ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਖੰਨਾ / ਸਮਰਾਲਾ

ਐਮ.ਪੀ. ਬਿੱਟੂ ਵਲੋਂ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ ਦੇ ਰੂ-ਬਰੂ ਹੋ ਕੇ ਚੋਣ ਮੁਹਿੰਮ ਆਰੰਭ

ਡੇਹਲੋਂ, 20 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਦੀ ਅਗਵਾਈ ਹੇਠ ਕਈ ਥਾਵਾਂ 'ਤੇ ਵਿਸ਼ਾਲ ਗਿਣਤੀ 'ਚ ਇਕੱਤਰ ਕਾਂਗਰਸੀ ਵਰਕਰਾਂ ਨਾਲ ਰੂ-ਬਰੂ ਹੋ ਕੇ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ | ਪਿੰਡ ਖੱਟੜਾ ਚੁਹਾਰਮ ਦੇ ਲਾਗਲੇ ਪਿੰਡਾਂ ਸੀਲੋਂ ਕਲਾਂ, ਸੀਲੋਂ ਖ਼ੁਰਦ, ਮੁਕੰਦਪੁਰ, ਢੋਡੇ, ਭੁੱਟਾ, ਗੁਰਮ, ਬੁਟਾਹਰੀ, ਸ਼ੰਕਰ ਸਮੇਤ ਦਰਜਨਾਂ ਪਿੰਡਾਂ ਦੇ ਵੱਡੀ ਗਿਣਤੀ ਵਿਚ ਹਾਜ਼ਰ ਕਾਂਗਰਸੀ ਵਰਕਰਾਂ ਨਾਲ ਐਮ.ਪੀ. ਬਿੱਟੂ ਨੇ ਮੀਟਿੰਗ ਕਰਕੇ ਲੋਕ ਮਸਲਿਆਂ ਨੂੰ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ | ਇਸ ਸਮੇਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਬਿਹਤਰੀ ਲਈ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ ਤੇ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੇ ਸਾਰੇ ਵਰਗਾਂ ਨੂੰ ਖ਼ੁਸ਼ ਕੀਤਾ ਹੈ | ਐਮ.ਪੀ. ਬਿੱਟੂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਨੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ ਤੇ ਦੇਸ਼ ਆਰਥਿਕ ਮੰਦੀ ਦਾ ਸ਼ਿਕਾਰ ਹੋ ਗਿਆ ਹੈ | ਹੁਣ ਦੇਸ਼ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਕਾਂਗਰਸ ਸਰਕਾਰ ਬਣਾਉਣਾ ਜ਼ਰੂਰੀ ਹੋ ਗਿਆ ਹੈ | ਇਸ ਸਮੇਂ ਹਲਕਾ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਿੱਥੇ ਸੂਬੇ ਅੰਦਰ ਵਿਕਾਸ ਲਈ ਕਰੋੜਾਂ ਰੁਪਏ ਖ਼ਰਚ ਹੋਣਗੇ, ਉੱਥੇ ਚੋਣ ਜ਼ਾਬਤਾ ਖ਼ਤਮ ਹੁੰਦਿਆਂ ਹੀ ਵਿਧਾਨ ਸਭਾ ਹਲਕਾ ਗਿੱਲ ਦੇ ਸਮੂਹ ਪਿੰਡਾਂ ਦੇ ਵਿਕਾਸ 'ਤੇ ਵੱਡੀਆਂ ਗਰਾਂਟਾਂ ਖ਼ਰਚ ਕੇ ਜੰਗੀ ਪੱਧਰ 'ਤੇ ਵਿਕਾਸ ਕੀਤਾ ਜਾਵੇਗਾ | ਇਸ ਸਮੇਂ ਜ਼ਿਲਾ ਕਾਂਗਰਸ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਪ੍ਰਦੇਸ਼ ਕਾਂਗਰਸ ਸਕੱਤਰ ਰਣਜੀਤ ਸਿੰਘ ਮਾਂਗਟ, ਚਰਨ ਸਿੰਘ ਗੁਰਮ, ਬਲਾਕ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ, ਸੰਮਤੀ ਮੈਂਬਰ ਜੰਗ ਬਹਾਦਰ ਸਿੰਘ ਮੁਕੰਦਪੁਰ, ਓ. ਐੱਸ. ਡੀ. ਗੌਰਵ ਬੱਬਾ, ਸਰਪੰਚ ਮਨਜਿੰਦਰ ਸਿੰਘ ਨੋਨੀ ਸੀਲੋਂ ਖ਼ੁਰਦ, ਸਰਪੰਚ ਗੁਰਦੀਪ ਸਿੰਘ ਬਿੱਲੂ ਕੋਟਆਗਾਂ, ਮਾਨ ਸਿੰਘ ਗੁਰਮ, ਸਰਪੰਚ ਦਵਿੰਦਰ ਸਿੰਘ ਸੀਲੋਂ ਕਲਾਂ, ਸਰਪੰਚ ਰਣਬੀਰ ਸਿੰਘ ਮਹਿਮੀ ਸ਼ੰਕਰ, ਅਰਵਿੰਦਰ ਸਿੰਘ ਪੱਪੀ ਖੱਟੜਾ, ਮਹਿੰਦਰ ਸਿੰਘ ਬੁਟਾਹਰੀ, ਸਰਪੰਚ ਤਰਸੇਮ ਲਾਲ ਬੁਟਾਹਰੀ, ਸਰਪੰਚ ਬਲਰਾਜ ਸਿੰਘ ਗੁਰਮ, ਸਰਪੰਚ ਜਗਮੇਲ ਸਿੰਘ ਜੱਗਾ ਭੁੱਟਾ, ਇੰਦਰਪਾਲ ਸਿੰਘ ਖੱਟੜਾ, ਹਰਮੀਤ ਸਿੰਘ ਹੈਪੀ, ਸਰਪੰਚ ਰਣਜੀਤ ਸਿੰਘ ਖੱਟੜਾ, ਹਰਪ੍ਰੀਤ ਸਿੰਘ, ਪੰਚ ਕੁਲਵਿੰਦਰ ਸਿੰਘ, ਪੰਚ ਪਾਲਾ ਸਿੰਘ, ਪੰਚ ਜਗਪ੍ਰੀਤ ਸਿੰਘ, ਪੰਚ ਸਿਕੰਦਰ ਸਿੰਘ ਸਮੇਤ ਵਿਸ਼ੇਸ਼ ਕਰਕੇ ਹਾਜ਼ਰ ਸਨ |

ਖੰਨਾ ਪੁਲਿਸ ਵਲੋਂ ਸਾਢੇ 62 ਲੱਖ ਰੁਪਏ ਨਾਲ 6 ਵਿਅਕਤੀ ਕਾਬੂ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ) - ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਖੰਨਾ ਪੁਲਿਸ ਨੇ 6 ਵਿਅਕਤੀਆਂ ਨੂੰ 62 ਲੱਖ 60 ਹਜ਼ਾਰ ਰੁਪਏ ਦੀ ਬੇਹਿਸਾਬੇ ਰੁਪਇਆ ਨਾਲ ਕਾਬੂ ਕੀਤਾ ਹੈ | ਇਨ੍ਹਾਂ ਸਬੰਧੀ ਕੋਈ ਦਸਤਾਵੇਜ਼ ਨਾ ਹੋਣ ਕਾਰਨ ਮਾਮਲਾ ਇਨਕਮ ਟੈਕਸ ...

ਪੂਰੀ ਖ਼ਬਰ »

ਮਕਸੂਦੜਾਂ 'ਚ ਦਿਨ ਦਿਹਾੜੇ ਵਿਦੇਸ਼ੀ ਨਕਦੀ ਤੇ ਗਹਿਣੇ ਚੋਰੀ

ਰਾੜਾ ਸਾਹਿਬ, 20 ਮਾਰਚ (ਸਰਬਜੀਤ ਸਿੰਘ ਬੋਪਾਰਾਏ)- ਨੇੜਲੇ ਪਿੰਡ ਮਕਸੂਦੜਾਂ ਵਿਖੇ ਦਿਨ ਦਿਹਾੜੇ ਵੈਟਨਰੀ ਇੰਸਪੈਕਟਰ ਦੇ ਘਰ 'ਚ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਵੈਟਨਰੀ ਇੰਸਪੈਕਟਰ ਰਣਜੀਤ ਸਿੰਘ ਪੁੱਤਰ ਮੇਵਾ ਸਿੰਘ ਦੇ ...

ਪੂਰੀ ਖ਼ਬਰ »

ਰੋਸ਼ਾ ਅਨਾਜ ਮੰਡੀ ਖੰਨਾ ਦੀ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਬਣੇ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ) - ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ 246 ਆੜ੍ਹਤੀਆਂ ਵਾਲੀ ਵੱਡੀ ਯੂਨੀਅਨ ਦੀ ਪ੍ਰਧਾਨਗੀ ਦੀ ਚੋਣ ਵਿਚ 10 ਸਾਲ ਬਿਨਾਂ ਮੁਕਾਬਲਾ ਪ੍ਰਧਾਨ ਚੁਣੇ ਜਾਂਦੇ ਰਹੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਹਰਬੰਸ ਸਿੰਘ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ ਹੁਣ ਤੱਕ 21 ਵਿਦੇਸ਼ੀਆਂ ਤੋਂ ਫੜੀ ਕਰੋੜਾਂ ਦੀ ਹੈਰੋਇਨ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ) - ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਹੁਣ ਤੱਕ 21 ਨਾਈਜੀਰੀਅਨਾਂ ਪਾਸੋਂ 10 ਕਿੱਲੋ 448 ਗ੍ਰਾਮ ਹੈਰੋਇਨ, 22 ਗ੍ਰਾਮ ਕੋਕੀਨ, 18 ਗ੍ਰਾਮ ਆਈਸ ਡਰੱਗ ਤੇ 5 ਗ੍ਰਾਮ ਕਰੈਕ ਬਰਾਮਦ ਕਰ ਚੁੱਕੀ ਹੈ, ਜਿਸ ਵਿਚੋਂ ...

ਪੂਰੀ ਖ਼ਬਰ »

5 ਸਾਲਾ ਲਾਪਤਾ ਲੜਕੀ ਖੰਨਾ ਪੁਲਿਸ ਨੂੰ ਮਿਲੀ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ) - ਅੱਜ ਖੰਨਾ ਸਿਟੀ 2 ਪੁਲਿਸ ਨੂੰ ਇਕ ਘਰੋਂ ਗੁੰਮ ਹੋਈ ਕਰੀਬ 5 ਸਾਲ ਦੀ ਲੜਕੀ ਮਿਲੀ ਹੈ | ਥਾਣਾ ਸਿਟੀ ਖੰਨਾ 2 ਦੇ ਐੱਸ. ਐੱਚ. ਓ. ਦਵਿੰਦਰ ਸਿੰਘ ਦੱਸਿਆ ਕਿ ਜੀ. ਟੀ. ਰੋਡ ਨੇੜੇ ਐਫ. ਸੀ. ਆਈ. ਗੋਦਾਮ ਦੇ ਨੇੜੇ ਇਕ ਚਾਹ ...

ਪੂਰੀ ਖ਼ਬਰ »

ਲਾਈਨੋਂ ਪਾਰ ਸੀਵਰੇਜ ਪਾਉਣ ਦਾ ਮਹੂਰਤ ਹੋਣ ਦੇ ਬਾਵਜੂਦ ਲੋਕ ਪ੍ਰੇਸ਼ਾਨ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ) - ਲਾਈਨੋਂ ਪਾਰ ਇਲਾਕੇ ਦੇ ਸੀਵਰੇਜ ਦੇ ਕੰਮ ਦਾ ਭੂਮੀ ਪੂਜਣ ਮਹੂਰਤ ਹੋਏ ਨੂੰ 12 ਦਿਨ ਹੋ ਗਏ, ਪਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕਾਂ ਨੇ ਗੰਦੇ ਪਾਣੀ ਅਤੇ ਚਿੱਕੜ ਵਿਚ ਖੜ੍ਹੇ ਹੋ ਕੇ ਸਰਕਾਰ ਅਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਝਗੜੇ ਦੌਰਾਨ ਇਕ ਵਿਅਕਤੀ ਜ਼ਖ਼ਮੀ

ਖੰਨਾ, 20 ਮਾਰਚ (ਦਵਿੰਦਰ ਸਿੰਘ ਗੋਗੀ)- ਸਰਦਾਰਾ ਸਿੰਘ ਨਾਮੀ ਵਿਅਕਤੀ ਨੇ ਕੁੱਟਮਾਰ ਕਰਨ ਦੇ ਦੋਸ਼ ਲਗਾਉਦਿਆਂ ਦੱਸਿਆ ਕਿ ਪਿੰਡ ਕੌੜੀ ਦੀ ਕਾਲੋਨੀ ਵਿਚ ਉਸ ਨਾਲ ਕੁੱਟਮਾਰ ਕੀਤੀ ਗਈ | ਉਸ ਨੇ ਦੱਸਿਆ ਕਿ ਉਹ ਸਵੇਰੇ ਖੰਨੇ ਤੋਂ ਸੌਦੇ ਲੈਣ ਆਇਆ ਸੀ, ਜਦ ਉਹ ਖੰਨੇ ਤੋਂ ਵਾਪਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਖੰਨਾ, 20 ਮਾਰਚ (ਦਵਿੰਦਰ ਸਿੰਘ ਗੋਗੀ) - ਜਸਵਿੰਦਰ ਸਿੰਘ ਨਾਮਕ ਇਕ ਵਿਅਕਤੀ ਜੋ ਦੁਲਵਾ ਨੇੜੇ ਖੇੜੀ ਨੋਧ ਸਿੰਘ ਦਾ ਰਹਿਣ ਵਾਲਾ ਹੈ, ਅੱਜ ਦੁਪਹਿਰ ਬਾਅਦ ਪ੍ਰੋਫੈਸਰ ਕਾਲੋਨੀ ਕੋਲ ਸੜਕ ਹਾਦਸੇ ਵਿਚ ਜ਼ਖ਼ਮੀ ਹੋ ਗਿਆ ਅਤੇ ਬੇਹੋਸ਼ ਹੋ ਸੜਕ 'ਤੇ ਡਿਗ ਪਿਆ | ਸ਼ਰਨਦੀਪ ਸਿੰਘ ...

ਪੂਰੀ ਖ਼ਬਰ »

ਸਰਕਲ ਦੋਰਾਹਾ ਤੇ ਪਾਇਲ ਦੀ ਜਥੇਬੰਦੀ ਵਲੋਂ ਜੱਲ੍ਹਾ ਦਾ ਸਨਮਾਨ

ਦੋਰਾਹਾ, 20 ਮਾਰਚ (ਮਨਜੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ 'ਚ ਲੈਂਡ ਮਾਰਟਗੇਜ਼ ਦੋਰਾਹਾ ਵਿਖੇ ਅਕਾਲੀ ਦਲ ਸਰਕਲ ਦੋਰਾਹਾ ਤੇ ਪਾਇਲ ਦੀ ਜਥੇਬੰਦੀ ਵਲੋਂ ਯੂਥ ਅਕਾਲੀ ਦਲ ਦੇ ਨਵੇਂ ਥਾਪੇ ...

ਪੂਰੀ ਖ਼ਬਰ »

ਮਾਲਵਾ ਕਾਲਜ ਦਾ ਐਮ.ਏ. (ਹਿਸਟਰੀ) ਦਾ ਨਤੀਜਾ ਸੌ ਫ਼ੀਸਦੀ

ਸਮਰਾਲਾ, 20 ਮਾਰਚ (ਬਲਜੀਤ ਸਿੰਘ ਬਘੌਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਮਾਲਵਾ ਕਾਲਜ ਬੌਾਦਲੀ ਦੇ ਐਮ. ਏ. (ਹਿਸਟਰੀ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਕਾਰਜਕਾਰੀ ਪਿੰ੍ਰ: ਪਰਮਜੀਤ ਕੌਰ ਨੇ ਦਸਿਆ ਕਿ ਕਾਲਜ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਨੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਖੰਨਾ, 20 ਮਾਰਚ (ਜੋਗਿੰਦਰ ਸਿੰਘ ਓਬਰਾਏ) - ਅੱਜ ਇੱਥੇ ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਸਰਬੱਤ ਦੇ ਭਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਦਲ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਅੱਜ ਦੀ ਇਸ ਭੱਜ-ਦੌੜ ਦੀ ਜ਼ਿੰਦਗੀ ਵਿਚ ਸਭਨਾਂ ਨੂੰ ...

ਪੂਰੀ ਖ਼ਬਰ »

ਲੋਪੋਂ 'ਚ ਮਹਿਮੇ ਸ਼ਾਹ ਯਾਦਗਾਰੀ ਖੇਡ ਮੇਲਾ ਸ਼ੁਰੂ

ਬੀਜਾ, 20 ਮਾਰਚ (ਰਣਧੀਰ ਸਿੰਘ ਧੀਰਾ)- ਸੰਤ ਅਤਰ ਸਿੰਘ ਸਪੋਰਟਸ ਕਲੱਬ ਰਜਿ: ਪਿੰਡ ਲੋਪੋਂ ਵਲੋਂ ਬਾਬਾ ਮਹਿਮੇ ਸਾਹ ਦੀ 203ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਚੇਅਰਮੈਨ ਇੰਦਰਜੀਤ ਸਿੰਘ ਲੋਪੋ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਖੇਡ ਮੇਲਾ ਸ਼ੁਰੂ ਹੋ ਗਿਆ ...

ਪੂਰੀ ਖ਼ਬਰ »

ਚਰਨਦੀਪ, ਰਮਨਜੋਤ ਤੇ ਖ਼ੁਸ਼ਪ੍ਰੀਤ ਅੰਗਰੇਜ਼ੀ ਐਮ.ਏ. 'ਚ ਪਹਿਲੇ ਸਥਾਨਾਂ 'ਤੇ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਏ. ਅੰਗਰੇਜੀ ਦੇ ਪਹਿਲੇ ਸਮੈਸਟਰ ਨਤੀਜੇ ਵਿਚ ਏ. ਐੱਸ. ਕਾਲਜ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਚਰਨਦੀਪ ਕੌਰ ਨੇ 62.74 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਨੈਸ਼ਨਲ ਹਾਈ ਵੇ ਅਥਾਰਿਟੀ ਨੂੰ ਹਦਾਇਤਾਂ

ਸਮਰਾਲਾ, 20 ਮਾਰਚ (ਸੁਰਜੀਤ)- ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਲੁਧਿਆਣਾ-ਚੰਡੀਗੜ੍ਹ ਬਹੁ ਮਾਰਗੀ ਸੜਕ ਦੇ ਨਿਰਮਾਣ ਲਈ ਕੰਪਨੀ ਵਲੋਂ ਕੀਤੇ ਜਾ ਰਹੇ ਨਿਰਮਾਣ ਕਾਰਜ ਕਾਰਨ ਵਾਪਰ ਰਹੇ ਹਾਦਸਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਗੀਤਿਕਾ ਸਿੰਘ ਐੱਸ. ਡੀ. ਐਮ. ਸਮਰਾਲਾ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੀ ਨੈਤਿਕ ਸਿੱਖਿਆ ਦੇ ਇਮਤਿਹਾਨ 'ਚ ਸ਼ਾਨਦਾਰ ਕਾਰਗੁਜ਼ਾਰੀ

ਦੋਰਾਹਾ, 20 ਮਾਰਚ (ਜਸਵੀਰ ਝੱਜ)- ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਲਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚੋਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਧਾਰਮਿਕ ਗਤੀਵਿਧੀਆਂ ਦੇ ਇੰਚਾਰਜ ਡਾ. ...

ਪੂਰੀ ਖ਼ਬਰ »

ਸਰਕਲ ਜਥੇਬੰਦੀ ਤੇ ਪੰਚਾਇਤ ਵਲੋਂ ਪ੍ਰਭਲੀਨ ਕੌਰ ਦੌਲਤਪੁਰ ਦਾ ਸਨਮਾਨ

ਮਲੌਦ, 20 ਮਾਰਚ (ਦਿਲਬਾਗ ਸਿੰਘ ਚਾਪੜਾ)- ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਦੀ ਅੱਠਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਪ੍ਰਭਲੀਨ ਕੌਰ ਪੁੱਤਰੀ ਆੜ੍ਹਤੀ ਜਗਜੀਤ ਸਿੰਘ ਦੌਲਤਪੁਰ ਸੀਨੀਅਰ ਅਕਾਲੀ ਆਗੂ ਵਲੋਂ 'ਵੈਡਨਸਡੇ ਟਾਈਮਜ਼' ਦੇ ਆਨਲਾਈਨ ਭਾਰਤ ਪੱਧਰ 'ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਜੇਵਾਲ 'ਚ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

ਜੌੜੇਪੁਲ ਜਰਗ, 20 ਮਾਰਚ (ਪਾਲਾ ਰਾਜੇਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਪਿ੍ੰਸੀਪਲ ਨਵਤੇਜ ਸ਼ਰਮਾ ਅਤੇ ਸਰਪੰਚ ਸੁਦਾਗਰ ਸਿੰਘ ਨੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਦਿੱਤੇ | ਵਿਦਿਆਂਗ ਵਿਦਿਆਰਥੀਆਂ ਨੂੰ ਸੈਸ਼ਨ 2017-18 ਆਈ. ਈ. ਡੀ. ਐੱਸ. ਐੱਸ. ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ 'ਵੈੱਬ ਡਿਜ਼ਾਈਨਿੰਗ' ਵਿਸ਼ੇ 'ਤੇ ਭਾਸ਼ਣ

ਦੋਰਾਹਾ, 20 ਮਾਰਚ (ਜੋਗਿੰਦਰ ਸਿੰਘ ਓਬਰਾਏ, ਜਸਵੀਰ ਝੱਜ)- ਇੱਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਕੈਰੀਅਰ ਗਾਈਡੈਂਸ ਅਤੇ ਕਾਊਾਸਲਿੰਗ ਬਿਊਰੋ ਅਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਦਿਆਰਥੀ ਸਰਵਪੱਖੀ ਵਿਕਾਸ ਪ੍ਰੋਗਰਾਮ ਦੇ ਆਖ਼ਰੀ ਦਿਨ 'ਵੈੱਬ ...

ਪੂਰੀ ਖ਼ਬਰ »

ਸੜਕਾਂ ਦੀ ਮੁਰੰਮਤ ਲਈ ਚੋਣ ਕਮਿਸ਼ਨਰ ਤੋਂ ਮੰਗੀ ਇਜਾਜ਼ਤ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਸੜਕਾਂ ਦੀ ਮੁਰੰਮਤ (ਪੇਚਵਰਕ) ਲਈ ਕਰੈਸ਼ਰ (ਬੱਜਰੀ) ਦੀ ਸਪਲਾਈ ਕਰਨ ਲਈ ਮੰਗੇ ਟੈਂਡਰ ਖੋਲਣ ਲਈ ਨਗਰ ਨਿਗਮ ਪ੍ਰਸ਼ਾਸਨ ਨੇ ਸਥਾਨਕ ਸਰਕਾਰਾਂ ਵਿਭਾਗ ਪਿ੍ੰਸੀਪਲ ਸਕੱਤਰ ਰਾਹੀਂ ...

ਪੂਰੀ ਖ਼ਬਰ »

ਬੈਂਕ ਲੇਖਾ ਜੋਖਾ ਪੜਤਾਲ ਸੈਮੀਨਾਰ

ਫੁੱਲਾਂਵਾਲ, 20 ਮਾਰਚ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਸਥਿਤ ਆਈ.ਸੀ.ਏ.ਆਈ. ਭਵਨ ਵਿਖੇ ਬੈਂਕ ਲੇਖਾ ਪੜਤਾਲ ਸੈਮੀਨਾਰ ਕਰਵਾਇਆ ਗਿਆ¢ ਇਸ ਸੈਮੀਨਾਰ ਦਾ ਅਗਾਜ਼ ਲੁਧਿਆਣਾ ਦੀ ਸ਼ਾਖਾ ਦੇ ਸਕੱਤਰ ਸੀ.ਏ. ਬਲਪ੍ਰੀਤ ਸਿੰਘ ਮਾਲਵਾ ਤੇ ਸ਼ੁਰੂਆਤ ਲੁਧਿਆਣਾ ਬ੍ਰਾਂਚ ਦੇ ...

ਪੂਰੀ ਖ਼ਬਰ »

ਨੌਕਰ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਫਰਾਰ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਰੁਪਿੰਦਰ ਸ਼ਰਮਾ ਵਾਸੀ ਦੁੱਗਰੀ ਦੀ ਸ਼ਿਕਾਇਤ 'ਤੇ ਉਸ ਦੇ ਨੌਕਰ ਅਜੈ ਪੰਡਿਤ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਕਿਸਾਨ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਤੇ ਜਨਰਲ ਸਕੱਤਰ ਪੰਜਾਬ ਮਹਿਬਾਬ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਆਮ ਆਦਮੀ ਪਾਰਟੀ ਹਲਕਾ ਗਿੱਲ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਲਾਦੀਆਂ ਕਲਾਂ ਵਿਖੇ ਕਰਵਾਈ ...

ਪੂਰੀ ਖ਼ਬਰ »

ਆਪਣੇ ਚੌਗਿਰਦੇ ਨੂੰ ਹਰਾ ਭਰਾ ਤੇ ਸਾਫ-ਸੁਥਰਾ ਰੱਖਿਆ ਜਾਵੇ-ਮੱਕੜ

ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)-ਹੌਜ਼ਰੀ ਤੇ ਟੈਕਸਟਾਈਲ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਪਾਰੀ ਆਗੂ ਸੁਰਜੀਤ ਸਿੰਘ ਮੱਕੜ ਨੇ ਕਿਹਾ ਕਿ ਜਿਥੇ ਸਾਨੂੰ ਆਪਣੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ, ਉਥੇ ਇਸ ਗੱਲ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ 'ਚ ਸਾਲਾਨਾ ਕਾਨਵੋਕੇਸ਼ਨ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸਾਲਾਨਾ ਕਨਵੋਕੇਸ਼ਨ ਕਰਵਾਈ ਗਈ ਜਿਸ ਵਿਚ ਉਪ ਕੁਲਪਤੀ ਡਾ. ਆਰ.ਐਸ. ਬਾਵਾ ਚੰਡੀਗੜ੍ਹ ਯੂਨੀਵਰਸਿਟੀ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੌਰਾਨ ਲਗਭਗ 1009 ਵਿਦਿਆਰਥਣਾਂ ਨੂੰ ਡਿਗਰੀਆਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਲੀਲ ਲਗਾਤਾਰ ਸੱਤਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ

ਇਯਾਲੀ/ਥਰੀਕੇ, 20 ਮਾਰਚ (ਰਾਜ ਜੋਸ਼ੀ)-ਇੰਟਰਨੈਸਨਲ ਸਿੱਖ ਧਰਮ ਪ੍ਰਚਾਰ ਮੰਚ ਦੀ ਮੀਟਿੰਗ ਮੰਚ ਦੇ ਆਗੂ ਬਲਦੇਵ ਸਿੰਘ ਗਰੇਵਾਲ ਦੀ ਅਗਵਾਈ ਤੇ ਜਥੇਦਾਰ ਪ੍ਰੀਤਮ ਸਿੰਘ ਭਰੋਵਾਲ ਦੀ ਸਰਪ੍ਰਸਤੀ ਹੇਠ ਹੋਈ | ਇਸ ਸਮੇਂ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਪਿਛਲੇ ਸਾਲਾਂ ਦੀਆਂ ...

ਪੂਰੀ ਖ਼ਬਰ »

ਮੋਦੀ ਅਮੀਰਾਂ ਦਾ ਚੌਕੀਦਾਰ ਹੈ, ਨਾ ਕਿ ਗਰੀਬਾਂ ਦਾ-ਬਿੱਟੂ

ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਵਿਸ਼ਾਲ ਕਾਫਲੇ ਨਾਲ ਅੱਜ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਰਵਾਨਾ ਹੋਏ | ਇਸ ਮੌਕੇ ਇਸ ਕਾਫਲੇ ਵਿਚ ਉਨ੍ਹਾਂ ਨਾਲ ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਵੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ 'ਚ ਉਸਾਰੀਆਂ ਤੇ ਵਿਕਾਸ ਕਾਰਜਾਂ ਦੇ ਨਿਰਮਾਣ 'ਚ ਹੋ ਰਹੀਆਂ ਬੇਨਿਯਮੀਆਂ

ਲੁਿ ਧਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ 'ਚ ਨਿਯਮਾਂ ਦੀ ਕਥਿਤ ਉਲੰਘਣਾ ਕਰਕੇ ਹੋ ਰਹੀਆਂ ਉਸਾਰੀਆਂ, ਵਿਕਸਾ ਕਾਰਜਾਂ 'ਚ ਘਟੀਆ ਸਮਾਨ ਵਰਤਣ ਤੇ ਟਿਊਬਵੈਲ ਅਪਰੇਟਰਾਂ ਵਲੋਂ ...

ਪੂਰੀ ਖ਼ਬਰ »

ਉਟਾਲਾਂ ਕਬੱਡੀ ਕੱਪ ਤੇ ਸੱਭਿਆਚਾਰਕ ਮੇਲੇ ਦਾ ਸਟਿੱਕਰ ਜਾਰੀ

ਸਮਰਾਲਾ, 20 ਮਾਰਚ (ਬਲਜੀਤ ਸਿੰਘ ਬਘੌਰ)- ਆਜ਼ਾਦ ਵੈੱਲਫੇਅਰ ਸਪੋਰਟਸ ਕਲੱਬ ਉਟਾਲਾਂ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 24 ਮਾਰਚ ਨੂੰ ਸਵ: ਸਰਬੀ ਗਰੇਵਾਲ ਤੇ ਬੰਟੀ ਮਨਹਾਸ਼ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਪੰਜਵੇਂ ਕਬੱਡੀ ਕੱਪ ...

ਪੂਰੀ ਖ਼ਬਰ »

ਅੰਬੇਡਕਰ ਮਿਸ਼ਨ ਸੁਸਾਇਟੀ ਦੀ ਮੀਟਿੰਗ 'ਚ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਦਾ ਵਿਰੋਧ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ) - ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਦੀ ਇਕ ਮੀਟਿੰਗ ਪਿ੍ੰਸੀਪਲ ਜਸਵੰਤ ਸਿੰਘ ਮਿੱਤਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ.ਸੀ.ਸੈ. ਸਕੂਲ ਚੜੇਵਾਲ ਜ਼ਿਲ੍ਹਾ ਮੁਕਤਸਰ ਦੇ ਇਕ ਦਲਿਤ ਵਿਦਿਆਰਥੀ ਸਿਮਰਜੀਤ ਸਿੰਘ ਨੂੰ ਰੋਲ ...

ਪੂਰੀ ਖ਼ਬਰ »

ਕਰ ਤੇ ਆਬਕਾਰੀ ਵਿਭਾਗ ਵਲੋਂ ਲੁਧਿਆਣਾ 'ਚ ਠੇਕਿਆਂ ਦੀ ਨਿਲਾਮੀ

ਮੁੱਲਾਂਪੁਰ-ਦਾਖਾ/ਇਯਾਲੀ-ਥਰੀਕੇ, 20 ਮਾਰਚ (ਨਿਰਮਲ ਸਿੰਘ ਧਾਲੀਵਾਲ, ਰਾਜ ਜੋਸ਼ੀ)-ਸਾਲ 2019-20 ਲਈ ਕਰ ਤੇ ਆਬਕਾਰੀ ਵਿਭਾਗ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਠੇਕਿਆਂ ਦੀ ਨਿਲਾਮੀ ਸਮੇਂ ਅੱਜ ਦਾਖਾ ਨੇੜੇ ਨੈਸ਼ਨਲ ਹਾਈਵੇ 'ਤੇ ਹਰਸ਼ੀਲਾ ਰਿਜ਼ੋਰਟਸ ਅੰਦਰ ਪਰਚੀ ਡਰਾਅ ਰਾਹੀਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮਨਜੀਤ ਸਿੰਘ ਬਰ੍ਹਮੀ ਨਮਿਤ ਸ਼ਰਧਾਂਜਲੀ ਸਮਾਗਮ

ਰਾਏਕੋਟ, 20 ਮਾਰਚ (ਬਲਵਿੰਦਰ ਸਿੰਘ ਲਿੱਤਰ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਮਨਜੀਤ ਸਿੰਘ ਪਿੰਡ ਬਰ੍ਹਮੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦਾ ਭੋਗ ਪਾਇਆ ਅਤੇ ਭਾਈ ਧਰਮਪਾਲ ਸਿੰਘ ਦੇ ...

ਪੂਰੀ ਖ਼ਬਰ »

ਅਧਿਆਪਕਾ ਕਮਲਜੀਤ ਕੌਰ ਨਹੀਂ ਰਹੇ

ਹੰਬੜਾਂ, 20 ਮਾਰਚ (ਜਗਦੀਸ਼ ਸਿੰਘ ਗਿੱਲ)- ਬਲਾਕ ਸਿੱਧਵਾਂ ਬੇਟ ਅਧੀਨ ਪੈਂਦੇ ਪਿੰਡ ਈਸੇਵਾਲ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਸੁਹਿਰਦ ਤੇ ਮਿਹਨਤੀ ਅਧਿਆਪਕਾ ਕਮਲਜੀਤ ਕੌਰ (32) ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ ਕਾਰਨ ਅਧਿਆਪਕ ਵਰਗ 'ਚ ਸੋਗ ਦੀ ਲਹਿਰ ਪਾਈ ਜਾ ਰਹੀ ...

ਪੂਰੀ ਖ਼ਬਰ »

ਸਾਇੰਸ ਕਾਲਜ 'ਚ ਐਕਸਟੈਨਸ਼ਨ ਲੈਕਚਰ ਕਰਵਾਇਆ

ਜਗਰਾਉਂ, 20 ਮਾਰਚ (ਜੋਗਿੰਦਰ ਸਿੰਘ)- ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਕਾਲਜ ਦੇ ਆਡੀਟੋਰੀਅਮ ਵਿਚ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਡਾ: ਸਵਰਨਦੀਪ ਸਿੰਘ ਹੁੰਦਲ ਮੱੁਖ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਹਲਕੇ ਦੀਆਂ ਪੰਚਾਇਤਾਂ ਨਾਲ ਮੀਟਿੰਗਾਂ ਤੇਜ਼

ਇਯਾਲੀ/ਥਰੀਕੇ, 20 ਮਾਰਚ (ਰਾਜ ਜੋਸ਼ੀ)- ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਹਲਕੇ ਦੀਆਂ ਪੰਚਾਇਤਾਂ ਨਾਲ ਆਪਣੀਆ ਮੀਟਿੰਗਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਜਿਥੇ ਪੰਚਾਇਤਾਂ ਦੀਆਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਲੋੜ ਤੋਂ ...

ਪੂਰੀ ਖ਼ਬਰ »

ਸੀ.ਟੀ.ਯੂ. ਦੇ ਵਿਦਿਆਰਥੀਆਂ ਨੇ ਅਨਾਥ ਬੱਚਿਆਂ ਨਾਲ ਮਨਾਈ ਫੁੱਲਾਂ ਦੀ ਹੋਲੀ

ਚੌਾਕੀਮਾਨ, 20 ਮਾਰਚ (ਤੇਜਿੰਦਰ ਸਿੰਘ ਚੱਢਾ)- ਅਨਾਥ ਆਸ਼ਰਮ ਦੇ ਬੱਚਿਆਂ ਨੂੰ ਪਰਿਵਾਰਕ ਮਾਹੌਲ ਦੇਣ ਲਈ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਹਰ ਜ਼ਰੂਰੀ ਯਤਨ ਕੀਤਾ ਜਾਂਦਾ ਹੈ | ਉਨ੍ਹਾਂ ਦੇ ਯਤਨਾਂ ਨੂੰ ਹੋਰ ਸਫਲ ਬਣਾਉਣ ਲਈ ਸੀ.ਟੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਨੇ ਲਵਾਇਆ ਇਕ ਹੋਰ ਵਿਜ਼ੀਟਰ ਵੀਜ਼ਾ

ਜਗਰਾਉਂ, 20 ਮਾਰਚ (ਜੋਗਿੰਦਰ ਸਿੰਘ)- ਆਈਲੈਟਸ ਅਤੇ ਇੰਮੀਗ੍ਰੇਸ਼ਨ ਦੇਣ ਵਿਚ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਤਜਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ...

ਪੂਰੀ ਖ਼ਬਰ »

ਪਿੰਡ ਅਜਨੌਦ ਦੇ 67ਵੇਂ ਸਾਲਾਨਾ ਜੋੜ ਮੇਲੇ 'ਤੇ 300 ਖ਼ੂਨਦਾਨੀਆਂ ਵਲੋਂ ਖ਼ੂਨਦਾਨ

ਦੋਰਾਹਾ, 20 ਮਾਰਚ (ਮਨਜੀਤ ਸਿੰਘ ਗਿੱਲ)- ਗੁਰਦੁਆਰਾ ਸਾਹਿਬ ਬਾਬੇ ਸ਼ਹੀਦ ਪਿੰਡ ਅਜਨੌਦ ਦੇ 67ਵੇਂ ਸਾਲਾਨਾ ਜੋੜ ਮੇਲੇ 'ਤੇ ਜਿੱਥੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ, ਉੱਥੇ ਹੀ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਐੱਸ.ਡੀ.ਐਮ. ਪਾਇਲ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੈਂਡਲ ਮਾਰਚ

ਪਾਇਲ, 20 ਮਾਰਚ (ਰਜਿੰਦਰ ਸਿੰਘ, ਨਿਜ਼ਾਮਪੁਰ)- ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਬ-ਡਵੀਜ਼ਨ ਪਾਇਲ ਦੇ ਵੋਟਰਾਂ ਨੂੰ ਜਾਗਰੂਕ ਕਰਨ ਬਾਰੇ ਵਿਧਾਨ ਸਭਾ ਹਲਕਾ 067 ਪਾਇਲ ਵਿਚ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ-ਮੰਡਲ ਮੈਜਿਸਟ੍ਰੇਟ ਪਾਇਲ ਮੈਡਮ ਸਵਾਤੀ ਟਿਵਾਣਾ ਦੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਵਲੋਂ ਅਸਤੀਫ਼ਾ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ) - ਬਾਰ ਐਸੋਸੀਏਸ਼ਨ ਖੰਨਾ ਨਵੀਆਂ ਚੋਣਾਂ ਜੋ 5 ਅਪ੍ਰੈਲ ਨੂੰ ਹੋਣੀਆਂ ਸਨ ਤੋਂ ਪਹਿਲਾਂ ਹੀ ਐਸੋਸੀਏਸ਼ਨ ਦੇ ਮੈਂਬਰਾਂ ਵਿਚ ਮਤਭੇਦ ਉਸ ਸਮੇਂ ਉੱਭਰ ਕੇ ਸਾਹਮਣੇ ਆ ਗਏ, ਜਦ ਬਾਰ ਦੇ ਮੌਜੂਦਾ ਪ੍ਰਧਾਨ ਅਨਿਲ ਵਰਮਾ ਨੇ ਪ੍ਰਧਾਨਗੀ ਪਦ ...

ਪੂਰੀ ਖ਼ਬਰ »

ਕੌਾਸਲ ਵਲੋਂ ਠੇਕੇ 'ਤੇ ਲਈ ਜ਼ਮੀਨ 'ਚੋਂ ਗੰਦਾ ਪਾਣੀ ਓਵਰਫਲੋਅ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਸਮਰਾਲਾ, 20 ਮਾਰਚ (ਬਲਜੀਤ ਸਿੰਘ ਬਘੌਰ)- ਨਗਰ ਕੌਾਸਲ ਸ਼ਹਿਰ ਦਾ ਗੰਦਾ ਪਾਣੀ ਪਾਉਣ ਲਈ ਕਰੀਬ 5 ਸਾਲ ਪਹਿਲਾਂ ਚਾਵਾ ਰੋਡ 'ਤੇ ਲਈ 2 ਏਕੜ ਜਗ੍ਹਾ ਵਿਚ ਪਾਣੀ ਭਰਨ ਕਰਕੇ ਆਸ-ਪਾਸ ਦੇ ਖੇਤੀ ਕਰਨ ਵਾਲੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ | ਸ਼ਹਿਰ ਦਾ ਗੰਦਾ ਪਾਣੀ ਕਈ ਵਾਰ ਇਸ ਜ਼ਮੀਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX