ਤਾਜਾ ਖ਼ਬਰਾਂ


ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  46 minutes ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 1 hour ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 1 hour ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  14 minutes ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  25 minutes ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  27 minutes ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  29 minutes ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  31 minutes ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  43 minutes ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਖੰਨਾ / ਸਮਰਾਲਾ

ਕਿਲ੍ਹਾ ਰਾਏਪੁਰ 'ਚ ਵਿਧਾਇਕ ਵੈਦ ਦੀ ਅਗਵਾਈ 'ਚ ਮੀਟਿੰਗ

ਡੇਹਲੋਂ, 22 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਆਮ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਤੇ ਮੌਜੂਦਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਅੱਜ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਦੀ ਅਗਵਾਈ ਹੇਠ ਕਈ ਪਿੰਡਾਂ ਦੀ ਸਾਂਝੀ ਮੀਟਿੰਗ ਹੋਈ¢ ਇਸ ਸਮੇਂ ਕਿਲ੍ਹਾ ਰਾਏਪੁਰ ਨਾਲ ਡੇਹਲੋਂ, ਮਾਜਰੀ, ਕਾਲਖ, ਗੋਪਾਲਪੁਰ, ਖੇੜਾ, ਆਸੀ, ਨਾਰੰਗਵਾਲ ਸਮੇਤ 20 ਪਿੰਡਾਂ ਦੇ ਵੱਡੀ ਗਿਣਤੀ ਵਿਚ ਹਾਜ਼ਰ ਕਾਂਗਰਸੀ ਵਰਕਰਾਂ ਨਾਲ ਐਮ.ਪੀ. ਬਿੱਟੂ ਨੇ ਮੀਟਿੰਗ ਕਰਕੇ ਲੋਕ ਮਸਲਿਆਂ ਨੂੰ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ¢ ਰਵਨੀਤ ਸਿੰਘ ਬਿੱਟੂ ਨੇ ਕਿਹਾ ਦੇਸ਼ ਨੰੂ ਭਾਜਪਾ ਦੇ ਚੁੰਗਲ ਤੋਂ ਬਚਾਉਣ ਲਈ ਆਉਣ ਵਾਲੀਆਂ ਚੋਣਾਂ 'ਚ ਕਾਂਗਰਸ ਦਾ ਸਾਥ ਦਿੱਤਾ ਜਾਵੇ ਤਾਂ ਕਿ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ¢ ਹਲਕਾ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਤਰੱਕੀ ਵੱਲ ਵਧਿਆ ਹੈ ਤੇ ਕਾਂਗਰਸ ਸਾਰੀਆਂ ਸੀਟਾਂ 'ਤੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ | ਇਸ ਸਮੇਂ ਜ਼ਿਲਾ ਕਾਂਗਰਸ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਪ੍ਰਦੇਸ਼ ਕਾਂਗਰਸ ਸਕੱਤਰ ਰਣਜੀਤ ਸਿੰਘ ਮਾਂਗਟ, ਬਲਾਕ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ, ਓ.ਐਸ.ਡੀ ਗੌਰਵ ਬੱਬਾ, ਸਰਪੰਚ ਨਿਰਮਲ ਸਿੰਘ ਨਿੰਮਾ ਡੇਹਲੋਂ, ਮਨਮੋਹਨ ਸਿੰਘ ਨਾਰੰਗਵਾਲ, ਸੰਮਤੀ ਮੈਂਬਰ ਸ਼ਰਨਜੀਤ ਸਿੰਘ ਜੜਤੌਲੀ, ਸੰਮਤੀ ਮੈਂਬਰ ਹਰਪ੍ਰੀਤ ਸਿੰਘ ਕਿੱਟੀ ਕਾਲਖ, ਸੰਮਤੀ ਮੈਂਬਰ ਪਰਮਜੀਤ ਕੌਰ, ਸਰਪੰਚ ਵਰਿੰਦਰ ਸਿੰਘ ਨਿੱਕੂ, ਸਰਪੰਚ ਰਾਜਿੰਦਰ ਸਿੰਘ ਜੜਤੌਲੀ, ਸਰਪੰਚ ਗੁਰਜੀਤ ਸਿੰਘ ਰੰਗੀਆਂ, ਸਰਪੰਚ ਚਰਨ ਸਿੰਘ ਖੇੜਾ, ਸਾਬਕਾ ਸਰਪੰਚ ਹਰਜੀਤ ਸਿੰਘ ਆਸੀ, ਸਰਪੰਚ ਪ੍ਰਮਿੰਦਰ ਸਿੰਘ ਆਸੀ ਖ਼ੁਰਦ, ਸਰਪੰਚ ਅਮਨਦੀਪ ਸਿੰਘ ਬੂਲ, ਸਰਪੰਚ ਹਰਿੰਦਰ ਸਿੰਘ ਆਸੀ, ਸਰਪੰਚ ਗੁਰਦੀਪ ਸਿੰਘ ਬਿੱਲੂ ਕੋਟਆਗ, ਸਾਬਕਾ ਸਰਪੰਚ ਕੇਸਰ ਸਿੰਘ ਕਿਲ੍ਹਾ ਰਾਏਪੁਰ, ਅਵਤਾਰ ਸਿੰਘ ਗਰੇਵਾਲ, ਹਰਜੀਤ ਸਿੰਘ ਹੀਤੀ, ਸਾਬਕਾ ਸਰਪੰਚ ਕੇਸਰ ਸਿੰਘ, ਗੁਰਪ੍ਰੀਤ ਸਿੰਘ ਨੀਟੂ, ਜਗਦੀਪ ਸਿੰਘ ਗਰੇਵਾਲ, ਹਰਵਿੰਦਰ ਸਿੰਘ ਬਿੱਲੂ, ਦਲਵੀਰ ਸਿੰਘ, ਗੁਰਦੀਪ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਮਟਰੀ ਡੇਹਲੋਂ ਸਮੇਤ ਵਿਸ਼ੇਸ਼ ਕਰਕੇ ਹਾਜ਼ਰ ਸਨ |
22ਖੰਨਾ06


ਵਿਸ਼ਵ ਜਲ ਦਿਵਸ ਮਨਾਇਆ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ ਵਿਚ ਅੰਤਰ ਰਾਸ਼ਟਰੀ ਪਾਣੀ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਮੀਨੂੰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਕਰੁਣਾ ਅਰੋੜਾ ਨੇ ਇਸ ਸਮਾਰੋਹ ਦੀ ਅਗਵਾਈ ਕੀਤੀ | ਲੈਫ਼ਟੀਨੈਂਟ ...

ਪੂਰੀ ਖ਼ਬਰ »

ਲੜਾਈ ਝਗੜੇ ਦੌਰਾਨ 4 ਜ਼ਖ਼ਮੀ

ਖੰਨਾ, 22 ਮਾਰਚ (ਦਵਿੰਦਰ ਸਿੰਘ ਗੋਗੀ)- ਸਿਵਲ ਹਸਪਤਾਲ ਵਿਚ ਇਲਾਜ ਅਧੀਨ ਕੁਲਵਿੰਦਰ ਸਿੰਘ ਤੇ ਦਵਿੰਦਰ ਸਿੰਘ ਨੇ ਕਿਹਾ ਕਿ ਬੀਤੀ ਰਾਤ 15-16 ਬੰਦੇ ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਸੀ, ਡੰਡੇ ਅਤੇ ਹਥਿਆਰਾਂ ਨਾਲ ਸਾਡੇ ਘਰੇ ਵੜ ਗਏ ਅਤੇ ਕੁੱਟਮਾਰ ਕੀਤੀ, ਜਿਨ੍ਹਾਂ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਦੇ ਮੁਲਾਜ਼ਮਾਂ ਵਲੋਂ ਪੈਪਸੂ ਰੋਡਵੇਜ਼ ਦੇ ਡਰਾਈਵਰ ਦੀ ਕੁੱਟਮਾਰ

ਸਮਰਾਲਾ, 22 ਮਾਰਚ (ਬਲਜੀਤ ਸਿੰਘ ਬਘੌਰ) - ਮੁੱਖ ਚੌਕ ਵਿਚ ਸਵਾਰੀਆਂ ਚੜ੍ਹਾਉਣ ਦੇ ਰੱਫੜ ਨੂੰ ਲੈ ਕੇ ਇਕ ਪ੍ਰਾਈਵੇਟ ਬੱਸ ਦੇ ਕਰਮਚਾਰੀਆਂ ਵਲੋਂ ਪੈਪਸੂ ਰੋਡਵੇਜ਼ ਬੱਸ ਦੇ ਡਰਾਈਵਰ ਦੀ ਕੁੱਟਮਾਰ ਕੀਤੀ ਗਈ ਅਤੇ ਬੱਸ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ | ਹਸਪਤਾਲ ਵਿਚ ...

ਪੂਰੀ ਖ਼ਬਰ »

ਖੰਨਾ 'ਚ ਸ਼ਰਾਬ ਠੇਕਿਆਂ ਦੇ 8 ਸਰਕਲਾਂ 'ਤੇ 5 ਪਾਰਟੀਆਂ ਕਾਬਜ਼

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚਲੇ ਸ਼ਰਾਬ ਦੇ ਠੇਕਿਆਂ ਦੇ 8 ਸਰਕਲਾਂ ਦੀ ਲਾਟਰੀ ਵਿਚ ਕੁੱਲ ਮਿਲਾਂ ਕੇ 5 ਪਾਰਟੀਆਂ ਨੇ ਖੰਨਾ ਅਤੇ ਇਲਾਕੇ ਦੇ ਸਾਰੇ 47 ਠੇਕਿਆਂ 'ਤੇ ਕਬਜ਼ਾ ਕਰ ਲਿਆ ਹੈ | ਗੌਰਤਲਬ ਹੈ ਕਿ ਖੰਨਾ ਦੇ ਪ੍ਰਮੁੱਖ ਕਾਂਗਰਸੀ ਆਗੂ ਅਮਿਤ ਤਿਵਾੜੀ, ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ 'ਚ ਵਿਧਾਇਕ ਵੈਦ ਦੀ ਅਗਵਾਈ 'ਚ ਮੀਟਿੰਗ

ਡੇਹਲੋਂ, 22 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਆਮ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਤੇ ਮੌਜੂਦਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਅੱਜ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਕਿਲ੍ਹਾ ਰਾਏਪੁਰ ...

ਪੂਰੀ ਖ਼ਬਰ »

ਡੇਢ ਗ੍ਰਾਮ ਸਮੈਕ ਸਮੇਤ ਇਕ ਕਾਬੂ

ਸਮਰਾਲਾ, 22 ਮਾਰਚ (ਬਲਜੀਤ ਸਿੰਘ ਬਘੌਰ) - ਸਮਰਾਲਾ ਪੁਲਿਸ ਨੇ ਸੁਆ ਪੁਲੀ ਮਾਛੀਵਾੜਾ ਰੋਡ ਸਮਰਾਲਾ ਤੋਂ ਇਕ ਵਿਅਕਤੀ ਨੂੰ ਡੇਢ ਗ੍ਰਾਮ ਸਮੈਕ ਸਮੇਤ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਕੁਲਵੀਰ ਸਿੰਘ ...

ਪੂਰੀ ਖ਼ਬਰ »

ਨਵੀਂ ਕਾਰ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਸਥਾਨਕ ਮਲੇਰਕੋਟਲਾ ਰੋਡ ਤੇ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਅੱਜ ਦੁਪਹਿਰ ਉਸ ਸਮੇਂ ਵੱਡਾ ਹਾਦਸਾ ਹੋਣੋਂ ਟੱਲ ਗਿਆ, ਜਦ ਇਕ ਨਵੀਂ ਟਾਟਾ ਕਾਰ ਨੂੰ ਅੱਗ ਲੱਗ ਗਈ | 2-3 ਦਿਨ ਪਹਿਲਾਂ ਖ਼ਰੀਦੀ ਇਸ ਕਾਰ ਤੋਂ ਹਾਲੇ ਰੀਬਨ ਵੀ ਨਹੀਂ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ 4 ਪੇਟੀਆਂ ਨਾਜਾਇਜ਼ ਸ਼ਰਾਬ ਫੜੀ

ਸਮਰਾਲਾ, 22 ਮਾਰਚ (ਬਲਜੀਤ ਸਿੰਘ ਬਘੌਰ) - ਸਮਰਾਲਾ ਪੁਲਿਸ ਨੇ ਬੱਸ ਸਟੈਂਡ ਬਗ਼ਲੀ ਕਲਾਂ ਕੋਲ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਕੋਲੋਂ 4 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ਪਹਿਚਾਣ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 7 ਪੇਟੀਆਂ ਸਣੇ ਦੋਸ਼ੀ ਕਾਬੂ

ਸਾਹਨੇਵਾਲ, 22 ਮਾਰਚ (ਅਮਰਜੀਤ ਸਿੰਘ ਮੰਗਲੀ) - ਥਾਣਾ ਸਾਹਨੇਵਾਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਰਛਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਗਲੀ ਨੰਬਰ 2 ਇੰਦਰ ਕਾਲੋਨੀ ਗਿਆਸਪੁਰ ਨੂੰ ਕਾਬੂ ਕਰ ਕੇ ਐਕਸਾਈਜ਼ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਭੈਣੀ ਸਾਹਿਬ 'ਚ ਹੋਲਾ ਮਹੱਲਾ ਸ਼ਾਨੋ ਸ਼ੌਕਤ ਨਾਲ ਸ਼ੁਰੂ

ਕੁਹਾੜਾ, 22 ਮਾਰਚ (ਤੇਲੂ ਰਾਮ ਕੁਹਾੜਾ) - ਨਾ ਮਿਲਵਰਤਨ ਲਹਿਰ ਤੇ ਜੰਗ-ਏ-ਆਜ਼ਾਦੀ ਦੇ ਮੋਢੀ ਨਾਮਧਾਰੀ ਸਤਿਗੁਰੂ ਰਾਮ ਸਿੰਘ ਦੇ ਤਪੋ ਅਸਥਾਨ ਭੈਣੀ ਸਾਹਿਬ ਵਿਖੇ ਸਤਿਗੁਰੂ ਉਦੇ ਸਿੰਘ ਦੀ ਸਰਪ੍ਰਸਤੀ ਹੇਠ ਹੋਲਾ ਮਹੱਲਾ ਸ਼ਾਨੋ ਸ਼ੌਕਤ ਨਾਲ ਅਰੰਭ ਹੋ ਗਿਆ¢ ਸਫ਼ੈਦ ਬਸਤਰ ...

ਪੂਰੀ ਖ਼ਬਰ »

ਪਿੰਡ ਭੈਣੀ ਦਰੇੜਾ 'ਚ ਬਾਬਾ ਸਿੱਧ ਭੋਹੀ ਯਾਦਗਾਰੀ ਮੇਲੇ 'ਤੇ ਕੁਸ਼ਤੀ ਮੁਕਾਬਲੇ

ਰਾਏਕੋਟ, 22 ਮਾਰਚ (ਬਲਵਿੰਦਰ ਸਿੰਘ ਲਿੱਤਰ)- ਪਿੰਡ ਭੈਣੀ ਦਰੇੜਾ ਵਿਖੇ ਬਾਬਾ ਸਿੱਧ ਭੋਹੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧਾਲੀਵਾਲ ਗੋਤਰ ਦੇ ਵਡੇਰੇ ਬਾਬਾ ਸਿੱਧ ਭੋਹੀ ਦਾ ਸਾਲਾਨਾ ਜੋੜ ਮੇਲਾ ਤੇ ਕੁਸ਼ਤੀ ...

ਪੂਰੀ ਖ਼ਬਰ »

ਖ਼ਸਤਾ ਹਾਲਤ ਕਾਰਨ ਸਿੱਧਵਾਂ ਬੇਟ-ਹੰਬੜਾਂ ਮਾਰਗ 'ਤੋਂ ਨਹੀਂ ਜਾ ਸਕੇ ਸ਼ਰਧਾਲੂ

ਸਿੱਧਵਾਂ ਬੇਟ, 22 ਮਾਰਚ (ਜਸਵੰਤ ਸਿੰਘ ਸਲੇਮਪੁਰੀ)- ਸਥਾਨਕ ਕਸਬੇ ਤੋਂ ਵਾਇਆ ਹੰਬੜਾਂ ਲੁਧਿਆਣਾ ਮਾਰਗ ਪੂਰੀ ਤਰ੍ਹਾਂ ਟੁੱਟਿਆ ਹੋਣ ਕਾਰਨ ਹੋਲੇ ਮਹੱਲੇ 'ਤੇ ਜਾਣ ਵਾਲੀਆਂ ਸੰਗਤਾਂ ਕਿਸੇ ਹੋਰ ਰੂਟ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਪੁੱਜੀਆਂ | ਇਸ ਸੜਕ ਰਾਹੀਂ ਕੋਈ ...

ਪੂਰੀ ਖ਼ਬਰ »

ਪਿ੍ੰਸੀਪਲ ਵਿਸਾਖਾ ਸਿੰਘ ਨਾਲ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 22 ਮਾਰਚ (ਨਿਰਮਲ ਸਿੰਘ ਧਾਲੀਵਾਲ)- ਸੇਵਾ ਮੁਕਤ ਪਿ੍ੰਸੀਪਲ ਵਿਸਾਖਾ ਸਿੰਘ ਕੈਲਪੁਰ ਹਾਲ ਵਾਸੀ ਦਸ਼ਮੇਸ਼ ਨਗਰ ਮੰਡੀ ਮੁੱਲਾਂਪੁਰ ਦੇ ਕੈਲਪੁਰ ਪਰਿਵਾਰ ਨੂੰ ਉਦੋਂ ਸਦਮਾ ਲੱਗਾ, ਜਦ ਵੈਟਰਨਰੀ ਅਫ਼ਸਰ ਡਾ: ਬਲਜੀਤ ਸਿੰਘ ਦੀ ਪਤਨੀ ਈ.ਟੀ.ਟੀ. ਅਧਿਆਪਕਾ ...

ਪੂਰੀ ਖ਼ਬਰ »

ਮਾਤਾ ਜੁਵਿੰਦਰ ਕੌਰ ਸਿੱਧਵਾਂ ਨਮਿਤ ਸ਼ਰਧਾਂਜਲੀ ਸਮਾਗਮ

ਚੌਾਕੀਮਾਨ, 22 ਮਾਰਚ (ਤੇਜਿੰਦਰ ਸਿੰਘ ਚੱਢਾ)- ਮਾਤਾ ਜੁਵਿੰਦਰ ਕੌਰ ਘੁੱਗੀ ਸਿੱਧਵਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਪਿੰਡ ਸਿੱਧਵਾਂ ਖੁਰਦ (ਜਗਰਾਉਂ) ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਵਿੱਕੀ ਬੁਆਣੀ ਯੂਥ ਪ੍ਰਧਾਨ ਨਿਯੁਕਤ

ਦੋਰਾਹਾ, 22 ਮਾਰਚ (ਜਸਵੀਰ ਝੱਜ)- ਲੋਕ ਇਨਸਾਫ ਪਾਰਟੀ, ਵਿਧਾਨ ਸਭਾ ਹਲਕਾ ਪਾਇਲ ਦੇ ਪ੍ਰਧਾਨ ਸਖਵੰਤ ਸਿੰਘ ਬਾਬਾਰ ਪੁਰ ਵਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਖਜੀਤ ਸਿੰਘ ਵਿੱਕੀ ਬੁਆਣੀ (ਮੌਜੂਦਾ ਪੰਚ) ਨੂੰ ਹਲਕਾ ਪਾਇਲ ਦਾ ...

ਪੂਰੀ ਖ਼ਬਰ »

ਵਿਸ਼ਵ ਜਲ ਦਿਵਸ ਮੌਕੇ ਪਿ੍ੰ: ਵਰਜਨ ਨੇ ਪਾਣੀ ਬਚਾਉਣ ਦੇ ਗੁਰ ਦੱਸੇ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਸਥਾਨਕ ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕ. ਸਕੂਲ ਵਿਚ ਵਿਸ਼ਵ ਜਲ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਿਸਟਰ ਵਰਜਨ ਨੇ ਪਾਣੀ ਦੀ ਮਹੱਤਤਾ, ਬਚਾਅ ਦੀ ਜ਼ਰੂਰਤ, ਬਚਾਅ ਲਈ ਤਰੀਕੇ ਅਤੇ ਸਾਧਨਾਂ ਬਾਰੇ ਵੀ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੌਦ 'ਚ ਵਿਸ਼ਵ ਤਪਦਿਕ ਵਿਰੋਧੀ ਦਿਵਸ ਮਨਾਇਆ

ਮਲੌਦ, 22 ਮਾਰਚ (ਦਿਲਬਾਗ ਸਿੰਘ ਚਾਪੜਾ)- ਸਿਵਲ ਹਸਪਤਾਲ ਮਲੌਦ ਵਿਖੇ ਵਿਸ਼ਵ ਤਪਦਿਕ ਵਿਰੋਧੀ ਦਿਵਸ ਮਨਾਇਆ ਗਿਆ | ਹਸਪਤਾਲ ਦੇ ਅਧਿਕਾਰੀਆਂ ਅਤੇ ਮਾਹਿਰਾਂ ਵਲੋਂ ਟੀ. ਬੀ. ਦੀ ਵਧ ਰਹੀ ਸਮੱਸਿਆ 'ਤੇ ਚਿੰਤਾ ਜ਼ਾਹਿਰ ਕਰਦਿਆਂ ਇਸ ਨੂੰ ਕੰਟਰੋਲ ਕਰਨ ਲਈ ਆਮ ਪਬਲਿਕ ਤੋਂ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਦੀ ਪੜ੍ਹਾਈ ਲਈ ਐਜੂਕੇਸ਼ਨ ਬੈਂਕ ਵਲੋਂ ਚੈੱਕ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਐਜ਼ੂਕੇਸ਼ਨ ਬੈਕ ਖੰਨਾ ਦੇ ਸਰਪ੍ਰਸਤ ਲਲਿਤ ਕੋੜੀ, ਗੁਰਦੀਪ ਸਿੰਘ ਵਲੋਂ ਮੈਡਮ ਮਲਕੀਤ ਕੌਰ ਨੂੰ 'ਨਵੀਂ ਦਿਸ਼ਾ ਨਵੀਂ ਸ਼ੁਰੂਆਤ' ਤਹਿਤ ਰਹੋਣ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਲੋੜਵੰਦ ਅਤੇ ਪੜ੍ਹਾਈ ...

ਪੂਰੀ ਖ਼ਬਰ »

ਇਸ਼ਤਿਹਾਰ ਮੁਕਾਬਲੇ 'ਚ ਕੁਲਜੀਤ, ਹਰਵਿੰਦਰ ਤੇ ਹਰਮਨਦੀਪ ਦੀ ਟੀਮ ਪਹਿਲੇ ਸਥਾਨ 'ਤੇ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)-ਏ.ਐਸ. ਗਰੱੁਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਵਿਖੇ ਐਮ. ਬੀ. ਏ, ਬੀ. ਬੀ. ਏ ਅਤੇ ਬੀ.ਕਾਮ ਦੇ ਵਿਦਿਆਰਥੀਆਂ ਨੇ ਐਡਜ-ਜ਼ੈਪ ਮੁਕਾਬਲਿਆਂ ਵਿਚ ਹਿੱਸਾ ਲਿਆ | ਵਿਦਿਆਰਥੀਆਂ ਦੀਆਂ ਅੱਠ ਟੀਮਾਂ ਨੇ ਵੱਖੋ-ਵੱਖਰੇ ਆਪਣੇ ਉਤਪਾਦਾਂ ਦੇ ...

ਪੂਰੀ ਖ਼ਬਰ »

ਖੰਨਾ ਦੀ ਸਿਮਰਨ ਯੂਨੀਵਰਸਿਟੀ 'ਚੋਂ ਸਿਖਰ 'ਤੇ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ. ਏ. ਇਤਿਹਾਸ ਤੀਜੇ ਸਮੈਸਟਰ ਦੇ ਨਤੀਜਿਆਂ ਵਿਚ ਏ. ਐਸ. ਕਾਲਜ ਖੰਨਾ ਦੀ ਸਿਮਰਨ ਰਾਣੀ ਨੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਜਦਕਿ ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਪੀ.ਡੀ.ਏ. ਨੇ ਹਲਕਾ ਸਮਰਾਲਾ ਦੇ ਪਿੰਡਾਂ 'ਚ ਵਿੱਢਿਆ ਚੋਣ ਪ੍ਰਚਾਰ

ਸਮਰਾਲਾ, 22 ਮਾਰਚ (ਸੁਰਜੀਤ) - ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀ.ਡੀ.ਏ.) ਵਲੋਂ ਪਾਰਲੀਮੈਂਟ ਚੋਣਾਂ ਵਿਚ ਖੜ੍ਹੇ ਸਾਂਝੇ ਉਮੀਦਵਾਰ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਿਚ ਸਮਰਾਲਾ ਹਲਕੇ ਵਿਚ ਚੋਣ ਪ੍ਰਚਾਰ ਕਰਨ ਲਈ ਮੁਹਿੰਮ ਵਿੱਢੀ ਹੈ¢ ਸੰਤੋਖ ਨਾਗਰਾ ਦੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਹੋਲੇ ਮਹੱਲੇ ਨੂੰ ਸਮਰਪਿਤ ਖੇਡਾਂ ਕਰਵਾਈਆਂ

ਅਹਿਮਦਗੜ੍ਹ, 22 ਮਾਰਚ (ਰਣਧੀਰ ਸਿੰਘ ਮਹੋਲੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਵਲੋਂ ਸਮੂਹ ਸੰਸਥਾਵਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ ਖੇਡ ਦਿਵਸ ਕਰਵਾਇਆ ਗਿਆ | ਗੁਰੂ ...

ਪੂਰੀ ਖ਼ਬਰ »

ਕੋਟਾਂ ਕਾਲਜ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਬੀਜਾ, 22 ਮਾਰਚ (ਰਣਧੀਰ ਸਿੰਘ ਧੀਰਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼ ਮੰਜੀ ਸਾਹਿਬ ਕੋਟਾਂ ਵਿਖੇ ਪੋਸਟ ਗ੍ਰੈਜੂਏਟ ਇਕਨਾਮਿਕਸ ਵਿਭਾਗ ਵਲੋਂ ਪੋਸਟਰ ...

ਪੂਰੀ ਖ਼ਬਰ »

ਜ਼ੁਲਮਗੜ੍ਹ ਵਲੋਂ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਈਸੜੂ, 22 ਮਾਰਚ (ਬਲਵਿੰਦਰ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਅਲੂਣਾ ਮਿਆਨਾ ਵਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੇ ਪਹਿਲੇ ਦਿਨ ਰਸਮੀ ਉਦਘਾਟਨ ਜੱਟ ਮਹਾਂ ਸਭਾ ਹਲਕਾ ਪਾਇਲ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਜ਼ੁਲਮਗੜ ...

ਪੂਰੀ ਖ਼ਬਰ »

ਸਮਰਾਲਾ 'ਚ ਟੇਲੀ ਵਰਕਸ਼ਾਪ 27 ਤੋਂ

ਸਮਰਾਲਾ, 22 ਮਾਰਚ (ਸੁਰਜੀਤ) - ਅਕਾਦਮਿਕ ਪੜ੍ਹਾਈ ਮੁਕੰਮਲ ਕਰਨ ਉਪਰੰਤ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਦੇ ਮਕਸਦ ਲਈ 'ਦੁਨੀਆ ਇਨਫੋਟੈਕ ਸਮਰਾਲਾ' ਵਲੋਂ 27 ਤੇ 28 ਮਾਰਚ ਨੂੰ ਸੰਸਥਾ ਡਾਇਰੈਕਟਰ ਅੰਮਿ੍ਤਪਾਲ ਦੀ ਅਗਵਾਈ ਵਿਚ ਦੋ ਰੋਜ਼ਾ ਮੁਫ਼ਤ 'ਟੇਲੀ ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਕੋਟਾਂ ਵਿਖੇ ਹੋਲੇ ਮਹੱਲੇ ਮੌਕੇ ਵਿਸ਼ਾਲ ਸਮਾਗਮ

ਬੀਜਾ, 22 ਮਾਰਚ (ਰਣਧੀਰ ਸਿੰਘ ਧੀਰਾ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮਹੱਲੇ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ...

ਪੂਰੀ ਖ਼ਬਰ »

ਕੁਹਾੜਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ

ਕੁਹਾੜਾ, 22 ਮਾਰਚ (ਤੇਲੁ ਰਾਮ ਕੁਹਾੜਾ) - ਕੁਹਾੜਾ ਵਿਖੇ ਡਾ. ਬਲਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੀ ਅਗਵਾਈ ਹੇਠ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਨਰਿੰਦਰ ਸਿੰਘ ਬੈਨੀਪਾਲ, ਬਲਾਕ ਖੇਤੀਬਾੜੀ ਅਫ਼ਸਰ, ਲੁਧਿਆਣਾ, ਅਮਨਪ੍ਰੀਤ ਸਿੰਘ ਘਈ, ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਦੀਵਾਨ ਸਜਾਏ

ਸਾਹਨੇਵਾਲ, 22 ਮਾਰਚ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ) - ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਮਨਾਏ ਗਏ ਪੁਨਿੰਆਂ ਦੇ ...

ਪੂਰੀ ਖ਼ਬਰ »

ਪੁਲਿਸ ਨੇ ਬਰਾਮਦ ਕੀਤਾ ਨਵਜੰਮਿਆ ਬੱਚਾ

ਸਮਰਾਲਾ, 22 ਮਾਰਚ (ਬਲਜੀਤ ਸਿੰਘ ਬਘੌਰ) - ਸਮਰਾਲਾ ਪੁਲਿਸ ਨੇ ਅੱਜ ਮਾਛੀਵਾੜਾ ਰੋਡ 'ਤੇ ਮਿੰਨੀ ਬਾਈਪਾਸ ਕੋਲੋਂ ਇਕ ਨਵਜੰਮਿਆ ਬੱਚਾ ਬਰਾਮਦ ਕੀਤਾ ਹੈ | ਪੁਲਿਸ ਨੇ ਨਵਜੰਮੇ ਬੱਚੇ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਲਾਸ਼ ਘਰ ਵਿਚ ਰਖਵਾ ਦਿੱਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਗਰਲਜ਼ ਕਾਲਜ 'ਚ ਖੇਡ ਸਮਾਗਮ ਕਰਵਾਇਆ

ਅਹਿਮਦਗੜ੍ਹ, 22 ਮਾਰਚ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਸਕੱਤਰ ਪ੍ਰੋ. ਅਰਵਿੰਦ ਮਲਹੋਤਰਾ ਅਤੇ ਡਾਇਰੈਕਟਰ ਸੁਰਿੰਦਰ ਦੂਆ ਦੀ ਅਗਵਾਈ ਵਿਚ ਕਰਵਾਏ 24ਵੇਂ ਸਾਲਾਨਾ ਖੇਡ ਸਮਾਰੋਹ ਦਾ ਆਰੰਭ ਐਸ. ਡੀ. ਐਮ. ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਛੇਤੀ ਦੇਵੇ-ਲੱਖੋਵਾਲ

ਕੁਹਾੜਾ/ਸਮਰਾਲਾ, 22 ਮਾਰਚ (ਤੇਲੂ ਰਾਮ ਕੁਹਾੜਾ, ਸੁਰਜੀਤ) - ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕੁਹਾੜਾ ਵਿਖੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਨੂੰ ਪਿਛਲੇ ਸਾਲ ਵੇਚੇ ਗੰਨੇ ਦੀ ਰਕਮ ਅਜੇ ਤੱਕ ਨਹੀਂ ...

ਪੂਰੀ ਖ਼ਬਰ »

ਵਿਦੇਸ਼ੀ ਨੌਜਵਾਨ 300 ਗ੍ਰਾਮ ਹੈਰੋਇਨ ਸਮੇਤ ਕਾਬੂ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਐਸ. ਐਸ. ਪੀ . ਧਰੁਵ ਦਹੀਆ ਨੇ ਦੱਸਿਆ ਕਿ ਐਸ. ਪੀ. ਮੁਕੇਸ਼ ਕੁਮਾਰ, ਡੀ. ਐਸ. ਪੀ. ਮਨਜੀਤ ਸਿੰਘ ਸਪੈਸ਼ਲ ਬਰਾਂਚ, ਖੰਨਾ, ਡੀ. ਐਸ. ਪੀ. ਦੀਪਕ ਰਾਏ, ਇੰਸਪੈਕਟਰ ਗੁਰਮੇਲ ਸਿੰਘ, ਮੁੱਖ ਅਫ਼ਸਰ ਥਾਣਾ ਸਿਟੀ-1 ਖੰਨਾ, ਥਾਣੇਦਾਰ ...

ਪੂਰੀ ਖ਼ਬਰ »

ਪਿੰਡ ਸੇਹ 'ਚ ਖੁਦਾਈ ਸਮੇਂ ਮਿਲਿਆ 38 ਬੋਰ ਦਾ ਰਿਵਾਲਵਰ

ਸਮਰਾਲਾ, 22 ਮਾਰਚ (ਸੁਰਜੀਤ) - ਨੇੜਲੇ ਪਿੰਡ ਸੇਹ ਵਿਖੇ ਖੁਦਾਈ ਸਮੇਂ ਇਕ ਲਿਫ਼ਾਫ਼ੇ ਵਿਚ ਲਪੇਟ ਕੇ ਰੱਖੇ 38 ਬੋਰ ਸਮੇਤ 8 ਕਾਰਤੂਸ, ਜਿਨ੍ਹਾਂ ਵਿਚੋਂ 6 ਜ਼ਿੰਦਾ ਕਾਰਤੂਸ 38 ਬੋਰ ਦੇ ਅਤੇ 2 ਕਾਰਤੂਸ ਜ਼ਿੰਦਾ 9 ਐਮ. ਐਮ. ਦੇ ਮਿਲਣ ਦਾ ਸਮਾਚਾਰ ਹੈ¢ ਦਵਿੰਦਰ ਸਿੰਘ ਪੀ. ਪੀ. ਐਸ. ਉਪ ...

ਪੂਰੀ ਖ਼ਬਰ »

ਵਾਰਡ ਨੰਬਰ-14 ਦੇ ਲੋਕ ਸੋਨੂੰ ਦੀ ਅਗਵਾਈ 'ਚ ਸੀਵਰੇਜ ਅਧਿਕਾਰੀਆਂ ਨੂੰ ਮਿਲੇ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਵਾਰਡ ਨੰਬਰ 14 ਦੀ ਸੀਵਰੇਜ ਸਮੱਸਿਆ ਨੂੰ ਲੈ ਕੇ ਕੌਾਸਲਰ ਅਤੇ ਭਾਜਪਾ ਨੇਤਾ ਸੁਧੀਰ ਸੋਨੂੰ ਆਪਣੇ ਮੁਹੱਲੇ ਵਾਸੀਆਂ ਨੂੰ ਨਾਲ ਲੈ ਕੇ ਸੀਵਰੇਜ ਬੋਰਡ ਦੇ ਐਸ. ਡੀ. ਓ. ਸੁਖਪਾਲ ਸਿੰਘ ਅਤੇ ਜੇ. ਈ. ਪਰਮਜੀਤ ਸਿੰਘ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਲੋਂ ਕੁਹਾੜਾ 'ਚ ਵਿਕਰੀ ਕੇਂਦਰ ਦਾ ਉਦਘਾਟਨ

ਕੁਹਾੜਾ, 22 ਮਾਰਚ (ਤੇਲੂ ਰਾਮ ਕੁਹਾੜਾ) - ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪੰਜਾਬ ਰਾਜ ਦੀਆਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੰੂ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ ਕਿ ਮਿੱਲਾਂ ਦੀ ਖੰਡ ਦੇ ਨਾਲ-ਨਾਲ ਮਾਰਕਫੈੱਡ ਅਤੇ ਮਿਲਕਫੈੱਡ ਦੇ ਉਤਪਾਦ ਵੀ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੀ ਗਤੀਵਿਧੀਆਂ ਿਖ਼ਲਾਫ਼ 'ਆਪ' ਵਲੋਂ ਐਸ. ਡੀ. ਐਮ. ਨੂੰ ਮੰਗ ਪੱਤਰ

ਸਮਰਾਲਾ, 22 ਮਾਰਚ (ਸੁਰਜੀਤ) - ਆਮ ਆਦਮੀ ਪਾਰਟੀ ਨੇ ਜਗਤਾਰ ਸਿੰਘ ਦਿਆਲਪੁਰਾ ਹਲਕਾ ਇੰਚਾਰਜ ਸਮਰਾਲਾ ਦੀ ਅਗਵਾਈ ਵਿਚ ਪੇਰੇਂਟਸ ਐਸੋਸੀਏਸ਼ਨ ਰਜਿ: ਮਾਛੀਵਾੜਾ ਵਲੋਂ ਪ੍ਰਾਪਤ ਹੋਈ ਦਰਖਾਸਤ ਦੇ ਅਧਾਰ ਤੇ ਐਸ. ਡੀ. ਐਮ. ਸਮਰਾਲਾ ਨੂੰ ਇਕ ਮੰਗ ਪੱਤਰ ਦੇ ਕੇ ਪ੍ਰਾਈਵੇਟ ...

ਪੂਰੀ ਖ਼ਬਰ »

ਟੈਲੇਂਟ ਸਰਚ ਇਮਤਿਹਾਨ 'ਚ ਵਿਸ਼ਾਖਾ ਤੇ ਮੁਸਕਾਨ ਪਹਿਲੇ ਸਥਾਨ 'ਤੇ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਹਿੰਦੀ ਪੁੱਤਰੀ ਪਾਠਸ਼ਾਲਾ (ਸੀ. ਸੈਕ.) ਖੰਨਾ ਵਿਚ ਕਾਮਰਸ ਟੈਲੇਂਟ ਸਰਚ ਐਗਜਾਮੀਨੇਸ਼ਨ ਫਾਊਾਡੇਸ਼ਨ (ਆਰ. ਈ. ਜੀ. ਡੀ.) ਵਲੋਂ ਕਰਵਾਏ ਇਮਤਿਹਾਨਾਂ ਵਿਚ 11ਵੀਂ ਅਤੇ 12ਵੀਂ ਕਾਮਰਸ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਇਸ ਪ੍ਰੀਖਿਆ ਵਿਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਕੀਰਤਨ ਸਮਾਗਮ 23 ਮਾਰਚ ਸ਼ਾਮ 8 ਵਜੇ ਤੋਂ ਸਾਢੇ 9 ਵਜੇ ਤੱਕ ਕਰਵਾਏ ਜਾ ਰਹੇ ਹਨ, ਜਿਸ ਵਿਚ ਭਾਈ ਅਮਨਦੀਪ ...

ਪੂਰੀ ਖ਼ਬਰ »

ਗੁ: ਸਿੱਧਸਰ ਸਾਹਿਬ ਸਿਹੌੜਾ ਲਈ ਜਨਰੇਟਰ ਭੇਟ

ਮਲੌਦ, 22 ਮਾਰਚ (ਸਹਾਰਨ ਮਾਜਰਾ)- ਇਲਾਕੇ ਦੇ ਉੱਘੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਬੁੱਗਰ ਸਿੰਘ ਗਿੱਲ ਬਾਬਰਪੁਰ ਦੇ ਪਰਿਵਾਰ ਵਲੋਂ ਜਿੱਥੇ ਗੁਰੂ ਘਰ ਨੂੰ ਪਹਿਲਾਂ 3 ਲੱਖ ਰੁਪਏ ਸੇਵਾ ਵਜੋਂ ਦਿੱਤੇ, ਉੱਥੇ ਹੀ ਹੁਣ ਕਰੀਬ 5 ਲੱਖ ਰੁਪਏ ਦੀ ਕੀਮਤ ਦਾ ਪੁਣੇ ਤੋਂ ਬਣਿਆ 63 ...

ਪੂਰੀ ਖ਼ਬਰ »

ਨਵੇਂ ਪੰਚਾਂ-ਸਰਪੰਚਾਂ ਨੂੰ 27 ਤੋਂ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ

ਸਮਰਾਲਾ, 23 ਮਾਰਚ (ਸੁਰਜੀਤ) - ਇਲਾਕੇ ਦੇ ਨਵੇਂ ਚੁਣੇ ਸਰਪੰਚਾਂ-ਪੰਚਾਂ ਨੂੰ 27 ਮਾਰਚ ਤੋਂ 27 ਅਪ੍ਰੈਲ ਤੱਕ ਬੀ. ਡੀ. ਪੀ. ਓ. ਸਮਰਾਲਾ ਦੇ ਦਫ਼ਤਰ ਵਿਖੇ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵਲੋਂ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿਚ ਹਰੇਕ ਨਵੇਂ ਚੁਣੇ ਸਰਪੰਚ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨੇ ਅਜੇ ਵੀ ਅਧੂਰੇ-ਕਿਸਾਨ ਆਗੂ

ਮਾਛੀਵਾੜਾ ਸਾਹਿਬ, 22 ਮਾਰਚ (ਸੁਖਵੰਤ ਸਿੰਘ ਗਿੱਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 23 ਮਾਰਚ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਪੰਜੇਟਾ, ਉਪ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਮੀਟਿੰਗ ...

ਪੂਰੀ ਖ਼ਬਰ »

ਬਾਬਾ ਮਹਿਮੇ ਸਾਹ ਲੋਪੋਂ ਵਾਲਿਆਂ ਦੀ ਬਰਸੀ ਮਨਾਈ

ਬੀਜਾ, 22 ਮਾਰਚ (ਰਣਧੀਰ ਸਿੰਘ ਧੀਰਾ)- ਨੇੜਲੇ ਪਿੰਡ ਲੋਪੋ ਵਿਖੇ ਬਾਬਾ ਮਹਿਮੇ ਸ਼ਾਹ ਦੀ 203ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਉਨ੍ਹਾਂ ਦੇ ਤਪ ਅਸਥਾਨ ਡੇਰਾ ਮਹਿਮੇ ਸ਼ਾਹ ਲੋਪੋਂ ਵਿਖੇ 19 ਤੋਂ 22 ਮਾਰਚ ਤੱਕ ਮਹੰਤ ਗੁਰਮੁਖ ਸਿੰਘ ਅਤੇ ਭਾਈ ਜਸਵੀਰ ਸਿੰਘ ਦੀ ...

ਪੂਰੀ ਖ਼ਬਰ »

ਖੰਨਾ 'ਚ 3 ਵੱਖ-ਵੱਖ ਥਾਵਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਬੀਤੀ ਰਾਤ ਚੋਰਾਂ ਵਲੋਂ ਤਿੰਨ ਥਾਵਾਂ 'ਤੇ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਇਨ੍ਹਾਂ ਵਿਚੋਂ 2 ਥਾਵਾਂ ਤੋਂ ਚੋਰ ਸਮਾਨ ਚੁੱਕਣ ਵਿਚ ਸਫਲ ਰਹੇ, ਪਰ ਇਕ ਬੈਂਕ ਵਿਚੋਂ ਸੇਧਮਾਰੀ ਕਰਨ ਦੇ ਬਾਵਜੂਦ ਸਮਾਨ ਚੋਰੀ ਨਾ ...

ਪੂਰੀ ਖ਼ਬਰ »

ਕਾਂਗਰਸੀ ਨੇਤਾ 'ਤੇ ਅਕਾਲੀਆਂ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਨਜ਼ਦੀਕੀ ਪਿੰਡ ਭਾਦਲਾ ਉੱਚਾ ਵਿਚ ਅੱਜ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਹੈ, ਪਿੰਡ ਦੇ ਸਾਬਕਾ ਕਾਂਗਰਸੀ ਸਰਪੰਚ ਦੇ ਪਤੀ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਰਾਸ਼ਨ ਦੇ ਸਮਾਰਟ ਕਾਰਡਾਂ ਦੇ ਫਾਰਮ ...

ਪੂਰੀ ਖ਼ਬਰ »

ਐਸ. ਐਸ. ਪੀ. ਦੀ ਸਖ਼ਤੀ ਨੇ ਹੋਲੀ ਮੌਕੇ ਗੁੰਡਾਗਰਦੀ ਨਹੀਂ ਹੋਣ ਦਿੱਤੀ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਇਸ ਵਾਰ ਹੋਲੀ ਤੇ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਧਰੁਵ ਦਹੀਆ ਦੇ ਹੁਕਮਾਂ 'ਤੇ ਬਣਾਏ ਪੁਲਿਸ ਦੇ ਵਿਸ਼ੇਸ਼ ਐਕਸ਼ਨ ਪਲਾਨ ਕਾਰਨ ਸ਼ਰਾਰਤੀ ਨੌਜਵਾਨ ਮੋਟਰਸਾਈਕਲਾਂ 'ਤੇ ਗੁੱਟ ਬਣਾ ਕੇ ਗੁੰਡਾਗਰਦੀ ਨਹੀਂ ਕਰ ਸਕੇ, ਨਾ ਹੀ ...

ਪੂਰੀ ਖ਼ਬਰ »

ਵਾਰਡ ਨੰਬਰ-19 'ਚ ਮਨਾਇਆ ਹੋਲੀ ਦਾ ਤਿਉਹਾਰ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)-ਵਾਰਡ ਨੰਬਰ 19 ਨੰਦ ਸਿੰਘ ਐਵਿਨਿਊ ਗਲੀ ਨੰਬਰ 5 ਵਿਚ ਹੋਲੀ ਦਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ | ਮੁਹੱਲੇ ਦੀਆਂ ਸਾਰੀਆਂ ਔਰਤਾਂ ਨੇ ਇਕੱਠੇ ਹੋ ਕੇ ਇਕ ਦੂਜੇ ਤੇ ਰੰਗ ਪਾ ਕੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ | ਗੋਲਡੀ ...

ਪੂਰੀ ਖ਼ਬਰ »

ਖ਼ੂਨ ਦੀ ਕਮੀ ਰੋਕਣ ਲਈ ਐਸ.ਐਮ.ਓ. ਦੀ ਅਗਵਾਈ 'ਚ ਕੈਂਪ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਪੋਸ਼ਣ ਅਭਿਆਨ ਪ੍ਰੋਗਰਾਮ ਅਧੀਨ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਕਿਸ਼ੌਰ ਅਵਸਥਾ ਵਾਲੀਆਂ ਕੁੜੀਆਂ ਨੂੰ ਜਾਗਰੂਕ ਕਰਨ ਲਈ ਆਂਗਣਵਾੜੀ ਸੈਂਟਰ 1 ਅਤੇ 2 ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਡਾ: ਰਜਿੰਦਰ ...

ਪੂਰੀ ਖ਼ਬਰ »

ਭਾਜਪਾ/ਆਰ.ਐਸ.ਐਸ. ਮੁਕਤ ਭਾਰਤ ਮਿਸ਼ਨ ਲਈ ਹਮਿਖ਼ਆਲੀ ਇਕੱਠੇ ਹੋਣ-ਰੁਪਾਲੋਂ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਪੂਰੇ ਦੇਸ਼ ਵਿਚ ਫੈਲੀ ਮਜਬੀ ਕੱਟੜਤਾ ਅਤੇ ਫ਼ਿਰਕਾਪ੍ਰਸਤੀ ਦੇ ਕਾਰਨ ਅੱਜ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ | ਦੇਸ਼ ਵਿਚ ਵਸਦੀਆਂ ਘੱਟ ਗਿਣਤੀ ਕੌਮਾਂ ਅਤੇ ਦਲਿਤਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਵਕਤ ਆ ...

ਪੂਰੀ ਖ਼ਬਰ »

ਵਿਧਾਇਕ ਬੈਂਸ ਵਲੋਂ ਪੀ.ਡੀ.ਏ. ਉਮੀਦਵਾਰ ਗਿਆਸਪੁਰਾ ਦੇ ਹੱਕ ਮੀਟਿੰਗ

ਪਾਇਲ, 22 ਮਾਰਚ (ਰਜਿੰਦਰ ਸਿੰਘ, ਨਿਜ਼ਾਮਪੁਰ)- ਆਗਾਮੀ ਲੋਕ ਸਭਾ ਚੋਣਾਂ ਵਿਚ ਹਲਕਾ ਫ਼ਤਿਹਗੜ੍ਹ ਸਾਹਿਬ (ਰਿਜ਼ਰਵ) ਤੋ ਪੰਜਾਬ ਡੈਮੋਕਰੇਟਿਵ ਅਲਾਇਸ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਿਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ...

ਪੂਰੀ ਖ਼ਬਰ »

ਭੁੱਟਾ ਗਰੁੱਪ ਆਫ਼ ਕਾਲਜਿਜ਼ 'ਚ ਖ਼ੂਨਦਾਨ ਕੈਂਪ

ਡੇਹਲੋਂ, 22 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਭੁੱਟਾ ਗਰੁੱਪ ਆਫ਼ ਸੰਸਥਾ ਵਿਖੇ ਕੌਮੀ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਪ੍ਰਬੰਧ ਕੀਤਾ ਗਿਆ¢ ਇਹ ਕੈਂਪ ਯੂਥ ਕਲੱਬ ਭੁੱਟਾ ਗਰੁੱਪ ਆਫ਼ ਕਾਲਜਿਜ਼ ਅਤੇ ਬਲੱਡ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੰਗਾਂ ਨਾ ਮੰਨਣ 'ਤੇ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

ਸਮਰਾਲਾ, 22 ਮਾਰਚ (ਸੁਰਜੀਤ) - ਪੰਜਾਬ ਰਾਜ ਪੈਨਸ਼ਨ ਮਹਾਸੰਘ ਦੇ ਸੂਬਾ ਪ੍ਰਧਾਨ ਪ੍ਰੇਮ ਸਾਗਰ ਨੇ ਅੱਜ ਇੱਥੇ ਜਾਰੀ ਇਕ ਪੈੱ੍ਰਸ ਨੋਟ ਵਿਚ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ ਮੀਟਿੰਗ ਵਿਚ ਸਰਕਾਰ ਮੰਗਾਂ ਨਾ ਮੰਨਣ ਕਾਰਣ ਸਖ਼ਤ ਨਿਖੇਧੀ ...

ਪੂਰੀ ਖ਼ਬਰ »

ਏ. ਐਸ. ਕਾਲਜ 'ਚ ਮਨਾਇਆ ਜਲ ਦਿਵਸ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)- ਏ. ਐਸ. ਕਾਲਜ ਖੰਨਾ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਇਕੋਨੋਮਿਕਸ ਫੋਰਮ ਦੇ ਬੈਨਰ ਅਧੀਨ 'ਵਿਸ਼ਵ ਜਲ ਦਿਵਸ' ਮਨਾਇਆ ਗਿਆ | ਇਸ ਮੌਕੇ ਪਾਣੀ ਦੀ ਮਹੱਤਤਾ ਅਤੇ ਬੱਚਤ ਵਿਸ਼ੇ ਨਾਲ਼ ਸੰਬੰਧਿਤ ਇਕ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਐਮ.ਪੀ. ਲੁਧਿਆਣਾ ਨੂੰ 5 ਸਾਲ ਬਾਅਦ ਲੋਕਾਂ ਦਾ ਚੇਤਾ ਆਇਆ-ਬਿੱਟੂ ਡੇਹਲੋਂ

ਡੇਹਲੋਂ, 22 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਤੇ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰ ਜਗਦੀਪ ਸਿੰਘ ਬਿੱਟੂ ਡੇਹਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਚੋਣਾਂ ਸਮੇਂ ਲੋਕਾਂ ਨਾਲ ਵਾਅਦੇ ਕਰਕੇ ਸੱਤਾ ...

ਪੂਰੀ ਖ਼ਬਰ »

ਸਨ ਸਿਟੀ 'ਚ ਲੋਕਾਂ ਨੇ ਮਨਾਈ ਹੋਲੀ

ਖੰਨਾ, 22 ਮਾਰਚ (ਹਰਜਿੰਦਰ ਸਿੰਘ ਲਾਲ)- ਸਥਾਨਕ ਅਮਲੋਹ ਰੋਡ 'ਤੇ ਸਥਿਤ ਸਨ ਸਿਟੀ ਕਾਲੋਨੀ ਵਿਚ ਹੋਲੀ ਦਾ ਤਿਉਹਾਰ ਮਨਾਇਆ ਗਿਆ | ਹੋਲੀ ਸੈਲੀਬ੍ਰੇਸ਼ਨ ਮੌਕੇ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ, ਜਿਸ ਤੋਂ ਬਾਅਦ ਕਰਵਾਏ ਆਯੋਜਨ ਵਿਚ ਕਾਲੋਨੀ ਵਾਸੀ ਜੰਮ ਕੇ ਥਿਰਕੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX