ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 2 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੀ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 day ago
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  1 day ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  1 day ago
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੌੜਾਂ ਬਣਾ ਕੇ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  1 day ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  1 day ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  1 day ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  1 day ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  1 day ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  1 day ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  1 day ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਮਾਨਸਾ

ਖੇਤੀ ਮੋਟਰਾਂ ਲਈ ਸਪਲਾਈ ਦਿਨ ਵੇਲੇ ਨਾ ਦੇਣ ਦੇ ਰੋਸ 'ਚ ਐਕਸੀਅਨ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਮਾਨਸਾ, 22 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਦਿਨ ਵੇਲੇ ਨਾ ਦੇਣ ਦੇ ਰੋਸ 'ਚ ਇਥੇ ਪਾਵਰਕਾਮ ਦੇ ਐਕਸੀਅਨ ਦਫ਼ਤਰ ਅੱਗੇ ਰੋਸ ਧਰਨਾ ਲਗਾ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੋਸ਼ ਲਗਾਇਆ ਕਿ ਬਿਜਲੀ ਮਹਿਕਮੇ ਦੇ ਬਕਾਇਦਾ ਨਿਯਮਾਂ ਅਨੁਸਾਰ ਬਿਜਲੀ ਸਪਲਾਈ ਲਈ ਸਮਾਂ ਤੈਅ ਕੀਤਾ ਹੋਇਆ ਹੈ, ਜਿਸ 'ਚ ਦਿਨ ਅਤੇ ਰਾਤ ਦੇ ਗਰੁੱਪਾਂ ਵਿਚ ਖੇਤੀ ਲਈ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਪਰ ਸਪਲਾਈ ਦੇਣ ਸਮੇਂ ਅਜਿਹਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਦਿਨ ਵੇਲੇ ਬਿਜਲੀ ਸਪਲਾਈ ਬੰਦ ਕਰ ਕੇ ਰਾਤ ਨੂੰ ਹੀ ਦਿੱਤੀ ਜਾ ਰਹੀ ਹੈ, ਜਿਸ ਦਾ ਕੋਈ ਸਮਾਂ ਵੀ ਨਿਸ਼ਚਿਤ ਨਹੀਂ | ਉਨ੍ਹਾਂ ਦੱਸਿਆ ਕਿ ਹੁਣ ਜਦੋਂ ਕਣਕਾਂ ਨੂੰ ਦੋ ਆਖ਼ਰੀ ਪਾਣੀ ਪੂਰੀ ਚੌਕਸੀ ਨਾਲ ਦੇਣ ਦੀ ਲੋੜ ਹੈ ਤੇ ਮਿਰਚਾਂ ਸਮੇਤ ਹੋਰ ਸਬਜ਼ੀਆਂ ਵੱਡੀ ਪੱਧਰ 'ਤੇ ਪਾਣੀ ਦੀ ਲੋੜ ਹੈ ਪਰ ਮਹਿਕਮੇ ਵਲੋਂ ਨਿਯਮਾਂ ਮੁਤਾਬਿਕ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ | ਬਲਾਕ ਪ੍ਰਧਾਨ ਜਗਦੇਵ ਸਿੰਘ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਸਮੇਂ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਕਰਜ਼ਾ ਮੁਕਤੀ ਤਾਂ ਕੀ ਦੇਣੀ ਸੀ ਸਗੋਂ ਖੇਤੀ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦਿਨ ਵੇਲੇ ਦੇਣ 'ਚ ਵੀ ਨਾਕਾਮ ਰਹੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦਿਨ ਸਮੇਂ ਬਿਜਲੀ ਸਪਲਾਈ ਦੇਣੀ ਨਾ ਸ਼ੁਰੂ ਕੀਤੀ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਲਾਭ ਸਿੰਘ ਖੋਖਰ ਕਲਾਂ, ਬਿੱਟੂ ਸਿੰਘ ਖੋਖਰ ਖੁਰਦ, ਭੋਲਾ ਸਿੰਘ ਮਾਖਾ, ਗੋਰਾ ਸਿੰਘ ਰਾਠੀ ਪੱਤੀ ਭੈਣੀ ਬਾਘਾ, ਮੇਜਰ ਸਿੰਘ ਠੂਠਿਆਂਵਾਲੀ, ਮੱਖਣ ਸਿੰਘ ਹੀਰੇਵਾਲਾ, ਕਾਕਾ ਸਿੰਘ ਰਮਦਿੱਤੇਵਾਲਾ, ਨੈਬ ਸਿੰਘ ਔਤਾਂਵਾਲੀ, ਬਲਕਰਨ ਸਿੰਘ ਡੇਲੂਆਣਾ, ਸ਼ੇਰ ਸਿੰਘ ਲੱਲੂਆਣਾ, ਭਾਨ ਸਿੰਘ ਬਰਨਾਲਾ, ਗੁਰਦਿਆਲ ਸਿੰਘ ਮੂਸਾ ਨੇ ਸੰਬੋਧਨ ਕੀਤਾ |

ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕਾਂ ਨੂੰ ਵੀ ਕਰਜ਼ਾ ਮੁਆਫ਼ੀ ਸਕੀਮ ਅਧੀਨ ਲਿਆਉਣ ਦੀ ਮੰਗ

ਝੁਨੀਰ, 22 ਮਾਰਚ (ਵਸ਼ਿਸ਼ਟ)-ਰਾਜ ਸਰਕਾਰ ਵਲੋਂ ਆਰੰਭੀ ਕਰਜ਼ਾ ਮੁਆਫ਼ੀ ਸਕੀਮ ਅਧੀਨ ਸਹਿਕਾਰੀ ਬੈਂਕਾਂ ਦੇ ਨਾਲ-ਨਾਲ ਹੁਣ ਕਮਰਸ਼ੀਅਲ ਬੈਂਕਾਂ ਨੂੰ ਸਰਕਾਰ ਨੇ ਲੈ ਲਿਆ ਹੈ ਪਰ ਰਾਜ ਸਰਕਾਰ ਨੇ ਕਿਸਾਨਾਂ ਨੂੰ ਮੁੱਖ ਰੂਪ 'ਚ ਕਰਜ਼ਾ ਦੇਣ ਵਾਲੇ ਪ੍ਰਾਇਮਰੀ ਖੇਤੀਬਾੜੀ ...

ਪੂਰੀ ਖ਼ਬਰ »

ਹਲਕਾ ਬਠਿੰਡਾ ਤੋਂ ਬੀਬੀ ਬਾਦਲ ਨੂੰ ਟਿਕਟ ਦੇਣ ਦੀ ਮੰਗ ਨੇ ਜ਼ੋਰ ਫੜਿਆ

ਬੋਹਾ, 22 ਮਾਰਚ (ਸਲੋਚਨਾ ਤਾਂਗੜੀ)-ਇਸ ਇਲਾਕੇ ਨਾਲ ਸਬੰਧਤ ਅਕਾਲੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੇ ਜ਼ੋਰਦਾਰ ਮੰਗ ਕੀਤੀ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਨੂੰ ਹੀ ਟਿਕਟ ਦਿੱਤੀ ਜਾਵੇ | ਵੱਖ-ਵੱਖ ਪਿੰਡਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 2 ਨੂੰ

ਮਾਨਸਾ, 22 ਮਾਰਚ (ਵਿ. ਪ.)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 2 ਅਪ੍ਰੈਲ ਨੂੰ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ | ਉਦਘਾਟਨ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਾਵਰਕਾਮ ਕਰਮਚਾਰੀਆਂ ਨੂੰ 23 ਸਾਲਾ ਅਗਾਊਾ ਤਰੱਕੀ ਐਕਰੀਮੈਂਟ ਲੈਣ ਲਈ ਰਾਹ ਪੱਧਰਾ

ਭੀਖੀ, 22 ਮਾਰਚ (ਬਲਦੇਵ ਸਿੰਘ ਸਿੱਧੂ)-ਪੰਜਾਬ-ਹਰਿਆਣਾ ਹਾਈਕੋਰਟ ਨੇ ਪਾਵਰਕਾਮ ਕਰਮਚਾਰੀਆਂ ਦੇ ਹੱਕ 'ਚ 23 ਸਾਲਾ ਅਗਾਊਾ ਤਰੱਕੀ ਐਕਰੀਮੈਂਟ ਦੇਣ ਦਾ ਫ਼ੈਸਲਾ ਸੁਣਾਉਂਦਿਆਂ ਇਹ ਐਕਰੀਮੈਂਟ ਲੈਣ ਲਈ ਰਾਹ ਪੱਧਰਾ ਕਰ ਦਿੱਤਾ ਹੈ | ਪਾਵਰਕਾਮ ਦੇ ਕਰਮਚਾਰੀ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਗੁਰਸੇਵਕ ਸਿੰਘ ਜਵਾਹਰਕੇ ਨੂੰ ਬਠਿੰਡਾ ਹਲਕੇ ਤੋਂ ਚੋਣ ਲੜਾਉਣ ਦਾ ਫ਼ੈਸਲਾ

ਮਾਨਸਾ, 22 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ ਨੂੰ ਪਾਰਟੀ ਵਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਪਾਰਟੀ ਵਲੋਂ ਬਕਾਇਦਾ ਐਲਾਨ 25 ਮਾਰਚ ਨੂੰ ...

ਪੂਰੀ ਖ਼ਬਰ »

ਪ੍ਰੋ: ਰਾਜਪ੍ਰੀਤ ਸਿੰਘ ਚੌਹਾਨ ਦੀ ਯਾਦ 'ਚ 7ਵੇਂ ਚੈਲੰਜਰ ਕੱਪ ਤਹਿਤ ਕ੍ਰਿਕਟ ਮੁਕਾਬਲੇ ਸ਼ੁਰੂ

ਮਾਨਸਾ, 22 ਮਾਰਚ (ਰਾਵਿੰਦਰ ਸਿੰਘ ਰਵੀ)-ਬਾਬਾ ਦੀਪ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸਥਾਨਕ ਖ਼ਾਲਸਾ ਸਕੂਲ ਕਿ੍ਕਟ ਮੈਦਾਨ 'ਚ ਪ੍ਰੋ: ਰਾਜਪ੍ਰੀਤ ਸਿੰਘ ਚੌਹਾਨ ਦੀ ਯਾਦ 'ਚ 7ਵੇਂ ਚੈਲੰਜਰ ਕੱਪ ਤਹਿਤ ਕ੍ਰਿਕਟ ਮੁਕਾਬਲੇ ਸ਼ਾਨੋ ਸੌਕਤ ਨਾਲ ਸ਼ੁਰੂ ਹੋਏ | ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਦੇ ਸਾਰੇ ਪ੍ਰਬੰਧ ਮੁਕੰਮਲ-ਡੀ. ਸੀ.

ਮਾਨਸਾ, 22 ਮਾਰਚ (ਵਿ. ਪ.)-24 ਤੋਂ 27 ਮਾਰਚ ਤੱਕ ਹੋਣ ਵਾਲੀਆਂ ਪੰਜਾਬ ਰਾਜ ਖੇਡਾਂ ਅੰਡਰ-25 ਸਾਲ (ਲੜਕੀਆਂ) ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਵਿਭਾਗ ਵਿਖੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਪ੍ਰਬੰਧਕਾਂ 'ਤੇ ਲੱਗਾ ਡਰਾਈਵਰਾਂ ਦੀ ਤਨਖ਼ਾਹ ਨਾ ਦੇਣ ਦਾ ਦੋਸ਼

ਬੋਹਾ, 22 ਮਾਰਚ (ਸਲੋਚਨਾ ਤਾਂਗੜੀ)-ਕਸਬਾ ਬੋਹਾ ਸਥਿਤ ਸ਼ਹੀਦ ਊਧਮ ਸਿੰਘ ਸੈਕੰਡਰੀ ਸਕੂਲ ਬੋਹਾ ਦੇ ਪ੍ਰਬੰਧਕਾਂ 'ਤੇ ਸਕੂਲ ਦੇ ਸਾਬਕਾ ਡਰਾਈਵਰ ਕੇਸਰ ਸਿੰਘ ਰਿਉਂਦ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਨੇ ਉਸ ਦੀ 13 ਮਹੀਨਿਆਂ ਦੀ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ | ਕੇਸਰ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਸੰਘਰਸ਼ ਕਮੇਟੀ ਵਲੋਂ ਰੋਸ ਮੁਜ਼ਾਹਰਾ

ਬਰੇਟਾ, 22 ਮਾਰਚ (ਰਵਿੰਦਰ ਕੌਰ ਮੰਡੇਰ)-ਬਰੇਟਾ ਕੈਂਚੀਆਂ 'ਤੇ ਬਣ ਰਹੇ ਨੈਸ਼ਨਲ ਹਾਈਵੇ ਸਬੰਧੀ ਹੱਕੀ ਮੰਗਾਂ ਸਬੰਧੀ ਕੈਂਚੀਆਂ ਵਾਲੀ ਮਾਰਕੀਟ ਬੰਦ ਰੱਖ ਕੇ ਰੋਸ ਮੁਜਾਹਰਾ ਕੀਤਾ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਹਲਕਾ ਬਠਿੰਡਾ ਤੋਂ ਜਸਵੰਤ ਸਿੰਘ ਫਫੜੇ ਭਾਈਕੇ ਨੂੰ ਟਿਕਟ ਦੇਣ ਦੀ ਮੰਗ

ਬੁਢਲਾਡਾ, 22 ਮਾਰਚ (ਸਵਰਨ ਸਿੰਘ ਰਾਹੀ)-ਇਲਾਕੇ ਦੇ ਬਹੁ ਗਿਣਤੀ ਕਾਂਗਰਸੀ ਆਗੂਆਂ ਨੇ ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਪ੍ਰਦੇਸ਼ ਕਮੇਟੀ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਹੋਰਨਾਂ ਸਬੰਧਤ ਆਗੂਆਂ ਨੂੰ ਆਪਣੀਆਂ ...

ਪੂਰੀ ਖ਼ਬਰ »

ਵਿਸ਼ਵ ਜਲ ਦਿਵਸ ਮੌਕੇ ਪਾਣੀ ਦੀ ਸੰਭਾਲ ਕਰਨ 'ਤੇ ਦਿੱਤਾ ਜ਼ੋਰ

ਮਾਨਸਾ, 22 ਮਾਰਚ (ਧਾਲੀਵਾਲ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮਾਨਸਾ ਵਿਖੇ ਕੌਮਾਂਤਰੀ ਜਲ ਦਿਵਸ ਪਿ੍ੰਸੀਪਲ ਹਰਵਿੰਦਰ ਕੁਮਾਰ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਉਨ੍ਹਾਂ ਪਾਣੀ ਦੀ ਮਹੱਤਤਾ ਸਬੰਧੀ ਦੱਸਦਿਆਂ ਪਾਣੀ ਦੀ ਸੰਭਾਲ 'ਤੇ ਜ਼ੋਰ ਦਿੱਤਾ | ਹਰਪਾਲ ਸਿੰਘ ਐਨ. ...

ਪੂਰੀ ਖ਼ਬਰ »

ਗਊ ਸੇਵਾ ਦਲ ਬੋਹਾ ਵਲੋਂ ਜ਼ਖ਼ਮੀ ਗਊਆਂ ਦਾ ਇਲਾਜ ਜਾਰੀ

ਬੋਹਾ, 22 ਮਾਰਚ (ਤਾਂਗੜੀ)-ਬੋਹਾ ਖੇਤਰ ਦੇ ਕੁਝ ਨੌਜਵਾਨ ਆਪਣੀ ਰੁਝੇਵਿਆਂ ਭਰੀ ਜ਼ਿੰਦਗੀ ਦਾ ਕੀਮਤੀ ਸਮਾਂ ਪੁੰਨ ਧਰਮ ਦੇ ਲੇਖੇ ਲਾ ਰਹੇ ਹਨ | ਬੋਹਾ ਦੇ ਕਰਨ ਗਰਗ, ਤਰੁਣ ਅਰੋੜਾ, ਟਵਿੰਕਲ ਕੁਮਾਰ, ਅਮਨ ਗਰਗ, ਲਵਪੀ੍ਰਤ ਲਵੀ, ਦਮਨ ਸਿੰਗਲਾ ਆਦਿ ਨੌਜਵਾਨਾਂ ਨੇ ਗਊ ਸੇਵਾ ਦਲ ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਤੇ ਸਿੰਗਾਪੁਰ, ਥਾਈਲੈਂਡ, ਮਲੇਸ਼ੀਆ ਜਾ ਕੇ ਵਾਪਸ ਪਰਤੇ ਨੌਜਵਾਨਾਂ ਦਾ ਸਨਮਾਨ

ਸਰਦੂਲਗੜ੍ਹ, 22 ਮਾਰਚ (ਜੀ. ਐਮ. ਅਰੋੜਾ)-ਪੰਜਾਬ ਅਡਵੈਂਚਰ ਗਰੁੱਪ ਦੇ 6 ਮੈਂਬਰਾਂ ਵਲੋਂ 56 ਰੋਜ਼ਾ ਟੂਰ ਮੋਟਰਸਾਈਕਲਾਂ 'ਤੇ ਲਾ ਕੇ ਵਾਪਸ ਪਰਤਣ ਮੌਕੇ ਸਰਦੂਲਗੜ੍ਹ ਪੁੱਜਣ 'ਤੇ ਸ਼ਹਿਰ ਵਾਸੀਆਂ ਨੇ ਗੁਰਦੁਆਰਾ ਸਰੋਵਰ ਸਾਹਿਬ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਉਥੇ ਮਾਲਵਾ ...

ਪੂਰੀ ਖ਼ਬਰ »

ਟੇਲਾਂ ਦੀ ਨਿਕਾਸੀ ਲਈ ਕਿਸਾਨਾਂ ਵਲੋਂ ਜਗਦੀਪ ਸਿੰਘ ਨਕੱਈ ਦਾ ਸਨਮਾਨ

ਭੀਖੀ, 22 ਮਾਰਚ (ਗੁਰਿੰਦਰ ਸਿੰਘ ਔਲਖ)-ਕੁਝ ਸਮਾਂ ਪਹਿਲਾਂ ਭੀਖੀ, ਜੱਸੜਵਾਲਾ, ਮੋਹਰ ਸਿੰਘ ਵਾਲਾ, ਧਲੇਵਾਂ, ਹੋਡਲਾ ਆਦਿ ਪਿੰਡਾਂ ਦੇ ਕਿਸਾਨਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਮਾਨਸਾ ਹਲਕੇ ਦੇ ਇੰਚਾਰਜ ਜਗਦੀਪ ਸਿੰਘ ਨਕੱਈ ਨੂੰ ਮਾਈਨਰ ਨੰ-13 ਸੇਰੋਂ ਰਜਵਾਹਾ ਦੀ ...

ਪੂਰੀ ਖ਼ਬਰ »

ਬੋਹਾ ਦੇ ਬੰਦ ਹੋਏ ਸੇਵਾ ਕੇਂਦਰ ਨੂੰ ਮੁੜ ਤੋਂ ਚਲਾਉਣ ਦਾ ਸਮਾਂ ਲੰਘਿਆ

ਬੋਹਾ, 22 ਮਾਰਚ (ਸਲੋਚਨਾ ਤਾਂਗੜੀ)-ਅਕਾਲੀ-ਭਾਜਪਾ ਸਰਕਾਰ ਦੌਰਾਨ ਇਸ ਖੇਤਰ ਦੇ ਪਿੰਡਾਂ ਤੇ ਕਸਬਾ ਬੋਹਾ 'ਚ ਖੋਲ੍ਹੇ ਸੇਵਾ ਕੇਂਦਰ ਮੌਜੂਦਾ ਸਰਕਾਰ ਵਲੋਂ ਬੰਦ ਕਰ ਦਿੱਤੇ ਜਾਣ ਨਾਲ ਲੋਕਾਂ 'ਚ ਵਿਆਪਕ ਪੱਧਰ 'ਤੇ ਰੋਹ ਦੀ ਭਾਵਨਾ ਪੈਦਾ ਹੋ ਗਈ ਹੈ | ਨਗਰ ਪੰਚਾਇਤ ਬੋਹਾ ਦੇ ...

ਪੂਰੀ ਖ਼ਬਰ »

ਐਨਲਾਈਟਡ ਕਾਲਜ ਝੁਨੀਰ ਵਿਖੇ 2 ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ

ਝੁਨੀਰ, 22 ਮਾਰਚ (ਰਮਨਦੀਪ ਸਿੰਘ ਸੰਧੂ)-ਸਥਾਨਕ ਐਨਲਾਈਟਡ ਕਾਲਜ ਵਿਖੇ ਜ਼ਿਲ੍ਹਾ ਪੱਧਰੀ 2 ਰੋਜ਼ਾ ਯੁਵਕ ਮੇਲਾ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਐਸ. ਡੀ. ਐਮ. ਲਤੀਫ ਅਹਿਮਦ ਸਰਦੂਲਗੜ੍ਹ, ਡੀ. ਐੱਸ. ਪੀ. ਸੰਜੀਵ ਗੋਇਲ ਪਹੁੰਚੇ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਬਲਕਾਰ ਸਿੰਘ ਦੀ ਮਿ੍ਤਕ ਦੇਹ ਦਾ ਪਿੰਡ ਪੁੱਜਣ 'ਤੇ ਕੀਤਾ ਸਸਕਾਰ

ਬਰੇਟਾ, 22 ਮਾਰਚ (ਰਵਿੰਦਰ ਕੌਰ ਮੰਡੇਰ)-ਲਗਪਗ 10 ਦਿਨ ਪਹਿਲਾਂ ਪਿੰਡ ਕਿਸ਼ਨਗੜ੍ਹ ਦੇ ਮਲੇਸ਼ੀਆ ਗਏ ਬਲਕਾਰ ਸਿੰਘ (20) ਦੀ ਅਚਨਚੇਤ ਮੌਤ ਹੋ ਗਈ ਸੀ | ਪਰਿਵਾਰ ਨੂੰ ਇਹ ਗੱਲ ਚਿੱਤ ਚੇਤੇ ਨਹੀਂ ਸੀ ਕਿ ਪਰਿਵਾਰ ਦੀ ਆਰਥਿਕ ਦਿਸ਼ਾ ਸੁਧਾਰਨ ਦੀ ਇੱਛਾ ਨਾਲ ਪਿੰਡ ਕਿਸ਼ਨਗੜ੍ਹ ...

ਪੂਰੀ ਖ਼ਬਰ »

ਨਰਮੇ ਦੇ ਸੁਧਰੇ ਬੀਜ ਦੇਣ ਦਾ ਅਗਾਊਾ ਪ੍ਰਬੰਧ ਕਰਨ ਦੀ ਮੰਗ

ਝੁਨੀਰ, 22 ਮਾਰਚ (ਵਸ਼ਿਸ਼ਟ)-ਕਸਬਾ ਝੁਨੀਰ ਦੇ ਨਰਮਾ ਉਤਪਾਦਕ ਮਲੂਕ ਸਿੰਘ ਝੁਨੀਰ, ਗੁਰਮੇਲ ਸਿੰਘ ਬਹਿਣੀਵਾਲ, ਜਗਸੀਰ ਸਿੰਘ ਸੀਰਾ, ਸੁਰਜੀਤ ਸਿੰਘ ਸਿੱਧੂ, ਤਰਸੇਮ ਸਿੰਘ ਸਿੱਧੂ ਆਦਿ ਕਿਸਾਨਾਂ ਨੇ ਰਾਜ ਸਰਕਾਰ ਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਉਹ ...

ਪੂਰੀ ਖ਼ਬਰ »

ਰੋਸ ਰੈਲੀ 30 ਨੂੰ

ਮਾਨਸਾ, 22 ਮਾਰਚ (ਵਿ. ਪ.)-ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਬਠਿੰਡਾ, ਜੀ. ਐਚ. ਪੀ. ਟੀ. ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ, ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ 30 ਮਾਰਚ ਨੂੰ ਲੁਧਿਆਣਾ ਵਿਖੇ ਰੈਲੀ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸਵੀਪ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ 'ਚ ਲੋਕਾਂ ਨੂੰ ਕੀਤਾ ਜਾਗਰੂਕ

ਮਾਨਸਾ, 22 ਮਾਰਚ (ਰਵੀ)-ਸਵੀਪ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਦੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕੀਤਾ ਗਿਆ | ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦਿਨੇਸ਼ ਵਸ਼ਿਸ਼ਟ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਅੰਗਰੇਜ਼ੀ ਮਾਧਿਅਮ ਦੇ ਪ੍ਰਸ਼ਨ ਪੱਤਰ ਸੀ. ਕੋਡ ਦਾ 'ਚ 22ਵਾਂ ਪ੍ਰਸ਼ਨ ਗੁੰਮ

ਮਾਨਸਾ, 22 ਮਾਰਚ (ਧਾਲੀਵਾਲ/ਰਵੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਜਮਾਤ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੌਰਾਨ ਅੰਗਰੇਜ਼ੀ ਮਾਧਿਅਮ ਗਣਿਤ ਵਿਸ਼ੇ ਦੇ ਪ੍ਰਸ਼ਨ ਪੱਤਰ ਸੀ. ਕੋਡ 'ਚ 22ਵਾਂ ਪ੍ਰਸ਼ਨ ਨਾ ਹੋਣ ਕਾਰਨ ਅੰਗਰੇਜ਼ੀ ਮਾਧਿਅਮ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX