ਤਾਜਾ ਖ਼ਬਰਾਂ


ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  5 minutes ago
ਲੀਮਾ, 20 ਅਪ੍ਰੈਲ- ਪੇਰੂ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪੈਡਰੋ ਪਾਬਲੋ ਕੁਜਿੰਸਕੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪੇਰੂ ਦੀ ਜੁਡੀਸ਼ੀਅਲ ਅਥਾਰਿਟੀ ਵਲੋਂ ਟਵਿੱਟਰ 'ਤੇ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ...
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  23 minutes ago
ਨਵੀਂ ਦਿੱਲੀ, 20 ਅਪ੍ਰੈਲ- ਭਾਰਤ ਦੇ ਮੁੱਖ ਜਸਟਿਸ (ਸੀ. ਜੇ. ਆਈ.) ਰੰਜਨ ਗੋਗੋਈ ਨੇ ਖ਼ੁਦ 'ਤੇ ਇੱਕ ਔਰਤ ਵਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਆਨਲਾਈਨ ਮੀਡੀਆ 'ਚ ਇੱਕ ਔਰਤ ਵਲੋਂ ਕਥਿਤ ਤੌਰ 'ਤੇ ਇਨ੍ਹਾਂ ਦੋਸ਼ਾਂ ਨਾਲ ਜੁੜੀਆਂ ਖ਼ਬਰਾਂ ਤੋਂ...
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  52 minutes ago
ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਭਾਜਪਾ ਉਮੀਦਵਾਰ ਜਯਾ ਪ੍ਰਦਾ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ 'ਤੇ ਚੋਣ ਕਮਿਸ਼ਨ ਵਲੋਂ ਲਾਈ ਪਾਬੰਦੀ ਖ਼ਤਮ ਹੋਣ ਤੋਂ ਬਾਅਦ ਸਮਾਜਵਾਦੀ ਪਾਰਟੀ (ਸਪਾ) ਦੇ ਨੇਤਾ ਆਜ਼ਮ ਖ਼ਾਨ ਲੰਘੇ ਦਿਨ ਇੱਕ ਚੋਣ ਰੈਲੀ...
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ)- ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਲੇਬਰ ਯੂਨੀਅਨ ਦੇ 200 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਪਾਲ ਸਿੰਘ ਦੀ ਅਗਵਾਈ ਹੇਠ...
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਪਟਨਾ, 20 ਅਪ੍ਰੈਲ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ 'ਚ ਬੀਤੀ ਰਾਤ ਕੁਝ ਬਦਮਾਸ਼ਾਂ ਵਲੋਂ ਇੱਕ ਲੜਕੀ ਨਾਲ ਉਸ ਦੀ ਮਾਂ ਦੇ ਸਾਹਮਣੇ ਨਾ ਸਿਰਫ਼ ਛੇੜਛਾੜ ਕੀਤੀ ਗਈ, ਬਲਕਿ ਇਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਵਲੋਂ ਲੜਕੀ 'ਤੇ ਤੇਜ਼ਾਬ ਸੁੱਟਿਆ ਗਿਆ। ਘਟਨਾ ਜ਼ਿਲ੍ਹੇ ਦੇ...
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਅੱਜ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ ਕਰ ਰਹੀ ਹੈ। ਐੱਨ. ਆਈ. ਏ. ਦੇ ਸੂਤਰਾਂ ਦੇ ਹਵਾਲੇ ਨਾਲ ਪ੍ਰਾਪਤ ਜਾਣਕਾਰੀ ਮੁਤਾਬਕ ਏਜੰਸੀ ਵਲੋਂ ਹੈਦਰਾਬਾਦ 'ਚ ਤਿੰਨ ਥਾਵਾਂ 'ਤੇ ਅਤੇ ਮਹਾਰਾਸ਼ਟਰ ਦੇ...
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 2 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਵੇਰੇ ਟਵੀਟ ਕਰਦਿਆਂ ਭੋਪਾਲ ਵਾਸੀਆਂ ਕੋਲੋਂ ਸਮਰਥਨ...
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਐੱਨ. ਡੀ. ਤਿਵਾੜੀ ਦੇ ਪੁੱਤਰ ਰੋਹਿਤ ਤਿਵਾੜੀ ਦੀ ਮੌਤ ਦੇ ਸਿਲਸਿਲੇ ਦੇ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਰੋਹਿਤ ਦੀ ਪਤਨੀ ਕੋਲੋਂ ਪੁੱਛਗਿੱਛ ਕਰ ਰਹੀ ਹੈ। ਇਸ ਸਿਲਸਿਲੇ 'ਚ ਕ੍ਰਾਈਮ...
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 20 ਅਪ੍ਰੈਲ - ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਸਨਿੱਚਰਵਾਰ ਤੜਕੇ ਮੁੱਠਭੇੜ ਹੋਈ। ਇਸ ਦੌਰਾਨ ਕਈ ਰਾਊਂਡ ਗੋਲੀਆਂ ਚਲੀਆਂ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਲਾਕੇ ਨੂੰ ਘੇਰ ਕੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ...
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 4 hours ago
ਕਾਨਪੁਰ, 20 ਅਪ੍ਰੈਲ - ਉਤਰ ਪ੍ਰਦੇਸ਼ ਦੇ ਕਾਨਪੁਰ 'ਚ ਬੀਤੀ ਲੰਘੀ ਰਾਤ ਰੇਲ ਹਾਦਸਾ ਹੋ ਗਿਆ। ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਬੀ ਐਕਸਪੈੱ੍ਰਸ ਦੇ 12 ਡੱਬੇ ਲੀਹੋਂ ਲੱਥ ਗਏ, ਜਦਕਿ 4 ਡੱਬੇ ਪਲਟ ਗਏ। ਇਸ ਹਾਦਸੇ 'ਚ ਕਰੀਬ 20 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੇਨ...
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 4 hours ago
ਜਲੰਧਰ, 20 ਅਪ੍ਰੈਲ - ਹਿੰਦੀ ਤੇ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਸੁਰਵੀਨ ਚਾਵਲਾ ਤੇ ਅਕਸ਼ੈ ਠੱਕਰ ਦੇ ਘਰ ਬੱਚੀ ਨੇ ਜਨਮ ਲਿਆ ਹੈ। ਰਿਪੋਰਟਾਂ ਮੁਤਾਬਿਕ ਬੱਚੀ ਦਾ ਨਾਮ ਈਵਾ ਰੱਖਿਆ ਗਿਆ...
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  1 day ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  1 day ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 day ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  1 day ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  1 day ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  about 1 hour ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  3 minutes ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  15 minutes ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  32 minutes ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  36 minutes ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  52 minutes ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  22 minutes ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 1 hour ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਮੋਗਾ

ਅਜੀਤਵਾਲ ਥਾਣੇ ਅੱਗੇ ਦਿਨ-ਰਾਤ ਦਾ ਧਰਨਾ 28 ਘੰਟਿਆਂ ਬਾਅਦ ਹੋਇਆ ਖ਼ਤਮ

ਅਜੀਤਵਾਲ, 20 ਮਾਰਚ (ਸ਼ਮਸ਼ੇਰ ਸਿੰਘ ਗ਼ਾਲਿਬ)-ਅਜੀਤਵਾਲ ਥਾਣੇ ਅੱਗੇ ਰਾਜ ਕੁਮਾਰ ਦੀ ਹੋਈ ਮੌਤ ਦੇ ਸਬੰਧ ਵਿਚ ਦਿਨ-ਰਾਤ ਦਾ ਚੱਲਦਾ ਧਰਨਾ 28 ਘੰਟਿਆਂ ਬਾਅਦ ਪੁਲਿਸ ਅਤੇ ਪਰਿਵਾਰ ਦੀ ਸਹਿਮਤੀ ਨਾਲ ਹੋਇਆ ਖ਼ਤਮ ਹੋ ਗਿਆ | ਧਰਨਾ ਖ਼ਤਮ ਹੋਣ ਉਪਰੰਤ ਮਿ੍ਤਕ ਰਾਜ ਕੁਮਾਰ ਦਾ ਸਸਕਾਰ ਕੀਤਾ ਗਿਆ | ਭਾਕਿਯੂ ਅਤੇ ਸਹਿਯੋਗੀ ਜਥੇਬੰਦੀਆਂ ਨੂੰ ਲਗਾਤਾਰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨਾ ਪਿਆ | ਧਰਨੇ ਦੌਰਾਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 4 ਬਲਾਕਾਂ ਦੇ ਆਗੂ ਅਤੇ ਵਰਕਰ ਪੁੱਜੇ ਹੋਏ ਸਨ | ਇਕੱਤਰ ਜਾਣਕਾਰੀ ਮੁਤਾਬਿਕ ਬੁਲਾਰੇ ਗੁਰਦੇਵ ਸਿੰਘ, ਗੁਰਮੀਤ ਸਿੰਘ, ਗੁਰਭਿੰਦਰ ਸਿੰਘ, ਗੁਰਦਾਸ ਸਿੰਘ, ਹਰਮੰਦਰ ਸਿੰਘ, ਜਗਤਾਰ ਸਿੰਘ ਨੇ ਅੱਜ ਧਰਨਾਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦ ਹੋਏ ਬਿਨਾਂ ਸੰਘਰਸ਼ ਨਹੀਂ ਚੱਲਦਾ ਅਤੇ ਨਾ ਹੀ ਇਨਸਾਫ਼ ਮਿਲਦਾ ਹੈ ਸਰਕਾਰ ਭਾਵੇਂ ਕੋਈ ਹੋਵੇ ਉਹ ਹਮੇਸ਼ਾ ਤਕੜੇ ਦਾ ਹੀ ਪੱਖ ਪੂਰਦੀ ਹੈ | ਕੋਕਰੀ ਕਲਾਂ ਵਾਸੀ ਰਾਜ ਕੁਮਾਰ ਦੀ ਮੌਤ ਲਈ ਰਾਜਸੀ ਸ਼ਹਿ ਤੇ ਗੁਰਦੀਪ ਸਿੰਘ ਉਸ ਦੇ ਪੁੱਤਰਾਂ ਗੁਰਸੇਵਕ ਸਿੰਘ, ਮਲਕੀਤ ਸਿੰਘ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਸੰਘਰਸ਼ ਕਾਰਨ ਹੀ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਝਾਕ ਹੋਈ ਹੈ ਜਿਸ ਕਾਰਨ ਪੁਲਿਸ ਨੂੰ ਲੋਕਾਂ ਦੇ ਸੰਘਰਸ਼ ਦੇ ਕਾਰਨ ਮੁੱਖ ਦੋਸ਼ੀ ਗੁਰਦੀਪ ਸਿੰਘ ਨੂੰ ਕਾਬੂ ਕਰਨਾ ਪਿਆ | ਉਪਰੋਕਤ ਬੁਲਾਰਿਆਂ ਨੇ ਕਿਹਾ ਕਿ ਭਾਵੇਂ ਸ਼ਾਮ ਦੇ 4 ਵਜੇ ਪੁਲਿਸ ਨੇ ਪਰਿਵਾਰ ਨੂੰ ਰਾਜ਼ੀ ਕਰ ਲਿਆ ਹੈ ਪਰੰਤੂ ਫਿਰ ਵੀ ਦੋ ਦਿਨ ਵਿਚ ਸਾਰੇ ਦੋਸ਼ੀ ਪੁਲਿਸ ਹਿਰਾਸਤ ਵਿਚ ਲਵੇ ਨਹੀਂ ਤਾਂ ਵੱਡੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ | ਇਸ ਚੱਲ ਰਹੇ ਦਿਨ-ਰਾਤ ਦੇ ਧਰਨੇ ਨੂੰ ਖ਼ਤਮ ਹੋਣ ਤੋਂ ਬਾਅਦ ਹੀ ਪੁਲਿਸ ਨੇ ਸੁੱਖ ਦਾ ਸਾਹ ਲਿਆ | ਧਰਨਾਕਾਰੀਆਂ ਨੇ ਇਕ ਘੰਟਾ ਮੁਕੰਮਲ ਮੁੱਖ ਮਾਰਗ ਲੁਧਿਆਣਾ-ਫ਼ਿਰੋਜ਼ਪੁਰ ਬੰਦ ਰੱਖਿਆ ਅਤੇ ਅੱਧਾ ਘੰਟਾ ਥਾਣੇ ਦਾ ਮੁੱਖ ਦਰਵਾਜ਼ਾ ਵੀ ਬੰਦ ਕਰਕੇ ਕਿਸੇ ਨੂੰ ਅੰਦਰ ਜਾਂ ਬਾਹਰ ਨਹੀਂ ਆਉਣ ਦਿੱਤਾ | ਅੱਜ ਡਿਪਟੀ ਕੁਲਜਿੰਦਰ ਸਿੰਘ ਅਤੇ ਥਾਣਾ ਮੁਖੀ ਕਰਮਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੋਸ਼ਿਸ਼ ਕਰ ਰਹੇ ਹਾਂ |

ਜ਼ਿਲ੍ਹੇ ਦੇ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ 180 ਠੇਕਿਆਂ ਦੀ ਸਾਲ 2019-20 ਲਈ ਅਲਾਟਮੈਂਟ ਹੋਈ-ਡਿਪਟੀ ਕਮਿਸ਼ਨਰ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਮੋਗਾ ਦੇ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਦੀ ਸਾਲ 2019-20 ਲਈ ਅਲਾਟਮੈਂਟ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਵਿੰਡਸਰ ਗਾਰਡਨ ਦੁੱਨੇਕੇ (ਮੋਗਾ) ਵਿਖੇ ਹੋਈ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 20 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸਿਧਾਂਤ ਚਾਂਵਰੀਆ ਪੁੱਤਰ ਸੋਮਨਾਥ ਵਾਸੀ ਹਰੀਜਨ ਕਲੌਨੀ ਮੋਗਾ ਦੇ ਬਿਆਨਾਂ ਦੇ ਆਧਾਰ 'ਤੇ ਵੀਸ਼ੂ ਸਰਵਨ ਵਾਸੀ ਰਜੀਵ ਕੁਮਾਰ ਮੋਗਾ, ਜੱਸੀ ਵਾਸੀ ਚੌਕ ਸ਼ੇਖ਼ਾਂ ਮੋਗਾ, ਵੀਰੂ ਵਾਸੀ ਡਿੱਗੀ ਵਾਲਾ ਮੁਹੱਲਾ ਮੋਗਾ, ਲੰਡੀ ਪੁੱਤਰ ...

ਪੂਰੀ ਖ਼ਬਰ »

ਸ਼ਹੀਦ ਜੈਮਲ ਸਿੰਘ ਦੀ ਪਤਨੀ ਨੇ ਪੰਜਾਬ ਸਰਕਾਰ ਦੀ ਰਾਸ਼ੀ ਲੈਣ ਤੋਂ ਕੀਤਾ ਇਨਕਾਰ

ਕੋਟ ਈਸੇ ਖਾਂ, 20 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਬੀਤੀ 14 ਫ਼ਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਫ਼ੌਜ 'ਤੇ ਹੋਏ ਫਿਦਾਈਨ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਵਿਚ ਜ਼ਿਲ੍ਹਾ ਮੋਗਾ ਦੇ ਪਿੰਡ (ਘਲੋਟੀ ਖ਼ੁਰਦ) ਕੋਟ ਈਸੇ ਖਾਂ ਦੇ ਜਵਾਨ ਸ਼ਹੀਦ ਜੈਮਲ ਸਿੰਘ ਦੀ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਨੇ ਲਗਾਇਆ ਧੋਖੇ ਨਾਲ ਘੱਟ ਪੈਸਿਆਂ 'ਤੇ ਜਗ੍ਹਾ ਲੈਣ ਦਾ ਦੋਸ਼

ਮੋਗਾ, 20 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੱਧਨੀ ਖ਼ੁਰਦ ਨਿਵਾਸੀ ਅੱਖਾਂ ਤੋਂ ਮਨਾਖੇ ਬਜ਼ੁਰਗ ਵਿਅਕਤੀ ਮਹਿੰਦਰ ਸਿੰਘ ਪੁੱਤਰ ਬਾਰਾ ਸਿੰਘ ਨੇ ਦੋਸ਼ ਲਗਾਇਆ ਕਿ ਉਹ ਬੁਢੇਪਾ ਹੋਣ ਕਰਕੇ ਅੱਖਾਂ ਤੋਂ ਦੇਖ ਨਹੀਂ ਸਕਦਾ ਅਤੇ ਉਸੇ ਹੀ ਆੜ ਵਿਚ ਮਹਿੰਗਾ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੰਜਾਬ ਦੇ ਮੋਹਰੀ ਸਕੂਲਾਂ ਦੀ ਕਤਾਰ ਵਿਚ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਸੰਤ ਬਾਬਾ ਕਾਰਜ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਜੋ ਪੇਂਡੂ ਖੇਤਰ ਵਿਚ ਵਿੱਦਿਆ ਦਾ ਪਸਾਰ ਕਰ ਰਿਹਾ ਹੈ ਅਤੇ ਜ਼ਿਲ੍ਹੇ ਦਾ ਹੀ ਨਹੀਂ ਸਗੋਂ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ 'ਤੇ ਪੁਲਿਸ ਅਧਿਕਾਰੀ ਪੀੜਤਾਂ ਨੂੰ ਦੇਣਗੇ 3 ਲੱਖ ਦਾ ਮੁਆਵਜ਼ਾ

ਮੋਗਾ, 20 ਮਾਰਚ (ਗੁਰਤੇਜ ਸਿੰਘ)-ਜੁਡੀਸ਼ੀਅਲ ਮਜਿਸਟਰੇਟ ਫ਼ਸਟ ਕਲਾਸ ਗੁਰਭਿੰਦਰ ਸਿੰਘ ਜੌਹਲ ਦੀ ਅਦਾਲਤ ਨੇ ਪੁਲਿਸ ਵਲੋਂ ਕਰੀਬ 5 ਸਾਲ ਪਹਿਲਾਂ ਮੋਗਾ ਜ਼ਿਲ੍ਹੇ ਦੇ ਪਿੰਡ ਚੱਕ ਕੰਨੀਆਂ ਖ਼ੁਰਦ ਨਿਵਾਸੀ ਪਿਉ-ਪੁੱਤ ਨੂੰ ਨਾਜਾਇਜ਼ ਤੌਰ 'ਤੇ ਹਿਰਾਸਤ ਵਿਚ ਲੈਣ ਦੇ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਪਾਠ ਨੂੰ ਸਾਰੇ ਸਟਾਫ਼ ਤੇ ਮੈਨੇਜਮੈਂਟ ਨੇ ਰਲ ਕੇ ਕੀਤਾ | ਕੈਂਬਰਿਜ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਨੇ ...

ਪੂਰੀ ਖ਼ਬਰ »

ਪੁਲਿਸ ਵਲੋਂ ਕਾਬੂ ਭਗੌੜਾ

ਨਿਹਾਲ ਸਿੰਘ ਵਾਲਾ, 20 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਵਲੋਂ ਅਦਾਲਤ ਵਲੋਂ ਭਗੌੜੇ ਕੀਤੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਚੌਕੀ ਬਿਲਾਸਪੁਰ ਦੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਹੋਲੀ ਦਾ ਤਿਉਹਾਰ ਮਨਾਇਆ

ਕੋਟ ਈਸੇ ਖਾਂ, 20 ਮਾਰਚ (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹੋਲੀ ਦਾ ਤਿਉਹਾਰ ਅਧਿਆਪਕਾਂ ਦੀ ਨਿਗਰਾਨੀ ਹੇਠ ਸੁਰੱਖਿਅਤ ਤਰੀਕੇ ਨਾਲ ਉਤਸ਼ਾਹ ਪੂਰਵਕ ...

ਪੂਰੀ ਖ਼ਬਰ »

ਅੱਜ ਹੋਵੇਗਾ ਗੁਰਦੁਆਰਾ ਚੰਦ ਪੁਰਾਣਾ ਵਿਖੇ ਅੰਮਿ੍ਤ ਸੰਚਾਰ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ (ਤਪ ਅਸਥਾਨ ਸੱਚਖੰਡ ਨਿਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ) ਚੰਦ ਪੁਰਾਣਾ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਵਲੋਂ ਸਮੂਹ ਸੰਗਤਾਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗੁਰਮੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਮੋਗਾ, 20 ਮਾਰਚ (ਅਮਰਜੀਤ ਸਿੰਘ ਸੰਧੂ)-ਸਾਬਕਾ ਸਰਪੰਚ ਗੁਰਮੀਤ ਸਿੰਘ ਪਿੰਡ ਦੌਲਤਪੁਰਾ ਨੀਵਾਂ ਦੀ ਮਾਤਾ ਚਰਨਜੀਤ ਕੌਰ ਧਰਮ-ਪਤਨੀ ਕੇਵਲ ਸਿੰਘ ਜੋ ਬੀਤੇ ਦਿਨੀਂ ਦਿਲ ਦਾ ਦੋਰਾ ਪੈਣ ਕਾਰਨ ਇਸ ਫ਼ਾਨੀ ਸੰਸਾਰ ਤੋਂ ਸਦਾ ਲਈ ਰੁਖ਼ਸਤ ਹੋ ਗਏ | ਇਸ ਮੌਕੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਵਿਸ਼ਵ ਓਰਲ ਹੈਲਥ ਮੌਕੇ ਐਕਸਟੇਂਸ਼ਨ ਲੈਕਚਰ ਕਰਵਾਇਆ

ਬੱਧਨੀ ਕਲਾਂ, 20 ਮਾਰਚ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਵਾਤਾਵਰਨ ਕਲੱਬ' ਵਲੋਂ ਵਿਸ਼ਵ ਓਰਲ ਹੈਲਥ ਡੇਅ ਅਧੀਨ ਐਕਸਟੇਂਸ਼ਨ ਲੈਕਚਰ ਲਗਾਇਆ ਗਿਆ¢ ਜਿਸ ਵਿਚ ਡਾ: ਕੰਚਨ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰੋਫੈਸਰ ਸਾਹਿਬਾਨਾਂ ਨਾਲ ਮਨਾਈ ਹੋਲੀ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮਨ ਲੋਪੋ ਵਿਖੇ ਭਾਰਤੀ ਪਰੰਪਰਾ ਨਾਲ ਜੁੜਿਆ ਰੰਗਾਂ ਦਾ ਪ੍ਰਤੀਕ ਹੋਲੀ ਦਾ ਤਿਉਹਾਰ ਕਾਰਜਕਾਰੀ ਪਿ੍ੰਸੀਪਲ, ਸਮੂਹ ਸਟਾਫ਼ ਮੈਂਬਰਜ਼ ਅਤੇ ਵਿਦਿਆਰਥਣਾਂ ਵਲੋਂ ਰਲ ਮਿਲ ਕੇ ...

ਪੂਰੀ ਖ਼ਬਰ »

ਪਿੰਡ ਦੇ ਛੱਪੜ ਦੀ ਸਫ਼ਾਈ ਕਰਕੇ ਵਿਸ਼ਵ ਪਾਣੀ ਦਿਵਸ ਮਨਾਇਆ

ਬੱਧਨੀ ਕਲਾਂ, 20 ਮਾਰਚ (ਸੰਜੀਵ ਕੋਛੜ)-ਇਲਾਕੇ ਦੇ ਲੱਗਪਗ 85 ਪਿੰਡਾਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਵਾਉਣ ਵਾਲਾ ਪ੍ਰਾਜੈਕਟ ਤਿਆਰ ਕਰ ਰਹੀ ਵਿਸ਼ਵ ਪੱਧਰੀ ਕੰਪਨੀ ਲਾਰਸਨ ਐਾਡ ਟੂਬਰੋ ਵਲੋਂ ਵਿਸ਼ਵ ਪਾਣੀ ਦਿਵਸ 2019 ਪਿੰਡ ਰਾਉਕੇ ਕਲਾਂ ਦੇ ਛੱਪੜ ਦੀ ਸਫ਼ਾਈ ਕਰਵਾ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ 'ਚ ਮਨਾਇਆ ਹੋਲੀ ਦਾ ਤਿਉਹਾਰ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਦੀ ਅਗਵਾਈ ਹੇਠ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮੀਟਿੰਗ ਹੋਈ

ਕੋਟ ਈਸੇ ਖਾਂ, 20 ਮਾਰਚ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਬਲਾਕ ਪ੍ਰਧਾਨ ਸਵਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ...

ਪੂਰੀ ਖ਼ਬਰ »

ਆਰ. ਕੇ. ਐਸ. ਸਕੂਲ ਜਨੇਰ ਵਿਖੇ ਕੇ.ਜੀ. ਵਿੰਗ ਦਾ ਸਾਲਾਨਾ ਨਤੀਜਾ ਐਲਾਨਿਆ

ਕੋਟ ਈਸੇ ਖਾਂ, 20 ਮਾਰਚ (ਨਿਰਮਲ ਸਿੰਘ ਕਾਲੜਾ)-ਆਰ. ਕੇ. ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਵਿਖੇ ਕੇ.ਜੀ. ਵਿੰਗ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ¢ ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪਿ੍ੰਸੀਪਲ ਕੇ. ਐਸ. ਕੁਮਾਰ ਦੀ ਅਗਵਾਈ ਹੇਠ ਇਕ ਰੰਗਾਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਐਸ. ਐਸ. ਜੇ. ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਧਰਮਕੋਟ, 20 ਮਾਰਚ (ਹਰਮਨਦੀਪ ਸਿੰਘ)- ਐਸ. ਐਸ. ਜੇ. ਐਜੂਕੇਸ਼ਨ ਸਰਵਿਸ ਧਰਮਕੋਟ ਆਪਣੇ ਵਧੀਆ ਨਤੀਜਿਆਂ ਨਾਲ ਇਕ ਵੱਖਰੀ ਪਹਿਚਾਣ ਬਣਾ ਚੁੱਕੀ ਹੈ¢ ਸੰਸਥਾ ਦੀ ਵਿਦਿਆਰਥਣ ਨਵਦੀਪ ਕੌਰ ਨੇ ਆਇਲਟਸ 'ਚੋਂ ਓਵਰਆਲ 7 ਬੈਂਡ ਹਾਸਲ ਕੀਤੇ¢ ਨਵਦੀਪ ਕੌਰ ਨੇ ਦੱਸਿਆ ਕਿ ਸੰਸਥਾ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਮੋਗਾ, 20 ਮਾਰਚ (ਸ਼ਿੰਦਰ ਸਿੰਘ ਭੁਪਾਲ)-ਥਾਣਾ ਬੱਧਨੀ ਕਲਾਂ ਤੇ ਥਾਣਾ ਸਦਰ ਮੋਗਾ ਦੀਆਂ ਵੱਖ-ਵੱਖ ਗਸ਼ਤ ਕਰ ਰਹੀਆਂ ਦੋ ਪੁਲਿਸ ਪਾਰਟੀਆਂ ਵਲੋਂ ਨਸ਼ੀਲੀਆਂ ਗੋਲੀਆਂ ਦੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਉਪਰੋਕਤ ਦੋਵਾਂ ਥਾਣਿਆਂ ਵਿਚ ਵੱਖ-ਵੱਖ ਦੋ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਅਕਾਲੀ ਭਾਜਪਾ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਵੀ ਖੋਹੀਆਂ-ਪ੍ਰਧਾਨ ਗਟਰਾ/ਸਾਹੋਕੇ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 20 ਮਾਰਚ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਗਟਰਾ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ...

ਪੂਰੀ ਖ਼ਬਰ »

ਚੋਣਾਂ ਦੌਰਾਨ ਹਰੇਕ ਅਧਿਕਾਰੀ ਅਤੇ ਮੁਲਾਜ਼ਮ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ-ਐਸ. ਡੀ. ਐਮ.

ਨਿਹਾਲ ਸਿੰਘ ਵਾਲਾ, 20 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਦੇਸ਼ ਭਰ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਸੁਚਾਰੂ ਰੂਪ ਵਿਚ ਨੇਪਰੇ ਚੜ੍ਹਾਉਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਪੱਖ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ¢ ਇਸ ਸਬੰਧੀ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਨੇ ਦਿੱਤਾ ਏ.ਡੀ.ਸੀ. ਨੂੰ ਮੰਗ ਪੱਤਰ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਨੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਉਪ ਚੇਅਰਮੈਨ ਜਗਤਾਰ ਸਿੰਘ ਮਖੂ ਤੇ ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ ਦੀ ਅਗਵਾਈ ਵਿਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਸਿੱਖਿਆ ਵਿਭਾਗ ਵਿਚ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਸ਼ਹਿਰ ਵਾਸੀਆਂ ਨੂੰ ਪ੍ਰਾਪਰਟੀ ਟੈਕਸ 31 ਮਾਰਚ ਤੱਕ ਜਮ੍ਹਾ ਕਰਵਾਉਣ ਦੀ ਅਪੀਲ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਅਨੀਤਾ ਦਰਸ਼ੀ ਨੇ ਦੱਸਿਆ ਕਿ ਨਗਰ ਨਿਗਮ ਮੋਗਾ ਦੀ ਹਦੂਦ ਅੰਦਰ ਰਹਿ ਰਹੇ ਸ਼ਹਿਰ ਵਾਸੀ ਵਿੱਤੀ ਸਾਲ 2018-19 ਦਾ ਬਣਦਾ ਪ੍ਰਾਪਰਟੀ ਟੈਕਸ 31 ਮਾਰਚ 2019 ਤੱਕ 10 ਫ਼ੀਸਦੀ ਪੈਨਲਟੀ ਦੇ ਕੇ ਜਮ੍ਹਾ ਕਰਵਾ ਸਕਦੇ ਹਨ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਪਤੀ-ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗ੍ਰੇਸ਼ਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਕਾਨੂੰਨੀ ਢੰਗ ਨਾਲ ਅਨੇਕਾਂ ਹੀ ਵਿਅਕਤੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ...

ਪੂਰੀ ਖ਼ਬਰ »

31 ਮਾਰਚ ਨੂੰ ਦਾਣਾ ਮੰਡੀ ਮੋਗਾ ਤੋਂ ਮੈਰਾਥਨ ਦਾ ਹੋਵੇਗਾ ਆਗਾਜ਼-ਅਨੀਤਾ ਦਰਸ਼ੀ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-31 ਮਾਰਚ ਨੂੰ ਜ਼ਿਲ੍ਹਾ ਪੱਧਰੀ ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਕਿ ਨਵੀਂ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਘੱਲ ਕਲਾਂ ਤੋਂ ਹੁੰਦੀ ਹੋਈ ਇੰਟਰਨੈਸ਼ਨਲ ਸਕੂਲ ਨੇੜੇ ...

ਪੂਰੀ ਖ਼ਬਰ »

ਪੀ. ਸੀ. ਐਸ. (ਵਾਈਟਲ ਕਿਡਜ਼) 'ਚ ਪ੍ਰੀ ਨਰਸਰੀ ਪਰੈਪ-ਟੂ ਦੀ ਮਾਪੇ-ਅਧਿਆਪਕ ਮਿਲਣੀ ਹੋਈ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਪੰਜਾਬ ਕਾਨਵੈਂਟ ਸੀਨੀ. ਸੈਕੰ. ਸਕੂਲ ਬਾਘਾ ਪੁਰਾਣਾ ਦੇ ਵਿੰਗ 'ਵਾਈਟਲ ਕਿਡਜ਼' ਵਿਚ ਪ੍ਰੀ-ਨਰਸਰੀ ਪਰੈਪ-ਟੂ ਤੱਕ ਦੀ ਮਾਪੇ ਅਧਿਆਪਕ ਮਿਲਣੀ ਹੋਈ | ਇਸ ਮੌਕੇ ਸਕੂਲ 'ਚ ਇਕ ਸਮਾਗਮ ਕਰਵਾਇਆ ਗਿਆ ਜਿਸ ਦੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਾਘਾ ਪੁਰਾਣਾ ਇਕਾਈ ਦੀ ਚੋਣ

ਬਾਘਾ ਪੁਰਾਣਾ, 20 ਮਾਰਚ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਇਕੱਤਰਤਾ ਹੋਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਰਾੜ, ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ, ਬਲਾਕ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX