ਤਾਜਾ ਖ਼ਬਰਾਂ


ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਸ਼ਾਹਕੋਟ, 23 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ 'ਤੇ ਪੁਲ ਉੱਪਰ ਅੱਜ ਦੇਰ ਰਾਤ ਨਾਕੇ ਦੌਰਾਨ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ...
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  1 day ago
ਹੁਸ਼ਿਆਰਪੁਰ ,23 ਅਪ੍ਰੈਲ - ਟਿਕਟ ਕੱਟੇ ਜਾਣ ਪਿੱਛੋਂ ਬੋਲੇ ਵਿਜੇ ਸਾਂਪਲਾ, 'ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ। ਉਨ੍ਹਾਂ ਨੇ 'ਟਵਿੱਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਵੀ ਹਟਾਇਆ...
ਆਈ.ਪੀ.ਐੱਲ 2019 : ਹੈਦਰਾਬਾਦ ਨੇ ਚੇਨਈ ਨੂੰ ਦਿੱਤਾ ਜਿੱਤਣ ਲਈ 176 ਦੌੜਾਂ ਦਾ ਟੀਚਾ
. . .  1 day ago
ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਚੇਨਈ ਵੱਲੋਂ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਜੈਸ਼ ਨੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
. . .  1 day ago
ਲਖਨਊ, 23 ਅਪ੍ਰੈਲ- ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਕਈ ਵੱਡੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਕ ਚਿੱਠੀ ਦੇ ਜਰੀਏ ਦਿੱਤੀ ....
7.50 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 23 ਅਪ੍ਰੈਲ- ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ .....
ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)- ਲੋਕ ਸਭਾ ਹਲਕਾ ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰਾਂ ਦੇ ਨਾਂਅ ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ....
ਗੌਤਮ ਗੰਭੀਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ....
ਬਿਹਾਰ 'ਚ ਸ਼ਾਮ 5 ਵਜੇ ਤੱਕ 54.91 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਆਂਮਾਰ 'ਚ ਜੇਡ ਖਾਣ ਦੇ ਕੋਲ ਢਿਗਾਂ ਡਿੱਗਣ ਕਾਰਨ 90 ਲੋਕਾਂ ਦੀ ਮੌਤ
. . .  1 day ago
ਯਾਂਗੂਨ, 23 ਅਪ੍ਰੈਲ- ਮਿਆਂਮਾਰ ਦੇ ਉੱਤਰੀ ਸੂਬੇ ਕਚਿਨ 'ਚ ਜੇਡ (ਇੱਕ ਤਰ੍ਹਾਂ ਦਾ ਹਰਾ ਪੱਥਰ) ਦੀ ਇੱਕ ਖਾਣ ਦੇ ਕੋਲ ਕਚਰੇ ਦੇ ਵਿਸ਼ਾਲ ਢੇਰ ਦੇ ਖਿਸਕਣ ਕਾਰਨ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲਾਪਤਾ ਹਨ। ਮਿਆਂਮਾਰ ਦੇ ਮੀਡੀਆ ਨੇ ਦੱਸਿਆ...
ਪੁਲਵਾਮਾ 'ਚ ਹੋਏ ਬੰਬ ਧਮਾਕੇ 'ਚ ਲੋੜੀਂਦਾ ਅੱਤਵਾਦੀ ਬਠਿੰਡੇ ਤੋਂ ਗ੍ਰਿਫ਼ਤਾਰ
. . .  1 day ago
ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਹੋਏ ਇੱਕ ਬੰਬ ਧਮਾਕੇ 'ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ...
ਬਿਲਕਿਸ ਬਾਨੋ ਨੂੰ ਨੌਕਰੀ, ਰਿਹਾਇਸ਼ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਸਾਲ 2002 ਗੁਜਰਾਤ ਦੰਗਿਆਂ 'ਚ ਜਬਰ ਜਨਾਹ ਦੀ ਪੀੜਤਾ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੂੰ ਕਿਹਾ.....
ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਚੱਲੇ ਬੰਬ, ਝੜਪ 'ਚ ਇੱਕ ਵੋਟਰ ਦੀ ਮੌਤ
. . .  1 day ago
ਕੋਲਕਾਤਾ, 23 ਅਪ੍ਰੈਲ- ਲੋਕ ਸਭਾ ਚੋਣਾਂ 2019 ਦੇ ਤਹਿਤ ਤੀਜੇ ਪੜਾਅ ਲਈ ਹੋਈ ਵੋਟਿੰਗ ਦੌਰਾਨ ਪੱਛਮੀ ਬੰਗਾਲ 'ਚ ਕਈ ਥਾਈਂ ਹਿੰਸਾ ਦੇਖਣ ਨੂੰ ਮਿਲੀ। ਇੱਥੋਂ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਬਾਲੀਗ੍ਰਾਮ 'ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ...
ਪਿੰਡ ਧੂਰਕੋਟ ਅਤੇ ਕਾਹਨੇਕੇ ਦੇ ਕਿਸਾਨਾਂ ਦੀ ਕਣਕ ਸੜ ਕੇ ਹੋਈ ਸੁਆਹ
. . .  1 day ago
ਇਸਲਾਮਿਕ ਸਟੇਟ ਨੇ ਲਈ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ
. . .  1 day ago
ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀ ਕਾਬੂ
. . .  1 day ago
ਅਟਾਰੀ ਬਾਰਡਰ 'ਤੇ ਕੰਮ ਕਰਦੇ ਕੁਲੀ ਵਲੋਂ ਆਰਥਿਕ ਬੋਝ ਕਾਰਨ ਖ਼ੁਦਕੁਸ਼ੀ
. . .  1 day ago
ਡਾ. ਮਨਮੋਹਨ ਸਿੰਘ ਨੇ ਆਸਾਮ 'ਚ ਪਾਈ ਵੋਟ
. . .  1 day ago
ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ 'ਚ 45 ਬੱਚਿਆਂ ਦੀ ਵੀ ਗਈ ਜਾਨ
. . .  1 day ago
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਗਿਫ੍ਰਤਾਰ ਮੁਖ਼ਬਰ ਦੀ ਅਦਾਲਤ 'ਚ ਮੁੜ ਹੋਈ ਪੇਸ਼ੀ
. . .  1 day ago
26 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਭਰਨਗੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ
. . .  1 day ago
ਗੁਰਜੀਤ ਔਜਲਾ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਮੋਗੇ 'ਚ ਅੱਗ ਦੀ ਲਪੇਟ 'ਚ ਆਈ ਕਣਕ ਦੀ 44 ਏਕੜ ਫ਼ਸਲ, ਜ਼ਿਲ੍ਹੇ ਦੀ ਇਹ 7ਵੀਂ ਘਟਨਾ
. . .  1 day ago
ਨਿਊਜ਼ੀਲੈਂਡ ਦੀਆਂ ਮਸਜਿਦਾਂ 'ਚ ਹੋਏ ਕਤਲੇਆਮ ਦਾ ਬਦਲਾ ਸਨ ਸ੍ਰੀਲੰਕਾ ਦੇ ਧਮਾਕੇ
. . .  1 day ago
ਸੁਲਤਾਨਪੁਰ ਲੋਧੀ ਨੇੜਲੇ ਪਿੰਡ ਦੀਪੇਵਾਲ ਨੇੜੇ 125 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਵਿੱਤ ਮੰਤਰੀ ਅਰੁਣ ਜੇਤਲੀ ਨੇ ਪਾਈ ਵੋਟ
. . .  1 day ago
ਮੋਗੇ 'ਚ ਅੱਗ ਲੱਗਣ ਕਾਰਨ ਕਣਕ ਦੀ 200 ਏਕੜ ਫ਼ਸਲ ਸੜ ਕੇ ਸੁਆਹ
. . .  1 day ago
ਸੁਖਬੀਰ ਬਾਦਲ ਨੇ ਅਬੋਹਰ ਤੋਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਉੱਤਰ ਪ੍ਰਦੇਸ਼ 'ਚ 1 ਵਜੇ ਤੱਕ 35.49 ਫ਼ੀਸਦੀ ਹੋਈ ਵੋਟਿੰਗ
. . .  1 day ago
ਬਿਹਾਰ 'ਚ 12 ਵਜੇ ਤੱਕ 26.19 ਫ਼ੀਸਦੀ ਹੋਈ ਵੋਟਿੰਗ
. . .  1 day ago
ਮੇਰੀ ਲੜਾਈ ਰਜਵਾੜਾਸ਼ਾਹੀ ਖ਼ਿਲਾਫ਼-ਰਾਜਾ ਵੜਿੰਗ
. . .  1 day ago
ਐੱਲ. ਕੇ. ਅਡਵਾਨੀ ਨੇ ਪਾਈ ਵੋਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਅੱਜ ਫਿਰ ਅੱਗ ਲੱਗਣ ਕਾਰਨ ਕਈ ਏਕੜ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ
. . .  1 day ago
ਵਾਢੀ ਸਮੇਂ ਕੰਬਾਈਨ 'ਚੋਂ ਨਿਕਲੀ ਚੰਗਿਆੜੀ ਨਾਲ ਕਣਕ ਨੂੰ ਲੱਗੀ ਅੱਗ
. . .  1 day ago
ਮੁੱਖ ਮੰਤਰੀ ਦੀ ਗੈਰ ਹਾਜ਼ਰੀ 'ਚ ਡਿੰਪਾ ਨੇ ਹਲਕਾ ਖਡੂਰ ਸਾਹਿਬ ਤੋਂ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਚੋਣ ਲੜਨਗੇ ਗਾਇਕ ਹੰਸ ਰਾਜ ਹੰਸ
. . .  1 day ago
ਰਾਜਾ ਵੜਿੰਗ ਨੇ ਬਠਿੰਡਾ 'ਚ ਪਹਿਲੀ ਰੈਲੀ ਨਾਲ ਕੀਤਾ ਚੋਣ ਮੁਹਿੰਮ ਦਾ ਕੀਤਾ ਆਗਾਜ਼
. . .  1 day ago
ਭਾਜਪਾ 'ਚ ਸ਼ਾਮਲ ਹੋਏ ਸੰਨੀ ਦਿਓਲ
. . .  1 day ago
ਡਾਂਸਰ ਦੀ ਹੱਤਿਆ ਦੇ ਦੋਸ਼ 'ਚ ਜੇਲ੍ਹ 'ਚ ਬੰਦ ਦੋਸ਼ੀ ਡਾਂਸਰ ਵਲੋਂ ਖ਼ੁਦਕੁਸ਼ੀ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਰੱਖਿਆ ਯਾਦਗਾਰੀ ਗੇਟ ਦਾ ਨੀਂਹ ਪੱਥਰ
. . .  1 day ago
ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਬਾਦਲ ਅੱਜ ਅਬੋਹਰ ਤੋਂ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ ਸੰਨੀ ਦਿਓਲ
. . .  1 day ago
ਉੱਤਰ ਪ੍ਰਦੇਸ਼ : ਭਾਜਪਾ ਵਰਕਰਾਂ ਨੇ ਪੋਲਿੰਗ ਬੂਥ ਅੰਦਰ ਦਾਖਲ ਹੋ ਕੇ ਚੋਣ ਅਧਿਕਾਰੀ ਨਾਲ ਕੀਤੀ ਕੁੱਟਮਾਰ
. . .  1 day ago
ਪੱਛਮੀ ਬੰਗਾਲ 'ਚ ਟੀ. ਐੱਮ. ਸੀ. ਵਰਕਰਾਂ 'ਤੇ ਸੁੱਟਿਆ ਗਿਆ ਦੇਸੀ ਬੰਬ, ਤਿੰਨ ਜ਼ਖ਼ਮੀ
. . .  1 day ago
ਅੰਨਾ ਹਜ਼ਾਰੇ ਨੇ ਪਾਈ ਵੋਟ
. . .  1 day ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੌਤਮ ਗੰਭੀਰ ਰੂਪ ਨੇ ਕੱਢਿਆ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਦਿੱਲੀ

ਗੈਸਟ ਟੀਚਰਾਂ ਨੇ ਭਾਜਪਾ ਦੇ ਦਫ਼ਤਰ ਮੂਹਰੇ ਦਿੱਤਾ ਧਰਨਾ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਦਿਨਾਂ ਤੋਂ ਕੰਮ ਕਰ ਰਹੇ ਗੈਸਟ ਟੀਚਰ ਆਪਣੀਆਂ ਮੰਗਾਂ ਪ੍ਰਤੀ ਲਗਾਤਾਰ ਧਰਨੇ ਅਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਹ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਦੇ ਦਫ਼ਤਰਾਂ ਅਤੇ ਉਨ੍ਹਾਂ ਦੀ ਰਿਹਾਇਸ਼ 'ਤੇ ਪ੍ਰਦਰਸ਼ਨ ਕਰ ਚੁੱਕੇ ਹਨ ਪਰ ਉਨ੍ਹਾਂ ਦੇ ਅੱਜ ਤੱਕ ਕੁਝ ਵੀ ਪੱਲੇ ਨਹੀਂ ਪਿਆ | ਕਈ ਰਾਜਨੀਤਕ ਨੇਤਾਵਾਂ ਨੇ ਇਨ੍ਹਾਂ ਗੈਸਟ ਟੀਚਰਾਂ ਨੂੰ ਸਬਜ਼ਬਾਗ ਵੀ ਦਿਖਾਏ ਪਰ ਉਹ ਵੀ ਧਰੇ ਧਰਾਏ ਰਹਿ ਗਏ | ਇਨ੍ਹਾਂ ਦਿਨਾਂ ਵਿਚ ਸਰਕਾਰੀ ਸਕੂਲਾਂ ਵਿਚ ਪ੍ਰੀਖਿਆਵਾਂ ਵੀ ਚੱਲ ਰਹੀਆਂ ਹਨ ਅਤੇ ਸਕੂਲਾਂ ਦੀਆਂ ਵੱਖ-ਵੱਖ ਜਮਾਤਾਂ ਦੀਆਂ ਉੱਤਰ ਕਾਪੀਆਂ ਦੀ ਜਾਂਚ ਵੀ ਹੋ ਰਹੀ ਹੈ | ਇਸ ਮਾਮਲੇ ਵਿਚ ਉਹ ਕੁੱਝ ਸਹਿਯੋਗ ਜ਼ਰੂਰ ਕਰ ਰਹੇ ਹਨ | ਇਨ੍ਹਾਂ ਟੀਚਰਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਧਰਨੇ ਪ੍ਰਦਰਸ਼ਨ ਕਰਦੇ ਰਹਿਣਗੇ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ 60 ਸਾਲ ਦੀ ਉਮਰ ਤੱਕ ਹਟਾਇਆ ਨਾ ਜਾਵੇ ਅਤੇ ਹੋਰ ਸਹੂਲਤਾਂ ਵੀ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ | ਉਨ੍ਹਾਂ ਨੂੰ ਦਿੱਲੀ ਸਰਕਾਰ ਤੋਂ ਕਾਫ਼ੀ ਆਸ ਸੀ ਪਰ ਦਿੱਲੀ ਸਰਕਾਰ ਵੀ ਬੇਵਸ ਹੋ ਗਈ ਹੈ | ਹੁਣ ਇਨ੍ਹਾਂ ਟੀਚਰਾਂ ਨੇ ਦਿੱਲੀ ਦੇ ਭਾਜਪਾ ਦੇ ਦਫ਼ਤਰ ਪੰਤ ਮਾਰਗ 'ਤੇ ਧਰਨਾ ਦਿੱਤਾ ਤੇ ਸਰਕਾਰ ਦਾ ਪੁਤਲਾ ਸਾੜਿਆ |

ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਕੇ. ਖੁੱਲਰ ਦੀ ਅਦਾਲਤ ਨੇ 285 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤੇ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਪਾਏ ਗਏ ਤਸਕਰ ਨੂੰ 10 ਸਾਲ ਦੀ ਕੈਦ ਤੇ ਇਕ ਲੱਖ ਰੁਪਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਕਮਿਸ਼ਨ ਤੋਂ ਚੋਣ ਨਿਸ਼ਾਨ ਦੀ ਕੀਤੀ ਮੰਗ

ਚੰਡੀਗੜ੍ਹ, 20 ਮਾਰਚ (ਐਨ.ਐਸ.ਪਰਵਾਨਾ)- ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਨੇ 19 ਮਈ ਨੂੰ ਪੰਜਾਬ ਵਿਚ ਲੋਕ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਤੁਰੰਤ ਚੋਣ ਨਿਸ਼ਾਨ ਅਲਾਟ ਕਰਨ ਦੀ ਅਪੀਲ ਕੀਤੀ ਹੈ, ਜਿਸ ਦੀ ਪਹਿਲਾਂ ਹੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ | ਪਾਰਟੀ ...

ਪੂਰੀ ਖ਼ਬਰ »

ਬੰਗਾਲ 'ਚ ਚਾਰ ਪਾਸੜ ਮੁਕਾਬਲੇ 'ਚ ਤਿ੍ਣਮੂਲ ਨੂੰ ਫਾਇਦਾ ਮਿਲਣ ਦੀ ਉਮੀਦ

ਕੋਲਕਾਤਾ, 20 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀਆਂ 42 ਲੋਕ ਸਭਾ ਸੀਟਾਂ ਲਈ ਜੇਕਰ ਮੁਕਾਬਲਾ ਤਿੰਨ ਪਾਸੜ ਦੀ ਥਾਂ ਚਾਰ ਪਾਸੜ ਹੋਵੇਗਾ ਤਾਂ ਇਸ ਦਾ ਫਾਇਦਾ ਸੱਤਾਧਾਰੀ ਤਿ੍ਣਮੂਲ ਕਾਂਗਰਸ ਨੂੰ ਮਿਲੇਗਾ | ਭਾਜਪਾ ਅਤੇ ਕਾਂਗਰਸ ਦੋਵੇਂ ਪਾਰਟੀਆਂ ਦੇ ਆਗੂ ...

ਪੂਰੀ ਖ਼ਬਰ »

ਰੇਲਵੇ ਟਿਕਟ 'ਤੇ ਮੋਦੀ ਦੀ ਤਸਵੀਰ ਕਿਉਂ-ਤਿ੍ਣਮੂਲ

ਕੋਲਕਾਤਾ, 20 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਤਿ੍ਣਮੂਲ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਕਿਹਾ ਹੈ ਕਿ ਹੁਣ ਵੀ ਰੇਲਵੇ ਟਿਕਟ 'ਤੇ ਭਾਜਪਾ ਦੇ ਉਮੀਦਵਾਰ ਨਰਿੰਦਰ ਮੋਦੀ ਦੀ ਤਸਵੀਰ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦਾ ਇਸ਼ਤਿਹਾਰ ਕਿਉਂ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਹੁਣ ਸਕੂਲਾਂ ਵਿਚ ਬਣਾਏਗੀ ਲਰਨਿੰਗ ਹੱਬ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਨੇ 4 ਤੋਂ 6 ਸਕੂਲਾਂ ਵਿਚ ਲਰਨਿੰਗ ਹੱਬ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਦਾ ਮੁੱਖ ਉਦੇਸ਼ ਗੁਆਂਢੀ ਸਕੂਲਾਂ ਨਾਲ ਸਬੰਧ ਬਣਾਉਣਾ ਹੈ ਤਾਂ ਕਿ ਚੰਗੀਆਂ ਗੱਲਾਂ ...

ਪੂਰੀ ਖ਼ਬਰ »

ਹੁਣ ਦਿੱਲੀ ਪੁਲਿਸ ਦੇ ਬੇੜੇ 'ਚ ਸ਼ਾਮਿਲ ਹੋਇਆ ਚੱਲਦਾ-ਫਿਰਦਾ ਆਧੁਨਿਕ ਕੰਟਰੋਲ ਰੂਮ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਬੇੜੇ ਵਿਚ ਹੁਣ ਆਧੁਨਿਕ ਉਪਕਰਨਾਂ ਨਾਲ ਪੂਰੀ ਤਰ੍ਹਾਂ ਨਾਲ ਲੈਸ ਇਕ ਚੱਲਦਾ-ਫਿਰਦਾ ਕੰਟਰੋਲ ਰੂਮ ਸ਼ਾਮਿਲ ਕੀਤਾ ਗਿਆ ਹੈ, ਜੋ ਕਿ 15 ਅਗਸਤ ਤੇ 26 ਜਨਵਰੀ ਜਿਹੇ ਵੱਡੇ ਸਮਾਗਮਾਂ ਪ੍ਰਤੀ ਕਾਫ਼ੀ ਸਹਾਈ ...

ਪੂਰੀ ਖ਼ਬਰ »

ਬਾਦਲ ਦਲ ਵਲੋਂ ਸਿਰਸਾ ਰਾਹੀਂ ਸਿੱਖ ਧਰਮ ਦਾ ਵਿਚਾਰਧਾਰਕ ਦੀਵਾਲਾ ਕੱਢਣ ਦੀ ਸਾਜਿਸ਼-ਸਰਨਾ

ਨਵੀਂ ਦਿੱਲੀ, 20 ਮਾਰਚ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬਾਦਲ ਦਲ 'ਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਰਾਹੀਂ ਸਿੱਖ ਧਰਮ ਦਾ ਵਿਚਾਰਧਾਰਕ ਦੀਵਾਲਾ ਕੱਢਣ ਦੀ ਸਾਜਿਸ਼ ਕੀਤੇ ਜਾਣ ਦਾ ਦੋਸ਼ ਲਗਾਇਆ ...

ਪੂਰੀ ਖ਼ਬਰ »

ਕੇਂਦਰੀ ਸੁਰੱਖਿਆ ਫੋਰਸ ਵਿਰੁੱਧ ਸ਼ਿਕਾਇਤਾਂ ਬਾਰੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ

ਕੋਲਕਾਤਾ, 20 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਤਿ੍ਣਮੂਲ ਕਾਂਗਰਸ ਵਲੋਂ ਦੋਸ਼ ਲਗਾਇਆ ਗਿਆ ਹੈ ਕਿ ਲੋਕ ਸਭਾ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਕੋਲਕਾਤਾ 'ਚ ਕੇਂਦਰੀ ਸੁਰੱਖਿਆ ਫੋਰਸ ਆ ਗਈ ਹੈ ਅਤੇ ਇਲਾਕੇ 'ਚ ਲੋਕਾਂ ਨੂੰ ਡਰਾ-ਧਮਕਾ ਰਹੀ ਹੈ | ਇਸ ਬਾਰੇ ਚੋਣ ਕਮਿਸ਼ਨ ਨੂੰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੂੰ ਰਾਸ਼ਟਰੀ ਪੁੱਤਰ ਤੇ ਸੁਤੰਤਰਤਾ ਸੈਨਾਨੀ ਐਲਾਨਿਆ ਜਾਵੇ-ਫਾਊਾਡੇਸ਼ਨ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦੇ ਹੋਏ ਫ਼ਰੀਡਮ ਫ਼ਾਈਟਰਸ ਅਮਰ ਸਿੰਘ ਸੱਭਰਵਾਲ ਮੈਮੋਰੀਅਲ ਫਾਊਾਡੇਸ਼ਨ ਵਲੋਂ ਸ਼ਹੀਦ ਭਗਤ ਸਿੰਘ ਰਾਸ਼ਟਰੀ ਏਕਤਾ ਸਦਭਾਵਨਾ ਮਸ਼ਾਲ ਸਭਾ ਕਰਵਾਈ ਗਈ | ਇਸ ਮੌਕੇ ਸ਼ਹੀਦ ਭਗਤ ਸਿੰਘ ਨੂੰ ...

ਪੂਰੀ ਖ਼ਬਰ »

ਅੱਜ ਚੱਪੇ-ਚੱਪੇ 'ਤੇ ਪੁਲਿਸ ਦੀ ਹੋਵੇਗੀ ਨਜ਼ਰ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਹੋਲੀ ਦੇ ਤਿਉਹਾਰ ਮੌਕੇ ਦਿੱਲੀ ਪੁਲਿਸ ਦੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਅਤੇ ਚੱਪੇ-ਚੱਪੇ 'ਤੇ ਨਜ਼ਰ ਰਹੇਗੀ ਅਤੇ ਜੇਕਰ ਕੋਈ ਗ਼ਲਤ ਕੰਮ ਕਰਦਾ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ | ਦਿੱਲੀ ਪੁਲਿਸ ਦੇ ਨਾਲ ਅਰਧ ...

ਪੂਰੀ ਖ਼ਬਰ »

ਨੇਤਾਵਾਂ ਦੀਆਂ ਤਸਵੀਰਾਂ ਵਾਲੀਆਂ ਪਿਚਕਾਰੀਆਂ ਬਾਜ਼ਾਰਾਂ 'ਚੋਂ ਹੋਈਆਂ ਗਾਇਬ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਹੋਲੀ ਦੇ ਤਿਉਹਾਰ ਮੌਕੇ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਦੀਆਂ ਤਸਵੀਰਾਂ ਵਾਲੀਆਂ ਪਿਚਕਾਰੀਆਂ ਪੂਰੀ ਤਰ੍ਹਾਂ ਬਾਜ਼ਾਰਾਂ ਵਿਚੋ ਗਾਇਬ ਹੋ ਚੁੱਕੀਆਂ ਹਨ, ਕਿਉਂਕਿ ਇਸ ਸਮੇਂ ਚੋਣ ਜ਼ਾਬਤਾ ਲੱਗਿਆ ਹੋਇਆ ਹੈ, ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਕੀਰਤਨ ਪ੍ਰਚਾਰ ਅਕਾਦਮੀ ਵਲੋਂ ਵਿਸ਼ੇਸ਼ ਸਮਾਰੋਹ ਅੱਜ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਲਾ-ਮਹੱਲਾ ਮੌਕੇ ਕੀਰਤਨ ਪ੍ਰਚਾਰ ਅਕਾਦਮੀ ਵਲੋਂ 21 ਮਾਰਚ ਨੂੰ ਗੁਰਦੁਆਰਾ ਨਾਨਕ ਪਿਆਓ ਵਿਖੇ ਇਕ ਵਿਸ਼ੇਸ਼ ਸਮਾਰੋਹ ਕੀਤਾ ਜਾ ਰਿਹਾ ਹੈ, ਜਿਸ ਵਿਚ ...

ਪੂਰੀ ਖ਼ਬਰ »

ਕਮੇਟੀ ਮੁਲਾਜ਼ਮਾਂ ਤੇ ਹੋਰਨਾਂ ਬੱਚਿਆਂ ਦੀ ਸੌ ਫੀਸਦੀ ਟਿਊਸ਼ਨ ਫੀਸ ਮੁਆਫ਼ ਕਰੇਗੀ ਦਿੱਲੀ ਕਮੇਟੀ-ਸਿਰਸਾ

ਨਵੀਂ ਦਿੱਲੀ, 20 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਨੇ ਸਾਰਿਆਂ ਲਈ ਸਿੱਖਿਆ ਲਹਿਰ ਸ਼ੁਰੂ ਕਰਨ ਅਤੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਲਈ ਫੀਸਾਂ ਵਿਚ ਵੱਡੀਆਂ ਰਿਆਇਤਾਂ ਦਾ ਐਲਾਨ ਕੀਤਾ ਹੈ | ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ...

ਪੂਰੀ ਖ਼ਬਰ »

ਅੱਜ ਮੈਟਰੋ ਰੇਲ ਦੁਪਹਿਰ ਢਾਈ ਵਜੇ ਤੱਕ ਰਹੇਗੀ ਬੰਦ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਹੋਲੀ ਦੇ ਤਿਉਹਾਰ ਨੂੰ ਵੇਖਦੇ ਹੋਏ ਮੈਟਰੋ ਰੇਲ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਹੋਲੀ ਵਾਲੇ ਦਿਨ (21 ਮਾਰਚ) ਮੈਟਰੋ ਰੇਲ ਦੁਪਹਿਰ ਢਾਈ ਵਜੇ ਤੱਕ ਬੰਦ ਰਹੇਗੀ ਅਤੇ ਇਸ ਉਪਰੰਤ ਆਮ ਦਿਨਾਂ ਦੀ ਤਰ੍ਹਾਂ ਮੈਟਰੋ ਰੇਲ ਚਲਾਈ ...

ਪੂਰੀ ਖ਼ਬਰ »

ਈ-ਰਿਕਸ਼ਾ ਦੀਆਂ ਬੈਟਰੀਆਂ ਚੁਰਾਉਣ ਵਾਲਾ ਗਰੋਹ

ਨਵੀਂ ਦਿੱਲੀ, 20 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕਈ ਤਰ੍ਹਾਂ ਦੇ ਗਰੋਹ ਹਨ, ਜੋ ਕਿ ਆਪੋ-ਆਪਣੇ ਢੰਗ ਨਾਲ ਵੱਖੋ-ਵੱਖਰੀਆਂ ਚੋਰੀਆਂ ਕਰਦੇ ਹਨ | ਦਿੱਲੀ ਵਿਚ ਇਸ ਸਮੇਂ ਕਾਫ਼ੀ ਗਿਣਤੀ ਵਿਚ ਹਰ ਇਲਾਕੇ ਵਿਚ ਈ-ਰਿਕਸ਼ਾ ਚੱਲ ਰਹੇ ਹਨ ਪਰ ਇਨ੍ਹਾਂ ਦੀਆਂ ਬੈਟਰੀਆਂ ...

ਪੂਰੀ ਖ਼ਬਰ »

ਪੰਜਾਬ ਜਮਹੂਰੀ ਗੱਠਜੋੜ ਨੂੰ ਐਮ. ਸੀ. ਪੀ. ਆਈ. (ਯੂ) ਤੇ ਜਨਤਾ ਦਲ (ਐਸ) ਨੇ ਦਿੱਤੀ ਹਮਾਇਤ-ਕਾ. ਪਾਸਲਾ

ਅਜਨਾਲਾ, 20 ਮਾਰਚ (ਐਸ. ਪ੍ਰਸ਼ੋਤਮ)¸ਪੰਜਾਬੀ ਏਕਤਾ ਪਾਰਟੀ, ਲੋਕ ਇਨਸਾਫ਼ ਪਾਰਟੀ, ਬਹੁਜਨ ਸਮਾਜ ਪਾਰਟੀ, ਆਰ. ਐਮ. ਪੀ. ਆਈ., ਸੀ. ਪੀ. ਆਈ., ਨਵਾਂ ਪੰਜਾਬ ਪਾਰਟੀ 'ਤੇ ਅਧਾਰਿਤ ਪੰਜਾਬ ਜਮਹੂਰੀ ਗਠਜੋੜ 'ਚ ਸ਼ਾਮਿਲ ਆਰ. ਐਮ. ਪੀ. ਆਈ. ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾ: ਮੰਗਤ ਰਾਮ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨਿਰਵਿਘਨ ਤੇ ਅਮਨ-ਅਮਾਨ ਨਾਲ ਕਰਵਾਉਣ ਲਈ ਖਨੌਰੀ ਵਿਖੇ ਅੰਤਰਰਾਜੀ ਬੈਠਕ

ਖਨੌਰੀ, 20 ਮਾਰਚ (ਬਲਵਿੰਦਰ ਸਿੰਘ ਥਿੰਦ) - ਪੰਜਾਬ ਅਤੇ ਹਰਿਆਣਾ ਦੀਆਂ ਹੱਦਾਂ ਨਾਲ ਲੱਗਦੇ ਜ਼ਿਲਿ੍ਹਆਂ ਅੰਦਰ ਆਗਾਮੀ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ ਅਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਕਰਵਾਉਣ ਲਈ ਸਾਂਝੀ ਰਣਨੀਤੀ ਬਣਾਉਣ ਲਈ ਪੰਜਾਬ ਦੇ ਤਿੰਨ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਅਨਮੋਲਦੀਪ ਸਿੰਘ ਬਰਾੜ ਵਾਸੀ ਪਿੰਡ ਛੱਤਿਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ਲਗਵਾ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 10 ਸਾਲ ਦੀ ਸਜ਼ਾ

ਹੁਸ਼ਿਆਰਪੁਰ, 20 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੀ.ਐਸ. ਰਾਏ ਦੀ ਅਦਾਲਤ ਨੇ 103 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤੇ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 10 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਦਰਿਆਵਾਂ ਦਾ ਪ੍ਰਦੂਸ਼ਣ ਰੋਕਣ ਲਈ ਕਾਰਜ ਯੋਜਨਾ 'ਤੇ ਅਮਲ ਵਾਸਤੇ ਇਕ ਮਹੀਨੇ ਦਾ ਸਮਾਂ

ਚੰਡੀਗੜ੍ਹ, 20 ਮਾਰਚ (ਅਜੀਤ ਬਿਊਰੋ)-ਰਾਸ਼ਟਰੀ ਗਰੀਨ ਟਿ੍ਬਿਊਨਲ ਵੱਲੋਂ ਸਥਾਪਤ ਕੀਤੀ ਨਿਗਰਾਨ ਕਮੇਟੀ ਨੇ ਸਮਾਂਬੱਧ ਤਰੀਕੇ ਨਾਲ ਦਰਿਆਵਾਂ 'ਚੋਂ ਪ੍ਰਦੂਸ਼ਣ ਰੋਕਣ ਲਈ ਸੂਬਾ ਸਰਕਾਰ ਨੂੰ ਪ੍ਰਭਾਵੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ | ਕਮੇਟੀ ਨੇ ਇਸ ਦੇ ਵਾਸਤੇ ...

ਪੂਰੀ ਖ਼ਬਰ »

ਲੈਂਡਮਾਰਕ ਇਮੀਗ੍ਰੇਸ਼ਨ ਵਲੋਂ ਸੈਮੀਨਾਰ 24 ਤੋਂ

ਜਲੰਧਰ, 20 ਮਾਰਚ (ਅਜੀਤ ਬਿਊਰੋ)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਸੈਮੀਨਾਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕਰਵਾਏ ਜਾ ਰਹੇ ਹਨ | ਜਿਸ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਊ ਫਾਊਾਡਲੈਂਡ, ਓਨਟਾਰਿਊ, ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਸਾਹਿਬ ਵਿਖੇ '25ਵਾਂ ਪ੍ਰਗਟਿਓ ਖ਼ਾਲਸਾ' ਸਮਾਗਮ 31 ਤੋਂ

ਐੱਸ. ਏ. ਐੱਸ. ਨਗਰ, 20 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਚੰਡੀਗੜ੍ਹ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਅਤੇ ਸੰਤ ਕਰਤਾਰ ਸਿੰਘ ਭੈਰੋਂਮੇਾਜਰੇ ਵਾਲਿਆਂ ਦੀ ਯਾਦ 'ਚ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ 'ਸ਼ਬਦ ਗਾਇਨ' ਦੀ ਥਾਂ 'ਗੀਤ' ਨੂੰ 'ਵਰਸਿਟੀ ਐਨਥਮ' ਵਜੋਂ ਲਾਗੂੁ ਕੀਤੇ ਜਾਣ ਦਾ ਮਾਮਲਾ ਗਰਮਾਇਆ!

ਅੰਮਿ੍ਤਸਰ, 20 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਗੁਰੂ ਸਾਹਿਬ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 'ਵਰਸਿਟੀ 'ਚ ਸਮਾਗਮਾਂ ਮੌਕੇ 49 ਸਾਲਾਂ ਤੋਂ ਗਾਏ ਜਾਂਦੇ ਦਸਵੇਂ ਪਾਤਸ਼ਾਹ ਦੁਆਰਾ ਰਚਿਤ ਸ਼ਬਦ 'ਦੇਹਿ ਸ਼ਿਵਾ ਬਰ ਮੋਹਿ ...

ਪੂਰੀ ਖ਼ਬਰ »

ਦਿਗਵਿਜੇ ਚੌਟਾਲਾ ਨੇ ਕੀਤੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ

ਚੰਡੀਗੜ੍ਹ, 20 ਮਾਰਚ (ਰਾਮ ਸਿੰਘ ਬਰਾੜ)-'ਇਨਸੋ' ਮੁਖੀ ਤੇ ਜੇ.ਜੇ.ਪੀ. ਦੇ ਸੀਨੀਅਰ ਨੇਤਾ ਦਿਗਵਿਜੇ ਚੌਟਾਲਾ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਸਵ. ਚੌਧਰੀ ਦੇਵੀ ...

ਪੂਰੀ ਖ਼ਬਰ »

ਅੱਖਰ-2016' ਸਰਬੋਤਮ ਸਾਫ਼ਟਵੇਅਰ ਕਰਾਰ

ਜਲੰਧਰ, 20 ਮਾਰਚ (ਅਜੀਤ ਬਿਊਰੋ)-ਪਿਛਲੇ ਦਿਨੀਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਲੋਂ ਕਰਵਾਏ ਸਾਫਟਵੇਅਰ ਮੁਕਾਬਲੇ ਵਿਚ ਪੰਜਾਬੀ, ਹਿੰਦੀ ਅਤੇ ਉਰਦੂ ਭਾਸਵਾਂ ਦੇ ਪ੍ਰੋਸੈਸਰ 'ਅੱਖਰ-2016' ਨੂੰ ਸਰੋਤਮ ਸਾਫਟਵੇਅਰ ਦਾ ਸਨਮਾਨ ਹਾਸਲ ਹੋਇਆ | ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਪਰਾਲੀ ਨੂੰ ਖੇਤਾਂ 'ਚ ਅੱਗ ਲਾਉਣ ਦੇ ਦੋਸ਼ 'ਚ ਸਜ਼ਾ ਤੇ ਜੁਰਮਾਨਾ

ਰਾਜਪੁਰਾ, 20 ਮਾਰਚ (ਰਣਜੀਤ ਸਿੰਘ)-ਰਾਜਪੁਰਾ ਅਦਾਲਤ 'ਚ ਤਾਇਨਾਤ ਜੱਜ ਨੇ ਇਕ ਵਿਅਕਤੀ ਨੂੰ ਪਰਾਲੀ ਨੰੂ ਖੇਤਾਂ 'ਚ ਸਾੜਨ ਦੇ ਦੋਸ਼ 'ਚ ਸਜ਼ਾ ਤੇ ਜੁਰਮਾਨਾ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣਾ ਘਨੌਰ 'ਚ ਤਾਇਨਾਤ ਮੁਲਾਜ਼ਮ ਸ਼ੇਰ ਸਿੰਘ, ਮੈਨੇਜਰ ਸਿੰਘ, ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਰੈਲੀ ਅਤੇ ਲਾਊਡ ਸਪੀਕਰ ਦੀ ਆਗਿਆ ਨਾ ਲੈਣ 'ਤੇ ਕਾਨੂੰਨੀ ਕਾਰਵਾਈ ਦੇ ਹੁਕਮ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿੰਡ ਡੇਹਰਾ ਸਾਹਿਬ ਵਿਖੇ 13 ਮਾਰਚ ਨੂੰ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਕੀਤੀ ਰੈਲੀ ਦੀ ਆਗਿਆ ਨਾ ਲੈਣ ਅਤੇ ਰੈਲੀ ਦੌਰਾਨ ਬਿਨਾਂ ਇਜ਼ਾਜਤ ਲਾਊਡ ਸਪੀਕਰ ਚਲਾਉਣ 'ਤੇ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਚਾਰ ਮਾਰਗੀ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ

ਡੇਰਾ ਬਾਬਾ ਨਾਨਕ, 20 ਮਾਰਚ (ਵਿਜੇ ਕੁਮਾਰ ਸ਼ਰਮਾ, ਮਾਂਗਟ)-ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਡੇਰਾ ਬਾਬਾ ਨਾਨਕ-ਕਲਾਨੌਰ ਰਾਸ਼ਟਰੀ ਰਾਜ ਮਾਰਗ ਉਪੱਰ ਪੈਂਦੇ ਪਿੰਡ ਮਾਨ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਉਸਾਰੀ ਜਾਣ ਵਾਲੀ 3.8 ਕਿ.ਮੀ. ਸੜਕ ਦੇ ਨਿਰਮਾਣ ਦਾ ਕੰਮ ...

ਪੂਰੀ ਖ਼ਬਰ »

ਸ਼੍ਰੋਮਣੀ ਆਕਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ

ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਕੁਝ ਮਹੀਨੇ ਪਹਿਲਾਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੁਲਾਰੇ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ...

ਪੂਰੀ ਖ਼ਬਰ »

ਪੈਨਸ਼ਨ ਕੇਸਾਂ ਤੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੀ ਜਾਣਕਾਰੀ ਪੋਰਟਲ 'ਤੇ ਅਪਲੋਡ ਕਰਨ ਲਈ ਸਾਫਟਵੇਅਰ ਤਿਆਰ

ਅਜਨਾਲਾ, 20 ਮਾਰਚ (ਸੁੱਖ ਮਾਹਲ)¸ਸਿੱਖਿਆ ਵਿਭਾਗ ਪੰਜਾਬ ਵਲੋਂ ਵਿਭਾਗ ਦੇ ਕਰਮਚਾਰੀਆਂ ਦੇ ਪੈਨਸ਼ਨ ਕੇਸਾਂ/ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅੰਕੜਾ ਪੋਰਟਲ 'ਤੇ ਅਪਲੋਡ ਕਰਨ ਤੇ ਪੈਨਸ਼ਨ ਕੇਸਾਂ ਦੀ ਮਾਨਿਟਰਿੰਗ ਕਰਨ ਲਈ ਈ-ਪੰਜਾਬ ਸਕੂਲ ਪੋਰਟਲ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਵਾਧਾ

ਚੰਡੀਗੜ੍ਹ, 20 ਮਾਰਚ (ਅਜੀਤ ਬਿਊਰੋ)-ਇਸਤਰੀ ਵਿੰਗ, ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਪਾਰਟੀ ਦੀਆਂ ਹੋਰ ਸੀਨੀਅਰ ਇਸਤਰੀ ਆਗੂਆਂ ਨੰੂ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹੋਲੀ ਦੀਆਂ ਮੁਬਾਰਕਾਂ

ਚੰਡੀਗੜ੍ਹ, 20 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੇ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਰਿਵਾਇਤੀ ਭਾਰਤੀ ਤਿਉਹਾਰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਅਤੇ ਸਦਭਾਵਨਾ ਦੇ ਰੰਗਾਂ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ | ਹੋਲੀ ਦੇ ਮੌਕੇ ...

ਪੂਰੀ ਖ਼ਬਰ »

ਕਿਲ੍ਹਾ ਸਾਰਾਗੜ੍ਹੀ 'ਚ 21 ਸਿੰਘਾਂ ਦੀ ਸ਼ਹਾਦਤੀ ਨਿਸ਼ਾਨੀ ਦੀ ਕਰਵਾਈ ਮੁਰੰਮਤ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਜ਼ਿਲ੍ਹਾ ਹੰਗੂ ਵਿਚਲੇ ਕਿਲ੍ਹਾ ਸਾਰਾਗੜ੍ਹੀ 'ਚ ਸੰਨ 1897 'ਚ ਅੰਗਰੇਜ਼ ਹਕੂਮਤ ਵਲੋਂ ਕਬਾਇਲੀ ਪਠਾਣਾਂ ਨਾਲ ਯੁੱਧ 'ਚ ਲੜਦੇ ਹੋਏ ਸ਼ਹੀਦ ਹੋਣ ਵਾਲੇ 21 ਬਹਾਦਰ ਸਿੱਖ ਫ਼ੌਜੀਆਂ ਦੀ ...

ਪੂਰੀ ਖ਼ਬਰ »

29ਵੇਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਸਮਾਗਮ ਲਈ ਤਿਆਰੀਆਂ ਮੁਕੰਮਲ-ਭਾਈ ਸੋਢੀ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਅਤੇ ਬ੍ਰਹਮ ਗਿਆਨੀ ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਦੀ ਪਵਿੱਤਰ ਯਾਦ 'ਚ 29ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ 22 ਤੋਂ 24 ਮਾਰਚ ਨੂੰ ...

ਪੂਰੀ ਖ਼ਬਰ »

ਸਾਰੇ ਤਿਉਹਾਰ ਭਾਈਚਾਰਕ ਏਕਤਾ ਤੇ ਸਾਂਝੀਵਾਲਤਾ ਦੇ ਪ੍ਰਤੀਕ-ਭਾਈ ਰਾਹੁਲ ਸਿੰਘ ਸਿੱਧੂ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਦੇਸ਼ ਵਿਚ ਵੱਖ-ਵੱਖ ਤਿਉਹਾਰ ਦੇਸ਼ ਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ | ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦੇ ਪ੍ਰਤੀਕ ਹਨ | ਇਹ ਪ੍ਰਗਟਾਵਾ ਪੰਜਾਬ ਲੋਕ ਸੇਵਾ ਕਮਿਸ਼ਨ ਦੇ ...

ਪੂਰੀ ਖ਼ਬਰ »

ਦਸ ਰੋਜ਼ਾ ਕੀਰਤਨ, ਸਿਮਰਨ, ਅਕੱਥ ਕਥਾ ਅਤੇ ਅੰਮਿ੍ਤ ਸੰਚਾਰ ਸਮਾਗਮ ਕੱਲ੍ਹ ਤੋਂ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਰੌਲੀ ਰੋਡ ਮੋਗਾ ਵਲੋਂ ਦਸ ਰੋਜ਼ਾ ਕਵੀਸ਼ਰੀ ਢਾਡੀ ਵਾਰਾਂ ਕੀਰਤਨ ਅਕੱਥ ਕਥਾ ਸਿਮਰਨ ਅਭਿਆਸ ਅਤੇ ਅੰਮਿ੍ਤ ਸੰਚਾਰ ਸਮਾਗਮ 22 ਮਾਰਚ ਸ਼ਾਮ ਤੋਂ 31 ਮਾਰਚ ਰਾਤ ਤੱਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪਾਕਿ ਨੇ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਰਕਟ ਹਾਊਸਾਂ ਨੂੰ ਨਿੱਜੀ ਹੱਥਾਂ 'ਚ ਦੇਣ ਦੀ ਤਿਆਰੀ

ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਚਲੇ ਸਰਕਾਰੀ ਸਰਕਟ ਹਾਊਸਾਂ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ ਅਤੇ ਸਰਕਾਰ ਲਈ ਇਹ ਸਰਕਟ ਹਾਊਸ ਸਫੇਦ ਹਾਥੀ ਬਣਦੇ ਜਾ ਰਹੇ ਹਨ, ਜਿਸ ਦੇ ਚਲਦੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸਰਕਾਰ ਨੇ ਇਨ੍ਹਾਂ ਸਰਕਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX