ਤਾਜਾ ਖ਼ਬਰਾਂ


23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  11 minutes ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  12 minutes ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  23 minutes ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  30 minutes ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  35 minutes ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  39 minutes ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  42 minutes ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  55 minutes ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  58 minutes ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 1 hour ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਕੈਪਟਨ ਨੇ ਲਾਂਚ ਕੀਤੀ 'ਪੰਜਾਬ ਸਮਾਰਟ ਕਨੈਕਟ ਸਕੀਮ'
. . .  about 1 hour ago
ਚੰਡੀਗੜ੍ਹ, 12 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਵਲੋਂ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਚੰਡੀਗੜ੍ਹ ਵਿਖੇ 96 ਕਰੋੜ ਵਾਲੀ 'ਪੰਜਾਬ ਸਮਾਰਟ ਕਨੈਕਟ ਸਕੀਮ' ਲਾਂਚ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਵਲੋਂ...
ਧਰਮਸੋਤ ਨੇ ਪਟਿਆਲਾ 'ਚ ਵਿਦਿਆਰਥੀਆਂ ਨੂੰ ਵੰਡੇ ਮੋਬਾਇਲ ਫੋਨ
. . .  about 1 hour ago
ਪਟਿਆਲਾ, 12 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਅੱਜ ਕੈਪਟਨ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਸਮਾਰਟ ਫੋਨਾਂ ਦੀ ਰਸਮੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਟਿਆਲਾ...
ਇਤਿਹਾਸਕ ਸ਼ਹਿਰ ਸਮਾਣਾ 'ਚ ਕੋਰੋਨਾ ਦੇ 18 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਸਮਾਣਾ (ਪਟਿਆਲਾ), 12 ਅਗਸਤ (ਸਾਹਿਬ ਸਿੰਘ)- ਇਤਿਹਾਸਕ ਸ਼ਹਿਰ ਸਮਾਣਾ 'ਚ ਕੋਰੋਨਾ ਦੇ 18 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇੱਥੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 233 ਹੋ ਗਈ ਹੈ। ਇਨ੍ਹਾਂ 'ਚੋਂ 140 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ...
ਦਿੱਲੀ 'ਚ ਕੋਰੋਨਾ ਦੇ 1113 ਨਵੇਂ ਮਾਮਲੇ ਆਏ ਸਾਹਮਣੇ, 14 ਲੋਕਾਂ ਨੇ ਤੋੜਿਆ ਦਮ
. . .  1 minute ago
ਨਵੀਂ ਦਿੱਲੀ, 12 ਅਗਸਤ- ਰਾਜਧਾਨੀ ਦਿੱਲੀ 'ਚ ਅੱਜ ਕੋਰੋਨਾ ਦੇ 1113 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 14 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਦੇ ਨਾਲ ਹੀ ਹੁਣ ਦਿੱਲੀ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ...
ਕੋਰੋਨਾ ਕਾਰਨ ਸਿਹਤ ਮੰਤਰੀ ਨੇ 30 ਸਤੰਬਰ ਤੱਕ ਵਿਭਾਗੀ ਤਬਾਦਲਿਆਂ ਅਤੇ ਛੁੱਟੀਆਂ 'ਤੇ ਲਾਈ ਰੋਕ
. . .  about 1 hour ago
ਚੰਡੀਗੜ੍ਹ, 12 ਅਗਸਤ- ਪੰਜਾਬ 'ਚ ਵੱਧ ਰਹੇ ਕੋਰੋਨਾ ਦੇ ਕਹਿਰ ਦੇ ਵਿਚਾਲੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ 'ਚ ਤੁਰੰਤ ਪ੍ਰਭਾਵ ਨਾਲ 30 ਸਤੰਬਰ ਤੱਕ ਵਿਭਾਗੀ ਤਬਾਦਲਿਆਂ ਅਤੇ ਛੁੱਟੀਆਂ...
15 ਅਗਸਤ ਨੂੰ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਵੀ ਮਨਾਉਣਗੇ 'ਕਾਲਾ ਦਿਵਸ'
. . .  about 2 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 15 ਅਗਸਤ ਨੂੰ ਪੰਜਾਬ ਭਰ 'ਚ ਆਪਣੇ-ਆਪਣੇ...
15 ਅਗਸਤ ਦੇ ਮੱਦੇਨਜ਼ਰ ਅਜਨਾਲਾ ਸ਼ਹਿਰ 'ਚ ਪੁਲਿਸ ਨੇ ਕੀਤਾ ਫਲੈਗ ਮਾਰਚ
. . .  about 2 hours ago
ਅਜਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- 15 ਅਗਸਤ ਦੇ ਮੱਦੇਨਜ਼ਰ ਸਰਹੱਦੀ ਖੇਤਰ 'ਚ ਸ਼ਾਂਤੀ ਬਣਾਈ ਰੱਖਣ ਦੇ ਉਦੇਸ਼ ਨਾਲ ਅੱਜ ਡੀ. ਐੱਸ. ਪੀ. ਅਜਨਾਲਾ ਵਿਪਨ ਕੁਮਾਰ ਦੀ ਅਗਵਾਈ 'ਚ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਫਲੈਗ...
ਮਲੋਟ ਦੀ ਪੁੱਡਾ ਕਾਲੋਨੀ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮਲੋਟ, 12 ਅਗਸਤ (ਪਾਟਿਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਪੈਂਦੇ ਮਲੋਟ ਸ਼ਹਿਰ ਦੀ ਪੁੱਡਾ ਕਾਲੋਨੀ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਪੁੱਡਾ ਕਾਲੋਨੀ 'ਚ ਇੱਕੋ ਪਰਿਵਾਰ 'ਚ ਕੋਰੋਨਾ ਦੇ ਮਰੀਜ਼ ਮਿਲੇ...
ਜਲੰਧਰ 'ਚ ਵੱਧ ਰਿਹੈ ਕੋਰੋਨਾ ਦਾ ਕਹਿਰ, ਬਾਅਦ ਦੁਪਹਿਰ 65 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਜਲੰਧਰ, 12 ਅਗਸਤ (ਐੱਮ. ਐੱਸ. ਲੋਹੀਆ)- ਜਲੰਧਰ 'ਚ ਅੱਜ ਸਵੇਰੇ 101 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲਣ ਤੋਂ ਬਾਅਦ ਦੁਪਹਿਰ ਨੂੰ 65 ਹੋਰ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ ਸੱਤ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 7 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ ਅਬੋਹਰ ਦੇ 2 ਕੇਸ, ਪਿੰਡ ਖੁਈਖੇੜਾ 'ਚ 2 ਕੇਸ, 1 ਕੇਸ ਪਿੰਡ ਸਾਬੂਆਣਾ, 1 ਕੇਸ ਫ਼ਾਜ਼ਿਲਕਾ ਦੇ ਗਾਂਧੀ ਨਗਰ...
ਸ੍ਰੀ ਮੁਕਤਸਰ ਸਾਹਿਬ ਵਿਖੇ 8 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ 
. . .  about 3 hours ago
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ 70 ਸਾਲਾਂ ਔਰਤ ਸ਼ਹੀਦ ਬਾਬਾ ਦੀਪ ਸਿੰਘ ਨਗਰ...
ਬਾਦਲ ਦਲ 'ਚ ਚਾਪਲੂਸਾਂ ਦੀ ਕਦਰ- ਪਰਮਿੰਦਰ ਸਿੰਘ ਢੀਂਡਸਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਬਾਣਿਆਂਵਾਲੀ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ...
ਜਲੰਧਰ 'ਚ ਕੋਰੋਨਾ ਦਾ ਜ਼ਬਰਦਸਤ ਬਲਾਸਟ, 101 ਮਾਮਲੇ ਆਏ ਸਾਹਮਣੇ
. . .  about 3 hours ago
ਜਲੰਧਰ, 12 ਅਗਸਤ (ਐੱਮ. ਐੱਸ. ਲੋਹੀਆ)- ਜਲੰਧਰ 'ਚ ਦਿਨ ਪ੍ਰਤੀ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜੋ ਸ਼ਹਿਰ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ 'ਚ 101 ਕੋਰੋਨਾ ਪਾਜ਼ੀਟਿਵ...
ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ 29 ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 4 hours ago
ਫ਼ਿਰੋਜ਼ਪੁਰ 12 ਅਗਸਤ ( ਜਸਵਿੰਦਰ ਸਿੰਘ ਸੰਧੂ ) ਸਿਹਤ ਵਿਭਾਗ ਵਲੋਂ ਕੋਰੋਨਾ ਦੇ ਖਾਤਮੇ ਲਈ ਸ਼ੱਕੀਆਂ ਦੇ ਲਏ ਗਏ ਟੈਸਟਾ ਦੀਆਂ ਆਈਆਂ ਰਿਪੋਰਟਾ ਚ 29 ਜਣਿਆ ਦੇ ਕੋਰੋਨਾ ਪਾਜ਼ੀਟਿਵ ਆਉਣ ਦੀ ਪੁਸ਼ਟੀ ਹੋਈ ਹੈ । ਜਿਸ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਮਰੀਜਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551

ਬਰਨਾਲਾ

ਪਿੰਡ ਉਪਲੀ 'ਚ ਦਿਨ ਦਿਹਾੜੇ ਚੋਰੀ

ਧਨੌਲਾ, 23 ਮਾਰਚ (ਜਤਿੰਦਰ ਸਿੰਘ ਧਨੌਲਾ)- ਨੇੜਲੇ ਪਿੰਡ ਉਪਲੀ ਵਿਖੇ ਸਵੇਰੇ 8 ਵਜੇ ਤੋਂ ਬਾਅਦ ਕੁਝ ਅਗਿਆਤ ਵਿਅਕਤੀ ਸ਼ਮਸ਼ੇਰ ਸਿੰਘ ਪੱੁਤਰ ਦਲੀਪ ਸਿੰਘ ਦੇ ਘਰੋਂ 7 ਤੋਲੇ ਸੋਨਾ ਤੇ 35 ਹਜ਼ਾਰ ਰੁਪਏ ਦੇ ਕਰੀਬ ਨਗਦੀ ਚੱੁਕ ਕੇ ਰਫ਼ੂ ਚੱਕਰ ਹੋ ਗਏ | ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਆਪਦੇ ਸਕੇ ਵੱਡੇ ਭਾਈ ਦੇ ਘਰ ਬਰਨਾਲਾ ਕਿਸੇ ਸਮਾਗਮ 'ਚ ਸ਼ਾਮਿਲ ਹੋਣ ਗਿਆ ਹੋਇਆ ਸੀ | ਜਦ ਵਾਪਸ ਪਰਤਿਆ ਤਾਂ ਸਮਾਨ ਖਿੱਲਰਿਆ ਪਿਆ ਮਿਲਿਆ | ਧਨੌਲਾ ਪੁਲਿਸ ਨੇ ਮੌਕੇ 'ਤੇ ਪੱੁਜ ਕੇ ਪੜਤਾਲ ਅਰੰਭ ਦਿੱਤੀ ਹੈ |

ਆਮਦਨ ਕਰ ਵਿਭਾਗ ਵਲੋਂ ਕੀਤੀ ਛਾਪਾਮਾਰੀ 'ਚ 2 ਫਰਮਾਂ ਵਲੋਂ 2 ਕਰੋੜ 15 ਲੱਖ ਸਰੰਡਰ

ਬਰਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਬੀਤੀ ਕੱਲ੍ਹ ਆਮਦਨ ਕਰ ਵਿਭਾਗ ਦੀ ਟੀਮ ਵਲੋਂ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਸੰਗਰੂਰ ਸ੍ਰੀ ਕੇ.ਐਸ. ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਆਮਦਨ ਕਰ ਵਿਭਾਗ ਮੈਡਮ ਗਗਨ ਕੁੰਦਰਾ ਦੀ ਅਗਵਾਈ ...

ਪੂਰੀ ਖ਼ਬਰ »

ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਸ਼ਾਸਨ ਿਖ਼ਲਾਫ਼ ਧਰਨਾ

ਬਰਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਸਾਂਝਾ ਆਸਰਾ ਚੈਰੀਟੇਬਲ ਲੈਬ ਵਿਚੋਂ ਪ੍ਰਸ਼ਾਸਨ ਵਲੋਂ ਸੀ.ਸੀ.ਟੀ.ਵੀ. ਦੇ ਡੀ.ਵੀ.ਆਰ. ਲੈ ਕੇ ਜਾਣ ਅਤੇ ਬਾਹਰਲੇ ਗੇਟਾਂ 'ਤੇ ਜਿੰਦਰਾ ਲਾਉਣ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਅਕਾਲੀ ਫੂਲਾ ਸਿੰਘ ਤੇ ਅੱਜ ਦੇ ਅਕਾਲੀ ਦਲ ਦੇ ਸਿਧਾਂਤਾਂ 'ਚ ਕੋਹਾਂ ਦਾ ਅੰਤਰ-ਢਿੱਲੋਂ

ਧਨੌਲਾ, 23 ਮਾਰਚ (ਜਤਿੰਦਰ ਸਿੰਘ ਧਨੌਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜ ਕਾਲ ਦੌਰਾਨ ਗੁੰਡਾਗਰਦੀ ਅਤੇ ਨਸ਼ਾ ਤਸਕਰਾਂ ਦਾ ਸਹਿਮ ਫੈਲਾਇਆ ਹੋਇਆ ਸੀ | ਸ਼ਾਮ 7 ਵਜੇ ਤੋਂ ਬਾਅਦ ਲੋਕ ਘਰਾਂ 'ਚੋਂ ਬਾਹਰ ਨਿਕਲਣ ਤੋਂ ਭੈਅ ਖਾਂਦੇ ਸਨ ਜਦਕਿ ਅੱਜ ਹਰ ਨਾਗਰਿਕ ਖ਼ੁਸ਼ਹਾਲ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਬਰਨਾਲਾ, 23 ਮਾਰਚ (ਧਰਮਪਾਲ ਸਿੰਘ)- ਲੰਘੀ ਦੇਰ ਰਾਤ ਸਥਾਨਕ ਸੇਖਾ ਕੈਂਚੀਆਂ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦੇ ਨਾਲ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ¢ ਥਾਣਾ ਸਿਟੀ-2 ਦੇ ਹੌਲਦਾਰ ਅਮਰਜੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਰਹਿਮਤ ਅਲੀ ਦੀ ਯਾਦ 'ਚ ਸਮਾਗਮ ਅੱਜ

ਮਹਿਲ ਕਲਾਂ, 23 ਮਾਰਚ (ਅਵਤਾਰ ਸਿੰਘ ਅਣਖੀ)- ਗ਼ਦਰ ਲਹਿਰ ਦੇ ਮਹਾਨ ਸੂਰਬੀਰ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ 24 ਮਾਰਚ, ਐਤਵਾਰ ਨੂੰ ਸਵੇਰੇ 10 ਵਜੇ ਤੋਂ ਯਾਦਗਾਰੀ ਕਲੱਬ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਥਾਣਾ ਰੂੜੇਕੇ ਕਲਾਂ ਦੇ ਗੇਟ ਮੂਹਰੇ ਧਰਨਾ

ਰੂੜੇਕੇ ਕਲਾਂ, 23 ਮਾਰਚ (ਪੱਤਰ ਪ੍ਰੇਰਕ)- ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਦਰਜ ਮਾਮਲੇ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਅਗਵਾਈ ਵਿਚ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ...

ਪੂਰੀ ਖ਼ਬਰ »

ਜੂਆ ਖੇਡਦੇ 4 ਵਿਅਕਤੀ ਨਕਦੀ ਸਮੇਤ ਗਿ੍ਫ਼ਤਾਰ

ਬਰਨਾਲਾ, 23 ਮਾਰਚ (ਧਰਮਪਾਲ ਸਿੰਘ)- ਸੀ.ਆਈ.ਏ. ਸਟਾਫ਼ ਬਰਨਾਲਾ ਨੇ ਮੁਖ਼ਬਰ ਦੀ ਇਤਲਾਹ 'ਤੇ ਸ੍ਰੀ ਗੁਰੂ ਰਵਿਦਾਸ ਚੌਕ ਨੇੜਿਓਾ ਜੂਆ ਖੇਡਦੇ ਚਾਰ ਵਿਅਕਤੀਆਂ ਨੂੰ ਨਗਦੀ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਸੀ.ਆਈ.ਏ. ਸਟਾਫ਼ ਦੇ ਸਬ-ਇੰਸਪੈਕਟਰ ਸ: ਰਣਧੀਰ ਸਿੰਘ ਨੇ ...

ਪੂਰੀ ਖ਼ਬਰ »

ਭੋਤਨਾ ਵਿਖੇ ਸ਼ਹੀਦਾਂ ਨੂੰ ਸਮਰਪਿਤ ਨਾਟਕ ਮੇਲਾ ਕਰਵਾਇਆ

ਟੱਲੇਵਾਲ, 23 ਮਾਰਚ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਕਲੱਬ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਪਿੰਡ ਵਿਚ ...

ਪੂਰੀ ਖ਼ਬਰ »

ਯੂਥ ਵਿੰਗ ਦੀ ਮਜ਼ਬੂਤੀ ਲਈ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਇਸੇ ਹਫ਼ਤੇ-ਰੂਬਲ, ਨੀਰਜ

ਬਰਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ੍ਰੀ ਰੂਬਲ ਗਿੱਲ ਕੈਨੇਡਾ ਅਤੇ ਜ਼ਿਲ੍ਹਾ ਸ਼ਹਿਰ ਪ੍ਰਧਾਨ ਸ੍ਰੀ ਨੀਰਜ ਗਰਗ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਦੇ ...

ਪੂਰੀ ਖ਼ਬਰ »

ਫਸਟ ਚੁਆਇਸ ਆਈਲਟਸ ਇੰਸਟੀਚਿਊਟ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ-ਮਾਹਲ

ਮਹਿਲ ਕਲਾਂ, 23 ਮਾਰਚ (ਤਰਸੇਮ ਸਿੰਘ ਚੰਨਣਵਾਲ)-ਕਸਬਾ ਮਹਿਲ ਕਲਾਂ ਤੋਂ ਆਈਲਟਸ ਦੀ ਉੱਘੀ ਵਿੱਦਿਅਕ ਸੰਸਥਾ ਫਸਟ ਚੁਆਇਸ ਆਈਲਟਸ ਇੰਸਟੀਚਿਊਟ ਮਹਿਲ ਕਲਾਂ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ 1 ਅਪ੍ਰੈਲ ਤੋਂ ਕੀਤੀ ਜਾਵੇਗੀ | ਇਸ ਜਾਣਕਾਰੀ ਕੰਪਨੀ ਦੇ ਡਾਇਰੈਕਟਰ ਜਗਜੀਤ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਦੋ ਰੋਜ਼ਾ ਫੁੱਟਬਾਲ ਮੁਕਾਬਲੇ ਸ਼ੁਰੂ

ਭਦੌੜ, 23 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)- ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਦੋ ਰੋਜ਼ਾ ਫੁੱਟਬਾਲ ਮੁਕਾਬਲੇ ਗੁਲਜ਼ਾਰ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਸ਼ੁਰੂ ਕਰਵਾਏ ਗਏ | ਪਿ੍ੰਸੀਪਲ ਸ੍ਰੀ ਜੋਜੀ ਜੋਸਫ ਨੇ ਦੱਸਿਆ ਦੋ ਰੋਜ਼ਾ ਫੁੱਟਬਾਲ ...

ਪੂਰੀ ਖ਼ਬਰ »

ਮਾਲਵਾ ਕਾਲਜ ਮਹਿਲ ਕਲਾਂ 'ਚ ਕਰਵਾਏ ਮੁਕਾਬਲੇ

ਮਹਿਲ ਕਲਾਂ, 23 ਮਾਰਚ (ਤਰਸੇਮ ਸਿੰਘ ਚੰਨਣਵਾਲ)- ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਸਪੀਵ ਐਕਟੀਵਿਟੀ ਤਹਿਤ ਸਲੋਗਲ ਮੁਕਾਬਲੇ ਕਰਵਾਏ ਗਏ ਜਿਸ ਵਿਚ ਬਲਾਕ ਵਿਕਾਸ ਤੇ ਕਾਰਜ ਸਾਧਕ ਅਫ਼ਸਰ ਮਹਿਲ ਕਲਾਂ ਲਖਵਿੰਦਰ ਕੌਰ, ਸੈਕਟਰ ਅਫ਼ਸਰ ਮੁੱਖ ਅਧਿਆਪਕ ਕੁਲਦੀਪ ...

ਪੂਰੀ ਖ਼ਬਰ »

ਨਵਦੀਪ ਸਿੰਘ ਗਿੱਲ ਦੀ ਪੁਸਤਕ 'ਨੌਲੱਖਾ ਬਾਗ਼' ਡਾ: ਐੱਸ ਪੀ ਸਿੰਘ ਤੇ ਹੋਰ ਲੇਖਕਾਂ ਵਲੋਂ ਲੋਕ ਅਰਪਣ

ਲੁਧਿਆਣਾ, 23 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਲੋਕ ਵਿਰਾਸਤ ਅਕਾਡਮੀ ਵਲੋਂ ਜੀ.ਜੀ.ਐਨ ਖਾਲਸਾ ਕਾਲਜ ਲੁਧਿਆਣਾ ਵਿਖੇ ਕਰਵਾਏ ਸਮਾਗਮ ਵਿਚ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਤੇ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਮੌਕੇ ਬੇਰੁਜ਼ਗਾਰ ਯੂਨੀਅਨਾਂ ਵਲੋਂ ਕਨਵੈਨਸ਼ਨ ਤੇ ਇਨਕਲਾਬੀ ਮਾਰਚ

ਬਰਨਾਲਾ, 23 ਮਾਰਚ (ਅਸ਼ੋਕ ਭਾਰਤੀ)- ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਬੇਰੁਜ਼ਗਾਰ ਯੂਨੀਅਨਾਂ ਨੇ ਚੇਤਨਾ ਕਨਵੈੱਨਸ਼ਨ ਕਰ ਕੇ ਸ਼ਹਿਰ ਵਿਚ ਇਨਕਲਾਬੀ ਮਾਰਚ ਕੀਤਾ ਗਿਆ | ਟੈੱਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਸੋਚ ਤੋਂ ਅਸਲ ਆਜ਼ਾਦੀ ਹਾਲੇ ਕੋਹਾਂ ਦੂਰ-ਭਦੌੜ

ਸ਼ਹਿਣਾ, 23 ਮਾਰਚ (ਸੁਰੇਸ਼ ਗੋਗੀ)- ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਦੇਸ਼ ਭਗਤਾਂ ਵਲੋਂ ਦੇਸ਼ ਨੂੰ ਗ਼ੁਲਾਮੀ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਦੇ 70 ਸਾਲ ਬਾਅਦ ਵੀ ਅਸਲੀ ਆਜ਼ਾਦੀ ਉਨ੍ਹਾਂ ਦੀ ਸੋਚ ਤੋਂ ਕੋਹਾਂ ਦੂਰ ਖੜੀ ਹੈ | ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX