ਤਾਜਾ ਖ਼ਬਰਾਂ


ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  9 minutes ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ)- ਅੰਮ੍ਰਿਤਸਰ ਵਿਚ ਅੱਜ ਪਏ ਕੁੱਝ ਸਮੇਂ ਦੇ ਮੀਂਹ ਕਾਰਨ ਮਾਲ ਰੋਡ ਵਿਖੇ ਪਾਇਆ ਗਿਆ ਸਟੋਰਸ ਸੀਵਰੇਜ ਜਾਮ ਹੋ ਗਿਆ, ਜਿਸ ਕਾਰਨ ਸੜਕ ਦਾ ਵੱਡਾ ਹਿੱਸਾ ਇਕ ਵਾਰ ਫਿਰ ਜ਼ਮੀਨ ਵਿਚ ਧਸ ਗਿਆ। ਜਿਸ ਦੇ ਚੱਲਦਿਆਂ ਮਾਲ ਰੋਡ...
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  18 minutes ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  28 minutes ago
ਵਾਰਾਨਸੀ, 20 ਜੂਨ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਤੇ ਆਰ.ਐਸ.ਐਸ. ਚੀਫ਼ ਮੋਹਨ ਭਾਗਵਤ ਖਿਲਾਫ ਆਪਣੇ ਫੇਸਬੁੱਕ ਪੇਜ 'ਤੇ ਟਿੱਪਣੀ ਕਰਨ 'ਤੇ ਪ੍ਰਸਿੱਧ ਰੈਪਰ ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਾਰਾਨਸੀ ਦੇ ਵਕੀਲ...
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  52 minutes ago
ਨਵੀਂ ਦਿੱਲੀ, 20 ਜੂਨ - ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਚ ਉਹ ਸ਼ਾਮਲ ਨਹੀਂ ਹੋਣਗੇ। ਪਿਛਲੇ ਮਹੀਨੇ ਲੋਕ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੇ ਅਹੁਦੇ ਤੋਂ ਅਸਤੀਫ਼ੇ ਦੀ...
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  59 minutes ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 1 hour ago
ਜਾਮਨਗਰ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਇਕ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉੱਥੇ ਹੀ ਇਸ ਮਾਮਲੇ ਵਿਚ ਇਕ ਹੋਰ...
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 20 ਜੂਨ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾਂ ਵੱਲੋਂ ਪਾਕਿਸਤਾਨ ਤੋਂ ਭੇਜੀਆਂ ਗਈਆਂ ਨਸ਼ੇ ਦੀਆਂ ਦੋ ਖੇਪਾਂ ਨੂੰ ਭਾਰਤ ਅੰਦਰ ਦਾਖ਼ਲ ਹੋਣ ਤੋਂ ਅਸਫ਼ਲ ਬਣਾਉਂਦਿਆਂ ਬੀ ਐਸ ਐਫ ਅਤੇ ਪੰਜਾਬ ਪੁਲੀਸ ਨੇ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਫੜਨ ਵਿਚ...
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 1 hour ago
ਜਲੰਧਰ, 20 ਜੂਨ - ਅੱਜ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਭਾਰੀ ਮੀਂਹ ਤੇ ਗੜੇਮਾਰੀ ਹੋਈ ਹੈ। ਜਿਸ ਨਾਲ ਲੋਕਾਂ ਨੂੰ ਪੈ ਰਹੀ ਸਖ਼ਤ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਉੱਥੇ ਹੀ ਜਲੰਧਰ ਵਿਚ ਵੀ ਮੀਂਹ ਸਮੇਤ ਗੜੇਮਾਰੀ ਹੋਣ ਨਾਲ ਮੌਸਮ ਵਿਚ ਠੰਢਕ ਛਾ ਗਈ ਤੇ ਮੌਸਮ ਸੁਹਾਵਣਾ...
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 1 hour ago
ਜਗਦੇਵ ਕਲਾਂ/ਅਜਨਾਲਾ, 20 ਜੂਨ (ਸ਼ਰਨਜੀਤ ਸਿੰਘ/ ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਪਿੰਡ ਤੇੜਾਂ ਖ਼ੁਰਦ 'ਚ ਪਰਿਵਾਰ ਗੁੰਮਸ਼ੁਦਗੀ ਮਾਮਲੇ ਵਿਚ ਇਕ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ। ਪਿੰਡ ਜਗਦੇਵ ਕਲਾਂ ਕੋਲ ਵਗਦੀ ਨਹਿਰ ਵਿਚੋਂ ਮਹਿਲਾ ਦਵਿੰਦਰ ਕੌਰ ਦੀ...
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 1 hour ago
ਜੰਡਿਆਲਾ ਮੰਜਕੀ, 20 ਜੂਨ (ਸੁਰਜੀਤ ਸਿੰਘ ਜੰਡਿਆਲਾ) - ਪੁਲਿਸ ਚੌਕੀ ਜੰਡਿਆਲਾ ਥਾਣਾ ਸਦਰ ਜਲੰਧਰ ਅਧੀਨ ਆਉਂਦੇ ਪਿੰਡ ਕੰਗਣੀਵਾਲ ਵਿਚ ਅੱਜ ਸਵੇਰੇ ਸੜਕ ਦੁਰਘਟਨਾ ਵਿਚ ਇੱਕ ਔਰਤ ਦੀ ਮੌਤ ਹੋ ਗਈ। ਜੰਡਿਆਲਾ ਵੱਲੋਂ ਜਾ ਰਹੇ ਟਰੈਕਟਰ- ਟਰਾਲੀ ਦੀ ਹੁੱਕ...
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 2 hours ago
ਜਲੰਧਰ, 20 ਜੂਨ - ਅੱਜ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਕ ਵਫਦ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ। ਵਫਦ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਗਰੀਬਾਂ ਨਾਲ ਧੱਕਾ ਕਰ ਰਹੀ ਹੈ ਤੇ ਹਲਕਾ ਇੰਚਾਰਜ ਸਿਰਫ ਕਾਂਗਰਸੀ ਵਰਕਰਾਂ ਦੇ ਹੀ ਨੀਲੇ ਕਾਰਡ...
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 2 hours ago
ਚੰਡੀਗੜ੍ਹ, 20 ਜੂਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ ਐਗਜ਼ੀਕਿਊਟਿਵ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ...
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 2 hours ago
ਅਹਿਮਦਾਬਾਦ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਇਸ ਮਾਮਲੇ ਵਿਚ ਸੰਜੀਵ ਭੱਟ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ...
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 2 hours ago
ਜੰਡਿਆਲਾ ਗੁਰੂ, 20 ਜੂਨ - (ਰਣਜੀਤ ਸਿੰਘ ਜੋਸਨ)- ਅੱਤ ਦੀ ਗਰਮੀ ਤੋਂ ਬਾਅਦ ਅੱਜ ਜੰਡਿਆਲਾ ਗੁਰੂ ਵਿਖੇ ਆਈ ਤੇਜ਼ ਹਨੇਰੀ ਉਪਰੰਤ ਹੋਈ ਬਾਰਸ਼ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ...
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 3 hours ago
ਰਾਂਚੀ, 20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ ਸਥਿਤ ਪ੍ਰਭਾਤ ਗਰਾਊਂਡ ਵਿਚ ਸਥਾਨਕ ਲੋਕਾਂ ਨਾਲ 65 ਮਿੰਟ ਦੇ ਕਰੀਬ ਯੋਗਾ ਦੇ ਵੱਖ ਵੱਖ ਆਸਨਾਂ ਦਾ ਪ੍ਰਦਰਸ਼ਨ ਕਰਨਗੇ। ਪ੍ਰਧਾਨ ਮੰਤਰੀ...
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 3 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 3 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 3 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 3 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 3 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 3 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 3 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 4 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 4 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 4 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 4 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 4 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 4 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 4 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 4 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 4 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 4 hours ago
ਨਵੇਂ ਮੰਤਰਾਲਾ ਨਾਲ ਜਲ ਰਾਖਵੇਂਕਰਨ ਨੂੰ ਪ੍ਰਭਾਵੀ ਬਣਾਇਆ ਜਾਵੇਗਾ - ਰਾਸ਼ਟਰਪਤੀ ਕੋਵਿੰਦ
. . .  about 4 hours ago
3 ਕਰੋੜ ਛੋਟੇ ਦੁਕਾਨਦਾਰਾਂ ਨੂੰ ਮਿਲੇਗਾ ਲਾਭ - ਰਾਸ਼ਟਰਪਤੀ ਕੋਵਿੰਦ
. . .  about 4 hours ago
2022 ਤੱਕ ਨਵੇਂ ਭਾਰਤ ਦੇ ਟੀਚੇ ਨੂੰ ਪੂਰਾ ਕੀਤਾ ਜਾਵੇਗਾ ਤੇ ਲੋਕਾਂ ਨੂੰ ਆਤਮ ਸਨਮਾਨ ਨਾਲ ਜਿਉਣਾ ਸਿਖਾਇਆ ਜਾਵੇਗਾ - ਰਾਸ਼ਟਰਪਤੀ ਕੋਵਿੰਦ
. . .  about 4 hours ago
ਲੋਕ ਸਭਾ ਚੋਣਾਂ 'ਚ 61 ਕਰੋੜ ਤੋਂ ਵੱਧ ਨਾਗਰਿਕਾਂ ਨੇ ਵੋਟ ਪਾ ਕੇ ਬਣਾਇਆ ਨਵਾਂ ਰਿਕਾਰਡ - ਰਾਸ਼ਟਰਪਤੀ
. . .  about 4 hours ago
ਮਾਹੀ ਗਿੱਲ ਸਮੇਤ ਵੈੱਬ ਸੀਰੀਜ਼ ਦੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ 7 ਗ੍ਰਿਫ਼ਤਾਰ
. . .  about 4 hours ago
ਸੰਸਦ ਨੂੰ ਸੰਬੋਧਨ ਕਰ ਰਹੇ ਹਨ ਰਾਸ਼ਟਰਪਤੀ
. . .  about 4 hours ago
ਸੰਸਦ ਵੱਲ ਰਵਾਨਾ ਹੋਇਆ ਰਾਸ਼ਟਰਪਤੀ ਦਾ ਕਾਫ਼ਲਾ
. . .  about 4 hours ago
ਜੁਝਾਰੂ ਬੰਗਲਾਦੇਸ਼ ਅੱਜ ਆਸਟ੍ਰੇਲੀਆ ਨਾਲ ਕਰੇਗਾ ਮੁਕਾਬਲਾ
. . .  about 5 hours ago
ਰੇਤੇ ਦੇ ਭਰੇ ਟਰਾਲੇ ਨੇ ਦੋ ਉੱਭਰਦੇ ਨੌਜਵਾਨਾਂ ਨੂੰ ਲਿਆ ਆਪਣੀ ਲਪੇਟ 'ਚ, ਦਰਦਨਾਕ ਮੌਤ
. . .  about 5 hours ago
ਦੁਬਈ 'ਚ ਭਾਰਤੀ ਜੌੜੇ ਵੱਲੋਂ ਤਸੀਹੇ ਦੇਣ ਤੇ ਭੁੱਖਾਂ ਰੱਖਣ ਕਾਰਨ ਮਾਂ ਦੀ ਹੋਈ ਮੌਤ
. . .  about 5 hours ago
ਮਹਾਰਾਸ਼ਟਰ 'ਚ ਲੱਗੇ ਭੁਚਾਲ ਦੇ ਝਟਕੇ
. . .  about 6 hours ago
ਨਹਿਰ 'ਚ ਡਿੱਗਿਆ ਵਾਹਨ, 7 ਬੱਚਿਆਂ ਦੀ ਵਹਿ ਜਾਣ ਦਾ ਖ਼ਦਸ਼ਾ
. . .  about 5 hours ago
ਰਾਸ਼ਟਰਪਤੀ ਅੱਜ ਸੰਸਦ 'ਚ ਕਰਨਗੇ ਸੰਬੋਧਨ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 15 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਮੁਕਤਸਰ ਸਾਹਿਬ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਖੇਤੀਬਾੜੀ ਵਿਕਾਸ ਬੈਂਕ ਗਿੱਦੜਬਾਹਾ ਅੱਗੇ ਧਰਨਾ

ਗਿੱਦੜਬਾਹਾ, 22 ਮਾਰਚ (ਬਲਦੇਵ ਸਿੰਘ ਘੱਟੋਂ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਗਿੱਦੜਬਾਹਾ ਵਲੋਂ ਆਪਣੀ ਸੂਬਾ ਕਮੇਟੀ ਦੇ ਸੱਦੇ 'ਤੇ ਖੇਤੀਬਾੜੀ ਵਿਕਾਸ ਬੈਂਕ ਗਿੱਦੜਬਾਹਾ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਕੋਆਪਰੇਟਿਵ ਬੈਂਕ ਦੇ ਅਧਿਕਾਰੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਆਦਿ ਬੁਲਾਰਿਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੈਂਕਾਂ ਵਲੋਂ ਕਿਸਾਨਾਂ ਨੂੰ ਖੇਤੀ ਲਈ ਕਰਜ਼ਾ ਦੇਣ ਸਮੇਂ ਪੂਰੀ ਕਾਗ਼ਜ਼ੀ ਕਾਰਵਾਈ ਕੀਤੀ ਜਾਂਦੀ ਹੈ, ਤੇ ਉਨ੍ਹਾਂ ਦੀ ਜ਼ਮੀਨ ਰਹਿਣ ਕਰਵਾ ਲਈ ਜਾਂਦੀ ਹੈ ਅਤੇ ਫਿਰ ਵੀ ਦੂਹਰੀ ਗਰੰਟੀ ਵਜੋਂ ਕਿਸਾਨਾਂ ਤੋਂ ਖ਼ਾਲੀ ਚੈਕ ਲਏ ਜਾਂਦੇ ਹਨ, ਜੋ ਕਿ ਪੂਰੀ ਤਰ੍ਹਾਂ ਗ਼ੈਰ ਕਾਨੂੰਨੀ ਹੈ | ਉਨ੍ਹਾਂ ਦੱਸਿਆ ਕਿ ਸਬੰਧਿਤ ਬੈਂਕ ਨੇ 22 ਸੌ ਦੇ ਲਗਪਗ ਕਿਸਾਨਾਂ ਦੇ ਗਿ੍ਫ਼ਤਾਰੀ ਵਰੰਟ ਬਣਾਏ ਹਨ, ਜਿਸ ਦੀ ਤਲਵਾਰ ਲਗਾਤਾਰ ਕਿਸਾਨਾਂ ਦੇ ਸਿਰ ਲਟਕ ਰਹੀ ਹੈ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ ਦਾ ਜੋ ਵਾਅਦਾ ਕੀਤਾ ਸੀ, ਅਤੇ 'ਕਰਜ਼ਾ ਕੁਰਕੀ ਖਤਮ, ਫ਼ਸਲਾਂ ਦੀ ਪੂਰੀ ਰਕਮ' ਦਾ ਜੋ ਨਾਅਰਾ ਦਿੱਤਾ ਸੀ, ਹੁਣ ਸਰਕਾਰ ਉਸ ਤੋਂ ਪੂਰੀ ਤਰ੍ਹਾਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਜੋ ਆਟੇ 'ਚ ਲੂਣ ਬਰਾਬਰ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਮੁਤਾਬਿਕ ਅੱਜ ਤੱਕ ਕਿਸੇ ਇਕ ਵੀ ਕਿਸਾਨ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫ਼ ਨਹੀਂ ਹੋਇਆ ਹੈ | ਉਨ੍ਹਾਂ ਕਿਹਾ ਕਿ ਸਹਿਕਾਰੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਨਿਆ ਸੀ ਕਿ ਬੈਂਕਾਂ ਵਲੋਂ ਕਿਸਾਨਾਂ ਤੋਂ ਕਰਜ਼ੇ ਬਦਲੇ ਲਏ ਜਾਂਦੇ ਖ਼ਾਲੀ ਚੈੱਕ ਗ਼ੈਰ ਕਾਨੂੰਨੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਵੀ ਬੈਂਕਾਂ ਨੂੰ 5 ਏਕੜ ਤੱਕ ਜਮੀਨ ਅਤੇ 10 ਲੱਖ ਰੁਪਏ ਤੱਕ ਕਰਜ਼ੇ ਵਾਲੇ ਕਿਸਾਨਾਂ ਉਪਰ ਕਿਸੇ ਕਿਸਮ ਦਾ ਦਬਾਅ ਨਾ ਪਾਉਣ ਦੇ ਹੁਕਮ ਦਿੱਤੇ ਹਨ, ਜਿਸ ਨੂੰ ਜਾਣ-ਬੁੱਝ ਕੇ ਅਣਗੌਲਿਆ ਕੀਤਾ ਜਾ ਰਿਹਾ ਹੈ | ਇਸ ਮੌਕੇ 'ਤੇ ਅਜੈਬ ਸਿੰਘ ਮੱਲਣ, ਮੱਖਣ ਸਿੰਘ ਸੁਖਨਾ, ਮੇਜਰ ਸਿੰਘ ਗਿਲਜੇਵਾਲਾ, ਬਿੱਕਰ ਸਿੰਘ ਭਲਾਈਆਣਾ, ਸੇਵਾ ਸਿੰਘ, ਗੁਲਾਬ ਸਿੰਘ, ਜਗਰਾਜ ਸਿੰਘ, ਕੋਰ ਸਿੰਘ, ਮਲਕੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ | ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਨੇ ਧਰਨੇ ਨੂੰ ਬੈਂਕ ਦੇ ਘਿਰਾਓ 'ਚ ਬਦਲ ਦਿੱਤੇ ਅਤੇ ਇਹ ਘਿਰਾਓ ਜਾਰੀ ਸੀ |

ਪਿੰਡ ਜੱਸੇਆਣਾ 'ਚ ਕਿਸਾਨਾਂ ਦੇ 5 ਟਰਾਂਸਫ਼ਾਰਮਰ ਚੋਰੀ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਇਲਾਕੇ 'ਚ ਲਗਾਤਾਰ ਬਿਜਲੀ ਟਰਾਂਸਫ਼ਾਰਮਰ ਚੋਰੀ ਹੋ ਰਹੇ ਹਨ | ਇਸ ਤਰ੍ਹਾਂ ਪਿੰਡ ਜੱਸੇਆਣਾ 'ਚ 5 ਕਿਸਾਨਾਂ ਦੇ ਬਿਜਲੀ ਟਰਾਂਸਫ਼ਾਰਮਰ ਚੋਰੀ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਵੰਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੇ ਕਾਦੀਆਂ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ

ਗਿੱਦੜਬਾਹਾ, 22 ਮਾਰਚ (ਬਲਦੇਵ ਸਿੰਘ ਘੱਟੋ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਗੋਰਾ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਮੇਜਰ ਸਿੰਘ ਖ਼ਾਲਸਾ ਦੀ ਅਗਵਾਈ 'ਚ ਕਿਸਾਨਾਂ ਨੇ ਸਥਾਨਕ ਐਸ.ਡੀ.ਐਮ. ਦਫ਼ਤਰ ਦੇ ਬਾਹਰ ...

ਪੂਰੀ ਖ਼ਬਰ »

ਪੁਲਿਸ ਵਲੋਂ ਅਫ਼ੀਮ ਸਮੇਤ 2 ਕਾਬੂ

ਮਲੋਟ, 22 ਮਾਰਚ (ਗੁਰਮੀਤ ਸਿੰਘ ਮੱਕੜ)-ਪੁਲਿਸ ਨੇ ਅਫ਼ੀਮ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪਿੰਡ ਕਿੱਲਿਆਂਵਾਲੀ ਵਿਖੇ ਕੀਤੀ ਗਈ ਨਾਕਾਬੰਦੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਿਵਾਸ ਵਿਖੇ ਉਤਸ਼ਾਹ ਨਾਲ ਹੋਲਾ ਮਹੱਲਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਸੇਵਾ ਸਿੰਘ ਦੀ ਪ੍ਰੇਰਨਾ ਸਦਕਾ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਨਿਵਾਸ ਬੂੜਾ ਗੁੱਜਰ ਰੋਡ ਕੋਟਲੀ ਦੇਵਨ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਲਾ ਮਹੱਲਾ ਦਿਵਸ ਉਤਸ਼ਾਹ ਨਾਲ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਏ.ਡੀ.ਸੀ. (ਵਿਕਾਸ) ਦੇ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਖੇਤ ਮਜ਼ਦੂਰਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਏ.ਡੀ.ਸੀ. (ਵਿਕਾਸ) ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਗੂ ਤਰਸੇਮ ਸਿੰਘ ਖੁੰਡੇ ਹਲਾਲ, ਕਾਲਾ ਸਿੰਘ ਖੂੰਨਣ ਖੁਰਦ, ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਸੈੱਲਾਂ ਦਾ ਮੁਆਇਨਾ

ਗਿੱਦੜਬਾਹਾ, 22 ਮਾਰਚ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ ਅਰਾਵਿੰਦ ਕੁਮਾਰ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ ਦੇ ਦਫ਼ਤਰ 'ਚ ਸਥਾਪਿਤ ਕੀਤੇ ਗਏ ਚੋਣ ...

ਪੂਰੀ ਖ਼ਬਰ »

ਅਧਿਆਪਕਾਂ ਦੀ ਸਿੱਧੀ ਭਰਤੀ ਦੇ ਇਸ਼ਤਿਹਾਰ 'ਚ ਸੋਧ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਪਿ੍ੰਸੀਪਲਾਂ, ਮੁੱਖ ਅਧਿਆਪਕਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਕੱਢੀਆਂ ਆਸਾਮੀਆਂ 'ਚ ਸਰਕਾਰੀ ਸਕੂਲਾਂ 'ਚ ਲੰਬੇ ਸਮੇਂ ਤੋਂ ਸੇਵਾ ...

ਪੂਰੀ ਖ਼ਬਰ »

ਗਣਿਤ ਦੇ ਪੇਪਰ ਨੇ ਵਿਦਿਆਰਥੀਆਂ ਨੂੰ ਪਾਇਆ ਭੰਬਲਭੂਸੇ 'ਚ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਦਸਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਪੇਪਰ ਕੇਂਦਰ ਵਲੋਂ ਕੀਤੀ ਪੇਪਰ ਸੈਟਿੰਗ ਨੇ ਵਿਦਿਆਰਥੀ ਨੂੰ ਭੰਬਲਭੂਸੇ 'ਚ ਪਾ ਛੱਡਿਆ, ਜਿਸ ਕਾਰਨ ਪੇਪਰ ਤੋਂ ਬਾਅਦ ਵਿਦਿਆਰਥੀਆਂ ਦੇ ਚਿਹਰੇ ਉਤਰੇ ਨਜ਼ਰ ਆਏ | ਇਸ ਸਬੰਧੀ ...

ਪੂਰੀ ਖ਼ਬਰ »

ਅਚਾਨਕ ਗੋਲੀ ਚੱਲਣ ਕਾਰਨ ਹੋਮਗਾਰਡ ਜਵਾਨ ਦੀ ਮੌਤ

ਮਲੋਟ, 22 ਮਾਰਚ (ਗੁਰਮੀਤ ਸਿੰਘ ਮੱਕੜ)-ਹੋਲੀ ਦੀ ਸਵੇਰ ਸਥਾਨਕ ਥਾਣਾ ਸਦਰ ਵਿਖੇ ਤਾਇਨਾਤ ਹੋਮਗਾਰਡ ਕਰਮਚਾਰੀ ਗੁਰਮੀਤ ਸਿੰਘ (48) ਪੱੁਤਰ ਪ੍ਰੀਤਮ ਸਿੰਘ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਜਦੋਂ ਹੋਮਗਾਰਡ ਜਵਾਨ ਸਵੇਰੇ ਕਰੀਬ 6 ਵਜੇ ਆਪਣੀ ...

ਪੂਰੀ ਖ਼ਬਰ »

ਮੰਨਤ ਫਾਊਾਡੇਸ਼ਨ ਨੇ ਸਕੂਲ 'ਚ ਸਟੇਸ਼ਨਰੀ ਵੰਡੀ

ਦੋਦਾ, 22 ਮਾਰਚ (ਰਵੀਪਾਲ)-ਮੰਨਤ ਫਾਊਾਡੇਸ਼ਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ ਦੇ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ | ਸਟੇਸ਼ਨਰੀ ਵੰਡਣ ਦੀ ਰਸਮ ਫਾਊਾਡੇਸ਼ਨ ਦੇ ਪ੍ਰਧਾਨ ਅਰਸ਼ਪ੍ਰੀਤ ਸਿੰਘ ਤੇ ਮੁੱਖ ਅਧਿਆਪਕ ਜੋਤੀ ਜੈਦਕਾ ਵਲੋਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਉਣ ਲਈ ਜਥਾ ਰਵਾਨਾ

ਮਲੋਟ, 22 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਆਜ਼ਾਦ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੁਸੈਨੀਵਾਲਾ ਸਥਿਤ ਸ਼ਹੀਦੀ ਯਾਦਗਾਰ 'ਤੇ ਸ਼ਹੀਦੀ ਦਿਹਾੜਾ ਮਨਾਉਣਾ ਲਈ ਜਥਾ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਮਿੱਡਾ ਦੀ ਅਗਵਾਈ 'ਚ ਪਿ੍ੰਸ ਮਾਡਲ ਸਕੂਲ ...

ਪੂਰੀ ਖ਼ਬਰ »

ਬਿੱਟੂ ਦੇ ਜਥੇਬੰਦਕ ਸਕੱਤਰ ਬਣਨ 'ਤੇ ਲੱਡੂ ਵੰਡੇ

ਮੰਡੀ ਬਰੀਵਾਲਾ, 22 ਮਾਰਚ (ਨਿਰਭੋਲ ਸਿੰਘ)-ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਬਰੀਵਾਲਾ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਚੱਕ ਬਾਜਾ ਮਰਾੜ੍ਹ 'ਚ ਖ਼ੁਸ਼ੀ ਦੀ ਲਹਿਰ ਹੈ | ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾ-ਮੈਡੀਕਲ ਤੇ ਸਿਹਤ ਕਰਮਚਾਰੀਆਂ ਦੀ ਮੀਟਿੰਗ

ਦੋਦਾ, 22 ਮਾਰਚ (ਰਵੀਪਾਲ)-ਤਾਲਮੇਲ ਕਮੇਟੀ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਬਲਾਕ ਦੋਦਾ ਨੇ 2 ਅਪ੍ਰੈਲ ਸਿਵਲ ਸਰਜਨ ਵਿਰੁੱਧ ਧਰਨੇ ਦੀ ਤਿਆਰੀ ਲਈ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ, ਜਿਸ 'ਚ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਈ ਹੋਲੀ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਕੁਲਦੀਪ ਸਿੰਘ ਘੁਮਾਣ)-ਸਦਰ ਕਾਨੂੰਗੋ ਸੁਖਦੇਵ ਮੁਹੰਮਦ ਅਤੇ ਉਨ੍ਹਾਂ ਦੀ ਧਰਮਪਤਨੀ ਨੇ ਇਸ ਵਾਰ ਹੋਲੀ ਤਾਂ ਮਨਾਈ, ਪਰ ਵੱਖਰੇ ਰੰਗ 'ਚ | ਉਨ੍ਹਾਂ ਨਾ ਤਾਂ ਇਕ ਦੂਜੇ 'ਤੇ ਰੰਗ ਪਾਏ ਅਤੇ ਨਾ ਹੀ ਸੜਕਾਂ 'ਤੇ ਘੁੰਮ ਕੇ ਵੀਡੀਓ ਬਣਾਈਆਂ | ਬੜੇ ...

ਪੂਰੀ ਖ਼ਬਰ »

ਵੋਟ ਪਾਉਣ ਦਾ ਲਿਆ ਸੰਕਲਪ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀਮਤੀ ਮਨਛਿੰਦਰ ਕੌਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜ ...

ਪੂਰੀ ਖ਼ਬਰ »

ਅਗਰਵਾਲ ਪੀਰਖਾਨਾ ਕਮੇਟੀ ਨੇ ਸਾਲਾਨਾ ਭੰਡਾਰਾ ਕਰਵਾਇਆ

ਗਿੱਦੜਬਾਹਾ, 22 ਮਾਰਚ (ਬਲਦੇਵ ਸਿੰਘ ਘੱਟੋਂ)-ਅਗਰਵਾਲ ਪੀਰਖਾਨਾ ਕਮੇਟੀ ਗਿੱਦੜਬਾਹਾ ਵਲੋਂ ਸੰਗਤ ਦੇ ਸਹਿਯੋਗ ਨਾਲ ਬਾਬਾ ਲੱਖਦਾਤਾ ਅਤੇ ਹੈਦਰ ਸ਼ੇਖ ਪੀਰ ਮੀਰਾਂ ਮਲੇਰਕੋਟਲਾ ਵਾਲਿਆਂ ਦੇ ਸਾਲਾਨਾ ਸ਼ੁਭ ਦੀਵਾਨ ਅਤੇ ਭੰਡਾਰਾ ਕਰਵਾਇਆ ਗਿਆ | ਇਸ ਦੌਰਾਨ ਸਮਾਗਮ 'ਚ ...

ਪੂਰੀ ਖ਼ਬਰ »

ਆਟੋ ਰਿਕਸ਼ਾ ਚਾਲਕਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਸਮੂਹ ਆਟੋ ਚਾਲਕਾਂ ਨੇ ਪਿੰਡ ਵੜਿੰਗ ਵਿਖੇ ਲੱਗੇ ਟੋਲ ਪਲਾਜ਼ਾ ਦੇ ਕਰਮਚਾਰੀਆਂ 'ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੂੰ ਮੰਗ ਪੱਤਰ ਸੌਾਪਿਆ | ਸਮੂਹ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਸ਼ਹਿਰ ਵਾਸੀਆਂ ਨਾਲ ਮਨਾਈ ਹੋਲੀ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਸ਼ਹਿਰ ਵਾਸੀਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਹਨੀ ...

ਪੂਰੀ ਖ਼ਬਰ »

ਟੈਲੀ ਫ਼ਿਲਮ 'ਜੱਗ ਵਾਲਾ ਮੇਲਾ' ਦੀ ਸ਼ੂਟਿੰਗ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਨਵ ਫ਼ਿਲਮ ਪੋ੍ਰਡਕਸ਼ਨ ਵਲੋਂ ਇਕ ਟੈਲੀ ਫ਼ਿਲਮ 'ਜੱਗ ਵਾਲਾ ਮੇਲਾ' ਬਣਾਈ ਜਾ ਰਹੀ ਹੈ, ਜੋ ਜਲਦੀ ਹੀ ਦਰਸ਼ਕਾਂ ਦੇ ਸਨਮੁੱਖ ਕੀਤੀ ਜਾਵੇਗੀ | ਫ਼ਿਲਮ ਦੇ ਡਾਇਰੈਕਟਰ ਪਵਨ ਕੁਮਾਰ ਰਵੀ ਨੇ ਦੱਸਿਆ ਕਿ ਇਹ ਫ਼ਿਲਮ ...

ਪੂਰੀ ਖ਼ਬਰ »

ਪਲੇਵੇ ਸਕੂਲ 'ਚ ਹੋਲੀ ਮਨਾਈ

ਮਲੋਟ, 22 ਮਾਰਚ (ਪਾਟਿਲ)-ਸ਼ਿਵਿਕਾ ਪਲੇਵੇ ਸਕੂਲ ਦੇ ਬੱਚਿਆਂ ਨੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਬੱਚੀ ਪ੍ਰਭਰੂਪ ਨੇ ਅਧਿਆਪਕਾਂ ਦੇ ਰੰਗ ਲਗਾ ਕੇ ਕੀਤੀ | ਪ੍ਰਬੰਧਕ ਸਾਕਸ਼ੀ ਸ਼ਰਮਾ ਨੇ ਹੋਲੀ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਦਸਮੇਸ਼ ਬੀ. ਐੱਡ. ਕਾਲਜ ਬਾਦਲ 'ਚ ਪੇਂਟਿੰਗ ਮੁਕਾਬਲੇ ਕਰਵਾਏ

ਲੰਬੀ, 22 ਮਾਰਚ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਸੀ. (ਜਨਰਲ) ਡਾ: ਰਿਚਾ (ਏ.ਆਰ.ਓ, ਲੰਬੀ), ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਨੇ ਹੋਲੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁਕਤਸਰ ਵਿਕਾਸ ਮਿਸ਼ਨ ਨੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਗੁਰਰਾਜ ਸਿੰਘ ਬਰਾੜ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਹੋਲੀ ਦਾ ਤਿਉਹਾਰ ਮਨਾਇਆ | ਇਸ ਮੌਕੇ ਮਿਸ਼ਨ ਦੇ ਚੇਅਰਮੈਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਚੋਣਾਂ ਸਬੰਧੀ ਸਰਗਰਮੀਆਂ ਤੇਜ਼

ਦੋਦਾ, 22 ਮਾਰਚ (ਰਵੀਪਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਰਕਰਾਂ ਦੀ ਇਕ ਮੀਟਿੰਗ ਲੋਕ ਸਭਾ ਚੋਣਾਂ ਸਬੰਧੀ ਯੂਥ ਪ੍ਰਧਾਨ ਸ਼ਮਿੰਦਰ ਸਿੰਘ ਕੋਟਲੀ ਸਾਬਕਾ ਸਰਪੰਚ ਦੀ ਅਗਵਾਈ ਹੇਠ ਕੋਠੇ ਚੀਦਿਆ ਵਾਲੀ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਸ਼ਮਿੰਦਰ ਸਿੰਘ ਕਿਹਾ ਕਿ ...

ਪੂਰੀ ਖ਼ਬਰ »

ਜਗਰੂਪ ਸਿੰਘ ਨਮਿਤ ਅੰਤਿਮ ਅਰਦਾਸ 24 ਨੂੰ

ਦੋਦਾ, 22 ਮਾਰਚ (ਰਵੀਪਾਲ)-ਨਿਰੰਕਾਰੀ ਮਿਸ਼ਨ ਬਰਾਂਚ ਗਿਲਜੇਵਾਲਾ ਦੇ ਮੁਖੀ ਭਾਈ ਜਗਰੂਪ ਸਿੰਘ ਗਿਲਜੇਵਾਲਾ ਅਕਾਲ ਚਲਾਣਾ ਕਰ ਗਏ ਹਨ | ਸੰਚਾਲਕ ਜਗਦੀਸ਼ ਕਟਾਰੀਆ ਅਤੇ ਬਰਾਂਚ ਦੋਦਾ ਦੇ ਮੁਖੀ ਸੁਖਬੰਤ ਸਿੰਘ ਕਾਕੂ ਦੋਦਾ ਅਤੇ ਸਮੂਹ ਸੰਗਤ ਨੇ ਇਸ 'ਤੇ ਦੁੱਖ ਦਾ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਭਾਜਪਾ ਵਰਕਰਾਂ ਦੀ ਮੀਟਿੰਗ

ਰੁਪਾਣਾ, 22 ਮਾਰਚ (ਜਗਜੀਤ ਸਿੰਘ)-ਲੋਕ ਸਭਾ ਚੋਣਾਂ ਸਬੰਧੀ ਲੱਖੇਵਾਲੀ ਮੰਡਲ ਦੇ ਭਾਜਪਾ ਪਾਰਟੀ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਪਿੰਡਾਂ ਜਾ ਕੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ | ਇਸ ਤਹਿਤ ਅੱਜ ਮੰਡਲ ਪ੍ਰਧਾਨ ਪਵਿੱਤਰ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੁਸ਼ਟ ਮਰੀਜ਼ ਨਾਲ ਭੇਦ-ਭਾਵ ਨਾ ਕੀਤਾ ਜਾਵੇ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਹਰਮਹਿੰਦਰ ਪਾਲ)-ਕੁਸ਼ਟ ਰੋਗ ਨੂੰ ਖ਼ਤਮ ਕਰਨ ਲਈ ਚਲਾਏ ਜਾ ਰਹੇ ਰਾਸ਼ਟਰੀ ਕੁਸ਼ਟ ਨਿਵਾਰਨ ਪ੍ਰੋਗਰਾਮ ਅਧੀਨ ਡਾ: ਸੁਖਪਾਲ ਸਿੰਘ ਬਰਾੜ ਸਿਵਲ ਸਰਜਨ ਦੀ ਅਗਵਾਈ ਹੇਠ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਡਾ: ...

ਪੂਰੀ ਖ਼ਬਰ »

ਹੋਲੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 22 ਮਾਰਚ (ਬਲਦੇਵ ਸਿੰਘ ਘੱਟੋਂ)-ਹੋਲੀ ਦਾ ਤਿਉਹਾਰ ਰਲ ਮਿਲ ਕੇ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਪ੍ਰਤੀਕ ਹੈ ਅਤੇ ਇਸ ਨਾਲ ਭਾਈਚਾਰਕ ਸਾਂਝ ਵੀ ਗੂੜ੍ਹੀ ਹੁੰਦੀ ਹੈ, ਪਰ ਮਾਪਿਆਂ ਨੂੰ ਆਪਣੀ ਨਿਗਰਾਨੀ 'ਚ ਹੀ ਬੱਚਿਆਂ ਨੂੰ ਹੋਲੀ ਖੇਡਾਂ ਦੀ ਇਜਾਜ਼ਤ ਦੇਣੀ ...

ਪੂਰੀ ਖ਼ਬਰ »

ਸਵਾਈਨ ਫਲੂ ਸਬੰਧੀ ਜਾਗਰੂਕਤਾ ਸਰਗਰਮੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਡਾ: ਸੁਖਪਾਲ ਸਿੰਘ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਮੁਤਾਬਿਕ ਸਵਾਈਨ ਫਲੂ ਸਬੰਧੀ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਅਤੇ ...

ਪੂਰੀ ਖ਼ਬਰ »

ਫਤਹਿਪੁਰ ਮਨੀਆਂ 'ਚ 19ਵਾਂ ਵਾਲੀਬਾਲ ਸ਼ੂਟਿੰਗ ਮੀਡੀਅਮ ਟੂਰਨਾਮੈਂਟ

ਲੰਬੀ, 22 ਮਾਰਚ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਫਤਿਹਪੁਰ ਮਨੀਆਂ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਕਰਵਾਏ ਸਵ: ਗੁਰਰਤਨ ਸਿੰਘ ਅਤੇ ਜਰਨੈਲ ਸਿੰਘ ਸਲਾਨਾ 19ਵੇਂ ਵਾਲੀਬਾਲ ਸ਼ੂਟਿੰਗ ਮੀਡੀਅਮ ਟੂਰਨਾਮੈਂਟ 'ਚ ਪੰਜਾਬ ਅਤੇ ਹਰਿਆਣਾ ਦੀਆਂ ਕਰੀਬ 30 ਟੀਮਾਂ ਨੇ ਹਿੱਸਾ ਲੈ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਜੀ ਦਾ ਵਿਸ਼ਾਲ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਭੰਗਚੜੀ ਵਿਖੇ ਬਾਬਾ ਖੇਤਰਪਾਲ ਜੀ ਦਾ 8ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਬਾਬਾ ਖੇਤਰਪਾਲ ਜੀ ਦਾ ਸੁੰਦਰ ਦਰਬਾਰ ਸਜਾਇਆ ਗਿਆ ਤੇ ਸੁੰਦਰ ਝਾਕੀਆਂ ਕੱਢੀਆਂ ਗਈਆਂ | ਇਸ ਮੌਕੇ ਮਨਜੀਤ ਕੌਰ, ਬਾਬਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗਿੱਦੜਬਾਹਾ, 22 ਮਾਰਚ (ਬਲਦੇਵ ਸਿੰਘ ਘੱਟੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. (ਪੰਜਾਬੀ) ਸਮੈਸਟਰ ਤੀਜਾ ਦੇ ਨਤੀਜਿਆਂ 'ਚ ਵੀ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀ ਸ਼ਾਨ ਨੂੰ ਬਰਕਰਾਰ ਰੱਖਦਿਆਂ ਸ਼ਾਨਦਾਰ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਆਰਟਸ ਕਲੱਬ ਦਾ ਉਦਘਾਟਨ

ਮਲੋਟ, 22 ਮਾਰਚ (ਪਾਟਿਲ)-ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ ਵਿਖੇ ਮਦਰ ਟੈਰੇਸਾ ਚੈਰੀਟੇਬਲ ਅਤੇ ਆਰਟਸ ਕਲੱਬ ਦਾ ਉਦਘਾਟਨ ਮੈਨੇਜਰ ਫਾਦਰ ਸੰਨੀ ਕੇ.ਸੀ., ਪਿ੍ੰਸੀਪਲ ਫਾਦਰ ਬੇਨੀ ਥਾਮਸ, ਵਾਈਸ ਪਿ੍ੰਸੀਪਲ ਸਿਸਟਰ ਅਲਾਇਸ ਤੇ ਹੈਡ ਮਿਸਟ੍ਰੈਸ ਸਿਸਟਰ ਪਰਸ਼ੀਲਾ ਵਲੋਂ ...

ਪੂਰੀ ਖ਼ਬਰ »

ਸਵੀਪ ਪ੍ਰੋਜੈਕਟ ਅਧੀਨ ਲੋਕਾਂ ਨੂੰ ਜਾਗਰੂਕ ਕੀਤਾ

ਗਿੱਦੜਬਾਹਾ, 22 ਮਾਰਚ (ਬਲਦੇਵ ਸਿੰਘ ਘੱਟੋ)-ਸਹਾਇਕ ਰਿਟਰਨਿੰਗ ਅਫ਼ਸਰ ਕਮ ਉੱਪ ਮੰਡਲ ਮੈਜਿਸਟ੍ਰੇਟ ਓਮ ਪ੍ਰਕਾਸ਼ ਦੀ ਅਗਵਾਈ ਹੇਠ ਸਵੀਪ ਨੋਡਲ ਅਫ਼ਸਰ ਹਰਜੀਤ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਮਧੀਰ ਵਿਖੇ ਸਮੂਹ ਸਟਾਫ਼ ਅਤੇ ਪਿੰਡ ਵਾਸੀਆਂ ਨੂੰ ਆਉਣ ਵਾਲੀ 19 ਮਈ ਨੂੰ ...

ਪੂਰੀ ਖ਼ਬਰ »

ਇਲਾਕਾ ਨਿਵਾਸੀਆਂ ਨੇ ਉਤਸ਼ਾਹ ਨਾਲ ਮਨਾਈ ਹੋਲੀ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਰੰਗਾਂ ਦਾ ਤਿਉਹਾਰ ਹੋਲੀ ਲੋਕਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਲੋਕਾਂ ਵਲੋਂ ਪੂਜਾ ਅਰਚਨਾ ਅਤੇ ਇਕ ਦੂਜੇ ਨੂੰ ਵਧਾਈ ਦਿੰਦਿਆਂ ਖੁਸ਼ੀ ਸਾਂਝੀ ਕੀਤੀ ਗਈ | ਸਵੇਰ ਤੋਂ ਹੀ ਘਰਾਂ 'ਚ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਵਲੋਂ ਪਿੰਡਾਂ 'ਚ ਮੀਟਿੰਗਾਂ

ਦੋਦਾ, 22 ਮਾਰਚ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਮੁੱਖ ਸੇਵਾਦਾਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਹਲਕੇ ਦੇ ਪਿੰਡ ਸੂਰੇਵਾਲਾ ਅਤੇ ਹਰੀਕੇ ਕਲਾਂ 'ਚ ਵਰਕਰਾਂ ਨਾਲ ...

ਪੂਰੀ ਖ਼ਬਰ »

ਅਪਾਹਜ ਲੜਕੀ ਨੂੰ ਟਰਾਈਸਾਈਕਲ ਦਾਨ ਕੀਤਾ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਹਰਮਹਿੰਦਰ ਪਾਲ)-ਪਿੰਡ ਭੁੱਲਰ ਵਿਖੇ ਲੋੜਵੰਦ ਪਰਿਵਾਰ ਦੀ ਲੜਕੀ ਜਸਵਿੰਦਰ ਕੌਰ, ਜੋ ਦੋਵੇਂ ਲੱਤਾਂ ਤੋਂ ਅਪਾਹਜ ਹੈ ਅਤੇ ਛੇਵੀਂ ਜਮਾਤ 'ਚ ਪੜ੍ਹਦੀ ਹੈ, ਨੂੰ ਇਥੋਂ ਦੇ ਗੁਰਦਿਆਲ ਸਿੰਘ, ਬਲਤੇਜ ਸਿੰਘ, ਸ਼ਮਸ਼ੇਰ ਸਿੰਘ, ਜਗਰੂਪ ਸਿੰਘ, ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 29 ਤੋਂ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਧੂਲਕੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ...

ਪੂਰੀ ਖ਼ਬਰ »

ਹੋਲਿਕਾ ਦਹਿਨ ਦੇ ਤਿਉਹਾਰ ਮੌਕੇ ਪ੍ਰੋਗਰਾਮ

ਮਲੋਟ, 22 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਇੰਦਰਾ ਬਸਤੀ ਵਿਖੇ ਹੋਲਿਕਾ ਦਹਿਨ ਦੇ ਤਿਉਹਾਰ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਐਡਵਰਡਗੰਜ ਸੰਸਥਾ ਦੇ ਵਾਇਸ ਚੇਅਰਮੈਨ ਵਰਿੰਦਰ ਮੱਕੜ ਵਲੋਂ ਰਿਬਨ ਕੱਟ ...

ਪੂਰੀ ਖ਼ਬਰ »

ਸਿਮਰਜੀਤ ਕੌਰ ਕੋਟਲੀ ਦੇਵਨ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਨਰਿੰਦਰ ਸਿੰਘ ਕੋਟਲੀ ਦੇਵਨ ਦੇ ਮਾਤਾ ਸਰਦਾਰਨੀ ਸਿਮਰਜੀਤ ਕੌਰ ਪਤਨੀ ਸ: ਗੁਰਚਰਨਪਾਲ ਸਿੰਘ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ, ...

ਪੂਰੀ ਖ਼ਬਰ »

ਸੁਖਵੰਤ ਸਿੰਘ ਬਰੀਵਾਲਾ ਨਮਿਤ ਅੰਤਿਮ ਅਰਦਾਸ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਸਤਨਾਮ ਸਿੰਘ ਅਤੇ ਰਣਜੀਤ ਸਿੰਘ ਲਾਡੀ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਭਣਵੱਈਆ ਸੁਖਵੰਤ ਸਿੰਘ (50) ਵਾਸੀ ਪਿੰਡ ਬਰੀਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ 'ਤੇ ਵਿਧਾਇਕ ਕੰਵਰਜੀਤ ਸਿੰਘ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ

ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਚੈਕ ਵੰਡੇ ਗਏ | ਇਸ ਸਬੰਧੀ ਇਕਾਈ ਦੇ ਪ੍ਰਧਾਨ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਅੱਜ ਟਰੱਸਟ ਵਲੋਂ ਡੇਰਾ ਭਾਈ ਮਸਤਾਨ ਸਿੰਘ ਸ੍ਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX