ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  25 minutes ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  36 minutes ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  about 1 hour ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  about 2 hours ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  about 1 hour ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 2 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  about 3 hours ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  about 3 hours ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  about 4 hours ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  about 2 hours ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  about 4 hours ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  about 4 hours ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  about 5 hours ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  about 5 hours ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 6 hours ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 6 hours ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 6 hours ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 6 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 7 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 7 hours ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 7 hours ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 8 hours ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 8 hours ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 9 hours ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 9 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 9 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 9 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 9 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 10 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 10 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 11 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  about 1 hour ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  43 minutes ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 1 hour ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 1 hour ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 1 hour ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 1 hour ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਲੁਧਿਆਣਾ

ਹੋਲੀ ਮੌਕੇ ਜਸ਼ਨ ਮਨਾ ਰਹੇ ਨੌਜਵਾਨ ਦੀ ਹੱਤਿਆ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਇਲਾਕੇ ਕਰਤਾਰ ਨਗਰ ਵਿਚ ਹੋਲੀ ਮੌਕੇ ਜਸ਼ਨ ਮਨਾ ਰਹੇ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ 'ਚ ਮਿ੍ਤਕ ਦੀ ਮਕਾਨ ਮਾਲਕਣ ਿਖ਼ਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਹਰਪ੍ਰੀਤ ਸਿੰਘ (26) ਵਜੋਂ ਕੀਤੀ ਗਈ ਹੈ | ਹਰਪ੍ਰੀਤ ਆਟੋ ਰਿਕਸ਼ਾ ਚਾਲਕ ਸੀ ਤੇ ਉਸ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ | ਪਿਛਲੇ ਕੁਝ ਸਮੇਂ ਤੋਂ ਹਰਪ੍ਰੀਤ ਟਿੱਬਾ ਸੜਕ 'ਤੇ ਮਨਜੀਤ ਕੌਰ ਦੇ ਮਕਾਨ ਵਿਚ ਰਹਿ ਰਿਹਾ ਸੀ | ਬੀਤੀ ਸ਼ਾਮ ਹਰਪ੍ਰੀਤ ਆਪਣੇ ਕੁਝ ਦੋਸਤਾਂ ਨਾਲ ਸ਼ਰਾਬ ਪੀ ਕੇ ਹੋਲੀ ਦਾ ਜਸ਼ਨ ਮਨਾ ਰਿਹਾ ਸੀ ਕਿ ਉਸਦੇ ਨਾਲ ਦੇ ਕਮਰੇ ਵਿਚ ਰਹਿੰਦੀ ਦੂਜੀ ਕਿਰਾਏਦਾਰਨੀ ਔਰਤ ਨੇ ਇਸਦਾ ਇਤਰਾਜ਼ ਕੀਤਾ ਤੇ ਡੈਕ ਦੀ ਆਵਾਜ਼ ਹੋਲੀ ਕਰਨ ਲਈ ਕਿਹਾ, ਪਰ ਹਰਪ੍ਰੀਤ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਤੇ ਔਰਤ ਨੇ ਇਸਦੀ ਸ਼ਿਕਾਇਤ ਮਕਾਨ ਮਾਲਕਣ ਮਨਜੀਤ ਕੌਰ ਨੂੰ ਕਰ ਦਿੱਤੀ | ਮਨਜੀਤ ਕੌਰ ਨੇ ਹਰਪ੍ਰੀਤ ਨੂੰ ਅਜਿਹਾ ਕਰਨ ਤੋਂ ਰੋਕਿਆ | ਇਸ ਮਾਮਲੇ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਿਆ | ਇਸ ਦੌਰਾਨ ਹਰਪ੍ਰੀਤ ਦੀ ਪਤਨੀ ਵੀ ਉਥੇ ਆ ਗਈ ਅਤੇ ਉਸਨੂੰ ਕਮਰੇ ਵਿਚ ਲਿਜਾਉਣ ਲੱਗੀ ਤਾਂ ਮਨਜੀਤ ਨੇ ਉਸਦੇ ਸਿਰ ਵਿਚ ਲੋਹੇ ਦੀ ਰਾਡ ਮਾਰ ਦਿੱਤੀ, ਸਿੱਟੇ ਵਜੋਂ ਹਰਪ੍ਰੀਤ ਲਹੂ ਲੁਹਾਣ ਹੋਇਆ ਉਥੇ ਹੀ ਡਿੱਗ ਪਿਆ | ਗੰਭੀਰ ਹਾਲਤ ਵਿਚ ਉਸਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਦੇਰ ਰਾਤ ਉਹ ਦਮ ਤੋੜ ਗਿਆ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੰੁਚੇ | ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਮਨਜੀਤ ਕੌਰ ਖਿਲਾਫ਼ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |

ਹੋਲੀ ਮੌਕੇ ਸ਼ਰਾਬ ਦੇ ਨਸ਼ੇ 'ਚ ਧੁੱਤ ਨੌਜਵਾਨ ਦੀ ਛੱਤ ਤੋਂ ਡਿਗਣ ਕਾਰਨ ਮੌਤ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਹੋਲੀ ਮੌਕੇ ਸ਼ਰਾਬ ਦੇ ਨਸ਼ੇ 'ਚ ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਬੈਜਨਾਥ (25) ਵਜੋਂ ਕੀਤੀ ਗਈ ਹੈ | ਬੈਜਨਾਥ ਢੰਡਾਰੀ ਸਥਿਤ ਇਕ ਫੈਕਟਰੀ ਵਿਚ ਕੰਮ ਕਰਦਾ ਸੀ ਤੇ ਉਥੇ ਹੀ ਰਹਿੰਦਾ ਸੀ | ...

ਪੂਰੀ ਖ਼ਬਰ »

ਖਤਰਨਾਕ ਚੋਰ ਗਿਰੋਹ ਦੇ 2 ਮੈਂਬਰ ਲੱਖਾਂ ਦੇ ਸਮਾਨ ਸਮੇਤ ਕਾਬੂ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਖਤਰਨਾਕ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਮਾਨ ਤੇ ਨਕਦੀ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ-2 ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਸਾਲਾ ਬੱਚੀ ਦੀ ਮੌਤ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਊਸ਼ਾਲਾ ਸੜਕ 'ਤੇ ਹੋਏ ਇਕ ਸੜਕ ਹਾਦਸੇ 'ਚ 3 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ | ਮਿ੍ਤਕ ਬੱਚੀ ਦੀ ਸ਼ਨਾਖ਼ਤ ਪ੍ਰੀਤ (3) ਪੁੱਤਰੀ ਰਾਹੁਲ ਵਜੋਂ ਕੀਤੀ ਗਈ ਹੈ | ਰਾਹੁਲ ਆਪਣੀ ਪਤਨੀ ਪੂਜਾ ਤੇ ਲੜਕੀ ਪ੍ਰੀਤ ਨਾਲ ਗਊਸ਼ਾਲਾ ...

ਪੂਰੀ ਖ਼ਬਰ »

ਬੱਸ ਪਲਟਣ ਨਾਲ ਅੱਧੀ ਦਰਜਨ ਸਵਾਰੀਆਂ ਫੱਟੜ

ਹੰਬੜਾਂ, 22 ਮਾਰਚ (ਜਗਦੀਸ਼ ਸਿੰਘ ਗਿੱਲ)-ਹੰਬੜਾਂ ਲੁਧਿਆਣਾ ਸੜਕ 'ਤੇ ਬੱਸ ਪਲਟਣ ਨਾਲ ਅੱਧੀ ਦਰਜਨ ਦੇ ਕਰੀਬ ਸਵਾਰੀਆਂ ਫ਼ੱਟੜ ਹੋ ਗਈਆਂ | ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਸਿਧਵਾਂ ਬੇਟ ਰੂਟ 'ਤੇ ਚੱਲਦੀ ਗਰੇਵਾਲ ਕੰਪਨੀ ਦੀ ਬੱਸ ਬੀਤੀ ਸਵੇਰ ਲਧਿਆਣਾ ਤੋਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ 30 ਕਿੱਲੋਂ ਗਾਂਜਾ ਬਰਾਮਦ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਰੇਲਵੇ ਲਾਈਨ ਤੋਂ 30 ਕਿੱਲੋਂ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪਲੇਟਫਾਰਮ 'ਤੇ ਗਸ਼ਤ ਕੀਤੀ ਜਾ ਰਹੀ ਸੀ ਕਿ ਦੋ ਨੌਜਵਾਨ ਪੁਲਿਸ ਨੂੰ ਦੇਖ ...

ਪੂਰੀ ਖ਼ਬਰ »

ਫੌਜ 'ਚ ਭਰਤੀ ਹੋਣ ਲਈ ਜਾਅਲੀ ਦਸਤਾਵੇਜ਼ ਲਗਾਉਣ ਦੇ ਮਾਮਲੇ 'ਚ 27 ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਫ਼ੌਜ ਵਿਚ ਭਰਤੀ ਦੀ ਕੋਸ਼ਿਸ਼ ਕਰਨ ਵਾਲੇ 27 ਨੌਜਵਾਨਾਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਫ਼ੌਜੀ ਅਧਿਕਾਰੀ ਵਿਸ਼ਾਲ ਦੂਬੇ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਹੋਲੀ ਮੌਕੇ ਵੱਖ-ਵੱਖ ਥਾਵਾਂ 'ਤੇ ਲੜਾਈ ਦੌਰਾਨ 100 ਵਿਅਕਤੀ ਜ਼ਖ਼ਮੀ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ 'ਚ ਹੋਲੀ ਮੌਕੇ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ 100 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ, ਜਦ ਕਿ ਪੁਲਿਸ ਵਲੋਂ ਸੜਕਾਂ 'ਤੇ ਹੁੱਲੜਬਾਜ਼ੀ ਕਰਦੇ ਕੁਝ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਫੌਜ 'ਚ ਭਰਤੀ ਹੋਣ ਲਈ ਜਾਅਲੀ ਦਸਤਾਵੇਜ਼ ਲਗਾਉਣ ਦੇ ਮਾਮਲੇ 'ਚ 27 ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਫ਼ੌਜ ਵਿਚ ਭਰਤੀ ਦੀ ਕੋਸ਼ਿਸ਼ ਕਰਨ ਵਾਲੇ 27 ਨੌਜਵਾਨਾਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਫ਼ੌਜੀ ਅਧਿਕਾਰੀ ਵਿਸ਼ਾਲ ਦੂਬੇ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਅੰਗਰੇਜ਼ੀ ਸ਼ਰਾਬ ਦਾ 6 ਫ਼ੀਸਦੀ, ਦੇਸੀ ਦਾ 10 ਫ਼ੀਸਦੀ ਤੇ ਬੀਅਰ ਦਾ 15 ਫ਼ੀਸਦੀ ਕੋਟਾ ਵਧਾਇਆ

ਲੁਧਿਆਣਾ, 22 ਮਾਰਚ (ਪੁਨੀਤ ਬਾਵਾ)-ਕਰ ਤੇ ਆਬਕਾਰੀ ਵਿਭਾਗ ਨੇ ਜ਼ਿਲ੍ਹਾ ਲੁਧਿਆਣਾ ਦੇ ਡਰਾਅ ਰਾਹੀਂ 149 ਜ਼ੋਨਾਂ ਦੇ 713 ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ 20 ਮਾਰਚ ਨੂੰ ਅਲਾਟ ਕਰ ਦਿੱਤੇ ਸਨ | ਵਿਭਾਗ ਵਲੋਂ ਇਸ ਵਾਰ ਜ਼ਿਲ੍ਹਾ ਲੁਧਿਆਣਾ 'ਚ ਪਿਛਲੇ ਸਾਲ ਦੇ ਮੁਕਾਬਲੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਚੌਕ ਨੇੜੇ ਸੜਕ ਹਾਦਸੇ 'ਚ ਜਤਿੰਦਰ ਕੌਰ (65) ਨਾਮੀ ਔਰਤ ਦੀ ਮੌਤ ਹੋ ਗਈ | ਜਤਿੰਦਰ ਕੌਰ ਸੜਕ ਪਾਰ ਕਰ ਰਹੀ ਸੀ ਕਿ ਅਣਪਛਾਤੇ ਵਾਹਨ ਨੇ ਉਸਨੂੰ ਲਪੇਟ 'ਚ ਲੈ ਲਿਆ | ਗੰਭੀਰ ਹਾਲਤ 'ਚ ਉਸਨੂੰ ਹਸਪਤਾਲ ਲਿਆਂਦਾ ਗਿਆ, ...

ਪੂਰੀ ਖ਼ਬਰ »

ਕਨਫ਼ੈਡਰੇਸ਼ਨ ਆਫ਼ ਆਲ ਇੰਡੀਆ ਟ੍ਰੇਡਰਜ਼ ਦੀ ਮੀਟਿੰਗ

ਲੁਧਿਆਣਾ, 22 ਮਾਰਚ (ਪੁਨੀਤ ਬਾਵਾ)-ਕਾਰੋਬਾਰੀਆਂ ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਤੇ ਵੱਖ-ਵੱਖ ਹੱਕੀ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਕਨਫ਼ੈਡਰੇਸ਼ਨ ਆਫ਼ ਆਲ ਇੰਡੀਆ ਟ੍ਰੇਡਰਜ਼ (ਕੈਟ) ਦੀ ਮੀਟਿੰਗ ਪੰਜਾਬ ਪ੍ਰਧਾਨ ਹਰਕੇਸ਼ ਮਿੱਤਲ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵਿਮੈਨ 'ਚ ਸਮਾਗਮ

ਲਧਿਆਣਾ, 22 ਮਾਰਚ( ਬੀ.ਐਸ.ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਵਿਖੇ 'ਵਿਸ਼ਵ ਪਾਣੀ ਦਿਵਸ' ਨਾਲ ਸਬੰਧਤ ਐਨ.ਸੀ.ਸੀ ਵਿੰਗ ਤੇ ਈਕੋ ਕਲੱਬ ਵਲੋਂ ਸਲੋਗਨ ਲੇਖਣ ਤੇ ਪੋਸਟਰ ਬਣਾਉਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਐਨ.ਸੀ.ਸੀ. ਅਫ਼ਸਰ ਤਿਲਕ ਰਾਜ ਨੇ ਆਪਣੇ ਭਾਸ਼ਣ 'ਚ ...

ਪੂਰੀ ਖ਼ਬਰ »

ਆਪਸੀ ਤਕਰਾਰ ਤੋਂ ਬਾਅਦ ਲੜਕੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਫੁੱਲਾਂਵਾਲ, 22 ਮਾਰਚ (ਮਨਜੀਤ ਸਿੰਘ ਦੁੱਗਰੀ)-ਬੀਤੀ ਕੱਲ੍ਹ ਭਾਈ ਹਿੰਮਤ ਸਿੰਘ ਨਗਰ ਵਿਖੇ ਦੋ ਲੜਕੀਆਂ ਦੀ ਹੋਈ ਤਕਰਾਰ ਤੋਂ ਬਾਅਦ ਇੱਕ 17 ਸਾਲਾ ਲੜਕੀ ਨੇ ਫਰਨੈਲ ਪੀ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ¢ ਲੜਕੀ ਦੇ ਪਿਤਾ ਤੋਂ ਲਈ ਜਾਣਕਾਰੀ ਅਨੁਸਾਰ ਗਿਆਰਵੀਂ ...

ਪੂਰੀ ਖ਼ਬਰ »

ਸੀ.ਐਮ.ਸੀ ਵਿਖੇ ਕਾਨਵੋਕੇਸ਼ਨ 2019 ਸਮਾਗਮ

ਲੁਧਿਆਣਾ, 22 ਮਾਰਚ (ਭੁਪਿੰਦਰ ਸਿੰਘ ਬਸਰਾ)-ਕਿ੍ਸ਼ਚੀਅਨ ਮੈਡੀਕਲ ਕਾਲਜ, ਕਿ੍ਸ਼ਚਿਅਨ ਡੇਨਟਲ ਕਾਲਜ, ਕਾਲਜ ਆਫ ਨਰਸਿੰਗ ਤੇ ਕਾਲਜ ਆਫ ਫਿਜ਼ੀਓਥਰੈਪੀ ਦੀ ਸਾਲਾਨਾ ਕਾਨਵੋਕੇਸ਼ਨ ਕਾਲਜ ਕੈਂਪਸ ਵਿਖੇ ਹੋਈ, ਜਿਸ 'ਚ ਮੁੱਖ ਮਹਿਮਾਨ ਵਜੋਂ ਬਾਬਾ ਫਰੀਦ ਯੂਨੀਵਰਸਿਟੀ ਆਫ਼ ...

ਪੂਰੀ ਖ਼ਬਰ »

ਹੈਪੀਸੀਡਰ ਤਕਨੀਕ ਸਬੰਧੀ ਖੇਤ ਦਿਵਸ ਮਨਾਇਆ

ਲਧਿਆਣਾ, 22 ਮਾਰਚ (ਬੀ.ਐਸ.ਬਰਾੜ)-ਪੀ.ਏ.ਯੂ ਦੇ ਪਸਾਰ ਸਿੱਖਿਆ ਵਿਭਾਗ ਤੇ ਫਾਰਮ ਮਸ਼ੀਨਰੀ ਤੇ ਪਾਵਰ ਇੰਜਨੀਅਰਿੰਗ ਵਿਭਾਗ ਨੇ ਸਾਂਝੇ ਰੂਪ 'ਚ ਹੈਪੀਸੀਡਰ ਤਕਨੀਕ ਦੀ ਵਰਤੋਂ ਬਾਰੇ ਖੇਤ ਦਿਵਸ ਪਿੰਡ ਗੋਇੰਦਵਾਲ 'ਚ ਮਨਾਇਆ ਗਿਆ, ਜਿਸ 'ਚ ਹੈਪੀਸੀਡਰ ਤਕਨੀਕ ਦੇ ਪ੍ਰਭਾਵ ਤੇ ...

ਪੂਰੀ ਖ਼ਬਰ »

ਸਸਤੀ ਕਣਕ ਮਿਲਣ ਨਾਲ ਨੀਲੇ ਕਾਰਡ ਧਾਰਕਾਂ 'ਚ ਖੁਸ਼ੀ ਦੀ ਲਹਿਰ

ਲੁਧਿਆਣਾ, 22 ਮਾਰਚ (ਜੁਗਿੰਦਰ ਅਰੋੜਾ)-ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਮਿਲਣ ਕਾਰਨ ਉਨ੍ਹਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਮੁਤਾਬਿਕ ਨੀਲੇ ਕਾਰਡ ਧਾਰਕਾਂ ਨੰੂ ਸਰਕਾਰ ਦੀ ਨੀਤੀ ਦੇ ਮੁਤਾਬਿਕ 2 ਰੁਪਏ ਪ੍ਰਤੀ ...

ਪੂਰੀ ਖ਼ਬਰ »

ਭਾਈ ਰਣਧੀਰ ਸਿੰਘ ਨਗਰ ਵਿਖੇ ਹੋਲਾ ਮਹੱਲਾ ਸਮਾਗਮ

ਲੁਧਿਆਣਾ, 22 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਭਾਈ ਰਣਧੀਰ ਸਿੰਘ ਨਗਰ ਤੋਂ ਹੋਲਾ ਮਹੱਲਾ ਤੇ ਖੇਡਾਂ ਦਾ ਸਵੇਰੇ 8 ਵਜੇ ਆਰੰਭ ਹੋਇਆ, ਜਿਸ ਵਿਚ ਸਭ ਤੋਂ ਪਹਿਲਾ ਹੋਲਾ ਮਹੱਲਾ ਮਾਰਚ ਗੁਰਦੁਆਰਾ ਸ੍ਰੀ ਸਿੰਘ ਸਭਾ ਈ ਬਲਾਕ ...

ਪੂਰੀ ਖ਼ਬਰ »

ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿੱਤਾ ਜਾਵੇ-ਨਰਿੰਦਰ ਮੱਕੜ

ਲੁਧਿਆਣਾ, 22 ਮਾਰਚ (ਕਵਿਤਾ ਖੁੱਲਰ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਨਰਿੰਦਰ ਮੱਕੜ ਦੀ ਅਗਵਾਈ ਹੇਠ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ 'ਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ | ਸ. ਮੱਕੜ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਕੂਲ (ਮਲਟੀਪਰਪਜ਼) 'ਚ ਲੜਕੀਆਂ ਦਾ ਦਾਖ਼ਲਾ ਨਾ ਹੋਣ ਦੇ ਮਾਮਲੇ ਨੇ ਤੂਲ ਫੜਿਆ

ਲੁਧਿਆਣਾ, 22 ਮਾਰਚ (ਪਰਮੇਸ਼ਰ ਸਿੰਘ)- ਸਨਅਤੀ ਸ਼ਹਿਰ ਦੇ ਕੇਂਦਰੀ ਇਲਾਕੇ 'ਚ ਨੌਲੱਖਾ ਰੋਡ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮਲਟੀਪਰਪਜ਼) 'ਚ ਲੜਕੀਆਂ ਦਾ ਦਾਖ਼ਲਾ ਨਾ ਹੋਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ¢ ਕਿਸੇ ਸਮੇਂ 3000 ਵਿਦਿਆਰਥੀਆਂ ਦੀ ਗਿਣਤੀ ਰੱਖਣ ...

ਪੂਰੀ ਖ਼ਬਰ »

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿਖੇ ਖੇਡ ਮੁਕਾਬਲੇ

ਲੁਧਿਆਣਾ, 22 ਮਾਰਚ (ਪਰਮੇਸ਼ਰ ਸਿੰਘ)- ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਦੇ ਪ੍ਰਬੰਧਕਾਂ ਦਾ ਵਿਚਾਰ ਹੈ ਕਿ ਵਿਦਿਆਰਥੀਆਂ ਦਾ ਸੰਪੂਰਨ ਵਿਕਾਸ ਤਾਂ ਹੀ ਸੰਭਵ ਹੈ ਜੇ ਉਹ ਸਰੀਰਿਕ ਤੌਰ 'ਤੇ ਫਿੱਟ ਹੋਣ | ਇਸੇ ਸੋਚ ਤਹਿਤ ਵਿਦਿਆਰਥੀਆਂ ਲਈ ਸਕੂਲ ਵਿਚ ਤਿੰਨ ਦਿਨਾਂ ਖੇਡ ...

ਪੂਰੀ ਖ਼ਬਰ »

ਗੁਲਾਬ ਦੀਆਂ ਪੱਤੀਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ

ਲੁਧਿਆਣਾ, 22 ਮਾਰਚ (ਕਵਿਤਾ ਖੁੱਲਰ)-ਲੁਧਿਆਣਾ ਫਸਟ ਕਲੱਬ ਵਲੋਂ ਗੁਲਾਬ ਦੀਆਂ ਪੱਤੀਆਂ ਨਾਲ ਹੋਲੀ ਦਾ ਪਵਿੱਤਰ ਇਤਿਹਾਸਿਕ ਤਿਉਹਾਰ ਸਤਲੁਜ ਕਲੱਬ ਵਿਖੇ ਕਿ੍ਸ਼ਨ ਕੁਮਾਰ ਬਾਵਾ, ਕਰਨਲ ਹਰਬੰਤ ਸਿੰਘ ਕਾਹਲੋਂ, ਅਸ਼ਵਨੀ ਅਰੋੜਾ, ਡਾ. ਡੋਗਰਾ, ਟੀ.ਐਸ ਥਾਪਰ, ਐਸ.ਕੇ ਗੁਪਤਾ, ...

ਪੂਰੀ ਖ਼ਬਰ »

ਗਾਇਕ ਦਿਲਪ੍ਰੀਤ ਢਿੱਲੋਂ ਚਿਰਾਗ ਨਿਵਾਸ ਪਹੁੰਚੇ

ਮੁੱਲਾਂਪੁਰ-ਦਾਖਾ, 22 ਮਾਰਚ (ਨਿਰਮਲ ਸਿੰਘ ਧਾਲੀਵਾਲ)- ਸਾਲ 2014 'ਚ ਆਪਣਾ ਗਾਇਕੀ ਸਫ਼ਰ ਸ਼ੁਰੂ ਕਰਨ ਤੇ ਪਿੱਕਾ ਤੇਰੇ ਰਹਿਮ ਦਾ, 'ਖੜਾਕ ਹੋਇਆ ਤੇਰੀ ਵੰਗ ਦਾ', 'ਆ ਲੈ ਫੜ ਲੈ ਰਕਾਨੇ ਚਾਬੀ ਕਾਰ ਦੀ' ਤੇ 'ਦੂਜੀ ਆਹ ਗਾਨੀ ਯਾਰ ਦੀ' ਗਾਣਿਆਂ ਨਾਲ ਚਰਚਿਤ ਬਣੇ ਗਾਇਕ ਦਿਲਪ੍ਰੀਤ ...

ਪੂਰੀ ਖ਼ਬਰ »

ਮੈਰੀ ਮਿੰਟ ਪਬਲਿਕ ਸਕੂਲ ਵਿਖੇ ਟੀ ਬੀ ਦਿਵਸ ਮਨਾਇਆ

ਡਾਬਾ/ਲੁਹਾਰਾ, 22 ਮਾਰਚ (ਕੁਲਵੰਤ ਸਿੰਘ ਸੱਪਲ)-ਮੈਰੀ ਮਿੰਟ ਪਬਲਿਕ ਸਕੂਲ ਨਿਊ ਅਮਰ ਨਗਰ ਵਿਖੇ ਟੀ ਬੀ ਭਜਾਉ ਦੇਸ਼ ਬਚਾਉ ਤਹਿਤ ਵਲਡ ਹੈੱਲਥ ਪਾਟਨਰ ਨੇ ਵਲਡ ਟੀ ਬੀ ਡੇਅ ਮਨਾਇਆ¢ ਇਸ ਮੌਕੇ ਜਸਵੀਰ ਕੌਰ ਨੇ ਬੱਚਿਆਂ ਨੂੰ ਟੀ ਬੀ ਦੇ ਲੱਛਣ ਬਾਰੇ ਸਮਝਾਉਂਦੇ ਹੋਏ ਇਸਦੀ ...

ਪੂਰੀ ਖ਼ਬਰ »

-ਮਾਮਲਾ ਟੈ੍ਰਫ਼ਿਕ ਸਿਗਨਲਜ਼ ਤੋਂ ਬੈਟਰੀਆਂ ਚੋਰੀ ਹੋਣ ਦਾ-
ਹਰਜਾਨਾ ਨਾ ਮਿਲਣ 'ਤੇ ਨਿਜੀ ਕੰਪਨੀ ਨੇ ਬੈਟਰੀ ਬੈਕਅਪ ਵਾਪਸ ਲੈਣ ਦੀ ਦਿੱਤੀ ਚਿਤਾਵਨੀ

ਲੁਧਿਆਣਾ, 22 ਮਾਰਚ (ਅਮਰੀਕ ਸਿੰਘ ਬੱਤਰਾ)-ਆਉਂਦੇ ਗਰਮੀ ਦੇ ਮੌਸਮ ਦੌਰਾਨ ਜੇਕਰ ਬਿਜਲੀ ਕੱਟ ਲੱਗਦੇ ਹਨ ਤਾਂ ਉਸਦਾ ਅਸਰ ਸ਼ਹਿਰ ਦੀ ਟਰੈਫ਼ਿਕ ਸੁਚਾਰੂ ਢੰਗ ਨਾਲ ਚੱਲਣ 'ਤੇ ਵੀ ਹੋ ਸਕਦਾ ਹੈ, ਕਿਉਂਕਿ ਸ਼ਹਿਰ ਦੇ ਪ੍ਰਮੁੱਖ 28 ਚੌਕਾਂ ਵਿਚ ਲੱਗੇ ਟਰੈਫ਼ਿਕ ਸਿਗਲਨਜ਼ 'ਤੇ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਦੀ ਭੁੱਖ ਹੜਤਾਲ ਖ਼ਤਮ ਕਰਾਉਣ ਵਾਲੇ ਅਧਿਕਾਰੀਆਂ ਿਖ਼ਲਾਫ਼ ਕੀਤੀ ਸ਼ਿਕਾਇਤ

ਲੁਧਿਆਣਾ, 22 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 54 ਨਿਵਾਸੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਮੰਨਾ ਵਲੋਂ 19 ਮਾਰਚ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ ਚੌਕ ...

ਪੂਰੀ ਖ਼ਬਰ »

ਦੋਸਤ ਦਾ ਕਤਲ ਕਰਨ ਵਾਲਾ ਨੌਜਵਾਨ ਗਿ੍ਫਤਾਰ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਖੇੜੀ 'ਚ ਦੋਸਤ ਦਾ ਕਤਲ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ...

ਪੂਰੀ ਖ਼ਬਰ »

29ਵੇਂ ਅੰਤਰਰਾਸ਼ਟਰੀ ਸਮਾਗਮ ਦੀ ਜੈਕਾਰਿਆਂ ਦੀ ਗੂੰਜ 'ਚ ਆਰੰਭਤਾ

ਲੁਧਿਆਣਾ, 22 ਮਾਰਚ (ਅਮਰੀਕ ਸਿੰਘ ਬੱਤਰਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ ਯਾਦ 'ਚ 29ਵੇਂ ਮਹਾਂਪਵਿੱਤਰ ਸਮਾਗਮ ਦੀ ਆਰੰਭਤਾ ਸ਼ੁੱਕਰਵਾਰ ਸ਼ਾਮ ਨੂੰ ...

ਪੂਰੀ ਖ਼ਬਰ »

ਪਲਾਸਟਿਕ ਦੇ ਪੋਲੀਥੀਨ ਲਿਫਾਫੇ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਢੰਡਾਰੀ ਕਲਾਂ, 22 ਮਾਰਚ (ਪਰਮਜੀਤ ਸਿੰਘ ਮਠਾੜੂ)-ਪਾਬੰਦੀ ਦੇ ਬਾਵਜੂਦ ਸ਼ਹਿਰ 'ਚ ਪਲਾਸਟਿਕ ਤੇ ਪੋਲੀਥੀਨ ਬਣਾਉਣ ਦੇ ਉਦਯੋਗ ਲਗਾਤਾਰ ਕੰਮ ਕਰ ਰਹੇ ਹਨ¢ ਸਰਕਾਰ ਤੇ ਪ੍ਰਸ਼ਾਸਨ ਵਲੋਂ ਪਲਾਸਟਿਕ ਦੇ ਲਿਫਾਫੇ ਨਿਰਮਤ ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਹੋਈ ਹੈ¢ ਪੰਜਾਬ ...

ਪੂਰੀ ਖ਼ਬਰ »

ਯੂਨੀਵਰਸਿਟੀ ਵਿਗਿਆਨੀ ਡਾ.ਚੌਧਰੀ ਨੂੰ ਮਿਲਿਆ ਐਾਕਸੀਲੈਂਸ ਪੁਰਸਕਾਰ

ਲਧਿਆਣਾ, 22 ਮਾਰਚ (ਬੀ.ਐਸ.ਬਰਾੜ)-ਪੀ.ਏ.ਯੂ ਦੇ ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਓਮ ਪ੍ਰਕਾਸ਼ ਚੌਧਰੀ ਨੂੰ ਆਈ.ਸੀ.ਏ.ਆਰ-ਸੀ.ਐਸ.ਐਸ.ਆਰ.ਆਈ ਐਾਕਸੀਲੈਂਸ ਐਵਾਰਡ 2017 ਨਾਲ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਨੂੰ ਇਹ ਸਨਮਾਨ ' ਖਾਰੇਪਣ ਤੋਂ ਪ੍ਰਭਾਵਿਤ ਮਿੱਟੀ ਤੇ ਮਾੜੇ ...

ਪੂਰੀ ਖ਼ਬਰ »

ਪਾਣੀ ਦੀ ਸੰਕੋਚ ਨਾਲ ਵਰਤੋਂ ਕੀਤੀ ਜਾਵੇ-ਪਾਲ ਖੁਰਾਣਾ

ਲੁਧਿਆਣਾ, 22 ਮਾਰਚ (ਜੁਗਿੰਦਰ ਅਰੋੜਾ)-ਪਾਣੀ ਅਨਮੋਲ ਹੈ ਤੇ ਪਾਣੀ ਤੋਂ ਬਿਨ੍ਹਾਂ ਧਰਤੀ ਉਪਰ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਇਸ ਲਈ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪਾਣੀ ਦੀ ਬਰਬਾਦੀ ਨਾ ਕਰੀਏ ਤੇ ਇਸ ਦੀ ਸੰਕੋਚ ਨਾਲ ਵਰਤੋਂ ਕਰੀਏ ਤਾਂ ਜੋ ਕਿਧਰੇ ...

ਪੂਰੀ ਖ਼ਬਰ »

ਪੰਛੀਆਂ ਦੇ ਰੈਣ ਬਸੇਰੇ ਬਣਾਏ ਜਾਣ-ਸੁਆਮੀ ਅੱਤਰੀ

ਲੁਧਿਆਣਾ, 22 ਮਾਰਚ (ਕਵਿਤਾ ਖੁੱਲਰ)-ਗੁਰੂ ਕਿਰਪਾ ਸੇਵਾ ਮਿਸ਼ਨ ਸ਼ਾਮ ਨਗਰ ਦੇ ਪ੍ਰਧਾਨ ਸੁਆਮੀ ਅਰੁਣ ਅੱਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਛੀਆਂ ਦੇ ਰੈਣ ਬਸੇਰੇ ਬਣਾਏ ਜਾਣ | ਉਨ੍ਹਾਂ ਕਿਹਾ ਕਿ ਪੰਛੀਆਂ ਦੇ ਰੈਣ ਬਸੇਰੇ ਲਈ ਸਾਨੂੰ ਰੁੱਖਾਂ ਉਪਰ ਆਲ੍ਹਣੇ ...

ਪੂਰੀ ਖ਼ਬਰ »

ਮੁਹੱਲਾ ਗੁਰਮੇਲ ਨਗਰ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਲੁਧਿਆਣਾ, 22 ਮਾਰਚ (ਕਵਿਤਾ ਖੁੱਲਰ)-ਵਾਰਡ ਨੰ: 31 ਅਧੀਨ ਪੈਂਦੇ ਮੁਹੱਲਾ ਗੁਰਮੇਲ ਨਗਰ ਵਿਖੇ ਕਾਂਗਰਸੀ ਆਗੂ ਸਰਬਜੀਤ ਸਿੰਘ ਸਰਬਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਸਰਬਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ਤੋਂ ...

ਪੂਰੀ ਖ਼ਬਰ »

ਐਸ.ਓ.ਆਈ. ਮਾਲਵਾ ਜ਼ੋਨ-4 ਦੀ ਮੀਟਿੰਗ

ਲੁਧਿਆਣਾ, 22 ਮਾਰਚ (ਕਵਿਤਾ ਖੁੱਲਰ)-ਐਸ.ਓ.ਆਈ. ਮਾਲਵਾ ਜ਼ੋਨ-4 ਦੀ ਮੀਟਿੰਗ ਪ੍ਰਧਾਨ ਅਕਾਸ਼ ਭੱਠਲ ਦੀ ਪ੍ਰਧਾਨਗੀ ਹੋਈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਪਰਮਿੰਦਰ ਸਿੰਘ ਬਰਾੜ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸ਼ਹੀਦ ਮੇਜਰ ਭੁਪਿੰਦਰ ਸਿੰਘ ਦੇ ਬੁੱਤ 'ਤੇ ਫੁੱਲਾਂ ਦੀ ਵਰਖਾ ਕਰਕੇ ਖੇਡੀ ਹੋਲੀ

ਲੁਧਿਆਣਾ, 22 ਮਾਰਚ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਨੇ ਸਥਾਨਕ ਭਾਰਤ ਨਗਰ ਚੌਾਕ ਨੇੜੇ ਸਥਾਪਤ ਪਰਮਵੀਰ ਚੱਕਰ ਜੇਤੂ ਸ਼ਹੀਦ ਮੇਜਰ ਭੁਪਿੰਦਰ ਸਿੰਘ ਦੇ ਬੁੱਤ 'ਤੇ ਫੁੱਲਾਂ ਦੀ ਵਰਖਾ ਕਰਕੇ ਹੋਲੀ ਦਾ ਤਿਉਹਾਰ ਮਨਾਇਆ¢ ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ...

ਪੂਰੀ ਖ਼ਬਰ »

ਬਾਈਪਾਸ ਦੇ ਖੱਡਿਆਂ ਨੇ ਕੀਤਾ ਰਾਹਗੀਰਾਂ ਨੂੰ ਬੇਹਾਲ

ਫੁੱਲਾਂਵਾਲ, 22 ਮਾਰਚ (ਮਨਜੀਤ ਸਿੰਘ ਦੁੱਗਰੀ)-ਫੁੱਲਾਾਵਾਲ ਚੌਕ ਤੋਂ ਨਿਕਲਦੇ ਬਾਈਪਾਸ 'ਤੇ ਪੱਖੋਵਾਲ ਰੋਡ 'ਤੇ ਪਏ ਖੱਡੇ ਜਿੱਥੇ ਸਮਰਾਟ ਸ਼ਹਿਰ ਲੁਧਿਆਣਾ ਦਾ ਮੂੰਹ ਚਿੜਾ ਰਹੇ ਹਨ, ਉੱਥੇ ਹੀ ਰਾਹਗੀਰ ਵੀ ਇਸ ਨੂੰ ਲੈ ਕੇ ਡਾਹਡੇ ਪ੍ਰੇਸ਼ਾਨ ਹਨ¢ ਸ਼ਹਿਰ ਦਾ ਮੇਨ ਰਸਤਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੱੁਗਰੀ ਵਿਖੇ ਹੋਲਾ ਮਹੱਲਾ ਸਮਾਗਮ

ਲੁਧਿਆਣਾ, 22 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਸ-2 ਦੁੱਗਰੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲੇ ਮੌਕੇ ਖੇਡਾਂ, ਨਾਟਕ, ਕਵਿਤਾਵਾਂ ਸੁਣਾ ਕੇ ਬੱਚਿਆਂ ਨੇ ਸਾਂਝੇ ਪਰਿਵਾਰਾਂ ਦੀ ਮਹੱਤਤਾ ਤੋਂ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਭਵਿੱਖ ਦੀ ਜੀਵਨ ਸੁਰੱਖਿਆ ਲਈ ਪਾਣੀ ਬਚਾਉਣ ਦਾ ਸੱਦਾ

ਲੁਧਿਆਣਾ, 22 ਮਾਰਚ (ਪਰਮੇਸ਼ਰ ਸਿੰਘ)- ਸਿੱਖਿਆ/ਸੱਭਿਆਚਾਰ ਵਿਕਾਸ ਟਰੱਸਟ ਤੇ ਵਿਦਿਆ ਭਾਰਤੀ (ਪੰਜਾਬ) ਨੇ ਪ੍ਰਕਾਸ਼ ਰਾਏ ਖੰਨਾ ਤੇ ਕੌਸ਼ਲਿਆ ਦੇਵੀ ਯਾਦਗਾਰੀ ਟਰੱਸਟ ਦੇ ਸਹਿਯੋਗ ਨਾਸ 'ਪਾਣੀ ਬਚਾਓ' ਰੈਲੀ ਕੀਤੀ ਗਈ | ਸਿੱਖਿਆ ਵਿਭਾਗ ਵਿਚ ਗਾਈਡੈਂਸ ਐਾਡ ਕਾਉਂਸਲਿੰਗ ...

ਪੂਰੀ ਖ਼ਬਰ »

ਦਸਵੀਂ ਜਮਾਤ ਦੇ ਗਣਿਤ ਦੇ ਪਰਚੇ 'ਚ ਖਾਮੀ ਲਈ ਗੇ੍ਰਸ ਅੰਕ ਦੇਣ ਦੀ ਮੰਗ

ਲੁਧਿਆਣਾ, 22 ਮਾਰਚ (ਪਰਮੇਸ਼ਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਜਾ ਰਹੀ ਸਾਲਾਨਾ ਪ੍ਰੀਖਿਆ ਦੌਰਾਨ ਅੱਜ ਹੋਏ ਦਸਵੀਂ ਜਮਾਤ ਦੇ ਗਣਿਤ ਦੇ ਪਰਚੇ 'ਚ ਕੁੱਝ ਖਾਮੀਆਂ ਸਾਹਮਣੇ ਆਉਣ 'ਤੇ ਇਸ ਪਰਚੇ ਲਈ ਵਿਦਿਆਰਥੀਆਂ ਨੂੰ ਗ੍ਰੇਸ ਅੰਕ ਦੇਣ ਦੀ ਮੰਗ ਕੀਤੀ ਗਈ ...

ਪੂਰੀ ਖ਼ਬਰ »

ਐਮ.ਪੀ. ਨੂੰ 5 ਸਾਲਾਂ ਬਾਅਦ ਲੋਕਾਂ ਦਾ ਚੇਤਾ ਆਇਆ- ਬਿੱਟੂ ਡੇਹਲੋਂ

ਡੇਹਲੋਂ, 22 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰ ਜਗਦੀਪ ਸਿੰਘ ਬਿੱਟੂ ਡੇਹਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਚੋਣਾਂ ਸਮੇਂ ਲੋਕਾਂ ਨਾਲ ਵਾਅਦੇ ਕਰਕੇ ...

ਪੂਰੀ ਖ਼ਬਰ »

ਪੀ.ਏ.ਯੂ ਦੇ ਮਾਹਿਰ ਦੇਣਗੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੂੰ ਸਿਖਲਾਈ-ਡਾ. ਰਿਆੜ

ਲਧਿਆਣਾ, 22 ਮਾਰਚ (ਬੀ.ਐਸ.ਬਰਾੜ)-ਪੀ.ਏ.ਯੂ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ 'ਚ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਹਮੀਰਪੁਰ ਦੇ ਕਿਸਾਨਾਂ ਨੂੰ ਫਲੋਰੀਕਲਚਰ ਐਾਡ ਲੈਂਡਸਕੇਪਿੰਗ ਬਾਰੇ ਪੰਜ ਦਿਨ ਲਈ ਸਿਖਲਾਈ ਦਿੱਤੀ ਜਾਵੇਗੀ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੁਧਿਆਣਾ ਸਿਲਾਈ ਮਸ਼ੀਨ ਮੈਨੂਫੈਕਚਰਜ਼ ਐਸੋਸੀਏਸ਼ਨ ਵਲੋਂ ਮੈਂਬਰਾਂ ਲਈ ਪਰੀਵਿਲੇਜ ਕਾਰਡ ਜਾਰੀ

ਲੁਧਿਆਣਾ, 22 ਮਾਰਚ (ਪੁਨੀਤ ਬਾਵਾ)-ਲੁਧਿਆਣਾ ਸਿਲਾਈ ਮਸ਼ੀਨ ਮੈਨੂੰਫ਼ੈਕਚਰਜ ਐਸੋਸੀਏਸ਼ਨ ਵਲੋਂ ਆਪਣੇ ਮੈਂਬਰਾਂ ਲਈ ਪਰੀਵਿਲਜ਼ ਕਾਰਡ ਜਾਰੀ ਕੀਤੇ ਗਏ ਹਨ | ਜਿਸ ਦੇ ਨਾਲ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਜਿੱਥੇ ਉਨ੍ਹਾਂ ਦੇ ਕਾਰਖਾਨੇ ਨਾਲ ਸਬੰਧਤ ਕਲਪੁਰਜ਼ੇ, ...

ਪੂਰੀ ਖ਼ਬਰ »

ਜੂਆ ਖੇਡਦੇ 3 ਔਰਤਾਂ ਸਮੇਤ 12 ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰ: 3 ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ 12 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 52 ਹਜ਼ਾਰ ਰੁਪਏ ਦੇ ਕਰੀਬ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਮਾਮੇ ਦੇ ਘਰ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲਾ ਭਾਣਜਾ ਕਾਬੂ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ ਵਿਚ ਮਾਮੇ ਦੇ ਘਰ ਲੱਖਾਂ ਦਾ ਸਮਾਨ ਚੋਰੀ ਕਰਨ ਵਾਲੇ ਭਾਣਜੇ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਤਿਲਕ ਰਾਜ ਵਾਸੀ ਜਨਕਪੁਰੀ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਥਾਨਕ ਸਲੇਮਟਾਬਰੀ ਨੇੜੇ ਪੁਲਿਸ ਨੇ ਹੈਰੀ ਸੰਧੂ ਵਾਸੀ ਈਸ਼ਰ ਨਗਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਬੇਕਾਬੂ ਹੋਈ ਕਾਰ ਨੇ ਕਈ ਵਾਹਨ ਲਪੇਟ 'ਚ ਲਏ, 6 ਜ਼ਖਮੀ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਬੀਤੀ ਰਾਤ ਬੇਕਾਬੂ ਹੋਈ ਕਾਰ ਨੇ ਸੜਕ 'ਤੇ ਜਾ ਰਹੇ ਕਈ ਵਾਹਨ ਆਪਣੀ ਲਪੇਟ 'ਚ ਲੈ ਲਏ, ਜਿਸਦੇ ਸਿੱਟੇ ਵਜੋਂ 6 ਚਾਲਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਇਲਾਜ ਲਈ ਲਿਆਂਦਾ ਗਿਆ ਹੈ | ...

ਪੂਰੀ ਖ਼ਬਰ »

ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਲੜਾਈ 'ਚ ਗੋਲੀ ਚੱਲਣ ਕਾਰਨ 1 ਜ਼ਖ਼ਮੀ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਦੇ ਇਲਾਕੇ ਬਸੰਤ ਐਵੇਨਿਊ 'ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਗੋਲੀ ਚੱਲਣ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖ਼ਤ ਗੁਰਵਿੰਦਰ ਸਿੰਘ ਵਜੋਂ ਕੀਤੀ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਤੋਂ ਗਾਇਕ ਢਿੱਲੋਂ ਦਾ ਪ੍ਰੋਗਰਾਮ ਕਰਵਾਉਣ ਵਾਲੇ ਪ੍ਰਬੰਧਕਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾੜੇਵਾਲ ਰੋਡ 'ਤੇ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦਾ ਪ੍ਰੋਗਰਾਮ ਕਰਵਾਉਣ ਵਾਲੇ ਪ੍ਰਬੰਧਕਾਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸ਼ਹੀਦ ਕਰਨੈਲ ਸਿੰਘ ਨਗਰ ਦੇ ਰਹਿਣ ਵਾਲੇ ਨੀਰਜ ...

ਪੂਰੀ ਖ਼ਬਰ »

ਸਮਾਰਟ ਸਿਟੀ ਯੋਜਨਾ ਤਹਿਤ ਚੱਲ ਰਹੇ ਪ੍ਰੋਜੈਕਟਾਂ 'ਤੇ ਵਿਚਾਰ ਵਟਾਂਦਰਾ

ਲੁਧਿਆਣਾ, 22 ਮਾਰਚ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਹੋਈ, ਜਿਸ ਦੌਰਾਨ ਸਲਾਹਕਾਰ ਕੰਪਨੀ ਨੂੰ ਚੱਲ ਰਹੇ ਪ੍ਰੋਜੈਕਟ ਜਲਦੀ ਮੁਕੰਮਲ ਕਰਨ ਦੀ ਹਦਾਇਤ ਦਿੱਤੀ ਗਈ | ਨਗਰ ਨਿਗਮ ਦੇ ...

ਪੂਰੀ ਖ਼ਬਰ »

ਵਰਧਮਾਨ ਸਮੂਹ ਨੇ ਦਯਾਨੰਦ ਹਸਪਤਾਲ ਨੂੰ ਭੇਟ ਕੀਤਾ 30 ਲੱਖ ਦਾ ਚੈੱਕ

ਲੁਧਿਆਣਾ, 22 ਮਾਰਚ (ਭੁਪਿੰਦਰ ਸਿੰਘ ਬਸਰਾ)-ਵਰਧਮਾਨ ਸਮੂਹ ਵਲੋਂ ਸਮਾਜ ਭਲਾਈ ਲਈ ਕੀਤੇ ਜਾਂਦੇ ਕਾਰਜਾਂ ਤਹਿਤ ਲੋੜਵੰਦ ਮਰੀਜਾਂ ਦੀ ਸਹਾਇਤਾ ਲਈ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਦੇ ਗਰੀਬ ਕਲਿਆਣ ਕੋਸ਼ 'ਚ 30 ਲੱਖ ਰੁਪਏ ਦੀ ਮਦਦ ਕੀਤੀ ਗਈ ਹੈ | ਇਸ ਮੌਕੇ ਵਰਧਮਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX