ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  9 minutes ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  11 minutes ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  26 minutes ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  49 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 1 hour ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 2 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 2 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 3 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 3 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 3 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 1 hour ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 3 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 4 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 5 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 5 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 5 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 6 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 6 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 6 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 7 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 7 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 7 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 7 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 8 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 8 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 9 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 9 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 9 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 10 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 10 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 11 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 12 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਹੰਸਲੀ ਨਾਲੇ ਦੀ ਸੜਕ 'ਤੇ ਲੱਗਾ ਟਰਾਂਸਫਾਰਮਰ ਉੱਚਾ ਕਰਨ ਦੀ ਮੰਗ

ਬਟਾਲਾ, 23 ਮਾਰਚ (ਬੁੱਟਰ)-ਅਰਬਨ ਅਸਟੇਟ ਦੇ ਵਾਟਰ ਟਰੀਟਮੈਂਟ ਪਲਾਟ ਦੇ ਸਾਹਮਣੇ ਹੰਸਲੀ ਨਾਲੇ ਦੀ ਸੜਕ ਉਤੇ ਲੱਗਾ ਨੀਵਾਂ ਟਰਾਂਸਫਾਰਮਰ ਵੱਡੇ ਹਾਦਸੇ ਨੂੰ ਸੱਦਾ ਦੇ ਰਿਹਾ ਹੈ | ਦੀ ਅਰਬਨ ਅਸਟੇਟ ਵੈਲਫੇਅਰ ਦੇ ਪ੍ਰਧਾਨ ਜਰਨੈਲ ਸਿੰਘ ਮੱਲ੍ਹੀ, ਗੁਰਦੁਆਰਾ ਅਰਬਨ ਅਸਟੇਟ ਦੇ ਸੇਵਾਦਾਰ ਤੇ ਕੱਚਾ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਮਨਬੀਰ ਸਿੰਘ ਤੇ ਪ੍ਰੋ: ਅਸ਼ਵਨੀ ਕਾਂਸਰਾ ਨੇ ਦੱਸਿਆ ਕਿ ਹੰਸਲੀ ਕਿਨਾਰੇ ਲਗਾਏ ਜਾ ਰਹੇ ਕੂੜੇ ਤੇ ਪਲਾਸਟਿਕ ਲਿਫਾਫਿਆਂ ਦੇ ਢੇਰ ਤੇ ਗੰਦਗੀ ਨੂੰ ਹਟਾਉਣ ਲਈ ਕਾਲੋਨੀ ਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਦੇ ਸਹਿਯੋਗ ਨਾਲ ਮਿੱਟੀ ਪਾ ਕੇ ਸਾਫ਼ ਕੀਤਾ ਜਾ ਰਿਹਾ ਹੈ, ਪਰ ਇਸ ਸਥਾਨ 'ਤੇ ਸੜਕ ਕਿਨਾਰੇ ਲੱਗਾ ਟਰਾਂਸਫਾਰਮਰ ਮਿੱਟੀ ਪਾਉਣ ਕਾਰਨ ਹੁਣ ਨੀਵਾਂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਟਰਾਂਸਫਾਰਮਰ ਸੜਕ ਕਿਨਾਰੇ ਹੋਣ ਕਰਕੇ ਵਾਹਨਾਂ ਦੀ ਆਵਾਜਾਈ ਦਿਨ ਰਾਤ ਹੁੰਦੀ ਹੈ ਤੇ ਸਕੂਲਾਂ ਦੇ ਬੱਚੇ ਵੀ ਲਾਗੋ ਦੀ ਲੰਘਦੇ ਹਨ | ਉਨ੍ਹਾਂ ਕਿਹਾ ਕਿ ਇਸ ਟਰਾਂਸਫਾਰਮਰ ਨੂੰ ਉੱਚਾ ਕਰਕੇ ਲਗਾਉਣ ਲਈ ਲਿਖਤੀ ਤੌਰ 'ਤੇ ਬਿਜਲੀ ਵਿਭਾਗ ਦੇ ਉਚ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ ਗਿਆ ਹੈ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਜਲਦ ਟਰਾਂਸਫਾਰਮਰ ਉੱਚਾ ਕਰਕੇ ਲਗਾਇਆ ਜਾਵੇ | ਇਸ ਸਬੰਧ ਬਿਜਲੀ ਵਿਭਾਗ ਦੇ ਐਕਸੀਅਨ ਜਗਜੋਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਟਰਾਂਸਫਾਰਮਰ ਨੂੰ ਉੱਚਾ ਕਰਨ ਲਈ ਸਬੰਧਿਤ ਸਾਮਾਨ ਆਉਣ 'ਤੇ ਉੱਚਾ ਕਰ ਦਿੱਤਾ ਜਾਵੇਗਾ |

ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ 2 ਲੱਖ ਰੁਪਏ ਦੇਣ ਦੀ ਕੋਈ ਸਕੀਮ ਨਹੀਂ-ਐੱਸ.ਡੀ.ਐਮ.

ਡੇਰਾ ਬਾਬਾ ਨਾਨਕ, 23 ਮਾਰਚ (ਹੀਰਾ ਸਿੰਘ ਮਾਂਗਟ)-ਕੇਂਦਰ ਤੇ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦਾ ਮੰਤਵ ਲੜਕੇ ਲੜਕੀ ਦੇ ਵਿਚਲੇ ਅਨੁਪਾਤ ਨੂੰ ਘਟਾ ਕੇ ਲੜਕੀ ਨੂੰ ਲੜਕੇ ਦੇ ਬਰਾਬਰ ਹੱਕ ਦਿਵਾਉਣਾ ਹੈ ਪਰ ਕੁਝ ਸ਼ਰਾਰਤੀ ਅਨਸ਼ਰਾਂ ...

ਪੂਰੀ ਖ਼ਬਰ »

ਨਸ਼ੇ ਨਾਲ ਮਰਨ ਵਾਲੇ ਨੌਜਵਾਨ ਦੇ ਵਾਰਸਾਂ ਨੇ ਸਿਟੀ ਥਾਣੇ ਦਾ ਕੀਤਾ ਘਿਰਾਓ

ਗੁਰਦਾਸਪੁਰ, 23 ਮਾਰਚ (ਆਲਮਬੀਰ ਸਿੰਘ)-15 ਮਾਰਚ ਨੰੂ ਨਸ਼ੇ ਦੀ ਓਵਰਡੋਜ਼ ਨਾਲ ਮਰਨ ਸਬੰਧੀ ਇਕ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਹਿਰਾਮਪੁਰ ਰੋਡ ਸਬੰਧੀ ਮਾਮਲਾ ਪੁਲਿਸ ਥਾਣਾ ਗੁਰਦਾਸਪੁਰ ਵਿਖੇ ਦਰਜ ਹੋਇਆ ਸੀ | ਜਿਸ 'ਤੇ ਪੁਲਿਸ ਵਲੋਂ ਕੋਈ ...

ਪੂਰੀ ਖ਼ਬਰ »

ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ

ਹਰਚੋਵਾਲ, 23 ਮਾਰਚ (ਰਣਜੋਧ ਸਿੰਘ ਭਾਮ)-ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਏ.ਐਸ.ਆਈ. ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਅੱਜ ਪਿੰਡ ਮੂੜ 'ਤੇ ਪ੍ਰਵਾਸੀ ਮਜ਼ਦੂਰ ਜਿਸਦੀ ਉਮਰ 25-26 ਹੈ ਦੀ ...

ਪੂਰੀ ਖ਼ਬਰ »

ਸੀਹੋਵਾਲ ਇਲਾਕੇ 'ਚ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ-ਪੁਲਿਸ ਪ੍ਰਸ਼ਾਸਨ ਖਾਮੋਸ਼

ਪੁਰਾਣਾ ਸ਼ਾਲਾ, 23 ਮਾਰਚ (ਅਸ਼ੋਕ ਸ਼ਰਮਾ)-ਪੰਡੋਰੀ ਹਲਕੇ ਅੰਦਰ ਪੈਂਦੇ ਪਿੰਡ ਸੀਹੋਵਾਲ ਦੇ ਅਨੇਕਾਂ ਪਿੰਡਾਂ ਵਿਚ ਦੇਸੀ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ ਹੈ ਅਤੇ ਇਸ ਪਾਸੇ ਪੁਲਿਸ ਪ੍ਰਸ਼ਾਸਨ ਕੋਈ ਵੀ ਧਿਆਨ ਨਹੀਂ ਦੇ ਰਿਹਾ | ਜਦ ਪੱਤਰਕਾਰ ਨੇ ਪਿੰਡਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਸ਼ਹੀਦੀ ਦਿਹਾੜਾ ਮਨਾਇਆ

ਬਟਾਲਾ, 23 ਮਾਰਚ (ਕਾਹਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਗੁਰਦਾਸਪੁਰ ਦੇ ਸੱਦੇ 'ਤੇ ਅੱਜ ਬਿਜਲੀ ਕਾਮਿਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 26 ਨੰਬਰ ਬਟਾਲਾ ਬਿਜਲੀਘਰ ਵਿਖੇ ਮਨਾਇਆ ਗਿਆ, ਜਿਸਦੀ ਪ੍ਰਧਾਨਗੀ ਜਗਤਾਰ ਸਿੰਘ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਜਨਤਾ ਕਾਂਗਰਸ ਨੂੰ ਸਬਕ ਸਿਖਾਏਗੀ-ਮੰਗਲ ਸਿੰਘ

ਬਟਾਲਾ, 23 ਮਾਰਚ (ਕਾਹਲੋਂ)-ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਆਗੂਆਂ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਮੰਗਲ ਸਿੰਘ ਬਟਾਲਾ ਦੀ ਅਗਵਾਈ ਹੇਠ ਅਮਰਿੰਦਰ ਸਿੰਘ ਚੀਮਾ ਦੇ ਗ੍ਰਹਿ ਵਿਖੇ ਕਿਸ਼ਨਕੋਟ 'ਚ ਹੋਈ | ਜਿਸਨੂੰ ਸੰਬੋਧਨ ਕਰਦਿਆਂ ਮੰਗਲ ਸਿੰਘ ਤੇ ਹੋਰ ...

ਪੂਰੀ ਖ਼ਬਰ »

ਨੌਜਵਾਨ ਕੋਲੋਂ ਨਕਦੀ ਤੇ ਮੋਬਾਈਲ ਲੁੱਟਿਆ

ਧਾਰੀਵਾਲ, 23 ਮਾਰਚ (ਜੇਮਸ ਨਾਹਰ)-ਲੁਟੇਰਿਆਂ ਵਲੋਂ ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਨੌਜਵਾਨ ਕੋਲੋਂ ਨਕਦੀ ਅਤੇ ਮੋਬਾਇਲ ਲੁੱਟ ਲਏ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਸ਼ਾਨ ਸਿੰਘ ਪੁੱਤਰ ਨਰਿੰਜਣ ਸਿੰਘ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਔਰਤ ਕੋਲੋਂ ਪਰਸ ਖੋਹ ਕੇ ਫ਼ਰਾਰ

ਗੁਰਦਾਸਪੁਰ, 23 ਮਾਰਚ (ਆਲਮਬੀਰ ਸਿੰਘ)-ਸਿਨੇਮੇ ਵਾਲੀ ਗਲੀ 'ਚ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਔਰਤ ਕੋਲੋਂ ਪਰਸ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਆਸ਼ਾ ਰਾਣੀ ਪਤਨੀ ਰਾਕੇਸ਼ ਕੁਮਾਰ ਵਾਸੀ ਉਂਕਾਰ ਨਗਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਨਾਚੀਕੇਤਾ ਸੰਸਥਾ ਨੇ 24 ਸਾਲਾ ਲੜਕੀ ਦਾ ਅਮਰੀਕਾ ਦਾ ਟੂਰਿਸਟ ਵੀਜ਼ਾ ਲਗਵਾਇਆ

ਗੁਰਦਾਸਪੁਰ, 23 ਮਾਰਚ (ਆਰਿਫ਼)-ਨਾਚੀਕੇਤਾ ਐਜੂਕੇਸ਼ਨ ਸਰਵਿਸਿਜ਼ ਗੁਰਦਾਸਪੁਰ ਨੇ ਇਕ ਹੋਰ ਲੜਕੀ ਦਾ ਅਮਰੀਕਾ ਦਾ ਟੂਰਸਿਟ ਵੀਜ਼ਾ (ਬੀ1, ਬੀ2 ਕੈਟੇਗਰੀ) ਲਗਵਾ ਕੇ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਮਨੀਸ਼ਾ ਮਹਾਜਨ ਨੇ ਦੱਸਿਆ ਕਿ ਨਵਨੀਤ ਕੌਰ ...

ਪੂਰੀ ਖ਼ਬਰ »

ਹੋਮਿਓਪੈਥਿਕ ਕਲੀਨਿਕ ਦੇ ਬਾਹਰੋਂ ਸੀ.ਸੀ.ਟੀ.ਵੀ. ਕੈਮਰੇ ਤੇ ਲਾਈਟਾਂ ਚੋਰੀ

ਕਾਦੀਆਂ, 23 ਮਾਰਚ (ਮਕਬੂਲ ਅਹਿਮਦ)-ਬੀਤੀ ਰਾਤ ਅਣਪਛਾਤੇ ਵਿਅਕਤੀ ਵਲੋਂ ਹੋਵਾਸ਼ਾਫੀ ਹੋਮੀਓਪੈਥਿਕ ਕਲੀਨਕ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਅਤੇ ਲਾਈਟਾਂ ਨੂੰ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਡਾ: ਅਬਦੁਲ ਅਜ਼ੀਜ਼ ਨੇ ਦੱਸਿਆ ...

ਪੂਰੀ ਖ਼ਬਰ »

ਸ਼ਹਾਦਤ ਦਿਵਸ ਨੂੰ ਸਮਰਪਿਤ ਜਲਸਾ-ਏ-ਇਨਕਲਾਬ ਸਮਾਗਮ ਹੋਇਆ

ਬਟਾਲਾ, 23 ਮਾਰਚ (ਹਰਦੇਵ ਸਿੰਘ ਸੰਧੂ)-ਇਨਕਲਾਬ ਸਭਾ ਬਟਾਲਾ ਦੇ ਪ੍ਰਧਾਨ ਜਗਜੋਤ ਸਿੰਘ ਸੰਧੂ ਦੇ ਉਪਰਾਲੇ ਸਦਕਾ ਦੇਸ਼ ਦੀ ਆਜ਼ਾਦੀ ਦੇ ਮਹਾਨਾਇਕ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਦਿਵਸ ਨੂੰ ਸਮਰਪਿਤ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮੜ੍ਹੀਆ ਪਬਲਿਕ ...

ਪੂਰੀ ਖ਼ਬਰ »

ਪਿੰਡ ਠਾਕੁਰਪੁਰ ਵਿਖੇ ਗੰਨੇ ਦੀ ਖੇਤੀ ਦੇ ਮਸ਼ੀਨੀਕਰਨ ਸੈਮੀਨਾਰ ਅੱਜ

ਦੋਰਾਂਗਲਾ, 23 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਗੰਨਾ ਕਾਸ਼ਤਕਾਰਾਂ ਨੰੂ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਜਿਵੇਂ ਲੇਬਰ ਦੀ ਕਿੱਲਤ, ਲੇਬਰ ਹੱਥੋਂ ਕਿਸਾਨਾਂ ਦੀ ਹੁੰਦੀ ਲੁੱਟ, ਵੱਧ ਰਹੇ ਖਰਚੇ, ਪਾਣੀ ਦੀ ਘਾਟ ਅਤੇ ਗੰਨੇ ਦੀ ਪਰਚੀ ਵਿਧੀ ਤੋਂ ਕਿਸਾਨਾਂ ਨੰੂ ਨਿਜ਼ਾਤ ...

ਪੂਰੀ ਖ਼ਬਰ »

ਡਾ: ਐਮ.ਆਰ.ਐਸ. ਭੱਲਾ ਸਕੂਲ 'ਚ ਸ਼ਹੀਦੀ ਦਿਹਾੜਾ ਮਨਾਇਆ

ਬਟਾਲਾ, 23 ਮਾਰਚ (ਕਾਹਲੋਂ)-ਅੱਜ ਡਾ: ਐਮ.ਆਰ.ਐਸ. ਭੱਲਾ ਡੀ.ਏ.ਵੀ. ਹਾਈ ਸਕੂਲ ਕਿਲ੍ਹਾ ਮੰਡੀ ਬਟਾਲਾ 'ਚ ਸ਼ਹੀਦੀ ਦਿਹਾੜਾ ਪਿ੍ੰਸੀਪਲ ਰਜਨੀ ਸਲਹੋਤਰਾ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਸਭ ਰੰਗ ਸਾਹਿਤ ਸਭਾ ਨੇ ਕਵੀ ਦਰਬਾਰ ਕਰਵਾਇਆ

ਗੁਰਦਾਸਪੁਰ, 23 ਮਾਰਚ (ਸੁਖਵੀਰ ਸਿੰਘ ਸੈਣੀ)-ਸਭ ਰੰਗ ਸਾਹਿਤ ਸਭਾ ਵਲੋਂ ਹੋਲੀ ਦੇ ਸੰਦਰਭ ਅਤੇ ਵਰਤਮਾਨ ਸਾਹਿਤ ਦੀ ਸਥਿਤੀ ਉੱਪਰ ਵਿਚਾਰ ਵਟਾਂਦਰਾ ਅਤੇ ਸ਼ਾਨਦਾਰ ਕਵੀ ਦਰਬਾਰ ਦਾ ਆਯੋਜਨ ਪਿ੍ੰਸੀਪਲ ਅਵਤਾਰ ਸਿੰਘ ਸਿੱਧੂ ਦੇ ਨਿਵਾਸ ਸਥਾਨ 'ਤੇ ਕਰਵਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਸ਼ਿਵਾਲਿਕ ਮਾਡਰਨ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 22 ਮਾਰਚ (ਆਰਿਫ਼)-ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਕ ਦੂਜੇ ਦੇ ਰੰਗ ਲਗਾ ਕੇ ਤਿਉਹਾਰ ਦਾ ਅਨੰਦ ਮਾਣਿਆ | ਚੇਅਰਮੈਨ ਗੁਰਪ੍ਰੀਤ ਸਿੰਘ ਸੰਧੂ ਤੇ ਪ੍ਰੋ: ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੁਵਕ ਮੇਲੇ 'ਚ ਅੱਜ ਗਾ ਇਕ ਦਲਵਿੰਦਰ ਦਿਆਲਪੁਰੀ ਭਰਨਗੇ ਹਾਜ਼ਰੀ

ਬਟਾਲਾ, 23 ਮਾਰਚ (ਕਾਹਲੋਂ)-ਅੱਜ ਧਾਰੀਵਾਲ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਵਿਚ ਮੇਲਿਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਉਘੇ ਗਾਇਕ ਦਲਵਿੰਦਰ ਦਿਆਲਪੁਰੀ ਹਾਜ਼ਰੀ ਭਰਨਗੇ | ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ...

ਪੂਰੀ ਖ਼ਬਰ »

ਰਣਜੀਤ ਬਾਗ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਹੋਵੇਗਾ-ਸਰਪੰਚ ਮਾੜੂ

ਪੁਰਾਣਾ ਸ਼ਾਲਾ, 23 ਮਾਰਚ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਰਣਜੀਤ ਬਾਗ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਹੋਵੇਗਾ ਅਤੇ ਲੋਕਾਂ ਨੰੂ ਸ਼ਹਿਰਾਂ ਵਾਲੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਮਹਿਮਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਕੋਟਲੀ ਸੂਰਤ ਮੱਲ੍ਹੀ, 23 ਮਾਰਚ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਮਹਿਮਾਚੱਕ ਦੇ ਇਤਿਹਾਸਕ ਗੁਰਦੁਆਰਾ ਬਾਬਾ ਮਹਿਮਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਪਿੰਡ ਮਹਿਮਾਚੱਕ, ਰਾਜੇਕੇ ਦੀਆਂ ਸੰਗਤਾਂ ਤੇ ਇਲਾਕੇ ਦੇ ਮੁਹਤਬਰ ਵਿਅਕਤੀਆਂ ਦੀ ...

ਪੂਰੀ ਖ਼ਬਰ »

ਭਾਟੀਆ ਦੀ ਅਗਵਾਈ ਹੇਠ ਭਾਜਪਾ ਦਾ ਵਫਦ ਐੱਸ.ਐੱਸ.ਪੀ. ਨੂੰ ਮਿਲਿਆ

ਬਟਾਲਾ, 23 ਮਾਰਚ (ਕਾਹਲੋਂ)-ਬਟਾਲਾ ਭਾਜਪਾਈਆਂ ਦਾ ਇਕ ਵਫਦ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਐਡਵੋਕੇਟ ਸੁਰੇਸ਼ ਭਾਟੀਆ ਦੀ ਅਗਵਾਈ ਹੇਠ ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੂੰ ਮਿਲਿਆ | ਵਫਦ ਨੇ ਐੱਸ.ਐੱਸ.ਪੀ. ਘੁੰਮਣ ਨੂੰ ਬਟਾਲਾ ਦੀ ਆਵਾਜਾਈ ਸਮੱਸਿਆ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਇਸਾਈ ਭਾਈਚਾਰੇ ਦੀ ਮੀਟਿੰਗ

ਬਟਾਲਾ, 23 ਮਾਰਚ (ਕਾਹਲੋਂ)-ਲੋਕ ਸਭਾ ਚੋਣਾਂ ਸਬੰਧੀ ਇਸਾਈ ਭਾਈਚਾਰੇ ਦੀ ਮੀਟਿੰਗ ਜਸਪਾਲ ਮਸੀਹ ਦੇ ਗ੍ਰਹਿ ਵਿਖੇ ਤਾਰਾਗੜ੍ਹ ਵਿਖੇ ਹੋਈ | ਜਿਸ 'ਚ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨੇ ਹਮੇਸ਼ਾ ਭਾਈਚਾਰੇ ਦੀ ਬਾਂਹ ਫੜੀ ਹੈ ਅਤੇ ਲੋਕ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪੰਜਾਬ 'ਚ 13 ਸੀਟਾਂ ਜਿੱਤਣ ਦਾ ਦਾਅਵਾ

ਫਤਹਿਗੜ੍ਹ ਚੂੜੀਆਂ, 23 ਮਾਰਚ (ਧਰਮਿੰਦਰ ਸਿੰਘ ਬਾਠ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ 13 ਸੀਟਾਂ ਉਪਰ ...

ਪੂਰੀ ਖ਼ਬਰ »

ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਨੇ ਭਗਤ ਸਿੰਘ ਨੂੰ ਕੀਤਾ ਯਾਦ

ਕਲਾਨੌਰ, 23 ਮਾਰਚ (ਪੁਰੇਵਾਲ)-ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਕਸਬੇ 'ਚ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਵਲੋਂ ਸ਼ਹੀਦਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸ਼ਹੀਦਾਂ ਦੀਆਂ ਤਸਵੀਰਾਂ ਲਗਾ ਕੇ ਉਨ੍ਹਾਂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਨੇ ਸ਼ਹੀਦੀ ਦਿਹਾੜਾ ਮਨਾਇਆ

ਬਟਾਲਾ, 23 ਮਾਰਚ (ਕਾਹਲੋਂ)-ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬ੍ਰਾਂਚ ਬਟਾਲਾ ਵਲੋਂ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ ਸ਼ਹੀਦੇ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ 'ਚ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਨੇ ...

ਪੂਰੀ ਖ਼ਬਰ »

ਬਾਬਾ ਕੁਲਬੀਰ ਸਿੰਘ ਮੜ੍ਹੀਆਂਵਾਲ ਦੇ ਅੰਤਿਮ ਸੰਸਕਾਰ ਮੌਕੇ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਵਲੋਂ ਦੁੱਖ ਪ੍ਰਗਟ

ਬਟਾਲਾ, 23 ਮਾਰਚ (ਹਰਦੇਵ ਸਿੰਘ ਸੰਧੂ)-ਸਿੱਖ ਪੰਥ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਮਾਨ ਸਿੰਘ ਮੁਖੀ ਗੁਰੂ ਨਾਨਕ ਦਲ ਮੜੀਆਂਵਾਲ ਨੂੰ ਉਸ ਵਕਤ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਜਦੋਂ ਉਨ੍ਹਾਂ ਦੇ ਪੁੱਤਰ ਪੰਥ ਦੇ ਮਹਾਨ ਕੀਰਤਨੀਏ ਬਾਬਾ ਕੁਲਬੀਰ ਸਿੰਘ ਪ੍ਰਲੋਕ ...

ਪੂਰੀ ਖ਼ਬਰ »

ਚੇਅਰਮੈਨ ਪਾਹੜਾ ਵਲੋਂ ਕੈਬਨਿਟ ਮੰਤਰੀ ਨਾਲ ਮੁਲਾਕਾਤ * ਰੰਧਾਵਾ ਨੇ ਇਮਾਨਦਾਰੀ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

ਗੁਰਦਾਸਪੁਰ, 23 ਮਾਰਚ (ਸੁਖਵੀਰ ਸਿੰਘ ਸੈਣੀ)-ਮਿਲਕ ਪਲਾਂਟ ਗੁਰਦਾਸਪੁਰ ਦੇ ਨਵ ਨਿਯੁਕਤ ਚੇਅਰਮੈਨ ਬਲਜੀਤ ਸਿੰਘ ਪਾਹੜਾ ਵਲੋਂ ਵਿਭਾਗ ਨਾਲ ਸਬੰਧਿਤ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਰੰਧਾਵਾ ਵਲੋਂ ...

ਪੂਰੀ ਖ਼ਬਰ »

ਵਿਦੇਸ਼ 'ਚ ਪੜ੍ਹਾਈ ਕਰਨ ਵਾਲਿਆਂ ਲਈ ਸਹਾਈ ਹੋ ਰਿਹੈ ਟਾਰਗਟ 7 ਪਲੱਸ ਸੈਂਟਰ

ਗੁਰਦਾਸਪੁਰ, 23 ਮਾਰਚ (ਸੁਖਵੀਰ ਸਿੰਘ ਸੈਣੀ)-ਅੱਜ ਹਰ ਵਿਦਿਆਰਥੀ ਦਾ ਸੁਪਨਾ ਵਿਦੇਸ਼ਾਂ 'ਚ ਪੜ੍ਹਾਈ ਕਰਕੇ ਭਵਿੱਖ ਵਿਚ ਸਫ਼ਲ ਹੋਣ ਦਾ ਹੈ | ਜਿਸ ਲਈ ਪਹਿਲਾਂ ਆਈਲੈਟਸ ਵਿਚੋਂ ਚੰਗੇ ਬੈਂਡ ਪ੍ਰਾਪਤ ਕਰਨਾ ਹੁੰਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਾਰਗਿਟ 7 ਪਲੱਸ ...

ਪੂਰੀ ਖ਼ਬਰ »

ਲੰਬੜਦਾਰ ਯੂਨੀ: ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਵਡਾਲਾ ਬਾਂਗਰ, 23 ਮਾਰਚ (ਭੁੰਬਲੀ)-ਲੰਬੜਦਾਰ ਯੂਨੀਅਨ ਪੰਜਾਬ ਦੀ ਬਲਾਕ ਪ੍ਰਧਾਨ ਗੁਰਦੇਵ ਸਿੰਘ ਭੰਡਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੰਬੜਦਾਰ ਯੂਨੀ: ਦਾ ਜ਼ਿਲ੍ਹਾ ਪੱਧਰੀ ਇਕ ਵਫ਼ਦ ਆਪਣੀਆਂ ਮੰਗਾ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਬੱਬੇਹਾਲੀ, ...

ਪੂਰੀ ਖ਼ਬਰ »

ਮਨੋਹਰ ਲਾਲ ਸ਼ਰਮਾ ਕਾਹਨੂੰਵਾਨ ਨੂੰ ਸ਼ਰਧਾਂਜਲੀਆਂ ਭੇਟ

ਕਾਹਨੂੰਵਾਨ, 23 ਮਾਰਚ (ਹਰਜਿੰਦਰ ਸਿੰਘ ਜੱਜ)-ਠੇਕੇਦਾਰ ਬਲਜਿੰਦਰ ਕੁਮਾਰ ਬਿੱਲੂ ਕਾਹਨੂੰਵਾਨ ਦੇ ਪਿਤਾ ਮਨੋਹਰ ਲਾਲ ਸ਼ਰਮਾ ਕਾਹਨੂੰਵਾਨ ਦੀ ਹੋਈ ਬੇਵਕਤੀ ਮੌਤੇ 'ਤੇ ਉਨ੍ਹਾਂ ਦੀ ਸ਼ਾਂਤੀ ਰੱਖੇ ਗਰੁੜ ਪੁਰਾਣ ਪਾਠ ਦੇ ਭੋਗ ਉਨ੍ਹਾਂ ਦੇ ਪਰਿਵਾਰ ਵਲੋਂ ਗ੍ਰਹਿ ...

ਪੂਰੀ ਖ਼ਬਰ »

ਈ.ਸੀ.ਐੱਸ. ਅਬਰੋਡ ਵਲੋਂ ਦੋ ਮਹੀਨੇ ਆਈਲੈਟਸ ਦੀ ਮੁਫ਼ਤ ਕੋਚਿੰਗ

ਗੁਰਦਾਸਪੁਰ, 23 ਮਾਰਚ (ਆਰਿਫ਼)-ਸਥਾਨਕ ਸ਼ਹਿਰ ਗੁਰਦਾਸਪੁਰ ਅੰਦਰ ਪੁੱਡਾ ਮਾਰਕੀਟ ਐਵੀਨਿਊ ਦੇ ਸਾਹਮਣੇ ਜੇਲ੍ਹ ਰੋਡ ਵਿਖੇ ਸਥਿਤ ਆਈਲੈਟਸ ਅਤੇ ਵਿਦੇਸ਼ੀ ਪੜ੍ਹਾਈ ਦੀ ਸੰਸਥਾ ਈ.ਸੀ.ਐੱਸ. ਅਬਰੋਡ ਵਲੋਂ ਵਿਸਾਖੀ ਮੌਕੇ ਆਈਲੈਟਸ ਦੀ ਕੋਚਿੰਗ ਮੁਫ਼ਤ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ +2 ਮੈਡੀਕਲ, ਨਾਨ ਮੈਡੀਕਲ ਤੇ ਨੀਟ ਦੇ ਕਰੈਸ਼ ਕੋਰਸ 'ਚ ਦਾਖ਼ਲਾ ਜਾਰੀ

ਗੁਰਦਾਸਪੁਰ, 23 ਮਾਰਚ (ਆਰਿਫ਼)-ਸਥਾਨਕ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ 'ਚ ਨੀਟ, ਜੇ.ਈ.ਈ., ਬੀ.ਐਸ.ਸੀ. ਨਰਸਿੰਗ, ਬੀ.ਐਸ.ਸੀ. ਐਗਰੀ ਕਲਚਰ, ਬੀ.ਵੀ.ਐਸ.ਸੀ. ਦੇ ਕਰੈਸ਼ ਕੋਰਸ ਵਿਚ ਦਾਖ਼ਲਾ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਮਾਈਲ ਵਲੋਂ ਦਿਲ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ

ਬਟਾਲਾ, 23 ਮਾਰਚ (ਕਾਹਲੋਂ)-ਲਾਇਨਜ਼ ਕਲੱਬ ਬਟਾਲਾ ਸਮਾਈਲ ਡਿਸਟਿ੍ਕਟ 321 ਡੀ. ਵਲੋਂ ਭਗਤ ਕੁਨਾਲ ਦੀ ਅਗਵਾਈ 'ਚ ਦਾ ਸਭਾ ਮੰਦਰ ਸਿੱਧ ਬਾਬਾ ਬਾਲਕ ਨਾਥ ਤੇ ਦੁਰਗਾ ਮਾਤਾ ਹੰਸਲੀ ਪੁਲ ਬਟਾਲਾ ਵਿਖੇ ਦਿਲ ਦੇ ਰੋਗਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ, ਜਿਸ 'ਚ ਮੈਡੀਸਿਟੀ ...

ਪੂਰੀ ਖ਼ਬਰ »

ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜੀਵਨ ਤੋਂ ਸਿਖਣ ਦੀ ਲੋੜ-ਹਰਮਨ ਗੁਰਾਇਆ
ਜਨ ਕਲਿਆਣ ਚੈਰੀਟੇਬਲ ਸੁਸਾਇਟੀ ਨੇ ਸ਼ਹੀਦੀ ਦਿਵਸ ਮਨਾਇਆ

ਬਟਾਲਾ, 23 ਮਾਰਚ (ਕਾਹਲੋਂ)-ਸਮਾਜ ਸੇਵੀ ਕਾਰਜਾਂ 'ਚ ਜੁਟੀ ਜਨ ਕਲਿਆਣ ਚੈਰੀਟੇਬਲ ਵਲੋਂ ਪ੍ਰਧਾਨ ਹਰਮਨਜੀਤ ਸਿੰਘ ਗੁਰਾਇਆ ਦੀ ਅਗਵਾਈ ਹੇਠ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ਵਿਚ ਹਰਮਨਜੀਤ ਸਿੰਘ ਗੁਰਾਇਆ ਮੈਂਬਰ ਸਟੇਟ ਐਡਵਾਈਜ਼ਰੀ ਬੋਰਡ ਤੇ ਸਟੇਟ ਐਵਾਰਡੀ ਨੇ ...

ਪੂਰੀ ਖ਼ਬਰ »

ਜਨ ਕਲਿਆਣ ਚੈਰੀਟੇਬਲ ਸੁਸਾਇਟੀ ਨੇ ਸ਼ਹੀਦੀ ਦਿਵਸ ਮਨਾਇਆ

ਬਟਾਲਾ, 23 ਮਾਰਚ (ਕਾਹਲੋਂ)-ਸਮਾਜ ਸੇਵੀ ਕਾਰਜਾਂ 'ਚ ਜੁਟੀ ਜਨ ਕਲਿਆਣ ਚੈਰੀਟੇਬਲ ਵਲੋਂ ਪ੍ਰਧਾਨ ਹਰਮਨਜੀਤ ਸਿੰਘ ਗੁਰਾਇਆ ਦੀ ਅਗਵਾਈ ਹੇਠ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ਵਿਚ ਹਰਮਨਜੀਤ ਸਿੰਘ ਗੁਰਾਇਆ ਮੈਂਬਰ ਸਟੇਟ ਐਡਵਾਈਜ਼ਰੀ ਬੋਰਡ ਤੇ ਸਟੇਟ ਐਵਾਰਡੀ ਨੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਮੋਦੀ ਦੇ ਹੀ ਗੁਣ ਗਾਏ, ਸ਼ਹੀਦਾਂ ਨੰੂ ਨਹੀਂ ਕੀਤਾ ਯਾਦ
ਭਾਜਪਾ ਨੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਗੁਰਦਾਸਪੁਰ, 23 ਮਾਰਚ (ਸੁਖਵੀਰ ਸਿੰਘ ਸੈਣੀ)-ਅੱਜ ਜਿੱਥੇ ਪੂਰਾ ਦੇਸ਼ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਕੁਰਬਾਨੀ ਨੰੂ ਯਾਦ ਕਰ ਰਿਹਾ ਹੈ | ਉੱਥੇ ਹੀ ਭਾਜਪਾ ਵਲੋਂ ਸਥਾਨਕ ਗੀਤਾ ਭਵਨ ਮੰਦਿਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ...

ਪੂਰੀ ਖ਼ਬਰ »

ਭਾਜਪਾ ਨੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਗੁਰਦਾਸਪੁਰ, 23 ਮਾਰਚ (ਸੁਖਵੀਰ ਸਿੰਘ ਸੈਣੀ)-ਅੱਜ ਜਿੱਥੇ ਪੂਰਾ ਦੇਸ਼ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਕੁਰਬਾਨੀ ਨੰੂ ਯਾਦ ਕਰ ਰਿਹਾ ਹੈ | ਉੱਥੇ ਹੀ ਭਾਜਪਾ ਵਲੋਂ ਸਥਾਨਕ ਗੀਤਾ ਭਵਨ ਮੰਦਿਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਤੋਂ ਕੱਲ੍ਹ ਨੂੰ ਸੁਲਤਾਨਪੁਰ ਲੋਧੀ ਜਾਵੇਗੀ ਯਾਤਰਾ-ਬਾਬਾ ਅਮਰੀਕ ਸਿੰਘ

ਬਟਾਲਾ, 23 ਮਾਰਚ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਤੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਅਮਰੀਕ ਸਿੰਘ ਵਲੋਂ ਮਿਤੀ 25 ਮਾਰਚ ਦਿਨ ਸੋਮਵਾਰ ਨੂੰ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਤੋਂ ਸਿੱਖਾਂ ਦੇ ...

ਪੂਰੀ ਖ਼ਬਰ »

ਏ.ਐੱਸ.ਆਈ. ਸ਼ਾਮ ਸਿੰਘ ਨੇ ਦੋ ਪਹੀਆ ਵਾਹਨਾਂ ਦੇ ਕੱਟੇ ਚਲਾਨ

ਮਾਧੋਪੁਰ, 23 ਮਾਰਚ (ਨਰੇਸ਼ ਮਹਿਰਾ)-ਪੰਜਾਬ ਪੁਲਿਸ ਥਾਣਾ ਸ਼ਾਹਪੁਰ ਕੰਢੀ ਦੇ ਏ.ਐੱਸ.ਆਈ. ਸ਼ਾਮ ਸਿੰਘ ਵਲੋਂ ਮਾਧੋਪੁਰ ਤੋਂ ਸ਼ਾਹਪੁਰ ਕੰਡੀ ਰੋਡ 'ਤੇ ਪਿੰਡ ਸਧੋੜੀ ਮੋੜ 'ਤੇ ਵਾਹਨਾਂ ਦੇ ਕਾਗ਼ਜ਼ਾਤ ਚੈੱਕ ਕਰਨ ਲਈ ਨਾਕਾ ਲਗਾਇਆ ਗਿਆ | ਇਸ ਮੌਕੇ ਸ਼ਾਮ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦੁਨੇਰਾ ਬੱਸ ਅੱਡੇ 'ਤੇ ਜਾਮ ਲੱਗਣ ਕਾਰਨ ਰਾਹਗੀਰ ਪ੍ਰੇਸ਼ਾਨ

ਧਾਰ ਕਲਾਂ, 23 ਮਾਰਚ (ਨਰੇਸ਼ ਪਠਾਨੀਆ)-ਗਰਮੀਆਂ ਦੀ ਅਜੇ ਸ਼ੁਰੂਆਤ ਮਾਤਰ ਹੀ ਹੋਈ ਹੈ ਕਿ ਧਾਰ ਕਲਾਂ ਦੇ ਪਿੰਡ ਦੁਨੇਰਾ ਬੱਸ ਅੱਡੇ ਵਿਚ ਟਰੈਫ਼ਿਕ ਜਾਮ ਦਾ ਬੁਰਾ ਹਾਲ ਹੋ ਗਿਆ ਹੈ | ਪਠਾਨਕੋਟ ਤੋਂ ਚੰਬਾ, ਡਲਹੌਜ਼ੀ ਰੂਟ ਨੰੂ ਜਾਣ ਵਾਲੀਆਂ ਬੱਸਾਂ 15-20 ਮਿੰਟ ਇੱਥੇ ਰੁਕਦੀਆਂ ...

ਪੂਰੀ ਖ਼ਬਰ »

ਬੈਰਾਜ ਔਸਤੀਆਂ ਦੀ ਮੀਟਿੰਗ ਕੱਲ੍ਹ ਨੌਕਰੀ 'ਤੇ ਲੱਗੇ ਲੋਕਾਂ ਦੀ ਹੋਵੇਗੀ ਜਾਂਚ

ਪਠਾਨਕੋਟ, 23 ਮਾਰਚ (ਚੌਹਾਨ)-ਬੈਰਾਜ ਬਣਾਉਣ ਲਈ ਉਜਾੜੇ ਪਰਿਵਾਰਾਂ ਦੇ ਲੋਕ ਪਿਛਲੇ ਸਮੇਂ ਤੋਂ ਸਰਕਾਰ ਦੇ ਐਲਾਨ ਮੁਤਾਬਿਕ ਨੌਕਰੀਆਂ ਦੀ ਮੰਗ ਨੰੂ ਲੈ ਕੇ ਡੀ.ਸੀ. ਪਠਾਨਕੋਟ ਨੰੂ ਮਿਲਣ ਆਏ ਸਨ | ਪਰ ਡੀ.ਸੀ. ਵਲੋਂ ਕੋਈ ਵਧੀਆ ਉੱਤਰ ਨਾ ਦੇਣ ਦੇ ਰੋਸ ਵਜੋਂ 20 ਮਾਰਚ ਨੰੂ ਡੀ.ਸੀ. ...

ਪੂਰੀ ਖ਼ਬਰ »

ਲਾਇਨਜ਼ ਕਲੱਬ ਇੰਟਰਨੈਸ਼ਨਲ 321-ਡੀ ਵਲੋਂ ਸਮਾਗਮ

ਪਠਾਨਕੋਟ, 23 ਮਾਰਚ (ਸੰਧੂ)-ਲਾਇਨਜ਼ ਕਲੱਬ ਇੰਟਰਨੈਸ਼ਨਲ 321-ਡੀ ਵਲੋਂ ਮੈਂਬਰਸ਼ਿਪ ਗਰੋਥ ਚੇਅਰਮੈਨ ਲਾਈਨ ਜੀ.ਐਸ. ਸੇਠੀ ਤੇ ਚੇਅਰਮੈਨ ਹਰਦੀਪ ਸਿੰਘ ਖੜਕਾ ਦੀ ਪ੍ਰਧਾਨਗੀ ਹੇਠ ਸੈਮੀਨਾਰ ਹੋਇਆ ਜਿਸ 'ਚ ਮੁੱਖ ਮਹਿਮਾਨ ਵਜੋਂ ਡਿਸਟਿ੍ਕ ਗਵਰਨਰ ਐਸ.ਕੇ. ਪੰੁਜ ਅਤੇ ਉਪ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ

ਸ਼ਾਹਪੁਰ ਕੰਢੀ, 23 ਮਾਰਚ (ਰਣਜੀਤ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਹਿਊਮੈਨਟੀ ਕਲੱਬ ਜੁਗਿਆਲ ਵਲੋਂ ਪ੍ਰਧਾਨ ਪੱਮੀ ਪਠਾਨੀਆ ਦੀ ਅਗਵਾਈ ਹੇਠ ਸ਼ਾਹਪੁਰ ਕੰਢੀ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ 'ਚ ਦੇਸ਼ ...

ਪੂਰੀ ਖ਼ਬਰ »

ਪਿੰਡ ਜੱਖ ਜੁਗਿਆਲ ਨੂੰ ਡਿਜੀਟਲ ਬਣਾਉਣ ਲਈ 8 ਸੋਲਰ ਲਾਈਟਾਂ ਭੇਟ ਕੀਤੀਆਂ

ਪਠਾਨਕੋਟ 23 ਮਾਰਚ (ਸੰਧੂ) ਕਾਮਨ ਸਰਵਿਸ ਸੈਂਟਰ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਜੱਖ ਜੁਗਿਆਲ ਨੂੰ ਜ਼ਿਲੇ੍ਹ ਦਾ ਪਹਿਲਾ ਜ਼ਿਲ੍ਹਾ ਬਣਾਉਣ ਸਬੰਧੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਜਿਸ ਦੇ ਤਹਿਤ ਸੂਬਾ ਪ੍ਰਧਾਨ ਜਸਪਾਲ ਸਿੰਘ, ਅਨੰਤ ਐਜੂਕੇਸ਼ਨ ਸੁਸਾਇਟੀ ਦੇ ...

ਪੂਰੀ ਖ਼ਬਰ »

ਤਿੰਨ ਅਣਪਛਾਤੇ ਵਿਅਕਤੀ ਪੈਟਰੋਲ ਪੰਪ ਤੋਂ ਲੱਖ ਰੁਪਏ ਦੀ ਲੁੱਟ ਕਰਕੇ ਫ਼ਰਾਰ

ਡਮਟਾਲ, 23 ਮਾਰਚ (ਰਾਕੇਸ਼ ਕੁਮਾਰ)- ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਨੰਗਲਭੂਰ ਮੁਕੇਸ਼ ਮਹਾਜਨ ਫਿਿਲੰਗ ਸਟੇਸ਼ਨ 'ਤੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਬੰਦੂਕ ਦੀ ਨੋਕ 'ਤੇ ਪੈਟਰੋਲ ਪੰਪ ਦੇ ਕਰਮਚਾਰੀਆਂ ਕੋਲੋਂ ਇਕ ਲੱਖ ਰੁਪਏ ਦੀ ਲੁੱਟ ਕਰਕੇ ...

ਪੂਰੀ ਖ਼ਬਰ »

ਸਿੱਖਿਆ ਦੇ ਰੂਪ 'ਚ ਚਾਨਣ ਮੁਨਾਰਾ ਸਾਬਤ ਹੋ ਰਿਹੈ ਕੋਟਲੀ ਦਾ ਆਕਸਫੋਰਡ ਸਕੂਲ

ਨਰੋਟ ਮਹਿਰਾ, 23 ਮਾਰਚ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਆਉਂਦੇ ਪਠਾਨਕੋਟ-ਅੰਮਿ੍ਤਸਰ ਕੌਮੀ ਮਾਰਗ ਕੋਟਲੀ ਮੁਗਲਾਂ ਦੇ ਆਕਸਫੋਰਡ ਸਕੂਲ ਸਸਤੇ ਅਤੇ ਵਧੀਆ ਸਿੱਖਿਆ ਦੇਣ 'ਚ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਆਕਸਫੋਰਡ ਸਕੂਲ ਪੱਛੜੇ ਖੇਤਰ 'ਚ ਪਿਛਲੇ ...

ਪੂਰੀ ਖ਼ਬਰ »

ਸਿੱਖਿਆ ਦੇ ਰੂਪ 'ਚ ਚਾਨਣ ਮੁਨਾਰਾ ਸਾਬਤ ਹੋ ਰਿਹੈ ਕੋਟਲੀ ਦਾ ਆਕਸਫੋਰਡ ਸਕੂਲ

ਨਰੋਟ ਮਹਿਰਾ, 23 ਮਾਰਚ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਆਉਂਦੇ ਪਠਾਨਕੋਟ-ਅੰਮਿ੍ਤਸਰ ਕੌਮੀ ਮਾਰਗ ਕੋਟਲੀ ਮੁਗਲਾਂ ਦੇ ਆਕਸਫੋਰਡ ਸਕੂਲ ਸਸਤੇ ਅਤੇ ਵਧੀਆ ਸਿੱਖਿਆ ਦੇਣ 'ਚ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਆਕਸਫੋਰਡ ਸਕੂਲ ਪੱਛੜੇ ਖੇਤਰ 'ਚ ਪਿਛਲੇ ...

ਪੂਰੀ ਖ਼ਬਰ »

ਮਾਤਾ ਆਸ਼ਾ ਪੂਰਨੀ ਮੰਦਰ ਕਮੇਟੀ ਦੀ ਮੀਟਿੰਗ

ਪਠਾਨਕੋਟ, 23 ਮਾਰਚ (ਆਰ. ਸਿੰਘ)-ਮਾਤਾ ਆਸ਼ਾ ਪੂਰਨੀ ਮੰਦਰ ਪਠਾਨਕੋਟ ਵਿਖੇ ਪ੍ਰਧਾਨ ਵਿਨੋਦ ਕੁਮਾਰ ਮਲਹੋਤਰਾ ਦੀ ਅਗਵਾਈ ਹੇਠ ਮੀਟਿੰਗ ਹੋਈ | ਜਿਸ 'ਚ ਇਹ ਫ਼ੈਸਲਾ ਲਿਆ ਗਿਆ ਕਿ ਇਸ ਵਾਰ ਬਸੰਤ ਪੰਚਮੀ ਦੇ ਸਬੰਧ 'ਚ 42ਵਾਂ ਭੰਡਾਰਾ 24 ਮਾਰਚ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਨੇ ਆਪਣੀ ਮਸ਼ਹੂਰੀ ਕਰਨ ਲਈ ਸਰਕਾਰੀ ਰੁੱਖਾਂ 'ਤੇ ਲਗਾਏ ਫਲੈਕਸ ਬੋਰਡ

ਮਾਧੋਪੁਰ, 23 ਮਾਰਚ (ਨਰੇਸ਼ ਮਹਿਰਾ)-ਜ਼ਿਲ੍ਹਾ ਪਠਾਨਕੋਟ ਅਤੇ ਮਾਧੋਪੁਰ ਖੇਤਰ ਦੇ ਆਲੇ ਦੁਆਲੇ ਦੇ ਪਿੰਡ ਵਿਚ ਰੁੱਖਾਂ 'ਤੇ ਫਲੈਕਸ ਬੋਰਡ ਲਗਾਉਣ ਦਾ ਕੰਮ ਜ਼ੋਰਾਂ 'ਤੇ ਹੈ | ਇਨ੍ਹਾਂ ਵਿਚ ਸਭ ਤੋਂ ਵੱਧ ਫਲੈਕਸਾਂ ਲਗਾਉਣ ਦਾ ਕੰਮ ਖੇਤਰ ਦੇ ਨਿੱਜੀ ਸਕੂਲ ਪ੍ਰਬੰਧਕ ਕਰ ਰਹੇ ...

ਪੂਰੀ ਖ਼ਬਰ »

ਸਮਾਜਿਕ ਬਰਾਬਰੀ ਤੇ ਚਹੁੰਮੁਖੀ ਵਿਕਾਸ ਦੇ ਏਜੰਡੇ 'ਤੇ ਚੋਣਾਂ ਲੜੇਗੀ ਆਰ.ਐਮ.ਪੀ.ਆਈ.-ਕਟਾਰੂਚੱਕ

ਪਠਾਨਕੋਟ, 23 ਮਾਰਚ (ਚੌਹਾਨ)-ਆਰ. ਐਮ. ਪੀ. ਆਈ. (ਰੈਵੀਲਿਊਸ਼ਨਲ ਮਾਰਕਸਵਾਦੀ ਪਾਰਟੀ ਇੰਡੀਆ) ਵਲੋਂ ਆਪਣੀ ਸਹਿਯੋਗ 6 ਪਾਰਟੀਆਂ ਦੇ ਗੱਠਜੋੜ ਦੇ ਉਮੀਦਵਾਰ ਕਾਮਰੇਡ ਲਾਲ ਚੰਕ ਕਟਾਰੂਚੱਕ ਨੇ ਕਿਹਾ ਕਿ ਪਾਰਟੀ ਦੇ ਸੇਧ ਮੁਤਾਬਿਕ ਚੋਣ ਲੜੀ ਜਾਵੇਗੀ | ਜਿਸ ਲਈ ਗੱਠਜੋੜ ਦੀਆਂ ...

ਪੂਰੀ ਖ਼ਬਰ »

ਹੋਟਲ-ਢਾਬੇ, ਹਲਵਾਈ ਤੇ ਫਾਸਟ ਫੂਡ ਦੀਆਂ ਰੇਹੜੀਆਂ ਵਾਲੇ ਪਰੋਸ ਰਹੇ ਹਨ ਜ਼ਹਿਰ

ਮਾਧੋਪੁਰ, 23 ਮਾਰਚ (ਨਰੇਸ਼ ਮਹਿਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਮੁਹਿੰਮ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਲੋਕਾਂ ਨੰੂ ਤੰਦਰੁਸਤ ਰੱਖਣ ਲਈ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ | ਬੇਸ਼ੱਕ ਫੂਡ ਸੇਫ਼ਟੀ ਵਿਭਾਗ ਤੇ ਸਿਹਤ ...

ਪੂਰੀ ਖ਼ਬਰ »

23 ਮਾਰਚ ਸ਼ਹੀਦੀ ਦਿਵਸ ਐਲਾਨਿਆ ਜਾਵੇ-ਮਹਾਜਨ

ਪਠਾਨਕੋਟ, 23 ਮਾਰਚ (ਚੌਹਾਨ)-ਸ਼ਿਵ ਸੇਵਕ ਵੈਲਫੇਅਰ ਸੁਸਾਇਟੀ, ਅਮਰਨਾਥ ਲੰਗਰ ਕਮੇਟੀ ਤੇ ਸ਼ਿਵ ਸੈਨਾ ਪੰਜਾਬ ਵਲੋਂ ਸਿਆਲੀ ਰੋਡ ਟਰੱਕ ਯੂਨੀਅਨ ਦਫ਼ਤਰ ਵਿਖੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੰੂ ਸ਼ਰਧਾਂਜਲੀਆਂ ਭੇਟ ਕੀਤੀਆਂ | ਚੇਅਰਮੈਨ ਸਤੀਸ਼ ...

ਪੂਰੀ ਖ਼ਬਰ »

ਆਦਰਸ਼ ਭਾਰਤੀ ਸਕੂਲ ਵਿਖੇ ਕਰਵਾਏ ਸੁਲੇਖ ਮੁਕਾਬਲੇ

ਪਠਾਨਕੋਟ, 23 ਮਾਰਚ (ਸੰਧੂ)-ਆਦਰਸ਼ ਭਾਰਤੀ ਸਕੂਲ ਪਠਾਨਕੋਟ ਵਿਖੇ ਸਕੂਲ ਦੇ ਪਿ੍ੰਸੀਪਲ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਲੀ ਤੇ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਸੁਲੇਖ ਮੁਕਾਬਲੇ ਕਰਵਾਏ ਗਏ | ਸਮਾਗਮ 'ਚ ਸਕੂਲ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਏ.ਐਾਡ.ਐਮ. ਇੰਸਟੀਚਿਊਟ ਪਠਾਨਕੋਟ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 23 ਮਾਰਚ (ਆਰ. ਸਿੰਘ)-ਏ.ਐਾਡ.ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਾਡ ਟੈਕਨਾਲੋਜੀ ਪਠਾਨਕੋਟ ਦਾ ਬੀ.ਐਸ.ਸੀ. ਫ਼ੈਸ਼ਨ ਟੈਕਨਾਲੋਜੀ ਪਹਿਲੇ ਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਟੀਚਿਊਟ ਦੇ ਉਪ ਪ੍ਰਧਾਨ ਅਕਸ਼ੈ ...

ਪੂਰੀ ਖ਼ਬਰ »

22 ਵਿਦਿਆਰਥੀਆਂ ਨੂੰ ਵੰਡੇ ਡਰਾਈਵਿੰਗ ਲਾਇਸੈਂਸ

ਪਠਾਨਕੋਟ, 23 ਮਾਰਚ (ਆਰ. ਸਿੰਘ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਆਰੀਆ ਮਹਿਲਾ ਕਾਲਜ ਪਠਾਨਕੋਟ ਦੀਆਂ 22 ਵਿਦਿਆਰਥਣਾਂ ਨੂੰ ਲਰਨਿੰਗ ਡਰਾਈਵਿੰਗ ਲਾਇਸੈਂਸ ਵੰਡੇ ਗਏ | ਸੁਸਾਇਟੀ ਪ੍ਰਧਾਨ ਵਿਜੈ ਕੁਮਾਰ ਪਾਸੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਹਿਊਮਨ ਰਾਈਟਸ ਪੰਜਾਬ ਤੇ 'ਪਰਿਆਸ' ਸੰਸਥਾ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਪਠਾਨਕੋਟ, 23 ਮਾਰਚ (ਆਰ. ਸਿੰਘ/ਸੰਧੂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਿਊਮਨ ਰਾਈਟਸ ਪੰਜਾਬ ਅਤੇ ਪਰਿਆਸ ਸੰਸਥਾ ਪਠਾਨਕੋਟ ਵਲੋਂ ਪ੍ਰੋਜੈਕਟ ਚੇਅਰਮੈਨ ਮਨੋਹਰ ਸਿੰਘ ਅਤੇ ਰਾਜੇਸ਼ ਰਾਣੀ ਦੀ ਦੇਖਰੇਖ ਹੇਠ ਚਿਲਡਰਨ ਪਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਮਾਈਲ ਵਲੋਂ ਦਿਲ ਦੇ ਰੋਗਾਂ ਦਾ ਮੁਫ਼ਤ ਚੈਕਅੱਪ ਕੈਂਪ

ਬਟਾਲਾ, 23 ਮਾਰਚ (ਕਾਹਲੋਂ)-ਲਾਇਨਜ਼ ਕਲੱਬ ਬਟਾਲਾ ਸਮਾਈਲ ਡਿਸਟਿ੍ਕਟ 321 ਡੀ. ਵਲੋਂ ਭਗਤ ਕੁਨਾਲ ਦੀ ਅਗਵਾਈ 'ਚ ਦਾ ਸਭਾ ਮੰਦਰ ਸਿੱਧ ਬਾਬਾ ਬਾਲਕ ਨਾਥ ਤੇ ਦੁਰਗਾ ਮਾਤਾ ਹੰਸਲੀ ਪੁਲ ਬਟਾਲਾ ਵਿਖੇ ਦਿਲ ਦੇ ਰੋਗਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ, ਜਿਸ 'ਚ ਮੈਡੀਸਿਟੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਹਰਚੋਵਾਲ, 23 ਮਾਰਚ (ਰਣਜੋਧ ਸਿੰਘ ਭਾਮ)-ਸੰਕਲਪ ਸੰਸਥਾ ਹਰਚੋਵਾਲ ਵਲੋਂ ਚਲਾਹੀ ਜਾ ਰਹੀ ਬਾਬਾ ਫਤਹਿ ਸਿੰਘ ਹਾਕੀ ਅਕੈਡਮੀ ਦੇ ਖਿਡਾਰੀਆਂ ਅਤੇ ਪ੍ਰਬੰਧਕਾਂ ਵਲੋਂ ਬਾਬਾ ਬੰਦਾ ਸਿੰਘ ਖੇਡ ਸਟੇਡੀਅਮ ਹਰਚੋਵਾਲ ਵਿਚ ਸ਼ਹੀਦੇ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ...

ਪੂਰੀ ਖ਼ਬਰ »

ਕਾਲਾ ਤੀਰ ਬਿ੍ਗੇਡ ਵਲੋਂ ਪਠਾਨਕੋਟ ਵਿਖੇ ਸਮਾਗਮ ਕਰਵਾਇਆ

ਪਠਾਨਕੋਟ, 23 ਮਾਰਚ (ਆਰ. ਸਿੰਘ)-ਕਾਲਾ ਤੀਰ ਬਿ੍ਗੇਡ ਨੇ ਪਠਾਨਕੋਟ ਹਲਕੇ ਦੀਆਂ ਵੀਰ ਨਾਰੀਆਂ ਅਤੇ ਵਿਧਵਾਵਾਂ ਨਾਲ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ 'ਚ ਕਮਾਂਡਰ ਕਾਲਾ ਤੀਰ ਬਿ੍ਗੇਡ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ | ਇਹ ਸਮਾਗਮ ਵੀਰ ਨਾਰੀਆਂ ਅਤੇ ਵਿਧਵਾਵਾਂ ਦੀ ...

ਪੂਰੀ ਖ਼ਬਰ »

ਮਿੰਨੀ ਬੱਸਾਂ ਵਾਲੇ ਓਵਰਲੋਡ ਸਵਾਰੀਆਂ ਬਿਠਾ ਕੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਕਰ ਰਹੇ ਨੇ ਖਿਲਵਾੜ

ਡਮਟਾਲ, 23 ਮਾਰਚ (ਰਾਕੇਸ਼ ਕੁਮਾਰ)-ਮੀਰਥਲ ਤੋਂ ਪਟੇਲ ਚੌਕ ਤੱਕ ਚੱਲਣ ਵਾਲੀ ਮਿੰਨੀ ਬੱਸਾਂ ਵਾਲੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ | ਇਨ੍ਹਾਂ ਮਿੰਨੀ ਬੱਸਾਂ ਵਾਲਿਆਂ ਵਲੋਂ ਆਪਣੀਆਂ ਬੱਸਾਂ 'ਚ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਈਆਂ ਹੁੰਦੀਆਂ ਹਨ | ...

ਪੂਰੀ ਖ਼ਬਰ »

ਵਿਸ਼ਾਲ ਮਹਿਰਾ ਬਣੇ ਲੋਕ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ

ਧਾਰ ਕਲਾਂ 23 ਮਾਰਚ (ਨਰੇਸ਼ ਪਠਾਨੀਆ)-ਧਾਰ ਕਲਾਂ ਦੇ ਪਿੰਡ ਦੁਨੇਰਾ ਦੇ ਨਿਵਾਸੀ ਸਮਾਜ ਸੇਵੀ ਵਿਸ਼ਾਲ ਮਹਿਰਾ ਨੰੂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤ ਵਿਭਾਗ ਵਲੋਂ ਪਠਾਨਕੋਟ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਐਸ.ਸੀ. ਐਸ.ਟੀ. ਐਕਟ ਤਹਿਤ 3 ਿਖ਼ਲਾਫ਼ ਮਾਮਲਾ ਦਰਜ

ਨਰੋਟ ਜੈਮਲ ਸਿੰਘ, 23 ਮਾਰਚ (ਗੁਰਮੀਤ ਸਿੰਘ)-ਥਾਣਾ ਨਰੋਟ ਜੈਮਲ ਸਿੰਘ ਪੁਲਿਸ ਵਲੋਂ ਛਤਵਾਲ ਨਿਵਾਸੀ ਮਹਿਲਾ ਦੀ ਸ਼ਿਕਾਇਤ 'ਤੇ ਤਰਨਤਾਰਨ ਵਾਸੀ ਤਿੰਨ ਲੋਕਾਂ ਵਿਰੁੱਧ ਅਨੁਸੂਚਿਤ ਜਾਤੀ ਐਕਟ ਸਮੇਤ ਹੋਰ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪਿੰਡ ਛਤਵਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX