਖਿਆਂ ਦੇ ਤਾਲੇ ਤੋੜ ਕੇ ਸਮਾਨ ਅਤੇ ਨਗਦੀ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ...

ਪੂਰੀ ਖ਼ਬਰ »

ਹਰਤੇਜ ਹਸਪਤਾਲ ਵਿਖੇ ਹਰਨੀਆਂ ਦੇ ਲੈਪਰੋਸਕੋਪਿਕ ਇਲਾਜ ਸਬੰਧੀ ਕੌਮੀ ਵਰਕਸ਼ਾਪ

ਅੰਮਿ੍ਤਸਰ, 20 ਮਾਰਚ (ਜਸਵੰਤ ਸਿੰਘ ਜੱਸ)-'ਮਰਦਾਂ 'ਚ ਹਰਨੀਆਂ ਦੀ ਬਿਮਾਰੀ ਦਾ ਤੇਜ਼ੀ ਨਾਲ ਵੱਧਣਾ ਢਿੱਡ ਦੇ ਮਸਲ ਕਮਜ਼ੋਰ ਹੋਣਾ ਤੇ ਮੋਟਾਪਾ ਵੱਡੇ ਕਾਰਨ ਹਨ |' ਇਸ ਗੱਲ ਦਾ ਪ੍ਰਗਟਾਵਾ ਸਥਾਨਕ ਅਜਨਾਲਾ ਰੋਡ 'ਤੇ ਸਥਿਤ ਹਰਤੇਜ ਹਸਪਤਾਲ ਵਿਖ ਹਰਨੀਆਂ ਦੇ ਲੈਪਰੋਸਕੋਪਿਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵੱਖ-ਵੱਖ ਨਤੀਜੇ ਐਲਾਨੇ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2018 'ਚ ਲਈਆਂ ਗਈਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਵੇਖਿਆ ਜਾ ਸਕਦਾ ਹੈ, ਜਿਨ੍ਹਾਂ ਪ੍ਰੀਖਿਆਵਾਂ ...

ਪੂਰੀ ਖ਼ਬਰ »

ਹੋਲੇ ਮਹੱਲੇ 'ਤੇ ਅਨੰਦਪੁਰ ਸਾਹਿਬ ਜਾਣ ਵਾਲਿਆਂ ਨੂੰ ਵੰਡੀਆਂ ਮੁਫ਼ਤ ਝੰਡੀਆਂ

ਰਾਮ ਤੀਰਥ, 20 ਮਾਰਚ (ਧਰਵਿੰਦਰ ਸਿੰਘ ਔਲਖ)-ਹੋਲੇ ਮਹੱਲੇ ਦੇ ਸਬੰਧ ਵਿਚ ਥਾਂ-ਥਾਂ 'ਤੇ ਸੰਗਤਾਂ ਵਾਸਤੇ ਵੰਨ-ਸੁਵੰਨੇ ਲੰਗਰ ਚਲਾਏ ਜਾ ਰਹੇ ਹਨ ਪਰ ਪਿੰਡ ਕੋਹਾਲੀ ਦੇ ਇਕ ਲੱਕੜੀ ਦਾ ਸਮਾਨ, ਫਰਨੀਚਰ ਆਦਿ ਤਿਆਰ ਕਰਨ ਵਾਲੇ ਦੁਕਾਨਦਾਰ ਸੁਖਦੇਵ ਸਿੰਘ ਨੇ ਅੱਡੇ ਵਿਚ ਇਕ ...

ਪੂਰੀ ਖ਼ਬਰ »

ਮੈਡਮ ਹਰਮੇਸ਼ ਕੌਰ ਯੋਧੇ ਦਾ ਪ੍ਰਸ਼ੰਸ਼ਾ ਪੱਤਰ ਨਾਲ ਸਨਮਾਨ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਦੀ ਸਕੱਤਰ ਮੈਡਮ ਹਰਮੇਸ਼ ਕੌਰ ਜੋਧੇ ਨੂੰ ਪੰਜਾਬ ਸਰਕਾਰ ਦੇ ਸਿੱਖਿਆ ਵਿਬਾਗ ਵਲੋਂ ਵਧੀਆ ਕਾਰਗੁਜਾਰੀ ਵਿਖਾਉਣ ਬਦਲੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਆਰ. ਐਮ. ਪੀ. ਡਾਕਟਰਾਂ ਵਲੋਂ ਰਜਿਸਟ੍ਰੇਸ਼ਨ ਦੀ ਬਹਾਲੀ ਲਈ ਸੰਘਰਸ਼ ਦਾ ਫ਼ੈਸਲਾ

ਅਜਨਾਲਾ, 20 ਮਾਰਚ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਵਿਖੇ ਤਹਿਸੀਲ ਭਰ ਦੇ ਆਰ. ਐਮ. ਪੀ. ਡਾਕਟਰਾਂ ਦੀ ਜੁਝਾਰੂ ਮੋਹਰੀ ਜਥੇਬੰਦੀ ਆਰ. ਐਮ. ਪੀ. ਡਾਕਟਰ ਵੈਲਫੇਅਰ ਸੁਸਾਇਟੀ (ਰਜਿ:) ਦੀ ਤਹਿਸੀਲ ਅਜਨਾਲਾ ਦੇ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਪੈਨਸ਼ਨਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵਲੋਂ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ...

ਪੂਰੀ ਖ਼ਬਰ »

ਨੌਜਵਾਨ ਨੇ ਔਰਤ ਨੂੰ ਸ਼ਰੇਆਮ ਮਾਰੀਆਂ ਚਪੇੜਾਂ, ਦੁਕਾਨ ਦੀ ਕੀਤੀ ਭੰਨਤੋੜ੍ਹ

ਵੇਰਕਾ, 20 ਮਾਰਚ (ਪਰਮਜੀਤ ਸਿੰਘ ਬੱਗਾ)¸ਹਲਕਾ ਪੂਰਬੀ ਦੇ ਥਾਣਾ ਮੋਹਕਮਪੁਰਾ ਖੇਤਰ 'ਚ ਬੀਤੀ ਦੇਰ ਸ਼ਾਮ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਨੇ ਇਕ ਔਰਤ ਤੇ ਉਸਦੇ ਬੇਟੇ ਦੀ ਕੁੱਟਮਾਰ ਤੇ ਦੁਕਾਨ ਦੀ ਭੰਨਤੋੜ ਕੀਤੀ | ਪੀੜਤ ਸੀਮਾ ਪਤਨੀ ਯੋਗੇਸ਼ ਸ਼ਰਮਾ ਵਾਸੀ ...

ਪੂਰੀ ਖ਼ਬਰ »

ਡਾ: ਮਵਲੀਨ ਕੌਰ ਅਕਾਸ਼ਵਾਣੀ 'ਤੇ ਦੰਦਾਂ ਦੇ ਰੋਗਾਂ ਬਾਰੇ ਕਰਨਗੇ ਚਰਚਾ

ਅੰਮਿ੍ਤਸਰ, 20 ਮਾਰਚ (ਜੱਸ)-ਆਲ ਇੰਡੀਆ ਰੇਡੀਓ ਜਲੰਧਰ ਤੋਂ ਪ੍ਰਸਾਰਿਤ ਹੁੰਦੇ ਸਿਹਤ ਸਬੰਧੀ ਪ੍ਰੋਗਰਾਮ ਦੌਰਾਨ 21 ਮਾਰਚ ਨੂੰ ਸ਼ਾਮ 5 ਵਜੇ ਦੰਦਾਂ ਦੇ ਮਾਹਿਰ ਡਾ: ਮਵਲੀਨ ਕੌਰ ਦੰਦਾਂ ਦੇ ਰੋਗ ਤੇ ਇਲਾਜ ਵਿਸ਼ੇ 'ਤੇ ਲਾਈਵ ਚਰਚਾ ਕਰਨਗੇ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਦੀ ਵਰਕਸ਼ਾਪ ਸਮਾਪਤ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)- ਬਾਲ ਦੰਦਾਂ ਦੇ ਵਿਭਾਗ ਸਰਕਾਰੀ ਡੈਂਟਲ ਹਸਪਤਾਲ ਦੇ ਸਾਬਕਾ ਮੁਖੀ ਪ੍ਰੋਫੈਸਰ ਨਵਨੀਤ ਗਰੇਵਾਲ ਨੇ ਕਿਹਾ ਹੈ ਕਿ ਇਕ ਵਧੀਆ ਅਧਿਆਪਕ ਬਣਨ ਲਈ ਬਦਲ ਰਹੇ ਸਮੇਂ ਦੇ ਨਾਲ ਆਪਣੀ ਜਾਣਕਾਰੀ ਨੂੰ ਵਧਾਉਣਾ ਹੀ ਸਫਲਤਾ ਦੀ ਕੁੰਜੀ ਹੈ ਅਤੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਮਨਾਈ ਉਤਸ਼ਾਹ ਨਾਲ ਹੋਲੀ

ਅੰਮਿ੍ਤਸਰ, 20 ਮਾਰਚ (ਹਰਮਿੰਦਰ ਸਿੰਘ)-ਰੰਗਾਂ ਦਾ ਤਿਉਹਾਰ ਹੋਲੀ ਅੱਜ ਦੇਸ਼ ਵਿਦੇਸ਼ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਤਿੳਹਾਰ ਦੇ ਸਬੰਧ ਵਿਚ ਜਿਥੇ ਨੌਜਵਾਨਾਂ ਵਲੋਂ ਟੋਲੀਆਂ ਬਣਾਕੇ ਹੋਲੀ ਖੇਡੀ ਗਈ ਉੱਥੇ ਪਿੁਲਸ ਪ੍ਰਸ਼ਾਸਨ ਵਲੋਂ ਹੋਲੀ ਦੇ ...

ਪੂਰੀ ਖ਼ਬਰ »

ਅਸਲਾ ਜਮ੍ਹਾਂ ਨਾ ਕਰਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਹੋਵੇਗੀ-ਐਸ. ਐਚ. ਓ. ਘਰਿੰਡਾ

ਅਟਾਰੀ, 20 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)- ਥਾਣਾ ਘਰਿੰਡਾ ਦੀ ਹਦੂਦ ਅੰਦਰ ਆਉਂਦੇ ਪਿੰਡਾਂ ਦੇ ਸਾਰੇ ਅਸਲਾ ਧਾਰਕ 2 ਦਿਨ ਦੇ ਵਿਚ ਵਿਚ ਆਪਣਾ ਅਸਲਾ ਥਾਣੇ ਜਮ੍ਹਾਂ ਕਰਾਉਣ ਦੇ ਹੁਕਮ 'ਤੇ ਅਮਲ ਨਾ ਕਰਨ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਂਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX