ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  about 1 hour ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  about 2 hours ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 3 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 3 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 4 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 4 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 4 hours ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  about 5 hours ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  about 5 hours ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  about 5 hours ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  about 5 hours ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  about 6 hours ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  about 6 hours ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  about 6 hours ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  about 6 hours ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  about 6 hours ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  about 7 hours ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 7 hours ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 7 hours ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 8 hours ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 8 hours ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 8 hours ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 9 hours ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 5 hours ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 9 hours ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 10 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 10 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 10 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 10 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 11 hours ago
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 11 hours ago
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 12 hours ago
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 12 hours ago
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਕ੍ਰਾਈਸਟਚਰਚ ਅੱਤਵਾਦੀ ਹਮਲਾ

ਸਮੁੱਚੇ ਨਿਊਜ਼ੀਲੈਂਡ ਨੇ 2 ਮਿੰਟ ਦਾ ਮੌਨ ਰੱਖ ਦਿੱਤੀ ਸ਼ਰਧਾਂਜਲੀ

ਹਰਮਨਪ੍ਰੀਤ ਸਿੰਘ ਸੈਣੀ
ਆਕਲੈਂਡ, 22 ਮਾਰਚ -ਬੀਤੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੇ ਸ਼ਹਿਰ ਕਾਈਸਟਚਰਚ ਦੀਆਂ ਮਸਜਿਦਾਂ ਵਿਚ ਇਕ ਅੱਤਵਾਦੀ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ 'ਚ ਮਾਰੇ ਗਏ ਨਿਰਦੋਸ਼ 50 ਲੋਕਾਂ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਿਥੇ ਰਾਸ਼ਟਰੀ ਪੱਧਰ 'ਤੇ ਪੂਰੇ ਨਿਊਜ਼ੀਲੈਂਡ 'ਚ 2 ਮਿੰਟ ਦਾ ਮੋਨ ਰੱਖਿਆ ਗਿਆ, ਉਥੇ ਹੀ ਇਕ ਵਿਸ਼ੇਸ਼ ਅਰਦਾਸ ਸਮਾਗਮ ਵੀ ਕਰਵਾਇਆ ਗਿਆ | ਮੁੱਖ ਸਮਾਗਮ ਕ੍ਰਾਈਸਟਚਰਚ ਦੀਆਂ ਮਸਜਿਦਾਂ ਦੇ ਨੇੜੇ ਹੈਗਲੇ ਪਾਰਕ 'ਚ ਰੱਖਿਆ ਗਿਆ ਸੀ, ਜਿਸ 'ਚ ਦੇਸ਼ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਕਾਲੇ ਰੰਗ ਦੇ ਕੱਪੜੇ ਤੇ ਸਿਰ 'ਤੇ ਕਾਲਾ ਸਕਾਫ (ਚੁੰਨੀ) ਲੈ ਕੇ ਇਸ ਸਮਾਗਮ 'ਚ ਹਾਜ਼ਰ ਹੋਈ | ਇਸ ਸਮਾਗਮ 'ਚ ਜਿਥੇ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ, ਉਥੇ ਹੀ ਨਿਊਜ਼ੀਲੈਂਡ ਅੰਦਰ ਭਾਈਚਾਰਕ ਸਾਂਝ ਦਾ ਸਬੂਤ ਦਿੰਦੇ ਹੲ ਹਨ | ਹਰ ਧਰਮ ਅਤੇ ਵਰਗ ਦੇ ਲੋਕ ਇਕੱਤਰ ਹੋਏ | ਇਹ ਸਮਾਗਮ ਪਹਿਲਾਂ ਤੋਂ ਐਲਾਨੇ ਸਮੇਂ ਮੁਤਾਬਿਕ ਬਾਅਦ ਦੁਪਹਿਰ ਕਰਵਾਇਆ ਗਿਆ, ਜਿਸ 'ਚ 1.32 ਵਜੇ ਤੱਕ ਰਾਸ਼ਟਰੀ ਪੱਧਰ 'ਤੇ ਮੌਨ ਵਰਤ ਰੱਖਿਆ ਗਿਆ | ਇਸ ਸਮੇਂ ਨਿਊਜ਼ੀਲੈਂਡ ਦੀ ਰਫ਼ਤਾਰ ਕੁਝ ਸਮੇਂ ਲਈ ਥੰਮ੍ਹ ਗਈ, ਕਿਉਂਕਿ ਇਸ ਮੌਨ ਵਰਤ 'ਚ ਹਰ ਸਕੂਲ, ਕਾਲਜ, ਟਰਾਂਸਪੋਰਟ, ਦਫਤਰੀ ਕੰਮਕਾਜ ਰੇਲਵੇ ਆਦਿ ਹਰ ਵਿਅਕਤੀ ਵਲੋਂ ਮਿ੍ਤਕਾਂ ਨੂੰ ਸ਼ਰਧਾਂਜਲੀਆਂ ਭੇਟੀਆਂ ਗਈਆਂ ਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਕੀਤੀ ਗਈ | ਦੇਸ਼ ਦੇ ਹਰ ਸ਼ਹਿਰ 'ਚ ਸਥਿਤ ਮਸਜਿਦ 'ਚ ਅੱਜ ਜੁੰਮੇ ਦੀ ਨਮਾਜ਼ ਅਦਾ ਕਰਨ ਲਈ ਮੁਸਲਿਮ ਭਾਈਚਾਰੇ ਦੇ ਨਾਲ-ਨਾਲ ਹਰ ਵਰਗ ਦੇ ਲੋਕ ਵੀ ਹਾਜ਼ਰ ਹੋਏ | ਕ੍ਰਾਈਸਟਚਰਚ ਵਿਖੇ ਰਾਸ਼ਟਰੀ ਸਮਾਗਮ ਦਾ ਟੀ.ਵੀ. ਚੈਨਲ ਅਤੇ ਰੇਡੀਓ 'ਤੇ ਸਿੱਧਾ ਪ੍ਰਸਾਰਨ ਵੀ ਕੀਤਾ ਗਿਆ |
ਨਿਊਜ਼ੀਲੈਂਡ ਦੀਆਂ ਔਰਤਾਂ ਨੇ ਹਿਜਾਬ ਪਹਿਨ ਪ੍ਰਗਟਾਈ ਹਮਦਰਦੀ
ਜਿਥੇ ਦੇਸ਼ ਦੀ ਪ੍ਰਧਾਨ ਮੰਤਰ ਜੈਸਿੰਡਾ ਅਰਡਨ ਵਲੋਂ ਸਿਰ 'ਤੇ ਕਾਲੀ ਚੁੰਨੀ ਲੈ ਕੇ ਮੁਸਲਿਮ ਭਾਈਚਾਰੇ ਨਾਲ ਹਮਦਰਦੀ ਪ੍ਰਗਟਾਈ ਗਈ, ਉਥੇ ਹੀ ਨਿਊਜ਼ਲੈਂਡ ਦੇ ਹਰ ਸ਼ਹਿਰ, ਖ਼ੇਤਰ 'ਚ ਵੱਡੀ ਗਿਣਤੀ 'ਚ ਵੱਖੋ-ਵੱਖ ਧਰਮਆਂ ਦੀਆਂ ਔਰਤਾਂ ਵਲੋਂ ਸਿਰਾਂ 'ਤੇ ਚੁੰਨਆਂ (ਹਿਜਾਬ ਦੀ ਤਰ੍ਹਾਂ) ਲੈ ਕੇ ਮੁਸਲਿਮ ਭਾਈਚਾਰੇ ਦੀਆਂ ਔਰਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਤੇ ਉਨ੍ਹਾਂ ਨੂੰ ਅਹਿਸਾਸ ਕਰਵਾਇਆ ਕਿ ਉਹ ਇਥੇ ਆਪਣੇ-ਆਪ ਨੂੰ ਸੁਰੱਖਿਆਤ ਮਹਿਸੂਸ ਕਰ ਸਕਣ | ਦੱਸਣਯੋਗ ਹੈ ਕਿ ਹਮਲੇ ਤੋਂ ਕੁਝ ਦਿਨ ਬਾਅਦ ਦੋ ਮੁਸਲਿਮ ਕੁੜੀਆਂ ਨੂੰ ਆਕਲੈਂਡ ਨੇੜੇ ਇਕ ਰੇਲਵੇ ਸਟੇਸ਼ਨ 'ਤੇ ਨਸਲੀ ਟਿੱਪਣੀਆਂ ਦਾ ਸਾਹਮਣਾ ਕਰਨਾ ਪਿਆ ਸੀ, ਜਿਨ੍ਹਾਂ ਨੇ ਹਿਜਾਬ ਪਹਿਨਿਆ ਹੋਇਆ ਸੀ |

ਬ੍ਰਮਿੰਘਮ ਵਿਚ 4 ਮਸਜਿਦਾਂ 'ਤੇ ਹੋਏ ਹਮਲੇ

ਲੰਡਨ/ਲੈਸਟਰ, 22 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਵਜੋਂ ਜਾਣੇ ਜਾਂਦੇ ਬ੍ਰਮਿੰਘਮ ਦੇ ਇਲਾਕੇ 'ਚ 5 ਮਸਜਿਦਾਂ 'ਤੇ ਹਮਲਾ ਕਰ ਕੇ ਭੰਨ-ਤੋੜ ਕੀਤੀ ਗਈ ਹੈ | ਮਿਡਲੈਂਡ ਪੁਲਿਸ ਅਨੁਸਾਰ ਇਕ ਵਿਅਕਤੀ ਨੇ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਆਕਲੈਂਡ, 22 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਨੂੰ ਟਵਿੱਟਰ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ | ਸਥਾਨਕ ਮੀਡੀਆ ਰਿਪੋਰਟ ਅਨੁਸਾਰ ਇਹ ਧਮਕੀ ਜੈਸਿੰਡਾ ਅਰਡਨ ਅਤੇ ਨਿਊਜ਼ੀਲੈਂਡ ਪੁਲਿਸ ਦੇ ਅਕਾਊਾਡ 'ਤੇ ਟੈਗ ਕੀਤੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹਰਿੰਦਰ ਸਿੰਘ ਨੂੰ ਸਜ਼ਾ

ਲੰਡਨ, 22 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗਲਾਸਗੋ ਦੀ ਲਵਿੰਗਸਟਨ ਸ਼ੈਰਿਫ ਕੋਰਟ ਵਲੋਂ 50 ਸਾਲਾ ਹਰਿੰਦਰ ਸਿੰਘ ਵਲੋਂ 14 ਸਾਲਾ ਲੜਕੀ ਨੂੰ ਇੰਟਰਨੈੱਟ ਰਾਹੀਂ ਗੁਮਰਾਹ ਕਰਨ ਅਤੇ ਸਰੀਰਕ ਸਬੰਧ ਬਣਾਉਣ ਲਈ ਉਕਸਾਉਣ ਦੇ ਦੋਸ਼ਾਂ ਤਹਿਤ ਸਜ਼ਾ ਸੁਣਾਈ ਹੈ | ਜੱਜ ਸੂਜ਼ਨ ...

ਪੂਰੀ ਖ਼ਬਰ »

ਸਦਨ 'ਚ ਚਾਕਲੇਟ ਖਾਣ ਦੀ ਪ੍ਰਧਾਨ ਮੰਤਰੀ ਨੇ ਮੰਗੀ ਮੁਆਫ਼ੀ

ਟੋਰਾਂਟੋ, 22 ਮਾਰਚ (ਸਤਪਾਲ ਸਿੰਘ ਜੌਹਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸੰਸਦ ਦੇ ਸੈਸ਼ਨ ਦੌਰਾਨ ਸਦਨ 'ਚ ਚਾਕਲੇਟ ਖਾਣ ਕਾਰਨ ਸਪੀਕਰ ਤੋਂ ਮੁਆਫੀ ਮੰਗਣੀ ਪਈ ਹੈ | ਦੇਸ਼ 'ਚ ਇਕ ਵੱਡੀ ਅੰਤਰਰਾਸ਼ਟਰੀ ਪੱਧਰ ਦੀ ਉਸਾਰੀ ਕੰਪਨੀ ਨੂੰ ਰਾਹਤ ਪਹੁੰਚਾਉਣ ...

ਪੂਰੀ ਖ਼ਬਰ »

ਨਾਬਾਲਗਾਂ ਨਾਲ ਸਰੀਰਕ ਸ਼ੋਸ਼ਣ ਮਾਮਲੇ 'ਚ ਪਾਕਿ ਮੂਲ ਦਾ ਲਾਰਡ ਅਦਾਲਤ 'ਚ ਪੇਸ਼

ਲੰਡਨ, 22 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਨਾਬਾਲਗਾਂ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ 'ਚ ਪਾਕਿਸਤਾਨੀ ਮੂਲ ਦਾ ਬਰਤਾਨਵੀ ਲਾਰਡ ਨਜ਼ੀਰ ਅਹਿਮਦ ਆਪਣੇ ਦੋ ਭਰਾਵਾਂ ਨਾਲ ਸ਼ੈਫੀਲਡ ਅਦਾਲਤ 'ਚ ਪੇਸ਼ ਹੋਇਆ | ਰੂਦਰਹੈਮ ਵਾਸੀ ਨਜ਼ੀਰ ਅਹਿਮਦ ਨੂੰ 1970 ਦੇ ਸ਼ੁਰੂਆਤ 'ਚ ...

ਪੂਰੀ ਖ਼ਬਰ »

ਟਰੱਕ-ਬੱਸ ਹਾਦਸੇ 'ਚ ਹੋਈਆਂ 16 ਮੌਤਾਂ ਦੇ ਮਾਮਲੇ 'ਚ ਪੰਜਾਬੀ ਟਰੱਕ ਚਾਲਕ ਨੂੰ ਅੱਜ ਸਜ਼ਾ ਸੁਣਾਏ ਜਾਣ ਦੀ ਸੰਭਾਵਨਾ

ਕੈਲਗਰੀ, 22 ਮਾਰਚ (ਹਰਭਜਨ ਸਿੰਘ ਢਿੱਲੋਂ)- ਬ੍ਰੌਾਕੋਜ਼ ਹਮਬੋਲਟ ਦੁਖਾਂਤ ਵਿਚ ਆਪਣੇ ਦੋਸ਼ ਕਬੂਲ ਲੈਣ ਵਾਲੇ ਟਰੱਕ ਚਾਲਕ ਜਸਕੀਰਤ ਸਿੰਘ ਸਿੱਧੂ ਨੂੰ ਅੱਜ ਸਜ਼ਾ ਸੁਣਾਏ ਜਾਣ ਦੀ ਸੰਭਾਵਨਾ ਹੈ ¢ ਸਰਕਾਰੀ ਅਤੇ ਬਚਾਅ-ਪੱਖ ਦੇ ਵਕੀਲਾਂ ਦਾ ਕਹਿਣਾ ਹੈ ਕਿ ਜਸਟਿਸ ਆਇਨੇਜ਼ ...

ਪੂਰੀ ਖ਼ਬਰ »

ਇਟਲੀ 'ਚ ਪ੍ਰਵਾਸੀ ਵਿਰੋਧੀ ਨੀਤੀਆਂ ਤੋਂ ਨਾਰਾਜ਼ ਸੇਨੇਗਲ ਮੂਲ ਦੇ ਵਿਅਕਤੀ ਨੇ ਲਗਾਈ ਸਕੂਲ ਬੱਸ ਨੂੰ ਅੱਗ

ਮਿਲਾਣ (ਇਟਲੀ), 22 ਮਾਰਚ (ਇੰਦਰਜੀਤ ਸਿੰਘ ਲਗਾਉਣਾ)-ਇਟਲੀ ਸਰਕਾਰ ਦੀਆਂ ਪ੍ਰਵਾਸੀਆਂ ਵਿਰੁੱਧ ਨੀਤੀਆਂ ਤੋਂ ਤੰਗ ਆ ਕੇ ਇਕ ਅਪਰਾਧਿਕ ਰਿਕਾਰਡ ਵਾਲੇ ਓਸੇਨਿਆ ਸਈ ਜਿਹੜਾ ਕਿ ਮੂਲ ਤੌਰ 'ਤੇ ਸੇਨੇਗਲ ਦਾ ਹੈ, ਪਰ 2004 ਤੋਂ ਇਟਾਲੀਅਨ ਨਾਗਰਿਕਤਾ ਹਾਸਲ ਕਰ ਚੁੱਕਾ ਹੈ, ਨੇ ਇਟਲੀ ...

ਪੂਰੀ ਖ਼ਬਰ »

ਸਹੁਰੇ ਨੂੰ ਬਲੈਕ ਮੇਲ ਕਰਨ ਵਾਲੇ ਜੁਆਈ ਨੂੰ 4 ਸਾਲ ਕੈਦ

ਲੰਡਨ, 22 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੀਡਜ਼ ਕਰਾਊਨ ਕੋਰਟ 'ਚ 44 ਸਾਲਾ ਅਜਮੇਰ ਸਿੰਘ ਨੂੰ ਆਪਣੇ ਸਹੁਰੇ ਨੂੰ ਬਲੈਕ ਮੇਲ ਕਰਨ ਦੇ ਦੋਸ਼ਾਂ ਤਹਿਤ 4 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਿਚ ਦੱਸਿਆ ਗਿਆ ਕਿ ਅਜਮੇਰ ਸਿੰਘ ਦਾ ਆਪਣੀ ਪਤਨੀ ਅਤੇ ਸਹੁਰੇ ਨਾਲ ਤੋੜ ...

ਪੂਰੀ ਖ਼ਬਰ »

ਐਨਡੀਪੀ ਦੀ ਰੈਲੀ: ਰੇਚੈਲ ਨੌਟਲੀ ਦਾ ਵਿਰੋਧੀ ਧਿਰ 'ਤੇ ਜ਼ੋਰਦਾਰ ਹਮਲਾ

ਕੈਲਗਰੀ, 22 ਮਾਰਚ (ਹਰਭਜਨ ਸਿੰਘ ਢਿੱਲੋਂ)- ਐਨਡੀਪੀ ਲੀਡਰ ਰੇਚੈਲ ਨੌਟਲੀ ਨੇ ਕਿਹਾ ਹੈ ਕਿ ਪਿਛਲੇ ਚਾਰ ਸਾਲਾਂ ਦੀਆਂ ਐਨਡੀਪੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਦੀਆਂ ਹਨ ਕਿ ਸਰਕਾਰ ਸੂਬਾ ਵਾਸੀਆਂ ਦੇ ਹਿਤਾਂ ਦੀ ਲੜਾਈ ਲੜਦੀ ਰਹੀ ਹੈ¢ ਪਾਈਪ-ਲਾਈਨ ਲਿਆਉਣ, ਇਕੌਨੋਮੀ ਨੂੰ ...

ਪੂਰੀ ਖ਼ਬਰ »

ਐਮ.ਪੀ. ਵਰਿੰਦਰ ਸ਼ਰਮਾ ਵਿਰੁੱਧ ਪਾਰਟੀ ਕਾਰਕੁਨਾਂ ਵਲੋਂ ਬੇਭਰੋਸਗੀ ਮਤਾ ਪਾਸ

* ਸਥਾਨਕ ਪਾਰਟੀ ਨੂੰ ਵੰਡਣਾ ਚਾਹੁੰਦੇ ਹਨ ਕੁਝ ਲੋਕ ਸ਼ਰਮਾ

ਲੰਡਨ, 22 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਲਿੰਗ ਸਾਊਥਾਲ ਤੋਂ ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ ਪੈੱ੍ਰਸ ਦੇ ਨਾਂਅ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਲੇਬਰ ਪਾਰਟੀ ਦੇ ਇਕ ਛੋਟੇ ਜਿਹੇ ਸਮੂਹ ਨੇ ਉਨ੍ਹਾਂ ਿਖ਼ਲਾਫ਼ ਬੇਭਰੋਸਗੀ ਮਤਾ ਪਾਸ ਕੀਤਾ ਹੈ | ਪਰ ਅਜਿਹਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਕਾਂਗਰਸ ਇਸਤਰੀ ਵਿੰਗ ਵਲੋਂ ਸਮਾਗਮ

ਲੰਡਨ, 22 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਇਸਤਰੀ ਵਿੰਗ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਵਿਸ਼ੇਸ਼ ਸਮਾਗਮ ਇਸਤਰੀ ਵਿੰਗ ਦੀ ਪ੍ਰਧਾਨ ਸ਼ੰਮੀ ਸੰਘਾ, ਗੁਰਮਿੰਦਰ ਰੰਧਾਵਾ ਅਤੇ ਸਾਥੀਆਂ ਵਲੋਂ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਦੋ ਉਮੀਦਵਾਰਾਂ ਦੇ ਸਾਈਨ ਬੋਰਡ ਸ਼ਰਾਰਤੀਆਂ ਵਲੋਂ ਖ਼ਰਾਬ, ਜਾਂਚ ਸ਼ੁਰੂ

ਕੈਲਗਰੀ, 22 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ-ਐੱਜਮੌਾਟ ਵਿਧਾਨਸਭਾ ਖੇਤਰ ਤੋਂ ਅਲਬਰਟਾ ਪਾਰਟੀ ਦੀ ਉਮੀਦਵਾਰ ਜੋਐਨ ਗੁਈ ਦੇ ਹੱਕ ਵਿਚ ਲੱਗੇ ਇਕ ਕੰਪੇਨ ਸਾਈਨ ਉੱਪਰ ਨਸਲੀ ਟਿੱਪਣੀਆਂ ਲਿਖ ਕੇ ਸਾਈਨ ਨੂੰ ਖ਼ਰਾਬ ਕਰ ਦਿੱਤਾ ਗਿਆ ਹੈ¢ ਬੁੱਧਵਾਰ ਤੇ ਵੀਰਵਾਰ ਦੀ ...

ਪੂਰੀ ਖ਼ਬਰ »

ਮਹਿੰਦਰ ਸਿੰਘ ਗਿਲਜੀਆਂ ਨੇ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਐਸ.ਏ. ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲੀ

ਨਿਊਯਾਰਕ, 22 ਮਾਰਚ (ਸੂਰਤ ਸਿੰਘ ਪੱਡਾ)-ਇਕ ਸਮਾਗਮ ਜੈਰੀਚੋ ਪੈਲਨ ਜਮੈਕਾ ਐਵੇਨਿਊ ਵਿਚ ਕਰਵਾਇਆ ਗਿਆ, ਜਿਸ ਵਿਚ ਆਈ. ਓ. ਸੀ. ਦੇ ਅਹੁਦੇਦਾਰ ਅਤੇ ਸਮਰਥਕ ਸ਼ਾਮਿਲ ਹੋਏ, ਜਿਸ ਆਈ. ਓ. ਸੀ. ਦੇ ਪਹਿਲੇ ਪ੍ਰਧਾਨ ਸ਼ੁਧ ਪ੍ਰਕਾਸ਼ ਸਿਘ ਨੇ ਪ੍ਰਧਾਨਗੀ ਦੀ ਜ਼ਿੰੇਮੇਵਾਰੀ ਮਹਿੰਦਰ ...

ਪੂਰੀ ਖ਼ਬਰ »

ਯੂਸੀਪੀ ਦੀ ਰੈਲੀ: ਜੇਸਨ ਕੈਨੀ ਵਲੋਂ ਐਨਡੀਪੀ ਨੂੰ ਰਗੜੇ

ਕੈਲਗਰੀ, 22 ਮਾਰਚ (ਹਰਭਜਨ ਸਿੰਘ ਢਿੱਲੋਂ) - ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਲੀਡਰ ਜੇਸਨ ਕੈਨੀ ਨੇ ਕਿਹਾ ਹੈ ਕਿ ਐਨਡੀਪੀ ਸਰਕਾਰ ਦੇ ਚਾਰ ਸਾਲਾਂ ਨੇ ਸੂਬਾ ਅਤੇ ਸੂਬਾ ਵਾਸੀਆਂ ਨੂੰ ਨਿਚੋੜ ਦਿੱਤਾ ਹੈ ਤੇ ਸਟੈਟਿਸਟਿਕਸ ਕੈਨੇਡਾ ਦੀ ਤਾਜ਼ਾ ਰਿਪੋਰਟ ਦੱਸਦੀ ਹੈ ਕਿ ...

ਪੂਰੀ ਖ਼ਬਰ »

ਪੰਜਾਬੀ ਦੇ ਮਸ਼ਹੂਰ ਗੀਤਕਾਰ ਦਲਵਿੰਦਰ ਸੰਘਾ ਦਾ ਇਟਲੀ ਪਹੁੰਚਣ 'ਤੇ ਨਿੱਘਾ ਸਵਾਗਤ

ਬਰੇਸ਼ੀਆ (ਇਟਲੀ), 22 ਮਾਰਚ (ਬਲਦੇਵ ਸਿੰਘ ਬੂਰੇ ਜੱਟਾਂ)- ਇੰਗਲੈਂਡ ਵੱਸਦੇ ਪੰਜਾਬੀ ਦੇ ਮਸ਼ਹੂਰ ਗੀਤਕਾਰ ਦਲਵਿੰਦਰ ਸੰਘਾ ਪਿਛਲੇ ਦਿਨੀਂ ਆਪਣੀ ਸੰਖੇਪ ਫੇਰੀ ਦੌਰਾਨ ਬਰੇਸ਼ੀਆ ਪਹੁੰਚੇ, ਜਿੱਥੇ ਪੰਜਾਬੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਦਾ ...

ਪੂਰੀ ਖ਼ਬਰ »

ਸਕੇ ਜੁੜਵੇਂ ਭਰਾਵਾਂ ਵਿਰੁੱਧ ਕਤਲ ਦੀ ਕੋਸ਼ਿਸ਼ ਦੇ ਇਲਜ਼ਾਮ ਲੱਗੇ

ਕੈਲਗਰੀ, 22 ਮਾਰਚ (ਹਰਭਜਨ ਸਿੰਘ ਢਿੱਲੋਂ) - ਪਿਛਲੀਆਂ ਗਰਮੀਆਂ ਵਿਚ ਛੁਰੇਬਾਜ਼ੀ ਦੀਆਂ ਦੋ ਘਟਨਾਵਾਂ ਵਿਚ ਸ਼ਾਮਲ ਰਹੇ, ਇੱਕੋ ਜਿਹੀਆਂ ਸ਼ਕਲਾਂ ਵਾਲੇ ਜੋੜੇ ਭਰਾਵਾਂ ਿਖ਼ਲਾਫ਼ ਕੈਲਗਰੀ ਪੁਲਿਸ ਵਲੋਂ ਚਾਰਜਿਜ਼ ਲਗਾਏ ਜਾਣ ਦੀ ਖ਼ਬਰ ਹੈ¢ ਪਿਛਲੇ ਸਾਲ 12 ਅਗਸਤ ਵਾਲੇ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਵਲੋਂ ਮੀਟਿੰਗ

* ਇੰਡੀਅਨ ਕਾਂਗਰਸ ਕਮੇਟੀ ਭਾਰਤ ਦੇ ਸਕੱਤਰ ਹਿਮਾਂਸ਼ੂ ਵਿਆਸ ਮੁੱਖ ਮਹਿਮਾਨ ਵਜੋਂ ਪੁੱਜੇ ਹਮਬਰਗ, 22 ਮਾਰਚ (ਅਮਰਜੀਤ ਸਿੰਘ ਸਿੱਧੂ)- ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੀ ਮੀਟਿੰਗ ਬੀਤੇ ਦਿਨੀਂ ਹਮਬਰਗ ਵਿਖੇ ਰੱਖੀ ਗਈ, ਜਿਸ ਵਿਚ ਓ ਆਈ ਸੀ ਸੀ ਤੇ ਆਈ ਓ ਸੀ ਦੇ ...

ਪੂਰੀ ਖ਼ਬਰ »

ਮੈਨੀਟੋਬਾ ਸੂਬੇ ਦੀ ਸਰਕਾਰ ਕਿਡਨੀਆਂ ਦੇ ਰੋਗ ਸਬੰਧੀ ਖ਼ਰਚੇਗੀ 5.2 ਮਿਲੀਅਨ ਡਾਲਰ

ਵਿਨੀਪੈਗ , 22 ਮਾਰਚ (ਸਰਬਪਾਲ ਸਿੰਘ )- ਸੂਬੇ ਵਿਚ ਵੱਧ ਰਹੇ ਕਿਡਨੀ ਰੋਗੀਆਂ ਨੂੰ ਹੋਰ ਵੀ ਬੇਹਤਰ ਸੁਵਿਧਾ ਮੁਹੱਈਆ ਕਰਵਾਉਣ ਲਈ ਹੁਣ ਸੂਬੇ ਦੀ ਸਰਕਾਰ ਵਿਨੀਪੈਗ ਵਿਚ 30 ਅਤੇ ਥੋਮਪਸਨ 6 ਹੋਰ ਡਾਇਲਸਿਸ ਸੈਂਟਰ ਖੋਲਣ ਜਾ ਰਹੀ ਹੈ, ਜਿਸ ਤਹਿਤ ਸੂਬੇ ਦੀ ਸਰਕਾਰ ਨੇ 5.2 ਮਿਲੀਅਨ ...

ਪੂਰੀ ਖ਼ਬਰ »

ਯੂਰਪ ਭਰ 'ਚ ਦਸਤਾਰ ਕੈਂਪ, ਗੁਰਮਤਿ ਗਿਆਨ ਮੁਕਾਬਲੇ ਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਲਿਟਰੇਚਰ ਛਾਪ ਕੇ ਮੁਫ਼ਤ ਵੰਡੇ

ਮਿਲਾਣ (ਇਟਲੀ), 22 ਮਾਰਚ (ਇੰਦਰਜੀਤ ਸਿੰਘ ਲਗਾਉਣਾ)- ਇਟਲੀ ਯੂਰਪ ਭਰ 'ਚ ਸ਼ਾਇਦ ਸਿੱਖ ਮਸਲਿਆਂ ਸੰਬੰਧੀ ਸਭ ਤੋਂ ਵੱਧ ਚਰਚਾ 'ਚ ਹੈ ¢ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਅਤੇ ਸਿੱਖ ਕਕਾਰਾਂ ਨੂੰ ਲੈ ਕੇ ਇਟਲੀ ਦੀਆ ਕਈ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬ ਪ੍ਰਬੰਧਕ ...

ਪੂਰੀ ਖ਼ਬਰ »

ਕੈਲਗਰੀ ਵਿਚ ਘਰ ਨੂੰ ਅੱਗ ਨਾਲ ਭਾਰੀ ਨੁਕਸਾਨ

ਕੈਲਗਰੀ, 22 ਮਾਰਚ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਨਾਰਥ ਵੈਸਟ ਇਲਾਕੇ ਵਿਚ ਸਥਿਤ ਕਿੰਕੋਰਾ ਕਮਿਊਨਿਟੀ ਵਿਚ ਇਕ ਘਰ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਪਹੁੰਚਿਆ ਹੈ | ਲੰਘੇ ਕੱਲ੍ਹ ਦਿਨੇ ਪੌਣੇ ਬਾਰ੍ਹਾਂ ਵਜੇ ਫਾਇਰ ਵਿਭਾਗ ਨੂੰ ਇਸ ਦੀ ਸੂਚਨਾ ਇਸ ਘਰ ਦੇ ...

ਪੂਰੀ ਖ਼ਬਰ »

''ਸਿੱਖ ਮਾਸਟਰ ਮਾਈਾਡU ਦੇ ਮੁਕਾਬਲੇ ਦਾ ਪਹਿਲਾ ਇਨਾਮ ਕੁਲਦੀਪ ਸਿੰਘ ਨੇ ਜਿੱਤਿਆ

ਲੰਡਨ, 22 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਦੇ ਇਕ ਚੈਨਲ ਵਲੋਂ ਸਿੱਖ ਮਾਸਟਰ ਮਾਈਾਡ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਯੂ. ਕੇ. ਦੇ ਵੱਖ-ਵੱਖ ਸ਼ਹਿਰਾਂ ਤੋਂ 16 ਸਿੱਖਾਂ ਨੇ ਹਿੱਸਾ ਲਿਆ | ਜਿਨ੍ਹਾਂ ਤੋਂ ਸਿੱਖ ਧਰਮ, ਗੁਰਬਾਣੀ ਅਤੇ ਸਿੱਖ ਇਤਿਹਾਸ ਸਬੰਧੀ ...

ਪੂਰੀ ਖ਼ਬਰ »

22 ਮਈ ਤੱਕ ਬ੍ਰੈਗਜ਼ਿਟ 'ਚ ਦੇਰੀ ਕਰਨ

* ਪਰ ਅਗਲੇ ਹਫ਼ਤੇ ਤੱਕ ਪ੍ਰਧਾਨ ਮੰਤਰੀ ਕੋਲ ਸਮਝੌਤਾ ਪਾਸ ਕਰਵਾਉਣ ਦੀ ਰੱਖੀ ਸ਼ਰਤ ਲੰਡਨ, 22 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਥੈਰੇਸਾ ਮੇਅ ਨੂੰ ਯੂਰਪੀ ਸੰਘ ਵਲੋਂ ਆਰਟੀਕਲ 50 ਵਿਚ 22 ਮਈ ਤੱਕ ਦੀ ਦੇਰੀ ਕਰਨ ਦੀ ਸਹਿਮਤੀ ਦੇ ਦਿੱਤੀ ਹੈ, ਪਰ ਨਾਲ ਹੀ ...

ਪੂਰੀ ਖ਼ਬਰ »

ਆਸਟੇ੍ਰਲੀਆ ਦੀਆਂ ਵਕਾਰੀ ਸਿੱਖ ਖੇਡਾਂ ਸਬੰਧੀ ਧਾਰਮਿਕ ਸਮਾਗਮ ਐਡੀਲੇਡ ਦੇ ਵੱਖ-ਵੱਖ ਗੁਰੂ ਘਰਾਂ 'ਚ ਹੋਣਗੇ

ਐਡੀਲੇਡ, 22 ਮਾਰਚ (ਗੁਰਮੀਤ ਸਿੰਘ ਵਾਲੀਆ)-ਆਸਟੇ੍ਰਲੀਆ 'ਚ ਸਿੱਖ ਖੇਡਾਂ ਦੀ ਆਰੰਭਤਾ ਕਰਨ ਲਈ ਵੱਖ-ਵੱਖ ਸ਼ਹਿਰਾਂ 'ਚ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਤਿੰਨ ਰੋਜ਼ਾ ਕੀਰਤਨ ਸਮਾਗਮ 23 ਮਾਰਚ ਤੋਂ 26 ਮਾਰਚ ਤੱਕ ਐਡੀਲੇਡ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ 'ਚ ...

ਪੂਰੀ ਖ਼ਬਰ »

ਹਾਂਗਕਾਂਗ ਦੀਆਂ ਸੰਗਤਾਂ ਨੇ ਸਿੱਖ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ

ਹਾਂਗਕਾਂਗ, 22 ਮਾਰਚ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀਆਂ ਸੰਗਤਾਂ ਨੇ ਸਿੱਖ ਵਾਤਾਵਰਨ ਦਿਵਸ ਤਾਈ ਡੌਾਗ ਦੇ ਤਾਈ ਤੰਗ ਕੰਟਰੀ ਪਾਰਕ ਵਿਖੇ ਕਰੀਬ 285 ਬੂਟੇ ਲਾ ਕੇ ਮਨਾਇਆ | ਸ੍ਰੀ ਗੁਰੁ ਹਰਿਰਾਏ ਸਾਹਿਬ ਦੇ ਵਾਤਾਵਰਨ ਪ੍ਰੇਮ ਤੋਂ ਪ੍ਰੇਰਿਤ ਇਸ ਦਿਵਸ ਨੂੰ ਹਾਂਗਕਾਂਗ ...

ਪੂਰੀ ਖ਼ਬਰ »

ਕੈਲਾਸ਼ ਦੀ ਮਿਲਣੀ ਵਿਚ ਸਾਹਿਤਕ ਰੰਗਾਂ ਦੀ ਹੋਲੀ ਮਨਾਈ

ਕੈਲਗਰੀ, 22 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਲਿਟਰੇਰੀ ਐਾਡ ਸੋਸ਼ਲ ਐਸੋਸੀਏਸ਼ਨ (ਕੈਲਸਾ) ਦੀ ਮਾਰਚ ਦੀ ਮਿਲਣੀ ਵਿਚ ਇਸ ਵਾਰ ਕੈਲਸਾ ਨੇ ਬਸੰਤ ਰੁੱਤ ਦਾ ਸਵਾਗਤ ਕਰਦਿਆਂ ਸ਼ਾਇਰੀ, ਸੰਗੀਤ ਰਾਹੀਂ ਆਪਣੇ ਸਰੋਤਿਆਂ ਲਈ ਹਮੇਸ਼ਾ ਵਾਂਗ ਬਹੁਤ ਖੂਬਸੂਰਤ ਮਾਹੌਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX