ਤਾਜਾ ਖ਼ਬਰਾਂ


ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  7 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਰਾਜਧਾਨੀ ਕੋਲੰਬੋ 'ਚ ਰਾਤੀਂ 8 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਸਭ ਤੋਂ ਵੱਧ ਧਮਾਕੇ ਕੋਲੰਬੋ 'ਚ ਹੋਏ ਸਨ ਅਤੇ ਅੱਜ ਵੀ...
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  18 minutes ago
ਸੰਗਰੂਰ, 22 ਅਪ੍ਰੈਲ (ਦਮਨਜੀਤ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟਾਂ 'ਤੇ ਅਕਾਲੀ ਉਮੀਦਵਾਰਾਂ ਦਾ ਐਲਾਨ ਕੱਲ੍ਹ ਸਵੇਰੇ ਕਰ ਦਿੱਤਾ ਜਾਵੇਗਾ। ਸੰਗਰੂਰ ਦੇ ਅਕਲੀ ਵਰਕਰਾਂ ਨੂੰ ਮਿਲਣ ....
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  27 minutes ago
ਚੰਡੀਗੜ੍ਹ, 22 ਅਪ੍ਰੈਲ- ਚੰਡੀਗੜ੍ਹ ਦੇ ਸੈਕਟਰ 7-8 ਦੇ ਚੌਕ 'ਚ ਅੱਜ ਇੱਕ ਚੱਲਦੀ ਗੱਡੀ 'ਚ ਅਚਾਲਕ ਅੱਗ ਲੱਗ ਗਈ। ਇਸ ਹਾਦਸੇ 'ਚ ਕਾਰ ਸਵਾਰ ਬਜ਼ੁਰਗ ਜੋੜਾ ਵਾਲ-ਵਾਲ ਬਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ 'ਚੋਂ ਪਹਿਲਾਂ ਅਚਾਨਕ ਧੂੰਆ ਨਿਕਲਣ...
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  33 minutes ago
ਪਟਿਆਲਾ, 22 ਅਪ੍ਰੈਲ (ਅਮਨ)- ਇੱਥੇ ਅੱਜ ਪਟਿਆਲਾ ਪੁਲਿਸ ਨੇ ਸ਼ਹਿਰ ਅੰਦਰੋਂ ਵਾਹਨ ਚੋਰੀ ਕਰ ਕੇ ਮਲੇਰਕੋਟਲਾ ਅਤੇ ਆਲੇ-ਦੁਆਲੇ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕਰ ਕੇ 52 ਵਾਹਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਦੋਸ਼ੀ ਦੀ ....
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  43 minutes ago
ਨਵੀਂ ਦਿੱਲੀ, 22 ਅਪ੍ਰੈਲ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਲੋਕ ਸਭਾ ਹਲਕੇ ਤੋਂ ਤਿੰਨ ਬਾਰ ਸੰਸਦ ਮੈਂਬਰ ਰਹੇ ਭਾਜਪਾ ਆਗੂ ਸੁਰੇਸ਼ ਚੰਦੇਲ ਦਿੱਲੀ 'ਚ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਦੇਸ਼ ਪ੍ਰਧਾਨ ....
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  58 minutes ago
ਨਵੀਂ ਦਿੱਲੀ, 22 ਅਪ੍ਰੈਲ - ਭਾਰਤ 'ਚ ਟਿਕ-ਟਾਕ ਐਪ 'ਤੇ ਬੈਨ ਦੇ ਮਾਮਲੇ 'ਚ ਕੰਪਨੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੋਮਵਾਰ ਨੂੰ ਇਸ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਕੰਪਨੀ ਨੇ ਕੋਰਟ 'ਚ ਕਿਹਾ ਹੈ ਕਿ ਮਦਰਾਸ ਹਾਈਕੋਰਟ ਨੇ ਬਿਨਾਂ ਸਾਡਾ ਪੱਖ ..../
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  49 minutes ago
ਜਲੰਧਰ, 22 ਅਪ੍ਰੈਲ (ਚਿਰਾਗ਼)- ਲੋਕ ਸਭਾ ਚੋਣਾਂ ਦੇ ਚੱਲਦਿਆਂ ਜਲੰਧਰ ਵਿਖੇ ਅੱਜ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਿੰਦਰ ਸਿੰਘ ....
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 1 hour ago
ਗੁਰੂਹਰਸਹਾਏ , 22 ਅਪ੍ਰੈਲ(ਹਰਚਰਨ ਸਿੰਘ ਸੰਧੂ)- ਫ਼ਿਰੋਜ਼ਪੁਰ ਜਲਾਲਾਬਾਦ ਸੜਕ 'ਤੇ ਸਥਿਤ ਗੁਰਦੁਆਰਾ ਸਾਹਿਬ ਦੇ ਨੇੜੇ ਦੋ ਟਰੈਕਟਰ - ਟਰਾਲੀਆਂ ਦੇ ਅਚਾਨਕ ਪਲਟ ਜਾਣ ਕਾਰਨ ਆਵਾਜਾਈ ਠੱਪ ਹੋ ਗਈ। ਇਹ ਦੋਵੇਂ ਟਰੈਕਟਰ ਟਰਾਲੀ 'ਤੇ ਫ਼ਿਰੋਜ਼ਪੁਰ ਤੋਂ ਬਰਾਦਾ ....
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ- ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਮਨੋਜ ਤਿਵਾੜੀ ਵੱਲੋਂ ਦਿੱਲੀ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਅਦਾਕਾਰਾ ਸਪਨਾ ਚੌਧਰੀ ਵੀ ਮੌਜੂਦ.....
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 2 hours ago
ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ ਆਫ਼ ਇੰਡੀਆ 'ਚੋਂ ਚੋਰਾਂ ਵੱਲੋਂ ਕੈਸ਼ ਵਾਲੀ ਸੇਫ਼ ਖੋਲ੍ਹ ਕੇ ਉਸ 'ਚੋਂ 17.65 ਹਜ਼ਾਰ ਰੁਪਏ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਇਸ ਦੇ ....
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 2 hours ago
ਜਲੰਧਰ, 22 ਅਪ੍ਰੈਲ - ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਪਾਰਟੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ...
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 2 hours ago
ਸੰਗਰੂਰ, 22 ਅਪ੍ਰੈਲ (ਦਮਨਜੀਤ ਸਿੰਘ)- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਸੰਗਰੂਰ ਵਿਖੇ ਭਾਵੇਂ ਹਾਲੇ ਤੱਕ ਕਿਸੇ ਵੀ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ ਪਰ ਜ਼ਿਲ੍ਹਾ ਪੁਲਿਸ ਵੱਲੋਂ ...
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਅੱਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ 'ਚ ਰਿਪੋਰਟ ਪੇਸ਼ ਕੀਤੀ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਸੁਪਰੀਮ ਕੋਰਟ 'ਚ 26 ਅਪ੍ਰੈਲ ਨੂੰ....
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 3 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਵੱਲੋਂ ਮਨੁੱਖਤਾ ਦੇ ਆਧਾਰ 'ਤੇ ਆਪਣੀ ਸਜ਼ਾ ਪੂਰੀ ਕਰ ਚੁਕੇ 360 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦੇ ਕੀਤੇ ਐਲਾਨ ਦੇ ਚੱਲਦਿਆਂ ਬੀਤੇ ਦਿਨ 100 ਹੋਰ ਭਾਰਤੀ ਮਛੇਰੇ ਰਿਹਾਅ ਕੀਤੇ ਗਏ। ਇਨ੍ਹਾਂ ਮਛੇਰਿਆਂ ਨੂੰ ....
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਦੇ ਲਈ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ ਦਿੱਲੀ ਦੀਆਂ ਛੇ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ 'ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ .....
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 3 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 3 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 4 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 4 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 5 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 5 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 1 hour ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਪੰਜਾਬ / ਜਨਰਲ

ਕਰਤਾਰਪੁਰ ਲਾਂਘੇ ਲਈ ਚਾਰ ਮਾਰਗੀ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ

ਡੇਰਾ ਬਾਬਾ ਨਾਨਕ, 20 ਮਾਰਚ (ਵਿਜੇ ਕੁਮਾਰ ਸ਼ਰਮਾ, ਮਾਂਗਟ)-ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਡੇਰਾ ਬਾਬਾ ਨਾਨਕ-ਕਲਾਨੌਰ ਰਾਸ਼ਟਰੀ ਰਾਜ ਮਾਰਗ ਉਪੱਰ ਪੈਂਦੇ ਪਿੰਡ ਮਾਨ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਉਸਾਰੀ ਜਾਣ ਵਾਲੀ 3.8 ਕਿ.ਮੀ. ਸੜਕ ਦੇ ਨਿਰਮਾਣ ਦਾ ਕੰਮ ਅੱਜ ਸ਼ੁਰੂ ਹੋ ਗਿਆ | ਕੌਮੀ ਸੜਕ ਮੰਤਰਾਲੇ ਵਲੋਂ ਸੜਕ ਉਸਾਰੀ ਦਾ ਠੇਕਾ ਨਿੱਜੀ ਕੰਪਨੀ ਸੀਗਾਲ ਨੂੰ ਦਿੱਤਾ ਗਿਆ ਹੈ | ਪਿੰਡ ਪੱਖੋਕੇ ਦੇ ਕਿਸਾਨ ਲੱਖਾ ਸਿੰਘ ਵਲੋਂ ਬਿਨਾਂ ਸ਼ਰਤ ਦਿੱਤੀ 15 ਏਕੜ ਜ਼ਮੀਨ ਜਿੱਥੇ ਦੋ ਦਿਨ ਪਹਿਲਾਂ ਯਾਤਰੀ ਟਰਮੀਨਲ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ ਗਈ ਸੀ, ਅੱਜ ਐਨ ਉਸ ਦੇ ਨਾਲ ਲੱਗਦੀ ਜ਼ਮੀਨ ਉਪੱਰ ਜੇ.ਸੀ.ਬੀ. ਨਾਲ ਮਸ਼ੀਨ ਨਾਲ ਸੜਕ ਉਸਾਰੀ ਦੀ ਸ਼ੁਰੂਆਤ ਕਰ ਦਿੱਤੀ ਗਈ | ਇਸ ਮੌਕੇ ਪੰਹੁਚੇ ਸੀਗਾਲ ਕੰਪਨੀ ਦੇ ਪ੍ਰਾਜੈਕਟ ਮੈਨੇਜਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਰਾਜ ਮਾਰਗ ਉਪੱਰ ਪੈਂਦੇ ਪਿੰਡ ਮਾਨ ਤੋਂ ਜ਼ੀਰੋ ਲਾਇਨ ਤੱਕ ਉਸਾਰੀ ਜਾਣ ਵਾਲੀ ਚਾਰ ਮਾਰਗੀ ਸੜਕ ਦੀ ਲੰਬਾਈ 3.8 ਕਿ.ਮੀ. ਬਣਦੀ ਹੈ ਜਿਸ ਦੇ ਸੈਂਟਰ 'ਚ ਤਿੰਨ ਮੀਟਰ ਦੇ ਡੀਵਾਇਡਰ ਦਿੱਤੇ ਜਾਣੇ ਹਨ | ਉਨ੍ਹਾਂ ਦੱਸਿਆ ਕਿ ਭਾਰਤ ਵਾਲੇ ਪਾਸੇ ਤੋਂ ਜ਼ੀਰੋ ਲਾਇਨ ਤੱਕ ਕੰਡਿਆਲੀ ਤਾਰ ਦੇ ਉਪੱਰੋਂ ਦੀ ਪੁਲ ਤਿਆਰ ਕੀਤੇ ਜਾਣ ਦਾ ਪ੍ਰਸਤਾਵ ਹੈ ਜਿਸ ਦੀ ਉਸਾਰੀ ਦਾ ਕੰਮ ਵੀ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਕੰਪਨੀ ਦੇ ਅਧਿਕਾਰੀ ਪ੍ਰੇਮ ਚੰਦ , ਅਜੀਤ ਪਾਲ ਆਦਿ ਵੀ ਹਾਜ਼ਰ ਸਨ |

ਦਿਗਵਿਜੇ ਚੌਟਾਲਾ ਨੇ ਕੀਤੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ

ਚੰਡੀਗੜ੍ਹ, 20 ਮਾਰਚ (ਰਾਮ ਸਿੰਘ ਬਰਾੜ)-'ਇਨਸੋ' ਮੁਖੀ ਤੇ ਜੇ.ਜੇ.ਪੀ. ਦੇ ਸੀਨੀਅਰ ਨੇਤਾ ਦਿਗਵਿਜੇ ਚੌਟਾਲਾ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਸਵ. ਚੌਧਰੀ ਦੇਵੀ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਰੈਲੀ ਅਤੇ ਲਾਊਡ ਸਪੀਕਰ ਦੀ ਆਗਿਆ ਨਾ ਲੈਣ 'ਤੇ ਕਾਨੂੰਨੀ ਕਾਰਵਾਈ ਦੇ ਹੁਕਮ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿੰਡ ਡੇਹਰਾ ਸਾਹਿਬ ਵਿਖੇ 13 ਮਾਰਚ ਨੂੰ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਕੀਤੀ ਰੈਲੀ ਦੀ ਆਗਿਆ ਨਾ ਲੈਣ ਅਤੇ ਰੈਲੀ ਦੌਰਾਨ ਬਿਨਾਂ ਇਜ਼ਾਜਤ ਲਾਊਡ ਸਪੀਕਰ ਚਲਾਉਣ 'ਤੇ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਵਿਦੇਸ਼ੀ ਵਸੇ ਪੰਜਾਬੀਆਂ ਦਾ ਲੋਕ ਸਭਾ ਚੋਣਾਂ ਤੋਂ ਮੋਹ ਹੋਇਆ ਭੰਗ

ਮੇਜਰ ਸਿੰਘ ਜਲੰਧਰ, 20 ਮਾਰਚ-ਪਿਛਲੇ ਕਰੀਬ ਢਾਈ ਦਹਾਕੇ ਤੋਂ ਪੰਜਾਬ ਅੰਦਰ ਹੁੰਦੀਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਹੀ ਨਹੀਂ, ਸਗੋਂ ਪੰਚਾਇਤੀ ਚੋਣਾਂ ਤੱਕ ਵਿਦੇਸ਼ੀ ਜਾ ਵਸੇ ਪੰਜਾਬੀ ਬੇਹੱਦ ਉਤਸ਼ਾਹ ਦਿਖਾਉਂਦੇ ਰਹੇ ਹਨ | ਕਈ ਵਾਰ ਵੱਡੀ ਗਿਣਤੀ ਵਿਚ ਪੰਜਾਬ ਆ ਕੇ ...

ਪੂਰੀ ਖ਼ਬਰ »

ਪਰਾਲੀ ਨੂੰ ਖੇਤਾਂ 'ਚ ਅੱਗ ਲਾਉਣ ਦੇ ਦੋਸ਼ 'ਚ ਸਜ਼ਾ ਤੇ ਜੁਰਮਾਨਾ

ਰਾਜਪੁਰਾ, 20 ਮਾਰਚ (ਰਣਜੀਤ ਸਿੰਘ)-ਰਾਜਪੁਰਾ ਅਦਾਲਤ 'ਚ ਤਾਇਨਾਤ ਜੱਜ ਨੇ ਇਕ ਵਿਅਕਤੀ ਨੂੰ ਪਰਾਲੀ ਨੰੂ ਖੇਤਾਂ 'ਚ ਸਾੜਨ ਦੇ ਦੋਸ਼ 'ਚ ਸਜ਼ਾ ਤੇ ਜੁਰਮਾਨਾ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣਾ ਘਨੌਰ 'ਚ ਤਾਇਨਾਤ ਮੁਲਾਜ਼ਮ ਸ਼ੇਰ ਸਿੰਘ, ਮੈਨੇਜਰ ਸਿੰਘ, ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਪੰਜਾਬ ਸਰਕਾਰ ਵਲੋਂ ਵਾਪਸ

ਜਗਰਾਉਂ, 20 ਮਾਰਚ (ਗੁਰਦੀਪ ਸਿੰਘ ਮਲਕ)-ਪੰਜਾਬ 'ਚ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੇ ਕਣਕ ਖ਼ਰੀਦ ਸੀਜ਼ਨ ਦੌਰਾਨ ਪੰਜਾਬ ਦੀਆਂ ਸਰਕਾਰੀ ਖ਼ਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲੋਕ ਸਭਾ ਚੋਣਾਂ 'ਚ ਡਿਊਟੀਆਂ ਲੱਗ ਜਾਣ ਕਾਰਨ ...

ਪੂਰੀ ਖ਼ਬਰ »

2 ਘੰਟੇ ਗੱਡੀ 'ਚ ਘੁਮਾ ਕੇ ਪੁਲਿਸ ਨੇ ਚੋਰਾਂ ਨਾਲ ਕਰਵਾਇਆ ਜਬਰੀ ਸਮਝੌਤਾ

ਮਹਿਮਾ ਸਰਜਾ, 20 ਮਾਰਚ (ਬਲਦੇਵ ਸਿੰਘ ਸੰਧੂ)-ਪਿੰਡ ਮਹਿਮਾ ਸਵਾਈ ਵਿਖੇ ਡਾ. ਵੇਦ ਪ੍ਰਕਾਸ਼ ਦੇ ਘਰ 8 ਮਾਰਚ ਨੂੰ ਇਕ ਰਸੋਈ ਗੈਸ ਸਿਲੰਡਰ, ਦੋ ਗੱਟੇ ਕਣਕ, ਦੋ ਸੋਨੇ ਦੀਆਂ ਛਾਪਾਂ ਤੇ 6500 ਰੁਪਏ ਚੋਰੀ ਹੋ ਗਏ ਸਨ, ਜਿਸ ਦੀ ਸੂਚਨਾ ਦਿਅਵੰਤੀ ਪਤਨੀ ਵੇਦ ਪ੍ਰਕਾਸ਼ ਵਲੋਂ ਪੁਲਿਸ ...

ਪੂਰੀ ਖ਼ਬਰ »

ਸਰਹੱਦ ਪਾਰ ਭਾਰੀ ਉਤਸ਼ਾਹ ਨਾਲ ਮਨਾਈ ਹੋਲੀ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਰੰਗਾਂ ਦਾ ਤਿਉਹਾਰ ਹੋਲੀ ਸਰਹੱਦ ਪਾਰ ਪਾਕਿਸਤਾਨ ਦੇ ਸੂਬਾ ਸਿੰਧ ਤੇ ਪੰਜਾਬ ਦੇ ਕੁਝ ਸ਼ਹਿਰਾਂ ਵਿਚ ਅੱਜ ਭਾਰੀ ਉਤਸ਼ਾਹ ਨਾਲ ਮਨਾਈ ਗਈ | ਹੌਲੀ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪਾਕਿਸਤਾਨ ਪੀਪਲਜ਼ ...

ਪੂਰੀ ਖ਼ਬਰ »

ਜਬਰ ਜਨਾਹ ਤੇ ਪੋਸਕੋ ਐਕਟ ਤਹਿਤ 20 ਸਾਲ ਦੀ ਕੈਦ ਅਤੇ ਜੁਰਮਾਨਾ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਰਮਹਿੰਦਰ ਪਾਲ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਦੀ ਅਦਾਲਤ ਨੇ ਜਬਰ-ਜਨਾਹ ਅਤੇ ਪੋਸਕੋ ਐਕਟ ਤਹਿਤ ਦੋਸ਼ੀ ਨੂੰ 20 ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜਾ ਸੁਣਾਈ ਹੈ | ਥਾਣਾ ਕੋਟਭਾਈ ਪੁਲਿਸ ਵਲੋਂ ਦਰਜ ਉਕਤ ਮਾਮਲੇ ਦੀ ...

ਪੂਰੀ ਖ਼ਬਰ »

ਪਾਰਟੀ ਉਮੀਦਵਾਰਾਂ ਦਾ ਐਲਾਨ ਇਕ ਹਫ਼ਤੇ 'ਚ-ਸੁਖਬੀਰ

ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖ਼ੁਲਾਸਾ ਆਉਣ ਵਾਲੇ ਦਿਨਾਂ 'ਚ ਕੀਤਾ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਦੀ ਅਗਾਊਾ ਜ਼ਮਾਨਤ ਅਰਜ਼ੀ ਰੱਦ

ਫ਼ਰੀਦਕੋਟ, 20 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਗੋਲੀ ਕਾਂਡ 'ਚ ਦੋਸ਼ੀ ਵਜੋਂ ਨਾਮਜ਼ਦ ਕੀਤੇ ਗਏ ਅਕਾਲੀ ਆਗੂ ਤੇ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਾ ਜ਼ਮਾਨਤ ਅਰਜ਼ੀ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਵਲੋਂ ਰੱਦ ...

ਪੂਰੀ ਖ਼ਬਰ »

ਗੁਰਤੇਜ ਸਿੰਘ ਘੁੜਿਆਣਾ ਅੱਜ ਹੋਣਗੇ ਮੁੜ ਅਕਾਲੀ ਦਲ 'ਚ ਸ਼ਾਮਿਲ

ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਤਿੰਨ ਵਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਇਕ ਰਹੇ ਅਤੇ 2 ਵਾਰ ਮੁੱਖ ਸੰਸਦੀ ਸਕੱਤਰ ਬਣੇ ਸ: ਗੁਰਤੇਜ ਸਿੰਘ ਘੁੜਿਆਣਾ 2 ਸਾਲ ਬਾਅਦ ਅੱਜ ਘਰ ਵਾਪਸੀ ਕਰਨ ਜਾ ਰਹੇ ਹਨ | ਉਹ ਹੋਲੀ ਵਾਲੇ ਦਿਨ ਪਿੰਡ ਬਾਦਲ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਕੇ. ਖੁੱਲਰ ਦੀ ਅਦਾਲਤ ਨੇ 285 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤੇ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਪਾਏ ਗਏ ਤਸਕਰ ਨੂੰ 10 ਸਾਲ ਦੀ ਕੈਦ ਤੇ ਇਕ ਲੱਖ ਰੁਪਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਕਮਿਸ਼ਨ ਤੋਂ ਚੋਣ ਨਿਸ਼ਾਨ ਦੀ ਕੀਤੀ ਮੰਗ

ਚੰਡੀਗੜ੍ਹ, 20 ਮਾਰਚ (ਐਨ.ਐਸ.ਪਰਵਾਨਾ)- ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਨੇ 19 ਮਈ ਨੂੰ ਪੰਜਾਬ ਵਿਚ ਲੋਕ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਤੁਰੰਤ ਚੋਣ ਨਿਸ਼ਾਨ ਅਲਾਟ ਕਰਨ ਦੀ ਅਪੀਲ ਕੀਤੀ ਹੈ, ਜਿਸ ਦੀ ਪਹਿਲਾਂ ਹੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ | ਪਾਰਟੀ ...

ਪੂਰੀ ਖ਼ਬਰ »

ਪੰਜਾਬ ਅਤੇ ਹਿਮਾਚਲ ਪੁਲਿਸ ਦੇ ਉੱਤਰੀ ਰੇਂਜ ਦੇ ਅਧਿਕਾਰੀਆਂ ਦੀ ਬੈਠਕ

ਊਨਾ, 20 ਮਾਰਚ (ਹਰਪਾਲ ਸਿੰਘ ਕੋਟਲਾ)-ਆਗਾਮੀ ਲੋਕ ਸਭਾ ਦੇ ਚੋਣਾਂ ਨੂੰ ਸ਼ਾਂਤੀ ਪੂਰਨ ਢੰਗ ਨਾਲ ਨੇਪਰੇ ਚੜ੍ਹਨ ਦੇ ਮੱਦੇਨਜ਼ਰ ਬੁੱਧਵਾਰ ਨੂੰ ਪੰਜਾਬ ਦੇ ਪੁਲਿਸ ਸਿਖਲਾਈ ਕੇਂਦਰ ਜਹਾਨਖੇਲਾਂ ਹੁਸ਼ਿਆਰਪੁਰ 'ਚ ਉੱਤਰੀ ਖੇਤਰ ਆਈ.ਜੀ. ਰੇਂਜ ਦੇ ਅਧਿਕਾਰੀਆਂ ਦੀ ਬੈਠਕ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹੋਲੀ ਦੀਆਂ ਮੁਬਾਰਕਾਂ

ਚੰਡੀਗੜ੍ਹ, 20 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੇ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਰਿਵਾਇਤੀ ਭਾਰਤੀ ਤਿਉਹਾਰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਅਤੇ ਸਦਭਾਵਨਾ ਦੇ ਰੰਗਾਂ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ | ਹੋਲੀ ਦੇ ਮੌਕੇ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਵਾਧਾ

ਚੰਡੀਗੜ੍ਹ, 20 ਮਾਰਚ (ਅਜੀਤ ਬਿਊਰੋ)-ਇਸਤਰੀ ਵਿੰਗ, ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਪਾਰਟੀ ਦੀਆਂ ਹੋਰ ਸੀਨੀਅਰ ਇਸਤਰੀ ਆਗੂਆਂ ਨੰੂ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਕੇਂਦਰ ਵਲੋਂ ਕੈਂਸਰ ਨਾਲ ਸਬੰਧਿਤ ਵੱਖ-ਵੱਖ 42 ਰਸਾਇਣਾਂ ਅਧੀਨ 390 ਬ੍ਰਾਂਡਾਂ ਹੇਠ ਦਵਾਈਆਂ ਦੀ ਕੀਮਤ 'ਚ ਕਟੌਤੀ

ਲੁਧਿਆਣਾ, 20 ਮਾਰਚ (ਸਲੇਮਪੁਰੀ)-ਸ਼ਾਇਦ ਇਹ ਪਹਿਲੀ ਵਾਰੀ ਹੈ ਕਿ ਜਦੋਂ ਕੇਂਦਰ ਸਰਕਾਰ ਨੇ ਦੇਸ਼ ਵਿਚ ਕੈਂਸਰ ਪੀੜਤਾਂ ਦੀ ਮੁਸੀਬਤ ਅਤੇ ਮੰਗ ਨੂੰ ਸਮਝਦੇ ਹੋਏ ਵੱਖ-ਵੱਖ ਤਰ੍ਹਾਂ ਦੇ 42 ਰਸਾਇਣਾਂ ਤੋਂ ਤਿਆਰ ਕੀਤੀਆਂ ਜਾ ਰਹੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ ਕਟੌਤੀ ...

ਪੂਰੀ ਖ਼ਬਰ »

ਸ਼੍ਰੋਮਣੀ ਆਕਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ

ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਕੁਝ ਮਹੀਨੇ ਪਹਿਲਾਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੁਲਾਰੇ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ...

ਪੂਰੀ ਖ਼ਬਰ »

ਪੈਨਸ਼ਨ ਕੇਸਾਂ ਤੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੀ ਜਾਣਕਾਰੀ ਪੋਰਟਲ 'ਤੇ ਅਪਲੋਡ ਕਰਨ ਲਈ ਸਾਫਟਵੇਅਰ ਤਿਆਰ

ਐਸ.ਏ.ਐਸ. ਨਗਰ, 20 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)¸ਸਿੱਖਿਆ ਵਿਭਾਗ ਪੰਜਾਬ ਵਲੋਂ ਵਿਭਾਗ ਦੇ ਕਰਮਚਾਰੀਆਂ ਦੇ ਪੈਨਸ਼ਨ ਕੇਸਾਂ/ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅੰਕੜਾ ਪੋਰਟਲ 'ਤੇ ਅਪਲੋਡ ਕਰਨ ਤੇ ਪੈਨਸ਼ਨ ਕੇਸਾਂ ਦੀ ਮਾਨਿਟਰਿੰਗ ਕਰਨ ਲਈ ...

ਪੂਰੀ ਖ਼ਬਰ »

ਕਿਲ੍ਹਾ ਸਾਰਾਗੜ੍ਹੀ 'ਚ 21 ਸਿੰਘਾਂ ਦੀ ਸ਼ਹਾਦਤੀ ਨਿਸ਼ਾਨੀ ਦੀ ਕਰਵਾਈ ਮੁਰੰਮਤ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਜ਼ਿਲ੍ਹਾ ਹੰਗੂ ਵਿਚਲੇ ਕਿਲ੍ਹਾ ਸਾਰਾਗੜ੍ਹੀ 'ਚ ਸੰਨ 1897 'ਚ ਅੰਗਰੇਜ਼ ਹਕੂਮਤ ਵਲੋਂ ਕਬਾਇਲੀ ਪਠਾਣਾਂ ਨਾਲ ਯੁੱਧ 'ਚ ਲੜਦੇ ਹੋਏ ਸ਼ਹੀਦ ਹੋਣ ਵਾਲੇ 21 ਬਹਾਦਰ ਸਿੱਖ ਫ਼ੌਜੀਆਂ ਦੀ ...

ਪੂਰੀ ਖ਼ਬਰ »

29ਵੇਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਸਮਾਗਮ ਲਈ ਤਿਆਰੀਆਂ ਮੁਕੰਮਲ-ਭਾਈ ਸੋਢੀ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਅਤੇ ਬ੍ਰਹਮ ਗਿਆਨੀ ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਦੀ ਪਵਿੱਤਰ ਯਾਦ 'ਚ 29ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ 22 ਤੋਂ 24 ਮਾਰਚ ਨੂੰ ...

ਪੂਰੀ ਖ਼ਬਰ »

ਪਾਕਿ ਨੇ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਰਕਟ ਹਾਊਸਾਂ ਨੂੰ ਨਿੱਜੀ ਹੱਥਾਂ 'ਚ ਦੇਣ ਦੀ ਤਿਆਰੀ

ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਚਲੇ ਸਰਕਾਰੀ ਸਰਕਟ ਹਾਊਸਾਂ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ ਅਤੇ ਸਰਕਾਰ ਲਈ ਇਹ ਸਰਕਟ ਹਾਊਸ ਸਫੇਦ ਹਾਥੀ ਬਣਦੇ ਜਾ ਰਹੇ ਹਨ, ਜਿਸ ਦੇ ਚਲਦੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸਰਕਾਰ ਨੇ ਇਨ੍ਹਾਂ ਸਰਕਟ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ 'ਸ਼ਬਦ ਗਾਇਨ' ਦੀ ਥਾਂ 'ਗੀਤ' ਨੂੰ 'ਵਰਸਿਟੀ ਐਨਥਮ' ਵਜੋਂ ਲਾਗੂੁ ਕੀਤੇ ਜਾਣ ਦਾ ਮਾਮਲਾ ਗਰਮਾਇਆ!

ਅੰਮਿ੍ਤਸਰ, 20 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਗੁਰੂ ਸਾਹਿਬ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 'ਵਰਸਿਟੀ 'ਚ ਸਮਾਗਮਾਂ ਮੌਕੇ 49 ਸਾਲਾਂ ਤੋਂ ਗਾਏ ਜਾਂਦੇ ਦਸਵੇਂ ਪਾਤਸ਼ਾਹ ਦੁਆਰਾ ਰਚਿਤ ਸ਼ਬਦ 'ਦੇਹਿ ਸ਼ਿਵਾ ਬਰ ਮੋਹਿ ਇਹੈ' ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਧਰਮ ਰੱਖਿਆ ਸੰਮਤੀ ਦੇ ਪ੍ਰਧਾਨ 'ਤੇ ਜਾਨਲੇਵਾ ਹਮਲਾ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਅੱਜ ਦੇਸ਼ ਸ਼ਾਮ ਸਥਾਨਕ ਅਰੋੜਾ ਕੰਪਲੈਕਸ 'ਚ ਗੋਲੀ ਚੱਲਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਜਾਣਕਾਰੀ ਅਨੁਸਾਰ ਅਰੋੜਾ ਕੰਪਲੈਕਸ ਦੀ ਤੀਸਰੀ ਮੰਜ਼ਿਲ 'ਤੇ ਭਗਵਾਨ ਵਾਲਮੀਕਿ ਧਰਮ ਰੱਖਿਆ ਸੰਮਤੀ ਪੰਜਾਬ ...

ਪੂਰੀ ਖ਼ਬਰ »

ਮਾਝੇ ਦੇ ਸਰਹੱਦੀ ਪਿੰਡਾਂ 'ਚ ਨਸ਼ਿਆਂ ਦਾ ਰਾਜ

ਹਰਜਿੰਦਰ ਸਿੰਘ ਕਲੇਰ ਟਾਂਗਰਾ, 20 ਮਾਰਚ- ਸਰਕਾਰ ਦੀ ਅਣਗਹਿਲੀ ਅਤੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ-ਮੱਠੀ ਨੀਤੀ ਕਾਰਨ ਪਾਬੰਦੀ ਸ਼ੁੱਧਾ ਨਸ਼ੇ ਦੀ ਪਾਬੰਦ ਤਸਕਰੀ ਅਤੇ ਵਿਕਰੀ ਮਾਝੇ ਦੇ ਸਰਹੱਦੀ ਪਿੰਡਾਂ 'ਚ ਪੂਰੇ ਜ਼ੋਰ ਨਾਲ ਹੋ ਰਹੀ ਹੈ | ਚਿੱਟੇ ਵਰਗੇ ਭਿਆਨਕ ਨਸ਼ੇ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 10 ਸਾਲ ਦੀ ਸਜ਼ਾ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੀ.ਐਸ. ਰਾਏ ਦੀ ਅਦਾਲਤ ਨੇ 103 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤੇ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 10 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਦਰਿਆਵਾਂ ਦਾ ਪ੍ਰਦੂਸ਼ਣ ਰੋਕਣ ਲਈ ਕਾਰਜ ਯੋਜਨਾ 'ਤੇ ਅਮਲ ਵਾਸਤੇ ਇਕ ਮਹੀਨੇ ਦਾ ਸਮਾਂ

ਚੰਡੀਗੜ੍ਹ, 20 ਮਾਰਚ (ਅਜੀਤ ਬਿਊਰੋ)-ਰਾਸ਼ਟਰੀ ਗਰੀਨ ਟਿ੍ਬਿਊਨਲ ਵੱਲੋਂ ਸਥਾਪਤ ਕੀਤੀ ਨਿਗਰਾਨ ਕਮੇਟੀ ਨੇ ਸਮਾਂਬੱਧ ਤਰੀਕੇ ਨਾਲ ਦਰਿਆਵਾਂ 'ਚੋਂ ਪ੍ਰਦੂਸ਼ਣ ਰੋਕਣ ਲਈ ਸੂਬਾ ਸਰਕਾਰ ਨੂੰ ਪ੍ਰਭਾਵੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ | ਕਮੇਟੀ ਨੇ ਇਸ ਦੇ ਵਾਸਤੇ ...

ਪੂਰੀ ਖ਼ਬਰ »

ਲੈਂਡਮਾਰਕ ਇਮੀਗ੍ਰੇਸ਼ਨ ਵਲੋਂ ਸੈਮੀਨਾਰ 24 ਤੋਂ

ਜਲੰਧਰ, 20 ਮਾਰਚ (ਅਜੀਤ ਬਿਊਰੋ)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਸੈਮੀਨਾਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕਰਵਾਏ ਜਾ ਰਹੇ ਹਨ | ਜਿਸ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਊ ਫਾਊਾਡਲੈਂਡ, ਓਨਟਾਰਿਊ, ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਸਾਹਿਬ ਵਿਖੇ '25ਵਾਂ ਪ੍ਰਗਟਿਓ ਖ਼ਾਲਸਾ' ਸਮਾਗਮ 31 ਤੋਂ

ਐੱਸ. ਏ. ਐੱਸ. ਨਗਰ, 20 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਚੰਡੀਗੜ੍ਹ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਅਤੇ ਸੰਤ ਕਰਤਾਰ ਸਿੰਘ ਭੈਰੋਂਮੇਾਜਰੇ ਵਾਲਿਆਂ ਦੀ ਯਾਦ 'ਚ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ...

ਪੂਰੀ ਖ਼ਬਰ »

ਹਾਈਟੈੱਕ ਹੋਏ ਮੈਡੀਕਲ ਨਸ਼ਾ ਤਸਕਰ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਪੁਲਿਸ ਦੇ ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਹਾਈਟੈੱਕ ਤਰੀਕੇ ਨਾਲ ਮੈਡੀਕਲ ਨਸ਼ਾ ਤਸਕਰੀ ਦੇ ਮਾਮਲੇ 'ਚ ਵੱਡੀ ਬਰਾਮਦਗੀ ਕਰਕੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ...

ਪੂਰੀ ਖ਼ਬਰ »

'ਅੱਖਰ-2016' ਸਰਬੋਤਮ ਸਾਫ਼ਟਵੇਅਰ ਕਰਾਰ

ਜਲੰਧਰ, 20 ਮਾਰਚ (ਅਜੀਤ ਬਿਊਰੋ)-ਪਿਛਲੇ ਦਿਨੀਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਲੋਂ ਕਰਵਾਏ ਸਾਫਟਵੇਅਰ ਮੁਕਾਬਲੇ ਵਿਚ ਪੰਜਾਬੀ, ਹਿੰਦੀ ਅਤੇ ਉਰਦੂ ਭਾਸਵਾਂ ਦੇ ਪ੍ਰੋਸੈਸਰ 'ਅੱਖਰ-2016' ਨੂੰ ਸਰੋਤਮ ਸਾਫਟਵੇਅਰ ਦਾ ਸਨਮਾਨ ਹਾਸਲ ਹੋਇਆ | ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਪੰਜਾਬ ਜਮਹੂਰੀ ਗੱਠਜੋੜ ਨੂੰ ਐਮ. ਸੀ. ਪੀ. ਆਈ. (ਯੂ) ਤੇ ਜਨਤਾ ਦਲ (ਐਸ) ਨੇ ਦਿੱਤੀ ਹਮਾਇਤ-ਕਾ. ਪਾਸਲਾ

ਅਜਨਾਲਾ, 20 ਮਾਰਚ (ਐਸ. ਪ੍ਰਸ਼ੋਤਮ)¸ਪੰਜਾਬੀ ਏਕਤਾ ਪਾਰਟੀ, ਲੋਕ ਇਨਸਾਫ਼ ਪਾਰਟੀ, ਬਹੁਜਨ ਸਮਾਜ ਪਾਰਟੀ, ਆਰ. ਐਮ. ਪੀ. ਆਈ., ਸੀ. ਪੀ. ਆਈ., ਨਵਾਂ ਪੰਜਾਬ ਪਾਰਟੀ 'ਤੇ ਅਧਾਰਿਤ ਪੰਜਾਬ ਜਮਹੂਰੀ ਗਠਜੋੜ 'ਚ ਸ਼ਾਮਿਲ ਆਰ. ਐਮ. ਪੀ. ਆਈ. ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾ: ਮੰਗਤ ਰਾਮ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨਿਰਵਿਘਨ ਤੇ ਅਮਨ-ਅਮਾਨ ਨਾਲ ਕਰਵਾਉਣ ਲਈ ਖਨੌਰੀ ਵਿਖੇ ਅੰਤਰਰਾਜੀ ਬੈਠਕ

ਖਨੌਰੀ, 20 ਮਾਰਚ (ਬਲਵਿੰਦਰ ਸਿੰਘ ਥਿੰਦ) - ਪੰਜਾਬ ਅਤੇ ਹਰਿਆਣਾ ਦੀਆਂ ਹੱਦਾਂ ਨਾਲ ਲੱਗਦੇ ਜ਼ਿਲਿ੍ਹਆਂ ਅੰਦਰ ਆਗਾਮੀ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ ਅਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਕਰਵਾਉਣ ਲਈ ਸਾਂਝੀ ਰਣਨੀਤੀ ਬਣਾਉਣ ਲਈ ਪੰਜਾਬ ਦੇ ਤਿੰਨ ਅਤੇ ...

ਪੂਰੀ ਖ਼ਬਰ »

ਬੀ. ਐਸ. ਐਫ. ਵਲੋਂ ਪਾਕਿਸਤਾਨੀ ਨੌਜਵਾਨ ਕਾਬੂ

ਅਟਾਰੀ, 20 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਪਾਕਿਸਤਾਨ ਸਰਹੱਦ ਸਥਿਤ ਬਾਹਰੀ ਸਰਹੱਦੀ ਚੌਕੀ ਕਾਹਨਗੜ੍ਹ ਨੇੜਿਉਂ ਬੀ. ਐੱਸ. ਐੱਫ. ਦੀ 88 ਬਟਾਲੀਅਨ ਦੇ ਜਵਾਨਾਂ ਵਲੋਂ ਇਕ ਪਾਕਿਸਤਾਨੀ ਨੌਜਵਾਨ ਨੂੰ ਭਾਰਤੀ ਇਲਾਕੇ 'ਚ ਦਾਖ਼ਲ ਹੁੰਦਿਆਂ ਕਾਬੂ ਕਰ ਲਿਆ ਗਿਆ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਅਨਮੋਲਦੀਪ ਸਿੰਘ ਬਰਾੜ ਵਾਸੀ ਪਿੰਡ ਛੱਤਿਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ਲਗਵਾ ...

ਪੂਰੀ ਖ਼ਬਰ »

ਸਾਰੇ ਤਿਉਹਾਰ ਭਾਈਚਾਰਕ ਏਕਤਾ ਤੇ ਸਾਂਝੀਵਾਲਤਾ ਦੇ ਪ੍ਰਤੀਕ-ਭਾਈ ਰਾਹੁਲ ਸਿੰਘ ਸਿੱਧੂ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਦੇਸ਼ ਵਿਚ ਵੱਖ-ਵੱਖ ਤਿਉਹਾਰ ਦੇਸ਼ ਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ | ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦੇ ਪ੍ਰਤੀਕ ਹਨ | ਇਹ ਪ੍ਰਗਟਾਵਾ ਪੰਜਾਬ ਲੋਕ ਸੇਵਾ ਕਮਿਸ਼ਨ ਦੇ ...

ਪੂਰੀ ਖ਼ਬਰ »

ਦਸ ਰੋਜ਼ਾ ਕੀਰਤਨ, ਸਿਮਰਨ, ਅਕੱਥ ਕਥਾ ਅਤੇ ਅੰਮਿ੍ਤ ਸੰਚਾਰ ਸਮਾਗਮ ਕੱਲ੍ਹ ਤੋਂ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਰੌਲੀ ਰੋਡ ਮੋਗਾ ਵਲੋਂ ਦਸ ਰੋਜ਼ਾ ਕਵੀਸ਼ਰੀ ਢਾਡੀ ਵਾਰਾਂ ਕੀਰਤਨ ਅਕੱਥ ਕਥਾ ਸਿਮਰਨ ਅਭਿਆਸ ਅਤੇ ਅੰਮਿ੍ਤ ਸੰਚਾਰ ਸਮਾਗਮ 22 ਮਾਰਚ ਸ਼ਾਮ ਤੋਂ 31 ਮਾਰਚ ਰਾਤ ਤੱਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ ਗੰਭੀਰ ਅਪਰਾਧ, ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰੇ ਪੁਲਿਸ-ਗਰੀਨ ਟਿ੍ਬਿਊਨਲ

ਨਵੀਂ ਦਿੱਲੀ, 20 ਮਾਰਚ (ਏਜੰਸੀ)- ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਸ਼ੋਰ ਪ੍ਰਦੂਸ਼ਣ ਨੂੰ ਗੰਭੀਰ ਅਪਰਾਧ ਦੱਸਦਿਆਂ ਪੁਲਿਸ ਨੂੰ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ | ਐਨ.ਜੀ.ਟੀ. ਦੇ ਚੇਅਰਪ੍ਰਸਨ ਆਦਰਸ਼ ਕੁਮਾਰ ਗੋਇਲ ਦੀ ...

ਪੂਰੀ ਖ਼ਬਰ »

ਸੇਵਾ-ਮੁਕਤ ਆਈ. ਏ. ਐਸ. ਅਧਿਕਾਰੀ ਦੀ 225 ਕਰੋੜ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਆਮਦਨ ਕਰ ਵਿਭਾਗ ਵਲੋਂ ਉੱਤਰ ਪ੍ਰਦੇਸ਼ ਦੇ ਸੇਵਾਮੁਕਤ ਆਈ. ਏ. ਐਸ. ਅਧਿਕਾਰੀ ਨੇਤ ਰਾਮ ਅਤੇ ਉਸ ਦੇ ਸਹਿਯੋਗੀਆਂ ਦੀ 225 ਕਰੋੜ ਰੁਪਏ ਦੀ ਜਾਇਦਾਦ ਜਬਤ ਕੀਤੀ ਗਈ ਹੈ | ਵਿਭਾਗ ਨੇ ਉਸ ਖਿਲਾਫ਼ ਚੱਲ ਰਹੀ ਟੈਕਸ ਚੋਰੀ ਦੀ ਜਾਂਚ ਤਹਿਤ ਇਹ ...

ਪੂਰੀ ਖ਼ਬਰ »

ਗੋਧਰਾ ਮਾਮਲਾ-ਵਿਸ਼ੇਸ਼ ਅਦਾਲਤ ਵਲੋਂ ਇਕ ਦੋਸ਼ੀ ਨੂੰ ਉਮਰ ਕੈਦ

ਅਹਿਮਦਾਬਾਦ, 20 ਮਾਰਚ (ਏਜੰਸੀ)-ਇੱਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ 27 ਫਰਵਰੀ, 2002 ਨੂੰ ਕੇਂਦਰੀ ਗੁਜਰਾਤ ਦੇ ਗੋਧਰਾ 'ਚ ਸਾਬਰਮਤੀ ਐਕਸਪ੍ਰੈਸ ਨੂੰ ਸਾੜਨ ਦੇ ਦੋਸ਼ ਹੇਠ ਇਕ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਬੀਤੇ ਸਾਲ ਜਨਵਰੀ 'ਚ ਪੁਲਿਸ ਨੇ ਗੋਧਰਾ ਦੇ ਵਾਚੱਲਾ ...

ਪੂਰੀ ਖ਼ਬਰ »

ਹਵਾਲਾ ਮਾਮਲੇ ਨੂੰ ਰੱਦ ਕਰਵਾਉਣ ਲਈ ਹਾਈ ਕੋਰਟ ਪੁੱਜੇ ਵਾਡਰਾ

ਨਵੀਂ ਦਿੱਲੀ, 20 ਮਾਰਚ (ਏਜੰਸੀ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜਾ ਰਾਬਰਟ ਵਾਡਰਾ ਨੇ ਉਨ੍ਹਾਂ ਿਖ਼ਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਾਇਰ ਕੀਤੇ ਹਵਾਲਾ ਮਾਮਲੇ ਨੂੰ ਰੱਦ ਕਰਵਾਉਣ ਲਈ ਹਾਈ ਕੋਰਟ ਪਹੁੰਚ ਕੀਤੀ ਹੈ, ਇਸੇ ਮਾਮਲੇ 'ਚ ਕੇਂਦਰੀ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਕੰਪਨੀਆਂ ਵੋਟਾਂ ਤੋਂ ਪਹਿਲਾਂ ਆਖ਼ਰੀ 48 ਘੰਟਿਆਂ ਦੌਰਾਨ ਚੋਣ ਪ੍ਰਚਾਰ 'ਤੇ ਰੋਕ ਲਗਾਉਣਗੀਆਂ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਫੇਸਬੁੱਕ, ਟਵਿਟਰ ਅਤੇ ਵਟਸਐਪ ਸਮੇਤ ਪ੍ਰਮੁੱਖ ਸੋਸ਼ਲ ਮੀਡੀਆ ਮੰਚਾਂ 'ਤੇ ਵੋਟਾਂ ਤੋਂ ਪਹਿਲਾਂ ਆਖਰੀ 48 ਘੰਟਿਆਂ ਦੌਰਾਨ ਕੋਈ ਸਿਆਸੀ ਚੋਣ ਪ੍ਰਚਾਰ ਕਰਨ ਦੀ ਆਗਿਆ ਨਹੀਂ ਹੋਵੇਗੀ | ਸੋਸ਼ਲ ਮੀਡੀਆ ਮੰਚਾਂ ਵਲੋਂ ਆਪਣੀ ਸਹਿਮਤੀ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX