ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਦਿੱਲੀ

ਦਿੱਲੀ ਕਮੇਟੀ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਨਵੀਂ ਦਿੱਲੀ, 22 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੋਲੇ ਮੱਹਲੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਇਤਿਹਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਹੋਲੇ ਮਹੱਲੇ ਨਾਲ ਜੁੜੇ ਸਿੱਖ ਇਤਿਹਾਸ ਨਾਲ ਸਬੰਧਿਤ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਤੇ ਨਾਲ ਹੀ ਇਹ ਵੀ ਦੱਸਿਆ ਕਿ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੀ ਸੇਵਾ ਦੀ ਜ਼ਿੰਮੇਵਾਰੀ ਮਿਲੀ ਹੈ, ਉਸ ਸਮੇਂ ਤੋਂ ਹੀ ਪ੍ਰਬੰਧਕਾਂ ਨੇ, ਉਸ ਸਿੱਖ ਇਤਿਹਾਸ ਨੂੰ ਉਜਾਗਰ ਕਰਨ 'ਚ ਕੋਈ ਕਸਰ ਨਹੀਂ ਛੱਡੀ ਜਿਸ ਨੂੰ ਸਮੇਂ ਦੀਆਂ ਸਰਕਾਰਾਂ ਵਲੋਂ ਬਿਲਕੁਲ ਹੀ ਵਿਸਾਰ ਦਿੱਤਾ ਗਿਆ ਸੀ | ਇਸ ਮੌਕੇ ਸਿਰਸਾ ਨੇ ਦਿੱਲੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਨਾਲ ਹੀ ਪੱਕੇ ਤੌਰ 'ਤੇ ਭਰੋਸਾ ਦਿਵਾਇਆ ਕਿ ਮੌਜੂਦਾ ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਇਕ-ਇਕ ਪੈਸੇ ਦਾ ਹਿਸਾਬ ਦਿੱਤਾ ਜਾਵੇਗਾ | ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ ਪ੍ਰਬੰਧ 'ਚ ਪੂਰੀ ਪਾਰਦਰਸ਼ਤਾ ਲਿਆਉਣ ਲਈ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਕਿ ਸੰਗਤਾਂ ਜਾਂ ਕਿਸੇ ਹੋਰ ਨੂੰ ਆਮਦਨ-ਖਰਚ ਦੇ ਹਿਸਾਬ ਦਾ ਪਤਾ ਕਰਨ ਵਾਸਤੇ ਆਰ.ਟੀ.ਆਈ. ਲਗਾਉਣ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਮੇਟੀ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਵਾਸਤੇ ਬਾਬਾ ਬਚਨ ਸਿੰਘ ਕਾਰ ਸੇਵਾ ਦੇ ਸਹਿਯੋਗ ਨਾਲ ਸਰਾਂ ਦੀ ਉਸਾਰੀ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ | ਇਸ ਤੋਂ ਇਲਾਵਾ 23 ਪ੍ਰਚਾਰਕਾਂ ਦੀ ਨਿਯੁਕਤੀ, ਬੱਚਿਆਂ ਲਈ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਸਾਹਿਤ ਤਿਆਰ ਕਰਵਾਉਣਾ, ਸਿੱਖ ਇਤਿਹਾਸ ਨਾਲ ਸਬੰਧਿਤ ਛੋਟੀਆਂ ਫਿਲਮਾਂ ਵੱਖ-ਵੱਖ ਖੇਤਰੀ ਭਾਸ਼ਾਵਾਂ 'ਚ ਬਣਾਉਣਾ, ਕਮੇਟੀ ਮੁਲਾਜ਼ਮਾਂ ਤੇ ਹੋਰਨਾ ਦੇ ਬੱਚਿਆਂ ਦੀ ਟਿਊਸ਼ਨ ਫੀਸ 100 ਫੀਸਦੀ ਮੁਆਫ਼ ਕਰਨਾ, ਸਿਕਲੀਗਰ ਸਿੱਖ ਪਰਿਵਾਰਾਂ ਲਈ ਸਿੱਖਿਆ, ਰੁਜ਼ਗਾਰ ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ ਆਦਿ ਕਈ ਹੋਰ ਕਾਰਜ ਵੀ ਸ਼ਾਮਿਲ ਹੈ | ਇਸ ਮੌਕੇ ਜਨਰਲ ਸਕੱਤਰ ਹਰਮੀਤ ਸਿੰਘ ਨੇ ਵੀ ਸਿੱਖ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ ਤੇ ਦੱਸਿਆ ਕਿ ਦਿੱਲੀ ਕਮੇਟੀ ਦਾ ਮੁੱਖ ਕਾਰਜ ਧਰਮ ਪ੍ਰਚਾਰ ਅਤੇ ਇਤਿਹਾਸ ਤੋਂ ਸੰਸਾਰ ਭਰ ਦੇ ਲੋਕਾਂ ਨੂੰ ਜਾਣੂੰ ਕਰਾਉਣਾ ਹੈ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕਸ਼ਾਹੀ ਸੰਮਤ 551 ਦਾ ਕੈਲੰਡਰ ਵੀ ਜਾਰੀ ਕੀਤਾ ਗਿਆ |

ਰਾਮਗੜ੍ਹੀਆ ਬੋਰਡ ਦਿੱਲੀ ਵਲੋਂ ਸ਼ਿਵ ਵਿਹਾਰ ਵਿਖੇ ਸਿਲਾਈ ਸੈਂਟਰ ਸਥਾਪਿਤ ਕਰਨ ਦਾ ਫੈਸਲਾ

ਨਵੀਂ ਦਿੱਲੀ, 22 ਮਾਰਚ (ਜਗਤਾਰ ਸਿੰਘ)- ਗੁਰਦੁਆਰਾ ਗੁਰੂ ਸਿੰਘ ਸਭਾ ਸ਼ਿਵ ਵਿਹਾਰ ਨਿਲੋਠੀ ਐਕਸਟੈਂਸ਼ਨ ਦੇ ਪ੍ਰਬੰਧਕ ਸੁਖਵਿੰਦਰ ਸਿੰਘ ਤੇ ਗੁਰਦਾਸ ਸਿੰਘ ਨੇ ਰਾਮਗੜ੍ਹੀਆ ਬੋਰਡ ਦਿੱਲੀ ਦੇ ਦਫ਼ਤਰ ਵਿਖੇ ਬੋਰਡ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਤਿਲਕ ਨਗਰ ਦੇ ਚੋਣਵੇਂ ਸਿੱਖਾਂ ਨੇ ਸਿਰਸਾ ਨੂੰ ਦਿੱਤੀ ਮੁਬਾਰਕਬਾਦ

ਨਵੀਂ ਦਿੱਲੀ, 22 ਮਾਰਚ (ਜਗਤਾਰ ਸਿੰਘ)- ਤਿਲਕ ਨਗਰ ਦੇ ਚੋਣਵੇਂ ਸਿੱਖਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਮੁਬਾਰਕਬਾਦ ਦੇਣ ਦੇ ਨਾਲ ਹੀ ਉਮੀਦ ਜਤਾਈ ਹੈ ਕਿ ਉਹ (ਸਿਰਸਾ) ਆਪਣੀ ਟੀਮ ਦੇ ਨਾਲ ...

ਪੂਰੀ ਖ਼ਬਰ »

ਸਿੱਖਾਂ ਦਾ ਮਜ਼ਾਕ ਉਡਾਉਣ ਵਾਲਿਆਂ ਿਖ਼ਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ-ਜਸਵਿੰਦਰ ਸਿੰਘ

ਨਵੀਂ ਦਿੱਲੀ,22 ਮਾਰਚ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਆਮ ਆਦਮੀ ਪਾਰਟੀ ਦੇ ਆਗੂ ਤੇ ਕਵੀ ਕੁਮਾਰ ਵਿਸ਼ਵਾਸ ਵਲੋਂ ਸਿੱਖਾਂ ਦਾ ਮਜਾਕ ਉਡਾਏ ਜਾਣ ਦੀ ਨਿਖੇਧੀ ਕਰਦੇ ਹੋਏ ਸਾਰੀਆਂ ਸਿੱਖ ਜੱਥੇਬੰਦੀਆਂ ਨੂੰ ਅਜਿਹੇ ਮਾਮਲਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਫ਼ਰਾਰ ਹਵਾਲਾਤੀ ਵਲੋਂ ਧੀ ਦਾ ਗੋਲੀਆਂ ਮਾਰ ਕੇ ਕਤਲ, ਪਤਨੀ ਦੀ ਹਾਲਤ ਗੰਭੀਰ

ਗੜ੍ਹਸ਼ੰਕਰ, 22 ਮਾਰਚ (ਧਾਲੀਵਾਲ)-ਕੁਝ ਮਹੀਨੇ ਪਹਿਲਾਂ ਪੁਲਿਸ ਹਿਰਾਸਤ ਚੋਂ ਫ਼ਰਾਰ ਹੋਏ ਹਵਾਲਾਤੀ ਨੇ ਨੇੜਲੇ ਪਿੰਡ ਦੇਨੋਵਾਲ ਖ਼ੁਰਦ (ਬਸਤੀ ਸੈਂਸੀਆਂ) ਵਿਖੇ ਰਿਵਾਲਵਰ ਨਾਲ ਘਰ 'ਚ ਮੌਜੂਦ ਆਪਣੀ ਪਤਨੀ ਅਤੇ ਧੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ | ਇਸ ...

ਪੂਰੀ ਖ਼ਬਰ »

ਗੁਰਦਾਸਪੁਰ ਹਲਕੇ ਤੋਂ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਬਰਾਂਡ ਅੰਬੈਸਡਰ ਨਿਯੁਕਤ

ਬਟਾਲਾ, 22 ਮਾਰਚ (ਕਾਹਲੋਂ)-ਦੇਸ਼ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ, ਪ੍ਰਸਿੱਧ ਗਾਇਕ ਗੁਰਦਾਸ ਮਾਨ ਅਤੇ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਬਰਾਂਡ ਅੰਬੈਸਡਰ ...

ਪੂਰੀ ਖ਼ਬਰ »

ਛੋਟੀ ਧੀ ਨੇ ਮੰਜੇ ਹੇਠ ਲੁੱਕ ਕੇ ਬਚਾਈ ਜਾਨ ਫ਼ਰਾਰ ਹਵਾਲਾਤੀ ਵਲੋਂ ਧੀ ਦਾ ਗੋਲੀਆਂ ਮਾਰ ਕੇ ਕਤਲ, ਪਤਨੀ ਦੀ ਹਾਲਤ ਗੰਭੀਰ

ਗੜ੍ਹਸ਼ੰਕਰ, 22 ਮਾਰਚ (ਧਾਲੀਵਾਲ)-ਕੁਝ ਮਹੀਨੇ ਪਹਿਲਾਂ ਪੁਲਿਸ ਹਿਰਾਸਤ ਚੋਂ ਫ਼ਰਾਰ ਹੋਏ ਹਵਾਲਾਤੀ ਨੇ ਨੇੜਲੇ ਪਿੰਡ ਦੇਨੋਵਾਲ ਖ਼ੁਰਦ (ਬਸਤੀ ਸੈਂਸੀਆਂ) ਵਿਖੇ ਰਿਵਾਲਵਰ ਨਾਲ ਘਰ 'ਚ ਮੌਜੂਦ ਆਪਣੀ ਪਤਨੀ ਅਤੇ ਧੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ | ਇਸ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੋਣ ਵਾਲੇ ਇਲਾਕੇ 'ਚ ਸੀ.ਜੀ.ਡਬਲਯੂ.ਏ. ਵਲੋਂ ਐਨ.ਓ.ਸੀ. ਦੇਣ ਤੋਂ ਕੋਰੀ ਨਾਂਹ

ਲੁਧਿਆਣਾ, 22 ਮਾਰਚ (ਪੁਨੀਤ ਬਾਵਾ)-ਧਰਤੀ ਹੇਠਲੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਜਾਣ 'ਤੇ ਧਰਤੀ ਹੇਠਲਾ ਪਾਣੀ ਦੂਸ਼ਿਤ ਹੋਣ ਵਾਲੇ ਇਲਾਕਿਆਂ 'ਚ ਸੈਂਟਰ ਗਰਾਊਾਡ ਵਾਟਰ ਅਥਾਰਿਟੀ ਵਲੋਂ ਧਰਤੀ ਹੇਠੋਂ ਪਾਣੀ ਕੱਢਣ ਦੀ ਐਨ.ਓ.ਸੀ. ਨਾ ਦੇਣ ਦਾ ਫ਼ਰਮਾਨ ਜਾਰੀ ...

ਪੂਰੀ ਖ਼ਬਰ »

ਡੈਫੋਡਿਲਜ਼ ਦੇ ਵਿਦਿਆਰਥੀ ਨੇ ਲਿਸਨਿੰਗ 'ਚ 8 ਅਤੇ ਰੀਡਿੰਗ 'ਚ 7 ਬੈਂਡ ਪ੍ਰਾਪਤ ਕੀਤੇ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚਕੋਟੀ ਦੀ ਟਰੇਨਿੰਗ ਪ੍ਰਦਾਨ ਕਰ ਕੇ ਮਨ ਚਾਹੇ ਬੈਂਡ ਦਿਵਾਉਣ ਵਾਲੀ ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥੀ ਹਰਸ਼ ...

ਪੂਰੀ ਖ਼ਬਰ »

ਬੇਔਲਾਦ ਜੋੜਿਆਂ ਲਈ ਲਾਹੇਵੰਦ ਸਿੱਧ ਹੋ ਰਿਹਾ ਸੋਫਤ ਇਨਫਰਟੀਲਿਟੀ ਅਤੇ ਵੁਮੈਨ ਕੇਅਰ ਸੈਂਟਰ

ਜਲੰਧਰ, 22 ਮਾਰਚ (ਅ. ਬ.)-ਉੱਤਰ ਭਾਰਤ ਦੀ ਪ੍ਰਸਿੱਧ ਬਾਂਝਪਣ ਮਾਹਿਰ ਡਾ: ਸੁਮੀਤਾ ਸੋਫਤ ਦੇ ਹਸਪਤਾਲ ਵਿਚ 55 ਸਾਲ ਦੀ ਔਰਤ ਅਤੇ 60 ਸਾਲ ਦਾ ਬਜ਼ਰਗ ਮਾਂ-ਬਾਪ ਬਣੇ | ਪਾਤੜਾਂ ਦੇ ਬਗੀਚਾ ਸਿੰਘ ਅਤੇ ਲਖਵਿੰਦਰ ਕੌਰ ਨੂੰ ਉਮਰ ਦੇ ਉਸ ਪੜਾਅ ਵਿਚ ਮਾਂ-ਬਣਨ ਦਾ ਸੁੱਖ ਮਿਲਿਆ, ਜਿਸ ...

ਪੂਰੀ ਖ਼ਬਰ »

...'ਤੇ ਹੁਣ ਗਣਿਤ ਪੇਪਰ 'ਚ ਅੰਗਰੇਜ਼ੀ ਮਾਧਿਅਮ ਵਾਲੇ ਭਾਗ 'ਚ ਇਕ ਪ੍ਰਸ਼ਨ ਛੱਡਿਆ

ਮੂਲੋਵਾਲ, 22 ਮਾਰਚ (ਰਤਨ ਸਿੰਘ ਭੰਡਾਰੀ)- ਪੰਜਾਬ ਸਕੂਲ ਸਿੱਖਿਆ ਬੋਰਡ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਅਣਗਹਿਲੀਆਂ ਕਾਰਨ ਚਰਚਾ 'ਚ ਹੈ | ਕਦੇ ਪੰਜਾਬੀ ਦੇ ਬੰਡਲ 'ਚੋਂ ਪੰਜਾਬੀ ਪੇਪਰ ਦੀ ਥਾਂ ਸਮਾਜਿਕ ਸਿੱਖਿਆ ਦਾ ਪੇਪਰ ਨਿਕਲਦਾ ਹੈ¢ ਕਦੇ ਗਿਣਤੀ ਨਾਲੋਂ ਘੱਟ ਪੇਪਰ ...

ਪੂਰੀ ਖ਼ਬਰ »

ਪਾਕਿ 'ਚ ਦੋ ਨਾਬਾਲਗ ਹਿੰਦੂ ਕੁੜੀਆਂ ਦਾ ਧਰਮ ਪਰਿਵਰਤਨ

ਅੰਮਿ੍ਤਸਰ, 22 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਾਏ ਜਾਣ ਦੇ ਮਾਮਲੇ ਲਗਾਤਾਰ ਜ਼ੋਰ ਫੜਦੇ ਜਾ ਰਹੇ ਹਨ | ਇਸੇ ਸਭ ਦੇ ਚੱਲਦਿਆਂ ਹੋਲੀ ਵਾਲੇ ਦਿਨ ਸੂਬਾ ਸਿੰਧ ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ

ਚੰਡੀਗੜ੍ਹ, 22 ਮਾਰਚ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ 'ਚ ਸ਼ਾਮਿਲ ਕੀਤਾ ਹੈ | ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ...

ਪੂਰੀ ਖ਼ਬਰ »

ਬਾਬਾ ਅਨੂਪ ਸਿੰਘ

ਜੰਡਿਆਲਾ ਮੰਜਕੀ-ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਪੰਜਵੀਂ ਜੰਡਿਆਲਾ-ਭੰਗਾਲਾ ਵਿਚ ਗੁਰੂ ਘਰ ਦੀ ਸੇਵਾ ਕਰ ਰਹੇ ਬਾਬਾ ਅਨੂਪ ਸਿੰਘ ਹੁਰਾਂ ਦਾ ਜਨਮ 1943 ਵਿਚ ਪਾਕਿਸਤਾਨ ਵਿਚ ਹੋਇਆ | ਸਿਰਫ 8 ਵਰਿ੍ਹਆਂ ਦੀ ਉਮਰ ਵਿਚ ਹੀ ਕਾਰ ਸੇਵਾ ਨੂੰ ਪਰਨਾਏ ਬਾਬਾ ਅਨੂਪ ਸਿੰਘ ...

ਪੂਰੀ ਖ਼ਬਰ »

ਛੇ ਸਾਲ ਬਾਅਦ ਨੰਬਰ ਵਧਣ 'ਤੇ ਨੌਕਰੀ ਦੇ ਦਾਅਵੇ ਲਈ ਮੁੱਖ ਸਕੱਤਰ ਦੀ ਕਮੇਟੀ ਨੂੰ ਵਿਚਾਰ ਕਰਨ ਦਾ ਹੁਕਮ

ਚੰਡੀਗੜ੍ਹ, 22 ਮਾਰਚ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਹਦਾਇਤ 'ਤੇ ਛੇ ਸਾਲ ਬਾਅਦ ਦੁਹਰਾਏ ਗਏ ਨਤੀਜੇ 'ਚ ਅੰਕ ਵਧਣ ਦੇ ਬਾਵਜੂਦ ਨੌਕਰੀ ਨਾ ਮਿਲਣ 'ਤੇ ਹਾਈਕੋਰਟ ਪਹੁੰਚ ਕਰਨ 'ਤੇ ਇਕ ਉਮੀਦਵਾਰ ਬਾਰੇ ਜਸਟਿਸ ਰਾਜਨ ਗੁਪਤਾ ਦੀ ਇਕਹਿਰੀ ਬੈਂਚ ਨੇ ...

ਪੂਰੀ ਖ਼ਬਰ »

ਡੇਰਾ ਪ੍ਰਮੁੱਖ ਰਾਮ ਰਹੀਮ ਤੋਂ ਪੁੱਛ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ ਜੇਲ੍ਹ ਅਧਿਕਾਰੀਆਂ ਨਾਲ ਸੰਪਰਕ 'ਚ ਲੱਗੀ

ਫ਼ਰੀਦਕੋਟ, 22 ਮਾਰਚ (ਜਸਵੰਤ ਸਿੰਘ ਪੁਰਬਾ)- ਸਥਾਨਕ ਜ਼ਿਲ੍ਹਾ ਅਦਾਲਤ ਨੇ ਬਰਗਾੜੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਹੁਣ ਡੇਰਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਿੰਘ ਤੋਂ ਪੁੱਛ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ ਨੂੰ ਇਜ਼ਾਜਤ ਦੇ ...

ਪੂਰੀ ਖ਼ਬਰ »

ਬੇਅਦਬੀ ਮਾਮਲਾ ਮਹਿੰਦਰਪਾਲ ਬਿੱਟੂ ਸਮੇਤ ਚਾਰ ਡੇਰਾ ਪ੍ਰੇਮੀਆਂ ਦੇ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼

ਫ਼ਰੀਦਕੋਟ, 22 ਮਾਰਚ (ਜਸਵੰਤ ਸਿੰਘ ਪੁਰਬਾ)-ਥਾਣਾ ਸਿਟੀ ਕੋਟਕਪੂਰਾ ਪੁਲਿਸ ਵਲੋਂ ਕੁਝ ਮਹੀਨੇ ਪਹਿਲਾਂ ਡੇਰਾ ਸੱਚਾ ਸੌਦਾ ਸਿਰਸਾ ਦੀ ਸੂਬਾਈ ਕਮੇਟੀ ਮੈਂਬਰ ਮਹਿੰਦਰਪਾਲ ਬਿੱਟੂ ਦੇ ਘਰ 'ਚੋਂ ਗੁਰੂ ਨਾਨਕ ਦੇਵ ਜੀ ਜਨਮ ਸਾਖੀ ਦੀਆਂ ਪੋਥੀਆਂ ਅਤੇ 32 ਬੋਰ ਰਿਵਾਲਵਰ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾ ਰਹੇ ਪ੍ਰੋਗਰਾਮ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ

ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ 25 ਮਾਰਚ ਨੂੰ ਕਲਪਨਾ ਚਾਵਲਾ ਮੈਡੀਕਲ ਕਾਲੇਜ ਵਿਖੇ ਕੀਤੇ ਜਾ ਰਹੇ ਸੈਮੀਨਾਰ ਦੌਰਾਨ ਹਰਿਆਣਾ ਦੇ ਮੱੁਖ ਸਕੱਤਰ ਡੀ.ਐਸ. ਢੇਸੀ ਮੁੱਖ ਮਹਿਮਾਨ ਵਜੋ ਸ਼ਮਹੂਲੀਅਤ ...

ਪੂਰੀ ਖ਼ਬਰ »

ਭਾਜਪਾ ਦੇ ਝੂਠੇ ਵਾਅਦਿਆਂ ਤੋਂ ਬਚਣ ਦੀ ਲੋੜ- ਦੁਸ਼ਿਅੰਤ ਚੌਟਾਲਾ

ਸਿਰਸਾ, 22 ਮਾਰਚ (ਭੁਪਿੰਦਰ ਪੰਨੀਵਾਲੀਆ)-ਜਨ ਨਾਇਕ ਜਨਤਾ ਪਾਰਟੀ ਦੇ ਆਗੂ ਤੇ ਸੰਸਦ ਮੈਂਬਰ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਭਾਜਪਾ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਲਾਹ ਲੈਣ ਦੀ ਫਿਰਾਕ 'ਚ ਹੈ | ਭਾਜਪਾ ਨੇ ਪਹਿਲਾਂ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ...

ਪੂਰੀ ਖ਼ਬਰ »

ਵੈਲਡਿੰਗ ਦੌਰਾਨ ਟੈਂਕਰ 'ਚ ਧਮਾਕਾ, ਪਿਤਾ–ਪੁੱਤਰ ਦੀ ਮੌਤ, 2 ਜ਼ਖ਼ਮੀ

ਘਰੌਾਡਾ, 22 ਮਾਰਚ (ਅਜੀਤ ਬਿਊਰੋ)– ਖੇਤਰ ਦੇ ਪਿੰਡ ਕੁਤਾਨਾ ਚੌਕ 'ਤੇ ਇਕ ਟੈਂਕਰ 'ਚ ਵੈਲਡਿੰਗ ਕਰਦੇ ਸਮੇਂ ਭਿਆਨਕ ਵਿਸਫੋਟ ਹੋ ਗਿਆ, ਜਿਸ ਨਾਲ ਦੁਕਾਨ 'ਚ ਅੱਗ ਲੱਗ ਗਈ | ਧਮਾਕਾ ਹੁੰਦੇ ਹੀ ਆਲੇ–ਦੁਆਲੇ ਦੇ ਦੁਕਾਨਦਾਰਾਂ 'ਚ ਅਫਰਾ–ਤਫਰੀ ਮਚ ਗਈ | ਹਾਦਸੇ 'ਚ ਪਿਤਾ–ਪੁੱਤਰ ...

ਪੂਰੀ ਖ਼ਬਰ »

ਨਾਮਧਾਰੀ ਸਮਾਜ ਵਲੋਂ 3 ਰੋਜ਼ਾ ਹੋਲਾ ਮਹੱਲਾ ਅੱਜ ਤੋਂ

ਸਿਰਸਾ, 22 ਮਾਰਚ (ਭੁਪਿੰਦਰ ਪੰਨੀਵਾਲੀਆ)-ਨਾਮਧਾਰੀ ਸਮਾਜ ਵਲੋਂ ਤਿੰਨ ਰੋਜ਼ਾ ਹੋਲਾ ਮਹੱਲਾ 23 ਤੋਂ 25 ਮਾਰਚ ਤੱਕ ਜੀਵਨ ਨਗਰ 'ਚ ਮੰਨਾਇਆ ਜਾਵੇਗਾ | ਇਹ ਹੋਲਾ ਮਹੱਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਵਜੰਮੀ ਬੱਚੀ ਝਾੜੀਆਂ 'ਚੋਂ ਮਿਲੀ

ਸਿਰਸਾ, 22 ਮਾਰਚ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੀ ਨੰਦਨ ਵਾਟਿਕਾ ਦੀਆਂ ਝਾੜੀਆਂ 'ਚੋਂ ਇਕ ਨਵਜੰਮੀ ਬੱਚੀ ਮਿਲੀ ਹੈ | ਪੁਲਿਸ ਨੇ ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਹੈ, ਜਿਥੇ ਉਸ ਦੀ ਸਥਿਤੀ ਸਥਿਰ ਦੱਸੀ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਦੇਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਐਤਕੀਂ ਨਜ਼ਰ ਆਉਣਗੇ 'ਪਿੰਕ ਬੂਥ'

ਸਿਰਸਾ, 22 ਮਾਰਚ (ਭੁਪਿੰਦਰ ਪੰਨੀਵਾਲੀਆ)-ਲੋਕ ਸਭਾ ਚੋਣਾਂ 'ਚ ਐਤਕੀਂ 'ਪਿੰਕ ਬੂਥ' ਬਣਾਏ ਜਾਣਗੇ | ਇਨ੍ਹਾਂ ਪਿੰਕ ਬੂਥਾਂ 'ਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਔਰਤਾਂ ਹੋਣਗੀਆਂ | ਇਸ ਦੀ ਤਿਆਰੀ ਲਈ ਚੋਣ ਕਮਿਸ਼ਨ ਵਲੋਂ ਮਹਿਲਾਵਾਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX