ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  10 minutes ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  12 minutes ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  27 minutes ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  50 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 1 hour ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 minute ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 2 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 3 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 3 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 3 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 1 hour ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 3 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 4 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 5 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 5 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 6 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 6 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 6 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 6 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 7 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 7 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 7 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 8 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 8 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 8 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 9 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 9 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 9 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 10 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 10 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 11 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 12 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਬਠਿੰਡਾ /ਮਾਨਸਾ

ਬਠਿੰਡਾ ਠੇਕਿਆਂ ਦੀ ਨਿਲਾਮੀ 'ਚ 31 'ਚੋਂ 26 ਜ਼ੋਨਾਂ 'ਤੇ ਦੀਪ ਮਲਹੋਤਰਾ ਗਰੁੱਪ ਤੇ ਸਹਿਯੋਗੀਆਂ ਦਾ ਕਬਜ਼ਾ

ਬਠਿੰਡਾ, 20 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਸਾਲ 2019-20 ਲਈ ਬਠਿੰਡਾ ਜ਼ਿਲ੍ਹੇ ਦੇ ਬਣਾਏ ਗਏ 31 ਜ਼ੋਨਾਂ ਦੇ ਠੇਕਿਆਂ ਦੀ ਨਿਲਾਮੀ ਦੌਰਾਨ ਅੱਜ ਇਨ੍ਹਾਂ 'ਚੋਂ 26 ਜ਼ੋਨ ਹਾਸਲ ਕਰਕੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਤੇ ਉਸਦੇ ਸਹਿਯੋਗੀਆਂ ਨੇ ਇਸ ਸਾਲ ਵੀ ਸ਼ਰਾਬ ਕਾਰੋਬਾਰ 'ਤੇ ਏਕਾ ਅਧਿਕਾਰ ਕਾਇਮ ਕਰਕੇ ਸਰਕਾਰ ਦੀ ਇਕ ਬੰਦੇ ਨੂੰ ਕਾਬਜ਼ ਨਾ ਹੋਣ ਸਬੰਧੀ ਬਣਾਈ ਨੀਤੀ ਪੂਰੀ ਤਰ੍ਹਾਂ ਅਸਫਲ ਕਰਕੇ ਰੱਖ ਦਿੱਤੀ ਹੈ | ਠੇਕਾ ਨਿਲਾਮੀ ਦੀ ਪਾਈਆਂ ਗਈਆਂ 4136 ਪਰਚੀਆਂ ਵਿਚੋਂ 3 ਹਜ਼ਾਰ ਪਰਚੀਆਂ ਦੀਪ ਮਲਹੋਤਰਾ ਤੇ ਉਸਦੇ ਸਹਿਯੋਗੀਆਂ ਵਲੋਂ ਹੀ ਪਾਈਆਂ ਗਈਆਂ ਸਨ | ਪੰਜਾਬ ਸਰਕਾਰ ਵਲੋਂ ਬਤੌਰ ਅਬਜ਼ਰਵਰ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਨੇ ਠੇਕਿਆਂ ਦੀ ਨਿਲਾਮੀ ਸ਼ੁਰੂ ਕਰਵਾਈ ਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ, ਆਬਕਾਰੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਵੀ.ਕੇ. ਵਿਰਦੀ ਤੇ ਈ.ਟੀ.ਓ. ਕੁਲਵਿੰਦਰ ਵਰਮਾ ਦੀ ਦੇਖ-ਰੇਖ 'ਚ ਹੋਈ ਠੇਕਿਆਂ ਦੀ ਨਿਲਾਮੀ ਕਰਵਾਈ ਗਈ | ਇਸ ਸਾਲ ਬਠਿੰਡਾ ਦੇ ਪਿਛਲੇ ਸਾਲ ਦੇ 36 ਜ਼ੋਨਾਂ ਨੂੰ ਘਟਾਉਂਦਿਆਂ 31 ਜ਼ੋਨ ਬਣਾਏ ਗਏ ਹਨ ਜਿਨ੍ਹਾਂ ਵਿਚੋਂ 15 ਜ਼ੋਨ ਬਠਿੰਡਾ ਸ਼ਹਿਰ ਤੇ 16 ਜ਼ੋਨ ਆਸ-ਪਾਸ ਦੀਆਂ ਮੰਡੀਆਂ ਅਤੇ ਪਿੰਡਾਂ ਦੇ ਹਨ | ਸ਼ਹਿਰ ਦੇ 15 ਜ਼ੋਨਾਂ 'ਚੋਂ ਸਿਰਫ਼ 5 ਜ਼ੋਨ ਹੋਰ ਵਿਅਕਤੀਆਂ ਨੂੰ ਨਿਕਲੇ ਹਨ ਜਦਕਿ ਸ਼ਹਿਰ ਦੇ 10 ਜ਼ੋਨਾਂ ਤੇ ਦਿਹਾਤੀ ਇਲਾਕੇ ਦੇ ਸਾਰੇ 16 ਜ਼ੋਨਾਂ 'ਤੇ ਦੀਪ ਮਲਹੋਤਰਾ ਤੇ ਉਸ ਦੇ ਸਹਿਯੋਗੀਆਂ ਦੀ ਸਰਦਾਰੀ ਕਾਇਮ ਰਹੀ | ਆਬਕਾਰੀ ਵਿਭਾਗ ਵਲੋਂ ਬਠਿੰਡਾ ਦੇ ਸਾਲ 2019-20 ਲਈ 37 ਲੱਖ ਪਰੂਫ਼ ਲੀਟਰ ਦੇਸੀ ਸ਼ਰਾਬ ਤੇ 7.85 ਲੱਖ ਪਰੂਫ਼ ਲੀਟਰ ਅੰਗਰੇਜ਼ੀ ਦਾ ਕੋਟਾ ਨਿਰਧਾਰਤ ਕੀਤਾ ਗਿਆ ਹੈ | ਪਿਛਲੇ ਸਾਲ ਕੁੱਲ 347 ਠੇਕਿਆਂ ਵਿਚ 4 ਦਾ ਵਾਧਾ ਕਰਦਿਆਂ ਇਸ ਸਾਲ 351 ਠੇਕੇ ਖੋਲ੍ਹੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਈ.ਟੀ.ਓ. ਕੁਲਵਿੰਦਰ ਵਰਮਾ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਅੰਦਰ ਠੇਕਿਆਂ ਦੀ ਨਿਲਾਮੀ ਤੋਂ 191 ਕਰੋੜ ਰੁਪਏ ਦਾ ਮਾਲੀਆਂ ਇਕੱਠਾ ਕਰਨ ਦਾ ਟੀਚਾ ਮਿਥਿਆ ਗਿਆ ਸੀ ਜੋ ਇਸ ਵਾਰ 26 ਕਰੋੜ ਦੇ ਵਾਧੇ ਨਾਲ 217 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਪਿਛਲੇ ਸਾਲ 36 ਜ਼ੋਨਾਂ ਵਿਚੋਂ 31 ਉੱਪਰ ਦੀਪ ਮਲਹੋਤਰਾ ਗਰੁੱਪ ਹੀ ਕਾਬਜ਼ ਸੀ ਤੇ ਇਸ ਸਾਲ ਵੀ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਕੋ ਗਰੁੱਪ ਤੇ ਉਸ ਦੇ ਸਹਿਯੋਗੀ ਠੇਕਿਆਂ ਦੇ ਜ਼ੋਨਾਂ 'ਤੇ ਕਾਬਜ਼ ਹੋਣ ਵਿਚ ਸਫਲ ਰਹੇ ਹਨ | ਉੱਧਰ ਆਬਕਾਰੀ ਦੇ ਈ.ਟੀ.ਓ. ਠੇਕਿਆਂ ਦੀ ਬੋਲੀ ਵੱਖ ਵੱਖ ਗਰੁੱਪਾਂ ਨੂੰ ਦਿੱਤੇ ਜਾਣ ਅਤੇ ਉਨ੍ਹਾਂ ਨੂੰ ਅਲਾਟ ਕੀਤੇ ਜਾਣ ਦੀ ਗੱਲ ਆਖ ਰਹੇ ਹਨ |

12 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਸੰਗਤ ਮੰਡੀ, 20 ਮਾਰਚ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਨੇੜੇ ਇਕ ਵਿਅਕਤੀ ਨੂੰ 12 ਕਿੱਲੋ ਚੂਰਾ ਪੋਸਤ (ਭੁੱਕੀ) ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ...

ਪੂਰੀ ਖ਼ਬਰ »

ਬਠਿੰਡਾ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਹਿੱਤ ਮੈਰਾਥਨ 31 ਮਾਰਚ ਨੂੰ-ਵਰਿੰਦਰ ਸਿੰਘ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਪ੍ਰਾਸ਼ਾਸਨ ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਬਠਿੰਡਾ ਦੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮੈਰਾਥਨ ਦੌੜ 31 ਮਾਰਚ ਨੂੰ ਕਰਵਾਈ ਜਾਵੇਗੀ ਜਿਸ ਦਾ ਮੁੱਖ ਮੰਤਵ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਤੋਂ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਔਰਤ ਦੀ ਮੌਤ

ਬਠਿੰਡਾ, 20 ਮਾਰਚ (ਅਜੀਤ ਪ੍ਰਤੀਨਿਧ)- ਪਿੰਡ ਦਿਓਣ ਦੇ ਬੱਸ ਅੱਡੇ 'ਤੇ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਈ ਔਰਤ ਵੀਰਪਾਲ ਕੌਰ (40) ਪਤਨੀ ਜੀਵਨ ਸਿੰਘ ਵਾਸੀ ਪਿੰਡ ਦਿਓਣ ਦੀ ਇਲਾਜ ਦੌਰਾਨ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਮੌਤ ਹੋ ਗਈ | ਇਸ ਸਬੰਧੀ ਥਾਣਾ ਸਦਰ ...

ਪੂਰੀ ਖ਼ਬਰ »

108 ਐਾਬੂਲੈਂਸ 'ਚ ਬੱਚੀ ਨੇ ਜਨਮ ਲਿਆ

ਬੱਲੂਆਣਾ, 20 ਮਾਰਚ (ਗੁਰਨੈਬ ਸਾਜਨ)- 108 ਐਾਬੂਲੈਂਸ ਬਠਿੰਡਾ-11 (ਬੱਲੂਆਣਾ) ਵਿਚ ਬੱਚੀ ਨੇ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਕੀਤੀ, 108 ਐਾਬੂਲੈਂਸ ਬਠਿੰਡਾ ਦੇ ਜ਼ਿਲ੍ਹਾ ਇੰਚਾਰਜ ਰਮੇਸ਼ਵਰ ਦਿਆਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਟਰੋਲ ਰੂਮ ਸ੍ਰੀ ਅੰਮਿ੍ਤਸਰ ਸਾਹਿਬ ...

ਪੂਰੀ ਖ਼ਬਰ »

ਰਿਫ਼ਾਇਨਰੀ ਅੰਦਰ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਅਚਾਨਕ ਮੌਤ

ਰਾਮਾਂ ਮੰਡੀ, 20 ਮਾਰਚ (ਤਰਸੇਮ ਸਿੰਗਲਾ)-ਸਥਾਨਕ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਅੰਦਰ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਅਚਾਨਕ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਜ਼ਦੂਰ ਅਸ਼ੋਕ ਕੁਮਾਰ ਪੁੱਤਰ ਬਸੰਤ ਪ੍ਰਸ਼ਾਦ ਵਾਸੀ ਪਿੰਡ ਦੇਵਰੀਆ (ਯੂ. ਪੀ.) ਹਾਲ ਆਬਾਦ ...

ਪੂਰੀ ਖ਼ਬਰ »

ਰਾਮਾਂ ਮੰਡੀ ਗਾਂਧੀ ਚੌਕ 'ਚੋਂ ਦਿਨ–ਦਿਹਾੜੇ ਕਾਰ 'ਚੋਂ ਹਜ਼ਾਰਾਂ ਰੁਪਏ ਚੋਰੀ

ਰਾਮਾਂ ਮੰਡੀ, 20 ਮਾਰਚ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਸਥਾਨਕ ਸ਼ਹਿਰ ਦੇ ਗਾਂਧੀ ਚੌਕ ਵਿਖੇ ਦਿਨ ਦਿਹਾੜੇ ਖੜੀ ਮਾਰੂਤੀ ਜ਼ੈਨ ਕਾਰ ਵਿਚੋਂ ਚੋਰਾਂ ਵਲੋਂ ਹਜ਼ਾਰਾਂ ਰੁਪਏ ਚੋਰੀ ਕਰ ਲਏ | ਪੀੜ੍ਹਤ ਨੌਜਵਾਨ ਰਜਿੰਦਰ ਸਿੰਘ ਵਾਸੀ ਪਿੰਡ ਰਾਮਾਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਗੁਰੂਸਰ ਬੇਅਦਬੀ ਮਾਮਲਾ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਮੈਂਬਰ ਜਤਿੰਦਰਬੀਰ ਇੰਸਾਂ ਦੀ ਜ਼ਮਾਨਤ 'ਤੇ ਫ਼ੈਸਲਾ 26 ਨੂੰ

ਬਠਿੰਡਾ, 20 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਜ਼ਿਲ੍ਹੇ ਦੇ ਪਿੰਡ ਗੁਰੂਸਰ ਵਿਖੇ ਹੋਈ ਬੇਅਦਬੀ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਕਥਿਤ ਮੁੱਖ ਦੋਸ਼ੀ ਜਤਿੰਦਰਬੀਰ ਇੰਸਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਵਿਖੇ ਅਹੁਦੇਦਾਰਾਂ ਦੀ ਚੋਣਾਂ ਨੂੰ ਲੈ ਕੇ ਵਕੀਲਾਂ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸ ਸਬੰਧੀ ਰਿਟਰਨਿੰਗ ਅਧਿਕਾਰੀ ਸੁਖਦਰਸ਼ਨ ਸ਼ਰਮਾ ਨੇ ਦੱਸਿਆ ਕਿ 5 ਅਪ੍ਰੈਲ ਨੂੰ ਸਵੇਰੇ ...

ਪੂਰੀ ਖ਼ਬਰ »

ਕਿਸਾਨਾਂ ਦੇ ਚੈੱਕ ਵਾਪਸ ਕਰਵਾਉਣ ਲਈ ਭਾਕਿਯੁੂ ਨੇ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਾਇਆ ਧਰਨਾ

ਤਲਵੰਡੀ ਸਾਬੋ, 20 ਮਾਰਚ (ਰਣਜੀਤ ਸਿੰਘ ਰਾਜੂ)-ਕਰਜ਼ਦਾਰ ਕਿਸਾਨਾਂ ਤੋਂ ਬੈਂਕਾਂ ਵਲੋਂ ਪਿਛਲੇ ਸਮੇਂ ਵਿਚ ਲਏ ਗਏ ਖ਼ਾਲੀ ਚੈੱਕ ਵਾਪਸ ਕਰਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਤਲਵੰਡੀ ਸਾਬੋ ਵਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ...

ਪੂਰੀ ਖ਼ਬਰ »

ਟੀ.ਬੀ. ਦੀ ਬਿਮਾਰੀ ਸਬੰਧੀ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ

ਮਾਨਸਾ, 20 ਮਾਰਚ (ਵਿ. ਪ੍ਰਤੀ.)-ਵਿਸ਼ਵ ਟੀ.ਬੀ. ਦਿਵਸ ਸਬੰਧੀ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ ਸਿਵਲ ਸਰਜਨ ਡਾ: ਲਾਲ ਚੰਦ ਠੁਕਰਾਲ ਦੀ ਅਗਵਾਈ ਹੇਠ ਕੀਤੀ ਗਈ ਹੈ | ਜ਼ਿਲ੍ਹਾ ਟੀ.ਬੀ. ਅਫ਼ਸਰ ਡਾ: ਨਿਸ਼ੀ ਸੂਦ ਨੇ ਦੱਸਿਆ ਹੈ ਕਿ ਇਸ ਸਪਤਾਹ ਅਧੀਨ ਬਲਾਕ ਪੱਧਰ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ ਰੱਲਾ ਵਿਖੇ ਸਿਹਤ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ

ਜੋਗਾ, 20 ਮਾਰਚ (ਮਨਜੀਤ ਸਿੰਘ ਘੜੈਲੀ/ਬਲਜੀਤ ਸਿੰਘ ਅਕਲੀਆ)-ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ (ਲੜਕੀਆਾ) ਰੱਲਾ ਵਿਖੇ ਸਿਹਤ ਸੰਭਾਲ ਸਬੰਧੀ ਸੈਮੀਨਾਰ ਤੇ ਯੋਗ ਕੈਂਪ ਲਗਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਨ ਲਈ ਸ਼ਾਇਨ ਹੈਲਥ ਕੇਅਰ ਚੰਡੀਗੜ੍ਹ ਦੇ ਡਾ: ਪਰਵੀਨ ਗਰਗ ਤੇ ...

ਪੂਰੀ ਖ਼ਬਰ »

24 ਸਾਲਾਂ ਲੜਕੀ ਵਲੋਂ ਪੀ. ਜੀ. 'ਚ ਫਾਹਾ ਲੈ ਕੇ ਖੁਦਕੁਸ਼ੀ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਵੇਰੇ ਅਗਰਵਾਲ ਕਾਲੋਨੀ ਵਿਚ ਬਣੇ ਇਕ ਪੀ.ਜੀ. ਅੰਦਰ ਇਕ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ | ਲੜਕੀ ਦੇ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ | ਥਾਣਾ ਸਿਵਲ ਲਾਈਨ ਪੁਲਿਸ ਨੇ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਜੋਗਾ, 20 ਮਾਰਚ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋੋ ਕਲਾਾ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਸਾਲਾਨਾ ਨਤੀਜਾ ਐਲਾਨਣ ਤੋਂ ਬਾਅਦ ਸੰਸਥਾ ਵਿਚ ਪਹਿਲੇ ਦਿਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਗਰਲਜ਼ ਕਾਲਜ, ਬਠਿੰਡਾ ਵਿਖੇ ਮਨਾਈ ਹੋਲੀ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸਥਾਨਕ ਗੁਰੂ ਨਾਨਕ ਦੇਵ ਖ਼ਾਲਸਾ ਗਰਲਜ਼ ਕਾਲਜ ਵਿਖੇ ਅੱਜ ਹੋਲੀ ਦੇ ਤਿਉਹਾਰ ਮੌਕੇ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ | ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਨੇ 'ਯੁਵਾ ਰਤਨਾ ਐਵਾਰਡ' 2019 ਜਿੱਤਿਆ

ਬਠਿੰਡਾ, ਮਾਰਚ 20 (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਾਡ ਪਲਾਨਿੰਗ ਵਿਭਾਗ ਦੀ ਦੂਜੇ ਸਾਲ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ 15ਵੇਂ ਕੌਮੀ ਪੱਧਰ ਦੇ ਡਿਜ਼ਾਈਨ ਮੁਕਾਬਲੇ ...

ਪੂਰੀ ਖ਼ਬਰ »

ਪਿੰਡ ਚੋਟੀਆਂ ਵਿਖੇ ਪੋਸ਼ਣ ਸਬੰਧੀ ਜਾਗਰੂਕਤਾ ਕੈਂਪ

ਚਾਉਕੇ, 20 ਮਾਰਚ (ਮਨਜੀਤ ਸਿੰਘ ਘੜੈਲੀ)-ਸਿਵਲ ਸਰਜਨ ਬਠਿੰਡਾ ਡਾਕਟਰ ਐਚ.ਐਨ. ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾਕਟਰ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਾ ਅਨੁਸਾਰ ਆਂਗਣਵਾੜੀ ਸੈਂਟਰ ਚੋਟੀਆਾ ਵਿਖੇ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਇੰਸਪੈਕਟਰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਵਿਸ਼ੇਸ਼ ਸੈਮੀਨਾਰ

ਤਲਵੰਡੀ ਸਾਬੋ­ 20 ਮਾਰਚ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਗੁਰੂ ਕਾਂਸੀ ਯੂਨੀਵਰਸਿਟੀ ਦੇ ਕਾਲਜ ਬੇਸਿਕ ਸਾਇੰਸਜ਼ ਤੇ ਹਿਊਮੈਨਟੀਜ਼ ਕਾਲਜ ਵਿਚ ਪੋਲੀਟੀਕਲ ਵਿਭਾਗ ਵਲੋਂ ਡੀਨ ਡਾ. ਆਰ.ਕੇ. ਗੁਪਤਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਜੀਵਨ 'ਤੇ ...

ਪੂਰੀ ਖ਼ਬਰ »

ਗਰਲਜ਼ ਕਾਲਜ ਸੁਖਾਨੰਦ ਦੀਆਂ ਵਿਦਿਆਰਥਣਾਂ ਵਲੋਂ ਕਿਸਾਨ ਮੇਲੇ ਦਾ ਦੌਰਾ

ਭਗਤਾ ਭਾਈਕਾ, 20 ਮਾਰਚ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਐਗਰੀਕਲਚਰ ਵਿਭਾਗ ਦੁਆਰਾ ਬੀ.ਐੱਸ.ਸੀ. ਐਗਰੀਕਲਚਰ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ਮੇਲੇ ਦਾ ਦੌਰਾ ...

ਪੂਰੀ ਖ਼ਬਰ »

ਕੱਟੇ ਬਿਜਲੀ ਕੁਨੈਕਸ਼ਨਾਂ ਦੀ ਬਹਾਲੀ ਤੇ ਆਟਾ ਦਾਲ ਕਾਰਡ ਚਲਵਾਉਣ ਲਈ ਵਿਧਾਇਕਾ ਨੇ ਕੀਤੀ ਐੱਸ.ਡੀ.ਐੱਮ. ਨਾਲ ਮੁਲਾਕਾਤ

ਤਲਵੰਡੀ ਸਾਬੋ, 20 ਮਾਰਚ (ਰਣਜੀਤ ਸਿੰਘ ਰਾਜੂ)-ਗ਼ਰੀਬ ਲੋਕਾਂ ਦੇ ਬਿਜਲੀ ਦੇ ਬਿੱਲ ਵੱਧ ਆਉਣ ਤੇ ਕੱਟੇ ਗਏ ਬਿਜਲੀ ਕੁਨੈਕਸ਼ਨਾਂ ਦੀ ਬਹਾਲੀ ਤੇ ਆਟਾ ਦਾਲ ਦੇ ਬੰਦ ਪਏ ਕਾਰਡ ਚਲਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਹਲਕੇ ਦੇ 'ਆਪ' ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਵਲੋਂ ...

ਪੂਰੀ ਖ਼ਬਰ »

132 ਕੇ.ਵੀ.ਇੰਡਸਟਰੀਅਲ ਏਰੀਆ ਗਰਿੱਡ ਵਿਚ ਭੇਦ-ਭਰੇ ਹਾਲਾਤਾਂ ਨਾਲ ਲੱਗੀ ਅੱਗ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਇੰਡਸਟਰੀਅਲ ਗਰੋਥ ਸੈਂਟਰ, ਮਾਨਸਾ ਰੋਡ ਵਿਖੇ ਸਥਿਤ ਬਿਜਲੀ ਦੇ 132 ਕੇ.ਵੀ.ਗਰਿੱਡ ਵਿਖੇ ਦੇਰ ਸ਼ਾਮ ਅਚਾਨਕ ਭੇਦ-ਭਰੇ ਹਾਲਾਤਾਂ ਵਿਚ ਅੱਗ ਲੱਗ ਗਈ, ਜਿਸ ਨਾਲ ਗਰਿੱਡ ਤੋਂ ਜਾਂਦੀ ਬਿਜਲੀ ਸਪਲਾਈ ਠੱਪ ਹੋ ਗਈ | ਅੱਗ ...

ਪੂਰੀ ਖ਼ਬਰ »

ਬਹਿਮਣ ਦੀਵਾਨਾ ਵਿਖੇ ਗੁਰਮਤਿ ਸਮਾਗਮ ਦੌਰਾਨ 35 ਪ੍ਰਾਣੀ ਗੁਰੂ ਵਾਲੇ ਬਣੇ

ਬੱਲੂਆਣਾ, 20 ਮਾਰਚ (ਗੁਰਨੈਬ ਸਾਜਨ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਅਮਰੀਕ ਸਿੰਘ ਕੋਟਸ਼ਮੀਰ ਐਗਜ਼ੀਕਿਊਟਿਵ ਮੈਂਬਰ ਸ਼ੋ੍ਰਮਣੀ ਕਮੇਟੀ ਹਲਕਾ ਬੱਲੂਆਣਾ ਦੇ ਯੋਗ ਉਪਰਾਲੇ ਸਦਕਾ ਪਿੰਡ ਬਹਿਮਣ ਦੀਵਾਨਾ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਛੱਪੜ ਦੇ ਪਾਣੀ ਦੀ ਨਿਕਾਸੀ ਵਾਲੀਆਂ ਲੀਕ ਪਾਈਪਾਂ ਠੀਕ ਕਰਨ ਦੀ ਮੰਗ

ਭੀਖੀ, 20 ਮਾਰਚ (ਪ.ਪ.)-ਪਿੰਡ ਅਤਲਾ ਖ਼ੁਰਦ ਵਿਖੇ ਛੱਪੜ 'ਚੋਂ ਪਾਣੀ ਦੀ ਨਿਕਾਸੀ ਲਈ ਪਾਈਆਂ ਪਾਈਪਾਂ ਪਿਛਲੇ ਲੰਬੇ ਸਮੇਂ ਤੋਂ ਲੀਕ ਹੋ ਰਹੀਆਂ ਹਨ, ਜੋ ਸੜਕ ਦੇ ਥੱਲੇ ਦੀ ਪਾਈਆਂ ਹੋਈਆਂ ਹਨ | ਇਹ ਪਾਈਪਾਂ ਲੀਕ ਹੋਣ ਕਾਰਨ ਸੜਕ ਤੇ ਛੱਪੜ ਦਾ ਪਾਣੀ ਖੜ੍ਹਾ ਰਹਿੰਦਾ ਹੈ ਅਤੇ ਇਸ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਚੋਣ ਲਈ ਐਡਵੋਕੇਟ ਜਗਦੀਪ ਪੂਨੀਆ ਚੋਣ ਅਧਿਕਾਰੀ ਨਿਯੁਕਤ

ਤਲਵੰਡੀ ਸਾਬੋ, 20 ਮਾਰਚ (ਰਣਜੀਤ ਸਿੰਘ ਰਾਜੂ)-5 ਅਪ੍ਰੈਲ ਨੂੰ ਹੋਣ ਜਾ ਰਹੀਆਂ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀਆਂ ਚੋਣਾਂ ਲਈ ਬਾਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਜਗਦੀਪ ਸਿੰਘ ਪੂਨੀਆ ਨੂੰ ਚੋਣ ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ ਹੈ | ਬਾਰ ਐਸੋਸੀਏਸ਼ਨ ਤਲਵੰਡੀ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਆਲੂਆਂ ਦੀ ਫ਼ਸਲ ਦਾ ਸਮਰਥਨ ਮੁੱਲ ਤਹਿ ਕਰੇ-ਜੇਠੂਕੇ

ਚਾਉਕੇ, 20 ਮਾਰਚ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਦੱਸਿਆ ਕਿ ਜੇਕਰ ਕੇਂਦਰ ਤੇ ਸੂਬਾ ਸਰਕਾਰ ਆਲੂਆਂ ਦੀ ਫ਼ਸਲ ਦਾ ਸਮਰਥਨ ਮੁੱਲ ਨਿਰਧਾਰਤ ਕਰ ਦੇਵੇ ਤਾਂ ਆਲੂ ਕਾਸ਼ਤਕਾਰਾਂ ਦੀ ਬੜੀ ...

ਪੂਰੀ ਖ਼ਬਰ »

ਗੈਰ-ਮਿਆਰੀ ਦੇਸੀ ਘਿਓ ਤਿਆਰ ਕਰਨ ਵਾਲੀਆਂ 2 ਫ਼ਰਮਾਂ 'ਤੇ ਛਾਪੇਮਾਰੀ

ਬਠਿੰਡਾ, 20 ਮਾਰਚ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਗਿੱਲਪੱਤੀ ਸਿਵੀਆਂ ਵਿਖੇ ਬਠਿੰਡਾ ਪੁਲਿਸ ਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਦਿਆਂ 2 ਦੇਸੀ ਘਿਓ ਤਿਆਰ ਕਰਨ ਵਾਲੀਆਂ ਫ਼ਰਮਾਂ 'ਤੇ ਛਾਪੇਮਾਰੀ ਕੀਤੀ | ਇਸ ਮੌਕੇ ਇਸ ...

ਪੂਰੀ ਖ਼ਬਰ »

ਸਬ ਜੂਨੀਅਰ ਵਰਗ ਦੇ ਲੜਕੇ-ਲੜਕੀਆਂ ਦਾ 15 ਰੋਜ਼ਾ ਵਾਲੀਬਾਲ ਕੈਂਪ ਸਮਾਪਤ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਹਨੂੰਮਾਨ ਚੌਕ ਸਥਿਤ ਇਕ ਪ੍ਰਾਈਵੇਟ ਸਕੂਲ ਵਿਚ ਚੱਲ ਰਿਹਾ ਵਾਲੀਬਾਲ ਖੇਡ ਦਾ 15 ਰੋਜ਼ਾ ਸਿਖਲਾਈ ਕੈਂਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਕੈਂਪ 'ਚ ਤਕਰੀਬਨ ਦੋ ਦਰਜਨ ਤੋਂ ਵੱਧ ਲੜਕੇ-ਲੜਕੀਆਂ ਨੇ ਭਾਗ ਲਿਆ | ਕੈਂਪ ...

ਪੂਰੀ ਖ਼ਬਰ »

ਦੋ ਹਰਿਆਣਾ ਤਸਕਰ ਸਮੇਤ ਤਿੰਨ ਕਾਬੂ-30 ਗ੍ਰਾਮ ਹੈਰੋਇਨ ਬਰਾਮਦ

ਰਾਮਾਂ ਮੰਡੀ, 20 ਮਾਰਚ (ਤਰਸੇਮ ਸਿੰਗਲਾ)-ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਨਾਨਕ ਸਿੰਘ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੀ ਆਈ ਏ ਸਟਾਫ਼-1 ਦੇ ਸਬ ਇੰਸਪੈਕਟਰ ਕਿ੍ਪਾਲ ਸਿੰਘ ਵਲੋਂ ਬਾਘਾ ਪਿੰਡ ਦੀ ਹੱਦ ਵਿਚੋਂ ਦੋ ਹਰਿਆਣਾ ਸੂਬੇ ਅਤੇ ਇਕ ਪੰਜਾਬ ਦੇ ਤਸਕਰ ...

ਪੂਰੀ ਖ਼ਬਰ »

ਦੀਪ ਇੰਸਟੀਚਿਊਟ ਵਿਖੇ ਮਨਾਇਆ ਹੋਲੀ ਦਾ ਤਿਉਹਾਰ

ਲਹਿਰਾ ਮੁਹੱਬਤ, 20 ਮਾਰਚ (ਭੀਮ ਸੈਨ ਹਦਵਾਰੀਆ)-ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਾਡ ਮੈਡੀਕਲ ਸਾਇੰਸਜ਼ ਅਤੇ ਦੀਪ ਇੰਸਟੀਚਿਊਟ ਆਫ਼ ਫਾਰਮੈਸੀ ਲਹਿਰਾ ਮੁਹੱਬਤ ਵਿਖੇ ਅੱਜ ਹੋਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸੰਸਥਾ ਦੇ ਐਮ.ਡੀ. ਮਨਦੀਪ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਈ.ਵੀ ਐਮ. ਤੇ ਵੀ.ਵੀ. ਪੈਟ ਮਸ਼ੀਨਾਂ ਦੀ ਟ੍ਰੇਨਿੰਗ ਦਿੱਤੀ

ਮੌੜ ਮੰਡੀ, 20 ਮਾਰਚ (ਗੁਰਜੀਤ ਸਿੰਘ ਕਮਾਲੂ)-ਆਗਾਮੀ ਲੋਕ ਸਭਾ ਚੋਣਾਂ ਲਈ ਹਲਕਾ ਮੌੜ 095 ਦੇ ਵਾਰਡ ਨੰ:7 ਅਤੇ 8 ਵਿਚ ਸੁਪਰਵਾਈਜ਼ਰ ਦਰਸ਼ਨ ਸਿੰਘ ਢਿੱਲੋਂ ਅਤੇ ਸਵੀਪ ਨੋਡਲ ਅਫ਼ਸਰ ਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੌੜ ਵਿਖੇ ...

ਪੂਰੀ ਖ਼ਬਰ »

ਹੋਲੀਕਾ ਪੂਜਨ-ਪੂਰੇ ਭਾਰਤ ਵਿਚ ਮਨਾਇਆ ਜਾਂਦਾ ਹੈ ਹੋਲੀ ਉਤਸਵ-ਪੰ.ਕੌਸ਼ਿਕ

ਰਾਮਾਂ ਮੰਡੀ, 20 ਮਾਰਚ (ਤਰਸੇਮ ਸਿੰਗਲਾ)-ਅੱਜ ਸ਼ਹਿਰ ਵਾਸੀਆਂ ਵਲੋਂ ਹੋਲੀ ਉਤਸਵ ਦੇ ਸਬੰਧ ਵਿਚ ਵੱਖ-ਵੱਖ ਮੁਹੱਲਿਆਂ ਵਿਚ ਹੋਲੀਕਾ ਪੂਜਨ ਕੀਤਾ ਗਿਆ ਤੇ ਪਰਿਵਾਰਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ | ਇਸ ਮੌਕੇ ਹੋਲੀ ਦੇ ਤਿਉਹਾਰ ਦੀ ਕਥਾ ਸੁਣਾਉਂਦੇ ਹੋਏ ਸ਼੍ਰੀ ਗੀਤਾ ...

ਪੂਰੀ ਖ਼ਬਰ »

ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਆਰਗੈਨਿਕ ਖੇਤੀ ਤੇ ਸਹਾਇਕ ਧੰਦਿਆਂ ਬਾਰੇ ਕੀਤਾ ਜਾਗਰੂਕ

ਸੰਗਤ ਮੰਡੀ, 20 ਮਾਰਚ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ.ਗੁਰਾਂਦਿੱਤਾ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਧਿਕਾਰੀ ਡਾ. ਗੁਰਤੇਜ ਸਿੰਘ ਦੀ ਅਗਵਾਈ ਹੇਠ ਡਾ.ਜਸਸੀਰ ਸਿੰਘ ਬਲਾਕ ਤਕਨੀਕੀ ਮੈਨੇਜਰ ਸੰਗਤ ...

ਪੂਰੀ ਖ਼ਬਰ »

ਬਾਬਾ ਕਰਮ ਸਿੰਘ ਦੀ ਪਹਿਲੀ ਬਰਸੀ ਮੌਕੇ ਕਰਵਾਇਆ ਗੁਰਮਿਤ ਸਮਾਗਮ

ਕਾਲਾਂਵਾਲੀ, 20 ਮਾਰਚ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਚੋਰਮਾਰ ਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਗੁਰਦੁਆਰਾ ਸਾਹਿਬ ਵਿਚ ਲੰਬਾ ਸਮਾਂ ਸੇਵਾ ਨਿਭਾਉਣ ਵਾਲੇ ਬਾਬਾ ਕਰਮ ਸਿੰਘ ਦੀ ...

ਪੂਰੀ ਖ਼ਬਰ »

ਸੀ.ਪੀ.ਆਈ.(ਐੱਮ.ਐੱਲ.) ਲਿਬਰੇਸ਼ਨ ਦੇ ਲੋਕ ਸਭਾ ਉਮੀਦਵਾਰ ਕਾਮਰੇਡ ਸਮਾਂਓ ਵਲੋਂ ਵਰਕਰਾਂ ਨਾਲ ਮੀਟਿੰਗ

ਤਲਵੰਡੀ ਸਾਬੋ, 20 ਮਾਰਚ (ਰਵਜੋਤ ਸਿੰਘ ਰਾਹੀ)-ਸੀ.ਪੀ.ਆਈ.(ਐੱਮ.ਐੱਲ.) ਲਿਬਰੇਸ਼ਨ ਦਾ ਲੋਕ ਸਭਾ ਚੋਣਾਂ 'ਚ ਹਰ ਇੱਕ ਲਈ ਮੁਫ਼ਤ ਸਿੱਖਿਆ, ਇਲਾਜ, ਪਾਣੀ ਅਤੇ ਰੁਜ਼ਗਾਰ ਦੀ ਗਰੰਟੀ ਮੁੱਖ ਮੁੱਦਾ ਹੋਵੇਗਾ | ਇਹ ਪ੍ਰਗਟਾਵਾ ਲਿਬਰੇਸ਼ਨ ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ...

ਪੂਰੀ ਖ਼ਬਰ »

ਦੋ ਰੋਜ਼ਾ ਅੰਤਰ-ਰਾਸ਼ਟਰੀ ਪੰਜਾਬੀ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਭਗਤਾ ਭਾਈਕਾ, 20 ਮਾਰਚ (ਸੁਖਪਾਲ ਸਿੰਘ ਸੋਨੀ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਕੱਲ੍ਹ ਸਥਾਨਕ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਸ਼ੁਰੂ ਹੋਈ ਦੋ ਰੋਜ਼ਾ ਅੰਤਰ-ਰਾਸ਼ਟਰੀ ਪੰਜਾਬੀ ਕਾਨਫ਼ਰੰਸ ਅੱਜ ਸੰਪੰਨ ਹੋ ਗਈ ਹੈ | ਇਸ ...

ਪੂਰੀ ਖ਼ਬਰ »

ਪੋਸ਼ਣ ਦਿਵਸ ਸਬੰਧੀ ਆਂਗਣਵਾੜੀ ਵਰਕਰਾਂ ਤੇ ਕਲੱਬ ਆਗੂਆਂ ਦੀ ਮੀਟਿੰਗ

ਭਗਤਾ ਭਾਈਕਾ, 20 ਮਾਰਚ (ਸੁਖਪਾਲ ਸਿੰਘ ਸੋਨੀ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਡਾ ਬਹਾਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਪਰਵਾਈਜ਼ਰ ਮੈਡਮ ਪ੍ਰੇਮ ਲਤਾ ਦੀ ਅਗਵਾਈ ਹੇਠ ਪੋਸ਼ਣ ਦਿਵਸ ਸਬੰਧੀ ਆਂਗਣਵਾੜੀ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਭਗਤਾ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਵਲੋਂ ਜਿਉਂਦ 'ਚ ਜਾਗਰੂਕਤਾ ਕੈਂਪ

ਚਾਉਕੇ, 20 ਮਾਰਚ (ਮਨਜੀਤ ਸਿੰਘ ਘੜੈਲੀ)-ਪਿੰਡ ਜਿਉਂਦ ਵਿਖੇ ਮਿਲਕ ਪਲਾਂਟ ਬਠਿੰਡਾ ਵਲੋਂ ਡਾ: ਗੁਰਦੀਪ ਸਿੰਘ ਡਿਪਟੀ ਮੈਨੇਜਰ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਵਿਚ ਹੋਣ ਵਾਲੀਆਂ ਬਿਮਾਰੀਆਂ ਮੂੰਹ-ਖੁਰ, ...

ਪੂਰੀ ਖ਼ਬਰ »

ਸਿੰਘ ਸਭਾ ਮਾਮਲੇ ਵਿਚ ਅਦਾਲਤ ਦਾ ਅਹਿਮ ਫ਼ੈਸਲਾ L ਗੁਰਮੀਤ ਸਿੰਘ ਨੂੰ ਬਤੌਰ ਪ੍ਰਧਾਨ ਵਿਚਰਨ 'ਤੇ ਰੋਕ L ਰਾਜਿੰਦਰ ਸਿੰਘ ਸਿੱਧੂ ਨੂੰ ਦਿੱਤੀਆਂ ਪ੍ਰਧਾਨਗੀ ਦੀਆਂ ਸ਼ਕਤੀਆਂ

ਬਠਿੰਡਾ, 20 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਧਾਨਗੀ ਮਾਮਲੇ ਵਿਚ ਸੁਣਵਾਈ ਕਰਦਿਆਂ ਰੀਟਾ ਹੰਸ ਸਿਵਲ ਜੱਜ ਜੂਨੀਅਰ ਡਿਵੀਜ਼ਨ ਦੀ ਅਦਾਲਤ ਨੇ ਅਹਿਮ ਫ਼ੈਸਲਾ ਦਿੰਦਿਆਂ, ਇਕ ਧੜੇ ਵਲੋਂ ਸਭਾ ਦੇ ਬਣਾਏ ਗਏ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਤਹਿਸੀਲਦਾਰ ਵਲੋਂ ਨਗਰ ਕੌ ਾਸਲ ਰਾਮਾਂ ਦੇ ਰਿਕਾਰਡ ਨੂੰ ਨਾ ਮੰਨਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ

ਰਾਮਾਂ ਮੰਡੀ, 20 ਮਾਰਚ (ਤਰਸੇਮ ਸਿੰਗਲਾ)-ਤਹਿਸੀਲਦਾਰ ਤਲਵੰਡੀ ਸਾਬੋ ਨੇ ਇਕ ਨਾਦਰਸ਼ਾਹੀ ਫੁਰਮਾਨ ਜਾਰੀ ਕਰਦੇ ਹੋਏ ਨਗਰ ਕੌਾਸਲ ਰਾਮਾਂ ਮੰਡੀ 'ਚ ਦਰਜ ਜਾਇਦਾਦ ਦੇ ਰਿਕਾਰਡ ਨੂੰ ਮੰਨਣ ਤੋਂ ਮਨਾਹੀ ਕਰਦੇ ਹੋਏ ਨਵੀਂਆਂ ਰਜਿਸਟਰੀਆਂ ਕਰਵਾਉਣ ਦੇ ਚਾਹਵਾਨ ਅਤੇ ਘਰੇਲੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX