ਤਾਜਾ ਖ਼ਬਰਾਂ


ਮੁਕੇਰੀਆਂ : ਨੌਵੇਂ ਰਾਊਂਡ ਮਗਰੋਂ ਕਾਂਗਰਸ 1505 ਵੋਟਾਂ ਨਾਲ ਅੱਗੇ
. . .  3 minutes ago
ਬਟਾਲਾ 'ਚ ਕੈਪਟਨ ਨੇ ਬੇਰਿੰਗ ਯੂਨੀਅਨ ਕਾਲਜ ਦਾ ਕੀਤਾ ਦੌਰਾ
. . .  1 minute ago
ਬਟਾਲਾ, 24 ਅਕਤੂਬਰ (ਕਾਹਲੋਂ)- ਬਟਾਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ...
ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 7822 ਵੋਟਾਂ ਨਾਲ ਅੱਗੇ
. . .  6 minutes ago
ਫਗਵਾੜਾ : 8ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  4 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  8 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  12 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  16 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  21 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  22 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  26 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  26 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  32 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  35 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  37 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  38 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  40 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  40 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  41 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  42 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  45 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  45 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  49 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  50 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  49 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  51 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਸ਼ਾਹਬਾਦ ਮਾਰਕੰਡਾ ਤੋਂ ਜੇ. ਜੇ. ਪੀ. ਉਮੀਦਵਾਰ ਰਾਮਕਰਣ ਕਾਲਾ 17,000 ਵੋਟਾਂ ਨਾਲ ਅੱਗੇ
. . .  56 minutes ago
ਅੱਠਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9058 ਵੋਟਾਂ ਨਾਲ ਅੱਗੇ
. . .  1 minute ago
ਹਰਿਆਣਾ ਚੋਣਾਂ : ਛੇਵੇਂ ਰਾਊਂਡ ਤੋਂ ਬਾਅਦ ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4730 ਵੋਟਾਂ ਨਾਲ ਅੱਗੇ
. . .  1 minute ago
ਮਹਾਰਾਸ਼ਟਰ ਚੋਣਾਂ : ਭਾਜਪਾ 99 ਅਤੇ ਸ਼ਿਵ ਸੈਨਾ 60 ਸੀਟਾਂ 'ਤੇ ਅੱਗੇ
. . .  about 1 hour ago
ਦਾਖਾ : ਛੇਵੇਂ ਰਾਊਂਡ ਮਗਰੋਂ 4048 ਵੋਟਾਂ ਨਾਲ ਮਨਪ੍ਰੀਤ ਸਿੰਘ ਇਯਾਲੀ ਅੱਗੇ
. . .  about 1 hour ago
ਹਰਿਆਣਾ ਚੋਣਾਂ : ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4500 ਵੋਟਾਂ ਨਾਲ ਅੱਗੇ
. . .  about 1 hour ago
ਫਗਵਾੜਾ : 5ਵੇਂ ਰਾਊਂਡ ਮਗਰੋਂ ਕਾਂਗਰਸ 2937, ਭਾਜਪਾ 1564, ਬਸਪਾ 1233 ਤੇ ਆਪ 165 'ਤੇ
. . .  about 1 hour ago
ਹਰਿਆਣਾ 'ਚ ਕਿੰਗ ਮੇਕਰ ਦੇ ਰੂਪ 'ਚ ਉੱਭਰ ਰਹੀ ਹੈ ਜੇ. ਜੇ. ਪੀ.
. . .  about 1 hour ago
ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣਾਂ 'ਚ ਦੋ ਸੀਟਾਂ 'ਤੇ ਭਾਜਪਾ ਅੱਗੇ
. . .  about 1 hour ago
ਜਲਾਲਾਬਾਦ : ਚੌਥੇ ਰਾਊਂਡ ਮਗਰੋਂ ਕਾਂਗਰਸ 19635, ਅਕਾਲੀ ਦਲ 11043 ਅਤੇ 'ਆਪ' 1371 ਵੋਟਾਂ 'ਤੇ
. . .  about 1 hour ago
ਸੱਤਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8667 ਵੋਟਾਂ ਤੇ ਅੱਗੇ
. . .  about 1 hour ago
ਦਾਖਾ : 5ਵੇਂ ਰਾਊਂਡ ਮਗਰੋਂ ਅਕਾਲੀ ਦਲ ਦੇ ਇਯਾਲੀ 3357 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ ਤੋਂ ਅਕਾਲੀ ਉਮੀਦਵਾਰ ਇਯਾਲੀ 3273 ਵੋਟਾਂ ਨਾਲ ਅੱਗੇ ਚੱਲ ਰਹੇ ਹਨ
. . .  about 1 hour ago
ਫਗਵਾੜਾ : ਚੌਥੇ ਰਾਊਂਡ ਮਗਰੋਂ ਕਾਂਗਰਸ 3539, ਭਾਜਪਾ 1481, ਬਸਪਾ 1256 ਤੇ ਆਪ 104 'ਤੇ
. . .  about 1 hour ago
ਹਰਿਆਣਾ 'ਚ ਲਟਕਵੀਂ ਵਿਧਾਨ ਸਭਾ ਬਣਨ ਦੇ ਆਸਾਰ
. . .  about 1 hour ago
ਰਮਿੰਦਰ ਸਿੰਘ ਆਂਵਲਾ ਨੂੰ 15108 ਵੋਟਾਂ
. . .  about 1 hour ago
ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ : ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ 7635 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ : ਮਨਪ੍ਰੀਤ ਸਿੰਘ ਇਯਾਲੀ 2255 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਦਾਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਬੀਤਾ ਫੋਗਾਟ ਅੱਗੇ
. . .  about 1 hour ago
ਕਾਂਗਰਸ ਪਾਰਟੀ ਦੂਸਰੇ ਰਾਊਂਡ ਵਿਚ 212 ਵੋਟਾਂ ਨਾਲ ਅੱਗੇ ਚੱਲ ਰਹੀ ਹੈ
. . .  about 1 hour ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਗੈਂਗਸਟਰ ਦੇ ਹੋਣਗੇ ਅਨੰਦ ਕਾਰਜ
. . .  about 1 hour ago
ਫਗਵਾੜਾ : ਧਾਲੀਵਾਲ ਤੀਸਰੇ ਰਾਊਂਡ ਮਗਰੋਂ 2765 ਵੋਟਾਂ ਨਾਲ ਅੱਗੇ
. . .  1 minute ago
ਚੌਥੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8809 ਵੋਟਾਂ ਤੇ ਅੱਗੇ
. . .  about 2 hours ago
ਫਗਵਾੜਾ : ਤੀਸਰੇ ਰਾਊਂਡ ਮਗਰੋਂ ਕਾਂਗਰਸ 2364, ਭਾਜਪਾ 1451, ਬਸਪਾ 887 ਤੇ ਆਪ 63 'ਤੇ ਚੱਲ ਰਹੇ ਹਨ
. . .  about 2 hours ago
ਮਹਾਰਾਸ਼ਟਰ ਚੋਣਾਂ : ਵਰਲੀ ਵਿਧਾਨ ਸਭਾ ਹਲਕੇ ਤੋਂ ਸ਼ਿਵ ਸੈਨਾ ਦੇ ਅਦਿੱਤਿਆ ਠਾਕਰੇ ਅੱਗੇ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਫਰੀਦਕੋਟ / ਮੁਕਤਸਰ

ਡੀ.ਸੀ. ਵਲੋੋਂ ਸ਼ਹਿਰ ਦੇ ਚੌਕਾਂ ਦੀ ਦਿੱਖ ਸੁਧਾਰਨ ਵੱਲ ਧਿਆਨ ਦੇਣ ਦੀ ਹਦਾਇਤ

ਫ਼ਰੀਦਕੋੋਟ, 22 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਵਲੋੋਂ ਸ਼ਹਿਰ ਦੇ ਚੌਕਾਂ ਦੀ ਅਤੇ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਸੁਧਾਰ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਉਨ੍ਹਾਂ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਸਾਦਿਕ ਚੌਕ, ਜੁਬਲੀ ਚੌਕ ਆਦਿ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਸਫ਼ਾਈ, ਸੀਵਰੇਜ ਦੀ ਸਫ਼ਾਈ, ਬਿਜਲੀ ਦੀ ਨਿਰਵਿਘਣ ਸਪਲਾਈ ਅਤੇ ਸਫ਼ਾਈ ਦੇ ਕੰਮਾਂ 'ਚ ਪ੍ਰਗਤੀ ਲਿਆਉਣ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਵਲੋਂ ਕਾਰਜ ਸਾਧਕ ਅਫ਼ਸਰ ਨੂੰ ਹਿਦਾਇਤ ਕੀਤੀ ਕਿ ਜੁਬਲੀ ਚੌਕ ਵਿਚ ਬੰਦ ਪਏ ਫੁਹਾਰਿਆਂ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ | ਉਨ੍ਹਾਂ ਨਗਰ ਕੌਾਸਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਮੁੱਖ ਚੌਕਾਂ ਦੇ ਆਲੇ ਦੁਆਲੇ ਨੂੰ ਸਾਫ਼ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਜਲ ਸਪਲਾਈ ਦੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਸ਼ਹਿਰ ਦੇ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਹੱਲ ਕਰਨ ਲਈ ਲੋਂੜੀਂਦੇ ਉਪਰਾਲੇ ਕੀਤੇ ਜਾਣ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਗਈ ਸਫ਼ਾਈ ਮੁਹਿੰਮ 'ਚ ਸਾਥ ਦੇਣ | ਇਸ ਮੌਕੇ ਐਸ.ਡੀ.ਐਮ ਪਰਮਦੀਪ ਸਿੰਘ ਖਹਿਰਾ, ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਫ਼ਰੀਦਕੋੋੋਟ ਅੰਮਿ੍ਤ ਲਾਲ, ਐਮ.ਈ ਰਾਕੇਸ਼ ਕੰਬੋੋਜ, ਜਵਾਹਰ ਲਾਲ ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਫ਼ਰੀਦਕੋੋਟ, ਕਾਰਜਕਾਰੀ ਸਕੱਤਰ ਰੈਡ ਕਰਾਸ ਸੁਭਾਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਬਿਜਲੀ ਬੋੋਰਡ ਮਨਦੀਪ ਸਿੰਘ ਸੰਧੂ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਰਵਿੰਦਰ ਕੁਮਾਰ, ਮਹਿੰਦਰਪਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਨਿਆਮੀਵਾਲਾ ਦੇ ਅਕਾਲੀ ਆਗੂਆਂ ਦੀ ਮੀਟਿੰਗ

ਬਰਗਾੜੀ, 22 ਮਾਰਚ (ਲਖਵਿੰਦਰ ਸ਼ਰਮਾ)-ਸਮਾਜ ਸੇਵੀ ਆਗੂ ਕਾਮਰੇਡ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਨਿਆਮੀਵਾਲਾ ਦੇ ਅਕਾਲੀ ਆਗੂਆਂ ਦੀ ਮੀਟਿੰਗ ਹੋਈ ਜਿਸ 'ਚ ਪਿੰਡ ਦੀਆਂ ਸਮੱਸਿਆਵਾਂ ਤੋਂ ਇਲਾਵਾ ਹੋਰਨਾਂ ਮਸਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ | ਸਮੂਹ ਆਗੂਆਂ ਨੇ ...

ਪੂਰੀ ਖ਼ਬਰ »

ਐਸ.ਐਸ.ਪੀ. ਦਫ਼ਤਰ ਅੱਗੇ ਧਰਨੇ ਸਬੰਧੀ ਬੀ.ਕੇ.ਯੂ. ਏਕਤਾ ਵਲੋਂ ਮੀਟਿੰਗ

ਸਾਦਿਕ, 22 ਮਾਰਚ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੁਖਮਨੀ ਸਾਹਿਬ ਸਾਦਿਕ ਵਿਖੇ ਹੋਈ | ਪ੍ਰਧਾਨ ਨੇ ਮੀਟਿੰਗ ਦਾ ਮੁੱਖ ਏਜੰਡਾ ਦੱਸਦਿਆਂ ਕਿਹਾ ਕਿ ...

ਪੂਰੀ ਖ਼ਬਰ »

ਡਾਇਰੈਕਟਰ ਗੁਰਚੇਤ ਸਿੰਘ ਢਿੱਲੋਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਬਰਗਾੜੀ, 22 ਮਾਰਚ (ਲਖਵਿੰਦਰ ਸ਼ਰਮਾ)-ਮਾਰਕਫੈੱਡ ਪੰਜਾਬ ਅਤੇ ਨੈਫਿਡ ਦਿੱਲੀ ਦੇ ਡਾਇਰੈਕਟਰ ਟਕਸਾਲੀ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ | ਸ: ਢਿੱਲੋਂ ਨੇ ਸੁਖਬੀਰ ...

ਪੂਰੀ ਖ਼ਬਰ »

ਜਾਅਲੀ ਰੇਲਵੇ ਟਿਕਟਾਂ ਵੇਚਣ ਵਾਲਾ ਕਾਬੂ

ਫ਼ਰੀਦਕੋਟ, 22 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਰੇਲਵੇ ਜੀ.ਆਰ.ਪੀ. ਪੁਲਿਸ ਨੇ ਠੇਕੇਦਾਰ ਵਲੋਂ ਜਾਅਲੀ ਟਿਕਟਾਂ ਤਿਆਰ ਕਰਕੇ ਮੁਸਾਫ਼ਰਾਂ ਨੂੰ ਵੇਚਣ ਦਾ ਮਾਮਲਾ ਦਰਜ ਕੀਤਾ ਹੈ | ਰੇਲਵੇ ਜੀ.ਆਰ.ਪੀ. ਦੇ ਐਸ.ਐਚ.ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਰੈਲੀ 'ਚ ਭਾਰੀ ਇਕੱਠ

ਜੈਤੋ, 22 ਮਾਰਚ (ਭੋਲਾ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਦੀ ਕਾਸਿਮ ਭੱਟੀ ਪਿੰਡ ਵਿਚ ਹੋਈ ਰੈਲੀ 'ਚ ਭਾਰੀ ਇਕੱਠ ਹੋਇਆ | ਇੱਥੇ ਕਿਸਾਨਾਂ ਦੇ ਆਗੂਆਂ ਵਲੋਂ ਕਿਸਾਨੀ ਮਸਲਿਆਂ ਬਾਰੇ ਚਰਚਾ ਕੀਤੀ ਗਈ | ਆਗੂਆਂ ਨੇ ਬੈਂਕਾਂ ਵਲੋਂ ਕਰਜ਼ਾਈ ਕਿਸਾਨਾਂ ਦੇ ਬੈਂਕਾਂ ਵਲੋਂ ਲਏ ਗਏ ...

ਪੂਰੀ ਖ਼ਬਰ »

ਭਾਕਿਯੂ (ਡਕੌਾਦਾ) ਵਲੋਂ ਜੁਰਮਾਨਾ ਨੋਟਿਸਾਂ ਨੂੰ ਅੱਗ

ਜੈਤੋ, 22 ਮਾਰਚ (ਭੋਲਾ ਸ਼ਰਮਾ)-ਲੰਘੇ ਸੀਜ਼ਨ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਵਲੋਂ ਭੇਜੇ ਜੁਰਮਾਨੇ ਦੇ ਨੋਟਿਸਾਂ ਨੂੰ ਕਿਸਾਨਾਂ ਨੇ ਬੀ.ਡੀ.ਪੀ.ਓ. ਦਫ਼ਤਰ ਦੇ ਵਿਹੜੇ 'ਚ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਆਗੂਆਂ ਦੀ ਹਾਜ਼ਰੀ ...

ਪੂਰੀ ਖ਼ਬਰ »

ਆਈ.ਟੀ.ਆਈਜ਼ ਦੇ ਸੱਭਿਆਚਾਰਕ ਮੁਕਾਬਲੇ ਕਰਵਾਏ

ਫ਼ਰੀਦਕੋਟ, 22 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸਰਕਾਰੀ ਆਈ.ਟੀ.ਆਈ. ਫ਼ਰੀਦਕੋਟ ਜ਼ੋਨ ਦੇ ਸੱਭਿਆਚਾਰਕ ਮੁਕਾਬਲੇ ਪਿ੍ੰਸੀਪਲ ਦਰਸ਼ਨ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ, ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਹਰਗੁਰਜੀਤ ਕੌਰ ਸੀ.ਜੀ.ਐਮ.-ਕਮ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਮੰਗਾਂ ਸਬੰਧੀ ਰੈਲੀ

ਬਰਗਾੜੀ, 22 ਮਾਰਚ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਕਿਸਾਨ ਮਸਲਿਆਂ ਨੂੰ ਲੈ ਕੇ ਕਸਬਾ ਬਰਗਾੜੀ ਦੇ ਕੌਲਸਰ ਸਾਹਿਬ ਦੇ ਸਥਾਨ 'ਤੇ ਰੈਲੀ ਕੀਤੀ ਗਈ, ਜਿਸ 'ਚ ਸੁਰਮੁੱਖ ਸਿੰਘ ਅਜਿੱਤ ਗਿੱਲ, ਕਾਮਰੇਡ ਸੋਹਣ ...

ਪੂਰੀ ਖ਼ਬਰ »

ਸ੍ਰੀ ਰਾਧਾ ਕਿ੍ਸ਼ਨ ਧਾਮ 'ਚ ਹੋਲੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 22 ਮਾਰਚ (ਸਤੀਸ਼ ਬਾਗ਼ੀ)-ਬੇਸਹਾਰਾ ਅਨਾਥ ਬੱਚਿਆਂ ਦਾ ਆਪਣਾ ਘਰ ਸ੍ਰੀ ਰਾਧਾ ਕ੍ਰਿਸ਼ਨ ਧਾਮ ਵਿਖੇ ਹੋਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸਨ | ਇਸ ਮੌਕੇ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਬੱਚਿਆਂ ਨਾਲ ਮਨਾਈ ਹੋਲੀ

ਕੋਟਕਪੂਰਾ, 22 ਮਾਰਚ (ਮੋਹਰ ਸਿੰਘ)-ਮੁਹੱਲਾ ਪ੍ਰੇਮ ਨਗਰ ਕੋਟਕਪੂਰਾ ਦੇ ਗੁਰੂਕੁੱਲ ਵਰਲਡ ਸਕੂਲ ਵਿਖੇ ਹੋਲੀ ਦਾ ਤਿਉਹਾਰ ਗ਼ਰੀਬ ਤੇ ਜ਼ਰੂਰਤਮੰਦ ਬੱਚਿਆਂ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਅੰਜੂ ਨੇ ਕਿਹਾ ਕਿ ਹੋਲੀ ਦੇ ਪਵਿੱਤਰ ਉਤਸਵ ਮੌਕੇ ਸਕੂਲ ਵਲੋਂ ...

ਪੂਰੀ ਖ਼ਬਰ »

ਐਸ.ਐਸ.ਪੀ. ਦਫ਼ਤਰ ਸਾਹਮਣੇ ਧਰਨਾ 25 ਨੂੰ -ਕਿਸਾਨ ਆਗੂ

ਜੈਤੋ, 22 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜੈਤੋ ਇਕਾਈ ਪ੍ਰਧਾਨ ਜਲੌਰ ਸਿੰਘ ਸਰਪੰਚ ਦੀ ਅਗਵਾਈ ਹੇਠ ਕਿਸਾਨਾਂ ਦੀ ਇਕ ਮੀਟਿੰਗ ਸਥਾਨਕ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਹੋਈ, ਜਿਸ 'ਚ ਬਲਾਕ ਪ੍ਰਧਾਨ ਨਛੱਤਰ ਸਿੰਘ ਉਚੇਚੇ ਤੌਰ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਨਾਟਕ ਮੇਲਾ ਅੱਜ

ਕੋਟਕਪੂਰਾ, 22 ਮਾਰਚ (ਮੋਹਰ ਸਿੰਘ ਗਿੱਲ)-ਪੈ੍ਰਸ ਕਲੱਬ ਰਜਿ: ਕੋਟਕਪੂਰਾ ਵਲੋਂ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ 'ਚ 23 ਮਾਰਚ ਨੂੰ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਫ਼ਰੀਦਕੋਟ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਬੰਤ ਸਿੰਘ ਸੇਖੋਂ ਵਲੋਂ ਵਰਕਰਾਂ ਨਾਲ ਪਲੇਠੀ ਮੁਲਾਕਾਤ

ਸਾਦਿਕ, 22 ਮਾਰਚ (ਆਰ.ਐਸ.ਧੰੁਨਾ)-ਮੇਰਾ ਆਪਣਾ ਤਾਂ ਕੋਈ ਨਿੱਜੀ ਕੰਮ ਹੈ ਨਹੀਂ ਬਲਕਿ ਲੋਕਾਂ ਦੇ ਕੰਮ ਕਰਕੇ ਜੋ ਖੁਸ਼ੀ ਮਹਿਸੂਸ ਹੁੰਦੀ ਹੈ ਉਸ ਨੂੰ ਲਫ਼ਜ਼ਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ | ਸਾਡੀ ਮਿਹਨਤ ਅਤੇ ਦਿਆਨਤਦਾਰੀ ਨੂੰ ਵੇਖਦਿਆਂ ਇਸ ਵਾਰ ਪਾਰਟੀ ਉਨ੍ਹਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਗ੍ਰੇਟਰ ਨੇ 'ਚਾਰਟਰ ਨਾਈਟ' ਸਮਾਗਮ ਕਰਵਾਇਆ

ਕੋਟਕਪੂਰਾ, 22 ਮਾਰਚ (ਮੇਘਰਾਜ)-ਲਾਇਨਜ਼ ਕਲੱਬ ਕੋਟਕਪੂਰਾ ਗ੍ਰੇਟਰ ਦਾ 'ਚਾਰਟਰ ਨਾਈਟ' ਸਮਾਗਮ ਬੀਤੀ ਸ਼ਾਮ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ 'ਚ ਲਾਇਨ ਬਰਿੰਦਰ ਸਿੰਘ ਸੋਹਲ ਜ਼ਿਲ੍ਹਾ ਗਵਰਨਰ 321 ਐਫ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਹੋਲੇ ਮਹੱਲੇ ਮੌਕੇ ਕਰਵਾਈਆਂ ਖੇਡਾਂ 'ਚ 31 ਸਕੂਲਾਂ ਨੇ ਲਿਆ ਭਾਗ

ਕੋਟਕਪੂਰਾ, 22 ਮਾਰਚ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਦੀ ਯੂਨਿਟ ਵਾੜਾ ਦਰਾਕਾ ਵਲੋਂ ਹੋਲਾ ਮਹੱਲਾ 'ਸਿੱਖ ਸਵੈਮਾਣ ਦਿਵਸ' ਦੇ ਰੂਪ 'ਚ ਮਨਾਇਆ ਗਿਆ | ਰਣਜੀਤ ਸਿੰਘ ਮੱਲ੍ਹਾ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਸੈਮੀਨਾਰ ਕਰਵਾਇਆ

ਜੈਤੋ, 22 ਮਾਰਚ (ਗੁਰਚਰਨ ਸਿੰਘ ਗਾਬੜੀਆ)-ਬਾਲ ਵਿਕਾਸ ਵਿਭਾਗ ਪੰਜਾਬ ਦੇ ਬਾਲ ਵਿਕਾਸ ਪ੍ਰੋਜੈਕਟ ਕੋਟਕਪੂਰਾ-2 ਵਲੋਂ ਬਲਾਕ ਪੱਧਰ 'ਤੇ 'ਬੇਟੀ ਬਚਾਓ ਬੇਟੀ ਪੜਾਓ' ਸਰਕਾਰੀ ਉਦਯੋਗਿਕ ਸਿਖਿਲਾਈ ਸੰਸਥਾ ਜੈਤੋ ਵਿਖੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਐਸ.ਡੀ.ਐਮ. ਰਾਮ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਵਿੱਤੀ ਸਹਾਇਤਾ ਲਈ ਚੈੱਕ ਭੇਟ

ਫ਼ਰੀਦਕੋਟ, 22 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਤਹਿਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਲਖਬੀਰ ਸਿੰਘ ਅਰਾਈਆਂਵਾਲਾ ਵਲੋਂ ਜਗਜੀਤ ਸਿੰਘ ਪਿੰਡ ...

ਪੂਰੀ ਖ਼ਬਰ »

ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

ਜੈਤੋ, 22 ਮਾਰਚ (ਭੋਲਾ ਸ਼ਰਮਾ)-ਪਿਛਲੇ ਇਕ ਸਾਲ ਤੋਂ ਸਰਕਾਰੀ ਐਚ.ਐਸ.ਐਨ. ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਜੈਤੋ ਵਿਖੇ ਪਿੰ੍ਰਸੀਪਲ ਜਸਵੰਤ ਸਿੰਘ ਬਰਾੜ ਦੇ ਨਿਯੁਕਤ ਹੋਣ ਤੋਂ ਬਾਅਦ ਸਕੂਲ ਦੀ ਨੁਹਾਰ ਬਦਲਣ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਰ੍ਹਾਂ ਹੀ ਜਸਪਾਲ ਕੌਰ ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਯੂਥ ਵਿੰਗ ਵਲੋਂ ਮਸ਼ਾਲ ਰੈਲੀ 'ਚ ਹਿੱਸਾ ਲੈਣ ਦਾ ਫ਼ੈਸਲਾ

ਕੋਟਕਪੂਰਾ, 22 ਮਾਰਚ (ਮੇਘਰਾਜ, ਮੋਹਰ ਗਿੱਲ)-ਅਰੋੜਾ ਮਹਾਂਸਭਾ ਯੂਥ ਵਿੰਗ ਕੋਟਕਪੂਰਾ ਦੀ ਪਲੇਠੀ ਮੀਟਿੰਗ ਡਾ: ਗਗਨ ਅਰੋੜਾ ਦੀ ਪ੍ਰਧਾਨਗੀ ਹੇਠ ਏ.ਐਾਡ.ਡੀ. ਫਰਮਾ ਕੋਟਕਪੂਰਾ ਵਿਖੇ ਹੋਈ, ਜਿੱਥੇ ਸੂਬਾ ਸਕੱਤਰ ਯੂਥ ਅਰੋੜਾ ਮਹਾਂਸਭਾ ਮਨਤਾਰ ਸਿੰਘ ਮੱਕੜ ਪਹੁੰਚੇ | ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ

ਬਾਜਾਖਾਨਾ, 22 ਮਾਰਚ (ਜੀਵਨ ਗਰਗ)-ਗਊਸ਼ਾਲਾ ਦਬੜ੍ਹੀਖਾਨਾ ਰੋਡ ਬਾਜਾਖਾਨਾ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਕੁਲਵਿੰਦਰ ਕੌਰ ਢਿੱਲੋਂ ਆਸਟ੍ਰੇਲੀਆ ਦੇ ਪਰਿਵਾਰ ਵਲੋਂ ਜਲੇਬੀਆਂ ਦਾ ਲੰਗਰ ਲਗਾਇਆ | ਇਸ ਮੌਕੇ ਮੈਂਗਲ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਬਰਗਾੜੀ 'ਚ ਪੋਸ਼ਣ ਪੰਦ੍ਹਰਵਾੜਾ ਦੀ ਸਮਾਪਤੀ ਮੌਕੇ ਪ੍ਰੋਗਰਾਮ

ਬਰਗਾੜੀ, 22 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ 'ਚ 8 ਤੋਂ ਲੈ ਕੇ 22 ਮਾਰਚ ਤੱਕ ਪੋਸ਼ਣ ਪੰਦਰਵਾੜਾ ਮਨਾਇਆ ਜਾ ਰਿਹਾ ਸੀ | ਇਸ ਲੜੀ ਤਹਿਤ ਕਸਬਾ ਬਰਗਾੜੀ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਖੇਤ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਜਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਹਾੜੀ ਦੀਆਂ ਫ਼ਸਲਾਂ ਅਤੇ ...

ਪੂਰੀ ਖ਼ਬਰ »

ਝਬੇਲਵਾਲੀ 'ਚ ਮਹਾਨ ਗੁਰਮਤਿ ਸਮਾਗਮ 25 ਤੋਂ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਝਬੇਲਵਾਲੀ 'ਚ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 3 ਰੋਜ਼ਾ ਮਹਾਨ ਗੁਰਮਤਿ ਸਮਾਗਮ ਦਾਣਾ ਮੰਡੀ ਪਿੰਡ ਝਬੇਲਵਾਲੀ ਵਿਖੇ 25, 26 ਅਤੇ 27 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਦੁਪਹਿਰ 12 ਤੋਂ 3 ਵਜੇ ...

ਪੂਰੀ ਖ਼ਬਰ »

ਪੁਲਿਸ ਵਲੋਂ 140 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਮਲੋਟ, 22 ਮਾਰਚ (ਗੁਰਮੀਤ ਸਿੰਘ ਮੱਕੜ)-ਐਸ.ਐਸ.ਪੀ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐਸ.ਪੀ ਇਕਬਾਲ ਸਿੰਘ ਦੀ ਅਗਵਾਈ 'ਚ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਪੁਲਿਸ ਨੇ 2 ਨੌਜਵਾਨਾਂ ਨੂੰ 140 ਗ੍ਰਾਮ ਹੈਰੋਇਨ ਸਮੇਤ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਚੋਰੀ ਸਬੰਧੀ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ

ਮਲੋਟ, 22 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਸਹਾਇਕ ਇੰਜੀਨੀਅਰ ਉਪ ਮੰਡਲ ਅਬੁੱਲਖੁਰਾਣਾ ਦੀ ਸ਼ਿਕਾਇਤ 'ਤੇ ਬਿਜਲੀ ਦੇ ਟਰਾਂਸਫ਼ਾਰਮਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਬਿਜਲੀ ਵਿਭਾਗ ਦੇ ਸਹਾਇਕ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ 'ਚ ਹੋਲਾ ਮਹੱਲਾ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਕੱਚਾ ਥਾਂਦੇਵਾਲਾ ਰੋਡ ਵਿਖੇ ਪੂਰਨਮਾਸ਼ੀ ਅਤੇ ਹੋਲਾ ਮਹੱਲਾ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਧੂਮਧਾਮ ਨਾਲ ...

ਪੂਰੀ ਖ਼ਬਰ »

ਸੁਰਜੀਤ ਸਿੰਘ ਸ਼ਤਾਬ ਨੂੰ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਜੈਤੋ, 22 ਮਾਰਚ (ਭੋਲਾ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਅਧਿਆਪਕ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਸ਼ਤਾਬ ਨੂੰ ਪਾਰਟੀ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਜੈਤੋ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ 'ਚ ...

ਪੂਰੀ ਖ਼ਬਰ »

ਸਾਦਿਕ ਇਲਾਕੇ 'ਚ ਮਾ: ਬਲਦੇਵ ਸਿੰਘ 24 ਨੂੰ ਸ਼ੁਰੂ ਕਰਨਗੇ ਚੋਣ ਪ੍ਰਚਾਰ

ਸਾਦਿਕ, 22 ਮਾਰਚ (ਆਰ.ਐਸ.ਧੁੰਨਾ)-ਡੈਮੋਕਰੇਟਿਕ ਫਰੰਟ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸਾਂਝੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਜੈਤੋ 24 ਮਾਰਚ ਨੂੰ ਸਾਦਿਕ ਇਲਾਕੇ ਦੇ ਪਿੰਡਾਂ ਦੀਪ ਸਿੰਘ ਵਾਲਾ, ਸੈਦੇ ਕੇ, ਝੋਕ ਸਰਕਾਰੀ, ਕਾਉਣੀ, ਸਾਦਿਕ, ਢਿਲਵਾਂ ਖੁਰਦ, ਜੰਡ ਵਾਲਾ, ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਜੀ ਦੇ ਮੰਦਰ 'ਚ ਮਨਾਈ ਹੋਲੀ

ਕੋਟਕਪੂਰਾ, 22 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੇ ਬਾਬਾ ਖੇਤਰਪਾਲ ਜੀ ਦੇ ਮੰਦਰ 'ਚ ਹੋਲੀ ਉਤਸ਼ਾਹ ਨਾਲ ਮਨਾਈ ਗਈ | ਲਗਾਤਾਰ 2 ਦਿਨ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਵਲੋਂ ਮੰਦਰ 'ਚ ਆ ਕੇ ਪੂਜਾ ਅਰਚਨਾ ਕੀਤੀ ਗਈ | ਇਸ ਮੌਕੇ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਪਰਵਿੰਦਰ ਸਿੰਘ ਨੇ ਪੁਲਿਸ ਚੌਕੀ ਪੰਜਗਰਾਈਾ ਕਲਾਂ ਦਾ ਚਾਰਜ ਸੰਭਾਲਿਆ

ਪੰਜਗਰਾਈਾ ਕਲਾਂ, 22 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਪਰਵਿੰਦਰ ਸਿੰਘ ਏ.ਐਸ.ਆਈ. ਨੇ ਪੁਲਿਸ ਚੌਕੀ ਪੰਜਗਰਾਈਾ ਕਲਾਂ ਦਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਯਾਦ 'ਚ 20ਵਾਂ ਸੱਭਿਆਚਾਰਕ ਮੇਲਾ ਅੱਜ

ਸਾਦਿਕ, 22 ਮਾਰਚ (ਆਰ.ਐਸ.ਧੰੁਨਾ, ਗੁਰਭੇਜ ਚੌਹਾਨ)-ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਯੂਥ ਕਲੱਬ (ਰਜਿ:) ਸਾਦਿਕ ਦੇ ਪ੍ਰਧਾਨ ਦਵਿੰਦਰ ਸਿੰਘ ਢਿੱਲੋਂ ਅਤੇ ਸਰਪ੍ਰਸਤ ਸੁਖਵਿੰਦਰ ਸਿੰਘ ਸੁੱਖੀ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸੰਕਲਪ ਯਾਤਰਾ ਦਾ ਸਾਦਿਕ ਪੁੱਜਣ 'ਤੇ ਨਿੱਘਾ ਸਵਾਗਤ

ਸਾਦਿਕ, 22 ਮਾਰਚ (ਆਰ.ਐਸ.ਧੁੰਨਾ)-ਸ਼ਹੀਦ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਆਜ਼ਾਦ ਸੇਵਾ ਸੁਸਾਇਟੀ ਰਜਿ: ਮਲੋਟ ਵਲੋਂ ਕੱਢੀ ਗਈ 15ਵੀਂ ਸੰਕਲਪ ਯਾਤਰਾ ਦੇ ਸਾਦਿਕ ਪੁੱਜਣ 'ਤੇ ਸਥਾਨਕ ਫ਼ਿਰੋਜ਼ਪੁਰ ਵਾਲੀ ਸੜਕ 'ਤੇ ...

ਪੂਰੀ ਖ਼ਬਰ »

ਸਿਹਤ ਕਰਮੀਆਂ ਨੂੰ ਟੀ.ਬੀ. ਸਬੰਧੀ ਸਿਖਲਾਈ ਦਿੱਤੀ

ਫ਼ਰੀਦਕੋਟ, 22 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਸਰਜਨ ਡਾ: ਅਮਰੀਕ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ: ਮਨਦੀਪ ਕੌਰ ਦੀ ਦੇਖ-ਰੇਖ ਹੇਠ ਜ਼ਿਲ੍ਹੇ ਅੰਦਰ ਕੰਮ ਕਰਦੇ ਮਟਲੀਪਰਪਜ਼ ਹੈਲਥ ਵਰਕਰ ਨੂੰ ਟੀ.ਬੀ. ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX