ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  1 day ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  1 day ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 day ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  1 day ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 day ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  1 day ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  1 day ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  1 day ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  1 day ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  1 day ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  1 day ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  1 day ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  1 day ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  1 day ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  1 day ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  1 day ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  2 days ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  2 days ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਗਤਕਾ ਨੂੰ ਪੇਟੈਂਟ ਕਰਾਉਣ ਸਬੰਧੀ ਦਸਤਾਵੇਜ਼ਾਂ ਨਾਲ ਕੀਤੀ ਗਈ ਛੇੜਛਾੜ

-ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਲਾਏ ਦੋਸ਼-

ਚੰਡੀਗੜ੍ਹ, 23 ਮਾਰਚ (ਵਿਕਰਮਜੀਤ ਸਿੰਘ ਮਾਨ)-ਸਿੱਖ ਸ਼ਸਤਰ ਵਿੱਦਿਆ ਅਤੇ ਗਤਕਾ ਨੂੰ ਟਰੇਡਮਾਰਕ ਕਾਨੂੰਨ ਤਹਿਤ ਪੇਟੈਂਟ ਕਰਵਾਉਣ ਵਿਰੁੱਧ ਦੇਸ਼-ਵਿਦੇਸ਼ ਵਿਚ ਵਸਦੇ ਸਮੁੱਚੇ ਸਿੱਖਾਂ ਅਤੇ ਗਤਕਾ ਜਥੇਬੰਦੀਆਂ ਸਰਗਰਮ ਹੋ ਗਈਆਂ ਹਨ¢ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਸਬੰਧਤ ਵਿਅਕਤੀ ਨੂੰ ਤਲਬ ਕਰਨ ਅਤੇ ਇਸ ਪੇਟੈਂਟ ਨੂੰ ਤੁਰੰਤ ਰੱਦ ਕਰਵਾਉਣ ਲਈ ਸਿੱਖਾਂ ਦੀ ਸੁਪਰੀਮ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਵੀ ਪਹੁੰਚ ਕੀਤੀ ਜਾ ਚੁੱਕੀ ਹੈ | ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਕਿਹਾ ਕਿ ਪੇਟੈਂਟ ਕਰਵਾਉਣ ਵਾਲੇ ਕੰਪਨੀ ਅਤੇ ਉਸ ਦੇ ਮਾਲਕ ਵਲੋਂ ਦਿੱਲੀ ਵਿਚ 20 ਕਰੋੜ ਰੁਪਏ ਖ਼ਰਚ ਕੇ ਗਤਕੇ ਦੀ ਵਰਲਡ ਲੀਗ ਕਰਾਉਣ, ਜਾਅਲੀ ਬੁਕਿੰਗ ਰਸੀਦਾਂ ਛਾਪਣ ਅਤੇ ਕੰਪਨੀਆਂ ਸਥਾਪਤ ਕਰਨ ਨੂੰ ਲੈ ਕੇ ਕਾਫ਼ੀ ਨਵੇਂ ਰਾਜ ਸਾਹਮਣੇ ਆਏ ਹਨ¢ ਉਨ੍ਹਾਂ ਕਿਹਾ ਕਿ ਦਿੱਲੀ ਦੇ ਜਿਸ ਸ਼ਖ਼ਸ, ਹਰਪ੍ਰੀਤ ਸਿੰਘ ਖ਼ਾਲਸਾ ਨੇ ਟਰੇਡਮਾਰਕ ਕਾਨੂੰਨ ਤਹਿਤ ਗਤਕਾ ਅਤੇ ਸਿੱਖ ਯੁੱਧ ਕਲਾ ਨੂੰ ਪੇਟੈਂਟ ਕਰਵਾਇਆ ਹੈ ਉਸ ਵਲੋਂ 22 ਮਾਰਚ ਤੋਂ 28 ਮਾਰਚ ਤੱਕ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਜਨਤਕ ਤੌਰ 'ਤੇ ਐਲਾਨੀ ਵਰਲਡ ਗਤਕਾ ਲੀਗ ਕਰਵਾਉਣਾ ਵੀ ਇਕ ਕੋਰਾ ਝੂਠ ਸਾਬਤ ਹੋਇਆ ਹੈ¢ ਇੰਨਾ ਹੀ ਨਹੀਂ ਇਸ ਵਿਅਕਤੀ ਨੇ ਆਪਣੀਆਂ ਤਿੰਨ ਵੈੱਬਸਾਈਟਾਂ ੳੁੱਤੇ ਵਰਲਡ ਗਤਕਾ ਲੀਗ ਉੱਪਰ ਖ਼ਰਚੇ ਜਾਣ ਵਾਲੇ 20 ਕਰੋੜ ਰੁਪਏ ਦਾ ਤਜ਼ਵੀਜ਼ਤ ਵੇਰਵਾ ਵੀ ਪੇਸ਼ ਕੀਤਾ ਹੈ ਪਰ ਅਸਲ ਵਿਚ ਇਸ ਲੀਗ ਦੇ ਨਾਂਅ 'ਤੇ ਗਤਕਾ ਖਿਡਾਰੀਆਂ ਨਾਲ ਧੋਖਾ ਹੋਇਆ ਹੈ ਕਿਉਂਕਿ ਜੇਤੂ ਟੀਮਾਂ ਲਈ ਇਕ ਕਰੋੜ ਰੁਪਏ, ਦੂਜੇ ਸਥਾਨ ਲਈ 75 ਲੱਖ ਰੁਪਏ ਅਤੇ ਤੀਜੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 50 ਲੱਖ ਰੁਪਏ ਨਗਦ ਇਨਾਮ ਦੇਣ ਦਾ ਜਨਤਕ ਐਲਾਨ ਵੀ ਵੈੱਬਸਾਈਟ ਅਤੇ ਹੋਰ ਸੋਸ਼ਲ ਮੀਡੀਆ ਉੱਪਰ ਕੀਤਾ ਹੋਇਆ ਸੀ¢ ਉਨ੍ਹਾਂ ਕਿਹਾ ਕਿ ਇਸ ਵਿਅਕਤੀ ਵਲੋਂ ਇਹ ਵਰਲਡ ਗਤਕਾ ਲੀਗ 6 ਅਪ੍ਰੈਲ ਤੋਂ ਕਰਾਉਣ ਦਾ ਸ਼ੋਸ਼ਾ ਛੱਡਿਆ ਗਿਆ ਹੈ ਅਤੇ ਦਾਅਵਾ ਕੀਤਾ ਹੈ ਕਿ ਇਸ ਲੀਗ ਦਾ ਉਦਘਾਟਨ ਵੀ ਪ੍ਰਧਾਨ ਮੰਤਰੀ ਵਲੋਂ ਹੀ ਕੀਤਾ ਜਾਵੇਗਾ ਪਰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ ਨੇ ਅਜਿਹੇ ਕਿਸੇ ਵੀ ਸਮਾਗਮ ਲਈ ਕੋਈ ਤਰੀਕ ਨਹੀਂ ਦਿੱਤੀ¢ ਉਨ੍ਹਾਂ ਕਿਹਾ ਕਿ 40 ਗਤਕਾ ਕੋਚਾਂ ਦੀਆਂ ਅਸਾਮੀਆਂ ਭਰਨ ਲਈ ਕੀਤਾ ਗਿਆ ਪ੍ਰਚਾਰ ਵੀ ਸਿਰਫ਼ ਸ਼ੋਸ਼ਾ ਹੈ¢ ਉਨ੍ਹਾਂ ਖ਼ੁਲਾਸਾ ਕੀਤਾ ਕਿ ਇਸ ਵਿਅਕਤੀ ਵਲੋਂ ਦੇਸ਼-ਵਿਦੇਸ਼ ਵਿਚੋਂ ਚੰਦਾ ਇਕੱਠਾ ਕਰਨ ਦੇ ਨਾਂਅ ਹੇਠਾਂ ਸਪੋਰਟਸ ਅਥਾਰਟੀ ਆਫ਼ ਇੰਡੀਆ (ਸਾਈ) ਦੇ ਨਾਵਾਂ ਵਾਲੀਆਂ ਦੋ ਜਾਅਲੀ ਰਸੀਦਾਂ ਛਪਵਾਈਆਂ ਗਈਆਂ ਜਿਨ੍ਹਾਂ ਵਿਚੋਂ ਇਕ ਰਸੀਦ ਇਕ ਕਰੋੜ 75 ਲੱਖ ਰੁਪਏ ਅਤੇ ਦੂਜੀ ਰਸੀਦ 25 ਲੱਖ ਰੁਪਏ ਦੀ ਜ਼ਮਾਨਤ ਜਮ੍ਹਾਂ ਕਰਵਾਉਣ ਬਾਰੇ ਹੈ ਜਦਕਿ ਸਾਈ ਵਲੋਂ ਅਜਿਹੀਆਂ ਰਸੀਦਾਂ ਜਾਰੀ ਕਰਨ ਤੋਂ ਸਪੱਸ਼ਟ ਇਨਕਾਰ ਕੀਤਾ ਗਿਆ ਹੈ¢ ਪਤਾ ਕਰਨ 'ਤੇ ਸਾਈ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਸਟੇਡੀਅਮ ਦੀ ਬੁਕਿੰਗ ਲਈ ਉਨ੍ਹਾਂ ਰਸੀਦਾਂ ਹੀ ਨਹੀਂ ਛਪਵਾਈਆਂ ਕਿਉਂਕਿ ਸਟੇਡੀਅਮ ਦੀ ਬੁਕਿੰਗ ਤਾਂ ਆਨਲਾਈਨ ਹੀ ਹੁੰਦੀ ਹੈ¢ ਗਤਕਾ ਪ੍ਰਮੋਟਰ ਸ. ਗਰੇਵਾਲ ਨੇ ਟਰੇਡਮਾਰਕ ਅਥਾਰਟੀ ਤੋਂ ਆਰ.ਟੀ.ਆਈ ਰਾਹੀਂ ਗਤਕਾ ਅਤੇ ਸਿੱਖ ਯੁੱਧ ਕਲਾ ਨੂੰ ਪੇਟੈਂਟ ਕਰਵਾਉਣ ਸਬੰਧੀ ਅਰਜ਼ੀਕਾਰ ਵਲੋਂ ਦਾਖ਼ਲ ਕੀਤੇ ਸਾਰੇ ਦਸਤਾਵੇਜ਼ ਮੰਗੇ ਹਨ ਤਾਂ ਜੋ ਗੁਰੂ ਸਾਹਿਬਾਨ ਵਲੋਂ ਸਿੱਖਾਂ ਨੂੰ ਬਖ਼ਸ਼ੀ ਇਸ ਦਾਤ ਅਤੇ ਪੁਰਾਤਨ ਯੁੱਧ ਵਿੱਦਿਆ ਨੂੰ ਕਿਸੇ ਇੱਕ ਵਿਅਕਤੀ ਵਲੋਂ ਆਪਣੇ ਨਾਂਅ ਹੇਠ ਮਾਲਕੀਅਤ ਦਰਜ ਕਰਾਉਣ ਸਬੰਧੀ ਦਿੱਤੇ ਸਬੂਤਾਂ ਅਤੇ ਦਸਤਾਵੇਜ਼ਾਂ ਦੀ ਪੜਚੋਲ ਕੀਤੀ ਜਾ ਸਕੇ¢ ਸ. ਗਰੇਵਾਲ ਨੇ ਕਿਹਾ ਕਿ ਉਕਤ ਸ਼ਖ਼ਸ ਸਬੰਧੀ ਹੋਰ ਵੀ ਖ਼ੁਫ਼ੀਆ ਪੜਤਾਲ ਚੱਲ ਰਹੀ ਹੈ ਅਤੇ ਅਗਲੇ ਦਿਨਾਂ ਵਿਚ ਹੋਰ ਪੁਖ਼ਤਾ ਸਬੂਤ ਸਾਹਮਣੇ ਆਉਣ 'ਤੇ ਸਿੱਖ ਸੰਗਤਾਂ ਦੇ ਸਾਹਮਣੇ ਰੱਖਿਆ ਜਾਵੇਗਾ¢ ਇਸ ਮੌਕੇ ਬਲਜਿੰਦਰ ਸਿੰਘ, ਭੁਪਿੰਦਰ ਸਿੰਘ, ਮਨਸਾਹਿਬ ਸਿੰਘ, ਜਸਕਰਨ ਸਿੰਘ ਪੰਧੇਰ ਤੇ ਹਰਸ਼ਵੀਰ ਸਿੰਘ ਗਰੇਵਾਲ ਵੀ ਹਾਜ਼ਰ ਸਨ¢

ਮੁੱਖ ਚੋਣ ਅਫ਼ਸਰ ਵਲੋਂ ਐਸ. ਟੀ. ਐਫ. ਤੇ ਨਾਰਕੋਟਿਕ ਬਿਊਰੋ ਦੇ ਅਧਿਕਾਰੀਆਂ ਨੂੰ ਪਹਿਲਾਂ ਨਾਲੋਂ ਵੱਧ ਚੌਕਸੀ ਵਰਤਣ ਦੇ ਆਦੇਸ਼

ਚੰਡੀਗੜ੍ਹ, 23 ਮਾਰਚ (ਅਜੀਤ ਬਿਊਰੋ) - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵੱਲੋਂ ਆਪਣੇ ਦਫ਼ਤਰ ਵਿਖੇ ਐਸ.ਟੀ.ਐਫ. ਅਤੇ ਨਾਰਕੋਟਿਕ ਬਿਊਰੋ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਾਬਕਾ ਸੀਨੀਅਰ ਅਧਿਕਾਰੀ ਐਸ.ਐਸ. ਬਰਾੜ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 23 ਮਾਰਚ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੇਵਾ-ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼ਿਵਇੰਦਰ ਸਿੰਘ ਬਰਾੜ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਨਵੀਂ ਦਿੱਲੀ ਵਿਖੇ ਚੱਲ ਵਸੇ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 200 ਪੇਟੀਆਂ ਸਮੇਤ 1 ਕਾਬੂ

ਜ਼ੀਰਕਪੁਰ, 23 ਮਾਰਚ (ਅਵਤਾਰ ਸਿੰਘ)-ਸੀ. ਆਈ. ਏ. ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਤਸਕਰੀ ਕੀਤੀ ਜਾ ਰਹੀ ਨਾਜਾਇਜ਼ ਸ਼ਰਾਬ ਦੀਆਂ 200 ਪੇਟੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ 'ਜਲਿ੍ਹਆਂਵਾਲਾ ਬਾਗ਼' ਫ਼ਿਲਮ ਦਿਖਾਈ

ਚੰਡੀਗੜ੍ਹ, 23 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਦੇ ਮੂਵੀ ਕਲੱਬ ਵਲੋਂ ਜਲਿ੍ਹਆਂਵਾਲਾ ਬਾਗ਼ ਖ਼ੂਨੀ ਸਾਕੇ ਦੇ ਸ਼ਤਾਬਦੀ ਵਰ੍ਹੇ ਸਬੰਧੀ 'ਜਲਿ੍ਹਆਂਵਾਲਾ ਬਾਗ' ਫ਼ਿਲਮ ਦਿਖਾਈ ਗਈ | ਹਿੰਦੀ ਵਿਭਾਗ ਦੇ ਚੇਅਰਪਰਸਨ ਡਾ: ਗੁਰਮੀਤ ਸਿੰਘ ...

ਪੂਰੀ ਖ਼ਬਰ »

ਜੰਗਲ ਵਿਚੋਂ ਅਣਪਛਾਤੀ ਲਾਸ਼ ਮਿਲੀ

ਮੁੱਲਾਂਪੁਰ ਗਰੀਬਦਾਸ, 23 ਮਾਰਚ (ਖੈਰਪੁਰ)-ਨੇੜਲੇ ਪਿੰਡ ਸਿਸਵਾਂ ਦੇ ਜੰਗਲ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਜਿਸ ਦੀ ਪਹਿਚਾਣ ਨਹੀਂ ਹੋ ਸਕੀ | ਜਾਣਕਾਰੀ ਅਨੁਸਾਰ ਲਾਸ਼ ਦਰੱਖ਼ਤ ਨਾਲ ਲਟਕੀ ਰਹੀ ਸੀ, ਪਿੰਡ ਵਾਸੀਆਂ ਨੇ ਅਣਪਛਾਤੀ ਲਾਸ਼ ਵੇਖਣ ਉਪਰੰਤ ਸੂਚਨਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਚੰਡੀਗੜ੍ਹ, 23 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ੁੱਕਰਵਾਰ ਦੇਰ ਰਾਤ ਕੈਂਬਆਲਾ ਵਿਚ ਇਕ 23 ਸਾਲਾ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਭਾਜਪਾ ਵਲੋਂ 'ਵਿਸ਼ਾਲ ਚੋਣ ਵਿਜੇ ਸੰਕਲਪ ਰੈਲੀ' ਨੂੰ ਸਫ਼ਲ ਬਣਾਉਣ ਸਬੰਧੀ ਬੈਠਕ

ਚੰਡੀਗੜ੍ਹ, 23 ਮਾਰਚ (ਮਨਜੋਤ ਸਿੰਘ ਜੋਤ)- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਵਲੋਂ 24 ਮਾਰਚ ਨੂੰ ਚੋਣ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਨੰ-3 ਦੇ ਪਾਰਟੀ ਵਰਕਰਾਂ ਦੀ ਬੈਠਕ ਪਾਰਟੀ ਦਫ਼ਤਰ ਕਮਲਮ ਵਿਚ ਜ਼ਿਲ੍ਹਾ ਪ੍ਰਧਾਨ ਦੇਵੀ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਯੂ.ਬੀ.ਐਸ. ਵਿਭਾਗ ਵਲੋਂ ਸੈਮੀਨਾਰ

ਚੰਡੀਗੜ੍ਹ, 23 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ) ਵਲੋਂ ਵਿਸ਼ੇਸ਼ ਸੈਮੀਨਾਰ ਟੀ.ਈ.ਡੀ, ਯੂ.ਬੀ.ਐਸ.ਪੀ.ਯੂ ਕਰਵਾਇਆ ਗਿਆ | ਇਹ ਸੈਮੀਨਾਰ ਬਿਜ਼ਨਸ ਕਲੱਬ ਅਤੇ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਭਾਗ ਦੇ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਜ਼ੀਰਕਪੁਰ, 23 ਮਾਰਚ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਅੱਧਾ ਕਿੱਲੋ ਅਫ਼ੀਮ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 30 ਗ੍ਰਾਮ ਹੈਰੋਇਨ ਸਮੇਤ ਚਾਰ ਗਿ੍ਫ਼ਤਾਰ, ਇਕ ਫ਼ਰਾਰ

ਖਰੜ, 23 ਮਾਰਚ (ਜੰਡਪੁਰੀ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 30 ਗ੍ਰਾਮ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਇਕ ਫ਼ਰਾਰ ਹੈ | ਜਾਣਕਾਰੀ ਅਨੁਸਾਰ ਖਰੜ ਦੀ ਸਨੀ ਇਨਕਲੇਵ ਪੁਲਿਸ ਵਲੋਂ ਗੁਰਦੀਪ ਸਿੰਘ ਵਾਸੀ ਛੱਜੂਮਾਜਰਾ ਨੂੰ 10 ਗ੍ਰਾਮ ਹੈਰੋਇਨ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਖ਼ੁਦਕੁਸ਼ੀ

ਜ਼ੀਰਕਪੁਰ, 23 ਮਾਰਚ (ਅਵਤਾਰ ਸਿੰਘ)-ਬਲਟਾਣਾ ਦੀ ਪ੍ਰਸ਼ਾਂਤ ਵਿਹਾਰ ਕਾਲੋਨੀ ਵਿਖੇ ਅੱਜ ਸਵੇਰੇ ਇਕ ਕਰੀਬ 24 ਸਾਲਾ ਵਿਆਹੁਤਾ ਔਰਤ ਵਲੋਂ ਪੱਖੇ ਨਾਲ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬਲਟਾਣਾ ਪੁਲਿਸ ਚੌਕੀ ਇੰਚਾਰਜ ਭਿੰਦਰ ...

ਪੂਰੀ ਖ਼ਬਰ »

ਬੈਂਕ ਤੋਂ ਲਿਆ ਕਰਜ਼ਾ ਵਾਪਸ ਨਾ ਕਰਨ 'ਤੇ ਦੋ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 23 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਦੁਕਾਨ ਦੇ ਨਾਮ 'ਤੇ ਬੈਂਕ ਤੋਂ ਕਰਜ਼ ਲੈ ਕੇ ਵਾਪਸ ਨਾ ਕਰਨ ਵਾਲੇ ਦੋ ਲੋਕਾਂ ਿਖ਼ਲਾਫ਼ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਐਸ.ਬੀ.ਆਈ. ਬੈਂਕ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਿਖ਼ਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਨੂੰ ਲੈ ਕੇ ਦਲਿਤ ਸਮਾਜ 'ਚ ਗ਼ੁੱਸਾ

ਚੰਡੀਗੜ੍ਹ, 23 ਮਾਰਚ (ਮਨਜੋਤ ਸਿੰਘ ਜੋਤ)- ਦਲਿਤ ਸਮਾਜ ਦੀਆਂ ਮੁੱਖ ਜਥੇਬੰਦੀਆਂ ਵਲੋਂ ਚੰਡੀਗੜ੍ਹ ਪੈੱ੍ਰਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਕੀਤਾ ਗਿਆ | ਇਸ ਮੌਕੇ ਆਲ ਇੰਡੀਆ ਅੰਬੇਡਕਰ ਸਭਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਰਾਕੇਸ਼ ਬਹਾਦਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇਨੈਲੋ ਵਲੋਂ 5 ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰੇ ਜਾਣ ਸਬੰਧੀ ਸਪੀਕਰ ਨੂੰ ਚਿੱਠੀ

ਚੰਡੀਗੜ੍ਹ, 23 ਮਾਰਚ (ਐਨ.ਐਸ. ਪਰਵਾਨਾ)- ਇਨੈਲੋ ਵਿਧਾਇਕ ਦਲ ਹਰਿਆਣਾ ਦੇ ਨੇਤਾ ਅਭੈ ਸਿੰਘ ਚੌਟਾਲਾ ਨੇ ਰਾਜ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਨੈਲੋ ਦੇ 5 ਵਿਧਾਇਕਾਂ ਰਣਬੀਰ ਗੰਗੂਆ, ਨੈਨਾ ਸਿੰਘ ਚੌਟਾਲਾ, ਅਨੁ ਧਾਨਕ, ...

ਪੂਰੀ ਖ਼ਬਰ »

ਨਵਨਿਯੁਕਤ ਯੂਥ ਪ੍ਰਧਾਨ ਹਰਮਨਜੋਤ ਸਿੰਘ ਕੰੁਭੜਾ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਤੋਂ ਲਿਆ ਅਸ਼ੀਰਵਾਦ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਮੁਹਾਲੀ ਤੋਂ ਯੂਥ ਅਕਾਲੀ ਦਲ ਦੇ ਨਵਨਿਯੁਕਤ ਹਲਕਾ ਪ੍ਰਧਾਨ ਹਰਮਨਜੋਤ ਸਿੰਘ ਕੰੁਭੜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

15ਵਾਂ ਮਹਾਨ ਨਿਸ਼ਕਾਮ ਕੀਰਤਨ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 23 ਮਾਰਚ (ਨਰਿੰਦਰ ਸਿੰਘ ਝਾਂਮਪੁਰ)- ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਕਲਗੀਧਰ ਸਭਾ ਸੈਕਟਰ-67, ਐੱਸ. ਏ. ਐੱਸ. ਨਗਰ ਦੇ ਸਹਿਯੋਗ ਨਾਲ ਨਿਸ਼ਕਾਮ ਕੀਰਤਨੀਏ ਭਾਈ ਸਵਿੰਦਰ ਸਿੰਘ ਗੁਪਤਾ ਮੁੰਬਈ ਵਾਲਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਵਿਚ ਯੂਥ ਅਕਾਲੀ ਦਲ ਅਹਿਮ ਰੋਲ ਅਦਾ ਕਰੇਗਾ- ਮਲਕਪੁਰ

ਲਾਲੜੂ, 23 ਮਾਰਚ (ਰਾਜਬੀਰ ਸਿੰਘ)-ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਅਤੇ 'ਹਰ ਬੂਥ ਤੋਂ ਯੂਥ' ਮੁਹਿੰਮ ਦੇ ਤਹਿਤ ਚਲਾਏ ਗਏ ਯੂਥ ਮਿਲਣੀ ਪ੍ਰੋਗਰਾਮ ਦੌਰਾਨ ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਦਿਹਾਤੀ) ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਅਤੇ ਯਾਦਵਿੰਦਰ ਸ਼ਰਮਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਨਡਿਆਲੀ ਕਬੱਡੀ ਕੱਪ ਦਾ ਸਟਿੱਕਰ ਜਾਰੀ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ)-ਨੌਜਵਾਨ ਯੂਥ ਕਲੱਬ ਪਿੰਡ ਨਡਿਆਲੀ ਵਲੋਂ 31 ਮਾਰਚ ਨੂੰ ਪਹਿਲਾ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦਾ ਸਟਿੱਕਰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਜਾਰੀ ਕੀਤਾ | ਸਿੱਧੂ ਨੇ ਇਸ ਮੌਕੇ ...

ਪੂਰੀ ਖ਼ਬਰ »

ਮਿੱਟੀ ਤੇ ਪਾਣੀ ਸੰਭਾਲ ਵਿਭਾਗ ਦੇ ਗੋਲਡਨ ਜੁਬਲੀ ਵਰ੍ਹੇ 'ਤੇ ਸਪੋਰਟਸ ਮੀਟ ਕਰਵਾਈ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ)-ਮਿੱਟੀ ਤੇ ਪਾਣੀ ਸੰਭਾਲ ਵਿਭਾਗ ਦੇ ਗੋਲਡਨ ਜੁਬਲੀ ਵਰ੍ਹੇ 'ਤੇ ਵਿਭਾਗ ਦੀ ਮਿੱਟੀ ਤੇ ਪਾਣੀ ਸੰਭਾਲ ਵੈੱਲਫੇਅਰ ਤੇ ਸਪੋਰਟਸ ਸੁਸਾਇਟੀ ਵਲੋਂ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਲਈ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ, ...

ਪੂਰੀ ਖ਼ਬਰ »

ਪੁਲਿਸ ਜਿਪਸੀ ਅਤੇ ਕਾਰ ਦੀ ਟੱਕਰ 'ਚ 6 ਜ਼ਖ਼ਮੀ

ਚੰਡੀਗੜ੍ਹ, 23 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ) ਸੈਕਟਰ-40/41 ਨੂੰ ਵੰਡਦੀ ਸੜਕ 'ਤੇ ਦੇਰ ਰਾਤ ਪੈਟਰੋਿਲੰਗ ਕਰ ਰਹੀ ਪੁਲਿਸ ਦੀ ਜਿਪਸੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ | ਜਿਪਸੀ ਵਿਚ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਹੋਰ ਪੁਲਿਸ ਕਰਮੀ ਸਨ ਜੋ ਇਸ ਹਾਦਸੇ ਵਿਚ ...

ਪੂਰੀ ਖ਼ਬਰ »

ਕਾਂਗਰਸ ਦੀ ਪਰਿਵਰਤਨ ਯਾਤਰਾ ਹੁਣ ਗੁੜਗਾਓਾ ਵਿਖੇ 26 ਮਾਰਚ ਤੋਂ ਚੱਲੇਗੀ

ਭਾਜਪਾ ਸਰਕਾਰ 'ਤੇ ਹੋਣਗੇ ਸਿਆਸੀ ਹਮਲੇ ਚੰਡੀਗੜ੍ਹ, 23 ਮਾਰਚ (ਐਨ.ਐਸ.ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਦੀ 15 ਮੈਂਬਰੀ ਤਾਲਮੇਲ ਕਮੇਟੀ ਨੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਿਚ ਹੁਣ 26 ਮਾਰਚ ਤੋਂ 31 ਮਾਰਚ ਤੱਕ ਸਾਰੇ ਰਾਜ ਵਿਚ ਇਕ ਬੱਸ ਵਿਚ ...

ਪੂਰੀ ਖ਼ਬਰ »

ਨਵਦੀਪ ਸਿੰਘ ਗਿੱਲ ਦੀ ਪੁਸਤਕ 'ਨੌਲੱਖਾ ਬਾਗ਼' ਲੋਕ ਅਰਪਣ

ਲੁਧਿਆਣਾ, 23 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਲੋਕ ਵਿਰਾਸਤ ਅਕਾਡਮੀ ਵਲੋਂ ਜੀ.ਜੀ.ਐਨ ਖ਼ਾਲਸਾ ਕਾਲਜ ਲੁਧਿਆਣਾ ਵਿਖੇ ਕਰਵਾਏ ਸਮਾਗਮ ਵਿਚ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਤੇ ...

ਪੂਰੀ ਖ਼ਬਰ »

ਫੈੱਡਰਲ ਸਕਿੱਲਡ ਟਰੇਡ ਪ੍ਰੋਗਰਾਮ ਤਹਿਤ ਕੈਨੇਡਾ ਦੀ ਪੱਕਾ ਵਸਨੀਕੀ (ਪੀ.ਆਰ.) ਲੈਣ ਦਾ ਮੌਕਾ-ਖਹਿਰਾ

ਐਸ. ਏ. ਐਸ. ਨਗਰ, 23 ਮਾਰਚ (ਅ. ਬ.)-ਭਾਰਤ/ਪੰਜਾਬ ਸਰਕਾਰ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਸੀ. ਡਬਲਯੂ. ਸੀ. ਸੰਸਥਾ ਮੁਹਾਲੀ ਦੇ ਸੰਚਲਾਕ ਸ੍ਰੀ ਕਮਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਕੈਨੇਡਾ ਸਰਕਾਰ ਵਲੋਂ ਫੈਡਰਲ ਸਕਿੱਲਡ ਟਰੇਡ ਲਈ ਅਰਜ਼ੀਆਂ ਲਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਮੁਸਤੈਦ ਰਹਿਣ ਦੀ ਤਾਕੀਦ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ)-ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਗ਼ੈਰ ਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਲਗਾਤਾਰ ਜ਼ਾਰੀ ਰੱਖਣ ਲਈ ਜ਼ਿਲ੍ਹ•ਾ ਪੁਲਿਸ ਮੁਖੀ ਵਲੋਂ ਜ਼ਿਲ੍ਹ•ੇ ਦੇ ਸਮੂਹ ਗਜ਼ਟਿਡ ਅਫ਼ਸਰ ਅਤੇ ਐੱਸ. ਐੱਚ. ਓਜ਼ ...

ਪੂਰੀ ਖ਼ਬਰ »

ਸ: ਭਗਤ ਸਿੰਘ ਰਾਜਗੁਰੂ 'ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਤੇ ਟੈਕਨਾਲੋਜੀ ਵਿਖੇ ਸ਼ਹੀਦ-ਏ-ਆਜ਼ਮ-ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੰੂ ਸ਼ਰਧਾ ਦੇ ਫੱੁਲ ਭੇਟ ਕਰਦੇ ਹੋਏ ਕੈਂਪਸ ਵਿਚ ਇਕ ਸੈਮੀਨਾਰ ਦਾ ...

ਪੂਰੀ ਖ਼ਬਰ »

ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ 'ਚ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਸਾਲਾਨਾ ਗੁਰਮਤਿ ਸਮਾਗਮ 28 ਤੋਂ 31 ਮਾਰਚ ਤੱਕ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ 28 ...

ਪੂਰੀ ਖ਼ਬਰ »

ਅਕਾਲੀ ਦਲ ਦਾ ਸ਼ਹਿਰੀ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦਰਜਨ ਤੋਂ ਵੱਧ ਸਾਥੀ ਵਰਕਰਾਂ ਨਾਲ ਕਾਂਗਰਸ 'ਚ ਸ਼ਾਮਿਲ

ਡੇਰਾਬੱਸੀ, 23 ਮਾਰਚ (ਸ਼ਾਮ ਸਿੰਘ ਸੰਧੂ)-ਅਕਾਲੀ ਦਲ ਸ਼ਹਿਰੀ ਦੇ ਮੀਤ ਪ੍ਰਧਾਨ ਫੂਲ ਸਿੰਘ ਸੈਣੀ ਅਤੇ ਜਨਰਲ ਸਕੱਤਰ ਰਘਬੀਰ ਸਿੰਘ ਇਕ ਦਰਜਨ ਤੋਂ ਵੱਧ ਅਕਾਲੀ ਵਰਕਰਾਂ ਨੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਸੁਸਾਇਟੀ ਨੇ ਵਾਤਾਵਰਨ ਤੇ ਸ਼ਹੀਦਾਂ ਨੂੰ ਸਮਰਪਿਤ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ (ਰਜ਼ਿ) ਵਲੋਂ ਅੱਜ ਸਥਾਨਕ ਫ਼ੇਜ਼-11 ਵਿਚ ਵਾਤਾਵਰਨ ਦਿਵਸ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਸੋਵੀਨਰ ਰਿਲੀਜ਼ ਅਤੇ ਸਨਮਾਨ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਸੁਸਾਇਟੀ ਨੇ ਵਾਤਾਵਰਨ ਤੇ ਸ਼ਹੀਦਾਂ ਨੂੰ ਸਮਰਪਿਤ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ (ਰਜ਼ਿ) ਵਲੋਂ ਅੱਜ ਸਥਾਨਕ ਫ਼ੇਜ਼-11 ਵਿਚ ਵਾਤਾਵਰਨ ਦਿਵਸ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਸੋਵੀਨਰ ਰਿਲੀਜ਼ ਅਤੇ ਸਨਮਾਨ ...

ਪੂਰੀ ਖ਼ਬਰ »

ਮੁਫ਼ਤ ਕੈਂਪ ਦੌਰਾਨ 325 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਲਾਲੜੂ,23 ਮਾਰਚ (ਰਾਜਬੀਰ ਸਿੰਘ)-ਪੰਜਾਬ ਕੈਮੀਕਲਜ਼ ਅਤੇ ਕਰੌਪ ਪ੍ਰੋਟੈਕਸ਼ਨ ਲਿਮ: ਲਾਲੜੂ ਅਤੇ ਭਾਂਖਰਪੁਰ ਵਲੋਂ ਦਿ-ਪ੍ਰਾਜੈਕਟ ਆਪਥਲ ਕੇਅਰ ਸੁਸਾਇਟੀ ਮੁਹਾਲੀ ਦੇ ਸਹਿਯੋਗ ਨਾਲ ਦੁਰਗਾ ਦੇਵੀ ਮੰਦਰ ਲਾਲੜੂ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਬੈਦਵਾਣ ਰੈਸਿਲੰਗ ਸੈਂਟਰ ਕੁੰਭੜਾ ਵਲੋਂ ਕਰਵਾਏ ਗਏ ਕੁਸ਼ਤੀ ਦੰਗਲ 'ਚ ਕਮਲਜੀਤ ਡੂਮਛੇੜੀ ਨੇ ਜਿੱਤੀ ਝੰਡੀ ਦੀ ਕੁਸ਼ਤੀ

ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਬੈਦਵਾਣ ਰੈਸਿਲੰਗ ਸੈਂਟਰ ਕੁੰਭੜਾ ਵਲੋਂ ਸਵ: ਗੋਲਡ ਮੈਡਲਿਸਟ ਪਹਿਲਵਾਨ ਰਣਧੀਰ ਸਿੰਘ ਧੀਰਾ ਦੀ ਯਾਦ ਵਿਚ ਕਰਵਾਇਆ ਗਿਆ ਵਿਸ਼ਾਲ ਕੁਸ਼ਤੀ ਦੰਗਲ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸੀ੍ਰ ਹੇਮਕੁੰਟ ਸਕੂਲ ਵਲੋਂ ਵਿਦਿਆਰਥੀਆਂ ਦੀ ਦਾਖ਼ਲਾ ਫ਼ੀਸ ਅਤੇ ਮਹੀਨਾਵਾਰ ਫ਼ੀਸ 'ਚ ਵਿਸ਼ੇਸ਼ ਛੋਟ ਦੇਣ ਦਾ ਐਲਾਨ

ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-71 ਸਥਿਤ ਸੀ੍ਰ ਹੇਮਕੁੰਟ ਪਬਲਿਕ ਸਕੂਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਦਾਖ਼ਲਾ ਫ਼ੀਸ ਅਤੇ ਮਹੀਨਾਵਾਰ ਫ਼ੀਸ ...

ਪੂਰੀ ਖ਼ਬਰ »

ਸਿੱਖਿਆ ਦੇ ਅਧਿਕਾਰ ਐਕਟ ਦੀਆਂ ਖ਼ੂਬ ਉਡਾਈਆਂ ਜਾ ਰਹੀਆਂ ਨੇ ਧੱਜੀਆਂ

ਜ਼ੀਰਕਪੁਰ, 23 ਮਾਰਚ (ਹਰਦੀਪ ਸਿੰਘ ਹੈਪੀ ਪੰਡਵਾਲਾ)-ਅੱਜ ਇੱਥੇ ਸਮਾਜ ਸੇਵੀ ਸੰਸਥਾ ਬਾਜ ਫਾਊਾਡੇਸ਼ਨ ਦੇ ਮੈਂਬਰ ਅਸ਼ੋਕ ਸੈਣੀ, ਸੰਦੀਪ ਸਿੰਘ, ਨਵਜੋਤ ਸਿੰਘ, ਰਿੱਕੀ ਸੈਣੀ ਆਦਿ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਅਣਦੇਖੀ ...

ਪੂਰੀ ਖ਼ਬਰ »

ਮੁਹਾਲੀ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਦੀ ਕਾਰਜਕਾਰਨੀ ਭੰਗ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਐਸੋਸੀਏਸ਼ਨ ਦੀ ਮੌਜੂਦਾ ਕਾਰਜਕਾਰਨੀ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣ ...

ਪੂਰੀ ਖ਼ਬਰ »

ਪਿੰਡ ਕੁੱਬਾਹੇੜੀ ਤੇ ਸੰਗਤਪੁਰ 'ਚ ਦਿਨ-ਦਿਹਾੜੇ ਹੋ ਰਹੀ ਹੈ ਨਾਜਾਇਜ਼ ਮਾਈਨਿੰਗ

ਮੁੱਲਾਂਪੁਰ ਗਰੀਬਦਾਸ, 23 ਮਾਰਚ (ਖੈਰਪੁਰ)-ਇਲਾਕੇ ਦੇ ਪਿੰਡਾਂ ਵਿਚ ਨਾਜਾਇਜ਼ ਮਾਈਨਿੰਗ ਰੁਕਣ ਦਾ ਨਾਂਅ ਨਹੀਂ ਲੈ ਰਹੀ, ਜ਼ਿਲ੍ਹ•ਾ ਪ੍ਰਸ਼ਾਸਨ ਇਸ ਮਾਮਲੇ 'ਚ ਕਾਰਵਾਈ ਕਰਨ ਦੀ ਥਾਂ ਅੱਖਾਂ ਬੰਦ ਕਰੀਂ ਬੈਠਾ ਹੈ | ਕਹਿਣ ਨੂੰ ਨਾਜਾਇਜ਼ ਮਾਈਨਿੰਗ 'ਤੇ ਬਿਲਕੁਲ ਪਾਬੰਦੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਪਿ੍ੰਸੀਪਲਾਂ ਦੀ ਭਰਤੀ ਦੇ ਇਸ਼ਤਿਹਾਰ ਵਿਚ ਸੋਧ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਪਿ੍ੰਸੀਪਲ ਦੀ ਸਿੱਧੀ ਭਰਤੀ ਲਈ ਦਿੱਤੇ ਗਏ ਇਸ਼ਤਿਹਾਰ ਵਿਚ ਯੋਗਤਾਵਾਂ ਦੀ ਸੋਧ ਕਰਨ ਦੀ ਮੰਗ ਨੂੰ ਲੈ ਕੇ ਕੰਪਿਊਟਰ ਫੈਕਲਟੀ ਐਸੋਸੀਏਸ਼ਨ ...

ਪੂਰੀ ਖ਼ਬਰ »

ਦੋ ਝਪਟਮਾਰ ਕਾਬੂ, ਅਦਾਲਤ ਨੇ ਭੇਜੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ

ਖਰੜ, 23 ਮਾਰਚ (ਜੰਡਪੁਰੀ)-ਸਨੀ ਇਨਕਲੇਵ ਦੀ ਪੁਲਿਸ ਚੌਕੀ ਵਲੋਂ ਦੋ ਝਪਟਮਾਰਾਂ ਛਿੰਦਾ ਖਾਨ ਵਾਸੀ ਪੀਰਸੁਹਾਣਾ ਅਤੇ ਗੁਰਸੇਵਕ ਸਿੰਘ ਪੱਕੀ ਰੁੜਕੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨਾਂ੍ਹ ਨੂੰ ਖਰੜ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਮਾਣਯੋਗ ਅਦਾਲਤ ਨੇ ...

ਪੂਰੀ ਖ਼ਬਰ »

ਸਰਕਾਰਾਂ ਅਨੁਸੂਚਿਤ ਜਾਤੀਆਂ ਨੂੰ ਆਤਮ ਨਿਰਭਰ ਬਣਾਉਣ 'ਚ ਅਸਫਲ - ਪਰਮਜੀਤ ਸਿੰਘ ਕੈਂਥ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ)-ਅਨੁਸੂਚਿਤ ਜਾਤੀਆਂ ਨੂੰ ਸਮਾਜਿਕ, ਆਰਥਿਕ, ਰਾਜਨੀਤਕ ਪੱਧਰ ਉੱਤੇ ਸਰਕਾਰਾਂ ਆਤਮ ਨਿਰਭਰ ਬਣਾਉਣ ਵਿਚ ਅਸਫ਼ਲ ਸਾਬਤ ਹੋ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਰਾਏਪੁਰ ਖੁਰਦ ਵਿਚ ਨੈਸ਼ਨਲ ਸ਼ਡਿਊਲਡ ਕਾਸਟ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੇ ਮਸਲਿਆਂ ਸਬੰਧੀ ਸਿੱਖਿਆ ਸਕੱਤਰ ਨੇ ਤਲਬ ਕੀਤੇ ਜ਼ਿਲ੍ਹਾ ਸਿੱਖਿਆ ਅਫ਼ਸਰ

ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸੂਬੇ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ, ਸੇਵਾ-ਵਾਧੇ, ਪੇਅ-ਅਨਾਮਲੀ, ਟਾਈਮ-ਬਾਰ ਬਿੱਲਾਂ, ਮੈਡੀਕਲ-ਬਿਲਾਂ ਦੀ ਰੀ-ਇਮਬਰਸਮੈਂਟ ਅਤੇ ਸੇਵਾ-ਨਵਿਰਤ ਅਧਿਆਪਕਾਂ ਦੇ ਪੈਂਡਿੰਗ ਪੈਨਸ਼ਨ ਲਾਭਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX