ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  13 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  58 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  31 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  32 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਰੂਪਨਗਰ

ਰੰਗਾਂ ਦਾ ਤਿਉਹਾਰ ਹੋਲੀ ਧੂਮਧਾਮ ਨਾਲ ਮਨਾਇਆ

ਰੂਪਨਗਰ, 22 ਮਾਰਚ (ਸਟਾਫ ਰਿਪੋਰਟਰ)-ਭਾਈਚਾਰਕ ਸਦਭਾਵਨਾ ਪ੍ਰਫੁਲਤ ਕਰਨ ਅਤੇ ਜਾਤ-ਪਾਤ, ਊਚ-ਨੀਚ ਅਤੇ ਗ਼ਰੀਬ-ਅਮੀਰ ਦੇ ਪਾੜੇ ਨੂੰ ਖ਼ਤਮ ਕਰਨ ਦਾ ਸੁਨੇਹਾ ਦਿੰਦਾ ਰੰਗਾਂ ਤੇ ਖ਼ੁਸ਼ੀਆਂ ਦਾ ਤਿਉਹਾਰ ਹੋਲੀ ਧੂਮਧਾਮ ਨਾਲ ਮਨਾਇਆ ਗਿਆ | ਹਾਲਾਂਕਿ ਜ਼ਿੰਦਗੀ ਦੀਆਂ ਤੰਗੀਆਂ ਤੁਰਸ਼ੀਆਂ ਦਿਲਾਂ 'ਚ ਪਣਪਦੇ ਰੰਗਾਂ ਨੂੰ ਬਹੁਤਾ ਉਭਰਨ ਨਹੀਂ ਦਿੰਦੀਆਂ ਪਰ ਫੇਰ ਵੀ ਹੋਲੀ ਦੇ ਰੰਗਾਂ 'ਚ ਜਾਤ-ਪਾਤ, ਊਚ-ਨੀਚ ਆਦਿ ਦੇ ਭੇਦਭਾਵ ਅਭੇਦ ਹੋ ਜਾਂਦੇ ਹਨ | ਰੂਪਨਗਰ ਜ਼ਿਲ੍ਹੇ ਦੇ ਇਤਿਹਾਸਕ ਸਥਾਨ ਸ੍ਰੀ ਅਨੰਦਪੁਰ ਸਾਹਿਬ 'ਚ ਜਿੱਥੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਧੂਮਧਾਮ ਨਾਲ ਮਨਾਇਆ ਗਿਆ ਉੱਥੇ ਹੋਰਨਾਂ ਥਾਵਾਂ 'ਤੇ ਲੋਕਾਂ ਨੇ ਹੋਲੀ ਨੂੰ ਵੱਖ-ਵੱਖ ਤਰੀਕਿਆਂ ਨਾਲ ਮਨਾਇਆ | ਬੱਚੇ ਅਤੇ ਗੱਭਰੂ ਰੰਗਾਂ ਦੀਆਂ ਥੈਲੀਆਂ ਲੈ ਕੇ ਬਾਜ਼ਾਰ 'ਚ ਖ਼ੂਬ ਮਸਤੀ ਮਨਾਉਂਦੇ ਦੇਖੇ ਗਏ | ਕਈ ਸੰਸਥਾਵਾਂ ਨੇ ਵੀ ਭਾਈਚਾਰਕ ਸਾਂਝ ਵਜੋਂ ਹੋਲੀ ਦੇ ਖ਼ੂਬ ਜਸ਼ਨ ਮਨਾਏ |
ਨੂਰਪੁਰ ਬੇਦੀ ਤੋਂ ਰਾਜੇਸ਼ ਚੌਧਰੀ ਤਖਤਗੜ੍ਹ ਅਨੁਸਾਰ--ਰੰਗਾਂ ਦਾ ਤਿਉਹਾਰ ਹੋਲੀ ਬਲਾਕ ਨੂਰਪੁਰ ਬੇਦੀ ਵਿਖੇ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਤੇ ਨੌਜਵਾਨਾਂ ਨੇ ਸਮੁੱਚਾ ਦਿਨ ਗਲੀਆਂ ਤੇ ਮੁਹੱਲਿਆਂ 'ਚ ਘੁੰਮ ਕੇ ਪਿਚਕਾਰੀਆਂ ਤੇ ਰੰਗਾਂ ਨਾਲ ਧਮਾਲ ਮਚਾਈ | ਇਸ ਦੌਰਾਨ ਨੌਜਵਾਨਾਂ ਵਲੋਂ ਇਕ-ਦੂਸਰੇ ਦੇ ਘਰਾਂ 'ਚ ਪਹੰੁਚ ਕੇ ਰੰਗ ਲਗਾ ਕੇ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਬਣਾਇਆ ਗਿਆ |


ਸੰਤੋਖਗੜ੍ਹ (ਊਨਾ) 'ਚ ਮਿੰਨੀ ਬੱਸ ਪਲਟੀ

ਸੰਤੋਖ ਗੜ, 22 ਮਾਰਚ (ਮਲਕੀਅਤ ਸਿੰਘ)-ਬੀਤੇ ਕੱਲ੍ਹ ਵੀਰਵਾਰ ਹੋਲੀ ਵਾਲੇ ਦਿਨ ਇਕ ਪ੍ਰਾਈਵੇਟ ਮਿੰਨੀ ਬੱਸ ਗੌਤਮ ਪੈਟ੍ਰੋਲ ਪੰਪ ਨਜ਼ਦੀਕ ਬੇਕਾਬੂ ਹੋ ਕੇ ਪਲਟ ਗਈ | ਮੌਕੇ 'ਤੇ ਪਹੰੁਚੇ ਪੁਲਿਸ ਚੌਾਕੀ ਇੰਚਾਰਜ ਠਾਕੁਰ ਕਲਿਆਣ ਸਿੰਘ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ...

ਪੂਰੀ ਖ਼ਬਰ »

ਨੌਜਵਾਨ 5 ਦਿਨਾਂ ਤੋਂ ਲਾਪਤਾ

ਮੋਰਿੰਡਾ, 22 ਮਾਰਚ (ਕੰਗ)-ਨਜ਼ਦੀਕੀ ਪਿੰਡ ਰਤਨਗੜ੍ਹ ਦਾ 18 ਸਾਲ ਦਾ ਨੌਜਵਾਨ ਸਤਵਿੰਦਰ ਸਿੰਘ ਬੀਤੀ 17 ਮਾਰਚ ਤੋਂ ਲਾਪਤਾ ਹੈ | ਇਸ ਸਬੰਧੀ ਸਤਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਤਵਿੰਦਰ ਸਿੰਘ 17 ਮਾਰਚ 2019 ਨੂੰ ਘਰੋਂ ਕਿਧਰੇ ਗਿਆ ਸੀ ਪ੍ਰੰਤੂ ਹੁਣ ਤੱਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੂਥ ਫ਼ੈਸਟੀਵਲ ਵਿਚ ਖ਼ਾਲਸਾ ਗਰਲਜ਼™ਕਾਲਜ ਮੋਰਿੰਡਾ ਦਾ ਸ਼ਾਨਦਾਰ ਪ੍ਰਦਰਸ਼ਨ

ਮੋਰਿੰਡਾ, 22 ਮਾਰਚ (ਕੰਗ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਯੂਥ ਫ਼ੈਸਟੀਵਲ ਵਿਚ ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਉੱਚੀ ਧਮਕ ਵਾਲੇ ਗੀਤਾਂ ਨੇ ਖ਼ੂਬ ਫੈਲਾਇਆ ਆਵਾਜ਼ ਪ੍ਰਦੂਸ਼ਣ

ਕੀਰਤਪੁਰ ਸਾਹਿਬ, 22 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਖ਼ਾਲਸਾਈ ਸ਼ਾਨ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਬੀਤੇ ਦਿਨ ਸਮਾਪਤ ਹੋ ਗਿਆ | ਇਸ ਦੌਰਾਨ ਪੰਜਾਬ ਤੋਂ ਇਲਾਵਾ ਦੇਸ਼-ਵਿਦੇਸ਼ ਦੀਆਂ ਵੱਡੀ ਗਿਣਤੀ ਸੰਗਤਾਂ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਤੇ ਸਾਲਾਨਾ ਖ਼ੂਨਦਾਨ ਕੈਂਪ ਅੱਜ

ਰੂਪਨਗਰ, 22 ਮਾਰਚ (ਸਟਾਫ ਰਿਪੋਰਟਰ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ (ਰਜਿ:) ਰੂਪਨਗਰ ਵਲੋਂ ਨਹਿਰੂ ਯੁਵਾ ਕੇਂਦਰ ਰੂਪਨਗਰ ਦੀ ਸਰਪ੍ਰਸਤੀ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਅਤੇ ...

ਪੂਰੀ ਖ਼ਬਰ »

ਹੋਲਾ-ਮਹੱਲਾ ਸਮੇਂ ਹਾਜ਼ਰ ਸਿੱਖ ਪੰਥ ਅਤੇ ਸਮੁੱਚੀਆਂ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਧੰਨਵਾਦ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 22 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਗੁਰੂ ਸਾਹਿਬ ਜੀ ਦੀ ਅਪਾਰ ਬਖਸ਼ਿਸ਼ ਸਦਕਾ ਖ਼ਾਲਸਾ ਪੰਥ ਜੀ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਪੂਰੇ ...

ਪੂਰੀ ਖ਼ਬਰ »

ਦਸਵੀਂ ਜਮਾਤ ਦੇ ਗਣਿਤ ਪੇਪਰ ਵਿਚ 4 ਨੰਬਰ ਗਰੇਸ ਦੇਣ ਦੀ ਮੰਗ

ਮੋਰਿੰਡਾ, 22 ਮਾਰਚ (ਪਿ੍ਤਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਏ ਗਏ ਅੱਜ ਦਸਵੀਂ ਜਮਾਤ ਦਾ ਗਣਿਤ ਦਾ ਪੇਪਰ ਵਿਚ 22 ਨੰਬਰ ਸਵਾਲ ਨਾ ਹੋਣ ਕਾਰਨ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਗਰੇਸ ਦੀ ਮੰਗ ਕੀਤੀ ਗਈ | ਜਾਣਕਾਰੀ ਅਨੁਸਾਰ ਬੋਰਡ ਵਲੋਂ ਵਿਦਿਆਰਥੀਆਂ ਨੂੰ ਏ, ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਤੇ ਪੁਲਿਸ ਕਰਮਚਾਰੀਆਂ ਨੇ ਕੀਤੀ ਸੰਗਤਾਂ ਨਾਲ ਧੱਕਾ-ਮੁੱਕੀ

ਸ੍ਰੀ ਅਨੰਦਪੁਰ ਸਾਹਿਬ, 22 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹੋਲੇ-ਮਹੱਲੇ ਦੀ ਸਮਾਪਤੀ ਮੌਕੇ ਸਜਾਏ ਮਹੱਲੇ 'ਚ ਸ਼ੋ੍ਰਮਣੀ ਕਮੇਟੀ ਅਤੇ ਪੁਲਿਸ ਕਰਮਚਾਰੀਆਂ ਵਲੋਂ ਸੰਗਤਾਂ ਅਤੇ ਮੀਡੀਆਂ ਕਰਮੀਆਂ ਨਾਲ ਕੀਤੀ ਧੱਕਾ-ਮੱੁਕੀ ਕਾਰਨ ਭਾਰੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

5 ਨੌਜਵਾਨਾਂ ਤੋਂ 11 ਗ੍ਰਾਮ ਚਿੱਟਾ ਬਰਾਮਦ

ਸੰਤੋਖਗੜ੍ਹ, 22 ਮਾਰਚ (ਮਲਕੀਅਤ ਸਿੰਘ)-ਬੀਤੇ ਦਿਨ ਸੰਤੋਖਗੜ੍ਹ (ਊਨਾ) ਸਵਾਂ ਨਦੀ ਪੁਲ ਦੇ ਕੋਲ ਬਣੇ ਖ਼ਵਾਜਾ ਮੰਦਰ ਦੇ ਨਜ਼ਦੀਕ ਲਗਾਏ ਨਾਕੇ ਦੌਰਾਨ ਪੁਲਿਸ ਨੇ ਕਾਰ ਸਵਾਰ 5 ਨੌਜਵਾਨਾਂ ਤੋਂ 11 ਗ੍ਰਾਮ ਚਿੱਟਾ ਬਰਾਮਦ ਕੀਤਾ | ਇਸ ਮਾਮਲੇ ਸਬੰਧੀ ਐਸ. ਪੀ. ਊਨਾ ਦਿਵਾਕਰ ...

ਪੂਰੀ ਖ਼ਬਰ »

ਡੀ. ਈ. ਓ. ਵਲੋਂ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ

ਨੂਰਪੁਰ ਬੇਦੀ, 22 ਮਾਰਚ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਸ. ਸ਼ਰਨਜੀਤ ਸਿੰਘ ਵਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਚੱਲ ਰਹੀਆਂ ਦਸਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਅਚਨਚੇਤ ਨਿਰੀਖਣ ਕੀਤਾ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ

ਨੰਗਲ, 22 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ 'ਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਦੀ ਪੁਸ਼ਟੀ ਕਰਦਿਆਂ ਏ.ਐਸ.ਆਈ. ਕਿਸ਼ੋਰ ਚੰਦ ਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਖ਼ੁਆਜਾ ਪੀਰ ਮੰਦਰ ਨਜ਼ਦੀਕ ਅਵਾਰਾ ...

ਪੂਰੀ ਖ਼ਬਰ »

ਕੰਟਰੈਕਟ ਵਰਕਰ ਯੂਨੀਅਨ ਵਲੋਂ 30 ਦੀ ਲੁਧਿਆਣਾ ਰੈਲੀ ਦੀ ਤਿਆਰੀ ਸਬੰਧੀ ਮੀਟਿੰਗ

ਨੂਰਪੁਰ ਬੇਦੀ, 22 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ, ਹਰਦੀਪ ਸਿੰਘ ਢੀਂਡਸਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬਰਾਂਚ ਨੂਰਪੁਰ ਬੇਦੀ ਦੀ ਮੀਟਿੰਗ ਬਰਾਂਚ ਪ੍ਰਧਾਨ ਜਸਪਾਲ ਸਿੰਘ ਬੱਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਕਬੱਡੀ ਕਲੱਬ ਨੰਗਲ ਵਲੋਂ ਚੌਥੇ ਕਬੱਡੀ ਕੱਪ ਦਾ ਪੋਸਟਰ ਜਾਰੀ

ਨੰਗਲ, 22 ਮਾਰਚ (ਪ੍ਰੀਤਮ ਸਿੰਘ ਬਰਾਰੀ)-ਬਾਬਾ ਦੀਪ ਸਿੰਘ ਕਬੱਡੀ ਕਲੱਬ ਰਜਿ. ਨੰਗਲ ਵਲੋਂ 23 ਅਤੇ 24 ਮਾਰਚ ਨੂੰ ਕਰਵਾਏ ਜਾਣ ਵਾਲੇ 'ਚੌਥੇ ਕਬੱਡੀ ਕੱਪ' ਦਾ ਕਿ੍ਕੇਟ ਗਰਾਊਾਡ ਨੰਗਲ ਵਿਖੇ ਪ੍ਰਬੰਧਕਾਂ ਵਲੋਂ ਪਹਿਲਵਾਨ ਮਨੋਜ ਸ਼ਰਮਾ ਦੀ ਅਗਵਾਈ ਹੇਠ ਪੋਸਟਰ ਅਤੇ ਸਟਿੱਕਰ ...

ਪੂਰੀ ਖ਼ਬਰ »

ਸਮਾਜ ਸੇਵੀ ਵਲੋਂ ਕੰਪਿਊਟਰ ਲੈਬ ਲਈ ਚੈੱਕ ਭੇਟ

ਨੂਰਪੁਰ ਬੇਦੀ, 22 ਮਾਰਚ (ਵਿੰਦਰਪਾਲ ਝਾਂਡੀਆਂ)-ਇੰਗਲਿਸ਼ ਮੀਡੀਅਮ ਸਰਕਾਰੀ ਐਲੀਮੈਂਟਰੀ ਸਕੂਲ ਟਿੱਬਾ ਨੰਗਲ ਨੂੰ ਪਿੰਡ ਦੇ ਸਮਾਜ ਸੇਵੀ ਠੇਕੇਦਾਰ ਚੌਧਰੀ ਰਾਮਪਾਲ ਵਲੋਂ ਸਕੂਲ 'ਚ ਬੱਚਿਆਂ ਨੂੰ ਅੱਜ ਦੇ ਆਧੁਨਿਕ ਯੁੱਗ ਦੇ ਹਾਣੀ ਬਣਾਉਣ ਲਈ ਕੰਪਿਊਟਰ ਲੈਬ ਤਿਆਰ ਕਰਨ ...

ਪੂਰੀ ਖ਼ਬਰ »

ਸਹਿਕਾਰੀ ਸਭਾ ਮਹਿਤੋਤ ਦੀ ਕਮੇਟੀ ਮੈਂਬਰਾਂ ਦੀ ਚੋਣ

ਬੇਲਾ, 22 ਮਾਰਚ (ਮਨਜੀਤ ਸਿੰਘ ਸੈਣੀ)-ਸਹਿਕਾਰੀ ਸਭਾ ਮਹਿਤੋਤ ਦੀ ਪ੍ਰਬੰਧਕ ਕਮੇਟੀ ਦੇ ਮਾੈਬਰਾਂ ਦੀ ਚੋਣ ਹੋਈ ਜਿਸ ਵਿਚ ਮਹਿਤੋਤ ਅਤੇ ਮਾਨਗੜ੍ਹ, ਰਕਾਲੀ ਦੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਅਤੇ ਫ਼ਤਿਹਪੁਰ ਦੇ ਮੈਂਬਰਾਂ ਦੀ ਚੋਣ ਵੋਟਾਂ ਨਾਲ ਹੋਈ ਜਿਸ ਵਿਚ ...

ਪੂਰੀ ਖ਼ਬਰ »

ਕਲੱਬ ਤੇ ਪੰਚਾਇਤ ਵਲੋਂ ਫੁੱਟਬਾਲ ਟੂਰਨਾਮੈਂਟ ਸ਼ੁਰੂ

ਘਨੌਲੀ, 22 ਮਾਰਚ (ਜਸਵੀਰ ਸਿੰਘ ਸੈਣੀ)-ਸਪੋਰਟਸ ਕਲੱਬ ਮੱਦੋਮਾਜਰਾ ਅਤੇ ਗ੍ਰਾਮ ਪੰਚਾਇਤ ਬਹਾਦਰਪੁਰ ਵਲੋ ਸਾਂਝਾਂ ਟੂਰਨਾਮੈਂਟ ਲੋਦੀਮਾਜਰਾ ਦੇ ਖੇਡ ਮੈਦਾਨ 'ਚ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਕਲੱਬ ਮੈਂਬਰਾਂ ਨੇ ਦੱਸਿਆ ਇਸ ਟੂਰਨਾਮੈਂਟ 'ਚ ਇਲਾਕੇ ਦੀਆਂ 30 ਟੀਮਾਂ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਦੇ ਸਾਲਾਨਾ ਸਮਾਗਮ ਸਬੰਧੀ ਸੇਵਾਦਾਰਾਂ ਵਲੋਂ ਮੀਟਿੰਗ

ਨੂਰਪੁਰ ਬੇਦੀ, 22 ਮਾਰਚ (ਵਿੰਦਰਪਾਲ ਝਾਂਡੀਆਂ)-ਉੱਤਰੀ ਭਾਰਤ ਦੇ ਇਤਿਹਾਸਕ ਸ਼ਿਵ ਮੰਦਰ ਜਟਵਾਹੜ ਦੇ ਕੰਪਲੈਕਸ ਅੰਦਰ ਸਥਿਤ ਰਾਮ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਮਹੰਤ ਬਾਬਾ ਭਗਵਾਨ ਦਾਸ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਰਾਮ ...

ਪੂਰੀ ਖ਼ਬਰ »

ਮਧੂਵਨ ਪਾਰਕ ਨੰਗਲ ਵਿਚ ਅੱਜ ਵੀ ਚੱਲੇਗਾ ਕਰਾਫ਼ਟ ਮੇਲਾ-ਸਹਾਇਕ ਕਮਿਸ਼ਨਰ

ਨੰਗਲ 22 ਮਾਰਚ(ਪ੍ਰੀਤਮ ਸਿੰਘ ਬਰਾਰੀ)-ਭਾਖੜਾ ਨੰਗਲ ਦੇ 70 ਸਾਲ ਪੂਰੇ ਹੋਣ ਦੇ ਮੌਕੇ 'ਤੇ ਨੰਗਲ ਸ਼ਹਿਰ ਦੇ ਇਤਿਹਾਸ ਨੰੂ ਉਜਾਗਰ ਕਰਨ ਲਈ ਮਧੂਵਨ ਪਾਰਕ ਨੰਗਲ ਵਿਚ ਨੰਗਲ ਕਰਾਫ਼ਟ ਮੇਲਾ ਚੱਲ ਰਿਹਾ ਹੈ ਜਿਸ ਵਿਚ ਭਾਰਤ ਦੇ ਵੱਖ ਰਾਜਾਂ ਤੋਂ ਲਗਭਗ 500 ਦਸਤਕਾਰ/ਕਾਰੀਗਰ ਨੇ ...

ਪੂਰੀ ਖ਼ਬਰ »

ਕਮਲ ਡੂਮਛੇੜੀ ਨੇ ਕਰਮਾ ਪਟਿਆਲਾ ਨੂੰ ਹਰਾ ਕੇ ਜਿੱਤੀ ਝੰਡੀ ਦੀ ਕੁਸ਼ਤੀ

ਸ੍ਰੀ ਚਮਕੌਰ ਸਾਹਿਬ, 22 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਦੁਰਗਾ ਦਾਸ ਦੀ ਖੂਹੀ (ਸੰਧੂਆਂ ਮਾਰਗ) ਤੇ ਦੰਗਲ ਕਮੇਟੀ ਸ੍ਰੀ ਚਮਕੌਰ ਸਾਹਿਬ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੁਸ਼ਤੀ ਦੰਗਲ ਕਰਵਾਇਆ ਗਿਆ | ਜਿਸ ਵਿਚ ਵੱਡੀ ਝੰਡੀ ਦੀ ਕੁਸ਼ਤੀ ਕਮਲਜੀਤ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੇ ਮੱਦੇਨਜ਼ਰ ਬੈਨਰ, ਪੋਸਟਰ, ਹੋਰਡਿੰਗ ਤੇ ਇਸ਼ਤਿਹਾਰ ਹਟਾਉਣ ਦੀ ਮੁਹਿੰਮ ਜਾਰੀ

ਨਵੀਂ ਦਿੱਲੀ, 22 ਮਾਰਚ (ਬਲਵਿੰਦਰ ਸਿੰਘ ਸੋਢੀ)-ਲੋਕ ਸਭਾ ਦੀਆਂ ਚੋਣਾਂ ਪ੍ਰਤੀ ਦਿੱਲੀ ਵਿਚ ਚੋਣ ਜ਼ਾਬਤਾ ਲੱਗੇ ਹੋਣ 'ਤੇ ਲੱਖਾਂ ਦੀ ਗਿਣਤੀ ਵਿਚ ਪੋਸਟਰ, ਹੋਰਡਿੰਗ ਤੇ ਬੈਨਰ ਹਟਾਏ ਜਾ ਚੁੱਕੇ ਹਨ ਅਤੇ ਹੁਣ ਵੀ ਦਿੱਲੀ ਦੀਆਂ ਤਿੰਨੇ ਨਗਰ ਨਿਗਮਾਂ ਤੋਂ ਬਿਨਾਂ ਐਮ. ਡੀ. ...

ਪੂਰੀ ਖ਼ਬਰ »

ਵੋਟਰਾਂ ਨੂੰ ਈ. ਵੀ. ਐੱਮ. ਤੇ ਵੀ. ਵੀ. ਪੈਟ. ਬਾਰੇ ਜਾਗਰੂਕ ਕੀਤਾ ਜਾਵੇਗਾ-ਐੱਸ. ਡੀ. ਐੱਮ

ਨੰਗਲ, 22 ਮਾਰਚ (ਪ੍ਰੀਤਮ ਸਿੰਘ ਬਰਾਰੀ)-ਲੋਕਾਂ ਨੂੰ ਵੋਟ ਦੇ ਅਧਿਕਾਰ ਤੇ ਵੋਟਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਾਡ ਇਲੈਕਟਰੋਲ ਪਾਰਟੀਸੀਪੇਸ਼ਨ) ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ...

ਪੂਰੀ ਖ਼ਬਰ »

ਆਈ. ਆਈ. ਟੀ ਰੋਪੜ ਵਿਖੇ 'ਆਰੋਹਨ 19' ਮੈਗਾ ਸਪੋਰਟਸ ਫੈਸਟ ਕਰਵਾਇਆ

ਰੂਪਨਗਰ, 22 ਮਾਰਚ (ਪ.ਪ.)-ਆਈ.ਆਈ.ਟੀ ਰੋਪੜ ਵਿਖੇ ਸਾਲਾਨਾ ਸਪੋਰਟਸ ਫੈਸਟ 'ਆਰੋਹਨ-19' ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ | ਹਰੇਕ ਸਾਲ ਬਸੰਤ ਰੁੱਤ ਵਿਚ ਕਰਵਾਇਆ ਜਾਂਦਾ ਇਹ ਤਿੰਨ ਰੋਜ਼ਾ ਉਤਸਵ ਦਾ ਚੌਥਾ ਐਡੀਸ਼ਨ ਸੀ | ਇਸ ਸਾਲ 'ਆਰੋਹਨ' ਵਲੋਂ ਉੱਤਰੀ ਭਾਰਤ ਦੇ 19 ਕਾਲਜਾਂ ...

ਪੂਰੀ ਖ਼ਬਰ »

ਪੰਚਾਇਤ ਵਲੋਂ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਚਿਤਾਵਨੀ

ਮੋਰਿੰਡਾ, 22 ਮਾਰਚ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਸਰਾਹਣਾ ਵਿਖੇ ਸਰਪੰਚ ਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਮੀਟਿੰਗ ਕਰਕੇ ਤਾੜਨਾ ਕੀਤੀ ਹੈ ਕਿ ਪਿੰਡ ਵਿਚ ਨਸ਼ਾ ਵੇਚਣ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਕੋਟਲਾ ਨਿਹੰਗ 'ਚ 136 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ

ਰੂਪਨਗਰ, 22 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਕੋਟਲਾ ਨਿਹੰਗ ਵਿਖੇ ਹੋਲਾ ਮਹੱਲਾ ਤਿਉਹਾਰ ਸਬੰਧੀ 136 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਸ੍ਰੀ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਕੀਤੀ ਗਈ ਅਤੇ ਹਜ਼ਾਰਾਂ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਰੈਲੀ ਦੇ ਸਬੰਧ ਵਿਚ ਮੀਟਿੰਗ

ਰੂਪਨਗਰ, 22 ਮਾਰਚ (ਹੁੰਦਲ)-31 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਵਲੋਂ ਨੂਰਪੁਰ ਬੇਦੀ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਸ਼ਹਿਰ ਵਿਚ ਭਾਜਪਾ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ...

ਪੂਰੀ ਖ਼ਬਰ »

ਬੱਚਿਆਂ ਦੀ ਸਿਹਤ ਸਬੰਧੀ ਲਗਾਈ ਬਲਾਕ ਪੱਧਰੀ ਵਰਕਸ਼ਾਪ

ਸ਼੍ਰੀ ਚਮਕੌਰ ਸਾਹਿਬ , 22 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਅੱਜ ਬੱਚਿਆਂ ਦੀ ਸਿਹਤ ਸਬੰਧੀ ਇੱਕ ਬਲਾਕ ਪੱਧਰੀ ਵਰਕਸ਼ਾਪ ਲਗਾਈ ਗਈ ਜਿਸ ਵਿਚ ਸੰਬੋਧਨ ਕਰਦਿਆਂ ਡਾ. ਜਸਲੀਨ ਮਾਵੀ ਨੇ ਕਿਹਾ ਕਿ ਬਾਲ ਮੌਤ ਦਰ ਨੂੰ ਘਟਾਉਣ ਲਈ ਕੌਮੀ ਸਿਹਤ ...

ਪੂਰੀ ਖ਼ਬਰ »

ਖਾਲਸਾ ਕਾਲਜ ਵਿਖੇ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 22 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ 'ਚ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ 'ਚ 30 ਦੇ ਕਰੀਬ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬੈਂਕ ਦਾ ਏ. ਟੀ. ਐੱਮ. ਤੋੜਿਆ, ਦੋਸ਼ੀ ਗਿ੍ਫ਼ਤਾਰ

ਰੈਲਮਾਜਰਾ, 22 ਮਾਰਚ (ਰਾਕੇਸ਼ ਰੋਮੀ)- ਰੋਪੜ ਬਲਾਚੌਰ ਰਾਜ ਮਾਰਗ 'ਤੇ ਸਥਿਤ ਪਿੰਡ ਰੈਲਮਾਜਰਾ ਵਿਖੇ ਪੀ. ਐਨ. ਬੀ. ਦਾ ਏ.ਟੀ.ਐਮ. ਤੋੜ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਦੋਸ਼ੀ ਦੀ ਤਸਵੀਰ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਇਸ ਸਬੰਧ ਵਿਚ ਪੀ. ਐਨ. ਬੀ. ਬੈਂਕ ...

ਪੂਰੀ ਖ਼ਬਰ »

ਵੋਟਰ ਪ੍ਰੋ: ਚੰਦੂਮਾਜਰਾ ਤੋ 5 ਵਰਿ੍ਹਆਂ ਦਾ ਲੇਖਾ ਜੋਖਾ ਲੈਣ-ਚੰਨੀ

ਸ੍ਰੀ ਚਮਕੌਰ ਸਾਹਿਬ, 22 ਮਾਰਚ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੋਟਰ ਸਾਂਸਦ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਤੋਂ ਪੁੱਛਣ ਕਿ ਉਨ੍ਹਾਂ ਆਪਣੇ 5 ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 22 ਮਾਰਚ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਪਿੰਡ ਬਾਲੇਵਾਲ ਦੇ ਵਾਸੀਆਂ ਨੇ ਸਰਬੱਤ ਦਾ ਭਲਾ ਸੁਸਾਇਟੀ ਨੂੰ ਪੀ. ਜੀ. ਆਈ. ਮਰੀਜ਼ਾਂ ਦੇ ਲਈ ਆਰੰਭ ਕੀਤੀ ਮੁਫ਼ਤ ਬੱਸ ਸੇਵਾ ਲਈ 26 ਹਜ਼ਾਰ 580 ਰੁਪਏ ਰਾਸ਼ੀ ਇਕੱਤਰ ਕਰਕੇ ਭੇਟ ਕੀਤੀ ਹੈ | ਇਸ ਮੌਕੇ ...

ਪੂਰੀ ਖ਼ਬਰ »

25 ਦੀ ਕਨਵੈਨਸ਼ਨ ਲਈ ਲਾਮਬੰਦੀ ਮੀਟਿੰਗਾਂ

ਨੂਰਪੁਰ ਬੇਦੀ, 22 ਮਾਰਚ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਇਲਾਕਾ ਸੰਘਰਸ਼ ਕਮੇਟੀ ਅਤੇ ਜਮਹੂਰੀ ਕੰਢੀ ਸੰਘਰਸ਼ ਕਮੇਟੀ ਵਲੋਂ ਨੂਰਪੁਰ ਬੇਦੀ ਇਲਾਕੇ ਦੀ ਮੰਗਾਂ ਨੂੰ ਲੈ ਕੇ 25 ਮਾਰਚ ਨੂੰ ਨੂਰਪੁਰ ਬੇਦੀ ਵਿਖੇ ਬੀ. ਡੀ. ਪੀ. ਓ. ਦਫ਼ਤਰ ਮੂਹਰੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਬਿੰਦਰਖ-ਮੀਆਂਪੁਰ ਸੜਕ 'ਚ ਥਾਂ-ਥਾਂ ਪਏ ਟੋਇਆਂ ਤੋਂ ਲੋਕ ਪ੍ਰੇਸ਼ਾਨ

ਪੁਰਖਾਲੀ, 22 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਬਿੰਦਰਖ ਤੋਂ ਛੋਟੀ ਬਬਾਨੀ, ਵੱਡੀ ਬਬਾਨੀ, ਪੰਜੋਲਾ ਅਤੇ ਪੰਜੋਲੀ ਹੋ ਕੇ ਮੀਆਂਪੁਰ ਸਟੇਸ਼ਨ ਨੂੰ ਜਾਂਦੀ ਸੜਕ ਕਰੀਬ ਦੋ-ਢਾਈ ਸਾਲ ਪਹਿਲਾਂ ਬਣੀ ਸੀ ਹੁਣ ਇਹ ਸੜਕ ਥਾਂ-ਥਾਂ ਤੋਂ ਖਿੱਲਰ ਗਈ ਹੈ | ਇਸ ਸੜਕ ਵਿਚ ਟੋਇਆਂ ਦੀ ...

ਪੂਰੀ ਖ਼ਬਰ »

ਪਿੰਡ ਚੂਹੜ ਮਾਜਰੇ ਦੇ ਕੈਂਸਰ ਜਾਂਚ ਕੈਂਪ ਵਿਚ ਸੈਂਕੜੇ ਲੋਕਾਂ ਦੀ ਜਾਂਚ

ਸ੍ਰੀ ਚਮਕੌਰ ਸਾਹਿਬ, 22 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਚੂਹੜ ਮਾਜਰਾ ਵਾਸੀਆਂ ਵਲੋਂ, ਵਰਲਡ ਕੈਂਸਰ ਕੇਅਰ ਐਾਡ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ, ਪਿੰਡ ਦੇ ਗੁਰੂ ਘਰ ਵਿਖੇ ਲਵਾਏ ਗਏ ਕੈਂਸਰ ਜਾਂਚ ਕੈਂਪ ਵਿਚ ਪਹੁੰਚੇ ਲੋਕਾਂ ਦੀ ਜਾਂਚ ਕੀਤੀ ਗਈ | ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਕੀਤੀ ਜਾ ਰਹੀ ਰੈਲੀ ਦੀ ਲਾਮਬੰਦੀ ਮੀਟਿੰਗ

ਨੂਰਪੁਰ ਬੇਦੀ, 22 ਮਾਰਚ (ਵਿੰਦਰਪਾਲ ਝਾਂਡੀਆਂ)-ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਤੇ ਭਾਰਤੀ ਜਨਤਾ ਪਾਰਟੀ ਵਲੋਂ 31 ਮਾਰਚ ਨੂੰ ਨੂਰਪੁਰ ਬੇਦੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀ ਲਾਮਬੰਦੀ ਕਰਨ ਲਈ ਪਾਰਟੀ ਦੇ ਮੁੱਖ ਬੁਲਾਰੇ ਤੇ ਸਾਬਕਾ ...

ਪੂਰੀ ਖ਼ਬਰ »

ਹੋਲਾ ਮਹੱਲਾ 'ਤੇ ਰੈੱਡ ਕਰਾਸ ਵਲੋਂ ਲਾਇਆ ਸੋਸ਼ਲ ਸਰਵਿਸ ਕੈਂਪ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 22 ਮਾਰਚ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਰਾਜ ਰੈਡ ਕਰਾਸ ਵਲੋਂ ਹੋਲਾ ਮਹੱਲਾ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਸੰਗਤਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਹਰ ਸਾਲ ਦੀ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਵਿਖੇ ਸੈਮੀਨਾਰ ਕਰਵਾਇਆ

ਰੂਪਨਗਰ, 22 ਮਾਰਚ (ਪ.ਪ.)-ਸਰਕਾਰੀ ਕਾਲਜ ਰੂਪਨਗਰ ਦੇ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੇ ਨਿਰਦੇਸ਼ਾਂ ਅਧੀਨ ਪੰਜਾਬੀ ਵਿਭਾਗ ਵਲੋਂ ਸੈਮੀਨਾਰ ਆਯੋਜਿਤ ਕੀਤਾ ਗਿਆ | ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਜਸਵਿੰਦਰ ਸਿੰਘ ਨੇ ਸਰੰਚਨਾਵਾਦ ਅਤੇ ਡਾ. ...

ਪੂਰੀ ਖ਼ਬਰ »

ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਟੇਕਿਆ ਮੱਥਾ

ਨੰਗਲ, 22 ਮਾਰਚ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਲੇ ਮਹੱਲੇ ਦੌਰਾਨ ਪਿਛਲੇ ਕਈ ਦਿਨਾਂ ਤੋਂ ਸੰਗਤਾਂ ਦਾ ਸੈਲਾਬ ਉਮੜਿਆ ਹੋਇਆ ਹੈ ਅਤੇ ਹਜ਼ਾਰਾਂ-ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਵਲੋਂ ਪੂਰਨ ਸ਼ਰਧਾ 'ਤੇ ਸਤਿਕਾਰ ਨਾਲ ...

ਪੂਰੀ ਖ਼ਬਰ »

ਵਾੜੇ ਨੂੰ ਲੱਗੀ ਅੱਗ ਨਾਲ 6 ਮੱਝਾਂ ਝੁਲਸੀਆਂ, ਕੱਟੜੂ ਸੜਿਆ
ਕੰਪਨੀ ਵਲੋਂ ਇਕੱਤਰ ਪਰਾਲੀ ਦੀਆਂ ਗੰਢਾਂ ਨੂੰ ਵੀ ਲੱਗੀ ਅੱਗ

ਬੇਲਾ, 22 ਮਾਰਚ (ਮਨਜੀਤ ਸਿੰਘ ਸੈਣੀ)-ਹੋਲੀ ਦਾ ਤਿਉਹਾਰ ਜਿੱਥੇ ਦੁਨੀਆ ਲਈ ਖ਼ੁਸ਼ੀਆਂ ਖੇੜਿਆਂ ਦਾ ਤਿਉਹਾਰ ਹੁੰਦਾ ਹੈ ਉੱਥੇ ਬੇਟ ਖੇਤਰ ਲਈ ਬਹੁਤ ਹੀ ਮੰਦਭਾਗਾ ਰਿਹਾ ਕਿਉਂਕਿ ਨੇੜਲੇ ਪਿੰਡ ਚੁਪਕੀ ਵਿਖੇ ਪਸ਼ੂਆਂ ਦੇ ਬਾੜੇ ਨੂੰ ਅੱਗ ਲੱਗਣ ਕਾਰਨ ਛੇ ਮੱਝਾਂ ਝੁਲਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਵਿਖੇ ਵਿਸ਼ਵ ਜਲ ਦਿਵਸ ਮਨਾਇਆ

ਰੂਪਨਗਰ, 22 ਮਾਰਚ (ਹੁੰਦਲ)-ਸਥਾਨਕ ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਸੰਤ ਸੁਰਿੰਦਰ ਪਾਲ ਸਿੰਘ ਅਤੇ ਵਾਈਸ ਪਿ੍ੰਸੀਪਲ ਭਗਵੰਤ ਸਿੰਘ ਸਤਿਆਲ ਅਤੇ ਜਸਬੀਰ ਕੌਰ ਦੀ ਅਗਵਾਈ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਵਿਸ਼ਵ ਜਲ ਦਿਵਸ ਮਨਾਇਆ ਗਿਆ | ਚੇਤਨਾ ਨਸ਼ਾ ...

ਪੂਰੀ ਖ਼ਬਰ »

ਰੂਪਨਗਰ ਦੇ ਕੈਨਾਲ ਵਿਊ ਦੇ ਵਾਸੀ ਸੀਵਰੇਜ ਦੇ ਪਾਣੀ ਤੋਂ ਪ੍ਰੇਸ਼ਾਨ

ਰੂਪਨਗਰ, 22 ਮਾਰਚ (ਐਮ.ਐਸ.ਚੱਕਲ)-ਰੂਪਨਗਰ ਦੇ ਕੈਨਾਲ ਵਿਊ ਦੇ ਵਾਸੀ ਅੱਜਕੱਲ੍ਹ ਸੀਵਰੇਜ ਦੇ ਜਾਮ ਹੋਣ ਕਾਰਨ ਢਾਢੇ ਪ੍ਰੇਸ਼ਾਨ ਹਨ | ਪੰਜਾਬ ਵਿਧਾਨ ਸਭਾ ਸਪੀਕਰ ਕੇ.ਪੀ. ਰਾਣਾ ਦੀ ਰਿਹਾਇਸ਼ ਦੇ ਸਾਹਮਣੇ ਕੈਨਾਲ ਵਿਊ ਦੇ ਵਾਸੀ ਸੀਵਰੇਜ ਦੀ ਬਲਾਕੇਜ ਕਾਰਨ ਘਰ ਤੋਂ ਨਿਕਲਣ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨੇ ਪਰਸ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ

ਕੀਰਤਪੁਰ ਸਾਹਿਬ, 22 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਲੋਕ ਚਾਹੇ ਕੁੱਝ ਵੀ ਕਹਿਣ ਪਰ ਸਾਰੇ ਪੁਲਿਸ ਮੁਲਾਜ਼ਮ ਮਾੜੇ ਨਹੀਂ ਹੁੰਦੇ ਇਸ ਦੀ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਥਾਣਾ ਕੀਰਤਪੁਰ ਸਾਹਿਬ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਨੇ ਇਕ ਵਿਅਕਤੀ ਨੂੰ ਉਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਨੂੰ ਦਾਨ ਵਜੋਂ ਰਾਸ਼ੀ ਭੇਟ

ਨੂਰਪੁਰ ਬੇਦੀ, 22 ਮਾਰਚ (ਰਾਜੇਸ਼ ਚੌਧਰੀ)-ਸਰਬੱਤ ਦਾ ਭਲਾ ਸੁਸਾਇਟੀ ਵਲੋਂ ਪੀ. ਜੀ. ਆਈ ਨੂੰ ਸ਼ੁਰੂ ਕੀਤੀ ਮੁਫ਼ਤ ਬੱਸ ਸਰਵਿਸ ਲਈ ਪਿੰਡ ਜੱਟਪੁਰ ਦੇ ਨਿਵਾਸੀਆਂ ਵਲੋਂ 28800 ਰੁਪਏ ਦੀ ਰਾਸ਼ੀ ਦਾਨ ਵਜੋਂ ਭੇਟ ਕੀਤੀ ਗਈ | ਇਸ ਮੌਕੇ ਸਰਪੰਚ ਜਸਵੀਰ ਸਿੰਘ, ਪੰਚ ਸਤਨਾਮ ਸਿੰਘ, ...

ਪੂਰੀ ਖ਼ਬਰ »

ਲਾਈਫ਼ ਲਾਈਨ ਬਲੱਡ ਡੋਨਰ ਸੁਸਾਇਟੀ ਨੇ ਹੋਲੇ ਮਹੱਲੇ ਦੌਰਾਨ ਲਗਾਇਆ ਖ਼ੂਨ ਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 22 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਲਾਈਫ਼ ਲਾਈਨ ਬਲੱਡ ਡੋਨਰ ਸੁਸਾਇਟੀ (ਰਜਿ:) ਰੂਪਨਗਰ ਵਲੋਂ ਹੋਲੇ-ਮਹੱਲੇ ਦੌਰਾਨ ਲਗਾਏ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੇ ਪੰਜਵੇਂ ਦਿਨ ਦਾ ਉਦਘਾਟਨ ਬਾਬਾ ਗਾਜੀ ਦਾਸ ਜੀ ਕਲੱਬ ਰੋਡ ਮਾਜਰਾ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਦੇ ਅਧਿਆਪਕ ਦਾ ਸਨਮਾਨ

ਮੋਰਿੰਡਾ, 22 ਮਾਰਚ (ਕੰਗ)-ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਚ ਵਿੱਦਿਅਕ ਸੈਸ਼ਨ 2018-19 ਦੌਰਾਨ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਵਿੱਦਿਅਕ ਮਾਹੌਲ ਨੂੰ ਦੇਖਦੇ ਹੋਏ ਅਧਿਆਪਕ ਨਿਰਮਲ ਸਿੰਘ ਨੂੰ ਮਾਨਯੋਗ ਸਿੱਖਿਆ ਸਕੱਤਰ (ਐਜੂਕੇਸ਼ਨ) ਵਲੋਂ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸੰਗਤ ਵਲੋਂ ਕੈਮੀਕਲ ਰੰਗ 'ਤੇ ਪਾਬੰਦੀ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 22 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਜੋੜ ਮੇਲਾ ਹੋਲਾ-ਮਹੱਲਾ ਦੇ ਅੰਤਿਮ ਦਿਨ ਸੰਗਤਾਂ ਅਤੇ ਆਮ ਨੌਜਵਾਨਾਂ ਵਲੋਂ ਅੱਗ ਲਗਾ ਕੇ ਵਰਤੇ ਜਾਣ ਵਾਲੇ ਕੈਮੀਕਲ ਰੰਗ ਦੀ ਪਾਬੰਦੀ ਦੀ ਮੰਗ ...

ਪੂਰੀ ਖ਼ਬਰ »

ਡੀ. ਈ. ਓ ਤੇ ਡਿਪਟੀ ਡੀ. ਈ. ਓ. ਵਲੋਂ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ

ਨਵਾਂਸ਼ਹਿਰ/ਪੋਜੇਵਾਲ ਸਰਾਂ, 22 ਮਾਰਚ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)-ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਸ਼ਹੀਦ ਭਗਤ ਸਿੰਘ ਨਗਰ ਹਰਚਰਨ ਸਿੰਘ ਨੇ ਜਾਣਕਾਰੀ ਦਿੰੰਦਿਆ ਦੱਸਿਆ ਕਿ ਉਨ੍ਹਾਂ ਦੀ ਫਲਾਇੰਗ ਟੀਮ ਵੱਲੋਂ ਅੱਜ ਸ. ਸ. ਸ. ਸ ਭਾਰਟਾ ਕਲਾਂ, ਸ. ਸ. ਸ. ਸ ਰਾਹੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX