ਤਾਜਾ ਖ਼ਬਰਾਂ


ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਸ਼ੁਤਰਾਣਾ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਗੁਲਾਹੜ ਵਿਖੇ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਕੁੱਝ ਲੜਕਿਆਂ ਵੱਲੋਂ ਅਗਵਾ ਕਰਕੇ ਉਸ ਨੂੰ ਅੱਗ ਲਗਾ ਕੇ ਸਾੜ ਕੇ ਮਾਰ ਦਿੱਤਾ ਗਿਆ ਹੈ। ਪੁਲਿਸ ...
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਜਲਾਲਾਬਾਦ ,24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ...
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ) - ਗੜੰਸ਼ਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਬੜਾ ਮੋੜ 'ਤੇ ਇੱਕ ਕਾਰ ਵੱਲੋਂ ਐਕਟਿਵਾ ਤੇ ਬੁਲਟ ਨੂੰ ਟੱਕਰ ਮਾਰੇ ਜਾਣ 'ਤੇ ਐਕਟਿਵਾ ਸਵਾਰ...
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਚੇਨਈ, 24 ਅਪ੍ਰੈਲ - ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ ਵੀਡੀਓ ਐਪ 'ਤੇ ਲੱਗੀ ਰੋਕ ਹਟਾ ਦਿੱਤੀ...
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਗੁਰੂਹਰਸਹਾਏ, ੨੪ ਅਪ੍ਰੈਲ - ਨੇੜਲੇ ਪਿੰਡ ਸਰੂਪੇ ਵਾਲਾ ਵਿਖੇ ਤੇਜ ਹਵਾਵਾਂ ਦੇ ਚੱਲਦਿਆਂ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਲੱਗੀ ਅੱਗ ਵਿਚ 100 ਤੋਂ 150 ਏਕੜ ਕਣਕ...
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਵੱਖ ਵੱਖ ਇਲਾਕਿਆਂ 'ਚ ਚੱਲ ਰਹੀ ਤੇਜ ਹਨੇਰੀ ਅਤੇ ਝਖੜ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਹਨੇਰੀ ਕਾਰਨ ਆਵਾਜ਼ਾਈ...
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਮਮਦੋਟ 24 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ...
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  1 day ago
ਖਮਾਣੋਂ, 24 ਅਪ੍ਰੈਲ (ਪਰਮਵੀਰ ਸਿੰਘ) - ਅੱਜ ਸ਼ਾਮ ਤੋਂ ਖਮਾਣੋਂ ਅਤੇ ਨਾਲ ਲਗਦੇ ਪੇਂਡੂ ਖੇਤਰਾਂ 'ਚ ਜ਼ੋਰਦਾਰ ਮੀਂਹ ਨਾਲ ਗੜੇਮਾਰੀ ਹੋ ਰਹੀ ਹੈ। ਹਾਲਾਤ ਇਹ ਹਨ ਕਿ ਵਾਹਨ ਚਾਲਕਾਂ...
ਹਫ਼ਤਾ ਪਹਿਲਾਂ ਪਏ ਮੀਂਹ ਨੇ ਗੁੰਮਟੀ ਖ਼ੁਰਦ ਦੇ ਸਕੂਲ ਦੀ ਪੁਰਾਣੀ ਬਿਲਡਿੰਗ 'ਚ ਪਈਆਂ ਤਰੇੜਾਂ
. . .  1 day ago
ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਹਫ਼ਤਾ ਪਹਿਲੇ ਪਏ ਮੀਂਹ ਦਾ ਪਾਣੀ ਅੱਜ ਵੀ ਪਿੰਡ ਗੁਮਟੀ ਖ਼ੁਰਦ (ਸੇਵਾ ਵਾਲਾ) ਦੇ 'ਸ਼ਹੀਦ ਨਾਇਬ ਸੂਬੇਦਾਰ ਮੇਜਰ ਸਿੰਘ' ਸਰਕਾਰੀ ਹਾਈ ...
ਬੈਂਸ ਨੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਪੈਸਿਆਂ ਸਮੇਤ ਕੀਤਾ ਕਾਬੂ
. . .  1 day ago
ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਪੰਜਾਬ ਜਮਹੂਰੀ ਗਠਜੋੜ (ਪੀ. ਡੀ. ਏ.) ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਰਤ ਵਿਭਾਗ ਦੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਇੱਕ ਕਾਰਖ਼ਾਨੇਦਾਰ ਤੋਂ 25 ਹਜ਼ਾਰ ਰੁਪਏ ਲੈਣ...
ਕੈਪਟਨ ਦੇ ਬਗ਼ੈਰ ਹੀ ਮੁਹੰਮਦ ਸਦੀਕ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਗ਼ੈਰ ਹੀ ਨਾਮਜ਼ਦਗੀ ਪੱਤਰ ਭਰਨੇ ਪਏ। ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਸਿਰ ਨਾ ਪਹੁੰਚਣ...
ਸ੍ਰੀ ਮੁਕਤਸਰ ਸਾਹਿਬ : ਤੇਜ਼ ਹਵਾਵਾਂ ਨੇ ਫਿਰ ਫ਼ਿਕਰਮੰਦ ਕੀਤੇ ਕਿਸਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਕੁਝ ਦਿਨ ਤੋਂ ਮੌਸਮ ਦੇ ਸਾਫ਼ ਹੋਣ ਮਗਰੋਂ ਅੱਜ ਫਿਰ ਸ਼ਾਮ ਸਮੇਂ ਤੇਜ਼ ਹਵਾਵਾਂ ਚੱਲਣ ਹੋਣ ਨਾਲ ਕਿਸਾਨ ਚਿੰਤਾ ਵਿਚ ਡੁੱਬ ਗਏ, ਕਿਉਂਕਿ ਕਣਕ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ। ਮੌਸਮ ਦਾ ਮਿਜ਼ਾਜ...
ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਸਕੱਤਰ ਅਤੇ ਪੁਲਿਸ ਮੁਖੀ ਤੋਂ ਮੰਗਿਆ ਅਸਤੀਫ਼ਾ
. . .  1 day ago
ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਣਕ ਫ਼ਸਲ ਸੜ ਕੇ ਹੋਈ ਸੁਆਹ
. . .  1 day ago
'ਆਪ' ਵਲੋਂ ਪੰਜਾਬ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ
. . .  1 day ago
ਚੋਣਾਂ ਦੌਰਾਨ ਕਾਂਗਰਸ ਨੂੰ ਜਿਤਾਉਣ 'ਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ- ਕੈਪਟਨ
. . .  1 day ago
ਰਾਣਾ ਸੋਢੀ ਦੇ ਘਰ ਪੁੱਜੇ ਸ਼ੇਰ ਸਿੰਘ ਘੁਬਾਇਆ
. . .  1 day ago
ਭਾਰਤ ਸਰਕਾਰ ਨੇ ਕੁਝ ਚੀਨੀ ਵਸਤੂਆਂ 'ਤੇ ਲੱਗੀ ਪਾਬੰਦੀ ਨੂੰ ਅੱਗੇ ਵਧਾਇਆ
. . .  1 day ago
ਡੀ. ਸੀ. ਕੰਪਲੈਕਸ ਮੋਗਾ 'ਚ ਸਥਿਤ ਬੈਂਕ 'ਚੋਂ ਨਕਦੀ ਅਤੇ ਸੋਨਾ ਚੋਰੀ ਕਰਨ ਵਾਲੇ ਆਏ ਪੁਲਿਸ ਦੇ ਅੜਿੱਕੇ
. . .  1 day ago
ਅੱਗ ਲੱਗਣ ਕਾਰਨ 5 ਏਕੜ ਕਣਕ ਦੀ ਫ਼ਸਲ ਸੜੀ
. . .  1 day ago
ਬਰਨਾਲਾ ਦੇ ਪਿੰਡ ਬੀਹਲਾ 'ਚ ਅੱਗ ਲੱਗਣ ਕਾਰਨ ਕਣਕ ਦੀ 100 ਏਕੜ ਫ਼ਸਲ ਸੜੀ
. . .  1 day ago
ਅਣਅਧਿਕਾਰਤ ਉਸਾਰੀ ਢਾਹੁਣ ਗਏ ਇਮਾਰਤੀ ਸ਼ਾਖਾ ਸਟਾਫ਼ 'ਤੇ ਕੋਲੋਨਾਈਜ਼ਰ ਵਲੋਂ ਹਮਲਾ
. . .  1 day ago
ਅੱਗ ਲੱਗਣ ਕਾਰਨ ਪਿੰਡ ਕਲਿਆਣਪੁਰ 'ਚ ਕਣਕ ਦੇ ਕਰੀਬ 12 ਖੇਤ ਸੜ ਕੇ ਹੋਏ ਸੁਆਹ
. . .  1 day ago
ਲਾਟਰੀ ਦੀ ਆੜ 'ਚ ਕੰਮ ਕਰ ਰਹੇ ਸੱਟਾ ਕਾਰੋਬਾਰੀਆਂ 'ਤੇ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 11 ਗ੍ਰਿਫ਼ਤਾਰ
. . .  1 day ago
ਕੇਵਲ ਢਿੱਲੋਂ ਨੇ ਭੱਠਲ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ
. . .  1 day ago
ਕੇਜਰੀਵਾਲ, ਸਿਸੋਦੀਆ ਅਤੇ ਯੋਗੇਂਦਰ ਵਿਰੁੱਧ ਗ਼ੈਰ ਜ਼ਮਾਨਤੀ ਵਾਰੰਟ 'ਤੇ ਲੱਗੀ ਰੋਕ
. . .  1 day ago
ਫ਼ਾਜ਼ਿਲਕਾ : ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਏ ਦੇਸ ਰਾਜ ਜੰਡਵਾਲਿਆ
. . .  1 day ago
ਸਚਿਨ ਨੇ ਆਪਣੇ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ, ਅੱਜ ਮਨਾ ਰਹੇ ਹਨ 46ਵਾਂ ਜਨਮ
. . .  1 day ago
ਭਾਰਤੀਆ ਸ਼ਕਤੀ ਚੇਤਨਾ ਪਾਰਟੀ ਦੇ ਵਿਜੇ ਅਗਰਵਾਲ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  1 day ago
5 ਸਾਲਾਂ ਦਾ ਹਿਸਾਬ ਦੇਣ ਦੀ ਬਜਾਏ ਨਹਿਰੂ ਅਤੇ ਇੰਦਰਾ ਦੇ ਬਾਰੇ 'ਚ ਗੱਲ ਕਰਦੇ ਹਨ ਮੋਦੀ- ਪ੍ਰਿਅੰਕਾ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਦੇ ਸਿਲਸਿਲੇ 'ਚ 18 ਹੋਰ ਸ਼ੱਕੀ ਗ੍ਰਿਫ਼ਤਾਰ
. . .  1 day ago
ਕਣਕ ਦੀ ਖ਼ਰੀਦ ਕਰਨ ਦੇ ਬਾਵਜੂਦ ਵੀ ਬਾਰਦਾਨਾ ਨਾ ਹੋਣ ਕਾਰਨ ਮੰਡੀਆਂ 'ਚ ਰਾਤ ਕੱਟਣ ਲਈ ਮਜਬੂਰ ਕਿਸਾਨ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੌ ਸਜਾਏ ਗਏ
. . .  1 day ago
ਭਾਜਪਾ ਦੇ ਨਾਰਾਜ਼ ਸੰਸਦ ਮੈਂਬਰ ਉਦਿਤ ਰਾਜ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਮੋਗਾ ਵਿਖੇ ਘਰ 'ਚੋਂ ਮਿਲੀ ਨੌਜਵਾਨ ਲੜਕੀ ਦੀ ਲਾਸ਼, ਹੱਤਿਆ ਕੀਤੇ ਜਾਣ ਦੀ ਸ਼ੰਕਾ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਪਤਨੀ ਅਪੂਰਵਾ ਗ੍ਰਿਫ਼ਤਾਰ
. . .  1 day ago
ਤੇਜ਼ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ, 25 ਏਕੜ ਦੇ ਕਰੀਬ ਕਣਕ ਸੜੀ
. . .  1 day ago
ਨੇਪਾਲ ਦੇ ਕਈ ਇਲਾਕਿਆਂ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸ੍ਰੀਲੰਕਾ 'ਚ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 359
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਕਸ਼ੈ ਕੁਮਾਰ ਨੇ ਲਈ ਇੰਟਰਵਿਊ
. . .  1 day ago
ਕੈਪਟਨ ਅੱਜ ਪੁੱਜਣਗੇ ਸੰਗਰੂਰ, ਕੇਵਲ ਢਿੱਲੋਂ ਦੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਉਣਗੇ
. . .  1 day ago
ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਅੱਜ 46 ਸਾਲ ਦੇ ਹੋਏ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਅੱਜ ਦਾ ਵਿਚਾਰ
. . .  1 day ago
ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  2 days ago
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  2 days ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਅੰਮ੍ਰਿਤਸਰ

ਸ਼ਹੀਦਾਂ ਦੀ ਬਦੌਲਤ ਹੀ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ-ਸੋਨੀ

ਅੰਮਿ੍ਤਸਰ, 23 ਮਾਰਚ (ਰੇਸ਼ਮ ਸਿੰਘ)¸ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਅੱਜ ਵੱਖ-ਵੱਖ ਥਾਈਾ ਸਮਾਜਿਕ ਤੇ ਸਿਆਸੀ ਸਖਸ਼ੀਅਤਾਂ ਵਲੋਂ ਸਮਾਗਮ ਕਰਵਾਏ ਗਏ ਤੇ ਵੱਖ-ਵੱਖ ਸੰਗਠਨਾਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਅਤੇ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਬਸੰਤੀ ਰੰਗ ਦੀਆਂ ਪੱਗਾਂ ਵੀ ਸਜਾਈਆਂ ਗਈਆਂ | ਸ਼ਹੀਦੀ ਦਿਵਸ ਮੌਕੇ ਅੱਜ ਯੰਗ ਬਿ੍ਗੇਡ ਸੇਵਾ ਦਲ ਦੇ ਪ੍ਰਧਾਨ ਤਨਿਸ਼ ਤਲਵਾੜ ਵਲੋਂ ਇਥੇ ਲੋਹਗੜ੍ਹ ਚੌਾਕ 'ਚ ਕਰਵਾਏ ਸਮਾਗਮ 'ਚ ਉਚੇਚੇ ਤੌਰ 'ਤੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸ਼ਿਰਕਤ ਕੀਤੀ ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀਆਂ ਤਸਵੀਰਾਂ 'ਤੇ ਫੁੱਲ ਭੇਂਟ ਕੀਤੇ | ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਵੱਡਾ ਯੋਗਦਾਨ ਪਾਇਆ ਹੈ ਜਿਸ ਦੀ ਬਦੌਲਤ ਦੇਸ਼ ਵਾਸੀ ਅੱਜ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ | ਇਸ ਮੌਕੇ ਜੁਗਲ ਕਿਸ਼ੋਰ ਸ਼ਰਮਾ, ਕੌਾਸਲਰ ਵਿਕਾਸ ਸੋਨੀ, ਰਮਨ ਬਾਬਾ, ਇੰਦਰ ਖੰਨਾ, ਇਕਬਾਲ ਸਿੰਘ ਸ਼ੈਰੀ, ਵਲੈਤੀ ਲਾਲ ਆਨੰਦ, ਮਨੋਹਰ ਮੰਨਣ, ਵਿੱਕੀ ਦੱਤਾ, ਪਰਮਜੀਤ ਸਿੰਘ ਚੋਪੜਾ, ਦਿਨੇਸ਼ ਬਾਬਾ, ਅਭੀ ਪਹਿਲਵਾਨ, ਰਾਮ ਪਾਲ, ਰਵੀ ਕਾਂਤ, ਸੰਦੀਪ ਮਹਾਜ਼ਨ, ਸੰਦੀਪ ਸਰੀਨ, ਸੁਧੀਰ ਸ਼ਰਮਾ ਆਦਿ ਆਗੂ ਹਾਜ਼ਰ ਸਨ |
ਜ਼ਿਲ੍ਹਾ ਕਾਂਗਰਸ ਕਮੇਟੀਆਂ ਨੇ ਸ਼ਹੀਦਾਂ ਨੂੰ ਵਿਸਾਰਿਆ
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਅੱਜ ਵੱਖ-ਵੱਖ ਥਾਂਈਾ ਹੋਏ ਸਮਾਗਮਾਂ 'ਚ ਜਿਥੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਉਥੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੀਆਂ ਦੋਵੇਂ ਇਕਾਈਆਂ ਸ਼ਹਿਰੀ ਤੇ ਦਿਹਾਤੀ ਨੇ ਸ਼ਹੀਦਾਂ ਨੂੰ ਬਿਲਕੁਲ ਹੀ ਵਿਸਾਰ ਦਿੱਤਾ ਅਤੇ ਦੋਵਾਂ ਦਫ਼ਤਰਾਂ 'ਚ ਕੋਈ ਸਮਾਗਮ ਨਹੀਂ ਕਰਵਾਏ ਗਏ ਅਤੇ ਦਫ਼ਤਰਾਂ 'ਚ ਕੋਈ ਆਗੂ ਜਾਂ ਵਰਕਰ ਨਹੀਂ ਬਹੁੜਿਆ | ਇਸ ਸਬੰਧੀ ਜਦੋਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਪ੍ਰਧਾਨ ਸ੍ਰੀਮਤੀ ਜਤਿੰਦਰ ਕੌਰ ਸੋਨੀਆ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਬਾਹਰ ਹੋਣ ਕਾਰਨ ਅਜਿਹਾ ਸਮਾਗਮ ਨਹੀਂ ਕਰਵਾ ਸਕੇ, ਜਦੋਂ ਕਿ ਦਿਹਾਤੀ ਦਫ਼ਤਰ ਅਜਿਹਾ ਸਮਾਗਮ ਨਾ ਹੋਣ ਸਬੰਧੀ ਜ਼ਿਲ੍ਹਾ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਫ਼ੋਨ ਚੁੱਕਣਾ ਹੀ ਮੁਨਾਸਿਬ ਨਹੀਂ ਸਮਝਿਆ |

ਚੀਫ਼ ਖ਼ਾਲਸਾ ਦੀਵਾਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਮੌਕੇ ਜਿਥੇ ਵੱਖ-ਵੱਖ ਵਿਦਵਾਨਾਂ ਵਲੋਂ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਔਰਤ 'ਤੇ ਪਿਸਤੌਲ ਤਾਣ ਕੇ ਲੁਟੇਰੇ ਨੇ ਪਰਸ ਖੋਹਿਆ

ਅੰਮਿ੍ਤਸਰ, 23 ਮਾਰਚ (ਰੇਸ਼ਮ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਕਾਰਨ ਸ਼ਹਿਰ ਵਿਚ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਵਧ ਗਏ ਹਨ ਅਤੇ ਆਮ ਲੋਕ ਸਹਿਮੇ ਹੋਏ ਹਨ ਕਿਉਂਕਿ ਲਾਇਸੰਸੀ ਹਥਿਆਰ ਥਾਣਿਆਂ ਵਿਚ ਜਮਾਂ ਹੋਣ ਕਾਰਨ ਲੋਕ ਆਪਣੀ ...

ਪੂਰੀ ਖ਼ਬਰ »

ਟਰਾਲੇ ਦੀ ਫ਼ੇਟ ਵੱਜਣ ਕਾਰਨ ਕਾਰ ਡਿਵਾਈਡਰ 'ਤੇ ਚੜ੍ਹੀ

ਬੰਡਾਲਾ, 23 ਮਾਰਚ (ਅਮਰਪਾਲ ਸਿੰਘ ਬੱਬੂ)-ਬੰਡਾਲਾ ਕੋਲੋਂ ਲੰਘਦੇ ਨੈਸ਼ਨਲ ਹਾਈਵੇ 'ਤੇ ਸਥਿਤ ਪੀਰ ਵਾਲਾ ਚੌਾਕ (ਬੰਡਾਲਾ) ਉਪਰ ਨਵਦੀਪ ਸਿੰਘ ਸਪੁੱਤਰ ਭੁਪਿੰਦਰ ਸਿੰਘ ਵਾਸੀ ਲਕਸ਼ੀ ਨੰਗਲ ਰਾਏਕੋਟ (ਲੁਧਿਆਣਾ) ਤੋਂ ਵਿਆਹ ਵੇਖ ਕੇ ਆਪਣੀ ਕਾਰ ਪੋਲੋ ਨੰ: ਪੀਬੀ-09-9255 'ਤੇ ...

ਪੂਰੀ ਖ਼ਬਰ »

ਲਾਹੌਰ ਤੇ ਫ਼ੈਸਲਾਬਾਦ 'ਚ ਮਨਾਇਆ ਸ਼ਹੀਦੀ ਦਿਹਾੜਾ

ਅੰਮਿ੍ਤਸਰ, 23 ਮਾਰਚ (ਸੁਰਿੰਦਰ ਕੋਛੜ)¸ਸਰਹੱਦ ਪਾਰ ਲਾਹੌਰ ਦੇ ਸ਼ਾਦਮਾਨ ਚੌਾਕ 'ਚ ਅੱਜ ਸ਼ਾਮ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ 88ਵਾਂ ਸ਼ਹੀਦੀ ਦਿਹਾੜਾ ਮਨਾਉਂਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ਼ਹੀਦੀ ਦਿਹਾੜਾ ਪੂਰੀ ਗਰਮਜੋਸ਼ੀ ਨਾਲ ...

ਪੂਰੀ ਖ਼ਬਰ »

ਐਸ. ਟੀ. ਐਫ਼. ਵਲੋਂ ਨਸ਼ਿਆਂ ਖਿਲਾਫ਼ ਮੋਟਰਸਾਇਕਲ ਰੈਲੀ ਅੱਜ

ਅੰਮਿ੍ਤਸਰ, 23 ਮਾਰਚ (ਰੇਸ਼ਮ ਸਿੰਘ)¸ਐਸ. ਟੀ. ਐਫ਼. ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਜੀ. ਟੀ. ਰੋਡ ਤੋਂ ਨਸ਼ਿਆਂ ਵਿਰੁੱਧ ਮੋਟਰਸਾਈਕਲ ਰੈਲੀ 24 ਮਾਰਚ ਨੂੰ ਸਵੇਰੇ 7:00 ਵਜੇ ਕੱਢੀ ਜਾ ਰਹੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਨਕਾਬਪੋਸ਼ ਲੁਟੇਰਿਆਂ ਨੇ ਨੌਜਵਾਨ ਕੋਲੋਂ ਮੋਬਾਈਲ ਝਪਟਿਆ

ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਚੋਗਾਵਾਂ ਰੋਡ 'ਤੇ ਬੀਤੀ ਦੇਰ ਰਾਤ ਦੋ ਨਕਾਬਪੋਸ਼ ਲੁਟੇਰੇ ਮੋਬਾਇਲ ਝਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਰਾਜਬੀਰ ਸਿੰਘ ਪੁੱਤਰ ਅਮਨਜੀਤ ਸਿੰਘ ਵਾਸੀ ਪਿੰਡ ਫੁੱਲੇਚੱਕ ਨੇ ਦੱਸਿਆ ਕਿ ਬੀਤੀ ਰਾਤ 9 ਵਜੇ ...

ਪੂਰੀ ਖ਼ਬਰ »

ਸਾਨੂੰ ਯੂਨੀਅਨ 'ਚੋਂ ਕੱਢਣ ਦਾ ਪ੍ਰਚਾਰ ਬੇਹੱਦ ਹਾਸੋਹੀਣਾ-ਦਾਤਾਰ ਸਿੰਘ

ਅਜਨਾਲਾ, 23 ਮਾਰਚ (ਸੁੱਖ ਮਾਹਲ)-ਅੱਜ ਇਥੇ ਕਿਰਤੀ ਕਿਸਾਨ ਯੁਨੀਅਨ ਦੇ ਸੂਬਾ ਜਨਰਲ ਸਕੱਤਰ ਦਾਤਾਰ ਸਿੰਘ ਅਤੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਧੰਨਵੰਤ ਸਿੰਘ ਖਤਰਾਏ ਕਲ੍ਹਾਂ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਕਮੇਟੀ ਤੋਂ ...

ਪੂਰੀ ਖ਼ਬਰ »

'ਅੰਮਿ੍ਤਸਰ ਰੰਗਮੰਚ ਉਤਸਵ' ਦੇ 23ਵੇਂ ਦਿਨ 'ਮਿੱਟੀ ਦਾ ਮੁੱਲ' ਨਾਟਕ ਦੀ ਪੇਸ਼ਕਾਰੀ

ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)¸ਸਥਾਨਕ ਵਿਰਸਾ ਵਿਹਾਰ ਵਿਖੇ 1 ਮਾਰਚ ਤੋਂ ਲਗਾਤਾਰ ਚੱਲ ਰਹੇ 31 ਦਿਨਾਂ ਅੰਮਿ੍ਤਸਰ ਰੰਗਮੰਚ ਉਤਸਵ ਦੇ ਅੱਜ 23ਵੇਂ ਦਿਨ ਰੰਗਕਰਮੀ ਆਰਟ ਅਕੈਡਮੀ ਵਲੋਂ ਓਮ ਪ੍ਰਕਾਸ਼ ਗਾਸੋ ਦੀ ਕਹਾਣੀ 'ਤੇ ਅਧਾਰਿਤ ਪੰਜਾਬੀ ਨਾਟਕ ਮਿੱਟੀ ਦਾ ਮੁੱਲ ...

ਪੂਰੀ ਖ਼ਬਰ »

ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਿਆਂ ਨੇ ਮੁਆਫ਼ੀ ਮੰਗੀ

ਅੰਮਿ੍ਤਸਰ, 23 ਮਾਰਚ (ਰੇਸ਼ਮ ਸਿੰਘ)¸ਹੋਲੀ ਵਾਲੇ ਦਿਨ ਮੈਡੀਕਲ ਕਾਲਜ 'ਚ ਦਾਖਲ ਹੋ ਕੇ ਮੈਡੀਕਲ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਨੌਜਵਾਨਾਂ ਨੇ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਮੁਆਫ਼ੀ ਮੰਗ ਕੇ ਖਹਿੜਾ ਛੁਡਾਇਆ ਹੈ | ਮਿਲੇ ਵੇਰਵਿਆਂ ਅਨੁਸਾਰ ਹੋਲੀ ਵਾਲੇ ਦਿਨ ...

ਪੂਰੀ ਖ਼ਬਰ »

ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ

ਚੌਕ ਮਹਿਤਾ, 23 ਮਾਰਚ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਸਦਾਰੰਗ)-ਅੱਜ ਦੁਪਹਿਰ ਬਾਅਦ ਪਿੰਡ ਘਨਸ਼ਾਮਪੁਰਾ ਦੇ ਵਸਨੀਕ ਜੁਗਰਾਜ ਸਿੰਘ (29) ਪੁੱਤਰ ਚਰਨਜੀਤ ਸਿੰਘ ਨੂੰ ਪਿੰਡ ਦੇ ਹੀ ਨੌਜਵਾਨ ਵਲੋਂ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਪੁਲਿਸ ...

ਪੂਰੀ ਖ਼ਬਰ »

ਸਸਤੀ ਕਣਕ ਦੇ 273 ਤੋੜੇ ਚੋਰੀ ਕਰਨ ਦੇ ਮਾਮਲੇ 'ਚ ਤਿੰਨ ਿਖ਼ਲਾਫ਼ ਪਰਚਾ ਦਰਜ

ਮਾਨਾਂਵਾਲਾ, 23 ਮਾਰਚ (ਗੁਰਦੀਪ ਸਿੰਘ ਨਾਗੀ)-ਥਾਣਾ ਚਾਟੀਵਿੰਡ ਦੀ ਪੁਲਿਸ ਨੇ ਬੀਤੀ ਹਲਕਾ ਅਟਾਰੀ ਦੇ ਪਿੰਡ ਝੀਤਾ ਕਲਾਂ ਵਿਖੇ ਲਿਆਂਦੀ ਸਸਤੀ ਕਣਕ ਦੇ 273 ਤੋੜੇ ਟਰੱਕ ਵਿਚੋਂ ਚੋਰੀ ਕਰ ਲਏ ਜਾਣ 'ਤੇ ਪਿੰਡ ਦੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਅੰਮਿ੍ਤਸਰ ਗੇਮਜ਼ ਐਸੋਸੀਏਸ਼ਨ ਦੇ ਕੰਮਾਂ 'ਚ ਕਦੇ ਦਖ਼ਲ-ਅੰਦਾਜ਼ੀ ਨਹੀਂ ਕੀਤੀ-ਐਡਵੋਕੇਟ ਸੈਣੀ

ਅੰਮਿ੍ਤਸਰ, 23 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਬੀਤੇ ਕੱਲ੍ਹ ਕੌਮੀ ਅਤੇ ਕੌਮਾਂਤਰੀ ਕਿ੍ਕਟਰਾਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਅੰਮਿ੍ਤਸਰ ਗੇਮਜ਼ ਐਸੋਸੀਏਸ਼ਨ (ਏ. ਜੀ. ਏ.) ਹੈਰੀਟੇਜ਼ ਕਲੱਬ ਦੇ ਸੀਨੀਅਰ ਉਪ ਪ੍ਰਧਾਨ ਐਡਵੋਕੇਟ ਪ੍ਰਦੀਪ ਸੈਣੀ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ

ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਸਰਪੰਚ ਪਰਮਿੰਦਰਜੀਤ ਸਿੰਘ ਨੇ ਅੱਜ ਸਾਥੀਆਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ...

ਪੂਰੀ ਖ਼ਬਰ »

1650 ਨਸ਼ੀਲੀਆਂ ਗੋਲੀਆਂ ਅਤੇ 70010 ਰੁਪਏ ਨਕਦੀ ਸਮੇਤ ਇੱਕ ਕਾਬੂ

ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਡੀ. ਐਸ. ਪੀ. ਅਜਨਾਲਾ ਸ: ਹਰਪ੍ਰੀਤ ਸਿੰਘ ਦੀ ਅਗਵਾਈ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਅਤੇ ਨਗਦੀ ਸਮੇਤ ਕਾਬੂ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਅਜਨਾਲਾ ਦੇ ਐਸ. ਐਚ. ਓ. ...

ਪੂਰੀ ਖ਼ਬਰ »

'ਅਮਰੀਕਨ ਗੌਟ ਟੈਲੈਂਟ' ਮੁਕਾਬਲੇ 'ਚ ਸ਼ਿਰਕਤ ਕਰਕੇ ਪਰਤਿਆ ਬੀਰ ਖ਼ਾਲਸਾ ਦਲ ਗਤਕਾ ਗਰੁੱਪ

ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)¸ਬੀਤੇ ਦਿਨੀਂ ਅਮਰੀਕਾ ਵਿਖੇ ਹੋਏ ਵੱਕਾਰੀ 'ਅਮਰੀਕਨ ਗੌਟ ਟੈਲੈਂਟ' ਮੁਕਾਬਲੇ 'ਚ ਹਿੱਸਾ ਲੈ ਕੇ ਪਹਿਲੇ ਰਾਊਾਡ 'ਚ ਜਿੱਤ ਪ੍ਰਾਪਤ ਕਰਕੇ ਬੀਰ ਖ਼ਾਲਸਾ ਦਲ ਗਤਕਾ ਗਰੁੱਪ ਦਾ ਅੱਜ ਅੰਮਿ੍ਤਸਰ ਪੁੱਜਣ 'ਤੇ ਵੱਖ ਵੱਖ ਸਿੱਖ ...

ਪੂਰੀ ਖ਼ਬਰ »

ਔਜਲਾ ਨੇ ਬੱਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਟਾਂਗਰਾ, 23 ਮਾਰਚ (ਹਰਜਿੰਦਰ ਸਿੰਘ ਕਲੇਰ)¸ਨਜ਼ਦੀਕੀ ਪਿੰਡ ਛੱਜਲਵੱਡੀ ਦੇ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਪ੍ਰਮਪ੍ਰੀਤ ਸਿੰਘ ਸਾਬੀ, ਗੁਰਪ੍ਰੀਤ ਸਿੰਘ ਦੇ ਸਤਿਕਾਰਯੋਗ ਚਾਚਾ ਮੈਨੇਜਰ ਮੁਖਤਾਰ ਸਿੰਘ ਬੀਤੇ ਦਿਨ ਕੈਨੇਡਾ ਵਿਖੇ ਗੁਰੂ ਚਰਨਾਂ 'ਚ ਜਾ ਬਿਰਾਜੇ ...

ਪੂਰੀ ਖ਼ਬਰ »

ਬਾਬਾ ਬਕਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇਥੇ ਅੱਜ ਗੁਰੂ ਤੇਗ ਬਹਾਦਰ ਯੂਥ ਸਪੋਰਟਸ ਕਲੱਬ (ਰਜਿ:) ਬਾਬਾ ਬਕਾਲਾ ਸਾਹਿਬ ਨੇ ਜ਼ਿਲ੍ਹਾ ਯੂਥ ਕੌਆਰਡੀਨੇਟਰ ਸ੍ਰੀ ਸੈਮਸਨ ਮਸੀਹ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਗੁਰਜੰਟ ਸਿੰਘ ਨੇ ਸਪੈਸ਼ਲ ਉਲੰਪਿਕ ਖੇਡਾਂ 'ਚ ਹੈਂਡਬਾਲ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਅੰਮਿ੍ਤਸਰ, 23 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਅੰਮਿ੍ਤਸਰ ਦੇ ਖਾਲਸਾ ਕਾਲਜ 'ਚ ਪੜ੍ਹਾਈ ਕਰ ਰਹੇ ਗੁਰਜੰਟ ਸਿੰਘ ਨਾਂਅ ਦੇ ਖਿਡਾਰੀ ਨੇ ਬੀਤੇ ਦਿਨੀਂ ਅਰਬ ਮੁਲਕ ਆਬੂ ਧਾਬੀ 'ਚ ਹੋਈਆਂ ਸਪੈਸ਼ਲ ਉਲੰਪਿਕ ਖੇਡਾਂ 'ਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਹੈਂਡਬਾਲ ਮੁਕਾਬਲੇ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦੇ ਆਖ਼ਰੀ ਦਿਨ ਹੋਏ ਭੰਗੜਾ ਮੁਕਾਬਲੇ

ਅੰਮਿ੍ਤਸਰ, 23 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਡਾਇਰੈਕਟਰ ਆਫ਼ ਯੂਥ ਸਰਵਿਸਜ਼ ਵਲੋਂ ਇਸਤਰੀਆਂ ਦੇ ਸਰੂਪ ਰਾਣੀ ਸਰਕਾਰੀ ਕਾਲਜ 'ਚ ਕਰਵਾਇਆ ਗਿਆ 2 ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਅੱਜ ਸਮਾਪਤ ਹੋ ਗਿਆ | ਯੁਵਕ ਮੇਲੇ ਦੇ ਆਖਰੀ ਦਿਨ ਗਿੱਧਾ, ਮੋਨੋਐਕਟਿੰਗ, ਵਾਰ ...

ਪੂਰੀ ਖ਼ਬਰ »

ਕਾਰ ਵਲੋਂ ਫੇਟ ਮਾਰਨ ਕਾਰਨ ਐਕਟਿਵਾ ਸਵਾਰ ਵਿਅਕਤੀ ਦੀ ਮੌਤ

ਅੰਮਿ੍ਤਸਰ, 23 ਮਾਰਚ (ਰੇਸ਼ਮ ਸਿੰਘ)¸ਇਥੇ ਰਣਜੀਤ ਐਵੀਨਿੳ 'ਚ ਇਕ ਤੇਜ਼ ਰਫ਼ਤਾਰ ਕਾਰ ਵਲੋਂ ਕੁਚਲੇ ਜਾਣ ਕਾਰਨ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਬਾਅਦ 'ਚ ਪੁਲਿਸ ਨੇ ਕਾਰਵਾਈ ਕਰਦਿਆਂ ਡਰਾਈਵਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਰਣਜੀਤ ਐਵੀਨਿਊ ਦੀ ...

ਪੂਰੀ ਖ਼ਬਰ »

ਨੇਤਰਹੀਣਾਂ ਦੀ ਸਹੂਲਤ ਲਈ ਵੀ. ਵੀ. ਪੈਟ ਮਸ਼ੀਨ 'ਤੇ ਹੋਵੇਗੀ ਬਰੇਲ ਲਿੱਪੀ

ਅੰਮਿ੍ਤਸਰ, 23 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਲੋਹਗੜ੍ਹ ਵਿਖੇ ਚੱਲ ਰਹੀ ਅੰਧ ਵਿਦਿਆਲਾ ਸੰਸਥਾ 'ਚ ਸਵੀਪ ਮੁੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਸਵੀਪ ਮੁਹਿੰਮ ਤਹਿਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫ਼ਸਰ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਵੱਟਸਐਪ ਗਰੁੱਪ 'ਚ ਇਤਰਾਜ਼ਯੋਗ ਤਸਵੀਰਾਂ ਪਾਉਣ ਵਾਲੇ ਦੀ ਮੈਂਬਰੀ ਖ਼ਾਰਜ

ਅੰਮਿ੍ਤਸਰ, 23 ਮਾਰਚ (ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਚੱਲ ਰਹੇ ਸੋਸ਼ਲ ਮੀਡੀਆ ਗਰੁੱਪ 'ਚ ਇਕ ਮੈਂਬਰ ਵਲੋਂ ਔਰਤਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਅੱਪਲੋਡ ਕਰਨ ਦੇ ਮਾਮਲੇ ਦੀ ਅੱਜ ਸਾਰਾ ਦਿਨ ਚਰਚਾ ਰਹੀ | ਪ੍ਰਾਪਤ ਵੇਰਵਿਆਂ ਅਨੁਸਾਰ ਸੀ. ਕੇ. ਡੀ. ਅੱਪਡੇਟ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਲੇਖਕਾਂ, ਕਲਾਕਾਰਾਂ ਤੇ ਬੁੱਧੀਜੀਵੀਆਂ ਵਲੋਂ ਜਲਿ੍ਹਆਂ ਵਾਲਾ ਬਾਗ਼ ਤੋਂ ਖਟਕੜ ਕਲਾਂ ਤੱਕ ਮਾਰਚ

ਅੰਮਿ੍ਤਸਰ, 23 ਮਾਰਚ (ਜੱਸ)¸ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਨ 'ਤੇ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ, ਲੋਕਾਂ ਨੂੰ ਆਪਣੇ ਹੱਕਾਂ ਤੇ ਅਧਿਕਾਰਾਂ ਲਈ ਲੜਨ ਲਈ ਪ੍ਰੇਰਨਾ ਦੇਣ ਤੇ ਪੰਜਾਬੀ ਸਾਹਿਤ ਤੇ ਸੱਭਿਆਚਾਰ ਦੀ ਬਿਹਤਰੀ ਤੇ ਲੋਕ ...

ਪੂਰੀ ਖ਼ਬਰ »

ਆਬੂਧਾਬੀ 'ਚ ਹੋਈਆਂ ਸਪੈਸ਼ਲ ਓਲੰਪਿਕਸ ਵਿਸ਼ਵ ਖੇਡਾਂ ਵਿਚ ਅੰਮਿ੍ਤਸਰ ਦੇ ਬੱਚਿਆਂ ਨੇ ਝੰਡੇ ਗੱਡੇ

ਮਾਨਾਂਵਾਲਾ, 23 ਮਾਰਚ (ਗੁਰਦੀਪ ਸਿੰਘ ਨਾਗੀ)-ਆਬੂਧਾਬੀ ਵਿਖੇ ਬੀਤੇ ਦਿਨੀਂ ਹੋਈ ਸ਼ਪੈਸ਼ਲ ਉਲੰਪਿਕਸ ਵਿਸ਼ਵ ਖੇਡਾਂ ਵਿਚ ਹਿੱਸਾ ਲੈ ਕੇ ਪਰਤੇ ਅੰਮਿ੍ਤਸਰ ਜਿਲ੍ਹੇ ਦੇ 6 ਬੱਚਿਆਂ ਦਾ ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ 'ਚ ਨਿੱਘਾ ਸਵਾਗਤ ਕੀਤਾ | ਅੱਜ ਤੜਕੇ 4 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX