ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  32 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  21 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  56 minutes ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  59 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  59 minutes ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 3 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ...
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  1 day ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  1 day ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੇ ਪੰਡਾਲ 'ਚ ਕਰਾਇਆ ਜਾ ਰਿਹਾ ਹੈ ਵਿਸ਼ਾਲ ਕਵੀ ਦਰਬਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 10 ਲੱਖ ਦੇ ਕਰੀਬ ਸੰਗਤ
. . .  1 day ago
ਕੁਝ ਦੇਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਣਗੇ ਖੱਟਰ
. . .  1 day ago
ਮੋਦੀ ਮੰਤਰੀ ਮੰਡਲ ਤੋਂ ਸ਼ਿਵ ਸੈਨਾ ਨੇਤਾ ਅਰਵਿੰਦ ਸਾਵੰਤ ਨੇ ਦਿੱਤਾ ਅਸਤੀਫ਼ਾ
. . .  1 day ago
ਜਸਟਿਸ ਸੰਜੇ ਕਰੋਲ ਨੇ ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  1 day ago
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ
. . .  about 1 hour ago
ਖੂਹੀਆਂ ਸਰਵਰ 'ਚ ਗੋਲੀ ਲੱਗਣ ਨਾਲ ਸਾਬਕਾ ਸਰਪੰਚ ਦੀ ਮੌਤ, ਦੋ ਗੰਭੀਰ ਜ਼ਖਮੀ
. . .  1 day ago
ਹੈਦਰਾਬਾਦ ਟਰੇਨ ਹਾਦਸਾ : ਪੰਜ ਲੋਕ ਜ਼ਖ਼ਮੀ
. . .  about 1 hour ago
ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਤਿੰਨ ਜ਼ਖਮੀ
. . .  about 1 hour ago
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ 'ਚ ਸ਼ਾਮੀਂ ਚਾਰ ਵਜੇ ਫਿਰ ਹੋਵੇਗੀ ਕਾਂਗਰਸ ਦੀ ਬੈਠਕ
. . .  about 1 hour ago
ਹਾਈਵੇ 'ਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ, 30 ਯਾਤਰੀ ਜ਼ਖਮੀ
. . .  0 minutes ago
ਡੇਂਗੂ ਕਾਰਨ ਅਜਨਾਲਾ 'ਚ ਇੱਕ ਹੋਰ ਵਿਅਕਤੀ ਦੀ ਮੌਤ
. . .  11 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551

ਸੰਗਰੂਰ

ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਅਮਰਗੜ੍ਹ, 23 ਮਾਰਚ (ਬਲਵਿੰਦਰ ਸਿੰਘ ਭੁੱਲਰ) - ਥਾਣਾ ਅਮਰਗੜ੍ਹ ਦੇ ਪੁਲਿਸ ਇੰਸਪੈਕਟਰ ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਇਲਾਕੇ ਵਿਚ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ | ਕੁੱਝ ਹੀ ਦਿਨ ਪਹਿਲਾਂ ਪਿੰਡ ਸਲਾਰ ਨੇੜੇ ਇਕ ਵਿਅਕਤੀ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਲੁੱਟ ਖੋਹ ਕਰਨ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਨ ਵਿਚ ਵੀ ਸਫਲਤਾ ਹਾਸਲ ਕੀਤੀ ਹੈ | ਇੰਸਪੈਕਟਰ ਹਰਮਨਪ੍ਰੀਤ ਸਿੰਘ ਚੀਮਾ ਨੇ ਥਾਣਾ ਅਮਰਗੜ੍ਹ ਵਿਖੇ ਪੱਤਰਕਾਰਾਂ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਬੀਤੀ 7 ਮਾਰਚ ਨੂੰ ਤਿੰਨ ਮੋਟਰਸਾਈਕਲ ਸਵਾਰ ਬੰਦਿਆਂ ਨੇ ਦੁੱਗਰੀ ਵਾਸੀ ਅਮਜਦ ਖਾਂ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਉਸ ਪਾਸੋਂ ਸੈਮਸੰਗ ਮੋਬਾਈਲ, ਬਟੂਆ, ਏ.ਟੀ.ਐਮ. ਕਾਰਡ ਵਗ਼ੈਰਾ ਖੋਹ ਕੇ ਭੱਜਣ ਵਿਚ ਸਫਲ ਹੋ ਗਏ ਸਨ | ਪੁਲਿਸ ਵਲੋਂ ਮਿਰਚਾਂ ਪਾ ਕੇ ਲੁੱਟਣ ਵਾਲੇ ਗੁਰਮਨ ਸਿੰਘ ਵਾਸੀ ਪਹਾੜਪੁਰ ਥਾਣਾ ਨਾਭਾ ਨੂੰ ਵੀ ਵਾਰਦਾਤ ਵਿਚ ਵਰਤੇ ਗਏ ਸਪਲੈਂਡਰ ਮੋਟਰ ਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਉਸ ਨਾਲ ਇਸ ਲੁੱਟਖੋਹ ਵਿਚ ਸ਼ਾਮਿਲ ਉਸ ਦੇ ਦੋ ਸਾਥੀ ਜਿਹੜੇ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ ਨੂੰ ਵੀ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਸ਼ਾਮਲ ਤਫ਼ਤੀਸ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਇੰਸ: ਚੀਮਾ ਨੇ ਦੱਸਿਆ ਕਿ ਅਮਰਗੜ੍ਹ ਪੁਲਿਸ ਦੇ ਸਬ: ਇੰਸਪੈਕਟਰ ਮੋਹਨ ਸਿੰਘ ਤੇ ਸਹਾਇਕ ਥਾਣੇਦਾਰ ਕਿ੍ਪਾਲ ਸਿੰਘ, ਕਾਂਸਟੇਬਲ ਸ਼ਿਵਾਨਾ ਆਧਾਰਤ ਟੀਮ ਨੇ ਬਾਗੜੀਆਂ ਦੀ ਇਕ ਔਰਤ ਪੰਮੀ ਪਤਨੀ ਲਖਵਿੰਦਰ ਸਿੰਘ ਉਰਫ਼ ਟਿੱਡਾ ਵਾਸੀ ਬਾਗੜੀਆਂ ਪਾਸੋਂ 950 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਹਨ ਜਿਸ ਨੂੰ ਗਿ੍ਫ਼ਤਾਰ ਕਰ ਕੇ ਉਸ ਵਿਰੁੱਧ ਥਾਣਾ ਅਮਰਗੜ੍ਹ ਵਿਖੇ ਪਰਚਾ ਦਰਜ ਕਰ ਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪੋਸਤ ਦੀ ਬੀਜੀ ਫ਼ਸਲ ਸਮੇਤ ਕੀਤਾ ਕਾਬੂ

ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਪੁਲਿਸ ਨੇ ਸਰਕਾਰੀ ਜਗ੍ਹਾ ਵਿਚ ਇਕ ਵਿਅਕਤੀ ਨੂੰ ਪੋਸਤ ਡੋਡਿਆਂ ਦੀ ਫ਼ਸਲ ਦੇ ਬੂਟੇ ਉਗਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਸ. ਗੁਰਨਾਮ ਸਿੰਘ ...

ਪੂਰੀ ਖ਼ਬਰ »

ਸ਼ਰਾਬ ਤਸਕਰਾਂ ਨਾਲ ਆਏ ਨੌਜਵਾਨ ਦੀ ਲਾਸ਼ ਗੱਡੀ ਸਮੇਤ ਭਾਖੜਾ ਨਹਿਰ 'ਚੋਂ ਮਿਲੀ

ਖਨੌਰੀ, 23 ਮਾਰਚ (ਰਾਜੇਸ਼ ਕੁਮਾਰ) - ਕਰੀਬ ਦੋ ਮਹੀਨੇ ਪਹਿਲਾ ਸ਼ਰਾਬ ਤਸਕਰਾਂ ਨਾਲ ਘਰੋਂ ਆਏ ਨੌਜਵਾਨ ਦੀ ਲਾਸ਼ ਅਤੇ ਗੱਡੀ ਖਨੌਰੀ ਭਾਖੜਾ ਨਹਿਰ ਵਿਚੋਂ ਬਰਾਮਦ ਕੀਤੀ ਗਈ ਹੈ | ਜਿਸ ਦੀ ਪਹਿਚਾਣ ਗੁਰਵੰਤ ਸਿੰਘ ਵਜੋਂ ਹੋਈ ਹੈ | ਮਿ੍ਤਕ ਦੇ ਪਿਤਾ ਤੇਜਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਬੇਰੁਖ਼ੀ ਤੋਂ ਅੱਕੇ ਲੋਕਾਂ ਨੇ ਸੜਕ ਦੀ ਮੁਰੰਮਤ ਦਾ ਕੰਮ ਖ਼ੁਦ ਅਰੰਭਿਆ

ਲੌਾਗੋਵਾਲ, 23 ਮਾਰਚ (ਵਿਨੋਦ, ਖੰਨਾ)- ਲੌਾਗੋਵਾਲ ਤੋਂ ਸਲਾਈਟ ਡੀਂਮਡ ਯੂਨੀਵਰਸਿਟੀ­ ਕੇਂਦਰੀ ਵਿਦਿਆਲਾ ਅਤੇ ਸ਼ਹੀਦ ਭਾਈ ਦਿਆਲਾ ਜੀ ਸਕੂਲ ਨੂੰ ਜਾਂਦੀ ਬੇਹੱਦ ਖਸਤਾ ਹਾਲਤ ਸੜਕ ਦੀ ਮੁਰੰਮਤ ਦਾ ਜ਼ਿੰਮਾ ਸਰਕਾਰ ਤੋਂ ਬੇ-ਆਸ ਹੋ ਕੇ ਲੋਕਾਂ ਨੇ ਖ਼ੁਦ ਹੀ ਅਰੰਭਿਆ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 23 ਮਾਰਚ (ਭੁੱਲਰ, ਧਾਲੀਵਾਲ) - ਅੱਜ ਸਵੇਰੇ ਸੰਗਰੂਰ ਪਾਤੜਾਂ ਸੜਕ 'ਤੇ ਹੋਏ ਹਾਦਸੇ 'ਚ ਇਕ ਵਿਦਿਆਰਥੀ ਦੀ ਮੌਤ ਜਦੋਂ ਕਿ ਉਸ ਦੇ ਦੋਸਤ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਥਾਣਾ ਧਰਮਗੜ੍ਹ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ

ਧਰਮਗੜ੍ਹ, 23 ਮਾਰਚ (ਗੁਰਜੀਤ ਸਿੰਘ ਚਹਿਲ) - ਥਾਣਾ ਧਰਮਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਜਿੱਥੇ 16 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ, ਓਥੇ ਨਾਲ ਹੀ ਉਕਤ ਵਿਅਕਤੀ ਦੇ ਖੇਤ 'ਚੋਂ 25 ਕਿੱਲੋ ਦੇ ਕਰੀਬ ਪੋਸਤ ਦੇ ਬੂਟੇ ਵੀ ਪੁਟਵਾਏ | ਇਸ ਤੋਂ ਇਲਾਵਾ ਥਾਣਾ ...

ਪੂਰੀ ਖ਼ਬਰ »

ਛੱਤ ਪਾੜ ਕੇ ਚੋਰੀ ਕੀਤੀ

ਭਵਾਨੀਗੜ੍ਹ, 23 ਮਾਰਚ (ਜਰਨੈਲ ਸਿੰਘ ਮਾਝੀ) - ਪਿੰਡ ਰਾਮਪੁਰਾ ਵਿਖੇ ਚੋਰਾਂ ਨੇ ਛੱਤ ਪਾੜ ਕੇ ਦੁਕਾਨ 'ਚੋਂ ਸਾਮਾਨ ਚੋਰੀ ਕੀਤਾ | ਦੁਕਾਨ ਦੇ ਮਾਲਕ ਹਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰ ਕੇ ਗਿਆ ਸੀ | ਅੱਜ ਸਵੇਰੇ ਜਦ ਉਹ ਆਪਣੀ ਦੁਕਾਨ ...

ਪੂਰੀ ਖ਼ਬਰ »

ਖੇਤ ਵਿਚ ਪੋਸਤ ਬੀਜਣ 'ਤੇ ਮਾਮਲਾ ਦਰਜ

ਭਵਾਨੀਗੜ੍ਹ, 23 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਨੇ ਪੋਸਤ ਦੇ ਡੋਡੇ ਬੀਜਣ 'ਤੇ ਇੱਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਮੋਹਨ ਦਾਸ ਨੇ ਪਿੰਡ ਬਖਤੜਾ ਵਿਖੇ ਇੱਕ ਖੇਤ ਵਿੱਚ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਵਿਚ ਪੰਜਾਬ ਦੇ ਰਵਿੰਦਰ ਨੂੰ ਮਿਲਿਆ ਕਾਂਸੀ ਦਾ ਤਗਮਾ

ਸੰਗਰੂਰ, 23 ਮਾਰਚ (ਸੁਖਵਿੰਦਰ ਸਿੰਘ ਫੁੱਲ) - ਪਿੰਡ ਮਹਿਲਾਂ ਚੌਕ ਦੇ ਰਵਿੰਦਰ ਸਿੰਘ ਨੇ ਸਰਬੀਆ ਯੂਰਪੀਅਨ ਕਿੱਕ ਬਾਕਸਿੰਗ ਮੁਕਾਬਲੇ ਵਿਚ ਕਾਾਸੀ ਦਾ ਤਗਮਾ ਜਿੱਤ ਕੇ ਵਿਦੇਸ਼ੀ ਧਰਤੀ 'ਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ¢ ਬੈਲਗਰੇਡ (ਸਾਰਬੀਆ) ਵਿਖੇ 15 ਤੋਂ 19 ਮਾਰਚ ਤੱਕ ...

ਪੂਰੀ ਖ਼ਬਰ »

ਪਿੰਗਲਵਾੜਾ ਦਾ ਸਥਾਪਨਾ ਦਿਵਸ 30, 31 ਨੂੰ

ਸੰਗਰੂਰ, 23 ਮਾਰਚ (ਸੁਖਵਿੰਦਰ ਸਿੰਘ ਫੁੱਲ) - ਮਹਾਨ ਸਮਾਜ ਸੇਵਕ ਭਗਤ ਪੂਰਨ ਸਿੰਘ ਵਲੋਂ ਸਥਾਪਿਤ ਪਿੰਗਲਵਾੜਾ ਅੰਮਿ੍ਤਸਰ ਦੀ ਸਥਾਨਕ ਧੂਰੀ ਰੋਡ ਸਥਿਤ ਸ਼ਾਖ਼ਾ ਦਾ ਸਥਾਪਨਾ ਦਿਵਸ 30 ਤੇ 31 ਮਾਰਚ ਨੰੂ ਮਨਾਇਆ ਜਾ ਰਿਹਾ ਹੈ | ਸੰਸਥਾ ਦੇ ਮੁੱਖ ਪ੍ਰਬੰਧਕ ਸ. ਤਰਲੋਚਨ ਸਿੰਘ ...

ਪੂਰੀ ਖ਼ਬਰ »

ਗੰਨਾ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਵਿਚ ਨਾਕਾਮ ਕਾਂਗਰਸ ਸਰਕਾਰ-ਲੱਖੋਵਾਲ

ਧੂਰੀ, 23 ਮਾਰਚ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ) - ਧੂਰੀ ਸ਼ੂਗਰ ਮਿੱਲ ਦੇ ਅੱਗੇ ਮਰਨ ਵਰਤ 'ਤੇ ਬੈਠੇ ਗੰਨਾ ਕਿਸਾਨ ਅਤੇ ਵੱਖੋ-ਵੱਖ ਜਥੇਬੰਦੀਆਂ ਦੇ ਆਗੂਆਂ ਦੇ ਰੋਸ ਪ੍ਰਦਰਸ਼ਨ 'ਤੇ ਪਹੁੰਚੇ ਬੀ.ਕੇ.ਯੂ. ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਮਰਨ ...

ਪੂਰੀ ਖ਼ਬਰ »

ਆਰ.ਐਸ.ਐਸ. ਵਲੋਂ ਗੁਰਪੁਰਬ ਮੌਕੇ 550 ਸਮਾਗਮ ਕਰਾਉਣ ਦਾ ਫ਼ੈਸਲਾ

ਖਨੌਰੀ, 23 ਮਾਰਚ (ਰਾਜੇਸ਼ ਕੁਮਾਰ) - ਗੁਰੂ ਨਾਨਕ ਦੇਵ ਜੀ ਕੁੱਲ ਮਨੁੱਖਤਾ ਦੇ ਗੁਰੂ ਹਨ, ਉਨ੍ਹਾਂ ਨੂੰ ਪੂਜਣ ਵਾਲੇ ਅਤੇ ਉਨ੍ਹਾਂ ਨੂੰ ਮੰਨਣ ਵਾਲੇ ਪੂਰੇ ਸੰਸਾਰ ਵਿਚ ਗੁਰੂ ਨਾਨਕ ਨਾਮ ਲੇਵਾ ਵਿਅਕਤੀ ਰਹਿੰਦੇ ਹਨ | ਸਾਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਪੂਰੀ ...

ਪੂਰੀ ਖ਼ਬਰ »

ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਵਿਰੁੱਧ ਪ੍ਰਾਪਤ ਹੋਈ ਸ਼ਿਕਾਇਤ ਬਾਰੇ ਭੇਜਿਆ ਐਸ.ਐਸ.ਪੀ. ਨੂੰ ਪੱਤਰ

ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ) - ਮਾਰਕਫੈੱਡ ਫ਼ੀਲਡ ਇੰਪਲਾਈਜ਼ ਯੂਨੀਅਨ ਵਲੋਂ ਜ਼ਿਲ੍ਹਾ ਮੈਨੇਜਰ ਗੁਰਵੀਰ ਸਿੰਘ ਿਖ਼ਲਾਫ਼ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਰਾਜ ਸਹਿਕਾਰੀ ਸਪਲਾਈ ਤੇ ਮੰਡੀਕਰਨ ਫੈਡਰੇਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨੇ ...

ਪੂਰੀ ਖ਼ਬਰ »

ਸਕੂਲਾਂ ਤੇ ਕਾਲਜਾਂ 'ਚ ਮਨਾਇਆ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ

ਸੰਗਰੂਰ, 23 ਮਾਰਚ (ਸੁਖਵਿੰਦਰ ਸਿੰਘ ਫੁੱਲ) - ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਸ਼ਹੀਦਾਂ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀਆਂ ਤਸਵੀਰਾਂ ਅੱਗੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਝੰਡਾ ਦਿਵਸ 26 ਨੂੰ

ਸੰਗਰੂਰ, 23 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਲਾਭ ਸਿੰਘ ਕੜੈਲ ਨੇ ਦੱਸਿਆ ਹੈ ਕਿ ਹਰ ਸਾਲ ਦੀ ਤਰ੍ਹਾਂ ਯੂਨੀਅਨ ਦੇ ਮਾਸਟਰ ਸਰੂਪ ਸਿੰਘ ਤੇ ਯੂਨੀਅਨ ਦੇ ਜਰਨੈਲ ਸਵਰਗੀ ਮਾਸਟਰ ਹਰਮਿੰਦਰ ਸਿੰਘ ਛਾਜਲੀ ਦੀ ਯਾਦ ਵਿਚ 26 ...

ਪੂਰੀ ਖ਼ਬਰ »

ਕੁਦਰਤ ਦੇ ਨਿਯਮਾਂ ਨੂੰ ਸਮਝਣਾ ਹੀ ਪ੍ਰਮਾਤਮਾ ਨੂੰ ਪਾਉਣਾ ਹੈ- ਭਾਈ ਰਣਜੀਤ ਸਿੰਘ ਖ਼ਾਲਸਾ

ਦਿੜ੍ਹਬਾ ਮੰਡੀ, 23 ਮਾਰਚ (ਪਰਵਿੰਦਰ ਸੋਨੂੰ) - ਸਮੂਹ ਇਲਾਕਾ ਨਿਵਾਸੀਆਂ ਅਤੇ ਸਿੱਖ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਵਲੋਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਤਹਿਤ ਅਨਾਜ ਮੰਡੀ ਦਿੜ੍ਹਬਾ ਵਿਖੇ ਤਿੰਨ ਰੋਜ਼ਾ ...

ਪੂਰੀ ਖ਼ਬਰ »

ਗੁਰਤੇਜ ਜਲੂਰ ਅਕਾਲੀ ਦਲ (ਬ) ਦੇ ਸੰਯੁਕਤ ਸਕੱਤਰ ਨਿਯੁਕਤ

ਲਹਿਰਾਗਾਗਾ, 23 ਮਾਰਚ (ਸੂਰਜ ਭਾਨ ਗੋਇਲ) - ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀ ਪਾਰਟੀ ਦੇ ਹਾਲ ਵਿਚ ਬਣਾਏ ਜਥੇਬੰਦਕ ਢਾਂਚੇ ਵਿਚ ਰਾਜਨੀਤੀ ਵਿੱਚ ਛੋਟੀ ਉਮਰੇ ਲੰਮੀਆਂ ਪੁਲਾਂਘਾਂ ਪੁੱਟਣ ਵਾਲੇ, ਪਾਰਟੀ ਪ੍ਰਤੀ ਮਿਹਨਤੀ ਆਗੂ ਗੁਰਤੇਜ ਸਿੰਘ ਜਲੂਰ ਨੂੰ ਕੌਮੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX