ਤਾਜਾ ਖ਼ਬਰਾਂ


ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  41 minutes ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 1 hour ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 1 hour ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  9 minutes ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  20 minutes ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  22 minutes ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  24 minutes ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  26 minutes ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  38 minutes ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਪਟਿਆਲਾ

ਏ.ਟੀ.ਐਮ.'ਚ ਪੈਸੇ ਪਾਉਣ ਵਾਲੇ ਮੁਲਾਜ਼ਮ ਹੀ ਨਿਕਲੇ ਲੁਟੇਰੇ

ਪਟਿਆਲਾ, 22 ਮਾਰਚ (ਮਨਦੀਪ ਸਿੰਘ ਖਰੋੜ)-16 ਮਾਰਚ ਨੂੰ ਸਮਾਨੀਆਂ ਗੇਟ ਵਿਖੇ ਐਸ.ਬੀ.ਆਈ. ਦੇ ਏ.ਟੀ.ਐਮ. ਮਸ਼ੀਨ ਤੋੜਨ ਦੀ ਵਾਰਦਾਤ ਨੂੰ ਚੋਰੀ ਦਿਖਾ ਕੇ ਪਹਿਲਾਂ ਕੀਤੀਆਂ ਠੱਗੀਆਂ ਨੂੰ ਛੁਪਾਉਣ ਵਾਲੇ ਕੰਪਨੀ ਦੇ 5 ਮੁਲਾਜ਼ਮਾਂ ਨੂੰ ਪਟਿਆਲਾ ਪੁਲਿਸ ਵਲੋਂ ਡਕਾਲਾ ਚੁੰਗੀ ਤੋਂ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਦੀਪਕ ਰਾਏ, ਰਜਿੰਦਰ ਸਿੰਘ, ਧਰਮ ਪਾਲ, ਦੀਪਕ ਤਿਵਾੜੀ ਅਤੇ ਬਲਵਿੰਦਰ ਸਿੰਘ ਵਾਸੀਆਨ ਪਟਿਆਲਾ ਵਜੋਂ ਹੋਈ ਹੈ | ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ ਏ.ਟੀ.ਐਮ ਮਸ਼ੀਨ ਨੂੰ ਕੱਟਣ ਵਾਲੇ ਔਜ਼ਾਰ ਅਤੇ ਚੋਰੀ ਕੀਤੀ ਕਰੰਸੀ ਵੀ ਬਰਾਮਦ ਕੀਤੀ ਹੈ | ਇਨ੍ਹਾਂ ਵਿਚੋਂ ਦੀਪਕ ਤਿਵਾੜੀ ਕਰੀਬ ਡੇਢ ਸਾਲ ਪਹਿਲਾਂ ਕੈਸ਼ ਘਟਣ ਕਰਕੇ ਨੌਕਰੀ ਤੋਂ ਕੱਢਿਆ ਜਾ ਚੁੱਕਾ ਹੈ | ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਚੋਰ ਏ.ਟੀ.ਐਮਜ 'ਚ ਨਗਦੀ ਪਾਉਣ ਵਾਲੀ ਕੰਪਨੀ ਸੀ.ਐਮ.ਐਸ ਤੇ ਐਫ਼.ਐਸ.ਐਸ ਕੰਪਨੀ ਵਿਚ ਬਤੌਰ ਕੈਸ਼ ਲੋਡਰ, ਡਰਾਈਵਰ ਵਜੋਂ ਕੰਮ ਕਰਦੇ ਸੀ | ਜਿਨ੍ਹਾਂ ਨੇ ਨੋਟਬੰਦੀ ਤੋਂ ਪਹਿਲਾਂ ਕਰੀਬ 18 ਲੱਖ ਰੁਪਏ ਦਾ ਅਤੇ ਨੋਟਬੰਦੀ ਤੋਂ ਬਾਅਦ ਫਿਰ ਘਪਲਾ ਕੀਤਾ, ਜਿਹੜਾ ਪੁਲਿਸ ਪੜਤਾਲ ਦੌਰਾਨ 70 ਲੱਖ ਰੁਪਏ ਤੋਂ ਲੈ ਕੇ ਕਰੀਬ 1 ਕਰੋੜ ਰੁਪਏ ਤੱਕ ਪੁੱਜ ਸਕਦਾ ਹੈ | ਸ. ਸਿੱਧੂ ਨੇ ਆਖਿਆ ਕਿ ਨੋਟਬੰਦੀ ਸਮੇਂ ਤੱਕ ਉਕਤ ਮੁਲਜ਼ਮਾਂ ਨੇ ਏ.ਟੀ.ਐਮ ਦੇ ਕੈਸ਼ ਨਾਲ ਘਪਲੇਬਾਜ਼ੀ ਕਰਕੇ ਕਰੀਬ 18-19 ਲੱਖ ਰੁਪਏ ਦੀ ਹੇਰਾਫੇਰੀ ਕੀਤੀ ਬਾਅਦ 'ਚ ਇਨ੍ਹਾਂ ਨੇ ਇਹ ਪੈਸਾ ਇਕੱਠਾ ਕਰਕੇ ਦੁਬਾਰਾ ਏ.ਟੀ.ਐਮਾਂ ਵਿਚ ਪਾ ਦਿੱਤਾ ਸੀ | ਦੁਬਾਰਾ ਇਨ੍ਹਾਂ ਨੇ ਸਾਲ 2017 ਤੋਂ ਆਪਣੀ ਪਹਿਲਾਂ ਵਾਲੇ ਤਰੀਕੇ ਰਾਹੀਂ ਏ.ਟੀ.ਐਮ ਵਿਚ ਲੋਡ ਕਰਨ ਵਾਲਾ ਕੈਸ਼ ਖੁਰਦ ਬੁਰਦ ਕਰਨਾ ਸ਼ੁਰੂ ਕਰ ਦਿੱਤਾ ਪ੍ਰੰਤੂ ਪੀ.ਐਨ.ਬੀ ਬੈਂਕ ਦੇ ਜਿਹੜੇ 8 ਏ.ਟੀ.ਐਮ ਬੈਂਕ ਕਲੋਨੀ, ਰਿਯਾਤ ਬਾਹਰਾ ਭਵਾਨੀਗੜ੍ਹ ਰੋਡ, ਦੇਵੀਗੜ੍ਹ, ਤੇਜਬਾਗ ਕਲੋਨੀ, ਅਰਬਨ ਅਸਟੇਟ 3-ਫੇਸ, ਬਾਰਨ, ਹੋਟਲ ਚਿਨਾਰ ਬੱਸ ਸਟੈਂਡ ਆਦਿ ਵਿਚ ਕੈਸ਼ ਪਾਉਂਦੇ ਸੀ, ਜਿਹੜਾ ਕਿ ਬੰਦ ਹੋਣ ਜਾ ਰਹੇ ਸੀ | ਜਿਸ ਕਰਕੇ ਇਨ੍ਹਾਂ ਏ.ਟੀ.ਐਮ ਦੀ ਰਾਸ਼ੀ ਕਰੀਬ 36 ਲੱਖ 50 ਹਜ਼ਾਰ ਰੁਪਏ ਘੱਟ ਰਹੀ ਸੀ ਤੇ ਇਹ ਰਕਮ ਉਕਤ ਮੁਲਜ਼ਮਾਂ ਨੂੰ ਜਮਾਂ ਕਰਵਾਉਣੀ ਪੈਣੀ ਸੀ ਪ੍ਰੰਤੂ ਇਨ੍ਹਾਂ ਕੋਲ ਇਹ ਰਾਸ਼ੀ ਨਾ ਹੋਣ ਦੀ ਸੂਰਤ ਵਿਚ ਇਨ੍ਹਾਂ ਨੇ ਆਪਣੀ ਘਪਲੇਬਾਜ਼ੀ ਦਾ ਪਰਦਾ ਫਾਸ਼ ਹੋ ਜਾਣ ਦੇ ਡਰੋਂ ਤਿੰਨ ਮਹੀਨਿਆਂ ਤੋਂ ਇਸ ਕੈਸ਼ ਨੂੰ ਪੂਰਾ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਸੀ | ਜਿਸ ਤਹਿਤ ਇਨ੍ਹਾਂ ਵਲੋਂ ਇਕ ਮਹੀਨੇ ਤੋਂ ਸਮਾਨੀਆ ਗੇਟ ਵਾਲੇ ਏ.ਟੀ.ਐਮ ਨੂੰ ਟਾਰਗੇਟ ਕੀਤਾ ਗਿਆ | ਏ.ਟੀ.ਐਮ ਵਿਚ ਕੈਸ਼ ਲੋਡ ਕਰਨ ਸਮੇਂ ਇਸ ਏ.ਟੀ.ਐਮ ਨੂੰ ਕੱਟਣਾ ਸ਼ੁਰੂ ਕਰ ਦਿੱਤਾ ਅਤੇ 16 ਮਾਰਚ ਨੂੰ ਏ.ਟੀ.ਐਮ ਵਿਚ ਇਨ੍ਹਾਂ ਨੇ 27 ਲੱਖ ਰੁਪਏ ਪਾਉਣ ਦੀ ਐਾਟਰੀ ਤਾਂ ਦਿਖਾ ਦਿੱਤੀ ਪਰ ਏ.ਟੀ.ਐਮ ਵਿਚ 27 ਲੱਖ ਕੈਸ਼ ਪਾਇਆ ਹੀ ਨਹੀਂ | ਐਸ.ਐਸ.ਪੀ. ਨੇ ਦੱਸਿਆ ਕਿ ਖ਼ੁਦ ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਇਸ ਮਾਮਲੇ ਨੂੰ ਹੱਲ ਕਰਨ ਲਈ ਉਨ੍ਹਾਂ ਵਲੋਂ ਕਪਤਾਨ ਪੁਲਿਸ ਸਿਟੀ ਹਰਮਨਦੀਪ ਸਿੰਘ ਹਾਂਸ, ਕਪਤਾਨ ਪੁਲਿਸ ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ, ਉਪ ਕਪਤਾਨ ਪੁਲਿਸ ਸਿਟੀ-1 ਯੋਗੇਸ ਸ਼ਰਮਾ, ਉਪ ਕਪਤਾਨ ਸਪੈਸ਼ਲ ਬਰਾਂਚ ਕਿ੍ਸ਼ਨ ਕੁਮਾਰ, ਸਪੈਸ਼ਲ ਬਰਾਂਚ ਦੇ ਇੰਸ. ਸ਼ਮਿੰਦਰ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਸਬਜ਼ੀ ਮੰਡੀ ਦੇ ਮੁਖੀ ਸਾਹਿਬ ਸਿੰਘ ਦੀਆਂ ਟੀਮਾਂ ਦਾ ਗਠਨ ਕੀਤਾ ਸੀ | ਜਿਨ੍ਹਾਂ ਵਲੋਂ ਵੱਖ-ਵੱਖ ਪਹਿਲੂਆਂ 'ਤੇ ਕੀਤੀ ਜਾਂਚ ਦੌਰਾਨ ਏ.ਟੀ.ਐਮਾਂ ਵਿਚ ਕੈਸ਼ ਪਾਉਣਵਾਲੀਆਂ ਕੰਪਨੀਆਂ ਸੀ.ਐਮ.ਐਸ. ਤੇ ਐਫ਼.ਐਸ.ਐਸ. (ਕੈਸ਼ ਮਨੈਜਮੈਂਟ ਸਿਸਟਮ ਮੁੰਬਈ ਅਤੇ ਫਾਇਨੈਸ਼ਨਲ ਸਾਫ਼ਟਵੇਅਰ ਤੇ ਸਰਵਿਜਸ ਚੇਨਈ) ਨਾਲ ਤਾਲਮੇਲ ਕੀਤਾ ਅਤੇ ਏ.ਟੀ.ਐਮਾਂ ਵਿਚ ਕੈਸ਼ ਪਾਉਣ ਵਾਲੇ ਕਸਟੋਡੀਅਨ ਤੇ ਕੈਸ਼ ਲੋਡਰਾਂ ਦਾ ਰਿਕਾਰਡ ਹਾਸਲ ਕਰਕੇ ਪੜਤਾਲ ਕਰਨੀ ਸ਼ੁਰੂ ਕੀਤੀ | ਇਸ ਤੋਂ ਸਾਹਮਣੇ ਆਇਆ ਕਿ ਇਹ ਸਾਰਾ ਘਪਲਾ ਹੀ ਇਨ੍ਹਾਂ ਕੈਸ਼ ਲੋਡਰਾਂ ਵਲੋਂ ਕੀਤਾ ਗਿਆ ਹੈ | ਇਨ੍ਹਾਂ ਨੇ ਸਾਲ 2014 ਤੋਂ ਹੇਰਾਫੇਰੀ ਨਾਲ ਕੈਸ਼ ਵਿਚ ਘਪਲੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਸੀ | ਜਿੰਨਾ ਕੈਸ਼ ਪਾਉਣ ਲਈ ਇਨ੍ਹਾਂ ਨੂੰ ਦਿੱਤਾ ਜਾਂਦਾ ਸੀ ਉਸ ਕੈਸ਼ ਵਿਚੋਂ ਏ.ਟੀ.ਐਮਾਂ ਦੇ ਕੈਸ਼ ਦੀ ਅਦਲਾ ਬਦਲੀ ਕਰਕੇ ਇਕ ਦੂਜੇ ਏ.ਟੀ.ਐਮ ਵਿਚ ਪਾਉਂਦੇ ਰਹਿੰਦੇ ਸਨ | ਇਸ ਤਰ੍ਹਾਂ ਉਕਤ ਮੁਲਜ਼ਮ ਏ.ਟੀ.ਐਮ ਵਿਚ ਪੂਰਾ ਕੈਸ਼ ਨਹੀਂ ਸਨ ਪਾਉਂਦੇ ਤੇ ਘੱਟ ਕੈਸ਼ ਪਾ ਕੇ ਏ.ਟੀ.ਐਮ 'ਚ ਪੂਰਾ ਕੈਸ਼ ਪਾਉਣ ਬਾਰੇ ਕੰਪਨੀ ਦੇ ਹੈੱਡਕੁਆਟਰ 'ਤੇ ਕੈਸ਼ ਲੋਡ ਕਰਨ ਵਾਲਿਆਂ ਵਲੋਂ ਇਤਲਾਹ ਦਿੱਤੀ ਜਾਂਦੀ ਸੀ |

ਸ਼ਰਾਬ ਫ਼ੈਕਟਰੀ ਕਾਰਨ ਕੈਂਸਰ ਨਾਲ ਥੋੜ੍ਹੇ ਸਮੇਂ 'ਚ ਦਰਜਨ ਤੋਂ ਵੱਧ ਲੋਕਾਂ ਦੀ ਮੌਤ

ਪਾਤੜਾਂ, 22 ਮਾਰਚ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨੇੜੇ ਚੱਲ ਰਹੀ ਸ਼ਰਾਬ ਫ਼ੈਕਟਰੀ ਦੇ ਨਾਲ ਲੱਗਦੇ ਪਿੰਡ ਹਾਮਝੇੜ੍ਹੀ ਅਤੇ ਮੌਲਵੀਵਾਲਾ ਵਿਚ 2 ਵਿਅਕਤੀਆਂ ਦੀ ਕੈਂਸਰ ਦੀ ਬਿਮਾਰੀ ਨਾਲ ਮੌਤ ਹੋ ਗਈ ਹੈ | ਇਸ ਤੋਂ ਪਹਿਲਾਂ ਵੀ ਫ਼ੈਕਟਰੀ ਦੇ ਨਾਲ ਲੱਗਦੇ ਪਿੰਡਾਂ ...

ਪੂਰੀ ਖ਼ਬਰ »

ਸ਼ਹਿਰੀ ਪੁਲਿਸ ਵਲੋਂ ਭਗੌੜਾ ਕਾਬੂ

ਰਾਜਪੁਰਾ, 22 ਮਾਰਚ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਕਰੀਬ 4 ਸਾਲ ਪਹਿਲਾਂ ਇਕ ਲੜਾਈ ਝਗੜੇ ਦੇ ਕੇਸ ਵਿਚ ਅਦਾਲਤ ਤੋਂ ਭਗੌੜਾ ਹੋਏ ਵਿਅਕਤੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

12.5 ਕਿਲੋ ਭੁੱਕੀ ਸਮੇਤ 1 ਕਾਬੂ

ਦੇਵੀਗੜ੍ਹ, 22 ਮਾਰਚ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਸਰਕਾਰ ਵਲੋਂ ਨਸ਼ੇ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਸੀਨੀਅਰ ਪੁਲਿਸ ਕਪਤਾਨ ਪਟਿਆਲਾ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਪੁਲਿਸ ਕਪਤਾਨ ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਥਾਣਾ ਮੁਖੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 1168 ਬੋਤਲਾਂ ਨਾਜਾਇਜ ਸ਼ਰਾਬ ਬਰਾਮਦ

ਪਟਿਆਲਾ, 22 ਮਾਰਚ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ਤੋਂ ਨਾਕਾਬੰਦੀ ਦੌਰਾਨ 1168 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਪੰਜ ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਘਰਾਂ ਦੇ ਬਾਹਰ ਖੜ੍ਹੀਆਂ ਅੱਧੀ ਦਰਜਨ ਦੇ ਕਰੀਬ ਗੱਡੀਆਂ ਦੇ ਸ਼ੀਸ਼ੇ ਭੰਨੇ

ਰਾਜਪੁਰਾ, 22 ਮਾਰਚ (ਰਣਜੀਤ ਸਿੰਘ)-ਇੱਥੋਂ ਦੀ ਭਾਰਤ ਕਲੋਨੀ ਪੁਰਾਣਾ ਰਾਜਪੁਰਾ ਵਿਖੇ ਬੀਤੀ ਹੋਲੀ ਵਾਲੀ ਰਾਤ ਅੱਧੀ ਦਰਜਨ ਦੇ ਕਰੀਬ ਗੱਡੀਆਂ ਦੇ ਮਾਲਕਾਂ ਦੇ ਪੈਰਾਂ ਹੇਠ ਤੋਂ ਜ਼ਮੀਨ ਖਿਸਕ ਗਈ ਜਦੋਂ ਉਨ੍ਹਾਂ ਨੰੂ ਪਤਾ ਲੱਗਾ ਕਿ ਘਰਾਂ ਦੇ ਬਾਹਰ ਖੜੀਆਂ ਗੱਡੀਆਂ ਦੇ ...

ਪੂਰੀ ਖ਼ਬਰ »

ਪਿੰਡ ਬਦਸੂਈ ਵਿਖੇ ਮੰਦਰ ਤੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ 2 ਧੜਿਆਂ 'ਚ ਲੜਾਈ

ਗੂਹਲਾ ਚੀਕਾ, 22 ਮਾਰਚ (ਓ. ਪੀ. ਸੈਣੀ)- ਉਪ ਮੰਡਲ ਦੇ ਪਿੰਡ ਬਦਸੂਈ ਵਿਖੇ ਮੰਦਰ ਤੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ 2 ਧੜਿਆਂ ਵਿਖੇ ਘਮਾਸਾਨ ਲੜਾਈ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਮੁਤਾਬਿਕ ਲੜਾਈ ਦੌਰਾਨ ਕਰੀਬ ਇਕ ਦਰਜਨ ਲੋਕਾਂ ਨੂੰ ਸੱਟਾਂ ਵੱਜੀਆਂ ਹਨ, ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਦੇ ਮੁੱਖ ਦਫ਼ਤਰ ਦੇ ਸਿਆਸੀ ਸਕੱਤਰ ਿਖ਼ਲਾਫ਼ ਇਲਜ਼ਾਮ ਲਗਾਉਣ ਵਾਲੇ ਈ.ਓ ਨੇ ਅਜੇ ਤਕ ਨਹੀਂ ਦਿੱਤਾ ਅਸਤੀਫ਼ਾ

ਨਾਭਾ, 22 ਮਾਰਚ (ਅਮਨਦੀਪ ਸਿੰਘ ਲਵਲੀ)-ਪਿਛਲੇ ਦਿਨੀਂ 19 ਮਾਰਚ ਦਿਨ ਮੰਗਲਵਾਰ ਨੂੰ ਨਗਰ ਕੌਾਸਲ ਨਾਭਾ ਦੇ ਕਾਰਜ ਸਾਧਕ ਅਫਸਰ (ਈ.ਓ) ਰਕੇਸ਼ ਕੁਮਾਰ ਵਲੋਂ ਆਪਣੀ ਨੌਕਰੀ ਤੋਂ ਅਸਤੀਫ਼ਾ ਦਿੱਤੇ ਜਾਣ ਦੀ ਗੱਲ ਕਹਿੰਦਿਆਂ ਉਸ ਦਾ ਕਾਰਨ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਜਲ ਦਿਵਸ ਮਨਾਇਆ

ਪਟਿਆਲਾ, 22 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੀਵ ਜੰਤੂ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਲੋਂ ਵਿਸ਼ਵ ਜਲ ਦਿਵਸ ਦੇ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਦੇ ਸਹਿਯੋਗ ਨਾਲ ਇਕ ਪ੍ਰੋਗਰਾਮ ਕਰਵਾਇਆ ਗਿਆ | ਸੈਨੇਟ ਹਾਲ ...

ਪੂਰੀ ਖ਼ਬਰ »

ਚਪੜ ਵਿਖੇ ਪੰਜ ਦਿਨਾ ਮਹਾਨ ਗੁਰਮਤਿ ਸਮਾਗਮ ਸਮਾਪਤ

ਘਨੌਰ, 22 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਨੇੜਲੇ ਪਿੰਡ ਚਪੜ ਵਿਖੇ ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਦੀ 20ਵੀਂ ਬਰਸੀ ਦੇ ਸਬੰਧ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਪੰਜ ਦਿਨਾਂ ਦੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ | ਇਸੇ ...

ਪੂਰੀ ਖ਼ਬਰ »

ਏਕਨੂਰ ਸੰਸਥਾ ਵਲੋਂ ਖ਼ੂਨਦਾਨ ਕੈਂਪ ਲਗਾਇਆ

ਘਨੌਰ, 22 ਮਾਰਚ (ਬਲਜਿੰਦਰ ਸਿੰਘ ਗਿੱਲ)-ਗੁਰਦੁਆਰਾ ਭਗਤ ਧੰਨਾ ਜੀ ਵਿਖੇ ਏਕਨੂਰ ਸੰਸਥਾ ਵਲੋਂ ਸਮਾਜ ਸੇਵੀ ਬੇਅੰਤ ਸਿੰਘ ਝੁਗੀਆ, ਸਲੀਮ ਖਾਨ, ਗੁਰਚਰਨ ਸਿੰਘ ਰਾਣੀ ਦੀ ਅਗਵਾਈ ਹੇਠ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ¢ਇਸ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਕਲੱਬ ਵਲੋਂ 2 ਦਿਨਾ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦੀ ਸ਼ੁਰੂਆਤ

ਪਟਿਆਲਾ, 22 ਮਾਰਚ (ਗੁਰਵਿੰਦਰ ਸਿੰਘ ਔਲਖ)-ਯੁਵਕ ਸੇਵਾਵਾਂ ਕਲੱਬ ਵਲੋਂ ਕਰਵਾਇਆ ਜਾ ਰਿਹਾ ਦੋ ਦਿਨਾ ਜ਼ਿਲ੍ਹਾ ਪੱਧਰੀ ਮੇਲਾ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਵਿਖੇ ਅੱਜ ਸ਼ੁਰੂ ਹੋ ਗਿਆ | ਇਸ ਮੌਕੇ ਮੇਲੇ ਦਾ ਉਦਘਾਟਨ ਰਾਹੁਲ ਸਿੰਧੂ, ਡਾ. ਮਲਕੀਤ ਸਿੰਘ ਮਾਨ ...

ਪੂਰੀ ਖ਼ਬਰ »

ਪੂਣੀਵਾਲ ਪੰਚਾਇਤ ਨੇ ਪਿੰਡ ਦੀ ਨੁਹਾਰ ਬਦਲਣ ਦਾ ਚੁੱਕਿਆ ਬੀੜਾ

ਭਾਦਸੋਂ, 22 ਮਾਰਚ (ਪ੍ਰਦੀਪ ਦੰਦਰਾਲਾ)-ਬਲਾਕ ਭਾਦਸੋਂ ਦੇ ਪਿੰਡ ਪੂਣੀਵਾਲ ਦੀ ਪੰਚਾਇਤ ਨੇ ਪਿੰਡ ਦੀ ਸਫ਼ਾਈ ਕਰਕੇ ਨੁਹਾਰ ਬਦਲਣ ਦਾ ਬੀੜਾ ਚੁੱਕਿਆ ਹੈ | ਸਫ਼ਾਈ ਮੁਹਿੰਮ ਮੌਕੇ ਗੱਲਬਾਤ ਕਰਦੇ ਹੋਏ ਸਰਪੰਚ ਅਵਤਾਰ ਸਿੰਘ, ਪਵਨਪ੍ਰੀਤ ਸਿੰਘ ਗਰਚਾ ਤੇ ਨਾਜ਼ਰ ਸਿੰਘ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਕੋਰਸ ਨੂੰ ਕੈਨੇਡਾ ਦੀ ਯੂਨੀਵਰਸਿਟੀ ਦੇ ਬਰਾਬਰ ਦੀ ਮਾਨਤਾ ਮਿਲੀ

ਪਟਿਆਲਾ, 22 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਦੇ ਅਰਥ ਸ਼ਾਸਤਰ ਵਿਭਾਗ ਵਮਨੰੰੰਲੋਂ ਬੀ.ਏ.ਆਨਰ ਸਕੂਲ ਇਨ ਇਕਨਾਮਿਕਸ-ਤਿੰਨ ਸਾਲਾ ਕੋਰਸ ਨੂੰ ਕੈਨੇਡਾ ਦੀ ਯੂਨੀਵਰਸਿਟੀ ਆਫ ਨਾਰਦਰਨ ਬਿ੍ਟਿਸ਼ ਕੋਲੰਬੀਆ ਦੇ ਇਸੇ ਵਿਸ਼ੇ ਦੇ ਚਾਰ ...

ਪੂਰੀ ਖ਼ਬਰ »

ਅਪਣੱਤ ਸੋਸ਼ਲ ਸੁਸਾਇਟੀ ਵਲੋਂ ਵਿਚਾਰ ਚਰਚਾ ਕਰਵਾਉਣ ਦਾ ਫ਼ੈਸਲਾ

ਨਾਭਾ, 22 ਮਾਰਚ (ਕਰਮਜੀਤ ਸਿੰਘ)-ਅਪਣੱਤ ਸੋਸ਼ਲ ਸੁਸਾਇਟੀ ਵਲੋਂ ਦਸਮੇਸ਼ ਸਪੋਰਟਸ ਕਲੱਬ, ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ 24 ਮਾਰਚ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ | ਇਸ ਵਿਚਾਰ ਚਰਚਾ ਵਿਚ 'ਨੌਜਵਾਨਾਂ ਦਾ ਸੁੰਗੜ ਰਿਹਾ ...

ਪੂਰੀ ਖ਼ਬਰ »

ਅਮਨਦੀਪ ਸਿੰਘ ਨੇ ਉੱਤਰ ਭਾਰਤੀ ਟੇਬਲ ਟੈਨਿਸ 'ਚ ਪ੍ਰਾਪਤ ਕੀਤਾ ਦੂਜਾ ਸਥਾਨ

ਪਟਿਆਲਾ, 22 ਮਾਰਚ (ਚਹਿਲ)-ਚਿਤਕਾਰਾ ਯੂਨੀਵਰਸਿਟੀ ਬੱਦੀ ਵਿਖੇ ਹੋਏ ਟੇਬਲ ਟੈਨਿਸ ਖੇਡ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀ ਅਮਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਕੋਚ ਪਿ੍ੰਸਇੰਦਰ ਸਿੰਘ ਘੁੰਮਣ ਟੇਬਲ ਟੈਨਿਸ ਕੋਚ ਪੰਜਾਬੀ ...

ਪੂਰੀ ਖ਼ਬਰ »

ਸੰਤ ਬਾਬਾ 'ਘੜਾਮਾਂ ਵਾਲਿਆਂ' ਦੀ ਸਾਲਾਨਾ ਬਰਸੀ ਦੇ ਸਮਾਗਮ ਭਲਕੇ ਤੋਂ ਸ਼ੁਰੂ

ਬਨੂੜ, 22 ਮਾਰਚ (ਭੁਪਿੰਦਰ ਸਿੰਘ) ਸੰਤ ਬਾਬਾ 'ਘੜਾਮਾਂ ਵਾਲਿਆਂ' ਦੀ 21ਵੀਂ ਸਲਾਨਾ ਬਰਸੀ 24, 25, 26 ਮਾਰਚ 2019 ਨੂੰ ਇਲਾਕੇ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਰਾਮਪੁਰ ਖੁਰਦ ਵਿਖੇ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਕਮੇਟੀ ਦੇ ਪ੍ਰਧਾਨ ਹਰੀ ਸਿੰਘ ਜਲਾਲਪੁਰ ਅਤੇ ਭਜਨ ਸਿੰਘ ...

ਪੂਰੀ ਖ਼ਬਰ »

ਜੇ ਲੋਕ ਵਾਅਦੇ ਪੂਰੇ ਨਾ ਕੀਤੇ ਤਾਂ ਕਾਂਗਰਸ ਨੂੰ ਲੋਕ ਸੜਕਾਂ 'ਤੇ ਲਿਆ ਦੇਣਗੇ-ਭਗਵੰਤ ਮਾਨ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਮਾਰਚ : ਸੰਗਰੂਰ ਦੇ ਸੰਸਦ ਮੈਂਬਰ ਤੇ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਾਂਗਰਸ ਨੇ ਸਾਰੇ ਵਾਅਦੇ ਭੁਲਾ ਦਿੱਤੇ ਹਨ | ਉਨ੍ਹਾਂ ਆਖਿਆ ਕਿ ਜੇਕਰ ਕਾਂਗਰਸ ਨੇ ਅਗਲੇ ਤਿੰਨ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ ਅਧਿਆਪਕਾਂ ਦੀ ਸਿੱਧੀ ਭਰਤੀ ਦੇ ਇਸ਼ਤਿਹਾਰ 'ਚ ਸੋਧ ਕਰਨ ਦੀ ਕੀਤੀ ਮੰਗ

ਪਟਿਆਲਾ, 22 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਵਲੋਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਪਿ੍ੰਸੀਪਲਾਂ, ਮੁੱਖ ਅਧਿਆਪਕਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਕੱਢੀਆਂ ਅਸਾਮੀਆਂ ਵਿਚ ਸਰਕਾਰੀ ਸਕੂਲਾਂ ਵਿਚ ਲੰਬੇ ਸਮੇਂ ਤੋਂ ਸੇਵਾ ਨਿਭਾਅ ...

ਪੂਰੀ ਖ਼ਬਰ »

ਪਿੰਡ ਬਘੌਰਾ 'ਚ ਅਕਾਲੀ, ਕਾਂਗਰਸ ਤੇ ਆਪ ਪਾਰਟੀ ਦੇ ਵਰਕਰ ਪੰਜਾਬ ਏਕਤਾ ਪਾਰਟੀ 'ਚ ਸ਼ਾਮਿਲ

ਘਨੌਰ, 22 ਮਾਰਚ (ਬਲਜਿੰਦਰ ਸਿੰਘ ਗਿੱਲ)-ਪਿੰਡ ਬਘੌਰਾ 'ਚ ਪੰਜਾਬ ਏਕਤਾ ਪਾਰਟੀ ਦੀ ਬੈਠਕ ਦੌਰਾਨ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਕੌਰ ਹਰਿਆਊੂ, ਸਕੱਤਰ ਦਵਿੰਦਰ ਸਿੰਘ ਦੀ ਮਜੂਦਗੀ 'ਚ ਕਾਂਗਰਸ, ਅਕਾਲੀ ਦਲ ਤੇ ਆਪ ਪਾਰਟੀ ਤੋਂ ਨਾਰਾਜ਼ ਦੱਸੇ ਜਾਂਦੇ ਦਰਜਨਾਂ ਹੀ ਵਰਕਰ ...

ਪੂਰੀ ਖ਼ਬਰ »

ਸਿਹਤ ਕੇਂਦਰ ਕੌਲੀ ਵਿਖੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਵਰਕਸ਼ਾਪ ਕਰਵਾਈ

ਬਹਾਦਰਗੜ੍ਹ, 22 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਐਸ.ਐਮ.ਓ ਡਾ. ਕਿਰਨ ਵਰਮਾ ਦੀ ਅਗਵਾਈ 'ਚ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਬਲਾਕ ਪੱਧਰੀ ਐਡਵੋਕੇਸੀ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਡਾ. ਵਰਮਾ ਨੇ ਦੱਸਿਆ ਕਿ ਜੇਕਰ ਮਾਂ ਦੀ ਸਿਹਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਨਵੰਬਰ 'ਚ

ਭੁੱਨਰਹੇੜੀ, 22 ਮਾਰਚ (ਧਨਵੰਤ ਸਿੰਘ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਸ਼੍ਰੋਮਣੀ ਕਮੇਟੀ ਨਵੰਬਰ ਵਿਚ ਕਰਵਾਏਗੀ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

'ਪੰਜਾਬ ਵਿਚ ਪੇਂਡੂ ਔਰਤ ਮਜ਼ਦੂਰਾਂ ਦੀਆਂ ਸਮਾਜਿਕ-ਆਰਥਿਕ ਹਾਲਤਾਂ ਅਤੇ ਰਾਜਨੀਤਕ ਸ਼ਮੂਲੀਅਤ' ਪੁਸਤਕ ਲੋਕ ਅਰਪਣ

ਪਟਿਆਲਾ, 22 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਿਖੇ ਹੋਏ ਸਮਾਰੋਹ ਦੌਰਾਨ ਡਾ. ਗਿਆਨ ਸਿੰਘ ਦੀ ਪੁਸਤਕ 'ਪੰਜਾਬ ਵਿਚ ਪੇਂਡੂ ਔਰਤ ਮਜ਼ਦੂਰਾਂ ਦੀਆਂ ਸਮਾਜਿਕ-ਆਰਥਿਕ ਹਾਲਤਾਂ ਅਤੇ ਰਾਜਨੀਤਕ ਸ਼ਮੂਲੀਅਤ' ...

ਪੂਰੀ ਖ਼ਬਰ »

ਪਬਲਿਕ ਕਾਲਜ ਸਮਾਣਾ ਵਿਖੇ ਵੋਟਰ ਜਾਗਰੂਕ ਸੈਮੀਨਾਰ

ਸਮਾਣਾ, 22 ਮਾਰਚ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਦੇ ਰਾਜਨੀਤੀ ਸ਼ਾਸਤਰ ਅਤੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਵਲੋਂ 'ਵੋਟਰ ਜਾਗਰੂਕ' ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਰਿੰਦਰ ਸਿੰਘ ਟਿਵਾਣਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕਮ ਨੋਡਲ ...

ਪੂਰੀ ਖ਼ਬਰ »

ਜਨਰਲ ਫੈੱਡਰੇਸ਼ਨ ਵਲੋਂ ਸਮਾਨਤਾ ਮੰਚ ਮੁਹਾਲੀ ਯੂਨਿਟ ਦੀ ਚੋਣ

ਪਟਿਆਲਾ, 22 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਵਿਸ਼ੇਸ਼ ਬੈਠਕ ਫੈਡਰੇਸ਼ਨ ਦੇ ਸੀ. ਮੀਤ ਪ੍ਰਧਾਨ ਇੰਜ: ਮੁਕੇਸ਼ ਪੁਰੀ ਦੀ ਪ੍ਰਧਾਨਗੀ ਹੇਠ ਹੋਈ | ਫੈਡਰੇਸ਼ਨ ਵਲੋਂ ਸਮਾਨਤਾ ਮੰਚ ਮੁਹਾਲੀ ਯੂਨਿਟ ਦੀ ਕੀਤੀ ਚੋਣ ਵਿਚ ...

ਪੂਰੀ ਖ਼ਬਰ »

ਅਧਿਆਪਕ ਦੇਸ਼ ਅਤੇ ਸਮਾਜ ਦਾ ਸਰਮਾਇਆ ਹੁੰਦੇ ਹਨ-ਪ੍ਰੋ. ਬਡੂੰਗਰ

ਸਮਾਣਾ, 22 ਮਾਰਚ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-'ਅਧਿਆਪਕ ਦੇਸ਼ ਅਤੇ ਸਮਾਜ ਦਾ ਸਰਮਾਇਆ ਹੁੰਦੇ ਹਨ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿਚ ਅਧਿਆਪਕ ਦਾ ਵਡਮੁੱਲਾ ਯੋਗਦਾਨ ਹੁੰਦਾ ਹੈ |' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਵਿਖੇ ਅੱਖਾਂ ਦੀ ਸਾਂਭ-ਸੰਭਾਲ 'ਤੇ ਭਾਸ਼ਣ ਕਰਵਾਇਆ

ਪਟਿਆਲਾ, 22 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਦੇ ਸਿਹਤ ਕਲੱਬ ਵਲੋਂ ਅੱਖਾਂ ਦੀ ਸਾਂਭ ਸੰਭਾਲ ਵਿਸ਼ੇ 'ਤੇ ਵਿਸ਼ੇਸ਼ ਤੌਰ 'ਤੇ ਚਿੱਟੇ ਅਤੇ ਕਾਲੇ ਮੋਤੀਆ ਸਬੰਧੀ ਵਿਸ਼ੇਸ਼ ਭਾਸ਼ਣ ਕਰਵਾਏ ਗਏ | ਅੱਖਾਂ ਦੇ ਹਸਪਤਾਲ ਵਰਿੰਦਾਵਨ ਤੋਂ ਡਾ. ਪਿ੍ਆ ...

ਪੂਰੀ ਖ਼ਬਰ »

ਐਸ.ਸੀ ਕਮਿਸ਼ਨ ਚੀਫ਼ ਇੰਜੀਨੀਅਰ ਦੀ ਰਿਵਰਸ਼ਨ ਨੂੰ ਲੈ ਕੇ ਹੋਇਆ ਸਖ਼ਤ

ਪਟਿਆਲਾ, 22 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਚੀਫ਼ ਇੰਜੀਨੀਅਰ ਹਰਮੇਸ਼ ਕੁਮਾਰ ਨੂੰ ਅਦਾਲਤੀ ਹੁਕਮਾਂ ਦੀ ਆੜ ਵਿਚ ਰਿਵਰਟ ਕੀਤੇ ਜਾਣ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਆਮਦਨ ਕਰ ਭਰਨ ਵਾਲਿਆਂ ਦੀ ਗਿਣਤੀ 20 ਫ਼ੀਸਦੀ ਵਧੀ

ਪਟਿਆਲਾ, 22 ਮਾਰਚ (ਜਸਪਾਲ ਸਿੰਘ ਢਿੱਲੋਂ)-ਆਮਦਨ ਕਰ ਵਿਭਾਗ ਦੇ ਪ੍ਰਮੁੱਖ ਕਮਿਸ਼ਨਰ ਪ੍ਰਨੀਤ ਕੌਰ ਸਚਦੇਵ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਆਮਦਨ ਕਰ ਵਿਭਾਗ ਵੱਲੋਂ ਲਗਾਤਾਰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ 73 ...

ਪੂਰੀ ਖ਼ਬਰ »

ਸ਼ਹੀਦੇ ਆਜ਼ਮ ਨੂੰ ਸਮਰਪਿਤ ਕਾਂਗਰਸੀ ਆਗੂਆਂ ਦੀ ਬੈਠਕ ਅੱਜ

ਪਟਿਆਲਾ, 22 ਮਾਰਚ (ਅ.ਸ. ਆਹਲੂਵਾਲੀਆ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੀ ਅਹਿਮ ਬੈਠਕ ਕੱਲ੍ਹ ਰੱਖੀ ਗਈ | ਇਸ ਬਾਰੇ ਜਾਣਕਾਰ ਦਿੰਦਿਆਂ ਪ੍ਰਧਾਨ ਕੇ.ਕੇ. ਮਲਹੋਤਰਾ ਨੇ ਦੱਸਿਆ ਕਿ ਹੋਣ ...

ਪੂਰੀ ਖ਼ਬਰ »

ਰੱਖੜਾ ਨੇ ਚੋਣ ਨੂੰ ਲੈ ਕੇ ਭਾਜਪਾ ਦੇ ਸ਼ਹਿਰੀ ਸਕੱਤਰ ਦੇ ਘਰ ਕੀਤੀ ਮੀਟਿੰਗ

ਪਟਿਆਲਾ, 22 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਪਟਿਆਲਾ ਸ਼ਹਿਰ 'ਚ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਰੱਖੜਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਤਹਿਤ ਦੋਸ਼ੀ ਨਾਮਜ਼ਦ

ਨਾਭਾ, 22 ਮਾਰਚ (ਕਰਮਜੀਤ ਸਿੰਘ)-ਕਮਲਜੀਤ ਕੌਰ ਮੈਨੇਜਿੰਗ ਡਾਇਰੈਕਟਰ ਬੀ.ਐਸ. ਓਵਰਸੀਜ਼ ਪਲਾਟ ਨੰਬਰ ਡੀ -33 ਏ ਫੇਜ-ਇੱਕ ਮੋਹਾਲੀ ਨੇ ਥਾਣਾ ਕੋਤਵਾਲੀ ਨਾਭਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਸੰਪਰਕ ਵਿਚ ਆਉਂਦੇ ਸਿਮਰਨਜੀਤ ਸਿੰਘ ਵਾਸੀ ਅਮਲੋਹ ਤੇ ਦੀਪਕ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8.25 ਲੱਖ ਦੀ ਠੱਗੀ

ਪਟਿਆਲਾ, 22 ਮਾਰਚ (ਮਨਦੀਪ ਸਿੰਘ ਖਰੋੜ)-ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8.25 ਲੱਖ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਤੇ ਮਨੁੱਖ ਤਸਕਰੀ ਕਾਨੰੂਨ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਦਾਜ ਦਹੇਜ ਦੇ ਮਾਮਲਿਆਂ 'ਚ 3 ਿਖ਼ਲਾਫ਼ ਕੇਸ ਦਰਜ

ਪਟਿਆਲਾ, 22 ਮਾਰਚ (ਮਨਦੀਪ ਸਿੰਘ ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਦੋ ਵਿਆਹੁਤਾਵਾਂ ਸ਼ਿਕਾਇਤ 'ਤੇ ਉਨ੍ਹਾਂ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ 'ਚ ਇਕ ਔਰਤ ਸਮੇਤ ਤਿੰਨ ਿਖ਼ਲਾਫ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਗੀਤਾਂਜਲੀ ਵਾਸੀ ...

ਪੂਰੀ ਖ਼ਬਰ »

ਪਾਸਲਾ ਗਰੁੱਪ ਨੇ ਡਾ. ਧਰਮਵੀਰ ਗਾਂਧੀ ਦੀ ਹਮਾਇਤ ਦਾ ਕੀਤਾ ਐਲਾਨ

ਪਟਿਆਲਾ, 22 ਮਾਰਚ (ਜਸ ਢਿੱਲੋਂ)-ਪਟਿਆਲਾ ਦੇ ਸਾਂਸਦ ਡਾ. ਧਰਮਵੀਰ ਗਾਂਧੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਖੱਬੇ ਪੱਖੀ ਪਾਰਟੀ ਆਰ.ਐਮ.ਪੀ.ਆਈ (ਪਾਸਲਾ) ਨੇ ਡਾ. ਗਾਂਧੀ ਦੀ ਹਮਾਇਤ ਦਾ ਐਲਾਨ ਕੀਤਾ¢ ਪਾਸਲਾ ਗਰੁੱਪ ਦੇ ਆਗੂਆਂ ਨੇ ਡਾ. ਗਾਂਧੀ ...

ਪੂਰੀ ਖ਼ਬਰ »

ਤਾਲੇ ਤੋੜਨ ਅਤੇ ਕਬਜ਼ਾ ਨਾ ਦੇਣ 'ਤੇ ਮਾਮਲਾ ਦਰਜ

ਨਾਭਾ, 22 ਮਾਰਚ (ਕਰਮਜੀਤ ਸਿੰਘ)-ਸਥਾਨਕ ਕਚਹਿਰੀਆਂ ਵਿਖੇ ਇਕ ਖੋਖੇ ਦੇ ਤਾਲੇ ਤੋੜਨ ਅਤੇ ਕਬਜਾ ਨਾ ਦੇਣ 'ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਨੇ ਕੋਤਵਾਲੀ ਪੁਲਿਸ ਨਾਭਾ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਵਿਖੇ ਅੱਖਾਂ ਦੀ ਸਾਂਭ-ਸੰਭਾਲ 'ਤੇ ਭਾਸ਼ਣ ਕਰਵਾਇਆ

ਪਟਿਆਲਾ, 22 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਦੇ ਸਿਹਤ ਕਲੱਬ ਵਲੋਂ ਅੱਖਾਂ ਦੀ ਸਾਂਭ ਸੰਭਾਲ ਵਿਸ਼ੇ 'ਤੇ ਵਿਸ਼ੇਸ਼ ਤੌਰ 'ਤੇ ਚਿੱਟੇ ਅਤੇ ਕਾਲੇ ਮੋਤੀਆ ਸਬੰਧੀ ਵਿਸ਼ੇਸ਼ ਭਾਸ਼ਣ ਕਰਵਾਏ ਗਏ | ਅੱਖਾਂ ਦੇ ਹਸਪਤਾਲ ਵਰਿੰਦਾਵਨ ਤੋਂ ਡਾ. ਪਿ੍ਆ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ 1 ਕਾਬੂ

ਰਾਜਪੁਰਾ, 22 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਨਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਭੈੜੇ ਵਿਅਕਤੀਆਂ ਨੂੰ ਕਾਬੂ ਕਰਨ ਲਈ ...

ਪੂਰੀ ਖ਼ਬਰ »

ਚੋਰੀ ਦੀ ਕਾਰ ਸਮੇਤ 2 ਕਾਬੂ

ਰਾਜਪੁਰਾ, 22 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੀ ਕਾਰ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਮੁਖੀ ਸ. ਭੁਪਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਥਾਣੇਦਾਰ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਅਸਲ੍ਹਾ ਧਾਰਕ 31 ਮਾਰਚ ਤਕ ਹਰ ਹਾਲ 'ਚ ਅਸਲ੍ਹਾ ਜਮ੍ਹਾਂ ਕਰਵਾਉਣ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 22 ਮਾਰਚ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰਾਜ 'ਚ ਲੋਕ ਸਭਾ ਚੋਣਾਂ 19 ਮਈ ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ ਇਸ ਲਈ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਇਹ ਚੋਣਾਂ ...

ਪੂਰੀ ਖ਼ਬਰ »

ਗੁਰੂ ਸਾਹਿਬ ਨੇ ਸਿੱਖਾਂ ਨੂੰ ਦਲੇਰ ਬਣਾਉਣ ਲਈ ਹੋਲਾ ਮਹੱਲਾ ਚਲਾਇਆ-ਸੰਤ ਕੰਬਲੀਵਾਲੇ

ਪਟਿਆਲਾ, 22 ਮਾਰਚ (ਜਸਪਾਲ ਸਿੰਘ ਢਿੱਲੋਂ)-ਗੁਰਦੁਆਰਾ ਕੰਬਲੀ ਵਾਲਾ ਵਿਖੇ ਹੋਲੇ ਮੁਹੱਲੇ ਨੂੰ ਸਮਰਪਿਤ ਪੂਰਨਮਾਸੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੰਤ ਨਛੱਤਰ ਸਿੰਘ ਕੰਬਲੀਵਾਲਿਆਂ ਨੇ ਆਖਿਆ ਕਿ ਗੁਰੂ ਸਾਹਿਬ ਨੇ ਸਿੰਘ ਸਾਜ ਕੇ ਸਿੱਖਾਂ ਨੂੰ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਖੇਡ ਮੇਲੇ ਦੀਆਂ ਤਿਆਰੀਆਂ ਮੁਕੰਮਲ

ਨਾਭਾ, 22 ਮਾਰਚ (ਕਰਮਜੀਤ ਸਿੰਘ)-ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਇਆ ਜਾ ਰਿਹਾ ਦੋ ਦਿਨਾਂ ਕਬੱਡੀ ਕੱਪ ਜੋ ਅੱਜ 23 ਮਾਰਚ ਨੰੂ ਸਥਾਨਕ ਕਾਲਜ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਕਾਂਗਰਸ ਦੇ ਝੂਠੇ ਵਿਕਾਸ ਦੀ ਪੋਲ ਖੁੱਲ੍ਹ ਗਈ ਹੈ-ਰੱਖੜਾ

ਪਟਿਆਲਾ, 22 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਗੁਰੂ ਰਵਿਦਾਸ ਪੰਜਾਬੀ ਜੁੱਤੀ ਐਸੋਸੀਏਸ਼ਨ ਨੇ ਸਮਾਗਮ ਕਰਵਾਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਮਿੰਟਾ ਦੀ ਮਾਤਾ ਦਾ ਅੰਤਿਮ ਸੰਸਕਾਰ ਹੋਇਆ

ਪਟਿਆਲਾ, 22 ਮਾਰਚ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਅਤੇ ਸਾਬਕਾ ਕੌਾਸਲਰ ਸੁਖਵਿੰਦਰਪਾਲ ਸਿੰਘ ਮਿੰਟਾ ਦੇ ਮਾਤਾ ਸਰਦਾਰਨੀ ਸੁਖਮੀਤ ਕੌਰ ਕਾਹਲੋਂ ਪਤਨੀ ਸਵ: ਸ. ਰਜਿੰਦਰ ਸਿੰਘ ਕਾਹਲੋਂ ਦਾ ਅੱਜ ਬੀਰ ਜੀ ਸਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਹੋਲੀ ਦੇ ਰੰਗਾਂ ਵਿਚ ਰੰਗਿਆ ਸ਼ਾਹੀ ਸ਼ਹਿਰ ਪਟਿਆਲਾ

ਪਟਿਆਲਾ, 22 ਮਾਰਚ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ 'ਚ ਰੰਗਾਂ ਦਾ ਤਿਉਹਾਰ ਹੋਲੀ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਜਿੱਥੇ ਨੌਜਵਾਨਾਂ ਵਲੋਂ ਰੰਗਾਂ ਨਾਲ ਹੋਲੀ ਖੇਡਣ ਦਾ ਆਨੰਦ ਮਾਣਿਆਂ ਉਥੇ ਹੀ ਸ਼ਹਿਰ ਵਿਚ ਧਾਰਮਿਕ ਸੰਗਠਨਾਂ ਵਲੋਂ ਫੁਲਾਂ ਨਾਲ ਤਿਉਹਾਰ ਮਨਾਉਣ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਪੇਪਰਾਂ ਨੂੰ ਲੈ ਕੇ ਇਕ ਵਾਰ ਫੇਰ ਚਰਚਾ 'ਚ

ਪਟਿਆਲਾ, 22 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਸੂਬੇ ਵਿਚ ਪੇਪਰ ਲਏ ਜਾ ਰਹੇ ਹਨ | ਇਹ ਪ੍ਰੀਖਿਆ ਕਿਸੇ ਨਾ ਕਿਸੇ ਕਾਰਨ ਕਰਕੇ ਚਰਚਾਂ ਵਿਚ ਹੀ ਚੱਲੀ ਆ ਰਹੀ ਹੈ, ਜਿਸ ਦੇ ਚੱਲਦਿਆਂ ਅੱਜ ਅੱਠਵੀਂ ਦੇ ਹਿੰਦੀ ਦੀ ਪ੍ਰੀਖਿਆ ਵਿਚ ਉੱਤਰ ਕਾਪੀ ...

ਪੂਰੀ ਖ਼ਬਰ »

ਪੀਰ ਫਾਜ਼ਲ ਸ਼ਾਹ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ

ਦੇਵੀਗੜ੍ਹ, 22 ਮਾਰਚ (ਮੁਖਤਿਆਰ ਸਿੰਘ ਨੌਗਾਵਾਂ)-ਇਤਿਹਾਸਕ ਪਿੰਡ ਘੜਾਮ ਨੇੜੇ ਪੀਰ ਫਾਜ਼ਲ ਸ਼ਾਹ ਦਾ ਸਾਲਾਨਾ ਚਾਰ ਦਿਨਾਂ ਜੋੜ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੇਲੇ ਵਿਚ ਦੇਸ਼ ਵਿਦੇਸ਼ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ | ...

ਪੂਰੀ ਖ਼ਬਰ »

ਰਿਟੇਲ ਕੈਮਿਸਟ ਐਸੋਸੀਏਸ਼ਨ ਪਟਿਆਲਾ ਦੀ ਹੋਈ ਜਨਰਲ ਹਾਊਸ ਦੀ ਬੈਠਕ

ਪਟਿਆਲਾ, 22 ਮਾਰਚ (ਮਨਦੀਪ ਸਿੰਘ ਖਰੋੜ)-ਰਿਟੇਲ ਕੈਮਿਸਟ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਹਾਊਸ ਦੀ ਬੈਠਕ ਪਟਿਆਲਾ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ ਵਿਚ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਕੈਮਿਸਟਾਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਧੰਨਾ ਜੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਘਨੌਰ, 22 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਨੇੜਲੇ ਪਿੰਡ ਲਾਛੜੂ ਵਿਖੇ ਸਥਿਤ ਗੁਰਦੁਆਰਾ ਧੰਨਾ ਸਿੰਘ ਭਗਤ ਵਿਖੇ ਧੰਨਾ ਸਿੰਘ ਭਗਤ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਏਕਨੂਰ ਸੰਸਥਾ (ਮਨੁੱਖਤਾ ਦੀ ਸੇਵਾ) ਵਲੋਂ ਬੇਅੰਤ ਸਿੰਘ ਝੁੰਗਿਆ, ਸਲੀਮ ਖਾਨ ਕਾਮੀ ਖ਼ੁਰਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX