ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 2 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੀ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 day ago
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  1 day ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  1 day ago
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੌੜਾਂ ਬਣਾ ਕੇ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  1 day ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  1 day ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  1 day ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  1 day ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  1 day ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  1 day ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  1 day ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਖਟਕੜ ਕਲਾਂ ਵਿਖੇ ਐੱਸ. ਡੀ. ਐੱਮ. ਵਲੋਂ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਬੰਗਾ, 22 ਮਾਰਚ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਵੱਡੀ ਪੱਧਰ 'ਤੇ ਲੋਕਾਂ ਦੀ ਆਮਦ ਦੀ ਸੰਭਾਵਨਾ ਦੇ ਮੱਦੇਨਜ਼ਰ ਪ੍ਰਬੰਧਾਂ ਅਤੇ ਤਿਆਰੀਆਂ ਸਬੰਧੀ ਐਸ. ਡੀ. ਐਮ ਬੰਗਾ ਦੀਪ ਸ਼ਿਖਾ ਸ਼ਰਮਾ ਵਲੋ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਸਹਾਇਕ ਕਮਿਸ਼ਨਰ (ਜ) ਸ਼ਿਵ ਕੁਮਾਰ, ਡੀ. ਐਸ. ਪੀ ਬੰਗਾ ਐਨ. ਐਸ. ਮਾਹਲ, ਡੀ. ਐਸ. ਪੀ (ਸਪੈਸ਼ਲ ਬ੍ਰਾਂਚ) ਨਵਾਂਸ਼ਹਿਰ ਦੀਪਿਕਾ ਸਿੰਘ, ਤਹਿਸੀਲਦਾਰ ਬੰਗਾ ਕੰਵਰ ਨਰਿੰਦਰ ਸਿੰਘ, ਨਾਇਬ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ, ਈ ਓ ਬੰਗਾ ਰਾਜੀਵ ਉਬਰਾਏ, ਈ ਓ ਨਵਾਂਸ਼ਹਿਰ ਰਾਮ ਪ੍ਰਕਾਸ਼ ਤੇ ਹੋਰ ਅਧਿਕਾਰੀ ਮੌਜੂਦ ਸਨ | ਸਬ-ਡਵੀਜ਼ਨਲ ਮੈਜਿਸਟ੍ਰੇਟ ਸ੍ਰੀਮਤੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਦੇਸ਼-ਵਿਦੇਸ਼ 'ਚੋਂ ਸ਼ਰਧਾ ਸੁਮਨ ਭੇਟ ਕਰਨ ਆਉਣ ਵਾਲੇ ਲੋਕਾਂ ਲਈ ਲੋੜੀਂਦੇ ਪ੍ਰਬੰਧਾਂ ਦੇ ਮੱਦੇਨਜ਼ਰ ਜਿੱਥੇ ਲੋੜੀਂਦੇ ਸੁਰੱਖਿਆ ਤੇ ਆਵਾਜਾਈ ਬੰਦੋਬਸਤ ਕੀਤੇ ਗਏ ਹਨ ਉੱਥੇ ਪੀਣ ਵਾਲੇ ਪਾਣੀ ਅਤੇ ਪਖਾਨੇ ਆਦਿ ਦੇ ਬੰਦੋਬਸਤ ਵੀ ਯਕੀਨੀ ਬਣਾਏ ਗਏ ਹਨ | ਇਸ ਤੋਂ ਇਲਾਵਾ ਆਉਣ ਵਾਲੇ ਲੋਕਾਂ ਲਈ ਲੋੜੀਂਦੀ ਮੈਡੀਕਲ ਸਹੂਲਤ ਲਈ ਤਿੰਨ ਮੈਡੀਕਲ ਟੀਮਾਂ ਤਾਇਨਾਤ ਕਰਨ ਤੋਂ ਇਲਾਵਾ ਅੱਗ ਬੁਝਾਊ ਦਸਤੇ ਵੀ ਲਾਏ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੌਕੇ ਮੁਤਾਬਕ ਪ੍ਰਬੰਧਾਂ ਲਈ 4 ਡਿਊਟੀ ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਖਟਕੜ ਕਲਾਂ ਵਿਖੇ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜੱਦੀ ਪਿੰਡ ਹੋਣ ਕਾਰਨ ਸ਼ਹੀਦੀ ਸਮਾਗਮ ਵਾਲੇ ਦਿਨ ਵੱਡੀ ਗਿਣਤੀ 'ਚ ਲੋਕ ਖਟਕੜ ਕਲਾਂ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਯਾਦਗਾਰ ਤੇ ਅਜਾਇਬ ਘਰ ਅਤੇ ਉਨ੍ਹਾਂ ਦੇ ਜੱਦੀ ਘਰ ਵਿਖੇ ਬਹੁਤ ਹੀ ਸ਼ਰਧਾ ਨਾਲ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਆਉਂਦੇ ਹਨ | ਐਸ. ਡੀ. ਐਮ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਲਕੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਤੇ ਹੋਰ ਸਿਵਲ ਪ੍ਰਸ਼ਾਸਕੀ ਅਧਿਕਾਰੀ, ਐਸ. ਐਸ. ਪੀ ਸ੍ਰੀਮਤੀ ਅਲਕਾ ਮੀਨਾ ਤੇ ਹੋਰ ਪੁਲਿਸ ਅਧਿਕਾਰੀ ਸਵੇਰੇ 10 ਵਜੇ ਖਟਕੜ ਕਲਾਂ ਪੁੱਜ ਰਹੇ ਹਨ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਦੇ ਇਨ੍ਹਾਂ ਮਹਾਨ ਸ਼ਹੀਦਾਂ ਦੇ ਸਨਮਾਨ 'ਚ ਗੀਤ ਤੇ ਕਵੀਸ਼ਰੀ ਵੀ ਪੇਸ਼ ਕੀਤੀ ਜਾਵੇਗੀ | ਇਸੇ ਤਰ੍ਹਾਂ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਸਵੀਪ ਗਤੀਵਿਧੀਆਂ ਤਹਿਤ ਮਾਡਲ ਪੋਲਿੰਗ ਸਟੇਸ਼ਨ ਦਾ ਨਮੂਨਾ 19 ਮਈ ਦੀਆਂ ਚੋਣਾਂ ਮੌਕੇ ਲੋਕਾਂ ਨੂੰ ਮਤਦਾਨ ਲਈ ਪ੍ਰੇਰਿਤ ਕਰਨ ਲਈ ਬਣਾਇਆ ਜਾਵੇਗਾ |

ਸ਼ਰਧਾਲੂਆਂ ਨੇ ਗੁਫ਼ਾ 'ਤੇ ਚੜ੍ਹਾਏ 22,53,336 ਰੁਪਏ

ਨਵਾਂਸ਼ਹਿਰ, 22 ਮਾਰਚ (ਗੁਰਬਖਸ਼ ਸਿੰਘ ਮਹੇ)- ਮੰਦਰ ਅਧਿਕਾਰੀ ਓ. ਪੀ. ਲਖਨਪਾਲ ਗੁਫ਼ਾ ਬਾਬਾ ਬਾਲਕ ਨਾਥ ਦਿਉਟ ਸਿੱਧ ਦੀ ਜਾਣਕਾਰੀ ਅਨੁਸਾਰ ਬਾਬਾ ਜੀ ਦੀ ਗੁਫ਼ਾ ਉੱਤੇ ਸੰਗਤਾਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ | ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਦਿਓਟ ਸਿੱਧ ...

ਪੂਰੀ ਖ਼ਬਰ »

ਡੀ. ਈ. ਓ. ਤੇ ਡਿਪਟੀ ਡੀ. ਈ. ਓ. ਵਲੋਂ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ

ਨਵਾਂਸ਼ਹਿਰ/ਪੋਜੇਵਾਲ ਸਰਾਂ, 22 ਮਾਰਚ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)-ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਸ਼ਹੀਦ ਭਗਤ ਸਿੰਘ ਨਗਰ ਹਰਚਰਨ ਸਿੰਘ ਨੇ ਜਾਣਕਾਰੀ ਦਿੰੰਦਿਆ ਦੱਸਿਆ ਕਿ ਉਨ੍ਹਾਂ ਦੀ ਫਲਾਇੰਗ ਟੀਮ ਵੱਲੋਂ ਅੱਜ ਸ. ਸ. ਸ. ਸ ਭਾਰਟਾ ਕਲਾਂ, ਸ. ਸ. ਸ. ਸ ਰਾਹੋਂ ...

ਪੂਰੀ ਖ਼ਬਰ »

ਬੈਂਕ ਦਾ ਏ. ਟੀ. ਐੱਮ. ਤੋੜਿਆ, ਦੋਸ਼ੀ ਗਿ੍ਫ਼ਤਾਰ

ਰੈਲਮਾਜਰਾ, 22 ਮਾਰਚ (ਰਾਕੇਸ਼ ਰੋਮੀ)- ਰੋਪੜ ਬਲਾਚੌਰ ਰਾਜ ਮਾਰਗ 'ਤੇ ਸਥਿਤ ਪਿੰਡ ਰੈਲਮਾਜਰਾ ਵਿਖੇ ਪੀ. ਐਨ. ਬੀ. ਦਾ ਏ.ਟੀ.ਐਮ. ਤੋੜ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਦੋਸ਼ੀ ਦੀ ਤਸਵੀਰ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਇਸ ਸਬੰਧ ਵਿਚ ਪੀ. ਐਨ. ਬੀ. ਬੈਂਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੁਸਾਇਟੀ ਵਲੋਂ ਸ਼ਰਧਾਂਜਲੀਆਂ ਅੱਜ

ਬੰਗਾ, 22 ਮਾਰਚ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ 23 ਮਾਰਚ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਨ ਉੱਤੇ ਸ਼ਰਧਾਂਜਲੀਆਂ ਭੇਟ ਕਰੇਗੀ | ਇਸ ਸਬੰਧੀ ਸੁਸਾਇਟੀ ...

ਪੂਰੀ ਖ਼ਬਰ »

20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ, ਦੂਜਾ ਫ਼ਰਾਰ

ਸਮੁੰਦੜਾ, 22 ਮਾਰਚ (ਤੀਰਥ ਸਿੰਘ ਰੱਕੜ)- ਸਮੁੰਦੜਾ ਪੁਲਿਸ ਵੱਲੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਐੱਸ.ਆਈ. ਬਲਵਿੰਦਰ ਸਿੰਘ ਚੌਾਕੀ ਇੰਚਾਰਜ ਸਮੁੰਦੜਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ...

ਪੂਰੀ ਖ਼ਬਰ »

ਸੂਬਾ ਪੱਧਰੀ ਧਾਰਮਿਕ ਸਮਾਗਮ ਅੱਜ

ਸੰਧਵਾਂ, 22 ਮਾਰਚ (ਪ੍ਰੇਮੀ ਸੰਧਵਾਂ) - ਡੇਰਾ ਸੰਤ ਪੂਰਨ ਦਾਸ ਪਿੰਡ ਕਾਲੇਵਾਲ ਭਗਤਾਂ (ਹੁਸ਼ਿਆਰਪੁਰ) ਵਿਖੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ (ਰਜਿ) ਪੰਜਾਬ ਵਲੋਂ ਸੁਸਾਇਟੀ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਗੱਦੀਨਸ਼ੀਨ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਰਾਣੂੰਆ ...

ਪੂਰੀ ਖ਼ਬਰ »

ਸੁੱਜੋਂ ਸੁਸਾਇਟੀ ਦੇ ਪਰਮਜੀਤ ਸਿੰਘ ਪ੍ਰਧਾਨ ਤੇ ਸਤਨਾਮ ਸਿੰਘ ਮੀਤ ਪ੍ਰਧਾਨ ਬਣੇ

ਬੰਗਾ, 22 ਮਾਰਚ (ਕਰਮ ਲਧਾਣਾ) - ਦੀ ਸੁੱਜੋਂ ਮਲਟੀਪਰਪਜ਼ ਕੋ-ਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਸੁੱਜੋਂ ਦੇ ਚੁਣੇ ਗਏ ਮੈਂਬਰਾਂ 'ਚੋਂ ਪਰਮਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਨੂੰ ਪ੍ਰਧਾਨ ਅਤੇ ਸਤਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਨੂੰ ਉਪ ਪ੍ਰਧਾਨ ਲਿਆ ਗਿਆ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਹਸਤਾਖ਼ਰ ਮੁਹਿੰਮ ਸ਼ੁਰੂ

ਨਵਾਂਸ਼ਹਿਰ, 22 ਮਾਰਚ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਸਿਵਲ ਸਰਜਨ ਵਿਖੇ ਵੋਟਰ ਜਾਗਰੂਕਤਾ ਤਹਿਤ ਹਸਤਾਖ਼ਰ ਮੁਹਿੰਮ ਸ਼ੁਰੂ ਕੀਤੀ ਗਈ | ਜਿਸ ਵਿਚ ਦਫ਼ਤਰ ਸਿਵਲ ਸਰਜਨ ਦੇ ਸਮੂਹ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਥਿਆੜਾ ਤੇ ਸਾਹਦੜਾ ਦੀ ਨਿਯੁਕਤੀ ਦਾ ਸਵਾਗਤ

ਮਜਾਰੀ/ਸਾਹਿਬਾ/ਚੰਦਿਆਣੀ ਖ਼ੁਰਦ, 22 ਮਾਰਚ (ਚਾਹਲ, ਭਾਟੀਆ)- ਸ਼੍ਰੋਮਣੀ ਅਕਾਲੀ ਦਲ ਦੁਆਬਾ ਜ਼ੋਨ ਦੇ ਯੂਥ ਵਿੰਗ ਦੇ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਵੱਲੋਂ ਬਲਾਚੌਰ ਹਲਕੇ ਦੇ ਯੂਥ ਅਕਾਲੀ ਆਗੂ ਹਰਨੇਕ ਸਿੰਘ ਥਿਆੜਾ ਪਿੰਡ ਛਦੌੜੀ ਅਤੇ ਗੁਰਨੇਕ ਸਿੰਘ ਸਾਹਦੜਾ ਨੰੂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਦੀਪਾ ਮੇਹਲੀ ਬਣੇ ਯੂਥ ਦੁਆਬਾ ਜ਼ੋਨ ਦੇ ਮੀਤ ਪ੍ਰਧਾਨ

ਮੇਹਲੀ, 22 ਮਾਰਚ (ਸੰਦੀਪ ਸਿੰਘ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਮੇਹਨਤੀ ਵਰਕਰ ਗੁਰਦੀਪ ਸਿੰਘ ਦੀਪਾ ਮੇਹਲੀ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਹਾਈ ਕਮਾਂਡ ਵਲੋਂ ਯੂਥ ਦੁਆਬਾ ਜੋਨ ਦਾ ਮੀਤ ਪ੍ਰਧਾਨ ਬਣਾਇਆ ਗਿਆ ...

ਪੂਰੀ ਖ਼ਬਰ »

ਬੰਗਾ ਹਲਕੇ 'ਚ ਸ਼ਬਦ ਗੁਰੂ ਯਾਤਰਾ 25 ਤੋਂ-ਡਾ: ਸੁੱਖੀ

ਬੰਗਾ, 22 ਮਾਰਚ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਵੱਖ-ਵੱਖ ਨਗਰਾਂ ਅਤੇ ਸ਼ਹਿਰਾਂ ਤੋਂ ਹੁੰਦੀ ਹੋਈ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਤੇ ਸਿੱਖ ਕੌਮ ਨਾਲ ਸਬੰਧਤ ਨਿਸ਼ਾਨੀਆਂ ਲੈ ਕੇ ...

ਪੂਰੀ ਖ਼ਬਰ »

ਓਵਰਟੇਕ ਕਰਦਾ ਟਿੱਪਰ ਟਾਹਲੀ ਨਾਲ ਟਕਰਾਇਆ

ਪੱਲੀ ਝਿੱਕੀ, 22 ਮਾਰਚ (ਕੁਲਦੀਪ ਸਿੰਘ ਪਾਬਲਾ) - ਹੋਲੇ ਮਹੱਲੇ 'ਤੇ ਟ੍ਰੈਫਿਕ ਵੱਧ ਜਾਣ ਕਾਰਨ ਪਿੰਡ ਪੱਲੀ ਝਿੱਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਜ਼ਦੀਕ ਟਰਾਲੀ ਨੂੰ ਓਵਰ ਟੇਕ ਕਰਦਾ ਟਿੱਪਰ ਨੰ: ਪੀ. ਬੀ. 08 ਡੀ. ਐਸ 3329 ਦਰਖੱਤ ਨਾਲ ਜਾ ਟਕਰਾਇਆ | ਇਸ ਸਬੰਧੀ ...

ਪੂਰੀ ਖ਼ਬਰ »

ਪੁਲਿਸ ਵਲੋਂ 150 ਨਸ਼ੀਲੇ ਟੀਕੇ ਬਰਾਮਦ

ਨਵਾਂਸ਼ਹਿਰ, 22 ਮਾਰਚ (ਸਟਾਫ ਰਿਪੋਰਟਰ)-ਡੀ.ਐੱਸ.ਪੀ ਕੈਲਾਸ਼ ਚੰਦਰ ਪੀ.ਪੀ..ਐੱਸ ਦੀ ਅਗਵਾਈ 'ਚ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵੱਲੋਂ ਇਕ ਵਿਅਕਤੀ ਕੋਲੋਂ ਵੱਖ-ਵੱਖ ਕਿਸਮਾਂ ਦੇ 150 ਟੀਕੇ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਐੱਸ.ਐਚ.ਓ. ਸਰਬਜੀਤ ਸਿੰਘ ਥਾਣਾ ...

ਪੂਰੀ ਖ਼ਬਰ »

ਖਵਾਜ਼ਾ ਪੀਰ ਦੀ ਯਾਦ 'ਚ ਸਮਾਗਮ ਭਲਕੇ

ਸੰਧਵਾਂ, 22 ਮਾਰਚ (ਪ੍ਰੇਮੀ ਸੰਧਵਾਂ) - ਖਵਾਜਾ ਖਿਜਰ ਪੀਰ ਦੇ ਦਰਬਾਰ ਪਿੰਡ ਸੰਧਵਾਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 24 ਮਾਰਚ ਦਿਨ ਐਤਵਾਰ ਨੂੰ ਸਲਾਨਾ ਜੋੜ ਮੇਲਾ ਸੇਵਾਦਾਰ ਸੁਰਿੰਦਰ ਪਾਲ ਰਹੇਲੂ ਦੀ ਦੇਖ-ਰੇਖ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ...

ਪੂਰੀ ਖ਼ਬਰ »

ਚੱਕਦਾਨਾ ਵਿਖੇ ਰੈੱਡ ਕਰਾਸ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਉੜਾਪੜ/ਲਸਾੜਾ, 22 ਮਾਰਚ (ਲਖਵੀਰ ਸਿੰਘ ਖੁਰਦ) - ਜ਼ਿਲ੍ਹਾ ਰੈ ੱਡ ਕਰਾਸ ਸੁਸਾਇਟੀ ਵਲੋਂ ਬਲੱਡ ਡੋਨਰਜ਼ ਕੋਂਸਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲੇ ਮਹੱਲੇ ਦੇ ਤਿਉਹਾਰ 'ਤੇ ਪਿੰਡ ਚੱਕਦਾਨਾ ਤੇ ਉੜਾਪੜ ਦੇ ਸਮੂਹ ਖੂਨ ਦਾਨੀਆਂ ਵਲੋਂ ...

ਪੂਰੀ ਖ਼ਬਰ »

ਹੋਲਾ-ਮਹੱਲਾ ਨੂੰ ਸਮਰਪਿਤ ਵੇਟ ਲਿਫਟਿੰਗ ਮੁਕਾਬਲੇ ਕਰਵਾਏ

ਬਹਿਰਾਮ, 22 ਮਾਰਚ (ਸਰਬਜੀਤ ਸਿੰਘ ਚੱਕਰਾਮੰੂ)-ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਵੇਟ ਲਿਫਟਿੰਗ ਕਮੇਟੀ ਸਰਹਾਲਾ ਰਾਣੰੂਆਂ, ਭਰੋਮਜਾਰਾ ਰਾਣੰੂਆਂ ਤੇ ਚੱਕ ਗੁਰੂ, ਐਨ. ਆਰ. ਆਈ ਵੀਰਾਂ ਵਲੋਂ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਜਿੱਤ ਲਈ ਅਕਾਲੀ ਦਲ (ਬ) ਦੇ ਵਰਕਰ ਹੋਏ ਪੱਬਾਂ ਭਾਰ-ਮਾਂਗਟ

ਘੁੰਮਣਾਂ, 22 ਮਾਰਚ (ਮਹਿੰਦਰ ਪਾਲ ਸਿੰਘ) - ਲੋਕ ਸਭਾਂ ਚੋਣਾ 'ਚ ਆਪਣੀਆਂ ਇਤਿਹਾਸਿਕ ਜਿੱਤਾਂ ਦਰਜ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਪੱਬਾਂ ਭਾਰ ਹੋਏ ਹਨ | ਇਹ ਵਿਚਾਰ ਜੱਥੇਦਾਰ ਸੁਰਜੀਤ ਸਿੰਘ ਮਾਂਗਟ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਨੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਐਸੋਸੀਏਸ਼ਨ ਬੰਗਾ ਦੀ ਮੀਟਿੰਗ

ਬੰਗਾ, 22 ਮਾਰਚ (ਲਾਲੀ ਬੰਗਾ)-ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਬੰਗਾ ਦੀ ਮਾਸਿਕ ਮੀਟਿੰਗ ਰਾਮ ਮਿੱਤਰ ਕੋਹਲੀ ਦੀ ਪ੍ਰਧਾਨਗੀ ਹੇਠ ਵਿਰਾਸਤ ਘਰ ਮਸੰਦਾਂ ਪੱਤੀ ਬੰਗਾ ਵਿਖੇ ਹੋਈ ਜਿਸ ਵਿਚ ਸਰਕਾਰ ਵਲੋਂ 16 ਫੀਸਦੀ ਡੀ.ਏ ਦੇਣ ਦੀ ਬਜਾਏ 6 ਫੀਸਦੀ ਡੀ. ਏ ਦੇਣ ਕਾਰਨ ...

ਪੂਰੀ ਖ਼ਬਰ »

ਨਕਲ ਦਾ ਕੋਹੜ ਮੁਕਾਉਣ ਲਈ ਸਮੂਹਿਕ ਯਤਨਾਂ ਦੀ ਲੋੜ

ਬੰਗਾ, 22 ਮਾਰਚ (ਕਰਮ ਲਧਾਣਾ) - ਨਕਲ ਰਹਿਤ ਪ੍ਰੀਖਿਆਵਾਂ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਲਈ ਲਾਹੇਵੰਦ ਹਨ ਸਗੋਂ ਸਮੁੱਚੇ ਰਾਸ਼ਟਰ ਦੀ ਮਜ਼ਬੂਤੀ ਲਈ ਵੀ ਅਤਿ ਜਰੂਰੀ ਹਨ | ਇਸ ਲਈ ਨਕਲ ਦੇ ਕੋਹੜ ਨੂੰ ਮੁਕਾਉਣ ਲਈ ਸਮੂਹਿਕ ਯਤਨਾਂ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਮਨੁੱਖਤਾ 'ਚ ਸਮਾਨਤਾ ਲਿਆਉਂਦੀ ਹੈ ਲੰਗਰ ਪ੍ਰਥਾ-ਸੰਤ ਪੂਰਨ ਸਿੰਘ

ਘੁੰਮਣਾਂ, 22 ਮਾਰਚ (ਮਹਿੰਦਰ ਪਾਲ ਸਿੰਘ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਹੋਲਾ ਮਹੱਲਾ ਸਿੱਖਾਂ ਨੂੰ ਵੱਖਰੇ ਅੰਦਾਜ 'ਚ ਮਨਾਉਣ ਦਾ ਸੰਦੇਸ਼ ਦਿੱਤਾ ਗਿਆ ਸੀ | ਇਨ੍ਹਾਂ ਵਿਚਾਰ ਸੰਗਤਾਂ ਨਾਲ ਗੁਰਦੁਆਰਾ ਸੱਚਾ ਦਰਬਾਰ ਜਲਵੇੜਾ ਵਿਖੇ ਹੋਲੇ ਮਹੱਲਾ ਨੂੰ ਸਮਰਪਿਤ ...

ਪੂਰੀ ਖ਼ਬਰ »

ਹਰੇਕ ਵੋਟਰ ਨੂੰ ਨਿਰਪੱਖ, ਬਿਨਾਂ ਡਰ ਤੋਂ ਵੋਟ ਦਾ ਇਸਤੇਮਾਲ ਕਰਨਾ ਚਾਹੀਦੈ-ਮੈਡਮ ਸ਼ਰਮਾ

ਬਹਿਰਾਮ, 22 ਮਾਰਚ (ਨਛੱਤਰ ਸਿੰਘ ਬਹਿਰਾਮ)-ਹਰੇਕ ਵੋਟਰ ਨੂੰ ਆਪਣੀ ਵੋਟ ਪਾਉਣ ਅਤੇ ਸਹੀ ਉਮੀਦਵਾਰ ਨੂੰ ਚੁਨਣ ਦਾ ਅਧਿਕਾਰ ਹੈ | ਇਸ ਲਈ ਹਰੇਕ ਵੋਟਰ ਨੂੰ ਨਿਰਪੱਖ, ਬਿਨ੍ਹਾ ਡਰ-ਭੈਅ ਤੋਂ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ | ਇਹ ਸ਼ਬਦ ਐਸ. ਡੀ. ਐਮ ਬੰਗਾ ਮੈਡਮ ਦੀਪ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਦੇ ਸਥਾਨਾਂ 'ਤੇ 101 ਫੁੱਟ ਉੱਚੇ ਨਿਸ਼ਾਨ ਸਾਹਿਬ ਝੁਲਾਏ

ਰੂਪਨਗਰ, 22 ਮਾਰਚ (ਸ. ਰ)-ਸ਼ਹੀਦ ਬਾਬਾ ਬਚਿੱਤਰ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਿੰਡ ਕੋਟਲਾ ਨਿਹੰਗ ਤੇ ਸਮੂਹ ਸੰਗਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 101 ਫੁੱਟ ਉੱਚੇ ਨਵੇਂ ਨਿਸ਼ਾਨ ਸਾਹਿਬ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਦੇ ਸਥਾਨਾਂ 'ਤੇ ...

ਪੂਰੀ ਖ਼ਬਰ »

ਹੋਲੀ ਦੇ ਸਬੰਧ ਵਿਚ ਲਿਬਰਟੀ ਨੇ ਲਾਈ ਸੇਲ

ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਹੋਲੀ ਦੇ ਸਬੰਧ ਵਿਚ ਲਿਬਰਟੀ ਮਹਾਸੇਲ ਦਾ ਸ਼ੁਭ ਆਰੰਭ ਕੀਤਾ ਗਿਆ | ਮਹਾਸੇਲ ਦਾ ਉਦਘਾਟਨ ਲਿਬਰਟੀ ਦੇ ਕੰਟਰੀ ਕੰਟਰੋਲ ਅਤੇ ਚੈਨਲ ਹੈੱਡ ਰਾਮਨਾਥ ਵਰਮਾ ਵਲੋਂ ਕੀਤਾ ਗਿਆ | ਇਹ ਮਹਾਸੇਲ ਇਸ ਵਾਰ ਸੈਟਰਲ ਹਾਊਸ ਤੋਂ ਕਰੀਬ 500 ਮੀਟਰ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੂਥ ਇਕਾਈ ਦੀ ਕਾਰਜਕਾਰਨੀ ਦਾ ਗਠਨ

ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੂਥ ਇਕਾਈ ਦੇ ਸੁਬਾਈ ਪ੍ਰਧਾਨ ਅਮਰਿੰਦਰ ਸਿੰਘ ਅਰੋੜਾ ਨੇ ਆਪਣੀ ਕਾਰਜਕਾਰਨੀ ਦਾ ਗਠਨ ਕਰ ਦਿੱਤਾ | ਵਿਕਾਸ ਭਵਨ ਵਿਖੇ ਕੀਤੀ ਗਈ ਬੈਠਕ ਦੌਰਾਨ ਬਲਵਿੰਦਰਬ ਸਿੰਘ ਵਿਰਕ ਮੀਤ ...

ਪੂਰੀ ਖ਼ਬਰ »

ਜਲ ਦਿਵਸ ਮੌਕੇ ਦਿੱਤਾ ਪਾਣੀ ਬਚਾਉਣ ਦਾ ਸੰਦੇਸ਼

ਕੁਰੂਕਸ਼ੇਤਰ, 22 ਮਾਰਚ (ਜਸਬੀਰ ਸਿੰਘ ਦੁੱਗਲ)- ਜਲ ਦਿਵਸ 'ਤੇ ਬਲਾਕ ਪਿਪਲੀ ਨਾਲ ਜੁੜੀ ਯੂਥ ਵੀਰਾਂਗਨਾਵਾਂ ਨੇ ਪਾਣੀ ਬਚਾਓ ਦਾ ਸੰਦੇਸ਼ ਦਿੰਦੇ ਹੋਏ ਪਿੰਡ ਬੋਢੀ 'ਚ ਸੈਮੀਨਾਰ ਲਾਇਆ | ਸੈਮੀਨਾਰ ਦੌਰਾਨ ਯੂਥ ਵੀਰਾਂਗਨਾਵਾਂ ਨੇ ਸਾਰੀ ਔਰਤਾਂ ਨੂੰ ਪਾਣੀ ਬਚਾਓ ਲਈ ਸਹੁੰ ...

ਪੂਰੀ ਖ਼ਬਰ »

6 ਰੋਜ਼ਾ ਸ੍ਰੀ ਮਦਭਾਗਵਤ ਕਥਾ ਸਮਾਪਤ

ਕੁਰੂਕਸ਼ੇਤਰ, 22 ਮਾਰਚ (ਜਸਬੀਰ ਸਿੰਘ ਦੁੱਗਲ)- ਸ੍ਰੀ ਮਦਭਾਗਵਤ ਗੀਤਾ ਸੇਵਾ ਸਮਿਤੀ ਅਤੇ ਕੁਰੂਕਸ਼ੇਤਰਾ ਦਰਸ਼ਨ ਦੀ ਅਗਵਾਈ 'ਚ 15 ਤੋਂ 22 ਮਾਰਚ ਤੱਕ ਚਲ ਰਹੀ ਸ੍ਰੀ ਮਦਭਾਗਵਤ ਕਥਾ ਸੰਪਨ ਹੋ ਗਈ | ਸ੍ਰੀ ਤਿਰੁਪਤੀ ਬਾਲਾ ਜੀ ਮੰਦਰ ਆਂਧਰ ਪ੍ਰਦੇਸ਼ ਤੋਂ ਪਹੁੰਚੇ ਕਥਾਵਾਚਕ ...

ਪੂਰੀ ਖ਼ਬਰ »

ਪੰਜ ਪਿਆਰਾ ਪਾਰਕ ਵਿਚ ਨਹੀਂ ਚੱਲੇ ਫੁਹਾਰੇ

ਸ੍ਰੀ ਅਨੰਦਪੁਰ ਸਾਹਿਬ, 22 ਮਾਰਚ ( ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲਾ-ਮਹੱਲਾ ਦੌਰਾਨ ਇਤਿਹਾਸਕ ਨਗਰੀ ਦੇ ਇਕੋ ਇਕ ਪੰਜ ਪਿਆਰਾ ਪਾਰਕ ਦੇ ਪੰਜ ਫੁਹਾਰੇ ਨਹੀਂ ਚੱਲੇ ਜਿਸ ਨੂੰ ਲੈ ਕੇ ਦੇਸ਼ਾਂ-ਵਿਦੇਸ਼ਾਂ ਤੋਂ ਪੁੱਜੀ ...

ਪੂਰੀ ਖ਼ਬਰ »

ਛੇਵਾਂ ਕਬੱਡੀ ਕੱਪ 23, 24 ਨੂੰ

ਨੰਗਲ, 22 ਮਾਰਚ (ਪ੍ਰੀਤਮ ਸਿੰਘ ਬਰਾਰੀ)-ਬਾਬਾ ਦੀਪ ਸਿੰਘ ਜੀ ਕਬੱਡੀ ਕਲੱਬ ਨੰਗਲ ਡੈਮ ਵਲੋਂ ਛੇਵਾਂ ਕਬੱਡੀ ਕੱਪ 23 ਅਤੇ 24 ਮਾਰਚ ਨੂੰ ਸਟਾਫ਼ ਕਲੱਬ ਨੰਗਲ ਵਿਖੇ ਪ੍ਰਧਾਨ ਮਨੋਜ ਕੁਮਾਰ ਪਹਿਲਵਾਨ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਬੱਡੀ ਅਤੇ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 22 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਸਪੋਰਟਸ ਅਤੇ ਕਲਚਰਲ ਕਲੱਬ ਯੂ. ਕੇ. ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਮੰਡੇਰ, ਜਨਰਲ ਸਕੱਤਰ ਕੁਲਵੰਤ ਸਿੰਘ ਸੰਘਾ ਲੈਸਟਰ, ...

ਪੂਰੀ ਖ਼ਬਰ »

ਮਜਾਰੀ 'ਚ ਗੁਰੂ ਘਰ ਦੀ ਉਸਾਰੀ ਲਈ ਜ਼ਮੀਨ ਭੇਟ

ਬੰਗਾ, 22 ਮਾਰਚ (ਕਰਮ ਲਧਾਣਾ) - ਪਿੰਡ ਮਜਾਰੀ ਵਿਖੇ ਜਲੰਧਰ-ਚੰਡੀਗੜ੍ਹ ਮੁੱਖ ਮਾਰਗ 'ਤੇ ਸਥਿੱਤ ਗੁਰਦੁਆਰਾ ਵਿਸ਼ਰਾਮ ਘਰ ਬਾਬੇ ਦਾ ਕੁੱਲਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਮਜਾਰੀ ਨਿਵਾਸੀ ਮੋਹਨ ਸਿੰਘ ਦੇ ਸਮੂਹ ਪਰਿਵਾਰ ਨੇ ਆਪਣੇ ਪੜਪੋਤੇ ਸਵ: ਦਿਲਰਾਜ ਸਿੰਘ ...

ਪੂਰੀ ਖ਼ਬਰ »

ਪੰਚਾਇਤ ਵਲੋਂ ਨਵੇਂ ਲੱਗ ਰਹੇ ਵਾਟਰ ਸਪਲਾਈ ਟਿਊਬਵੈੱਲ ਦਾ ਨਿਰੀਖਣ

ਮਜਾਰੀ/ਸਾਹਿਬਾ, 22 ਮਾਰਚ (ਨਿਰਮਲਜੀਤ ਸਿੰਘ ਚਾਹਲ)- ਪਿੰਡ ਮਹਿੰਦਪੁਰ ਵਿਖੇ ਵਾਟਰ ਸਪਲਾਈ ਸਕੀਮ ਅਧੀਨ ਪਹਿਲੇ ਟਿਊਬਵੈੱਲ ਦੇ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਲਗਾਏ ਜਾ ਰਹੇ ...

ਪੂਰੀ ਖ਼ਬਰ »

ਬੀ. ਐੱਲ. ਐੱਮ. ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਨਵਾਂਸ਼ਹਿਰ, 22 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਐਲਾਨੇ ਗਏ ਪੀ.ਜੀ. ਡਿਪਲੋਮਾ ਇਨ ਕਾਸਮੈਟੇਲੋਜੀ, ਪੀ.ਜੀ.ਡੀ.ਸੀ.ਏ. ਅਤੇ ਡੀ.ਸੀ.ਏ. ਦੇ ਨਤੀਜੇ 'ਚੋਂ ਬੀ.ਐਲ.ਐਮ.ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਦਾ 100 ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਅਧੀਨ ਕੁਇਜ਼ ਮੁਕਾਬਲੇ ਕਰਵਾਏ

ਨਵਾਂਸ਼ਹਿਰ, 22 ਮਾਰਚ (ਗੁਰਬਖਸ਼ ਸਿੰਘ ਮਹੇ)- ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਦੇ ਪਿ੍ੰਸੀਪਲ ਡਾ: ਸੰਜੀਵ ਡਾਵਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਵੀਪ ਪ੍ਰੋਗਰਾਮ ਅਧੀਨ ...

ਪੂਰੀ ਖ਼ਬਰ »

65 ਲੋਕਾਂ ਨੇ ਅੱਖਾਂ ਦਾਨ ਕਰਨ ਦੇ ਵਾਅਦਾ ਫਾਰਮ ਭਰੇ

ਮੁਕੰਦਪੁਰ, 22 ਮਾਰਚ (ਦੇਸ ਰਾਜ ਬੰਗਾ)-ਸਮਾਜਿਕ ਕੰਮਾਂ ਵਾਸਤੇ ਮੋਹਰੀ ਗਿਣੀ ਜਾਂਦੀ ਸੰਸਥਾ ਪੰਜਾਬ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਬੰਗਾ ਰਜਿ: ਵਲੋਂ ਪੁਨਰਜੋਤ ਆਈ ਡੋਨੇਸ਼ਨ ਐਸੋਸੀਏਸ਼ਨ ਮੁਕੰਦਪੁਰ ਦੇ ਸਹਿਯੋਗ ਨਾਲ ਅੱਖਾਂ ਦਾਨ ਕਰਨ ਦੇ ਵਾਅਦਾ ਫਾਰਮ ਭਰਨ ਵਾਸਤੇ ...

ਪੂਰੀ ਖ਼ਬਰ »

ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਲਈ ਵਰਕਸ਼ਾਪ ਲਗਾਈ

ਸੜੋਆ, 22 ਮਾਰਚ (ਨਾਨੋਵਾਲੀਆ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਹਾਲ ਹੀ ਵਿਚ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਵਿਭਾਗ ਵਲੋਂ ਉਨ੍ਹਾਂ ਨੂੰ ਸੌਾਪੀਆਂ ਜ਼ਿੰਮੇਵਾਰੀਆਂ ਨੂੰ ਸਹੀ ਰੂਪ ਵਿਚ ਨਿਭਾਉਣ ਹਿਤ ਸੰਮਤੀ ਦਫ਼ਤਰ ...

ਪੂਰੀ ਖ਼ਬਰ »

ਦਿਵਿਆਂਗ ਮਤਦਾਤਾਵਾਂ ਦਾ 100 ਫ਼ੀਸਦੀ ਮਤਦਾਨ ਯਕੀਨੀ ਬਣਾਉਣ ਲਈ ਐੱਸ. ਡੀ. ਐਮ ਅਗਵਾਈ 'ਚ ਮੀਟਿੰਗ

ਨਵਾਂਸ਼ਹਿਰ, 22 ਮਾਰਚ (ਗੁਰਬਖਸ਼ ਸਿੰਘ ਮਹੇ)-ਜਸਵੀਰ ਸਿੰਘ ਐੱਸ.ਡੀ.ਐਮ ਬਲਾਚੌਰ ਵਲੋਂ ਜ਼ਿਲ੍ਹੇ ਦੇ ਦਿਵਿਆਂਗ ਮਤਦਾਤਾਵਾਂ ਦਾ ਲੋਕ ਸਭਾ ਚੋਣਾਂ ਦੌਰਾਨ 100 ਫ਼ੀਸਦੀ ਮਤਦਾਨ ਯਕੀਨੀ ਬਣਾਉਣ ਲਈ ਅੱਜ ਨੋਡਲ ਅਫ਼ਸਰਾਂ ਦੀ ਮੀਟਿੰਗ ਕਰਕੇ ਉਨ੍ਹਾਂ ਨੂੰ ਅਜਿਹੇ ...

ਪੂਰੀ ਖ਼ਬਰ »

ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਸਮੁੰਦੜਾ, 22 ਮਾਰਚ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਅਤੇ ਆਸ ਪਾਸ ਦੇ ਪਿੰਡਾਂ 'ਚ ਰੰਗਾਂ ਦਾ ਤਿਉਹਾਰ ਹੋਲੀ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿੰਡ ਚੱਕ ਗੁਰੂ, ਸਿੰਬਲੀ, ਧਮਾਈ, ਪਨਾਮ, ਸਿੰਕਦਰਪੁਰ, ਰੁੜਕੀ ਖਾਸ ਆਦਿ ਵਿਖੇ ਨੌਜਵਾਨਾਂ ਅਤੇ ਬੱਚਿਆਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਜ਼ਿਲ੍ਹੇ 'ਚ ਪਹੁੰਚਣ 'ਤੇ ਸਵਾਗਤ ਕਰਨ ਦੀਆਂ ਤਿਆਰੀਆਂ ਮੁਕੰਮਲ

ਨਵਾਂਸ਼ਹਿਰ, 22 ਮਾਰਚ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਵਿਖੇ ਪਹੁੰਚਣ 'ਤੇ ਸਵਾਗਤ ਅਤੇ ਹੋਰ ਪ੍ਰਬੰਧਾਂ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਸ ਬਾਬਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX