ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  1 day ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  1 day ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  1 day ago
ਅੱਜ ਦਾ ਵਿਚਾਰ
. . .  1 day ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  2 days ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  2 days ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਮੁਕਤਸਰ ਸਾਹਿਬ

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗਾ ਪਰਚਾ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਅੱਜ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਸਖ਼ਤੀ ਨਾਲ ਕਿਹਾ ਕਿ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੋਈ ਵੀ ਮਾਮਲਾ ਸਾਹਮਣੇ ਆਇਆ ਤਾਂ ਪਰਚਾ ਦਰਜ ਕੀਤਾ ਜਾਵੇਗਾ | ਇਸ ਮੌਕੇ ਐਸ.ਐਸ.ਪੀ. ਮਨਜੀਤ ਸਿੰਘ ਢੇਸੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਚ.ਐਸ. ਸਰਾਂ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ, ਸਹਾਇਕ ਕਮਿਸ਼ਨ ਜਨਰਲ ਵੀਰਪਾਲ ਕੌਰ, ਐਸ.ਡੀ.ਐਮ. ਕਮ ਸਹਾਇਕ ਰਿਟਰਨਿੰਗ ਅਫ਼ਸਰ ਗਿੱਦੜਬਾਹਾ ਓਮ ਪ੍ਰਕਾਸ਼, ਐਸ.ਡੀ.ਐਮ. ਕਮ ਸਹਾਇਕ ਰਿਟਰਨਿੰਗ ਅਫ਼ਸਰ ਮਲੋਟ ਗੋਪਾਲ ਸਿੰਘ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਚੋਣ ਤਿਆਰੀਆਂ ਦੀ ਪ੍ਰਗਤੀ ਬਾਰੇ ਦੱਸਿਆ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਅਮਲੇ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ ਤੇ ਚੋਣ ਅਮਲੇ ਦੀਆਂ ਵੋਟਾਂ ਪੋਸਟਲ ਬੈਲੇਟ ਪੇਪਰ ਰਾਹੀਂ ਪਵਾਉਣੀਆਂ ਯਕੀਨੀ ਬਣਾਈਆਂ ਜਾਣ | ਉਨ੍ਹਾਂ ਕਿਹਾ ਕਿ ਕੋਈ ਵੀ ਮੁਲਾਜ਼ਮ ਵੋਟ ਪਾਉਣ ਤੋਂ ਨਾ ਰਹੇ | ਸੰਵੇਦਨਸ਼ੀਲ ਇਲਾਕਿਆਂ ਤੇ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾਵੇ, ਤਾਂ ਜੋ ਚੋਣ ਅਮਲ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਸਕੇ | ਇਸ ਮੌਕੇ ਪੋਿਲੰਗ ਸਟੇਸ਼ਨ ਪੱਧਰ 'ਤੇ ਚੋਣ ਪਾਠਸ਼ਾਲਾਵਾਂ ਲਾਉਣ ਬਾਰੇ ਸੰਜੀਦਗੀ ਨਾਲ ਚਰਚਾ ਕੀਤੀ ਗਈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲੇ ਨੂੰ ਈ.ਵੀ.ਐਮ., ਵੀ.ਵੀ.ਪੈਟ. ਦੀ ਸਿਖਲਾਈ ਦਾ ਦੂਜਾ ਪੜਾਅ ਚੱਲ ਰਿਹਾ ਹੈ |

ਸਕੂਲ 'ਚ ਹੋਲੀ ਦਾ ਤਿਉਹਾਰ ਮਨਾਇਆ

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ 'ਚ ਛੋਟੇ ਬੱਚਿਆਂ ਨੇ ਸਕੂਲ ਦੀ ਪਿ੍ੰਸੀਪਲ ਮੀਨਾ ਅਰੋੜਾ ਦੀ ਅਗਵਾਈ 'ਚ ਆਪਣੇ ਅਧਿਆਪਕਾਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਮਨਾਇਆ | ਇਸ ਮੌਕੇ ਅਧਿਆਪਕਾਂ ਅਤੇ ਬੱਚਿਆਂ ਨੇ ਇਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਵੀਪ ਤਹਿਤ ਵੋਟ ਦੇ ਅਧਿਕਾਰ ਲਈ ਜਾਗਰੂਕ ਕੀਤਾ

ਗਿੱਦੜਬਾਹਾ, ਦੋਦਾ, 20 ਮਾਰਚ (ਬਲਦੇਵ ਸਿੰਘ ਘੱਟੋਂ, ਰਵੀਪਾਲ)-ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ ਓਮ ਪ੍ਰਕਾਸ਼ ਦੀ ਅਗਵਾਈ ਹੇਠ ਸਵੀਪ ਨੋਡਲ ਅਫ਼ਸਰ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਵਲੋਂ ਜ਼ਿਲ੍ਹਾ ਨੋਡਲ ਅਫ਼ਸਰ ਮਨਛਿੰਦਰ ਕੌਰ ਅਤੇ ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

ਜ਼ਿਲ੍ਹਾ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ | ਇਸ ਮੌਕੇ ਡਾ: ਸਤੀਸ਼ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ, ਡਾ: ਰਾਣਾ ਚਾਵਲਾ, ਪ੍ਰਦੀਪ ਸਚਦੇਵਾ ਸਹਾਇਕ ਜ਼ਿਲ੍ਹਾ ...

ਪੂਰੀ ਖ਼ਬਰ »

ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਲੰਬੀ 'ਚ ਕੈਂਪ ਲਗਾਇਆ

ਲੰਬੀ, 20 ਮਾਰਚ (ਮੇਵਾ ਸਿੰਘ)-ਪੰਜਾਬ ਅੰਦਰ ਪੰਚਾਇਤੀ ਚੋਣਾਂ ਹੋਣ ਤੋਂ ਬਾਅਦ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਨੂੰ ਗ੍ਰਾਮ ਪੰਚਾਇਤ ਦੇ ਕੰਮਾਂ ਸਬੰਧੀ ਜਾਣਕਾਰੀ ਦੇਣ ਲਈ ਐਸ.ਆਈ.ਆਰ.ਡੀ. ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲੰਬੀ ਸੁਖਮੀਤ ਸਿੰਘ ਸਰਾਂ ਦੀ ਅਗਵਾਈ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਠੇਕਿਆਂ ਦੀ ਹੋਈ ਨਿਲਾਮੀ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀ ਐਕਸਾਇਜ਼ ਪਾਲਿਸੀ ਦੇ ਤਹਿਤ ਆਬਕਾਰੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਠੇਕਿਆਂ ਦੀ ਨਿਲਾਮੀ ਅਜਮੇਰ ਪੈਲੇਸ 'ਚ ਕਰਵਾਈ ਗਈ, ਜਿਸ ਦਾ ਆਗਾਜ਼ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ...

ਪੂਰੀ ਖ਼ਬਰ »

ਬਿੱਟੂ ਨੂੰ ਜਥੇਬੰਦਕ ਸਕੱਤਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਬਰੀਵਾਲਾ ਦੀ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ ਨੂੰ ਅਕਾਲੀ ਦਲ ਹਾਈਕਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਸ਼ਹਿਰ ਦੇ ਅਕਾਲੀ ਦਲ ਆਗੂਆਂ ਅਤੇ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ 'ਚ ਅੱਵਲ ਆਏ ਵਿਦਿਆਰਥੀ ਦਾ ਸਨਮਾਨ

ਲੰਬੀ, 20 ਮਾਰਚ (ਸ਼ਿਵਰਾਜ ਸਿੰਘ ਬਰਾੜ)-ਕੰਸਟਰੱਕਸ਼ਨ ਸਕਿੱਲ ਟ੍ਰੇਨਿੰਗ ਇੰਸਟੀਚਿਊਟ ਅਬੁਲ ਖੁਰਾਣਾ ਦੇ ਵਿਦਿਆਰਥੀ ਨੇ ਬੁਢਲਾਡਾ 'ਚ ਹੋਈਆਂ ਜ਼ੋਨ ਪੱਧਰੀ ਖੇਡਾਂ 'ਚ ਡਿਸਕਸ ਥ੍ਰੋ 'ਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ...

ਪੂਰੀ ਖ਼ਬਰ »

'ਚੋਣ ਪਾਠਸ਼ਾਲਾ' ਰਾਹੀਂ ਪੜ੍ਹਾਇਆ ਜਾਵੇਗਾ ਲੋਕਤੰਤਰ ਦਾ ਪਾਠ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਤੇ ਭਵਿੱਖੀ ਵੋਟਰਾਂ, ਖ਼ਾਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਲੋਕਤੰਤਰ ਦਾ ਪਾਠ ਪੜ੍ਹਾਉਣ ਲਈ ਹਰ ਪੋਿਲੰਗ ਸਟੇਸ਼ਨ ਪੱਧਰ 'ਤੇ 'ਚੋਣ ਪਾਠਸ਼ਾਲਾ' ਲੱਗੇਗੀ, ...

ਪੂਰੀ ਖ਼ਬਰ »

ਹੁਣ ਤੱਕ ਸਿਰਫ਼ 8 ਹਜ਼ਾਰ ਰੁਪਏ ਗਊਸੈਸ ਇਕੱਠਾ ਹੋਣ ਦਾ ਦਾਅਵਾ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਰਮਹਿੰਦਰ ਪਾਲ)-ਭਾਵੇਂ ਸਰਕਾਰ ਵਲੋਂ ਸਰਕਾਰੀ ਕੰਮਾਂ 'ਚ ਪਾਰਦਰਸ਼ਤਾ ਲਿਆਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਆਪਣੀ ਡਿਊਟੀ ਪ੍ਰਤੀ ਜਵਾਬਦੇਹ ਬਣਾਉਣ ਲਈ 'ਰਾਈਟ ਟੂ ਇੰਨਫਰਮੇਸ਼ਨ' (ਆਰ.ਟੀਆ.ਈ) ਕਾਨੂੰਨ ਪਾਸ ਕੀਤਾ ਗਿਆ ਸੀ ਪਰ ਕੁਝ ...

ਪੂਰੀ ਖ਼ਬਰ »

ਸਿਹਤ ਵਿਭਾਗ ਕਰਮਚਾਰੀ 2 ਨੂੰ ਦੇਣਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਜਸਕਰਨ ਸਿੰਘ ਲੰਬੀ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਤਹਿਸੀਲਦਾਰ ਨੇ ਸੀ ਵਿਜਿਲ ਐਪ ਬਾਰੇ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਐਮ.ਕੇ. ਅਰਾਵਿੰਦ ਕੁਮਾਰ ਦੇ ਨਿਰਦੇਸ਼ਾ-ਅਨੁਸਾਰ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਫ਼ਰਦ ਕੇਂਦਰ 'ਚ ਆਮ ਲੋਕਾਂ ਨੂੰ 'ਸੀ ਵਿਜਿਲ' ਮੋਬਾਈਲ ਐਪ ਬਾਰੇ ...

ਪੂਰੀ ਖ਼ਬਰ »

ਸਵੀਪ ਅਧੀਨ ਵੋਟਾਂ ਲਈ ਪ੍ਰੇਰਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਐਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹ•ਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਅਤੇ ਮਨਛਿੰਦਰ ਕੌਰ ਜ਼ਿਲ•ਾ ਸਵੀਪ ਨੋਡਲ ਅਫ਼ਸਰ ਕਮ ਉਪ ਜ਼ਿਲ•ਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਸਰਕਾਰੀ ...

ਪੂਰੀ ਖ਼ਬਰ »

ਮਾਡਲ ਟਾਊਨ ਇਲਾਕੇ 'ਚ ਖਾਲੀ ਪਲਾਟ ਬਣੇ ਪ੍ਰੇਸ਼ਾਨੀ ਦਾ ਕਾਰਨ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਮੇਰਾ ਮੁਕਤਸਰ, ਮੇਰਾ ਮਾਣ' ਮੁਹਿੰਮ ਤਹਿਤ ਸ਼ਹਿਰ ਦੀ ਸਫ਼ਾਈ ਸਬੰਧੀ ਬੀੜਾ ਚੁੱਕਿਆ ਹੋਇਆ ਹੈ, ਪਰ ਇਸ ਦੇ ਬਾਵਜੂਦ ਕੁਝ ਅਜਿਹੇ ਨਾਗਰਿਕ ਵੀ ਹਨ, ਜੋ ਆਪਣੇ ਸਮਾਜਿਕ ...

ਪੂਰੀ ਖ਼ਬਰ »

ਨਤੀਜਾ ਰਿਹਾ ਸ਼ਾਨਦਾਰ

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਐਮ.ਏ. ਪੰਜਾਬੀ ਭਾਗ ਦੂਜਾ ਦੇ ਵਿਦਿਆਰਥੀਆਂ ਨੇ ਫਿਰ ਇਕ ਵਾਰ ਆਪਣੇ ਇਲਾਕੇ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚ ਮੱਲ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਦੋਦਾ, 20 ਮਾਰਚ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੀ ਪ੍ਰਧਾਨਗੀ 'ਚ ਬਾਜਾ ਪੱਤੀ ਧਰਮਸ਼ਾਲਾ ਪਿੰਡ ਦੋਦਾ ਵਿਖੇ ਕੀਤੀ ਗਈ | ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਬਰਾਈਟਵੇਅ ਐਜੂਕੇਸ਼ਨਲ ਸੁਸਾਇਟੀ ਵਲੋਂ ਦੂਜਾ ਖ਼ੂਨਦਾਨ ਕੈਂਪ

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਪਿੰਡ ਪੰਨੀਵਾਲਾ ਫੱਤਾ ਵਿਖੇ ਦੂਜਾ ਸਵੈ ਇੱਛਕ ਖ਼ੂਨਦਾਨ ਕੈਂਪ ਬ੍ਰਾਇਟਵੇਅ ਐਜੂਕੇਸ਼ਨਲ ਇੰਸਟੀਚਿਊਟ ਵਲੋਂ ਪ੍ਰਧਾਨ ਕੇਵਲ ਕਿ੍ਸ਼ਨ ਸ਼ਰਮਾ, ਜਨਰਲ ਸੈਕਟਰੀ ਰੌਸ਼ਨ ਲਾਲ ਸ਼ਰਮਾ ਪਿਉਰੀ ਦੀ ਦੇਖ-ਰੇਖ ਚ ਲਗਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਮਹਿੰਦੀ ਨਾਲ ਲਿਖਾਏ ਵੋਟਰ ਜਾਗਰੂਕਤਾ ਨਾਅਰੇ

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚਲਾਈ ਸਵੀਪ ਮੁਹਿੰਮ ਤਹਿਤ ਮਲੋਟ ਦੇ ਮੰਡੀ ਹਰਜੀ ਰਾਮ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਿਆਰਥਣਾਂ ਨੇ ਮਹਿੰਦੀ ਨਾਲ ਹੱਥਾਂ 'ਤੇ ਵੋਟਰ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਮਨਾਉਣ ਲਈ 22 ਨੂੰ ਹੁਸੈਨੀਵਾਲਾ ਰਵਾਨਾ ਹੋਵੇਗਾ ਜਥਾ

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਆਜ਼ਾਦ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਸਿੰਘ ਦਾ ਸ਼ਹੀਦੀ ਦਿਵਸ ਮਨਾਉਣ ਲਈ ਜਥਾ 22 ਮਾਰਚ ਨੂੰ ਮਲੋਟ ਤੋਂ ਹੁਸੈਨੀਵਾਲਾ ਰਵਾਨਾ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਜਸਬੀਰ ਕੌਰ ਅਤੇ ਪਵਨ ਕੁਮਾਰ ਨੇਤਰਦਾਨੀ ਬਣੇ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਏਕਤਾ ਨਗਰ ਗਲੀ ਨੰ: 1 ਅਤੇ ਵਾਰਡ ਨੰ: 15 ਤੋਂ ਜਸਬੀਰ ਕੌਰ ਅਤੇ ਪਟੇਲ ਨਗਰੀ ਗਲੀ ਨੰ: 2 ਤੋਂ ਪਵਨ ਕੁਮਾਰ ਵਾਸੀ ਦੋਵੇਂ ਮਲੋਟ ਤੋਂ ਕ੍ਰਮਵਾਰ 303ਵੇਂ ਅਤੇ 304ਵੇਂ ਨੇਤਰਦਾਨੀ ਬਣੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

1500 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਰਮਹਿੰਦਰ ਪਾਲ)-ਥਾਣਾ ਬਰੀਵਾਲਾ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਬਰੀਵਾਲਾ ਦੇ ਏ.ਐਸ.ਆਈ. ਛਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮਰਾੜ੍ਹ ਕਲਾਂ ਤੋਂ ਸੇਮ ...

ਪੂਰੀ ਖ਼ਬਰ »

ਸੱਟਾ ਲਗਾਉਣ ਦੇ ਦੋਸ਼ ਹੇਠ ਵਿਅਕਤੀ 'ਤੇ ਮਾਮਲਾ ਦਰਜ

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਸੱਟਾ ਲਗਾਉਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਿਕੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਹਰਮਹਿੰਦਰ ਪਾਲ)-ਸ਼ਹਿਰ ਦੇ ਟਿੱਬੀ ਸਾਹਿਬ ਰੋਡ ਗਲੀ ਨੰਬਰ 6 ਕੋਲ ਇਕ ਛੋਟਾ ਹਾਥੀ ਤੇ ਮੋਟਰਸਾਇਕਲ ਦੀ ਹੋਈ ਟੱਕਰ 'ਚ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਗੋੜੀਆ ਪੈ੍ਰਸ ਵਾਲੀ ਗਲੀ ਨਿਵਾਸੀ ਅਨਿਲ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਕਾਰਨ ਵਾਪਰ ਰਹੇ ਹਨ ਹਾਦਸੇ-ਪ੍ਰਸ਼ਾਸਨ ਬੇਖ਼ਬਰ

ਮੰਡੀ ਬਰੀਵਾਲਾ, 20 ਮਾਰਚ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਆਸ-ਪਾਸ ਦੇ ਪਿੰਡਾਂ 'ਚ ਆਵਾਰਾ ਕੁੱਤਿਆਂ ਦੀ ਭਰਮਾਰ ਹੈ ਜਿਸ ਕਾਰਨ ਅਨੇਕਾਂ ਹਾਦਸੇ ਵਾਪਰ ਰਹੇ ਹਨ ਪਰ ਇਸ ਸਭ ਦੇ ਬਾਵਜੂਦ ਵੀ ਪ੍ਰਸ਼ਾਸਨ ਬੇਖ਼ਬਰ ਅਤੇ ਕੰੁਭਕਰਨ ਦੀ ਨੀਂਦ ਸੌਾ ਰਿਹਾ ਹੈ | ਇਲਾਕਾ ...

ਪੂਰੀ ਖ਼ਬਰ »

ਦਸਮੇਸ਼ ਬੀ. ਐੱਡ. ਗਰਲਜ਼ ਕਾਲਜ ਬਾਦਲ ਨੇ ਜਿੱਤੇ 7 ਇਨਾਮ

ਮੰਡੀ ਕਿੱਲਿਆਂਵਾਲੀ, 20 ਮਾਰਚ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ ਦੀਆਂ ਵਿਦਿਆਰਥਣਾਂ ਨੇ ਯੂਥ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੱਧਰੀ ਯੁਵਕ ਮੇਲੇ 'ਚ ਵੱਖ-ਵੱਖ ਵਰਗਾਂ 'ਚ 7 ਇਨਾਮ ਜਿੱਤੇ | ਕਾਲਜ ਪਿ੍ੰਸੀਪਲ ਵਨੀਤਾ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ ਖਿਲਾਫ਼ ਮਾਮਲਾ ਦਰਜ

ਮੰਡੀ ਲੱਖੇਵਾਲੀ, 20 ਮਾਰਚ (ਮਿਲਖ ਰਾਜ)-ਥਾਣਾ ਲੱਖੇਵਾਲੀ ਪੁਲਿਸ ਨੇ ਇਕ ਸਾਲ ਪਹਿਲਾਂ ਵਿਆਹੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਉਸ ਦੇ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ਪਰ ਦੋਸ਼ੀ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੇਸ਼ਵ ਵਿੱਦਿਆ ਮੰਦਰ ਸਕੂਲ 'ਚ ਸਵੀਪ ਤਹਿਤ ਸੈਮੀਨਾਰ

ਗਿੱਦੜਬਾਹਾ, 20 ਮਾਰਚ (ਬਲਦੇਵ ਸਿੰਘ ਘੱਟੋਂ)-ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਓਮ ਪ੍ਰਕਾਸ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਪ੍ਰੋਜੈਕਟ ਇੰਚਾਰਜ ਮਾਸਟਰ ਅਸ਼ੋਕ ਕੁਮਾਰ ਨੇ ਗਿੱਦੜਬਾਹਾ ਦੇ ਕੇਸ਼ਵ ਵਿਦਿਆ ਮੰਦਰ ਸੀਨੀਅਰ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਸਾਲਾਨਾ ਖੇਡ ਸਮਾਰੋਹ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 62ਵਾਂ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਾਈਸ ਪਿ੍ੰਸੀਪਲ ਅਕਬੀਰ ਕੌਰ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਵਿਕਾਰਾਂ ਨੂੰ ਅਗਨ ਭੇਟ ਕਰਨ ਦਾ ਸੁਨੇਹਾ ਦਿੰਦਾ ਹੈ ਹੋਲਿਕਾ ਦਹਿਣ-ਪੰਡਿਤ ਦੇਸ ਰਾਜ

ਗਿੱਦੜਬਾਹਾ, 20 ਮਾਰਚ (ਬਲਦੇਵ ਸਿੰਘ ਘੱਟੋਂ)-ਝੂਠ ਉੱਤੇ ਸੱਚ ਦੀ ਜਿੱਤ ਦੇ ਰੂਪ 'ਚ ਮਨਾਏ ਜਾਣ ਵਾਲੇ ਹਿੰਦੂ ਧਰਮ ਦੇ ਪਵਿੱਤਰ ਤਿਉਹਾਰਾਂ 'ਚੋਂ ਹੋਲੀ ਇਕ ਮੁੱਖ ਤਿਉਹਾਰ ਹੈ, ਜਿਸ ਨੂੰ ਪੂਰੇ ਭਾਰਤ 'ਚ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ | ਇਸ ਤਹਿਤ ਅੱਜ ...

ਪੂਰੀ ਖ਼ਬਰ »

ਔਰਤਾਂ ਨੂੰ ਅਧਿਕਾਰਾਂ ਸਬੰਧੀ ਜਾਗਰੂਕ ਕੀਤਾ

ਮੰਡੀ ਲੱਖੇਵਾਲੀ, 20 ਮਾਰਚ (ਮਿਲਖ ਰਾਜ)-ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਜ਼ਿਲ੍ਹਾ ਇੰਚਾਰਜ ਜੱਜ ਪਿ੍ਤਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਚੱਕ ਸ਼ੇਰੇਵਾਲਾ 'ਚ ਔਰਤਾਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਰੰਗਾਂ ਦੇ ਤਿਉਹਾਰ ਹੋਲੀ ਮੌਕੇ ਬਾਜ਼ਾਰ 'ਚ ਰੌਣਕਾਂ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)-ਰੰਗਾਂ ਦੇ ਤਿਉਹਾਰ ਹੋਲੀ ਨੂੰ ਲੈ ਕੇ ਅੱਜ ਬਜ਼ਾਰ 'ਚ ਰੌਣਕ ਰਹੀ | ਸ਼ਹਿਰ 'ਚ ਵੱਖ-ਵੱਖ ਰੰਗਾਂ ਦੀਆਂ ਦੁਕਾਨਾਂ ਸਜ਼ੀਆਂ ਹੋਈਆਂ ਸਨ ਤੇ ਲੋਕ ਦੁਕਾਨਾਂ ਤੋਂ ਰੰਗ ਖਰੀਦ ਰਹੇ ਸਨ | ਅੱਜ ਕਈ ਥਾਵਾਂ ਤੇ ਹੋਲੀ ਦੇ ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਤਹਿਤ ਕੀਤਾ ਜਾਗਰੂਕ

ਲੰਬੀ, 20 ਮਾਰਚ (ਮੇਵਾ ਸਿੰਘ)-ਪਿੰਡ ਕੰਦੂਖੇੜਾ 'ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀਮਤੀ ਪਰਮਜੀਤ ਕੌਰ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਦੀ ਯੋਗ ਅਗਵਾਈ 'ਚ ਸਵੀਪ ਪ੍ਰੋਗਰਾਮ ਤਹਿਤ ਪਿੰਡ ਦੇ ਲੋਕਾਂ ਨੂੰ ਆਪਣੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਗੁਰਦੁਆਰੇ 'ਚ ਚੋਰੀ ਦੀ ਕੋਸ਼ਿਸ਼

ਮਲੋਟ, 20 ਮਾਰਚ (ਗੁਰਮੀਤ ਸਿੰਘ ਮੱਕੜ)-ਬੀਤੀ ਰਾਤ ਅਣਪਛਾਤੇ ਵਿਅਕਤੀ ਵਲੋਂ ਪਿੰਡ ਝੋਰੜ ਦੇ ਗੁਰਦੁਆਰਾ ਸਾਹਿਬ 'ਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਝੋਰੜ ਦੇ ਗੰ੍ਰਥੀ ਗੁਰਮੀਤ ਸਿੰਘ ਪੁੱਤਰ ਲਾਭ ਸਿੰਘ ਨੇ ...

ਪੂਰੀ ਖ਼ਬਰ »

ਤਰਖਾਣਵਾਲਾ ਦਾ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਪੰਨੀਵਾਲਾ ਫ਼ੱਤਾ, 20 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿੰਡ ਤਰਖਾਣਵਾਲਾ'ਚ ਮਾਤਾ ਸ਼ੇਰਾਂਵਾਲੀ ਨੂੰ ਸਮਰਪਿਤ ਮੇਲੇ 'ਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਮੰਦਰ 'ਚ ਪਹੁੰਚ ਕੇ ਮੱਥਾ ਟੇਕਿਆ ਅਤੇ ਮੇਲਾ ਕਮੇਟੀ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਮੰਡੀ ਲੱਖੇਵਾਲੀ, 20 ਮਾਰਚ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦਿਆਂ ਮੌਕੇ ਤੋਂ ਕਾਬੂ ਕੀਤਾ ਹੈ ਅਤੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਮੁਖੀ ਬੇਅੰਤ ਕੌਰ ਨੇ ਦੱਸਿਆ ਕਿ ਹੈਡ ਕਾਂਸਟੇਬਲ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਨੂੰ ਸਰਕਾਰੀ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ

ਗਿੱਦੜਬਾਹਾ, 20 ਮਾਰਚ (ਬਲਦੇਵ ਸਿੰਘ ਘੱਟੋਂ)-ਆਂਗਣਵਾੜੀ ਕੇਂਦਰ ਪਿੰਡ ਚੱਕ ਗਿਲਜੇਵਾਲਾ 'ਚ ਅੱਜ ਆਂਗਣਵਾੜੀ ਵਰਕਰ ਵੀਰਪਾਲ ਕੌਰ ਦੀ ਅਗਵਾਈ 'ਚ ਗਰਭਵਤੀ ਔਰਤਾਂ ਤੇ ਦੁੱਧ ਪਿਲਾਉ ਮਾਵਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਕੀਮਾਂ, ਖ਼ੁਰਾਕ ਅਤੇ ਟੀਕਾ ਕਰਨ ਬਾਰੇ ...

ਪੂਰੀ ਖ਼ਬਰ »

ਪਿੰਡ ਮੱਲਣ 'ਚ 2 ਰੋਜ਼ਾ ਕਬੱਡੀ ਟੂਰਨਾਮੈਂਟ 23 ਤੋਂ

ਦੋਦਾ, 20 ਮਾਰਚ (ਰਵੀਪਾਲ)-ਮੱਲਣ ਯੂਥ ਵੈਲਫ਼ੇਅਰ ਕਲੱਬ (ਰਜਿ:) ਮੱਲਣ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਚੌਥਾ 2 ਰੋਜ਼ਾ ਕਬੱਡੀ ਖੇਡ ਮੇਲਾ ਸਰਕਾਰੀ ਸੀਨੀ: ਸੈਕੰਡਰੀ ਸਕੂਲ ਪਿੰਡ ਮੱਲਣ ਦੇ ਖੇਡ ਮੈਦਾਨ 'ਚ 23 ਅਤੇ 24 ਮਾਰਚ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX