ਤਾਜਾ ਖ਼ਬਰਾਂ


ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  3 minutes ago
ਲੀਮਾ, 20 ਅਪ੍ਰੈਲ- ਪੇਰੂ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪੈਡਰੋ ਪਾਬਲੋ ਕੁਜਿੰਸਕੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪੇਰੂ ਦੀ ਜੁਡੀਸ਼ੀਅਲ ਅਥਾਰਿਟੀ ਵਲੋਂ ਟਵਿੱਟਰ 'ਤੇ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ...
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  21 minutes ago
ਨਵੀਂ ਦਿੱਲੀ, 20 ਅਪ੍ਰੈਲ- ਭਾਰਤ ਦੇ ਮੁੱਖ ਜਸਟਿਸ (ਸੀ. ਜੇ. ਆਈ.) ਰੰਜਨ ਗੋਗੋਈ ਨੇ ਖ਼ੁਦ 'ਤੇ ਇੱਕ ਔਰਤ ਵਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਆਨਲਾਈਨ ਮੀਡੀਆ 'ਚ ਇੱਕ ਔਰਤ ਵਲੋਂ ਕਥਿਤ ਤੌਰ 'ਤੇ ਇਨ੍ਹਾਂ ਦੋਸ਼ਾਂ ਨਾਲ ਜੁੜੀਆਂ ਖ਼ਬਰਾਂ ਤੋਂ...
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  50 minutes ago
ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਭਾਜਪਾ ਉਮੀਦਵਾਰ ਜਯਾ ਪ੍ਰਦਾ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ 'ਤੇ ਚੋਣ ਕਮਿਸ਼ਨ ਵਲੋਂ ਲਾਈ ਪਾਬੰਦੀ ਖ਼ਤਮ ਹੋਣ ਤੋਂ ਬਾਅਦ ਸਮਾਜਵਾਦੀ ਪਾਰਟੀ (ਸਪਾ) ਦੇ ਨੇਤਾ ਆਜ਼ਮ ਖ਼ਾਨ ਲੰਘੇ ਦਿਨ ਇੱਕ ਚੋਣ ਰੈਲੀ...
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ)- ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਲੇਬਰ ਯੂਨੀਅਨ ਦੇ 200 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਪਾਲ ਸਿੰਘ ਦੀ ਅਗਵਾਈ ਹੇਠ...
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਪਟਨਾ, 20 ਅਪ੍ਰੈਲ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ 'ਚ ਬੀਤੀ ਰਾਤ ਕੁਝ ਬਦਮਾਸ਼ਾਂ ਵਲੋਂ ਇੱਕ ਲੜਕੀ ਨਾਲ ਉਸ ਦੀ ਮਾਂ ਦੇ ਸਾਹਮਣੇ ਨਾ ਸਿਰਫ਼ ਛੇੜਛਾੜ ਕੀਤੀ ਗਈ, ਬਲਕਿ ਇਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਵਲੋਂ ਲੜਕੀ 'ਤੇ ਤੇਜ਼ਾਬ ਸੁੱਟਿਆ ਗਿਆ। ਘਟਨਾ ਜ਼ਿਲ੍ਹੇ ਦੇ...
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਅੱਜ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ ਕਰ ਰਹੀ ਹੈ। ਐੱਨ. ਆਈ. ਏ. ਦੇ ਸੂਤਰਾਂ ਦੇ ਹਵਾਲੇ ਨਾਲ ਪ੍ਰਾਪਤ ਜਾਣਕਾਰੀ ਮੁਤਾਬਕ ਏਜੰਸੀ ਵਲੋਂ ਹੈਦਰਾਬਾਦ 'ਚ ਤਿੰਨ ਥਾਵਾਂ 'ਤੇ ਅਤੇ ਮਹਾਰਾਸ਼ਟਰ ਦੇ...
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 2 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਵੇਰੇ ਟਵੀਟ ਕਰਦਿਆਂ ਭੋਪਾਲ ਵਾਸੀਆਂ ਕੋਲੋਂ ਸਮਰਥਨ...
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਐੱਨ. ਡੀ. ਤਿਵਾੜੀ ਦੇ ਪੁੱਤਰ ਰੋਹਿਤ ਤਿਵਾੜੀ ਦੀ ਮੌਤ ਦੇ ਸਿਲਸਿਲੇ ਦੇ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਰੋਹਿਤ ਦੀ ਪਤਨੀ ਕੋਲੋਂ ਪੁੱਛਗਿੱਛ ਕਰ ਰਹੀ ਹੈ। ਇਸ ਸਿਲਸਿਲੇ 'ਚ ਕ੍ਰਾਈਮ...
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 20 ਅਪ੍ਰੈਲ - ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਸਨਿੱਚਰਵਾਰ ਤੜਕੇ ਮੁੱਠਭੇੜ ਹੋਈ। ਇਸ ਦੌਰਾਨ ਕਈ ਰਾਊਂਡ ਗੋਲੀਆਂ ਚਲੀਆਂ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਲਾਕੇ ਨੂੰ ਘੇਰ ਕੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ...
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 4 hours ago
ਕਾਨਪੁਰ, 20 ਅਪ੍ਰੈਲ - ਉਤਰ ਪ੍ਰਦੇਸ਼ ਦੇ ਕਾਨਪੁਰ 'ਚ ਬੀਤੀ ਲੰਘੀ ਰਾਤ ਰੇਲ ਹਾਦਸਾ ਹੋ ਗਿਆ। ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਬੀ ਐਕਸਪੈੱ੍ਰਸ ਦੇ 12 ਡੱਬੇ ਲੀਹੋਂ ਲੱਥ ਗਏ, ਜਦਕਿ 4 ਡੱਬੇ ਪਲਟ ਗਏ। ਇਸ ਹਾਦਸੇ 'ਚ ਕਰੀਬ 20 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੇਨ...
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 4 hours ago
ਜਲੰਧਰ, 20 ਅਪ੍ਰੈਲ - ਹਿੰਦੀ ਤੇ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਸੁਰਵੀਨ ਚਾਵਲਾ ਤੇ ਅਕਸ਼ੈ ਠੱਕਰ ਦੇ ਘਰ ਬੱਚੀ ਨੇ ਜਨਮ ਲਿਆ ਹੈ। ਰਿਪੋਰਟਾਂ ਮੁਤਾਬਿਕ ਬੱਚੀ ਦਾ ਨਾਮ ਈਵਾ ਰੱਖਿਆ ਗਿਆ...
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  1 day ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  1 day ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 day ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  1 day ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  1 day ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  about 1 hour ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  1 minute ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  13 minutes ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  30 minutes ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  34 minutes ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  50 minutes ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  20 minutes ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 1 hour ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਪਟਿਆਲਾ

ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਨੌਜਵਾਨ ਸ਼ਕਤੀਕਰਨ ਦਿਵਸ ਵਜੋਂ ਮਨਾਇਆ

ਪਟਿਆਲਾ, 23 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਨੌਜਵਾਨਾਂ ਦੇ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਗਿਆ | ਇਸ ਮਕਸਦ ਲਈ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਇਕ ਚੇਤਨਾ ਰੈਲੀ ਕੱਢੀ ਗਈ ਜਿਸ ਵਿਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਬਡੀ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਹ ਰੈਲੀ ਗੁਰੂ ਤੇਗ਼ ਬਹਾਦਰ ਹਾਲ ਤੋਂ ਰਵਾਨਾ ਹੋ ਕੇ ਪੂਰੇ ਕੈਂਪਸ ਵਿਚ ਪਹੁੰਚੀ | ਇਸ ਰੈਲੀ ਨੂੰ ਰਵਾਨਾ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਨੇ ਕਿਹਾ ਕਿ ਜੇਕਰ ਅੱਜ ਦੇ ਨੌਜਵਾਨ ਸੱਚਮੁੱਚ ਭਗਤ ਸਿੰਘ ਨੂੰ ਆਪਣਾ ਰੋਲ ਮਾਡਲ ਮੰਨਦੇ ਹਨ ਤਾਂ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਦੇ ਇਸ ਸ਼ਹੀਦੀ ਦਿਵਸ 'ਤੇ ਅਹਿਦ ਕਰਨਾ ਚਾਹੀਦਾ ਹੈ ਕਿ ਉਹ ਨਸ਼ਾ ਮੁਕਤ ਨਰੋਏ ਸਮਾਜ ਦੀ ਸਿਰਜਣਾ ਵਿਚ ਆਪਣਾ ਭਰਵਾਂ ਯੋਗਦਾਨ ਪਾਉਣਗੇ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਜਿਸ ਮੰਤਵ ਲਈ ਕੁਰਬਾਨੀਆਂ ਦਿੱਤੀਆਂ ਹਨ ਉਸ ਮੰਤਵ ਦਾ ਇਕ ਪੜਾਅ ਸੋਹਣੇ ਸਮਾਜ ਦੀ ਸਿਰਜਣਾ ਕਰਨਾ ਹੈ ਜੋ ਕਿ ਹਾਲੇ ਬਾਕੀ ਹੈ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਵਿਚਲੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਰੋਕਥਾਮ ਸੈੱਲ ਦੇ ਨੋਡਲ ਅਫਸਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਰੈਲੀ ਵਿਚ ਤਕਰੀਬਨ 300 ਬਡੀ ਸ਼ਾਮਿਲ ਹੋਏ ਅਤੇ ਉਨ੍ਹਾਂ ਨਸ਼ਾ ਨਾ ਕਰਨ ਦੀ ਸਹੰੁ ਚੁੱਕੀ | ਰੈਲੀ ਉਪਰੰਤ ਕਲਾ ਭਵਨ ਦੇ ਸਾਹਮਣੇ ਨਸ਼ਿਆਂ ਸਬੰਧੀ ਦੋ ਨੁੱਕੜ ਨਾਟਕ ਵੀ ਖੇਡੇ ਗਏ | ਇਸ ਮੌਕੇ ਡੀਨ ਕਾਲਜਾ ਡਾ. ਤਿ੍ਸ਼ਨਜੀਤ ਕੌਰ, ਨਿਰਦੇਸ਼ਕ ਵੁਮੈਨ ਸਟੱਡੀਜ਼ ਸੈਂਟਰ ਡਾ. ਰਿਤੂ ਲਹਿਲ, ਕੋਆਰਡੀਨੇਟਰ ਐਨ.ਐੱਸ.ਐੱਸ. ਡਾ. ਪਰਮਵੀਰ ਸਿੰਘ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ |

ਮਹਾਰਾਣੀ ਪ੍ਰਨੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ

ਸਮਾਣਾ, 23 ਮਾਰਚ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਕਾਂਗਰਸ ਦੇ ਹਲਕਾ ਪਟਿਆਲਾ ਤੋਂ ਸੰਭਾਵੀਂ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਦਸ ਸਾਲ ਦੌਰਾਨ ਪਿੰਡੇ 'ਤੇ ਹੰਢਾਇਆ ਸੰਤਾਪ ...

ਪੂਰੀ ਖ਼ਬਰ »

ਸ਼ੰਭੂ ਦੀ ਪੁਲਿਸ ਵਲੋਂ ਨਸ਼ੀਲੀਆਂ ਸ਼ੀਸ਼ੀਆਂ ਸਣੇ ਇਕ ਕਾਬੂ

ਰਾਜਪੁਰਾ, 23 ਮਾਰਚ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 80 ਨਸ਼ੀਲੀਆਂ (ਪਾਬੰਦੀਸ਼ੁਦਾ) ਦਵਾਈ ਦੀਆ ਸ਼ੀਸ਼ੀਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਵਿੰਦਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸਾਈਕਲ ਰੈਲੀ ਅੱਜ

ਪਟਿਆਲਾ 23 ਮਾਰਚ (ਚਹਿਲ)-ਰਾਯਲ ਰਾਈਡਰਜ਼ ਪਟਿਆਲਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਭਲਕੇ 24 ਮਾਰਚ ਨੂੰ ਸਾਈਕਲ ਰੈਲੀ ਕਰਵਾਈ ਜਾ ਰਹੀ ਹੈ | ਰੰਗ ਦੇ ਬਸੰਤੀ ਸਾਈਕਲ ਰੈਲੀ ਦੇ ਬੈਨਰ ਹੇਠ ਹੋਣ ਵਾਲੀ ਉਕਤ ਰੈਲੀ ਸਿਟੀ ਸੈਂਟਰ ਪਾਰਕਿੰਗ (22 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 23 ਮਾਰਚ (ਖਰੋੜ)-ਸਰਹਿੰਦ ਰੋਡ 'ਤੇ ਵੇਰਕਾ ਮਿਲਕ ਪਲਾਂਟ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਜਸਪਾਲ ਸਿੰਘ ਵਾਸੀ ਪਿੰਡ ਹਸਨਪੁਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜ਼ਮੀਨ ਖ਼ਰੀਦ ਠੱਗੀ ਮਾਮਲੇ ਵਿਚ ਸਦਰ ਪੁਲਿਸ ਵਲੋਂ ਧਾਰਾਵਾਂ ਵਿਚ ਵਾਧੇ ਸਮੇਤ ਦੋ ਹੋਰ ਨਾਮਜ਼ਦ

ਨਾਭਾ, 23 ਮਾਰਚ (ਕਰਮਜੀਤ ਸਿੰਘ)-ਥਾਣਾ ਸਦਰ ਪੁਲਿਸ ਵਲੋਂ ਗੁਰਧਿਆਨ ਸਿੰਘ ਸ਼ਿਕਾਇਤਕਰਤਾ ਤਰਫੋਂ ਹਾਈ ਪ੍ਰੋਫ਼ਾਈਲ ਜ਼ਮੀਨ ਖ਼ਰੀਦ ਮਾਮਲੇ ਵਿਚ ਦਰਜ ਧਾਰਾਵਾਂ ਵਿਚ ਵਾਧਾ ਕਰਦੇ 120-ਬੀ ਧਾਰਾ ਲਗਾ ਕੇ ਇਕ ਮਹਿਲਾ ਰੁਪਾਲੀ ਪੁੱਤਰੀ ਰਵਿੰਦਰ ਕੁਮਾਰ ਤੇ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 132 ਬੋਤਲਾਂ ਸਮੇਤ ਕਾਰ ਚਾਲਕ ਗਿ੍ਫ਼ਤਾਰ

ਬਨੂੜ, 23 ਮਾਰਚ (ਭੁਪਿੰਦਰ ਸਿੰਘ)-ਏ.ਐਸ.ਆਈ. ਗੁਰਨਾਮ ਸਿੰਘ ਨੇ ਅੱਜ ਸਵੇਰੇ ਗੁਪਤ ਸੂਚਨਾ ਦੇ ਆਧਾਰ 'ਤੇ ਜਾਂਸਲਾ ਬੱਸ ਅੱਡੇ ਨੇੜੇ ਪੁਲਿਸ ਪਾਰਟੀ ਨਾਲ ਨਾਕਾ ਲਗਾਇਆ ਹੋਇਆ ਸੀ | ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਤੋਂ ਰਾਜਪੁਰਾ ਵੱਲ ਨੂੰ ਆ ਰਹੀ ਕਾਰ ਨੂੰ ਰੋਕ ਕੇ ਉਸ ਦੀ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਔਰਤ ਨੂੰ ਹਿਰਾਸਤ ਵਿਚ ਰੱਖਣ 'ਤੇ ਮਾਮਲਾ ਦਰਜ

ਰਾਜਪੁਰਾ, 23 ਮਾਰਚ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਇਕ ਔਰਤ ਨੂੰ ਨਾਜਾਇਜ਼ ਤੌਰ 'ਤੇ ਆਪਣੀ ਹਿਰਾਸਤ ਵਿਚ ਰੱਖਣ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਜਾਇਦਾਦ ਕਰ ਭਰਾਉਣ ਲਈ ਛੁੱਟੀਆਂ ਕੀਤੀਆਂ ਰੱਦ

ਪਟਿਆਲਾ, 23 ਮਾਰਚ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ 'ਤੇ ਨਗਰ ਨਿਗਮ ਨੇ ਫ਼ੈਸਲਾ ਕੀਤਾ ਹੈ ਕਿ ਮੌਜੂਦਾ ਵਿੱਤੀ ਸਾਲ ਹੁਣ ਖ਼ਤਮ ਹੋਣ ਜਾ ਰਿਹਾ ਜਿਸ ਕਰਕੇ ਜਾਇਦਾਦ ਕਰ ਭਰਾਉਣ ਲਈ ਲੋਕਾਂ ਨੂੰ ਵੱਡੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪਹਿਲਾਂ ਆਪਣੇ ਮੰਜੇ ਹੇਠਾਂ ਸੋਟਾ ਫੇਰਨ-ਰੱਖੜਾ

ਨਾਭਾ, 23 ਮਾਰਚ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਦੀ ਜਨਤਾ ਨੂੰ ਮੂਰਖ ਬਣਾ ਅਤੇ ਝੂਠੇ ਸੁਪਨੇ ਦਿਖਾ ਰਾਜਨੀਤੀ ਕਰ ਕਾਂਗਰਸ ਨੇ ਵੋਟਾਂ ਹਾਸਿਲ ਕੀਤੀਆਂ ਸਨ¢ ਸੂਬੇ ਪੰਜਾਬ ਦਾ ਹਰ ਪੱਖੋਂ ਘਾਣ ਕਰਨ ਵਿਚ ਕਾਂਗਰਸ ਇਕ ਨੰਬਰ ਪਾਰਟੀ ਸਾਬਤ ਹੋਈ ਹੈ¢ ਦੂਸਰਿਆਂ ਨੂੰ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਵਲੋਂ ਜ਼ਿਲ੍ਹਾ ਟੀਮ 'ਚ ਕਈ ਸੀਨੀਅਰ ਵਰਕਰਾਂ ਨੂੰ ਦਿੱਤੀਆਂ ਅਹੁਦੇਦਾਰੀਆਂ

ਪਟਿਆਲਾ, 23 ਮਾਰਚ (ਜਸਪਾਲ ਸਿੰਘ ਢਿੱਲੋਂ)-ਪੰਜਾਬ ਏਕਤਾ ਪਾਰਟੀ ਜੋ ਸੁਖਪਾਲ ਸਿੰਘ ਖਹਿਰਾ ਵਲੋਂ ਬਣਾਈ ਗਈ ਹੈ ਦੀ ਜ਼ਿਲ੍ਹਾ ਇਕਾਈ ਦੀ ਬੈਠਕ ਦਿਹਾਤੀ ਪ੍ਰਧਾਨ ਬੀਬੀ ਪਲਵਿੰਦਰ ਕੌਰ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੀ ...

ਪੂਰੀ ਖ਼ਬਰ »

420 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਪਟਿਆਲਾ, 23 ਮਾਰਚ (ਖਰੋੜ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਗਸ਼ਤ ਦੌਰਾਨ ਡੀਐਲਐਫ ਕਲੋਨੀ ਵਿਖੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 420 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਆਧਾਰ 'ਤੇ ਪੁਲਿਸ ਨੇ ਰਾਜੂ ਕੁਮਾਰ ਵਾਸੀ ਅਬਲੋਵਾਲ ...

ਪੂਰੀ ਖ਼ਬਰ »

ਔਰਤ ਦਾ ਪਿੱਛਾ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 23 ਮਾਰਚ (ਖਰੋੜ)-ਸਥਾਨਕ ਲਾਲ ਬਾਗ਼ ਦੀ ਰਹਿਣ ਵਾਲੀ ਇਕ ਔਰਤ ਦਾ ਪਿੱਛਾ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਜੀਪ 'ਚ ਸਵਾਰ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਨੇ ਥਾਣਾ ...

ਪੂਰੀ ਖ਼ਬਰ »

17 ਦਿਨਾਂ ਦਾ ਪਟਿਆਲਾ ਨਾਟਯ ਮਹਾਂਉਤਸਵ ਦਾ ਨਾਟਕ ਮੇਲਾ ਅੱਜ ਤੋਂ ਸ਼ੁਰੂ

ਪਟਿਆਲਾ, 23 ਮਾਰਚ (ਗੁਰਵਿੰਦਰ ਸਿੰਘ ਔਲਖ)-ਭਾਰਤ ਸਰਕਾਰ ਦੇ ਸਭਿਆਚਾਰਕ ਮਾਮਲੇ ਵਿਭਾਗ ਦੇ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ ਵਲੋਂ 24 ਮਾਰਚ ਤੋਂ 10 ਅਪੈ੍ਰਲ ਤੱਕ 17 ਦਿਨ ਦਾ ਇਕ ਨਾਟਕ ਮੇਲਾ ਪਟਿਆਲਾ ਨਾਟਯ ਮਹਾਂਉਤਸਵ ਦੇ ਅਧੀਨ ਕਾਲੀਦਾਸ ਆਡੀਟੋਰੀਅਮ ਵਿਰਸਾ ਵਿਹਾਰ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਬਾਹਰਲੀ ਫ਼ਸਲ ਹਰਿਆਣਾ 'ਚ ਨਾ ਵਿਕਣ ਦੇਣ ਦੇ ਫ਼ੈਸਲੇ ਦਾ ਵਿਰੋਧ

ਦੇਵੀਗੜ੍ਹ, 23 ਮਾਰਚ (ਮੁਖਤਿਆਰ ਸਿੰਘ ਨੌਗਾਵਾਂ)-ਭਾਰਤੀ ਕਿਸਾਨ ਮੰਚ ਸ਼ਾਦੀਪੁਰ ਦੇ ਪ੍ਰਧਾਨ ਜਥੇ: ਬੂਟਾ ਸਿੰਘ ਸ਼ਾਦੀਪੁਰ ਨੇ ਹਰਿਆਣਾ ਸਰਕਾਰ ਵਲੋਂ ਹੁਣੇ ਜਿਹੇ ਕਿਸਾਨ ਵਿਰੋਧੀ ਕੀਤੇ ਫੈਸਲੇ ਦਾ ਵਿਰੋਧ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਹਰਿਆਣਾ ਰਾਜ ਵਿਚ ...

ਪੂਰੀ ਖ਼ਬਰ »

ਬਾਬਾ ਅਜਾਪਾਲ ਸਿੰਘ ਖ਼ਾਲਸਾ ਸਕੂਲ ਵਿਖੇ ਕਰਵਾਏ ਚਿੱਤਰਕਾਰੀ ਮੁਕਾਬਲੇ

ਨਾਭਾ, 23 ਮਾਰਚ (ਕਰਮਜੀਤ ਸਿੰਘ)-ਸਥਾਨਕ ਬਾਬਾ ਅਜਾਪਾਲ ਸਿੰਘ ਖ਼ਾਲਸਾ ਸਕੂਲ ਵਿਖੇ ਓਪਨ ਸਕੂਲਾਂ ਦੇ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਚਿੱਤਰਕਾਰੀ ਮੁਕਾਬਲਿਆਂ ਵਿਚ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਪ੍ਰਾਇਮਰੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਦੇਹਰਾਦੂਨ ਵਿਖੇ ਬੀਬੀ ਮਹਿੰਦਰ ਕੌਰ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ

ਪਟਿਆਲਾ, 23 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਬਲਬੀਰ ਸਿੰਘ ਸਾਹਿੱਤ ਕੇਂਦਰ ਦੇਹਰਾਦੂਨ ਵਿਖੇ ਬੀਬੀ ਮਹਿੰਦਰ ਕੌਰ (ਭੂਤਪੂਰਵ ਆਨਰੇਰੀ ਡਾਇਰੈਕਟਰ) ਦੀ ਅੱਠਵੀਂ ਸਾਲਾਨਾ-ਬਰਸੀ ਦਾ ਸਮਾਗਮ ਕੀਤਾ ਗਿਆ | ਦੇਹਰਾਦੂਨ ਦੇ ਪ੍ਰਸਿੱਧ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਤਿੰਨ ਨਾਮਜ਼ਦ

ਪਟਿਆਲਾ, 23 ਮਾਰਚ (ਖਰੋੜ)-ਕਾਠਮੱਠੀ ਦੇ ਇਕ ਵਿਅਕਤੀ ਦੀ 21 ਮਾਰਚ ਨੂੰ ਰਾਤੀ 9 ਵਜੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਕੁੱਟਮਾਰ ਕਰਨ ਵਾਲਿਆਂ ਦੀ ...

ਪੂਰੀ ਖ਼ਬਰ »

ਰਾਜਪੁਰਾ ਨੂੰ ਨਵਾਂ ਨਕੋਰ ਬਣਾਉਣ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਕੰਬੋਜ

ਰਾਜਪੁਰਾ, 23 ਮਾਰਚ (ਰਣਜੀਤ ਸਿੰਘ)-ਪੁਰਾਣਾ ਰਾਜਪੁਰਾ ਨੂੰ ਵਿਕਾਸ ਪੱਖੋਂ ਟਿੱਪ ਟਾਪ ਕਰਕੇ ਨਵਾਂ ਨਕੋਰ ਬਣਾਉਣ 'ਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ, ਇਲਾਕਾ ਵਾਸੀਆਂ ਨਾਲ ਵੋਟਾਂ ਤੋਂ ਪਹਿਲਾਂ ਕੀਤਾ ਵਾਅਦਾ ਪੂਰਾ ਕਰਕੇ ਹੀ ਦਮ ਲਵਾਂਗਾ, ਇਨ੍ਹਾਂ ...

ਪੂਰੀ ਖ਼ਬਰ »

ਸਵਾਰੀ ਗੱਡੀ ਰੱਦ ਹੋਣ ਦੀ ਸੂਚਨਾ ਨਾ ਹੋਣ 'ਤੇ ਸਵਾਰੀਆਂ ਖੱਜਲ ਖ਼ੁਆਰ

ਪਟਿਆਲਾ, 23 ਮਾਰਚ (ਅ.ਸ. ਆਹਲੂਵਾਲੀਆ)-ਪਟਿਆਲਾ ਕੈਂਟ ਸਟੇਸ਼ਨ 'ਤੇ ਸਵੇਰ ਵੇਲੇ ਅੰਬਾਲਾ ਤੋਂ ਬਠਿੰਡਾ ਜਾਣ ਵਾਲੀ ਸਵਾਰੀ ਗੱਡੀ ਰੱਦ ਹੋਣ ਕਾਰਨ ਵੱਡੀ ਗਿਣਤੀ ਮੁਸਾਫ਼ਰ ਖੱਜਲ ਖ਼ੁਆਰ ਹੁੰਦੇ ਰਹੇ | ਜਾਣਕਾਰੀ ਮੁਤਾਬਿਕ ਤਕਰੀਬਨ 7.45 ਤੋਂ ਸਵੇਰੇ ਆਉਂਦੀ ਪਸੈਂਜਰ ਗੱਡੀ ...

ਪੂਰੀ ਖ਼ਬਰ »

ਸ਼ਰਾਬ ਫ਼ੈਕਟਰੀ 'ਚ ਪ੍ਰਦੂਸ਼ਣ ਨੂੰ ਲੈ ਕੇ ਪ੍ਰਦੂਸ਼ਣ ਵਿਭਾਗ ਆਇਆ ਹਰਕਤ 'ਚ

ਪਾਤੜਾਂ, 23 ਮਾਰਚ (ਜਗਦੀਸ਼ ਸਿੰਘ ਕੰਬੋਜ)-ਸ਼ਰਾਬ ਫ਼ੈਕਟਰੀ ਨੂੰ ਪ੍ਰਦੂਸ਼ਣ ਦਾ ਕਾਰਨ ਦੱਸ ਰਹੇ ਕਈ ਪਿੰਡਾਂ ਦੇ ਲੋਕਾਂ ਵਲੋਂ ਸ਼ਰਾਬ ਦੀ ਫ਼ੈਕਟਰੀ ਨੂੰ ਜਾਂਦੀ ਸੜਕ 'ਤੇ ਦਿੱਤਾ ਜਾ ਰਿਹਾ ਧਰਨਾ ਦੂਜੇ ਦਿਨ ਵਿਚ ਦਾਖਿਲ ਹੋ ਗਿਆ ਜਿਸ ਮਗਰੋਂ ਹਰਕਤ ਵਿਚ ਆਏ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੰੂਨ ਤਹਿਤ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ

ਪਟਿਆਲਾ, 23 ਮਾਰਚ (ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ...

ਪੂਰੀ ਖ਼ਬਰ »

ਆਜ਼ਾਦ ਵੈੱਲਫੇਅਰ ਐਾਡ ਸਪੋਰਟਸ ਕਲੱਬ ਨੇ ਮਨਾਇਆ ਸ਼ਹੀਦੀ ਦਿਹਾੜਾ

ਨਾਭਾ, 23 ਮਾਰਚ (ਕਰਮਜੀਤ ਸਿੰਘ)-ਆਜ਼ਾਦ ਵੈੱਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਅੱਜ ਕਲੱਬ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਦੇਸ਼ ਦੇ ਮਹਾਨ ਸਪੂਤ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਪਟਿਆਲਾ ਗੇਟ ...

ਪੂਰੀ ਖ਼ਬਰ »

ਪੰਜਾਬ ਪੱਲੇਦਾਰ ਯੂਨੀਅਨ ਪਟਿਆਲਾ ਦੀ ਬੈਠਕ

ਪਟਿਆਲਾ, 23 ਮਾਰਚ (ਅ.ਸ. ਆਹਲੂਵਾਲੀਆ)-ਪੰਜਾਬ ਪੱਲੇਦਾਰ ਯੂਨੀਅਨ ਪਟਿਆਲਾ ਦੀ ਬੈਠਕ ਨਵੀਂ ਅਨਾਜ ਮੰਡੀ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਮੋਹਨ ਸਿੰਘ ਮੰਜੋਲੀ ਅਤੇ ਜਗਦੀਸ਼ ਮਸੀਹ ਪਟਿਆਲਾ ਵਲੋਂ ਕੀਤੀ ਗਈ | ਜਿਸ ਵਿਚ ਪੂਰੇ ਜ਼ਿਲੇ੍ਹ ਵਲੋਂ ਜਾਰੀ ਕੀਤੇ ਲੇਬਰ ਅਤੇ ...

ਪੂਰੀ ਖ਼ਬਰ »

ਦੋ ਧਿਰੀ ਲੜਾਈ ਦੌਰਾਨ ਇਕ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੰਭੀਰ ਜ਼ਖ਼ਮੀ

ਸਮਾਣਾ, 23 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਭਵਾਨੀਗੜ੍ਹ ਸੜਕ ਨੇੜੇ ਪਿੰਡ ਸਹਿਜਪੁਰਾ ਨੂੰ ਜਾਂਦੀ ਸੰਪਰਕ ਸੜਕ 'ਤੇ ਅੱਜ ਦੋ ਧਿਰਾਂ ਦੌਰਾਨ ਹੋਈ ਝੜਪ 'ਚ ਤੇਜ਼ਧਾਰ ਹਥਿਆਰਾਂ ਦੀ ਖੁੱਲ ਕੇ ਵਰਤੋਂ 'ਚ ਇਕ ਨੌਜਵਾਨ ਨੂੰ ਗੰਡਾਸਿਆਂ ਨਾਲ ਬੁਰੀ ਤਰ੍ਹਾਂ ਵੱਢ ਟੁੱਕ ...

ਪੂਰੀ ਖ਼ਬਰ »

ਪੰਜਾਬ ਅੰਦਰ ਬਿਜਲੀ ਦੀ ਖਪਤ 6000 ਮੈਗਾਵਾਟ ਦੇ ਕਰੀਬ ਗਰਮੀਆਂ ਲਈ ਵੀ ਪੂਰੇ ਪ੍ਰਬੰਧ-ਇੰਜ: ਸਰਾਂ

ਪਟਿਆਲਾ, 23 ਮਾਰਚ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਇਸ ਵੇਲੇ ਮੌਸਮ ਦੀ ਤਬਦੀਲੀ ਕਾਰਨ ਬਿਜਲੀ ਦੀ ਖਪਤ 6000 ਮੈਗਾਵਾਟ ਦੇ ਕਰੀਬ ਚੱਲ ਰਹੀ ਹੈ | ਇਸ ਸਬੰਧੀ ਬਿਜਲੀ ਨਿਗਮ ਦੇ ਪ੍ਰਬੰਧਕ ਨਿਰਦੇਸ਼ਕ ਇੰਜ: ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਬਿਜਲੀ ਦੀ ਮੰਗ ਦੀ ਪੂਰਤੀ ਲਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ

ਬਨੂੜ, 23 ਮਾਰਚ (ਭੁਪਿੰਦਰ ਸਿੰਘ)-ਜਨਵਾਦੀ ਨੌਜਵਾਨ ਸਭਾ ਵਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਹਿਰ ਵਿਚ ਰੈਲੀ ਕੱਢੀ ਗਈ | ਸਭਾ ਦੇ ਸੂਬਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਮਨਿੰਦਰਵੀਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਨੇ ਦੋ ਦਿਨਾ ਯੁਵਕ ਮੇਲਾ ਕਰਵਾਇਆ

ਪਟਿਆਲਾ, 23 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਵਲੋਂ ਦੋ ਦਿਨਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਵਿਖੇ ...

ਪੂਰੀ ਖ਼ਬਰ »

ਏਸ਼ੀਅਨ ਕਾਲਜ ਆਫ਼ ਐਜੂਕੇਸ਼ਨ ਵਿਖੇ ਸੱਤ ਦਿਨਾ ਐਨ.ਐਸ.ਐਸ. ਕੈਂਪ ਦਾ ਅਰੰਭ

ਪਟਿਆਲਾ, 23 ਮਾਰਚ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਕਾਲਜ ਆਫ਼ ਐਜੂਕੇਸ਼ਨ ਵਿਖੇ ਸੱਤ ਦਿਨਾ ਐਨ.ਐਨ.ਐਸ. ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੰਸਥਾ ਦੇ ਚੇਅਰਮੈਨ ਤਰਸੇਮ ਸੈਣੀ ਦਾ ਕੈਂਪ ਦੇ ਪ੍ਰੋਗਰਾਮ ਅਫ਼ਸਰ ਅਸਿਸਟੈਂਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX