ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਮੁੰਬਈ ਵਿਖੇ ਇਕ ਐਵਾਰਡ ਸਮਾਗਮ ਦੌਰਾਨ ਪਹੁੰਚੀਆਂ ਬਾਲੀਵੁੱਡ ਸ਼ਖ਼ਸੀਅਤਾਂ ......

ਕੈਨੇਡਾ 'ਚ ਸ਼ਰਨ ਮੰਗਣ ਵਾਲੇ ਭਾਰਤੀ ਪੁੱਜਣੇ ਜਾਰੀ

ਇਕ ਉਡਾਣ 'ਚ ਪੁੱਜੇ 10 ਗੁਜਰਾਤੀ, ਸ਼ਰਨ ਮੰਗਣ 'ਚ ਭਾਰਤ ਦੇ ਲੋਕ ਦੂਸਰੇ ਨੰਬਰ 'ਤੇ

ਟੋਰਾਂਟੋ, 20 ਮਾਰਚ (ਸਤਪਾਲ ਸਿੰਘ ਜੌਹਲ) - ਬੀਤੇ ਦਿਨਾਂ ਦੌਰਾਨ ਭਾਰਤ ਦੇ ਗੁਜਰਾਤ ਪ੍ਰਾਂਤ ਤੋਂ ਕੈਨੇਡਾ ਪੁੱਜ ਕੇ ਸ਼ਰਨ ਮੰਗਣ ਵਾਲੇ ਲੋਕਾਂ ਦਾ ਪੁੱਜਣਾ ਜਾਰੀ ਰਹਿ ਰਿਹਾ ਹੈ | ਕਿਸੇ ਤਰ੍ਹਾਂ ਜੋੜੇ ਅਤੇ ਇਕੱਲੀਆਂ ਕੁੜੀਆਂ/ਔਰਤਾਂ ਦਿੱਲੀ ਜਾਂ ਮੁੰਬਈ ਤੋਂ ਜਾਂਦੀਆਂ ...

ਪੂਰੀ ਖ਼ਬਰ »

ਅਲਬਰਟਾ 'ਚ ਸੂਬਾਈ ਵਿਧਾਨ ਸਭਾ ਚੋਣਾਂ ਦਾ ਐਲਾਨ

16 ਅਪ੍ਰੈਲ ਨੂੰ ਪੈਣਗੀਆਂ ਵੋਟਾਂ, ਉਸੇ ਦਿਨ ਚੋਣ ਨਤੀਜੇ

ਕੈਲਗਰੀ, 20 ਮਾਰਚ (ਹਰਭਜਨ ਸਿੰਘ ਢਿੱਲੋਂ)-ਅਲਬਰਟਾ ਵਿਚ ਸੂਬਾਈ ਵਿਧਾਨ ਸਭਾ ਚੋਣਾਂ 16 ਅਪ੍ਰੈਲ ਨੂੰ ਕਰਵਾਏ ਜਾਣ ਦਾ ਐਲਾਨ ਕਰ ਦਿੱਤੇ ਜਾਣ ਮਗਰੋਂ ਸਾਰੀਆਂ ਰਾਜਨੀਤਕ ਧਿਰਾਂ ਵਲੋਂ ਤਿਆਰੀ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤੀ ਗਈ ਹੈ | ਪ੍ਰੀਮੀਅਰ ਰੇਚੈਲ ਨੌਟਲੀ ਨੇ ...

ਪੂਰੀ ਖ਼ਬਰ »

ਮੈਲਬੌਰਨ ਦੇ ਗੁਰੂ ਘਰ 'ਚੋਂ ਗੋਲਕ ਚੋਰੀ

ਦੋਸ਼ੀ ਸੀ.ਸੀ.ਸੀ. ਟੀ.ਵੀ. ਕੈਮਰਿਆਂ 'ਚ ਕੈਦ

ਮੈਲਬੌਰਨ, 20 ਮਾਰਚ (ਸਰਤਾਜ ਸਿੰਘ ਧੌਲ)-ਇੱਥੇ ਗੁਰਦੁਆਰਾ ਸਾਹਿਬ ਟਾਰਲਿਟ 'ਚੋਂ ਕਿਸੇ ਵਿਅਕਤੀ ਵਲੋਂ ਗੋਲਕ ਚੋਰੀ ਕਰ ਲਈ ਗਈ | ਵਿਕਟੋਰੀਆ ਪੁਲਿਸ ਉਸ ਆਦਮੀ ਦੀ ਭਾਲ ਕਰ ਰਹੀ ਹੈ, ਜੋ ਸੀ.ਸੀ.ਟੀ.ਵੀ,. ਕੈਮਰਿਆਂ ਦੀ ਪ੍ਰਵਾਹ ਕੀਤੇ ਬਿਨਾਂ ਇਸ ਤਰ੍ਹਾਂ ਦਾ ਕਾਰਾ ਕਰ ਗਿਆ | ਇਹ ...

ਪੂਰੀ ਖ਼ਬਰ »

ਗੂਗਲ ਨੇ ਸਾਬਕਾ ਅਧਿਕਾਰੀ ਅਮਿਤ ਸਿੰਘਲ ਨੂੰ 3.5 ਕਰੋੜ ਡਾਲਰ ਦੀ 'ਐਗਜ਼ਿਟ ਪੈਕੇਜ' ਵਜੋਂ ਕੀਤੀ ਅਦਾਇਗੀ

ਸਾਨ ਫਰਾਂਸਿਸਕੋ, 20 ਮਾਰਚ (ਹੁਸਨ ਲੜੋਆ ਬੰਗਾ)-ਗੂਗਲ ਨੇ ਸਾਬਕਾ ਖੋਜ ਅਧਿਕਾਰੀ ਅਮਿਤ ਸਿੰਘਲ ਨੂੰ ਨੌਕਰੀ ਛੱਡਣ ਦੇ ਪੈਕੇਜ ਵਜੋਂ 3.5 ਕਰੋੜ ਡਾਲਰ ਦੀ ਅਦਾਇਗੀ ਕੀਤੀ ਹੈ | ਇਕ ਮਾਮਲੇ ਵਿਚ ਸਰੀਰਕ ਸ਼ੋਸ਼ਣ ਦੀ ਜਾਂਚ ਉਪਰੰਤ ਕੰਪਨੀ ਨੇ ਸਿੰਘਲ ਨੂੰ ਅਸਤੀਫਾ ਦੇਣ ਲਈ ...

ਪੂਰੀ ਖ਼ਬਰ »

ਪੈਰਿਸ 'ਚ ਯੂਰਪੀਅਨ ਕਬੱਡੀ ਫੈੱਡਰੇਸ਼ਨ ਦੀ ਮੀਟਿੰਗ ਹੋਈ

ਪੈਰਿਸ, 20 ਮਾਰਚ (ਹਰਪ੍ਰੀਤ ਕੌਰ ਪੈਰਿਸ)-ਫਰਾਂਸ ਦੀ ਰਾਜਧਾਨੀ ਪੈਰਿਸ 'ਚ ਯੂਰਨੀਅਨ ਕਬੱਡੀ ਫੈੱਡਰੇਸ਼ਨ ਦੀ ਅਹਿਮ ਮੀਟਿੰਗ ਸੱਦੀ ਗਈ, ਜਿਸ ਵਿਚ ਫਰਾਂਸ, ਬੈਲਜੀਅਮ, ਹਾਲੈਂਡ, ਸਪੇਨ, ਪੁਰਤਗਾਲ, ਜਰਮਨ, ਇਟਲੀ ਤੇ ਆਸਟਰੀਆ ਆਦਿ ਯੂਰਪ ਭਰ ਦੇ ਖੇਡ ਕਲੱਬਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਵਰਲਡ ਸਿੱਖ ਪਾਰਲੀਮੈਂਟ ਦੀ ਯੂ.ਕੇ. ਇਕਾਈ ਦੀ ਮੀਟਿੰਗ ਹੋਈ

ਲੰਡਨ, 20 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਰਲਡ ਸਿੱਖ ਪਾਰਲੀਮੈਂਟ ਦੀ ਯੂ.ਕੇ. ਇਕਾਈ ਦੀ ਮੀਟਿੰਗ ਗੁਰਦੁਅਰਾ ਸ੍ਰੀ ਗੁਰੂ ਸਿੰਘ ਸਭਾ ਕਵੈਂਟਰੀ ਯੂ.ਕੇ 'ਚ ਹੋਈ | ਇਸ ਮੀਟਿੰਗ ਵਿਚ ਵਰਲਡ ਸਿੱਖ ਪਾਰਲੀਮੈਂਟ ਅਧੀਨ ਵੱਖ-ਵੱਖ ਕੌਾਸਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ ...

ਪੂਰੀ ਖ਼ਬਰ »

ਡੇਲਾਵੇਅਰ ਨੇ ਅਪ੍ਰੈਲ 2019 ਨੂੰ 'ਸਿੱਖ ਜਾਗਰੂਕਤਾ ਤੇ ਪ੍ਰਸੰਸਾ ਵਾਲਾ ਮਹੀਨਾ' ਐਲਾਨਿਆ

ਵਾਸ਼ਿੰਗਟਨ, 20 ਮਾਰਚ (ਏਜੰਸੀ)-ਡੇਲਾਵੇਅਰ ਦੇ ਗਵਰਨਰ ਜਾਨ ਕਾਰਨੀ ਨੇ ਅਪ੍ਰੈਲ 2019 ਨੂੰ 'ਡੇਲਾਵੇਅਰ ਸਿੱਖ ਜਾਗਰੂਕਤਾ ਤੇ ਪ੍ਰਸੰਸਾ ਵਾਲਾ ਮਹੀਨਾ' ਐਲਾਨ ਕਰਨ ਦੇ ਇਕ ਸਰਕਾਰੀ ਕਾਰਜਕਾਰੀ ਐਲਾਨ 'ਤੇ ਦਸਤਖ਼ਤ ਕੀਤੇ ਹਨ | ਇਹ ਕਦਮ ਸਿੱਖ ਭਾਈਚਾਰੇ ਦੁਆਰਾ ਰਾਜ ਦੇ ਆਰਥਿਕ ...

ਪੂਰੀ ਖ਼ਬਰ »

ਫੈਡਰਲ ਸਰਕਾਰ ਦਾ ਸਾਲ 2019-20 ਦੇ ਬਜਟ ਦਾ ਐਲਾਨ

ਕੈਲਗਰੀ, 20 ਮਾਰਚ (ਹਰਭਜਨ ਸਿੰਘ ਢਿੱਲੋਂ) - ਫੈਡਰਲ ਲਿਬਰਲ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਦਿੱਤਾ ਗਿਆ ਹੈ | ਸੰਸਦ ਵਿਚ ਫੈਡਰਲ ਫਾਈਨੈਂਸ ਮਨਿਸਟਰ ਬਿਲ ਮੌਰਨਉ ਨੇ 14.9 ਬਿਲੀਅਨ ਡਾਲਰ ਦੇ ਘਾਟੇ ਵਾਲਾ ਬਜਟ ਪੇਸ਼ ਕਰਦਿਆਂ ਅਗਲੇ ਪੰਜ ਸਾਲਾਂ ਵਿਚ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਤੋਂ ਕੈਨੇਡਾ ਦਾਖ਼ਲ ਹੋ ਰਹੀ ਗਰਭਵਤੀ ਮਹਿਲਾ ਦੀ ਹਾਲਤ ਹੋਈ ਖਰਾਬ

ਵਿਨੀਪੈਗ, 20 ਮਾਰਚ (ਸਰਬਪਾਲ ਸਿੰਘ)-ਆਪਣੇ ਚੰਗੇਰੇ ਭਵਿੱਖ ਦੀ ਤਲਾਸ਼ 'ਚ ਅਮਰੀਕਾ ਤੋਂ ਕੈਨੇਡਾ ਦਾਖ਼ਲ ਹੋ ਰਹੀ ਇਕ ਗਰਭਵਤੀ ਮਹਿਲਾ ਨੂੰ ਉਸ ਸਮੇਂ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਜਦ ਰਸਤੇ 'ਚ ਉਹ ਇਕ ਬਰਫ਼ ਦੇ ਢੇਰ 'ਚ ਫਸ ਗਈ ਤੇ ਉਸਦੇ ਜਣੇਪਾ ਪੀੜਾਂ ਸ਼ੁਰੂ ਹੋ ...

ਪੂਰੀ ਖ਼ਬਰ »

ਈ. ਯੂ. ਨੇ ਗੂਗਲ 'ਤੇ ਲਗਾਇਆ 1.49 ਅਰਬ ਯੂਰੋ ਦਾ ਜੁਰਮਾਨਾ

ਬ੍ਰਸਲਸ, 20 ਮਾਰਚ (ਏਜੰਸੀ)-ਇੰਟਰਨੈੱਟ ਸੇਵਾਵਾਂ ਦੇਣ ਵਾਲੀ ਗੂਗਲ ਨੂੰ ਇਕ ਵਾਰ ਫ਼ਿਰ ਯੂਰਪੀ ਸੰਘ ਨੇ ਭਾਰੀ ਜੁਰਮਾਨਾ ਲਗਾਇਆ ਹੈ | ਈ ਯੂ ਨੇ ਮੁਕਾਬਲਾ ਕਾਨੰੂਨ ਦੀ ਉਲੰਘਣਾ ਨੂੰ ਲੈ ਕੇ ਗੂਗਲ 'ਤੇ 1.49 ਅਰਬ ਯੂਰੋ (ਕਰੀਬ 117 ਅਰਬ ਰੁਪਏ) ਦਾ ਜੁਰਮਾਨਾ ਲਗਾਇਆ ਹੈ | ਯੂਰਪੀ ...

ਪੂਰੀ ਖ਼ਬਰ »

ਫੈਕਟਰੀ ਕਾਮੇ ਨੇ ਜਿੱਤੀ 71 ਮਿਲੀਅਨ ਪੌਾਡ ਦੀ ਲਾਟਰੀ

ਲੰਡਨ, 20 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਇਕ ਫੈਕਟਰੀ ਕਾਮੇ ਨੇ 71 ਮਿਲੀਅਨ ਪੌਾਡ ਦੀ ਯੂਰੋ ਮਿਲੀਅਨਜ਼ ਲਾਟਰੀ ਜਿੱਤੀ ਹੈ | 58 ਸਾਲਾ ਅਦੇ ਗੁਡਚਾਲਿਡ ਦੀ ਇਹ ਲਾਟਰੀ ਸ਼ੁੱਕਰਵਾਰ ਨੂੰ ਨਿਕਲੀ | ਅਦੇ ਨੇ ਕਿਹਾ ਹੈ ਕਿ ਉਸ ਨੂੰ ਹੁਣ ਹੋਰ ਸ਼ਿਫਟਾਂ ਵਾਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX