ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ-2019 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਤੋਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਉਨ੍ਹਾਂ ਵਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਵਿਚ ਕਿਸੇ ਤਰ੍ਹਾਂ ਲਾਪਰਵਾਹੀ ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਦੱਸਿਆ ਕਿ ਈ.ਆਰ.ਓ ਨੈੱਟ 'ਤੇ ਪੋਲਿੰਗ ਸਟੇਸ਼ਨਾਂ ਅਤੇ ਲੋਕੇਸ਼ਨਾਂ ਦੀ ਅਪਡੇਸ਼ਨ ਕਰਵਾ ਦਿੱਤੀ ਗਈ ਹੈ | ਉਨ੍ਹਾਂ ਵਲੋਂ ਈ.ਆਰ.ਓ 'ਤੇ ਫਾਰਮ ਨੰ: 6,7,8, ਦੀ ਡਿਸਪੋਜ਼ਲ ਰਿਪੋਰਟ ਬਾਰੇ ਚਰਚਾ ਕਰਨ 'ਤੇ ਪਤਾ ਲੱਗਾ ਕਿ ਇਹ ਰਿਪੋਰਟਾਂ 10 ਮਾਰਚ ਤੋਂ ਬਾਅਦ ਅਪਲਾਈ ਹੋਈਆਂ ਹਨ | ਲੋਕ ਸਭਾ ਚੋਣਾਂ ਲਈ ਕਮਿਊਨੀਕੇਸ਼ਨ ਪਲਾਨ ਅਤੇ ਰੂਟ ਪਲਾਨ ਸਬੰਧੀ ਡਾਟਾ ਅੱਪਡੇਟ ਕਰਕੇ ਵੈਰੀਫਾਈ ਕਰਨ ਉਪਰੰਤ ਕਾਪੀ ਜ਼ਿਲ੍ਹਾ ਪੋ੍ਰਗਰਾਮਰ ਨੂੰ ਭੇਜ ਦਿੱਤੀ ਗਈ ਹੈ | ਸਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਈ.ਵੀ.ਐਮ. ਤੇ ਵੀ.ਵੀ.ਪੈਟ ਦੀਆਂ ਪਹਿਲੇ ਗੇੜ ਦੀਆਂ ਸਿਖਲਾਈਆਂ ਦੇ ਦਿੱਤੀਆਂ ਗਈਆਂ ਹਨ ਤੇ ਦੂਜੇ ਗੇੜ ਦੀਆਂ ਸਿਖਲਾਈਆਂ ਚੱਲ ਰਹੀਆਂ ਹਨ | ਇਸ ਮੌਕੇ ਸੰਦੀਪ ਗੋਇਲ ਐੱਸ.ਐੱਸ.ਪੀ., ਅਮਿਤ ਗੁਪਤਾ ਐੱਸ.ਡੀ.ਐਮ. ਫ਼ਿਰੋਜ਼ਪੁਰ, ਨਰਿੰਦਰ ਸਿੰਘ ਐੱਸ.ਡੀ.ਐਮ. ਜ਼ੀਰਾ, ਕੁਲਦੀਪ ਬਾਵਾ ਐੱਸ.ਡੀ.ਐਮ. ਗੁਰੂਹਰਸਹਾਏ, ਰਣਜੀਤ ਸਿੰਘ ਭੁੱਲਰ ਸਹਾਇਕ ਕਮਿਸ਼ਨਰ (ਜ.), ਚਾਂਦ ਪ੍ਰਕਾਸ਼ ਤਹਿਸੀਲਦਾਰ ਚੋਣਾਂ, ਹਰਜਿੰਦਰ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸੰਦੀਪ ਸ਼ਰਮਾ ਐੱਸ.ਪੀ., ਗੁਰਮੀਤ ਸਿੰਘ ਢਿੱਲੋਂ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ, ਤਰਲੋਚਨ ਸਿੰਘ ਪ੍ਰੋਗਰਾਮਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਮੇਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ-ਸੁਸਾਇਟੀ ਆਗੂ

ਜਾਗਰੂਕਤਾ ਰੈਲੀ 22 ਨੂੰ , ਓਪਨ ਕਬੱਡੀ ਕੱਪ 23 ਨੂੰ ਹੁਸੈਨੀਵਾਲਾ ਵਿਖੇ ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਵਾਸੀ ਭਾਰਤੀ ਬਿੰਦਰ ਇੰਗਲੈਂਡ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਘੁੜਿਆਨਾ ਸਰਕਲ ਅਕਾਲੀ ਜਥਾ ਅਰਨੀਵਾਲਾ ਸਰਕਲ ਦੇ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 20 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਅਕਾਲੀ ਜਥਾ ਫ਼ਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਪਾਲ ਸਿੰਘ ਗਰੇਵਾਲ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਸ. ਸਤਿੰਦਰਜੀਤ ਸਿੰਘ ਮੰਟਾ ਦੀ ਸਲਾਹ ਨਾਲ ...

ਪੂਰੀ ਖ਼ਬਰ »

ਦਿੱਲੀ ਰੇਲਵੇ ਫਾਟਕ ਨਜ਼ਦੀਕ ਖ਼ਾਲੀ ਪਈ ਜਗ੍ਹਾ 'ਤੇ ਡਿਪਟੀ ਕਮਿਸ਼ਨਰ ਲਗਾਈ ਕੂੜਾ ਸੁੱਟਣ 'ਤੇ ਪਾਬੰਦੀ

ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਜ਼ੀਰਾ ਰੋਡ ਵਿਖੇ ਦਿੱਲੀ ਰੇਲਵੇ ਫਾਟਕ ਨਜ਼ਦੀਕ ਖ਼ਾਲੀ ਪਈ ਜਗ੍ਹਾ 'ਤੇ ਕੂੜਾ ਸੁੱਟਣ ਅਤੇ ਗੰਦਗੀ ਫੈਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ | ਆਸ-ਪਾਸ ਦੇ ਵਸਨੀਕਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਗਈ ਸੀ, ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਪੈਰਾਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਰੋਸ ਰੈਲੀ

ਫ਼ਿਰੋਜਪੁਰ, 20 ਮਾਰਚ (ਤਪਿੰਦਰ ਸਿੰਘ)- ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਦੇ ਦਫ਼ਤਰ ਸਾਹਮਣੇ ਸੂਬਾਈ ਪ੍ਰਧਾਨ ਐਲਵਿਨ ਭੱਟੀ, ਸੀਨੀਅਰ ਮੀਤ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਰੌਬਿਨ ...

ਪੂਰੀ ਖ਼ਬਰ »

ਹਥਿਆਰਾਂ ਦੀ ਨੋਕ 'ਤੇ ਜਬਰੀ ਜ਼ਮੀਨ ਵਾਹੁਣ ਦੇ ਮਾਮਲੇ 'ਚ ਮੈਂਬਰ ਪੰਚਾਇਤ ਗੁਰਸੇਵਕ ਸੈਨੀ ਸਮੇਤ 12 ਬਰੀ

ਫ਼ਿਰੋਜ਼ਪੁਰ, 20 ਮਾਰਚ (ਰਾਕੇਸ਼ ਚਾਵਲਾ)- ਹਥਿਆਰਾਂ ਦੀ ਨੋਕ 'ਤੇ ਜਬਰੀ ਪੈਲੀ ਵਾਹੁਣ ਅਤੇ ਇੱਟਾਂ ਚੋਰੀ ਕਰਨ ਦੇ ਮਾਮਲੇ 'ਚ ਪਿੰਡ ਫ਼ਿਰੋਜ਼ਸ਼ਾਹ ਨਿਵਾਸੀ ਮੈਂਬਰ ਪੰਚਾਇਤ ਗੁਰਸੇਵਕ ਸਿੰਘ ਸੈਨੀ ਸਮੇਤ 12 ਵਿਅਕਤੀਆਂ ਨੂੰ ਫ਼ਿਰੋਜਪੁਰ ਦੀ ਅਦਾਲਤ ਨੇ ਸਬੂਤਾਂ ਦੀ ਘਾਟ ...

ਪੂਰੀ ਖ਼ਬਰ »

23 ਨੂੰ ਸ਼ਹੀਦੀ ਮੇਲੇ 'ਤੇ ਸਵੀਪ ਵਲੰਟੀਅਰਜ਼ ਮਸ਼ੀਨਾਂ ਦੀ ਪ੍ਰਦਰਸ਼ਨੀ ਲਗਾ ਲੋਕਾਂ ਨੂੰ ਵੋਟਿੰਗ ਲਈ ਕਰਨਗੇ ਅਪੀਲ

ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ ਲਈ ਵੱਧ ਤੋਂ ਵੱਧ ਮਤਦਾਨ ਕਰਨ ਅਤੇ ਨਵੀਂ ਵੀ.ਵੀ.ਪੈਟ ਮਸ਼ੀਨਾਂ ਦੀ ਕੰਮ ਕਰਨ ਦੀ ਸਮਰੱਥਾ ਬਾਰੇ ਵੋਟਰਾਂ ਨੂੰ ਜਾਗਰੂਕ ਕਰਨ ਲਈ 23 ਮਾਰਚ ਨੂੰ ਸ਼ਹੀਦੀ ਮੇਲੇ 'ਤੇ ਇਕ ਸਪੈਸ਼ਲ ਸਟਾਲ ਲਗਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਚੈੱਕ ਬਾਉਂਸ 'ਚ ਰੁਪਿੰਦਰ ਕੌਰ ਨੂੰ ਇਕ ਸਾਲ ਦੀ ਜੇਲ੍ਹ

ਫ਼ਿਰੋਜ਼ਪੁਰ, 20 ਮਾਰਚ (ਰਾਕੇਸ਼ ਚਾਵਲਾ)- ਚੈੱਕ ਬਾਊਾਸ ਦੀ ਸਜਾ ਦੇ ਮਾਮਲੇ 'ਚ ਪਾਈ ਅਪੀਲ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਖ਼ਾਰਜ ਕਰਦੇ ਹੋਏ ਹੇਠਲੀ ਕੋਰਟ ਵਲੋਂ ਦਿੱਤੀ ਸਜਾ ਨੂੰ ਬਰਕਰਾਰ ਰੱਖਦੇ ਹੋਏ ਇਕ ਔਰਤ ਨੂੰ ਇਕ ਸਾਲ ਦੀ ਜੇਲ੍ਹ ਕੱਟਣ ਦਾ ਹੁਕਮ ...

ਪੂਰੀ ਖ਼ਬਰ »

40 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਫ਼ਿਰੋਜ਼ਪੁਰ, 20 ਮਾਰਚ (ਤਪਿੰਦਰ ਸਿੰਘ)- ਪੁਲਿਸ ਦੇ ਨਾਰਕੋਟਿਕ ਸੈੱਲ ਵਲੋਂ ਕੁਲਦੀਪ ਸਿੰਘ ਉਰਫ਼ ਕੀਪਾ ਪੁੱਤਰ ਪੇ੍ਰਮ ਸਿੰਘ ਪਿੰਡ ਬਲੇਲ ਕੇ ਕਾਮਲ ਨਾਂਅ ਦੇ ਨਸ਼ਾ ਤਸਕਰ ਨੂੰ ਕਾਬੂ ਕੀਤਾ, ਜਿਸ ਦੇ ਕਬਜ਼ੇ 'ਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਦੋਸ਼ੀ ਿਖ਼ਲਾਫ਼ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲੇ ਟਰਾਲੀ ਟਰੈਕਟਰ ਚਾਲਕ ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 20 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ਵਿਚ ਮਾਮਲਾ ਦਰਜ ਕੀਤਾ ਹੈ | ਸੂਬੇਦਾਰ ਸ਼ਿਵ ਕੁਮਾਰ ਵਾਸੀ ਮਿਲਟਰੀ ਸਟੇਸ਼ਨ ਫ਼ਾਜ਼ਿਲਕਾ ਬਟਾਲੀਅਨ 27 ਨੇ ਦੱਸਿਆ ਕਿ ਉਹ ਆਪਣੀ ਪਾਰਟੀ ਨਾਲ ...

ਪੂਰੀ ਖ਼ਬਰ »

ਮਿਲਟਰੀ ਸਟੇਸ਼ਨ ਦੇ ਆਸ-ਪਾਸ ਡਰੋਨ ਕੈਮਰੇ ਦੀ ਵਰਤੋਂ 'ਤੇ ਪਾਬੰਦੀ

ਫ਼ਾਜ਼ਿਲਕਾ, 20 ਮਾਰਚ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸ. ਮਨਪ੍ਰੀਤ ਸਿੰਘ ਛਤਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲ੍ਹਾ ਫਾਜ਼ਿਲਕਾ 'ਚ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤਾੋ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 20 ਮਾਰਚ (ਤਪਿੰਦਰ ਸਿੰਘ)- ਸਹੁਰਾ ਪਰਿਵਾਰ ਵਲੋਂ ਨੂੰ ਹ ਨੂੰ ਤੰਗ ਪੇ੍ਰਸ਼ਾਨ ਕਰਨ ਅਤੇ ਹੋਰ ਦਾਜ ਮੰਗਣ 'ਤੇ ਪਤੀ ਸਮੇਤ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਹੋਇਆ | ਜਾਣਕਾਰੀ ਮੁਤਾਬਿਕ ਪਿੰਡ ਵਾੜਾ ਭਾਈ ਕਾ ਦੀ ਅਰਸ਼ਦੀਪ ਕੌਰ ਜਿਸ ਦਾ ਵਿਆਹ 6 ਮਹੀਨੇ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕੋਮਲ ਅਰੋੜਾ ਦਾ ਟੀਚਰਜ਼ ਕਲੱਬ ਵਲੋਂ ਸਵਾਗਤ

ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਦੇ ਪਿ੍ੰਸੀਪਲ ਦੇ ਅਹੁਦੇ 'ਤੇ ਹੰੁਦਿਆਂ ਸਖ਼ਤ ਮਿਹਨਤ ਤੇ ਇਮਾਨਦਾਰੀ ਨਾਲ ਸਕੂਲ ਨੂੰ ਉੱਚੀਆਂ ਬੁਲੰਦੀਆਂ 'ਤੇ ਪਹੰੁਚਾਉਣ ਵਾਲੇ ਪਿ੍ੰਸੀਪਲ ਕੋਮਲ ਅਰੋੜਾ ਦੇ ਉਪ ...

ਪੂਰੀ ਖ਼ਬਰ »

ਪਿੰਡ ਸੂਦਾਂ ਵਿਖੇ ਵੋਟਰ ਜਾਗਰੂਕਤਾ ਕੈਂਪ

ਮਖੂ, 20 ਮਾਰਚ (ਵਰਿੰਦਰ ਮਨਚੰਦਾ)- ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਅਤੇ ਐੱਸ.ਡੀ.ਐਮ. ਜ਼ੀਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਸੈਕਟਰ ਅਫ਼ਸਰ ਦੀਪਕ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਮਖੂ ਦੀ ਅਗਵਾਈ 'ਚ ਬੀ.ਐਲ.ਓ. ਸੁਨੀਲ ...

ਪੂਰੀ ਖ਼ਬਰ »

ਮਾਛੀਬੁਗਰਾ ਵਿਖੇ ਕਬੱਡੀ ਕੱਪ ਅੱਜ ਤੋਂ

ਤਲਵੰਡੀ ਭਾਈ, 20 ਮਾਰਚ (ਗਿੱਲ)- ਸ਼ਹੀਦ ਬਾਬਾ ਵੀਰ ਸਿੰਘ ਟੂਰਨਾਮੈਂਟ ਕਮੇਟੀ ਮਾਛੀਬੁਗਰਾ ਵਲੋਂ 21 ਅਤੇ 22 ਨੂੰ 95ਵਾਂ ਕਬੱਡੀ ਕੱਪ ਪਿੰਡ ਮਾਛੀਬੁਗਰਾ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸੁਖਪ੍ਰੀਤ ਸਿੰਘ ਮਾਛੀਬੁਗਰਾ, ਸਰਪੰਚ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਅਭਿਆਨ 2019 ਤਹਿਤ ਕਰਵਾਇਆ ਯੁਵਾ ਆਦਰਸ਼ ਗ੍ਰਾਮ ਵਿਕਾਸ ਪ੍ਰੋਗਰਾਮ

ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਯੂਥ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਹਰ ਖੇਤਰ 'ਚ ਫੇਲ੍ਹ-ਕਰਨੈਲ ਸਿੰਘ ਪੀਰ ਮੁਹੰਮਦ

ਮਖੂ, 20 ਮਾਰਚ (ਵਰਿੰਦਰ ਮਨਚੰਦਾ)- ਜੇਕਰ ਅਕਾਲੀ ਦਲ ਟਕਸਾਲੀ, ਆਪ ਤੇ ਪੰਜਾਬ ਜਮਹੂਰੀ ਗਰੁੱਪ ਵਿਚ ਏਕਤਾ ਹੋ ਜਾਂਦੀ ਤਾਂ ਪੰਜਾਬ ਵਿਚੋਂ ਤਿੰਨੋਂ ਰਵਾਇਤੀ ਪਾਰਟੀਆਂ ਦਾ ਸਫ਼ਾਇਆ ਹੋ ਜਾਣਾ ਸੀ | ਸਾਡੇ ਯਤਨ ਅਜੇ ਵੀ ਜਾਰੀ ਹਨ | ਇਸ ਪੈੱ੍ਰਸ ਬਿਆਨ ਜਾਰੀ ਕਰਦਿਆਂ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ

ਫ਼ਿਰੋਜ਼ਪੁਰ, 20 ਮਾਰਚ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਪਿੰਡ ਨੂਰਪੁਰ ਸੇਠਾਂ ਵਿਖੇ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ ਅਤੇ ਬਲਾਕ ਪ੍ਰਧਾਨ ਪੁਸ਼ਪਿੰਦਰ ਸਿੰਘ ਝੋਕ ਹਰੀ ਹਰ ਵਲੋਂ ਕੀਤੀ ...

ਪੂਰੀ ਖ਼ਬਰ »

ਨੋਨੀ ਮਾਨ ਵਲੋਂ ਗੁਰੂਹਰਸਹਾਏ ਬਾਰਡਰ ਪੱਟੀ ਦਾ ਤੂਫ਼ਾਨੀ ਦੌਰਾ

ਗੁਰੂਹਰਸਹਾਏ, 20 ਮਾਰਚ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਗੁਰੂਹਰਸਹਾਏ ਹਲਕੇ ਦੀ ਬਾਰਡਰ ਪੱਟੀ ਦੇ ਪਿੰਡਾਂ ਦਾ ਤੂਫ਼ਾਨੀ ਦੌਰਾਨ ਕੀਤਾ | ਲੋਕਾਂ 'ਚ ਵਿਚਰਨ ਸਮੇਂ ਨੌਨੀ ਮਾਨ ਨੇ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਸਮੂਹ ਅਸਲ੍ਹਾ ਧਾਰਕ ਆਪਣੇ ਅਸਲ੍ਹੇ 27 ਤੱਕ ਜਮ੍ਹਾਂ ਕਰਵਾਉਣ-ਜ਼ਿਲ੍ਹਾ ਮੈਜਿਸਟਰੇਟ

ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਲੋਕ ਸਭਾ ਹਲਕਿਆਂ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਚੰਦਰ ਗੈਂਦ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ...

ਪੂਰੀ ਖ਼ਬਰ »

ਰਿਟਾ: ਬੀ.ਪੀ.ਈ.ਓ. ਬੂਟਾ ਰਾਮ ਅਰੋੜਾ ਵਲੋਂ ਰੇਲਵੇ ਨੂੰ ਅਨਾਊਾਸਮੈਂਟ ਸਿਸਟਮ ਦਾਨ

ਤਲਵੰਡੀ ਭਾਈ, 20 ਮਾਰਚ (ਕੁਲਜਿੰਦਰ ਸਿੰਘ ਗਿੱਲ)- ਸੇਵਾ ਮੁਕਤ ਬਲਾਕ ਸਿੱਖਿਆ ਅਫ਼ਸਰ ਸ੍ਰੀ ਬੂਟਾ ਰਾਮ ਅਰੋੜਾ ਵਲੋਂ ਰੇਲ ਵਿਭਾਗ ਨੂੰ ਅਨਾੳਾੂਸਮੈਂਟ ਸਿਸਟਮ ਦਾਨ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਸੇਵਾ ਮੁਕਤ ਬਲਾਕ ਸਿੱਖਿਆ ਅਫ਼ਸਰ ਬੂਟਾ ਰਾਮ ਅਰੋੜਾ ਸਥਾਨਿਕ ...

ਪੂਰੀ ਖ਼ਬਰ »

ਨੈਸ਼ਨਲ ਇੰਟੀਗਰੇਸ਼ਨ ਕੈਂਪ 'ਚ ਭਾਗ ਲੈਂਦਿਆਂ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਡੋਨ ਬੋਸਕੋ ਯੂਨੀਵਰਸਿਟੀ ਗੁਹਾਟੀ, ਆਸਾਮ 'ਚ ਮਿਨਿਸਟਰੀ ਆਫ਼ ਯੂਥ ਅਫੇਅਰਜ਼ ਵਲੋਂ ਨੈਸ਼ਨਲ ਇੰਟੀਗਰੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿਚ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ...

ਪੂਰੀ ਖ਼ਬਰ »

ਰਿਸ਼ਤੇਦਾਰ ਦੇ ਘਰ ਮੂਹਰੋਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 20 ਮਾਰਚ (ਤਪਿੰਦਰ ਸਿੰਘ)- ਪਿੰਡ ਕਮੱਗਰ ਵਾਸੀ ਸ਼ਾਮ ਸਿੰਘ ਪੁੱਤਰ ਆਸਾ ਸਿੰਘ ਨੇ ਪੁਲਿਸ ਕੋਲ ਲਿਖਤੀ ਰਿਪੋਰਟ ਕੀਤੀ ਕਿ ਉਸ ਦਾ ਪਲਾਟੀਨਾ ਕਾਲੇ ਰੰਗ ਦਾ ਮੋਟਰਸਾਈਕਲ ਉਸ ਸਮੇਂ ਚੋਰੀ ਹੋ ਗਿਆ, ਜਦੋਂ ਉਹ ਆਪਣੇ ਰਿਸ਼ਤੇਦਾਰ ਦੇ ਘਰ ਪਿੰਡ ਚਪਾਤੀ ਮਮਦੋਟ ...

ਪੂਰੀ ਖ਼ਬਰ »

ਸਾਹਿਤ ਮੰਚ ਗੁਰੂਹਰਸਹਾਏ ਦੀ ਪਹਿਲੀ ਸਾਹਿਤਕ ਮਿਲਣੀ ਹੋਈ

ਗੁਰੂਹਰਸਹਾਏ, 20 ਮਾਰਚ (ਹਰਚਰਨ ਸਿੰਘ ਸੰਧੂ)- ਸਾਹਿਤ ਮੰਚ ਗੁਰੂਹਰਸਹਾਏ ਦੀ ਪਹਿਲੀ ਸਾਹਿਤਕ ਮਿਲਣੀ ਬਾਬਾ ਫ਼ਰੀਦ ਆਈ.ਟੀ.ਆਈ. ਗੁਰੂਹਰਸਹਾਏ ਵਿਖੇ ਹੋਈ | ਇਸ ਪਹਿਲੀ ਮਿਲਣੀ 'ਚ ਜਿੱਥੇ ਵੱਖ-ਵੱਖ ਸਾਹਿਤਕਾਰ ਸ਼ਾਮਿਲ ਹੋਏ, ਉੱਥੇ ਡਾ: ਗੁਰਚਰਨ ਸਿੰਘ ਨੂਰਪੁਰ ਨੇ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ ਭਾਂਗਰ ਜੇਤੂ

ਕੁੱਲਗੜ੍ਹੀ, 20 ਮਾਰਚ (ਸੁਖਜਿੰਦਰ ਸਿੰਘ ਸੰਧੂ)- ਲੋਹਗੜ੍ਹ ਵਿਖੇ ਬਾਬਾ ਗਿਆਨ ਚੰਦ ਦੇ ਸਾਲਾਨਾ ਮੇਲੇ 'ਤੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਜਥੇਦਾਰ ਜਰਨੈਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਢਾਬਸਰ ਸਾਹਿਬ, ਬਲਵਿੰਦਰ ਸਿੰਘ ਐੱਸ.ਡੀ.ਓ. ਬਿਜਲੀ ...

ਪੂਰੀ ਖ਼ਬਰ »

ਪੰਚਾਇਤਾਂ ਨੇ ਸਾਂਝੀਆਂ ਥਾਵਾਂ 'ਤੇ ਲਗਾਏ ਬੂਟੇ

ਗੁਰੂਹਰਸਹਾਏ, 20 ਮਾਰਚ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪਿੰਡਾਂ ਅੰਦਰ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਪੇਂਡੂ ਤੇ ਪੰਚਾਇਤ ਵਿਕਾਸ ਵਿਭਾਗ ਦੇ ਆਦੇਸ਼ ਅਨੁਸਾਰ ਪਿੰਡ ਕੋਹਰ ਸਿੰਘ ਵਾਲਾ ਤੇ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾਅ ਰਹੇ ਸੇਵਾਦਾਰ ਮਨਦੀਪ ਸਿੰਘ ਸਨਮਾਨਿਤ

ਫ਼ਿਰੋਜ਼ਪੁਰ, 20 ਮਾਰਚ (ਅਮਰਜੀਤ ਸਿੰਘ ਬਹਿਲ)- ਚੋਣ ਸੈੱਲ ਦਫ਼ਤਰ ਵਿਖੇ ਆਪਣੀਆਂ ਵਧੀਆ ਸੇਵਾਵਾਂ ਨਿਭਾਅ ਰਹੇ ਸੇਵਾਦਾਰ ਮਨਦੀਪ ਸਿੰਘ ਮਾਰਕੀਟ ਕਮੇਟੀ ਨੂੰ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਮੰਗਤ ਕੁਮਾਰ, ਇੰਸਪੈਕਟਰ ਜਗਜੀਤ ਸਿੰਘ ਸਿੱਧੂ ਅਤੇ ਸੰਦੀਪ ਕੰਬੋਜ ...

ਪੂਰੀ ਖ਼ਬਰ »

ਐੱਸ.ਐੱਸ.ਜੇ. ਐਜੂਕੇਸ਼ਨ ਸਰਵਿਸਿਜ਼ ਨੇ ਲਗਵਾਇਆ ਵਿਦਿਆਰਥਣ ਨਵਦੀਪ ਕੌਰ ਦਾ ਕੈਨੇਡਾ ਸਟੱਡੀ ਵੀਜ਼ਾ

ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਵਿਦਿਆਰਥੀਆਂ ਦੇ ਵਿਦੇਸ਼ ਪਹੰੁਚ ਸਿੱਖਿਆ ਹਾਸਿਲ ਕਰਨ ਦੇ ਸੁਪਨੇ ਨੂੰ ਪੂਰੇ ਕਰਨ 'ਚ ਅਹਿਮ ਯੋਗਦਾਨ ਪਾ ਰਹੀ ਐੱਸ.ਐੱਸ.ਜੇ. ਐਜੂਕੇਸ਼ਨ ਸਰਵਿਸਿਜ਼ ਵਲੋਂ ਸੰਸਥਾ ਦੀ ਵਿਦਿਆਰਥਣ ਨਵਦੀਪ ਕੌਰ ਵਾਸੀ ਮਖੂ ਦਾ 15 ਦਿਨਾਂ ਦੇ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਵਲੋਂ ਤੇਜ਼ਾਬ ਪੀੜਤਾਂ ਨੂੰ ਆਤਮ ਨਿਰਭਰ ਕਰਨ ਲਈ ਦਿੱਤੀ ਜਾਵੇਗੀ ਤਿੰਨ ਲੱਖ ਦੀ ਮਦਦ- ਬਲਜਿੰਦਰ ਸਿੰਘ

ਫ਼ਿਰੋਜ਼ਪੁਰ, 20 ਮਾਰਚ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜਪੁਰ ਵਲੋਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਲਜਿੰਦਰ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਜੋਗਿੰਦਰਾ ਕਾਨਵੈਂਟ ਸਕੂਲ 'ਚ ਬੱਚਿਆਂ ਨੇ ਮਨਾਇਆ ਹੋਲੀ ਦਾ ਤਿਉਹਾਰ

ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਜੋਗਿੰਦਰਾ ਕਾਨਵੈਂਟ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੇ ਆਪਸੀ ਸਾਂਝ ਤੇ ਮਿਲਵਰਤਨ ਦਾ ਸੰਦੇਸ਼ ਦਿੰਦਾ ਹੋਲੀ ਦਾ ਤਿਉਹਾਰ ਸਮੂਹ ਸਟਾਫ਼ ਦੀ ਨਿਗਰਾਨੀ ਹੇਠ ਸਕੂਲ ਅੰਦਰ ਬਹੁਤ ਹੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਲਗਾਇਆ

ਫ਼ਿਰੋਜ਼ਪੁਰ, 20 ਮਾਰਚ (ਅਮਰਜੀਤ ਸਿੰਘ ਬਹਿਲ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਸਿਵਲ ਸਰਜਨ ਫ਼ਿਰੋਜ਼ਪੁਰ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸੀ.ਐੱਚ.ਸੀ. ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹੁਸਨਪਾਲ ਦੀ ਅਗਵਾਈ ਹੇਠ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ...

ਪੂਰੀ ਖ਼ਬਰ »

ਗੁਰਦੁਆਰਾ ਕਰਮਸਰ ਸਾਹਿਬ ਵਿਖੇ ਸਾਲਾਨਾ ਹੋਲਾ-ਮਹੱਲਾ ਸਮਾਗਮ ਅੱਜ, ਤਿਆਰੀਆਂ ਮੁਕੰਮਲ

ਫ਼ਿਰੋਜ਼ਪੁਰ, 20 ਮਾਰਚ (ਜਸਵਿੰਦਰ ਸਿੰਘ ਸੰਧੂ)- ਸਾਲਾਨਾ ਹੋਲਾ-ਮਹੱਲਾ ਸਮਾਗਮ ਅਤੇ ਸੱਚਖੰਡ ਵਾਸੀ ਸੰਤ ਬਾਬਾ ਅਵਤਾਰ ਸਿੰਘ ਦੀ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਕਰਮਸਰ ਸਾਹਿਬ ਪਿੰਡ ਝੋਕ ਹਰੀ ਹਰ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ 21 ਮਾਰਚ ਦਿਨ ਵੀਰਵਾਰ ਨੂੰ ਕਰਵਾਏ ...

ਪੂਰੀ ਖ਼ਬਰ »

ਰੌਬਿਨ ਹੁੱਡ ਆਰਮੀ ਨੇ ਲੋੜਵੰਦ ਬੱਚਿਆਂ ਨਾਲ ਮਨਾਈ ਹੋਲੀ

ਫ਼ਾਜ਼ਿਲਕਾ, 20 ਮਾਰਚ (ਅਮਰਜੀਤ ਸ਼ਰਮਾ)-ਰੌਬਿਨ ਹੁੱਡ ਆਰਮੀ ਫ਼ਾਜ਼ਿਲਕਾ ਵਲੋਂ ਲੋੜਵੰਦ ਗ਼ਰੀਬ ਬੱਚਿਆਂ ਨਾਲ ਹੋਲੀ ਮਨਾਉਂਦਿਆਂ ਉਨ੍ਹਾਂ ਨੂੰ ਫਲ ਫਰੂਟ ਵੰਡ ਕੇ ਰੰਗ ਲਗਾਇਆ | ਇਸ ਮੌਕੇ ਸੰਸਥਾ ਦੇ ਸੰਯੋਜਕ ਆਨੰਦ ਜੈਨ ਨੇ ਦੱਸਿਆ ਕਿ ਸੰਸਥਾ ਵਲੋਂ ਸਲੱਮ ਏਰੀਆ ਵਿਚ ...

ਪੂਰੀ ਖ਼ਬਰ »

ਵੋਟਰਾਂ ਨੂੰ ਜਾਗਰੂਕ ਕੀਤਾ

ਖੂਈਆਂ ਸਰਵਰ, 20 ਮਾਰਚ (ਧਾਲੀਵਾਲ)-ਉਪ ਮੰਡਲ ਮੈਜਿਸਟ੍ਰੇਟ-ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਮੈਡਮ ਪੂਨਮ ਸਿੰਘ ਦੇ ਹੁਕਮਾਂ 'ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਦੇ ਇੰਚਾਰਜ ਸ੍ਰੀਮਤੀ ਸੰਜੂ ਸੀ.ਡੀ.ਪੀ.ਓ. ਖੂਈਆਂ ਸਰਵਰ ਵਲੋਂ ਪਿੰਡ ਗੁੰਮਜਾਲ, ਪੰਨੀਵਾਲਾ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਸਾਲਾਨਾ ਅਥਲੈਟਿਕ ਮੀਟ ਕਰਵਾਈ

ਅਬੋਹਰ, 20 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਕਾਲਜ ਦੇ ਵਿਦਿਆਰਥੀਆਂ ਨੇ ਇਸ ਅਥਲੈਟਿਕ ਮੀਟ ਵਿਚ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਵਿਚਕਾਰ 100, 200, 800, 5000 ਮੀਟਰ ਦੌੜ, ਲੰਬੀ ਛਾਲ, ਉੱਚੀ ਛਾਲ, ਜੈਵਲੀਨ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਦਾ ਐਮ.ਏ. ਅੰਗਰੇਜ਼ੀ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 20 ਮਾਰਚ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ. ਇੰਗਲਿਸ਼ ਸਮੈਸਟਰ-1 ਦੇ ਨਤੀਜੇ ਵਿਚ ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਮੀਨੂੰ ਛਾਬੜਾ ਨੇ 65.50 ਫ਼ੀਸਦੀ ਅੰਕ ਹਾਸਲ ...

ਪੂਰੀ ਖ਼ਬਰ »

ਮੰਦਬੁੱਧੀ ਲੜਕੀ ਘਰੋਂ ਗ਼ਾਇਬ

ਅਬੋਹਰ, 20 ਮਾਰਚ (ਸੰਧੂ)-ਸਥਾਨਕ ਕੰਧਵਾਲਾ ਰੋਡ ਤੋਂ ਇਕ ਮੰਦਬੁੱਧੀ ਲੜਕੀ ਆਪਣੇ ਘਰੋਂ ਅਚਾਨਕ ਲਾਪਤਾ ਹੋ ਗਈ ਜਿਸ ਸਬੰਧੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਕੰਧਵਾਲਾ ਰੋਡ ਵਾਸੀ ਰਾਧੇ ਕ੍ਰਿਸ਼ਨ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX