ਤਾਜਾ ਖ਼ਬਰਾਂ


ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  11 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  21 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  33 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  40 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 2 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਧੂਮਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ

ਚੰਡੀਗੜ੍ਹ, 22 ਮਾਰਚ (ਮਨਜੋਤ ਸਿੰਘ ਜੋਤ)- ਚੰਡੀਗੜ੍ਹ 'ਚ ਲੋਕਾਂ ਨੇ ਹੋਲੀ ਦਾ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ | ਸਵੇਰ ਤੋਂ ਹੀ ਲੋਕ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਰੰਗ ਲਗਾਉਂਦੇ ਨਜ਼ਰ ਆਏ | ਬੱਚਿਆਂ ਤੇ ਨੌਜਵਾਨਾਂ ਨੇ ਰੰਗਾਂ ਅਤੇ ਪਿਚਕਾਰੀਆਂ ਨਾਲ ਖ਼ੂਬ ਅਨੰਦ ਮਾਣਿਆ | ਇਸ ਵਾਰ ਪਾਣੀ ਦੀ ਬਜਾਏ ਲੋਕਾਂ ਵਿਚ ਸੁੱਕੇ ਰੰਗ ਦੀ ਵਰਤੋਂ ਕਰਨ ਦਾ ਰੁਝਾਨ ਵਧੇਰੇ ਦੇਖਣ ਨੂੰ ਮਿਲਿਆ | ਇਸ ਦੇ ਨਾਲ ਹੀ ਕੈਮੀਕਲ ਰੰਗਾਂ ਦੀ ਬਜਾਏ ਹਰਬਲ ਰੰਗਾਂ ਦੀ ਵਰਤੋਂ ਜ਼ਿਆਦਾ ਦੇਖਣ ਨੂੰ ਮਿਲੀ | ਜਾਗਰੂਕਤਾ ਕਾਰਨ ਲੋਕ ਕੈਮੀਕਲ ਰੰਗ ਤੋਂ ਗੁਰੇਜ਼ ਕਰ ਰਹੇ ਹਨ | ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਵਿਚ ਨੌਜਵਾਨਾਂ ਦੇ ਟੋਲੋ ਦੋ ਪਹੀਆ ਵਾਹਨਾਂ 'ਤੇ ਵਾਜੇ ਅਤੇ ਰੰਗ ਬਿਰੰਗੇ ਵਾਲ ਲਗਾ ਦੇ ਘੁੰਮਦੇ ਨਜ਼ਰ ਆਏ | ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਅਤੇ ਕਾਲਜਾਂ ਵਿਚ ਵੀ ਵਿਦਿਆਰਥੀਆਂ ਵਲੋਂ ਹੋਲੀ ਖੇਡੀ ਗਈ | ਸ਼ਹਿਰ ਵਿਚ ਸੁਰੱਖਿਆ ਨੂੰ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ |
ਹੋਲੀ ਮੌਕੇ ਚੰਡੀਗੜ੍ਹ ਭਾਜਪਾ ਦੇ ਮੰਡਲ ਨੰਬਰ-8 ਵਲੋਂ ਸੈਕਟਰ-38 ਵਿਚ ਮੰਡਲ ਪ੍ਰਧਾਨ ਸਤਪਾਲ ਸੇਠੀ ਦੀ ਪ੍ਰਧਾਨਗੀ 'ਚ ਹੋਲੀ ਸਬੰਧੀ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਪਾਰਟੀ ਦੇ ਜਨਰਲ ਸਕੱਤਰ ਚੰਦਰ ਸ਼ੇਖਰ ਮੁੱਖ ਮਹਿਮਾਨ ਸ਼ਾਮਿਲ ਹੋਏ | ਹੋਲੀ ਸਮਾਰੋਹ ਵਿਚ ਫੁੱਲਾਂ ਦੀ ਹੋਲੀ ਖੇਡੀ ਗਈ | ਸਮਾਰੋਹ ਵਿਚ 250 ਤੋਂ ਜ਼ਿਆਦਾ ਲੋਕਾਂ ਨੇ ਭਾਗ ਲਿਆ ਅਤੇ ਫੁੱਲਾਂ ਨਾਲ ਹੋਲੀ ਖੇਡੀ | ਇਸ ਮੌਕੇ ਪੁਲਵਾਮਾ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਦੇਸ਼ ਭਗਤੀ ਦੇ ਗੀਤ ਗਾਏ ਗਏ | ਸਮਾਰੋਹ ਵਿਚ ਮੌਜੂਦ ਲੋਕਾਂ ਨੇ ਗੁੱਜੀਆਂ, ਚਾਹ ਅਤੇ ਪਕੌੜਿਆਂ ਦਾ ਅਨੰਦ ਲਿਆ | ਖੰਡੇਲਵਾਲ ਸਮਾਜ ਚੰਡੀਗੜ੍ਹ ਵਲੋਂ ਹੋਲੀ ਮੌਕੇ ਕਰਵਾਇਆ ਜਾ ਰਿਹਾ ਰੰਗਾ ਰੰਗ ਸਮਾਰੋਹ ਸਮਾਪਤ ਹੋ ਗਿਆ | ਇਹ ਸਮਾਰੋਹ ਸੈਕਟਰ-35 ਵਿਚ ਸਥਿਤ ਸਨਾਤਨ ਧਰਮ ਮੰਦਰ ਵਿਚ ਸ਼ਾਮ 6 ਵਜੇ ਤੋਂ ਸ਼ੁਰੂ ਹੋ ਕੇ ਰਾਤ 9 ਵਜੇ ਤੱਕ ਚੱਲਿਆ | ਇਹ ਮੌਕੇ ਅਖਿਲ ਭਾਰਤੀ ਖੰਡੇਲਵਾਲ ਮਹਾਂਸਭਾ ਦੇ ਪ੍ਰਧਾਨ ਨਰੇਸ਼ ਖੰਡੇਲਵਾਲ, ਮਹਾਂਸਭਾ ਪੱਤਿ੍ਕਾ ਦੇ ਰਾਮਸਹਾਏ ਖੰਡੇਲਵਾਲ, ਚੰਡੀਗੜ੍ਹ ਖੰਡੇਲਵਾਲ ਸਮਾਜ ਦੇ ਪ੍ਰਧਾਨ ਕਮਲੇਸ਼ ਗੁਪਤਾ, ਸੀਨੀਅਰ ਉਪ ਪ੍ਰਧਾਨ ਅਸ਼ੋਕ ਗੁਪਤਾ, ਸਕੱਤਰ ਪਵਨ ਖੰਡੇਲਵਾਲ ਮੌਜੂਦ ਸਨ |

ਨਸ਼ੀਲੇ ਟੀਕਿਆਂ ਤੇ ਹੈਰੋਇਨ ਸਮੇਤ ਇਕ ਕਾਬੂ

ਚੰਡੀਗੜ੍ਹ, 22 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ 10 ਗਰਾਮ ਹੈਰੋਇਨ ਤੇ 50 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਸ਼ੋਕ ਵਜੋਂ ਹੋਈ ਹੈ ਜੋ ਸੈਕਟਰ-38 ਦਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 22 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ | ਇਨ੍ਹਾਂ ਵਿਚ ਬੀ.ਏ./ਬੀ.ਕਾਮ ਦਾ ਨੌਵਾਂ ਸਮੈਸਟਰ, ਪੀ.ਜੀ. ਡਿਪਲੋਮਾ ਇਨ ਹਿਊਮਨ ਰਾਈਟਸ ਐਾਡ ਡਿਊਟੀਜ਼ ਪਹਿਲਾ ਸਮੈਸਟਰ, ਐਮ.ਐਸ.ਸੀ. (ਗਣਿਤ) ...

ਪੂਰੀ ਖ਼ਬਰ »

ਸੈਕਟਰ–26 'ਚ ਏ.ਟੀ.ਐਮ. ਤੋੜਨ ਦੀ ਕੋਸ਼ਿਸ਼

ਚੰਡੀਗੜ੍ਹ, 22 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-26 ਵਿਚ ਓਰੀਐਾਟਲ ਬੈਂਕ ਆਫ਼ ਕਾਮਰਸ ਦੇ ਏ.ਟੀ.ਐਮ. ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ | ਪੁਲਿਸ ਨੇ ਬੈਂਕ ਮੈਨੇਜਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਐਮ. ਏ. ਦੀ ਪ੍ਰੀਖਿਆ 'ਚ ਸਰਕਾਰੀ ਕਾਲਜ ਸੈਕਟਰ-42 ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

ਚੰਡੀਗੜ੍ਹ, 22 ਮਾਰਚ (ਅਜੀਤ ਬਿਊਰੋ)- ਹਾਲ ਹੀ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ. ਸਮਾਜ ਸ਼ਾਸਤਰ ਦੂਜਾ ਦੇ ਨਤੀਜਿਆਂ ਵਿਚੋਂ ਪੀ. ਜੀ. ਜੀ. ਸੀ. ਜੀ. 42 ਕਾਲਜ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰਦੇ ਹੋਏ ਪਹਿਲੇ ਦਸ ਸਥਾਨਾਂ ਵਿਚੋਂ ਪੰਜ ਸਥਾਨਾਂ 'ਤੇ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੌਰਵ ਕੈਮੀਕਲਜ਼ ਦੇ ਿਖ਼ਲਾਫ਼ ਚੁੱਕਿਆ ਸਖ਼ਤ ਕਦਮ

ਡੇਰਾਬੱਸੀ, 22 ਮਾਰਚ (ਸ਼ਾਮ ਸਿੰਘ ਸੰਧੂ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫੈਕਟਰੀ ਦੀ ਜ਼ਹਿਰੀਲੀ ਅਤੇ ਜਾਨਲੇਵਾ ਰਹਿੰਦ-ਖੂੰਹਦ ਨੂੰ ਜੇ. ਸੀ. ਬੀ. ਮਸ਼ੀਨ ਨਾਲ ਫੈਕਟਰੀ ਦੇ ਅੰਦਰ ਹੀ ਗੋਦਾਮ 'ਚ ਕਰੀਬ 100 ਫੁੱਟ ਡੂੰਘੇ ਖੱਡਿਆਂ ਅੰਦਰ ਦੱਬ ਕੇ ਖੁਰਦ-ਬੁਰਦ ਕਰਨ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 22 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਚੋਰੀ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਚਰਨ ਕਮਲ, ਲੁਧਿਆਣਾ ਦੇ ਤਜਿੰਦਰਪਾਲ ਸਿੰਘ ਅਤੇ ਲੁਧਿਆਣਾ ਦੇ ਹੀ ਅਮਰਿੰਦਰ ...

ਪੂਰੀ ਖ਼ਬਰ »

ਹੋਲੀ 'ਤੇ ਟ੍ਰੈਫ਼ਿਕ ਨਿਯਮ ਤੋੜਨ ਵਾਲਿਆਂ ਦੇ 1308 ਚਲਾਨ-328 ਵਾਹਨ ਜ਼ਬਤ

ਚੰਡੀਗੜ੍ਹ, 22 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਹੋਲੀ ਦੇ ਤਿਉਹਾਰ ਮੌਕੇ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ 860 ਪੁਲਿਸ ਕਰਮੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਤਾਇਨਾਤ ਰਹੇ | ਪੁਲਿਸ ਨੇ ਹੋਲੀ ਦੇ ਦਿਨ ਸਖ਼ਤੀ ਦਿਖਾਉਂਦੇ ਹੋਏ 1308 ...

ਪੂਰੀ ਖ਼ਬਰ »

ਹੋਲੀ ਮੌਕੇ ਪ੍ਰਵਾਸੀ ਨੌਜਵਾਨ ਦਾ ਗਲਾ ਵੱਢ ਕੇ ਕਤਲ

ਜ਼ੀਰਕਪੁਰ, 22 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਾਸਲ ਦੇ ਢਕੋਲੀ ਪੁਲਿਸ ਥਾਣੇ ਅਧੀਨ ਪੈਂਦੇ ਕਿਸ਼ਨਪੁਰਾ ਖੇਤਰ 'ਚ ਹੋਲੀ ਮੌਕੇ ਇਕ ਕਰੀਬ 30 ਸਾਲਾ ਪ੍ਰਵਾਸੀ ਨੌਜਵਾਨ ਦਾ ਗਲ ਵੱਢ ਕੇ ਕਤਲ ਕਰ ਦਿੱਤਾ ਗਿਆ ਹੈ | ਮਿ੍ਤਕ ਨੌਜਵਾਨ ਹਾਲੇ ਕਰੀਬ ਡੇਢ ਮਹੀਨਾ ਪਹਿਲਾਂ ...

ਪੂਰੀ ਖ਼ਬਰ »

ਦਿ ਥੰਪਰਜ਼ ਕੈਫ਼ੇ ਵਲੋਂ ਭਲਕੇ ਕਰਵਾਈ ਜਾਵੇਗੀ 'ਰੰਗ ਦੇ ਬਸੰਤੀ-2019 ਰਾਈਡ'

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਦਿ ਥੰਪਰਜ਼ ਕੈਫ਼ੇ ਵਲੋਂ ਫਲਿਕਰ ਹੁੱਡਜ਼ ਦੇ ਸਹਿਯੋਗ ਨਾਲ ਭਲਕੇ 24 ਮਾਰਚ ਨੂੰ ਨਸ਼ਿਆਂ ਿਖ਼ਲਾਫ਼ 'ਰੰਗ ਦੇ ਬਸੰਤੀ-2019' ਬਾਈਕ ਰਾਈਡ ਕਰਵਾਈ ਜਾ ਰਹੀ ਹੈ | ਇਸ ਰਾਈਡ ਨੂੰ ਅਨੰਦਾ ਅਪਾਰਟਮੈਂਟਸ ਸੈਕਟਰ-86 ਤੋਂ ਸਵੇਰੇ 9 ਵਜੇ ਏ. ਡੀ. ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ

ਲਾਲੜੂ, 22 ਮਾਰਚ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲਵੇ ਮਾਰਗ 'ਤੇ ਪਿੰਡ ਲਾਲੜੂ ਵਿਖੇ ਰੇਲਵੇ ਫਾਟਕ ਨੇੜੇ ਰੇਲਵੇ ਲਾਈਨ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਕਰੀਬ 62 ਸਾਲਾ ਔਰਤ ਦੀ ਮੌਤ ਹੋ ਗਈ | ਮਿ੍ਤਕਾ ਪਿੰਡ ਲਾਲੜੂ ਵਿਖੇ ਆਪਣੀ ਭੈਣ ਨੂੰ ...

ਪੂਰੀ ਖ਼ਬਰ »

ਵਿਸ਼ਵ ਜਲ ਦਿਵਸ ਮਨਾਇਆ

ਚੰਡੀਗੜ੍ਹ, 22 ਮਾਰਚ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੇ ਐਨ.ਐਸ.ਐਸ. ਯੂਨਿਟ ਅਤੇ ਇਨਵਾਇਰਮੈਂਟ ਸੋਸਾਇਟੀ ਵਲੋਂ ਵਿਸ਼ਵ ਜਲ ਦਿਵਸ ਮਨਾਇਆ ਗਿਆ | ਇਸ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਨੇ ਲੋਕਾਂ ਨੂੰ ਜਲ ਦੀ ਮਹੱਤਤਾ ਅਤੇ ਜ਼ਰੂਰਤ ਬਾਰੇ ...

ਪੂਰੀ ਖ਼ਬਰ »

11 ਸਾਲਾ ਬੱਚੇ ਤੋਂ ਮੋਬਾਈਲ ਫ਼ੋਨ ਝਪਟਣ ਵਾਲੇ 2 ਕਾਬੂ

ਚੰਡੀਗੜ੍ਹ, 22 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-45 ਵਿਚ 11 ਸਾਲਾ ਦੇ ਬੱਚੇ ਤੋਂ ਮੋਬਾਈਲ ਫ਼ੋਨ ਝੱਪਟਣ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਬੁੜੈਲ ਦੇ ਰਹਿਣ ਵਾਲੇ ਰਮਜ਼ਾਨ ਅਲੀ ਅਤੇ ਇਮਰਾਨ ...

ਪੂਰੀ ਖ਼ਬਰ »

ਬਾਲ ਮਨੋਵਿਗਿਆਨ ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਚੰਡੀਗੜ੍ਹ, 22 ਮਾਰਚ (ਅਜੀਤ ਬਿਊਰੋ)-ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਮਨੋਵਿਗਿਆਨ ਵਿਸ਼ੇ 'ਤੇ ਸੈਮੀਨਾਰ ਆਯੋਜਿਤ ਕੀਤਾ ਗਿਆ | ਇਸ ਵਿਚ ਸ੍ਰੀ ਸਤੀਸ਼ ਬੱਤਰਾ ਜੋ ਕਿ ਆਰੀਅਨ ਗਰੁੱਪ ਆਫ਼ ਇੰਸਟੀਟਿਊਸ਼ਨ ਵਿਖੇ ਜੁਆਇੰਟ ਡਾਇਰੈਕਟਰ ਹਨ, ਨੇ ਸਰੋਤ ...

ਪੂਰੀ ਖ਼ਬਰ »

600 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਲਾਲੜੂ, 22 ਮਾਰਚ (ਰਾਜਬੀਰ ਸਿੰਘ)-ਲੈਹਲੀ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਲੈਹਲੀ ਮੋੜ ਨੇੜਿਓਾ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 600 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਚੌਕੀ ਇੰਚਾਰਜ ਨਰਪਿੰਦਰਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਇਨੈਲੋ ਨੂੰ ਨਵਾਂ ਝਟਕਾ-ਇਕ ਹੋਰ ਵਿਧਾਇਕ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ, 22 ਮਾਰਚ (ਐਨ.ਐਸ. ਪਰਵਾਨਾ)-ਹਰਿਆਣਾ ਦੀ ਪ੍ਰਮੁੱਖ ਵਿਰੋਧੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੂੰ ਕੱਲ੍ਹ ਹੋਲੀ ਵਾਲੇ ਤਿਉਹਾਰ ਦੇ ਦਿਨ ਇਕ ਹੋਰ ਸਿਆਸੀ ਝਟਕਾ ਲੱਗਾ ਜਦੋਂ ਜ਼ਿਲ੍ਹਾ ਹਿਸਾਰ ਦੇ ਹਲਕਾ ਨਲਵਾ ਤੋਂ ਰਾਜ ਵਿਧਾਨ ਸਭਾ ਦੇ ਮੈਂਬਰ ...

ਪੂਰੀ ਖ਼ਬਰ »

ਹੁੱਡਾ ਵਲੋਂ ਮੀ ਟਿੰਗ ਅੱਜ

ਚੰਡੀਗੜ੍ਹ, 22 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਸੂਬੇ ਦੇ ਕਾਂਗਰਸੀ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਵਰਕਰਾਂ ਦੀ ਮੀਟਿੰਗ 23 ਮਾਰਚ ਨੂੰ ਨਵੀਂ ਦਿੱਲੀ ਵਿਚ ਬੁਲਾਈ ਹੈ, ਜਿਸ ਵਿਚ 26 ਮਾਰਚ ਤੋਂ ਸਾਰੇ ਦੱਖਣੀ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਝਪਟਿਆ

ਚੰਡੀਗੜ੍ਹ, 22 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-44 ਵਿਚ ਮੋਟਰਸਾਈਕਲ ਸਵਾਰ ਲੁਟੇਰੇ ਇਕ ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝੱਪਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-43 ਦੇ ਰਹਿਣ ਵਾਲੇ ਪ੍ਰੇਮ ਚੰਦ ਨੇ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਰਸਾਲਾ ਜਾਰੀ

ਚੰਡੀਗੜ੍ਹ, 22 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ ਯੂਨੀਵਰਸਿਟੀ ਸਕੂਲ ਆਫ਼ ਓਪਨ ਲਰਨਿੰਗ (ਯੂਸੋਲ) ਦੇ ਵਿਦਿਆਰਥੀਆਂ ਲਈ ਰਸਾਲਾ ਜਾਰੀ ਕੀਤਾ ਗਿਆ | ਇਹ ਰਸਾਲਾ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ...

ਪੂਰੀ ਖ਼ਬਰ »

ਧੋਖੇ ਨਾਲ ਬੈਂਕ ਖਾਤੇ 'ਚੋਂ ਕਢਵਾਏ 1.05 ਲੱਖ ਰੁਪਏ

ਚੰਡੀਗੜ੍ਹ, 22 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-43 ਦੇ ਰਹਿਣ ਵਾਲੇ ਇਕ ਵਿਅਕਤੀ ਦੇ ਬੈਂਕ ਖਾਤੇ ਵਿਚੋਂ ਕਿਸੇ ਅਣਪਛਾਤੇ ਵਿਅਕਤੀ ਨੇ ਇਕ ਲੱਖ ਪੰਜ ਹਜ਼ਾਰ ਰੁਪਏ ਕੱਢਵਾ ਲਏ | ਸ਼ਿਕਾਇਤਕਰਤਾ ਨੂੰ ਜਦ ਪਤਾ ਲੱਗਿਆ ਤਾਂ ਉਸ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ...

ਪੂਰੀ ਖ਼ਬਰ »

ਟੈਂਪੂ ਟਰੈਵਲਰ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦਾ ਕਾਬੂ

ਚੰਡੀਗੜ੍ਹ, 22 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਟੈਂਪੂ ਟ੍ਰੈਵਲਰ 'ਤੇ ਜਾਅਲੀ ਨੰਬਰ ਲਗਾ ਕੇ ਘੰੁਮਦੇ ਹੋਏ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਧਨਾਸ ਕਾਲੋਨੀ ਦੇ ਰਹਿਣ ਵਾਲੇ ਸ਼ਿਵ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਲੜਕੀ ਦੀ ਮੌਤ

ਐੱਸ. ਏ. ਐੱਸ. ਨਗਰ, 22 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਜਗਤਪੁਰਾ ਦੀ ਇਕ ਲੜਕੀ ਦੀ ਅੱਗ ਨਾਲ ਜਲਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਮਾਇਆ (15) ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 16 ਮਾਰਚ ਨੂੰ ਮਾਇਆ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਦੇਵੇ ਨਹੀਂ ਤਾਂ ਕਿਸਾਨ ਮਰਨ ਵਰਤ 'ਤੇ ਬੈਠਣਗੇ-ਲੱਖੋਵਾਲ

ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ ਦੇ ਵੇਚੇ ਗੰਨੇ ਦੀ ਰਕਮ ਅਜੇ ਤੱਕ ਨਹੀਂ ਮਿਲੀ | ਉਨ੍ਹਾਂ ਕਿਹਾ ਕਿ ਸਾਡੇ ਕੋਲ ਮਰਨ ਵਰਤ 'ਤੇ ਬੈਠਣ ਵਾਲਿਆਂ ...

ਪੂਰੀ ਖ਼ਬਰ »

ਪਿੰਡ ਮੌਲੀ ਦੇ ਕਈ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਹਲਕੇ ਅੰਦਰ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਚੋਣ ਪ੍ਰਚਾਰ ਤਹਿਤ ਅੱਜ ...

ਪੂਰੀ ਖ਼ਬਰ »

ਤਾਇਕਵਾਂਡੋ ਦੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ 'ਚ ਚੰਡੀਗੜ੍ਹ ਯੂਨੀਵਰਸਿਟੀ ਨੇ ਜਿੱਤੇ 5 ਤਗ਼ਮੇ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀਆਂ ਨੇ ਐਮ. ਡੀ. ਯੂ ਰੋਹਤਕ ਵਿਖੇ ਹੋਈ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਸ ਵਲੋਂ ਕਰਵਾਈ ਤਾਇਕਵਾਂਡੋ ਦੀ ਸਰਵ ਭਾਰਤੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ 'ਚ ਧੂਮਧਾਮ ਨਾਲ ਮਨਾਇਆ ਗਿਆ ਹੋਲੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 22 ਮਾਰਚ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਹੋਲੀ ਦੇ ਤਿਉਹਾਰ ਮੌਕੇ ਭਾਵੇਂ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੈਦਲ ਮਾਰਚ ਕੱਢਿਆ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਯੂਥ ਆਫ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੈਦਲ ਮਾਰਚ ਦਾ ਆਯੋਜਨ ਕੀਤਾ, ਜੋ ਸੋਹਾਣਾ ਚੌਕ ਤੋਂ ਸ਼ੁਰੂ ਹੋਇਆ ਅਤੇ ਹਵਾਈ ਅੱਡਾ ਮੁਹਾਲੀ 'ਤੇ ਜਾ ਕੇ ਸਮਾਪਤ ਹੋਇਆ | ...

ਪੂਰੀ ਖ਼ਬਰ »

ਨੌਜਵਾਨ ਨੇ ਜ਼ਹਿਰ ਨਿਗਲਿਆ

ਐੱਸ. ਏ. ਐੱਸ. ਨਗਰ, 22 ਮਾਰਚ (ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਸ਼ਾਹੀਮਾਜਰਾ (ਫੇਜ਼-5) ਵਿਖੇ ਇਕ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ | ਨੌਜਵਾਨ ਦੀ ਪਛਾਣ ਸੰਦੀਪ (22) ਵਜੋਂ ਹੋਈ ਹੈ, ਜਿਸ ਨੂੰ ਕਿ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਮਿਡ-ਡੇ-ਮੀਲ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 22 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਮਿਡ-ਡੇ-ਮੀਲ ਸਬੰਧੀ ਮੁੱਖ ਦਫ਼ਤਰ ਵਿਖੇ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਡੀ. ਪੀ. ਆਈ. ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਨੰਦ ਲਾਲ ਜੀ ਘੜੂੰਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਰੜ, 22 ਮਾਰਚ (ਗੁਰਮੁੱਖ ਸਿੰਘ ਮਾਨ)-ਖਰੜ ਦੇ ਨੇੜਲੇ ਪਿੰਡ ਘੜੂੰਆਂ ਵਿਖੇ ਅਮਰ ਸ਼ਹੀਦ ਧੰਨ-ਧੰਨ ਬਾਬਾ ਨੰਦ ਲਾਲ ਜੀ ਦਾ ਸ਼ਹੀਦੀ ਜੋੜ ਮੇਲਾ ਹੋਲੇ-ਮਹੱਲੇ ਵਾਲੇ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਅਰਦਾਸ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 22 ਮਾਰਚ (ਝਾਂਮਪੁਰ)-ਭਾਰਤ-ਪਾਕਿ ਸ਼ਾਂਤੀ ਲਈ ਵਿਸ਼ਵ ਸ਼ਾਂਤੀ ਅਰਦਾਸ ਸਮਾਗਮ ਅੱਜ 23 ਮਾਰਚ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਹੋਵੇਗਾ | ਇਸ ਸਬੰਧੀ ਨਾਨਕਸਰ ਸੰਪਰਦਾ ਦੇ ਮੁਖੀ ਤੇ ਵਿਸ਼ਵ ਧਰਮ ਸੇਵਾ ਸ਼ਾਂਤੀ ਮਿਸ਼ਨ ਦੇ ਚੇਅਰਮੈਨ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਾਂ ਨੇ ਸ਼ਹੀਦੀ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 22 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਡਵੀਜ਼ਨ ਦਫ਼ਤਰ ਮੁਹਾਲੀ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਮੁਹਾਲੀ ਦੇ ...

ਪੂਰੀ ਖ਼ਬਰ »

ਭਾਗੂਮਾਜਰਾ ਕਾਲਜ ਦੀ ਅਥਲੈਟਿਕਸ ਮੀਟ ਦੀ ਓਵਰ ਆਲ ਟਰਾਫ਼ੀ ਮੈਡਮ ਮੈਰੀਕਾਮ ਹਾਊਸ ਨੇ ਜਿੱਤੀ

ਖਰੜ, 22 ਮਾਰਚ (ਗੁਰਮੁੱਖ ਸਿੰਘ ਮਾਨ)-ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਦੌਰਾਨ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰੁਪਿੰਦਰ ਸਿੰਘ ਜੋਸ਼ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈੱਲ ਦੇ ਯਤਨਾਂ ਨੂੰ ਪਿਆ ਬੂਰ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਸਾਬਕਾ ਫ਼ੌਜੀਆਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈੱਲ ਦੇ ਯਤਨਾਂ ਸਦਕਾ ਇਕ ਸਾਬਕਾ ਫ਼ੌਜੀ ਨੂੰ 31 ਸਾਲਾਂ ਬਾਅਦ ਅੰਗਹੀਣਤਾ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਵਿਸ਼ੇਸ਼ ਮੀਟਿੰਗ ਅੱਜ

ਐੱਸ. ਏ. ਐੱਸ. ਨਗਰ, 22 ਮਾਰਚ (ਰਾਣਾ)-ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵਲੋਂ ਜ਼ਿਲ੍ਹਾ ਪੱਧਰ ਉੱਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਮੁਹਾਲੀ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਰਾਏਪੁਰ ਖੁਰਦ ਦੀ ਧਰਮਸ਼ਾਲਾ ਵਿਖੇ ਅੱਜ 23 ਮਾਰਚ ਨੂੰ ਸਵੇਰੇ 11 ਵਜੇ ਸੱਦੀ ਗਈ ...

ਪੂਰੀ ਖ਼ਬਰ »

ਵੱਖ-ਵੱਖ ਜ਼ਿਲਿ੍ਹਆਂ ਦੇ ਸਿੱਖਿਆ ਅਧਿਕਾਰੀਆਂ ਦੀ ਰੀਵਿਊ ਮੀਟਿੰਗ

ਐੱਸ. ਏ. ਐੱਸ. ਨਗਰ, 22 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਅਧਿਕਾਰੀਆਂ ਦੀਆਂ ਰੀਵਿਊ ਮੀਟਿੰਗਾਂ ਸੱਦੀਆਂ ਜਾ ਰਹੀਆਂ ਹਨ ਅਤੇ ਇਸ ਲੜੀ ਤਹਿਤ ਅੱਜ ...

ਪੂਰੀ ਖ਼ਬਰ »

'ਆਪ' ਉਮੀਦਵਾਰ ਸ਼ੇਰਗਿੱਲ ਗੁਰਦੁਆਰਾ ਗੜੀ ਭੌਰਖਾ ਸਾਹਿਬ ਵਿਖੇ ਨਤਮਸਤਕ ਹੋਏ

ਮੁੱਲਾਂਪੁਰ ਗਰੀਬਦਾਸ, 22 ਮਾਰਚ (ਦਿਲਬਰ ਸਿੰਘ ਖੈਰਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਗੁ: ਗੜ•ੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਨਤਮਸਤਕ ਹੋਣ ਲਈ ਪੁੱਜੇ | ਉਨ੍ਹ•ਾਂ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਕੈਪਟਨ ਅਤੇ ਬਾਦਲ ਦੋਸਤਾਨਾ ਮੈਚ ਖੇਡ ਰਹੇ ਹਨ-ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਮੌਜੂਦਾ ਸਮੇਂ 'ਚ ਸੂਬੇ ਅੰਦਰ ਬੇਰੁਜ਼ਗਾਰੀ ਤੇ ਨਸ਼ਿਆਂ ਦਾ ਬੋਲਬਾਲਾ ਹੈ, ਜਿਸ ਦਾ ਮੁੱਖ ਕਾਰਨ ਕੈਪਟਨ ਸਰਕਾਰ ਅਤੇ ਬਾਦਲ ਦਲ ਦਾ ਸੂਬੇ ਪ੍ਰਤੀ ਗੰਭੀਰ ਨਾ ਹੋਣਾ ਅਤੇ ਕੇਵਲ ਆਪਣੇ ਰਾਜਸੀ ਮੁਫ਼ਾਦਾਂ ਨੂੰ ਅਹਿਮੀਅਤ ਦੇਣਾ ...

ਪੂਰੀ ਖ਼ਬਰ »

ਯੂ. ਆਈ. ਐਨ. ਤੋਂ ਬਿਨਾਂ ਖ਼ਾਰਜ ਸਮਝੇ ਜਾਣਗੇ ਅਸਲ੍ਹਾ ਲਾਇਸੰਸ 31 ਮਾਰਚ ਤੋਂ ਪਹਿਲਾਂ ਲਏ ਜਾ ਸਕਣਗੇ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜਾਰੀ ਬਿਆਨ 'ਚ ਜ਼ਿਲ੍ਹੇ ਦੇ ਅਸਲ੍ਹਾ ਲਾਇਸੰਸ ਧਾਰਕ ਅਤੇ ਬਾਹਰਲੇ ਜ਼ਿਲਿ੍ਹਆਂ/ਰਾਜਾਂ ਤੋਂ ਇਸ ਜ਼ਿਲ•੍ਹੇ ਵਿਚ ਪਤਾ ਤਬਦੀਲ ਕਰਵਾ ਕੇ ਆਏ ਲਾਇਸੰਸ ਧਾਰਕਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਇਕ ਰੋਜ਼ਾ ਰਾਸ਼ਟਰੀ ਕਾਨਫ਼ਰੰਸ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਖ਼ਾਲਸਾ ਕਾਲਜ (ਅੰਮਿ੍ਤਸਰ) ਆਫ਼ ਟੈਕਨਾਲੋਜ਼ੀ ਐਾਡ ਬਿਜ਼ਨੈੱਸ ਸਟੱਡੀਜ਼ ਦੇ ਸਥਾਨਕ ਫੇਜ਼-3ਏ ਸਥਿਤ ਕੈਂਪਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਖਰੜ, 22 ਮਾਰਚ (ਜੰਡਪੁਰੀ)-ਖਰੜ-ਲਾਂਡਰਾਂ ਮਾਰਗ 'ਤੇ ਇਕ ਮੋਟਰਸਾਈਕਲ ਤੇ ਟਰਾਲੇ ਵਿਚਕਾਰ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਨਰੇਸ਼ ਕੁਮਾਰ ਵਾਸੀ ਆਦਰਸ਼ ਨਗਰ ਖਰੜ ਵਜੋਂ ਹੋਈ ਹੈ | ਇਸ ਸਬੰਧੀ ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਖਰੜ, 22 ਮਾਰਚ (ਜੰਡਪੁਰੀ)-ਖਰੜ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਰਾਜਪਾਲ ਸਿੰਘ, ਜਸਵਿੰਦਰ ਸਿੰਘ ਅਤੇ ਸ਼ੇਰ ਸਿੰਘ ਕੋਲੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਉਨ੍ਹਾਂ ਿਖ਼ਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਏ. ਐਸ. ਆਈ. ਅਸ਼ਵਨੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਮੁਹਾਲੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਦੇਸ਼ ਅੰਦਰ ਕਾਂਗਰਸ ਪਾਰਟੀ ਦੇ ਹੱਕ 'ਚ ਲਹਿਰ ਚੱਲ ਰਹੀ ਹੈ, ਜਿਸ ਕਰਕੇ ਨੌਜਵਾਨ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਾਉਣ ਲਈ ਕਾਹਲੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਲਾਪ੍ਰਵਾਹੀ ਨਾਲ ਕਾਰ ਚਲਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 22 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-2 ਦੇ ਫਰੈਂਕੋ ਹੋਟਲ ਦੇ ਨੇੜੇ ਇਕ ਕਾਰ ਚਾਲਕ ਵਲੋਂ ਲਾਪ੍ਰਵਾਹੀ ਨਾਲ ਕਾਰ ਚਲਾਉਂਦਿਆਂ ਕਾਰ ਨੂੰ ਰੈਿਲੰਗ 'ਤੇ ਚੜ੍ਹਾ ਦਿੱਤਾ ਗਿਆ | ਗਨੀਮਤ ਰਹੀ ਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦਾ ...

ਪੂਰੀ ਖ਼ਬਰ »

ਅੱਜ ਵੀ ਭਰਾਏ ਜਾ ਸਕਣਗੇ ਬਿਜਲੀ ਦੇ ਬਿੱਲ

ਖਰੜ, 22 ਮਾਰਚ (ਜੰਡਪੁਰੀ)-ਬਿਜਲੀ ਬੋਰਡ ਵਲੋਂ ਅੱਜ ਸਨਿਚਰਵਾਰ ਨੂੰ ਬਿਜਲੀ ਦੇ ਖਪਤਕਾਰਾਂ ਲਈ ਬਿਜਲੀ ਦੇ ਬਿੱਲ ਭਰਾਉਣ ਲਈ ਸਵੇਰੇ 10 ਵਜੇ ਤੋਂ 3 ਵਜੇ ਤੱਕ ਕਾਊਾਟਰ ਖੋਲਿ੍ਹਆ ਜਾਵੇਗਾ | ਇਸ ਸਬੰਧੀ ਪੰਜਾਬ ਪਾਵਰਕਾਮ ਖਰੜ ਦੇ ਐਸ. ਡੀ. ਓ. ਬਚਿੱਤਰ ਸਿੰਘ ਨੇ ਖਪਤਕਾਰਾਂ ਨੂੰ ...

ਪੂਰੀ ਖ਼ਬਰ »

ਸੀ. ਐੱਚ. ਸੀ. ਲਾਲੜੂ ਵਿਖੇ ਦੰਦਾਂ ਦੀ ਸੰਭਾਲ ਹਫ਼ਤੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਲਾਲੜੂ, 22 ਮਾਰਚ (ਰਾਜਬੀਰ ਸਿੰਘ)-ਦੰਦਾਂ ਦੀ ਸਾਂਭ-ਸੰਭਾਲ ਵਿਸ਼ੇ ਤਹਿਤ ਮਨਾਏ ਜਾ ਰਹੇ ਹਫ਼ਤੇ ਦੌਰਾਨ ਸੀ. ਐੱਚ. ਸੀ. ਲਾਲੜੂ ਵਿਖੇ ਐੱਸ. ਐੱਮ. ਓ. ਡਾ: ਪਿ੍ੰਸ ਸੋਢੀ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਦੰਦਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ...

ਪੂਰੀ ਖ਼ਬਰ »

ਚੜ੍ਹਦੀ ਕਲਾ ਯੂਥ ਕਲੱਬ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ 133 ਯੂਨਿਟ ਖ਼ੂਨ ਇਕੱਤਰ

ਕੁਰਾਲੀ, 22 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਚੜ•੍ਹਦੀ ਕਲਾ ਯੂਥ ਕਲੱਬ ਵਲੋਂ ਇੱਥੋਂ ਦੇ ਦੁਰਗਾ ਸ਼ਿਵ ਸ਼ਕਤੀ ਮੰਦਰ ਵਿਚ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 133 ਵਿਅਕਤੀਆਂ ਨੇ ਖ਼ੂਨਦਾਨ ਕੀਤਾ | ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਅਭਿਸ਼ੇਖ ਵਰਮਾ ਦੇ ਯਸ਼ ...

ਪੂਰੀ ਖ਼ਬਰ »

'ਵਿਸ਼ਵ ਪਾਣੀ ਦਿਵਸ' ਮਨਾਇਆ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਮਿੱਟੀ ਤੇ ਪਾਣੀ ਸੰਭਾਲ ਵਿਭਾਗ ਵਲੋਂ ਸਥਾਨਕ ਫੇਜ਼-6 ਸਥਿਤ ਵਿਭਾਗ ਦੇ ਕੰਪਲੈਕਸ ਵਿਖੇ 'ਵਿਸ਼ਵ ਪਾਣੀ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਭਾਗ ਦੇ ਮੁਖੀ ਧਰਮਿੰਦਰ ਸ਼ਰਮਾ ਵਲੋਂ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਆਪਣੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਦੀ ਨੀਂਦ ਹਰਾਮ ਕਰਨ ਵਾਲੇ ਦੋ ਅਵਾਰਾ ਸਾਨ੍ਹ ਫੜੇ

ਲਾਲੜੂ, 22 ਮਾਰਚ (ਰਾਜਬੀਰ ਸਿੰਘ)-ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਬਿਮਲ ਸ਼ਰਮਾ ਦੀ ਅਗਵਾਈ ਵਿਚ ਪਸ਼ੂ ਪਾਲਣ ਵਿਭਾਗ ਪਟਿਆਲਾ ਤੋਂ ਅਵਾਰਾ ਪਸ਼ੂ ਫੜਨ ਲਈ ਆਈ ਟੀਮ ਨੇ ਪਿੰਡ ਜੌਲਾ ਕਲਾਂ ਤੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਅਵਾਰਾ ਖੂੰਖਾਰ ਸਾਨ੍ਹਾਂ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਵੱਖ-ਵੱਖ ਸੈਕਟਰਾਂ 'ਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਅੱਜ ਮੁਹਾਲੀ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿਖੇ ਜਾ ਕੇ ਅਕਾਲੀ ਵਰਕਰਾਂ ਨਾਲ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ 24 ਨੂੰ

ਐੱਸ. ਏ. ਐੱਸ. ਨਗਰ, 22 ਮਾਰਚ (ਝਾਂਮਪੁਰ)-ਕਹੂਟਾ ਰਾਵਲ ਪਿੰਡੀ ਐਸੋਸੀਏਸ਼ਨ ਮੁਹਾਲੀ ਚੰਡੀਗੜ੍ਹ ਵਲੋਂ 72ਵਾਂ ਸ਼ਹੀਦੀ ਸਮਾਗਮ-1947 ਗੁਰਦੁਆਰਾ ਰਾਮਗੜ੍ਹੀਆ ਸਾਹਿਬ ਫੇਜ਼-3ਬੀ1 ਮੁਹਾਲੀ ਵਿਖੇ 24 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਰਚ ਮਹੀਨੇ ਸੇਵਾ-ਮੁਕਤ ਹੋ ਰਹੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਨਾਲ ਕੀਤੀ ਮੀਟਿੰਗ

ਐੱਸ. ਏ. ਐੱਸ. ਨਗਰ, 22 ਮਾਰਚ (ਬੈਨੀਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਲੰਮਾ ਸਮਾਂ ਸੇਵਾ ਨਿਭਾਉਣ ਉਪਰੰਤ ਮਾਰਚ ਮਹੀਨੇ ਸੇਵਾ ਮੁਕਤ ਹੋਣ ਜਾ ਰਹੇ ਪਿ੍ੰਸੀਪਲਾਂ, ਮੁੱਖ ਅਧਿਆਪਕਾਂ ਤੇ ਅਧਿਆਪਕਾਂ ਨਾਲ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਨੇ ਇਕ ਮੀਟਿੰਗ ਕੀਤੀ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX