ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਦੇ 27 ਗਰੁੱਪਾਂ ਦੇ ਠੇਕੇ ਡਰਾਅ ਰਾਹੀਂ ਠੇਕੇਦਾਰਾਂ ਨੂੰ 150 ਕਰੋੜ ਰੁਪਏ 'ਚ ਕੀਤੇ ਅਲਾਟ

ਕਪੂਰਥਲਾ, 20 ਮਾਰਚ (ਅਮਰਜੀਤ ਕੋਮਲ)- ਕਰ ਤੇ ਆਬਕਾਰੀ ਵਿਭਾਗ ਵਲੋਂ ਜ਼ਿਲ੍ਹਾ ਕਪੂਰਥਲਾ ਦੇ 27 ਗਰੁੱਪਾਂ ਦੇ ਠੇਕੇ ਡਰਾਅ ਰਾਹੀਂ 150 ਕਰੋੜ ਰੁਪਏ ਵਿਚ ਵੱਖ-ਵੱਖ ਠੇਕੇਦਾਰਾਂ ਨੂੰ ਵਿਭਾਗ ਦੇ ਅਬਜ਼ਰਵਰ ਟੀ. ਐੱਸ. ਵਿਰਕ ਸੰਯੁਕਤ ਕਮਿਸ਼ਨਰ ਕਰ ਤੇ ਆਬਕਾਰੀ ਵਿਭਾਗ ਦੀ ਦੇਖ ਰੇਖ ਵਿਚ ਅਲਾਟ ਕੀਤੇ ਗਏ | ਸਥਾਨਕ ਸ਼ਹਿਨਾਈ ਪੈਲੇਸ ਵਿਖੇ ਠੇਕਿਆਂ ਦੀ ਅਲਾਟਮੈਂਟ ਲਈ ਪਹਿਲਾ ਡਰਾਅ ਇੰਜ: ਡੀ.ਪੀ.ਐੱਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੱਢਿਆ | ਇਸ ਤੋਂ ਇਲਾਵਾ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸਹਾਇਕ ਕਰ ਤੇ ਆਬਕਾਰੀ ਅਫ਼ਸਰ ਦਰਵੀਰ ਰਾਜ ਕੌਰ ਤੇ ਹੋਰ ਅਧਿਕਾਰੀਆਂ ਨੇ ਡਰਾਅ ਕੱਢੇ | ਇੱਥੇ ਵਰਨਣਯੋਗ ਹੈ ਕਿ ਪਿਛਲੇ ਸਾਲ ਜ਼ਿਲ੍ਹਾ ਕਪੂਰਥਲਾ ਦੇ ਠੇਕੇ 133 ਕਰੋੜ ਰੁਪਏ ਵਿਚ ਡਰਾਅ ਰਾਹੀਂ ਵੱਖ-ਵੱਖ ਗਰੁੱਪਾਂ ਨੂੰ ਅਲਾਟ ਕੀਤੇ ਗਏ ਸਨ | ਇਸ ਵਾਰ ਕਰ ਤੇ ਆਬਕਾਰੀ ਵਿਭਾਗ ਵਲੋਂ ਠੇਕਿਆਂ ਦੀ ਅਲਾਟਮੈਂਟ ਦੀ ਰਕਮ ਵਿਚ 13 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਵੀਰ ਰਾਜ ਕੌਰ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਠੇਕਿਆਂ ਦੀ ਅਲਾਟਮੈਂਟ ਦਾ ਕੰਮ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਗਿਆ | ਉਨ੍ਹਾਂ ਕਿਹਾ ਕਿ ਇਸ ਸਾਲ ਕਪੂਰਥਲਾ ਸਰਕਲ ਦੇ ਠੇਕੇ ਮੈ/ਸ. ਮਾਝਾ ਗਰੁੱਪ, ਮੈ/ਸ. ਹੰਸ ਰਾਜ ਐਾਡ ਸਨਜ਼, ਮੈ/ਸ. ਦੁਆਬਾ ਵਾਈਨ ਕੰਪਨੀ, ਮੈ/ਸ. ਕੁਲਵਿੰਦਰ ਚੰਦ ਐਾਡ ਕੰਪਨੀ, ਫਗਵਾੜਾ ਸਰਕਲ ਦੇ ਠੇਕੇ ਮੈ/ਸ. ਯੂਨਾਇਟਡ ਵਾਈਨ, ਮੈ/ਸ. ਸਿੰਘਾਲ ਵਾਈਨ, ਮੈ/ਸ. ਸੁਨੀਲ ਕੁਮਾਰ ਨਾਗਪਾਲ, ਮੈ/ਸ. ਡੋਡਾ ਵਾਈਨ, ਹਰਪ੍ਰੀਤ ਕੌਰ, ਨਿਕਿਤਾ ਗੋਇਲ, ਸੁਰਿੰਦਰ ਸਿੰਘ ਗਿੱਲ, ਮੈ/ਸ. ਗੌਤਮ ਵਾਈਨ ਪ੍ਰਾਈਵੇਟ ਲਿਮਟਿਡ, ਮੈ/ਸ. ਬਲਜੀਤ ਸਿੰਘ ਐਾਡ ਕੰਪਨੀ, ਮੈ/ਸ. ਆਕਾਸ਼ ਇੰਟਰ ਪ੍ਰਾਇਜ਼ਜ਼, ਸੁਲਤਾਨਪੁਰ ਲੋਧੀ ਸਰਕਲ ਦੇ ਠੇਕੇ ਮੈ/ਸ. ਦੁਆਬਾ ਵਾਈਨ, ਮੈ/ਸ. ਸੁਲਤਾਨਪੁਰ ਲੋਧੀ ਵਾਈਨ ਕੰਪਨੀ, ਮਨਜੀਤ ਕੌਰ, ਮੈ/ਸ. ਦੋਆਬਾ ਵਾਈਨ ਕੰਪਨੀ, ਮੈ/ਸ. ਐੱਨ.ਐੱਨ.ਐੱਸ. ਕੰਪਨੀ ਤੇ ਭੁਲੱਥ ਸਰਕਲ ਦੇ ਠੇਕੇ ਪ੍ਰੀਤਮ ਸਿੰਘ, ਵਿਸ਼ਾਲ ਖੋਸਲਾ, ਬਲਜਿੰਦਰ ਸਿੰਘ, ਸੁਖਦੀਪ ਸਿੰਘ, ਪਨੂੰ ਐਾਡ ਚਾਹਲ ਗਰੁੱਪ, ਰਾਮ ਸਿੰਘ ਨੂੰ ਅਲਾਟ ਕੀਤੇ ਗਏ | ਇਸੇ ਦੌਰਾਨ ਹੀ ਹਰਪ੍ਰੀਤ ਸਿੰਘ ਕਰ ਤੇ ਆਬਕਾਰੀ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਇਸ ਵਾਰ ਦੇਸੀ ਸ਼ਰਾਬ ਦੇ ਕੋਟੇ ਵਿਚ 10.37 ਪ੍ਰਤੀਸ਼ਤ, ਅੰਗਰੇਜੀ ਸ਼ਰਾਬ ਦੇ ਕੋਟੇ ਵਿਚ 4.94 ਪ੍ਰਤੀਸ਼ਤ ਤੇ ਬੀਅਰ ਦੇ ਕੋਟੇ ਵਿਚ 16.76 ਪ੍ਰਤੀਸ਼ਤ ਦਾ ਵਾਧਾ ਹੋਇਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 27 ਗਰੁੱਪਾਂ ਦੇ ਠੇਕਿਆਂ ਲਈ 2356 ਅਰਜ਼ੀਆਂ ਆਈਆਂ, ਜਿਸ ਤੋਂ ਵਿਭਾਗ ਨੂੰ 30 ਹਜ਼ਾਰ ਰੁਪਏ ਪ੍ਰਤੀ ਅਰਜ਼ੀ ਦੇ ਹਿਸਾਬ ਨਾਲ 7 ਕਰੋੜ 6 ਲੱਖ 80 ਹਜ਼ਾਰ ਰੁਪਏ ਦੀ ਆਮਦਨ ਹੋਈ |

ਰੈਸਟੋਰੈਂਟਾਂ ਤੇ ਹੋਟਲਾਂ 'ਚ ਤੰਬਾਕੂ ਤੇ ਨਿਕੋਟੀਨ ਤੋਂ ਬਣੀਆਂ ਵਸਤਾਂ 'ਤੇ ਪਾਬੰਦੀ

ਕਪੂਰਥਲਾ, 20 ਮਾਰਚ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ. ਪੀ. ਐੱਸ. ਖਰਬੰਦਾ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਦੇ ਹੋਟਲਾਂ, ਰੈਸਟੋਰੈਂਟਾਂ, ਹੁੱਕਾਂ ਬਾਰਾਂ ਆਦਿ ਵਿਚ ਤੰਬਾਕੂ ਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇਂਦਰੀ ਮੰਤਰੀ ਵਿਜੇ ਸਾਂਪਲਾ ਵਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਫਗਵਾੜਾ, 20 ਮਾਰਚ (ਅਸ਼ੋਕ ਕੁਮਾਰ ਵਾਲੀਆ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਹੁਸ਼ਿਆਰਪੁਰ ਹਲਕੇ ਤੋਂ ਸਾਂਸਦ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਫਗਵਾੜਾ ਅੰਦਰ ਅਕਾਲੀ-ਭਾਜਪਾ ਵਰਕਰਾਂ ਨੂੰ ਮਿਲਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ | ਮੀਟਿੰਗ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਅੰਗਹੀਣ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ- ਇੰਜ: ਖਰਬੰਦਾ

ਕਪੂਰਥਲਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਅੰਗਹੀਣ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ, ਇਸ ਲਈ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ 100 ਫ਼ੀਸਦੀ ਸ਼ਮੂਲੀਅਤ ਯਕੀਨੀ ਬਣਾਈ ਜਾਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਜ: ਡੀ. ਪੀ. ਐੱਸ. ਖਰਬੰਦਾ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਵੋਟਰ ਜਾਗਰੂਕਤਾ ਸਬੰਧੀ ਰੈਲੀ ਕੱਢੀ

ਤਲਵੰਡੀ ਚੌਧਰੀਆਂ, 20 ਮਾਰਚ (ਪਰਸਨ ਲਾਲ ਭੋਲਾ)- ਨਵਨੀਤ ਕੌਰ ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਬਾਲ ਵਿਕਾਸ ਅਫ਼ਸਰ ਰਜੀਵ ਢਾਂਡਾ ਦੀ ਅਗਵਾਈ ਹੇਠ ਪਿੰਡ ਲੱਖਵਰਿ੍ਹਆਂ, ਨਬੀਪੁਰ, ਪੱਸਣ ਕਦੀਮ ਵਿਖੇ ਵੋਟਰਾਂ ਨੂੰ ...

ਪੂਰੀ ਖ਼ਬਰ »

ਚਾਹ ਬਣਾਉਂਦੇ ਸਮੇਂ ਅੱਗ ਦੇ ਭਬਾਕੇ ਨਾਲ ਔਰਤ ਝੁਲਸੀ

ਕਪੂਰਥਲਾ, 20 ਮਾਰਚ (ਸਡਾਨਾ)- ਅੱਜ ਦੁਪਹਿਰ ਦੇ ਸਮੇਂ ਗੈਸ ਦੇ ਭਬਾਕੇ ਕਾਰਨ ਇਕ ਔਰਤ ਝੁਲਸ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਿਊਟੀ ਡਾਕਟਰ ਨੇ ਉਸ ਨੂੰ ਮੁੱਢਲੀ ਸਹਾਇਤਾ ਉਪਰੰਤ ਕਿਸੇ ਵੱਡੀ ...

ਪੂਰੀ ਖ਼ਬਰ »

ਸੀਵਰੇਜ ਤੇ ਸੜਕ ਦੀ ਸਮੱਸਿਆ ਨੂੰ ਲੈ ਕੇ ਇਲਾਕਾ ਵਾਸੀਆਂ ਵਲੋਂ ਧਰਨਾ

ਫਗਵਾੜਾ, 20 ਮਾਰਚ (ਹਰੀਪਾਲ ਸਿੰਘ)- ਗਰੀਨ ਮਾਡਲ ਟਾਊਨ ਤੇ ਤਾਰੂ ਕਾ ਬਾੜਾ ਮੁਹੱਲੇ ਵਿਚ ਸੀਵਰੇਜ ਤੇ ਸੜਕ ਦੀ ਸਮੱਸਿਆ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਧਰਨਾ ਦੇ ਕੇ ਰੋਸ ਪ੍ਰਗਟਾਇਆ | ਇਸ ਧਰਨੇ ਦੇ ਵਿਚ ਸ਼ਾਮਿਲ ਜਸਬੀਰ ਸਿੰਘ ਵਾਲੀਆ, ਮੋਹਨ ਸਿੰਘ, ਤਜਿੰਦਰ ਸਿੰਘ ਤੇ ...

ਪੂਰੀ ਖ਼ਬਰ »

ਔਰਤ ਲੱਖਾਂ ਦੀ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ

ਫਗਵਾੜਾ, 20 ਮਾਰਚ (ਹਰੀਪਾਲ ਸਿੰਘ)- ਇੱਥੋਂ ਦੇ ਚਾਹਲ ਨਗਰ ਇਲਾਕੇ ਦੇ ਵਿਚ ਇਕ ਸ਼ਾਤਿਰ ਔਰਤ 15 ਮਿੰਟਾਂ ਦੇ ਵਿਚ ਇਕ ਡਾਕਟਰ ਦੇ ਘਰੋਂ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਲੈ ਗਈ | ਉਕਤ ਔਰਤ ਕੋਠੀ ਵਿਚ ਦਾਖ਼ਲ ਹੁੰਦੀ ਤੇ ਵਾਪਸ ਜਾਂਦੀ ਹੋਈ ਸੀ.ਸੀ.ਟੀ.ਵੀ. ਕੈਮਰੇ ਦੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ 'ਹੋਲੀ ਦੇ ਰੰਗ, ਵੋਟ ਦੇ ਸੰਗ' ਮੋਟੋ ਤਹਿਤ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਫਗਵਾੜਾ, 20 ਮਾਰਚ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਐੱਸ. ਡੀ. ਐੱਮ. ਦਫ਼ਤਰ ਫਗਵਾੜਾ ਵਲੋਂ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ 'ਹੋਲੀ ਦੇ ਰੰਗ, ਵੋਟ ਦੇ ਸੰਗ' ਮੋਟੋ ਤਹਿਤ ਵਿਦਿਆਰਥੀ ਵਰਗ ਨੂੰ ਵੋਟ ਪਾਉਣ ਲਈ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਦੋ ਵਿਅਕਤੀ ਜ਼ਖ਼ਮੀ

ਢਿਲਵਾਂ, 20 ਮਾਰਚ (ਪਲਵਿੰਦਰ, ਸੁਖੀਜਾ, ਪ੍ਰਵੀਨ)- ਅੱਜ ਦੇਰ ਸ਼ਾਮ ਢਿਲਵਾਂ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਕਾਰ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇਕ ਬਜ਼ੁਰਗ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਇਕ ਵਿਅਕਤੀ ...

ਪੂਰੀ ਖ਼ਬਰ »

ਲੋਕਾਂ ਨੂੰ ਪੂਰੇ ਉਤਸ਼ਾਹ ਨਾਲ ਵੋਟ ਪਾਉਣੀ ਚਾਹੀਦੀ ਹੈ- ਵਰਿੰਦਰ ਕੁਮਾਰੀ

ਕਪੂਰਥਲਾ, 20 ਮਾਰਚ (ਵਿ. ਪ੍ਰ.)- ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਜਿਸ ਦੀ ਸਾਰੀ ਸ਼ਕਤੀ ਲੋਕਾਂ ਕੋਲ ਹੈ ਤੇ ਦੇਸ਼ ਦਾ ਇਕ ਬਹੁਤ ਵੱਡਾ ਅਜਿਹਾ ਤਬਕਾ ਹੈ, ਜਿਸ ਨੂੰ ਵੋਟ ਦਾ ਅਧਿਕਾਰ ਤਾਂ ਮਿਲਿਆ ਹੈ, ਪਰ ਉਹ ਉਤਸ਼ਾਹ ਨਾਲ ਆਪਣੀ ਵੋਟ ਨਹੀਂ ਪਾਉਂਦਾ | ਇਹ ਗੱਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 20 ਮਾਰਚ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਭੁਲੱਥ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਲੰਗਰ ਸਾਹਿਬ ਉੱਚਾ ਬੇਟ ਵਿਖੇ ਕੀਰਤਨ ਦਰਬਾਰ 24 ਤੋਂ

ਕਪੂਰਥਲਾ, 20 ਮਾਰਚ (ਅਮਰਜੀਤ ਕੋਮਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਭਗਤ ਧੰਨਾ ਜੀ, ਸਮੂਹ ਭਗਤਾਂ ਤੇ ਭੱਟਾਂ ਦੀ ਯਾਦ ਵਿਚ 9ਵਾਂ ਰੂਹਾਨੀ ਕੀਰਤਨ ਦਰਬਾਰ 24 ਮਾਰਚ ਤੋਂ ਲੈ ਕੇ 26 ਮਾਰਚ ਤੱਕ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਅਨੀਮੀਆ ਦਿਵਸ ਮਨਾਇਆ

ਢਿਲਵਾਂ, 20 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਮੁੱਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਪੋਸ਼ਣ ਅਭਿਆਨ ਤਹਿਤ ਖ਼ੂਨ ਦੀ ਮਿਕਦਾਰ ਸਬੰਧੀ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਡਾ. ਆਸ਼ਾ ਮਾਂਗਟ ਜ਼ਿਲ੍ਹਾ ਟੀਕਾਕਰਨ ...

ਪੂਰੀ ਖ਼ਬਰ »

ਮਗਨਰੇਗਾ ਤਹਿਤ ਚੱਲ ਰਹੇ ਕਾਰਜਾਂ ਦਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਨਿਰੀਖਣ

ਕਪੂਰਥਲਾ, 20 ਮਾਰਚ (ਅ. ਬ.)- ਬਲਾਕ ਕਪੂਰਥਲਾ 'ਚ ਮਗਨਰੇਗਾ ਤਹਿਤ ਪਿੰਡ ਵਡਾਲਾ ਕਲਾਂ, ਧਾਲੀਵਾਲ ਦੋਨਾ ਤੇ ਇੱਬਣ ਵਿਚ ਬੂਟੇ ਲਗਾਉਣ, ਛੱਪੜਾਂ ਦੀ ਸਫ਼ਾਈ ਜ਼ਮੀਨ ਪੱਧਰੀ ਕਰਨ ਆਦਿ ਕੰਮਾਂ ਦਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਤਾਰ ਸਿੰਘ ਭੁੱਲਰ ਨੇ ਅਚਨਚੇਤ ਨਿਰੀਖਣ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤੰਬਾਕੂ ਸਿਗਰਟ ਵੇਚਣ ਵਾਲਿਆਂ ਦੇ ਚਲਾਨ ਕੱਟੇ

ਨਡਾਲਾ, 20 ਮਾਰਚ (ਮਾਨ)- ਸਿਵਲ ਸਰਜਨ ਕਪੂਰਥਲਾ ਦੀਆਂ ਹਦਾਇਤਾਂ 'ਤੇ ਕਸਬਾ ਨਡਾਲਾ ਵਿਖੇ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਵਲੋਂ ਆਪਣੀ ਟੀਮ ਨਾਲ ਤੰਬਾਕੂ ਵਿਕੇ੍ਰਤਾਵਾਂ ਦੇ ਚਲਾਨ ਕੱਟੇ ਗਏ | ਇਸ ਤਹਿਤ ਦੁਕਾਨਦਾਰਾਂ ਨੇ ਸਿਗਰਟ ਐਾਡ ਅਦਰ ਤੰਬਾਕੂ ਪੋ੍ਰਡਕਟ ਐਕਟ-2003 ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਵਿਸਥਾਰ

ਕਪੂਰਥਲਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਕਪੂਰਥਲਾ ਹਲਕੇ ਦੇ ਇੰਚਾਰਜ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ

ਭੰਡਾਲ ਬੇਟ, 20 ਮਾਰਚ (ਜੋਗਿੰਦਰ ਸਿੰਘ ਜਾਤੀਕੇ)- ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤ ਦਰਜ ਕਰੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਪਿੰਡ ਭੰਡਾਲ ਬੇਟ ਵਿਖੇ ਕਾਂਗਰਸੀ ...

ਪੂਰੀ ਖ਼ਬਰ »

ਨੌਜਵਾਨ ਆਪਣੀ ਵੋਟ ਦਾ ਇਸਤੇਮਾਲ ਸਹੀ ਤਰੀਕੇ ਨਾਲ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ- ਡਾ. ਵੀ. ਕੇ. ਸਿੰਘ

ਕਪੂਰਥਲਾ, 20 ਮਾਰਚ (ਅ. ਬ.)- ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫ਼ੀਲਡ ਆਊਟਰੀਚ ਬਿਊਰੋ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਵਾਬ ਜੱਸਾ ਸਿੰਘ ਆਹੂਲਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ 'ਵੋਟ ਮੇਰਾ ਜਨਮ ਸਿੱਧ ਅਧਿਕਾਰ ਹੈ' ਵਿਸ਼ੇ 'ਤੇ ਇਕ ਸੈਮੀਨਾਰ ...

ਪੂਰੀ ਖ਼ਬਰ »

ਵਿਦਿਆਰਥੀ ਵਿਦੇਸ਼ਾਂ 'ਚ ਜਾਣ ਦੀ ਬਜਾਏ ਆਪਣੇ ਦੇਸ਼ ਤੇ ਸੂਬੇ ਦੀ ਸੇਵਾ ਕਰਨ ਨੂੰ ਪਹਿਲ ਦੇਣ- ਡਾ. ਜਸਪਾਲ ਸਿੰਘ ਸੰਧੂ

ਸੁਲਤਾਨਪੁਰ ਲੋਧੀ, 20 ਮਾਰਚ (ਨਰੇਸ਼ ਹੈਪੀ, ਥਿੰਦ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਨਵੋਕੇਸ਼ਨ ਕਰਵਾਈ ਗਈ, ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਵਾਈਸ ਚਾਂਸਲਰ ਡਾ. ਜਸਪਾਲ ...

ਪੂਰੀ ਖ਼ਬਰ »

ਸਿੱਖਾਂ ਦੀ ਸ਼ਾਨ ਦਸਤਾਰ 'ਤੇ ਸੈਮੀਨਾਰ ਕਰਵਾਇਆ

ਢਿਲਵਾਂ, 20 ਮਾਰਚ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਸਿੱਖਾਂ ਦੀ ਸ਼ਾਨ ਦਸਤਾਰ ਸਬੰਧੀ ਆ ਰਹੀਆਂ ਦਰਪੇਸ਼ ਮੁਸ਼ਕਲਾਂ 'ਤੇ ਇਕ ਵਿਸ਼ੇਸ਼ ਸੈਮੀਨਾਰ ਗੁਰਦੁਆਰਾ ਸਾਹਿਬ ਪੱਤੀ ਰਾਮੂੰ ਕੀ ਢਿਲਵਾਂ ਵਿਖੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ

ਸੁਲਤਾਨਪੁਰ ਲੋਧੀ, 20 ਮਾਰਚ (ਨਰੇਸ਼ ਹੈਪੀ, ਥਿੰਦ)- ਬਿਸ਼ਪ ਹਾਊਸ ਪੰਜਾਬ ਹਿਮਾਚਲ ਦੇ ਨਾਲ ਮਸੀਹ ਭਾਈਚਾਰੇ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਮਸੀਹ ਭਾਈਚਾਰੇ ਲਈ ਕਬਰਸਤਾਨਾਂ ਲਈ ਜ਼ਮੀਨ ਦੀ ਅਲਾਟਮੈਂਟ, ਗ਼ਰੀਬ ਮਸੀਹੀ ਵਿਦਿਆਰਥੀਆਂ ...

ਪੂਰੀ ਖ਼ਬਰ »

ਰਾਇਲ ਟਰੈਵਲਜ਼ ਵਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ

ਸੁਲਤਾਨਪੁਰ ਲੋਧੀ, 20 ਮਾਰਚ (ਥਿੰਦ, ਹੈਪੀ)- ਪਿਛਲੇ 18 ਸਾਲਾਂ ਤੋਂ ਵੀਜ਼ਾ ਖੇਤਰ ਵਿਚ ਤਜਰਬਾ ਰੱਖਣ ਵਾਲੇ ਰਾਇਲ ਟਰੈਵਲਜ਼ ਵਲੋਂ ਹੋਲੀ ਦੇ ਸ਼ੁੱਭ ਮੌਕੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੇ ਆਮ ਲੋਕਾਂ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵੀਜ਼ਾ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਰਾਸ਼ਟਰੀ ਲੋਕਨਾਚਾਂ ਦੀ ਕੀਤੀ ਗਈ ਪੇਸ਼ਕਾਰੀ

ਜਲੰਧਰ, 20 ਮਾਰਚ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਨੇ ਭਾਰਤੀ ਲੋਕ-ਨਾਚ ਦੇ ਵਿਚਕਾਰ ਰੰਗਾਂ ਦੇ ਤਿਉਹਾਰ ਹੋਲੀ ਦਾ ਆਨੰਦ ਮਾਣਨ ਲਈ ਵਿਸ਼ੇਸ਼ ਕੋਸ਼ਿਸ਼ ਤਹਿਤ 'ਅਖਿਲ ਭਾਰਤੀ ਲੋਕ ਕਲਾ ਮਹਾਂਉਤਸਵ-2019' ਸਮਾਗਮ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਇੰਜ: ਸਵਰਨ ਸਿੰਘ ਨੂੰ ਪੀ. ਏ. ਸੀ. ਦਾ ਮੈਂਬਰ ਬਣਾਉਣ ਦਾ ਸਵਾਗਤ

ਕਪੂਰਥਲਾ, 20 ਮਾਰਚ (ਵਿ. ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੀ ਹਾਈ ਕਮਾਂਡ ਵਲੋਂ ਇੰਜੀ: ਸਵਰਨ ਸਿੰਘ ਨੂੰ ਪੀ. ਏ. ਸੀ. ਦਾ ਮੈਂਬਰ ਬਣਾਏ ਜਾਣ 'ਤੇ ਅਕਾਲੀ ਆਗੂ ਵਿਜੇਪਾਲ ਸਿੰਘ, ਰਣਜੀਤ ਸਿੰਘ ਆਹਲੀ, ਕਰਨ ਸਿੰਘ ਆਹਲੀ, ਗੁਰਦਿਆਲ ਸਿੰਘ ਬੂਹ, ਗੁਰਭੇਜ ਸਿੰਘ, ਮਹਿੰਦਰ ਸਿੰਘ ...

ਪੂਰੀ ਖ਼ਬਰ »

ਮਾ. ਨਿਰੰਜਣ ਸਿੰਘ ਨਮਿਤ ਪਾਠ ਦਾ ਭੋਗ 24 ਨੂੰ

ਸੁਲਤਾਨਪੁਰ ਲੋਧੀ, 20 ਮਾਰਚ (ਨਰੇਸ਼ ਹੈਪੀ)- ਸਵ: ਮਾਸਟਰ ਨਿਰੰਜਣ ਸਿੰਘ ਜੋ ਬੀਤੇ ਦਿਨੀਂ 16 ਮਾਰਚ ਨੂੰ ਗੁਰੂ ਚਰਨਾ 'ਚ ਜਾ ਬਿਰਾਜੇ ਸਨ ਨਮਿਤ ਆਤਮਿਕ ਸ਼ਾਂਤੀ ਲਈ ਰਖਾਏ ਜਾ ਰਹੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 24 ਮਾਰਚ ਨੂੰ ਪਿੰਡ ਪੱਮਣ, ਉਨ੍ਹਾਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਸ਼ੋ੍ਰਮਣੀ ਅਕਾਲੀ ਦਲ ਦੋਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਚੌਧਰੀਆਂ, 20 ਮਾਰਚ (ਪਰਸਨ ਲਾਲ ਭੋਲਾ)- ਬਲਵਿੰਦਰ ਸਿੰਘ ਤੁੜ ਨੂੰ ਯੂਥ ਸ਼੍ਰੋਮਣੀ ਅਕਾਲੀ ਦਲ ਦੋਆਬਾ ਜ਼ੋਨ ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਜਥੇਦਾਰ ਹਰਜਿੰਦਰ ਸਿੰਘ ਘੁਮਾਣ, ਬਲਜੀਤ ਸਿੰਘ ਬੱਲੀ, ਪ੍ਰਮੋਦ ਕੁਮਾਰ ਸ਼ਾਹ, ਜਗੀਰ ਸਿੰਘ ਲੰਬੜ, ...

ਪੂਰੀ ਖ਼ਬਰ »

ਆਕਸਫੋਰਡ ਇੰਟਰਨੈਸ਼ਨਲ ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ

ਬੇਗੋਵਾਲ, 20 ਮਾਰਚ (ਸੁਖਜਿੰਦਰ ਸਿੰਘ)- ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਹਿਣ 'ਤੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਰਵਾਏ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਕੀਰਤਨ ਕਰਵਾਇਆ ਗਿਆ | ਅਰਦਾਸ ਮੌਕੇ ਨਵੇਂ ...

ਪੂਰੀ ਖ਼ਬਰ »

ਪੈਰੋਲ ਕੱਟ ਕੇ ਜੇਲ੍ਹ ਵਾਪਸ ਨਾ ਜਾਣ ਵਾਲੇ ਕੈਦੀ ਵਿਰੁੱਧ ਕੇਸ ਦਰਜ

ਕਪੂਰਥਲਾ, 20 ਮਾਰਚ (ਸਡਾਨਾ)- ਪੈਰੋਲ 'ਤੇ ਆਏ ਕੈਦੀ ਵਲੋਂ ਸਮਾਂ ਖ਼ਤਮ ਹੋਣ 'ਤੇ ਜੇਲ੍ਹ ਵਿਚ ਵਾਪਸ ਨਾ ਜਾਣ ਦੇ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੇ ਮਾਡਰਨ ਜੇਲ੍ਹ ਦੇ ਸੁਪਰਡੈਂਟ ਸੁਰਿੰਦਰਪਾਲ ਖੰਨਾ ਦੀ ਸ਼ਿਕਾਇਤ 'ਤੇ ਕੈਦੀ ਕਰਨ ਉਰਫ਼ ਵਿੱਕੀ ਵਾਸੀ ਮੁਹੱਲਾ ...

ਪੂਰੀ ਖ਼ਬਰ »

ਐਸ.ਪੀ. ਟ੍ਰੈਫ਼ਿਕ ਨੇ ਖੁਦ ਪੀ.ਏ.ਪੀ. 'ਚੋਂ ਕਢਵਾਇਆ ਟ੍ਰੈਫ਼ਿਕ

ਜਲੰਧਰ ਛਾਉਣੀ, 20 ਮਾਰਚ (ਪਵਨ ਖਰਬੰਦਾ)-ਹੋਲੇ ਮਹੱਲੇ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀ ਅਤੇ ਉਸ ਪਾਸੋਂ ਆਉਣ ਵਾਲੀ ਸੰਗਤ ਦੀ ਸੁਵਿਧਾ ਲਈ ਅਤੇ ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਜਾਮ ਤੋਂ ਬਚਾਉਣ ਲਈ ਪੀ.ਏ.ਪੀ. ਚੌਕ ਤੇ ਰਾਮਾ ਮੰਡੀ ਚੌਕ 'ਚ ਟ੍ਰੈਫ਼ਿਕ ਪੁਲਿਸ ...

ਪੂਰੀ ਖ਼ਬਰ »

4 ਦਿਨਾ ਸਾਲਾਨਾ ਗੁਰਮਤਿ ਸਮਾਗਮ ਅੱਜ ਤੋਂ

ਜਲੰਧਰ, 20 ਮਾਰਚ (ਹਰਵਿੰਦਰ ਸਿੰਘ ਫੁੱਲ)-ਗੁਰਸ਼ਬਦ ਪ੍ਰਚਾਰ ਸਭਾ ਸੁਹਾਣਾ ਬ੍ਰਾਂਚ ਜਲੰਧਰ ਅਤੇ ਸਮੂਹ ਸਾਧ ਸੰਗਤ ਵਲੋਂ 4 ਦਿਨਾ ਸਲਾਨਾ ਗੁਰਮਤਿ ਸਮਾਗਮ 21 ਮਾਰਚ ਤੋਂ 9-ਏ, ਲਿੰਕ ਰੋਡ ਜਲੰਧਰ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦੇੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਲੋੜਵੰਦ ਔਰਤ ਨੂੰ ਸੁਣਨ ਵਾਲੀ ਮਸ਼ੀਨ ਭੇਟ

ਕਪੂਰਥਲਾ, 20 ਮਾਰਚ (ਸਡਾਨਾ)- ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਅੱਜ ਸੁਣਨ ਤੋਂ ਅਸਮਰਥ ਬਜ਼ੁਰਗ ਔਰਤ ਨੂੰ ਸੁਣਨ ਵਾਲੀ ਮਸ਼ੀਨ ਭੇਟ ਕੀਤੀ ਗਈ ਤੇ ਉਸ ਦੀ ਮਾਹਿਰ ਡਾ. ਵਲੋਂ ਜਾਂਚ ਕਰਨ ਉਪਰੰਤ ਉਸ ਨੂੰ ਦਵਾਈ ਵੀ ਦਿੱਤੀ ਗਈ ...

ਪੂਰੀ ਖ਼ਬਰ »

ਕੈਨੇਡਾ ਦੇ ਸਾਬਕਾ ਮੈਂਬਰ ਪਾਰਲੀਮੈਂਟ ਗਰੇਵਾਲ ਦਾ ਨਿੱਘਾ ਸਵਾਗਤ

ਫਗਵਾੜਾ, 20 ਮਾਰਚ (ਅਸ਼ੋਕ ਕੁਮਾਰ ਵਾਲੀਆ)- ਕੈਨੇਡਾ 'ਚ ਬਿ੍ਟਿਸ਼ ਕੋਲੰਬੀਆ ਤੋਂ ਚਾਰ ਵਾਰ ਜਿੱਤੇ ਗੁਰਜੰਟ ਸਿੰਘ ਗਰੇਵਾਲ ਦਾ ਕਿੰਗਜ਼ ਟਰੈਵਲ ਹੱਬ ਪਹੁੰਚਣ 'ਤੇ ਅਵਤਾਰ ਸਿੰਘ ਮੰਡ ਆਲ ਇੰਡੀਆ ਮੀਡੀਆ ਕਨਵੀਨਰ ਭਾਜਪਾ ਕਿਸਾਨ ਮੋਰਚਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ...

ਪੂਰੀ ਖ਼ਬਰ »

ਉਡਾਣ ਐਨ. ਜੀ. ਓ. ਨੇ ਸਰਕਾਰੀ ਸਕੂਲ ਨਡਾਲਾ ਗੋਦ ਲਿਆ

ਨਡਾਲਾ, 20 ਮਾਰਚ (ਮਾਨ)-ਉਡਾਣ ਐਨ.ਜੀ.ਓ. ਦੇ ਮੁਖੀ ਜਨਰਲ ਬਲਵਿੰਦਰ ਸਿੰਘ ਜਲੰਧਰ ਨੇ ਆਪਣੇ ਪਰਿਵਾਰ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ ਦੌਰਾ ਕੀਤਾ | ਇਸ ਮੌਕੇ ਪਿ੍ੰਸੀਪਲ ਆਸ਼ਾ ਰਾਣੀ ਨੇ ਉਨ੍ਹਾਂ ਦਾ ਸਕੂਲ ਪਹੁੰਚਣ 'ਤੇ ਗੁਲਦਸਤਾ ਦੇ ਕੇ ਸਨਮਾਨ ਕੀਤਾ | ...

ਪੂਰੀ ਖ਼ਬਰ »

ਸੜਕ ਦੇ ਕੰਢੇ ਤੋਂ ਰੂੜੀ ਦੇ ਢੇਰ ਹਟਾਏ

ਪਾਂਸ਼ਟਾ, 20 ਮਾਰਚ (ਸਤਵੰਤ ਸਿੰਘ)– ਨਜ਼ਦੀਕੀ ਪਿੰਡ ਨਰੂੜ ਦੀ ਪੰਚਾਇਤ ਨੇ ਇਕ ਸਾਹਸੀ ਫ਼ੈਸਲਾ ਲੈਂਦੇ ਹੋਏ ਪਾਂਸ਼ਟਾ-ਫਗਵਾੜਾ ਸੰਪਰਕ ਮਾਰਗ ਦੇ ਕੰਢੇ ਲੱਗੇ ਰੂੜੀ ਅਤੇ ਕੂੜੇ ਦੇ ਢੇਰ ਅੱਜ ਜੇ. ਸੀ. ਬੀ. ਮਸ਼ੀਨ ਦੀ ਸਹਾਇਤਾ ਨਾਲ ਹਟਾ ਦਿੱਤੇ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਮਾਣਕ ਦੇ ਕਬੱਡੀ ਕੱਪ 'ਤੇ ਸੁਖਚੈਨਆਣਾ ਸਾਹਿਬ ਕਲੱਬ ਦਾ ਕਬਜ਼ਾ

ਖਲਵਾੜਾ, 20 ਮਾਰਚ (ਮਨਦੀਪ ਸਿੰਘ ਸੰਧੂ)- ਪਿੰਡ ਮਾਣਕ 'ਚ ਪੰਜਵਾਂ ਅੰਤਰਰਾਸ਼ਟਰੀ ਕਬੱਡੀ ਕੱਪ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰਾਜਵੀਰ ਸਿੰਘ ਮਾਣਕ ਯੂ. ਕੇ., ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਬੇਗੋਵਾਲ ਹਸਪਤਾਲ 'ਚ ਅਨੀਮੀਆ ਮੁਕਤ ਭਾਰਤ ਸਬੰਧੀ ਸੈਮੀਨਾਰ ਕਰਵਾਇਆ

ਬੇਗੋਵਾਲ, 20 ਮਾਰਚ (ਸੁਖਜਿੰਦਰ ਸਿੰਘ)- ਬੇਗੋਵਾਲ ਹਸਪਤਾਲ ਵਿਖੇ ਅਨੀਮੀਆ ਮੁਕਤ ਭਾਰਤ ਸਬੰਧੀ ਐੱਸ.ਐੱਮ.ਓ. ਡਾ. ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ. ਐੱਮ. ਓ. ਡਾ. ਅਨੁਰਾਧਾ ਕੰਬੋਜ ਵਲੋਂ ਅਨੀਮੀਆ ਸਬੰਧੀ ਵਿਸਥਾਰ ਨਾਲ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਵਿਖੇ ਲੇਖ ਮੁਕਾਬਲੇ ਕਰਵਾਏ

ਕਪੂਰਥਲਾ, 20 ਮਾਰਚ (ਵਿ. ਪ੍ਰ.)- ਹਿੰਦੂ ਕੰਨਿਆ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ 'ਸਹੀ ਪੋਸ਼ਣ ਦੇਸ਼ ਰੌਸ਼ਨ' ਵਿਸ਼ੇ 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ 32 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਬੀ. ਏ. ਚੌਥੇ ਸਮੈਸਟਰ ਦੀ ਵਿਦਿਆਰਥਣ ਪਿ੍ਆ ਨੇ ...

ਪੂਰੀ ਖ਼ਬਰ »

ਸਿੱਖਿਆ ਦਫ਼ਤਰਾਂ ਅੰਦਰ ਫੈਲੇ ਭਿ੍ਸ਼ਟਾਚਾਰ ਨੂੰ ਨੱਥ ਪਾਈ ਜਾਵੇ-ਡੀ.ਟੀ.ਐਫ.

ਕਪੂਰਥਲਾ, 20 ਮਾਰਚ (ਸਡਾਨਾ)-ਡੈਮੋਕਰੇਟਿਕ ਟੀਚਰ ਫ਼ਰੰਟ ਦੀ ਮੀਟਿੰਗ ਅਸ਼ਵਨੀ ਟਿੱਬਾ ਜ਼ਿਲ੍ਹਾ ਕਨਵੀਨਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਅਧਿਆਪਕ ਆਗੂਆਂ ਨੇ ਸਿੱਖਿਆ ਦਫ਼ਤਰ ਅੰਦਰ ਫੈਲੇ ਕਥਿਤ ਭਿ੍ਸ਼ਟਾਚਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ...

ਪੂਰੀ ਖ਼ਬਰ »

ਬਲਜਿੰਦਰ ਕੌਰ ਨੇ ਕੌਮੀ ਮਾਸਟਰ ਖੇਡਾਂ 'ਚ ਕਾਂਸੀ ਦਾ ਤਮਗਾ ਕੀਤਾ ਹਾਸਲ

ਕਪੂਰਥਲਾ, 20 ਮਾਰਚ (ਵਿ. ਪ੍ਰ.)- ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਰੇਲਵੇ ਸੁਰੱਖਿਆ ਬੱਲ ਵਿਚ ਤਾਇਨਾਤ ਬਲਜਿੰਦਰ ਕੌਰ ਨੇ ਦੇਹਰਾਦੂਨ ਵਿਚ ਹੋਈ ਦੂਜੀ ਕੌਮੀ ਮਾਸਟਰ ਖੇਡਾਂ ਵਿਚ 35 ਤੋਂ 39 ਸਾਲ ਵਰਗ ਵਿਚ 5 ਕਿੱਲੋਮੀਟਰ ਪੈਦਲ ਚਾਲ ਵਿਚ 37.07 ਮਿੰਟ ਵਿਚ ਤੈਅ ਕਰਕੇ ਕਾਂਸੀ ਦਾ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਸਬੰਧੀ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਸੁਲਤਾਨਪੁਰ ਲੋਧੀ, 20 ਮਾਰਚ (ਨਰੇਸ਼ ਹੈਪੀ, ਥਿੰਦ)- ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਦਿਨ ਬ ਦਿਨ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਇਸ ਸਬੰਧੀ ਪੱਖੀ ਵਾਲਾ ਮੁਹੱਲਾ ਨਿਵਾਸੀ ਅਜੀਤ ਸਿੰਘ, ਸਾਧਾ ਸਿੰਘ, ਸੋਹਣ ਸਿੰਘ ਆਦਿ ਨੇ ਐੱਸ. ਡੀ. ...

ਪੂਰੀ ਖ਼ਬਰ »

ਸਕੇਪ ਸੰਸਥਾ ਵਲੋਂ ਪੁਸਤਕ ਗੋਸ਼ਟੀ ਤੇ ਕਵੀ ਦਰਬਾਰ

ਫਗਵਾੜਾ, 20 ਮਾਰਚ (ਤਰਨਜੀਤ ਸਿੰਘ ਕਿੰਨੜਾ)- ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਨੂੰ ਸਮਰਪਿਤ ਸਕੇਪ ਸਾਹਿਤਕ ਸੰਸਥਾ ਵਲੋਂ ਹਰਗੋਬਿੰਦ ਨਗਰ, ਬਲੱਡ ਬੈਂਕ ਵਿਖੇ ਕਵੀ ਦਰਬਾਰ ਤੇ ਪੁਸਤਕ ਗੋਸ਼ਟੀ ਕਰਵਾਈ ਗਈ, ਜਿਸ ਵਿਚ ਪੰਜਾਬੀ ਸਾਹਿਤ ਦੇ ਨਾਮਵਰ ਲੇਖਕਾ ਨੇ ਭਾਗ ...

ਪੂਰੀ ਖ਼ਬਰ »

ਮੰਗੂਪੁਰ ਵਿਖੇ ਲੰਗਰ ਹਾਲ ਦੀ ਇਮਾਰਤ 'ਤੇ ਲੈਂਟਰ ਪਾਇਆ

ਤਲਵੰਡੀ ਚੌਧਰੀਆਂ, 20 ਮਾਰਚ (ਪਰਸਨ ਲਾਲ ਭੋਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਮੁਖ ਰੱਖਦਿਆਂ ਪਿੰਡ ਮੰਗੂਪੁਰ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਚ ਨਵੇਂ ਉਸਾਰੇ ਲੰਗਰ ਹਾਲ ਦੀ ਇਮਾਰਤ 'ਤੇ ਅੱਜ ਲੈਂਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX