ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਲਈ ਹੋਏ ਰਵਾਨਾ
. . .  23 minutes ago
ਨਵੀਂ ਦਿੱਲੀ, 5 ਅਗਸਤ - ਰਾਮ ਮੰਦਰ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ਲਈ ਰਵਾਨਾ ਹੋ...
ਕੌਮ ਦੇ ਨਿਰਮਾਤਾ ਅਧਿਆਪਕ ਪੂਰੇ ਪੰਜਾਬ ਵਿਚ ਕਾਲੇ ਝੰਡੇ ਲੈ ਕੇ ਛੱਤਾਂ ਤੇ ਚੜ ਕੇ ਕਰ ਰਹੇ ਨੇ ਰੋਸ ਦਾ ਪ੍ਰਗਟਾਵਾ
. . .  26 minutes ago
ਸੰਗਰੂਰ, 5 ਅਗਸਤ (ਧੀਰਜ ਪਸ਼ੋਰੀਆ) - ਦੇਰ ਤੋਂ ਲਟਕਦੀਆਂ ਅਧਿਆਪਕ ਮੰਗਾਂ ਦੇ ਹੱਲ ਲਈ ਪਿਛਲੇ ਸਮੇਂ ਤੋਂ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਲਗਾਤਾਰ ਧਰਨੇ, ਮੁਜ਼ਾਹਰੇ, ਰੋਸ ਪੱਤਰਾਂ ਆਦਿ ਰਾਹੀਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਥੇਬੰਦੀ ਨੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ...
ਖਮਾਣੋਂ ਖੇਤਰ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ
. . .  29 minutes ago
ਖਮਾਣੋਂ, 5 (ਮਨਮੋਹਣ ਸਿੰਘ ਕਲੇਰ) - ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖਮਾਣੋਂ ਖੇਤਰ 'ਚ ਬੀਤੀ ਰਾਤ ਇਕ ਹੋਰ ਕੋਰੋਨਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਸੀਨੀਅਰ ਮੈਡੀਕਲ ਅਫਸਰ ਖਮਾਣੋਂ ਡਾ ਹਰਭਜਨ ਰਾਮ ਨੇ ਦੱਸਿਆ ਕਿ ਉਕਤ ਮਾਮਲੇ 'ਚ 48 ਸਾਲ ਦਾ ਪੁਲਿਸ ਮੁਲਾਜ਼ਮ ਜੋ ਪਿੰਡ...
ਲਿਬਨਾਨ ਸ਼ਕਤੀਸ਼ਾਲੀ ਧਮਾਕਾ : 70 ਤੋਂ ਵਧੇਰੇ ਲੋਕਾਂ ਦੀ ਮੌਤ, ਹਜ਼ਾਰਾਂ 'ਚ ਲੋਕ ਜ਼ਖਮੀ
. . .  about 1 hour ago
ਬੇਰੂਤ, 5 ਅਗਸਤ - ਪੱਛਮੀ ਏਸ਼ੀਆਈ ਅਰਬ ਮੁਲਕ ਲਿਬਨਾਨ, ਜਿਸ ਦੀਆਂ ਸਰਹੱਦਾਂ ਸੀਰੀਆ ਤੇ ਇਜ਼ਰਾਇਲ ਨਾਲ ਲੱਗਦੀਆਂ ਹਨ, ਦੀ ਰਾਜਧਾਨੀ ਬੇਰੂਤ ਵਿਖੇ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ ਵਿਚ 70 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਹੈ ਤੇ 4 ਹਜ਼ਾਰ ਤੋਂ ਵਧੇਰੇ...
ਪ੍ਰਧਾਨ ਮੰਤਰੀ ਮੋਦੀ ਅੱਜ ਰੱਖਣਗੇ ਰਾਮ ਮੰਦਰ ਦੀ ਨੀਂਹ
. . .  28 minutes ago
ਅਯੁੱਧਿਆ, 5 ਅਗਸਤ - ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਲਈ ਅੱਜ ਭੂਮੀ ਪੂਜਨ ਹੋਵੇਗਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਮੀ ਪੂਜਨ ਤੋਂ ਬਾਅਦ ਮੰਦਰ ਨਿਰਮਾਣ ਲਈ ਪਹਿਲੀ ਇੱਟ ਰੱਖਣਗੇ। ਉਹ ਰਾਮ ਮੰਦਰ ਦੀ ਨੀਂਹ ਰੱਖਣਗੇ। ਇਸ ਸਮਾਗਮ ਲਈ 175 ਹਸਤੀਆਂ ਨੂੰ...
ਅੱਜ ਦਾ ਵਿਚਾਰ
. . .  about 1 hour ago
ਜੰਡਿਆਲਾ ਗੁਰੂ (ਅੰਮ੍ਰਿਤਸਰ) ਪੁਲਿਸ ਵੱਲੋਂ ਪਿਸਤੌਲ, ਮੈਗਜ਼ੀਨ ਤੇ 8 ਜਿੰਦਾ ਰੋਂਦ ਸਮੇਤ ਇਕ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 4 ਅਗਸਤ-(ਰਣਜੀਤ ਸਿੰਘ ਜੋਸਨ)- ਧਰੁਵ ਦਹੀਆ ਐੱਸ. ਐੱਸ. ਪੀ. ਅੰਮ੍ਰਿਤਸਰ (ਦਿਹਾਤੀ) ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਤੇ ਭੈੜੇ ਪੁਰਸ਼ਾਂ ਵਿਰੁੱਧ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਅੱਜ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਸ਼ੱਕੀ ਹਾਲਤ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਨਾਭਾ (ਪਟਿਆਲਾ) 'ਚ ਕੋਰੋਨਾ ਨਾਲ 65 ਸਾਲਾ ਔਰਤ ਦੀ ਮੌਤ
. . .  1 day ago
ਨਾਭਾ, 4 ਅਗਸਤ (ਅਮਨਦੀਪ ਸਿੰਘ ਲਵਲੀ) ਪਟਿਆਲਾ ਦੇ ਸ਼ਹਿਰ ਨਾਭਾ ਦੇ ਬਠਿੰਡਿਆਂ ਮੁਹੱਲੇ ਦੀ ਵਸਨੀਕ ਜਿਸ ਦੀ ਉਮਰ 65 ਸਾਲ ਦੇ ਕਰੀਬ ਸੀ। ਉਸ ਦੀ ਕੋਰੋਨਾ ਨਾਲ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ । ਨਾਇਬ ਤਹਿਸੀਲਦਾਰ...
ਚੰਡੀਗੜ੍ਹ 'ਚ ਕੋਰੋਨਾ ਦੇ 46 ਨਵੇਂ ਮਾਮਲੇ, 1 ਮੌਤ
. . .  1 day ago
ਚੰਡੀਗੜ੍ਹ, 4 ਅਗਸਤ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਸ਼ਹਿਰ ਵਿਚ ਕੋਰੋਨਾ ਕਰ ਕੇ 50 ਸਾਲਾ ਔਰਤ ਦੀ ਮੌਤ ਹੋ ਗਈ। ਬੁੜੈਲ ਦੀ ਰਹਿਣ ਵਾਲੀ ਉਕਤ ਔਰਤ ਦਿਲ ਦੀ ਬਿਮਾਰੀ ਤੋਂ ਵੀ ਪੀੜਤ ਸੀ ਅਤੇ ਉਸ ਨੂੰ ਪੀ...
ਪਟਿਆਲਾ 'ਚ ਕੋਰੋਨਾ ਨਾਲ ਇਕ ਦਿਨ 'ਚ 5 ਮੌਤਾਂ
. . .  1 day ago
ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੋੜ) - ਮੁੱਖ ਮੰਤਰੀ ਦੇ ਜ਼ਿਲ੍ਹੇ ਇਕ ਦਿਨ 'ਚ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ 'ਚ 34 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਪੁਸ਼ਟੀ ਤੋਂ ਬਾਅਦ ਇਸ ਮਹਾਂਮਾਰੀ ਨਾਲ ਪੀੜਤ ਹੋਣ ਵਾਲਿਆ ਦੀ ਗਿਣਤੀ...
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਹੋਇਆ ਕੋਰੋਨਾ
. . .  1 day ago
ਨਵੀਂ ਦਿੱਲੀ, 4 ਅਗਸਤ - ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਧਰਮਿੰਦਰ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਨੇ ਡਾਕਟਰਾਂ ਦੀ ਸਲਾਹ 'ਤੇ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਡਾਕਟਰਾਂ ਦੀ ਸਲਾਹ...
ਭਾਰੀ ਮਾਤਰਾ 'ਚ ਰੂੜੀ ਮਾਰਕਾ ਸ਼ਰਾਬ ਤੇ ਲਾਹਣ ਬਰਾਮਦ
. . .  1 day ago
ਸਿਧਵਾਂ ਬੇਟ, 4 ਅਗਸਤ (ਜਸਵੰਤ ਸਿੰਘ ਸਲੇਮਪੁਰੀ) - ਐਕਸਾਈਜ਼ ਵਿਭਾਗ ਨੇ ਪੁਲਿਸ ਦੀ ਮਦਦ ਨਾਲ ਜ਼ਿਲ੍ਹਾ ਲੁਧਿਆਣਾ ਦੇ ਸਿਧਵਾਂ ਬੇਟ ਤੋਂ ਥੋੜੀ ਮੀਲ ਦੂਰ ਵੱਗ ਰਹੇ ਸਤਲੁਜ ਦਰਿਆ ਦੇ ਕੰਢੇ ਤੋਂ ਭਾਰੀ ਮਾਤਰਾ ਵਿਚ ਰੂੜੀ ਮਾਰਾ ਜ਼ਹਿਰੀਲੀ ਸ਼ਰਾਬ ਤੇ ਹਜ਼ਾਰਾਂ ਲੀਟਰ ਲਾਹਣ ਬਰਾਮਦ...
ਲੁਧਿਆਣਾ 'ਚ ਕੋਰੋਨਾ ਨਾਲ 6 ਮਰੀਜ਼ਾਂ ਦੀ ਮੌਤ, 159 ਨਵੇਂ ਮਾਮਲੇ
. . .  1 day ago
ਲੁਧਿਆਣਾ, 4 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 159 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚ...
ਚੇਨਈ ਹਵਾਈ ਅੱਡੇ ਤੋਂ 82.3 ਲੱਖ ਦੇ ਸੋਨੇ ਸਮੇਤ 2 ਗ੍ਰਿਫ਼ਤਾਰ
. . .  1 day ago
ਚੇਨਈ, 4 ਅਗਸਤ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਤੋਂ 1.48 ਕਿੱਲੋ ਸੋਨੇ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 82.3 ਲੱਖ ਰੁਪਏ ਦੱਸੀ...
ਧਰਮਸੋਤ ਨੇ ਰੱਖਿਆ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ
. . .  1 day ago
ਨਾਭਾ, 4 ਅਗਸਤ ( ਅਮਨਦੀਪ ਸਿੰਘ ਲਵਲੀ) - ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਹਲਕਾ ਨਾਭਾ ਦੇ ਪੰਜ ਪਿੰਡ ਭੋਜੋਮਾਜਰੀ, ਢੀਂਗੀ, ਥੂਹੀ, ਫਰੀਦਪੁਰ ਅਤੇ ਖੱਟੜਾ ਕਲੋਨੀ ਵਿਚ 1 ਕਰੋੜ 60 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਜ ਪੰਚਾਇਤ ਘਰਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ...
ਜੈਤੋ (ਫ਼ਰੀਦਕੋਟ) 'ਚ ਬਸਪਾ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  1 day ago
ਜੈਤੋ, 4 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜ਼ਹਿਰੀਲੀ ਸ਼ਰਾਬ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਿੱਕਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਜ਼ਿਲ੍ਹਾ ਫ਼ਰੀਦਕੋਟ...
ਮੁਕੰਦਪੁਰ (ਨਵਾਂਸ਼ਹਿਰ) ਵਿਖੇ ਇੱਕ ਮਹਿਲਾ ਡਾਕਟਰ ਕੋਰੋਨਾ ਪਾਜ਼ੀਟਿਵ
. . .  1 day ago
ਬੰਗਾ,ਮੁਕੰਦਪੁਰ,4 ਅਗਸਤ (ਜਸਵੀਰ ਸਿੰਘ ਨੂਰਪੁਰ ਸੁਖਜਿµਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੀ ਇੱਕ ਮਹਿਲਾ ਡਾਕਟਰ ਜੋ ਢਾਹਾ ਕਲੇਰਾਂ ਆਈਸੋਲੇਸਨ ਵਾਰਡ ਵਿਚ ਡਿਊਟੀ...
ਕਪੂਰਥਲਾ 'ਚ ਇੱਕ ਡੀ.ਐੱਸ.ਪੀ ਤੇ ਥਾਣਾ ਮੁਖੀ ਸਮੇਤ 12 ਨਵੇ ਕੋਰੋਨਾ ਕੇਸ ਪਾਜ਼ੀਟਿਵ
. . .  1 day ago
ਕਪੂਰਥਲਾ, 4 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਸਵੇਰੇ ਆਏ 6 ਮਾਮਲਿਆਂ ਤੋਂ ਬਾਅਦ 6 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਡੀ.ਐੱਸ.ਪੀ. ਸਬ ਡਵੀਜ਼ਨ ਕਪੂਰਥਲਾ ਤੇ ਥਾਣਾ ਢਿਲਵਾਂ ਮੁਖੀ ਤੋਂ ਇਲਾਵਾ ਇਕ ਏ.ਐੱਸ.ਆਈ. ਦੀ ਰਿਪੋਰਟ...
ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  1 day ago
ਫ਼ਾਜ਼ਿਲਕਾ, 4 ਅਗਸਤ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ 2 ਔਰਤਾਂ ਅਤੇ 1 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ.ਐਮ.ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਨਵੇਂ ਕੋਰੋਨਾ ਕੇਸ...
ਲੁਧਿਆਣਾ ਦੇ ਜੋਧਾਂ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਜੋਧਾਂ, 4 ਅਗਸਤ (ਗੁਰਵਿੰਦਰ ਸਿੰਘ ਹੈਪੀ)- ਕਸਬਾ ਜੋਧਾਂ (ਲੁਧਿਆਣਾ) 'ਚ ਪਿਛਲੇ ਦਿਨ ਇੱਕ ਪਰਿਵਾਰ ਦੇ ਦੋ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਸਿਹਤ ਵਿਭਾਗ ਪੱਖੋਵਾਲ ਨੇ ਬਾਕੀ ਪਰਿਵਾਰ ਦੇ ਸੱਤ ਮੈਂਬਰਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਕੋਰੋਨਾ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁਆਵਜ਼ੇ ਲਈ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਜਲੰਧਰ, 4 ਜੁਲਾਈ (ਅ. ਬ.)- ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਖੇਤਰ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਲਈ 30ਵੀਂ ਜਾਨ
. . .  1 day ago
ਸੰਗਰੂਰ, 4 ਅਗਸਤ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ 30ਵੀਂ ਜਾਨ ਲੈ ਲਈ ਹੈ। ਮਲੇਰਕੋਟਲਾ ਦੀ 63 ਸਾਲਾ ਕੋਰੋਨਾ ਪੀੜਤ ਸੰਗੀਤਾ ਬੀਤੀ 31 ਜੁਲਾਈ ਤੋਂ ਅਪੋਲੋ ਹਸਪਤਾਲ...
ਅੰਮ੍ਰਿਤਸਰ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ, ਇੱਕ ਹੋਰ ਮੌਤ
. . .  1 day ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 21 ਹੋਰ ਮਾਮਲੇ ਸਾਹਮਣੇ ਆਏ ਹਨ। ਉੱਥੇ ਕੋਰੋਨਾ ਕਾਰਨ ਪੀ. ਜੀ. ਆਈ. 'ਚ ਦਾਖ਼ਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ...
ਸੁਲਤਾਨਪੁਰ ਲੋਧੀ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਬਸਪਾ ਵਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਸੁਲਤਾਨਪੁਰ ਲੋਧੀ, 4 ਅਗਸਤ (ਲਾਡੀ, ਹੈਪੀ, ਥਿੰਦ)- ਤਰਨਤਾਰਨ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਨਾਲ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ। ਇਸੇ ਨੂੰ ਲੈ ਕੇ ਕਪੂਰਥਲਾ ਜ਼ਿਲ੍ਹੇ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ...
ਮੋਗਾ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 4 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 7 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 465 ਹੋ ਗਈ ਹੈ, ਜਿਨ੍ਹਾਂ 'ਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨੱਚ-ਗਾ ਕੇ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੇ ਮਨਾਈ ਹੋਲੀ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਸਟੂਡੈਂਟ ਸੈਂਟਰ ਵਿਚ ਅੱਜ ਹੋਲੀ ਮਨਾਈ ਗਈ | ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵਿਦਿਆਰਥੀ ਯੂਨੀਵਰਸਿਟੀ ਕੈਂਪਸ ਵਿਚ ਇਕੱਠੇ ਹੋਏ ਅਤੇ ਇਕ ਦੂਜੇ ਦੇ ਰੰਗ ਲਗਾ ਕੇ ਹੋਲੀ ਦਾ ਤਿਉਹਾਰ ਮਨਾਇਆ | ਵਿਦਿਆਰਥੀ ਡੀ. ਜੇ. ਅਤੇ ਢੋਲ ਦੇ ਡੱਗੇ 'ਤੇ ਨੱਚਦੇ ਨਜ਼ਰ ਆਏ | ਸੈਂਟਰ ਵਿਚ ਹਰ ਪਾਸੇ ਵਿਦਿਆਰਥੀ ਰੰਗਾਂ ਨਾਲ ਰੰਗੇ ਹੋਏ ਦਿਖੇ | ਵਿਦਿਆਰਥੀ ਪਹਿਲਾਂ ਤੋਂ ਹੀ ਹੋਲੀ ਮਨਾਉਣ ਦੀ ਪੂਰੀ ਤਿਆਰੀ ਕਰਕੇ ਸੈਂਟਰ ਪਹੁੰਚੇ ਸਨ | ਲੜਕੀਆਂ ਨੇ ਵੀ ਵੱਧ ਚੜ੍ਹ ਕੇ ਹੋਲੀ ਦੇ ਇਸ ਤਿਉਹਾਰ ਵਿਚ ਹਿੱਸਾ ਪਾਇਆ ਅਤੇ ਆਪਣੀਆਂ ਸਾਥੀ ਵਿਦਿਆਰਥਣਾਂ ਨਾਲ ਮਿਲ ਕੇ ਜਮ ਕੇ ਹੋਲੀ ਖੇਡੀ | ਵਿਦਿਆਰਥੀਆਂ ਨੇ ਸਟੂਡੈਂਟ ਸੈਂਟਰ ਨੂੰ ਪੂਰੀ ਤਰ੍ਹਾਂ ਰੰਗਾਂ ਨਾਲ ਭਰ ਦਿੱਤਾ | ਕੁਝ ਵਿਦਿਆਰਥੀ ਨੇ ਵਾਜੇ ਵਜ੍ਹਾ ਕੇ ਹੋਲੀ ਮਨਾਈ ਅਤੇ ਕੁਝ ਨੇ ਆਪਣੇ ਸਾਥੀਆਂ ਨੂੰ ਚਿੱਕੜ ਵਿਚ ਲਿਬੇੜ ਦਿੱਤਾ | ਇਸ ਸਾਲ ਵੱਡੀ ਗਿਣਤੀ ਵਿਚ ਵਿਦਿਆਰਥੀ ਹੋਲੀ ਦਾ ਤਿਉਹਾਰ ਮਨਾਉਣ ਲਈ ਕੈਂਪਸ ਵਿਚ ਪਹੁੰਚੇ | ਰੰਗਾਂ ਨਾਲ ਰੰਗੇ ਵਿਦਿਆਰਥੀ ਆਪਣੇ ਸਾਥੀਆਂ ਨਾਲ ਯਾਦਗਾਰੀ ਤਸਵੀਰਾਂ ਲੈਂਦੇ ਨਜ਼ਰ ਆਏ ਅਤੇ ਯੂਨੀਵਰਸਿਟੀ ਵਿਚ ਜਸ਼ਨ ਦਾ ਮਹੌਲ ਦੇਖਣ ਨੂੰ ਮਿਲਿਆ |

'ਆਪ' ਨੇ ਡੀ. ਸੀ. ਰੋਪੜ ਿਖ਼ਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ਰਾਜ ਦੇ ਮੁੱਖ ਚੋਣ ਅਧਿਕਾਰੀ ਐਸ. ਕਰੁਣਾ ਰਾਜੂ ਨਾਲ ਮੁਲਾਕਾਤ ਕਰਕੇ ਡਿਪਟੀ ਕਮਿਸ਼ਨਰ ਰੋਪੜ ਦੇ ਤਬਾਦਲੇ ਦੀ ਮੰਗ ਕੀਤੀ | ਰੋਪੜ ਤੋਂ ਵਿਧਾਇਕ ਸ. ਅਮਰਜੀਤ ਸਿੰਘ ਸੰਧੋਆ, ਵਿਧਾਇਕ ਸ. ...

ਪੂਰੀ ਖ਼ਬਰ »

ਮੁੱਖ ਮੰਤਰੀ ਅਤੇ ਸਪੀਕਰ ਵਲੋਂ ਹੋਲੀ ਦੀਆਂ ਮੁਬਾਰਕਾਂ

ਚੰਡੀਗੜ੍ਹ, 20 ਮਾਰਚ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੇ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਇਹ ਰਿਵਾਇਤੀ ਭਾਰਤੀ ਤਿਉਹਾਰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਅਤੇ ਸਦਭਾਵਨਾ ਦੇ ਰੰਗਾਂ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ | ਹੋਲੀ ਦੇ ...

ਪੂਰੀ ਖ਼ਬਰ »

ਨਕਲੀ ਪਿਸਤੌਲ ਦਿਖਾ ਕੇ ਨਾਬਾਲਗ ਲੜਕਿਆਂ ਤੋਂ ਖੋਹੇ ਮੋਬਾਈਲ - ਚਾਰ ਕਾਬੂ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 29 ਵਿਚ ਪੰਜ ਸ਼ਰਾਰਤੀਆਂ ਵਲੋਂ ਨਕਲੀ ਪਿਸਤੌਲ ਦਿਖਾ ਕੇ ਤਿੰਨ ਨਾਬਾਲਗ ਲੜਕਿਆਂ ਕੋਲੋਂ ਮੋਬਾਇਲ ਫ਼ੋਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ 'ਚ ਚਾਰ ਮੁਲਜ਼ਮਾਂ ਨੂੰ ਸੈਕਟਰ 28 ਤੋਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 20 ਮਾਰਚ (ਜਾਗੋਵਾਲ)- 11 ਸਾਲ ਦੀ ਇਕ ਨਾਬਾਲਗ ਲੜਕੀ ਨਾਲ 23 ਸਾਲਾ ਵਿਅਕਤੀ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਪੁਲਿਸ ਨੇ ਮੁਲਜ਼ਮ ਨੂੰ ਮਾਮਲੇ ਵਿਚ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੀੜਤ ਬੱਚੀ ਨੂੰ ਸਿਹਤ ਜਾਂਚ ਲਈ ...

ਪੂਰੀ ਖ਼ਬਰ »

ਠੇਕਾ ਕਰਮਚਾਰੀਆਂ ਦਾ ਕਰੋੜਾਂ ਰੁਪਏ ਦਾ ਪੀ. ਐੱਫ ਘੁਟਾਲਾ

ਚੰਡੀਗੜ੍ਹ, 20 ਮਾਰਚ (ਐਨ.ਐਸ.ਪਰਵਾਨਾ)- ਹਰਿਆਣਾ ਦੇ ਸੀਨੀਅਰ ਕਾਂਗਰਸੀ ਨੇਤਾ ਤੇ ਸਾਬਕਾ ਮੰਤਰੀ ਕਰਨ ਸਿੰਘ ਦਲਾਲ ਵਿਧਾਇਕ ਨੇ ਰਾਜ ਦੀ ਭਾਜਪਾ ਸਰਕਾਰ 'ਤੇ ਇਹ ਸੰਗੀਨ ਦੋਸ਼ ਲਾਇਆ ਹੈ ਕਿ ਹਰਿਆਣਾ ਦੇ ਠੇਕੇ 'ਤੇ ਕੰਮ ਕਰਨ ਵਾਲੇ 50 ਹਜ਼ਾਰ ਕਰਮਚਾਰੀਆਂ ਦਾ ਪ੍ਰਾਵੀਡੈਂਟ ...

ਪੂਰੀ ਖ਼ਬਰ »

ਦੋ ਦੋਸਤਾਂ ਨੂੰ ਲੁੱਟਣ ਵਾਲੇ ਤਿੰਨ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਕਾਲੋਨੀ ਨੰਬਰ ਚਾਰ ਦੇ ਪਿੱਛਲੇ ਪਾਸੇ ਦੋ ਲੜਕਿਆਂ ਨੂੰ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਕਾਲੋਨੀ ਨੰਬਰ ਚਾਰ ...

ਪੂਰੀ ਖ਼ਬਰ »

13 ਸਾਲਾ ਲੜਕੀ ਤੋਂ ਬਾਲ ਮਜ਼ਦੂਰੀ ਕਰਵਾਉਣ 'ਤੇ ਮਾਮਲਾ ਦਰਜ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਇਕ ਈ-ਮੇਲ ਰਾਹੀ ਆਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ 13 ਸਾਲ ਦੀ ਲੜਕੀ 'ਤੋ ਸੈਕਟਰ 21 ਦੇ ਇਕ ਘਰ ਵਿਚ ਮਜ਼ਦੂਰੀ ਕਰਵਾਉਣ ਸਬੰਧੀ ਮਾਮਲਾ ਦਰਜ ਕੀਤਾ ਹੈ | ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 19 'ਚ ਜੁਵੀਨਾਇਲ ...

ਪੂਰੀ ਖ਼ਬਰ »

'ਗੂਗਲ ਕਲਾਸ ਰੂਮ ਐਪ' 'ਤੇ ਲਗਾਈ ਵਰਕਸ਼ਾਪ

ਚੰਡੀਗੜ੍ਹ, 20 ਮਾਰਚ (ਲਿਬਰੇਟ)- ਅੱਜ ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੁਮੈਨ ਸੈਕਟਰ 26 'ਚ ਕਾਲਜ ਲਾਇਬ੍ਰੇਰੀ ਪ੍ਰਬੰਧਕਾਂ ਨੇ 'ਗੂਗਲ ਕਲਾਸ ਰੂਮ ਐਪ' ਦੀ ਜਾਣਕਾਰੀ ਸਬੰਧੀ ਵਰਕਸ਼ਾਪ ਕਰਵਾਈ | ਡਾ. ਪ੍ਰੀਤੀ ਸਾਰਦਾ, ਲਾਇਬ੍ਰੇਰੀਅਨ ਖੇਤਰੀ ਸੰਸਥਾ ਨੇ ਵਰਕਸ਼ਾਪ ਦੌਰਾਨ ...

ਪੂਰੀ ਖ਼ਬਰ »

ਆਸ਼ਮਾ ਸਕੂਲ 'ਚ ਹੋਲੀ ਦਾ ਤਿਉਹਾਰ ਮਨਾਇਆ

ਐੱਸ. ਏ. ਐੱਸ. ਨਗਰ, 20 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਜਿਥੇ ਬੱਚਿਆਂ ਨੇ ਇੱਕ-ਦੂਜੇ ਦੇ ਹਰਬਲ ਰੰਗ ਲਗਾ ਕੇ ਖ਼ੂਬ ਮਸਤੀ ਕੀਤੀ ਉਥੇ ਹੀ ਸਕੂਲ ਵਿਖੇ ਕਰਵਾਏ ਗਏ ਇਕ ...

ਪੂਰੀ ਖ਼ਬਰ »

ਬੱਸ ਦੀ ਟੱਕਰ ਨਾਲ ਸਕੂਟਰ ਸਵਾਰ ਜ਼ਖ਼ਮੀ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 45/46 ਲਾਈਟ ਪੁਆਇੰਟ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਬੱਸ ਦੀ ਟੱਕਰ ਲੱਗਣ ਕਾਰਨ ਇਕ ਸਕੂਟਰ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 49-ਬੀ ਨਿਰਵਾਣਾ ...

ਪੂਰੀ ਖ਼ਬਰ »

ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਡਾ. ਸਿੱਧੂ ਨੇ ਸੈਕਟਰ 61 ਤੇ 46 'ਚ ਬੈਠਕਾਂ ਕੀਤੀਆਂ

ਚੰਡੀਗੜ੍ਹ, 20 ਮਾਰਚ (ਆਰ.ਐਸ.ਲਿਬਰੇਟ)-ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਸੈਕਟਰ 61 ਹਾਊਸਿੰਗ ਬੋਰਡ ਵਿਖੇ ਇਕ ਨੁੱਕੜ ਬੈਠਕ ਅਤੇ ਸੈਕਟਰ 46 ਵਿਖੇ ਆਪਣੇ ਸਮਰਥਕਾਂ ਨਾਲ ਬੈਠਕ ਕੀਤੀ ਅਤੇ ਹੋਲੀ ਦੀਆਂ ...

ਪੂਰੀ ਖ਼ਬਰ »

'ਆਪ' ਦੀਆਂ ਵੱਖ-ਵੱਖ ਇਕਾਈਆਂ ਨੇ ਧਵਨ ਦੇ ਹੱਕ 'ਚ ਵੋਟਾਂ ਮੰਗੀਆਂ

ਚੰਡੀਗੜ੍ਹ 20 ਮਾਰਚ (ਆਰ.ਐਸ.ਲਿਬਰੇਟ)-ਅੱਜ ਆਮ ਆਦਮੀ ਪਾਰਟੀ ਦੀ ਯੂਥ ਬਿ੍ਗੇਡ ਨੇ ਆਪਣੇ ਲੋਕ ਸਭਾ ਉਮੀਦਵਾਰ ਹਰਮੋਹਨ ਧਵਨ ਦੇ ਹੱਕ ਵਿਚ ਸੈਕਟਰ 8 ਅਤੇ 9 ਦੀ ਮਾਰਕੀਟ ਦੇ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ | ਦੁਕਾਨਦਾਰਾਂ ਨੇ ਬਿਕਰਮ ਧਵਨ ਅਤੇ ਉਨ੍ਹਾਂ ਦੀ ਟੀਮ ਦਾ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 38 ਵਿਖੇ ਪੈਟਰੋਲ ਪੰਪ ਨੇੜੇ ਮੋਟਰਸਾਈਕਲ ਸਵਾਰ ਲੁਟੇਰਾ ਇਕ ਵਿਅਕਤੀ ਦਾ ਮੋਬਾਇਲ ਫ਼ੋਨ ਝਪਟ ਕੇ ਫ਼ਰਾਰ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸ਼ਿਵ ਕੁਮਾਰ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਹੋਲੀ ਮੌਕੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਿਖ਼ਲਾਫ਼ ਕਾਰਵਾਈ ਦੀ ਮੰਗ

ਐੱਸ. ਏ. ਐੱਸ. ਨਗਰ, 20 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਹੋਲੀ ਮੌਕੇ ਸ਼ਹਿਰ ਅੰਦਰ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਸਥਾਨਕ ਪ੍ਰਸ਼ਾਸਨ ਤੋਂ ਇਹ ਮੰਗ ਕਰਦਿਆਂ ਸਥਾਨਕ ਫੇਜ਼-3ਬੀ2 ਦੀ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਅਤੇ ...

ਪੂਰੀ ਖ਼ਬਰ »

ਲੰਬੇ ਸੰਘਰਸ਼ ਤੋਂ ਬਾਅਦ ਠੇਕੇਦਾਰ ਦੀਆਂ ਵਧੀਕੀਆਂ 'ਤੇ ਰੋਕ ਲੱਗੀ- ਜੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਪੇਡ ਪਾਰਕਿੰਗ ਦੇ ਨਾਂਅ 'ਤੇ ਠੇਕੇਦਾਰ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਨਾਜਾਇਜ਼ ਲੁੱਟ-ਖਸੁੱਟ 'ਤੇ ਸਥਾਨਕ ਪ੍ਰਸ਼ਾਸਨ ਵਲੋਂ ਰੋਕ ਲਗਾ ਦਿੱਤੀ ਗਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

25 ਪੇਟੀਆਂ ਸ਼ਰਾਬ ਸਮੇਤ ਵਿਅਕਤੀ ਕਾਬੂ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਪਿੰਡ ਬੇਹੜਾ ਨੇੜੇ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾ ਲਗਾ ਇਕ ਵਿਅਕਤੀ ਨੰੂ 25 ਪੇਟੀ ਸ਼ਰਾਬ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਪੰਕਜ ਕੁਮਾਰ ਉਰਫ ਸੋਨੂ ਪੁੱਤਰ ਗਿਰਜਾ ਸਿੰਘ ਵਾਸੀ ਜੌਧੇਵਾਲ ਬਸਤੀ, ...

ਪੂਰੀ ਖ਼ਬਰ »

ਐਮ.ਬੀ.ਬੀ.ਐਸ. ਵਿਚ ਦਾਖਲਾ ਦਿਵਾਉਣ ਦੇ ਨਾਂਅ 'ਤੇ 27 ਲੱਖ ਦੀ ਠੱਗੀ

ਚੰਡੀਗੜ੍ਹ, 20 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਨੀਟ ਦੇ ਪੇਪਰ ਰਾਹੀ ਐਮ.ਬੀ.ਬੀ.ਐਸ. ਵਿਚ ਦਾਖ਼ਲਾ ਦਿਵਾਉਣ ਦਾ ਝਾਂਸਾ ਦੇ ਕੇ 27 ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਾਡਰਨ ਹਾਊਸਿੰਗ ...

ਪੂਰੀ ਖ਼ਬਰ »

ਵਿਜੀਲੈਂਸ ਨੇ ਰਿਸ਼ਵਤ ਸਮੇਤ ਗਿ੍ਫ਼ਤਾਰ ਦਰਸ਼ੀ ਦੇਵੀ ਿਖ਼ਲਾਫ਼ ਅਦਾਲਤ 'ਚ ਦਾਖ਼ਲ ਕੀਤਾ ਦੋਸ਼ ਪੱਤਰ

ਐੱਸ. ਏ. ਐੱਸ. ਨਗਰ, 20 ਮਾਰਚ (ਜਸਬੀਰ ਸਿੰਘ ਜੱਸੀ)-ਦਰਸ਼ੀ ਦੇਵੀ ਸੀਨੀਅਰ ਸਹਾਇਕ ਨੂੰ ਨਰਸਿੰਗ ਕਾਊਾਸਲ ਮੁਹਾਲੀ ਵਿਖੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਉਸ ਦੇ ਿਖ਼ਲਾਫ਼ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ...

ਪੂਰੀ ਖ਼ਬਰ »

ਹਰਮਨਜੋਤ ਸਿੰਘ ਕੁੰਭੜਾ ਨੂੰ ਯੂਥ ਵਿੰਗ ਹਲਕਾ ਮੁਹਾਲੀ ਦਾ ਪ੍ਰਧਾਨ ਥਾਪਿਆ

ਐੱਸ. ਏ. ਐੱਸ. ਨਗਰ, 20 ਮਾਰਚ (ਰਾਣਾ)-ਸ਼ੋ੍ਰਮਣੀ ਅਕਾਲੀ ਦਲ ਦੀ ਹਾਈਕਮਾਨ ਵਲੋਂ ਹਰਮਨਜੋਤ ਸਿੰਘ ਕੁੰਭੜਾ ਪੁੱਤਰ ਸਵ: ਜਥੇ: ਬਲਜੀਤ ਸਿੰਘ ਕੁੰਭੜਾ ਨੂੰ ਸ਼ੋ੍ਰਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਯੂਥ ਵਿੰਗ ਦਾ ਪ੍ਰਧਾਨ ਥਾਪਿਆ ਗਿਆ ਹੈ | ਆਪਣੀ ਇਸ ਨਿਯੁਕਤੀ 'ਤੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ-ਤਿੰਨ ਗਿ੍ਫਤਾਰ

ਕੁਰਾਲੀ, 20 ਮਾਰਚ (ਹਰਪ੍ਰੀਤ ਸਿੰਘ)-ਨਾਕਾਬੰਦੀ ਦੌਰਾਨ ਮੌਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਇਕ ਕਾਰ ਸਵਾਰਾਂ ਵਲੋਂ ਕੁੱਟਮਾਰ ਕੀਤੇ ਜਾਣ ਦੀ ਸੂਚਨਾ ਹੈ, ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਪੁਲਿਸ ਨੇ ਘਟਨਾ ਸਬੰਧੀ ...

ਪੂਰੀ ਖ਼ਬਰ »

ਅਮਿਤ ਅਰੋੜਾ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦੇ ਮਾਮਲੇ ਦੀ ਅਗਲੀ ਸੁਣਵਾਈ 4 ਨੂੰ

ਐੱਸ. ਏ. ਐੱਸ. ਨਗਰ, 20 ਮਾਰਚ (ਜੱਸੀ)-ਲੁਧਿਆਣਾ ਵਿਖੇ ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਗੋਲੀ ਚਲਾ ਕੇ ਉਸ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਵਲੋਂ ਜਗਤਾਰ ਸਿੰਘ ਜੱਗੀ ਜੌਹਲ, ਰਮਨਦੀਪ ਸਿੰਘ ਉਰਫ਼ ਕੈਨੇਡੀਅਨ ਉਰਫ਼ ਬੱਗਾ, ਹਰਦੀਪ ਸਿੰਘ ਉਰਫ਼ ...

ਪੂਰੀ ਖ਼ਬਰ »

200 ਗ੍ਰਾਮ ਹੈਰੋਇਨ ਸਮੇਤ ਚਾਰ ਗਿ੍ਫ਼ਤਾਰ

ਡੇਰਾਬੱਸੀ, 20 ਮਾਰਚ (ਗੁਰਮੀਤ ਸਿੰਘ)-ਸੀ. ਆਈ. ਏ. ਸਟਾਫ਼ ਮੁਬਾਰਿਕਪੁਰ ਵਲੋਂ 200 ਗ੍ਰਾਮ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ ਜਿਨ੍ਹਾਂ ਦੀ ਪਛਾਣ ਤਰਲੋਚਨ ਸਿੰਘ, ਵਿਨੈ ਠਾਕੁਰ, ਦਵਿੰਦਰ ਸਿੰਘ ਅਤੇ ਪੁਨੀਤ ਕੁਮਾਰ ਵਾਸੀਆਨ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਫਰੈਂਡਲੀ ਮੈਚ ਖੇਡ ਕੇ ਲੋਕਾਂ ਨੂੰ ਗੁੰਮਰਾਹ ਕੀਤਾ - ਬੀਰਦਵਿੰਦਰ ਸਿੰਘ

ਕੁਰਾਲੀ, 20 ਮਾਰਚ (ਹਰਪ੍ਰੀਤ ਸਿੰਘ)-ਪੰਥ ਨੂੰ ਢਾਹ ਲਗਾ ਕੇ ਸਿਆਸੀ ਲਾਹਾ ਲੈਣ ਵਾਲੇ ਅਕਾਲੀ-ਭਾਜਪਾ ਗਠਜੋੜ ਨੂੰ ਪੰਜਾਬ ਦੇ ਲੋਕ ਇਸ ਵਾਰ ਮੂੰਹ ਨਹੀਂ ਲਗਾਉਣਗੇ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕਿਰਾਏਦਾਰ, ਨੌਕਰ ਜਾਂ ਪੇਇੰਗ ਗੈਸਟ ਰੱਖਣ 'ਤੇ ਪੁਲਿਸ ਨੂੰ ਜਾਣਕਾਰੀ ਦੇਣਾ ਜ਼ਰੂਰੀ - ਡੀ. ਸੀ.

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਸਪਰਾ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀਆਂ ਮਿਊਾਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਅੰਦਰ ਸ਼ਰਾਬ ਦੇ 370 ਠੇਕਿਆਂ ਰਾਹੀਂ 198.61 ਕਰੋੜ ਦਾ ਮਾਲੀਆ ਹੋਵੇਗਾ ਇਕੱਤਰ

ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਸਾਲ 2019-20 ਲਈ 370 ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਦੇ ਡਰਾਅ ਦੀ ਪ੍ਰਕਿਰਿਆ ਅੱਜ ਲਾਂਡਰਾਂ-ਖਰੜ ਰੋਡ 'ਤੇ ਸਥਿਤ ਰਾਏ ਫਾਰਮ ਵਿਖੇ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਈ | ਇਸ ਮੌਕੇ ਠੇਕਿਆਂ ਦੇ ਡਰਾਅ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 40 ਪੇਟੀਆਂ ਸਮੇਤ ਵਾਹਨ ਚਾਲਕ ਕਾਬੂ

ਖਰੜ, 20 ਮਾਰਚ (ਜੰਡਪੁਰੀ)-ਖਰੜ ਦੀ ਸੰਨੀ ਇਨਕਲੇਵ ਵਿਚਲੀ ਚੌਕੀ ਦੀ ਪੁਲਿਸ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਵਰਤੀ ਜਾਣ ਵਾਲੀ ਹਰਿਆਣਾ ਦੀ ਬਣੀ ਸ਼ਰਾਬ ਦੀਆਂ 40 ਪੇਟੀਆਂ ਸਮੇਤ ਵਾਹਨ ਚਾਲਕ ਨੂੰ ਕਾਬੂ ਕੀਤਾ ਗਿਆ ਹੈ | ਗੱਡੀ ਰਾਹੀਂ ...

ਪੂਰੀ ਖ਼ਬਰ »

ਪਿੰਡ ਕਾਲੇਵਾਲ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਚਲਾਉਣ ਤੋਂ ਕੰਪਨੀ ਨੇ ਹੱਥ ਪਿੱਛੇ ਖਿੱਚੇ-1300 ਵਿਦਿਆਰਥੀਆਂ ਦਾ ਭਵਿੱਖ ਲੱਗਾ ਦਾਅ 'ਤੇ

ਕੁਰਾਲੀ, 20 ਮਾਰਚ (ਹਰਪ੍ਰੀਤ ਸਿੰਘ)-ਅਕਾਲੀ-ਭਾਜਪਾ ਸਰਕਾਰ ਸਮੇਂ ਸਿੱਖਿਆ ਵਿਭਾਗ ਵਲੋਂ ਨੇੜਲੇ ਪਿੰਡ ਕਾਲੇਵਾਲ ਵਿਖੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਲਈ ਪ੍ਰਾਈਵੇਟ ਕੰਪਨੀ ਦੀ ਭਾਈਵਾਲੀ ਨਾਲ ਚਲਾਏ ਜਾ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਚਲਾਉਣ ਤੋਂ ...

ਪੂਰੀ ਖ਼ਬਰ »

ਬੈਂਕਾਂ ਦਾ ਕਰਜ਼ਾ ਨਾ ਮੋੜ ਸਕਣ ਕਾਰਨ ਟਰੈਕਟਰ ਏਜੰਸੀ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 20 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਚਾਚੂਮਾਜਰਾ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਬੈਂਕਾਂ ਦਾ ਕਰਜ਼ਾ ਨਾ ਮੋੜ ਸਕਣ ਕਾਰਨ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 25 ਪੇਟੀਆਂ ਸਮੇਤ ਕਾਰ ਸਵਾਰ ਕਾਬੂ

ਕੁਰਾਲੀ, 20 ਮਾਰਚ (ਹਰਪ੍ਰੀਤ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਕਾਰ ਵਿਚੋਂ ਨਾਜਾਇਜ਼ ਸ਼ਰਾਬ ਦੀਆਂ 25 ਪੇਟੀਆਂ ਬਰਾਮਦ ਕਰਦੇ ਹੋਏ ਕਾਰ ਸਵਾਰ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਦਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ...

ਪੂਰੀ ਖ਼ਬਰ »

ਬਾਪ ਹੀ ਕਰ ਰਿਹਾ ਸੀ ਨਾਬਾਲਗ ਲੜਕੀ ਨਾਲ ਜਬਰ-ਜਨਾਹ, ਮਾਮਲਾ ਦਰਜ

ਐੱਸ. ਏ. ਐੱਸ. ਨਗਰ, 20 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਇਲਾਕੇ 'ਚ ਨਾਬਾਲਗ ਲੜਕੀ ਨਾਲ ਉਸ ਦੇ ਹੀ ਬਾਪ ਵਲੋਂ ਕਾਫੀ ਸਮੇਂ ਤੋਂ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਪਿਤਾ ਦੀ ਪਛਾਣ ਕਪੂਰ ਸਿੰਘ ਉਰਫ਼ ਕਪੂਰਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਸੱਤ ਕਾਬੂ

ਜ਼ੀਰਕਪੁਰ, 20 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਖੇਤਰ ਵਿਚ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਸੱਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਕੀਤਾ ਹੈ | ਪੁਲਿਸ ਨੇ ਇਨ੍ਹਾਂ ਤੋਂ ਕਰੀਬ ਸੱਠ ਹਜ਼ਾਰ ਰੁਪਏ ਬਰਾਮਦ ਕੀਤੇ ਹਨ | ਮਾਮਲੇ ਸਬੰਧੀ ...

ਪੂਰੀ ਖ਼ਬਰ »

ਬਾਜ਼ਾਰ 'ਚ ਗੋਲੀ ਚੱਲਣ ਦੀ ਅਫਵਾਹ-ਪੁਲਿਸ ਵਲੋਂ ਮਾਮਲਾ ਸ਼ੱਕੀ ਕਰਾਰ

ਜ਼ੀਰਕਪੁਰ, 20 ਮਾਰਚ (ਅਵਤਾਰ ਸਿੰਘ)-ਬਲਟਾਣਾ ਮੁੱਖ ਬਜ਼ਾਰ ਵਿਚ ਸਥਿਤ ਇਕ ਦਰਜੀ ਦੀ ਦੁਕਾਨ ਦੇ ਮਾਲਕ ਨੇ ਇਕ ਨੌਜਵਾਨ 'ਤੇ ਗੋਲੀ ਚਲਾਉਣ ਦੀ ਕੋਸ਼ਿਸ ਕਰਨ ਦਾ ਦੋਸ਼ ਲਗਾਇਆ ਹੈ | ਪਤਾ ਲੱਗਿਆ ਹੈ ਕਿ ਦੁਕਾਨ ਮਾਲਕ ਦਾ ਉਕਤ ਨੌਜਵਾਨ ਦੇ ਪਰਿਵਾਰ ਨਾਲ ਕਈ ਸਾਲ ਪਹਿਲਾਂ ਕਿਸੇ ...

ਪੂਰੀ ਖ਼ਬਰ »

ਬੈਟਰੀਆਂ ਚੋਰੀ ਕਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 20 ਮਾਰਚ (ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਘਰ ਦੇ ਬਾਹਰ ਖੜੀ ਕਾਰ ਦੀ ਬੈਟਰੀ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਵਿਅਕਤੀ ਦੀ ਪਛਾਣ ਬਹਾਦਰ ਸਿੰਘ ਵਾਸੀ ਸੈਕਟਰ-41 ਚੰਡੀਗੜ੍ਹ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX