ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551

ਤਰਨਤਾਰਨ

ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਦਿ੍ੜ-ਸੰਕਲਪ ਹੋਣਾ ਅਤਿ ਜ਼ਰੂਰੀ-ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਦੇਸ਼ ਦੀ ਆਜ਼ਾਦੀ ਲਈ ਦਿੱਤੀ ਕੁਰਬਾਨੀ ਬੇਮਿਸਾਲ ਹੈ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਨੂੰ ਸਿਰਜਣ ਲਈ ਸਾਨੂੰ ਦਿ੍ੜ-ਸੰਕਲਪ ਹੋਣਾ ਅਤਿ ਜ਼ਰੂਰੀ ਹੈ ਤਾਂ ਹੀ ਅਸੀਂ ਉਨ੍ਹਾਂ ਦੇ ਬਰਾਬਰਤਾ ਦੇ ਉਦੇਸ਼ ਨੂੰ ਸਹੀ ਅਰਥਾਂ 'ਚ ਅਮਲੀ ਰੂਪ ਦੇ ਸਕਦੇ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ ਨੇ ਸਥਾਨਕ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਐੱਸ. ਪੀ. ਹੈੱਡਕੁਆਟਰ ਸ੍ਰੀ ਗੌਰਵ ਤੂਰਾ, ਐਸ. ਡੀ. ਐਮ. ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਧਾਲੀਵਾਲ, ਤਹਿਸੀਲਦਾਰ ਰਮੇਸ਼ ਕੁਮਾਰ, ਯੂਥ-ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਬਿਕਰਮ ਗਿੱਲ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਨਵਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਸੰਦੀਪ ਰਿਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਯੁਵਾ ਸ਼ਸਕਤੀਕਰਨ ਦਿਵਸ ਦੇ ਤੌਰ 'ਤੇ ਮਨਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਸਮਾਗਮ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਨੌਜਵਾਨ ਕਲੱਬਾਂ ਨੇ ਭਾਗ ਲਿਆ |ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਵੀ ਅਹੁਦੇ 'ਤੇ ਹੋਈਏ, ਸਾਨੂੰ ਆਪਣੇ ਫ਼ਰਜ਼ਾਂ ਅਤੇ ਜ਼ਿੰਮੇਂਵਾਰੀ ਨੂੰ ਪਹਿਲ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਹੁਨਰ ਵਿਕਾਸ ਵਿਚ ਮੁਹਾਰਤ ਹਾਸਿਲ ਕਰਕੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ | ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਵਿੱਚ ਲੜਕੀਆਂ ਦਾ ਮਹੱਤਵਪੂਰਨ ਸਥਾਨ ਅਤੇ ਨਵਾਂ ਸਮਾਜ ਸਿਰਜਣ ਲਈ ਲੜਕੀਆਂ ਆਪ ਅੱਗੇ ਹੋ ਕੇ ਵੱਡਮੁੱਲਾ ਯੋਗਦਾਨ ਪਾ ਸਕਦੀਆਂ ਹਨ | ਇਸ ਸਮਾਗਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸੰਦੇਸ਼ ਦਿੰਦਿਆਂ ਇੱਕ ਵਿਸ਼ੇਸ ਪੇਸ਼ਕਾਰੀ ਵੀ ਦਿੱਤੀ ਗਈ | ਇਸ ਮੌਕੇ ਨਸ਼ੇ ਦੀ ਭਿਆਨਕ ਬਿਮਾਰੀ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਇਸ ਸਬੰਧੀ ਪ੍ਰੇਰਿਤ ਕਰਨ ਲਈ ਨੌਜਵਾਨ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |
ਇਸ ਮੌਕੇ ਜ਼ਿਲ੍ਹੇ ਵੋਟਰ ਜਾਗਰੂਕਤਾ ਲਈ ਚਲਾਈ ਜਾ ਰਹੀ ਸਵੀਪ ਮੁਹਿੰਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਹਰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨ ਜਾਗਰੂਕ ਹੋ ਕੇ ਆਪਣੇ ਵੋਟ ਦਾ ਇਸਤੇਮਾਲ ਜ਼ਰੂਰ ਕਰਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਉਮੀਦਵਾਰ ਪਸੰਦ ਨਹੀਂ ਤਾਂ ਨੋਟਾ ਦਾ ਬਟਨ ਦਬਾਇਆ ਜਾ ਸਕਦਾ ਹੈ, ਪਰ ਵੋਟ ਹਰ ਹਾਲਤ ਵਿਚ ਪਾਈ ਜਾਵੇ, ਕਿਉਂਕਿ ਇਕ-ਇਕ ਵੋਟ ਕੀਮਤੀ ਹੈ |

ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਦੁਕਾਨਦਾਰਾਂ ਨੂੰ ਜਾਗਰੂਕ ਕਰਨ ਲਈ ਫਾਰਮ ਭਰੇ

ਪੱਟੀ, 23 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ 'ਤੰਦਰੁਸਤ ਪੰਜਾਬ' ਦੇ ਸਬੰਧ ਵਿਚ ਕਾਹਨ ਸਿੰਘ ਪੰਨੂ ਦੇ ਹੁਕਮਾਂ ਤਹਿਤ ਸਿਵਲ ਸਰਜਨ ਤਰਨਤਾਰਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਹਸਪਤਾਲ ਪੱਟੀ ਦੇ ਐਸ.ਐਮ.ਓ ...

ਪੂਰੀ ਖ਼ਬਰ »

ਜੂਆ ਖੇਡਦੇ ਤਿੰਨ ਵਿਅਕਤੀ ਕਾਬੂ

ਤਰਨ ਤਾਰਨ, 23 ਮਾਰਚ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਜੂਆ ਖੇਡਦੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਕੁਝ ਵਿਅਕਤੀ ਰੇਲਵੇ ਫਾਟਕ ਮੁਰਾਦਪੁਰ ਤਰਨਤਾਰਨ ਦੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਟਰੱਕ ਚੋਰੀ

ਤਰਨ ਤਾਰਨ, 23 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਟਰੱਕ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਖਡੂਰ ਸਾਹਿਬ ਤੋਂ ਨਾਗੋਕੇ ਮੋੜ ਤੱਕ ਬੇਤਹਾਸ਼ਾ ਟੁੱਟੀ ਸੜਕ ਦਾ

2 ਹਲਕਿਆਂ ਦੇ 2 ਵਿਧਾਇਕ 2 ਸਾਲਾਂ 'ਚ ਨਹੀਂ ਕਰਾ ਸਕੇ 2-2 ਕਿਲੋਮੀਟਰ ਸੜਕ ਦੀ ਮੁਰੰਮਤ

ਖਡੂਰ ਸਾਹਿਬ, 23 ਮਾਰਚ (ਰਸ਼ਪਾਲ ਸਿੰਘ ਕੁਲਾਰ)-ਅੱਠ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਖਡੂਰ ਸਾਹਿਬ ਉਪਰ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਅੱਗੇ ਸੰਗਤਾਂ ਸ੍ਰੀ ਗੋਇੰਦਵਾਲ ਸਾਹਿਬ ਅਤੇ ਤਰਨ ਤਾਰਨ ਵਿਖੇ ਧਾਰਮਿਕ ...

ਪੂਰੀ ਖ਼ਬਰ »

ਰੇਲਵੇ ਦਾ ਸਮਾਨ ਖੁਰਦ-ਬੁਰਦ ਕਰਨ 'ਤੇ ਕੇਸ ਦਰਜ

ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਰੇਲਵੇ ਦਾ ਸਮਾਨ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਸਕਿਊਰਟੀ ਗਾਰਡ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਚੋਰੀ ਦੇ ਟਰੱਕ ਸਮੇਤ 2 ਵਿਅਕਤੀ ਗਿ੍ਫਤਾਰ

ਤਰਨ ਤਾਰਨ, 23 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਚੋਰੀ ਦੇ ਟਰੱਕ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਵਾਲਿਆਂ ਖਿਲਾਫ ਕੇਸ ਦਰਜ

ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਗੰਭੀਰ ਜਖਮੀ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐਸ.ਐਸ.ਪੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਗੀਚਾ ਸਿੰਘ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਰਮੀਤ ਸਿੰਘ ਸੰਧੂ

ਸਰਾਏਾ ਅਮਾਨਤ ਖਾਂ, 23 ਮਾਰਚ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਲਹੀਆ ਦੇ ਉੱਘੇ ਅਕਾਲੀ ਆਗੂ ਸਾਬਕਾ ਸਰਪੰਚ ਬਗੀਚਾ ਸਿੰਘ ਅਤੇ ਆੜ੍ਹਤੀ ਤਰਸੇਮ ਸਿੰਘ ਭੱਠੇ ਵਾਲੇ ਦੇ ਮਾਤਾ ਹਰਜਿੰਦਰ ਕੌਰ ਦਾ ਅਚਾਨਕ ਦਿਲ ਦੀ ਧੜਕਣ ਰੁਕ ਜਾਣ ਕਾਰਨ ਪਿਛਲੇ ਦਿਨੀ ਮੌਤ ਹੋ ਗਈ | ...

ਪੂਰੀ ਖ਼ਬਰ »

ਐਸ. ਸੀ. ਵਰਗ ਨੂੰ ਲਾਮਬੰਦ ਕਰਨ ਲਈ ਕੀਤੀਆਂ ਜਾਣਗੀਆਂ ਮੀਟਿੰਗਾਂ¸ਡਿਆਲ

ਸ਼ਾਹਬਾਜ਼ਪੁਰ, 23 ਮਾਰਚ (ਪਰਦੀਪ ਬੇਗੇਪੁਰ)-ਲੋਕ ਸਭਾ ਚੋਣਾਂ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਐਸ ਸੀ ਵਰਗ ਨੂੰ ਲਾਮਬੰਦ ਕੀਤਾ ਜਾਵੇਗਾ ਤੇ ਇਸ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾਣਗੀਆਂ ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਐਸ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਚੌਧਰੀਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਦਾ ਇਕੱਠ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਨੌਜਵਾਨ ਅੱਗੇ ਆਉਣ¸ਪ੍ਰੋ: ਹਰਪ੍ਰੀਤ ਕੋਟ

ਤਰਨ ਤਾਰਨ, 23 ਮਾਰਚ (ਲਾਲੀ ਕੈਰੋਂ)-ਭਾਰਤ ਦੀ ਆਜ਼ਾਦੀ ਵਿਚ ਸਾਡੇ ਅਨੇਕਾਂ ਸੂਰਬੀਰਾਂ ਨੇ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਸਾਨੂੰ ਆਜ਼ਾਦੀ ਦਿਵਾਈ ਹੈ, ਉਨ੍ਹਾ ਮਹਾਨ ਸੂਰਬੀਰਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਸਾਡੇ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ | ਇਹ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ ਵਿਚ ਆਗੂਆਂ ਵਲੋਂ ਵਰਕਰਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਸ਼ੁਰੂ

ਗੋਇੰਦਾਲ ਸਾਹਿਬ, 23 ਮਾਰਚ (ਵਰਿੰਦਰ ਸਿੰਘ ਰੰਧਾਵਾ)-ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਪ੍ਰਚਾਰ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ | ਵਰਕਰਾਂ ਨੂੰ ਲਾਮਬੰਦ ਕਰਨ ਲਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕਾਂਗਰਸੀ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਤਰਨ ਤਾਰਨ, 23 ਮਾਰਚ (ਲਾਲੀ ਕੈਰੋਂ)-ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਨਾਲ ਸ਼ਹੀਦ ਹੋਏ ਰਾਜਗੁਰੂ, ਸੁੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਗੁਰਮਿੰਦਰ ਸਿੰਘ ਰਟੌਲ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ...

ਪੂਰੀ ਖ਼ਬਰ »

ਵਾਟਰ ਸਪਲਾਈ ਅਤੇ ਸੈਂਨੀਟੇਸ਼ਨ ਵਰਕਰ ਯੂਨੀਅਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਤਰਨ ਤਾਰਨ, 23 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਵਲੋਂ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਜਲ ਸਪਲਾਈ ਸਕੀਮ ਪਿੰਡ ਬਾਠ ਵਿਖੇ ਸਟੇਟ ਕਮੇਟੀ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਗੁੰਬਦਾਂ 'ਤੇ ਕਲਸ਼ ਚੜ੍ਹਾਉਣ ਦੀ ਸੇਵਾ ਆਰੰਭ

ਝਬਾਲ, 23 ਮਾਰਚ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਦਰਬਾਰ ਉੱਪਰ ਬਣੇ ਗੁੰਬਦਾਂ 'ਤੇ ਸਟੀਲੀ ਧਾਤੂ ਨਾਲ ਬਣੇ ਕਲਸ ਚੜਾਉਣ ਦੀ ਸੇਵਾ ਕਾਰ ਸੇਵਕ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਰਬ ਭਾਰਤ ਨੌਜਵਾਨ ਸਭਾ ਤੇ ਹੋਰਾਂ ਨੇ ਸ਼ਰਧਾਂਜਲੀ ਭੇਟ ਕੀਤੀ

ਝਬਾਲ, 23 ਮਾਰਚ (ਸਰਬਜੀਤ ਸਿੰਘ)-ਸਰਬ ਭਾਰਤ ਨੌਜਵਾਨ ਸਭਾ ਤੇ ਏ.ਆਈ.ਐਸ.ਐਫ ਵਲੋਂ ਅੱਡਾ ਝਬਾਲ ਵਿਖੇ 23 ਮਾਰਚ ਮੋਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ | ਇਸ ਸਮੇ ਸੰਬੋਧਨ ਕਰਦਿਆਂ ਸੀ.ਪੀ.ਆਈ ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ...

ਪੂਰੀ ਖ਼ਬਰ »

ਫੈਲੋਕੇ ਵਿਖੇ ਪਹਿਲਾ ਸ਼ੇਰਜੰਗ ਯਾਦਗਾਰੀ ਕਬੱਡੀ ਕੱਪ 26 ਨੂੰ

ਸਰਹਾਲੀ ਕਲਾਂ, 23 ਮਾਰਚ (ਅਜੇ ਸਿੰਘ ਹੁੰਦਲ)-ਪਿੰਡ ਫੈਲੋਕੇ ਵਿਖੇ ਸਵਰਗੀ ਸ਼ੇਰਜੰਗ ਸਿੰਘ ਪਹਿਲਾ ਯਾਦਗਾਰੀ ਕਬੱਡੀ ਕੱਪ ਮਿਤੀ 26 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਸੰਤ ਸਰੂਪ ਸਿੰਘ ਫੈਲੋਕੇ ਦੇ ਪਰਿਵਾਰ ਵਲੋਂ ਪਿਛਲੇ ਸਮੇਂ ਵਿਚ ਵਿਛੜ ਚੁਕੇ ਆਪਣੇ ਹੋਣਹਾਰ ਨੌਜਵਾਨ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ

ਪੱਟੀ, 23 ਮਾਰਚ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪ੍ਰੀਤ ਸਿੰਘ ਰਾਏ ਤੇ ਮੈਡੀਕਲ ਅਫਸਰ ਡਾ. ਰਾਜਬੀਰ ਸਿੰਘ ਦੀ ਅਗਵਾਈ ਹੇਠ ਪਿੰਡ ਘਰਿਆਲਾ ਦੇ ਸਰਕਾਰੀ ਮਿਡਲ ਸਕੂਲ ਲੜਕੀਆਂ ਵਿਖੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਪੱਟੀ, 23 ਮਾਰਚ (ਅਵਤਾਰ ਸਿੰਘ ਖਹਿਰਾ)-ਸ਼ਹੀਦ ਭਗਤ ਸਿੰਘ ਯਾਦਗਾਰੀ ਕਮੇਟੀ ਅਤੇ ਵੈਲਫੇਅਰ ਸੋਸਾਇਟੀ ਵਲੋਂ ਦੇਸ਼ ਦੇ ਕੌਮੀ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਯੰਗਮੈਨ ਰਾਮਾ ਕਲੱਬ ਪੱਟੀ ਅੰਦਰ ਪੂਰੇ ਇਨਕਲਾਬੀ ਜੋਸ਼ੋ ...

ਪੂਰੀ ਖ਼ਬਰ »

ਖਡੂਰ ਸਾਹਿਬ ਵਿਖੇ 'ਵਿਸ਼ਵ ਪਾਣੀ' ਦਿਹਾੜਾ ਮਨਾਇਆ

ਖਡੂਰ ਸਾਹਿਬ, 23 ਮਾਰਚ (ਰਸ਼ਪਾਲ ਸਿੰਘ ਕੁਲਾਰ)-ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਬਾਬਾ ਗੁਰਮੁੱਖ ਸਿੰਘ ਬਾਬਾ ਉਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਖੇ ਪਾਣੀ ਦੀ ਮਹੱਤਤਾ ਨੂੰ ਮੁੱਖ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਸਬੰਧੀ ਮਜੀਠੀਆ ਵਲੋਂ ਮੀਟਿੰਗ

ਤਰਨ ਤਾਰਨ, 23 ਮਾਰਚ (ਲਾਲੀ ਕੈਰੋਂ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਬਖ਼ਸ਼ੀਸ਼ ਸਿੰਘ ਡਿਆਲ ਦੀ ਅਗਵਾਈ 'ਚ ਐਸ.ਸੀ. ਵਿੰਗ ਦੇ ਆਗੂਆਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਝਬਾਲ, 23 ਮਾਰਚ (ਸਰਬਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਝਬਾਲ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਦੀ ਦੇਖ ਰੇਖ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਜਿਸ ਵਿਚ ਗਿੱਧਾ, ਭੰਗੜਾ, ਐਕਸ਼ਨ ਗੀਤ ...

ਪੂਰੀ ਖ਼ਬਰ »

ਜੰਕ ਫੂਡ ਤੇ ਮਸਾਲੇਦਾਰ ਭੋਜਨ ਗਲੇ ਲਈ ਹਾਨੀਕਾਰਕ- ਡਾ. ਰੰਧਾਵਾ

ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)-ਅੱਜ ਕੱਲ੍ਹ ਜੰਕ ਫੂਡ ਅਤੇ ਮਸਾਲੇਦਾਰ ਭੋਜਨ ਦਾ ਰੁਝਾਨ ਵੱਧ ਰਿਹਾ ਹੈ ਜਿਸਦਾ ਜ਼ਿਆਦਾ ਇਸਤੇਮਾਲ ਨਾਲ ਗਲੇ ਅਤੇ ਖਾਣੇ ਦੀ ਨਾਲੀ ਦੀਆਂ ਬਿਮਾਰੀਆਂ ਵਿਚ ਵਾਧਾ ਹੋ ਰਿਹਾ ਹੈ | ਇਹ ਜਾਣਕਾਰੀ ਈ.ਐੱਨ.ਟੀ ਸਰਜਨ ਡਾ. ਰਾਜਬਰਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾਵਾਂ ਕਮੇਟੀ ਦਾ ਸੂਬਾ ਪੱਧਰੀ ਸਾਲਾਨਾ ਇਜਲਾਸ ਹੋਇਆ

ਤਰਨ ਤਾਰਨ, 23 ਮਾਰਚ (ਲਾਲੀ ਕੈਰੋਂ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਵੈਲਫੇਅਰ ਭਲਾਈ ਫੰਡ ਤੇ ਸਹਾਇਤਾ ਕਮੇਟੀ ਦਾ ਸੂਬਾ ਪੱਧਰੀ ਸਾਲਾਨਾ ਆਮ ਇਜਲਾਸ ਤਰਨ ਤਾਰਨ ਵਿਖੇ ਹੋਇਆ, ਜਿਸ ਦੀ ਪ੍ਰਧਾਨਗੀ ਤਾਰਾ ਚੰਦ ਪੁੰਜ ਪ੍ਰਧਾਨ ਵੈਲਫੇਅਰ ਕਮੇਟੀ ...

ਪੂਰੀ ਖ਼ਬਰ »

ਗਿ: ਤਜਿੰਦਰ ਸਿੰਘ ਕੰਗ ਮੁੜ ਸ਼੍ਰੋ: ਅਕਾਲੀ ਦਲ 'ਚ ਸ਼ਾਮਿਲ

ਤਰਨ ਤਾਰਨ, 23 ਮਾਰਚ (ਲਾਲੀ ਕੈਰੋਂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸੀ: ਅਕਾਲੀ ਆਗੂ ਗਿਆਨੀ ਤਜਿੰਦਰ ਸਿੰਘ ਕੰਗ ਵਲੋਂ ਅਕਾਲੀ ਦਲ ਟਕਸਾਲੀ ਨੂੰ ਅਲਵਿਦਾ ਕਹਿ ਕੇ ਸ਼੍ਰੋ: ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਪੀ.ਏ.ਸੀ. ਤੇ ਮੈਂਬਰ ਜਥੇ: ਅਲਵਿੰਦਰਪਾਲ ...

ਪੂਰੀ ਖ਼ਬਰ »

ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਮੀਆਂਵਿੰਡ, 17 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)-ਸਿਵਲ ਸਰਜਨ ਡਾ.ਨਵਦੀਪ ਸਿੰਘ ਅਤੇ ਐਸ. ਐਮ.ਓ.ਡਾ. ਜੁਗਲ ਕੁਮਾਰ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਕੇਂਦਰ ਮੀਆਂਵਿੰਡ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਵਿਪਨ ਭਾਟੀਆ, ਬਲਾਕ ਦੇ ਸਮੂਹ ਮੇਲ ਹੈਲਥ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਅਤੇ ਸ਼ਹੀਦ ਭਗਤ ਸਿੰਘ ਸਭਾ ਵਲੋਂ ਸ਼ਹੀਦੀ ਦਿਹਾੜਾ ਮਨਾਇਆ

ਪੱਟੀ, 23 ਮਾਰਚ (ਅਵਤਾਰ ਸਿੰਘ ਖਹਿਰਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਪੱਟੀ ਵਲੋਂ ਸਰਹੱਦੀ ਸਬ ਡਵੀਜ਼ਨ ਪੱਟੀ ਦੀਆਂ ਸਾਰੀਆਂ ਜਨਤਕ ਜਥੇਬੰਦੀਆਂ ਨੂੰ ਨਾਲ ਲੈ ਕੇ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਤਹਿਸੀਲ ਪ੍ਰਧਾਨ ਅਮਰਜੀਤ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਭਿੱਖੀਵਿੰਡ, 23 ਮਾਰਚ (ਬੌਬੀ)-ਦੀ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸ ਭਾਵਾਂ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਬਲਾਕ ਭਿੱਖੀਵਿੰਡ ਦੇ ਉਦਮ ਸਦਕਾ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਪਹੂਵਿੰਡ ਵਿਖੇ ਸ੍ਰੀ ...

ਪੂਰੀ ਖ਼ਬਰ »

ਖੂਨ ਦਾਨ ਕਰਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪੱਟੀ, 23 ਮਾਰਚ (ਅਵਤਾਰ ਸਿੰਘ ਖਹਿਰਾ)-ਦੇਸ਼ ਦੀ ਅਜ਼ਾਦੀ ਅਤੇ ਮਾਨ-ਸਨਮਾਨ ਦੀ ਖਾਤਰ ਫਾਂਸੀ ਦੇ ਰੱਸਿਆਂ ਨੂੰ ਚੁੰਮਣ ਵਾਲੇ ਸਰਦਾਰ ਭਗਤ ਸਿੰਘ, ਸੁਖਦੇਵ ਸਿੰਘ ਥਾਪਰ ਅਤੇ ਹਰੀ ਸ਼ਿਵਰਾਮ ਰਾਜ਼ਗੁਰੂ ਦੀ ਲਾਸਾਨੀ ਸ਼ਹਾਦਤ ਅਤੇ ਮਹਾਨ ਕਾਰਨਾਮਿਆਂ ਨੂੰ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX