ਤਾਜਾ ਖ਼ਬਰਾਂ


ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਸ਼ਾਹਕੋਟ, 23 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ 'ਤੇ ਪੁਲ ਉੱਪਰ ਅੱਜ ਦੇਰ ਰਾਤ ਨਾਕੇ ਦੌਰਾਨ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ...
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  1 day ago
ਹੁਸ਼ਿਆਰਪੁਰ ,23 ਅਪ੍ਰੈਲ - ਟਿਕਟ ਕੱਟੇ ਜਾਣ ਪਿੱਛੋਂ ਬੋਲੇ ਵਿਜੇ ਸਾਂਪਲਾ, 'ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ। ਉਨ੍ਹਾਂ ਨੇ 'ਟਵਿੱਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਵੀ ਹਟਾਇਆ...
ਆਈ.ਪੀ.ਐੱਲ 2019 : ਹੈਦਰਾਬਾਦ ਨੇ ਚੇਨਈ ਨੂੰ ਦਿੱਤਾ ਜਿੱਤਣ ਲਈ 176 ਦੌੜਾਂ ਦਾ ਟੀਚਾ
. . .  1 day ago
ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਚੇਨਈ ਵੱਲੋਂ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਜੈਸ਼ ਨੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
. . .  1 day ago
ਲਖਨਊ, 23 ਅਪ੍ਰੈਲ- ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਕਈ ਵੱਡੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਕ ਚਿੱਠੀ ਦੇ ਜਰੀਏ ਦਿੱਤੀ ....
7.50 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 23 ਅਪ੍ਰੈਲ- ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ .....
ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)- ਲੋਕ ਸਭਾ ਹਲਕਾ ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰਾਂ ਦੇ ਨਾਂਅ ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ....
ਗੌਤਮ ਗੰਭੀਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ....
ਬਿਹਾਰ 'ਚ ਸ਼ਾਮ 5 ਵਜੇ ਤੱਕ 54.91 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਆਂਮਾਰ 'ਚ ਜੇਡ ਖਾਣ ਦੇ ਕੋਲ ਢਿਗਾਂ ਡਿੱਗਣ ਕਾਰਨ 90 ਲੋਕਾਂ ਦੀ ਮੌਤ
. . .  1 day ago
ਯਾਂਗੂਨ, 23 ਅਪ੍ਰੈਲ- ਮਿਆਂਮਾਰ ਦੇ ਉੱਤਰੀ ਸੂਬੇ ਕਚਿਨ 'ਚ ਜੇਡ (ਇੱਕ ਤਰ੍ਹਾਂ ਦਾ ਹਰਾ ਪੱਥਰ) ਦੀ ਇੱਕ ਖਾਣ ਦੇ ਕੋਲ ਕਚਰੇ ਦੇ ਵਿਸ਼ਾਲ ਢੇਰ ਦੇ ਖਿਸਕਣ ਕਾਰਨ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲਾਪਤਾ ਹਨ। ਮਿਆਂਮਾਰ ਦੇ ਮੀਡੀਆ ਨੇ ਦੱਸਿਆ...
ਪੁਲਵਾਮਾ 'ਚ ਹੋਏ ਬੰਬ ਧਮਾਕੇ 'ਚ ਲੋੜੀਂਦਾ ਅੱਤਵਾਦੀ ਬਠਿੰਡੇ ਤੋਂ ਗ੍ਰਿਫ਼ਤਾਰ
. . .  1 day ago
ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਹੋਏ ਇੱਕ ਬੰਬ ਧਮਾਕੇ 'ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ...
ਬਿਲਕਿਸ ਬਾਨੋ ਨੂੰ ਨੌਕਰੀ, ਰਿਹਾਇਸ਼ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਸਾਲ 2002 ਗੁਜਰਾਤ ਦੰਗਿਆਂ 'ਚ ਜਬਰ ਜਨਾਹ ਦੀ ਪੀੜਤਾ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੂੰ ਕਿਹਾ.....
ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਚੱਲੇ ਬੰਬ, ਝੜਪ 'ਚ ਇੱਕ ਵੋਟਰ ਦੀ ਮੌਤ
. . .  1 day ago
ਕੋਲਕਾਤਾ, 23 ਅਪ੍ਰੈਲ- ਲੋਕ ਸਭਾ ਚੋਣਾਂ 2019 ਦੇ ਤਹਿਤ ਤੀਜੇ ਪੜਾਅ ਲਈ ਹੋਈ ਵੋਟਿੰਗ ਦੌਰਾਨ ਪੱਛਮੀ ਬੰਗਾਲ 'ਚ ਕਈ ਥਾਈਂ ਹਿੰਸਾ ਦੇਖਣ ਨੂੰ ਮਿਲੀ। ਇੱਥੋਂ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਬਾਲੀਗ੍ਰਾਮ 'ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ...
ਪਿੰਡ ਧੂਰਕੋਟ ਅਤੇ ਕਾਹਨੇਕੇ ਦੇ ਕਿਸਾਨਾਂ ਦੀ ਕਣਕ ਸੜ ਕੇ ਹੋਈ ਸੁਆਹ
. . .  1 day ago
ਇਸਲਾਮਿਕ ਸਟੇਟ ਨੇ ਲਈ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ
. . .  1 day ago
ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀ ਕਾਬੂ
. . .  1 day ago
ਅਟਾਰੀ ਬਾਰਡਰ 'ਤੇ ਕੰਮ ਕਰਦੇ ਕੁਲੀ ਵਲੋਂ ਆਰਥਿਕ ਬੋਝ ਕਾਰਨ ਖ਼ੁਦਕੁਸ਼ੀ
. . .  1 day ago
ਡਾ. ਮਨਮੋਹਨ ਸਿੰਘ ਨੇ ਆਸਾਮ 'ਚ ਪਾਈ ਵੋਟ
. . .  1 day ago
ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ 'ਚ 45 ਬੱਚਿਆਂ ਦੀ ਵੀ ਗਈ ਜਾਨ
. . .  1 day ago
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਗਿਫ੍ਰਤਾਰ ਮੁਖ਼ਬਰ ਦੀ ਅਦਾਲਤ 'ਚ ਮੁੜ ਹੋਈ ਪੇਸ਼ੀ
. . .  1 day ago
26 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਭਰਨਗੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ
. . .  1 day ago
ਗੁਰਜੀਤ ਔਜਲਾ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਮੋਗੇ 'ਚ ਅੱਗ ਦੀ ਲਪੇਟ 'ਚ ਆਈ ਕਣਕ ਦੀ 44 ਏਕੜ ਫ਼ਸਲ, ਜ਼ਿਲ੍ਹੇ ਦੀ ਇਹ 7ਵੀਂ ਘਟਨਾ
. . .  1 day ago
ਨਿਊਜ਼ੀਲੈਂਡ ਦੀਆਂ ਮਸਜਿਦਾਂ 'ਚ ਹੋਏ ਕਤਲੇਆਮ ਦਾ ਬਦਲਾ ਸਨ ਸ੍ਰੀਲੰਕਾ ਦੇ ਧਮਾਕੇ
. . .  1 day ago
ਸੁਲਤਾਨਪੁਰ ਲੋਧੀ ਨੇੜਲੇ ਪਿੰਡ ਦੀਪੇਵਾਲ ਨੇੜੇ 125 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਵਿੱਤ ਮੰਤਰੀ ਅਰੁਣ ਜੇਤਲੀ ਨੇ ਪਾਈ ਵੋਟ
. . .  1 day ago
ਮੋਗੇ 'ਚ ਅੱਗ ਲੱਗਣ ਕਾਰਨ ਕਣਕ ਦੀ 200 ਏਕੜ ਫ਼ਸਲ ਸੜ ਕੇ ਸੁਆਹ
. . .  1 day ago
ਸੁਖਬੀਰ ਬਾਦਲ ਨੇ ਅਬੋਹਰ ਤੋਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਉੱਤਰ ਪ੍ਰਦੇਸ਼ 'ਚ 1 ਵਜੇ ਤੱਕ 35.49 ਫ਼ੀਸਦੀ ਹੋਈ ਵੋਟਿੰਗ
. . .  1 day ago
ਬਿਹਾਰ 'ਚ 12 ਵਜੇ ਤੱਕ 26.19 ਫ਼ੀਸਦੀ ਹੋਈ ਵੋਟਿੰਗ
. . .  1 day ago
ਮੇਰੀ ਲੜਾਈ ਰਜਵਾੜਾਸ਼ਾਹੀ ਖ਼ਿਲਾਫ਼-ਰਾਜਾ ਵੜਿੰਗ
. . .  1 day ago
ਐੱਲ. ਕੇ. ਅਡਵਾਨੀ ਨੇ ਪਾਈ ਵੋਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਅੱਜ ਫਿਰ ਅੱਗ ਲੱਗਣ ਕਾਰਨ ਕਈ ਏਕੜ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ
. . .  1 day ago
ਵਾਢੀ ਸਮੇਂ ਕੰਬਾਈਨ 'ਚੋਂ ਨਿਕਲੀ ਚੰਗਿਆੜੀ ਨਾਲ ਕਣਕ ਨੂੰ ਲੱਗੀ ਅੱਗ
. . .  1 day ago
ਮੁੱਖ ਮੰਤਰੀ ਦੀ ਗੈਰ ਹਾਜ਼ਰੀ 'ਚ ਡਿੰਪਾ ਨੇ ਹਲਕਾ ਖਡੂਰ ਸਾਹਿਬ ਤੋਂ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਚੋਣ ਲੜਨਗੇ ਗਾਇਕ ਹੰਸ ਰਾਜ ਹੰਸ
. . .  1 day ago
ਰਾਜਾ ਵੜਿੰਗ ਨੇ ਬਠਿੰਡਾ 'ਚ ਪਹਿਲੀ ਰੈਲੀ ਨਾਲ ਕੀਤਾ ਚੋਣ ਮੁਹਿੰਮ ਦਾ ਕੀਤਾ ਆਗਾਜ਼
. . .  1 day ago
ਭਾਜਪਾ 'ਚ ਸ਼ਾਮਲ ਹੋਏ ਸੰਨੀ ਦਿਓਲ
. . .  1 day ago
ਡਾਂਸਰ ਦੀ ਹੱਤਿਆ ਦੇ ਦੋਸ਼ 'ਚ ਜੇਲ੍ਹ 'ਚ ਬੰਦ ਦੋਸ਼ੀ ਡਾਂਸਰ ਵਲੋਂ ਖ਼ੁਦਕੁਸ਼ੀ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਰੱਖਿਆ ਯਾਦਗਾਰੀ ਗੇਟ ਦਾ ਨੀਂਹ ਪੱਥਰ
. . .  1 day ago
ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਬਾਦਲ ਅੱਜ ਅਬੋਹਰ ਤੋਂ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ ਸੰਨੀ ਦਿਓਲ
. . .  1 day ago
ਉੱਤਰ ਪ੍ਰਦੇਸ਼ : ਭਾਜਪਾ ਵਰਕਰਾਂ ਨੇ ਪੋਲਿੰਗ ਬੂਥ ਅੰਦਰ ਦਾਖਲ ਹੋ ਕੇ ਚੋਣ ਅਧਿਕਾਰੀ ਨਾਲ ਕੀਤੀ ਕੁੱਟਮਾਰ
. . .  1 day ago
ਪੱਛਮੀ ਬੰਗਾਲ 'ਚ ਟੀ. ਐੱਮ. ਸੀ. ਵਰਕਰਾਂ 'ਤੇ ਸੁੱਟਿਆ ਗਿਆ ਦੇਸੀ ਬੰਬ, ਤਿੰਨ ਜ਼ਖ਼ਮੀ
. . .  1 day ago
ਅੰਨਾ ਹਜ਼ਾਰੇ ਨੇ ਪਾਈ ਵੋਟ
. . .  1 day ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੌਤਮ ਗੰਭੀਰ ਰੂਪ ਨੇ ਕੱਢਿਆ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 21 ਮਾਰਚ - ਅੱਜ ਪੂਰੇ ਹਿੰਦੁਸਤਾਨ ਵਿਚ ਰੰਗਾਂ ਦੇ ਤਿਉਹਾਰ ਹੋਲੀ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨੂੰ ਰੰਗ ਲਗਾ ਰਹੇ ਹਨ ਤੇ ਹੋਲੀ ਖੇਡ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ

ਬੈਂਗਲੁਰੂ, 21 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 7 ਹੋ ਗਈ। ਚਲਾਏ ਜਾ ਰਹੇ ਬਚਾਅ ਕਾਰਜਾਂ 60 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ ...

ਪੂਰੀ ਖ਼ਬਰ »

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ

ਫ਼ਰੀਦਕੋਟ, 21 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਮੁਖੀ ਕੋਲੋਂ ਪੁੱਛਗਿੱਛ ...

ਪੂਰੀ ਖ਼ਬਰ »

ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ

ਇਟਲੀ ਪੁਲਿਸ ਨੇ 51 ਵਿੱਦਿਆਰਥੀਆਂ ਨੂੰ ਬਚਾਇਆ ਮੌਤ ਦੇ ਮੂੰਹ ਵਿੱਚੋਂ ਮਿਲਾਨ (ਇਟਲੀ ) 21 ਮਾਰਚ (ਇੰਦਰਜੀਤ ਸਿੰਘ ਲੁਗਾਣਾ) -ਇੱਕ ਅਪਰਾਧਕ ਰਿਕਾਰਡ ਵਾਲੇ ਓਸੇਨਿਆ ਸਈ ਜਿਹੜਾ ਕਿ ਮੂਲ ਰੁਪ ਵਿਚ ਅਫਰੀਕੀ ਮੁਲਕ ਸੈਨੇਗਲ ਦਾ ਹੈ ਪਰ 2004 ਤੋਂ ਇਟਾਲੀਅਨ ਨਾਗਰਿਕਤਾ ਹਾਸਲ ਕਰ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ

ਨਵੀਂ ਦਿੱਲੀ, 21 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਸਾਰੇ ਪ੍ਰਕਾਰ ਦੇ ਸੈਮੀ ਆਟੋਮੈਟਿਕ ਹਥਿਆਰਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕ੍ਰਾਈਸਟਚਰਚ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕ੍ਰਾਈਸਟਚਰਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ

ਸੰਗਰੂਰ,21 ਮਾਰਚ(ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ.ਬਾਦਲ ਅੱਜ ਲੋਕ ਸਭਾ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ. ਨਿੱਕੂਵਾਲ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਭਲਕੇ 22 ਮਾਰਚ ਨੂੰ ਮਹੱਲਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਗੁਰਤੇਜ ਸਿੰਘ ਘੁੜਿਆਣਾ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋ ਗਈ ...

ਪੂਰੀ ਖ਼ਬਰ »

ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ

ਲਖਨਊ, 21 ਮਾਰਚ - ਸੀਨੀਅਰ ਭਾਜਪਾ ਆਗੂ ਅਤੇ ਉੱਤਰ ਪ੍ਰਦੇਸ਼ ਦੇ ਦਿਓਰੀਆ ਤੋਂ ਸੰਸਦ ਮੈਂਬਰ ਕਲਰਾਜ ਮਿਸ਼ਰਾ ਨੇ ਇਹ ਕਹਿਕੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਹੋਰ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਦਿੱਤੀਆਂ ਹੋਈਆਂ ਹਨ, ਸੋ ਉਨ੍ਹਾਂ ...

ਪੂਰੀ ਖ਼ਬਰ »

ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ

ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਐੱਸ.ਐੱਚ.ਓ ਸਮੇਤ ਜੰਮੂ ਕਸ਼ਮੀਰ ਪੁਲਿਸ ਦੇ 2 ਮੁਲਾਜ਼ਮ ਜ਼ਖਮੀ ਹੋ ...

ਪੂਰੀ ਖ਼ਬਰ »

ਪੱਤਰਕਾਰ ਦੇ ਕਾਰਨ ਹੋਈ ਨੀਰਵ ਮੋਦੀ ਦੀ ਗ੍ਰਿਫ਼ਤਾਰੀ - ਮਮਤਾ ਬੈਨਰਜੀ

ਕੋਲਕਾਤਾ, 21 ਮਾਰਚ -ਨੀਰਵ ਮੋਦੀ ਦੀ ਗ੍ਰਿਫ਼ਤਾਰੀ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਬਿਆਨ ਦਿੱਤਾ ਹੈ ਕਿ ਨੀਰਵ ਮੋਦੀ ਦੀ ਗ੍ਰਿਫ਼ਤਾਰ ਪੱਤਰਕਾਰ ਦੇ ਕਾਰਨ ਹੋਈ ...

ਪੂਰੀ ਖ਼ਬਰ »

ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ

ਸੰਗਰੂਰ, 21 ਮਾਰਚ (ਧੀਰਜ ਪਿਸ਼ੌਰੀਆ) - ਪੂਰੇ ਦੇਸ਼ ਭਰ ਵਿਚ ਜਿੱਥੇ ਲੋਕਾਂ ਨੇ ਇੱਕ ਦੂਸਰੇ ਦੇ ਰੰਗਾ ਲਗਾ ਕੇ ਅਤੇ ਨੱਚ ਟੱਪ ਕੇ ਹੋਲੀ ਦਾ ਤਿਉਹਾਰ ਮਨਾਇਆ, ਉੱਥੇ ਹੀ ਸੰਗਰੂਰ ਜ਼ਿਲ੍ਹੇ ਦੇ ਪਿੰਡ ਸੋਹੀਆ ਵਿਖੇ ਸਰਕਾਰੀ ਸਮਾਰਟ ਰਾਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ...

ਪੂਰੀ ਖ਼ਬਰ »

ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ

ਲਖਨਊ, 21 ਮਾਰਚ - ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਰਾਮ ਗੋਪਾਲ ਯਾਦਵ ਦਾ ਕਹਿਣਾ ਹੈ ਪੈਰਾ ਮਿਲਟਰੀ ਫੋਰਸਸ ਸਰਕਾਰ ਤੋਂ ਦੁਖੀ ਹਨ, ਕਿਉਂਕਿ ਵੋਟਾਂ ਲਈ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ ਦੇ ਜਵਾਨ ਮਰਵਾ ਦਿੱਤੇ ਗਏ। ਜੰਮੂ ਅਤੇ ਕਸ਼ਮੀਰ ਦੇ ਰਸਤੇ ਵਿਚ ਕੋਈ ...

ਪੂਰੀ ਖ਼ਬਰ »

ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ

ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨ ਵੱਲੋਂ ਅੱਜ ਕੀਤੀ ਗਈ ਜੰਗਬੰਦੀ ਦੀ ਉਲੰਘਣਾ 'ਚ ਭਾਰਤੀ ਫੌਜ ਦਾ 24 ਸਾਲਾਂ ਰਾਈਫਲਮੈਨ ਯਸ਼ ਪਾਲ ਸ਼ਹੀਦ ਹੋ ...

ਪੂਰੀ ਖ਼ਬਰ »

ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ

ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ) -ਸਥਾਨਕ ਥਾਣਾ ਸਦਰ ਵਿਖੇ ਤਾਇਨਾਤ ਹੋਮਗਾਰਡ ਦੇ ਜਵਾਨ ਗੁਰਮੀਤ ਸਿੰਘ (48) ਪੁੱਤਰ ਪ੍ਰੀਤਮ ਸਿੰਘ ਦੀ ਅਚਨਚੇਤ ਗੋਲੀ ਚੱਲਣ ਨਾਲ ਮੌਤ ਹੋ ਗਈ।   ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਹ ਕਿਸੇ ਮਾਮਲੇ ਦੀ ਜਾਂਚ ਕਰਨ ਦੇ ਲਈ ਜਾਣ ਦੀ ...

ਪੂਰੀ ਖ਼ਬਰ »

ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ

ਕਾਬੁਲ. 21 ਮਾਰਚ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਧਾਰਮਿਕ ਅਸਥਾਨ ਨੇੜੇ ਹੋਏ ਲੜੀਵਾਰ ਧਮਾਕਿਆਂ 'ਚ 30 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਜ਼ਖਮੀ ਹੋ ਗਏ। ਮਾਰੇ ਗਏ ਅਤੇ ਜ਼ਖਮੀ ਹੋਏ ਲੋਕਾਂ 'ਚ ਕਈ ਮਹਿਲਾਵਾਂ ਤੇ ਬੱਚੇ ਸ਼ਾਮਲ ...

ਪੂਰੀ ਖ਼ਬਰ »

ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ

ਲਖਨਊ, 21 ਮਾਰਚ - ਉੱਤਰ ਪ੍ਰਦੇਸ਼ ਦੇ ਬਹਿਰਾਇਚ 'ਚ ਪੈਂਦੇ ਜਰਵਲ ਰੋਡ 'ਤੇ ਇੱਕ ਜੀਪ ਅਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋਏ ਹਨ। ਇਸ ਹਾਦਸਾ ਜੀਪ ਚਾਲਕ ਦਾ ਸੰਤੁਲਨ ਵਿਗੜਨ ਕਾਰਨ ...

ਪੂਰੀ ਖ਼ਬਰ »

ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ

ਮਹਿਲ ਕਲਾਂ, 21 ਮਾਰਚ (ਤਰਸੇਮ ਸਿੰਘ ਚੰਨਣਵਾਲ) - ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਕਰਮਗੜ੍ਹ ਵਿਖੇ ਇਨੋਵਾ ਦੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਬਲਵਿੰਦਰ ਸਿੰਘ (55) ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਇਨੋਵਾ ਚਾਲਕ ...

ਪੂਰੀ ਖ਼ਬਰ »

ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 21 ਮਾਰਚ - ਭਾਰਤੀ ਜਨਤਾ ਪਾਰਟੀ ਨੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 18 ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ...

ਪੂਰੀ ਖ਼ਬਰ »

ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ

ਰਾਏਕੋਟ 21 ਮਾਰਚ (ਸੁਸ਼ੀਲ) ਸਥਾਨਕ ਏਕ ਨਈ ਉਮੀਦ ਸਕੂਲ ਦੀ ਵਿਦਿਆਰਥਣ ਸ਼ਾਮਲੀ ਸ਼ਰਮਾ ਨੇ ਆਬੂ ਧਾਬੀ ਵਿਖੇ ਚੱਲ ਰਹੀਆਂ ਸਪੈਸ਼ਲ ਉਲੰਪਿਕਸ ਵਰਲਡ ਗੇਮਜ਼ ਵਿਚ ਸੋਨ ਤਗਮਾ ਹਾਸਲ ਕਰ ਕੇ ਇਲਾਕੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ।ਸ਼ਾਮਲੀ ਸ਼ਰਮਾ ਨੇ ਇਹ ਸ਼ਾਨਦਾਰ ਪ੍ਰਾਪਤੀ ...

ਪੂਰੀ ਖ਼ਬਰ »

1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ

ਦਸੂਹਾ 21 ਮਾਰਚ ( ਕੌਸ਼ਲ ) - ਦਸੂਹਾ ਪੁਲਿਸ ਦੇ ਸੀ.ਆਈ.ਏ ਸਟਾਫ਼ ਨੇ ਨਾਕੇਬੰਦੀ ਦੌਰਾਨ ਇੱਕ ਟਰੱਕ 'ਚੋਂ 1.13 ਕੁਇੰਟਲ ਚੂਰਾ ਪੋਸਤ ਬਰਾਮਦ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਡੀ.ਐੱਸ.ਪੀ ਏ ਆਰ ਸ਼ਰਮਾ ਨੇ ਕਿਹਾ ...

ਪੂਰੀ ਖ਼ਬਰ »

ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11

ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 21 ਮਾਰਚ - ਪਾਕਿਸਤਾਨ ਵੱਲੋਂ ਅੱਜ ਦੁਪਹਿਰ2.45 'ਤੇ ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ ...

ਪੂਰੀ ਖ਼ਬਰ »

ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ

ਨਵੀਂ ਦਿੱਲੀ, 21 ਮਾਰਚ - ਬੀਤੇ ਦਿਨੀਂ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਨੇ ...

ਪੂਰੀ ਖ਼ਬਰ »

ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ

ਲਖਨਊ, 21 ਮਾਰਚ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਵੱਲੋਂ ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਦਿੱਤੇ ਗਏ ਬਿਆਨ ਨੂੰ ਘਟੀਆ ਰਾਜਨੀਤੀ ਦੀ ਵੱਡੀ ਉਦਾਹਰਨ ਦੱਸਦੇ ਹੋਏ ਕਿਹਾ ਕਿ ਰਾਮ ਗੋਪਾਲ ਯਾਦਵ ਦਾ ਬਿਆਨ ...

ਪੂਰੀ ਖ਼ਬਰ »

ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ

ਲਖਨਊ, 21 ਮਾਰਚ - ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਤੋਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਭਾਜਪਾ ਦਫ਼ਤਰ 'ਚ ਹੋਲੀ ਦਾ ਤਿਉਹਾਰ ਮਨਾਉਂਦੇ ਸਮੇਂ ਗੋਲੀ ਲੱਗ ਗਈ, ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਸਬੰਧੀ ਡੀ.ਐਮ. ਲਖੀਮਪੁਰ ਖੇੜੀ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ

ਚੇਨਈ, 21 ਮਾਰਚ - ਤਾਮਿਲਨਾਡੂ ਦੇ ਪੋਲਾਚੀ ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਨੇ ਕੋਇੰਬਟੂਰ ਕਾਂਗਰਸ ਦੇ ਆਗੂ ਮਾਯੁਰਾ ਜੈ ਕੁਮਾਰ ਅਤੇ ਥੇਨੀ ਕਾਨਨ ਨੂੰ ਨੋਟਿਸ ਭੇਜਿਆ ...

ਪੂਰੀ ਖ਼ਬਰ »

ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ

ਪਟਨਾ, 21 ਮਾਰਚ - ਬਿਹਾਰ 'ਚ ੨ ਵੱਖ ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਪਹਿਲਾ ਹਾਦਸਾ ਭੋਜਪੁਰ ਜ਼ਿਲ੍ਹੇ ਵਿਚ ਐੱਸ.ਯੂ.ਵੀ ਕਾਰ ਦੇ ਪਲਟਣ ਕਾਰਨ ਹੋਇਆ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 2 ਜ਼ਖਮੀ ਹੋ ਗਏ। ਇਸੇ ਤਰਾਂ ...

ਪੂਰੀ ਖ਼ਬਰ »

ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ

ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ ...

ਪੂਰੀ ਖ਼ਬਰ »

ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ

ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ ...

ਪੂਰੀ ਖ਼ਬਰ »

ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ

ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ ...

ਪੂਰੀ ਖ਼ਬਰ »

ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ

ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ ਨੇ ਸੁਰੱਖਿਅਤ ਬਚਾ ਲਿਆ ਹੈ, ਜਦਕਿ ਦੂਸਰੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ...

ਪੂਰੀ ਖ਼ਬਰ »

ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ

ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀ ਆਗੂਆਂ ਤੋਂ ਸਮਰਥਨ ਨਹੀ ...

ਪੂਰੀ ਖ਼ਬਰ »

ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ

ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋ ...

ਪੂਰੀ ਖ਼ਬਰ »

ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ

ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ...

ਪੂਰੀ ਖ਼ਬਰ »

ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ

ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਸਨ। ਉਨ੍ਹਾਂ ਦੇ ਦੇਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ

ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਵਿਜੀਲੈਂਸ ਟੀਮ ਜਲੰਧਰ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਏ.ਐਸ.ਆਈ ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ

ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ...

ਪੂਰੀ ਖ਼ਬਰ »

ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ

ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਨਾਰਸ ਅਤੇ ਅਮਿਤ ਸ਼ਾਹ ਗਾਂਧੀ ਨਗਰ ਤੋਂ ਚੋਣ ਲੜਨਗੇ, ਜਦਕਿ ...

ਪੂਰੀ ਖ਼ਬਰ »

ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਖ਼ਾਲਸਾਈ ਰਵਾਇਤਾਂ ਅਨੁਸਾਰ ਪੰਜ ਪਿਆਰਿਆਂ ਦੀ ਅਗਵਾਈ 'ਚ ''ਬੋਲੇ ਸੋ ...

ਪੂਰੀ ਖ਼ਬਰ »

ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ

  ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਕੋਟ ਮਿੱਤ ...

ਪੂਰੀ ਖ਼ਬਰ »

ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ

ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ...

ਪੂਰੀ ਖ਼ਬਰ »

ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ

ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ਨਾਲ ਪਤਨੀ ਅਤੇ ਧੀ 'ਚ ਗੋਲੀਆਂ ਨਾਲ ਹਮਲਾ ਕੀਤਾ ਗਿਆ। ਦੱਸਿਆ ਜਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX