ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  21 minutes ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 day ago
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  1 day ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  1 day ago
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੌੜਾਂ ਬਣਾ ਕੇ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  1 day ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  1 day ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  1 day ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  1 day ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  1 day ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  1 day ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  1 day ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਕੰਢੀ ਖੇਤਰ ਦੇ ਸਰੂਪ ਨੂੰ ਖ਼ਤਮ ਕਰਨ 'ਤੇ ਤੁਲਿਆ ਮਾਈਨਿੰਗ ਮਾਫ਼ੀਆ

ਮਾਹਿਲਪੁਰ, 22 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਹਾੜੀ ਇਲਾਕੇ ਤੇ ਹਿਮਾਚਲ ਤੇ ਪੰਜਾਬ ਦੀ ਹੱਦ 'ਤੇ ਵੱਸਦੇ ਆਖ਼ਰੀ ਪਿੰਡ ਮੈਲੀ ਪਨਾਹਪੁਰ ਤੋਂ ਸੱਤ ਕਿੱਲੋਮੀਟਰ ਦੂਰ ਧੁਰ ਜੰਗਲ ਵਿਚ ਪੈਂਦੇ ਇਕ ਧਾਰਮਿਕ ਸਥਾਨ ਨੂੰ ਜਾਂਦੀ ਮੁਰੰਮਤ ਅਧੀਨ ਸੜਕ ਦੀ ਆੜ ਹੇਠ ਮਾਈਨਿੰਗ ਮਾਫ਼ੀਆ ਵਲੋਂ ਮੈਲੀ ਡੈਮ ਦੇ ਬਾਹਰਵਾਰ ਤੋਂ ਹੀ ਰੇਤਾ ਤੇ ਮਿੱਟੀ ਦੀ ਚੋਰੀ ਕਰਕੇ ਤੇ ਪਹਾੜਾਂ ਨੂੰ ਖੁਰਚ ਕੇ ਬਿਨਾਂ ਸਰਕਾਰੀ ਆਗਿਆ ਦੇ ਸੜਕ ਨੂੰ ਚੌੜਾ ਕੀਤਾ ਜਾ ਰਿਹਾ ਹੈ, ਜਿਸ ਨਾਲ ਇਸ ਇਲਾਕੇ ਤੋਂ ਰੋਜ਼ਾਨਾ ਹੀ ਸੈਂਕੜੇ ਟਰੈਕਟਰ ਟਰਾਲੀਆਂ ਤੇ ਟਿੱਪਰ ਮਿੱਟੀ ਅਤੇ ਰੇਤਾ ਦੇ ਭਰੇ ਜਾ ਰਹੇ ਹਨ | ਜੰਗਾਲ ਐਕਟ ਦੀ ਧਾਰਾ 4 ਤੇ 5 ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਇਸ ਖੇਤਰ ਵਿਚ ਸੜਕ ਦੇ ਨਾਲ ਲਗਦੀਆਂ ਛੋਟੀਆਂ ਪਹਾੜੀਆਂ ਨੂੰ ਵੀ ਮਾਈਨਿੰਗ ਮਾਫ਼ੀਆ ਨੇ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਇਨ੍ਹਾਂ ਦੇ ਵਜੂਦ ਨੂੰ ਵੀ ਖੋਰਾ ਲਗਾ ਦਿੱਤਾ ਹੈ | ਇਸ ਸੰਪਰਕ ਸੜਕ 'ਤੇ ਪੈਂਦੇ ਛੋਟੇ-ਮੋਟੇ ਰਸਤਿਆਂ ਅੰਦਰ ਜਾ ਕੇ ਵੀ ਪਹਾੜੀਆਂ ਨੂੰ ਵੱਢਿਆ ਜਾ ਰਿਹਾ ਹੈ | ਪੱਤਰਕਾਰਾਂ ਦੀ ਟੀਮ ਵਲੋਂ ਜਦੋਂ ਇਸ ਖੇਤਰ ਦਾ ਦੌਰਾ ਕੀਤਾ ਤਾਂ ਜੇ. ਸੀ. ਬੀ. ਮਸ਼ੀਨਾਂ ਦੀ ਸਹਾਇਤਾ ਨਾਲ ਪਹਾੜੀਆਂ ਨੂੰ ਵੱਢਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਸੀ ਤੇ ਟਰਾਲੀਆਂ ਨੂੰ ਰੇਤਾ ਅਤੇ ਮਿੱਟੀ ਨਾਲ ਭਰਿਆ ਜਾ ਰਿਹਾ ਸੀ | ਮੰਡੀ ਬੋਰਡ ਵਲੋਂ ਬਣਾਈ ਜਾ ਰਹੀ ਇਸ ਸੜਕ ਲਈ ਪਹਾੜਾਂ ਦੀ ਦਿੱਤੀ ਜਾ ਬਲੀ ਦਾ ਸਿਤਮ ਇਹ ਵੀ ਹੈ ਕਿ ਜੰਗਲਾਤ ਵਿਭਾਗ ਦੇ ਅਧਿਕਾਰੀ ਸਭ ਕੁੱਝ ਜਾਣਦੇ ਹੋਏ ਵੀ ਇਸ ਇਲਾਕੇ ਵਿਚ ਆਉਣ ਨੂੰ ਤਿਆਰ ਨਹੀਂ ਹਨ ਅਤੇ ਇਸ ਗੱਲ ਤੋਂ ਅਣਜਾਣ ਬਣੇ ਬੈਠੇ ਹਨ। ਸਥਾਨਕ ਲੋਕਾਂ ਨੇ ਵੀ ਇਸ ਸੜਕ ਦੇ ਨਿਰਮਾਣ ਦੀ ਆੜ ਹੇਠ ਆਪਣੇ ਜੱਦੀ ਘਰਾਂ ਤੇ ਜ਼ਮੀਨਾਂ ਤੋਂ ਬਿਨਾਂ ਆਗਿਆ ਲਏ ਵੱਡੇ ਪੱਧਰ 'ਤੇ ਮਿੱਟੀ ਅਤੇ ਰੇਤਾ ਦੀ ਵਿਕਰੀ ਕੀਤੀ ਹੈ ਤੇ ਸਰਕਾਰ ਖਜਾਨੇ ਨੂੰ ਰੱਜ ਕੇ ਚੂਨਾ ਲਾਇਆ ਜਾ ਰਿਹਾ ਹੈ। ਇਸ ਸਬੰਧੀ ਜੰਗਲਾਤ ਵਿਭਾਗ ਦੇ ਗਾਰਡ ਰਾਣਾ ਠਾਕੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਜਾਂਚ ਕਰ ਲੈਂਦੇ ਹਨ। ਉਨ੍ਹਾਂ ਕਿਹਾ ਇਕ ਅੱਧੀ ਥਾਂ 'ਤੇ ਢਿੱਗਾਂ ਡਿੱਗੀਆਂ ਸਨ, ਉਸ ਦੀ ਸਫ਼ਾਈ ਕੀਤੀ ਹੈ। ਜਦੋਂ ਉਨ੍ਹਾਂ ਨੂੰ ਕਿਹਾ ਕਿ ਸਾਰੇ ਰਸਤੇ 'ਚ ਹੀ ਪਹਾੜਾਂ ਦੀ ਖੁਦਾਈ ਦੀਆਂ ਤਸਵੀਰਾਂ ਪੱਤਰਕਾਰਾਂ ਕੋਲ ਮੌਜੂਦ ਹਨ ਤਾਂ ਉਨ੍ਹਾਂ ਕਿਹਾ ਕਿ ਉਹ ਅੱਜ ਹੀ ਜਾਂਚ ਕਰ ਲੈਂਦੇ ਹਨ। ਇਸ ਸਬੰਧੀ ਪਿੰਡ ਦੇ ਸਰਪੰਚ ਚਰਨਜੀਤ ਸਿੰਘ ਚੰਨੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਤੁਸੀ ਖ਼ਬਰ ਰਹਿਣ ਦਿਓ ਅੱਜ ਗਾਰਡ ਤੁਹਾਨੂੰ ਮਿਲ ਲਵੇਗਾ।

ਡਿਪਟੀ ਕਮਿਸ਼ਨਰ ਨੇ 'ਦਿਵਿਆਂਗ ਜਾਗਰੂਕਤਾ ਰੱਥ' ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਜਲੰਧਰ ਡਵੀਜ਼ਨ ਬੀ. ਪੁਰੂਸ਼ਾਰਥਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਕਮੀ ਪੇਸ਼ੀ ਨਹੀਂ ਰਹਿਣੀ ਚਾਹੀਦੀ | ਉਹ ਲੋਕ ਸਭਾ ਚੋਣਾਂ ਸਬੰਧੀ ਗਠਿਤ ਕੀਤੀਆਂ ਗਈਆਂ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਹੱਤਿਆ ਦੀ ਨੀਅਤ ਨਾਲ ਪੱਥਰਬਾਜ਼ੀ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਕਰੀਬ ਇਕ ਦਰਜਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਹੁਰੇ ਘਰ ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਸਹੁਰੇ ਘਰ 'ਚ ਜ਼ਬਰਦਸਤੀ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ 5 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਚਾਣਸੂ ਜੱਟਾਂ ਦੇ ਵਾਸੀ ਲਸ਼ਕਰ ਸਿੰਘ ਨੇ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਹੱਤਿਆ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਮੋਨਾ ਖ਼ੁਰਦ ਦੇ ਵਾਸੀ ਰਾਕੇਸ਼ ਕੁਮਾਰ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼ ਸਰਕਾਰੀ ਬੇਰੁਖ਼ੀ ਦਾ ਸ਼ਿਕਾਰ ਹੋ ਰਿਹਾ ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ 'ਚ ਕਰੋੜਾਂ ਦੀ ਲਾਗਤ ਨਾਲ ਬਣਿਆ 'ਮਾਤਾ ਵਿੱਦਿਆਵਤੀ ਸਮਾਰਕ'

ਗੜ੍ਹਸ਼ੰਕਰ, 22 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਤੋਂ ਆਦਮਪੁਰ ਨੂੰ ਜਾਣ ਵਾਲੀ ਬਿਸਤ ਦੁਆਬ ਨਹਿਰ ਸੜਕ 'ਤੇ ਲਹਿੰਦੇ ਪਾਸੇ ਸਥਿਤ ਪਿੰਡ ਮੋਰਾਂਵਾਲੀ ਸ਼ਹੀਦ ਭਗਤ ਸਿੰਘ ਦਾ ਨਾਨਕਾ ਪਿੰਡ ਹੈ | ਇਥੋਂ ਦੇ ਵਸਨੀਕਾਂ ਨੇ ਕੈਨੇਡਾ, ਅਮਰੀਕਾ, ਯੂ. ਕੇ. ਤੇ ਹੋਰ ਮੁਲਕਾਂ ਵਿਚ ਹੱਡ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਅਨਾਥ ਬੱਚਿਆਂ ਤੇ ਬਜ਼ੁਰਗਾਂ ਨਾਲ ਮਨਾਈ ਹੋਲੀ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਰਾਮ ਕਾਲੋਨੀ ਕੈਂਪ ਵਿਖੇ ਚਿਲਡਰਨ ਹੋਮ ਤੇ ਓਲਡ ਏਜ਼ ਹੋਮ ਵਿਚ ਰਹਿ ਰਹੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਹੋਲੀ ਦਾ ਤਿਉਹਾਰ ਮਨਾਇਆ | ਜਿਥੇ ਕਿਸੇ ਤਿਉਹਾਰ 'ਤੇ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ 2 ਮਾਮਲੇ ਦਰਜ, 3 ਨਾਮਜ਼ਦ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਧੋਖੇ ਨਾਲ ਜ਼ਮੀਨ ਵੇਚਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਤੇ ਸਿਟੀ ਪੁਲਿਸ ਨੇ ਦੋ ਮਾਮਲੇ ਦਰਜ ਕਰਕੇ ਤਿੰਨ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਵਾਸੀ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 7 ਸਾਲ ਦੀ ਕੈਦ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਿ੍ਆ ਸੂਦ ਦੀ ਅਦਾਲਤ ਨੇ ਪਰਿਵਾਰਕ ਮੈਂਬਰਾਂ ਨੂੰ ਬੇਹੋਸ਼ ਕਰਕੇ ਗਹਿਣੇ ਚੋਰੀ ਕਰਨ ਤੋਂ ਬਾਅਦ ਲੜਕੀ ਨੂੰ ਅਗਵਾ ਕਰਕੇ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ...

ਪੂਰੀ ਖ਼ਬਰ »

1.13 ਕੁਇੰਟਲ ਭੁੱਕੀ ਸਮੇਤ ਟਰੱਕ ਚਾਲਕ ਕਾਬੂ

ਤਲਵਾੜਾ, 22 ਮਾਰਚ (ਸੁਰੇਸ਼ ਕੁਮਾਰ)- ਸੀ. ਆਈ. ਏ. ਸਟਾਫ਼ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਟਰੱਕ ਚਾਲਕ ਨੂੰ ਇਕ ਕੁਇੰਟਲ 13 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਤਲਵਾੜਾ ਪੁਲਿਸ ਤੇ ਸੀ.ਆਈ.ਏ. ਸਟਾਫ਼ ਨੇ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਕਾਰਵਾਈ ਅਰੰਭ ...

ਪੂਰੀ ਖ਼ਬਰ »

20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਸਮੁੰਦੜਾ, 22 ਮਾਰਚ (ਤੀਰਥ ਸਿੰਘ ਰੱਕੜ)-ਸਮੁੰਦੜਾ ਪੁਲਿਸ ਵਲੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਐਸ.ਆਈ. ਬਲਵਿੰਦਰ ਸਿੰਘ ਚੌਕੀ ਇੰਚਾਰਜ ਸਮੁੰਦੜਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਬੁੱਲ੍ਹੋਵਾਲ, 22 ਮਾਰਚ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)- ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਬੁੱਲ੍ਹੋਵਾਲ ਪੁਲ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਤੇ ਇਕ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਸੀਤਾ ਰਾਮ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨੂੰ ਸਟਾਰ ਕਾਲਜ ਦਾ ਦਰਜਾ ਮਿਲਣ 'ਤੇ ਖ਼ੁਸ਼ੀ ਦੀ ਲਹਿਰ

ਮਾਹਿਲਪੁਰ, 22 ਮਾਰਚ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਚੱਲ ਰਹੇ ਬੀ.ਐਸ.ਸੀ., ਐਮ.ਐਸ.ਸੀ. (ਕੈਮਿਸਟਰੀ, ਫਿਜ਼ਿਕਸ) ਵਿਭਾਗਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਸਮੇਤ ਸਮੁੱਚੇ ਕਾਲਜ ਦੇ ਵਿੱਦਿਅਕ ਢਾਂਚੇ, ਖੇਡ ...

ਪੂਰੀ ਖ਼ਬਰ »

ਰਣਧੀਰ ਸਿੰਘ ਭਾਰਜ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਬਣੇ

ਹੁਸ਼ਿਆਰਪੁਰ, 22 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੀ ਜਥੇਬੰਦੀ 'ਚ ਰਣਧੀਰ ਸਿੰਘ ਭਾਰਜ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦੇ ...

ਪੂਰੀ ਖ਼ਬਰ »

ਅਧਿਆਪਕਾ ਪੁਸ਼ਪਾ ਰਾਣੀ ਦਾ ਵਿਭਾਗ ਵਲੋਂ ਸਨਮਾਨ

ਗੜ੍ਹਸ਼ੰਕਰ, 22 ਮਾਰਚ (ਧਾਲੀਵਾਲ)- ਸਰਕਾਰੀ ਹਾਈ ਸਕੂਲ ਬੀਰਮਪੁਰ ਦੀ ਸਾਇੰਸ ਅਧਿਆਪਕਾ ਪੁਸ਼ਪਾ ਰਾਣੀ ਨੂੰ ਪਿਛਲੇ ਵਿੱਦਿਅਕ ਵਰੇ੍ਹ ਦੌਰਾਨ ਦਸਵੀਂ ਜਮਾਤ ਦਾ ਸਾਇੰਸ ਵਿਸ਼ੇ ਦਾ ਨਤੀਜਾ 100 ਫ਼ੀਸਦੀ ਆਉਣ ਤੇ ਬਤੌਰ ਅਧਿਆਪਕਾ ਸ਼ਾਨਦਾਰ ਸੇਵਾਵਾਂ ਬਦਲੇ ਸਿੱਖਿਆ ...

ਪੂਰੀ ਖ਼ਬਰ »

ਡਾ: ਨੰਦਾ ਵਲੋਂ ਲੋਕ ਸਭਾ ਚੋਣਾਂ ਸਬੰਧੀ ਕਾਂਗਰਸੀ ਪ੍ਰਚਾਰ ਕਮੇਟੀ ਦਾ ਵਿਸਥਾਰ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਦੀ ਅਗਵਾਈ 'ਚ ਹੋਈ | ਇਸ ਮੌਕੇ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਮੇਟੀ ਤੇ ਪਾਰਟੀ ਦੀ ਮਜ਼ਬੂਤੀ ਲਈ ਹੋਰਨਾਂ ਅਹੁਦੇਦਾਰਾਂ ਤੇ ...

ਪੂਰੀ ਖ਼ਬਰ »

ਦਸੂਹਾ ਵਿਖੇ 3 ਰੋਜ਼ਾ ਅੰਤਰਰਾਸ਼ਟਰੀ ਸੰਤ ਸੰਮੇਲਨ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਦਸੂਹਾ, 22 ਮਾਰਚ (ਭੁੱਲਰ)- ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸੰਤ ਬਾਬਾ ਜਸਪਾਲ ਸਿੰਘ ਉਡਰਾ ਮੁੱਖ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਦੀ ਅਗਵਾਈ ਹੇਠ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੰਤ ...

ਪੂਰੀ ਖ਼ਬਰ »

ਮਾਸਟਰ ਜਸਪਾਲ ਸਿੰਘ ਨਹੀਂ ਰਹੇ

ਨੌਸ਼ਹਿਰਾ ਪੱਤਣ, 22 ਮਾਰਚ (ਰਾਜੀਵ ਸ਼ਰਮਾ)- ਮੁਕੇਰੀਆਂ ਦੇ ਕਸਬਾ ਨੌਸ਼ਹਿਰਾ ਪੱਤਣ ਤੋਂ 'ਅਜੀਤ' ਦੇ ਪੱਤਰਕਾਰ ਪ੍ਰਸ਼ੋਤਮ ਸਿੰਘ ਪੁਰੇਵਾਲ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪਿਤਾ ਮਾਸਟਰ ਜਸਪਾਲ ਸਿੰਘ (77) ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੀ ...

ਪੂਰੀ ਖ਼ਬਰ »

ਅਧਿਆਪਕ ਕੁਲਵੀਰ ਜੌੜਾ ਨੇ ਆਪਣੇ ਪੁੱਤਰ ਨੂੰ ਸਮਾਰਟ ਸਕੂਲ 'ਚ ਦਾਖ਼ਲ ਕਰਵਾ ਕੇ ਕੀਤੀ ਨਵੀਂ ਮੁਹਿੰਮ ਦੀ ਸ਼ੁਰੂਆਤ

ਚੌਲਾਂਗ, 22 ਮਾਰਚ (ਸੁਖਦੇਵ ਸਿੰਘ)- ਸਰਕਾਰੀ ਹਾਈ ਸਕੂਲ ਮਾਣਕਢੇਰੀ ਨੂੰ ਸਮਾਰਟ ਸਕੂਲ ਦਾ ਦਰਜਾ ਮਿਲਣ 'ਤੇ ਛੇਵੀਂ ਜਮਾਤ ਅੰਗਰੇਜ਼ੀ ਮੀਡੀਅਮ ਸ਼ੁਰੂ ਕਰ ਦਿੱਤੀ ਗਈ ਹੈ | ਵਧੀਆ ਸਟਾਫ਼ ਤੇ ਮਿਹਨਤੀ ਅਧਿਆਪਕ ਸਾਹਿਬਾਨ ਵਲੋਂ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ

ਮਾਹਿਲਪੁਰ, 22 ਮਾਰਚ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ 36 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਮਾਹਿਲਪੁਰ ਸੁਭਾਸ਼ ਬਾਠ ਨੇ ਦੱਸਿਆ ਕਿ ਸਬ ਇੰਸਪੈਕਟਰ ਵਿਜਅੰਤ ਕੁਮਾਰ ਤੇ ਪੁਲਿਸ ...

ਪੂਰੀ ਖ਼ਬਰ »

ਬੁੱਧੀਜੀਵੀ ਨਸ਼ਾ ਰੋਕੂ ਪ੍ਰਚਾਰ ਕਮੇਟੀ ਦੀ ਮੀਟਿੰਗ

ਮੁਕੇਰੀਆਂ, 22 ਮਾਰਚ (ਰਾਮਗੜ੍ਹੀਆ)- ਬੁੱਧੀਜੀਵੀ ਨਸ਼ਾ ਰੋਕੂ ਪ੍ਰਚਾਰ ਕਮੇਟੀ ਰੰਧਾਵਾ ਕਾਲੋਨੀ ਮੁਕੇਰੀਆਂ ਦੀ ਮੀਟਿੰਗ ਨਰਿੰਦਰ ਸਿੰਘ ਮੁਲਤਾਨੀ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ...

ਪੂਰੀ ਖ਼ਬਰ »

ਡੇਰਾ ਸੰਤਪੁਰੀ ਠੱਕਰਵਾਲ ਤੋਂ ਹੋਲੇ-ਮਹੱਲੇ ਸਬੰਧੀ ਨਗਰ ਕੀਰਤਨ ਸਜਾਇਆ

ਹੁਸ਼ਿਆਰਪੁਰ, 22 ਮਾਰਚ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਦੂਲਾ ਸਿੰਘ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੁਰਾਤਨ ਰੀਤ ਅਨੁਸਾਰ ਹੋਲੇ-ਮਹੱਲੇ ਦੇ ਤਿਉਹਾਰ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ, ਉਪਰੰਤ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ...

ਪੂਰੀ ਖ਼ਬਰ »

ਸਾਬਕਾ ਸਪੀਕਰ ਅਟਵਾਲ ਸ੍ਰੀ ਚਰਨ ਛੋਹ ਗੰਗਾ ਵਿਖੇ ਹੋਏ ਨਤਮਸਤਕ

ਬੀਣੇਵਾਲ, 22 ਮਾਰਚ (ਬੈਜ ਚੌਧਰੀ)- ਸ੍ਰੀ ਗੁਰੂ ਰਵਿਦਾਸ ਦੇ ਇਤਿਹਾਸਕ ਅਸਥਾਨ ਸ੍ਰੀ ਚਰਨ ਛੋਹ ਅਮਿ੍ਤ ਕੁੰਡ ਸਾਹਿਬ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਜਲੰਧਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਤੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਨਿੰਮ ਦੇ ਬੂਟੇ ਲਗਾਉਣ ਦੀ ਸ਼ੁਰੂਆਤ

ਚੱਬੇਵਾਲ, 22 ਮਾਰਚ (ਸਖ਼ੀਆ)- ਸ਼ਹੀਦ ਭਗਤ ਸਿੰਘ ਐਨ. ਆਰ. ਆਈ. ਕਲੱਬ ਪੱਟੀ ਤੇ ਸਰਬ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਜਗਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਨਿੰਮ ਦੇ ਲਗਾਉਣ ਦਾ ਉਪਰਾਲਾ ਕੀਤਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ

ਹਰਿਆਣਾ, 22 ਮਾਰਚ (ਹਰਮੇਲ ਸਿੰਘ ਖੱਖ)- ਸਰਕਲ ਹਰਿਆਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਦੌਰਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਬਣਾਉਣ 'ਤੇ ਪ੍ਰਕਾਸ਼ ਸਿੰਘ ਬਾਦਲ ਸਰਪ੍ਰਸਤ, ਸੁਖਬੀਰ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਖਾਦ ਪਦਾਰਥਾਂ ਦਾ ਵਪਾਰ ਕਰਨ ਵਾਲਿਆਂ ਨੂੰ ਸਿਖਲਾਈ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਦਫ਼ਤਰ ਡਾ: ਰੇਨੂੰ ਸੂਦ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ 'ਚ ਖਾਦ ਪਦਾਰਥਾਂ ਦਾ ਵਪਾਰ ਕਰਨ ਵਾਲਿਆਂ ਦੀ ਇਕ ਦਿਨਾਂ ਸਿਖਲਾਈ ਵਰਕਸ਼ਾਪ ਸਿਵਲ ਸਰਜਨ ਦਫ਼ਤਰ ਦੇ ...

ਪੂਰੀ ਖ਼ਬਰ »

ਐਡਵੋਕੇਟ ਤਜਿੰਦਰ ਸਿੰਘ ਚੀਮਾ ਜਨਰਲ ਸਕੱਤਰ ਨਿਯੁਕਤ

ਦਸੂਹਾ, 22 ਮਾਰਚ (ਕੌਸ਼ਲ)- ਯੂਥ ਅਕਾਲੀ ਦਲ ਦੇ ਆਗੂ ਐਡਵੋਕੇਟ ਤਜਿੰਦਰ ਸਿੰਘ ਚੀਮਾ ਨੂੰ ਦੋਆਬਾ ਜ਼ੋਨ ਯੂਥ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਐਡਵੋਕੇਟ ਤਜਿੰਦਰ ਸਿੰਘ ਚੀਮਾ ਨੇ ਕਿਹਾ ਕਿ ਉਹ ਪਾਰਟੀ ਹਿਤ ਲਈ ਹਰ ਸੰਭਵ ਉਪਰਾਲੇ ਕਰਦੇ ਆਏ ਹਨ ਤੇ ...

ਪੂਰੀ ਖ਼ਬਰ »

ਐਸ. ਡੀ. ਐਮ. ਦਸੂਹਾ ਵਲੋਂ ਸਿਆਸੀ ਪਾਰਟੀਆਂ ਤੇ ਮੀਡੀਆ ਨਾਲ ਮੀਟਿੰਗ

ਦਸੂਹਾ, 22 ਮਾਰਚ (ਭੁੱਲਰ)- ਜਯੋਤੀ ਬਾਲਾ ਮੱਟੂ ਉਪ ਮੰਡਲ ਮੈਜਿਸਟ੍ਰੇਟ ਦਸੂਹਾ ਵਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਦਸੂਹਾ ਹਲਕੇ ਨਾਲ ਸਬੰਧਿਤ ਸਿਆਸੀ ਪਾਰਟੀਆਂ ਤੇ ਮੀਡੀਆ ਨਾਲ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ ਦੌਰਾਨ ਹਦਾਇਤ ਕੀਤੀ ਗਈ ਕਿ ਕਿਸੇ ਵੀ ...

ਪੂਰੀ ਖ਼ਬਰ »

ਟੀਮ ਸਮਰਪਣ ਵਲੋਂ ਆਪਣੀ ਟੀ-ਸ਼ਰਟ ਜਾਰੀ

ਦਸੂਹਾ, 22 ਮਾਰਚ (ਭੁੱਲਰ)- ਡਾ: ਹਿਮਾਸ਼ੂ ਅਗਰਵਾਲ (ਆਈ.ਏ.ਐਸ.) ਦੀ ਲਾਇਫ ਟਾਇਮ ਸਰਪ੍ਰਸਤੀ ਹੇਠ ਟੀਮ ਸਮਰਪਣ ਨੇ ਸਮਰਪਨ ਦੀ ਟੀ-ਸ਼ਰਟ ਨੂੰ ਜਾਰੀ ਕੀਤਾ | ਟੀਮ ਸਮਰਪਣ ਦੇ ਪ੍ਰਧਾਨ ਗੁਰਜੀਤ ਸਿੰਘ ਮਿੱਠੀ ਗਿੱਲ ਨੇ ਦੱਸਿਆ ਕਿ ਸੰਭਾਲ ਨਾਲ ਜੁੜੇ ਵੱਖ-ਵੱਖ ਕਾਰਜਾਂ ਨੂੰ ...

ਪੂਰੀ ਖ਼ਬਰ »

ਲਾਲੀ ਬਾਜਵਾ ਦੀ ਨਿਯੁਕਤੀ ਨਾਲ ਗੱਠਜੋੜ ਨੂੰ ਜ਼ਿਲ੍ਹੇ 'ਚ ਹੋਰ ਮਜ਼ਬੂਤੀ ਮਿਲੇਗੀ-ਸਾਂਪਲਾ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਦਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਾਂਪਲਾ ਨੇ ਕਿਹਾ ਕਿ ਲਾਲੀ ਬਾਜਵਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਨੈਣੋਵਾਲ ਵੈਦ ਵਿਖੇ ਵਿੱਦਿਅਕ ਸੈਸ਼ਨ ਦੀ ਆਰੰਭਤਾ

ਅੱਡਾ ਸਰਾਂ, 22 ਮਾਰਚ (ਹਰਜਿੰਦਰ ਸਿੰਘ ਮਸੀਤੀ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਸੁਸਾਇਟੀ ਬਕਾਰੋ ਅਧੀਨ ਚੱਲਦੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਨਰਾਇਣ ਸਿੰਘ ਸਤੌਰ 'ਚ ਹੋਲੇ ਮਹੱਲੇ ਸਬੰਧੀ ਸਮਾਗਮ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਹੋਲੇ ਮਹੱਲੇ ਮੌਕੇ ਗੁਰਦੁਆਰਾ ਬਾਬਾ ਨਰਾਇਣ ਸਿੰਘ (ਗੁਰੂ ਕਾ ਬਾਗ) ਪਿੰਡ ਸਤੌਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ...

ਪੂਰੀ ਖ਼ਬਰ »

ਗੋਲੀ ਚਲਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 22 ਮਾਰਚ (ਹਰਪ੍ਰੀਤ ਕੌਰ)-ਸਥਾਨਕ ਅਰੋੜਾ ਕੰਪਲੈਕਸ 'ਚ ਬੀਤੀ ਸ਼ਾਮ ਕਰੀਬ ਸਾਢੇ 7 ਵਜੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਉਥੇ ਖੜ੍ਹੇ ਵਿਕਾਸ ਹੰਸ ਵਾਸੀ ਵਾਲਮੀਕੀ ਮੁਹੱਲਾ 'ਤੇ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ, ਪਰ ਉਹ ਵਾਲ-ਵਾਲ ਬਚ ਗਿਆ | ਉਥੇ ਮੌਜੂਦ ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 22 ਮਾਰਚ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਪੰਜਾਬੀ ਸਮੈਸਟਰ ਤੀਜਾ ਦੇ ਨਤੀਜੇ ਵਿਚੋਂ ਐਸ.ਪੀ.ਐਨ. ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਬਬਲਜੀਤ ਸਿੰਘ ...

ਪੂਰੀ ਖ਼ਬਰ »

ਕੈਨੇਡਾ ਸਬੰਧੀ ਈਜ਼ਾ ਵੀਜ਼ਾ ਦਾ ਸੈਮੀਨਾਰ ਅੱਜ ਤੇ ਕੱਲ੍ਹ ਜਲੰਧਰ ਦਫਤਰ ਵਿਚ

ਜਲੰਧਰ, 22 ਮਾਰਚ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਮਾਹਿਰ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਦੇ ਜਲੰਧਰ ਦਫਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਬਜ਼ੁਰਗ ਝੁਲਸਿਆ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਰਜਾਈ ਨੂੰ ਅੱਗ ਲੱਗਣ ਨਾਲ ਬਜ਼ੁਰਗ ਦੇ ਝੁਲਸ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਪੱਟੀ ਦਾ ਵਾਸੀ ਗੁਰਸ਼ਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਆਪਣੇ ਘਰ 'ਚ ਰਜਾਈ 'ਚ ਬੈਠ ਕੇ ਸਿਗਰਟ ਦਾ ਸੇਵਨ ਕਰ ਰਿਹਾ ਸੀ | ਦੱਸਿਆ ...

ਪੂਰੀ ਖ਼ਬਰ »

ਨਿਰਮਲ ਕੁਟੀਆ ਮੰਡਿਆਲੀ ਵਿਖੇ ਗੁਰਮਤਿ ਸਮਾਗਮ

ਕੋਟਫਤੂਹੀ, 22 ਮਾਰਚ (ਅਮਰਜੀਤ ਸਿੰਘ ਰਾਜਾ)-ਨਿਰਮਲ ਕੁਟੀਆ ਮੰਡਿਆਲੀ ਪਿੰਡ ਪੰਜੌੜ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ 50ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਰਾਸ਼ਨ ਸਮਗਰੀ ਦਿੱਤੀ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)-ਲਾਇਨਜ਼ ਕਲੱਬ ਹੁਸ਼ਿਆਰਪੁਰ ਐਕਸ਼ਨ ਵਲੋਂ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਲੜੀ ਦੇ ਤਹਿਤ ਹੋਲੀ ਦੇ ਤਿਉਹਾਰ ਨੂੰ ਹੁਸ਼ਿਆਰਪੁਰ ਦੇ ਇਕ ਲੋੜਵੰਦ ਪਰਿਵਾਰ ਨੂੰ ਰਾਸ਼ਨ ਸਮਗਰੀ ਭੇਟ ਕਰਕੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਧੀਰ ਸੂਦ ਦਾ ਰੇਲਵੇ ਬੋਰਡ ਦਾ ਮੈਂਬਰ ਬਣਨ 'ਤੇ ਸਨਮਾਨ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਉੱਤਰ ਰੇਲਵੇ ਦੀ ਫਿਰੋਜ਼ਪੁਰ ਡਵੀਜ਼ਨ 'ਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਧੀਰ ਸੂਦ ਦਾ ਮੈਂਬਰ ਬਣਨ 'ਤੇ ਕਣਕ ਮੰਡੀ ਹੁਸ਼ਿਆਰਪੁਰ 'ਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਕੰਢੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਲੋਂ ਵਰਕਸ਼ਾਪ

ਬੀਣੇਵਾਲ, 22 ਮਾਰਚ (ਬੈਜ ਚੌਧਰੀ)- ਸਰਵਭਾਰਤੀ ਬਰਾਨੀ ਖੇਤੀ ਯੋਜਨਾ ਤਹਿਤ ਕੰਢੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਲੋਂ ਰਵਾਇਤੀ ਬਰਾਨੀ ਸੰਯੁਕਤ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪਿੰਡ ਡਾ: ਅੰਬੇਡਕਰ ਨਗਰ (ਟੱਬਾ ਬੀਤ) 'ਚ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ...

ਪੂਰੀ ਖ਼ਬਰ »

ਪਿੰਡ ਹਿੰਮਤਪੁਰ ਵਿਖੇ ਨੌਜਵਾਨ ਸਿੰਘ ਸਭਾ ਵਲੋਂ ਸਫ਼ਾਈ ਮੁਹਿੰਮ

ਐਮਾਂ ਮਾਂਗਟ, 22 ਮਾਰਚ (ਗੁਰਾਇਆ)-ਪਿੰਡ ਹਿੰਮਤਪੁਰ ਵਿਖੇ ਨੌਜਵਾਨ ਸਿੰਘ ਸਭਾ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ | ਪੰਚਾਇਤ ਮੈਂਬਰ ਸੰਤੋਖ ਸਿੰਘ, ਕਬੱਡੀ ਟੀਮ ਦੇ ਪ੍ਰਧਾਨ ਵਰਿੰਦਰ ਕੁਮਾਰ ਤੇ ਪਿ੍ੰਸੀਪਲ ਵਿਨੋਦ ਕੁਮਾਰ ਦੀ ਅਗਵਾਈ ਵਿਚ ਨੌਜਵਾਨਾਂ ਵਲੋਂ ਪਿੰਡ ਦੀਆਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 22 ਮਾਰਚ (ਭੁੱਲਰ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐਮ.ਐਸ.ਸੀ. (ਫਿਜ਼ਿਕਸ) ਤੀਜਾ ਸਮੈਸਟਰ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ: ਅਮਰਦੀਪ ਗੁਪਤਾ ਨੇ ਦੱਸਿਆ ਕਿ ਦਲਜੀਤ ਕੌਰ ...

ਪੂਰੀ ਖ਼ਬਰ »

ਸਰਬਜੀਤ ਸਿੰਘ ਸਾਬਾ ਅਕਾਲੀ ਦਲ ਸਰਕਲ ਮੇਹਟੀਆਣਾ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 22 ਮਾਰਚ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਸਾਬਕਾ ਕੈਬਨਿਟ ਮੰਤਰੀ ਤੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਵਲੋਂ ਸਰਬਜੀਤ ਸਿੰਘ ਸਾਬਾ ਨੂੰ ਸਰਕਲ ਮੇਹਟੀਆਣਾ ਦਾ ਪ੍ਰਧਾਨ, ਹਰਜਿੰਦਰ ...

ਪੂਰੀ ਖ਼ਬਰ »

ਪਾਕਿਸਤਾਨ 'ਚ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਮਿਲੀ ਸੁਰੱਖਿਆ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਪਾਕਿਸਤਾਨ ਦੀ ਭਗਤ ਸਿੰਘ ਮੈਮੋਰੀਅਲ ਫਾਉਂਡੇਸ਼ਨ ਨੇ ਭਾਰਤ ਦੇ ਸੁਤੰਤਰਤਾ ਸੈਨਾਨੀ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ਨੂੰ ਉਥੋਂ ਦੇ ਪ੍ਰਸ਼ਾਸਨ ਦੇ ਪ੍ਰਵਾਨ ਕਰ ਲਿਆ ਹੈ | ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਥਾਣਾ ਸਿਟੀ ਪੁਲਿਸ ਨੇ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਪੁਸ਼ਪਿੰਦਰ ਸਿੰਘ ਉਰਫ਼ ਟਿੰਕੂ ਵਾਸੀ ਨਰਾਇਣ ਨਗਰ ਵਜੋਂ ਹੋਈ ਹੈ | ਖ਼ੂਨਦਾਨ ਕੈਂਪ ਅੱਜ ...

ਪੂਰੀ ਖ਼ਬਰ »

ਅਕਾਲੀ ਦਲ ਦੋਆਬਾ ਜ਼ੋਨ ਦੇ ਸਕੱਤਰ ਜਨਰਲ ਬਣਨ 'ਤੇ ਮੂਨਕ ਦਾ ਸਨਮਾਨ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਸੁਖਵਿੰਦਰ ਸਿੰਘ ਮੂਨਕ ਦਾ ਯੂਥ ਅਕਾਲੀ ਦਲ ਦੋਆਬਾ ਜ਼ੋਨ ਦਾ ਸਕੱਤਰ ਜਨਰਲ ਬਣਨ 'ਤੇ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

'ਪਿੰਡ ਬਚਾਓ ਪੰਜਾਬ ਬਚਾਓ' ਮੰਚ ਵਲੋਂ ਆਦਰਸ਼ ਪੰਚਾਇਤਾਂ ਦੇ ਸਨਮਾਨ ਸਬੰਧੀ ਇਕੱਤਰਤਾ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਸਾਂਝੇ ਮੰਚ 'ਪਿੰਡ ਬਚਾਓ ਪੰਜਾਬ ਬਚਾਓ' ਦੀ ਮੀਟਿੰਗ ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਮੁੱਖ ਬੁਲਾਰੇ ...

ਪੂਰੀ ਖ਼ਬਰ »

ਕਾਮਰੇਡ ਰਘੂਨਾਥ ਦੀ ਚੋਣ ਮੁਹਿੰਮ ਸਬੰਧੀ ਮੀਟਿੰਗ

ਗੜ੍ਹਸ਼ੰਕਰ, 22 ਮਾਰਚ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਖੱਬੀਆਂ ਪਾਰਟੀਆਂ ਦੇ ਉਮੀਦਵਾਰ ਕਾਮਰੇਡ ਰਘੂਨਾਥ ਸਿੰਘ ਦੇ ਹੱਕ ਵਿਚ ਡਾ: ਭਾਗ ਸਿੰਘ ਹਾਲ ਵਿਖੇ ਕਾਮਰੇਡ ਗੁਰਨੇਕ ਸਿੰਘ ਭੱਜਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਮਹਿਲਾ ਮੰਡਲ ਕੀਰਤਨ ਘਰ ਗੜ੍ਹਦੀਵਾਲਾ 'ਚ 7 ਰੋਜ਼ਾ ਯੋਗ ਕੈਂਪ

ਗੜ੍ਹਦੀਵਾਲਾ, 22 ਮਾਰਚ (ਚੱਗਰ)- ਮਹਿਲਾ ਮੰਡਲ ਕੀਰਤਨ ਘਰ ਗੜ੍ਹਦੀਵਾਲਾ ਵਿਖੇ ਯੋਗ ਦੇ ਵਿਦਿਆਰਥੀ ਦਵਿੰਦਰ ਗੌਤਮ ਟੀਟੂ ਦੀ ਅਗਵਾਈ ਵਿਚ 7 ਰੋਜ਼ਾ ਯੋਗ ਕੈਂਪ ਲਗਾਇਆ ਗਿਆ | ਇਸ ਮੌਕੇ ਦਵਿੰਦਰ ਗੌਤਮ ਨੇ ਕਿਹਾ ਕਿ ਯੋਗ ਦਾ ਸਾਡੇ ਜੀਵਨ ਵਿਚ ਬਹੁਤ ਮਹੱਤਵ ਹੈ | ਯੋਗ ਕਰਨ ਨਾਲ ...

ਪੂਰੀ ਖ਼ਬਰ »

ਸਕਿਓਰਿਟੀ ਐਾਡ ਐਕਸਚੇਂਜ ਆਫ ਇੰਡੀਆ ਵਲੋਂ ਹੁਸ਼ਿਆਰਪੁਰ 'ਚ ਸੈਮੀਨਾਰ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਕਿਓਰਿਟੀ ਐਾਡ ਐਕਸਚੇਂਜ਼ ਆਫ ਇੰਡੀਆ ਅਤੇ ਬੰਬੇ ਸਟਾਕ ਐਕਸਚੇਂਜ਼ ਵਲੋਂ ਸਚਦੇਵਾ ਸਟੋਕਸ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਨਿਵੇਸ਼ਕਾਂ ਨੂੰ ਸਟਾਕ ...

ਪੂਰੀ ਖ਼ਬਰ »

ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਸ਼ੁਰੂ

ਗੜ੍ਹਦੀਵਾਲਾ, 22 ਮਾਰਚ (ਚੱਗਰ)- ਦੋਆਬਾ ਯੂਥ ਕਲੱਬ ਢੋਲੋਵਾਲ ਵਲੋਂ ਸ਼ਹੀਦ ਸੂਬੇਦਾਰ ਜਸਵੀਰ ਸਿੰਘ ਕਾਲਕੱਟ ਤੇ ਸ਼ਹੀਦ ਫੌਜਾ ਸਿੰਘ ਯਾਦਗਾਰੀ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਧੂਮ-ਧੜੱਕੇ ਨਾਲ ਆਰੰਭ ਹੋ ਗਿਆ, ਜਿਸ ਦਾ ਉਦਘਾਟਨ ਬਾਹਗਾ ਹਸਪਤਾਲ ਗੜ੍ਹਦੀਵਾਲਾ ਦੇ ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 22 ਮਾਰਚ (ਨਰਿੰਦਰ ਸਿੰਘ ਬੱਡਲਾ)- ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਗੁਰਬਚਨ ਸਿੰਘ ਇੰਸਪੈਕਟਰ ਬਟਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਤੇ ਬਕਾਇਆ ਜਲਦੀ ...

ਪੂਰੀ ਖ਼ਬਰ »

ਸਿਹਤ ਸੰਸਥਾਵਾਂ 'ਚ ਮੈਡੀਕਲ ਬਾਇਓ ਵੇਸਟ ਦੇ ਨਿਪਾਟਰੇ ਸਬੰਧੀ ਵਰਕਸ਼ਾਪ

ਹੁਸ਼ਿਆਰਪੁਰ, 22 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮੈਨਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਤੇ ਮੈਡੀਕਲ ਬਾਇਓ ਵੇਸਟ ਦੇ ਪ੍ਰਬੰਧਨ ...

ਪੂਰੀ ਖ਼ਬਰ »

ਹੋਲੇ ਮਹੱਲੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਅੱਡਾ ਸਰਾਂ, 22 ਮਾਰਚ (ਹਰਜਿੰਦਰ ਸਿੰਘ ਮਸੀਤੀ)- ਸਥਾਨਕ ਅੱਡੇ ਵਿਖੇ ਹੋਲ ਮਹੱਲਾ ਲੰਗਰ ਕਮੇਟੀ ਕੰਧਾਲਾ ਜੱਟਾਂ ਵਲੋਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਕਮੇਟੀ ਵਲੋਂ ਨਗਰ ਵਾਸੀ, ਅੱਡਾ ਦੁਕਾਨਕਾਰਾਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਸਮਾਗਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX