ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  14 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  59 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  32 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  33 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

- ਹੋਲੇ-ਮਹੱਲੇ ਦੇ ਲੰਗਰਾਂ ਸਬੰਧੀ ਵਿਸ਼ੇਸ਼ ਰਿਪੋਰਟ -
ਹੋਲੇ ਮਹੱਲੇ ਦੇ ਤਿਉਹਾਰ ਮੌਕੇ ਗੁਰੂ ਕੇ ਲੰਗਰਾਂ ਦੀ ਲੜੀ 'ਚ ਪਰੋਈ ਜਾਂਦੀ ਹੈ ਪੰਜਾਬ ਦੀ ਸੰਗਤ

ਪੁਰਾਣਾ ਸ਼ਾਲਾ, 22 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਗੁਰੂ ਕੇ ਲੰਗਰਾਂ ਦਾ ਇਤਿਹਾਸ ਸਿੱਖ ਇਤਿਹਾਸ ਜਿੰਨਾ ਹੀ ਪੁਰਾਣਾ ਹੈ | ਗੁਰੂ ਕਾ ਲੰਗਰ ਲੋੜਵੰਦ ਦੀ ਭੁੱਖ ਦੂਰ ਕਰਨ ਦੇ ਨਾਲ ਯਾਤਰੂਆਂ ਦਾ ਸਫ਼ਰ ਵੀ ਸੁਖਾਲਾ ਬਣਾਉਂਦਾ ਹੈ | ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਤੋਂ ਲੈ ਕੇ ਦਸ ਪਾਤਸ਼ਾਹੀਆਂ ਤੱਕ ਲੰਗਰ ਦੀ ਪ੍ਰਥਾ ਚੱਲਦੀ ਰਹੀ ਇਕ ਸਮੇਂ ਮਹਾਰਾਜਾ ਅਕਬਰ ਨੇ ਵੀ ਸੰਗਤ ਵਿਚ ਪੰਗਤ ਦੇ ਰੂਪ ਵਿਚ ਬੈਠ ਕੇ ਲੰਗਰ ਛਕਿਆ ਸੀ | ਪੰਜਾਬ 'ਚ ਸ੍ਰੀ ਆਨੰਦਪੁਰ ਸਾਹਿਬ ਦੇ ਹੋਲੇ ਮੁਹੱਲੇ ਤੇ ਇਹ ਲੰਗਰ ਪ੍ਰਥਾ ਆਪਣਾ ਵਿਸ਼ੇਸ਼ ਮਹੱਤਵ ਰੱਖਦੀ ਹੈ | ਮਾਝੇ, ਮਾਲਵੇ ਅਤੇ ਦੁਆਬੇ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਗੁਰੂ ਕੇ ਲੰਗਰਾਂ ਤੋਂ ਨਿਹਾਲ ਹੋ ਕੇ ਗੁਜ਼ਰਦੀਆਂ ਹਨ | ਪਹਿਲਾਂ ਹੋਲੇ ਮਹੱਲੇ ਦੌਰਾਨ 70, 80 ਦੇ ਦਹਾਕੇ ਵਿਚ ਆਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਦੁਆਬੇ ਖੇਤਰ ਅੰਦਰ ਗੁਰੂ ਕੇ ਲੰਗਰਾਂ ਦੇ ਕੁਝ ਕੁ ਵਿਰਲੇ ਹੀ ਪੜਾਅ ਹੁੰਦੇ ਸਨ | ਪਰ ਜਿਉਂ-ਜਿਉਂ ਹੋਲੇ ਮੁਹੱਲੇ 'ਤੇ ਲੱਖਾਂ ਦੀ ਤਾਦਾਦ 'ਚ ਸੰਗਤਾਂ ਦੀ ਆਮਦ ਵਧਣ ਲੱਗੀ ਤਾਂ ਮਾਝੇ ਖੇਤਰ ਅੰਦਰ ਵੀ ਇਹ ਲੰਗਰਾਂ ਦਾ ਰੁਝਾਨ ਪਿੰਡ ਪੱਧਰ ਤੱਕ ਪੁੱਜ ਗਿਆ | ਇਸ ਵਾਰ ਵੀ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਸਿੱਖ ਕੌਮ ਵਲੋਂ ਹੋਲੇ ਮਹੱਲੇ ਦਾ ਪਾਵਨ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਉਤਸ਼ਾਹ ਅਤੇ ਜਾਹੋ ਜਲਾਲ ਨਾਲ ਮਨਾਇਆ ਗਿਆ | ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਨਤਮਸਤਕ ਹੋਣ ਲਈ ਆਉਣ ਜਾਣ ਵਾਲੀਆਂ ਸੰਗਤਾਂ ਲਈ ਲਗਾਏ ਜਾਂਦੇ ਲੰਗਰਾਂ ਦੀ ਲੜੀ 'ਚ ਜਿੱਥੇ ਪਹਿਲਾਂ ਦੁਆਬਾ ਖੇਤਰ ਦੀਆਂ ਸੰਗਤਾਂ ਮੋਹਰੀ ਸਨ, ਉੱਥੇ ਹੀ ਹੁਣ ਮਾਝੇ ਖੇਤਰ ਦੀਆਂ ਸੰਗਤਾਂ ਵੀ ਲੰਗਰਾਂ ਦੀ ਪਰੰਪਰਾ ਦੀ ਇਸ ਲੜੀ 'ਚ ਪਰੋ ਚੁੱਕੀਆਂ ਹਨ | 1990 ਤੋਂ ਬਾਅਦ ਦੁਆਬਾ ਖੇਤਰ ਅੰਦਰ ਇਨ੍ਹਾਂ ਲੰਗਰਾਂ ਦੇ ਪੜਾਵਾਂ ਨੂੰ ਵੱਡੇ ਪੱਧਰ 'ਤੇ ਪੱਕੇ ਤੌਰ 'ਤੇ ਸਥਿਤ ਕਰ ਦਿੱਤਾ ਗਿਆ ਹੈ | ਇਸ ਵਾਰ 'ਅਜੀਤ' ਦੇ ਇਸ ਪ੍ਰਤੀਨਿਧ ਵਲੋਂ ਸਮੁੱਚੇ ਪੰਜਾਬ ਭਰ ਅੰਦਰੋਂ ਇਨ੍ਹਾਂ ਲੰਗਰਾਂ ਦੇ ਪੜਾਵਾਂ ਸਬੰਧੀ ਇਕੱਤਰ ਕੀਤੇ ਵੇਰਵਿਆਂ ਅਨੁਸਾਰ ਸਮੁੱਚੇ ਪੰਜਾਬ ਭਰ ਅੰਦਰ ਲੰਗਰਾਂ ਦੇ ਲੱਗੇ ਪੜਾਵਾਂ ਦੀ ਗਿਣਤੀ ਦਾ ਅੰਕੜਾ 1045 ਦਾ ਅਨੁਮਾਨ ਬਣਦਾ ਹੈ | ਜਦੋਂ ਕਿ ਜਿਸ ਵਿਚੋਂ 120 ਲੰਗਰ ਮਾਝੇ ਖੇਤਰ ਅਤੇ 190 ਲੰਗਰਾਂ ਦੇ ਪੜਾਵਾਂ ਦਾ ਅੰਕੜਾ ਦੁਆਬਾ ਖੇਤਰ ਦਾ ਹੈ | ਕਰੀਬ 665 ਲੰਗਰਾਂ ਦੀ ਗਿਣਤੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਦੇ ਆਸ-ਪਾਸ ਤੋਂ ਇਲਾਵਾ ਬਾਕੀ ਦੇ 70 ਲੰਗਰਾਂ ਦੇ ਪੜਾਅ ਮਾਲਵੇ ਦੀ ਧਰਤੀ 'ਤੇ ਲੱਗਦੇ ਹਨ | ਜ਼ਿਕਰਯੋਗ ਹੈ ਕਿ ਇਨ੍ਹਾਂ ਲੰਗਰਾਂ ਦੇ ਪੜਾਵਾਂ ਨਾਲ ਆਸ-ਪਾਸ ਦੇ ਪਿੰਡਾਂ ਦੀਆਂ ਜੁੜੀਆਂ ਸੰਗਤਾਂ ਪਿੰਡ ਪੱਧਰ ਦੀਆਂ ਸਿਆਸੀ ਰੰਜਿਸ਼ਾਂ ਅਤੇ ਧੜੇਬੰਦੀ ਨੂੰ ਤਿਆਗ ਕੇ ਇਨ੍ਹਾਂ ਲੰਗਰਾਂ ਦੌਰਾਨ ਇਕਜੁੱਟ ਹੋ ਕੇ ਬਿਨਾਂ ਭੇਦਭਾਵ ਬਹੁਤ ਹੀ ਸ਼ਰਧਾ ਭਾਵਨਾ ਨਾਲ ਹੱਥੀਂ ਸੇਵਾ ਕਰਨ 'ਚ ਲੀਨ ਰਹਿੰਦੀਆਂ ਹਨ | ਜੇਕਰ ਇਨ੍ਹਾਂ ਲੰਗਰਾਂ 'ਤੇ ਆਉਣ ਵਾਲੇ ਖ਼ਰਚੇ ਦੀ ਗੱਲ ਕਰੀਏ ਤਾਂ ਉਹ ਕਰੋੜਾਂ ਦਾ ਅੰਕੜਾ ਬਣ ਜਾਂਦਾ ਹੈ | ਬੇਸ਼ੱਕ ਗੁਰੂ ਕੇ ਚੱਲਦੇ ਇਨ੍ਹਾਂ ਲੰਗਰਾਂ ਦੌਰਾਨ ਅਨੰਦਪੁਰ ਸਾਹਿਬ ਨੂੰ ਆਉਣ ਜਾਣ ਵਾਲੀਆਂ ਸੰਗਤਾਂ ਵਲੋਂ ਕਰਵਾਈਆਂ ਜਾਂਦੀਆਂ ਅਰਦਾਸਾਂ ਦੇ ਜ਼ਰੀਏ ਹੀ ਇਹ ਮਾਇਆ ਦੇ ਵਸੀਲੇ ਬਣਦੇ ਹਨ |

ਵਹਿੰਦੇ ਪਾਣੀ 'ਚੋਂ ਨਾਜਾਇਜ਼ ਢੰਗ ਨਾਲ ਨਿਕਲਣ ਲੱਗੀ ਰੇਤ

ਸ੍ਰੀ ਹਰਿਗੋਬਿੰਦਪੁਰ, 22 ਮਾਰਚ (ਕੰਵਲਜੀਤ ਸਿੰਘ ਚੀਮਾ)-ਹਾਈ ਕੋਰਟ ਵਲੋਂ ਪੰਜਾਬ ਦੇ ਦਰਿਆਵਾਂ 'ਚੋਂ ਵਹਿੰਦੇ ਪਾਣੀ 'ਚ ਵਰਮਾ ਲਗਾ ਕੇ ਰੇਤ ਕੱਢਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਕਾਂਗਰਸ ਸਰਕਾਰ ਨੇ ਪਿਛਲੇ ਸਾਲ ਫਰਵਰੀ 'ਚ ਜ਼ਿਲਿ੍ਹਆਂ ਵਿਚ ਗੈਰ-ਕਾਨੂੰਨੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਮੁੱਖ ਸੜਕ ਦੀ ਖਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਗੁਰਦਾਸਪੁਰ, 22 ਮਾਰਚ (ਗੁਰਪ੍ਰਤਾਪ ਸਿੰਘ)-ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸਿਵਲ ਹਸਪਤਾਲ ਦੀ ਖਸਤਾ ਹਾਲਤ ਅਤੇ ਚਿੱਕੜ ਨਾਲ ਭਰਿਆ ਰਸਤਾ ਲੋਕਾਂ ਲਈ ਮੁਸੀਬਤ ਬਣਦਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਹਸਪਤਾਲ ਬਣਨ ਤੋਂ ਲੈ ਕੇ ਹੁਣ ਤੱਕ ਇਸ ਰਸਤੇ ਦੀ ਹਾਲਤ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਕਰਮਚਾਰੀਆਂ ਉਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ

ਹਰਚੋਵਾਲ, 22 ਮਾਰਚ (ਰਣਜੋਧ ਸਿੰਘ ਭਾਮ)-ਨਹਿਰ ਤੋਂ ਦਰੱਖਤ ਵੱਢਣ ਆਏ ਅਣਪਛਾਤੇ ਵਿਅਕਤੀਆਂ ਵਲੋਂ ਜੰਗਲਾਤ ਵਿਭਾਗ ਦੇ ਕਰਮਚਾਰੀਆਂ 'ਤੇ ਜਾਨ ਲੇਵਾ ਹਮਲਾ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐਚ.ਸੀ. ਭਾਮ ਵਿਖੇ ਜੇਰੇ ਇਲਾਜ ਜੰਗਲਾਤ ਵਿਭਾਗ ਦੇ ਅਫ਼ਸਰ ...

ਪੂਰੀ ਖ਼ਬਰ »

ਕੀਰਤਨੀਏ ਬਾਬਾ ਕੁਲਬੀਰ ਸਿੰਘ ਮੜੀਆਂਵਾਲ ਦੀ ਕਰੰਟ ਲੱਗਣ ਕਾਰਨ ਮੌਤ

ਬਟਾਲਾ, 22 ਮਾਰਚ (ਹਰਦੇਵ ਸਿੰਘ ਸੰਧੂ)-ਪੰਥ ਪ੍ਰਸਿੱਧ ਕੀਰਤਨੀਏ ਬਾਬਾ ਕੁਲਬੀਰ ਸਿੰਘ ਮੜੀਆਂਵਾਲ ਵਾਲਿਆਂ ਦੀ ਬਿਜਲੀ ਦਾ ਕਰੰਟ ਪੈਣ ਨਾਲ ਮੌਤ ਹੋਣ ਦੀ ਦੁਖਦਾਇਕ ਖ਼ਬਰ ਹੈ | ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਤਫਤੀਸ਼ ਅਫ਼ਸਰ ਏ.ਐਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਛੰਭ ਕਾਹਨੂੰਵਾਨ ਖੇਤਰ 'ਚ ਅੱਗ ਲੱਗਣ ਨਾਲ ਕਿਸਾਨਾਂ ਦਾ 25 ਏਕੜ ਦੇ ਕਰੀਬ ਕਮਾਦ ਸੜਿਆ

ਕਾਹਨੂੰਵਾਨ, 22 ਮਾਰਚ (ਹਰਜਿੰਦਰ ਸਿੰਘ ਜੱਜ)-ਇਥੋਂ ਨਜ਼ਦੀਕ ਕਸਬਾ ਕਾਹਨੂੰਵਾਨ ਛੰਭ ਦੇ ਖੇਤਰ 'ਚ ਅਚਾਨਕ ਕਿਸਾਨਾਂ ਦੇ ਖੇਤਾ ਵਿਚ ਖੜੇ ਸੈਂਕੜੇ ਏਕੜ ਕਮਾਦ ਦੀ ਫ਼ਸਲ ਨੂੰ ਲੱਗੀ ਅੱਗ ਨਾਲ ਕਿਸਾਨਾਂ ਦਾ 25 ਏਕੜ ਦੀ ਕਰੀਬ ਕਮਾਦ ਸੜ ਜਾਣ ਦੀ ਖ਼ਬਰ ਮਿਲੀ ਹੈ | ਮੌਕੇ 'ਤੇ ਜਾ ...

ਪੂਰੀ ਖ਼ਬਰ »

ਸਰਸ ਮੇਲੇ 'ਚ ਖਰੀਦਦਾਰੀ ਨਾ ਹੋਣ ਕਾਰਨ ਦੁਕਾਨਦਾਰ ਮਾਯੂਸ

ਬਟਾਲਾ, 22 ਮਾਰਚ (ਕਾਹਲੋਂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਾਣਾ ਮੰਡੀ ਬਟਾਲਾ 'ਚ ਲਗਾਇਆ ਸਰਸ ਮੇਲਾ ਪ੍ਰਸ਼ਾਸਨ ਲਈ ਲਾਭਦਾਇਦ ਸਿੱਧ ਹੋ ਰਿਹਾ ਹੈ, ਜਦਕਿ ਮੇਲੇ 'ਚ ਬਾਹਰੀ ਜ਼ਿਲਿ੍ਹਆਂ ਤੇ ਸੂਬਿਆ 'ਚੋਂ ਪਹੰੁਚੇ ਦੁਕਾਨਦਾਰ ਖਰੀਦਦਾਰੀ 'ਚ ਲੋਕਾਂ ਵਲੋਂ ਦਿਖਾਏ ਘੱਟ ...

ਪੂਰੀ ਖ਼ਬਰ »

ਹਮਲੇ 'ਚ ਬਜ਼ੁਰਗ ਕਿਸਾਨ ਜ਼ਖ਼ਮੀ

ਗੁਰਦਾਸਪੁਰ, 22 ਮਾਰਚ (ਗੁਰਪ੍ਰਤਾਪ ਸਿੰਘ)-ਪਿੰਡ ਵੱਡੇ ਕਲੇਰ ਦੇ ਵਾਸੀ ਕਿਸਾਨ ਬੀਰਾ ਸਿੰਘ ਪੁੱਤਰ ਨਾਜ਼ਰ ਸਿੰਘ ਨੰੂ ਬੀਤੀ ਰਾਤ ਉਨ੍ਹਾਂ ਦੇ ਹੀ ਪਿੰਡ ਦੇ ਕੁਝ ਨੌਜਵਾਨਾ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਜਿਸ ਨੰੂ ਜ਼ਖ਼ਮੀ ...

ਪੂਰੀ ਖ਼ਬਰ »

ਕਾਲਾ ਅਫਗਾਨਾ ਦੇ ਸਾਲਾਨਾ ਵਿਰਾਸਤੀ ਖੇਡ ਮੇਲੇ ਦੇ ਤੀਜੇ ਦਿਨ ਹੋਏ ਫਸਵੇਂ ਮੁਕਾਬਲੇ

ਕਾਲਾ ਅਫਗਾਨਾ, 22 ਮਾਰਚ (ਅਵਤਾਰ ਸਿੰਘ ਰੰਧਾਵਾ)-ਮਾਝਾ ਇੰਟਰਨੈਸ਼ਨਲ ਸਪੋਰਟਸ ਕਲੱਬ ਕਾਲਾ ਅਫਗਾਨਾ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ. ਸੱਜਣਾਂ ਦੇ ਸਹਿਯੋਗ ਦੇ ਨਾਲ 36ਵਾਂ ਸਾਲਾਨਾ ਵਿਰਾਸਤੀ ਚਾਰ ਦਿਨਾ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸਦਾ ਉਦਘਾਟਨ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ

ਗੁਰਦਾਸਪੁਰ, 22 ਮਾਰਚ (ਸੁਖਵੀਰ ਸਿੰਘ ਸੈਣੀ)-ਕਿ੍ਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਦੇ ਇੰਚਾਰਜ ਡਾ: ਸਰਬਜੀਤ ਸਿੰਘ ਔਲਖ ਦੀ ਅਗਵਾਈ ਹੇਠ ਕਲੱਸਟਰ ਫ਼ਰੰਟ ਲਾਈਨ ਡਿਮੋਂਸਟ੍ਰੇਸ਼ਨਜ਼-ਹਾੜ੍ਹੀ ਤੇਲ ਬੀਜ 2018-19 ਪ੍ਰੋਜੈਕਟ ਤਹਿਤ ਗੋਭੀ, ਸਰ੍ਹੋਂ ਦੀ ਫ਼ਸਲ 'ਤੇ ਪਿੰਡ ...

ਪੂਰੀ ਖ਼ਬਰ »

ਪਹਿਲਵਾਨ ਬੂਟਾ ਸਿੰਘ ਠੱਕਰਸੰਧੂ ਨਮਿਤ ਸ਼ਰਧਾਂਜਲੀ ਸਮਾਗਮ

ਸੇਖਵਾਂ, 22 ਮਾਰਚ (ਕੁਲਬੀਰ ਸਿੰਘ ਬੂਲੇਵਾਲ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਪਹਿਲਵਾਨ ਬੂਟਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਠੱਕਰਸੰਧੂ ਵਿਖੇ ਹੋਇਆ | ਅਖੰਡ ਪਾਠ ਦੇ ਭੋਗ ਉਪਰੰਤ ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਕਾਂਗਰਸੀ ਪਿਛੋਕੜ ਵਾਲੇ ਅਮਨਦੇਵ ਓਬਰਾਏ ਉਰਫ਼ ਸ਼ੇਰੂ 'ਆਪ' 'ਚ ਸ਼ਾਮਿਲ

ਧਾਰੀਵਾਲ, 22 ਮਾਰਚ (ਸਵਰਨ ਸਿੰਘ, ਜੇਮਸ ਨਾਹਰ)-ਸਥਾਨਕ ਇਕ ਹੋਟਲ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਅਤੇ ਸਕੱਤਰ ਪੰਜਾਬ ਡਾ: ਕਮਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮਾਝਾ ਜ਼ੋਨ ਪ੍ਰਧਾਨ ਅਤੇ ਹਲਕਾ ਲੋਕ ਸਭਾ ਅੰਮਿ੍ਤਸਰ ਤੋਂ 'ਆਪ' ਦੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਬਲਾਕ ਸੰਮਤੀ ਚੇਅਰਮੈਨ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਬਟਾਲਾ, 22 ਮਾਰਚ (ਕਾਹਲੋਂ)-ਕਾਦੀਆਂ ਬਾਜਵਾ ਨਿਵਾਸ ਵਿਖੇ ਅਕਾਲੀ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਹਲਕਾ ਵਿਧਾਇਕ ਦੀ ਸ਼ਖ਼ਸੀਅਤ ਅਤੇ ਕਾਂਗਰਸ ਸਰਕਾਰ ਦੇ ਵਿਕਾਸਮਈ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਬਲਾਕ ਸੰਮਤੀ ਚੇਅਰਮੈਨ ਨਰਿੰਦਰ ਸਿੰਘ ਆਪਣੇ ...

ਪੂਰੀ ਖ਼ਬਰ »

ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁਲੋਵਾਲ ਦੇ ਵਿਦਿਆਰਥੀਆਂ ਵਿੱਦਿਅਕ ਟੂਰ ਲਗਾਇਆ

ਬਟਾਲਾ, 22 ਮਾਰਚ (ਕਾਹਲੋਂ)-ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁਲੋਵਾਲ (ਨੇੜੇ ਅਲੀਵਾਲ) ਵਲੋਂ ਬੀਤੇ ਦਿਨੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਤੋਂ ਇਲਾਵਾ ਉਨ੍ਹਾਂ ਦੇ ਵਿਅਕਤੀਤਵ ਨੂੰ ਨਿਖਾਰਨ ਅਤੇ ਗੁਆਂਢੀ ਰਾਜਾਂ ਦੇ ਸੱਭਿਆਚਾਰ, ਰਹਿਣ-ਸਹਿਣ ਤੋਂ ਜਾਣੂ ...

ਪੂਰੀ ਖ਼ਬਰ »

ਰੁਪਿੰਦਰ ਕੌਰ ਮਹਿਲਾ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ

ਗੁਰਦਾਸਪੁਰ, 22 ਮਾਰਚ (ਆਰਿਫ਼)-ਕਾਂਗਰਸੀ ਮਹਿਲਾ ਵਰਕਰਾਂ ਦੀ ਮੀਟਿੰਗ ਕਾਂਗਰਸ ਭਵਨ ਵਿਖੇ ਹੋਈ | ਜਿਸ ਵਿਚ ਰਾਹੁਲ ਗਾਂਧੀ, ਪਿ੍ਅੰਕਾ ਗਾਂਧੀ ਵਾਡਰਾ ਫੋਰਮ ਦੀ ਨੈਸ਼ਨਲ ਵਾਈਸ ਪ੍ਰਧਾਨ ਸ਼ੀਲਾ ਮਸੀਹ, ਨੈਸ਼ਨਲ ਸਕੱਤਰ ਵੀਨਾ ਸੁਬਤੀ, ਨੈਸ਼ਨਲ ਸਕੱਤਰ ਸ਼ਿਵਚਰਨ ਥਾਪਰ, ...

ਪੂਰੀ ਖ਼ਬਰ »

ਹੁਮੈਨਿਟੀ ਫ਼ਸਟ ਇੰਡੀਆ ਕਮਿਊਨਿਟੀ ਅਤੇ ਡਾ: ਕਲਸੀ ਵਲੋਂ ਲੋੜਵੰਦ ਮਰੀਜ਼ਾਂ ਨੂੰ ਵੰਡੇ ਫਲ

ਗੁਰਦਾਸਪੁਰ, 22 ਮਾਰਚ (ਗੁਰਪ੍ਰਤਾਪ ਸਿੰਘ)-ਅਹਿਮਦੀਆ ਮੁਸਲਿਮ ਜਮਾਤ ਕਾਦੀਆਂ ਦੇ ਸਥਾਪਨਾ ਦਿਵਸ ਨੰੂ ਮੁੱਖ ਰੱਖਦੇ ਹੋਏ ਹੁਮੈਨਿਟੀ ਫ਼ਸਟ ਇੰਡੀਆ ਕਮਿਊਨਿਟੀ ਅਤੇ ਡਾ: ਗੁਰਖੇਲ ਸਿੰਘ ਕਲਸੀ ਵਲੋਂ ਸਿਵਲ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਨੰੂ ਫਲ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਿਆਸੀ ਸਲਾਹਕਾਰ ਨਿਯੁਕਤ ਕਰਨ 'ਤੇ ਰਿਆੜ ਵਲੋਂ ਮਜੀਠੀਆ ਦਾ ਧੰਨਵਾਦ

ਹਰਚੋਵਾਲ, 22 ਮਾਰਚ (ਰਣਜੋਧ ਸਿੰਘ ਭਾਮ)-ਮਾਰਕੀਟ ਕਮੇਟੀ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਚੇਅਰਮੈਨ, ਜ਼ਿਲ੍ਹਾ ਅਕਾਲੀ ਦਲ ਦੇ ਸਾਬਕਾ ਸਕੱਤਰ ਜਨਰਲ ਪੀ.ਏ.ਯੂ. ਲੁਧਿਆਣਾ ਦੇ 2 ਵਾਰ ਰਹੇ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਹੋਰ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੀ ਕੰਪਿਊਟਰ ਸੁਸਾਇਟੀ ਵਲੋਂ ਕਰਵਾਇਆ ਸਾਲਾਨਾ ਸਮਾਗਮ

ਬਟਾਲਾ, 22 ਮਾਰਚ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਡਾ: ਪ੍ਰੋ: ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਅਤੇ ਪ੍ਰੋ: ਹਰਪ੍ਰਭਦੀਪ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਸੁਸਾਇਟੀ ਦਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਪ੍ਰੋ: ...

ਪੂਰੀ ਖ਼ਬਰ »

ਪੰਜਾਬ ਫੋਕ ਆਰਟ ਸੈਂਟਰ ਵਲੋਂ ਲੋਕ ਕਲਾ ਮਹਾਂਉਤਸਵ ਮਨਾਇਆ

ਦੀਨਾਨਗਰ, 22 ਮਾਰਚ (ਸੰਧੂ/ ਸੋਢੀ/ ਸ਼ਰਮਾ)-ਸੁਮਿਤਰਾ ਦੇਵੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਪੰਜਾਬ ਫੋਕ ਆਰਟ ਸੈਂਟਰ ਗੁਰਦਾਸਪੁਰ ਵਲੋਂ ਆਲ ਇੰਡੀਆ ਲੋਕ ਕਲਾ ਮਹਾਂ ਉਤਸਵ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਉਪਮਾ ਮਹਾਜਨ ਨੇ ਕੀਤੀ | ਜਦੋਂ ...

ਪੂਰੀ ਖ਼ਬਰ »

ਰੰਧਾਵਾ ਪਰਿਵਾਰ ਨੂੰ ਸਦਮਾ, ਮਾਸਟਰ ਮੋਹਨ ਸਿੰਘ ਘਣੀਏ ਵਾਲੇ ਨਹੀਂ ਰਹੇ

ਕਲਾਨੌਰ, 22 ਮਾਰਚ (ਪੁਰੇਵਾਲ)-ਸਥਾਨਕ ਕਸਬਾ ਵਾਸੀ ਤੇ ਇਸ ਇਲਾਕੇ ਦਾ ਨਾਮਵਰ ਰੰਧਾਵਾ ਪਰਿਵਾਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਐਡਵੋਕੇਟ ਮਹਿੰਦਰ ਸਿੰਘ ਰੰਧਾਵਾ ਬਟਾਲਾ ਦੇ ਵੱਡੇ ਭਰਾ, ਫਾਰਮਾਸਿਸਟ ਰਣਬੀਰ ਸਿੰਘ ਰੰਧਾਵਾ, ਅਗਾਂਹਵਧੂ ਕਿਸਾਨ ਮਨਜੀਤ ਸਿੰਘ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਧੂ ਮੈਡੀਸਿਟੀ ਹਸਪਤਾਲ ਵਿਖੇ ਮੁਫ਼ਤ ਜਾਂਚ ਕੈਂਪ ਸ਼ੁਰੂ-ਡਾ: ਜਗਰੂਪ ਸਿੰਘ

ਧਾਰੀਵਾਲ, 22 ਮਾਰਚ (ਜੇਮਸ ਨਾਹਰ)-ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਅਤੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਧੂ ਮੈਡੀਸਿਟੀ ਹਸਪਤਾਲ ਜੀ.ਟੀ. ਰੋਡ ਧਾਰੀਵਾਲ ਨਵੀਂ ਅਬਾਦੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪਾਂ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ-ਯੂਥ ਆਗੂ

ਕਲਾਨੌਰ, 22 ਮਾਰਚ (ਸਤਵੰਤ ਸਿੰਘ ਕਾਹਲੋਂ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਿਆ ਹੈ, ਕਾਂਗਰਸ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ 'ਚੋਂ ਇਕ ਵੀ ਪੂਰਾ ਨਹੀਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਦੋ ਸਾਲਾਂ 'ਚ ਵਿਕਾਸ ਦੀਆਂ ਜਗ੍ਹਾ ਵਿਨਾਸ਼ ਕੀਤਾ-ਰਵੀਕਰਨ ਸਿੰਘ ਕਾਹਲੋਂ

ਕਿਲਾ ਲਾਲ ਸਿੰਘ, 22 ਮਾਰਚ (ਬਲਬੀਰ ਸਿੰਘ)-ਕਾਂਗਰਸ ਪਾਰਟੀ ਵਲੋਂ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਅਤੇ ਇਸ ਝੂਠ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜਿਮਨੀ ਚੋਣ ਜਿੱਤੀ, ਪਰ ਲੋਕ ਹੁਣ ਕਾਂਗਰਸ ਨੂੰ ਲੋਕ ਸਭਾ 'ਚ ਹਰਾ ਕੇ ਇਸਦੀ ਕਾਰਗੁਜਾਰੀ ਯਾਦ ਕਰਵਾਉਣਗੇ | ਇਨ੍ਹਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ ਹੋਈ

ਗੁਰਦਾਸਪੁਰ, 22 ਮਾਰਚ (ਆਲਮਬੀਰ ਸਿੰਘ)-ਸ਼ਹੀਦ ਕਾਮਰੇਡ ਯਾਦਗਾਰ ਹਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਵੱਖ-ਵੱਖ ਸਰਪੰਚਾਂ ਦਾ ਵਫ਼ਦ ਮੰਤਰੀ ਰੰਧਾਵਾ ਨੂੰ ਮਿਲਿਆ

ਵਡਾਲਾ ਬਾਂਗਰ, 22 ਮਾਰਚ (ਭੁੰਬਲੀ)-ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਜਿਨ੍ਹਾਂ 'ਚ ਸਰਪੰਚ ਮਲਕੀਤ ਸਿੰਘ ਜੱਜੂ ਕੁੰਜਰ, ਬਚਿੱਤਰ ਸਿੰਘ ਘੁੰਮਣ ਕਲਾਂ, ਸਰਪੰਚ ਅਮਰਜੀਤ ਸਿੰਘ ਦਾਦੂਵਾਲ, ਸਰਪੰਚ ਗੁਰਪਾਲ ਸਿੰਘ ਭੀਖੋਵਾਲੀ, ਸਰਪੰਚ ਸੁੱਚਾ ਸਿੰਘ ...

ਪੂਰੀ ਖ਼ਬਰ »

ਪਾਹੜਾ ਨੰੂ ਚੇਅਰਮੈਨ ਬਣਾਉਣ 'ਤੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ-ਬਾਜਵਾ/ਭੁੰਬਲੀ/ਪਰਮਜੀਤ

ਗੁਰਦਾਸਪੁਰ, 22 ਮਾਰਚ (ਸੁਖਵੀਰ ਸਿੰਘ ਸੈਣੀ)-ਹਲਕਾ ਯੂਥ ਕਾਂਗਰਸ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੰੂ ਮਿਲਕ ਪਲਾਂਟ ਗੁਰਦਾਸਪੁਰ ਦਾ ਚੇਅਰਮੈਨ ਬਣਾਉਣ 'ਤੇ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਰਕਾਰ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਖੰਡ ਮਿੱਲਾਂ ਨੰੂ ਜਾਰੀ-ਗੁਰਪ੍ਰਤਾਪ ਸਿੰਘ

ਗੁਰਦਾਸਪੁਰ, 22 ਮਾਰਚ (ਸੁਖਵੀਰ ਸਿੰਘ ਸੈਣੀ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਅਤੇ ਬੀਤੇ ਸੀਜ਼ਨ ਦੀ ਬਕਾਇਆ ਰਾਸ਼ੀ ਲਈ ਗੰਨਾ ਤਾਲਮੇਲ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਸੀ | ਜਿਸ ...

ਪੂਰੀ ਖ਼ਬਰ »

ਨੀਲਧਾਰੀ ਸੰਪਰਦਾਇਕ ਵਲੋਂ ਹੋਲੇ-ਮਹੱਲੇ ਸਬੰਧੀ ਤਿੰਨ ਦਿਨਾ ਧਾਰਮਿਕ ਸਮਾਗਮ ਸੰਪੰਨ

ਨੌਸ਼ਹਿਰਾ ਮੱਝਾ ਸਿੰਘ, 22 ਮਾਰਚ (ਤਰਸੇਮ ਸਿੰਘ ਤਰਾਨਾ)-ਖ਼ਾਲਸਾ ਪੰਥ ਦੀ ਸ਼ਾਨ ਦਾ ਪ੍ਰਤੀਕ ਹੋਲੇ ਮਹੱਲੇ ਸਬੰਧੀ ਤਿੰਨ ਦਿਨਾ ਧਾਰਮਿਕ ਸਮਾਗਮ ਨੀਲਧਾਰੀ ਸੰਪਰਦਾਇ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਕਰਵਾਏ ਗਏ | ਜਿਸ ਦੇ ਆਰੰਭ ਵਿਚ ਵਾਹੁ-ਵਾਹੁ ...

ਪੂਰੀ ਖ਼ਬਰ »

ਧੂਰੀ ਵਿਖੇ ਕਿਸਾਨਾਂ ਵਲੋਂ ਦਿੱਤੇ ਧਰਨੇ ਨੂੰ ਚੁੱਕਣ ਦੀ ਨਿਖੇਧੀ

ਗੁਰਦਾਸਪੁਰ, 22 ਮਾਰਚ (ਸੁਖਵੀਰ ਸਿੰਘ ਸੈਣੀ)-ਗੰਨਾ ਉਤਪਾਦਕਾਂ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਗੰਨਾ ਤਾਲਮੇਲ ਸੰਘਰਸ਼ ਕਮੇਟੀ ਦੇ ਝੰਡੇ ਹੇਠ ਗੰਨੇ ਦੀ ਪਿਛਲੇ ਸਾਲ ਦੀ ਮਿੱਲ ਵਲੋਂ ਬਕਾਇਆ ਰਾਸ਼ੀ ਜਾਰੀ ਨਾ ਕਰਨ ਅਤੇ ਹੋਰ ਮੁਸ਼ਕਿਲਾਂ ਦੇ ਹੱਲ ...

ਪੂਰੀ ਖ਼ਬਰ »

ਚੋਣ ਵਾਅਦੇ ਪੂਰੇ ਕਰਕੇ ਕੈਪਟਨ ਸਰਕਾਰ ਲੋਕ ਹਿਤੈਸ਼ੀ ਬਣੀ -ਗੁਰਵਿੰਦਰਪਾਲ ਸਿੰਘ ਸਤਕੋਹਾ

ਨੌਸ਼ਹਿਰਾ ਮੱਝਾ ਸਿੰਘ, 22 ਮਾਰਚ (ਤਰਸੇਮ ਸਿੰਘ ਤਰਾਨਾ)-ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਤੇ ਕਰਜ਼ਾਈ ਕਿਸਾਨਾਂ ਦੇ ਬੈਂਕ ਕਰਜ਼ੇ ਮੁਆਫ਼ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏ ਜਾਣ ਕਰਕੇ ਪੰਜਾਬ ਸਰਕਾਰ ਲੋਕ ਹਿਤੂ ਬਣੀ ...

ਪੂਰੀ ਖ਼ਬਰ »

ਦੇਵ ਭੂਸ਼ਣ ਸਮਾਰਕ ਸਮਿਤੀ ਵਲੋਂ ਅੱਵਲ ਵਿਦਿਆਰਥੀਆਂ ਦਾ ਸਨਮਾਨ

ਬਟਾਲਾ, 22 ਮਾਰਚ (ਕਾਹਲੋਂ)-ਸ੍ਰੀ ਦੇਵ ਭੂਸ਼ਣ ਸਮਾਰਕ ਸਮਿਤੀ ਬਟਾਲਾ ਵਲੋਂ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ 30 ਸਕੂਲਾਂ ਦੇ ਪ੍ਰੀਖਿਆਵਾਂ 'ਚੋਂ ਪਹਿਲੇ 3 ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪੀਲੀ ਕੁੰਗੀ ਬਾਰੇ ਜਾਗਰੂਕ ਕੀਤਾ

ਹਰਚੋਵਾਲ, 22 ਮਾਰਚ (ਰਣਜੋਧ ਸਿੰਘ ਭਾਮ)-ਕਣਕ ਦੀ ਫ਼ਸਲ ਨੂੰ ਪੈ ਰਹੀ ਪੀਲੀ ਕੁੰਗੀ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਕਾਦੀਆਂ ਦੀ ਟੀਮ ਵਲੋਂ ਪਿੰਡ ਵਹਿਆ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਖੇਤੀਬਾੜੀ ਵਿਭਾਗ ਕਾਦੀਆਂ ਤੋਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਵਰਕਰਾਂ ਦੀ ਹੋਈ ਮੀਟਿੰਗ

ਦੀਨਾਨਗਰ, 22 ਮਾਰਚ (ਸੰਧੂ/ਸੋਢੀ/ਸ਼ਰਮਾ)-ਸਿਟੀ ਕਾਂਗਰਸ ਦੀਨਾਨਗਰ ਦੇ ਅਹੁਦੇਦਾਰਾਂ ਦੀ ਮੀਟਿੰਗ ਸਿਟੀ ਕਾਂਗਰਸ ਦੇ ਪ੍ਰਧਾਨ ਨੀਟੂ ਚੌਹਾਨ ਦੀ ਪ੍ਰਧਾਨਗੀ ਵਿਚ ਹੋਈ, ਜਿਸ 'ਚ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਅਧਿਆਪਕਾਂ ਦੀ 24 ਨੂੰ ਹੋਣ ਵਾਲੀ ਕਨਵੈਨਸ਼ਨ ਮੁਲਤਵੀ

ਧਾਰੀਵਾਲ, 22 ਮਾਰਚ (ਸਵਰਨ ਸਿੰਘ)-ਅਧਿਆਪਕ ਸੰਘਰਸ ਕਮੇਟੀ ਪੰਜਾਬ ਵਲੋਂ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ 24 ਮਾਰਚ ਦੀ ਕਨਵੈਨਸ਼ਨ ਮੁਲਤਵੀ ਕੀਤੀ ਗਈ ਹੈ | ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਅਸ਼ਵਨੀ ...

ਪੂਰੀ ਖ਼ਬਰ »

ਪਾਹੜਾ ਨੂੰ ਚੇਅਰਮੈਨ ਬਣਾਉਣ 'ਤੇ ਪਰਿਵਾਰ ਦਾ ਸਿਆਸੀ ਕੱਦ ਵਧਿਆ-ਸੁੱਚਾ ਸਿੰਘ ਰਾਮਨਗਰ

ਗੁਰਦਾਸਪੁਰ, 22 ਮਾਰਚ (ਸੁਖਵੀਰ ਸਿੰਘ ਸੈਣੀ)-ਹਲਕਾ ਯੂਥ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੰੂ ਮਿਲਕ ਪਲਾਂਟ ਗੁਰਦਾਸਪੁਰ ਦਾ ਚੇਅਰਮੈਨ ਬਣਾਉਣ ਨਾਲ ਪਾਹੜਾ ਪਰਿਵਾਰ ਦਾ ਸਿਆਸੀ ਕੱਦ ਉੱਚਾ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਪਿੰ੍ਰਸੀਪਲ ਸਿਸਟਰ ਫਰਾਂਸਿਸਕਾ ਦੇ ਪਿਤਾ ਇੰਮਾਨੂੰਏਲ ਮਸੀਹ ਡਡਵਾਂ ਨਹੀਂ ਰਹੇ

ਧਾਰੀਵਾਲ, 22ਮਾਰਚ (ਜੇਮਸ ਨਾਹਰ)-ਕਾਨਵੈਂਟ ਸਕੂਲ ਦੇ ਪਿੰ੍ਰਸੀਪਲ ਸਿਸਟਰ ਫਰਾਂਸਿਸਕਾ ਦੇ ਪਿਤਾ ਇੰਮਾਨੂੰਏਲ ਮਸੀਹ (85) ਵਾਸੀ ਡਡਵਾਂ ਦੀ ਅੱਜ ਅਚਾਨਕ ਮੌਤ ਹੋ ਜਾਣ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ | ਇਸ ਸਬੰਧੀਂ ਮਿ੍ਤਕ ਦੇ ਪੁੱਤਰ ਜੱਜੀ ਮਸੀਹ ਅਤੇ ਬਾਬੂ ...

ਪੂਰੀ ਖ਼ਬਰ »

ਨੌਜਵਾਨ ਸੇਵਕ ਸਭਾ ਨੇ ਮਿਸ਼ਨ ਹਸਪਤਾਲ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਲਗਾਇਆ

ਧਾਰੀਵਾਲ, 22 ਮਾਰਚ (ਸਵਰਨ ਸਿੰਘ) -ਸਥਾਨਕ ਲੁਧਿਆਣਾ ਮੁਹੱਲਾ ਵਿਖੇ ਨੌਜਵਾਨ ਸੇਵਕ ਸਭਾ ਵੱਲੋਂ ਦਾ ਸਾਲਵੇਸ਼ਨ ਆਰਮੀ ਮੈਕਰਾਬਟ ਮਿਸ਼ਨ ਹਸਪਤਾਲ ਦੇ ਪ੍ਰਬੰਧਕ ਮੇਜਰ ਗੁਰਨਾਮ ਮਸੀਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਅਗਵਾਈ ...

ਪੂਰੀ ਖ਼ਬਰ »

ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਵਿਖੇ ਨਤੀਜਾ ਸ਼ਾਨਦਾਰ ਰਿਹਾ

ਧਾਰੀਵਾਲ, 22 ਮਾਰਚ (ਸਵਰਨ ਸਿੰਘ)-ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ਼ ਗੁਰਦਾਸਨੰਗਲ ਦਾ ਬੀ.ਏ., ਬੀ.ਐਸ.ਈ. ਭਾਗ ਪਹਿਲਾ ਦਾ ਨਤੀਜਾ ਸਾਨਦਾਰ ਰਿਹਾ | ਇਸ ਸਬੰਧੀ ਕਾਲਜ਼ ਪਿ੍ੰਸੀਪਲ ਗੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰਦੀਪ ਸਿੰਘ ਬੇਦੀ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤ ਵਿਭਾਗ 'ਚ ਮੈਂਬਰ ਨਿਯੁਕਤ

ਗੁਰਦਾਸਪੁਰ, 22 ਮਾਰਚ (ਆਰਿਫ਼)-ਗੁਰਦਾਸਪੁਰ ਤੋਂ ਕਾਂਗਰਸੀ ਆਗੂ ਹਰਦੀਪ ਸਿੰਘ ਬੇਦੀ ਨੰੂ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ 'ਚ ਮੈਂਬਰ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸ. ਬੇਦੀ ਨੇ ਪਿਛਲੇ ਕਈ ਸਾਲਾਂ ਤੋਂ ਪਾਰਟੀ ਵਿਚ ਬਹੁਤ ਸਰਗਰਮ ਮੈਂਬਰ ...

ਪੂਰੀ ਖ਼ਬਰ »

ਸਿਟੀ ਕਾਂਗਰਸ ਵਲੋਂ ਐਡਵੋਕੇਟ ਪਾਹੜਾ ਨੰੂ ਮਿਲਕ ਪਲਾਂਟ ਦਾ ਚੇਅਰਮੈਨ ਬਣਨ 'ਤੇ ਹਾਈਕਮਾਨ ਦਾ ਧੰਨਵਾਦ

ਗੁਰਦਾਸਪੁਰ, 22 ਮਾਰਚ (ਆਰਿਫ਼)-ਸਿਟੀ ਕਾਂਗਰਸ ਕਮੇਟੀ ਦੀ ਮੀਟਿੰਗ ਪ੍ਰਧਾਨ ਦਰਸ਼ਨ ਮਹਾਜਨ ਦੀ ਪ੍ਰਧਾਨਗੀ 'ਚ ਉਨ੍ਹਾਂ ਦੇ ਦਫ਼ਤਰ 'ਚ ਹੋਈ | ਮੀਟਿੰਗ 'ਚ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੰੂ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਪਾਰਟੀ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਤੰਬਾਕੂ ਪਦਾਰਥਾਂ ਦੀ ਵਰਤੋਂ ਨਾ ਕਰਨ ਦੀ ਸਹੰੁ ਚੁੱਕੀ

ਬਟਾਲਾ, 22 ਮਾਰਚ (ਕਾਹਲੋਂ)-ਸਿਵਲ ਸਰਜਨ ਗੁਰਦਾਸਪੁਰ ਡਾ: ਕਿਸ਼ਨ ਚੰਦ ਅਤੇ ਪਿ੍ੰਸੀਪਲ ਸਰਕਾਰੀ ਬਹੁਤ ਤਕਨੀਕੀ ਕਾਲਜ ਬਟਾਲਾ ਇੰਜੀ: ਅਜੇ ਕੁਮਾਰ ਅਰੋੜਾ ਦੀ ਦੇਖ ਰੇਖ ਹੇਠ ਕੌਮੀ ਤੰਬਾਕੂ ਰੋਕਥਾਮ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਕਾਲਜ 'ਚ ਤੰਬਾਕੂ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਤੇ ਸਨਮਾਨ ਸਮਾਗਮ

ਬਟਾਲਾ, 22 ਮਾਰਚ (ਕਾਹਲੋਂ)-ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਨਦੀਪ ਦੀ ਅਗਵਾਈ ਹੇਠ ਹੋਈ | ਜਿਸ 'ਚ ਜ਼ਿਲ੍ਹਾ ਕਮੇਟੀ ਮੈਂਬਰਾਂ ਅਤੇ ਤਹਿਸੀਲ ਤੇ ਬਲਾਕ ਪ੍ਰਧਾਨਾਂ ਨੇ ਹਿੱਸਾ ਲਿਆ | ਮੀਟਿੰਗ ਦਾ ਆਗਾਜ਼ ਸੰਘਰਸ਼ ...

ਪੂਰੀ ਖ਼ਬਰ »

ਕਰਤਾਰਪੁਰ ਕੋਰੀਡੋਰ ਕਾਰਪੋਰੇਸ਼ਨ ਵਲੋਂ ਲਾਂਘੇ ਲਈ ਅਰਦਾਸ

ਡੇਰਾ ਬਾਬਾ ਨਾਨਕ, 22 ਮਾਰਚ (ਵਤਨ, ਸ਼ਰਮਾ, ਮਾਂਗਟ)-ਸਥਾਨਕ ਕਸਬੇ ਦੇ ਨਾਲ ਲੱਗਦੀ ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਦਰਸ਼ਨ ਸਥੱਲ 'ਤੇ ਕਰਤਾਰਪੁਰ ਕੋਰੀਡੋਰ ਕਾਰਪੋਰੇਸ਼ਨ ਨਾਂਅ ਦੀ ਸੰਸਥਾ ਵਲੋਂ ਪੁੰਨਿਆ ਦੇ ਦਿਹਾੜੇ 'ਤੇ ਕਰਤਾਰਪੁਰ ਸਾਹਿਬ ਦੇ ...

ਪੂਰੀ ਖ਼ਬਰ »

ਪੁੰਨਿਆ ਦੇ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਸਮਾਗਮ ਕਰਵਾਇਆ

ਡੇਰਾ ਬਾਬਾ ਨਾਨਕ, 22 ਮਾਰਚ (ਵਤਨ)-ਅੱਜ ਸਥਾਨਕ ਕਸਬੇ ਦੇ ਗੁਰਦੁਆਰਾ ਸ੍ਰੀ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਪੁੰਨਿਆ ਦੇ ਸ਼ੁਭ ਦਿਹਾੜੇ 'ਤੇ ਗੁਰੂ ਨਾਨਕ ਵੰਸ਼ਜ਼ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੇ ਰਹਿਨੁਮਾਈ ਹੇਠ ਧਾਰਮਿਕ ਸਮਾਗਮ ਦਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਗੁਰਜੀਤ ਸਿੰਘ ਔਜਲਾ ਨੂੰ ਦੁਬਾਰਾ ਟਿਕਟ ਦੇਣ ਦੀ ਮੰਗ

ਕਲਾਨੌਰ, 22 ਮਾਰਚ (ਪੁਰੇਵਾਲ)-ਅਗਾਮੀਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ ਦੇ ਅੰਮਿ੍ਤਸਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਦੁਬਾਰਾ ਟਿਕਟ ਦੇਣ ਲਈ ਪ੍ਰਵਾਸੀ ਭਾਰਤੀਆਂ ਵਲੋਂ ਕਾਂਗਰਸ ਹਾਈਕਮਾਂਡ ਕੋਲੋਂ ਮੰਗ ਕੀਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਬਟਾਲਾ, 22 ਮਾਰਚ (ਕਾਹਲੋਂ)-ਗੁਰੂ ਨਾਨਕ ਕਾਲਜ ਬਟਾਲਾ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਬੀ.ਐਸ.ਸੀ. ਆਈ.ਟੀ. ਸਮੈਸਟਰ-ਪਹਿਲਾ ਦੇ ਵਿਦਿਆਰਥੀ ਰਿਸ਼ਵ ਧਵਨ ਨੇ ਯੂਨੀਵਰਸਿਟੀ 'ਚੋਂ 10ਵਾਂ ਅਤੇ ਬਟਾਲਾ ਦੇ ਸਾਰੇ ਕਾਲਜਾ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

24ਵਾਂ ਬਾਬਾ ਕਾਲਾ ਮੈਹਿਰ ਖੇਡ ਮੇਲਾ ਤੇ ਕਬੱਡੀ ਕੱਪ 4 ਤੋਂ 6 ਤੱਕ

ਘੁਮਾਣ, 22 ਮਾਰਚ (ਬੰਮਰਾਹ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਕਾਲਾ ਮੈਹਿਰ ਸਪੋਰਟਸ ਕਲੱਬ ਸੰਧਵਾਂ, ਬਰਿਆਰ ਵਲੋਂ 24ਵਾਂ ਬਾਬਾ ਕਾਲਾ ਮੈਹਿਰ ਯਾਦਗਾਰੀ ਖੇਡ ਮੇਲਾ ਤੇ ਕਬੱਡੀ ਕੱਪ 4, 5 ਤੇ 6 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ...

ਪੂਰੀ ਖ਼ਬਰ »

ਕੈਪਟਨ ਬਾਠ ਤੇ ਤਰਲੋਕ ਬਾਠ ਦੀਆਂ ਨਿਯੁਕਤੀਆਂ ਨੇ ਵਰਕਰਾਂ 'ਚ ਜੋਸ਼ ਭਰਿਆ-ਧਰਮਸੌਤ

ਬਟਾਲਾ, 22 ਮਾਰਚ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਨੂੰ ਮੁੜ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਚੇਅਰਮੈਨ ਪੰਜਾਬ ...

ਪੂਰੀ ਖ਼ਬਰ »

ਫਰੀਦਾਨਗਰ ਪੱਤਣ ਪੁਲ ਨਜ਼ਦੀਕ ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਘਰੋਟਾ, 22 ਮਾਰਚ (ਸੰਜੀਵ ਗੁਪਤਾ)-ਨਲਵਾ ਦਰਿਆ ਦੇ ਨਵਾਂ ਪਿੰਡ ਫਰੀਦਾਨਗਰ ਪੱਤਨ ਦੇ ਨਜ਼ਦੀਕ ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਉੱਥੇ ਦੋ ਦਿਨ ਪਹਿਲਾਂ ਪਾਣੀ ਦੀ ਲਪੇਟ 'ਚ ਆਈਆਂ ਦੋ ਮਰੀਆਂ ਮੱਝਾਂ ਵੀ ਦਰਿਆ 'ਚੋਂ ੱਮਲੀਆਂ ਹਨ | ...

ਪੂਰੀ ਖ਼ਬਰ »

ਚੱਕੀ ਕੰਢੇ ਪਿੰਡ ਕੋਠੇ ਕੌਤਰਪੁਰ ਵਿਖੇ ਅੱਗ ਨਾਲ ਹਜ਼ਾਰਾਂ ਦਾ ਨੁਕਸਾਨ

ਘਰੋਟਾ, 22 ਮਾਰਚ (ਸੰਜੀਵ ਗੁਪਤਾ)-ਚੱਕੀ ਦਰਿਆ ਕਿਨਾਰੇ ਘਰੋਟਾ ਇਲਾਕੇ ਦੇ ਪਿੰਡ ਕੋਠੇ ਕੌਾਤਰਪੁਰ ਵਿਖੇ ਭੇਦਭਰੀ ਹਾਲਤ ਵਿਚ ਅੱਗ ਲੱਗਣ ਕਾਰਨ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ | ਅੱਗ ਇੰਨੀ ਭਿਆਨਕ ਸੀ ਕਿ ਲੋਕਾਂ ਵਲੋਂ ਜੇ.ਸੀ.ਬੀ. ਮਸ਼ੀਨ, ਟਰੈਕਟਰ ਟਰਾਲੀਆਂ ਨਾਲ ...

ਪੂਰੀ ਖ਼ਬਰ »

ਗੋਲਡਨ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗੁਰਦਾਸਪੁਰ, 22 ਮਾਰਚ (ਆਰਿਫ਼)-ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਗੋਲਡਨ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਚੇਅਰਮੈਨ ਮੋਹਿਤ ਮਹਾਜਨ ਅਤੇ ਪਿ੍ੰਸੀਪਲ ਡਾ: ਜਸਪਿੰਦਰ ਕੌਰ ਨੇ ਦੱਸਿਆ ਕਿ ਬੀ.ਐਸ.ਸੀ. ਸਮੈਸਟਰ ਪਹਿਲੇ ਦੀ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਕੋਈ ਨਕਦ ਰਾਸ਼ੀ ਨਹੀਂ ਦਿੱਤੀ ਜਾਂਦੀ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 22 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਡਿਪਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਬੇਟੀ ਬਚਾਏ ਬੇਟੀ ਪੜ੍ਹਾਓ' ਸਕੀਮ ਦਾ ਮੰਤਵ ਲੜਕੇ ਤੇ ਲੜਕੀ ਦੇ ਵਿਚਾਲੇ ਅਨੁਪਾਤ ਨੂੰ ਘਟਾ ਕੇ ਲੜਕੀ ਨੂੰ ਲੜਕੇ ਦੇ ਬਰਾਬਰ ਹੱਕ ਦਿਵਾਉਣਾ ਹੈ | ਪਰ ਕੁਝ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਚੋਣ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 22 ਮਾਰਚ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ ਲੋਕ ਸਭਾ ਚੋਣਾਂ 2019 ਸਬੰਧੀ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਤੇਜਿੰਦਰਪਾਲ ਸਿੰਘ ਸੰਧੂ, ਵਧੀਕ ਡਿਪਟੀ ...

ਪੂਰੀ ਖ਼ਬਰ »

ਬੇ੍ਰਨੀ ਬੀਅਰ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 22 ਮਾਰਚ (ਆਰਿਫ਼)-ਬੇ੍ਰਨੀ ਬੀਅਰ ਸਕੂਲ ਵਿਖੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ 'ਚ ਬੱਚਿਆਂ ਨੇ ਰੰਗ ਬਿਰੰਗੇ ਰੰਗਾਂ ਨਾਲ ਹੋਲੀ ਖੇਡੀ | ਚੇਅਰਮੈਨ ਡਾ: ਸੰਜੀਵ ਸਰਪਾਲ ਨੇ ਬੱਚਿਆਂ ਨੰੂ ਹੋਲੀ ਦੇ ਤਿਉਹਾਰ ਦੀ ਜਾਣਕਾਰੀ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ 'ਚ ਦੋ ਜ਼ਖ਼ਮੀ

ਗੁਰਦਾਸਪੁਰ, 22 ਮਾਰਚ (ਗੁਰਪ੍ਰਤਾਪ ਸਿੰਘ)-ਮੋਟਰਸਾਈਕਲ ਅਤੇ ਐਕਟੀਵਾ ਦੀ ਟੱਕਰ ਵਿਚ ਦੋ ਨਾਬਾਲਗ ਲੜਕਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪੁੱਤਰ ਸੁਲੱਖਣ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਗੁਰਨਾਮ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮਿ੍ਤਸਰ ਵਲੋਂ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਨਿਰੀਖਣ

ਗੁਰਦਾਸਪੁਰ, 22 ਮਾਰਚ (ਆਰਿਫ਼)-ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮਿ੍ਤਸਰ ਸਲਵਿੰਦਰ ਸਿੰਘ ਸਮਰਾ ਵਲੋਂ 10ਵੀਂ ਦੇ ਇਮਤਿਹਾਨਾਂ ਦੌਰਾਨ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਦਸਵੀਂ ਦੇ ਗਣਿਤ ਦੇ ਪੇਪਰ 'ਚ 22ਵਾਂ ਪ੍ਰਸ਼ਨ ਗਾਇਬ ਅੰਗਰੇਜ਼ੀ ਮਾਧਿਅਮ ਦੇ ਕੋਡ ਸੀ 'ਚ 21 ਤੋਂ ਬਾਅਦ ਆਇਆ 23ਵਾਂ ਪ੍ਰਸ਼ਨ

ਗੁਰਦਾਸਪੁਰ, 22 ਮਾਰਚ (ਆਰਿਫ਼)-10ਵੀਂ ਸ਼੍ਰੇਣੀ ਦੇ ਚੱਲ ਰਹੇ ਇਮਤਿਹਾਨਾਂ ਦੌਰਾਨ ਅੱਜ ਗਣਿਤ ਵਿਸ਼ੇ ਦਾ ਇਮਤਿਹਾਨ ਸੀ | ਜਿੱਥੇ ਅੰਗਰੇਜ਼ੀ ਮਾਧਿਅਮ ਦੇ ਕੋਡ ਸੀ ਵਿਚ 22ਵਾਂ ਪ੍ਰਸ਼ਨ ਹੀ ਗਾਇਬ ਸੀ | ਜ਼ਿਕਰਯੋਗ ਹੈ ਕਿ ਸੀ ਕੋਡ ਦੇ ਪ੍ਰਸ਼ਨ ਪੱਤਰ 'ਚ 21 ਤੋਂ ਬਾਅਦ ਦੂਸਰੇ ...

ਪੂਰੀ ਖ਼ਬਰ »

10ਵੀਂ ਜਮਾਤ ਦੇ ਹਿਸਾਬ ਦੀ ਪ੍ਰਸ਼ਨ ਪੱਤਰੀ 'ਚ 22 ਨੰਬਰ ਪ੍ਰਸ਼ਨ ਨਾ ਆਉਣ ਕਾਰਨ ਵਿਦਿਆਰਥੀ ਨਿਰਾਸ਼

ਘੁਮਾਣ, 22 ਮਾਰਚ (ਬੰਮਰਾਹ)-ਸਿੱਖਿਆ ਵਿਭਾਗ ਕਿਸੇ ਨਾ ਕਿਸੇ ਕੰਮ ਕਰਕੇ ਹਮੇਸ਼ਾ ਹੀ ਸੁਰਖੀਆ 'ਚ ਰਹਿੰਦਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਪੇਪਰ ਲਏ ਜਾ ਰਹੇ ਹਨ | ਬੋਰਡ ਵਲੋਂ ਲਏ ਹਿਸਾਬ ਦੇ ਪ੍ਰਸ਼ਨ ਪੱਤਰੀ ਤਿੰਨ ਭਾਸਾਵਾਂ 'ਚ ਪੰਜਾਬੀ, ਹਿੰਦੀ ...

ਪੂਰੀ ਖ਼ਬਰ »

ਡਲਹੌਜ਼ੀ ਰੋਡ 'ਤੇ ਟਰੱਕ ਤੇ ਟਰਾਲੇ 'ਚ ਟੱਕਰ-ਦੋਵੇਂ ਡਰਾਈਵਰ ਜ਼ਖ਼ਮੀ

ਪਠਾਨਕੋਟ, 22 ਮਾਰਚ (ਚੌਹਾਨ)- ਪਠਾਨਕੋਟ-ਡਲਹੌਜ਼ੀ ਰਾਸ਼ਟਰੀ ਮਾਰਗ 'ਤੇ ਆਰਮੀ ਗੇਟ ਨੂਰਪੁਰ ਕੋਲ ਚੱਕੀ ਹਰਿਆਲ ਵਲੋਂ ਆ ਰਹੇ ਰੋੜੀ ਨਾਲ ਭਰੇ ਟਰਾਲੇ ਨੰਬਰ ਪੀ.ਬੀ. 04ਬੀ. 4928 ਦੀ ਮਾਮੂਨ ਵਲੋਂ ਆ ਰਹੇ ਟਾਟਾ 407 ਨੰਬਰ ਪੀ.ਬੀ. 04ਬੀ. 6856 ਟਰੱਕ ਨਾਲ ਟੱਕਰ ਹੋ ਗਈ | ਜਿਸ 'ਚ ਦੋਵੇਂ ...

ਪੂਰੀ ਖ਼ਬਰ »

11 ਗਰਾਮ ਚਿੱਟੇ ਸਮੇਤ ਪੰਜ ਨੌਜਵਾਨ ਕਾਬੂ

ਡਮਟਾਲ, 22 ਮਾਰਚ (ਰਾਕੇਸ਼ ਕੁਮਾਰ)-ਸੰਤੁਸਗੜ੍ਹ ਦੇ ਖਵਾਜ਼ਾ ਮੰਦਰ ਕੋਲ ਪੁਲਿਸ ਨੇ 11 ਗਰਾਮ ਚਿੱਟੇ ਸਮੇਤ ਪੰਜ ਨੌਜਵਾਨਾਂ ਨੰੂ ਗਿ੍ਫ਼ਤਾਰ ਕੀਤਾ ਹੈ, ਜਿਨਾਂ੍ਹ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰ ਨੰੂ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ...

ਪੂਰੀ ਖ਼ਬਰ »

ਮਾਧੋਪੁਰ ਖੇਤਰ ਦੀਆਂ ਟੁੱਟੀਆਂ ਸੜਕਾਂ ਤੋਂ ਲੋਕ ਪ੍ਰੇਸ਼ਾਨ

ਮਾਧੋਪੁਰ, 22 ਮਾਰਚ (ਨਰੇਸ਼ ਮਹਿਰਾ)-ਮਾਧੋਪੁਰ ਖੇਤਰ ਦੀਆਂ ਖਸਤਾ ਹਾਲਤ ਸੜਕਾਂ ਨੰੂ ਲੈ ਕੇ ਖੇਤਰ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਰ ਮੰਡੀ ਬੋਰਡ ਇਨ੍ਹਾਂ ਟੁੱਟੀਆਂ ਸੜਕਾਂ ਵੱਲ ਧਿਆਨ ਨਹੀਂ ਦੇ ਰਿਹਾ ਹੈ | ਇਸ ਸਬੰਧੀ ਖੇਤਰ ਵਾਸੀ ਰਾਜ ਕੁਮਾਰ ਸ਼ਰਮਾ, ਸ਼ੇਰ ...

ਪੂਰੀ ਖ਼ਬਰ »

ਪਰਾਲੀ ਨੂੰ ਸਾਂਭਣ ਤਹਿਤ ਵਿਚਾਰ ਗੋਸ਼ਟੀ

ਪਠਾਨਕੋਟ, 22 ਮਾਰਚ (ਆਰ. ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀਬਾੜੀ ਦਫ਼ਤਰ ਪਠਾਨਕੋਟ ਵਿਖੇ ਡਾ: ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਸਾਂਭਣ ਬਾਰੇ ਸਕੀਮ ਤਹਿਤ ਕਿਸਾਨ-ਸਾਇੰਸਦਾਨ ...

ਪੂਰੀ ਖ਼ਬਰ »

ਅਸਲ੍ਹਾ ਧਾਰਕ 31 ਤੱਕ ਆਪਣਾ ਅਸਲ੍ਹਾ ਜਮ੍ਹਾਂ ਕਰਵਾਉਣ-ਥਾਣਾ ਮੁਖੀ ਮੁਖਤਿਆਰ ਸਿੰਘ

ਡਮਟਾਲ, 22 ਮਾਰਚ (ਰਾਕੇਸ਼ ਕੁਮਾਰ)-ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ ਅਨੁਸਾਰ 2019 ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਨੰੂਨ ਵਿਵਸਥਾ ਨੰੂ ਸਥਿਰ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਨੰਗਲਭੂਰ ਥਾਣਾ ਮੁਖੀ ...

ਪੂਰੀ ਖ਼ਬਰ »

ਲੋਕ ਸਭਾ ਗੁਰਦਾਸਪੁਰ ਸੀਟ ਲਈ ਲਾਲ ਚੰਦ ਕਟਾਰੂਚੱਕ ਦੇ ਨਾਂਅ ਦਾ ਐਲਾਨ

ਨਰੋਟ ਮਹਿਰਾ, 20 ਮਾਰਚ (ਰਾਜ ਕੁਮਾਰੀ)-ਲੋਕ ਸਭਾ ਚੋਣਾਂ ਜ਼ਿਲ੍ਹਾ ਗੁਰਦਾਸਪੁਰ ਲਈ ਤੀਜੇ ਮੋਰਚੇ ਵਿਚੋਂ ਆਰ.ਐਮ.ਪੀ. ਆਈ ਪਾਰਟੀ ਦੇ ਜ਼ਿਲ੍ਹਾ ਸਕੱਤਰ ਲਾਲ ਚੰਦ ਕਟਾਰੂਚੱਕ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ | ਲੋਕ ਸਭਾ ਸੀਟ ਲਈ ਉਮੀਦਵਾਰ ਦਾ ਨਾਂਅ ਆਉਂਦੇ ਹੀ ਲਾਲ ਚੰਦ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ-ਗੁਲ੍ਹਾਟੀ

ਪਠਾਨਕੋਟ, 22 ਮਾਰਚ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਦੀ ਇਕ ਮੀਟਿੰਗ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ...

ਪੂਰੀ ਖ਼ਬਰ »

ਗ਼ਲਤੀ ਨਾਲ ਜ਼ਹਿਰੀਲਾ ਪਦਾਰਥ ਖਾਣ ਨਾਲ ਵਿਅਕਤੀ ਦੀ ਮੌਤ

ਡਮਟਾਲ, 22 ਮਾਰਚ (ਰਾਕੇਸ਼ ਕੁਮਾਰ)-ਪੁਲਿਸ ਥਾਣਾ ਇੰਦੌਰਾ ਅਧੀਨ ਆਉਂਦੇ ਪਿੰਡ 'ਚ ਇਕ ਵਿਅਕਤੀ ਵਲੋਂ ਗ਼ਲਤੀ ਨਾਲ ਜ਼ਹਿਰੀਲਾ ਪਦਾਰਥ ਖਾਣ ਨਾਲ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਦੀ ਪਹਿਚਾਣ ਰਾਮ ਸਿੰਘ (38) ਪੁੱਤਰ ਕਰਮ ਚੰਦ ਵਾਸੀ ਚਲੌਰ ਤਹਿਸੀਲ ਇੰਦੌਰਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਸੇਵਾ ਟਰੱਸਟ ਵਲੋਂ 10 ਰੋਜ਼ਾ ਸਮਾਗਮ ਦੀ ਸ਼ੁਰੂਆਤ

ਪਠਾਨਕੋਟ, 22 ਮਾਰਚ (ਸੰਧੂ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਸੇਵਾ ਟਰੱਸਟ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਸਿੰਘਾਂ ਦੀ ਯਾਦ 'ਚ 10 ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਅਖੰਡ ਪਾਠ ਨਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

74 ਅਖੰਡ ਪਾਠਾਂ ਦੇ ਪਾਏ ਜਾਣਗੇ ਭੋਗ
ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਸੇਵਾ ਟਰੱਸਟ ਵਲੋਂ 10 ਰੋਜ਼ਾ ਸਮਾਗਮ ਦੀ ਸ਼ੁਰੂਆਤ

ਪਠਾਨਕੋਟ, 22 ਮਾਰਚ (ਸੰਧੂ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਸੇਵਾ ਟਰੱਸਟ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਸਿੰਘਾਂ ਦੀ ਯਾਦ 'ਚ 10 ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਅਖੰਡ ਪਾਠ ਨਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਫਰੀਦਾਨਗਰ ਪੱਤਣ ਪੁਲ ਨਜ਼ਦੀਕ ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਘਰੋਟਾ, 22 ਮਾਰਚ (ਸੰਜੀਵ ਗੁਪਤਾ)-ਨਲਵਾ ਦਰਿਆ ਦੇ ਨਵਾਂ ਪਿੰਡ ਫਰੀਦਾਨਗਰ ਪੱਤਨ ਦੇ ਨਜ਼ਦੀਕ ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਉੱਥੇ ਦੋ ਦਿਨ ਪਹਿਲਾਂ ਪਾਣੀ ਦੀ ਲਪੇਟ 'ਚ ਆਈਆਂ ਦੋ ਮਰੀਆਂ ਮੱਝਾਂ ਵੀ ਦਰਿਆ 'ਚੋਂ ੱਮਲੀਆਂ ਹਨ | ...

ਪੂਰੀ ਖ਼ਬਰ »

ਦਰਿਆ 'ਚ ਦੋ ਮਰੀਆਂ ਮੱਝਾਂ ਵੀ ਮਿਲੀਆਂ
ਫਰੀਦਾਨਗਰ ਪੱਤਣ ਪੁਲ ਨਜ਼ਦੀਕ ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਘਰੋਟਾ, 22 ਮਾਰਚ (ਸੰਜੀਵ ਗੁਪਤਾ)-ਨਲਵਾ ਦਰਿਆ ਦੇ ਨਵਾਂ ਪਿੰਡ ਫਰੀਦਾਨਗਰ ਪੱਤਨ ਦੇ ਨਜ਼ਦੀਕ ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਉੱਥੇ ਦੋ ਦਿਨ ਪਹਿਲਾਂ ਪਾਣੀ ਦੀ ਲਪੇਟ 'ਚ ਆਈਆਂ ਦੋ ਮਰੀਆਂ ਮੱਝਾਂ ਵੀ ਦਰਿਆ 'ਚੋਂ ੱਮਲੀਆਂ ਹਨ | ...

ਪੂਰੀ ਖ਼ਬਰ »

ਹੋਲੀ ਮੌਕੇ ਰੰਗ ਦੀ ਜਗ੍ਹਾ ਕੈਮੀਕਲ ਸੁੱਟਿਆ, ਪੀੜਤ ਨੌਜਵਾਨ ਦਾ ਮੂੰਹ ਸੜਿਆ

ਪਠਾਨਕੋਟ, 22 ਮਾਰਚ (ਆਰ. ਸਿੰਘ)-ਪਠਾਨਕੋਟ ਸ਼ਹਿਰ ਅੰਦਰ ਜਿੱਥੇ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਉੱਥੇ ਹੀ ਕੁਝ ਸ਼ਰਾਰਤੀ ਅਤੇ ਹੁੱਲੜਬਾਜ਼ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸਕੂਟਰੀ ਸਵਾਰ ਨੌਜਵਾਨ 'ਤੇ ਰੰਗ ਦੀ ਜਗ੍ਹਾ ਕੈਮੀਕਲ ਸੁੱਟ ਦਿੱਤਾ | ਜਿਸ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਦੇ ਸਬੰਧ 'ਚ ਯੋਗ ਪ੍ਰੋਗਰਾਮ ਕਰਵਾਇਆ

ਨਰੋਟ ਜੈਮਲ ਸਿੰਘ, 22 ਮਾਰਚ (ਗੁਰਮੀਤ ਸਿੰਘ)-ਬਲਾਕ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਤਲੂਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਉਨ੍ਹਾਂ ਨੂੰ ਸਮਰਪਿਤ ਯੋਗ ਪ੍ਰੋਗਰਾਮ ਸਰਹੱਦੀ ਲੋਕ ਸੇਵਾ ਸਮਿਤੀ ਵਲੋਂ ਸਮਿਤੀ ...

ਪੂਰੀ ਖ਼ਬਰ »

ਛੱਤ ਤੋਂ ਡਿੱਗਣ ਕਾਰਨ ਬੱਚਾ ਜ਼ਖ਼ਮੀ

ਪਠਾਨਕੋਟ, 22 ਮਾਰਚ (ਆਰ. ਸਿੰਘ)-ਮੁਹੱਲਾ ਰਾਮਪੁਰਾ ਪਠਾਨਕੋਟ ਵਿਖੇ ਹੋਲੀ ਖੇਡਦੇ ਸਮੇਂ ਮਕਾਨ ਦੀ ਛੱਤ ਤੋਂ ਡਿੱਗਣ ਕਾਰਨ ਦਸ ਸਾਲ ਦਾ ਬੱਚਾ ਜ਼ਖ਼ਮੀ ਹੋ ਗਿਆ ¢ ਜਿਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖਲ ਕਰਵਾਇਆ ਗਿਆ | ਜਿੱਥੇ ...

ਪੂਰੀ ਖ਼ਬਰ »

ਸਕੂਟਰੀ ਸਲਿਪ ਹੋਣ ਕਾਰਨ ਵਿਅਕਤੀ ਦੀ ਮੌਤ

ਪਠਾਨਕੋਟ, 22 ਮਾਰਚ (ਆਰ. ਸਿੰਘ)-ਪੀਰ ਬਾਬਾ ਚੌਾਕ ਪਠਾਨਕੋਟ ਦੇ ਨਜ਼ਦੀਕ ਸਕੂਟਰੀ ਸਲਿਪ ਹੋਣ ਕਾਰਨ ਸਿਰ ਦੇ ਭਾਰ ਡਿੱਗੇ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਵਿਅਕਤੀ ਦੀ ਮੌਤ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ...

ਪੂਰੀ ਖ਼ਬਰ »

ਹੋਲੀ ਮੌਕੇ ਹੁੜਦੰਗ ਪਾ ਰਹੇ ਮੋਟਰਸਾਈਕਲ ਸਵਾਰਾਂ ਨੂੰ ਚਿਤਾਵਨੀ ਦੇ ਕੇ ਛੱਡਿਆ

ਪਠਾਨਕੋਟ 22 ਮਾਰਚ (ਸੰਧੂ)-ਹੋਲੀ ਦਾ ਤਿਉਹਾਰ ਜਿੱਥੇ ਆਪਣੀ ਪਵਿੱਤਰਤਾ ਕਰਕੇ ਮਸ਼ਹੂਰ ਹੈ ਉੱਥੇ ਹੀ ਦੂਜੇ ਪਾਸੇ ਇਸ ਤਿਉਹਾਰ ਦੀ ਆੜ ਹੇਠ ਕੁੱਝ ਨੌਜਵਾਨ ਸ਼ਹਿਰ 'ਚ ਮੋਟਰਸਾਈਕਲ 'ਤੇ ਸਵਾਰ ਹੋ ਕੇ ਹੁੜਦੰਗ ਪਾਂਦੇ ਹਨ | ਟ੍ਰੈਫਿਕ ਪੁਲਿਸ ਵਲੋਂ ਅਜਿਹੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦੀ ਕੀਤੀ ਸ਼ਿਕਾਇਤ

ਨਰੋਟ ਜੈਮਲ ਸਿੰਘ, 22 ਮਾਰਚ (ਗੁਰਮੀਤ ਸਿੰਘ)-ਗਰਾਮ ਪੰਚਾਇਤ ਫ਼ਤਿਹਪੁਰ ਵਲੋਂ ਪੰਚਾਇਤੀ ਜ਼ਮੀਨ 'ਤੇ ਨਜਾਇਜ਼ ਕਬਜ਼ੇ ਨੂੰ ਲੈ ਕੇ ਡਾਇਰੈਕਟਰ ਪੰਚਾਇਤੀ ਰਾਜ, ਡੀ.ਸੀ. ਪਠਾਨਕੋਟ, ਡੀ.ਡੀ.ਪੀ.ਓ. ਅਤੇ ਜ਼ਿਲ੍ਹਾ ਪੁਲਿਸ ਪ੍ਰਮੁੱਖ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ | ਮਾਮਲੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੇ ਮਨਾਇਆ ਵਿਸ਼ਵ ਓਰਲ ਸਿਹਤ ਦਿਵਸ

ਪਠਾਨਕੋਟ, 22 ਮਾਰਚ (ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਵਿਚ ਵਿਸ਼ਵ ਓਰਲ ਹੈਲਥ ਦਿਵਸ ਸਿਹਤ ਵਿਭਾਗ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ | ਜਿਸ ਅਧੀਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਜਾਗਰੂਕਤਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX