ਤਾਜਾ ਖ਼ਬਰਾਂ


ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  2 minutes ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  8 minutes ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  13 minutes ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  43 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  50 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 1 hour ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ...
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 1 hour ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 1 hour ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 1 hour ago
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ...
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ...
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 2 hours ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 2 hours ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 1 hour ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 3 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 3 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 2 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 3 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 3 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 4 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 4 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 4 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 4 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 5 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 5 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 5 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 6 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 6 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 6 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 6 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 7 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਬਰਨਾਲਾ

ਸ਼ੋ੍ਰਮਣੀ ਅਕਾਲੀ ਦਲ ਕਿਸੇ ਲੀਡਰ ਦੀ ਨਹੀਂ, ਬਲਕਿ ਲੋਕਾਂ ਦੀ ਪਾਰਟੀ ਹੈ-ਸੁਖਬੀਰ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਹੈ, ਜੋ ਲੱਖਾਂ ਕੁਰਬਾਨੀਆਂ ਦੇਣ ਦੇ ਬਾਵਜੂਦ ਹੋਂਦ 'ਚ ਆਈ | ਇਹ ਸ਼ਬਦ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਪਿੰਡ ਸੁਖਪੁਰਾ ਦੇ ਅਜਮੇਰ ਪੈਲੇਸ ਵਿਖੇ ਹਲਕਾ ਭਦੌੜ ਦੇ ਪਾਰਟੀ ਵਰਕਰਾਂ ਦੀ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਰੱਖੀ ਗਈ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨਾਲ ਮਿਲਣੀ ਪ੍ਰੋਗਰਾਮ 85 ਹਲਕਿਆਂ 'ਚ ਕੀਤਾ ਜਾ ਚੱੁਕਿਆ ਹੈ ਤੇ 2 ਲੱਖ ਦੇ ਕਰੀਬ ਵਰਕਰਾਂ ਨਾਲ ਤਸਵੀਰਾਂ ਕਰਵਾਈਆਂ ਗਈਆਂ ਹਨ | ਸ: ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਆਮ ਆਦਮੀ ਪਾਰਟੀ ਨਾਲ ਰਲ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ | ਕੋਈ ਵੀ ਗੁਰੂ ਦਾ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ 'ਚ ਸੋਚ ਵੀ ਨਹੀਂ ਸਕਦਾ | ਪੰਜਾਬ ਸਰਕਾਰ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਕਾਂਗਰਸ ਸਰਕਾਰ ਨੇ ਸੂਬੇ ਵਿਚ ਕੋਈ ਵਿਕਾਸ ਨਹੀਂ ਕੀਤਾ | ਵੱਖਰੇ ਤੌਰ 'ਤੇ ਪ੍ਰੈਸ ਕਾਨਫ਼ਰੰਸ ਰਾਹੀਂ ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੇ 20 ਸਾਲ ਤੱਕ ਕਾਂਗਰਸ ਪਾਰਟੀ 'ਚ ਰਹਿੰਦਿਆਂ ਤਾਂ ਪੰਥ ਦੀ ਯਾਦ ਨਹੀਂ ਆਈ, ਹੁਣ ਆਪਣੇ ਆਪ ਵੱਡਾ ਪੰਥਕ ਅਖਵਾਉਣ ਲਈ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਿੱਟ ਰਾਹੀਂ ਸੂਬਾ ਸਰਕਾਰ ਸ਼ੋ੍ਰਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਨਿੱਜੀ ਚੈਨਲਾਂ 'ਤੇ ਪ੍ਰੈਸ ਕਾਨਫ਼ਰੰਸ ਕਰਵਾ ਰਹੀ ਹੈ | ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਜਥੇਦਾਰ ਬਲਦੇਵ ਸਿੰਘ ਚੰੂਘਾ, ਜ਼ੈਲਦਾਰ ਬੀਰਇੰਦਰ ਸਿੰਘ, ਇੰਜ: ਗੁਰਜਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸੋਨੀ ਮੌੜ, ਗੁਰਵੀਰ ਸਿੰਘ ਮੌੜ, ਰਣਦੀਪ ਸਿੰਘ ਢਿੱਲੋਂ, ਭਗਵਾਨ ਸਿੰਘ ਭਾਨਾ, ਕੁਲਵੰਤ ਸਿੰਘ ਬੋਘਾ, ਗੁਰਲਾਲ ਸਿੰਘ ਸੁਖਪੁਰ, ਰਮਨ ਕਲੇਰ, ਮਨਪ੍ਰੀਤ ਸਿੰਘ ਨੰਬਰਦਾਰ, ਜਰਨੈਲ ਸਿੰਘ ਸੇਖੋਂ, ਗਗਨਦੀਪ ਸਿੰਗਲਾ, ਗੁਰਵਿੰਦਰ ਸਿੰਘ ਨਾਮਧਾਰੀ, ਹਰਜਿੰਦਰ ਸਿੰਘ ਬਿੱਲੂ, ਰਾਜਿੰਦਰ ਕੌਰ ਮੀਮਸਾ, ਸਰਪੰਚ ਅੰਮਿ੍ਤਪਾਲ ਸਿੰਘ, ਡੋਗਰ ਸਿੰਘ ਉਗੋਕੇ, ਕਰਮਜੀਤ ਸਿੰਘ ਨੀਟਾ, ਪਰਮਜੀਤ ਸਿੰਘ ਪੰਮਾ ਤਾਜੋਕੇ, ਤਰਲੋਚਨ ਬਾਂਸਲ ਤਪਾ, ਜਗਤਾਰ ਸਿੰਘ ਬਾਸੀ, ਜਿਲੇ੍ਹਦਾਰ ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਮੰਡਲ ਪ੍ਰਧਾਨ ਪਰਮਜੀਤ ਸਿੰਘ ਮਾਨ, ਰਾਮ ਸਿੰਘ ਮਾਨ, ਉਗਰਸੈਨ ਮੌੜ, ਟੀਟੂ ਦੀਕਸ਼ਤ, ਗੁਰਵਿੰਦਰ ਸਿੰਘ ਘੁੰਨਸ ਆਦਿ ਆਗੂ ਵੀ ਹਾਜ਼ਰ ਸਨ |

ਕੈਰੇ ਵਾਸੀਆਂ ਵਲੋਂ ਸ਼ਰਾਬ ਦੇ ਠੇਕੇ ਦੇ ਵਿਰੋਧ 'ਚ ਰੋਸ ਮਾਰਚ ਤੇ 5 ਘੰਟੇ ਦਿੱਤਾ ਧਰਨਾ

ਟੱਲੇਵਾਲ, 20 ਮਾਰਚ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਕੈਰੇ ਵਿਖੇ ਭਾਈ ਪਰਮਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਯੂਨਾਈਟਿਡ ਸਿੱਖ ਦੀ ਅਗਵਾਈ 'ਚ ਪਿੰਡ ਕੈਰੇ ਦੇ ਵੱਡੀ ਗਿਣਤੀ 'ਚ ਨੌਜਵਾਨਾਂ, ਪਿੰਡ ਵਾਸੀਆਂ ਤੇ ਪੰਚਾਇਤੀ ਆਗੂਆਂ ਵਲੋਂ ਪਿੰਡ ...

ਪੂਰੀ ਖ਼ਬਰ »

ਕੈਪਟਨ ਪੰਜ ਸਾਲ ਪੂਰੇ ਕਰਨ ਲਈ ਹਰ ਨੀਵੇਂ ਪੱਧਰ ਦਾ ਹਰਬਾ ਵਰਤ ਰਿਹੈ-ਸੁਖਬੀਰ ਕਿਹਾ, ਆਮ ਆਦਮੀ ਪਾਰਟੀ ਕਾਂਗਰਸ ਦੀਆਂ ਏਜੰਸੀਆਂ 'ਚੋਂ ਇਕ

ਧਨੌਲਾ, 20 ਮਾਰਚ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੰੁ ਖਾ ਕੇ ਤੇ ਲੋਕਾਂ ਨੂੰ ਗੁਮਰਾਹ ਕਰ ਕੇ ਸਰਕਾਰ ਬਣਾਈ ਤੇ ਹੁਣ ਛਲ ਕਪਟ ਕਰ ਕੇ ਤੇ ਲੋਕਾਂ ਦੇ ਜਜਬਾਤਾਂ ਨਾਲ ਖੇਡ ਕੇ ਪੰਜ ਸਾਲ ਪੂਰੇ ਕਰਨ ਲਈ ਨੀਵੇਂ ਪੱਧਰ ਦਾ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਸ਼ਰਾਬ ਦੇ ਠੇਕੇ 95.17 ਕਰੋੜ ਰੁਪਏ 'ਚ ਹੋਏ ਨਿਲਾਮ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਨਾਲ ਸਬੰਧਿਤ ਠੇਕਿਆਂ ਦੀ ਨਿਲਾਮੀ ਦੇ ਡਰਾਅ ਆਫ਼ ਲਾਟਸ ਅੱਜ ਸਥਾਨਕ ਗਰੇਵਾਲ ਰਿਜ਼ੋਰਟਸ ਵਿਖੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਕੱਢੇ ਗਏ ਤੇ ਜ਼ਿਲ੍ਹਾ ਬਰਨਾਲਾ 'ਚ ਸ਼ਰਾਬ ...

ਪੂਰੀ ਖ਼ਬਰ »

ਹੋਲੀ ਦਾ ਤਿਉਹਾਰ ਸ਼ਾਂਤਮਈ ਢੰਗ ਨਾਲ ਮਨਾਇਆ ਜਾਵੇ-ਡੀ.ਐਸ.ਪੀ. ਰੰਧਾਵਾ

ਤਪਾ ਮੰਡੀ, 20 ਮਾਰਚ (ਪ੍ਰਵੀਨ ਗਰਗ)-ਹੋਲੀ ਦਾ ਤਿਉਹਾਰ ਵੀ ਹੋਰ ਤਿਉਹਾਰਾਂ ਦੀ ਤਰ੍ਹਾਂ ਆਪਣਾ ਇਕ ਮਹੱਤਵਪੂਰਨ ਸਥਾਨ ਰੱਖਦਾ ਹੈ, ਇਸ ਲਈ ਹੋਲੀ ਦਾ ਤਿਉਹਾਰ ਸ਼ਾਂਤਮਈ ਢੰਗ ਨਾਲ ਮਨਾਇਆ ਜਾਵੇ ¢ ਇਹ ਪ੍ਰਗਟਾਵਾ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਪਾਵਰਕਾਮ ਵਿਰੁੱਧ ਧਰਨਾ ਦੇ ਕੇ ਨਾਅਰੇਬਾਜ਼ੀ

ਤਪਾ ਮੰਡੀ, 20 ਮਾਰਚ (ਪ੍ਰਵੀਨ ਗਰਗ)-ਸਥਾਨਕ ਸਕੂਲ ਰੋਡ 'ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਪਾਵਰਕਾਮ ਦੇ ਮੁਲਾਜ਼ਮ ਪੁਰਾਣੀਆਂ ਤੇ ਕ੍ਰੈਕ ਤਾਰਾਂ ਉਤਾਰ ਕੇ ਦੁਆਰਾ ਲਾ ਰਹੇ ਸਨ, ਜਿਸ ਦਾ ਵਿਰੋਧ ਕਰਦੇ ਹੋਏ ਸਮੂਹ ਦੁਕਾਨਦਾਰਾਂ ਵਲੋਂ ਧਰਨਾ ਲਾ ਕੇ ਪਾਵਰਕਾਮ ਵਿਰੁੱਧ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ 'ਚ 6 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 20 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਇਕ ਵਿਅਕਤੀ ਦੇ ਸੱਟਾਂ ਮਾਰਨ ਦੇ ਦੋਸ਼ 'ਚ ਛੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੱੁਦਈ ਅਰੁਣ ਕੁਮਾਰ ਪੱੁਤਰ ...

ਪੂਰੀ ਖ਼ਬਰ »

ਸਕੂਲਾਂ 'ਚ ਹੋਲੀ ਦਾ ਤਿਉਹਾਰ ਮਨਾਇਆ

ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)- ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਵਿਦਿਆਰਥੀਆਂ ਨੂੰ ਹੋਲੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਚੰਨਣਵਾਲ 'ਚ ਹੋਲੀ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਦੀ ਅਗਵਾਈ ਵਿਚ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਸਕੂਲ ਪਿ੍ੰਸੀਪਲ ਨੇ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਐਸ.ਓ.ਐੱਫ. ਉਲੰਪੀਅਡ ਦੇ ਦੂਜੇ ਪੱਧਰ ਦੇ ਨਤੀਜੇ 'ਚ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਐਸ.ਓ.ਐੱਫ. ਉਲੰਪੀਅਡ ਦੇ ਦੂਜੇ ਪੱਧਰ ਦੇ ਨਤੀਜੇ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਅਜੈਪਾਲ ਜਸਵਾਲ ਨੇ ਦਿੱਤੀ ਤੇ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ

ਰੂੜੇਕੇ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ...

ਪੂਰੀ ਖ਼ਬਰ »

ਸਕੂਲ ਦੀ ਖੇਡ ਗਰਾਊਾਡ ਨੂੰ ਪੱਧਰੀ ਕੀਤਾ

ਮਹਿਲਾਂ ਚੌਕ, 20 ਮਾਰਚ (ਸੁਖਵੀਰ ਸਿੰਘ ਢੀਂਡਸਾ)-ਸਰਕਾਰੀ ਸੀ.ਸੈ.ਸਕੂਲ ਮਹਿਲਾਂ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਦੇ ਵਿਦਿਆਰਥੀਆਂ ਤੇ ਪਿੰਡ ਦੇ ਦਾਨੀ ਸੱਜਣਾਂ ਵਲੋਂ ਸਕੂਲ ਦੇ ਨੀਵੇਂ ਹੋ ਰਹੇ ਗਰਾਊਾਡ 'ਚ ਭਾਈਚਾਰਕ ਸਾਂਝ ਕਾਇਮ ਰਖਦਿਆਂ ਦਾਨੀ ਸੱਜਣ ਪੂਰਨ ਸਿੰਘ ...

ਪੂਰੀ ਖ਼ਬਰ »

ਜ਼ਿਲਾ ਪੱਧਰੀ ਯੁਵਕ ਮੇਲਾ ਮਾਡਰਨ ਕਾਲਜ 'ਚ ਕੱਲ੍ਹ ਤੋਂ

ਚੀਮਾ ਮੰਡੀ, 20 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਯੁਵਕ ਸੇਵਾਵਾਂ ਵਿਭਾਗ ਸੰਗਰੂਰ ਵਲੋਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦੀ ਰਹਿਨੁਮਾਈ ਹੇਠ ਮਾਡਰਨ ਕਾਲਜ ਬੀਰ ਕਲਾਂ ਵਿਖੇ 22 ਤੇ 23 ਮਾਰਚ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਾਲਜ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਐਨ. ਐਸ. ਐਸ. ਕੈਂਪ ਦੌਰਾਨ ਬੱਸ ਸਟੈਂਡ ਦੀ ਕੀਤੀ ਸਫ਼ਾਈ

ਲਹਿਰਾਗਾਗਾ, 20 ਮਾਰਚ (ਸੂਰਜ ਭਾਨ ਗੋਇਲ)-ਸ਼ਿਵਮ ਕਾਲਜ ਖੋਖਰ ਕਲਾਂ 'ਚ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਲਗਾਇਆ ਗਿਆ, ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਦੁਆਰਾ ਖੋਖਰ ਪਿੰਡ ਦੇ ਬੱਸ ਸਟੈਂਡ ਦੀ ਸਫ਼ਾਈ ਕੀਤੀ ਗਈ | ਵਿਦਿਆਰਥੀਆਂ ਨੇ ਵੱਖ-ਵੱਖ ਗਰੁੱਪ 'ਚ ਵੰਡ ਕੇ ਬੜੇ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ

ਮਹਿਲ ਕਲਾਂ, 20 ਮਾਰਚ (ਅਣਖੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮਹਿਲ ਕਲਾਂ ਇਕਾਈ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਖੰਡ ਮਿੱਲਾਂ ਵਲੋਂ ...

ਪੂਰੀ ਖ਼ਬਰ »

ਸੁਖਬੀਰ ਨੇ ਵਰਕਰ ਮਿਲਣੀ ਪ੍ਰੋਗਰਾਮ 'ਚ ਕਾਂਗਰਸ ਤੇ 'ਆਪ' ਉੱਤੇ ਸਾਧੇ ਨਿਸ਼ਾਨੇ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਆਗੂਆਂ ਨਾਲ ਵਰਕਰ ਮਿਲਣੀ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ...

ਪੂਰੀ ਖ਼ਬਰ »

ਸਮਾਜਿਕ ਸਮਰਸਤਾ ਮੰਚ ਦੀ ਅਗਵਾਈ 'ਚ ਵੱਖ-ਵੱਖ ਬਿਰਾਦਰੀ ਪ੍ਰਮੱੁਖਾਂ ਦੀ ਮੀਟਿੰਗ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਬਰਨਾਲਾ ਦੀ ਅਗਵਾਈ 'ਚ ਸ਼ਹਿਰ ਦੀਆਂ ਵੱਖ-ਵੱਖ ਬਿਰਾਦਰੀਆਂ ਦੀ ਇਕ ਸਾਂਝੀ ਮੀਟਿੰਗ ਹੋਈ, ਜਿਸ ਵਿਚ ਸਮਾਜਿਕ ਸਮਰਸਤਾ ਦੇ ਆਲ ਇੰਡੀਆ ਦੇ ਸਹਿ ਸੰਯੋਜਕ ਰਵਿੰਦਰ ਕਿਰਕੋਲੇ ਅਤੇ ਪੰਜਾਬ ਦੇ ...

ਪੂਰੀ ਖ਼ਬਰ »

250 ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਧਨੌਲਾ, 20 ਮਾਰਚ (ਚੰਗਾਲ)-ਧਨੌਲਾ ਪੁਲਿਸ ਵਲੋਂ ਅੱਜ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਅਜੈਬ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ਮਿਲਣ 'ਤੇ ਧਨੌਲਾ-ਭੈਣੀ ਜੱਸਾ ਰੋਡ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਬਰਨਾਲਾ, 20 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ 15 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਹੌਲਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਗਰਚਾ ਰੋਡ 'ਤੇ ਪੂਰੀ ਟੀਮ ਸਮੇਤ ਨਾਕਾ ਲਗਾਇਆ ਹੋਇਆ ਸੀ ਤਾਂ ਗੁਰਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਡਿਊਟੀ 'ਚ ਵਿਘਨ ਪਾਉਣ ਵਾਲੇ 5 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 20 ਮਾਰਚ (ਰਾਜ ਪਨੇਸਰ)-ਨਗਰ ਕੌਾਸਲ ਵਲੋਂ ਚਲਾਈ ਜਾ ਰਹੀ ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਵਾਲੇ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਹੋਲੀ ਦੇ ਤਿਉਹਾਰ ਨੂੰ ਲੈ ਕੇ ਰੰਗਾਂ ਤੇ ਪਿਚਕਾਰੀਆਂ ਦੀ ਜੰਮ ਕੇ ਹੋਈ ਖਰੀਦਦਾਰੀ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)-ਵੀਰਵਾਰ ਨੰੂ ਮਨਾਏ ਜਾ ਰਹੇ ਹੋਲੀ ਦੇ ਤਿਉਹਾਰ ਨੰੂ ਲੈ ਕੇ ਬੱਚਿਆਂ ਅਤੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਦੇਖਣ ਨੰੂ ਮਿਲ ਰਿਹਾ ਹੈ | ਬਾਜ਼ਾਰਾਂ ਵਿਚ ਅੱਜ ਇਨ੍ਹਾਂ ਵਲੋਂ ਰੰਗਾਂ ਅਤੇ ਪਿਚਕਾਰੀਆਂ ਦੀ ਜੰਮ ਕੇ ਖਰੀਦਦਾਰੀ ਕੀਤੀ ਗਈ ਹੈ ...

ਪੂਰੀ ਖ਼ਬਰ »

ਰਜਿੰਦਰ ਵਰਮਾ ਕੋਆਪਰੇਟਿਵ ਸੁਸਾਇਟੀ ਭਦੌੜ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਭਦੌੜ, 20 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਅੱਜ ਦੀ ਭਦੌੜ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ: ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਕਮੇਟੀ ਮੈਂਬਰ ਭੋਲਾ ਸਿੰਘ ਦੀ ਪ੍ਰਧਾਨਗੀ ਹੇਠ ਸਭਾ ਦੇ ਮੈਂਬਰਾਂ ਦੀ ਮੀਟਿੰਗ ਹੋਈ ਜਿਸ ...

ਪੂਰੀ ਖ਼ਬਰ »

13 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਪਰਚਾ ਦਰਜ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਥਾਣਾ ਸਦਰ ਬਰਨਾਲਾ ਨੇ 13 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪਰਮਜੀਤ ਕੌਰ ਪਤਨੀ ਇੰਦਰਜੀਤ ...

ਪੂਰੀ ਖ਼ਬਰ »

ਵਪਾਰੀ ਿਖ਼ਲਾਫ਼ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਮੁਕੱਦਮਾ ਦਰਜ

ਧੂਰੀ, 20 ਮਾਰਚ (ਸੰਜੇ ਲਹਿਰੀ, ਸੁਖਵੰਤ ਭੁੱਲਰ)-ਧੂਰੀ ਸ਼ਹਿਰ ਦੇ ਇੱਕ ਨਾਮੀ ਵਪਾਰੀ ਦੇ ਿਖ਼ਲਾਫ਼ ਜਬਰ ਜਨਾਹ ਦੇ ਦੋਸ਼ਾਂ ਹੇਠ ਥਾਣਾ ਸਿਟੀ ਧੂਰੀ ਵਿਖੇ ਮੁਕੱਦਮਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਦੀ ਰਹਿਣ ਵਾਲੀ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX