ਤਾਜਾ ਖ਼ਬਰਾਂ


25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  14 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  30 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  56 minutes ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  29 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 4 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 1 hour ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  7 minutes ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  19 minutes ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 1 hour ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  36 minutes ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  53 minutes ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 1 hour ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 1 hour ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਤਰਨਤਾਰਨ

ਨਸ਼ੇ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਅਧਿਕਾਰੀ- ਗੁਰਪ੍ਰੀਤ ਦਿਓ

ਤਰਨ ਤਾਰਨ, 22 ਮਾਰਚ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਰਾਜ 'ਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਾ ਰੋਕੂ ਮੁਹਿੰਮ ਦਾ ਜਾਇਜ਼ਾ ਲੈਣ ਲਈ ਏ. ਡੀ. ਜੀ. ਪੀ. ਸਪੈਸ਼ਲ ਟਾਸਕ ਫੋਰਸ ਸ੍ਰੀਮਤੀ ਗੁਰਪ੍ਰੀਤ ਦਿਓ ਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਆਈ. ਜੀ. ਪੀ. ਸਪੈਸ਼ਲ ਟਾਸਕ ਫੋਰਸ ਆਰ. ਕੇ. ਜਾਇਸਵਾਲ, ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਕਾਰਜਕਾਰੀ ਸਿਵਲ ਸਰਜਨ ਡਾ. ਨਵਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਅਨਮੋਲ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਕੁਲਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਸਿਵਲ, ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਗੁਰਪ੍ਰੀਤ ਦਿਓ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚੋਂ ਨਸ਼ੇ ਨੂੰ ਖ਼ਤਮ ਕਰਨ ਲਈ 'ਡੈਪੋ' ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤੇ ਇਸ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਆਪਣੀ ਸਵੈ-ਇੱਛਾ ਨਾਲ ਨਸ਼ਾ ਛੱਡਣ ਵਾਲੇ ਵਿਅਕਤੀਆਂ ਦਾ ਸਰਕਾਰ ਵਲੋਂ ਰਾਜ ਵਿਚ ਚੱਲ ਰਹੇ 174 'ਓਟ' ਕੇਂਦਰਾਂ ਵਿਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ 'ਓਟ' ਕੇਂਦਰਾਂ ਰਾਹੀਂ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਤੇ ਜਿਹੜੇ ਮਰੀਜ਼ ਰਜਿਸਟਰਡ ਹੋਣ ਤੋਂ 'ਓਟ' ਕੇਂਦਰਾਂ ਵਿਚ ਦਵਾਈ ਲੈਣ ਨਹੀਂ ਆਉਂਦੇ, ਉਨ੍ਹਾਂ ਨੂੰ ਰੋਜ਼ਾਨਾ ਦਵਾਈ ਲੈਣ ਲਈ ਪ੍ਰੇਰਿਤ ਕੀਤਾ ਜਾਵੇ | ਨਸ਼ੇ ਦਾ ਵਪਾਰ ਕਰਨ ਵਾਲੇ ਸਮੱਗਲਰਾਂ ਕਾਬੂ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਅਜਿਹਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਸੰਪਤੀ ਵੀ ਜ਼ਬਤ ਕੀਤੀ ਜਾਵੇਗੀ | ਇਸ ਸਬੰਧੀ ਪਿਛਲੇ ਦੋ ਸਾਲਾਂ ਵਿਚ 20 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਗਈ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਡੈਪੋ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈੈ ਤੇ ਜ਼ਿਲੇ੍ਹ ਵਿਚ ਹੁਣ ਤੱਕ 29,977 ਡੈਪੋ ਵਲੰਟੀਅਰ ਰਜਿਸਟਰਡ ਕੀਤੇ ਗਏ ਤੇ 4336 ਨਸ਼ਾ ਰੋਕੂ ਨਿਰਗਾਨ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਪਿੰਡ ਪੱਧਰ 'ਤੇ ਜਾ ਕੇ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰ ਰਹੀਆਂ ਹਨ | ਜ਼ਿਲ੍ਹੇ ਵਿਚ ਚੱਲ ਰਹੇ 10 'ਓਟ' ਕੇਂਦਰਾਂ ਤੇ ਪ੍ਰਾਈਵੇਟ ਨਸ਼ਾ ਛੁਡਾਊ ਸੈਂਟਰਾਂ ਵਿਚ 18 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ ਬੱਡੀ ਪ੍ਰੋਗਰਾਮ ਅਧੀਨ ਜ਼ਿਲੇ੍ਹ ਦੇ 598 ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਿਛਲੇ ਦਿਨਾਂ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਬੱਡੀ ਪ੍ਰੋਗਰਾਮ ਤਹਿਤ 23,360 ਬੱਡੀ ਗਰੁੱਪ ਬਣਾਏ ਗਏ ਹਨ, ਜਿਨ੍ਹਾਂ ਵਿਚ 116800 ਸਕੂਲੀ ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ ਅਤੇ 4258 ਸੀਨੀਅਰ ਬੱਡੀ ਹਨ |

ਫਤਿਆਬਾਦ ਦੇ ਮੇਨ ਬਾਜ਼ਾਰ 'ਚ ਦਿਨ ਦਿਹਾੜੇ ਚੱਲੀ ਗੋਲੀ, ਇਕ ਜ਼ਖ਼ਮੀ

ਫਤਿਆਬਾਦ, 22 ਮਾਰਚ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਦੇ ਮੇਨ ਬਜ਼ਾਰ 'ਚ ਫਲਾਂ ਦੀ ਦੁਕਾਨ ਕਰਨ ਵਾਲੇ ਵਿਅਕਤੀ ਦੇ ਦਿਨ ਦਿਹਾੜੇ ਗੋਲੀਆਂ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਬਾਰੇ ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਮੁਹੱਲਾ ਚੰਡੀਗੜ੍ਹ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 22 ਮਾਰਚ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਮਾਰਕੁੱਟ ਕਰਨ, ਜਾਨ ਤੋਂ ਮਾਰਨ ਦੀਆਂ ਧਮਕੀਆਂ ਅਤੇ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਟਾਵਰਾਂ ਤੋਂ ਬੈਟਰੀਆਂ ਚੋਰੀ ਕਰਨ ਵਾਲਾ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 22 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਟਾਵਰਾਂ ਤੋਂ ਬੈਟਰੀਆਂ ਚੋਰੀ ਕਰਨ ਵਾਲੇ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

ਤਰਨ ਤਾਰਨ, 22 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸਰਹੱਦੀ ਪਿੰਡ ਮਹਿਦੀਪੁਰ ਵਿਚਲੇ ਗੁਰਦੁਆਰੇ 'ਚੋਂ 9 ਗੁਟਕਾ ਸਾਹਿਬ ਚੋਰੀ

ਖੇਮਕਰਨ, 22 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਪਿੰਡ ਮਹਿਦੀਪੁਰ ਦੇ ਗੁਰਦੁਆਰੇ ਵਿਚੋਂ ਗੁਟਕੇ ਚੋਰੀ ਕਰਨ ਦੀ ਹੋਈ ਘਟਨਾ ਸਬੰਧੀ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਘਰੋਂ ਗੁਟਕੇ ਬਰਾਮਦ ਕਰ ਲਏ ਹਨ | ਦੋਸ਼ੀ ਦੀ ਸਾਰੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀ. ਸੀ. ਟੀ. ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਅਧਿਕਾਰੀਆਂ ਨੂੰ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

ਤਰਨ ਤਾਰਨ, 22 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਅੱਜ ਤੋਂ

ਸਰਹਾਲੀ ਕਲਾਂ, 22 ਮਾਰਚ (ਅਜੇ ਸਿੰਘ ਹੁੰਦਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਚੁਬੱਚਾ ਸਾਹਿਬ ਪਾਤਸ਼ਾਹੀ ਪੰਜਵੀਂ ਸਰਹਾਲੀ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਗਮ ...

ਪੂਰੀ ਖ਼ਬਰ »

ਹੋਲਾ ਮਹੱਲਾ ਸਮਾਗਮਾਂ ਮੌਕੇ ਪਿੰਡ ਠੱਠਾ 'ਚ ਨਗਰ ਕੀਰਤਨ ਸਜਾਇਆ

ਸਰਹਾਲੀ ਕਲਾਂ, 22 ਮਾਰਚ (ਅਜੇ ਸਿੰਘ ਹੁੰਦਲ)- ਬਾਬਾ ਜਵੰਦ ਸਿੰਘ ਦੇ ਪਿੰਡ ਠੱਠਾ ਵਿਖੇ ਹੋਲਾ ਮਹੱਲਾ ਸਮਾਗਮਾਂ ਮੌਕੇ ਅੱਜ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਬੇਗਮਪੁਰਾ ਸਾਹਿਬ ਤੋਂ 122ਵੇਂ ਹੋਲੇ ਮਹੱਲੇ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਹੋਲਾ ਮਹੱਲਾ ਸਮਾਗਮਾਂ ਮੌਕੇ ਨਗਰ ਕੀਰਤਨ ਸਜਾਇਆ

ਸਰਹਾਲੀ ਕਲਾਂ, 22 ਮਾਰਚ (ਅਜੇ ਸਿੰਘ ਹੁੰਦਲ)- ਸ਼ਹੀਦ ਬਾਬਾ ਰਾਜਾ ਰਾਮ ਤੇ ਬਾਬਾ ਬੀਰ ਸਿੰਘ ਦੇ ਅਸਥਾਨ ਪਿੰਡ ਢੋਟੀਆਂ ਵਿਖੇ ਹੋਲਾ ਮਹੱਲਾ ਸਮਾਗਮਾਂ ਦੇ ਅੱਜ ਅੱਠਵੇਂ ਦਿਨ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਬਾਬਾ ਰਾਜਾ ਰਾਮ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਹੁਸੈਨੀਵਾਲਾ ਤੋਂ ਚੱਲਿਆ ਜਥਾ. ਪਿੰਡ ਤੁੜ ਤੋਂ ਹੋਇਆ ਰਵਾਨਾ

ਫਤਿਆਬਾਦ, 22 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਹੁਸੈਨੀਵਾਲਾ ਤੋਂ ਚੱਲਿਆ ਜਥਾ ਪਿੰਡ ਤੁੜ ਤੋਂ ਰਵਾਨਾ ਹੋ ਕੇ ਗੋਇੰਦਵਾਲ ਸਾਹਿਬ ਪੁੱਜਾ | ਜਥੇ ਦੀ ਅਗਵਾਈ ਕਰਦੇ ਹੋਏ ਮਨਦੀਪ ਸਿੰਘ ਰਤੀਆ, ਸੁਲੱਖਣ ਸਿੰਘ ਤੁੜ, ਮੱਖਣ ਸੰਗਰਾਮੀ, ...

ਪੂਰੀ ਖ਼ਬਰ »

ਅੰਗਦ ਮਿਲਕ ਫੂਡ ਪੰਜਵੜ ਦੇ ਸਿਹਤ ਵਿਭਾਗ ਵਲੋਂ ਸੈਂਪਲ ਪਾਸ- ਡਾਇਰੈਕਟਰ

ਝਬਾਲ, 22 ਮਾਰਚ (ਸਰਬਜੀਤ ਸਿੰਘ)- ਝਬਾਲ ਭਿੱਖੀਵਿੰਡ ਰੋਡ, ਪੰਜਵੜ ਮੋੜ 'ਤੇ ਬਣੀ ਅੰਗਦ ਮਿਲਕ ਫੂਡ ਪ੍ਰਾਈਵੇਟ ਲਿਮਟਿਡ ਕੰਪਨੀ 'ਚੋਂ ਪਿਛਲੇ ਦਿਨੀਂ ਸਿਹਤ ਵਿਭਾਗ ਵਲੋਂ ਦੁੱਧ, ਘਿਉ ਦੇ ਲਏ ਗਏ ਸੈਪਲ ਜਾਂਚ ਉਪਰੰਤ ਵਿਭਾਗ ਵਲੋਂ ਪਾਸ ਕਰ ਦਿੱਤੇ ਗਏ ਹਨ | ਇਸ ਸਬੰਧੀ ਫੂਡ ...

ਪੂਰੀ ਖ਼ਬਰ »

ਔਰਤਾਂ ਨੂੰ ਸਮਾਜ 'ਚ ਬਰਾਬਰੀ ਦੇ ਹੱਕ ਦਿੱਤੇ ਜਾਣ- ਸੋਹਲ, ਮਾੜੀ ਮੇਘਾ

ਝਬਾਲ, 22 ਮਾਰਚ (ਸਰਬਜੀਤ ਸਿੰਘ)- ਪੰਜਾਬ ਇਸਤਰੀ ਸਭਾ ਦੀ ਸੂਬਾਈ ਕਾਨਫਰੰਸ 30, 31 ਮਾਰਚ ਨੂੰ ਝਬਾਲ ਵਿਖੇ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਸੋਹਲ ਤੇ ਜ਼ਿਲ੍ਹਾ ਸਕੱਤਰ ਰੁਪਿੰਦਰ ਕੌਰ ਮਾੜੀਮੇਘਾ ਨੇ ਕਿਹਾ ਕਿ ...

ਪੂਰੀ ਖ਼ਬਰ »

ਨੰਬਰਦਾਰ ਇਕ ਪਲੇਟਫਾਰਮ 'ਤੇ ਇੱਕਠੇ ਹੋ ਕੇ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ- ਸਮਰਾ

ਖਡੂਰ ਸਾਹਿਬ, 22 ਮਾਰਚ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਨੰਬਰਦਾਰ ਯੂਨੀਅਨ (ਰਜਿ:) ਦੇ ਪੰਜਾਬ ਪ੍ਰਧਾਨ ਗੁਰਪਾਲ ਸਿੰਘ ਸਮਰਾ (ਸਰਹਾਲੀ) ਨੇ ਪੰਜਾਬ ਬਾਡੀ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਵਿਚ ਪੰਜਾਬ ਦੇ 40 ਹਜ਼ਾਰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਜਿੱਤ ਲਈ ਇਸਤਰੀ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ- ਰੁਪਿੰਦਰ ਬ੍ਰਹਮਪੁਰਾ

ਫਤਿਆਬਾਦ, 22 ਮਾਰਚ (ਹਰਵਿੰਦਰ ਸਿੰਘ ਧੂੰਦਾ)- ਇਸਤਰੀ ਅਕਾਲੀ ਦਲ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ, ਮੈਬਰ ਜਿਲ੍ਹਾ ਪ੍ਰੀਸ਼ਦ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ

ਗੋਇੰਦਵਾਲ ਸਾਹਿਬ, 22 ਮਾਰਚ (ਵਰਿੰਦਰ ਸਿੰਘ ਰੰਧਾਵਾ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦਾਂ ਦੀ ਸ਼ਤਾਬਦੀ ਨੂੰ ਸਮਰਪਿਤ 11 ਮਾਰਚ ਹੁਸੈਨੀਵਾਲਾ ਤੋਂ ਜੋ ਜਥਾ ਮਾਰਚ ਅਰੰਭ ਕੀਤਾ ਗਿਆ ਸੀ, ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਤੁੜ ਪੰਜਾਬ ਏਕਤਾ ਪਾਰਟੀ 'ਚ ਹੋਣਗੇ ਸ਼ਾਮਿਲ

ਤਰਨ ਤਾਰਨ, 22 ਮਾਰਚ (ਹਰਿੰਦਰ ਸਿੰਘ)- ਪੰਜਾਬ ਦੇ ਇਤਿਹਾਸ ਵਿਚ ਖਡੂਰ ਸਾਹਿਬ ਹਲਕੇ ਦੀ ਸੀਟ ਕਾਂਗਰਸ ਹੱਥੋਂ ਖੋਹਣ ਵਾਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ, ਅਕਾਲੀ ਦਲ ਦੇ ਪ੍ਰਧਾਨ ਰਹੇ ਜਥੇ. ਮੋਹਣ ਸਿੰਘ ਤੁੜ ਦੇ ਪਰਿਵਾਰ ਨੂੰ ਅਕਾਲੀ ਦਲ ਵਲੋਂ ਅੱਖੋਂ ...

ਪੂਰੀ ਖ਼ਬਰ »

ਸਮਾਜ ਸੇਵੀ ਗੋਲਡੀ ਨੇ ਲੋੜਵੰਦ ਪਰਿਵਾਰਾਂ ਦੇ ਘਰਾਂ 'ਚ ਪਖਾਨੇ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਖਡੂਰ ਸਾਹਿਬ, 22 ਮਾਰਚ (ਰਸ਼ਪਾਲ ਸਿੰਘ ਕੁਲਾਰ)- ਉੱਘੇ ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਗੁਰਦੇਵ ਸਿੰਘ ਗੋਲਡੀ ਖਡੂਰ ਸਾਹਿਬ ਨੇ ਸਥਾਨਕ ਲੋੜਵੰਦ 5 ਪਰਿਵਾਰਾਂ ਦੇ ਘਰਾਂ ਵਿਚ ਪਖਾਨੇ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਗੋਲਡੀ ਨੇ ਕਿਹਾ ਕਿ 30 ਹਜ਼ਾਰ ...

ਪੂਰੀ ਖ਼ਬਰ »

ਬੀਬੀ ਖਾਲੜਾ ਨੇ ਆਪਣੇ ਜੱਦੀ ਪਿੰਡ ਤੋਂ ਕੀਤਾ ਚੋਣ ਮੁਹਿੰਮ ਦਾ ਆਗਾਜ਼

ਖਾਲੜਾ, 22 ਮਾਰਚ (ਜੱਜਪਾਲ ਸਿੰਘ ਜੱਜ)- ਪੰਜਾਬ ਅੰਦਰ ਗੁਜਰੇ ਕਾਲੇ ਦੌਰ ਦੌਰਾਨ 25 ਹਜ਼ਾਰ ਲਾਵਾਰਿਸ ਲਾਸ਼ਾਂ ਨੂੰ ਪਛਾਣ ਦਿਵਾਉਣ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਬੀਬੀ ਪ੍ਰਮਜੀਤ ਕੌਰ ਖਾਲੜਾ ਜੋ ਪੰਜਾਬ ਡੈਮੋਕਰੇਟਿਕ ਫਰੰਟ ਵਲੋਂ ...

ਪੂਰੀ ਖ਼ਬਰ »

ਤਰਨ ਤਾਰਨ ਤੋਂ ਅੱਜ ਖਟਕੜ ਕਲਾਂ ਵਿਖੇ ਪੁੱਜੇਗਾ ਸਾਹਿਤਕ ਸਭਾਵਾਂ ਦਾ ਜਥਾ- ਯਾਦਵ

ਤਰਨ ਤਾਰਨ, 22 ਮਾਰਚ (ਕੱਦਗਿੱਲ)- ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ ਹੱਕੀ ਵਾਰਸ ਲੇਖਕਾ ਅਦੀਬਾ ਵਲੋਂ ਚੇਤਨਾ ਦੀ ਮਸ਼ਾਲ ਜਗਾਈ ਰੱਖਣ ਦੇ ਅਹਿਦ ਵਜੋਂ 23 ਮਾਰਚ ਨੂੰ ਖਟਕੜ ਕਲਾਂ ਵਿਖੇ ਸਵੇਰੇ 10 ਵਜੇ ਤੋਂ ਵਿਸ਼ਾਲ ਸਾਹਿਤਕ ਇਕੱਠ ਕਵੀ ਦਰਬਾਰ ...

ਪੂਰੀ ਖ਼ਬਰ »

ਵਿਸ਼ਵ ਓਰਲ ਹੈਲਥ ਦਿਵਸ ਮਨਾਇਆ

ਪੱਟੀ, 22 ਮਾਰਚ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਿਵਲ ਹਸਪਤਾਲ ਪੱਟੀ ਦੇ ਐੱਸ. ਐੱਮ. ਓ. ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਵਿਸ਼ਵ ਉਰਲ ਹੈਲਥ ਦਿਵਸ ਮਨਾਇਆ ਗਿਆ, ਜਿਸ ਵਿਚ ਡੈਂਟਲ ਸਰਜਨਾਂ ਨੇ ਰੰਗੋਲੀ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ ਮਨਾਈ

ਸੁਰ ਸਿੰਘ, 22 ਮਾਰਚ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਹਾਦਰ ਬਾਬਾ ਬਿਧੀ ਚੰਦ ਜੀ ਦੇ ਦਸਵੇਂ ਜਾਨਸ਼ੀਨ ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ 44ਵੀਂ ਸਾਲਾਨਾ ਬਰਸੀ ਦਲ-ਪੰਥ ਦੇ ਹੈੱਡਕੁਆਰਟਰ ...

ਪੂਰੀ ਖ਼ਬਰ »

ਏ. ਪੀ. ਕੇ. ਐੱਫ਼. ਸਕੂਲ ਵਿਖੇ ਜਲ ਦਿਵਸ ਮਨਾਇਆ

ਖਡੂਰ ਸਾਹਿਬ, 22 ਮਾਰਚ (ਮਾਨ ਸਿੰਘ)- ਅਕਾਲ ਪੁਰਖ ਕੀ ਫ਼ੌਜ ਪਬਲਿਕ ਸਕੂਲ ਕੱਲ੍ਹਾ ਵਿਖੇ ਜਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਰਵਿੰਦਰ ਕੌਰ ਵਲੋਂ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਜਲ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਢੋਟੀਆਂ ਵਿਖੇ ਹੋੋਲੇ ਮਹੱਲੇ ਨੂੰ ਸਮਰਪਿਤ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਸਮਾਪਤ

ਤਰਨ ਤਾਰਨ, 22 ਮਾਰਚ (ਲਾਲੀ ਕੈਰੋਂ)- ਪਿੰਡ ਢੋਟੀਆਂ ਵਿਖੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਢੋਟੀਆਂ ਨਿਵਾਸੀਆਂ ਤੇ ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ ਢੋਟੀਆਂ ਦੇ ਖੇਡ ਸਟੇਡੀਅਮ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ 9ਵਾਂ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ ਪੰਜਾਬ ਤੇ ...

ਪੂਰੀ ਖ਼ਬਰ »

18 ਸਾਲ ਦੇ ਨੌਜਵਾਨ ਨਾਗਰਿਕਾਂ ਨੂੰ ਵੋਟ ਬਣਾਉਣ ਸਬੰਧੀ ਕੀਤਾ ਜਾਗਰੂਕ

ਤਰਨ ਤਾਰਨ, 22 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਤੇ ਸੁਰਿੰਦਰ ਸਿੰਘ ਐੱਸ. ਡੀ. ਐੱਮ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੇਲਾ ਸਿੰਘ ਤਹਿਸੀਲਦਾਰ ਤਰਨ ਤਾਰਨ ਨੇ 19 ਸਾਲ ਤੋਂ ਉੱਪਰ ਨੌਜਵਾਨ ਨਾਗਰਿਕਾਂ ਨੂੰ ਆਪਣੀ ਵੋਟ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਮੀਆਂਵਿੰਡ ਵਿਖੇ ਮੀਟਿੰਗ

ਮੀਆਂਵਿੰਡ, 22 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਵਿਚ ਮੀਆਂਵਿੰਡ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੇ ਵੱਖ-ਵੱਖ ਅਹੁਦੇਦਾਰ ਤੇ ਵਰਕਰਾਂ ਨਾਲ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਤਰਨ ਤਾਰਨ, 22 ਮਾਰਚ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਅਤੇ ਥਾਣਾ ਸਰਹਾਲੀ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ...

ਪੂਰੀ ਖ਼ਬਰ »

ਸੰਦੀਪ ਏ.ਆਰ. ਨੇ ਮਜੀਠੀਆ ਦਾ ਧੰਨਵਾਦ ਕੀਤਾ

ਖਡੂਰ ਸਾਹਿਬ, 22 ਮਾਰਚ (ਮਾਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬੀਤੇ ਦਿਨੀਂ ਹਲਕਾ ਬਾਬਾ ਬਕਾਲਾ ਦੇ ਯੂਥ ਆਗੂ ਸੰਦੀਪ ਸਿੰਘ ਏ. ਆਰ. ਨੂੰ ਪਾਰਟੀ ਦਾ ਕੌਮੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਆਪਣੀ ਹੋਈ ਨਿਯੁਕਤੀ ਤੇ ਸੰਦੀਪ ਸਿੰਘ ਏ. ਆਰ. ਆਪਣੇ ...

ਪੂਰੀ ਖ਼ਬਰ »

ਸੀ. ਐੱਚ. ਸੀ. ਕਸੇਲ 'ਚ ਮਦਰ ਐਾਡ ਚਾਈਲਡ ਹੈਲਥ ਕੇਅਰ ਵਰਕਸ਼ਾਪ ਲਗਾਈ

ਸਰਾਏਾ ਅਮਾਨਤ ਖਾਂ, 22 ਮਾਰਚ (ਨਰਿੰਦਰ ਸਿੰਘ ਦੋਦੇ)- ਸੀ. ਐੱਚ. ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਕੁਮਾਰ ਦੀ ਅਗਵਾਈ 'ਚ ਮਾਂ ਤੇ ਬੱਚੇ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਮਦਰ ਐਾਡ ਚਾਈਲਡ ਹੈਲਥ ਕੇਅਰ ਵਰਕਸ਼ਾਪ ਲਗਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 22 ਮਾਰਚ (ਹਰਿੰਦਰ ਸਿੰਘ)- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕਿਰਤੀ ਮਜ਼ਦੂਰਾਂ ਦੇ ਹੱਕ 'ਚ ਬਣੇ ਕਿਰਤ ਕਾਨੂੰਨਾਂ ਨੂੰ ਬੜੀ ਤੇਜ਼ੀ ਨਾਲ ਖ਼ਤਮ ਕਰਕੇ ਭਾਰੀ ਸੋਧਾਂ ਕੀਤੀਆਂ ਜਾ ਰਹੀਆਂ ਹਨ ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀ. ਟੀ. ਯੂ. ਦੇ ਆਗੂ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਖਾਣ ਪੀਣ ਦੀਆਂ ਚੀਜ਼ਾਂ ਵੇਚਣ ਵਾਲਿਆਂ ਨੂੰ ਦਿੱਤੀਆਂ ਹਦਾਇਤਾਂ

ਤਰਨ ਤਾਰਨ, 22 ਮਾਰਚ (ਹਰਿੰਦਰ ਸਿੰਘ)- ਤੰਦਰੁਸਤ ਮਿਸ਼ਨ ਪੰਜਾਬ ਅਧੀਨ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਕਾਹਨ ਸਿੰਘ ਪੰਨੂ ਦੇ ਉਦਮਾਂ ਸਦਕਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਕੂਲ ਸਮਗਰੀ ਭੇਟ

ਖਡੂਰ ਸਾਹਿਬ, 22 ਮਾਰਚ (ਰਸ਼ਪਾਲ ਸਿੰਘ ਕੁਲਾਰ)- ਰਵਿੰਦਰ ਕੌਰ ਪਿ੍ੰਸੀਪਲ ਏ. ਪੀ. ਕੇ. ਐੱਫ ਸਕੂਲ ਕੱਲਾ ਦੇ ਯਤਨਾ ਸਦਕਾ ਆਸਟਰੇਲੀਆ ਵਾਸੀ ਤਰਨੀਤ ਕੌਰ, ਨਰਿੰਦਰ ਕੌਰ, ਐਡਵੋਕੇਟ ਜਸਵਿੰਦਰ ਸਿੰਘ ਅੰਮਿ੍ਤਸਰ ਨੇ ਪਰਥ ਦੀ ਸੰਗਤ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਕੱਲਾ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਪੱਟੀ, 22 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ)- ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ-ਨਿਰਦੇਸ਼ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੱਟੀ ਵਲੋਂ ਆਤਮਾ ਸਕੀਮ ਤਹਿਤ ਸਾਉਣੀ ਦੀਆਂ ਫਸਲਾਂ ਅਤੇ ਖੇਤੀ ਸਹਾਇਕ ਧੰਦਿਆਂ ਦੀ ਤਕਨੀਕੀ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਨੇ ਮੁੱਖ ਅਧਿਆਪਕ ਵਜੋਂ ਚਾਰਜ ਸੰਭਾਲਿਆ

ਸਰਾਏਾ ਅਮਾਨਤ ਖਾਂ, 22 ਮਾਰਚ (ਨਰਿੰਦਰ ਸਿੰਘ ਦੋਦੇ)- ਸਰਾਏਾ ਅਮਾਨਤ ਖਾਂ ਦੇ ਸਰਕਾਰੀ ਹਾਈ ਸਕੂਲ ਦਾ ਮੁੱਖ ਅਧਿਆਪਕ ਵਜੋਂ ਬਲਜਿੰਦਰ ਸਿੰਘ ਚੀਮਾ ਨੇ ਗ੍ਰਾਮ ਪੰਚਾਇਤ ਦੀ ਹਾਜ਼ਰੀ ਵਿਚ ਚਾਰਜ ਸੰਭਾਲ ਲਿਆ | ਇਸ ਮੌਕੇ ਗੱਲਬਾਤ ਕਰਦਿਆ ਸ੍ਰੀ ਚੀਮਾ ਨੇ ਕਿਹਾ ਕਿ ਪਿਛਲੇ ਦੋ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਅਕਾਲੀ ਆਗੂਆਂ ਨਾਲ ਮੀਟਿੰਗ

ਫਤਿਆਬਾਦ, 22 ਮਾਰਚ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਵਲੋਂ ਹਲਕੇ ਦੇ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਸਬੰਧੀ ਫਤਿਆਬਾਦ ਵਿਖੇ ਅਕਾਲੀ ਦਲ ਦੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਟੀਟੂ, ...

ਪੂਰੀ ਖ਼ਬਰ »

ਬਲਦੇਵ ਸਿੰਘ ਬਾਗੜੀਆਂ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਤਰਨ ਤਾਰਨ, 22 ਮਾਰਚ (ਪਰਮਜੀਤ ਜੋਸ਼ੀ)- ਭਾਜਪਾ ਜ਼ਿਲ੍ਹਾ ਤਰਨ ਤਾਰਨ ਦੀ ਜ਼ਰੂਰੀ ਮੀਟਿੰਗ ਬੀਬੀ ਸਰਬਜੀਤ ਕੌਰ ਬਾਠ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦਾ ਵਿਸਥਾਰ ਕਰਦਿਆਂ ਹੋਇਆਂ ਬੀਬੀ ਬਾਠ ਵਲੋਂ ਬਲਦੇਵ ਸਿੰਘ ਬਾਗੜੀਆਂ ਨੂੰ ਕਿਸਾਨ ਮੋਰਚਾ ਭਾਜਪਾ ਦਾ ...

ਪੂਰੀ ਖ਼ਬਰ »

ਯੂਥ ਨੂੰ ਲਾਮਬੰਦ ਕਰਨ ਲਈ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾਣਗੀਆਂ- ਜੇ. ਪੀ. ਜਵੰਧਪੁਰ

ਖਡੂਰ ਸਾਹਿਬ, 22 ਮਾਰਚ (ਮਾਨ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ-ਪਿੰਡ ਮੀਟਿੰਗਾਂ ਕਰਕੇ ਯੂਥ ਵਰਗ ਨੂੰ ਇਨ੍ਹਾਂ ਚੋਣਾਂ ਵਿਚ ਅਹਿਮ ਰੋਲ ਨਿਭਾਉਣ ਲਈ ਲਾਮਬੰਦ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਪੱਟੀ, 22 ਮਾਰਚ (ਅਵਤਾਰ ਸਿੰਘ ਖਹਿਰਾ)- ਹੋਲੇ ਮਹੱਲੇ ਨੂੰ ਸਮਰਪਿਤ ਸਥਾਨਕ ਸ਼ਹਿਰ ਦੇ ਬਾਹਮਣੀਵਾਲਾ ਚੌਾਕ 'ਚ ਹਰ ਸਾਲ ਦੀ ਤਰ੍ਹਾਂ ਗਾਰਡਨ ਕਲੋਨੀ ਤੇ ਵਾਰਡ ਨੰਬਰ 18 ਤੇ 19 ਦੇ ਨਿਵਾਸੀਆਂ ਨੇ ਗੁਰੂ ਕੇ ਲੰਗਰ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜੋ ਕਿ 23 ਮਾਰਚ ਤੱਕ ...

ਪੂਰੀ ਖ਼ਬਰ »

ਯੂਥ ਨੂੰ ਲਾਮਬੰਦ ਕਰਨ ਲਈ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾਣਗੀਆਂ- ਜੇ. ਪੀ. ਜਵੰਧਪੁਰ

ਖਡੂਰ ਸਾਹਿਬ, 22 ਮਾਰਚ (ਮਾਨ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ-ਪਿੰਡ ਮੀਟਿੰਗਾਂ ਕਰਕੇ ਯੂਥ ਵਰਗ ਨੂੰ ਇਨ੍ਹਾਂ ਚੋਣਾਂ ਵਿਚ ਅਹਿਮ ਰੋਲ ਨਿਭਾਉਣ ਲਈ ਲਾਮਬੰਦ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਅੱਪਰ ਦੁਆਬ ਨਹਿਰ 'ਚ ਨੌਜਵਾਨ ਦੀ ਮਿਲੀ ਲਾਸ਼

ਸੁਲਤਾਨਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)¸ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਦਿਮਾਗ਼ੀ ਪ੍ਰੇਸ਼ਾਨੀ ਕਰਨ ਇੱਕ ਸ਼ਾਦੀ ਸ਼ੁਦਾ ਨੌਜਵਾਨ ਦੀ ਪੁਲਿਸ ਵਲੋਂ ਗੋਤਾ ਖੋਰਾਂ ਦੀ ਸਹਾਇਤਾ ਨਾਲ ਲਾਸ਼ ਬਰਾਮਦ ਕੀਤੀ ਗਈ ਹੈ | ਇਸ ਮੌਕੇ ਪਰਿਵਾਰਕ ਮੈਂਬਰਾਂ ਮਿ੍ਤਕ ...

ਪੂਰੀ ਖ਼ਬਰ »

ਵਰਲਡ ਗਲਕੋਮਾ ਹਫਤਾ ਮਨਾਇਆ

ਬਾਬਾ ਬਕਾਲਾ ਸਾਹਿਬ, 22 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਜੈ ਭਾਟੀਆ ਦੀ ਅਗਵਾਈ ਹੇਠ ਵਰਲਡ ਗਲਕੋਮਾ (ਕਾਲਾ ਮੋਤੀਆ) ਹਫ਼ਤਾ ਮਨਾਇਆ ਗਿਆ | ਜਿਸ 'ਚ ਡਾ: ਅਜੈ ਭਾਟੀਆ ਤੇ ਆਈ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਫਲਾਇੰਗ ਟੀਮਾਂ ਵਲੋਂ ਵਾਹਨਾਂ ਦੀ ਚੈਕਿੰਗ

ਪੱਟੀ, 22 ਮਾਰਚ (ਅਵਤਾਰ ਸਿੰਘ ਖਹਿਰਾ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦਾ ਅਸਰ ਦਿੱਖਣ ਲੱਗ ਪਿਆ ਹੈ, ਜ਼ਿਲ੍ਹਾ ਤਰਨਤਾਰਨ ਦੇ ਡੀ. ਸੀ. ਪਰਦੀਪ ਸਭਰਵਾਲ ਤੇ ਐੱਸ. ਡੀ. ਐੱਮ. ਅਨਮੋਲ ਸਿੰਘ ਧਾਲੀਵਾਲ ਵਲੋਂ ਜ਼ਿਲੇ ਅੰਦਰ ਚੋਣਾਂ ਸ਼ਾਂਤਮਈ ਤੇ ਅਮਨ ਅਮਾਨ ਨਾਲ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਭਿੱਖੀਵਿੰਡ ਵਲੋਂ ਐੱਸ. ਡੀ.ਐੱਮ. ਭਿੱਖੀਵਿੰਡ ਦਫ਼ਤਰ ਅੱਗੇ ਰੋਸ ਰੈਲੀ

ਭਿੱਖੀਵਿੰਡ, 22 ਮਾਰਚ (ਬੌਬੀ)- ਐਕਸ਼ਨ ਕਮੇਟੀ ਭਿੱਖੀਵਿੰਡ ਵਲੋਂ ਐੱਸ. ਡੀ. ਐੱਮ. ਭਿੱਖੀਵਿੰਡ ਦੇ ਦਫ਼ਤਰ ਦੇ ਵਿਰੋਧ ਵਿਚ ਦਾਣਾ ਮੰਡੀ ਭਿੱਖੀਵਿੰਡ ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਦੀ ਅਗਵਾਈ ਕਾਂਗਰਸ ਪਾਰਟੀ ਵਲੋਂ ਐੱਸ. ਪੀ. ਕਹਿਰ ਸਿੱਘ ਚੱਕ ਦਿਹਾਤੀ ਮਜ਼ਦੂਰ ਸਭਾ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ 'ਚ ਆਹੁਦੇਦਾਰਾਂ ਦੀਆਂ ਨਿਯੁਕਤੀਆਂ

ਖਡੂਰ ਸਾਹਿਬ, 22 ਮਾਰਚ (ਰਸ਼ਪਾਲ ਸਿੰਘ ਕੁਲਾਰ)- ਪੰਜਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਇਕ ਮੀਟਿੰਗ ਸਰਕਲ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਦੀ ਅਗਵਾਈ ਹੇਠ ਖਡੂਰ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਜਥੇਬੰਦੀ ਵਿਚ ਸਰਗਰਮੀ ਨਾਲ ...

ਪੂਰੀ ਖ਼ਬਰ »

ਐਲਪਾਈਨ ਕਿਡਜ਼ ਸਕੂਲ ਵਿਖੇ ਗਰੈਜੂਏਸ਼ਨ ਸੈਰਾਮਨੀ ਕਰਵਾਈ

ਤਰਨ ਤਾਰਨ, 22 ਮਾਰਚ (ਲਾਲੀ ਕੈਰੋਂ)- ਐਲਪਾਈਨ ਕਿਡਜ਼ ਸਕੂਲ ਤਰਨ ਤਾਰਨ ਵਿਖੇ ਨੰਨੇ ਮੁੰਨੇ ਬੱਚਿਆਂ ਦੀ ਗਰੈਜੂਏਸ਼ਨ ਸੈਰਾਮਨੀ ਕਰਵਾਈ ਗਈ, ਜਿਸ ਵਿਚ ਛੋਟੇ-ਛੋਟੇ ਬੱਚਿਆਂ ਵਲੋਂ ਵੱਖ-ਵੱਖ ਨਾਚ ਵੰਨਗੀਆਂ ਪੇਸ਼ ਕਰਕੇ ਸਾਰਿਆਂ ਦਾ ਮੰਨੋਰੰਜਨ ਕੀਤਾ ਗਿਆ, ਉਥੇ ਬੱਚਿਆਂ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਦੀ ਕੋਰ ਕਮੇਟੀ ਤੇ ਪੀ. ਸੀ. ਏ. ਦੀ ਮੀਟਿੰਗ ਹੋਈ

ਤਰਨ ਤਾਰਨ, 22 ਮਾਰਚ (ਹਰਿੰਦਰ ਸਿੰਘ)- ਫ਼ਤਹਿ ਗਰੁੱਪ ਦੀ ਕੋਰ ਕਮੇਟੀ ਤੇ ਪੀ. ਸੀ. ਏ. ਕਮੇਟੀ ਦੀ ਇਕ ਅਹਿਮ ਮੀਟਿੰਗ ਪਿੰਡ ਕੱਦਗਿੱਲ ਵਿਖੇ ਫ਼ਤਹਿ ਗਰੁੱਪ ਦੇ ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕੱਦਗਿੱਲ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਕੋਰ ਕਮੇਟੀ ਤੇ ਪੀ. ਸੀ. ਏ. ...

ਪੂਰੀ ਖ਼ਬਰ »

ਪ੍ਰੀਤ ਨਗਰ ਵਿਖੇ ਆਨੰਦ ਜੋੜੀ ਸਿਮਰਤੀ ਪੁਸਕਾਰ ਸਮਾਗਮ 24 ਨੂੰ

ਲੋਪੋਕੇ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)-ਬੀਤੇ ਵਰੇ ਦੀ ਬੇਹਤਰੀਨ ਪੰਜਾਬੀ ਕਹਾਣੀ ਲਈ ਉਰਮਿਲਾ ਆਨੰਦ ਪੁਰਸਕਾਰ ਅਤੇ ਪੱਤਰਕਾਰੀ 'ਚ ਸ਼ਲਾਘਾਯੋਗ ਦੇਣ ਲਈ ਜਗਜੀਤ ਸਿੰਘ ਆਨੰਦ ਪੁਰਸਕਾਰ ਦੇਣ ਦਾ ਸਨਮਾਨ ਸਮਾਰੋਹ ਪ੍ਰੀਤ ਨਗਰ ਵਿਖੇ ਗੁਰਬਖਸ਼ ਸਿੰਘ ਨਾਨਕ ਸਿੰਘ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਅੱਜ ਮਨਾਉਣਗੀਆਂ ਸ਼ਹੀਦੀ ਦਿਹਾੜਾ

ਪੱਟੀ, 22 ਮਾਰਚ (ਅਵਤਾਰ ਸਿੰਘ ਖਹਿਰਾ)- ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਪ੍ਰਗਟ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਧਰਮ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ 23 ਮਾਰਚ ਨੂੰ ਸ਼ਹੀਦ ਏ ...

ਪੂਰੀ ਖ਼ਬਰ »

ਕਈ ਸਾਲਾਂ ਬਾਅਦ ਘਰ ਦਾ ਗੁੜ ਤਿਆਰ ਕਰਨ ਦਾ ਕਿਸਾਨਾਂ 'ਚ ਵਧਿਆ ਰੁਝਾਨ

ਖਾਲੜਾ, 22 ਮਾਰਚ (ਜੱਜਪਾਲ ਸਿੰਘ)- ਮਗਰਲੇ ਕਈ ਸਾਲਾਂ ਤੋਂ ਕਮਾਦ ਨੂੰ ਵਿਸਾਰ ਚੁੱਕੇ ਕਿਸਾਨ ਫਿਰ ਘਰ ਦੇ ਗੁੜ ਬਣਾਉਣ ਵੱਲ ਮੁੜੇ ਹਨ | ਵਰਣਨਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਵਲੋਂ ਗੰਨੇ ਦੀ ਪੂਰੀ ਕੀਮਤ ਨਾ ਮਿਲਣ ਅਤੇ ਗੁੜ ਵੇਚਣ ਲਈ ਵੀ ਮੰਡੀਕਰਨ ਦਾ ਕੋਈ ਠੋਸ ਪ੍ਰਬੰਧ ...

ਪੂਰੀ ਖ਼ਬਰ »

ਸਟੇਟ ਐਵਾਰਡੀ ਲਖਵਿੰਦਰ ਸਿੰਘ ਹਵੇਲੀਆਣਾ ਦਾ ਸਨਮਾਨ

ਸਠਿਆਲਾ, 22 ਮਾਰਚ (ਜਗੀਰ ਸਿੰਘ ਸਫਰੀ)-ਸਰਕਾਰੀ ਸੈਕੰਡਰੀ ਸਕੂਲ ਬਲਸਰਾਏ ਦੇ ਮਾ: ਲਖਵਿੰਦਰ ਸਿੰਘ ਹਵੇਲੀਆਣਾ ਨੂੰ ਪੰਜਾਬ ਦੇ ਸਿੱਖਿਆ ਸਕੱਤਰ ਵਲੋਂ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛੇਵੀਂ ਜਮਾਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX