ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  8 minutes ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  10 minutes ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  25 minutes ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  48 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 1 hour ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 1 hour ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 2 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 3 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 3 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 3 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 1 hour ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 3 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 4 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 5 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 5 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 5 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 6 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 6 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 6 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 7 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 7 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 7 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 7 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 8 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 8 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 9 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 9 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 9 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 10 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 10 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 11 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 12 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਫਰੀਦਕੋਟ / ਮੁਕਤਸਰ

ਕੌਮੀ ਪੱਧਰ ਦਾ ਘੋੜਿਆਂ ਦਾ ਸ਼ੋਅ ਸ਼ਾਨੋ ਸ਼ੌਕਤ ਨਾਲ ਸ਼ੁਰੂ

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਹੌਰਸ ਬਰੀਡਰਜ਼ ਸੁਸਾਇਟੀ ਪੰਜਾਬ ਵਲੋਂ ਪਹਿਲੀ ਵਾਰ ਨਸਲੀ ਘੋੜਿਆਂ ਦਾ ਕੌਮੀ ਸ਼ੋਅ ਅੱਜ ਸਥਾਨਕ ਸ਼ੂਗਰ ਮਿਲ ਦੀ ਖਾਲੀ ਪਈ ਜਗ੍ਹਾ 'ਤੇ ਆਰੰਭ ਹੋਇਆ | ਇਸ ਸ਼ੋਅ 'ਚ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੀ ਹਾਜ਼ਰ ਸਨ | ਕੌਮੀ ਪੱਧਰ ਦੇ ਇਸ ਸ਼ੋਅ 'ਚ ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ 'ਚੋਂ ਕਰੀਬ 500 ਨਸਲ ਦੇ ਘੋੜੇ ਸ਼ਾਮਿਲ ਹੋਏ | ਇਸ ਮੌਕੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਰੰਧਾਵਾ ਨੇ ਕਿਹਾ ਕਿ ਘੋੜਿਆਂ ਦਾ ਵਪਾਰ ਅੱਜ ਸਹਾਇਕ ਧੰਦਿਆਂ ਵਜੋਂ ਕਿਸਾਨਾਂ ਵਲੋਂ ਅਪਨਾਇਆ ਜਾ ਰਿਹਾ ਹੈ, ਜੋ ਵਪਾਰ ਬਹੁਤ ਹੀ ਲਾਹੇਵੰਦ ਹੈ | ਉਨ੍ਹਾਂ ਕਿਹਾ ਕਿ ਘੋੜਿਆਂ ਦੇ ਸ਼ੌਕੀਨ ਨੌਜਵਾਨ ਨਸ਼ਿਆਂ ਤੋਂ ਹਮੇਸ਼ਾ ਦੂਰ ਰਹਿਣਗੇ ਅਤੇ ਉਹ ਆਪਣੀ ਰੁਚੀ ਇਸ ਵਪਾਰ 'ਚ ਲਗਾਉਣਗੇ | ਸ: ਰੰਧਾਵਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਹੌਰਸ ਬਰੀਡਰਜ਼ ਸੁਸਾਇਟੀ ਪੰਜਾਬ ਦੇ ਅਹੁਦੇਦਾਰਾਂ ਦਾ ਇਸ ਸ਼ੋਅ ਲਈ ਵਿਸ਼ੇਸ਼ ਧੰਨਵਾਦ ਕੀਤਾ | ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਸ਼ੋਅ 22 ਮਾਰਚ ਤੱਕ ਕਰਵਾਇਆ ਜਾਵੇਗਾ | ਇਸ ਸ਼ੋਅ 'ਚ ਮਾਰਵਾੜੀ ਅਤੇ ਨੁਕਰਾ ਘੋੜਿਆਂ ਦੀਆਂ ਸਰਪਟ ਦੌੜਾਂ ਤੋਂ ਇਲਾਵਾ ਰੇਵੀਆ ਚਾਲ ਦੇ ਮੁਕਾਬਲੇ ਅਤੇ ਘੋੜਿਆਂ ਦੇ ਹੋਰ ਵਿਲੱਖਣ ਸ਼ੋਅ ਹੋਣਗੇ | 22 ਮਾਰਚ ਨੂੰ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਨਗੇ | ਵਿਧਾਇਕ ਨੇ ਦੱਸਿਆ ਕਿ 24 ਲੱਖ ਰੁਪਏ ਦੇ 136 ਇਨਾਮ ਤਕਸੀਮ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਸ਼ੋਅ ਦੇ ਚੈਂਪੀਅਨ ਐਲਾਨੇ ਗਏ ਮਾਰਵਾੜੀ ਅਤੇ ਨੁਕਰਾ ਘੋੜੇ ਦੇ ਮਾਲਕਾਂ ਨੂੰ ਮੋਟਰਸਾਈਕਲ ਦਾ ਵੱਖਰਾ ਇਨਾਮ ਦਿੱਤਾ ਜਾਵੇਗਾ | ਅੱਜ ਦੇ ਮੁਕਾਬਲਿਆਂ ਵਿਚ ਛੋਟੇ ਘੋੜਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ | ਇਸ ਸ਼ੋਅ 'ਚ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਨੌਜਵਾਨਾਂ ਨੇ ਆਪਣੀ ਸ਼ਮੂਲੀਅਤ ਕੀਤੀ |

ਆਪਸੀ ਤਾਲਮੇਲ ਨਾਲ ਚੋਣ ਅਮਲ ਨੂੰ ਨੇਪਰੇ ਚਾੜਿ੍ਹਆ ਜਾਵੇ-ਡੀ. ਸੀ.

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਰਿਟਰਨਿੰਗ ਅਫ਼ਸਰ ਕਮ ਜ਼ਿਲ੍ਹਾ ਚੋਣ ਅਫ਼ਸਰ ਲੋਕ ਸਭਾ ਹਲਕਾ 09 ਫ਼ਰੀਦਕੋਟ ਗੁਰਲਵਲੀਨ ਸਿੰਘ ਸਿੱਧੂ ਵਲੋਂ ਅੱਜ ਲੋਕ ਸਭਾ ਹਲਕਾ ਫ਼ਰੀਦਕੋਟ ਨਾਲ ਸਬੰਧਿਤ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ, ...

ਪੂਰੀ ਖ਼ਬਰ »

ਸਾਕਾ ਜਲਿ੍ਹਆਂਵਾਲਾ ਬਾਗ਼ ਦੀ 100ਵੀਂ ਵਰੇ੍ਹਗੰਢ ਸਮਰਪਿਤ ਨੂੰ ਵਿਸ਼ੇਸ਼ ਸੈਮੀਨਾਰ

ਕੋਟਕਪੂਰਾ, 20 ਮਾਰਚ (ਮੋਹਰ ਸਿੰਘ ਗਿੱਲ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ 'ਚ ਜਲਿ੍ਹਆਂ ਵਾਲੇ ਬਾਗ਼ ਦੇ ਸਾਕੇ ਦੀ 100ਵੀਂ ਵਰੇ੍ਹਗੰਢ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ...

ਪੂਰੀ ਖ਼ਬਰ »

ਅਪਾਹਜ ਵੋਟਰਾਂ ਦੇ ਵੀਲ੍ਹਚੇਅਰ ਲਈ ਵਲੰਟੀਅਰ ਕੀਤੇ ਜਾਣਗੇ ਤਾਇਨਾਤ-ਡੀ.ਸੀ.

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਕਿਹਾ ਕਿ ਅਪਾਹਜ (ਦਿਵਿਆਂਗ) ਵਿਅਕਤੀ ਸਮਾਜ ਦਾ ਅਨਿਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ ਸਾਰੇ ਉਹੀ ਅਧਿਕਾਰ ਹਨ ਜੋ ਇਕ ਭਾਰਤੀ ਨਾਗਿਰਕ ਨੂੰ ਹਾਸਿਲ ...

ਪੂਰੀ ਖ਼ਬਰ »

ਸ਼ਰਾਬ ਠੇਕਿਆਂ ਦੇ ਡਰਾਅ 'ਚ ਮਲਹੋਤਰਾ ਗਰੁੱਪ ਦਾ ਏਕਾਧਿਕਾਰ ਖ਼ਤਮ

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਅਧੀਨ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਸ਼ਰਾਬ ਦੇ ਠੇਕਿਆਂ ਦੇ ਡਰਾਅ ਕੱਢੇ ਗਏ | ਜਿਸ 'ਚ ਮਲਹੋਤਰਾ ਗਰੁੱਪ 6, ਖ਼ਾਸਾ 4, ਪਿ੍ੰਸ 3, ਸ਼ਿਵ ਡੋਡਾ 3, ਪੌਾਡੀ ਚੱਡਾ 1 ਅਤੇ ਮਹਿਤਾ 1 ਗਰੁੱਪ ਲੈਣ 'ਚ ...

ਪੂਰੀ ਖ਼ਬਰ »

3 ਵਿਅਕਤੀਆਂ ਨੂੰ ਭਗੌੜਾ ਐਲਾਨਿਆ

ਫ਼ਰੀਦਕੋਟ, 20 ਮਾਰਚ (ਸਰਬਜੀਤ ਸਿੰਘ)-ਸਥਾਨਕ ਵਧੀਕ ਸੈਸ਼ਨ ਜੱਜ ਵਲੋਂ 2 ਵੱਖ ਵੱਖ ਮੁਕੱਦਮਿਆਂ 'ਚ 3 ਵਿਅਕਤੀਆਂ ਨੂੰ ਭਗੌੜਾ ਐਲਾਨਦਿਆਂ ਜ਼ਿਲ੍ਹਾ ਪੁਲਿਸ ਨੂੰ ਬਣਦੀ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ | ਜ਼ਿਲ੍ਹਾ ਪੁਲਿਸ ਵਲੋਂ ਤਿੰਨਾਂ ਵਿਅਕਤੀਆਂ ਵਿਰੁੱਧ 2 ਵੱਖ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਵਲੋਂ ਅਹੁਦੇ ਤੋਂ ਅਸਤੀਫ਼ਾ

ਫ਼ਰੀਦਕੋਟ, 20 ਮਾਰਚ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਾਡ ਸਾਇੰਸਿਜ਼ ਦੇ ਰਜਿਸਟਰਾਰ ਡਾ: ਅਰਵਿੰਦ ਸ਼ਰਮਾ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਸੰਪਰਕ ਕਰਨ 'ਤੇ ਅਰਵਿੰਦ ਸ਼ਰਮਾ ਨੇ ਆਪਣੇ ਅਸਤੀਫ਼ੇ ਬਾਰੇ ਕੋਈ ...

ਪੂਰੀ ਖ਼ਬਰ »

ਪੁਲਿਸ ਨੇ ਚੋਰ ਨੂੰ ਕੁਝ ਹੀ ਘੰਟਿਆਂ ਬਾਅਦ ਕੀਤਾ ਕਾਬੂ

ਜੈਤੋ, 20 ਮਾਰਚ (ਗੁਰਚਰਨ ਸਿੰਘ ਗਾਬੜੀਆ)-ਜੈਤੋ ਪੁਲਿਸ ਨੇ ਬੀਤੇ ਕੱਲ੍ਹ ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇਕ ਘਰ 'ਚੋਂ ਦਿਨ ਦਿਹਾੜੇ ਗਹਿਣੇ ਤੇ ਨਗਦੀ ਚੋਰੀ ਕਰਕੇ ਲਿਜਾਣ ਵਾਲੇ ਕਥਿਤ ਦੋਸ਼ੀ ਨੂੰ ਕੁਝ ਹੀ ਘੰਟਿਆਂ ਬਾਅਦ ਗਿ੍ਫ਼ਤਾਰ ਕਰ ਲਿਆ ਹੈ | ਡੀ.ਐਸ.ਪੀ. ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਵਲੋਂ ਮਾਸਟਰ ਬਲਦੇਵ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ

ਫ਼ਰੀਦਕੋਟ, 20 ਮਾਰਚ (ਸਰਬਜੀਤ ਸਿੰਘ)-ਪੰਜਾਬ ਏਕਤਾ ਪਾਰਟੀ ਦੇ ਸੂਬਾਈ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਪੰਜਾਬ ਡੈਮੋਕਰੇਟਿਕ ਅਲਾਇੰਸ ਦੇ ਸਾਂਝੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਇਕ ...

ਪੂਰੀ ਖ਼ਬਰ »

ਡੀ.ਸੀ. ਵਲੋਂ ਜਨਤਕ ਪਾਰਕਾਂ ਦੀ ਸਫ਼ਾਈ ਵੱਲ ਧਿਆਨ ਦੇਣ ਦੀ ਹਦਾਇਤ

ਫ਼ਰੀਦਕੋੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਵਲੋੋਂ ਅੱਜ ਸਥਾਨਕ ਸਰਕਾਰਾਂ ਵਿਭਾਗ, ਪਾਵਰ ਕਾਮ, ਪੀ.ਡਬਲਯੂ.ਡੀ., ਨਗਰ ਕੌਾਸਲ, ਇੰਪਰੂਵਮੈਂਟ ਟਰੱਸਟ, ਬਾਗ਼ਬਾਨੀ, ਜਨ ਸਿਹਤ ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਰਬਾਰ ਗੰਜ ...

ਪੂਰੀ ਖ਼ਬਰ »

ਗੋਲੀ ਚਲਾ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ-ਮਾਮਲਾ ਦਰਜ

ਕੋਟਕਪੂਰਾ, 20 ਮਾਰਚ (ਮੋਹਰ ਸਿੰਘ, ਮੇਘਰਾਜ)-ਸਥਾਨਕ ਸ਼ਹਿਰ 'ਚ ਬੀਤੀ ਦੇਰ ਸ਼ਾਮ ਕੁਝ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਵਲੋਂ 1 ਨੌਜਵਾਨ 'ਤੇ ਗੋਲੀ ਚਲਾ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਆਪ ਮੌਕੇ ਤੋਂ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਜ਼ਖ਼ਮੀ ਨੌਜਵਾਨ ਨੂੰ ...

ਪੂਰੀ ਖ਼ਬਰ »

3 ਵਿਅਕਤੀਆਂ ਨੂੰ ਭਗੌੜਾ ਐਲਾਨਿਆ

ਫ਼ਰੀਦਕੋਟ, 20 ਮਾਰਚ (ਸਰਬਜੀਤ ਸਿੰਘ)-ਸਥਾਨਕ ਵਧੀਕ ਸੈਸ਼ਨ ਜੱਜ ਵਲੋਂ 2 ਵੱਖ ਵੱਖ ਮੁਕੱਦਮਿਆਂ 'ਚ 3 ਵਿਅਕਤੀਆਂ ਨੂੰ ਭਗੌੜਾ ਐਲਾਨਦਿਆਂ ਜ਼ਿਲ੍ਹਾ ਪੁਲਿਸ ਨੂੰ ਬਣਦੀ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ | ਜ਼ਿਲ੍ਹਾ ਪੁਲਿਸ ਵਲੋਂ ਤਿੰਨਾਂ ਵਿਅਕਤੀਆਂ ਵਿਰੁੱਧ 2 ਵੱਖ ...

ਪੂਰੀ ਖ਼ਬਰ »

ਲਾਅ ਕਾਲਜ 'ਚ ਪਾਣੀਬੰਦੀ ਵਿਸ਼ੇ 'ਤੇ ਖੇਡਿਆ ਗਿਆ ਨੁੱਕੜ ਨਾਟਕ

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਆਈ.ਪੀ.ਟੀ.ਏ. ਗਰੁੱਪ, ਮੋਗਾ ਵਲੋਂ ਪਾਣੀਬੰਦੀ ਦੇ ਵਿਸ਼ੇ 'ਤੇ ਇਕ ਨੁੱਕੜ ਨਾਟਕ ਖੇਡਿਆ ਗਿਆ, ਜਿਸ 'ਚ ਭਵਿੱਖ 'ਚ ਪਾਣੀ ਦੀ ਕਮੀ ਹੋਣ ਕਰਕੇ ਆਉਣ ਵਾਲੀਆਂ ਮੁਸ਼ਕਿਲਾਂ 'ਤੇ ਚਾਨਣਾ ਪਾਇਆ ਗਿਆ | ਇਹ ...

ਪੂਰੀ ਖ਼ਬਰ »

ਨੰਬਰਦਾਰ ਸਰਵਿੰਦਰ ਸਿੰਘ ਬਰਾੜ ਦੀ ਯਾਦ 'ਚ ਪਰਿਵਾਰ ਨੇ ਲਗਾਏ ਬੂਟੇ

ਜੈਤੋ, 20 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ ਦੇ ਸਵ: ਨੰਬਰਦਾਰ ਸਰਵਿੰਦਰ ਸਿੰਘ ਬਰਾੜ ਦੀ ਯਾਦ 'ਚ ਪਰਿਵਾਰ ਵਲੋਂ ਪੌਦੇ ਲਗਾਏ ਗਏ ਹਨ | ਉਨ੍ਹਾਂ ਦੀ ਧਰਮ-ਪਤਨੀ ਸਿਮਰਜੀਤ ਕੌਰ, ਸੁਪੁੱਤਰ ਗੁਰਪਿੰਦਰ ਸਿੰਘ ਬਰਾੜ ਅਤੇ ਸਪੁੱਤਰੀ ਨਵਜੋਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਮੈਡੀਕਲ ਕੂੜਾ ਸੁੱਟਣ 'ਤੇ ਹਸਪਤਾਲ ਿਖ਼ਲਾਫ਼ ਕਾਰਵਾਈ ਦੇ ਹੁਕਮ

ਫ਼ਰੀਦਕੋਟ, 20 ਮਾਰਚ (ਸਰਬਜੀਤ ਸਿੰਘ)-ਮੈਡੀਕਲ ਰਹਿੰਦ ਖੂੰਹਦ ਨੂੰ ਜਨਤਕ ਸਥਾਨ 'ਤੇ ਸੁੱਟਣ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਰੁੱਧ ਕਰਵਾਈ ਦੇ ਹੁਕਮ ਦਿੱਤੇ ਗਏ ਹਨ | ਜਾਣਕਾਰੀ ਅਨੁਸਾਰ ਸਥਾਨਕ ਅਨੁਸਾਰ ਮਹਾਵੀਰਾ ਜੈਨ ਸਕੂਲ ਦੇ ...

ਪੂਰੀ ਖ਼ਬਰ »

ਬੱਬੂ ਬਰਾੜ, ਗੁਰਚੇਤ ਢਿੱਲੋਂ 'ਤੇ ਸੁਰਜੀਤ ਸ਼ਤਾਬ ਦੀਆਂ ਨਿਯੁਕਤੀਆਂ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 20 ਮਾਰਚ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਨਵਦੀਪ ਸਿੰਘ ਬੱਬੂ ਬਰਾੜ ਅਤੇ ਮਾਰਕਫੈਡ ਡਾਇਰੈਕਟਰ ਪੰਜਾਬ ਗੁਰਚੇਤ ਸਿੰਘ ਢਿੱਲੋਂ ਤੇ ਅਧਿਆਪਕ ਦਲ ਦੇ ਆਗੂ ਸੁਰਜੀਤ ਸਿੰਘ ਸ਼ਤਾਬ ਦੀਆਂ ਪਾਰਟੀ 'ਚ ਕੀਤੀਆਂ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤਾਂਬਾ ਚੋਰੀ

ਕੋਟਕਪੂਰਾ, 20 ਮਾਰਚ (ਮੋਹਰ ਸਿੰਘ ਗਿੱਲ)-ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਖੇਤ 'ਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਦਾ ਤਾਂਬਾ ਚੋਰੀ ਕਰ ਲਿਆ | ਇਸ ਬਾਰੇ ਖੇਤ ਦੇ ਮਾਲਕ ਨੂੰ ਸਵੇਰ ਸਮੇਂ ਖੇਤ ਜਾ ਕੇ ਪਤਾ ਲੱਗਾ | ਕਰਨਵੀਰ ਸਿੰਘ ਨੰਬਰਦਾਰ ਨੱਥੇ ਵਾਲਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸ਼ਾਇਰਾਂ ਨਾਲ ਰੂਬਰੂ ਪ੍ਰੋਗਰਾਮ 24 ਨੂੰ

ਕੋਟਕਪੂਰਾ, 20 ਮਾਰਚ (ਮੋਹਰ ਸਿੰਘ ਗਿੱਲ)-ਕਲਾ ਅਤੇ ਸਾਹਿਤ ਨੂੰ ਸਮਰਪਿਤ ਮੰਚ 'ਸ਼ਬਦ-ਸਾਂਝ ਮੰਚ ਕੋਟਕਪੂਰਾ' ਵਲੋਂ ਇਕ ਰੂਬਰੂ ਅਤੇ ਪੁਸਤਕ ਲੋਕ-ਅਰਪਿਤ ਸਮਾਗਮ 24 ਮਾਰਚ ਨੂੰ ਬਾਅਦ ਦੁਪਹਿਰ 2 ਵਜੇ ਮੰਚ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਦੇ ਨਿਵਾਸ ਸਥਾਨ, ਕੱਚਾ ਕਾਲਜ ...

ਪੂਰੀ ਖ਼ਬਰ »

ਬਾਲ ਗਾਇਕ ਆਫ਼ਿਤਾਬ ਦਾ ਪਿੰਡ ਪੁੱਜਣ 'ਤੇ ਨਿੱਘਾ ਸਵਾਗਤ

ਸਾਦਿਕ, 20 ਮਾਰਚ (ਆਰ.ਐਸ.ਧੰੁਨਾ)-ਨਜ਼ਦੀਕੀ ਪਿੰਡ ਦੀਪ ਸਿੰਘ ਵਾਲਾ ਦੇ ਰਹਿਣ ਵਾਲੇ ਬਾਲ ਗਾਇਕ ਆਫ਼ਿਤਾਬ ਸਿੰਘ ਪੁੱਤਰ ਮਹੇਸ਼ (ਮੀਰਜ਼ਾਦਾ), ਜਿਸ ਨੇ ਟੀ.ਵੀ. ਚੈਨਲ ਕਲਰਜ਼ 'ਤੇ ਚੱਲ ਰਹੇ ਰਿਆਇਲਿਟੀ ਸ਼ੋਅ 'ਰਾਈਜ਼ਿੰਗ ਸਟਾਰ' 'ਚ ਆਪਣੇ ਗਰੁੱਪ 'ਚੋਂ ਪਹਿਲਾ ਸਥਾਨ ਹਾਸਿਲ ...

ਪੂਰੀ ਖ਼ਬਰ »

ਕਾਲਜ 'ਚ ਹੋਲੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਕਾਲਜਿਜ 'ਚ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਨ ਦੀ ਸ਼ੁਰੂਆਤ ਕਾਲਜ ਦੇ ਬੀ.ਐਡ., ਈ.ਟੀ.ਟੀ. ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਹੋਲੀ ਮਨਾਉਣ ਦੀ ਰਿਵਾਇਤ ਬਾਰੇ ...

ਪੂਰੀ ਖ਼ਬਰ »

ਗੁਰਚੇਤ ਸਿੰਘ ਢਿੱਲੋਂ ਨੂੰ ਸੰਯੁਕਤ ਸਕੱਤਰ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਫ਼ਰੀਦਕੋਟ, 20 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ ਸੈਂਟਰਲ ਕੋਆਪਰੇਟਿਵ ਬੈਂਕ ਦੇ ਚੇਅਰਮੈਨ, ਮਾਰਕਫੈਡ ਪੰਜਾਬ ਦੇ ਡਾਇਰੈਕਟਰ ਅਤੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਪਿੰਡ ਬਰਗਾੜੀ ਨੂੰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦਾ ਸੰਯੁਕਤ ਸਕੱਤਰ ਬਣਾਏ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਪੰਜਗਰਾਈਾ ਕਲਾਂ, 20 ਮਾਰਚ (ਸੁਖਮੰਦਰ ਸਿੰਘ ਬਰਾੜ)-ਰਿਸ਼ੀ ਮਾਡਲ ਸਕੂਲ ਪੰਜਗਰਾਈਾ ਕਲਾਂ ਵਿਖੇ ਲਗਾਏ ਜਾ ਰਹੇ 10 ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਪੁਲਿਸ ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਦੇ ਅਹੁਦੇਦਾਰਾਂ ਵਲੋਂ ਡੀ.ਸੀ. ਦਾ ਸਨਮਾਨ

ਫ਼ਰੀਦਕੋਟ, 20 ਮਾਰਚ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਫ਼ਰੀਦਕੋਟ ਦੇ ਮੈਂਬਰਾਂ ਵਲੋਂ ਪ੍ਰਧਾਨ ਸ਼ਾਮ ਸਿੰਘ ਅਟਾਰੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਮੋਰੀ ਗੇਟ 'ਤੇ ਬਣੇ ਚੁਰਸਤੇ 'ਤੇ ਹੰਪ ਬਣਾਉਣ ਦੀ ਮੰਗ

ਫ਼ਰੀਦਕੋਟ, 20 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸਰਕੂਲਰ ਰੋਡ 'ਤੇ ਮੋਰੀ ਗੇਟ 'ਤੇ ਬਣੇ ਹੋਏ ਚੁਰਸਤੇ 'ਤੇ ਹੰਪ ਨਾ ਬਣੇ ਹੋਣ ਕਾਰਨ ਹਰ ਵਕਤ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ | ਜਾਣਕਾਰੀ ਅਨੁਸਾਰ ਉਪਰੋਕਤ ਚੁਰਸਤੇ 'ਤੇ ਪਹਿਲਾਂ ਚਾਰੇ ...

ਪੂਰੀ ਖ਼ਬਰ »

ਸ੍ਰੀ ਰਾਧਾ ਕਿ੍ਸ਼ਨ ਧਾਮ ਵਿਖੇ ਹੋਲੀ ਸਮਾਗਮ ਅੱਜ

ਫ਼ਰੀਦਕੋਟ, 20 ਮਾਰਚ (ਸਤੀਸ਼ ਬਾਗ਼ੀ)-ਸ੍ਰੀ ਰਾਧਾ ਕਿ੍ਸ਼ਨ ਧਾਮ ਫ਼ਰੀਦਕੋਟ ਵਿਖੇ ਹੋਲੀ ਸਮਾਗਮ 21 ਮਾਰਚ ਨੂੰ ਸਵੇਰੇ 10:00 ਵਜੇ ਹੋਵੇਗਾ ਜਿਸ 'ਚ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸੰਦੀਪ ਸਿੰਘ ਸੰਨ੍ਹੀ ਬਰਾੜ ਓ.ਐਸ.ਡੀ. ਮੁੱਖ ਮੰਤਰੀ ਪੰਜਾਬ ਅਤੇ ਪਰਮਬੰਸ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX