ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਫਾਜ਼ਿਲਕਾ / ਅਬੋਹਰ

ਪ੍ਰਵਾਸੀ ਭਾਰਤੀ ਬਲਕਰਨ ਸਿੰਘ ਕਤਲ ਕੇਸ 'ਚ ਪੁਲਿਸ ਕਰ ਰਹੀ ਦੋਸ਼ੀਆਂ ਦਾ ਬਚਾਅ

ਅਬੋਹਰ, 23 ਮਾਰਚ (ਕੁਲਦੀਪ ਸਿੰਘ ਸੰਧੂ)- ਲਗਪਗ ਡੇਢ ਸਾਲ ਪਹਿਲਾਂ ਸ਼ਰੇਆਮ ਗੋਲੀਆਂ ਮਾਰ੍ਹਕੇ ਕਤਲ ਕੀਤੇ ਗਏ ਪ੍ਰਵਾਸੀ ਭਾਰਤੀ ਬਲਕਰਨ ਸਿੰਘ ਦੇ ਮਾਮਲੇ ਵਿਚ ਪੁਲਿਸ ਤੇ ਰਾਜਨੀਤਿਕ ਲੋਕਾਂ ਦਾ ਨਾਪਾਕ ਗੱਠਜੋੜ ਕਾਤਲਾਂ ਦਾ ਬਚਾਅ ਕਰ ਰਿਹਾ ਹੈ | ਇਹ ਦੋਸ਼ ਮਿ੍ਤਕ ਬਲਕਰਨ ਸਿੰਘ ਦੇ ਵੱਡੇ ਭਰਾ ਬਲਜੀਤ ਸਿੰਘ ਨੇ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਲਗਾਏ | ਉਨ੍ਹਾਂ ਕਿਹਾ ਕਿ ਮੇਰੇ ਭਰਾ ਬਲਕਰਨ ਸਿੰਘ ਦਾ ਕਤਲ 19 ਅਕਤੂਬਰ 2017 ਨੂੰ ਤੜਕਸਾਰ ਉਸ ਵੇਲੇ ਗੋਲੀਆਂ ਮਾਰ੍ਹਕੇ ਕਰ ਦਿੱਤਾ ਗਿਆ, ਜਦੋਂ ਉਹ ਸਵੇਰ ਦੀ ਸੈਰ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਜਦੋਂ ਮੁੱਢਲੀ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਕੁੱਝ ਪੁਲਿਸ ਅਫ਼ਸਰਾਂ ਤੇ ਰਾਜਨੀਤਿਕ ਲੋਕਾਂ ਦੇ ਨਾਪਾਕ ਗੱਠਜੋੜ ਕਾਰਨ ਸਥਾਨਕ ਪੁਲਿਸ ਉਨ੍ਹਾਂ ਦੇ ਕੇਸ ਨੂੰ ਖ਼ਰਾਬ ਕਰਨ ਜਾ ਰਹੀ ਹੈ ਤਾਂ ਅਸੀਂ ਉੱਚ ਅਦਾਲਤ ਦਾ ਸਹਾਰਾ ਲਿਆ ਜਿਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਸ ਕੇਸ ਦੀ ਜਾਂਚ ਕਰਨ ਲਈ ਸਪੈਸ਼ਲ ਜਾਂਚ ਟੀਮ ਦਾ ਗਠਨ ਹੋਇਆ | ਉਨ੍ਹਾਂ ਕਿਹਾ ਜਾਂਚ ਟੀਮ ਦੇ ਮੁਖੀ ਆਈ.ਪੀ.ਐੱਸ. ਦੀਪਕ ਪਾਰੀਕ ਨੇ ਜਾਂਚ ਦੌਰਾਨ ਥਾਣਾ ਮੁਖੀ ਨੂੰ ਪੱਤਰ ਲਿਖ ਕੇ ਕਿਹਾ ਕਿ ਇਸ ਕੇਸ ਵਿਚ ਪਹਿਲਾਂ ਗਿ੍ਫ਼ਤਾਰ ਕੀਤੇ ਕੁਲਬੀਰ ਸਿੰਘ ਤੇ ਦਰਸ਼ਨ ਸਿੰਘ ਨੂੰ ਜੇਲ੍ਹ ਤੋਂ ਪ੍ਰੋਟੈਕਸ਼ਨ ਵਰੰਟ 'ਤੇ ਲਿਆ ਕੇ ਇਸ ਕੇਸ ਵਿਚ ਲੋੜੀਂਦੇ ਜੈਦੀਪ ਜਿਸ ਨੂੰ ਪੁਲਿਸ ਯੂ.ਪੀ. ਤੋਂ ਗਿ੍ਫ਼ਤਾਰ ਕੇ ਲਿਆਈ ਸੀ, ਦੇ ਰੂ-ਬ-ਰੂ ਕਰਕੇ ਇਸ ਕੇਸ ਦੀ ਹੋਰ ਤਹਿ ਤੱਕ ਜਾਇਆ ਜਾਵੇ ਪਰ ਪੁਲਿਸ ਨੇ ਜਾਂਚ ਟੀਮ ਦੇ ਪੱਤਰ ਦੀ ਪ੍ਰਵਾਹ ਵੀ ਨਾ ਕਰਦਿਆਂ ਸਿਰਫ਼ ਤਿੰਨ ਦਿਨਾਂ ਬਾਅਦ ਹੀ ਬਿਨਾਂ ਖ਼ਾਸ ਪੁੱਛ-ਗਿੱਛ ਦੇ ਜੈਦੀਪ ਨੂੰ ਜੇਲ੍ਹ ਭੇਜ ਦਿੱਤਾ | ਜ਼ਿਕਰਯੋਗ ਹੈ ਕਿ ਮਿ੍ਤਕ ਬਲਕਰਨ ਸਿੰਘ ਦਾ ਕਾਤਲਾਂ ਦੇ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਸੀ ਅਤੇ ਕਾਤਲਾਂ ਨੇ ਗਿਣ-ਮਿਥ ਕੇ ਯੂ.ਪੀ. ਤੋਂ ਸਪੈਸ਼ਲ ਸ਼ੂਟਰ ਹਾਇਰ ਕਰਕੇ ਬਲਕਰਨ ਸਿੰਘ ਦਾ ਕਤਲ ਕਰ ਦਿੱਤਾ ਸੀ | ਉਨ੍ਹਾਂ ਕਿਹਾ ਕਿ ਕਾਤਲਾਂ ਦੇ ਕਈ ਕਰੀਬੀਆਂ ਵਲੋਂ ਸਾਨੂੰ ਮਾਰਨ ਦੀਆਂ ਅਜੇ ਵੀ ਧਮਕੀਆਂ ਮਿਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਕੇਸ ਵਿਚ ਨਾਮਜ਼ਦ ਦੋ ਵਿਅਕਤੀਆਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੋਇਆ ਹੈ ਅਤੇ ਉਹ ਦੋਵੇਂ ਪਿਉ-ਪੁੱਤ ਸ਼ਰੇਆਮ ਪੁਲਿਸ ਦੇ ਸਾਹਮਣੇ ਘੁੰਮ ਰਹੇ ਹਨ |

ਰੇਲਵੇ ਸਟੇਸ਼ਨ 'ਤੇ ਆਏ ਯਾਤਰੀ ਦੀ ਜੇਬ 'ਚੋਂ ਪੰਜ ਹਜ਼ਾਰ ਚੋਰੀ

ਮੰਡੀ ਲਾਧੂਕਾ, 23 ਮਾਰਚ (ਰਾਕੇਸ਼ ਛਾਬੜਾ)-ਮੰਡੀ ਦੇ ਰੇਲਵੇ ਸਟੇਸ਼ਨ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਗੱਡੀ ਚੜ੍ਹਾਉਣ ਆਏ ਇਕ ਵਿਅਕਤੀ ਦੀ ਜੇਬ ਵਿਚੋਂ ਪਰਸ ਚੋਰੀ ਕਰ ਲਏ ਜਾਣ ਦੀ ਸੂਚਨਾ ਹੈ | ਪਿੰਡ ਚੱਕ ਸਿੰੇਘੇਵਾਲਾ ਦੇ ਪਲਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯਾਦਗਾਰ ਸਭਾ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਜਲਾਲਾਬਾਦ, 23 ਮਾਰਚ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਚੌਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸ਼ਹੀਦ ਭਗਤ ਸਿੰਘ ਯਾਦਗਾਰ ਸਭਾ ਜਲਾਲਾਬਾਦ ਵਲੋਂ ਅੱਜ ਦੇ ਦਿਨ ਸ਼ਹੀਦ ਹੋਏ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ...

ਪੂਰੀ ਖ਼ਬਰ »

ਗਾਇਕ ਤੇ ਗੀਤਕਾਰ ਦੀਪ ਮਨਦੀਪ ਦਾ ਗੀਤ ਭਗਤ ਸਿੰਘ ਦਾ ਖ਼ਵਾਬ ਰਿਲੀਜ਼

ਫ਼ਾਜ਼ਿਲਕਾ, 23 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਨੌਜਵਾਨ ਗੀਤਕਾਰ ਅਤੇ ਗਾਇਕ ਦੀਪ ਮਨਦੀਪ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਸਿਸਟਮ ਅਤੇ ਸ਼ਹੀਦਾਂ ਦੀ ਸੋਚ ਤੋਂ ਮੁਨਕਰ ਹੋਈ ਜਵਾਨੀ 'ਤੇ ਚੋਟ ਕੱਸਦਾ ਗੀਤ ਰਿਲੀਜ਼ ਕੀਤਾ ਗਿਆ ...

ਪੂਰੀ ਖ਼ਬਰ »

ਕਾਂਗਰਸ ਬੁੱਧੀਜੀਵੀ ਟੀਮ ਨੇ ਕੀਤਾ ਸ਼ਹੀਦਾਂ ਨੂੰ ਸਿਜਦਾ

ਜਲਾਲਾਬਾਦ, 23 ਮਾਰਚ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਤੋਂ ਕਾਂਗਰਸ ਬੁੱਧੀਜੀਵੀ ਸੈੱਲ ਟੀਮ ਵਲੋਂ ਸ਼ਹੀਦ ਭਗਤ ਸਿੰਘ ਚੌਾਕ ਵਿਖੇ ਸ਼ਹੀਦ ਦੀ ਪ੍ਰਤਿਮਾ 'ਤੇ ਫੁੱਲਾਂ ਦੇ ਹਾਰ ਪਾ ਕੇ ਸਿੱਜਦਾ ਕੀਤਾ ਗਿਆ | ਇਸ ਮੌਕੇ ਬਲਾਕ ਚੇਅਰਮੈਨ ਨਰਿੰਦਰ ਸਿੰਘ ਨੰਨੂ ਕੁੱਕੜ, ਸਰਪੰਚ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੇ ਨਵੇਂ ਸੈਸ਼ਨ ਦੀ ਧਾਰਮਿਕ ਸਮਾਗਮਾਂ ਨਾਲ ਸ਼ੁਰੂਆਤ

ਫ਼ਾਜ਼ਿਲਕਾ, 22 ਮਾਰਚ (ਦਵਿੰਦਰ ਪਾਲ ਸਿੰਘ)-ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਹਵਨ ਯੱਗ ਨਾਲ ਕਰਵਾਈ ਗਈ | ਪਿ੍ੰਸੀਪਲ ਰਿਤੂ ਭੁਸਰੀ ਦੀ ਅਗਵਾਈ ਹੇਠ ਕਰਵਾਏ ਗਏ ਹਵਨ ਯੱਗ ਵਿਚ ਰਮੇਸ਼ ਭੁਸਰੀ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 23 ਮਾਰਚ (ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ 47 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਬਲਬੀਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਮਿਲੀ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 23 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਐਮ.ਏ. ਹਿਸਟਰੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚ ਕਾਲਜ ਦੀ ਵਿਦਿਆਰਥਣ ਰੋਹਿਨੀ ਛਾਬੜਾ ਪੁੱਤਰ ਆਨੰਦ ਭੂਸ਼ਣ ਨੇ 301 ਅੰਕ ਪ੍ਰਾਪਤ ਕਰ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਸੜਕ ਕਿਨਾਰੇ ਡਿਗੇ ਬੈਗ 'ਚੋਂ ਮਿਲੀਆਂ ਹਜ਼ਾਰਾਂ ਨਸ਼ੀਲੀਆਂ ਗੋਲੀਆਂ

ਅਬੋਹਰ, 23 ਮਾਰਚ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਸੜਕ ਕਿਨਾਰੇ ਡਿੱਗੇ ਪਏ ਲਾਵਾਰਸ ਬੈਗ ਚੋਂ ਤਲਾਸ਼ੀ ਦੌਰਾਨ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਮਿਲੀਆਂ ਹਨ | ਪ੍ਰਾਪਤ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਹੰਸ ਰਾਜ ਸਮੇਤ ਪੁਲਿਸ ਪਾਰਟੀ ਪਿੰਡ ...

ਪੂਰੀ ਖ਼ਬਰ »

ਕੋਚ ਤੇ ਖਿਡਾਰੀਆਂ ਦਾ ਰੈਡੀਐਾਟ ਪਬਲਿਕ ਸਕੂਲ ਵਲੋਂ ਸਨਮਾਨ

ਮੰਡੀ ਅਰਨੀਵਾਲਾ, 23 ਮਾਰਚ (ਨਿਸ਼ਾਨ ਸਿੰਘ ਸੰਧੂ)-ਸ਼ਹੀਦ-ਏ- ਆਜ਼ਮ ਸ: ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰੈਡੀਐਾਟ ਪਬਲਿਕ ਸਕੂਲ ਮਾਹੰੂਆਣਾ ਬੋਦਲਾ ਵਲੋਂ ਇਲਾਕੇ ਦੇ ਰਾਜ ਅਤੇ ਰਾਸ਼ਟਰੀ ਪੱਧਰ ਤੇ ਵੱਖ ਵੱਖ ਖੇਡਾਂ ਵਿਚ ਨਾਮਣਾ ਖੱਟਣ ...

ਪੂਰੀ ਖ਼ਬਰ »

ਐਮ.ਆਰ. ਕਾਲਜ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਫ਼ਾਜ਼ਿਲਕਾ, 23 ਮਾਰਚ (ਅਮਰਜੀਤ ਸ਼ਰਮਾ)-ਸਰਕਾਰੀ ਐਮ.ਆਰ. ਕਾਲਜ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਬੱਡੀ ਪ੍ਰੋਗਰਾਮ ਤਹਿਤ ਇਕ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਵਿਚ ਵਿਸ਼ੇਸ਼ ਰੂਪ ਵਿਚ ਪੁੱਜੇ ਸਰਕਾਰੀ ਸੀਨੀਅਰ ਮਾਡਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਦੜੇ ਸੱਟੇ ਦੀ ਰਾਸ਼ੀ ਬਰਾਮਦ, 4 ਨਾਮਜ਼ਦ, 2 ਗਿ੍ਫ਼ਤਾਰ

ਜਲਾਲਾਬਾਦ, 23 ਮਾਰਚ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਵੱਖ ਵੱਖ ਮਾਮਲਿਆਂ ਵਿਚ ਨਾਜਾਇਜ਼ ਸ਼ਰਾਬ, ਲਾਹਣ ਅਤੇ ਦੜੇ ਸੱਟੇ ਦੀ ਰਾਸ਼ੀ ਬਰਾਮਦ ਕਰਕੇ 4 ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ | ਜਿਸ ਵਿਚ ਦੜਾ ਸੱਟਾ ਲਗਾਉਣ ਵਾਲੇ 2 ਦੋਸ਼ੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਵੀ ...

ਪੂਰੀ ਖ਼ਬਰ »

ਡਾਇਰੈਕਟਰ ਸ਼ਰਮਾ ਵਲੋਂ ਡੀ.ਏ.ਵੀ. ਕਾਲਜ ਦਾ ਦੌਰਾ

ਅਬੋਹਰ, 23 ਮਾਰਚ (ਸੁਖਜੀਤ ਸਿੰਘ ਬਰਾੜ)-ਡੀ.ਏ.ਵੀ. ਮੈਨੇਜਿੰਗ ਕਮੇਟੀ ਦੇ ਡਾਇਰੈਕਟਰ ਸਤੀਸ਼ ਸ਼ਰਮਾ ਨੇ ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦਾ ਦੌਰਾ ਕੀਤਾ | ਉਨ੍ਹਾਂ ਕਾਲਜ ਦੀ ਸਮੱਸਿਆਵਾਂ ਸੁਣੀਆਂ ਤੇ ਸਿੱਖਿਆ ਸਬੰਧੀ ਕਾਲਜ ਦੇ ਪਿ੍ੰਸੀਪਲ ਉਰਮਿਲ ਸੇਠੀ ਨਾਲ ...

ਪੂਰੀ ਖ਼ਬਰ »

ਸੱਚਖੰਡ ਸਕੂਲ ਦਾ ਨਤੀਜਾ ਐਲਾਨਿਆ

ਅਬੋਹਰ, 23 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਸੱਚਖੰਡ ਕਾਨਵੈਂਟ ਸਕੂਲ ਵਿਖੇ ਨਰਸਰੀ ਤੋਂ ਗਿਆਰ੍ਹਵੀਂ ਜਮਾਤ ਤੱਕ ਦਾ ਨਤੀਜਾ ਐਲਾਨਿਆ ਗਿਆ | ਸਕੂਲ ਨਤੀਜਾ ਸੌ ਫ਼ੀਸਦੀ ਰਿਹਾ | ਅੰਤ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਕਮੇਟੀ ...

ਪੂਰੀ ਖ਼ਬਰ »

ਗੱਠਜੋੜ ਦਾ ਮੁੱਖ ਮਕਸਦ ਲੋਕਾਂ ਦਾ ਰਾਜ ਸਥਾਪਤ ਕਰਨਾ-ਖਹਿਰਾ

ਜ਼ੀਰਾ, 23 ਮਾਰਚ (ਮਨਜੀਤ ਸਿੰਘ ਢਿੱਲੋਂ)- ਬਹੁਜਨ ਸਮਾਜ ਪਾਰਟੀ, ਨਵਾਂ ਪੰਜਾਬ ਪਾਰਟੀ, ਲੋਕ ਇਨਸਾਫ਼ ਪਾਰਟੀ, ਕਮਿਊਨਿਸਟ ਪਾਰਟੀ ਅਤੇ ਪੰਜਾਬੀ ਏਕਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਗਠਿਤ ਕੀਤੇ ਗਏ ਗੱਠਜੋੜ ਦਾ ਮੁੱਖ ਮਕਸਦ ਪਿਛਲੇ ਲੰਬੇ ਸਮੇਂ ਤੋਂ ਦੇਸ਼ ਦੀ ...

ਪੂਰੀ ਖ਼ਬਰ »

ਆਗੂਆਂ ਦੇ ਵਖਰੇਵਿਆਂ ਕਾਰਨ ਦਿਨੋ-ਦਿਨ ਪਛੜਦੀ ਨਜ਼ਰ ਆ ਰਹੀ ਹੈ ਮੰਡਲ ਭਾਜਪਾ

ਮਮਦੋਟ, 23 ਮਾਰਚ (ਸੁਖਦੇਵ ਸਿੰਘ ਸੰਗਮ)- ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਬੇਸ਼ੱਕ ਪੂਰੇ ਭਾਰਤ ਵਿਚ ਭਾਰਤੀ ਜਨਤਾ ਪਾਰਟੀ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ ਪ੍ਰੰਤੂ ਮਮਦੋਟ ਭਾਜਪਾ ਦੇ ਆਗੂਆਂ ਦੇ ਵਖਰੇਵਿਆਂ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਬੱਬੂ ਨੇ 30 ਦੀ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ

ਕੁੱਲਗੜ੍ਹੀ, 23 ਮਾਰਚ (ਸੁਖਜਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਜੋਂ 30 ਮਾਰਚ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਰੈਲੀ ਕੀਤੀ ਜਾ ਰਹੀ | ਇਸ ਰੈਲੀ ਵਿਚ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ 'ਤੇ ਪਹੰੁਚ ਰਹੇ ਹਨ ...

ਪੂਰੀ ਖ਼ਬਰ »

ਸਨਾਤਨ ਧਰਮ ਸੰਮੇਲਨ ਦੇ ਦੂਜੇ ਦਿਨ ਪ੍ਰਮੁੱਖ ਸ਼ਖ਼ਸੀਅਤਾਂ ਸਨਮਾਨਿਤ

ਜ਼ੀਰਾ, 23 ਮਾਰਚ (ਮਨਜੀਤ ਸਿੰਘ ਢਿੱਲੋਂ)- ਸ੍ਰੀ ਬਜਰੰਗ ਭਵਨ ਮੰਦਿਰ ਜ਼ੀਰਾ ਵਿਖੇ ਸਨਾਤਨ ਧਰਮ ਸੰਮੇਲਨ ਅਤੇ ਸ੍ਰੀਮਦ ਭਾਗਵਤ ਗੀਤਾ ਸਪਤਾਹ ਦੀ ਦੂਜੀ ਸਭਾ ਧੂਮਧਾਮ ਨਾਲ ਮਨਾਈ ਗਈ, ਜਿਸ ਵਿਚ ਸਵਾਮੀ ਰਮੇਸ਼ਾਨੰਦ ਵਲੋਂ ਦੁਪਹਿਰ ਦੀ ਸਭਾ ਦੀ ਸ਼ੁਰੂਆਤ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਗੱਟੀ ਰਾਜੋ ਕੇ ਸਕੂਲ ਦੇ ਵਿਦਿਆਰਥੀਆਂ ਤੇ ਕਲੱਬ ਮੈਂਬਰਾਂ ਕੱਢੀ ਸਾਈਕਲ ਰੈਲੀ

ਫ਼ਿਰੋਜਪੁਰ, 23 ਮਾਰਚ (ਤਪਿੰਦਰ ਸਿੰਘ)- ਹਿੰਦ-ਪਾਕਿ ਸਰਹੱਦ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾ: ਸਤਿੰਦਰ ਸਿੰਘ ਪਿ੍ੰਸੀਪਲ ਦੀ ਅਗਵਾਈ ਵਿਚ 'ਯੁਵਾ ਸ਼ਕਤੀ ...

ਪੂਰੀ ਖ਼ਬਰ »

ਨੋਨੀ ਮਾਨ ਵਲੋਂ 30 ਦੀ ਰੈਲੀ ਸਬੰਧੀ ਪਿੰਡਾਂ 'ਚ ਨੁੱਕੜ ਮੀਟਿੰਗਾਂ

ਗੁਰੂਹਰਸਹਾਏ, 23 ਮਾਰਚ (ਹਰਚਰਨ ਸਿੰਘ ਸੰਧੂ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕਿਸੇ ਵੀ ਵਰਗ ਦਾ ਭਲਾ ਨਹੀਂ ਹੋ ਸਕਿਆ | ਇਹ ਪ੍ਰਗਟਾਵਾ ਅਕਾਲੀ ਦਲ ਗੁਰੂਹਰਸਹਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੌਨੀ ਮਾਨ ਵਲੋਂ ਹਲਕੇ ਦੇ ਦਰਜਨਾਂ ਪਿੰਡਾਂ ਅੰਦਰ ਲੋਕਾਂ ਨਾਲ ਨੁੱਕੜ ...

ਪੂਰੀ ਖ਼ਬਰ »

'ਨੀ ਸਰਕਾਰੇ ਭੁੱਲ ਨਾ ਜਾੲੀਂ, ਲਹੌਰੀਆਂ ਦੀ ਕੁਰਬਾਨੀ ਨੂੰ'

ਫ਼ਿਰੋਜ਼ਪੁਰ, 23 ਮਾਰਚ (ਤਪਿੰਦਰ ਸਿੰਘ)- ਭਾਰਤ-ਪਾਕਿ ਵੰਡ ਵੇਲੇ ਉੱਜੜ ਕੇ ਆਏ ਲੋਕਾਂ ਦੀ ਦੁਖੀ ਦਾਸਤਾਨ ਨੂੰ ਉਨ੍ਹਾਂ ਦੀ ਜ਼ੁਬਾਨੀ ਸੁਣਨ ਲਈ ਲਹੌਰੀਆਂ ਦੇ ਪਿੰਡ ਅੱਕੂ ਮਸਤੇ ਕੇ ਵਿਖੇ 'ਵੰਡ' ਨਾਮ ਦਾ ਪ੍ਰੋਗਰਾਮ ਚੈਨਲਾਂ ਵਲੋਂ ਫ਼ਿਲਮਾਇਆ ਗਿਆ | ਨਾਮਵਰ ਬੁਲਾਰੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ 30 ਦੀ ਰੈਲੀ ਸਬੰਧੀ ਬੱਬੂ ਵਲੋਂ ਪਿੰਡਾਂ ਦੇ ਤੂਫ਼ਾਨੀ ਦੌਰੇ

ਫ਼ਿਰੋਜ਼ਪੁਰ, 23 ਮਾਰਚ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਵਿਖੇ 30 ਮਾਰਚ ਦੀ ਯੂਥ ਅਕਾਲੀ ਦਲ ਦੀ ਰੈਲੀ ਸਬੰਧੀ ਯੂਥ ਵਿੰਗ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇਗਾ ਸਿੰਘ ਵਾਲਾ, ਮਹਾਲਮ, ...

ਪੂਰੀ ਖ਼ਬਰ »

ਸੰਧੂ ਪਰਿਵਾਰ ਨਾਲ ਗੁਰਦਾਸ ਬਾਦਲ ਨੇ ਕੀਤਾ ਦੁੱਖ ਸਾਂਝਾ

ਪੰਜੇ ਕੇ ਉਤਾੜ, 23 ਮਾਰਚ (ਵਿਨਾਇਕ)- 2007 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹੇ ਪਰਮਜੀਤ ਸਿੰਘ ਸੰਧੂ ਦਾ ਦਿਹਾਂਤ ਹੋ ਗਿਆ ਸੀ | ਪਰਿਵਾਰ ਨਾਲ ਦੁੱਖ ਦੀ ਘੜੀ 'ਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ 'ਤੇ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਉਨ੍ਹਾਂ ਦੇ ਜੱਦੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਲਗਾਏ ਕੈਂਪ ਦੌਰਾਨ 150 ਯੂਨਿਟ ਖ਼ੂਨ ਦਾਨ ਕੀਤਾ

ਮੰਡੀ ਲਾਧੂਕਾ, 23 ਮਾਰਚ (ਰਾਕੇਸ਼ ਛਾਬੜਾ)-ਪਿੰਡ ਲਾਧੂਕਾ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨ-ਦਾਨ ਕੈਂਪ ਦੌਰਾਨ ਨੌਜਵਾਨਾਂ 150 ਯੂਨਿਟ ਖ਼ੂਨਦਾਨ ਕੀਤਾ | ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਡਾ: ਭੀਮ ਰਾਓ ਅੰਬੇਡਕਰ ਕਲੱਬ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਨੇ ਸ਼ਹੀਦੀ ਦਿਵਸ ਮਨਾਇਆ

ਅਬੋਹਰ, 23 ਮਾਰਚ (ਸੁਖਜੀਤ ਸਿੰਘ ਬਰਾੜ)-ਕਿਸਾਨ, ਮਜ਼ਦੂਰ, ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਅੱਜ ਸਥਾਨਕ ਭਗਤ ਸਿੰਘ ਚੌਾਕ ਤੇ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਰੇਤ ਕਾਰੋਬਾਰ ਨੂੰ ਲੈ ਕੇ ਫ਼ਾਜ਼ਿਲਕਾ ਦੇ ਨੌਜਵਾਨ ਦਾ ਕਤਲ

ਫ਼ਾਜ਼ਿਲਕਾ, 23 ਮਾਰਚ (ਦਵਿੰਦਰ ਪਾਲ ਸਿੰਘ)-ਰੇਤੇ ਦੇ ਕੰਮ ਨੂੰ ਲੈ ਕੇ ਹੋਏ ਵਿਵਾਦ ਦੌਰਾਨ 1 ਨੌਜਵਾਨ ਦਾ ਫ਼ਾਜ਼ਿਲਕਾ ਨੇੜੇ ਪਿੰਡ ਮੂਠਿਆਂਵਾਲੀ ਵਿਖੇ ਕਤਲ ਕਰ ਦਿੱਤਾ ਗਿਆ | ਨੌਜਵਾਨ ਮੂਲ ਰੂਪ ਵਿਚ ਫ਼ਾਜ਼ਿਲਕਾ ਦੀ ਕਾਸ਼ੀ ਰਾਮ ਕਾਲੋਨੀ ਦਾ ਨਿਵਾਸੀ ਸੀ | ਨੌਜਵਾਨ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਅਬੋਹਰ, 23 ਮਾਰਚ (ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਚਾਰ ਗਰਾਮ ਹੈਰੋਇਨ ਸਮੇਤ ਦੋ ਜਣਿਆ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਬ-ਇੰਸਪੈਕਟਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗੰਗਾਨਗਰ ਰੋਡ 'ਤੇ ਸਥਿਤ ਡੀ.ਪੀ.ਐੱਸ. ਸਕੂਲ ਦੇ ਨੇੜੇ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਨਾਜਾਇਜ਼ ਕਬਜ਼ੇ ਛੁਡਵਾਏ

ਮੰਡੀ ਅਰਨੀਵਾਲਾ, 23 ਮਾਰਚ (ਨਿਸ਼ਾਨ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ: ਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਨਗਰ ਪੰਚਾਇਤ ਅਰਨੀਵਾਲਾ ਦੇ ਕਾਰਜ ਸਾਧਕ ਅਫਸਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਗਰ ਪੰਚਾਇਤ ...

ਪੂਰੀ ਖ਼ਬਰ »

ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 23 ਮਾਰਚ (ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਕ੍ਰਿਸ਼ਨ ਕੌਰ ਪਤਨੀ ਜਿੰਦਰਪਾਲ ਸਿੰਘ ਵਾਸੀ ਚਿਰਾਗ਼ ਢਾਣੀ ਦੇ ਬਿਆਨਾਂ 'ਤੇ ਬੀਤੇ ਦਿਨੀਂ 19 ਫਰਵਰੀ ਨੂੰ ਕੈਂਟਰ ਚੜ੍ਹਨ ਨਾਲ ਉਸ ਦੇ ਪੁੱਤਰ ਸੁਰਿੰਦਰ ਸਿੰਘ ਦੀ ਮੌਤ ਹੋ ਜਾਣ ਦੇ ਸਬੰਧ ਵਿਚ ਦਵਿੰਦਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਨੇ ਕਰਵਾਇਆ ਵਿਸ਼ੇਸ਼ ਸਮਾਗਮ

ਫ਼ਾਜ਼ਿਲਕਾ, 23 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਅਨਾਜ ਮੰਡੀ ਵਿਚ ਕਰਵਾਇਆ ਗਿਆ | ਜ਼ਿਲ੍ਹੇ ਭਰ ਤੋਂ ਇਕੱਠੇ ਹੋਏ ...

ਪੂਰੀ ਖ਼ਬਰ »

ਸੁਖਪਾਲਵੀਰ ਸਿੰਘ ਮਦਾਨ ਨੂੰ ਸੰਯੁਕਤ ਸਕੱਤਰ ਬਣਨ 'ਤੇ ਮੰਟਾ ਨੇ ਦਿੱਤੀ ਵਧਾਈ

ਜਲਾਲਾਬਾਦ, 23 ਮਾਰਚ (ਜਤਿੰਦਰ ਪਾਲ ਸਿੰਘ)-ਸਥਾਨਕ ਪਿੰਡ ਢਾਬ ਖ਼ੁਸ਼ਹਾਲ ਜੋਈਆ ਵਿਖੇ ਰਛਪਾਲ ਸਿੰਘ ਮਦਾਨ ਦੇ ਘਰ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਚੇਅਰਮੈਨ ਲਖਵਿੰਦਰ ਸਿੰਘ ਰੋਹੀ ਵਾਲਾ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX