ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਪੰਜਾਬ / ਜਨਰਲ

'ਜੋ ਬੋਲੇ ਸੋ ਨਿਹਾਲ' ਨਾਲ ਗੂੰਜਿਆ ਸ੍ਰੀ ਅਨੰਦਪੁਰ ਸਾਹਿਬ

ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ
ਹੋਲੇ-ਮਹੱਲੇ ਦੀ ਸੰਪੂਰਨਤਾ 'ਤੇ ਸ਼੍ਰੋਮਣੀ ਕਮੇਟੀ ਨੇ ਸਜਾਇਆ ਨਗਰ ਕੀਰਤਨ
ਸ੍ਰੀ ਅਨੰਦਪੁਰ ਸਾਹਿਬ, 22 ਮਾਰਚ -ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗ ੜ੍ਹ• ਸਾਹਿਬ ਤੋਂ ਖ਼ਾਲਸਾਈ ਰਵਾਇਤਾਂ ਅਨੁਸਾਰ ਪੰਜ ਪਿਆਰਿਆਂ ਦੀ ਅਗਵਾਈ 'ਚ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਨਾਲ ਨਗਰ ਕੀਰਤਨ ਸਜਾਇਆ ਗਿਆ | ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ 'ਚ ਕੌਮ ਦੇ ਨਾਂਅ 'ਤੇ ਸੰਦੇਸ਼ ਜਾਰੀ ਕਰਦਿਆਂ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਵਲੋਂ 1700 ਈ: 'ਚ ਆਰੰਭੀ ਹੋਲੇ-ਮਹੱਲੇ ਦੀ ਰਵਾਇਤ ਨਾਲ ਖ਼ਾਲਸਾ ਪੰਥ ਨੂੰ ਜ਼ੁਲਮ ਅਤੇ ਜਬਰ ਦਾ ਟਾਕਰਾ ਕਰਨ ਲਈ ਤਿਆਰ ਕੀਤਾ ਸੀ ਅਤੇ ਖ਼ਾਲਸਾਈ ਫ਼ੌਜਾਂ ਦੇ ਦੋ ਮਨਸੂਈ ਦਲ ਬਣਾ ਕੇ ਜੰਗੀ ਅਭਿਆਸ ਸ਼ੁਰੂ ਕੀਤੇ ਅਤੇ ਜੇਤੂ ਦਲਾਂ ਨੂੰ ਗੁਰੂ ਸਾਹਿਬ ਜੀ ਸਿਰੋਪਾਓ ਦੀ ਬਖਸ਼ਿਸ਼ ਕਰਦੇ ਸਨ | ਉਨ੍ਹ•ਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪਾਵਨ ਮੌਕੇ 'ਤੇ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਅਨੁਸਾਰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਅੰਮਿ੍ਤਧਾਰੀ ਬਣੋ | ਸਮਾਗਮ 'ਚ ਉਨ੍ਹ•ਾਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਵਾਲੇ ਨੇ ਵੀ ਸੰਗਤਾਂ ਨੂੰ ਹੋਲੇ-ਮਹੱਲੇ ਦੀਆਂ ਵਧਾਈਆਂ ਦਿੱਤੀਆਂ | ਉਪਰੰਤ ਸਜਾਏ ਮਹੱਲੇ 'ਚ ਉਕਤ ਤੋਂ ਇਲਾਵਾ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਿ੍ੰਸੀਪਲ ਸੁਰਿੰਦਰ ਸਿੰਘ, ਦਿਲਜੀਤ ਸਿੰਘ ਭਿੰਡਰ, ਮੈਨੇਜਰ ਜਸਵੀਰ ਸਿੰਘ, ਕਥਾਵਾਚਕ ਚਰਨਜੀਤ ਸਿੰਘ, ਜਥੇ: ਮੋਹਨ ਸਿੰਘ ਢਾਹੇ, ਮਨਜਿੰਦਰ ਸਿੰਘ ਬਰਾੜ, ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਹਰਜੀਤ ਸਿੰਘ ਅਚਿੰਤ ਆਦਿ ਹਾਜ਼ਰ ਸਨ |

ਨਿਹੰਗ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ 'ਚ ਸਜਾਇਆ ਮਹੱਲਾ
ਸ੍ਰੀ ਅਨੰਦਪੁਰ ਸਾਹਿਬ, 22 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੇ ਜਾਹੋ-ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਨਾਲ ਸਮਾਪਤ ਹੋ ਗਿਆ | ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ ਕੀਆਂ ਲਾਡਲੀਆਂ ਖ਼ਾਲਸਾਈ ਫ਼ੌਜਾਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ 'ਚ ਇਤਿਹਾਸਕ ਅਸਥਾਨ ਗੁ: ਸ਼ਹੀਦੀ ਬਾਗ ਸਾਹਿਬ ਤੋਂ ਪੁਰਾਤਨ ਰਵਾਇਤਾਂ ਨਾਲ ਮਹੱਲਾ ਸਜਾਇਆ ਗਿਆ | ਜਿਸ 'ਚ ਜਥੇਦਾਰ ਬਾਬਾ ਬਲਬੀਰ ਸਿੰਘ ਦੇ ਨਾਲ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ, ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ, ਬਾਬਾ ਗੁਰਦੇਵ ਸਿੰਘ ਤਰਨਾ ਦਲ ਸ਼ਹੀਦੀ ਬਾਗ਼, ਬਾਬਾ ਮਾਨ ਸਿੰਘ ਮੜ•ੀਆਂ ਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਮਾਲਵਾ ਤਰਨਾ ਦਲ ਦੇ ਜਥੇ: ਬਾਬਾ ਨਾਹਰ ਸਿੰਘ, ਜਥੇ: ਬਾਬਾ ਬਲਦੇਵ ਸਿੰਘ ਬੱਲਾਂ, ਜਥੇ: ਬਾਬਾ ਵੱਸਣ ਸਿੰਘ ਮੜੀਆਂ ਵਾਲੇ, ਜਥੇ: ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਜਥੇ: ਬਾਬਾ ਲਾਲ ਸਿੰਘ, ਜਥੇ: ਬਾਬਾ ਸਿੰਦਾ ਸਿੰਘ ਭਿਖੀਵਿੰਡ, ਜਥੇ: ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਜਥੇ: ਤਰਸੇਮ ਸਿੰਘ ਮੋਰਾਂਵਾਲੀ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹਨ | ਗੁ: ਸ਼ਹੀਦੀ ਬਾਗ਼ ਸਾਹਿਬ ਤੋਂ ਆਰੰਭ ਹੋਇਆ ਮਹੱਲਾ ਗੁ: ਬਾਬਾ ਅਜੀਤਗੜ੍ਹ• ਸਾਹਿਬ ਨਿਹੰਗ ਛਾਉਣੀ ਤਰਨਾ ਦਲ ਹਰੀਆਂ ਵੇਲਾਂ, ਗੁ: ਗੁਰੂ ਕਾ ਬਾਗ਼ ਸਾਹਿਬ ਨਿਹੰਗ ਸਿੰਘ ਛਾਉਣੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਤੋਂ ਹੰੁਦਾ ਹੋਇਆਂ ਨਵੀਂ ਆਬਾਦੀ, ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ, ਵੇਰਕਾ ਚੌਕ, ਬੱਸ ਅੱਡਾ ਹੋ ਕੇ ਇਤਿਹਾਸਕ ਅਸਥਾਨ ਗੁ: ਮਾਤਾ ਜੀਤਾ ਜੀ ਸਾਹਿਬ ਵਿਖੇ ਨਤਮਸਤਕ ਹੋ ਕੇ ਪੁਰਾਤਨ ਚਰਨ ਗੰਗਾ ਸਟੇਡੀਅਮ ਵਿਖੇ ਪੁੱਜਾ | ਜਿੱਥੇ ਸ਼੍ਰੋਮਣੀ ਸੇਵਾ ਰਤਨ ਨਿਹੰਗ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਅਗਵਾਈ ਹੇਠ ਵੱਖ ਵੱਖ ਨਿਹੰਗ ਸੰਪਰਦਾਵਾਂ ਦੇ ਸਿੰਘ ਰਵਾਇਤੀ ਬਾਣਿਆਂ, ਸ਼ਸ਼ਤਰਾਂ, ਘੋੜੇ, ਹਾਥੀਆਂ, ਊਠਾਂ 'ਤੇ ਸਵਾਰ ਹੋ ਕੇ ਦਸਮੇਸ਼ ਪਿਤਾ ਦੇ ਵੇਲੇ ਤੋਂ ਹੀ ਘੋੜ ਦੌੜਾਂ ਲਈ ਵਰਤੇ ਜਾਂਦੇ ਚਰਨ ਗੰਗਾ ਸਟੇਡੀਅਮ ਵਿਖੇ ਪਹੰੁਚੇ | ਜਿੱਥੇ ਉਨ੍ਹ•ਾਂ ਨੇ ਸੰਗਤਾਂ ਦੇ ਲਾਮਿਸਾਲ ਇਕੱਠ ਨੂੰ ਘੋੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦੇ ਜੰਗਜੂ ਜੌਹਰ ਦਿਖਾ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਪੁਰਾਤਨ ਹੋਲੀ ਤਿਉਹਾਰ ਨੂੰ ਨਵਾਂ ਕ੍ਰਾਂਤੀਕਾਰੀ ਰੂਪ ਦੇ ਕੇ ਹੋਲੇ-ਮਹੱਲੇ ਦੀ ਪੰਥਕ ਰਵਾਇਤ ਸ਼ੁਰੂ ਕੀਤੀ ਸੀ, ਦੇ ਦਿ੍ਸ਼ਾਂ ਦੀਆਂ ਯਾਦਾਂ ਤਾਜ਼ਾ ਕਰਵਾ ਦਿੱਤੀ | ਇਸ ਮੌਕੇ ਉਕਤ ਤੋਂ ਇਲਾਵਾ ਜਥੇ: ਬਾਬਾ ਜੱਸਾ ਸਿੰਘ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਸਰਵਣ ਸਿੰਘ ਮਝੈਲ, ਜਥੇਦਾਰ ਬਾਬਾ ਪਿਆਰਾ ਸਿੰਘ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |

ਮਹੱਲੇ ਦੌਰਾਨ ਜ਼ਖ਼ਮੀ ਹੋਏ ਨਿਹੰਗ ਸਿੰਘ
ਸ੍ਰੀ ਅਨੰਦਪੁਰ ਸਾਹਿਬ, 22 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ-ਮਹੱਲੇ ਦੇ ਆਖ਼ਰੀ ਦਿਨ ਚਰਨ ਗੰਗਾ ਸਟੇਡੀਅਮ 'ਚ ਸੰਗਤਾਂ ਦੇ ਲਾ ਮਿਸਾਲ ਇਕੱਠ ਅਤੇ ਵਿਉਂਤਬੰਦੀ ਦੀ ਘਾਟ ਕਾਰਨ ਕਈ ਨਿਹੰਗ ਸਿੰਘ ਅਤੇ ਸੰਗਤ ਜ਼ਖ਼ਮੀ ਹੋ ਗਈ। ਦੱਸਣਯੋਗ ਹੈ ਕਿ ਜਦੋਂ ਘੋੜ ਦੌੜ ਸ਼ੁਰੂ ਹੋਈ ਤਾਂ ਦਰਸ਼ਕ ਇਕਦਮ ਸਟੇਡੀਅਮ ਦੇ ਗਰਾਊਂਡ 'ਚ ਇਕੱਠੇ ਹੋ ਗਏ ਜਿਸ ਕਾਰਨ ਕਈ ਘੋੜਸਵਾਰ ਨਿਹੰਗ ਸਿੰਘ ਦਰਸ਼ਕਾਂ 'ਤੇ ਚੜ੍ਹ ਗਏ ਅਤੇ ਕਈ ਸ਼ਰਧਾਲੂਆਂ ਨੂੰ ਦਰੜ ਦਿੱਤਾ। ਇੱਥੇ ਹੀ ਬੱਸ ਨਹੀਂ ਕਈ ਨਿਹੰਗ ਸਿੰਘ ਘੋੜਿਆਂ ਤੋਂ ਡਿਗ ਗਏ ਅਤੇ ਸੱਟਾਂ ਵੀ ਲੱਗੀਆਂ। ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਤੋਂ ਬਿਨਾਂ ਤਸਵੀਰਾਂ ਖਿੱਚਣ ਲਈ ਅੱਗੇ ਹੋਏ ਕਈ ਪੱਤਰਕਾਰਾਂ 'ਤੇ ਵੀ ਘੋੜੇ ਚੜ੍ਹ ਗਏ, ਜਿਨ੍ਹਾਂ ਦੇ ਮੋਬਾਈਲ ਵੀ ਨੁਕਸਾਨੇ ਗਏ।

ਸਿੱਖਾਂ ਦੀ ਬੇਮਿਸਾਲ ਸੂਰਬੀਰਤਾ ਤੇ ਸ਼ਾਨਾਮੱਤੇ ਇਤਿਹਾਸ ਦੀ ਗੌਰਵ ਗਾਥਾ ਹੈ 'ਕੇਸਰੀ'

ਜਸਪਾਲ ਸਿੰਘ ਜਲੰਧਰ, 22 ਮਾਰਚ-ਅੱਜ ਤੋਂ ਕਰੀਬ 122 ਸਾਲ ਪਹਿਲਾਂ 12 ਸਤੰਬਰ 1897 ਨੂੰ ਸਾਰਾਗੜ੍ਹੀ ਦੀ ਧਰਤੀ 'ਤੇ 21 ਸਿੱਖਾਂ ਅਤੇ 10 ਹਜ਼ਾਰ ਦੇ ਕਰੀਬ ਅਫਗਾਨੀ ਪਠਾਣਾਂ ਦੇ ਵਿਚਕਾਰ ਹੋਈ ਜੰਗ 'ਤੇ ਬਣੀ ਫ਼ਿਲਮ 'ਕੇਸਰੀ' ਸਿੱਖਾਂ ਦੀ ਬੇਮਿਸਾਲ ਬਹਾਦਰੀ ਅਤੇ ਸਿੱਖ ਕੌਮ ਦੇ ...

ਪੂਰੀ ਖ਼ਬਰ »

ਗੁਰਤੇਜ ਸਿੰਘ ਘੁੜਿਆਣਾ ਅਕਾਲੀ ਦਲ 'ਚ ਮੁੜ ਸ਼ਾਮਿਲ

ਲੰਬੀ, 22 ਮਾਰਚ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ 'ਚ ਗਏ ਗੁਰਤੇਜ ਸਿੰਘ ਘੁੜਿਆਣਾ ਨੇ ਵਾਪਸੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਮੁੜ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਜ਼ਿਕਰਯੋਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਨੌਜਵਾਨਾਂ ਦੀ ਮੌਤ

ਡੇਰਾਬੱਸੀ, 22 ਮਾਰਚ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਰੇਲਵੇ ਫਲਾਈਓਵਰ 'ਤੇ ਹੋਲੀ ਵਾਲੇ ਦਿਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ 3 ਘਰਾਂ ਦੇ ਚਿਰਾਗ ਬੁੱਝ ਗਏ | ਇਸ ਹਾਦਸੇ ਦੇ ਮਿ੍ਤਕਾਂ ਦੀ ਪਛਾਣ ਰਵਿੰਦਰ (21) ਪੁੱਤਰ ਜੋਗਾ ਸਿੰਘ, ਵਿਸ਼ਾਲ (20) ...

ਪੂਰੀ ਖ਼ਬਰ »

ਪਰਤ ਘਿਸਣ ਨਾਲ ਵੀ ਹੁੰਦਾ ਹੈ ਗੋਡਿਆਂ ਦਾ ਦਰਦ-ਮੈਡੀਲਾਈਫ

ਜਲੰਧਰ, 22 ਮਾਰਚ (ਅ.ਬ.)- ਗੋਡਿਆਂ ਦੇ ਜੋੜਾਂ ਦੇ ਪਰਤ ਘਿਸਣ ਨਾਲ ਗੋਡਿਆਂ 'ਚ ਦਰਦ ਹੁੰਦਾ ਹੈ | ਇਸ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਗੋਡੇ ਬਦਲਣ ਦੀ ਬਜਾਇ ਉਸ ਨੰੂ ਰਿਪੇਅਰ ਕਰਕੇ ਦਰਦ ਤੋਂ ਰਾਹਤ ਪਾਈ ਜਾ ਸਕਦੀ ਹੈ | ਇਹ ਮੰਨਣਾ ਹੈ ਡਾ. ਮੁਕੇਸ਼ ਸ਼ਾਰਦਾ ਦਾ | ਡਾ. ...

ਪੂਰੀ ਖ਼ਬਰ »

ਦਰਸ਼ਕਾਂ ਦਾ ਭਰੋਸਾ ਨਹੀਂ ਤੋੜੇਗੀ 'ਮੰਜੇ ਬਿਸਤਰੇ 2'-ਗਿੱਪੀ ਗਰੇਵਾਲ

ਚੰਡੀਗੜ੍ਹ, 22 ਮਾਰਚ (ਅ.ਬ.)- 'ਮੇਰੀ ਅਤੇ ਮੇਰੀ ਟੀਮ ਦੀ ਹਮੇਸ਼ਾ ਇਹ ਕੋਸ਼ਿਸ਼ ਹੁੰਦੀ ਹੈ ਕਿ ਫ਼ਿਲਮ ਅਜਿਹੀ ਬਣਾਈ ਜਾਵੇ ਜੋ ਹਰ ਉਮਰ ਵਰਗ ਦੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰੇ | ਇਸ ਲਈ ਹਮੇਸ਼ਾ ਪਰਿਵਾਰਕ ਡਰਾਮੇ ਵਾਲੀ ਫ਼ਿਲਮ ਨੂੰ ਤਰਜ਼ੀਹ ਦਿੰਦੇ ਹਾਂ, ਇਹੀ ਕਾਰਨ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਹੀ ਲੜਨਗੇ ਚੋਣ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 22 ਮਾਰਚ-ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਬਠਿੰਡਾ ਦੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਭਾਂਪਦਿਆਂ ਆਖ਼ਰ ਫ਼ੈਸਲਾ ਕਰ ਲਿਆ ਹੈ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਹੀ ਚੋਣ ਮੈਦਾਨ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 550 ਸਾਲਾ ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਸਬੰਧੀ ਮੁੱਖ ਮੰਤਰੀ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖੇ ਪੱਤਰ

ਅੰਮਿ੍ਤਸਰ, 22 ਮਾਰਚ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

ਬਠਿੰਡਾ ਡੀ.ਸੀ. ਦੇ ਤੁਰੰਤ ਤਬਾਦਲੇ ਦੀ ਮੰਗ

ਚੰਡੀਗੜ੍ਹ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ ਬਠਿੰਡਾ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਭਾਰਦਵਾਜ ਿਖ਼ਲਾਫ਼ ਸ਼ਿਕਾਇਤ ਦਰਜ ਕਰਵਾਉਂਦਿਆਂ ਬੇਨਤੀ ਕੀਤੀ ਹੈ ਕਿ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਵਾਸਤੇ ਇਸ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਦੇ ਬੁੱਧੀਜੀਵੀ ਵਿੰਗ ਦਾ ਗਠਨ

ਜਲੰਧਰ, 22 ਮਾਰਚ (ਮੇਜਰ ਸਿੰਘ)-ਪੰਜਾਬ ਏਕਤਾ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਡਾ: ਇੰਦਰਜੀਤ ਸਿੰਘ ਭੱਲਾ ਨੇ ਸੂਬਾਈ ਟੀਮ ਦੀ ਚੋਣ ਕਰਦਿਆਂ ਵੱਖ-ਵੱਖ ਜ਼ਿਲਿ੍ਹਆਂ ਤੋਂ ਆਗੂ ਸ਼ਾਮਿਲ ਕੀਤੇ ਗਏ | ਰੋਪੜ ਜ਼ਿਲ੍ਹੇ ਦੇ ਇੰਜ: ਦਿਦਾਰ ਸਿੰਘ ਜਨਰਲ ਸਕੱਤਰ ਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਮਿਡ ਡੇਅ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ

ਮਾਹਿਲਪੁਰ, 22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਤੇ ਐਲੀਮੈਂਟਰੀ ਸਕੂਲਾਂ 'ਚ ਕੰਮ ਕਰਦੀਆਂ ਮਿਡ ਡੇਅ ਮੀਲ ਕੁੱਕ ਕਮ ਹੈਲਪਰਾਂ ਨੂੰ ਕੱਢਣ ਦੀ ਤਿਆਰੀ ਵਿੱਢ ਦਿੱਤੀ ਹੈ | ਸਰਕਾਰ ਦੀ ਮਿਡ ਡੇਅ ਮੀਲ ਸੁਸਾਇਟੀ ਪੰਜਾਬ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਚਾਰਾਂ ਲਈ ਪਾਕਿ ਗਿਆ ਸ਼ੋ੍ਰਮਣੀ ਕਮੇਟੀ ਦਾ ਵਫ਼ਦ ਵਤਨ ਪਰਤਿਆ

ਅੰਮਿ੍ਤਸਰ, 22 ਮਾਰਚ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ 'ਚ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਬਣਾਉਣ ਹਿਤ ਪਾਕਿਸਤਾਨੀ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਦੇ ਸੱਦੇ 'ਤੇ ਪਾਕਿਸਤਾਨ ਗਿਆ ...

ਪੂਰੀ ਖ਼ਬਰ »

... ਤੇ ਹੁਣ ਗਣਿਤ ਵਿਸ਼ੇ ਦੀ ਪ੍ਰੀਖਿਆ 'ਚ 4 ਅੰਕਾ ਦਾ ਸਵਾਲ ਹੀ 'ਗ਼ਾਇਬ'

ਅੰਮਿ੍ਤਸਰ, 22 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਤਰੁੱਟੀਆਂ ਕਾਰਨ ਨਿਰੰਤਰ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਾਲਾਨਾ ਪ੍ਰੀਖਿਆਵਾਂ 'ਚ ਅੱਜ ਬੋਰਡ ਦਾ ਇਕ ਹੋਰ ਕਾਰਨਾਮਾ ਉਸ ਵੇਲੇ ਸਾਹਮਣੇ ਆਇਆ ਜਦ 10ਵੀਂ ਜਮਾਤ ਦੀ ਪ੍ਰੀਖਿਆ ਦੇਣ ਆਏ ਪ੍ਰੀਖਿਆਰਥੀਆਂ ਨੂੰ ਇਕ 4 ...

ਪੂਰੀ ਖ਼ਬਰ »

ਮਾਮਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦਾ

ਰਾਮ ਰਹੀਮ ਤੋਂ ਪੁੱਛ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ ਜੇਲ੍ਹ ਅਧਿਕਾਰੀਆਂ ਨਾਲ ਸੰਪਰਕ 'ਚ ਲੱਗੀ

ਫ਼ਰੀਦਕੋਟ, 22 ਮਾਰਚ (ਜਸਵੰਤ ਸਿੰਘ ਪੁਰਬਾ)- ਸਥਾਨਕ ਜ਼ਿਲ੍ਹਾ ਅਦਾਲਤ ਨੇ ਬਰਗਾੜੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਹੁਣ ਡੇਰਾ .ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ ਨੂੰ ਇਜ਼ਾਜਤ ਦੇ ...

ਪੂਰੀ ਖ਼ਬਰ »

ਛੇ ਸਾਲ ਬਾਅਦ ਨੰਬਰ ਵਧਣ 'ਤੇ ਨੌਕਰੀ ਦੇ ਦਾਅਵੇ ਲਈ ਮੁੱਖ ਸਕੱਤਰ ਦੀ ਕਮੇਟੀ ਨੂੰ ਵਿਚਾਰ ਕਰਨ ਦਾ ਹੁਕਮ

ਚੰਡੀਗੜ੍ਹ, 22 ਮਾਰਚ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਹਦਾਇਤ 'ਤੇ ਛੇ ਸਾਲ ਬਾਅਦ ਦੁਹਰਾਏ ਗਏ ਨਤੀਜੇ 'ਚ ਅੰਕ ਵਧਣ ਦੇ ਬਾਵਜੂਦ ਨੌਕਰੀ ਨਾ ਮਿਲਣ 'ਤੇ ਹਾਈਕੋਰਟ ਪਹੁੰਚ ਕਰਨ 'ਤੇ ਇਕ ਉਮੀਦਵਾਰ ਬਾਰੇ ਜਸਟਿਸ ਰਾਜਨ ਗੁਪਤਾ ਦੀ ਇਕਹਿਰੀ ਬੈਂਚ ਨੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ

ਚੰਡੀਗੜ੍ਹ, 22 ਮਾਰਚ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ 'ਚ ਸ਼ਾਮਿਲ ਕੀਤਾ ਹੈ | ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ...

ਪੂਰੀ ਖ਼ਬਰ »

ਪਾਕਿ 'ਚ ਦੋ ਨਾਬਾਲਗ ਹਿੰਦੂ ਕੁੜੀਆਂ ਦਾ ਧਰਮ ਪਰਿਵਰਤਨ

ਅੰਮਿ੍ਤਸਰ, 22 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਾਏ ਜਾਣ ਦੇ ਮਾਮਲੇ ਲਗਾਤਾਰ ਜ਼ੋਰ ਫੜਦੇ ਜਾ ਰਹੇ ਹਨ | ਇਸੇ ਸਭ ਦੇ ਚੱਲਦਿਆਂ ਹੋਲੀ ਵਾਲੇ ਦਿਨ ਸੂਬਾ ਸਿੰਧ ਦੇ ...

ਪੂਰੀ ਖ਼ਬਰ »

ਪਾਕਿ ਦੀ ਕੌਮੀ ਅਸੈਂਬਲੀ 'ਚ ਗੂੰਜਿਆ ਹਿੰਦੂ ਕੁੜੀਆਂ ਦੇ ਧਰਮ ਪਰਿਵਰਤਨ ਦਾ ਮਾਮਲਾ

ਅੰਮਿ੍ਤਸਰ, (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਕੌਮੀ ਅਸੈਂਬਲੀ 'ਚ ਅੱਜ ਸੂਬਾ ਸਿੰਧ ਤੋਂ ਐਮ.ਐਨ.ਏ. ਕੇਸੂ ਮਲ ਖੀਲ ਦਾਸ ਕੋਹਿਸਤਾਨੀ ਨੇ ਪਾਕਿ 'ਚ ਵੱਡੀ ਗਿਣਤੀ 'ਚ ਨਾਬਾਲਗ ਹਿੰਦੂ ਕੁੜੀਆਂ ਦੇ ਕੀਤੇ ਜਾ ਰਹੇ ਧਰਮ ਪਰਿਵਰਤਨ ਦਾ ਮਾਮਲਾ ਪੇਸ਼ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਬੇਔਲਾਦ ਜੋੜਿਆਂ ਲਈ ਲਾਹੇਵੰਦ ਸਿੱਧ ਹੋ ਰਿਹਾ ਸੋਫਤ ਇਨਫਰਟੀਲਿਟੀ ਅਤੇ ਵੁਮੈਨ ਕੇਅਰ ਸੈਂਟਰ

ਜਲੰਧਰ, 22 ਮਾਰਚ (ਅ. ਬ.)-ਉੱਤਰ ਭਾਰਤ ਦੀ ਪ੍ਰਸਿੱਧ ਬਾਂਝਪਣ ਮਾਹਿਰ ਡਾ: ਸੁਮੀਤਾ ਸੋਫਤ ਦੇ ਹਸਪਤਾਲ ਵਿਚ 55 ਸਾਲ ਦੀ ਔਰਤ ਅਤੇ 60 ਸਾਲ ਦਾ ਬਜ਼ਰਗ ਮਾਂ-ਬਾਪ ਬਣੇ | ਪਾਤੜਾਂ ਦੇ ਬਗੀਚਾ ਸਿੰਘ ਅਤੇ ਲਖਵਿੰਦਰ ਕੌਰ ਨੂੰ ਉਮਰ ਦੇ ਉਸ ਪੜਾਅ ਵਿਚ ਮਾਂ-ਬਣਨ ਦਾ ਸੁੱਖ ਮਿਲਿਆ, ਜਿਸ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੋਣ ਵਾਲੇ ਇਲਾਕੇ 'ਚ ਸੀ. ਜੀ. ਡਬਲਯੂ. ਏ. ਵਲੋਂ ਐਨ. ਓ. ਸੀ. ਦੇਣ ਤੋਂ ਕੋਰੀ ਨਾਂਹ

ਲੁਧਿਆਣਾ, 22 ਮਾਰਚ (ਪੁਨੀਤ ਬਾਵਾ)-ਧਰਤੀ ਹੇਠਲੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਜਾਣ 'ਤੇ ਧਰਤੀ ਹੇਠਲਾ ਪਾਣੀ ਦੂਸ਼ਿਤ ਹੋਣ ਵਾਲੇ ਇਲਾਕਿਆਂ 'ਚ ਸੈਂਟਰ ਗਰਾਊਾਡ ਵਾਟਰ ਅਥਾਰਿਟੀ ਵਲੋਂ ਧਰਤੀ ਹੇਠੋਂ ਪਾਣੀ ਕੱਢਣ ਦੀ ਐਨ.ਓ.ਸੀ. ਨਾ ਦੇਣ ਦਾ ਫ਼ਰਮਾਨ ਜਾਰੀ ...

ਪੂਰੀ ਖ਼ਬਰ »

ਫ਼ਰਾਰ ਹਵਾਲਾਤੀ ਵਲੋਂ ਧੀ ਦੀ ਗੋਲੀਆਂ ਮਾਰ ਕੇ ਹੱਤਿਆ, ਪਤਨੀ ਦੀ ਹਾਲਤ ਗੰਭੀਰ

ਗੜ੍ਹਸ਼ੰਕਰ, 22 ਮਾਰਚ (ਧਾਲੀਵਾਲ)-ਕੁਝ ਮਹੀਨੇ ਪਹਿਲਾਂ ਪੁਲਿਸ ਹਿਰਾਸਤ ਚੋਂ ਫ਼ਰਾਰ ਹੋਏ ਹਵਾਲਾਤੀ ਨੇ ਨੇੜਲੇ ਪਿੰਡ ਦੇਨੋਵਾਲ ਖ਼ੁਰਦ (ਬਸਤੀ ਸੈਂਸੀਆਂ) ਵਿਖੇ ਰਿਵਾਲਵਰ ਨਾਲ ਘਰ 'ਚ ਮੌਜੂਦ ਆਪਣੀ ਪਤਨੀ ਅਤੇ ਧੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ | ...

ਪੂਰੀ ਖ਼ਬਰ »

ਗੁਰਦਾਸਪੁਰ ਹਲਕੇ ਤੋਂ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਬਰਾਂਡ ਅੰਬੈਸਡਰ ਨਿਯੁਕਤ

ਬਟਾਲਾ, 22 ਮਾਰਚ (ਕਾਹਲੋਂ)-ਦੇਸ਼ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ, ਪ੍ਰਸਿੱਧ ਗਾਇਕ ਗੁਰਦਾਸ ਮਾਨ ਅਤੇ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਬਰਾਂਡ ਅੰਬੈਸਡਰ ...

ਪੂਰੀ ਖ਼ਬਰ »

ਪ੍ਰਸਿੱਧ ਮਾਰਕਸੀ ਨੇਤਾ ਪ੍ਰੋ. ਬਲਵੰਤ ਸਿੰਘ ਨਹੀਂ ਰਹੇ

ਚੰਡੀਗੜ੍ਹ, 22 ਮਾਰਚ (ਐਨ.ਐਸ. ਪਰਵਾਨਾ)-ਪੰਜਾਬ ਦੇ ਮਾਰਕਸਵਾਦੀ ਕਮਿਊਨਿਸਟ ਨੇਤਾ ਪ੍ਰੋ. ਬਲਵੰਤ ਸਿੰਘ ਨਹੀਂ ਰਹੇ | ਉਨ੍ਹਾਂ ਦਾ ਦਿਹਾਂਤ ਕੱਲ੍ਹ ਇੱਥੇ ਸੈਕਟਰ 28 'ਚ ਆਪਣੀ ਰਿਹਾਇਸ਼ 'ਤੇ ਹੋ ਗਿਆ | ਉਹ ਕਈ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ | ਉਹ ਕਈ ਸਾਲ ਤੱਕ ਮਾਰਕਸਵਾਦੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਬਾਬਾ ਅਨੂਪ ਸਿੰਘ

ਜੰਡਿਆਲਾ ਮੰਜਕੀ-ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਪੰਜਵੀਂ ਜੰਡਿਆਲਾ-ਭੰਗਾਲਾ ਵਿਚ ਗੁਰੂ ਘਰ ਦੀ ਸੇਵਾ ਕਰ ਰਹੇ ਬਾਬਾ ਅਨੂਪ ਸਿੰਘ ਹੁਰਾਂ ਦਾ ਜਨਮ 1943 ਵਿਚ ਪਾਕਿਸਤਾਨ ਵਿਚ ਹੋਇਆ | ਸਿਰਫ 8 ਵਰਿ੍ਹਆਂ ਦੀ ਉਮਰ ਵਿਚ ਹੀ ਕਾਰ ਸੇਵਾ ਨੂੰ ਪਰਨਾਏ ਬਾਬਾ ਅਨੂਪ ਸਿੰਘ ...

ਪੂਰੀ ਖ਼ਬਰ »

ਡੈਫੋਡਿਲਜ਼ ਦੇ ਵਿਦਿਆਰਥੀ ਨੇ ਲਿਸਨਿੰਗ 'ਚ 8 ਅਤੇ ਰੀਡਿੰਗ 'ਚ 7 ਬੈਂਡ ਪ੍ਰਾਪਤ ਕੀਤੇ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚਕੋਟੀ ਦੀ ਟਰੇਨਿੰਗ ਪ੍ਰਦਾਨ ਕਰ ਕੇ ਮਨ ਚਾਹੇ ਬੈਂਡ ਦਿਵਾਉਣ ਵਾਲੀ ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥੀ ਹਰਸ਼ ...

ਪੂਰੀ ਖ਼ਬਰ »

ਬੇਅਦਬੀ ਮਾਮਲਾ

ਮਹਿੰਦਰਪਾਲ ਬਿੱਟੂ ਸਮੇਤ ਚਾਰ ਡੇਰਾ ਪ੍ਰੇਮੀਆਂ ਦੇ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼

ਫ਼ਰੀਦਕੋਟ, 22 ਮਾਰਚ (ਜਸਵੰਤ ਸਿੰਘ ਪੁਰਬਾ)-ਥਾਣਾ ਸਿਟੀ ਕੋਟਕਪੂਰਾ ਪੁਲਿਸ ਵਲੋਂ ਕੁਝ ਮਹੀਨੇ ਪਹਿਲਾਂ ਡੇਰਾ ਸੱਚਾ ਸੌਦਾ ਸਿਰਸਾ ਦੀ ਸੂਬਾਈ ਕਮੇਟੀ ਮੈਂਬਰ ਮਹਿੰਦਰਪਾਲ ਬਿੱਟੂ ਦੇ ਘਰ 'ਚੋਂ ਗੁਰੂ ਨਾਨਕ ਦੇਵ ਜੀ ਜਨਮ ਸਾਖੀ ਦੀਆਂ ਪੋਥੀਆਂ ਅਤੇ 32 ਬੋਰ ਰਿਵਾਲਵਰ ਦੇ ...

ਪੂਰੀ ਖ਼ਬਰ »

ਪਾਕਿ ਰਾਸ਼ਟਰੀ ਦਿਵਸ ਮੌਕੇ ਮੋਦੀ ਵਲੋਂ ਇਮਰਾਨ ਖ਼ਾਨ ਨੂੰ ਵਧਾਈਆਂ

ਨਵੀਂ ਦਿੱਲੀ, 22 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪਾਕਿ ਵਾਸੀਆਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ਮੌਕੇ ਵਧਾਈਆਂ ਭੇਜੀਆਂ | ਮੋਦੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਗੁਆਂਢੀ ਦੇਸ਼ ਦੇ ...

ਪੂਰੀ ਖ਼ਬਰ »

10ਵੀਂ ਦੀ ਪ੍ਰੀਖਿਆ ਦੌਰਾਨ ਭਿੱਖੀਵਿੰਡ 'ਚ ਹੋਰਨਾਂ ਦੀ ਥਾਂ ਪੇਪਰ ਦਿੰਦੇ 4 ਕਾਬੂ

ਐੱਸ.ਏ.ਐੱਸ. ਨਗਰ, 22 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਦੀ ਲਈ ਜਾ ਰਹੀ ਸਾਲਾਨਾ ਪ੍ਰੀਖਿਆ ਤਹਿਤ ਗਣਿਤ ਵਿਸ਼ੇ ਦੇ ਪੇਪਰ ਦੌਰਾਨ ਪੰਜਾਬ ਭਰ ਅੰਦਰ ਨਕਲ ਅਤੇ ਪ੍ਰੀਖਿਆ ਨਾਲ ਸਬੰਧਿਤ ਹੋਰ ਗ਼ੈਰਸਮਾਜੀ ਕਾਰਵਾਈਆਂ ਦੇ 9 ...

ਪੂਰੀ ਖ਼ਬਰ »

ਪਹਿਲੀ ਅਪੈ੍ਰਲ ਤੋਂ ਪਿਛਲੇ ਸਾਲ ਦੀਆਂ ਲਾਗੂ ਰਹਿਣਗੀਆਂ ਬਿਜਲੀ ਦਰਾਂ

• ਸ਼ਿਵ ਸ਼ਰਮਾ ਜਲੰਧਰ, 22 ਮਾਰਚ ਲੋਕ-ਸਭਾ ਚੋਣਾਂ ਕਰਕੇ ਪਿੱਛੇ ਪਈਆਂ ਨਵੀਆਂ ਬਿਜਲੀ ਦਰਾਂ ਹੁਣ 1 ਜੂਨ ਤੋਂ ਹੀ ਲਾਗੂ ਕੀਤੇ ਜਾਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਕਿਉਂਕਿ ਆਦਰਸ਼ ਚੋਣ ਜ਼ਾਬਤਾ ਲਾਗੂ ਕਰਕੇ ਇਸ ਵੇਲੇ ਬਿਜਲੀ ਦਰਾਂ ਬਾਰੇ ਕੋਈ ਵੀ ਫ਼ੈਸਲਾ ਹੋਣਾ ਸੰਭਵ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਅਕਾਲੀ-ਭਾਜਪਾ ਉਮੀਦਵਾਰਾਂ ਦੇ ਸਮਰਥਨ ਦਾ ਫ਼ੈਸਲਾ

ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਚੋਣਾਂ ਦੇ ਐਲਾਨ ਮਗਰੋਂ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਦੇ ਤਹਿਤ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਦੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਬਨਾਮ ਵੱਡੇ ਲੀਡਰਾਂ ਦੇ 'ਕਾਕੇ'

ਪਾਰਟੀ ਦੀ ਰੀੜ੍ਹ ਦੀ ਹੱਡੀ ਕਹੇ ਜਾਂਦੇ ਟਕਸਾਲੀ ਵਰਕਰਾਂ 'ਚ ਟਿਕਟਾਂ ਦੀ ਅਧੂਰੀ ਆਸ

• ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 22 ਮਾਰਚ- ਸੂਬੇ ਵਿਚਲੀਆਂ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਹਮੇਸ਼ਾ ਜਨਤਕ ਤੌਰ 'ਤੇ ਆਪਣੇ ਵਰਕਰਾਂ ਨੂੰ ਆਪਣੀ ਪਾਰਟੀ ਦੀ ਰੀੜ੍ਹ ਦੀ ਹੱਡੀ ਕਿਹਾ ਜਾਂਦਾ ਹੈ ਪਰ ਜਦੋਂ ਅਹੁਦਿਆਂ ਅਤੇ ਕਿਸੇ ਵੀ ਚੋਣ 'ਚ ਟਿਕਟਾਂ ਦੀ ਵੰਡ ਦਾ ਵੇਲਾ ...

ਪੂਰੀ ਖ਼ਬਰ »

ਬਰਗਾੜੀ ਬੇਅਦਬੀ ਮਾਮਲਾ ਵੱਟੇ ਖਾਤੇ ਪਾਇਆ ਸਰਕਾਰਾਂ ਨੇ

• ਮੇਜਰ ਸਿੰਘ ਜਲੰਧਰ, 22 ਮਾਰਚ-ਸਾਢੇ ਤਿੰਨ ਸਾਲ ਸਾਲ ਬੀਤਣ ਬਾਅਦ ਵੀ ਬੇਅਦਬੀ ਮਾਮਲਾ ਪੰਜਾਬ ਤੇ ਕੇਂਦਰ ਸਰਕਾਰ ਨੇ ਪੂਰੀ ਤਰ੍ਹਾਂ ਵੱਟੇ ਖਾਤੇ ਪਾ ਦਿੱਤਾ ਹੈ | ਬੇਅਦਬੀ ਦਾ ਮਾਮਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਿਠਾਈ ਵਿਸ਼ੇਸ਼ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX