ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 2 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੀ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 day ago
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  1 day ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  1 day ago
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੌੜਾਂ ਬਣਾ ਕੇ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  1 day ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  1 day ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  1 day ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  1 day ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  1 day ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  1 day ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  1 day ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਸੰਗਰੂਰ

ਲੋਕ ਸਭਾ ਚੋਣਾਂ ਪਿੱਛੋਂ ਕਾਂਗਰਸ ਆਗੂ ਹੀ ਕੈਪਟਨ ਨੂੰ ਕੁਰਸੀ ਤੋਂ ਲਾਹ ਦੇਣਗੇ-ਸੁਖਬੀਰ

ਸੰਗਰੂਰ, 22 ਮਾਰਚ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਸਿਆਸੀ ਮਾਹੌਲ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਭਾਜਪਾ ਗੱਠਜੋੜ 13 ਦੀਆਂ 13 ਸੀਟਾਂ ਉੱਤੇ ਜਿੱਤ ਹਾਸਲ ਕਰੇਗਾ | ਸ: ਬਾਦਲ ਵਿਧਾਨ ਸਭਾ ਹਲਕਾ ਸੰਗਰੂਰ ਦੇ ਅਕਾਲੀ ਭਾਜਪਾ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਜਦ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਨਾਮੋਸ਼ੀ ਝੱਲਣੀ ਪਈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਦੁਖੀ ਹੋਏ ਕਾਂਗਰਸੀ ਆਗੂ ਇਕੱਠੇ ਹੋ ਕੇ ਕੈਪਟਨ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡਣ ਲਈ ਮਜਬੂਰ ਕਰ ਦੇਣਗੇ | ਸ: ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ, ਵਪਾਰੀਆਂ ਤੇ ਦੂਸਰੇ ਵਰਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਭਾਜਪਾ ਗੱਠਜੋੜ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੌਰਾਨ ਸਿੱਖਾਂ ਦੀ ਚਿਰੋਕਣੀ ਮੰਗ ਕਰਤਾਰਪੁਰ ਲਾਂਘਾ ਪ੍ਰੋਜੈਕਟ ਨੂੰ ਪ੍ਰਵਾਨਗੀ ਮਿਲੀ ਹੈ | ਭਾਈ ਲੌਾਗੋਵਾਲ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਦੀ ਜਿੱਤ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਹੋਵੇਗੀ | ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਸਰਕਾਰ ਦੌਰਾਨ ਮੁਲਾਜ਼ਮ, ਵਪਾਰੀ, ਸਨਅਤਕਾਰ, ਪੈਨਸ਼ਨਰ, ਦਲਿਤ ਵਰਗ ਅਤੇ ਸਮਾਜ ਦੇ ਹੋਰ ਵਰਗ ਦੁਖੀ ਹਨ | ਕੈਪਟਨ ਸਰਕਾਰ ਵਲੋਂ ਖ਼ਜ਼ਾਨਾ ਖ਼ਾਲੀ ਹੋਣ ਦਾ ਰੌਲਾ ਪਾਇਆ ਜਾ ਰਿਹਾ ਹੈ ਪਰ ਹਕੀਕਤ ਇਹ ਹੈ ਕਿ ਇਨ੍ਹਾਂ ਦੀ ਨੀਅਤ ਹੀ ਮਾੜੀ ਹੈ | ਸਮਾਗਮ ਨੂੰ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਵਿਨਰਜੀਤ ਸਿੰਘ ਗੋਲਡੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਿਕਰਮ ਪਾਲੀ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ, ਅਕਾਲੀ ਆਗੂ ਜਸਵਿੰਦਰ ਸਿੰਘ ਪਿ੍ੰਸ, ਵਿਸ਼ਵਜੀਤ ਸਿੰਘ ਲੀਟਲੂ, ਬੀਬੀ ਪਰਮਜੀਤ ਕੌਰ ਵਿਰਕ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਸਰਜੀਵਨ ਜਿੰਦਲ, ਸੰਦੀਪ ਦਾਨੀਆ, ਹਰਪ੍ਰੀਤ ਸਿੰਘ ਢੀਂਡਸਾ, ਪ੍ਰੇਮ ਚੰਦ ਪ੍ਰਧਾਨ ਨਗਰ ਕੌਾਸਲ ਭਵਾਨੀਗੜ੍ਹ, ਸੁਨੀਤਾ ਸ਼ਰਮਾ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ, ਮਲਕੀਤ ਸਿੰਘ ਚੰਗਾਲ ਮੈਂਬਰ ਸ਼ੋ੍ਰਮਣੀ ਕਮੇਟੀ, ਜਥੇ: ਭੁਪਿੰਦਰ ਸਿੰਘ ਭਲਵਾਨ, ਮੈਂਬਰ ਸ਼ੋ੍ਰਮਣੀ ਕਮੇਟੀ ਰਿਪਦਮਨ ਸਿੰਘ ਢਿਲੋਂ ਪ੍ਰਧਾਨ ਨਗਰ ਕੌਾਸਲ ਸੰਗਰੂਰ, ਇਕਬਾਲ ਸਿੰਘ ਪੂਨੀਆ, ਹਰਪਾਲ ਸਿੰਘ ਖਡਿਆਲ, ਹਰਵਿੰਦਰ ਸਿੰਘ ਕਾਕੜਾ, ਹਰਜੀਤ ਸਿੰਘ ਬੀਟਾ, ਰੁਪਿੰਦਰ ਸਿੰਘ ਰੰਧਾਵਾ, ਕੁਲਵੰਤ ਸਿੰਘ ਜੌਲੀਆਂ, ਗੁਰਮੀਤ ਸਿੰਘ ਜੌਹਲ, ਕੁਲਵੰਤ ਸਿੰਘ ਗਹਿਲਾਂ, ਅਜੈਬ ਸਿੰਘ ਗਹਿਲਾਂ, ਨਿਹਾਲ ਸਿੰਘ, ਧਰਮਿੰਦਰ ਸਿੰਘ ਭੱਟੀਵਾਲ, ਗੁਰਮੀਤ ਸਿੰਘ ਭੱਟੀਵਾਲ, ਜੋਗੀ ਸਿੰਘ ਖਿੱਲਰੀਆਂ, ਰਾਜਦੀਪ ਸਿੰਘ ਤੁਰੀ,
ਅਵਤਾਰ ਸਿੰਘ ਲੱਡੀ, ਚਿਤਵੰਤ ਸਿੰਘ ਹਨੀ ਮਾਨ, ਸੁਰਜੀਤ ਸਿੰਘ ਗਰੇਵਾਲ ਐਡਵੋਕੇਟ, ਲਲਿਤ ਗਰਗ ਐਡਵੋਕੇਟ, ਦਲਜੀਤ ਸਿੰਘ ਸੇਖੋਂ ਐਡਵੋਕੇਟ, ਬਲਵੰਤ ਸਿੰਘ ਢੀਂਡਸਾ ਐਡਵੋਕੇਟ, ਹਰਜਿੰਦਰ ਸਿੰਘ ਸਿੱਧੂ ਐਡਵੋਕੇਟ, ਜੋਗੀ ਰਾਮ ਲੋਹਟ, ਪਵਨ ਗਰਗ, ਰਣਦੀਪ ਸਿੰਘ ਦਿਓਲ, ਸੱਜਣ ਰਾਮ ਸੱਜੂ, ਹਰਵਿੰਦਰ ਸਿੰਘ ਕਾਕੜਾ, ਮਨਪ੍ਰੀਤ ਸਿੰਘ ਸੇਠੀ, ਸਤਵੀਰ ਸਿੰਘ ਜੇਜੀ, ਭਰਪੂਰ ਸਿੰਘ ਫੱਗੂਵਾਲਾ, ਸੁਨੀਲ ਗੋਇਲ ਡਿੰਪਲ, ਗਗਨਦੀਪ ਸਿੰਘ ਸਿਬੀਆ, ਵਿਨੋਦ ਕੁਮਾਰ ਬੋਦੀ, ਕੁਲਦੀਪ ਸਿੰਘ ਚੱਕੀ ਵਾਲੇ, ਵਿਸ਼ਾਲ ਗਰਗ, ਮਨਪ੍ਰੀਤ ਸਿੰਘ ਘਰਾਚੋਂ, ਭਗਵੰਤ ਸਿੰਘ ਐਡਵੋਕੇਟ, ਕੁਲਵਿੰਦਰ ਕੌਰ ਢੀਂਗਰਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ | ਰੈਲੀ ਵਿਚ ਸ: ਸੁਖਬੀਰ ਸਿੰਘ ਬਾਦਲ ਨੇ ਜ਼ਿਨ੍ਹਾਂ ਸਮਾਂ ਸਟੇਜ ਉੱਤੇ ਲਗਾਇਆ ਉਨ੍ਹਾਂ ਹੀ ਸਮਾਂ ਅਕਾਲੀ ਭਾਜਪਾ ਵਰਕਰਾਂ ਨਾਲ ਤਸਵੀਰਾਂ ਖਿਚਵਾਉਣ ਉੱਤੇ ਦਿੱਤਾ | ਬਾਅਦ ਵਿਚ ਸ: ਬਲਵੰਤ ਸਿੰਘ ਢੀਂਡਸਾ ਐਡਵੋਕੇਟ ਦੀ ਅਗਵਾਈ ਹੇਠ ਵਕੀਲਾਂ ਦਾ ਇਕ ਵਫ਼ਦ ਸ: ਸੁਖਬੀਰ ਸਿੰਘ ਬਾਦਲ ਨੂੰ ਮਿਲਿਆ | ਸ: ਬਾਦਲ ਨੇ ਵਫ਼ਦ ਨੂੰ ਚੰਡੀਗੜ੍ਹ ਆਉਣ ਦਾ ਸੱਦਾ ਦਿੱਤਾ | ਬਾਅਦ ਵਿਚ ਸ: ਸੁਖਵੀਰ ਸਿੰਘ ਬਾਦਲ ਨੇ ਪੈ੍ਰੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਅਗਲੇ ਹਫ਼ਤੇ ਕਰ ਦਿੱਤਾ ਜਾਵੇਗਾ |
ਮਾਲੇਰਕੋਟਲਾ, (ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਉੱਪਰ ਸ਼ੋ੍ਰਮਣੀ ਅਕਾਲੀ ਦਲ ਨੂੰ ਹਰਾਉਣ ਲਈ ਇਕੱਠੇ ਹੋਣ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਹਰਾਉਣ ਲਈ ਕਾਂਗਰਸ ਤੇ 'ਆਪ' ਸਮੇਤ ਸਾਰੀਆਂ ਪਾਰਟੀਆਂ ਜੋ ਮਰਜ਼ੀ ਪਾਪੜ ਵੇਲ ਲੈਣ ਅਕਾਲੀ ਦਲ ਸਾਰੀਆਂ ਸੀਟਾਂ ਉੱਪਰ ਸ਼ਾਨਦਾਰ ਜਿੱਤਾਂ ਦਰਜ ਕਰੇਗਾ | ਸ: ਬਾਦਲ ਲੰਘੀ ਦੇਰ ਸ਼ਾਮ ਸਥਾਨਕ ਮਿਲਣ ਪੈਲੇਸ ਵਿਖੇ ਹਲਕਾ ਮਲੇਰਕੋਟਲਾ ਦੇ ਅਕਾਲੀ ਵਰਕਰਾਂ ਨਾਲ ਰੂ-ਬਰੂ ਹੋਣ ਲਈ ਪਹੁੰਚੇ ਸਨ | ਉਨ੍ਹਾਂ ਬੇਅਦਬੀ ਮਾਮਲਿਆਂ ਦੀ ਪੜਤਾਲ ਕਰ ਰਹੀ ਐਸ.ਆਈ.ਟੀ. ਨੂੰ ਕਾਂਗਰਸ ਪਾਰਟੀ ਦੀ ਏਜੰਸੀ ਦੱਸਦਿਆਂ ਕਿਹਾ ਕਿ ਐਸ.ਆਈ.ਟੀ. ਕਾਂਗਰਸ ਹਕੂਮਤ ਦੇ ਇਸ਼ਾਰੇ 'ਤੇ ਸਿਆਸੀ ਬਦਲਾਖੋਰੀ ਤਹਿਤ ਕੰਮ ਕਰ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਇਸੇ ਮੰਦਭਾਵਨਾ ਤਹਿਤ ਝੂਠਾ ਫਸਾਇਆ ਜਾ ਰਿਹਾ ਹੈ ਤਾਂ ਜੋ ਮਨਤਾਰ ਬਰਾੜ ਨੂੰ ਲੋਕ ਸਭਾ ਚੋਣਾਂ ਲਈ ਪ੍ਰਚਾਰ ਤੋਂ ਲਾਂਭੇ ਰੱਖਿਆ ਜਾ ਸਕੇ | ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸਿਮਰਜੀਤ ਸਿੰਘ ਬੈਂਸ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਿਖ਼ਲਾਫ਼ ਚੋਣ ਲੜਨ ਦੇ ਕੀਤੇ ਐਲਾਨ ਦਾ ਸ: ਬਾਦਲ ਨੇ ਸਵਾਗਤ ਕੀਤਾ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਵਰਕਰਾਂ ਨੂੰ ਮੁਖ਼ਾਤਬ ਹੁੰਦਿਆਂ ਸੱਦਾ ਦਿੱਤਾ ਕਿ ਪੰਜਾਬ ਤੇ ਪੰਥ ਦੋਖੀਆਂ ਨੂੰ ਸਬਕ ਸਿਖਾਉਣ ਅਤੇ ਝੂਠੇ ਵਾਅਦੇ ਕਰਕੇ ਸੱਤ੍ਹਾ ਹਾਸਲ ਕਰਨ ਵਾਲਿਆਂ ਨੂੰ ਚੱਲਦਾ ਕਰਨ ਲਈ ਲੋਕ ਸਭਾ ਚੋਣਾਂ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਜਿੱਤ ਵਾਸਤੇ ਘਰ ਘਰ ਤੱਕ ਛਾ ਜਾਣ | ਇਸ ਮੌਕੇ ਜ਼ਿਲ੍ਹਾ ਇਕਬਾਲ ਸਿੰਘ ਝੂੰਦਾਂ, ਹਲਕਾ ਇੰਚਾਰਜ ਮੁਹੰਮਦ ਉਵੈਸ, ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਜੈਪਾਲ ਸਿੰਘ ਮੰਡੀਆਂ, ਮੀਤ ਪ੍ਰਧਾਨ ਹਾਜੀ ਮੁਹੰਮਦ ਤੁਫੈਲ ਮਲਿਕ, ਸਾਬਕਾ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਖਟੜਾ, ਸਾਬਰ ਅਲੀ ਢਿੱਲੋਂ ਤੇ ਬਸੀਰ ਰਾਣਾ ਆਦਿ ਨੇ ਵੀ ਸੰਬੋਧਨ ਕੀਤਾ | ਸਮਾਗਮ ਵਿੱਚ ਸਾਬਕਾ ਮੰਤਰੀ ਨੁਸਰਤ ਇਕਰਾਮ ਖਾਨ ਬੱਗਾ, ਸਾਬਕਾ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਪਾਰਟੀ ਦੇ ਮੀਤ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਸੇਹਕੇ, ਮੇਘ ਸਿੰਘ ਗੁਆਰਾ, ਪਾਰਟੀ ਦੇ ਸੰਯੁਕਤ ਸਕੱਤਰ ਐਡਵੋਕੇਟ ਜੁਲਫਕਾਰ ਅਲੀ ਮਲਿਕ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਜਸਵੀਰ ਸਿੰਘ ਦਿਓਲ, ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝੁਨੇਰ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਕਮਲਜੀਤ ਸਿੰਘ ਹਥਨ, ਭਾਈ ਜਗਦੀਸ਼ ਸਿੰਘ ਘੁੰਮਣ, ਗੁਰਦੀਪ ਸਿੰਘ ਬਧਰਾਵਾਂ, ਡਿਪਟੀ ਗੁਰਮੇਲ ਸਿੰਘ ਕੁਠਾਲਾ, ਸਰਪੰਚ ਅਵਤਾਰ ਸਿੰਘ ਮਾਨਾਂ, ਦਰਬਾਰਾ ਸਿੰਘ ਚਹਿਲ, ਜਤਿੰਦਰ ਸਿੰਘ ਮਹੋਲੀ, ਮੁਹੰਮਦ ਨਸ਼ੀਰ ਭੱਟੀ ਅਤੇ ਬਲਦੇਵ ਸਿੰਘ ਰੁੜਕਾ ਸਮੇਤ ਵੱਡੀ ਗਿਣਤੀ ਅਕਾਲੀ ਆਗੂ ਮੌਜੂਦ ਸਨ |
ਧੂਰੀ, (ਭੁੱਲਰ, ਲਹਿਰੀ) - ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਧੂਰੀ ਦੇ ਮਿਲਣ ਪੈਲੇਸ ਵਿਖੇ ਵਰਕਰ ਮਿਲਣੀ ਸਮਾਗਮ ਦੌਰਾਨ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਕੇਵਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਥਾਂ ਵਿੱਚ ਹੈ ਤੇ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਹਿਤਾਂ ਲਈ ਵੱਡੇ ਕੰਮ ਕੀਤੇ ਹਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਹਲਕਾ ਧੂਰੀ ਵਿੱਚ ਬਣੀਆਂ ਗਲੀਆਂ, ਨਾਲੀਆਂ ਉੱਪਰ ਹੁਣ ਤੱਕ ਜ਼ਿਮਨੀ ਚੋਣ ਦੀਆਂ ਗਰਾਂਟਾਂ ਵਾਲਾ ਪੈਸਾ ਹੀ ਲੱਗ ਰਿਹਾ ਹੈ ਅਤੇ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਕੋਈ ਗਰਾਂਟ ਜਾਰੀ ਨਹੀਂ ਕੀਤੀ | ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਵਿਚ ਕਾਂਗਰਸ ਨਾਲ ਗੱਠਜੋੜ ਕਰਕੇ ਚੋਣਾਂ ਲੜਨ ਲਈ ਮਿੰਨਤਾਂ ਕਰਦੀ ਪਈ ਹੈ, ਹੁਣ ਆਮ ਆਦਮੀ ਪਾਰਟੀ ਦੇ ਸਿਧਾਂਤ ਕਿੱਥੇ ਗਏ | ਇਸ ਮੌਕੇ ਹਲਕਾ ਇੰਚਾਰਜ ਹਰੀ ਸਿੰਘ ਨੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸ਼ਗਨ ਸਕੀਮਾਂ ਤੇ ਪੈਨਸ਼ਨਾਂ ਦੀ ਗੱਲ ਕਰਦਿਆਂ ਸਰਕਾਰ ਦੇ ਿਖ਼ਲਾਫ਼ ਆਪਣੀ ਭੜਾਸ ਕੱਢੀ | ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਸ. ਸੁਖਬੀਰ ਸਿੰਘ ਬਾਦਲ ਨੇ ਜਿੱਥੇ ਸਰਕਾਰ ਦੀਆਂ ਪ੍ਰਾਪਤੀਆਂ ਵਾਲੇ ਗਿਣੇ-ਚੁਣੇ ਸਵਾਲਾਂ ਦੇ ਜਵਾਬ ਦਿੱਤੇ, ਉੱਥੇ ਹੀ ਸ. ਸੁਖਦੇਵ ਸਿੰਘ ਢੀਂਡਸਾ ਨਾਲ ਪਾਰਟੀ ਦੇ ਸਿਧਾਂਤਕ ਮਤਭੇਦ ਵਾਲੇ ਸਵਾਲ ਦੇ ਜਵਾਬ ਵਿੱਚ ਸ. ਸੁਖਬੀਰ ਸਿੰਘ ਬਾਦਲ ਟਾਲ-ਮਟੋਲ ਕਰਕੇ ਪਾਸਾ ਵੱਟ ਗਏ | ਇਸ ਮੌਕੇ ਇਕਬਾਲ ਸਿੰਘ ਝੂੰਦਾ, ਜਥੇਦਾਰ ਰਾਜਿੰਦਰ ਕਾਂਝਲਾ ਕੌਮੀ ਆਗੂ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸਿਮਰਪ੍ਰਤਾਪ ਬਰਨਾਲਾ, ਜਤਿੰਦਰ ਸਿੰਘ ਮੰਡੇਰ, ਗਮਦੂਰ ਸਿੰਘ ਜਵੰਧਾ ਜ਼ਿਲ੍ਹਾ ਜਨਰਲ ਸਕੱਤਰ, ਧਰਮਿੰਦਰ ਸਿੰਘ ਕੌਲਸੇੜੀ, ਅਜਮੇਰ ਸਿੰਘ ਘਨੌਰੀ, ਬਿਰਜੇਸ਼ਵਰ ਗੋਇਲ, ਬੰਤ ਸਿੰਘ ਵਿਰਕ, ਪਰਮਜੀਤ ਸਿੰਘ ਪੰਮਾਂ, ਤਲਵੀਰ ਸਿੰਘ ਧਨੇਸਰ, ਤੇਜਿੰਦਰ ਸਿੰਘ ਨੰਨੜੇ, ਤਵਿੰਦਰ ਸਿੰਘ ਮਿੰਟੂ, ਗੁਰਵਿੰਦਰ ਸਿੰਘ ਗਿੱਲ, ਕਰਮਜੀਤ ਸਿੰਘ ਢਿੱਲੋਂ, ਸਤਗੁਰ ਕੰਧਾਰਗੜ੍ਹ, ਸਵਰਨਜੀਤ ਹਰਚੰਦਪੁਰ, ਮਨਵਿੰਦਰ ਬਿੰਨਰ, ਹੰਸ ਰਾਜ, ਬਿੱਕਰ ਸਿੰਘ, ਜਥੇਦਾਰ ਹਾਕਮ ਸਿੰਘ, ਕੁਲਵਿੰਦਰ ਸਿੰਘ ਢਢੋਗਲ, ਹਾਕਮ ਸਿੰਘ ਢਢੋਗਲ, ਵਿੱਕੀ ਪਰੋਚਾ, ਬੀਬੀ ਪਰਮਜੀਤ ਕੌਰ ਵਿਰਕ, ਗੋਨਾ ਜਵੰਧਾ, ਨਿਰਮਲਜੀਤ ਬਿੱਲੂ ਅਤੇ ਬਚਿੱਤਰ ਸਿੰਘ ਆਦਿ ਮੌਜੂਦ ਸਨ |
ਸੁਖਬੀਰ ਸਿੰਘ ਬਾਦਲ ਨੇ ਹਰੀ ਸਿੰਘ ਨਾਭਾ ਦੀ ਪਿੱਠ ਥਾਪੜੀ : ਵਰਕਰ ਮਿਲਣੀ ਸਮਾਗਮ ਦੌਰਾਨ ਵਰਕਰਾਂ ਦੇ ਭਾਰੀ ਇਕੱਠ ਤੋਂ ਖ਼ੁਸ਼ ਹੋਏ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ ਇੰਚਾਰਜ ਸ. ਹਰੀ ਸਿੰਘ ਨਾਭਾ ਦੀ ਪਿੱਠ ਥਾਪੜਦਿਆਂ ਉਨ੍ਹਾਂ ਦੀ ਸਟੇਜ ਤੋਂ ਰੱਜ ਕੇ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਲਈ ਮਿਹਨਤ ਕਰਨ ਦਾ ਸਿਹਰਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਜਰਨੈਲ ਦੱਸਿਆ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ, ਸੱਗੂ) - ਸੂਬੇ ਦੀ ਕਾਂਗਰਸ ਸਰਕਾਰ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਤੱਕ ਦਾ ਸਭ ਤੋਂ ਨਖਿੱਧ ਮੁੱਖ ਮੰਤਰੀ ਸਾਬਤ ਹੋਇਆ ਹੈ ਅਤੇ ਆਪਣੀ ਸਰਕਾਰ ਦੀਆਂ ਨਕਾਮੀਆਂ ਨੂੰ ਲਕਾਉਣ ਲਈ ਬਰਗਾੜੀ ਤੇ ਬਹਿਬਲ ਕਲ੍ਹਾਂ ਕਾਂਡ ਸਬੰਧੀ ਕਥਿਤ ਤੌਰ ਬਣਾਈ ਗਈ ਸਿਟ ਦੀ ਦੁਰਵਰਤੋਂ ਕੀਤੀ ਜਾ ਰਹੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੁਨਾਮ ਵਿਖੇ ਰੱਖੇ ਗਏ ਮਿਲਣੀ ਵਰਕਰ ਪ੍ਰੋਗਰਾਮ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ਾਇਦ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਤਫ਼ਤੀਸ਼ ਲਈ ਬਣੀ ਕਿਸੇ ਸਿੱਟ ਦੇ ਮੁਖੀ ਅਤੇ ਆਲ੍ਹਾ ਅਧਿਕਾਰੀ ਵਲੋਂ ਰੋਜ਼ ਵਾਂਗ ਪੈੱ੍ਰਸ ਕਾਨਫ਼ਰੰਸ ਤੇ ਪੈੱ੍ਰਸ ਨੋਟ ਜਾਰੀ ਕੀਤਾ ਗਿਆ ਹੋਵੇ | ਇਹ ਸਭ ਅਕਾਲੀ ਦਲ ਨੂੰ ਜਾਣ ਬੁੱਝ ਕੇ ਬਦਨਾਮ ਕਰਨ ਦੀ ਇਕ ਗੰਦੀ ਖੇਡ ਹੈ | ਪੰਜਾਬ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਦਾ ਟਾਕਰਾ ਕਰਨ ਲਈ ਸਾਰੀਆਂ ਪਾਰਟੀਆਂ ਇਕੱਠੀਆਂ ਹੋਣ ਲਈ ਤਰਲੋਮੱਛੀ ਹੋ ਰਹੀਆਂ ਹਨ ਪਰ ਫਿਰ ਵੀ ਅਕਾਲੀ ਭਾਜਪਾ ਗੱਠਜੋੜ ਇਨ੍ਹਾਂ ਚੋਣਾਂ ਵਿਚ ਹੰੁਝਾ ਫੇਰੂ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਵਿਨਰਜੀਤ ਸਿੰਘ ਗੋਲਡੀ, ਪਿ੍ਤਪਾਲ ਸਿੰਘ ਹਾਂਡਾ, ਰਵਿੰਦਰ ਸਿੰਘ ਚੀਮਾ, ਅਮਨਵੀਰ ਸਿੰਘ ਚੈਰੀ, ਰਜਿੰਦਰ ਦੀਪਾ, ਗੁਰਚਰਨ ਸਿੰਘ ਧਾਲੀਵਾਲ, ਸਤਵੰਤ ਸਿੰਘ ਲਖਮੀਰਵਾਲਾ, ਮਨਿੰਦਰ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਲਖਮੀਰਵਾਲਾ, ਚੰਦ ਸਿੰਘ ਚੱਠਾ, ਤਰਸੇਮ ਸਿੰਘ ਕੁਲਾਰ, ਸਰਨੇਸ਼ ਸਿੰਗਲਾ, ਚਰਨਜੀਤ ਸਿੰਘ ਗੱਗੜਪੁਰ, ਚਮਕੌਰ ਸਿੰਘ ਮੋਰਾਂਵਾਲੀ, ਸੁਖਦੇਵ ਸਿੰਘ ਕੋਟੜ੍ਹਾ ਅਮਰੂ, ਨਰਿੰਦਰ ਸਿੰਘ ਠੇਕੇਦਾਰ, ਪ੍ਰਭਸ਼ਰਨ ਸਿੰਘ ਬੱਬੂ, ਪਰਮਜੀਤ ਕੌਰ ਵਿਰਕ, ਮੈਡਮ ਸੁਨੀਤਾ ਸ਼ਰਮਾ, ਅਮਰਜੀਤ ਸਿੰਘ ਛਾਜਲੀ, ਡਾ. ਰੂਪ ਸਿੰਘ ਸ਼ੇਰੋਂ, ਬਿੰਦਰਪਾਲ ਨਮੋਲ, ਹਰਵਿੰਦਰ ਸਿੰਘ ਹਨੀ ਹਾਂਡਾ, ਗੁਰਚਰਨ ਸਿੰਘ ਹਰੀਕਾ, ਗਿਆਨ ਸਿੰਘ ਸੰਧੇ, ਲਾਜਪਤ ਰਾਏ ਗਰਗ, ਵਿਨੋਦ ਗੁਪਤਾ, ਸ਼ੰਕਰ ਬਾਂਸਲ, ਗਿਆਨ ਸਿੰਘ ਸੰਧੇ, ਕੇਸਰ ਸਿੰਘ ਢੋਟ ਅਤੇ ਡਾ. ਨਰੇਸ਼ ਜਿੰਦਲ ਆਦਿ ਮੌਜੂਦ ਸਨ |
ਦਿੜ੍ਹਬਾ ਮੰਡੀ, (ਪਰਵਿੰਦਰ ਸੋਨੂੰ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵਰਕਰਾਂ ਦੀ ਨਿਊਯਾਰਕ ਪੈਲੇਸ ਵਿਖੇ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਹੋਰ ਸਹੂਲਤਾਂ ਤਾਂ ਕੀ ਮੁਹੱਈਆ ਕਰਵਾਉਣੀਆਂ ਸਨ ਬਲਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਵੀ ਕਾਂਗਰਸ ਨੇ ਬੰਦ ਕਰ ਦਿੱਤੀਆਂ | ਸ੍ਰ.ਬਾਦਲ ਨੇ ਅੱਗੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ 98 ਸਾਲ ਪੁਰਾਣੀ ਤੁਹਾਡੀ ਮਾਂ ਪਾਰਟੀ ਹੈ ਤੇ ਹਮੇਸ਼ਾ ਤੁਹਾਡੇ ਹੱਕਾਂ ਲਈ ਲੜਦੀ ਰਹੀ ਅਤੇ ਕੁਰਬਾਨੀਆਂ ਦਿੰਦੀ ਰਹੀ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦੇ ਜੋ ਵਾਅਦੇ ਕੀਤੇ ਸਾਰੇ ਤੁਹਾਡੇ ਸਾਹਮਣੇ ਹਨ | ਸ੍ਰ. ਬਾਦਲ ਨੇ ਦਿੜ੍ਹਬਾ ਹਲਕੇ ਦੇ ਵੋਟਰਾਂ ਨੂੰ ਵਿਧਾਨ ਸਭਾ ਚੋਣਾ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਲਜ਼ਾਰ ਸਿੰਘ ਮੂਨਕ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਵੀ ਅਪੀਲ ਕੀਤੀ | ਆਪਣਾ ਭਾਸਣ ਖ਼ਤਮ ਕਰਨ ਤੋਂ ਬਾਅਦ ਸ: ਬਾਦਲ ਨੇ ਵਰਕਰਾਂ ਨਾਲ ਤਸਵੀਰਾਂ ਕਰਵਾਈਆਂ ਤੇ ਕਿਹਾ ਕਿ ਮੈਂ ਹੁਣ ਤੱਕ 2 ਲੱਖ 25 ਹਜ਼ਾਰ ਵਰਕਰਾਂ ਨਾਲ ਤਸਵੀਰਾਂ ਕਰਵਾ ਚੁੱਕਿਆ ਹਾਂ | ਇਸ ਮੌਕੇ ਕੌਮੀ ਮੀਤ ਪ੍ਰਧਾਨ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖ਼ੂਬੀ ਨਿਭਾਈ | ਇਸ ਵਰਕਰ ਮਿਲਣੀ ਨੂੰ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਕੌਮੀ ਮੀਤ ਪ੍ਰਧਾਨ ਜਥੇਦਾਰ ਤੇਜਾ ਸਿੰਘ ਕਮਾਲਪੁਰ, ਕੌਮੀ ਜਥੇਬੰਦਕ ਸਕੱਤਰ ਕਰਨ ਘੁਮਾਣ ਕੈਨੇਡਾ, ਜਥੇਦਾਰ ਗੁਰਬਚਨ ਸਿੰਘ, ਸੁਖਜਿੰਦਰ ਸਿੰਘ ਸਿੰਧੜਾ, ਹਰਦੇਵ ਸਿੰਘ ਰੋਗਲਾ, ਭਾਈ ਗੋਬਿੰਦ ਸਿੰਘ ਲੌਾਗੋਵਾਲ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਵੱਡੀ ਗਿਣਤੀ ਵਰਕਰਾਂ ਤੋ ਇਲਾਵਾ ਅਮਰਜੀਤ ਸਿੰਘ ਛਾਜਲੀ, ਸਰਪੰਚ ਤਾਰੀ ਮਾਨ ਬਘਰੋਲ, ਜਗਪਾਲ ਸਿੰਘ ਚੱਠਾ, ਬਲਕਾਰ ਸਿੰਘ ਘੁਮਾਣ, ਸੁਖਵਿੰਦਰ ਸਿੰਘ ਭਿੰਦਾ, ਡਾ. ਝੰਡਾ ਸਿੰਘ ਖੇਤਲਾ, ਹਰਦੇਵ ਸਿੰਘ ਗੁੱਜਰਾ, ਸ਼ਮਸ਼ੇਰ ਸਿੰਘ ਖੇਤਲਾ, ਬਿੱਟੂ ਸਿੰਘ ਐਮ.ਸੀ, ਰਾਮ ਸਿੰਘ ਮਾਨ, ਰਣਧੀਰ ਸਿੰਘ ਸਮੂੰਰਾ, ਬਲਜੀਤ ਸਿੰਘ ਸੇਖੋਂ, ਹੈਪੀ ਸਿੰਘ ਢੰਡੋਲੀ, ਜਸਵੀਰ ਸਿੰਘ ਰਿੰਕਾ ਢੰਡੋਲੀ, ਪ੍ਰਧਾਨ ਰਾਜ ਕੁਮਾਰ ਗਰਗ ਆਦਿ ਹਾਜ਼ਰ ਸਨ |
ਮੂਣਕ, (ਸਿੰਗਲਾ, ਭਾਰਦਵਾਜ, ਧਾਲੀਵਾਲ) - ਕਰਤਾਰਪੁਰ ਸਾਹਿਬ ਲਾਂਘੇ ਨੰੂ ਲੈ ਕੇ ਪਾਕਿਸਤਾਨ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ | ਪਾਕਿਸਤਾਨ ਕਹਿੰਦਾ ਕੁਝ ਹੈ ਤੇ ਕਰਦਾ ਕੁਝ ਹੈ ਅਸੀਂ ਕਰਤਾਰਪੁਰ ਲਾਂਘੇ ਦਾ ਸਵਾਗਤ ਕਰਦੇ ਹਾਂ ਪਰ ਪਾਕਿਸਤਾਨ ਦੇਸ਼, ਪੰਜਾਬ ਤੇ ਸਿੱਖਾਂ ਨਾਲ ਫਰਾਡ ਕਰ ਰਿਹਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਮੂਣਕ (ਕੜੈਲ) ਵਿਖੇ ਰੱਖੀ ਵਰਕਰਾਂ ਦੀ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਉਹ ਦੋ ਦਿਨਾਂ ਤੋਂ ਲੋਕ ਸਭਾ ਹਲਕਾ ਸੰਗਰੂਰ ਵਿਖੇ ਵੱਖ ਵੱਖ ਥਾਵਾਂ ਤੋਂ ਵਰਕਰਾਂ ਦੀ ਮੀਟਿੰਗ ਕਰ ਰਹੇ ਹਨ ਜਿਸ ਦੌਰਾਨ ਵਰਕਰਾਂ ਦਾ ਜੋਸ਼ ਅਤੇ ਇਕੱਠ ਵੇਖ ਕੇ ਉਹ ਦਾਅਵੇ ਨਾਲ ਕਹਿ ਸਕਦੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ/ ਭਾਜਪਾ ਸੂਬੇ ਦੀਆ ਸਾਰੀਆਂ 13 ਲੋਕ ਸਭਾ ਸੀਟਾਂ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਇਕ ਸਵਾਲ ਦੇ ਜਵਾਬ ਵਿਚ ਸ: ਬਾਦਲ ਨੇ ਕਿਹਾ ਕਿ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਐਸ.ਆਈ.ਟੀ. ਰਾਜਨੀਤੀ ਕਰ ਰਹੀ ਹੈ ਜਿਸ ਦਾ ਮੁੱਖ ਮਕਸਦ ਸ਼ੋ੍ਰਮਣੀ ਅਕਾਲੀ ਦਲ (ਬ) ਨੰੂ ਨਿਸ਼ਾਨਾ ਬਣਾਉਣਾ ਹੈ | ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਅਤੇ ਹੋਰ ਪਾਰਟੀਆਂ ਤੇ ਤਰਕ ਦੱਸਦਿਆਂ ਕਿਹਾ ਕਿ ਇਹ ਸਾਰੇ ਆਗੂ ਭੱਜੇ ਹੋਏ ਹਨ ਇਨ੍ਹਾਂ ਦਾ ਲੋਕਾਂ ਵਿਚ ਕੋਈ ਆਧਾਰ ਨਹੀਂ ਹੈ |
ਇਸ ਮੌਕੇ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੰੂਦਾਂ, ਸਰਨਜੀਤ ਸਿੰਘ ਸੋਥਾ ਸੂਬਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ, ਸੁਖਵੰਤ ਸਿੰਘ ਸਰਾਓ, ਗੁਰਦੀਪ ਸਿੰਘ ਮਕਰੋੜ ਸਾਬਕਾ ਚੇਅਰਮੈਨ, ਪ੍ਰਕਾਸ਼ ਸਿੰਘ ਮਲਾਵਾ ਤੇ ਭੀਮ ਸੈਣ ਗਰਗ ਸਾਬਕਾ ਪ੍ਰਧਾਨ ਆਦਿ ਮੌਜੂਦ ਸਨ |
<br/>

ਕੈਮਿਸਟਾਂ ਨੇ ਜੀ.ਐਸ.ਟੀ. ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਮਸਲੇ ਵਿਚਾਰੇ

ਸੰਗਰੂਰ, 22 ਮਾਰਚ (ਧੀਰਜ ਪਸ਼ੌਰੀਆ) - ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਕਾਰਜਕਾਰਨੀ ਦੀ ਬੈਠਕ ਜੋ ਪ੍ਰਧਾਨ ਪ੍ਰੇਮ ਚੰਦ ਗਰਗ ਅਤੇ ਸਕੱਤਰ ਪੰਕਜ ਗੁਪਤਾ ਦੀ ਅਗਵਾਈ ਵਿਚ ਹੋਈ, ਦੌਰਾਨ ਕੈਮਿਸਟਾਂ ਨੂੰ ਜੀ.ਐਸ.ਟੀ. ਸਬੰਧੀ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਪਸ਼ੂ ਚੋਰੀ ਮਾਮਲੇ 'ਚ ਕਿਸਾਨਾਂ ਵਲੋਂ ਲੌਾਗੋਵਾਲ ਥਾਣੇ ਅੱਗੇ ਧਰਨਾ

ਲੌਾਗੋਵਾਲ, 22 ਮਾਰਚ (ਵਿਨੋਦ, ਸ.ਸ.ਖੰਨਾ) - ਇਲਾਕੇ ਵਿਚ ਕਿਸਾਨਾਂ ਦੇ ਚੋਰੀ ਹੋਏ ਪਸ਼ੂਆਂ ਦੇ ਮਾਮਲੇ 'ਚ ਲੌਾਗੋਵਾਲ ਪੁਲਿਸ ਦੀ ਕਥਿਤ ਢਿੱਲੀ ਕਾਰਗੂਜ਼ਾਰੀ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਗੰਨਾ ਕਾਸ਼ਤਕਾਰਾਂ ਦੀਆਂ ਸੁਣੀਆਂ ਮੁਸ਼ਕਿਲਾਂ

ਧੂਰੀ, 22 ਮਾਰਚ (ਸੰਜੇ ਲਹਿਰੀ, ਸੁਖਵੰਤ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਰਕਰ ਮਿਲਣੀ ਸਮਾਗਮ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਵਲੋਂ ਲੱਗਪੱਗ 70 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਧਰਨੇ ਤੇ ਮਰਨ-ਵਰਤ 'ਤੇ ਬੈਠੇ ...

ਪੂਰੀ ਖ਼ਬਰ »

ਅਰਬਾਂ-ਖਰਬਾਂ ਰੁਪਏ ਦੀ ਜਾਇਦਾਦ ਨਾਲ ਸੰਬੰਧਿਤ ਮਾਲ ਵਿਭਾਗ ਦਾ ਬਹੁਤਾ ਰਿਕਾਰਡ ਪਟਵਾਰੀਆਂ ਦੇ ਪ੍ਰਾਈਵੇਟ ਕਾਕਿਆਂ ਹਵਾਲੇ

ਧੂਰੀ, 22 ਮਾਰਚ (ਸੰਜੇ ਲਹਿਰੀ) - ਕਿਸੇ ਵੇਲੇ ਪੰਜਾਬ ਦੇ ਮਾਲ ਮਹਿਕਮੇ ਦਾ ਬਹੁਤਾ ਕੰਮਕਾਰ ਪਟਵਾਰੀਆਂ ਦੇ ਹਵਾਲੇ ਸੀ ਅਤੇ ਮਾਲ ਵਿਭਾਗ ਵਿੱਚ ਰੈਵੀਨਿਊ ਰਿਕਾਰਡ ਦੀ ਸਾਂਭ-ਸੰਭਾਲ ਅਤੇ ਹਰ ਪ੍ਰਕਾਰ ਦੇ ਇੰਦਰਾਜ ਦਰਜ ਕਰਨ ਦਾ ਜਿੰਮਾ ਟਰੇਂਡ ਪਟਵਾਰੀਆਂ ਕੋਲ ਸੀ | ...

ਪੂਰੀ ਖ਼ਬਰ »

ਕੈਮਿਸਟਾਂ ਨੇ ਜੀ.ਐਸ.ਟੀ. ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਮਸਲੇ ਵਿਚਾਰੇ

ਸੰਗਰੂਰ, 22 ਮਾਰਚ (ਧੀਰਜ ਪਸ਼ੌਰੀਆ) - ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਕਾਰਜਕਾਰਨੀ ਦੀ ਬੈਠਕ ਜੋ ਪ੍ਰਧਾਨ ਪ੍ਰੇਮ ਚੰਦ ਗਰਗ ਅਤੇ ਸਕੱਤਰ ਪੰਕਜ ਗੁਪਤਾ ਦੀ ਅਗਵਾਈ ਵਿਚ ਹੋਈ, ਦੌਰਾਨ ਕੈਮਿਸਟਾਂ ਨੂੰ ਜੀ.ਐਸ.ਟੀ. ਸਬੰਧੀ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਮਲੇਰਕੋਟਲਾ ਸਬ ਜੇਲ੍ਹ ਦਾ ਅਚਨਚੇਤ ਨਿਰੀਖਣ

ਮਲੇਰਕੋਟਲਾ, 22 ਮਾਰਚ (ਕੁਠਾਲਾ) - ਐਸ.ਡੀ.ਐਮ. ਮਲੇਰਕੋਟਲਾ ਚਰਨਦੀਪ ਸਿੰਘ ਚਹਿਲ ਵਲੋਂ ਸਥਾਨਕ ਸਬ ਜੇਲ੍ਹ ਦਾ ਅਚਾਨਕ ਦੌਰਾ ਕਰ ਕੇ ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ, ਖਾਣੇ ਤੇ ਰਿਹਾਇਸ਼ੀ ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਦੀ ਸੂਬਾ ਪੱਧਰੀ ਬੈਠਕ ਭਲਕੇ

ਸੰਗਰੂਰ, 22 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਸੀਨੀਅਰ ਆਗੂ ਰਾਜੀਵ ਜੈਨ ਨੇ ਦੱਸਿਆ ਹੈ ਕਿ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਪਹਿਲੀ ਬੈਠਕ 24 ਮਾਰਚ ਨੂੰ ਸਵੇਰੇ 11:30 ਵਜੇ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਨਹਿਰ ਵਿਚੋਂ ਮਿਲੀ ਅਣਪਛਾਤੀ ਲਾਸ਼

ਲਹਿਰਾਗਾਗਾ, 22 ਮਾਰਚ (ਗਰਗ, ਢੀਂਡਸਾ, ਸੂਰਜ ਭਾਨ ਗੋਇਲ) - ਕੱਲ੍ਹ ਦੇਰ ਸ਼ਾਮ ਲਹਿਰਾਗਾਗਾ ਨੇੜਿਉਂ ਲੰਘਦੀ ਘੱਗਰ ਬਰਾਂਚ ਨਹਿਰ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸ ਨੂੰ ਪੁਲਿਸ ਨੇ ਗ਼ੋਤੇਖ਼ੋਰਾਂ ਦੀ ਮਦਦ ਨਾਲ ਬਾਹਰ ਕੱਢ ਕੇ 72 ਘੰਟਿਆਂ ਦੀ ...

ਪੂਰੀ ਖ਼ਬਰ »

ਸ਼ਰਾਬ ਤਸਕਰੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 22 ਮਾਰਚ (ਧੀਰਜ ਪਸ਼ੌਰੀਆ) - ਜੱਜ ਅਜੇ ਮਿੱਤਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਸ਼ਰਾਬ ਤਸਕਰੀ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਣਜੀਤ ਸਿੰਘ ਦਿਓਲ ਤੇ ਹਰਿੰਦਰਪਾਲ ਸਿੰਘ ਛਾਹੜ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਲਖਮੀਰਵਾਲਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸੁਨਾਮ ਊਧਮ ਸਿੰਘ ਵਾਲਾ, 22 ਮਾਰਚ (ਰੁਪਿੰਦਰ ਸਿੰਘ ਸੱਗੂ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਅਤੇ ਦਿਹਾਤੀ ਪ੍ਰਧਾਨ ਸ: ਦਲਜੀਤ ਸਿਘ ਬਿੱਟੂ ਦੇ ...

ਪੂਰੀ ਖ਼ਬਰ »

ਮਹੰਤਾਂ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡ ਕੇ ਮਨਾਈ ਹੋਲੀ

ਸੰਗਰੂਰ, 22 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਹਰੇੜੀ ਰੋਡ, ਘੁਮਿਆਰ ਬਸਤੀ, ਮਹੰਤਾਂ ਵਾਲੀ ਗਲੀ ਵਿਖੇ ਹਰ ਸਾਲ ਦੀ ਤਰ੍ਹਾਂ ਨਗਰ ਖੇੜੇ ਦੀ ਸੁੱਖ ਸ਼ਾਂਤੀ ਤੇ ਤਰੱਕੀ ਲਈ ਸਾਲਾਨਾ ਧਾਰਮਿਕ ਸਮਾਗਮ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਉੱਘੇ ਸਮਾਜ ਸੇਵਿਕਾ ਗੁਰੂ ...

ਪੂਰੀ ਖ਼ਬਰ »

ਫ਼ੈਸ਼ਨ ਸ਼ੋਅ ਰੰਗਰੇਜ਼ 2019 ਕਰਵਾਇਆ

ਸੰਗਰੂਰ, 22 ਮਾਰਚ (ਸੁਖਵਿੰਦਰ ਸਿੰਘ ਫੱੁਲ) - ਅਕਾਲ ਡਿਗਰੀ ਕਾਲਜ ਫ਼ਾਰ ਵੂਮੈਨ ਸੰਗਰੂਰ ਵਿਖੇ ਪਿ੍ੰਸੀਪਲ ਡਾ. ਸੁਖਮੀਨ ਸਿੱਧੂ ਦੀ ਅਗਵਾਈ ਅਧੀਨ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਸਾਲਾਨਾ ਫੈਸ਼ਨ ਸ਼ੋਅ ਰੰਗਰੇਜ਼ 2019 ਕਰਵਾਇਆ ਗਿਆ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਸਨਮਾਨਿਤ

ਕੌਹਰੀਆਂ, 22 ਮਾਰਚ (ਅ.ਬ.) - ਦਸਮੇਸ਼ ਯੂਥ ਵੈੱਲਫੇਅਰ ਕਲੱਬ ਕੌਹਰੀਆਂ ਵਲੋਂ ਵੱਖ-ਵੱਖ ਖੇਤਰਾਂ ਵਿਚ ਚੰਗਾ ਕੰਮ ਕਰਨ ਬਦਲੇ ਇਕ ਵਿਸ਼ੇਸ਼ ਸਮਾਗਮ ਰੱਖ ਕੇ ਤਿੰਨ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਕਲੱਬ ਚੇਅਰਮੈਨ ਜਗਜੀਤ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਦੇਸ਼ ਦੇ ਹਾਕਮਾਂ ਵਲੋਂ ਹਿੰਦੂ ਰਾਸ਼ਟਰ ਦਾ ਮੁੱਦਾ ਰੱਖਣ ਦੇ ਨਾਲ ਹੀ ਖ਼ਾਲਿਸਤਾਨ ਦਾ ਮੁੱਦਾ ਵੀ ਜਾਰੀ ਰਹੇਗਾ-ਮਾਨ

ਭਵਾਨੀਗੜ੍ਹ, 22 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਦੇਸ਼ ਦੀ ਸਰਕਾਰ ਤੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਹਲਕਾ ਸੰਗਰੂਰ ਦੇ ਲੋਕ ਮੈਨੂੰ ਵੋਟ ਪਾਉਣ ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਹਲਕਾ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਵਫ਼ਦ 25 ਨੂੰ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦੇਣਗੇ ਮੰਗ-ਪੱਤਰ

ਸੰਗਰੂਰ, 22 ਮਾਰਚ (ਧੀਰਜ ਪਸ਼ੌਰੀਆ)-ਬੀ.ਕੇ.ਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਦੱਸਿਆ ਹੈ ਕਿ ਸੂਬੇ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਵਫ਼ਦ 25 ਮਾਰਚ ਨੂੰ ਰਾਜ ਦੇ ਸਾਰੇ ਡਿਪਟੀ ...

ਪੂਰੀ ਖ਼ਬਰ »

ਫ਼ਸਲਾਂ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ ਲਗਾਇਆ

ਲੌਾਗੋਵਾਲ, 22 ਮਾਰਚ (ਵਿਨੋਦ)-ਸੰਤ ਅਤਰ ਸਿੰਘ ਧਰਮਸ਼ਾਲਾ ਸ਼ੇਰੋਂ ਵਿਖੇ ਵਰਿੰਦਰ ਸਿੰਘ ਗਿੱਲ ਖੇਤੀਬਾੜੀ ਵਿਕਾਸ ਅਫ਼ਸਰ ਸੁਨਾਮ ਦੀ ਅਗਵਾਈ ਹੇਠ ਫ਼ਸਲਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਦੌਰਾਨ ਖੇਤੀਬਾੜੀ ਦੇ ਮਾਹਿਰ ਵਿਗਿਆਨੀਆਂ ਵਲੋਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਸਰਕਾਰ ਪ੍ਰਤੀ ਨਾਰਾਜ਼ਗੀ ਪ੍ਰਗਟਾਈ

ਸ਼ੇਰਪੁਰ, 22 ਮਾਰਚ (ਦਰਸ਼ਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਸਬ-ਤਹਿਸੀਲ ਦਫ਼ਤਰ ਸ਼ੇਰਪੁਰ ਵਿਖੇ ਗੁਰਬਚਨ ਸਿੰਘ ਘਨੌਰ ਖ਼ੁਰਦ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਨੰਬਰਦਾਰ ਯੂਨੀਅਨ ਨੇ ਪੰਜਾਬ ਦੀ ਕੈਪਟਨ ਸਰਕਾਰ ਪ੍ਰਤੀ ਨਾਰਾਜ਼ਗੀ ...

ਪੂਰੀ ਖ਼ਬਰ »

ਐਨ. ਐਸ.ਐਸ ਕੈਂਪ ਦੌਰਾਨ ਬੱਸ ਸਟੈਂਡ ਦੀ ਕੀਤੀ ਸਫ਼ਾਈ

ਲਹਿਰਾਗਾਗਾ, 22 ਮਾਰਚ (ਸੂਰਜ ਭਾਨ ਗੋਇਲ)-ਸ਼ਿਵਮ ਕਾਲਜ ਖੋਖਰ ਕਲਾਂ 'ਚ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ, ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਦੁਆਰਾ ਖੋਖਰ ਪਿੰਡ ਦੇ ਬੱਸ ਸਟੈਂਡ ਦੀ ਸਫ਼ਾਈ ਕੀਤੀ ਗਈ | ਵਿਦਿਆਰਥੀਆਂ ਨੇ ਵੱਖ-ਵੱਖ ਗਰੁੱਪ 'ਚ ਵੰਡ ਕੇ ਬੜੇ ਉਤਸ਼ਾਹ ...

ਪੂਰੀ ਖ਼ਬਰ »

ਟ੍ਰੈਫਿਕ ਹੌਲਦਾਰ ਦੀ ਬਹਾਦਰੀ ਦੇ ਚਲਦਿਆਂ ਅੱਗ ਦੀ ਭੇਟ ਚੜ੍ਹਨੋ ਬਚਿਆ ਸ਼ਹਿਰ ਦਾ ਮੁੱਖ ਬਾਜ਼ਾਰ

ਸੰਗਰੂਰ, 22 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਦਾ ਘੁੱਗ ਵਸਦਾ ਇਲਾਕਾ ਸੁਨਾਮੀ ਗੇਟ ਬਾਜ਼ਾਰ ਅੱਜ ਇਕ ਟ੍ਰੈਫਿਕ ਮੁਲਾਜ਼ਮ ਦੀ ਬਹਾਦਰੀ ਦੇ ਚਲਦਿਆਂ ਭਿਆਨਕ ਅੱਗੇ ਦੀ ਭੇਟ ਚੜ੍ਹਨੋਂ ਬਚ ਗਿਆ | ਜ਼ਿਕਰਯੋਗ ਹੈ ਕਿ ਸੁਨਾਮੀ ਗੇਟ ਬਾਜ਼ਾਰ ਵਿਚ ...

ਪੂਰੀ ਖ਼ਬਰ »

ਸੰਦੌੜ ਪੁਲਿਸ ਵਲੋਂ ਭੁੱਕੀ ਬਰਾਮਦ

ਸੰਦੌੜ, 22 ਮਾਰਚ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਪੁਲਿਸ ਨੇ ਪਿੰਡ ਭੂਦਨ ਅਤੇ ਝਨੇਰ ਵਿਖੇ ਕਈ ਥਾਵਾਂ ਦੀ ਚੈਕਿੰਗ ਕੀਤੀ ਜਿਸ ਦੇ ਸਿੱਟੇ ਵਜੋਂ ਪੁਲਿਸ ਨੇ 15 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸੰਦੌੜ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਗਿਆਨੀ ਨਿਰੰਜਨ ਸਿੰਘ ਭੁਟਾਲ ਪਾਰਟੀ ਦੇ ਪੀ.ਏ.ਸੀ. ਦਾ ਮੈਂਬਰ ਨਿਯੁਕਤ

ਚੰਡੀਗੜ੍ਹ, 22 ਮਾਰਚ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਆਗੂ ਗਿਆਨੀ ਨਿਰੰਜਨ ਸਿੰਘ ਭੂਟਾਲ ਪਾਰਟੀ ਦੇ ਪੀ.ਏ.ਸੀ. ਦਾ ਮੈਂਬਰ ਨਿਯੁਕਤ ਕੀਤਾ ਹੈ¢ ...

ਪੂਰੀ ਖ਼ਬਰ »

ਵਿਧਾਇਕ ਅਮਨ ਅਰੋੜਾ ਨਾਲ ਦੁੱਖ ਸਾਂਝਾ ਕੀਤਾ

ਧਰਮਗੜ੍ਹ, 22 ਮਾਰਚ (ਗੁਰਜੀਤ ਸਿੰਘ ਚਹਿਲ) - ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਮਨ ਅਰੋੜਾ ਦੇ ਭਰਾ ਸ੍ਰੀ ਕਮਲ ਅਰੋੜਾ ਦੇ ਅਚਨਚੇਤ ਹੋਏ ਦਿਹਾਂਤ 'ਤੇ ਯੂਥ ਸਪੋਰਟਸ ਕਲੱਬ ਦੇ ਹਰਿਆਉ ਦੇ ਪ੍ਰਧਾਨ ਲਖਵਿੰਦਰ ਸਿੰਘ ਜਵੰਧਾ, ਉਪ ਪ੍ਰਧਾਨ ਗੀਤਕਾਰ ਕਰਮਜੀਤ ਸ਼ਰਮਾ, ਮਾਸਟਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਚੀਮਾਂ ਮੰਡੀ, 22 ਮਾਰਚ (ਜਸਵਿੰਦਰ ਸਿੰਘ ਸ਼ੇਰੋਂ) ¸ ਸਥਾਨਕ ਕਸਬਾ ਵਿਖੇ ਨੰਬਰਦਾਰ ਯੂਨੀਅਨ ਸਬ ਤਹਿਸੀਲ ਚੀਮਾਂ ਦੇ ਨੰਬਰਦਾਰਾਂ ਦੀ ਇੱਕ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਪ੍ਰਧਾਨ ਰਾਜਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ

ਲਹਿਰਾਗਾਗਾ, 22 ਮਾਰਚ (ਗਰਗ, ਢੀਂਡਸਾ) - ਵਿੱਦਿਆ ਰਤਨ ਕਾਲਜ ਖੋਖਰ ਕਲਾਂ ਵਿਖੇ 'ਸਵੀਪ' ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੇ ਮੁੱਖ ਬੁਲਾਰੇ ਸੁਮਿਤ ਕੁਮਾਰ ਤਹਿਸੀਲ ਵੈੱਲਫੇਅਰ ਅਫ਼ਸਰ ਨੇ ...

ਪੂਰੀ ਖ਼ਬਰ »

ਸੁਖੀ ਆੜ੍ਹਤੀਆ ਜਥੇਬੰਦੀ ਦੇ ਪ੍ਰਧਾਨ ਬਣੇ

ਭਵਾਨੀਗੜ੍ਹ, 22 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਆੜ੍ਹਤੀਆ ਐਸੋਸੀਏਸ਼ਨ ਦੀ ਚੋਣ ਦੌਰਾਨ ਸੁਖਬੀਰ ਸਿੰਘ ਸੁਖੀ ਕਪਿਆਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਪਿਛਲੇ ਕਈ ਦਿਨਾਂ ਤੋਂ ਆੜ੍ਹਤੀਆ ਐਸੋਸੀਏਸ਼ਨ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੀਆਂ ਸਰਗਰਮੀਆਂ ...

ਪੂਰੀ ਖ਼ਬਰ »

ਜਥੇਦਾਰ ਮਕੋਰੜ ਮੁੜ ਸਿਆਸਤ ਵਿਚ ਸਰਗਰਮ ਹੋਏ

ਮੂਣਕ, 22 ਮਾਰਚ (ਕੇਵਲ ਸਿੰਗਲਾ) - ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਜਨਰਲ ਕੌਾਸਲ ਮੈਂਬਰ ਅਤੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮਕੋਰੜ ਜਿਨ੍ਹਾਂ ਨੇ ਕੁਝ ਮਹੀਨੇ ਪਹਿਲਾ ਸਿਆਸਤ ਤੋਂ ਲਾਂਭੇ ਹੋਣ ਦਾ ਐਲਾਨ ਕੀਤਾ ਸੀ, ਨੇ ਮੁੜ ਅਕਾਲੀ ਦਲ (ਬ) ਦੀ ਸਰਗਰਮ ਸਿਆਸਤ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਚ ਲੱਗੀਆਂ ਹੋਲੀ ਦੀਆਂ ਰੌਣਕਾਂ

ਸੰਗਰੂਰ, 22 ਮਾਰਚ (ਧੀਰਜ ਪਸ਼ੌਰੀਆ) - ਪੂਜੇ ਦੇਸ਼ ਵਿਚ ਜਿੱਥੇ ਲੋਕਾਂ ਨੇ ਇਕ ਦੂਸਰੇ ਦੇ ਰੰਗ ਲਗਾ ਕੇ ਅਤੇ ਨੱਚ ਟੱਪ ਕੇ ਹੋਲੀ ਦਾ ਤਿਉਹਾਰ ਮਨਾਇਆ ਉੱਥੇ ਹੀ ਸੰਗਰੂਰ ਦੇ ਸਰਕਾਰੀ ਸਮਾਰਟ ਰਾਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਅਧਿਆਪਕਾਂ ਨੇ ਅਨੋਖੇ ਢੰਗ ਨਾਲ ਹੋਲੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਥਾਣਾ ਅੱਗੇ ਧਰਨਾ

ਧਰਮਗੜ੍ਹ, 22 ਮਾਰਚ (ਗੁਰਜੀਤ ਸਿੰਘ ਚਹਿਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ ਦੀਆਂ ਬੀਤੇ ਦਿਨੀਂ ਚੋਰੀ ਹੋਈਆਂ ਮੱਝਾਂ ਦੇ ਚੋਰਾਂ ਨੂੰ ਫੜਨ 'ਚ ਥਾਣਾ ਧਰਮਗੜ੍ਹ ਦੀ ਪੁਲਿਸ ਵਲ਼ੋਂ ਨਾਕਾਮ ਰਹਿਣ 'ਤੇ ਅਣਮਿਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ...

ਪੂਰੀ ਖ਼ਬਰ »

ਜ਼ਿਲ੍ਹੇ ਵਿਖੇ ਹੋ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ 'ਤੇ ਵਿਰੋਧੀ ਧਿਰ ਦੇ ਆਗੂ ਨੇ ਉਠਾਏ ਸਵਾਲ

ਸੰਗਰੂਰ, 22 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿਖੇ ਹੋ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਨਿਰਮਾਣ ਕਾਰਜ ਬੇਸ਼ੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX