ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਪਟਿਆਲਾ

ਕਰੰਸੀ, ਪਿਸਟਲ ਤੇ ਕਾਰਤੂਸ ਰੱਖਣ ਦੇ ਦੋਸ਼ 'ਚ ਪੁਲਿਸ ਰਿਮਾਂਡ 'ਤੇ ਭੇਜੇ

ਰਾਜਪੁਰਾ, 20 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਰਾਜਪੁਰਾ ਅਦਾਲਤ ਵਿਚ ਤਾਇਨਾਤ ਜੱਜ ਸਾਹਿਬ ਨੇ ਕਰੰਸੀ, ਪਿਸਟਲ ਅਤੇ ਕਾਰਤੂਸ ਰੱਖਣ ਦੇ ਦੋਸ਼ 'ਚ ਤਿੰਨ ਵਿਆਕਤੀਆਂ ਨੂੰ ਪੁਲਿਸ ਰਿਮਾਂਡ 'ਤੇ ਭੇਜਣ ਦਾ ਹੁਕਮ ਫਰਮਾਇਆ ਹੈ | ਜਾਣਕਾਰੀ ਮੁਤਾਬਿਕ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ ਤੇ ਡੀ.ਐਸ.ਪੀ. ਰਾਜਪੁਰਾ ਸ. ਮਨਪੀ੍ਰਤ ਸਿੰਘ ਅਤੇ ਥਾਣਾ ਮੁਖੀ ਸ. ਭੂਪਿੰਦਰ ਸਿੰਘ ਮੁਖਬਰ ਦੀ ਇਤਲਾਹ 'ਤੇ ਇਕ ਕਾਰ ਸਵਾਰ ਵਿਅਕਤੀਆਂ ਦੇ ਕਬਜ਼ੇ ਵਿਚੋਂ ਇਕ ਕਰੋੜ ਦੀ ਪੁਰਾਣੀ ਬੰਦ ਹੋਈ ਕਰੰਸੀ, ਇਕ ਲੱਖ 54 ਹਜ਼ਾਰ ਦੀ ਅਸਲ ਨਵੀਂ ਕਰੰਸੀ, ਇਕ 455 ਬੋਰ ਦਾ ਰਿਵਾਲਵਰ, 13 ਜਿੰਦੇ ਕਾਰਤੂਸ, 9 ਚੱਲੇ ਹੋਏ ਕਾਰਤੂਸ ਬਰਾਮਦ ਕੀਤੇ | ਕਾਬੂ ਕੀਤੇ ਗਏ ਵਿਅਕਤੀਆਂ ਨੇ ਆਪਣੀ ਪਹਿਚਾਣ ਕੰਵਰਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਅੰਬਾਲਾ ਸ਼ਹਿਰ, ਮੁਸਤਕੀਨ ਪੁੱਤਰ ਮੁਹੰਮਦ ਯਾਸੀਨ ਵਾਸੀ ਮੋਲੀ ਜੱਗਰਾਂ ਅਤੇ ਬਲਦੇਵ ਕੁਮਾਰ ਪੁੱਤਰ ਫੂਲ ਚੰਦ ਵਾਸੀ ਅੰਬਾਲਾ ਵਜੋਂ ਦੱਸੀ ਹੈ | ਪੁਲਿਸ ਨੇ ਇਹਨਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਜੱਜ ਸਾਹਿਬ ਨੇ ਇਹਨਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ |

ਪਟਿਆਲਾ ਜ਼ਿਲ੍ਹੇ ਵਿਚ ਸ਼ਰਾਬ ਦੇ ਠੇਕਿਆਂ ਤੋਂ ਸਰਕਾਰ ਨੂੰ 273 ਕਰੋੜ ਦੀ ਹੋਵੇਗੀ ਪ੍ਰਾਪਤੀ

ਪਟਿਆਲਾ, 20 ਮਾਰਚ (ਜਸਪਾਲ ਸਿੰਘ ਢਿੱਲੋਂ/ਧਰਮਿੰਦਰ ਸਿੰਘ ਸਿੱਧੂ)-ਕਰ ਤੇ ਆਬਕਾਰੀ ਵਿਭਾਗ ਵਲੋਂ ਵਿੱਤੀ ਸਾਲ 2019-20 ਦੇ ਲਈ ਅੱਜ ਪਟਿਆਲਾ ਜ਼ਿਲ•ੇ ਦੇ 623 ਠੇਕਿਆਂ ਦੀ ਨਿਲਾਮੀ ਇੱਥੇ ਚਹਿਲ ਪੈਲੇਸ ਵਿਖੇ ਕਰਵਾਈ ਗਈ | ਇਸ ਸਬੰਧ ਵਿਚ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸਿਆਸਤ ਮੁੱਦੇ ਅਤੇ ਮੀਡੀਆ ਵਿਸ਼ੇ 'ਤੇ ਵਿਚਾਰ ਗੋਸ਼ਟੀ

ਪਟਿਆਲਾ, 20 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਪੰਜਾਬ ਹੈਰੀਟੇਜ ਵਲੋਂ 'ਸਿਆਸਤ ਮੁੱਦੇ ਅਤੇ ਮੀਡੀਆ' ਵਿਸ਼ੇ 'ਤੇ ਡਾ. ਸਤਿਨਾਮ ਸਿੰਘ ਸੰਧੂ ਦੀ ਦੇਖ-ਰੇਖ ਵਿਚ ਅੱਜ ਇਕ ਵਿਚਾਰ ਗੋਸ਼ਟੀ ਕਰਵਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਚਾਰ ਨਾਮਜ਼ਦ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਨਰਾਤਾ ਕਲੋਨੀ ਨੇੜੇ ਇਕ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਆਈ.ਪੀ.ਸੀ. ਦੀਆ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਕਰਾਲਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਚੋਰਾਂ ਵਲੋਂ 25 ਹਜ਼ਾਰ ਦੇ ਕਰੀਬ ਚੋਰੀ

ਬਨੂੜ, 20 ਮਾਰਚ (ਭੁਪਿੰਦਰ ਸਿੰਘ)-ਅੱਜ ਪਿੰਡ ਕਰਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਚੋਰ ਗੋਲਕ ਵਿਚ ਪਈ 25 ਹਜ਼ਾਰ ਦੇ ਕਰੀਬ ਦੀ ਰਾਸ਼ੀ ਕੱਢਕੇ ਰਫ਼ੂ ਚੱਕਰ ਹੋ ਗਏ ਜਦੋਂ ਕਿ ਭਾਨ ਉੱਥੇ ਹੀ ਛੱਡ ਗਏ | ਚੋਰ ਇੰਨੇ ਚਲਾਕ ਸਨ ਕਿ ਉਨ੍ਹਾਂ ਦੀਆਂ ਆਪਣੀਆਂ ਤਸਵੀਰਾਂ ਸੀਸੀਟੀਵੀ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 96 ਬੋਤਲਾਂ ਸਮੇਤ ਇਕ ਕਾਬੂ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਪੁਰਾਣੀ ਚੁੰਗੀ ਰਾਜਪੁਰਾ ਰੋਡ ਤੇ ਨਾਕਾਬੰਦੀ ਦੌਰਾਨ ਇਕ ਚਾਲਕ ਤੋਂ 96 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਦੀਆਂ ਬਰਾਮਦ ਕਰਕੇ ਉਸ ਦੇ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ ...

ਪੂਰੀ ਖ਼ਬਰ »

50 ਫੀਸਦੀ ਦੀ ਸ਼ਰਤ ਹੋਣ ਕਾਰਨ ਹਜ਼ਾਰਾਂ ਅਨੁਸੂਚਿਤ ਜਾਤੀ ਉਮੀਦਵਾਰਾਂ ਦਾ ਭਵਿੱਖ ਖ਼ਤਰੇ ਵਿਚ-ਫੈਡਰੇਸ਼ਨ

ਪਟਿਆਲਾ, 20 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਨੂੰ ਮੰਗ ਪੱਤਰ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ਵਿਚ 8 ਮਾਰਚ ਨੂੰ ਹੈੱਡ ਟੀਚਰ ਦੀਆਂ 1558, ਸੀ.ਐਚ.ਟੀ. ਦੀਆਂ 375 ਅਤੇ ਬੀ.ਪੀ.ਈ.ਓ. ਦੀਆਂ 38 ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 2 ਵਿਦਿਆਰਥੀ ਗੁੱਟਾਂ 'ਚ ਝੜਪ

ਪਟਿਆਲਾ, 20 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀਆਂ ਵਲੋਂ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਜਿਸ ਦੌਰਾਨ 2 ਵਿਦਿਆਰਥੀ ਗੁੱਟਾਂ 'ਚ ਝੜਪ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਦੌਰਾਨ ਇਕ ਗੁੱਟ ਦੇ ਮੈਂਬਰਾਂ ਦੇ ...

ਪੂਰੀ ਖ਼ਬਰ »

ਗਾਜੀਸਲਾਰ ਵਿਖੇ ਲੱਗਣ ਵਾਲੇ ਮੇਲੇ ਨੂੰ ਲੈ ਕੇ ਦੋ ਧਿਰਾਂ ਵਿਚ ਤਕਰਾਰ, ਸਮਾਣਾ-ਪਟਿਆਲਾ ਸੜਕ ਜਾਮ

ਸਮਾਣਾ, 20 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਨੇੜਲੇ ਪਿੰਡ ਗਾਜੀਸਲਾਰ ਵਿਖੇ ਸਮਾਧਾਂ 'ਤੇ ਹੋਣ ਵਾਲੇ ਸਲਾਨਾ ਸਮਾਗਮ ਤੋਂ ਇਕ ਦਿਨ ਪਹਿਲਾਂ ਪਿੰਡ ਦੀ ਪੁਰਾਣੀ ਅਤੇ ਨਵੀਂ ਕਮੇਟੀ ਵਿਚ ਚੱਲ ਰਹੇ ਵਿਵਾਦ ਕਾਰਨ ਜਦੋਂ ਨਵੀਂ ਕਮੇਟੀ ਜ਼ਬਰਦਸਤੀ ਆਪਣੇ ਵਲੋਂ ਸਮਾਗਮ ...

ਪੂਰੀ ਖ਼ਬਰ »

ਸ਼ੰਭੂ ਪੁਲਿਸ ਵਲੋਂ 30 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਰਾਜਪੁਰਾ, 20 ਮਾਰਚ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ੰਭੂ ਥਾਣੇ ਦੀ ਪੁਲਿਸ ਨੇ ਘਨੌਰ ਰੋਡ 'ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 30 ਹਜ਼ਾਰ ਤੋਂ ਵੱਧ ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

18 ਗਰਾਮ ਸਮੈਕ ਸਮੇਤ ਦੋ ਕਾਬੂ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਵਲੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ 18 ਗਰਾਮ ਸਮੈਕ ਸਮੇਤ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਤਿ੍ਪੜੀ ਦੇ ਸਹਾਇਕ ਥਾਣੇਦਾਰ ਪਵਿੱਤਰ ਸਿੰਘ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਪਟਿਆਲਾ, 20 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਅੱਜ ਸਰਕਾਰੀ ਮਹਿੰਦਰਾ ਕਾਲਜ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਹੋਲੀ ਦਾ ਤਿਉਹਾਰ ਮਨਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਵਲੋਂ ਇਕ ਦੂਜੇ ਨੂੰ ਰੰਗ ਲਗਾ ਕੇ ਖ਼ੁਸ਼ੀ ਸਾਂਝੀ ਕੀਤੀ ਗਈ¢ ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਅਦਾਇਗੀਆਂ ਨਾ ਕਰਨ ਵਿਰੁੱਧ ਫ਼ੀਲਡ ਕਾਮੇ 29 ਨੂੰ ਕਰਨਗੇ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ

ਪਟਿਆਲਾ, 20 ਮਾਰਚ (ਅ.ਸ. ਆਹਲੂਵਾਲੀਆ)-ਪੀ.ਡਬਲਿਊ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜੌਨ ਪਟਿਆਲਾ ਦੀ ਮੀਟਿੰਗ ਜ਼ੋਨ ਦੀ ਬੈਠਕ ਬੀ.ਐਮ.ਐਲ. ਕੰਪਲੈਕਸ ਪਟਿਆਲਾ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪ੍ਰਧਾਨ ਜਸਬੀਰ ਸਿੰਘ ਖੋਖਰ, ਦਰਸ਼ਨ ਸਿੰਘ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਐੱਸ.ਡੀ.ਐਮ. ਦਫ਼ਤਰ ਦਾ ਨਿਰੀਖਣ

ਰਾਜਪੁਰਾ, 20 ਮਾਰਚ (ਰਣਜੀਤ ਸਿੰਘ)-ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਕਮਿਸ਼ਨਰ ਪਟਿਆਲਾ ਡਵੀਜ਼ਨ ਸ੍ਰੀ ਦੀਪਇੰਦਰ ਸਿੰਘ ਨੇ ਚੈਕਿੰਗ ਕੀਤੀ | ਇਸ ਮੌਕੇ 'ਤੇ ਸ੍ਰੀ ਦੀਪਇੰਦਰ ਸਿੰਘ ਨੇ ਦੱਸਿਆ ਕਿ ਇਹ ਆਮ ਰੁਟੀਨ ਦੀ ਚੈਕਿੰਗ ਸੀ | ਉਨ੍ਹਾਂ ਨੇ ਐੱਸ.ਡੀ.ਐਮ. ਦਫ਼ਤਰ, ...

ਪੂਰੀ ਖ਼ਬਰ »

ਪਟਿਆਲਾ ਵਾਸੀਆਂ ਵਲੋਂ ਉਨ੍ਹਾਂ ਦੇ ਕੰਮਾਂ ਕਰਕੇ ਉਨ੍ਹਾਂ ਨੂੰ ਮਿਲ ਰਿਹਾ ਹੈ ਭਰਵਾਂ ਹੰੁਗਾਰਾ-ਡਾ: ਗਾਂਧੀ

ਪਟਿਆਲਾ, 20 ਮਾਰਚ (ਜ.ਸ. ਢਿੱਲੋਂ)-ਡਾ. ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਪਟਿਆਲਾ ਵਲੋਂ ਅੱਜ ਪਟਿਆਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ 2019 ਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪਿੰਡਾਂ ਦੇ ਲੋਕਾਂ ਨਾਲ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ¢ ਇਸ ਮੌਕੇ ਡਾ. ...

ਪੂਰੀ ਖ਼ਬਰ »

ਬਲਾਕ ਵਿਚੋਂ ਪਹਿਲੇ 6 ਵਿਦਿਆਰਥੀਆਂ ਨੂੰ ਅੱਵਲ ਆਉਣ 'ਤੇ ਮਿਲਿਆ ਵਜ਼ੀਫ਼ਾ

ਦੇਵੀਗੜ੍ਹ, 20 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਅੱਠਵੀਂ ਜਮਾਤ ਵਿਚੋਂ ਬਲਾਕ ਵਿਚੋਂ ਪਹਿਲੇ 6 ਵਿਦਿਆਰਥੀਆਂ ਨੂੰ ਅੱਵਲ ਆਉਣ 'ਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਵਜ਼ੀਫ਼ਾ ਜਾਰੀ ਕੀਤਾ ਗਿਆ ਹੈ | ਹਰੇਕ ਬਲਾਕ ਵਿਚੋਂ ਅੱਵਲ 3 ਲੜਕੀਆਂ ਅਤੇ 3 ਲੜਕੇ ...

ਪੂਰੀ ਖ਼ਬਰ »

ਵਿਸ਼ਵ ਓਰਲ ਹੈਲਥ ਦਿਵਸ 'ਤੇ ਨਰਸਿੰਗ ਵਿਦਿਆਰਥਣਾਂ ਨੇ ਕੱਢੀ ਜਾਗਰੂਕਤਾ ਰੈਲੀ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੋੜ)-ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਅੱਜ ਸਿਹਤ ਵਿਭਾਗ ਪਟਿਆਲਾ ਵਲੋਂ ਮਾਤਾ ਕੁਸ਼ੱਲਿਆ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਦੀ ਸਹਾਇਤਾ ਨਾਲ ਇੱਕ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਨੂੰ ਸਿਵਲ ਸਰਜਨ ਡਾ. ਮਨਜੀਤ ਸਿੰਘ ਵਲੋਂ ਹਰੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ ਕਰਵਾਈ

ਪਟਿਆਲਾ, 20 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਦੋ ਸਾਲਾਂ ਚੋਣ ਪੈਨਸ਼ਨ ਹੋਮ ਵਿਖੇ ਕੀਤੀ ਗਈ | ਜਿਸ ਵਿਚ ਜਗਜੀਤ ਸਿੰਘ ਦੂਆ ਪ੍ਰਧਾਨ, ਗੁਰਦੀਪ ਸਿੰਘ ਵਾਲੀਆ ਜਨਰਲ ਸਕੱਤਰ, ਮਨਜੀਤ ਸਿੰਘ ਮਜੀਠੀਆ ਵਿੱਤ ਸਕੱਤਰ ...

ਪੂਰੀ ਖ਼ਬਰ »

ਭਾਜਪਾ ਦੀ ਕੇਂਦਰ ਸਰਕਾਰ ਕਿਸਾਨ ਵਿਰੋਧੀ-ਰਾਜੇਵਾਲ

ਘਨੌਰ, 20 ਮਾਰਚ (ਬਲਜਿੰਦਰ ਸਿੰਘ ਗਿੱਲ)-ਭਾਜਪਾ ਦੀ ਅਗਵਾਈ ਵਾਲੀ ਐਨਡੀਏ ਦੀ ਭਾਈਵਾਲ ਕੇਂਦਰ ਸਰਕਾਰ ਕਿਸਾਨ ਵਿਰੋਧੀ ਸਮਝੌਤੇ ਕਰਕੇ ਕਿਸਾਨੀ ਦਾ ਉਜਾੜਾ ਕਰਨਾ ਚਾਹੁੰਦੀ ਹੈ ਜਿਸ ਲਈ ਕਿਸਾਨਾਂ ਤੋਂ ਜ਼ਮੀਨ ਲੈ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੇ ਕਥਿਤ ਸਮਝੌਤੇ ...

ਪੂਰੀ ਖ਼ਬਰ »

ਫਿਜ਼ੀਕਲ ਕਾਲਜ ਦੀ ਅਥਲੈਟਿਕਸ ਮੀਟ 'ਚ ਸੁਰਿੰਦਰ ਸਿੰਘ ਅਤੇ ਨੇਹਾ ਧਾਂਦਲੀ ਬੈਸਟ ਅਥਲੀਟ ਬਣੇ

ਪਟਿਆਲਾ, 20 ਮਾਰਚ (ਚਹਿਲ)-ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਹੇਠ 62ਵਾਂ ਸਾਲਾਨਾ ਖੇਡ ਸਮਾਰੋਹ ਦੌਰਾਨ ਖੇਡਾਂ ਦਾ ਆਰੰਭ ਬੜੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ | ਇਹ ਖੇਡ ਸਮਾਰੋਹ ਐਮ.ਪੀ.ਐਡ ...

ਪੂਰੀ ਖ਼ਬਰ »

ਬੱਚੇ ਨੂੰ ਪੇਪਰ 'ਚ ਬੈਠਣ ਤੋਂ ਰੋਕਣ ਦੇ ਮਾਮਲੇ 'ਚ ਸਕੂਲ ਪਿੰ੍ਰਸੀਪਲ ਤੇ ਕਲਾਸ ਟੀਚਰ ਿਖ਼ਲਾਫ਼ ਕੇਸ ਦਰਜ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੋੜ)-ਛੇਵੀਂ ਕਲਾਸ ਦੀ ਵਿਦਿਆਰਥਣ ਨੂੰ ਫ਼ੀਸ ਨਾ ਭਰਨ ਕਰਕੇ ਪੇਪਰ ਨਾ ਬੈਠਣ ਤੇ ਲੜਕੀ ਵਲੋਂ ਘਰ ਜਾ ਕੇ ਜ਼ਹਿਰੀਲੀ ਦਵਾਈ ਪੀਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਲੜਕੀ ਦੀ ਮਾਤਾ ਦੀ ਸ਼ਿਕਾਇਤ 'ਤੇ ਸਕੂਲ ਮਾੳਾੂਟ ਲਿਟਰਾ ਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਪਾਤੜਾਂ ਵਲੋਂ ਮੁਫ਼ਤ ਕੈਂਸਰ ਜਾਂਚ ਕੈਂਪ 23 ਨੂੰ

ਪਾਤੜਾਂ/ਸ਼ੁਤਰਾਣਾ, 20 ਮਾਰਚ (ਜਗਦੀਸ਼ ਸਿੰਘ ਕੰਬੋਜ)-ਪ੍ਰਧਾਨ ਗੁਰਸਿਮਰਨ ਸਿੰਘ ਹਰੀਕਾ ਨੇ ਦੱਸਿਆ ਕਿ ਰੋਟਰੀ ਕਲੱਬ ਪਾਤੜਾਂ ਵਲੋਂ 23 ਮਾਰਚ ਨੂੰ ਕੈਂਸਰ ਦੀ ਬਿਮਾਰੀ ਦਾ ਮੁਫ਼ਤ ਜਾਂਚ ਕੈਂਪ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਲਾਇਆ ਜਾ ...

ਪੂਰੀ ਖ਼ਬਰ »

ਭਗਤ ਧੰਨਾ ਜੀ ਦੀ ਯਾਦ 'ਚ ਧਾਰਮਿਕ ਸਮਾਗਮ ਆਰੰਭ

ਘਨੌਰ, 20 ਮਾਰਚ (ਬਲਜਿੰਦਰ ਸਿੰਘ ਗਿੱਲ)-ਭਗਤ ਧੰਨਾ ਜੀ ਗੁਰਦੁਆਰਾ ਸਾਹਿਬ ਨੇੜੇ ਪਿੰਡ ਲਾਛੜੂ ਖ਼ੁਰਦ ਵਿਖੇ ਭਗਤ ਧੰਨਾ ਜੀ ਦੀ ਯਾਦ 'ਚ ਹਰਪਾਲ ਸਿੰਘ ਲਾਛੜੂ ਖ਼ੁਰਦ, ਸੁਖਦੇਵ ਸਿੰਘ ਕਪੂਰੀ, ਹਰਨੇਕ ਸਿੰਘ ਸੇਖੂਪੁਰ, ਭਾਗ ਸਿੰਘ ਲਾਛੜੂ ਦੀ ਸਾਂਝੀ ਅਗਵਾਈ ਹੇਠ ਦੋ ਦਿਨਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 66 ਬੋਤਲਾਂ ਸ਼ਰਾਬ ਸਮੇਤ ਤਿੰਨ ਕਾਬੂ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ 66 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਹੌਲਦਾਰ ਸ਼ਮਸ਼ੇਰ ਸਿੰਘ ਨੇ ...

ਪੂਰੀ ਖ਼ਬਰ »

'ਚੌਕੀਦਾਰ' ਦੇ ਜਿੱਤਣ ਨਾਲ ਹੀ 'ਚੋਰਾਂ' ਦਾ ਦਾਖਲਾ ਦੇਸ਼ ਅੰਦਰ ਬੰਦ ਹੋਵੇਗਾ-ਰੱਖੜਾ

ਪਟਿਆਲਾ, 20 ਮਾਰਚ (ਜਸਪਾਲ ਸਿੰਘ ਢਿੱਲੋਂ)-ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਨੇ ਅੱਜ ਇੱਥੇ ਸੀਨੀਅਰ ਆਗੂ ਤੇ ਪਟਿਆਲਾ ਦੇ ਦਿਹਾਤੀ ਦੇ ਮੁਖੀ ਸਤਬੀਰ ਸਿੰਘ ਖੱਟੜਾ ਅਤੇ ਹੋਰ ਆਗੂਆਂ ਨਾਲ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ਆਖਿਆ ਕਿ ਚੋਰਾਂ ਦਾ ਦੇਸ ਅੰਦਰ ...

ਪੂਰੀ ਖ਼ਬਰ »

ਪਲੇਅ ਵੇਜ਼ ਸਕੂਲ 'ਚ ਹੋਲੀ ਦਾ ਤਿਉਹਾਰ ਮਨਾਇਆ

ਪਟਿਆਲਾ, 20 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪਲੇਅ ਵੇਜ਼ ਸੀਨੀ. ਸੈਕੰ. ਸਕੂਲ 'ਚ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ, ਐਮ.ਡੀ. ਡਾ. ਰਾਜਦੀਪ ਸਿੰਘ, ਡਾਇਰੈਕਟਰ ਹਰਲੀਨ ਕੌਰ ਅਤੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਸਮੇਤ ਦੋ ਛਾਪਾਂ ਚੋਰੀ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਅਨੰਦ ਨਗਰ-ਬੀ ਦੇ ਇਕ ਘਰ ਵਿਚੋਂ 53 ਹਜ਼ਾਰ ਦੀ ਨਗਦੀ, ਦੋ ਛਾਪਾ, ਇਕ ਐਲ.ਈ.ਡੀ. ਤੇ ਇਕ ਗੈਸ ਸਿਲੰਡਰ ਚੋਰੀ ਹੋ ਗਿਆ ਹੈ | ਉਕਤ ਸ਼ਿਕਾਇਤ ਪ੍ਰਤੀਕਵੀਰ ਸਿੰਘ ਨੇ ਥਾਣਾ ਤਿ੍ਪੜੀ 'ਚ ਦਰਜ ਕਰਵਾਈ ਕਿ ਉਸ ਦੀ ਨਾਨੀ ਗੁਰਚਰਨ ਕੌਰ ਦੇ ...

ਪੂਰੀ ਖ਼ਬਰ »

ਸਰਕਾਰੀ ਰਿਪੁਦਮਨ ਕਾਲਜ ਦਾ ਸਾਲਾਨਾ ਖੇਡ ਮੇਲਾ ਹੋਇਆ ਸਮਾਪਤ

ਨਾਭਾ, 20 ਮਾਰਚ (ਕਰਮਜੀਤ ਸਿੰਘ)-ਸਰਕਾਰੀ ਰਿਪਦਮਨ ਕਾਲਜ ਨਾਭਾ ਦਾ 7ਵਾਂ ਸਾਲਾਨਾ ਖੇਡ ਮੇਲਾ ਕਾਲਜ ਦੇ ਸਟੇਡੀਅਮ ਵਿਚ ਸ਼ਾਨੋ ਸ਼ੌਕ ਦੌਰਾਨ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਖੇਡ ਸਮਾਰੋਹ ਵਿਚ ਲੜਕੇ ਤੇ ਲੜਕੀਆਂ ਦੇ ਵੱਖ-ਵੱਖ 14 ਖੇਡ ਮੁਕਾਬਲੇ ਕਰਵਾਏ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਹਰਿਆਊ ਨੂੰ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ ਵਲੋਂ ਸਵਾਗਤ

ਪਾਤੜਾਂ, 20 ਮਾਰਚ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਮਗਰੋਂ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ ਨੇ ਸੂਲਰ ਪਿੰਡ ਦੀ ਸਫ਼ਾਈ ਕੀਤੀ

ਪਟਿਆਲਾ, 20 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਐਨ.ਐਸ.ਐਸ. ਵਿਭਾਗ ਵਲੋਂ ਲਗਾਏ ਜਾ ਰਹੇ 7 ਦਿਨਾ ਐਨ.ਐਸ.ਐਸ. ਕੈਂਪ ਦੇ ਦੂਜੇ ਦਿਨ ਵਲੰਟੀਅਰਾਂ ਵਲੋਂ ਪਿੰਡ ਸੂਲਰ ਵਿਖੇ ਪਾਰਕ ਦੀ ਸਾਫ਼ ਸਫ਼ਾਈ ਕੀਤੀ¢ ਕੈਂਪ ਦੇ ਦੂਜੇ ਸੈਸ਼ਨ ਵਿਚ ਕਾਕਾ ...

ਪੂਰੀ ਖ਼ਬਰ »

90 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਨਾਭਾ, 20 ਮਾਰਚ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਭਾ ਮਲੇਰਕੋਟਲਾ ਰੋਡ 'ਤੇ ਪੁਲ ਸੂਆ ਗਲਵੱਟੀ ਤੇ ਨਾਕੇ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਜਦ ਤਲਾਸ਼ੀ ਲਈ ਗਈ ਤਾਂ ਉਸ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ 33 ਸਾਲਾ ਔਰਤ ਲਾਪਤਾ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਲੀਲਾ ਭਵਨ ਵਿਖੇ ਕੰਮ ਕਰਨ ਗਈ 33 ਸਾਲਾ ਔਰਤ ਦੇ ਘਰ ਵਾਪਿਸ ਨਾ ਆਉਣ ਦੇ ਮਾਮਲੇ ਪੁਲਿਸ ਨੇ ਉਸ ਦੇ ਪਤੀ ਦੀ ਸ਼ਿਕਾਇਤ ਅਣਪਛਾਤੇ ਵਿਅਕਤੀ ਿਖ਼ਲਾਫ਼ ਆਈਪੀਸੀ ਦੀ ਧਾਰਾ 346 ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸਬੰਧ 'ਚ ਲਾਪਤਾ ਔਰਤ ...

ਪੂਰੀ ਖ਼ਬਰ »

ਬਿਕਰਮ ਕਾਲਜ ਵਿਖੇ ਸੱਭਿਆਚਾਰ ਪ੍ਰੋਗਰਾਮ ਕਰਵਾਇਆ

ਪਟਿਆਲਾ, 20 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਵਿਖੇ ਅੱਜ ਹੈਪੀ ਬਿਕਰਮ, ਹੈਲਦੀ ਬਿਕਰਮ ਪ੍ਰੋਗਰਾਮ ਤਹਿਤ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ | ਕਾਲਜ ਪਿ੍ੰਸੀਪਲ ਪ੍ਰੋ. ਡਾ. ਕੁਸ਼ਮ ਲਤਾ ਦੀ ਅਗਵਾਈ ਹੇਠ ਹੋਏ ਇਸ ...

ਪੂਰੀ ਖ਼ਬਰ »

ਆਈ.ਟੀ.ਆਈ. ਵਿਖੇ ਰੋਜ਼ਗਾਰ ਮੇਲਾ ਲੱਗਣ ਸਬੰਧੀ ਸੋਸ਼ਲ ਮੀਡੀਆ 'ਤੇ ਝੂਠੀਆਂ ਅਫ਼ਵਾਹਾਂ ਦਾ ਸੰਸਥਾ ਵਲੋਂ ਖੰਡਨ

ਪਟਿਆਲਾ, 20 ਮਾਰਚ (ਪਰਗਟ ਸਿੰਘ ਬਲਬੇੜ੍ਹਾ) ਸਥਾਨਕ ਆਈ. ਟੀ. ਆਈ. ਪਟਿਆਲਾ ਵਿਖੇ ਰੋਜ਼ਗਾਰ ਮੇਲਾ ਲਗਾਉਣ ਸੰਬੰਧੀ ਸੋਸ਼ਲ ਮੀਡੀਆ ਤੇ ਫੈਲਾਈ ਜਾ ਰਹੀ ਅਫ਼ਵਾਹ ਦਾ ਖੰਡਨ ਕਰਦਿਆਂ ਸੰਸਥਾ ਦੇ ਡਿਪਟੀ ਡਾਇਰੈਕਟਰ ਕਮ ਪਿ੍ੰਸੀਪਲ ਸ੍ਰੀ ਵੀ.ਕੇ.ਬਾਂਸਲ ਨੇ ਕਿਹਾ ਕਿ ਕੁਝ ...

ਪੂਰੀ ਖ਼ਬਰ »

ਮਜੀਠੀਆ ਐਨਕਲੇਵ ਡਿਵੈਲਪਮੈਂਟ ਐਸੋ: ਨੇ ਨਗਰ ਨਿਗਮ ਦੇ ਰਵੱਈਏ ਪ੍ਰਤੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਪਟਿਆਲਾ, 20 ਮਾਰਚ (ਜ.ਸ. ਢਿੱਲੋਂ)-ਮਜੀਠੀਆ ਐਨਕਲੇਵ ਡਿਵੈਲਪਮੈਂਟ ਐਸੋ: ਨੇ ਨਗਰ ਨਿਗਮ ਦੇ ਰਵੱਈਏ ਪ੍ਰਤੀ ਮੁੱਖ ਮੰਤਰੀ ਨੂੰ ਇਕ ਪੱਤਰ ਲਿਖਿਆ ਹੈ | ਇਸ ਸਬੰਧੀ ਐਸੋ: ਦੇ ਪ੍ਰਧਾਨ ਐਸ ਕੇ ਨਾਗਰ ਨੇ ਦੱਸਿਆ ਕਿ ਐਸੋ: ਦੀ ਕਾਰਜਕਾਰਨੀ ਦੀ ਪਿਛਲੇ ਦਿਨੀਂ ਇਕ ਬੈਠਕ ਹੋਈ ਸੀ ਜਿਸ ...

ਪੂਰੀ ਖ਼ਬਰ »

ਪਬਲਿਕ ਕਾਲਜ ਵਿਚ ਲਗਾਏ ਖ਼ੂਨਦਾਨ ਕੈਂਪ ਵਿਚ 75 ਇਕਾਈਆਂ ਖ਼ੂਨ ਇਕੱਤਰ

ਸਮਾਣਾ, 20 ਮਾਰਚ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ, ਪਬਲਿਕ ਸਿੱਖਿਆ ਕਾਲਜ ਅਤੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਖ਼ੂਨਦਾਨ ਕੈਂਪ ਲਗਾਇਆ ਜਿਸ ਦਾ ਉਦਘਾਟਨ ਕਾਲਜ ਪਿ੍ੰਸੀਪਲ ਡਾ. ਅਰਵਿੰਦ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਹਾੜ੍ਹੀ ਦੀ ਫ਼ਸਲ ਦੀ ਸਾਂਭ-ਸੰਭਾਲ ਲਈ ਤਿਆਰੀਆਂ ਆਰੰਭ

ਦੇਵੀਗੜ੍ਹ, 20 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਜਿਉਂ ਜਿਉਂ ਹਾੜ੍ਹੀ ਦੀ ਫ਼ਸਲ ਕਣਕ ਲਾਲੀ ਫੜਨ ਲੱਗੀ ਹੈ ਤਾਂ ਪਿੰਡਾਂ ਦੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਝਲਕਣ ਲੱਗ ਪਈ ਹੈ ਤੇ ਕਿਸਾਨਾਂ ਵਲੋਂ ਹਾੜ੍ਹੀ ਦੀ ਫ਼ਸਲ ਕਣਕ ਦੀ ਤੂੜੀ ਕੁੱਪਾਂ ਵਿਚ ਸਟੋਰ ਕਰਨ ਲਈ ਬੇੜ, ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਆਪ ਵਰਕਰਾਂ ਨਾਲ ਦੇਵ ਮਾਨ ਵਲੋਂ ਮੀਟਿੰਗ

ਭਾਦਸੋਂ, 20 ਮਾਰਚ (ਪ੍ਰਦੀਪ ਦੰਦਰਾਲ਼ਾ)-ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਨਾਭਾ ਤੋਂ ਆਪ ਪਾਰਟੀ ਦੇ ਇੰਚਾਰਜ ਗੁਰਦੇਵ ਸਿੰਘ ਦੇਵ ਮਾਨ ਨੇ ਆਪ ਵਰਕਰਾਂ ਨਾਲ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ | ਉਨ੍ਹਾਂ ਵਰਕਰਾਂ ਨੂੰ ਆਖਿਆ ਕਿ ਲੋਕ ਸਭਾ ਚੋਣਾਂ ਵਿਚ ਆਮ ਆਦਮੀ ...

ਪੂਰੀ ਖ਼ਬਰ »

ਰਤਿੰਦਰਪਾਲ ਰਿੱਕੀਮਾਨ ਨੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਦੇਵੀਗੜ੍ਹ, 20 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਸਪੱੁਤਰ ਅਤੇ ਸੀਨੀਅਰ ਯੂਥ ਕਾਂਗਰਸੀ ਆਗੂ ਰਤਿੰਦਰਪਾਲ ਸਿੰਘ ਰਿੱਕੀਮਾਨ ਨੇ ਕਿਹਾ ਕਿ ਜਿੱਥੇ ਪਿੰਡ ਪਿੰਡ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ...

ਪੂਰੀ ਖ਼ਬਰ »

ਮੋਦੀ ਅਤੇ ਕੈਪਟਨ ਸਰਕਾਰਾਂ ਨੇ ਕਿਸਾਨਾਂ ਦੀ ਥਾਂ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਤਰਜੀਹ-ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਪਟਿਆਲਾ, 20 ਮਾਰਚ (ਜਸਪਾਲ ਸਿੰਘ ਢਿੱਲੋਂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਕੇਂਦਰ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ 5 ਸਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ 2 ਸਾਲ ਅਜੇਹੇ ਨਿਕਲੇ ਹਨ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਅਵਾਰਾ ਪਸ਼ੂਆਂ ਕਾਰਨ ਲੋਕਾਂ ਦੇ ਹੋਣ ਲੱਗੇ ਆਪਸੀ ਝਗੜੇ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਅਰੁਣ ਆਹੂਜਾ)-ਸਿਕੰਦਰਪੁਰ ਪਿੰਡ ਵਿਚ ਵੀ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ ਤੇ ਟਰੈਕਟਰ ਨਾਲ ਰੱਸਾ ਪਾ ਕੇ ਸਾਨ੍ਹ ਦੀ ਹੋਈ ਮੌਤ ਦਾ ਮਾਮਲਾ ਭਖ ਗਿਆ ਹੈ | ਇਸ ਘਟਨਾ ਵਿਚ ਜ਼ਿਲ੍ਹਾ ਕਚਹਿਰੀ ਦੇ ਇਕ ਵਕੀਲ ਮਨਬੀਰ ਸਿੰਘ ਢੀਂਡਸਾ, ਉਸ ਦੇ ...

ਪੂਰੀ ਖ਼ਬਰ »

ਪਾਰਟੀ ਉਮੀਦਵਾਰ ਦੀ ਜਿੱਤ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦਾ ਮੁੱਖ ਉਦੇਸ਼-ਅਕਾਲੀ ਆਗੂ

ਨੋੋਗਾਵਾਂ/ਬਸੀ ਪਠਾਣਾਂ, 20 ਮਾਰਚ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਕੱਤਰ ਜਰਨਲ ਲਖਬੀਰ ਸਿੰਘ ਥਾਬਲ, ਗੁਰਮੀਤ ਸਿੰਘ ਧਾਲੀਵਾਲ ਚੇਅਰਮੈਨ ਜ਼ਿਲ੍ਹਾ ਅਨੁਸ਼ਾਸਨ ਕਮੇਟੀ ਅਤੇ ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ...

ਪੂਰੀ ਖ਼ਬਰ »

ਹੋਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਰੌਣਕ ਲੱਗੀ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਅਰੁਣ ਆਹੂਜਾ)-ਹੋਲੀ ਦਾ ਤਿਉਹਾਰ ਆਉਂਦਿਆਂ ਹੀ ਬਾਜ਼ਾਰਾਂ ਵਿਚ ਦੁਕਾਨਾਂ ਉੱਤੇ ਸਟਾਲਾਂ ਲਗਾ ਕੇ ਵੱਖ-ਵੱਖ ਤਰ੍ਹਾਂ ਦੇ ਰੰਗਾਂ ਅਤੇ ਪਿਚਕਾਰੀਆਂ ਦੀ ਵਿੱਕਰੀ ਸ਼ੁਰੂ ਹੋ ਜਾਂਦੀ ਹੈ | ਇਹੀ ਮੰਜ਼ਰ ਹੈ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX