ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  12 minutes ago
ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ ਸ਼ੁਰੂ ਕੀਤਾ...
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  22 minutes ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  44 minutes ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  47 minutes ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 1 hour ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 1 hour ago
ਲਖਨਊ, 19 ਅਕਤੂਬਰ- ਉਤਰ ਪ੍ਰਦੇਸ਼ ਦੇ ਡੀ.ਜੀ.ਪੀ ਨੇ ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਕਤਲ ਕਾਂਡ 'ਚ ਸਾਰੇ ਦੋਸ਼ੀਆਂ ...
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 1 hour ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 2 hours ago
ਸੰਗਰੂਰ/ਮਸਤੂਆਣਾ ਸਾਹਿਬ 19 ਅਕਤੂਬਰ (ਧੀਰਜ ਪਸ਼ੋਰੀਆ/ਦਮਦਮੀ)- ਪੰਜਾਬ 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਦਿਵਾਉਣ ਦੇ ਲਈ ਅਤੇ ਸੂਬੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ...
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 2 hours ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 2 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 3 hours ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 4 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 5 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 1 hour ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  12 minutes ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  43 minutes ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 1 hour ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 1 hour ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 1 hour ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦੇਸ਼ ਦੇ ਹਿੱਤ ਮੋਦੀ ਸਰਕਾਰ ਦੇ ਹੱਥਾਂ ਵਿਚ ਹੀ ਸੁਰੱਖਿਅਤ-ਕਮਲ ਸ਼ਰਮਾ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਦੇਸ਼ ਦੇ ਹਿੱਤਾਂ ਦੀ ਰਾਖੀ ਕਰਦਿਆਂ ਕੇਂਦਰ ਵਲੋਂ ਦੇਸ਼ ਦੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਕਣਕ-ਝੋਨੇ ਸਮੇਤ 13 ਤੋਂ ਵੱਧ ਫ਼ਸਲਾਂ ਦੇ ਸਮਰਥਨ ਮੁੱਲ ਵਿਚ ਵਾਧਾ ਕਰਕੇ ਜਿੱਥੇ ਦੇਸ਼ ਦਾ ਸਪੂਤ ਹੋਣ ਦਾ ਸਬੂਤ ਦਿੱਤਾ ਉੱਥੇ ਮੋਦੀ ਸਰਕਾਰ ਵਲੋਂ ਦੇਸ਼ ਦੀ ਆਨ-ਬਾਣ ਤੇ ਸ਼ਾਨ ਵਿਚ ਨਿਰਨੇ ਲਏ ਗਏ ਹਨ | ਇਹ ਵਿਚਾਰ ਫ਼ਿਰੋਜ਼ਪੁਰ ਪੁੱਜੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਮੈਂਬਰ ਕੌਮੀ ਕਾਰਜਕਾਰਨੀ ਭਾਜਪਾ ਅਤੇ ਕਿਸਾਨ ਮੋਰਚਾ ਪੰਜਾਬ ਭਾਜਪਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਆਮ ਲੋਕਾਂ ਦੇ ਸਨਮੁੱਖ ਹੁੰਦਿਆਂ ਸਾਂਝੇ ਕੀਤੇ | ਫ਼ਿਰੋਜ਼ਪੁਰ ਦੇ ਪਿੰਡ ਮੁਰਕ ਵਾਲਾ ਵਿਚ ਕੀਤੇ ਸਮਾਗਮ ਵਿਚ ਬੋਲਦਿਆਂ ਸ਼ਰਮਾ ਨੇ ਸਪਸ਼ਟ ਕੀਤਾ ਕਿ ਦੇਸ਼ ਦੇ ਕਿਸਾਨਾਂ ਦੀਆਂ ਫ਼ਸਲਾਂ ਦੇ ਰੇਟਾਂ ਵਿਚ ਅਥਾਹ ਵਾਧਾ ਕਰਨ ਦੇ ਨਾਲ-ਨਾਲ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਦੀ ਰਾਹਤ ਜਾਰੀ ਕੀਤੀ ਹੈ, ਜਿਸ ਨਾਲ ਜਿੱਥੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ, ਉੱਥੇ ਫ਼ਸਲਾਂ ਬੀਜਣ ਵਿਚ ਵੀ ਰਾਹਤ ਮਿਲੇਗੀ | ਇਸ ਮੌਕੇ ਬੋਲਦਿਆਂ ਬਿਕਰਮਜੀਤ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ 10 ਕਰੋੜ ਪਰਿਵਾਰਾਂ ਨੂੰ ਬੀਮਾ ਸਕੀਮ ਅਧੀਨ ਲਿਆਉਂਦਿਆਂ ਮੋਦੀ ਸਰਕਾਰ ਵਲੋਂ ਹਰ ਪਰਿਵਾਰ ਨੂੰ ਸਿਹਤ ਸਹੂਲਤ ਦੇਣ ਦਾ ਨਿਰਨਾ ਲਿਆ ਹੈ, ਜਿਸ ਨਾਲ ਜਿੱਥੇ ਇਲਾਜ ਦੌਰਾਨ ਪਰਿਵਾਰਾਂ ਨੂੰ ਪੈਸਿਆਂ ਲਈ ਪ੍ਰੇਸ਼ਾਨ ਨਹੀਂ ਹੋਣਾ ਪਵੇਗਾ, ਉੱਥੇ ਇਸ ਸਕੀਮ ਅਧੀਨ ਦੇਸ਼ ਵਾਸੀ ਦੇਸ਼ ਦੇ ਕਿਸੇ ਵੀ ਹਸਪਤਾਲ ਤੋਂ ਇਲਾਜ ਕਰਵਾਉਣ ਦੇ ਸਮਰੱਥ ਹੋਵੇਗਾ, ਜਿਸ ਦਾ 5 ਲੱਖ ਤੱਕ ਦਾ ਭੁਗਤਾਨ ਭਾਰਤ ਸਰਕਾਰ ਵਲੋਂ ਕੀਤਾ ਜਾਵੇਗਾ | ਇਸ ਮੌਕੇ ਬੋਲਦਿਆਂ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਜੁਗਰਾਜ ਸਿੰਘ ਕਟੋਰਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਲੰਬਾ ਸਮਾਂ ਸੱਤਾ 'ਤੇ ਕਾਬਜ਼ ਰਹੀ ਕਾਂਗਰਸ ਨੇ ਜਿੱਥੇ ਹਮੇਸ਼ਾ ਦੇਸ਼ ਵਾਸੀਆਂ ਨੂੰ ਲੁੱਟਿਆ ਤੇ ਕੁੱਟਿਆ ਹੈ, ਉੱਥੇ ਮੋਦੀ ਸਰਕਾਰ ਵਲੋਂ ਪੰਜ ਸਾਲਾਂ ਦੌਰਾਨ ਦੇਸ਼ ਦੇ ਹਿੱਤ ਵਿਚ ਵੱਡੇ-ਵੱਡੇ ਨਿਰਣੇ ਲੈਂਦਿਆਂ ਤਕਰੀਬਨ ਹਰੇਕ ਵਰਗ ਨੂੰ ਸਹੂਲਤਾਂ ਨਾਲ ਨਿਵਾਜਿਆ ਹੈ, ਜਿਸ ਦੀ ਚੁਫੇਰਿਓਾ ਪ੍ਰਸ਼ੰਸਾ ਹੋ ਰਹੀ ਹੈ | ਇਸ ਮੌਕੇ ਬੋਲਦਿਆਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਸੀਨੀਅਰ ਆਗੂ ਅਕਾਲੀ ਦਲ ਬਾਦਲ ਐੱਸ.ਸੀ. ਵਿੰਗ ਨੇ ਬੋਲਦਿਆਂ ਕਿਹਾ ਕਿ ਜੋ ਵਿਕਾਸ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਹਨ, ਮੌਜੂਦਾ ਕਾਂਗਰਸ ਸਰਕਾਰ ਨੇ ਦੋ ਸਾਲਾਂ ਵਿਚ ਉਸ ਮੁਤਾਬਿਕ ਪੂਣੀ ਵੀ ਨਹੀਂ ਕੱਤੀ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਕਾਂਗਰਸ ਤੋਂ ਪੂਰੀ ਤਰ੍ਹਾਂ ਗੁਸਾਏ ਹੋਏ ਹਨ ਅਤੇ ਲੋਕ ਵੋਟਾਂ ਦੀ ਉਡੀਕ ਕਰ ਰਹੇ ਹਨ | ਜਿੰਦੂ ਨੇ ਸਪਸ਼ਟ ਕੀਤਾ ਕਿ ਇਤਿਹਾਸ ਗਵਾਹ ਹੈ ਜਦੋਂ ਵੀ ਕਾਂਗਰਸ ਸੱਤਾ ਵਿਚ ਆਈ, ਉਦੋਂ ਹੀ ਪੰਜਾਬ ਤੇ ਦੇਸ਼ ਦਾ ਵਿਨਾਸ਼ ਹੋਇਆ | ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਦਵਿੰਦਰ ਬਜਾਜ, ਪ੍ਰਧਾਨ ਨਗਰ ਕੌਾਸਲ ਅਸ਼ਵਨੀ ਗਰੋਵਰ, ਚਮਕੌਰ ਸਿੰਘ ਟਿੱਬੀ, ਸੁਰਜੀਤ ਸਿੰਘ ਸਦਰਦੀਨ, ਬਲਵੰਤ ਸਿੰਘ ਰੱਖੜੀ, ਗੁਰਜੀਤ ਸਿੰਘ ਆਰਿਫ਼ ਕੇ, ਜੋਗਾ ਸਿੰਘ ਮੁਰਕ ਵਾਲਾ, ਲਖਵਿੰਦਰ ਸਿੰਘ ਮੁਰਕ ਵਾਲਾ, ਨਤਿੰਦਰ ਮੁਖੀਜਾ, ਸੁਖਰਾਜ ਸਿੰਘ ਮੁਰਕ ਵਾਲਾ, ਮੋਹਰ ਸਿੰਘ ਟਿੱਬੀ, ਪ੍ਰਵੀਨ ਭੋਲੇਵਾਲੀਆ, ਹਰਚਰਨ ਸਿੰਘ ਵੈਰੜ, ਗੁਰਚਰਨ ਸਿੰਘ ਮੱਲਾਂਵਾਲਾ, ਹਰਜਿੰਦਰ ਸਿੰਘ ਸਰਪੰਚ, ਕੁਲਵੰਤ ਸਿੰਘ ਸਰਪੰਚ, ਸੰਜੀਵ ਕੁਮਾਰ ਮੋਨੂੰ ਜ਼ਿਲ੍ਹਾ ਯੂਥ ਪ੍ਰਧਾਨ, ਅਮਰਜੀਤ ਸਿੰਘ ਸੰਧੂ, ਜੌਹਰੀ ਲਾਲ ਯਾਦਵ, ਮੇਜਰ ਸਿੰਘ, ਗੁਰਦੇਵ ਸਿੰਘ, ਸ਼ਿੰਦਰ ਸਿੰਘ, ਰਵਿੰਦਰ ਦੁੱਗਲ, ਰਜੇਸ਼ ਨਿੰਦੀ ਤੇ ਕੌਾਸਲਰ ਸੋਨੂੰ ਇਲਾਕੇ ਦੇ ਪਿੰਡਾਂ ਤੋਂ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਦੇ ਹੱਕ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਪਹੁੰਚ ਕਰਨ ਦਾ ਨਿਰਣਾ ਲਿਆ |

ਵਿਸ਼ੇਸ਼ ਨਾਕੇ ਦੌਰਾਨ 90 ਹਜ਼ਾਰ ਦੀ ਨਕਦੀ ਤੇ ਬੰਦੂਕ ਬਰਾਮਦ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਹੋਲੀ ਦੇ ਤਿਉਹਾਰ 'ਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ 'ਚ ਲਗਾਏ ਗਏ ਵਿਸ਼ੇਸ਼ ਨਾਕੇ ਦੌਰਾਨ ਸਿਟੀ ਪੁਲਿਸ ਨੇ ਇਕ ਕਾਰ ਆਈ-20 ਚਿੱਟਾ ਰੰਗ ਪੀ.ਬੀ.ਡਬਲਯੂ-3644 ਦੀ ...

ਪੂਰੀ ਖ਼ਬਰ »

ਤਰਲੋਚਨ ਸਿੰਘ ਸਹੋਤਾ ਨੇ ਸੰਭਾਲਿਆ ਆਰ.ਟੀ.ਏ ਫ਼ਿਰੋਜ਼ਪੁਰ ਦਾ ਚਾਰਜ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਤਰਲੋਚਨ ਸਿੰਘ ਸਹੋਤਾ ਨੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲ ਲਿਆ | ਆਪਣਾ ਅਹੁਦਾ ਸੰਭਾਲਣ ਉਪਰੰਤ ...

ਪੂਰੀ ਖ਼ਬਰ »

ਸਮਾਜ ਵਲੋਂ ਕੁੜੀਆਂ ਪ੍ਰਤੀ ਆਪਣਾ ਨਜ਼ਰੀਆ ਬਦਲਣ ਨਾਲ ਹੀ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਕਾਮਯਾਬ ਹੋ ਸਕਦੀ ਹੈ- ਡਾ: ਰਜਿੰਦਰ ਕੁਮਾਰ

ਗੁਰੂਹਰਸਹਾਏ, 22 ਮਾਰਚ (ਕੰਬੋਜ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ. ਗੁਰੂਹਰਸਹਾਏ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਸਬੰਧੀ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ 'ਚ ਸੀ.ਐਮ.ਓ. ਡਾ: ਰਜਿੰਦਰ ਕੁਮਾਰ ਮੁੱਖ ...

ਪੂਰੀ ਖ਼ਬਰ »

ਨਸ਼ੇ ਦੇ ਿਖ਼ਲਾਫ਼ ਅਤੇ ਵੋਟਿੰਗ ਦੀ ਅਪੀਲ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ 31 ਮਾਰਚ ਨੂੰ ਸ਼ੁਰੂ ਹੋਵੇਗੀ ਮੈਰਾਥਨ ਦੌੜ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਨਸ਼ੇ ਦੇ ਿਖ਼ਲਾਫ਼ ਅਤੇ ਵੋਟਿੰਗ ਦੀ ਅਪੀਲ ਲਈ 31 ਮਾਰਚ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਮੈਰਾਥਨ ਦੌੜ ਕਰਵਾਈ ਜਾਵੇਗੀ | ਮੈਰਾਥਨ ਦੀ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਭਾਣਜੇ ਦਾ ਫੈਡਰੇਸ਼ਨ ਮਹਿਤਾ ਵਲੋਂ ਸਨਮਾਨ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਦੇਸ਼ ਦੀ ਆਜ਼ਾਦੀ ਲਈ ਹੱਸ-ਹੱਸ ਫਾਂਸੀ ਦੇ ਰੱਸੇ ਚੁੰਮ ਕੇ ਆਜ਼ਾਦੀ ਦਿਵਾਉਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਾਲਾਨਾ ਚੱਲ ਰਹੇ ਸਮਾਗਮਾਂ ਵਿਚ ਕੈਨੇਡਾ ਦ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਆਪਣੇ ਮਾਮੇ ...

ਪੂਰੀ ਖ਼ਬਰ »

ਤੂੰਬੜਭੰਨ ਵਿਖੇ ਸ਼ਮਸ਼ਾਨਘਾਟ 'ਚੋਂ ਮਿਲੀ ਨੌਜਵਾਨ ਦੀ ਲਾਸ਼

ਤਲਵੰਡੀ ਭਾਈ, 22 ਮਾਰਚ (ਕੁਲਜਿੰਦਰ ਸਿੰਘ ਗਿੱਲ)- ਪਿੰਡ ਤੂੰਬੜਭੰਨ ਵਿਖੇ ਪੈਸਿਆਂ ਦੇ ਲਾਲਚ 'ਚ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੇ ਜਾਣ ਦਾ ਸਮਾਚਾਰ ਹੈ | ਮਿ੍ਤਕ ਮਨਜੀਤ ਸਿੰਘ ਪੁੱਤਰ ਬਸੰਤ ਸਿੰਘ ਦੀ ਲਾਸ਼ ਅੱਜ ਸਵੇਰੇ ਪਿੰਡ ਦੇ ਸ਼ਮਸ਼ਾਨਘਾਟ 'ਚੋਂ ਮਿਲੀ ਹੈ | ਇਸ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਣੇ ਦੋ ਵਿਅਕਤੀ ਕਾਬੂ

ਤਲਵੰਡੀ ਭਾਈ, 22 ਮਾਰਚ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ 8 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ | ਪੁਲਿਸ ਦੇ ਸਬ ਇੰਸਪੈਕਟਰ ਜਗਦੇਵ ਸਿੰਘ ਥਾਣਾ ਤਲਵੰਡੀ ਭਾਈ ਨੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਅਣਪਛਾਤੇ ਵਿਅਕਤੀ ਫ਼ਿਰੋਜ਼ਪੁਰ ਸ਼ਹਿਰ ਦੇ ਮੁਹੱਲਾ ਡੋਲਿਆਂ ਵਾਲੀ 'ਚੋਂ ਹੀਰੋ ਹਾਂਡਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਸਾਹਿਲ ਚਾਵਲਾ ਪੁੱਤਰ ਵਿਨੋਦ ਚਾਵਲਾ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਨੰਬਰ ਪੀ.ਬੀ.05ਟੀ-1016 ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਸਬੰਧੀ ਵਰਕਸ਼ਾਪ ਕਰਵਾਈ

ਗੁਰੂਹਰਸਹਾਏ, 22 ਮਾਰਚ (ਸੰਧੂ)- ਸੀ.ਐੱਚ.ਸੀ. ਗੁਰੂਹਰਸਹਾਏ ਵਿਖੇ ਸੀਨੀਅਰ ਮੈਡੀਕਲ ਡਾਕਟਰ ਹੁਸਨਪਾਲ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਸਬੰਧੀ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਸਿਵਲ ਸਰਜਨ ਫ਼ਿਰੋਜ਼ਪੁਰ ਤੋਂ ਰਾਜਿੰਦਰ ਕੁਮਾਰ ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਯੁਵਕ ਮੇਲੇ 'ਚ ਮਾਰੀਆਂ ਮੱਲਾਂ

ਤਲਵੰਡੀ ਭਾਈ, 22 ਮਾਰਚ (ਰਵਿੰਦਰ ਸਿੰਘ ਬਜਾਜ)- ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਵਲੋਂ ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਵਿਚ ਇਲਾਕੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਯੂਥ ਅਕਾਲੀ ਦਲ ਬਾਦਲ ਅਹਿਮ ਭੂਮਿਕਾ ਨਿਭਾਵੇਗਾ-ਗੋਲਡੀ

ਮੱਲਾਂਵਾਲਾ, 22 ਮਾਰਚ (ਗੁਰਦੇਵ ਸਿੰਘ)- ਯੂਥ ਅਕਾਲੀ ਦਲ ਬਾਦਲ ਦੇ ਸਰਕਲ ਮੱਲਾਂਵਾਲਾ ਦੀ ਇਕ ਮੀਟਿੰਗ ਪਿੰਡ ਵਿਰਕਾਂ ਵਾਲੀ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸਰਕਲ ਪ੍ਰਧਾਨ ਸਤਨਾਮ ਸਿੰਘ ਗੋਲਡੀ ਵਿਰਕਾਂ ਵਾਲੀ ਨੇ ਕੀਤੀ | ਮੀਟਿੰਗ ਵਿਚ ਜਸਵਿੰਦਰ ਸਿੰਘ ਸੰਧੂ, ਗੁਰਜੰਟ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਸਾਂਝੀ 21 ਮੈਂਬਰੀ ਕਮੇਟੀ ਦਾ ਗਠਨ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਬਲਾਕ ਘੱਲ ਖ਼ੁਰਦ ਅਧੀਨ ਆਉਂਦੀ ਗਰਾਮ ਪੰਚਾਇਤ ਅੱਕੂ ਮਸਤੇ ਕੇ ਨਵੀਂ ਚੁਣੀ ਪੰਚਾਇਤ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਿੰਡ 'ਚ ਭਾਈਚਾਰਕ ਸਾਂਝ ਦੇ ਮੱਦੇਨਜ਼ਰ ਪਿੰਡ ਦੇ ਵਿਕਾਸ ਕਾਰਜ ਕਰਵਾਉਣ ਲਈ ਆਮ ਨਾਗਰਿਕਾਂ ਦੀ 21 ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਸੇਖੋਂ ਨੇ ਪੁੱਛਿਆ ਬੇਦੀ ਦੀ ਸਿਹਤ ਦਾ ਹਾਲ-ਚਾਲ

ਗੁਰੂਹਰਸਹਾਏ, 22 ਮਾਰਚ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਸੀਨੀਅਰ ਅਕਾਲੀ ਆਗੂ ਦਰਸ਼ਨ ਸਿੰਘ ਬੇਦੀ ਪਿੰਡ ਲੈਪੋ ਚੇਅਰਮੈਨ ਪੀ.ਏ.ਡੀ.ਬੀ. ਦੇ ਗ੍ਰਹਿ ਵਿਖੇ ਪੱੁਜ ਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਨਵਾਂ ਜੋਸ਼, ਨਵੀਂ ਸੋਚ ਰੈਲੀ 30 ਨੂੰ

ਗੁਰੂਹਰਸਹਾਏ, 22 ਮਾਰਚ (ਹਰਚਰਨ ਸਿੰਘ ਸੰਧੂ)- ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਵਲੋਂ ਚੋਣ ਮੈਨੀਫੈਸਟੋ ਦੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਹੈ, ਪਰ ਹੁਣ ਲੋਕ ਸੁਚੇਤ ਹੋ ਚੁੱਕੇ ਹਨ, ਉਹ ਕਾਂਗਰਸ ਦੇ ਕਿਸੇ ਲਾਰਿਆਂ 'ਚ ਨਹੀਂ ਆਉਣਗੇ | ...

ਪੂਰੀ ਖ਼ਬਰ »

ਬਜਰੰਗ ਭਵਨ ਵਿਖੇ ਸ੍ਰੀ ਕ੍ਰਿਸ਼ਨ ਕਥਾ ਸਪਤਾਹ ਸ਼ੁਰੂ

ਜ਼ੀਰਾ, 22 ਮਾਰਚ (ਮਨਜੀਤ ਸਿੰਘ ਢਿੱਲੋਂ)- ਸਥਾਨਿਕ ਬਜਰੰਗ ਭਵਨ ਮੰਦਰ ਜ਼ੀਰਾ ਵਿਖੇ ਹਫ਼ਤਾਵਾਰੀ ਕਿ੍ਸ਼ਨ ਕਥਾ ਦਾ ਆਗਾਜ਼ ਕੀਤਾ ਗਿਆ ਜਿਸ ਦੌਰਾਨ ਪਹਿਲੇ ਦਿਨ ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਤੋਂ ਆਸ਼ੂਤੋਸ਼ ਦੇ ਪਰਮ ਸ਼ਿਸ਼ ਕਥਾ ਵਿਆਸ ਸਾਧਵੀ ਮਨਸਿਵਨੀ ਭਾਰਤੀ ਨੇ ...

ਪੂਰੀ ਖ਼ਬਰ »

ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਦੀ ਮੀਟਿੰਗ ਹੋਈ

ਮੁੱਦਕੀ, 22 ਮਾਰਚ (ਅਗਰਵਾਲ)- ਸੰਤ ਅਮਰਜੀਤ ਸਿੰਘ ਸਟੇਡੀਅਮ ਮੁੱਦਕੀ ਵਿਖੇ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ (ਰਜਿ:) ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ ਦੇ ਪ੍ਰਧਾਨ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਨੇ ਕੀਤੀ | ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੇ ਚੱਲਦਿਆਂ ਪ੍ਰਸ਼ਾਸਨ ਨੇ ਅਪਣਾਇਆ ਸਖ਼ਤ ਰੱਖ

ਫ਼ਿਰੋਜ਼ਪੁਰ, 22 ਮਾਰਚ (ਜਸਵਿੰਦਰ ਸਿੰਘ ਸੰਧੂ)- ਚੋਣ ਜ਼ਾਬਤੇ ਦੇ ਲਾਗੂ ਹੁੰਦਿਆਂ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਪੂਰੀ ਤਰ੍ਹਾਂ ਚੌਕਸੀ ਵਧਾਉਂਦੇ ਹੋਏ ਸਖ਼ਤੀ ਵਾਲਾ ਰਵੱਈਆ ਅਪਣਾਉਂਦਿਆਂ ਜਿੱਥੇ ਇਨੋਵਾ ਕਾਰ ਖੋਹਣ ਵਾਲਾ ਅਤੇ ਨਸ਼ਾ ਖ਼ਰੀਦਣ ਵਾਲੇ ਮੁਲਜ਼ਮ ...

ਪੂਰੀ ਖ਼ਬਰ »

ਅਦਾਲਤੀ ਭਗੌੜਾ ਗਿ੍ਫ਼ਤਾਰ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਕੈਂਟ ਥਾਣਾ ਵਲੋਂ ਵਿਸ਼ਾਲ ਉਰਫ਼ ਬੱਚੀ ਨਾਂਅ ਦੇ ਇਕ ਭਗੌੜੇ ਨੂੰ ਕਚਹਿਰੀਆਂ ਨੇੜਿਉਂ ਕਾਬੂ ਕੀਤਾ, ਜਿਸ ਦੇ ਿਖ਼ਲਾਫ਼ ਸਥਾਨਕ ਅਦਾਲਤ ਵਲੋਂ ਪੇਸ਼ੀ 'ਤੇ ਨਾ ਆਉਣ ਕਾਰਨ ਮਾਮਲਾ ਦਰਜ ਕਰਦਿਆਂ ਦੋਸ਼ੀ ਨੂੰ ਭਗੌੜਾ ...

ਪੂਰੀ ਖ਼ਬਰ »

ਐੱਸ. ਐਮ. ਓ. ਫ਼ਿਰੋਜ਼ਸ਼ਾਹ ਵਲੋਂ ਟੀਕਾਕਰਨ ਕੇਂਦਰਾਂ ਦਾ ਨਿਰੀਖਣ

ਫ਼ਿਰੋਜ਼ਸ਼ਾਹ, 22 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਸੂਬਾ ਸਰਕਾਰ ਅਤੇ ਸਿਹਤ ਵਿਭਾਗ ਸਿਹਤਮੰਦ ਸਮਾਜ ਸਿਰਜਣ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਉਣਾ ਸਾਡਾ ਫ਼ਰਜ਼ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਤਿੰਨ ਰੋਜ਼ਾ ਟਰੇਨਿੰਗ ਆਫ਼ ਯੂਥ ਲੀਡਰਸ਼ਿਪ ਐਾਡ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ ਕੈਂਪ ਲਗਾਇਆ

ਫ਼ਿਰੋਜ਼ਪੁਰ, 22 ਮਾਰਚ (ਜਸਵਿੰਦਰ ਸਿੰਘ ਸੰਧੂ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਤਿੰਨ ਰੋਜ਼ਾ ਟਰੇਨਿੰਗ ਆਫ਼ ਯੂਥ ਲੀਡਰਸ਼ਿਪ ਐਾਡ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ ਕੈਂਪ ਪੰਜਾਬ ਕਾਲਜ ਆਫ਼ ਫਾਰਮੇਸੀ ਪਿੰਡ ਸਾਈਆਂ ਵਾਲਾ ਵਿਖੇ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਯੂਥ ਕਲੱਬ ਦੇ ਨੌਜਵਾਨਾਂ ਨੇ ਬੀ.ਐਸ.ਐਫ਼. ਜਵਾਨਾਂ ਨਾਲ ਮਨਾਈ ਹੋਲੀ

ਗੁਰੂਹਰਸਹਾਏ, 22 ਮਾਰਚ (ਹਰਚਰਨ ਸਿੰਘ ਸੰਧੂ)- ਇਲਾਕੇ ਅੰਦਰ ਹੋਲੀ ਦਾ ਤਿਉਹਾਰ ਪੂਰੇ ਜੋਸ਼ ਨਾਲ ਮਨਾਇਆ | ਨੌਜਵਾਨਾਂ ਨੇ ਇਕ-ਦੂਜੇ ਉੱਪਰ ਰੰਗ ਪਾ ਕੇ ਖ਼ੁਸ਼ੀ ਮਨਾਈ | ਇਸੇ ਤਰ੍ਹਾਂ ਹੀ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਪਿੰਡ ਬਹਾਦਰ ਕੇ ਨੌਜਵਾਨਾਂ ਨੇ ਬੀ.ਐਸ.ਐਫ਼. ...

ਪੂਰੀ ਖ਼ਬਰ »

ਬਸੰਤੀ ਰੰਗ 'ਚ ਰੰਗੇ ਸੈਂਕੜੇ ਨੌਜਵਾਨ ਲੜਕੇ-ਲੜਕੀਆਂ ਨੇ ਸ਼ਹੀਦ ਭਗਤ ਸਿੰਘ ਭਾਣਜੇ ਹਕੂਮਤ ਸਿੰਘ ਦੀ ਅਗਵਾਈ ਹੇਠ ਕੱਢਿਆ ਜਾਗਰੂਕਤਾ ਮਾਰਚ

ਫ਼ਿਰੋਜ਼ਪੁਰ, 22 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਦੇਸ਼ ਭਗਤੀ ਸਮਾਗਮਾਂ ਦੇ ਚੱਲਦਿਆਂ ਅੱਜ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰ ਵਲੋਂ ਸਰਕਾਰੀ ਸਕੂਲ ਨੂੰ 2 ਐਲ.ਈ.ਡੀ. ਭੇਟ

ਗੋਲੂ ਕਾ ਮੋੜ, 22 ਮਾਰਚ (ਲਾਡੀ)- ਭਾਰਤੀ ਵਿਦੇਸ਼ੀ ਪਰਿਵਾਰ ਦਾ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਦੁਨੇਵਾਲਾ ਵਿਖੇ ਸਕੂਲ ਦੇ ਬੱਚਿਆਂ ਵਲੋਂ ਫ਼ੌਜੀ ਬੈਂਡ ਵਜਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਐਮ.ਈ ਲੋਟਾ ਦੁਆਰਾ ਗੁਲਦਸਤਾ ਭੇਟ ਕੀਤਾ | ਮੈਡਮ ਸ਼ਾਲੂ ਲੋਟਾ ਵਲੋਂ ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਦੇ ਕੈਸ਼ ਕਾਊਾਟਰ ਅੱਜ ਵੀ ਖੁੱਲ੍ਹਣਗੇ

ਜ਼ੀਰਾ, 22 ਮਾਰਚ (ਢਿੱਲੋਂ)- ਸਹਾਇਕ ਕਾਰਜਕਾਰੀ ਇੰਜ: ਵੰਡ ਉਪ ਮੰਡਲ ਜ਼ੀਰਾ ਇੰਜੀਨੀਅਰ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਮਾਰਚ ਦਿਨ ਸ਼ਨੀਵਾਰ ਨੂੰ ਖਪਤਕਾਰਾਂ ਦੀ ਸਹੂਲਤ ਲਈ ਕੈਸ਼ ਕਾਊਾਟਰ ਆਮ ਦਿਨਾਂ ਵਾਂਗ ਖੁੱਲ੍ਹਾ ਰਹੇਗਾ | ਉਨ੍ਹਾਂ ਸਮੂਹ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਭਗੌੜੀ ਔਰਤ ਨੂੰ 10 ਮਹੀਨੇ ਕੈਦ ਦੀ ਸਜਾ

ਫ਼ਿਰੋਜਪੁਰ, 22 ਮਾਰਚ (ਰਾਕੇਸ਼ ਚਾਵਲਾ)- ਨਸ਼ੀਲੇ ਪਦਾਰਥਾਂ 'ਚ ਭਗੌੜੀ ਔਰਤ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਮਹੀਨੇ ਕੈਦ ਦੀ ਸਜਾ ਸੁਣਾਈ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਗੁਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX