ਤਾਜਾ ਖ਼ਬਰਾਂ


ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  7 minutes ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  36 minutes ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  23 minutes ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  about 1 hour ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  about 2 hours ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  about 2 hours ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  about 2 hours ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  about 3 hours ago
ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਖੇ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਗਿੱਲ ਵਲੋਂ ਆਪਣੇ ਪਿਤਾ ਸਵ. ਮਹਿੰਦਰ ਸਿੰਘ ਗਿੱਲ ਦੀ ਯਾਦ 'ਚ 16ਵਾਂ ਵਿਸ਼ਾਲ ਮੈਡੀਕਲ ਕੈਂਪ ਲਗਾਇਆ...
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਸ਼ਾਹੀਨ ਬਾਗ਼ ਦੇ ਨੇੜੇ ਬੰਦ ਪਈਆਂ ਸੜਕਾਂ ਨੂੰ ਖੋਲ੍ਹਣ ਨੂੰ ਲੈ ਕੇ ਸਰਿਤਾ ਅਤੇ ਜਸੋਲਾ ਵਿਹਾਰ ਦੇ ਲੋਕਾਂ ...
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਅੱਜ ਲੋਕਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ...
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਰੋਮ, 23 ਫਰਵਰੀ- ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ...
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  about 3 hours ago
ਬਠਿੰਡਾ, 23 ਫਰਵਰੀ (ਨਾਇਬ ਸਿੱਧੂ)- ਪਿਛਲੇ ਦਿਨੀਂ ਪੁਲਿਸ ਮੁਲਾਜ਼ਮ ਅਤੇ ਇੱਕ ਲੜਕੇ ਦੇ ਪਰਿਵਾਰਕ ਮੈਂਬਰ ਬਠਿੰਡਾ ਦੇ ਹਾਜੀਰਤਨ ਚੌਕ 'ਚ ਆਪਸ 'ਚ ਹੱਥੋਪਾਈ ਹੋ ਗਏ ਸਨ। ਇਸ ਦੌਰਾਨ ਪੁਲਿਸ ਮੁਲਾਜ਼ਮ ਦੀ...
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  about 3 hours ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  about 4 hours ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  about 4 hours ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  about 5 hours ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  about 5 hours ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  about 5 hours ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  about 5 hours ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  about 5 hours ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  1 minute ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  about 6 hours ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  about 6 hours ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  about 6 hours ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  about 6 hours ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 7 hours ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  about 7 hours ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 7 hours ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 7 hours ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 7 hours ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 8 hours ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 8 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 8 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 8 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 8 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 8 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 9 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 9 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 9 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 10 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 10 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 10 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਬਰਨਾਲਾ

ਵਾਰਡ ਨੰ: 13 ਵਾਸੀਆਂ ਨੇ ਨਗਰ ਕੌਾਸਲ ਦਫ਼ਤਰ ਵਿਖੇ ਦਿੱਤਾ ਧਰਨਾ

ਬਰਨਾਲਾ, 22 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਸਥਾਨਕ ਵਾਰਡ ਨੰ: 13, ਮੋੜਾ ਵਾਲੀ ਕੁਟੀਆ ਦੇ ਵਸਨੀਕਾਂ ਵਲੋਂ ਗਲੀਆਂ ਵਿਚ ਚੱਲ ਰਹੇ ਇੰਟਰਲਾਕ ਟਾਈਲਾਂ ਦੇ ਕੰਮ ਦੌਰਾਨ ਕੋਈ ਲੇਬਲ ਨਾ ਰੱਖੇ ਜਾਣ ਤੇ ਠੇਕੇਦਾਰ ਵਲੋਂ ਘਟੀਆ ਮਟੀਰੀਅਲ ਦੀ ਵਰਤੋਂ ਕੀਤੇ ਜਾਣ ਦੇ ਦੋਸ਼ ਲਾਉਂਦਿਆਂ ਨਗਰ ਕੌਾਸਲ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਨਗਰ ਕੌਾਸਲਰ ਹੇਮ ਰਾਜ ਗਰਗ ਨੇ ਦੱਸਿਆ ਕਿ ਮੋੜਾਂ ਵਾਲੀ ਕੁਟੀਆਂ ਗਲੀ ਦੇ ਨਾਲ 5-6 ਸਬ-ਗਲੀਆਂ ਪੈਂਦੀਆਂ ਹਨ | ਸਬੰਧਤ ਠੇਕੇਦਾਰ ਵਲੋਂ ਇਹ ਗਲੀ ਬਣਾਉਣ ਸਮੇਂ ਪਹਿਲਾਂ ਲੱਗੀਆਂ ਇੰਟਰਲਾਕ ਟਾਈਲਾਂ ਉੱਪਰ ਹੀ ਨਵੀਆਂ ਟਾਈਲਾਂ ਲਾ ਕੇ ਬਹੁਤ ਉੱਚਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਸਬ-ਗਲੀਆਂ ਨੀਵੀਆਂ ਹੋ ਰਹੀਆਂ ਹਨ ਅਤੇ ਇਨ੍ਹਾਂ ਗਲੀਆਂ ਵਿਚ ਪਾਣੀ ਦਾ ਨਿਕਾਸ ਨਹੀਂ ਹੋ ਰਿਹਾ | ਉਨ੍ਹਾਂ ਦੱਸਿਆ ਕਿ ਮੁਹੱਲਾ ਵਾਸੀਆਂ ਵਲੋਂ ਇਸ ਹੋ ਰਹੇ ਕੰਮ ਸਬੰਧੀ ਇਕ ਹਫ਼ਤੇ ਤੋਂ ਈ.ਓ. ਨਗਰ ਕੌਾਸਲ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਠੇਕੇਦਾਰ ਵਲੋਂ ਘਟੀਆ ਮਟੀਰੀਅਲ ਦੀ ਵਰਤੋਂ ਕਰਦਿਆਂ ਬਿਨਾਂ ਕਿਸੇ ਲੇਬਲ ਤੋਂ ਲਗਾਤਾਰ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਸਬੰਧਤ ਠੇਕੇਦਾਰ ਵਲੋਂ ਕੰਮ ਸਬੰਧੀ ਕੋਈ ਬੋਰਡ ਵੀ ਨਹੀਂ ਲਗਾਇਆ ਗਿਆ | ਮੁਹੱਲਾ ਵਾਸੀਆਂ ਵਲੋਂ ਮੰਗ ਕੀਤੀ ਗਈ ਹੈ ਕਿ ਵਾਰਡ ਦੀਆਂ ਗਲੀਆਂ ਨੂੰ ਲੇਬਲ ਅਨੁਸਾਰ ਬਣਾਇਆ ਜਾਵੇ ਤਾਂ ਜੋ ਪਾਣੀ ਦਾ ਨਿਕਾਸ ਸਹੀ ਹੁੰਦਾ ਰਹੇ | ਜੋ ਠੇਕੇਦਾਰ ਇਹ ਸੜਕ ਨੂੰ ਬਣਾ ਰਿਹਾ ਹੈ, ਵਲੋਂ ਘਟੀਆ ਮਟੀਰੀਅਲ ਵਰਤਿਆ ਜਾ ਰਿਹਾ ਹੈ | ਠੇਕੇਦਾਰ ਦੀ ਪੇਮੈਂਟ ਰੋਕੀ ਜਾਵੇ ਅਤੇ ਪੇਮੈਂਟ ਦੇਣ ਤੋਂ ਪਹਿਲਾਂ ਸੜਕ ਦਾ ਮੌਕਾ ਦੇਖਿਆ ਜਾਵੇ ਜੋ ਅਧਿਕਾਰੀ ਗਲੀਆਂ ਵਿਚ ਘਟੀਆ ਕਿਸਮ ਦਾ ਕੰਮ ਕਰਵਾ ਰਹੇ ਹਨ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਦਿੱਤਾ ਗਿਆ ਤਾਂ ਨਗਰ ਕੌਾਸਲ ਅਧਿਕਾਰੀਆਂ ਿਖ਼ਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਕੁਨਾਲ ਗੋਇਲ, ਰਾਜ ਕੁਮਾਰ, ਮਨਦੀਪ, ਪੁਨੀਤ ਗਰਗ, ਨਰਿੰਦਰ ਸਿੰਘ, ਸੁਸ਼ੀਲ ਕੁਮਾਰ, ਬੁੱਧ ਰਾਮ, ਵਿਨੋਦ ਕੁਮਾਰ, ਅਮਰੀਸ਼ ਕੁਮਾਰ, ਭੁਪਿੰਦਰ ਕੁਮਾਰ, ਰਾਜਿੰਦਰ ਕੁਮਾਰ ਆਦਿ ਵਾਰਡ ਵਾਸੀ ਹਾਜ਼ਰ ਸਨ | ਜਦੋਂ ਇਸ ਸਬੰਧੀ ਨਗਰ ਕੌਾਸਲ ਦੇ ਐਮ.ਈ. ਸ: ਅਵਤਾਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਦੀ ਸ਼ਿਕਾਇਤ 'ਤੇ ਫ਼ਿਲਹਾਲ ਕੰਮ ਰੁਕਵਾ ਦਿੱਤਾ ਗਿਆ ਹੈ ਅਤੇ ਠੇਕੇਦਾਰ ਨੂੰ ਗਲੀਆਂ ਲੇਬਲ ਅਨੁਸਾਰ ਬਣਾਉਣ ਦੀ ਹਦਾਇਤ ਕੀਤੀ ਗਈ ਹੈ | ਜਿੱਥੋਂ ਤੱਕ ਘਟੀਆ ਮਟੀਰੀਅਲ ਲਾਏ ਜਾਣ ਦਾ ਸਵਾਲ ਹੈ, ਕੰਮ ਦੀ ਜਾਂਚ ਤੋਂ ਬਾਅਦ ਹੀ ਠੇਕੇਦਾਰ ਨੂੰ ਪੇਮੈਂਟ ਕੀਤੀ ਜਾਵੇਗੀ |

ਕੈਰੇ ਵਾਸੀਆਂ ਵਲੋਂ ਸ਼ਰਾਬ ਦੇ ਠੇਕੇ ਦੇ ਵਿਰੋਧ 'ਚ ਦੋ ਦਿਨਾਂ ਧਰਨਾ ਸਮਾਪਤ

ਟੱਲੇਵਾਲ, 22 ਮਾਰਚ (ਸੋਨੀ ਚੀਮਾ)- ਪਿੰਡ ਕੈਰੇ ਵਾਸੀਆਂ ਵਲੋਂ ਪਿੰਡ ਵਿਚੋਂ ਠੇਕਾ ਚੁਕਵਾਉਣ ਚੇਤਾਵਨੀ ਦੇ ਰੂਪ ਵਿਚ ਠੇਕਾ ਚੁਕਵਾਉਣ ਲਈ 3 ਦਿਨਾਂ ਧਰਨੇ ਦੇ ਪ੍ਰੋਗਰਾਮ ਦੌਰਾਨ ਪੁਲਿਸ ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਕੌਰ ਸਿੰਘ ...

ਪੂਰੀ ਖ਼ਬਰ »

ਹਲਕੇ ਵਿਚ ਕੋਈ ਆਗੂ ਚੋਣ ਲੜਨ ਦਾ ਚਾਹਵਾਨ ਨਾ ਹੋਣ ਕਾਰਨ ਮੰਗ ਰਿਹਾ ਹਾਂ ਟਿਕਟ-ਖਨਮੁੱਖ ਭਾਰਤੀ

ਬਰਨਾਲਾ, 22 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਪੱਤੋ ਹੀਰਾ ਸਿੰਘ ਦੇ ਵਸਨੀਕ ਯੂਥ ਅਕਾਲੀ ਆਗੂ ਤੇ ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਦੇ ਚੇਅਰਮੈਨ ਸ੍ਰੀ ਖਨਮੁੱਖ ਭਾਰਤੀ ਨੇ ਸਥਾਨਕ ਚਾਵਲਾ ...

ਪੂਰੀ ਖ਼ਬਰ »

ਬਿਮਾਰੀਆਂ ਦੀ ਜਾਂਚ ਸਬੰਧੀ ਕੈਂਪ ਭਲਕੇ

ਬਰਨਾਲਾ, 22 ਮਾਰਚ (ਧਰਮਪਾਲ ਸਿੰਘ)-ਗੁਰਸੇਵਕ ਨਗਰ ਬਰਨਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਨਜ਼ਦੀਕ ਮਾਤਾ ਹਰਪਾਲ ਕੌਰ ਦੀ ਯਾਦ ਨੂੰ ਸਮਰਪਿਤ ਕੰਨ, ਨੱਕ ਤੇ ਗਲੇ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਕੈਂਪ ਲਾਇਆ ਜਾ ਰਿਹਾ ਹੈ | ਸਮਾਜ ਸੇਵੀ ਗੁਰਪਾਲ ਸਿੰਘ ਚਹਿਲ ਨੇ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਰਾਹੀਂ ਸੂਬੇ ਤੇ ਪਿੰਡ ਦਾ ਨਾਂਅ ਚਮਕਾਇਆ ਜੈਂਕੀ ਮਾਂਗੇਵਾਲ ਨੇ

ਮਹਿਲ ਕਲਾਂ, 22 ਮਾਰਚ (ਤਰਸੇਮ ਸਿੰਘ ਚੰਨਣਵਾਲ)-ਨੇੜਲੇ ਪਿੰਡ ਮਾਂਗੇਵਾਲ ਤੋਂ ਬਾਡੀ ਬਿਲਡਿੰਗ ਦੇ ਉੱਘੇ ਖਿਡਾਰੀ ਅਤੇ ਕੁਝ ਸਮਾਂ ਪਹਿਲਾਂ ਮਿਸਟਰ ਨਾਰਥ ਇੰਡੀਆ ਚੁਣੇ ਗਏ ਜੈਂਕੀ ਮਾਂਗੇਵਾਲ ਦੀ ਬਾਡੀ ਬਿਲਡਿੰਗ ਮੁਕਾਬਲਿਆਂ ਵਿਚ ਇਕ ਹੋਰ ਵੱਡੀ ਪ੍ਰਾਪਤੀ ਨੇ ਪੂਰੇ ...

ਪੂਰੀ ਖ਼ਬਰ »

72 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ 1 ਗਿ੍ਫ਼ਤਾਰ

ਧਨੌਲਾ, 22 ਮਾਰਚ (ਚੰਗਾਲ)- ਪੁਲਿਸ ਵਲੋਂ ਵੋਟਾਂ ਦੇ ਮੱਦੇਨਜ਼ਰ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 72 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣੇਦਾਰ ਧਰਮਪਾਲ ਐਾਟੀ ਨਾਰਕੋਟਿਕ ਸ਼ੈਲ ਬਰਨਾਲਾ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਜ਼ਿਲਿ੍ਹਆਂਵਾਲਾ ਬਾਗ਼ ਸ਼ਤਾਬਦੀ ਮੁਹਿੰਮ ਦਾ ਪੋਸਟਰ ਜਾਰੀ

ਬਰਨਾਲਾ, 22 ਮਾਰਚ (ਅਸ਼ੋਕ ਭਾਰਤੀ)-ਜ਼ਿਲਿ੍ਹਆਂਵਾਲਾ ਸ਼ਤਾਬਦੀ ਸਮਾਗਮ ਮੁਹਿੰਮ ਕਮੇਟੀ ਪੰਜਾਬ ਵਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ 13 ਅਪ੍ਰੈਲ ਅੰਮਿ੍ਤਸਰ ਪੁੱਜਣ ਦਾ ਸੁਨੇਹਾ ਦਿੰਦਾ ਰੰਗਦਾਰ ਵੱਡ ਅਕਾਰੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਸ਼ਤਾਬਦੀ ਕਮੇਟੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਘਰਾਂ 'ਚ ਰੋੜੇ ਡਿੱਗਣ ਨਾਲ ਦਹਿਸ਼ਤ ਦਾ ਮਾਹੌਲ

ਹੰਡਿਆਇਆ, 22 ਮਾਰਚ (ਗੁਰਜੀਤ ਸਿੰਘ ਖੱੁਡੀ)-ਅਸਮਾਨ 'ਚੋਂ ਘਰਾਂ ਵਿਚ ਕਈ ਦਿਨਾਂ ਤੋਂ ਰੋੜੇ ਡਿੱਗਣ ਤੋਂ ਵਾਰਡ ਵਾਸੀ ਪ੍ਰੇਸ਼ਾਨ ਹਨ | ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਦੇ ਵਾਸੀ ਰਾਜੂ ਸਿੰਘ, ਗਾਗਾ ਸਿੰਘ ਨੇ ਦੱਸਿਆ ਕਿ ਸਾਡੇ ਘਰਾਂ ਵਿਚ ਅਚਾਨਕ ਰੋੜੇ ਡਿੱਗਣ ਲੱਗਦੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਬਰਨਾਲਾ, 22 ਮਾਰਚ (ਧਰਮਪਾਲ ਸਿੰਘ)- ਚੰਡੀਗੜ੍ਹ-ਬਠਿੰਡਾ ਮੱੁਖ ਮਾਰਗ ਨੰ: 7 ਟੀ-ਪੁਆਇੰਟ ਬਰਨਾਲਾ ਦੇ ਨੇੜੇ ਬਣੇ ਵੇਅਰ ਹਾਊਸ ਦੇ ਗੁਦਾਮ ਵਿਚ ਟਰੱਕ ਦੀ ਲਪੇਟ 'ਚ ਆਉਣ ਕਾਰਨ ਇਕ ਨੌਜਵਾਨ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਥਾਣਾ ਸਿਟੀ-2 ਦੇ ਹੌਲਦਾਰ ਸਤਿਗੁਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਮਹਿਲ ਕਲਾਂ, 22 ਮਾਰਚ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)- ਪੁਲਿਸ ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਕਰਮਗੜ੍ਹ ਵਿਖੇ 55 ਸਾਲਾ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਪਤਾ ਲੱਗਿਆ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਬਲਵਿੰਦਰ ਸਿੰਘ ਪੁੱਤਰ ਨਿਰੰਜਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮਹਿਲ ਕਲਾਂ, 22 ਮਾਰਚ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)- ਪੁਲਿਸ ਥਾਣਾ ਠੁੱਲੀਵਾਲ ਵਿਖੇ ਤਾਇਨਾਤ ਏ. ਐਸ. ਆਈ. ਜਰਨੈਲ ਸਿੰਘ ਸਮੇਤ ਪੁਲਿਸ ਪਾਰਟੀ ਨੇ ਕਿਸੇ ਮੁਖ਼ਬਰ ਦੀ ਇਤਲਾਹ ਉੱਤੇ ਨਾਕਾ ਬੰਦੀ ਦੌਰਾਨ 12 ਪੱਤੇ (120) ਨਸ਼ੀਲੀਆਂ ਗੋਲੀਆਂ ਅਤੇ 7 ਸ਼ੀਸ਼ੀਆਂ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਮਹਿਲ ਕਲਾਂ ਨੇ ਪਿੰਡ ਛਾਪਾ 'ਚ ਵੋਟਰਾਂ ਨੂੰ ਕੀਤਾ ਜਾਗਰੂਕ

ਮਹਿਲ ਕਲਾਂ, 22 ਮਾਰਚ (ਤਰਸੇਮ ਸਿੰਘ ਚੰਨਣਵਾਲ)- ਬਲਾਕ ਵਿਕਾਸ ਅਤੇ ਕਾਰਜ ਸਾਧਕ ਅਫ਼ਸਰ ਮਹਿਲ ਕਲਾਂ ਕਮ ਸਹਾਇਕ ਚੋਣਕਾਰ ਅਫ਼ਸਰ 104 ਵਿਧਾਨ ਸਭਾ ਹਲਕਾ ਮਹਿਲ ਕਲਾਂ ਵਲੋਂ ਪਿੰਡ ਛਾਪਾ ਵਿਖੇ ਸੁਪਰਵਾਈਜ਼ਰ ਕਮ ਸੈਕਟਰ ਅਫ਼ਸਰ ਕੁਲਦੀਪ ਸਿੰਘ ਛਾਪਾ ਅਤੇ ਸੈਕਟਰ ਅਫ਼ਸਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦਾ ਕਰਵਾਇਆ ਵਿਆਹ

ਧਨੌਲਾ, 22 ਮਾਰਚ (ਜਤਿੰਦਰ ਸਿੰਘ ਧਨੌਲਾ)-ਸਮਾਜ ਸੇਵਾ ਅਤੇ ਮਨੱੁਖਤਾ ਦੇ ਭਲੇ ਲਈ ਹਮੇਸ਼ਾ ਸਮਰਪਣ ਭਾਵਨਾ ਨਾਲ ਸ਼ਲਾਘਾਯੋਗ ਸੇਵਾਵਾਂ ਨਿਭਾਉਂਦੀ ਚੱਲੀ ਆ ਰਹੀ ਗੁਰਦੁਆਰਾ ਰਾਮਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਧਨੌਲਾ ਵਲੋਂ ਇਕ ਲੋੜਵੰਦ ਪਰਿਵਾਰ ਦੀ ਲੜਕੀ ਗੀਤਾ ...

ਪੂਰੀ ਖ਼ਬਰ »

ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੂੰ ਸੂਬਾ ਮੀਤ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਬਰਨਾਲਾ, 22 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮੈਥੇਮੈਟਿਕਸ ਓਲੰਪੀਅਡ ਦੇ ਇਮਤਿਹਾਨ 'ਚੋਂ 46 ਤਗਮੇ ਜਿੱਤੇ

ਭਦੌੜ, 22 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)- ਸਿਲਵਰ ਫਾਉਡੇਸ਼ਨ ਸੰਸਥਾ ਨਵੀਂ ਦਿੱਲੀ ਵਲੋਂ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਮੈਥੇਮੈਟਿਕਸ ਓਲੰਪੀਅਡ ਦਾ ਟੈੱਸਟ ਲਿਆ ਗਿਆ | ਇਸ ਟੈੱਸਟ ਵਿਚ 250 ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਦਾ ਨਤੀਜਾ ਅੱਜ ਸਵੇਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਪੁਰੀ ਤਰ੍ਹਾਂ ਤਿਆਰ-ਯੂਥ ਆਗੂ

ਸ਼ਹਿਣਾ, 22 ਮਾਰਚ (ਸੁਰੇਸ਼ ਗੋਗੀ)- ਸ਼ਹਿ ਣਾ ਨਾਲ ਸੰਬੰਧਿਤ ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਰਮਨ ਕਲੇਰ ਸੀਨੀਅਰ ਆਗੂ, ਮਨਪ੍ਰੀਤ ਸਿੰਘ ਨੰਬਰਦਾਰ ਪ੍ਰਧਾਨ ਸਹਿਕਾਰੀ ਸਭਾ, ਗੁਰਪ੍ਰੀਤ ਸਿੰਘ ਗੋਪੀ ਨੰਬਰਦਾਰ, ਸਰਪੰਚ ...

ਪੂਰੀ ਖ਼ਬਰ »

ਤਿੰਨ ਰੋਜ਼ਾ ਯੂਥ ਲੀਡਰਸ਼ਿਪ ਤੇ ਸਮੁਦਾਇਕ ਵਿਕਾਸ ਕੈਂਪ ਸਮਾਪਤ

ਬਰਨਾਲਾ, 22 ਮਾਰਚ (ਅਸ਼ੋਕ ਭਾਰਤੀ)- ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਲਗਾਏ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਤੇ ਸਮੁਦਾਇਕ ਵਿਕਾਸ ਕੈਂਪ ਸਮਾਪਤ ਹੋਇਆ | ਕੈਂਪ ਦੌਰਾਨ ਪ੍ਰਬੰਧਕਾਂ ਵਲੋਂ ਕੈਂਪਰਾਂ ਦੇ ਬਣਾਏ ਗਏ ਵੱਖ-ਵੱਖ ਗਰੁੱਪਾਂ ਸ਼ਹੀਦ ਕਰਤਾਰ ਸਿੰਘ ਸਰਾਭਾ ...

ਪੂਰੀ ਖ਼ਬਰ »

ਪਿੰਡ ਚੰੂਘਾ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ 'ਤੇ ਕਾਂਗਰਸ ਦਾ ਕਬਜ਼ਾ ਸੁਖਵੰਤ ਸਿੰਘ ਬਣੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ

ਟੱਲੇਵਾਲ, 22 ਮਾਰਚ (ਸੋਨੀ ਚੀਮਾ)- ਦੀ ਚੂੰਘਾ ਬਹੁਮੰਤਵੀ ਸਹਿਕਾਰੀ ਸਰਵਿਸ ਸਭਾ ਨਾਲ ਸਬੰਧਤ ਪ੍ਰਬੰਧਕੀ ਕਮੇਟੀ ਦੀ ਚੋਣ ਅਮਨ ਅਮਾਨ ਨਾਲ ਨੇਪਰੇ ਚੜ੍ਹਨ ਉਪਰੰਤ ਕੱਢੇ ਏਜੰਡੇ ਤਹਿਤ ਅੱਜ ਪ੍ਰਧਾਨਗੀ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ 10 ਵਰ੍ਹੇ ਪਿੰਡਾਂ ਦੀਆਂ ਸੱਥਾਂ 'ਚ ਬਹਿ ਕੇ ਲੋਕ ਮਸਲੇ ਹੱਲ ਕੀਤੇ-ਰੱਖੜਾ

ਧਨੌਲਾ, 22 ਮਾਰਚ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਦੀ ਸਰਕਾਰ ਨੇ ਰਾਜਨੀਤੀ ਦੇ ਸਰੋਕਾਰਾਂ ਨੂੰ ਨਜ਼ਰਅੰਦਾਜ਼ ਕਰ ਕੇ ਮਨ ਭਾਉਂਦਾ ਪਿੜ ਬਣਾਉਣ ਲਈ ਹਰ ਇਕ ਹੱਥਕੰਡਾ ਅਪਣਾਇਆ ਪਰ ਲੋਕ ਜਾਣ ਚੱੁਕੇ ਹਨ ਕਿ ਹਾਥੀ ਦੇ ਦੰਦਾਂ ਵਾਂਗ ਕਾਂਗਰਸ ਪਾਰਟੀ ਦੇ ਖਾਣ ਵਾਲੇ ...

ਪੂਰੀ ਖ਼ਬਰ »

ਕਾਂਗਰਸ ਨੇ ਬੈਰਾਗੀ ਭਾਈਚਾਰੇ ਨੂੰ ਕਦੇ ਨਹੀਂ ਦਿੱਤੀ ਲੋਕ ਸਭਾ ਜਾਂ ਵਿਧਾਨ ਸਭਾ ਦੀ ਟਿਕਟ-ਕਿ੍ਸ਼ਨ ਕੁਮਾਰ

ਮਹਿਲ ਕਲਾਂ, 22 ਮਾਰਚ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਕਦੇ ਵੀ ਬੈਰਾਗੀ ਭਾਈਚਾਰੇ ਨਾਲ ਸਬੰਧਤ ਬੈਰਾਗੀ ਕਾਂਗਰਸੀ ਆਗੂਆਂ ਨੰੂ ਲੋਕ ਸਭਾ ਜਾਂ ਵਿਧਾਨ ਸਭਾ ਦੀ ਕਿਸੇ ਵੀ ਸੀਟ ਤੋਂ ਟਿਕਟ ਨਹੀਂ ਦਿੱਤੀ ਗਈ ਜਿਸ ਕਰ ਕੇ ਪੂਰੇ ਪੰਜਾਬ ਵਿਚ 8 ਲੱਖ ...

ਪੂਰੀ ਖ਼ਬਰ »

ਭੋਤਨਾ ਦੀ ਸਹਿਕਾਰੀ ਸਭਾ ਦੀ ਬਣ ਰਹੀ ਇਮਾਰਤ ਲਈ ਰਾਸ਼ੀ ਭੇਟ

ਟੱਲੇਵਾਲ, 22 ਮਾਰਚ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਸਹਿਕਾਰੀ ਸਭਾ ਦੀ ਨਵੀਂ ਬਣ ਰਹੀ ਇਮਾਰਤ ਲਈ ਪਿੰਡ ਦੇ ਸਮਾਜ ਸੇਵੀ ਐਨ.ਆਰ.ਆਈ. ਵਲੋਂ 20 ਹਜ਼ਾਰ ਦੀ ਰਾਸ਼ੀ ਭੇਟ ਕੀਤੀ ਗਈ | ਸਕੱਤਰ ਦਲਵਾਰ ਸਿੰਘ ਭੋਤਨਾ ਨੇ ਦੱਸਿਆ ਕਿ ਪਿੰਡ ਦੀ ਨਵੀਂ ਬਣਾਈ ਜਾ ਰਹੀ ਸਹਿਕਾਰੀ ਸਭਾ ਦੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਪ੍ਰਤੀ ਪੰਜਾਬ ਦੇ ਲੋਕਾਂ ਵਿਚ ਭਾਰੀ ਰੋਸ ਤੇ ਨਿਰਾਸ਼ਾ-ਸੰਤ ਘੁੰਨਸ

ਟੱਲੇਵਾਲ, 22 ਮਾਰਚ (ਸੋਨੀ ਚੀਮਾ)-ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸੂਝਵਾਨ ਵੋਟਰਾਂ ਨਾਲ ਕਥਿਤ ਝੂਠੇ ਵਾਅਦੇ ਕਰ ਕੇ ਸੱਤਾ ਹਾਸਲ ਕੀਤੀ, ਜਦੋਂ ਕਿ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਜਨਤਾ ਵਿਚ ਕਾਂਗਰਸ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ

ਭਦੌੜ, 22 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਥਾਣਾ ਭਦੌੜ ਵਿਖੇ ਪਿਛਲੇ ਸਮੇਂ ਵਿਚ ਹਾਜ਼ਰ ਹੋਏ ਮੁੱਖ ਥਾਣਾ ਅਫ਼ਸਰ ਹਰਸਿਮਰਨਜੀਤ ਸਿੰਘ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਿੱਥੇ ਬੁਲਟ ਦੇ ਪਟਾਕੇ ਪਾਉਣ ਵਾਲੇ ਮੁੰਡਿਆਂ 'ਤੇ ਨਕੇਲ ਕਸੀ ...

ਪੂਰੀ ਖ਼ਬਰ »

ਜਥੇਦਾਰ ਗੁਰਬਚਨ ਸਿੰਘ ਬਾਲੇਵਾਲ ਨਹੀਂ ਰਹੇ

ਕੁੱਪ ਕਲਾਂ, 22 ਮਾਰਚ (ਰਵਿੰਦਰ ਸਿੰਘ ਬਿੰਦਰਾ) - ਟਕਸਾਲੀ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਗੁਰਬਚਨ ਸਿੰਘ ਬਾਲੇਵਾਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਜਿਨ੍ਹਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਬਾਲੇਵਾਲ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਦੀ ਸ਼ਤਾਬਦੀ ਮਨਾਉਣ ਦੀ ਸਬੰਧੀ ਮੀਟਿੰਗ

ਬਰਨਾਲਾ, 22 ਮਾਰਚ (ਧਰਮਪਾਲ ਸਿੰਘ)- ਜਲਿ੍ਹਆਂਵਾਲਾ ਬਾਗ ਸ਼ਤਾਬਦੀ ਸਮਾਗਮ ਕਮੇਟੀ ਪੰਜਾਬ ਵਲੋਂ 13 ਅਪ੍ਰੈਲ ਨੂੰ ਅੰਮਿ੍ਤਸਰ ਵਿਖੇ ਕੀਤੇ ਜਾ ਰਹੇ ਸੂਬਾਈ ਸਮਾਗਮ ਦੀ ਤਿਆਰੀ ਸਬੰਧੀ ਅੱਜ ਦਾਣਾ ਮੰਡੀ ਬਰਨਾਲਾ ਵਿਖੇ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕਿਸਾਨਾਂ, ਖੇਤ ...

ਪੂਰੀ ਖ਼ਬਰ »

ਪਿੰਡ ਚੂੰਘਾ ਵਿਖੇ ਲੰਬੇ ਸਮੇਂ ਤੋਂ ਬਣਾਈ ਜਾ ਰਹੀ ਗਲੀ ਦਾ ਕੰਮ ਰੁਕਣ ਕਾਰਨ ਲੋਕ ਪ੍ਰੇਸ਼ਾਨ

ਟੱਲੇਵਾਲ, 22 ਮਾਰਚ (ਸੋਨੀ ਚੀਮਾ)-ਪਿੰਡ ਚੰੂਘਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਗਲੀ ਦਾ ਕੰਮ ਲੰਬੇ ਸਮੇਂ ਤੋਂ ਲਟਕਣ ਕਾਰਨ ਗਲੀ ਵਾਸੀਆਂ ਵਲੋਂ ਪੰਚਾਇਤ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਮਹਿੰਦਰ ਸਿੰਘ, ਜਰਨੈਲ ਸਿੰਘ, ਕੇਵਲ ਸਿੰਘ, ਬਸ਼ੀਰ ਖ਼ਾਨ ਆਦਿ ਨੇ ...

ਪੂਰੀ ਖ਼ਬਰ »

ਐਸ.ਡੀ.ਐਮ. ਦਫ਼ਤਰ ਵਿਖੇ ਕਿਸਾਨ ਯੂਨੀਅਨ ਨੇ ਕੀਤਾ ਰੋਸ ਪ੍ਰਗਟ

ਤਪਾ ਮੰਡੀ, 22 ਮਾਰਚ (ਵਿਜੇ ਸ਼ਰਮਾ)-ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਸੱਦੇ 'ਤੇ ਕਿਸਾਨ ਯੂਨੀਅਨ ਏਕਤਾ ਵਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਸਬ-ਡਵੀਜ਼ਨ ਦੇ ਐਸ.ਡੀ.ਐਮ. ਦਫ਼ਤਰ 'ਚ ਕੈਪਟਨ ਸਰਕਾਰ ਿਖ਼ਲਾਫ਼ ਰੋਸ ਜ਼ਾਹਰ ਕਰਦਿਆਂ ਕਿਸਾਨ ਯੂਨੀਅਨ ਦੇ ਆਗੂਆਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਸ਼ਹਿਰ ਦੀਆਂ 2 ਫ਼ਰਮਾਂ ਵਿਖੇ ਛਾਪੇਮਾਰੀ

ਬਰਨਾਲਾ, 22 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਆਮਦਨ ਕਰ ਵਿਭਾਗ ਦੀ ਟੀਮ ਵਲੋਂ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਸੰਗਰੂਰ ਸ੍ਰੀ ਕੇ.ਐਸ. ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਆਮਦਨ ਕਰ ਵਿਭਾਗ ਮੈਡਮ ਗਗਨ ਕੁੰਦਰਾ ਦੀ ਅਗਵਾਈ ਹੇਠ ਸ਼ਹਿਰ ...

ਪੂਰੀ ਖ਼ਬਰ »

ਡਾ: ਗੁਰਸੇਵਕ ਸਿੰਘ ਖੱਟੜਾ ਸਹਾਰਾ ਕਲੱਬ ਦੇ ਪ੍ਰਧਾਨ ਨਿਯੁਕਤ

ਸ਼ਹਿਣਾ, 22 ਮਾਰਚ (ਸੁਰੇਸ਼ ਗੋਗੀ)-ਸਹਾਰਾ ਕਲੱਬ ਸ਼ਹਿਣਾ ਦੀ ਮੀਟਿੰਗ ਕਲੱਬ ਦੇ ਚੱਲੇ ਆ ਰਹੇ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੀਰਾ ਨੇ ਕਿਹਾ ਕਿ ਸਾਡਾ ਕਲੱਬ ਸਮਾਜ ਸੇਵੀ ਕੰਮਾਂ ਲਈ ਤਤਪਰ ਰਹਿੰਦਾ ਹੈ ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਸਬੰਧੀ ਰੈਲੀ ਕੱਢੀ

ਬਰਨਾਲਾ, 22 ਮਾਰਚ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਵਿਖੇ ਪਿ੍ੰਸੀਪਲ ਸ੍ਰੀਮਤੀ ਅਰੁਣ ਗਰਗ ਦੀ ਅਗਵਾਈ ਵਿਚ ਚੱਲ ਰਹੇ ਸੱਤ ਰੋਜ਼ਾ ਕੈਂਪ ਦੇ ਤੀਸਰੇ ਦਿਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਰਨਾਲਾ ਹਰਕੰਵਲਜੀਤ ਕੌਰ ਨੇ ਮੱੁਖ ...

ਪੂਰੀ ਖ਼ਬਰ »

ਭਾਰਤੀ ਲੋਕ ਸੇਵਾ ਦਲ ਦੇ ਉਮੀਦਵਾਰ ਮਹਿੰਦਰਪਾਲ ਸਿੰਘ ਦਾਨਗੜ੍ਹ ਨੇ ਸੰਗਰੂਰ ਸੀਟ ਤੋਂ ਚੋਣ ਲੜਨ ਦਾ ਕੀਤਾ ਆਗਾਜ਼

ਧਨੌਲਾ, 22 ਮਾਰਚ (ਚੰਗਾਲ)- ਭਾਰਤੀ ਲੋਕ ਸੇਵਾ ਦਲ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਮਹਿੰਦਰਪਾਲ ਸਿੰਘ ਦਾਨਗੜ੍ਹ ਵਲੋਂ ਪਿੰਡ ਦਾਨਗੜ੍ਹ ਦੇ ਸਹਿਯੋਗ ਨਾਲ ਚੋਣ ਲੜਨ ਦੀ ਸ਼ੁਰੂਆਤ ਗੁਰਦੁਆਰਾ ਤਪਿਆਣਾ ਸਾਹਿਬ ਦਾਨਗੜ੍ਹ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਕੈਂਪ ਦਾ ਪੋਸਟਰ ਜਾਰੀ

ਸੁਨਾਮ ਊਧਮ ਸਿੰਘ ਵਾਲਾ, 22 ਮਾਰਚ (ਭੁੱਲਰ, ਧਾਲੀਵਾਲ) - ਲਾੲਨਿਜ਼ ਕਲੱਬ ਸੁਨਾਮ ਰਾਇਲਜ ਵਲੋਂ ਪ੍ਰਧਾਨ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਮਾਰਚ ਨੂੰ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਵਿਧਾਇਕ ਅਮਨ ਅਰੋੜਾ ਨਾਲ ਦੁੱਖ ਸਾਂਝਾ

ਸੁਨਾਮ ਊਧਮ ਸਿੰਘ ਵਾਲਾ, 22 ਮਾਰਚ (ਭੁੱਲਰ, ਧਾਲੀਵਾਲ, ਸੱਗੂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਹਲਕਾ ਵਿਧਾਇਕ ਅਮਨ ਅਰੋੜਾ ਦੇ ਵੱਡੇ ਭਰਾ ਕਮਲ ਅਰੋੜਾ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੁਵਕ ਮੇਲਾ ਮਾਡਰਨ ਕਾਲਜ ਵਿਖੇ ਸ਼ੁਰੂ

ਚੀਮਾਂ ਮੰਡੀ, 22 ਮਾਰਚ (ਜਸਵਿੰਦਰ ਸਿੰਘ ਸ਼ੇਰੋਂ) ¸ ਯੁਵਕ ਸੇਵਾਵਾਂ ਵਿਭਾਗ ਪੰਜਾਬ, ਜ਼ਿਲ੍ਹਾ ਸੰਗਰੂਰ ਵਲੋਂ ਮਾਡਰਨ ਕਾਲਜ ਸੰਗਰੂਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦੀ ਸ਼ੁਰੂਆਤ ਅੱਜ ਸੁਭਾਸ਼ ਚੰਦਰਾ ਏ.ਡੀ.ਸੀ. (ਡੀ) ਯੁਵਕ ਸੇਵਾਵਾਂ ਵਿਭਾਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX