ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਲੁਧਿਆਣਾ

60 ਲੱਖ ਦੇ ਚੋਰੀਸ਼ੁਦਾ ਵਾਹਨਾਂ ਸਮੇਤ 3 ਕਾਬੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਤੇ ਹਰਿਆਣਾ 'ਚ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਅੰਤਰਰਾਜ਼ੀ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਗੁਰਪ੍ਰੀਤ ਸਿੰਘ ਸਕੰਦ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਸੀ.ਪੀ ਵਰਿਆਮ ਸਿੰਘ ਦੀ ਅਗਵਾਈ ਹੇਠ ਅਮਲ 'ਚ ਲਿਆਂਦੀ ਹੈ ਤੇ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਰੋਹਿਤ ਸਿੰਘ ਉਰਫ਼ ਕਾਲੀ ਵਾਸੀ ਪਿੰਡ ਬਸਤੀ ਨਾਹਲਾ ਜਲੰਧਰ ਤੇ ਮੇਹਰ ਸਿੰਘ ਵਾਸੀ ਗੁਰਦਾਸਪੁਰ ਸ਼ਾਮਿਲ ਹਨ | ਇਨ੍ਹਾਂ ਕਥਿਤ ਦੋਸ਼ੀਆਂ ਦੇ ਇਕ ਸਾਥੀ ਗੋਪੀ ਵਾਸੀ ਜਲੰਧਰ ਨੂੰ ਜਲੰਧਰ ਦੀ ਜੇਲ੍ਹ ਵਿਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਹੁਣ ਤੱਕ 50 ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਇਹ ਵਾਰਦਾਤਾਂ ਲੁਧਿਆਣਾ, ਜਲੰਧਰ, ਦਸੂਹਾ, ਗੁਰਦਾਸਪੁਰ ਤੇ ਅੰਬਾਲਾ ਜ਼ਿਲਿ੍ਹਆਂ ਵਿਚ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਵਾਰਦਾਤਾਂ ਕਰਨ ਤੋਂ ਬਾਅਦ ਇਹ ਕਥਿਤ ਦੋਸ਼ੀ ਸ਼ਹਿਰ ਬਦਲ ਕੇ ਰਹਿੰਦੇ ਸਨ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੇਹਰ ਸਿੰਘ ਦੀ ਉਮਰ ਸਾਢੇ 17 ਸਾਲ ਦੇ ਕਰੀਬ ਹੈ | ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਸ਼ਹਿਰਾਂ 'ਚ ਸਰਗਰਮ ਸਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 1 ਜੇ.ਸੀ.ਬੀ ਮਸ਼ੀਨ, ਇਕ ਟਰੈਕਟਰ, 6 ਮੋਟਰਸਾਈਕਲ, ਇਕ ਟਾਟਾ ਸਫ਼ਾਰੀ ਤੇ ਹੋਰ ਸਮਾਨ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਇਨ੍ਹਾਂ ਵਾਹਨਾਂ ਦੀ ਕੀਮਤ 60 ਲੱਖ ਦੇ ਕਰੀਬ ਹੈ | ਪੁਲਿਸ ਨੇ ਇਨ੍ਹਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਬਾਰੇ ਦੂਜੇ ਸ਼ਹਿਰਾਂ ਦੀ ਪੁਲਿਸ ਤੋਂ ਵੀ ਰਿਕਾਰਡ ਮੰਗਵਾਇਆ ਜਾ ਰਿਹਾ ਹੈ |

ਬੁਟੀਕ ਦੇ ਤਾਲੇ ਤੋੜ ਕੇ 3 ਲੱਖ ਦਾ ਸਮਾਨ ਚੋਰੀ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸੰਤ ਵਿਹਾਰ 'ਚ ਚੋਰ ਬੀਤੀ ਰਾਤ ਇਕ ਬੁਟੀਕ ਦੇ ਤਾਲੇ ਤੋੜ ਕੇ 3 ਲੱਖ ਰੁਪਏ ਮੁੱਲ ਦੇ ਕੱਪੜੇ ਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਚੋਰ ਬੀਤੀ ਰਾਤ ਬਸੰਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਲੁਟੇਰੇ ਮੋਬਾਈਲ ਤੇ ਨਕਦੀ ਖੋਹ ਕੇ ਫਰਾਰ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਲੁਟੇਰਿਆਂ ਵਲੋਂ ਮੋਬਾਇਲ ਤੇ ਨਕਦੀ ਖੋਹ ਕੇ ਫਰਾਰ ਹੋਣ ਦੇ ਮਾਮਲੇ ਸਾਹਮਣੇ ਆਏ ਹਨ, ਜਦ ਕਿ ਲੁੱਟ ਦੀ ਵਾਰਦਾਤ ਕਰਕੇ ਭੱਜ ਰਹੇ ਦੋ ਲੁਟੇਰਿਆਂ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ...

ਪੂਰੀ ਖ਼ਬਰ »

ਦੋਸਤ ਵਲੋਂ ਦੋਸਤ ਦਾ ਕਤਲ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਪਿੰਡ ਖੇੜੀ 'ਚ ਦੋਸਤ ਵਲੋਂ ਦੋਸਤ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਰਵੀ ਕੁਮਾਰ (22) ਵਜੋਂ ਕੀਤੀ ਗਈ ਹੈ | ਉਹ ਦੁੱਗਰੀ ਦਾ ਰਹਿਣ ...

ਪੂਰੀ ਖ਼ਬਰ »

ਬੁੱਢੇ ਨਾਲੇ ਤੇ ਸਤਲੁਜ ਦਰਿਆ ਦਾ ਪ੍ਰਦੂਸ਼ਣ ਖ਼ਤਮ ਕਰਨ ਲਈ ਰਾਜ ਸਰਕਾਰ ਨੇ ਨੈਸ਼ਨਲ ਗਰੀਨ ਟਰਬਿਊਨਲ ਨੂੰ ਸੌਾਪਿਆਂ ਐਕਸ਼ਨ ਪਲਾਨ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਸਤਲੁਜ ਦਰਿਆ ਤੇ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਨੈਸ਼ਨਲ ਗ੍ਰੀਨ ਟਰਬਿਊਨਲ ਨੂੰ ਐਕਸ਼ਨ ਪਲਾਨ ਸੌਾਪ ਦਿੱਤਾ ਹੈ, ਆਉਂਦੇ ਕੁਝ ਦਿਨਾਂ 'ਚ ਟਰਬਿਊਨਲ ਵਲੋਂ ਗਠਿਤ ਕੀਤੀ ਟੀਮ ਵਲੋਂ ਸ਼ਹਿਰ ...

ਪੂਰੀ ਖ਼ਬਰ »

ਗ੍ਰਾਹਕਾਂ ਤੋਂ ਵੱਧ ਵਸੂਲੀ ਕਰਨ ਵਾਲੇ ਲਾਈਫ ਸਟਾਈਲ ਸ਼ੋਅਰੂਮ ਦੇ ਮਾਲਕਾਂ ਨੂੰ 28 ਹਜਾਰ ਹਰਜਾਨਾ ਅਦਾ ਕਰਨ ਦੇ ਹੁਕਮ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜਪੁਰ ਸੜਕ 'ਤੇ ਐਮ. ਬੀ. ਡੀ. ਮਾਲ ਸਥਿਤ ਲਾਈਫ ਸਟਾਈਲ ਸ਼ੋਅ ਰੂਮ ਦੇ ਮਾਲਕਾਂ ਨੂੰ ਗ੍ਰਾਹਕਾਂ ਨੂੰ 28 ਹਜਾਰ ਰੁਪਏ ਹਰਜਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਖਪਤਕਾਰ ਤੇ ਝਗੜਾ ਨਿਪਟਾਊ ਫੋਰਮ ...

ਪੂਰੀ ਖ਼ਬਰ »

ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜਰੀ ਭਰੀ | ਇਸ ਮੌਕੇ ਬੀਬੀ ਗਗਨਜੀਤ ਕੌਰ, ਬੀਬੀ ਰਣਜੀਤ ਕੌਰ ਖਾਲਸਾ ਤੇ ਬੀਬੀ ਕਮਲਜੀਤ ਕੌਰ ਰੋਪੜ ਦੇ ...

ਪੂਰੀ ਖ਼ਬਰ »

ਹੋਲੀ ਮੌਕੇ ਗੁੰਡਾਗਰਦੀ ਕਰਨ ਵਾਲੇ ਨੌਜਵਾਨਾਂ ਿਖ਼ਲਾਫ ਹੋਵੇਗੀ ਸਖ਼ਤ ਕਾਰਵਾਈ-ਕਪੂਰ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਹੋਲੀ ਮੌਕੇ ਗੁੰਡਾਗਰਦੀ ਕਰਨ ਵਾਲੇ ਨੌਜਵਾਨਾਂ ਿਖ਼ਲਾਫ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਹੋਲੀ ਮੌਕੇ ...

ਪੂਰੀ ਖ਼ਬਰ »

ਨਿਯਮਾਂ ਤੋਂ ਉਲਟ ਹੋ ਰਹੀ ਉਸਾਰੀ ਕੀਤੀ ਸੀਲ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਏ ਅਧੀਨ ਪੈਂਦੇ ਚੌੜਾ ਬਜਾਰ 'ਚ ਨਿਯਮਾਂ ਤੋਂ ਉਲਟ ਹੋ ਰਹੀ ਇਕ ਉਸਾਰੀ ਇਮਾਰਤੀ ਸ਼ਾਖਾ ਵਲੋਂ ਸੀਲ ਕਰ ਦਿੱਤੀ ਗਈ | ਸਹਾਇਕ ਨਿਗਮ ਯੋਜਨਾਕਾਰ ਮੋਹਨ ਸਿੰਘ ਨੇ ਦੱਸਿਆ ਕਿ ਚੌੜਾ ਬਜਾਰ 'ਚ ਉਸਾਰੀ ਅਧੀਨ ਇਮਾਰਤ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ 'ਚ 713 ਸ਼ਰਾਬ ਦੇ ਠੇਕੇ 944 ਕਰੋੜ 'ਚ ਹੋਏ ਅਲਾਟ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜ਼ਿਲ੍ਹੇ 'ਚ ਅੱਜ ਸ਼ਰਾਬ ਦੇ 713 ਠੇਕੇ ਪਰਚੀ ਸਿਸਟਮ ਰਾਹੀਂ ਅਲਾਟ ਕੀਤੇ ਗਏ ਜਿਸ ਤੋਂ ਸਰਕਾਰ ਨੂੰ 944 ਕਰੋੜ ਰੁਪਏ ਮਾਲੀਆ ਇਕੱਠਾ ਹੋਇਆ ਜੋ ਕਿ ਪਿਛਲੇ ਸਾਲ ਤੋਂ 117 ਕਰੋੜ ਵੱਧ ਸੀ | ਜਾਣਕਾਰੀ ਅਨੁਸਾਰ ਠੇਕਿਆਂ ਦੀ ...

ਪੂਰੀ ਖ਼ਬਰ »

ਸੜਕ 'ਤੇ ਪਏ ਟੋਏ ਕਾਰਨ ਨੌਜਵਾਨ ਦੀ ਮੌਤ

ਫੁੱਲਾਂਵਾਲ, 20 ਮਾਰਚ (ਮਨਜੀਤ ਸਿੰਘ ਦੁੱਗਰੀ)-ਦੇਰ ਸ਼ਾਮ ਪੱਖੋਵਾਲ ਰੋਡ ਸਥਿਤ ਪਿੰਡ ਦਾਦ ਵਿਖੇ ਸੜਕੀ ਟੋਏ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ | ਜਾਣਕਾਰੀ ਅਨੁਸਾਰ 35 ਸਾਲਾ ਮੋਟਰਸਾਈਕਲ ਸਵਾਰ ਗਗਨਦੀਪ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਜੋਧਾਂ ਆਪਣੇ ਕੰਮ ਤੋਂ ਘਰ ਵਾਪਸ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਜ਼ਮਾਨਤ ਦੀ ਅਰਜ਼ੀ ਰੱਦ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਜ਼ਮਾਨਤ ਦੀ ਅਰਜੀ ਅਦਾਲਤ ਨੇ ਰੱਦ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਪਾਲਮ ਵਿਹਾਰ ਸਥਿਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜੈਲ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੁੜੀਂਦੇ 2 ਭਗੌੜੇ ਕਾਬੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਦੋ ਵੱਖ ਵੱਖ ਮਾਮਲਿਆਂ 'ਚ ਲੁੜੀਂਦੇ ਦੋ ਭਗੌੜਿਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ ਓ ਸਟਾਫ਼ ਦੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਮੱਖਣ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ 'ਚ ਉਸਾਰੀਆਂ ਤੇ ਵਿਕਾਸ ਕਾਰਜਾਂ ਦੇ ਨਿਰਮਾਣ 'ਚ ਹੋ ਰਹੀਆਂ ਬੇਨਿਯਮੀਆਂ

ਲੁਿ ਧਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ 'ਚ ਨਿਯਮਾਂ ਦੀ ਕਥਿਤ ਉਲੰਘਣਾ ਕਰਕੇ ਹੋ ਰਹੀਆਂ ਉਸਾਰੀਆਂ, ਵਿਕਸਾ ਕਾਰਜਾਂ 'ਚ ਘਟੀਆ ਸਮਾਨ ਵਰਤਣ ਤੇ ਟਿਊਬਵੈਲ ਅਪਰੇਟਰਾਂ ਵਲੋਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਲੀਲ ਲਗਾਤਾਰ ਸੱਤਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ

ਇਯਾਲੀ/ਥਰੀਕੇ, 20 ਮਾਰਚ (ਰਾਜ ਜੋਸ਼ੀ)-ਇੰਟਰਨੈਸਨਲ ਸਿੱਖ ਧਰਮ ਪ੍ਰਚਾਰ ਮੰਚ ਦੀ ਮੀਟਿੰਗ ਮੰਚ ਦੇ ਆਗੂ ਬਲਦੇਵ ਸਿੰਘ ਗਰੇਵਾਲ ਦੀ ਅਗਵਾਈ ਤੇ ਜਥੇਦਾਰ ਪ੍ਰੀਤਮ ਸਿੰਘ ਭਰੋਵਾਲ ਦੀ ਸਰਪ੍ਰਸਤੀ ਹੇਠ ਹੋਈ | ਇਸ ਸਮੇਂ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਪਿਛਲੇ ਸਾਲਾਂ ਦੀਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਕਿਸਾਨ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਤੇ ਜਨਰਲ ਸਕੱਤਰ ਪੰਜਾਬ ਮਹਿਬਾਬ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਆਮ ਆਦਮੀ ਪਾਰਟੀ ਹਲਕਾ ਗਿੱਲ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਲਾਦੀਆਂ ਕਲਾਂ ਵਿਖੇ ਕਰਵਾਈ ...

ਪੂਰੀ ਖ਼ਬਰ »

ਭਾਰ ਤੋਲਕਾਂ ਨੇ ਦਿਖਾਏ ਜੌਹਰ

ਫੁੱਲਾਂਵਾਲ, 20 ਮਾਰਚ (ਮਨਜੀਤ ਸਿੰਘ ਦੁੱਗਰੀ)-ਬੀ. ਬੀ. ਮਸਲਜ਼ ਮਾਸਟਰ ਲਲਤੋਂ ਕਲਾਂ ਵਲੋਂ ਕਰਵਾਏ ਗਏ ਭਾਰ ਤੋਲਕਾ, ਬੈਂਚ ਪ੍ਰੈੱਸ ਤੇ ਡੰਡ ਬੈਠਕਾਂ ਦੇ ਦੋ ਦਿਨਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਦਿਲਚਸਪੀ ਨਾਲ ਭਾਗ ਲੈਂਦਿਆਂ ਆਪਣੀ-ਆਪਣੀ ਕਲਾਂ ਦੇ ਜੌਹਰ ਦਿਖਾਏ¢ ...

ਪੂਰੀ ਖ਼ਬਰ »

ਨੌਕਰ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰ ਕੇ ਫਰਾਰ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਰੁਪਿੰਦਰ ਸ਼ਰਮਾ ਵਾਸੀ ਦੁੱਗਰੀ ਦੀ ਸ਼ਿਕਾਇਤ 'ਤੇ ਉਸ ਦੇ ਨੌਕਰ ਅਜੈ ਪੰਡਿਤ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਬੈਂਕ ਲੇਖਾ ਜੋਖਾ ਪੜਤਾਲ ਸੈਮੀਨਾਰ

ਫੁੱਲਾਂਵਾਲ, 20 ਮਾਰਚ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਸਥਿਤ ਆਈ.ਸੀ.ਏ.ਆਈ. ਭਵਨ ਵਿਖੇ ਬੈਂਕ ਲੇਖਾ ਪੜਤਾਲ ਸੈਮੀਨਾਰ ਕਰਵਾਇਆ ਗਿਆ¢ ਇਸ ਸੈਮੀਨਾਰ ਦਾ ਅਗਾਜ਼ ਲੁਧਿਆਣਾ ਦੀ ਸ਼ਾਖਾ ਦੇ ਸਕੱਤਰ ਸੀ.ਏ. ਬਲਪ੍ਰੀਤ ਸਿੰਘ ਮਾਲਵਾ ਤੇ ਸ਼ੁਰੂਆਤ ਲੁਧਿਆਣਾ ਬ੍ਰਾਂਚ ਦੇ ...

ਪੂਰੀ ਖ਼ਬਰ »

ਮੋਦੀ ਅਮੀਰਾਂ ਦਾ ਚੌਕੀਦਾਰ ਹੈ, ਨਾ ਕਿ ਗ਼ਰੀਬਾਂ ਦਾ-ਬਿੱਟੂ

ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਵਿਸ਼ਾਲ ਕਾਫਲੇ ਨਾਲ ਅੱਜ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਰਵਾਨਾ ਹੋਏ | ਇਸ ਮੌਕੇ ਇਸ ਕਾਫਲੇ ਵਿਚ ਉਨ੍ਹਾਂ ਨਾਲ ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਵੀ ...

ਪੂਰੀ ਖ਼ਬਰ »

ਆਪਣੇ ਚੌਗਿਰਦੇ ਨੂੰ ਹਰਾ ਭਰਾ ਤੇ ਸਾਫ਼-ਸੁਥਰਾ ਰੱਖਿਆ ਜਾਵੇ-ਮੱਕੜ

ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)-ਹੌਜ਼ਰੀ ਤੇ ਟੈਕਸਟਾਈਲ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਪਾਰੀ ਆਗੂ ਸੁਰਜੀਤ ਸਿੰਘ ਮੱਕੜ ਨੇ ਕਿਹਾ ਕਿ ਜਿਥੇ ਸਾਨੂੰ ਆਪਣੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ, ਉਥੇ ਇਸ ਗੱਲ ...

ਪੂਰੀ ਖ਼ਬਰ »

ਗੁਰੂਸਰ ਸਧਾਰ ਕਾਲਜ 'ਚ ਸੈਮੀਨਾਰ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ ਦੇ ਫੂਡ ਪ੍ਰੋਸੈਸਿੰਗ ਤੇ ਕੁਆਲਟੀ ਮੈਨੇਜਮੈਂਟ ਵਿਭਾਗ ਵਲੋਂ ਗੁਣਵੱਤਾ ਪ੍ਰਬੰਧਕੀ ਸਿਸਟਮ 'ਤੇ ਸੈਮੀਨਾਰ ਕੀਤਾ ਗਿਆ | ਸੈਮੀਨਾਰ ਦਾ ਉਦਘਾਟਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਚੋਣਾਂ 11 ਅਹੁਦਿਆਂ ਲਈ 28 ਉਮੀਦਵਾਰ ਚੋਣ ਮੈਦਾਨ 'ਚ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਬਾਰ ਐਸੋਸੀਏਸ਼ਨ ਦੀਆਂ 5 ਅਪ੍ਰੈਲ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ 'ਚ 11 ਅਹੁਦਿਆਂ ਲਈ 28 ਉਮੀਦਵਾਰ ਚੋਣ ਮੈਦਾਨ 'ਚ ਹਨ | ਜਾਣਕਾਰੀ ਦਿੰਦਿਆਂ ਸਹਾਇਕ ਚੋਣ ਅਧਿਕਾਰੀ ਕ੍ਰਿਪਾਲ ਸਿੰਘ ਕਾਲੜਾ ਨੇ ਦੱਸਿਆ ਕਿ ਅੱਜ ਨਾਮਜ਼ਦਗੀ ...

ਪੂਰੀ ਖ਼ਬਰ »

ਅਜ਼ਾਦ ਉਮੀਦਵਾਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ, ਕਵਿਤਾ ਖੁੱਲਰ)-ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰ: 61 'ਚ ਕਾਂਗਰਸ ਤੋਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਚੋਣ ਲੜਣ ਵਾਲੀ ਕੌਾਸਲਰ ਸ਼ੈਲੀ ਮਲਹੋਤਰਾ ਅੱਜ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਮੁੜ ਤੋਂ ਸ਼ਾਮਿਲ ਹੋ ਗਈ ਹੈ | ਅੱਜ ...

ਪੂਰੀ ਖ਼ਬਰ »

ਜੀ.ਜੀ ਐਨ. ਆਈ. ਐਮ. ਟੀ 'ਚ ਸਮਾਗਮ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲਜੀ, ਜੀ.ਜੀ ਐਨ.ਆਈ.ਐਮ.ਟੀ ਫੈਸ਼ਨ ਟੈਕਨਾਲਜੀ ਦੇ ਵਿਭਾਗ, ਜੋ ਕਿ ਪਿਛਲੇ ਸਾਲ ਸਥਾਪਤ ਕੀਤਾ ਗਿਆ ਸੀ, ਨੇ ਆਪਣੀ ਸਥਾਪਨਾ ਦਾ ਪਹਿਲਾ ਸਫ਼ਲਤਾ ਪੂਰਵਕ ਸਾਲ ਮਨਾਉਦੇ ...

ਪੂਰੀ ਖ਼ਬਰ »

ਮਿਲਕਫੈਡ ਨੇ ਕੀਤੀ ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਚੋਣ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ 31 ਵਿਦਿਆਰਥੀਆਂ ਜੋ ਕਿ ਵੈਟਰਨਰੀ ਵਿਗਿਆਨ ਤੇ ਡੇਅਰੀ ਤਕਨਾਲੋਜੀ 'ਚ ਸਿੱਖਿਅਤ ਹਨ, ਦੀ ਚੋਣ ਮਿਲਕਫੈਡ ਨੇ ਬਤੌਰ ਸਹਾਇਕ ਮੈਨੇਜਰ ਦੇ ਤੌਰ 'ਤੇ ਕੀਤੀ ਹੈ | ਪਲੇਸਮੈਂਟ ...

ਪੂਰੀ ਖ਼ਬਰ »

ਵਾਰਡ ਨੰ. 31 'ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ-ਸਰਬਾ

ਲੁਧਿਆਣਾ, 20 ਮਾਰਚ (ਕਵਿਤਾ ਖੁੱਲਰ)-ਵਾਰਡ ਨੰ: 31 ਦੇ ਮੁਹੱਲਾ ਗਗਨ ਨਗਰ ਵਿਖੇ ਕਾਂਗਰਸੀ ਆਗੂ ਸਰਬਜੀਤ ਸਿੰਘ ਸਰਬਾ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸ. ਸਰਬਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਬਾਅਦ ਵਾਰਡ 31 ਵਿਕਾਸ ਦੇ ਖੇਤਰ 'ਚ ਅਵੱਲ ਰਿਹਾ ਹੈ | ...

ਪੂਰੀ ਖ਼ਬਰ »

ਆਪਸੀ ਸਦਭਾਵਨਾ ਤੇ ਪਿਆਰ ਨਾਲ ਮਨਾਇਆ ਜਾਵੇ ਹੋਲੀ ਦਾ ਤਿਉਹਾਰ-ਮੱਕੜ

ਲੁਧਿਆਣਾ, 20 ਮਾਰਚ (ਕਵਿਤਾ ਖੁੱਲਰ)-ਮਾਡਲ ਟਾਊਨ ਐਕਸਟੈਨਸ਼ਨ ਬਲਾਕ-ਏ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਮੱਕੜ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਉਮੰਗਾਂ ਤੇ ਰੰਗਾਂ ਦਾ ਤਿਉਹਾਰ ਹੈ ਤੇ ਲੋਕਾਂ ਵਲੋਂ ਇਕ ਦੂਸਰੇ ਉਪੱਰ ਰੰਗ ਆਦਿ ਪਾ ਕੇ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ-ਬਿੱਟੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਕੇਂਦਰ ਦੀ ਮੋਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ ਜਿਸ ਕਾਰਨ ਦੇਸ਼ ਦੇ ਲੋਕ ਮੋਦੀ ਸਰਕਾਰ ਤੋਂ ਦੁਖੀ ਹਨ | ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਾਰਡ ਨੰਬਰ 51 ਵਿਚ ਹੋਈ ਕਾਂਗਰਸੀ ਵਰਕਰਾਂ ਦੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਲੀਲ ਇੰਟਰਨੈਸ਼ਨਲ ਸਿੱਖ ਧਰਮ ਪ੍ਰਚਾਰ ਮੰਚ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਲੁਧਿਆਣਾ, 20 ਮਾਰਚ (ਕਵਿਤਾ ਖੁੱਲਰ)-ਇੰਟਰਨੈਸ਼ਨਲ ਸਿੱਖ ਧਰਮ ਪ੍ਰਚਾਰ ਮੰਚ ਦੀ ਮੀਟਿੰਗ ਮੰਚ ਦੇ ਆਗੂ ਬਲਦੇਵ ਸਿੰਘ ਗਰੇਵਾਲ ਦੀ ਅਗਵਾਈ ਤੇ ਜਥੇਦਾਰ ਪ੍ਰੀਤਮ ਸਿੰਘ ਭਰੋਵਾਲ ਦੀ ਸਰਪ੍ਰਸਤੀ ਹੇਠ ਹੋਈ | ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਪਿਛਲੇ ਸਾਲਾਂ ਦਾ ...

ਪੂਰੀ ਖ਼ਬਰ »

ਗੱਗੀ ਅਕਾਲੀ ਦਲ ਦੇ ਸਕੱਤਰ ਨਿਯੁਕਤ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਜਾਣਕਾਰੀ ਅਨੁਸਾਰ ਹਲਕਾ ਆਤਮ ਨਗਰ ਦੇ ਦਫ਼ਤਰ ਵਿਚ ਹੋਏ ਸਮਾਗਮ ਦੌਰਾਨ ਗੁਰਜੀਤ ਸਿੰਘ ਗੱਗੀ ਨੂੰ ਜਨਰਲ ਸਕੱਤਰ, ਅਮਰਜੀਤ ਸਿੰਘ ਕਲਸੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਨਰਸਿੰਗ ਕਾਲਜ ਵਿਖੇ ਖੇਡ ਮੇਲਾ ਕਰਵਾਇਆ

ਲੁਧਿਆਣਾ, 20 ਮਾਰਚ (ਸਲੇਮਪੁਰੀ)-ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ ਗੁਰੂ ਤੇਗ ਬਹਾਦਰ ਸਾਹਿਬ (ਚੈ) ਹਸਪਤਾਲ, ਮਾਡਲ ਟਾਊਨ ਲੁਧਿਆਣਾ ਵਲੋਂ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ, ਜਿਸ 'ਚ ਮੱੁਖ ਮਹਿਮਾਨ ਵਜੋਂ ੳੱੁਘੀ ਨਾਮਵਰ ਸਮਾਜ ਸੇਵਿਕਾ ਸ੍ਰੀਮਤੀ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਬਿੱਟੂ ਨੇ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ

ਡੇਹਲੋਂ, 20 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਭਾਵੀ ਉਮੀਦਵਾਰ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਵਿਧਾਨ ਸਭਾ ਹਲਕਾ ਗਿੱਲ ਅੰਦਰ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਦੀ ਅਗਵਾਈ ਹੇਠ ਕਈ ਥਾਵਾਂ 'ਤੇ ਵਿਸ਼ਾਲ ਗਿਣਤੀ 'ਚ ...

ਪੂਰੀ ਖ਼ਬਰ »

ਬਿੱਟੂ ਵਲੋਂ ਵੱਖ-ਵੱਖ ਪੰਚਾਇਤਾਂ ਨਾਲ ਮੀਟਿੰਗ

ਆਲਮਗੀਰ, 20 ਮਾਰਚ (ਜਰਨੈਲ ਸਿੰਘ ਪੱਟੀ)-ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਦੇਸ਼ ਅੰਦਰ ਕਾਂਗਰਸ ਪੱਖੀ ਚੱਲ ਰਹੀ ਹਵਾ ਦਰਸਾਉਂਦੀ ਹੈ ਕਿ ਲੋਕ ਸਭਾਂ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਭਾਰੀ ਬਹੁਮੱਤ ਨਾਲ ਜੇਤੂ ਰਹਿਣਗੇ¢ ਐਮ ਪੀ ਸ. ਬਿੱਟੂ ਪਿੰਡ ...

ਪੂਰੀ ਖ਼ਬਰ »

ਲੁਹਾਰਾ ਵਿਖੇ ਰਾਸ਼ਨ ਵੰਡ ਸਮਾਗਮ

ਡਾਬਾ/ਲੁਹਾਰਾ, 20 ਮਾਰਚ (ਕੁਲਵੰਤ ਸਿੰਘ ਸੱਪਲ)-ਬਾਪੂ ਮਾਰਕੀਟ ਲੁਹਾਰਾ ਵਿਖੇ ਉੱਘੇ ਸਮਾਜ ਸੇਵਕ ਟੀ.ਐਸ.ਕਾਕਾ ਲੁਹਾਰਾ ਵਲੋਂ ਗਰਦੇਵ ਸਿੰਘ ਦੀ ਸਲਾਨਾ ਬਰਸੀ ਮੌਕੇ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਤ ਸੂਰਜਪੁਰੀ ਕਿਲਾ ਰਾਏਪੁਰ ਵਾਲੇ, ਸੰਤ ...

ਪੂਰੀ ਖ਼ਬਰ »

ਅਜਮੇਰ ਸਿੰਘ ਦੇ ਸਸਕਾਰ 'ਚ ਸ਼ਾਮਿਲ ਹੋਏ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ

ਲੁਧਿਆਣਾ, 20 ਮਾਰਚ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਚਰਨਦੀਪ ਸਿੰਘ ਚੰਨੀ ਦੇ ਪਿਤਾ ਅਜਮੇਰ ਸਿੰਘ ਜਿਨ੍ਹਾਂ ਦਾ ਕੱਲ੍ਹ ਅਚਾਨਕ ਹੀ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਸਿਵਲ ਲਾਈਨ ਕੇ. ਵੀ. ਐਮ. ਸਕੂਲ ਦੀ ਬੈਕਸਾਈਡ 'ਤੇ ਸਥਿਤ ...

ਪੂਰੀ ਖ਼ਬਰ »

ਪੀ. ਏ. ਯੂ ਲਾਇਬ੍ਰੇਰੀ 'ਚ ਸਿਖਲਾਈ ਸਮਾਗਮ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਪੀ.ਏ.ਯੂ 'ਚ ਮਹਿੰਦਰ ਸਿੰਘ ਰੰਧਾਵਾ ਲਾਇਬ੍ਰੇਰੀ ਨੇ ਇੰਡੀਅਨ ਐਗਰੀਕਲਚਰਲ ਰਿਸਰਚ ਇੰਸਟੀਚਿਊਟ ਨਵੀਂ ਦਿੱਲੀ ਨਾਲ ਸਾਂਝੇ ਤੌਰ 'ਤੇ ਕੋਹਾ ਪਲੇਟਫਾਰਮ ਦੀ ਵਰਤੋਂ ਰਾਹੀਂ ਰਾਸ਼ਟਰੀ ਖੇਤੀ ਖੋਜ ਤੇ ਸਿੱਖਿਆ ਪ੍ਰਬੰਧ ਵਿਚ ਡਿਜ਼ੀਟਲ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਛਾਪੇਮਾਰੀਆਂ ਜਾਰੀ

ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਘਰੇਲੂ ਰਸੋਈ ਗੈਸ ਦੇ ਦੁਰਉਪਯੋਗ ਨੂੰ ਰੋਕਣ ਲਈ ਕਾਫੀ ਸਖ਼ਤ ਨਜਰ ਆ ਰਿਹਾ ਹੈ ਤੇ ਵਿਭਾਗ ਵਲੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਛਾਪੇਮਾਰੀਆਂ ਦੌਰਾਨ ਖੁਰਾਕ ਸਪਲਾਈ ਵਿਭਾਗ ਵਲੋਂ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਆਮਦਨ ਟੀਚਾ 90 ਕਰੋੜ ਪੂਰਾ ਕਰਨ ਲਈ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਹਨ ਯਤਨ-ਸੁਪਰਡੈਂਟ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ ਲਈ 2018-19 ਦਾ ਬਜਟ ਟੀਚਾ 90 ਕਰੋੜ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਹੁਣ ਤੱਕ 70 ਕਰੋੜ ਰੁਪਏ ਇਕੱਤਰ ਹੋ ਚੁੱਕੇ ਹਨ, ਬਕਾਏਦਾਰਾਂ ਨੂੰ ਮੋਬਾਇਲ ਸੁਨੇਹੇ ਰਾਹੀਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਹਲਕਾ ਪੂਰਬੀ ਦੇ ਵਿਧਾਇਕ ਵਲੋਂ ਅਰਬਾਂ ਰੁਪਏ ਦੇ ਪ੍ਰੋਜੈਕਟ ਸ਼ੁਰੂ ਕਰਨ ਦੇ ਦਾਅਵਿਆਂ ਨੂੰ ਵਿਰੋਧੀਆਂ ਨੇ ਦੱਸਿਆ ਮੁੰਗੇਰੀ ਲਾਲ ਦੇ ਹੁਸੀਨ ਸਪਨੇ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਲੋਕ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਸ਼ਹਿਰ ਦੇ ਵਿਧਾਇਕਾਂ ਵਲੋਂ ਜਿੱਥੇ ਆਪਣੇ ਵਲੋਂ ਕਰਵਾਏ ਵਿਕਾਸ ਕਾਰਜਾਂ ਦੇ ਗੁਣਗਾਨ ਸ਼ੁਰੂ ਕੀਤੇ ਹਨ, ਉਥੇ ਵਿਰੋਧੀ ਧਿਰ ਵਲੋਂ ਪਿਛਲੇ 2 ਸਾਲ ਦੌਰਾਨ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਰਾਜ ਕੁਮਾਰ ਹਮਦਰਦ ਦੀ ਦੂਸਰੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਲੁਧਿਆਣਾ, 20 ਮਾਰਚ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ)-ਭਾਰਤ ਦੀ ਲੁਧਿਆਣਾ ਸ਼ਾਖਾ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਉਚ ਨਿਰਦੇਸ਼ਕ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਬੂਥ ਨੰ. 4, ਪਾਰਕਿੰਗ ਕੰਪਲੈਕਸ ਦੇ ਪਿੱਛੇ ਜ਼ੋਨ-ਏ, ਨਗਰ ਨਿਗਮ ਲੁਧਿਆਣਾ ...

ਪੂਰੀ ਖ਼ਬਰ »

ਅਧਿਆਪਕਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਹੰਬੜਾਂ, 20 ਮਾਰਚ (ਜਗਦੀਸ਼ ਸਿੰਘ ਗਿੱਲ)-ਬਲਾਕ ਸਿੱਧਵਾਂ ਬੇਟ ਅਧੀਨ ਪੈਂਦੇ ਪਿੰਡ ਈਸੇਵਾਲ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਸੁਹਿਰਦ ਤੇ ਮਿਹਨਤੀ ਅਧਿਆਪਕਾ ਕਮਲਜੀਤ ਕੌਰ (32) ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ ਕਾਰਨ ਅਧਿਆਪਕ ਵਰਗ 'ਚ ਸੋਗ ਦੀ ਲਹਿਰ ਪਾਈ ਜਾ ਰਹੀ ...

ਪੂਰੀ ਖ਼ਬਰ »

ਰਸਾਇਣਕ ਤੇ ਨਕਲੀ ਰੰਗਾਂ ਤੋਂ ਦੂਰ ਰਹਿਣ ਦਮਾ ਤੇ ਐਲਰਜੀ ਵਾਲੇ ਬੱਚੇ

ਲੁਧਿਆਣਾ, 20 ਮਾਰਚ (ਸਲੇਮਪੁਰੀ)-ਐਸ.ਪੀ.ਐਸ ਹਸਪਤਾਲ ਦੇ ਪੀਡੀਆਟਿ੍ਸ਼ੀਅਨ ਡਾ: ਵਿਕਾਸ ਬਾਂਸਲ ਨੇ ਸਲਾਹ ਦਿੱਤੀ ਹੈ ਕਿ ਹੋਲੀ ਖੇਡਦੇ ਸਮੇਂ ਦਮਾ ਤੇ ਐਲਰਜੀ ਵਾਲੇ ਬੱਚੇ ਰਸਾਇਣਕ ਤੇ ਨਕਲੀ ਰੰਗਾਂ ਤੋਂ ਦੂਰ ਰਹਿਣ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਹੋ ...

ਪੂਰੀ ਖ਼ਬਰ »

ਗੰਨੇ ਦੀ ਕਾਸ਼ਤ ਲਈ ਨਵੀਆਂ ਨੀਤੀਆਂ ਤੈਅ ਕੀਤੀਆਂ ਜਾ ਰਹੀਆਂ ਹਨ-ਹੰਬੜਾਂ

ਹੰਬੜਾਂ, 20 ਮਾਰਚ (ਜਗਦੀਸ਼ ਸਿੰਘ ਗਿੱਲ)-ਆਲ ਇੰਡੀਆ ਸ਼ੂਗਰਫ਼ੈਡ ਵਲੋਂ ਪੰਜਾਬ ਤੇ ਦੇਸ਼ ਦੇ ਦੂਸਰੇ ਸੂਬਿਆਂ 'ਚ ਗੰਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਨਵੀਂਆਂ ਨੀਤੀਆਂ ਤਹਿ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨਾਲ ਕਿਸਾਨਾਂ ਵਲੋਂ ਗੰਨੇ ਦੀ ਖੇਤੀ ਤੋਂ ਵਧੇਰੇ ...

ਪੂਰੀ ਖ਼ਬਰ »

ਲਾਡੋਵਾਲ ਪੁੱਜਣ' ਤੇ ਲੋਕਾਂ ਦਾ ਸਵਾਗਤ ਕਰਦੀ ਹੈ ਗੰਦਗੀ-ਐਡਵੋਕੇਟ ਮਹਿਮੀ

ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਜਥੇਦਾਰ ਬਾਬਾ ਰਾਮ ਸਿੰਘ ਲਾਡੋਵਾਲ ਮੀਤ ਪ੍ਰਧਾਨ ਦੀ ਅਗਵਾਈ 'ਚ ਲੋਕ ਭਲਾਈ ਸਾਂਝਾ ਮੰਚ ਦੀ ਮੀਟਿੰਗ ਲਾਡੋਵਾਲ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਲੋਕ ਭਲਾਈ ਸਾਂਝਾ ਮੰਚ ਦੇ ਕੌਮੀ ਪ੍ਰਧਾਨ ਐਡਵੋਕੇਟ ਧਰਮਪਾਲ ਮਹਿਮੀ ਨੇ ...

ਪੂਰੀ ਖ਼ਬਰ »

ਰੋਸ਼ਾ ਅਨਾਜ ਮੰਡੀ ਖੰਨਾ ਦੀ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਬਣੇ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ 246 ਆੜ੍ਹਤੀਆਂ ਵਾਲੀ ਵੱਡੀ ਯੂਨੀਅਨ ਦੀ ਪ੍ਰਧਾਨਗੀ ਦੀ ਚੋਣ 'ਚ 10 ਸਾਲ ਬਿਨ੍ਹਾਂ ਮੁਕਾਬਲਾ ਪ੍ਰਧਾਨ ਚੁਣੇ ਜਾਂਦੇ ਰਹੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਹਰਬੰਸ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX