ਤਾਜਾ ਖ਼ਬਰਾਂ


ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਸ਼ਾਹਕੋਟ, 23 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ 'ਤੇ ਪੁਲ ਉੱਪਰ ਅੱਜ ਦੇਰ ਰਾਤ ਨਾਕੇ ਦੌਰਾਨ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ...
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  1 day ago
ਹੁਸ਼ਿਆਰਪੁਰ ,23 ਅਪ੍ਰੈਲ - ਟਿਕਟ ਕੱਟੇ ਜਾਣ ਪਿੱਛੋਂ ਬੋਲੇ ਵਿਜੇ ਸਾਂਪਲਾ, 'ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ। ਉਨ੍ਹਾਂ ਨੇ 'ਟਵਿੱਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਵੀ ਹਟਾਇਆ...
ਆਈ.ਪੀ.ਐੱਲ 2019 : ਹੈਦਰਾਬਾਦ ਨੇ ਚੇਨਈ ਨੂੰ ਦਿੱਤਾ ਜਿੱਤਣ ਲਈ 176 ਦੌੜਾਂ ਦਾ ਟੀਚਾ
. . .  1 day ago
ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਚੇਨਈ ਵੱਲੋਂ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਜੈਸ਼ ਨੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
. . .  1 day ago
ਲਖਨਊ, 23 ਅਪ੍ਰੈਲ- ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਕਈ ਵੱਡੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਕ ਚਿੱਠੀ ਦੇ ਜਰੀਏ ਦਿੱਤੀ ....
7.50 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 23 ਅਪ੍ਰੈਲ- ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ .....
ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)- ਲੋਕ ਸਭਾ ਹਲਕਾ ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰਾਂ ਦੇ ਨਾਂਅ ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ....
ਗੌਤਮ ਗੰਭੀਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ....
ਬਿਹਾਰ 'ਚ ਸ਼ਾਮ 5 ਵਜੇ ਤੱਕ 54.91 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਆਂਮਾਰ 'ਚ ਜੇਡ ਖਾਣ ਦੇ ਕੋਲ ਢਿਗਾਂ ਡਿੱਗਣ ਕਾਰਨ 90 ਲੋਕਾਂ ਦੀ ਮੌਤ
. . .  1 day ago
ਯਾਂਗੂਨ, 23 ਅਪ੍ਰੈਲ- ਮਿਆਂਮਾਰ ਦੇ ਉੱਤਰੀ ਸੂਬੇ ਕਚਿਨ 'ਚ ਜੇਡ (ਇੱਕ ਤਰ੍ਹਾਂ ਦਾ ਹਰਾ ਪੱਥਰ) ਦੀ ਇੱਕ ਖਾਣ ਦੇ ਕੋਲ ਕਚਰੇ ਦੇ ਵਿਸ਼ਾਲ ਢੇਰ ਦੇ ਖਿਸਕਣ ਕਾਰਨ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲਾਪਤਾ ਹਨ। ਮਿਆਂਮਾਰ ਦੇ ਮੀਡੀਆ ਨੇ ਦੱਸਿਆ...
ਪੁਲਵਾਮਾ 'ਚ ਹੋਏ ਬੰਬ ਧਮਾਕੇ 'ਚ ਲੋੜੀਂਦਾ ਅੱਤਵਾਦੀ ਬਠਿੰਡੇ ਤੋਂ ਗ੍ਰਿਫ਼ਤਾਰ
. . .  1 day ago
ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਹੋਏ ਇੱਕ ਬੰਬ ਧਮਾਕੇ 'ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ...
ਬਿਲਕਿਸ ਬਾਨੋ ਨੂੰ ਨੌਕਰੀ, ਰਿਹਾਇਸ਼ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਸਾਲ 2002 ਗੁਜਰਾਤ ਦੰਗਿਆਂ 'ਚ ਜਬਰ ਜਨਾਹ ਦੀ ਪੀੜਤਾ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੂੰ ਕਿਹਾ.....
ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਚੱਲੇ ਬੰਬ, ਝੜਪ 'ਚ ਇੱਕ ਵੋਟਰ ਦੀ ਮੌਤ
. . .  1 day ago
ਕੋਲਕਾਤਾ, 23 ਅਪ੍ਰੈਲ- ਲੋਕ ਸਭਾ ਚੋਣਾਂ 2019 ਦੇ ਤਹਿਤ ਤੀਜੇ ਪੜਾਅ ਲਈ ਹੋਈ ਵੋਟਿੰਗ ਦੌਰਾਨ ਪੱਛਮੀ ਬੰਗਾਲ 'ਚ ਕਈ ਥਾਈਂ ਹਿੰਸਾ ਦੇਖਣ ਨੂੰ ਮਿਲੀ। ਇੱਥੋਂ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਬਾਲੀਗ੍ਰਾਮ 'ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ...
ਪਿੰਡ ਧੂਰਕੋਟ ਅਤੇ ਕਾਹਨੇਕੇ ਦੇ ਕਿਸਾਨਾਂ ਦੀ ਕਣਕ ਸੜ ਕੇ ਹੋਈ ਸੁਆਹ
. . .  1 day ago
ਇਸਲਾਮਿਕ ਸਟੇਟ ਨੇ ਲਈ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ
. . .  1 day ago
ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀ ਕਾਬੂ
. . .  1 day ago
ਅਟਾਰੀ ਬਾਰਡਰ 'ਤੇ ਕੰਮ ਕਰਦੇ ਕੁਲੀ ਵਲੋਂ ਆਰਥਿਕ ਬੋਝ ਕਾਰਨ ਖ਼ੁਦਕੁਸ਼ੀ
. . .  1 day ago
ਡਾ. ਮਨਮੋਹਨ ਸਿੰਘ ਨੇ ਆਸਾਮ 'ਚ ਪਾਈ ਵੋਟ
. . .  1 day ago
ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ 'ਚ 45 ਬੱਚਿਆਂ ਦੀ ਵੀ ਗਈ ਜਾਨ
. . .  1 day ago
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਗਿਫ੍ਰਤਾਰ ਮੁਖ਼ਬਰ ਦੀ ਅਦਾਲਤ 'ਚ ਮੁੜ ਹੋਈ ਪੇਸ਼ੀ
. . .  1 day ago
26 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਭਰਨਗੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ
. . .  1 day ago
ਗੁਰਜੀਤ ਔਜਲਾ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਮੋਗੇ 'ਚ ਅੱਗ ਦੀ ਲਪੇਟ 'ਚ ਆਈ ਕਣਕ ਦੀ 44 ਏਕੜ ਫ਼ਸਲ, ਜ਼ਿਲ੍ਹੇ ਦੀ ਇਹ 7ਵੀਂ ਘਟਨਾ
. . .  1 day ago
ਨਿਊਜ਼ੀਲੈਂਡ ਦੀਆਂ ਮਸਜਿਦਾਂ 'ਚ ਹੋਏ ਕਤਲੇਆਮ ਦਾ ਬਦਲਾ ਸਨ ਸ੍ਰੀਲੰਕਾ ਦੇ ਧਮਾਕੇ
. . .  1 day ago
ਸੁਲਤਾਨਪੁਰ ਲੋਧੀ ਨੇੜਲੇ ਪਿੰਡ ਦੀਪੇਵਾਲ ਨੇੜੇ 125 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਵਿੱਤ ਮੰਤਰੀ ਅਰੁਣ ਜੇਤਲੀ ਨੇ ਪਾਈ ਵੋਟ
. . .  1 day ago
ਮੋਗੇ 'ਚ ਅੱਗ ਲੱਗਣ ਕਾਰਨ ਕਣਕ ਦੀ 200 ਏਕੜ ਫ਼ਸਲ ਸੜ ਕੇ ਸੁਆਹ
. . .  1 day ago
ਸੁਖਬੀਰ ਬਾਦਲ ਨੇ ਅਬੋਹਰ ਤੋਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਉੱਤਰ ਪ੍ਰਦੇਸ਼ 'ਚ 1 ਵਜੇ ਤੱਕ 35.49 ਫ਼ੀਸਦੀ ਹੋਈ ਵੋਟਿੰਗ
. . .  1 day ago
ਬਿਹਾਰ 'ਚ 12 ਵਜੇ ਤੱਕ 26.19 ਫ਼ੀਸਦੀ ਹੋਈ ਵੋਟਿੰਗ
. . .  1 day ago
ਮੇਰੀ ਲੜਾਈ ਰਜਵਾੜਾਸ਼ਾਹੀ ਖ਼ਿਲਾਫ਼-ਰਾਜਾ ਵੜਿੰਗ
. . .  1 day ago
ਐੱਲ. ਕੇ. ਅਡਵਾਨੀ ਨੇ ਪਾਈ ਵੋਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਅੱਜ ਫਿਰ ਅੱਗ ਲੱਗਣ ਕਾਰਨ ਕਈ ਏਕੜ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ
. . .  1 day ago
ਵਾਢੀ ਸਮੇਂ ਕੰਬਾਈਨ 'ਚੋਂ ਨਿਕਲੀ ਚੰਗਿਆੜੀ ਨਾਲ ਕਣਕ ਨੂੰ ਲੱਗੀ ਅੱਗ
. . .  1 day ago
ਮੁੱਖ ਮੰਤਰੀ ਦੀ ਗੈਰ ਹਾਜ਼ਰੀ 'ਚ ਡਿੰਪਾ ਨੇ ਹਲਕਾ ਖਡੂਰ ਸਾਹਿਬ ਤੋਂ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਚੋਣ ਲੜਨਗੇ ਗਾਇਕ ਹੰਸ ਰਾਜ ਹੰਸ
. . .  1 day ago
ਰਾਜਾ ਵੜਿੰਗ ਨੇ ਬਠਿੰਡਾ 'ਚ ਪਹਿਲੀ ਰੈਲੀ ਨਾਲ ਕੀਤਾ ਚੋਣ ਮੁਹਿੰਮ ਦਾ ਕੀਤਾ ਆਗਾਜ਼
. . .  1 day ago
ਭਾਜਪਾ 'ਚ ਸ਼ਾਮਲ ਹੋਏ ਸੰਨੀ ਦਿਓਲ
. . .  1 day ago
ਡਾਂਸਰ ਦੀ ਹੱਤਿਆ ਦੇ ਦੋਸ਼ 'ਚ ਜੇਲ੍ਹ 'ਚ ਬੰਦ ਦੋਸ਼ੀ ਡਾਂਸਰ ਵਲੋਂ ਖ਼ੁਦਕੁਸ਼ੀ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਰੱਖਿਆ ਯਾਦਗਾਰੀ ਗੇਟ ਦਾ ਨੀਂਹ ਪੱਥਰ
. . .  1 day ago
ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਬਾਦਲ ਅੱਜ ਅਬੋਹਰ ਤੋਂ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ ਸੰਨੀ ਦਿਓਲ
. . .  1 day ago
ਉੱਤਰ ਪ੍ਰਦੇਸ਼ : ਭਾਜਪਾ ਵਰਕਰਾਂ ਨੇ ਪੋਲਿੰਗ ਬੂਥ ਅੰਦਰ ਦਾਖਲ ਹੋ ਕੇ ਚੋਣ ਅਧਿਕਾਰੀ ਨਾਲ ਕੀਤੀ ਕੁੱਟਮਾਰ
. . .  1 day ago
ਪੱਛਮੀ ਬੰਗਾਲ 'ਚ ਟੀ. ਐੱਮ. ਸੀ. ਵਰਕਰਾਂ 'ਤੇ ਸੁੱਟਿਆ ਗਿਆ ਦੇਸੀ ਬੰਬ, ਤਿੰਨ ਜ਼ਖ਼ਮੀ
. . .  1 day ago
ਅੰਨਾ ਹਜ਼ਾਰੇ ਨੇ ਪਾਈ ਵੋਟ
. . .  1 day ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੌਤਮ ਗੰਭੀਰ ਰੂਪ ਨੇ ਕੱਢਿਆ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਸੰਗਰੂਰ

ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਵੱਖ-ਵੱਖ ਥਾਵਾਂ ਤੋਂ 7 ਨਸ਼ਾ ਤਸਕਰ ਗਿ੍ਫ਼ਤਾਰ

ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ)-ਆਦਰਸ਼ ਚੋਣ ਜ਼ਾਬਤੇ ਦੇ ਸਬੰਧ 'ਚ ਜ਼ਿਲ੍ਹਾ ਪੁਲਿਸ ਵਲੋਂ ਕੀਤੀ ਸਖ਼ਤ ਨਾਕਾਬੰਦੀ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ | ਡਾ. ਸੰਦੀਪ ਗਰਗ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ 'ਚ ਨਸ਼ਾ ਤਸਕਰਾਂ ਅਤੇ ਭੈੜੇ ਵਿਅਕਤੀਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਸਿੱਟੇ ਵਜੋਂ ਹਰਿੰਦਰ ਸਿੰਘ ਐਸ.ਪੀ. ਸ੍ਰੀ ਕਰਨਵੀਰ ਸਿੰਘ ਡੀ.ਐਸ.ਪੀ. ਅਤੇ ਨਿਗਰਾਨੀ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ ਬਹਾਦਰ ਸਿੰਘ ਵਾਲਾ ਸੀ.ਆਈ.ਏ ਸਟਾਫ਼ ਦੀਆਂ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਵਾਈ ਗਈ | ਜਿਸ ਨਾਲ ਚੋਣ ਜ਼ਾਬਤੇ ਦੌਰਾਨ ਹੋ ਰਹੀ ਨਸ਼ਾ ਤਸਕਰੀ ਨੂੰ ਨਾਕਾਮ ਕਰਕੇ ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗਰਗ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਮੁਖ਼ਬਰੀ ਮਿਲਣ 'ਤੇ ਡਰੇਨ ਪੁਲ ਭੀਖੀ ਰੋਡ ਸੁਨਾਮ ਬਾ ਹੱਦ ਸ਼ਹਿਰ ਸੁਨਾਮ ਨਾਕਾ ਬੰਦੀ ਕਰਕੇ ਇੱਕ ਟਰੱਕ ਜਿਸ 'ਚ 8400 ਬੋਤਲਾਂ ਅੰਗਰੇਜ਼ੀ ਸ਼ਰਾਬ ਮਾਰਕਾ ਲੱਦੀ ਹੋਈ ਸੀ ਸਮੇਤ ਟਰੱਕ ਚਾਲਕ ਰਘਵੀਰ ਸਿੰਘ ਵਾਸੀ ਰਾਏਧਰਾਨਾ ਥਾਣਾ ਲਹਿਰਾ ਅਤੇ ਇਸ ਟਰੱਕ ਦੇ ਅੱਗੇ ਪਾਇਲਟ ਕਰ ਰਹੀ ਕਾਰ ਨੂੰ ਸਮੇਤ ਕਾਰ ਚਾਲਕ ਗੁਰਜਿੰਦਰ ਸਿੰਘ ਵਾਸੀ ਢੀਂਡਸਾ ਥਾਣਾ ਮੂਨਕ ਨੂੰ ਕਾਬੂ ਕੀਤਾ | ਉਨ੍ਹਾਂ ਦੱਸਿਆ ਕਿ ਪੁੱਛ ਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਸ਼ਰਾਬ ਕਰਮਜੀਤ ਸਿੰਘ ਬਿੱਟੂ ਵਾਸੀ ਭੁਟਾਲ ਖ਼ੁਰਦ ਦੀ ਹੈ ਜੋ ਕਿ ਅੰਤਰਰਾਜੀ ਸ਼ਰਾਬ ਦਾ ਸਮਗਲਰ ਹੈ | ਜੋ ਕਿ ਬਿਹਾਰ ਸਟੇਟ ਵਿਚ ਸ਼ਰਾਬ ਬੰਦੀ ਹੋਣ ਕਾਰਨ ਇਹ ਸ਼ਰਾਬ ਅੱਗੇ ਪਟਨਾ ਸਾਹਿਬ (ਬਿਹਾਰ) ਵਿਖੇ ਭੇਜੀ ਜਾ ਰਹੀ ਸੀ | ਕਰਮਜੀਤ ਸਿੰਘ ਦੀ ਗਿ੍ਫ਼ਤਾਰੀ ਬਾਕੀ ਹੈ | ਉਨ੍ਹਾਂ ਦੱਸਿਆ ਕਿ ਥਾਣੇਦਾਰ ਹਰਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਮੁਖ਼ਬਰੀ ਮਿਲਣ ਤੇ ਬਾ ਹੱਦ ਪਿੰਡ ਗਿਦੜਿਆਣੀ ਥਾਣਾ ਲਹਿਰਾ ਨਾਕਾ ਬੰਦੀ ਕਰਕੇ ਜਸਵੀਰ ਸਿੰਘ ਲਾਡੀ, ਗੁਰਪ੍ਰੀਤ ਸਿੰਘ ਅਤੇ ਸੁਖਚੈਨ ਸਿੰਘ ਚੈਨਾ ਵਾਸੀ ਹਰਿਆਊ ਨੂੰ ਸਮੇਤ 40 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਜੋ ਕਾਰ ਵਿੱਚ ਰੱਖੀ ਹੋਈ ਸੀ ਕਾਬੂ ਕਰਕੇ ਮੁਕੱਦਮਾ ਥਾਣਾ ਲਹਿਰਾ ਦਰਜ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੁੱਛ ਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਭੁੱਕੀ ਬੰਟੀ ਵਾਸੀ ਤਲਵੰਡੀ ਮਲਿਕ ਥਾਣਾ ਸਦਰ ਸਮਾਣਾ ਥੋਕ ਵਿੱਚ ਲਿਆ ਕੇ ਆਪਣੇ ਰਿਸ਼ਤੇਦਾਰਾਂ ਨੂੰ ਸਪਲਾਈ ਕਰਦਾ ਹੈ ਜੋ ਅੱਗੇ ਵੇਚਦੇ ਹਨ | ਬੰਟੀ ਦੀ ਗਿ੍ਫ਼ਤਾਰੀ ਬਾਕੀ ਹੈ | ਉਨ੍ਹਾਂ ਦੱਸਿਆ ਕਿ ਥਾਣੇਦਾਰ ਕੇਵਲ ਕਿ੍ਸ਼ਨ ਨੇ ਸੋਹੀਆ ਰੋਡ ਸੰਗਰੂਰ ਲਾਗਿਓ ਰਮੇਸ਼ ਰਾਮ ਨਵਾਂ ਗਾਉਂ ਥਾਣਾ ਖਨੌਰੀ ਨੂੰ 5000 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਇਕਲ ਦੇ ਕਾਬੂ ਕਰਕੇ ਮੁਕੱਦਮਾ ਥਾਣਾ ਸਿਟੀ ਸੰਗਰੂਰ ਦਰਜ ਕੀਤਾ ਗਿਆ | ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਨਸ਼ੀਲੀਆਂ ਗੋਲੀਆਂ ਰਮੇਸ਼ ਰਾਮ ਆਪਣੇ ਭਰਾ ਗੁਰਮੇਲ ਸਿੰਘ ਤੋਂ ਲੈ ਕੇ ਆਇਆ ਸੀ ਜੋ ਇਸ ਨੇ ਅੱਗੇ ਸਪਲਾਈ ਕਰਨੀਆਂ ਸਨ | ਰਮੇਸ਼ ਰਾਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਗੁਰਮੇਲ ਸਿੰਘ ਦੀ ਗਿ੍ਫ਼ਤਾਰੀ ਬਾਕੀ ਹੈ | ਸ੍ਰੀ ਗਰਗ ਨੇ ਦੱਸਿਆ ਕਿ ਹੌਲਦਾਰ ਯਾਦਵਿੰਦਰ ਸਿੰਘ ਨੇ ਪਿੰਡ ਕਾਂਝਲਾ ਲਾਗਿਓ ਸੁਖਵਿੰਦਰ ਸਿੰਘ ਵਾਸੀ ਸ਼ੇਰਪੁਰ ਨੂੰ 14 ਪੇਟੀਆਂ ਕੁੱਲ 168 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਕਾਰ ਕਾਬੂ ਕਰਕੇ ਮੁਕੱਦਮਾ ਥਾਣਾ ਸਦਰ ਧੂਰੀ ਦਰਜ ਰਜਿਸਟਰ ਕਰਵਾਇਆ |

ਕਾਰ ਚੋਂ 600 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਮਿਲੀਆਂ

ਛਾਜਲੀ, 20 ਮਾਰਚ (ਕੁਲਦੀਪ ਸ਼ਰਮਾ)-ਥਾਣਾ ਛਾਜਲੀ ਦੀ ਪੁਲਿਸ ਨੇ ਸਕਾਰਪੀਓ ਕਾਰ 'ਚੋਂ ਹਰਿਆਣਾ ਦੀ ਭਾਰੀ ਮਾਤਰਾ 'ਚ ਦੇਸੀ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਥਾਣਾ ਛਾਜਲੀ ਦੇ ਮੁੱਖ ਅਫ਼ਸਰ ਸੁਰਿੰਦਰ ਭੱਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਕਰਕੇ ਪਿੰਡ ਛਾਜਲਾ ਨੇੜੇ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਦੇਸੀ ਸ਼ਰਾਬ ਸਮੇਤ ਔਰਤ ਕਾਬੂ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਠੇਕਾ ਸ਼ਰਾਬ ਦੇਸੀ ਦੀਆਂ 22 ਪੇਟੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ ਜਦ ਕਿ ਔਰਤ ਦਾ ਪਤੀ ਅਤੇ ਪੁੱਤਰ ਫਿਲਹਾਲ ਫ਼ਰਾਰ ਦੱਸੇ ਜਾ ਰਹੇ ਹਨ | ਥਾਣਾ ਸਿਟੀ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਿਖ਼ਲਾਫ਼ ਨਸ਼ੀਲੀ ਗੋਲੀਆਂ ਨੂੰ ਲੈ ਕੇ ਮਾਮਲਾ ਹੋਇਆ ਦਰਜ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਥਾਣਾ ਸਿਟੀ-1 ਸੰਗਰੂਰ ਦੀ ਪੁਲਿਸ ਨੇ ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਬੰਦ ਕੈਦੀ ਿਖ਼ਲਾਫ਼ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ-1 ਦੇ ਮੁੱਖ ਅਫ਼ਸਰ ਹਰਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਭੁੱਲਰ, ਧਾਲੀਵਾਲ)-ਬੀਤੀ ਸ਼ਾਮ ਗ਼ਰੀਬੀ ਅਤੇ ਆਰਥਿਕ ਤੰਗੀ ਨਾਲ ਜੂਝ ਰਹੇ ਪਿੰਡ ਕਣਕਵਾਲ ਭੰਗੂਆਂ ਦੇ ਇੱਕ ਮਜ਼ਦੂਰ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 31 ਸਰਕਾਰੀ ਸਕੂਲਾਂ ਦੀ ਮੁਰੰਮਤ ਲਈ ਸਿੰਗਲਾ ਵਲੋਂ ਢਾਈ ਕਰੋੜ ਦੀ ਗਰਾਂਟ ਦੇ ਐਲਾਨ ਨੂੰ ਚੀਮਾ ਨੇ ਚੋਣ ਜਾਬਤੇ ਦੀ ਉਲੰਘਣਾ ਦੱਸਿਆ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ 17 ਮਾਰਚ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਵਿਜੈਇੰਦਰ ਸਿੰਗਲਾ ਵਲੋਂ ਜ਼ਿਲ੍ਹਾ ਸੰਗਰੂਰ ਦੇ 31 ...

ਪੂਰੀ ਖ਼ਬਰ »

ਐਸ.ਬੀ.ਆਈ. ਬੈਂਕ ਖਾਤੇ 'ਚੋਂ 3 ਲੱਖ 86 ਹਜ਼ਾਰ ਰੁਪਏ ਗ਼ਾਇਬ

ਅਮਰਗੜ੍ਹ, 20 ਮਾਰਚ (ਬਲਵਿੰਦਰ ਸਿੰਘ ਭੁੱਲਰ)-ਸਟੇਟ ਬੈਂਕ ਆਫ਼ ਇੰਡੀਆ 'ਚ ਮਾਂ ਪੁੱਤ ਵਲੋਂ ਖੁਲ੍ਹਵਾਏ ਗਏ ਇੱਕ ਸਾਂਝੇ ਖਾਤੇ 'ਚੋਂ 3 ਲੱਖ 86 ਹਜ਼ਾਰ ਰੁਪਏ ਗ਼ਾਇਬ ਹੋ ਜਾਣ ਕਾਰਨ ਗ਼ਰੀਬ ਪਰਿਵਾਰ ਬਰਬਾਦੀ ਕੰਢੇ ਪਹੁੰਚ ਗਿਆ ਹੈ | ਹਲਕਾ ਅਮਰਗੜ੍ਹ ਖੇਤਰ 'ਚ ਪੈਂਦੇ ਆਪਣੇ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਤੋਂ ਪੀ.ਡੀ.ਏ. ਉਮੀਦਵਾਰ ਦਾ ਐਲਾਨ ਹਰਸਿਮਰਤ ਕੌਰ ਬਾਦਲ ਦੇ ਪੱਤੇ ਖੋਲ੍ਹਣ ਪਿੱਛੋਂ-ਬੈਂਸ

ਮਲੇਰਕੋਟਲਾ, 20 ਮਾਰਚ (ਕੁਠਾਲਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਜਮਹੂਰੀ ਗੱਠਜੋੜ (ਪੀ.ਡੀ.ਏ.) ਦੇ ਉਮੀਦਵਾਰ ਦੇ ਐਲਾਨ ਸਬੰਧੀ ਅੱਜ ਇੱਥੇ ਸਪਸ਼ਟ ਕੀਤਾ ਕਿ ਪੀ.ਡੀ.ਏ. ਸੰਗਰੂਰ ਹਲਕੇ ਤੋਂ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਚੋਂ ਠੇਕੇਦਾਰ ਵਲੋਂ ਸ਼ਰੇਆਮ ਪੁੱਟੀ ਜਾ ਰਹੀ ਮਿੱਟੀ ਨੂੰ ਲੈ ਕੇ ਪਿੰਡ ਵਾਸੀਆਂ ਪ੍ਰਗਟਾਇਆ ਰੋਸ

ਦਿੜ੍ਹਬਾ ਮੰਡੀ, 20 ਮਾਰਚ (ਪਰਵਿੰਦਰ ਸੋਨੂੰ)-ਨਗਰ ਪੰਚਾਇਤ ਦਿੜ੍ਹਬਾ ਹਮੇਸ਼ਾ ਆਪਣੇ ਕਾਰਨਾਮਿਆਂ ਦੀ ਬਦੌਲਤ ਚਰਚਾ ਤੇ ਵਿਵਾਦਾਂ ਵਿਚ ਰਹਿੰਦੀ ਹੈ, ਜਿਸ ਦੀ ਤਾਜਾ ਮਿਸਾਲ ਗਾਮੜੀ ਰੋਡ 'ਤੇ ਸਟੇਡੀਅਮ ਦੇ ਬਿਲਕੁਲ ਸਾਹਮਣੇ ਠੇਕੇ 'ਤੇ ਦਿੱਤੀ ਵਾਹੀਯੋਗ ਜ਼ਮੀਨ 'ਚੋਂ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਸਬੰਧੀ 15 ਵਿਰੁੱਧ ਮਾਮਲਾ ਦਰਜ

ਮਲੇਰਕੋਟਲਾ, 20 ਮਾਰਚ (ਪਾਰਸ ਜੈਨ) -ਸਥਾਨਕ ਥਾਣਾ ਸਿਟੀ-1 ਪੁਲਿਸ ਵਲੋਂ ਸਹਿਬਾਜ ਵਾਸੀ ਪੱਕਾ ਦਰਵਾਜ਼ਾ ਜਮਾਲਪੁਰਾ ਦੇ ਬਿਆਨਾਂ ਦੇ ਆਧਾਰ 'ਤੇ ਰਿਆਸਤ ਵਾਸੀ ਨੇੜੇ ਕਮਲ ਸਿਨੇਮਾ, ਜ਼ੋਨ ਵਾਸੀ ਨਵੀਂ ਆਬਾਦੀ, ਸੋਨੂੰ , ਮਾਨ, ਕਾਂਚਾ, ਸੰਜੂ ਵਾਸੀ ਮੁਹੱਲਾ ਸਾਦੇਵਾਲਾ ਅਤੇ ...

ਪੂਰੀ ਖ਼ਬਰ »

ਕੈਮੀਕਲ ਵਾਲੇ ਰੰਗਾਂ ਦੀ ਬਜਾਇ ਫੁੱਲਾਂ ਨਾਲ ਖੱਤਰੀ ਸਭਾ ਨੇ ਖੇਡੀ ਹੋਲੀ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਹੋਲੀ ਦਾ ਪਵਿੱਤਰ ਤਿਉਹਾਰ ਸੰਗਰੂਰ ਦੇ ਖੱਤਰੀ ਸਭਾ ਦੀ ਇਕਾਈ ਵਲੋਂ ਮਨਾਉਂਦਿਆਂ ਸ਼ਹਿਰ ਵਾਸੀਆਂ ਲਈ ਇੱਕ ਮਿਸਾਲ ਕਾਇਮ ਕੀਤੀ | ਚੇਅਰਮੈਨ ਸ੍ਰੀ ਸਤਪਾਲ ਸਤਿਅਮ ਤੇ ਬੀਬੀ ਅਨੀਤਾ ਸਤਿਅਮ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਵੁਮੈਨ ਕਲੱਬ ਨੇ ਫੁੱਲਾਂ ਦੀ ਹੋਲੀ ਖੇਡੀ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਭੁੱਲਰ, ਧਾਲੀਵਾਲ)-ਸ਼ਿਵ ਸ਼ਕਤੀ ਵੁਮੈਨ ਕਲੱਬ ਸੁਨਾਮ ਵਲੋਂ ਕਲੱਬ ਦੀ ਸਰਪ੍ਰਸਤ ਮੈਡਮ ਕਾਂਤਾ ਪੱਪਾ ਦੀ ਅਗਵਾਈ 'ਚ ਸਥਾਨਕ ਪ੍ਰਾਚੀਨ ਸ਼੍ਰੀ ਵਿਸ਼ਵਨਾਥ ਸ਼ਿਵ ਮੰਦਿਰ ਵਿਖੇ ਫੁੱਲਾਂ ਦੀ ਹੋਲੀ ਖੇਡੀ ਗਈ | ਇਸ ਸਮੇਂ ਮੈਡਮ ਕਾਂਤਾ ...

ਪੂਰੀ ਖ਼ਬਰ »

ਸਹਿਕਾਰੀ ਸੁਸਾਇਟੀ 'ਤੇ ਅਕਾਲੀ ਦਲ ਦਾ ਕਬਜ਼ਾ

ਦਿੜ੍ਹਬਾ ਮੰਡੀ, 20 ਮਾਰਚ (ਪਰਵਿੰਦਰ ਸੋਨੂੰ)-ਪਿੰਡ ਢੰਡੋਲੀ ਕਲਾਂ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੀ ਚੋਣ ਉੱਪਰ ਸ਼ੋ੍ਰਮਣੀ ਅਕਾਲੀ ਦਲ ਨੇ ਕਬਜ਼ਾ ਕੀਤਾ | ਇਸ ਚੋਣ ਦੌਰਾਨ ਕਾਂਗਰਸ ਦੇ ਚਾਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੱਤ ਮੈਂਬਰ ਜੇਤੂ ਰਹੇ | ...

ਪੂਰੀ ਖ਼ਬਰ »

ਜ਼ਿਲਾ ਪੱਧਰੀ ਯੁਵਕ ਮੇਲਾ ਮਾਡਰਨ ਕਾਲਜ 'ਚ ਕੱਲ੍ਹ ਤੋਂ

ਚੀਮਾ ਮੰਡੀ, 20 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਯੁਵਕ ਸੇਵਾਵਾਂ ਵਿਭਾਗ ਸੰਗਰੂਰ ਵਲੋਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦੀ ਰਹਿਨੁਮਾਈ ਹੇਠ ਮਾਡਰਨ ਕਾਲਜ ਬੀਰ ਕਲਾਂ ਵਿਖੇ 22 ਤੇ 23 ਮਾਰਚ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਾਲਜ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਿਊਜ਼ੀਲੈਂਡ ਨੌਜਵਾਨਾਂ ਲਈ ਕੈਰੀਅਰ ਬਣਾਉਣ ਲਈ ਸਭ ਤੋਂ ਵਧੀਆ ਮੁਲਕ-ਸੁਖਵਿੰਦਰ ਸਿੰਘ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਅਕੈਡਮੀ ਦੀ ਨਵੀਂ ਸ਼ਾਖਾ ਸੁਨਾਮ ਵਿਖੇ ਆਰੰਭ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਪੀ.ਟੀ.ਈ ਤੇ ਆਇਲਟਸ ਦੇ ਚਾਰ-ਚਾਰ ਬੈਚ ਆਰੰਭ ਕੀਤੇ ਜਾ ਰਹੇ ...

ਪੂਰੀ ਖ਼ਬਰ »

ਜਥੇ. ਮੰਡੀਆਂ ਤੇ ਗੁਆਰਾ ਨੂੰ ਅਹੁਦੇਦਾਰ ਥਾਪਣ ਦਾ ਸਵਾਗਤ

ਕੁੱਪ ਕਲਾਂ, 20 ਮਾਰਚ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ.ਜੈਪਾਲ ਸਿੰਘ ਮੰਡੀਆਂ ਨੂੰ ਮੈਂਬਰ ਪੀ.ਏ.ਸੀ ਤੇ ਜਥੇ. ਮੇਘ ਸਿੰਘ ਗੁਆਰਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ...

ਪੂਰੀ ਖ਼ਬਰ »

ਹੱਡਾ ਰੋੜੀ ਨੂੰ ਲੈ ਕੇ ਪਿੰਡ ਅੜਕਵਾਸ ਵਾਸੀਆਂ ਦਾ ਜਿਊਣਾ ਹੋਇਆ ਦੁੱਭਰ

ਸੂਰਜ ਭਾਨ ਗੋਇਲ ਲਹਿਰਾਗਾਗਾ, 20 ਮਾਰਚ -ਨੇੜਲੇ ਪਿੰਡ ਅੜਕਵਾਸ ਵਿਖੇ ਹੱਡਾ ਰੋੜੀ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਰੋਸ ਜਤਾਇਆ ਜਾ ਰਿਹਾ ਹੈ ਜਿਸ ਸਬੰਧੀ ਪਿੰਡ ਦੀ ਪੰਚਾਇਤ ਨੇ ਇੱਕ ਪੱਤਰ ਸਿਵਲ ਸਰਜਨ ਸੰਗਰੂਰ ਨੂੰ ਲਿਖਿਆ ਹੈ ਜਿਸ 'ਚ ਦਰਜ ਹੈ ਕਿ ਇਹ ਹੱਡਾ ਰੋੜੀ ਹੁਣ ...

ਪੂਰੀ ਖ਼ਬਰ »

ਗੰਨਾ ਮਿੱਲ ਗੇਟ ਅੱਗੇ ਤੀਸਰੇ ਦਿਨ ਵੀ ਮਰਨ ਵਰਤ 'ਤੇ ਪ੍ਰਦਰਸ਼ਨ ਜਾਰੀ

ਧੂਰੀ, 20 ਮਾਰਚ (ਭੁੱਲਰ, ਲਹਿਰੀ)-ਸੂਗਰ ਮਿੱਲ ਗੇਟ ਅੱਗੇ ਗੰਨਾ ਅਦਾਇਗੀ ਨਾ ਹੋਣ 'ਤੇ ਮਰਨ ਵਰਤ 'ਤੇ ਬੈਠੇ ਬੀ.ਕੇ.ਯੂ ਲੱਖੋਵਾਲ ਦੇ ਸੂਬਾਈ ਮੀਤ ਪ੍ਰਧਾਨ ਮਹਿੰਦਰ ਸਿੰਘ ਸੇਖਾਂ ਵਲੋਂ ਲਗਾਤਾਰ ਤੀਸਰੇ ਦਿਨ ਵੀ ਮਰਨ ਵਰਤ ਤੇ ਕਿਸਾਨੀ ਮੰਗਾਂ ਦਾ ਪ੍ਰਦਰਸ਼ਨ ਜਾਰੀ ਰੱਖਿਆ | ...

ਪੂਰੀ ਖ਼ਬਰ »

180 ਬੋਤਲਾਂ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ

ਭਵਾਨੀਗੜ੍ਹ, 20 ਮਾਰਚ (ਫੱਗੂਵਾਲਾ) -ਸਥਾਨਕ ਬਾਲਦ ਕੈਂਚੀਆਂ ਤੋਂ ਪੁਲਿਸ ਵਲੋਂ ਇੱਕ ਵਿਅਕਤੀ ਨੂੰ 180 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਸਬ-ਇੰਸਪੈਕਟਰ ਭੋਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਗੁਰਦੀਪ ...

ਪੂਰੀ ਖ਼ਬਰ »

ਸੁਖਬੀਰ ਦੇ ਵਰਕਰ ਮਿਲਣੀ ਪ੍ਰੋਗਰਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

ਧੂਰੀ, 20 ਮਾਰਚ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 21 ਮਾਰਚ ਨੂੰ ਧੂਰੀ ਦੇ ਮਿਲਣ ਪੈਲੇਸ 'ਚ ਰੱਖੀ ਭਾਜਪਾ-ਅਕਾਲੀ ਦਲ ਵਰਕਰ ਮਿਲਣੀ ਦੇ ਮੱਦੇਨਜ਼ਰ ਹਲਕਾ ਇੰਚਾਰਜ ਧੂਰੀ ਤੇ ਮੈਂਬਰ ਪੀ.ਏ.ਸੀ ਹਰੀ ਸਿੰਘ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਕੁਸ਼ਤੀ ਅਖਾੜਾ ਨੇ ਕੁਸ਼ਤੀ ਦੰਗਲ ਕਰਵਾਇਆ

ਚੀਮਾ ਮੰਡੀ, 20 ਮਾਰਚ (ਦਲਜੀਤ ਸਿੰਘ ਮੱਕੜ)-ਸੰਤ ਅਤਰ ਸਿੰਘ ਕੁਸ਼ਤੀ ਅਖਾੜਾ ਚੀਮਾ ਮੰਡੀ ਵਲੋਂ ਕਲਗੀਧਰ ਟਰੱਸਟ ਬੜੂ ਸਾਹਿਬ, ਸਮੂਹ ਐਨ.ਆਰ.ਆਈ. ਭਰਾਵਾਂ ਤੇ ਕਸਬਾ ਵਾਸੀਆਂ ਦੇ ਸਹਿਯੋਗ ਸਦਕਾ ਸੰਤ ਬਾਬਾ ਅਤਰ ਸਿੰਘ ਦੇ 153ਵੇ ਜਨਮ ਦਿਹਾੜੇ ਨੂੰ ਸਮਰਪਿਤ ਕੁਸ਼ਤੀ ਦੰਗਲ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਦੀ ਅਦਾਇਗੀ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ

ਧੂਰੀ, 20 ਮਾਰਚ (ਸੰਜੇ ਲਹਿਰੀ, ਸੁਖਵੰਤ ਭੁੱਲਰ)-ਗੰਨਾ ਕਾਸ਼ਤਕਾਰਾਂ ਦੀ ਖੰਡ ਮਿੱਲ ਧੂਰੀ ਵੱਲ ਲਗਪਗ 70 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਰੋਸ ਵਜੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਸਬੰਧਿਤ ਕਿਸਾਨ ਮਹਿੰਦਰ ਸਿੰਘ ਵੜੈਚ ਨੂੰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਕੱਲ੍ਹ ਨੂੰ ਪੱੁਜਣਗੇ ਦਿੜ੍ਹਬਾ

ਦਿੜ੍ਹਬਾ ਮੰਡੀ, 20 ਮਾਰਚ (ਪਰਵਿੰਦਰ ਸੋਨੂੰ)-ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਸਤਵੀਰ ਸਿੰਘ ਜੇਂਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਹਾਈਕਮਾਂਡ ਵਲੋਂ ਪੰਜਾਬ ਅੰਦਰ ਲਗਾਤਾਰ ...

ਪੂਰੀ ਖ਼ਬਰ »

ਵਪਾਰੀ ਿਖ਼ਲਾਫ਼ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਮੁਕੱਦਮਾ ਦਰਜ

ਧੂਰੀ, 20 ਮਾਰਚ (ਸੰਜੇ ਲਹਿਰੀ, ਸੁਖਵੰਤ ਭੁੱਲਰ)-ਧੂਰੀ ਸ਼ਹਿਰ ਦੇ ਇੱਕ ਨਾਮੀ ਵਪਾਰੀ ਦੇ ਿਖ਼ਲਾਫ਼ ਜਬਰ ਜਨਾਹ ਦੇ ਦੋਸ਼ਾਂ ਹੇਠ ਥਾਣਾ ਸਿਟੀ ਧੂਰੀ ਵਿਖੇ ਮੁਕੱਦਮਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਦੀ ਰਹਿਣ ਵਾਲੀ ਇਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਨਾਲ ਸਬੰਧਿਤ ਇਕ ਨਾਬਾਲਗ ਬੱਚੀ ਨਾਲ ਜਬਰ ਜਨਾਹ ਵਰਗਾ ਘਿਣਾਉਣਾ ਹਾਦਸਾ ਵਾਪਰਨ ਦਾ ਸਮਾਚਾਰ ਹੈ | ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਇਸ ਬਦਨਸੀਬ ਬੱਚੀ ਦੇ ਮਾਤਾ ਪਿਤਾ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਕੈਦ, ਇਕ ਲੱਖ ਜੁਰਮਾਨਾ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਛਾਜਲੀ ਵਿਖੇ 9 ਮਾਰਚ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਮਿਲੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ 20 ਮਾਰਚ (ਦਰਸ਼ਨ ਸਿੰਘ ਖੇੜੀ)-ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਧੂਰੀ ਵਿਖੇ ਚੱਕਾ ਜਾਮ ਕੀਤਾ ਹੋਇਆ ਹੈ | ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਵੱਡੀ ਗਿਣਤੀ 'ਚ ਅਨਾਜ ਮੰਡੀ ਸ਼ੇਰਪੁਰ ਵਿਖੇ ਇਕੱਠੇ ...

ਪੂਰੀ ਖ਼ਬਰ »

ਹੋਲੀ ਦੇ ਤਿਉਹਾਰ ਨੂੰ ਲੈ ਕੇ ਰੰਗਾਂ ਤੇ ਪਿਚਕਾਰੀਆਂ ਦੀ ਜੰਮ ਕੇ ਹੋਈ ਖ਼ਰੀਦਦਾਰੀ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)-ਵੀਰਵਾਰ ਨੰੂ ਮਨਾਏ ਜਾ ਰਹੇ ਹੋਲੀ ਦੇ ਤਿਉਹਾਰ ਨੰੂ ਲੈ ਕੇ ਬੱਚਿਆਂ ਅਤੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਦੇਖਣ ਨੰੂ ਮਿਲ ਰਿਹਾ ਹੈ | ਬਾਜ਼ਾਰਾਂ ਵਿਚ ਅੱਜ ਇਨ੍ਹਾਂ ਵਲੋਂ ਰੰਗਾਂ ਅਤੇ ਪਿਚਕਾਰੀਆਂ ਦੀ ਜੰਮ ਕੇ ਖਰੀਦਦਾਰੀ ਕੀਤੀ ਗਈ ਹੈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX