ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  9 minutes ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  11 minutes ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  26 minutes ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  49 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 1 hour ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 2 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 2 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 3 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 3 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 3 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 1 hour ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 3 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 4 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 5 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 5 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 5 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 6 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 6 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 6 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 7 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 7 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 7 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 7 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 8 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 8 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 9 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 9 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 9 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 10 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 10 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 11 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 12 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਸ਼ੋਪੀਆਂ 'ਚ ਅੱਤਵਾਦੀ ਜਵਾਨਾਂ 'ਤੇ ਕਰ ਸਕਦੇ ਹਨ ਭਿਆਨਕ ਹਮਲਾ

ਨਵੀਂ ਦਿੱਲੀ, 24 ਮਾਰਚ - ਜੰਮੂ ਕਸ਼ਮੀਰ 'ਚ ਅੱਤਵਾਦੀ ਇਕ ਵਾਰ ਫਿਰ ਸੁਰੱਖਿਆ ਬਲਾਂ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਜੁੱਟੇ ਹੋਏ ਹਨ। ਏਜੰਸੀਆਂ ਦੇ ਖੁਫੀਆ ਜਾਣਕਾਰੀ 'ਚ ਇਹ ਖੁਲਾਸਾ ਹੋਇਆ ਹੈ। ਇਸ ਮੁਤਾਬਿਕ ਅੱਤਵਾਦੀ ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਪੁਲਵਾਮਾ ਅੱਤਵਾਦੀ ...

ਪੂਰੀ ਖ਼ਬਰ »

ਆਈ.ਪੀ.ਐਲ 12 : ਆਪਣੇ ਪਹਿਲੇ ਮੈਚ 'ਚ ਮੁੰਬਈ ਨਾਲ ਮੁਕਾਬਲਾ ਕਰੇਗੀ ਦਿੱਲੀ

ਮੁੰਬਈ, 24 ਮਾਰਚ - ਤਿੰਨ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਸ ਪਿਛਲੇ ਸੀਜ਼ਨ ਦੇ ਆਪਣੇ ਨਿਰਾਸ਼ਾਜਨਕ ਪ੍ਰਦਰਸ਼ਨ ਨੂੰ ਪਿੱਛੇ ਛੱਡ ਕੇ ਆਈ.ਪੀ.ਐਲ. ਦੇ ਇਸ 12ਵੇਂ ਸੀਜ਼ਨ ਦੇ ਆਪਣੇ ਪਹਿਲੇ ਮੈਚ 'ਚ ਅੱਜ ਰਾਤ 8 ਵਜੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਦਿੱਲੀ ਕੈਪੀਟਲਸ ਦਾ ਸਾਹਮਣਾ ...

ਪੂਰੀ ਖ਼ਬਰ »

ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 16 ਹੋਈ

ਧਾਰਵਾੜ, 24 ਮਾਰਚ - ਕਰਨਾਟਕਾ ਦੇ ਧਾਰਵਾੜ 'ਚ 19 ਮਾਰਚ ਨੂੰ ਨਿਰਮਾਣਧੀਨ ਇਮਾਰਤ ਡਿੱਗੀ ਸੀ। ਇਸ ਹਾਦਸੇ ਵਿਚ ਹੁਣ ਤੱਕ 16 ਮੌਤਾਂ ਹੋ ਚੁੱਕੀਆਂ ਹਨ। ਬਚਾਅ ਕਾਰਜ ਅਜੇ ਵੀ ਜਾਰੀ ...

ਪੂਰੀ ਖ਼ਬਰ »

ਜੇਤੂ ਸ਼ੁਰੂਆਤ ਚਾਹੁਣਗੇ ਕੋਲਕਾਤਾ ਤੇ ਹੈਦਰਾਬਾਦ

ਕੋਲਕਾਤਾ, 24 ਮਾਰਚ - ਤੀਸਰੀ ਵਾਰ ਖ਼ਿਤਾਬ ਜਿੱਤਣ ਦੀਆਂ ਉਮੀਦਾਂ ਦੇ ਨਾਲ ਮੈਦਾਨ 'ਚ ਉੱਤਰਨ ਜਾ ਰਹੀ ਕੋਲਕਾਤਾ ਨਾਈਟ ਰਾਈਡਰਜ਼ ਆਈ.ਪੀ.ਐਲ. ਦੇ 12ਵੇਂ ਸੀਜ਼ਨ ਦੇ ਆਪਣੇ ਪਹਿਲੇ ਮੈਚ 'ਚ ਅੱਜ ਸ਼ਾਮ 4 ਵਜੇ ਕੋਲਕਾਤਾ ਦੇ ਈਡਨ ਗਾਰਡਨਸ 'ਚ ਸਨਰਾਇਜ਼ਰ ਹੈਦਰਾਬਾਦ ਖਿਲਾਫ ਮੁਕਾਬਲੇ 'ਚ ...

ਪੂਰੀ ਖ਼ਬਰ »

ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ

ਖਾਰਤੂਮ, 24 ਮਾਰਚ- ਸੂਡਾਨ ਦੇ ਓਮਦੁਰਮਨ ਸ਼ਹਿਰ 'ਚ ਇੱਕ 'ਅਜੀਬ ਵਸਤੂ' ਦੇ ਧਮਾਕੇ ਕਾਰਨ ਅੱਠ ਬੱਚਿਆਂ ਦੀ ਮੌਤ ਹੋ ਗਈ। ਇਸ ਸੰਬੰਧੀ ਸੂਡਾਨੀ ਪੁਲਿਸ ਦੇ ਬੁਲਾਰੇ ਹਾਸ਼ਿਮ ਅਬਦੇਲ-ਰਹੀਮ ਨੇ ਦੱਸਿਆ ਕਿ ਸ਼ਨੀਵਾਰ ਨੂੰ ਅਜੀਬ ਵਸਤੂ ਨਾਲ ਬੱਚਿਆਂ ਦੇ ਖੇਡਣ ਦੌਰਾਨ ਇਸ 'ਚ ਧਮਾਕਾ ...

ਪੂਰੀ ਖ਼ਬਰ »

ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ

ਭੋਪਾਲ, 24 ਮਾਰਚ- ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ 'ਚ ਬੀਤੀ ਰਾਤ ਦੋ ਐਂਬੂਲੈਂਸਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਇੱਕ ਗਰਭਵਤੀ ਮਹਿਲਾ ਵੀ ਸ਼ਾਮਲ ਹੈ। ਸਾਰੇ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ

ਲਖਨਊ, 24 ਮਾਰਚ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੀ ਲੋਕ ਸਭਾ ਸੀਟ ਨੂੰ ਲੈ ਕੇ ਜਾਰੀ ਅਟਕਲਾਂ 'ਤੇ ਹੁਣ ਬਰੇਕ ਲੱਗ ਗਈ ਹੈ। ਪਾਰਟੀ ਵਲੋਂ ਜਾਰੀ ਕੀਤੀ ਗਈ ਨਵੀਂ ਸੂਚੀ 'ਚ ਇਹ ਸਾਫ਼ ਹੋ ਗਿਆ ਹੈ ਕਿ ਅਖਿਲੇਸ਼ ਯਾਦਵ ਉੱਤਰ ਪ੍ਰਦੇਸ਼ ਦੀ ਆਜ਼ਮਗੜ੍ਹ ਸੀਟ ਤੋਂ ਲੋਕ ਸਭਾ ...

ਪੂਰੀ ਖ਼ਬਰ »

ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਕੋਲੰਬੋ, 24 ਮਾਰਚ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਕੋਲੋਂ 11 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਸਾਰੇ ਮਛੇਰਿਆਂ ਕੋਲੋਂ ਉੱਥੋਂ ਦੇ ਕਰਣਨਗਰ ਸਥਿਤ ਜਲ ਸੈਨਾ ਦੇ ਕੈਂਪ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਮਛੇਰੇ ਤਾਮਿਲਨਾਡੂ ਦੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ

ਸ੍ਰੀਨਗਰ, 24 ਮਾਰਚ- ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ 'ਚ ਅੱਜ ਪਾਕਿਸਤਾਨ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਹਾਲਾਂਕਿ ਭਾਰਤੀ ਫੌਜ ਵਲੋਂ ਪਾਕਿਸਤਾਨ ਨੂੰ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ਗਿਆ ਪਰ ਇਸ ਦੌਰਾਨ ਫੌਜ ਦਾ ਇੱਕ ਜਵਾਨ ਵੀ ਸ਼ਹੀਦ ...

ਪੂਰੀ ਖ਼ਬਰ »

ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ

ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਅੱਜ ਸੰਗਰੂਰ ਵਿਖੇ ਉਮੀਦ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਇਸ ਹਸਪਤਾਲ ਦੇ ਸ਼ੁਰੂ ਹੋਣ ਨਾਲ ਸੰਗਰੂਰ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ

ਨਵੀਂ ਦਿੱਲੀ, 24 ਮਾਰਚ- ਸਮਾਜਵਾਦੀ ਪਾਰਟੀ (ਐੱਸ. ਪੀ.) ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ, ਰਾਮ ਗੋਪਾਲ ਯਾਦਵ, ਆਜ਼ਮ ਖ਼ਾਨ, ਡਿੰਪਲ ਯਾਦਵ ਅਤੇ ਜਯਾ ਬੱਚਨ ਦੇ ਨਾਂ ਸ਼ਾਮਲ ਹੈ। ...

ਪੂਰੀ ਖ਼ਬਰ »

ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ

ਨਵੀਂ ਦਿੱਲੀ, 24 ਮਾਰਚ- ਪਾਕਿਸਤਾਨ ਦੇ ਸਿੰਧ ਸੂਬੇ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜ਼ਬਰਦਸਤੀ ਉਨ੍ਹਾਂ ਦਾ ਧਰਮ ਪਰਿਵਰਤਨ ਕਰਨ ਦੀ ਘਟਨਾ 'ਤੇ ਵਿਦੇਸ਼ ਮੰਤਰਾਲੇ ਨੇ ਨੋਟਿਸ ਲਿਆ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਸ ਪੂਰੇ ਮਾਮਲੇ 'ਤੇ ਭਾਰਤੀ ਹਾਈ ਕਮਿਸ਼ਨ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ

ਨਾਭਾ, 24 ਮਾਰਚ (ਕਰਮਜੀਤ ਸਿੰਘ)- ਇੱਥੋਂ ਦੇ ਕਕਰਾਲਾ ਰੇਲ ਮਾਰਗ 'ਤੇ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਦਿਮਾਗ਼ੀ ਤੌਰ 'ਤੇ ਪਰੇਸ਼ਾਨ ਇੱਕ ਵਿਅਕਤੀ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ। ਚੌਕੀ ਜੀ. ਆਰ. ਪੀ. ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ

ਖਮਾਣੋਂ, 24 ਮਾਰਚ (ਪਰਮਵੀਰ ਸਿੰਘ)- ਇੱਥੇ ਪੁਲਿਸ ਨੇ ਇੱਕ ਨੌਜਵਾਨ ਨੂੰ ਸਮੈਕ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਨੇ ਜਦੋਂ ਇੱਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ 10 ਗ੍ਰਾਮ ਸਮੈਕ ਬਰਾਮਦ ...

ਪੂਰੀ ਖ਼ਬਰ »

ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ

ਮਜੀਠਾ, 24 ਮਾਰਚ (ਜਗਤਾਰ ਸਿੰਘ ਸਹਿਮੀ)- ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਹਮਜਾ ਵਿਖੇ ਚਾਰ ਹਥਿਆਰਬੰਦ ਨੌਜਵਾਨਾਂ ਵਲੋਂ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਇੱਕ ਨੌਜਵਾਨ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਜ਼ਖ਼ਮੀ ਨੌਜਵਾਨ ਦੀ ਪਹਿਚਾਣ ਗੁਰਜੀਤ ਸਿੰਘ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 24 ਮਾਰਚ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ 'ਤੇ ਅੱਜ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਜਾਣਕਾਰੀ ਮੁਤਾਬਕ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਅੱਜ ਸਵੇਰੇ 11.50 ਵਜੇ ਕੀਤੀ ਗਈ ਅਤੇ ਇਸ ਦਾ ...

ਪੂਰੀ ਖ਼ਬਰ »

ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਜਕਾਰਤਾ, 24 ਮਾਰਚ- ਇੰਡੋਨੇਸ਼ੀਆ ਦੇ ਮਾਲੁਕੁ ਸੂਬੇ 'ਚ ਅੱਜ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂਚਾਲ ਵਿਗਿਆਨੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਭੂਚਾਲ ਤੋਂ ਬਾਅਦ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ...

ਪੂਰੀ ਖ਼ਬਰ »

ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ

ਨਵੀਂ ਦਿੱਲੀ, 24 ਮਾਰਚ- ਸੋਮਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦਿੱਲੀ 'ਚ ਹੋਵੇਗੀ। ਇਹ ਬੈਠਕ ਸਵੇਰੇ 11 ਵਜੇ ਹੋਵੇਗੀ ਅਤੇ ਇਸ 'ਚ ਲੋਕ ਸਭਾ ਚੋਣਾਂ ਦੀਆਂ ਰਣਨੀਤੀਆਂ 'ਤੇ ਚਰਚਾ ਹੋ ਸਕਦੀ ...

ਪੂਰੀ ਖ਼ਬਰ »

ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਪੁਰਾਣਾ ਸ਼ਾਲਾ, 24 ਮਾਰਚ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਸੰਦੀਪ ਸਿੰਘ (25), ਪੁੱਤਰ ਕਾਬਲ ਸਿੰਘ ਸੈਣੀ ਨਸ਼ਿਆਂ ਦਾ ਆਦੀ ਸੀ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ

ਵੈਲਿੰਗਟਨ, 24 ਮਾਰਚ- ਨਿਊਜ਼ੀਲੈਂਡ 'ਚ ਨਾਰਥ ਆਈਲੈਂਡ ਦੀਆਂ ਕੈਮਾਨਾਵਾ ਪਹਾੜੀਆਂ 'ਚ ਲੰਘੇ ਦਿਨ ਇੱਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਇਹ ਜਹਾਜ਼ ਲੰਘੇ ਦਿਨ ਲਾਪਤਾ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ

ਸ੍ਰੀਨਗਰ, 24 ਮਾਰਚ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਇੱਕ ਮਸਜਿਦ ਦੇ ਅੰਦਰ ਹੋਏ ਰਹੱਸਮਈ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਦੇ ਚੌਗਾਮ ਪਿੰਡ 'ਚ ਸਥਿਤ ਇਸ ਮਸਜਿਦ 'ਚ ਇਹ ਧਮਾਕਾ ਉਸ ਸਮੇਂ ਹੋਇਆ, ਜਦੋਂ ਇੱਥੇ ਸਫ਼ਾਈ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ

ਮਹਿਲ ਕਲਾਂ, 24 ਮਾਰਚ (ਤਰਸੇਮ ਸਿੰਘ ਚੰਨਣਵਾਲ)- ਅਨਾਜ ਮੰਡੀ ਮਹਿਲ ਕਲਾਂ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦੇਸ਼ ਦੀ ਮੋਦੀ ...

ਪੂਰੀ ਖ਼ਬਰ »

ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ

ਨਵੀਂ ਦਿੱਲੀ, 24 ਮਾਰਚ - ਹਰਿਆਣਾ ਦੀ ਪ੍ਰਸਿੱਧ ਸਿੰਗਰ ਤੇ ਡਾਂਸਰ ਸਪਨਾ ਚੌਧਰੀ ਨੇ ਕਿਹਾ ਹੈ ਕਿ ਉਹ ਕਾਂਗਰਸ ਵਿਚ ਸ਼ਾਮਲ ਨਹੀਂ ਹੋਏ ਹਨ। ਪ੍ਰਿਅੰਕਾ ਗਾਂਧੀ ਵਾਡਰਾ ਨਾਲ ਜੋ ਉਨ੍ਹਾਂ ਦੀਆਂ ਤਸਵੀਰਾਂ ਛਾਇਆ ਹੋਇਆਂ ਹਨ, ਉਹ ਪੁਰਾਣੀਆਂ ਹਨ। ਸਪਨਾ ਨੇ ਕਿਹਾ ਕਿ ਉਹ ਕਿਸੇ ...

ਪੂਰੀ ਖ਼ਬਰ »

ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ

ਇਸਲਾਮਾਬਾਦ, 24 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੰਧ ਸੂਬੇ 'ਚ ਦੋ ਨਾਬਾਲਗ ਹਿੰਦੂ ਲੜਕੀਆਂ ਦੀ ਅਗਵਾਕਾਰੀ, ਜਬਰਨ ਵਿਆਹ, ਧਰਮ ਪਰਿਵਰਤਨ ਅਤੇ ਘੱਟ ਉਮਰ 'ਚ ਵਿਆਹ ਕਰਾਏ ਜਾਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸ ਸੰਬੰਧ 'ਚ ...

ਪੂਰੀ ਖ਼ਬਰ »

ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਪਣਜੀ, 24 ਮਾਰਚ- ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੱਜ ਗੋਆ ਦੇ ਮਰਹੂਮ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਨਾਇਡੂ ਨੇ ਟਵੀਟ ਕਰਕੇ ਕਿਹਾ, ''ਅੱਜ ਗੋਆ 'ਚ ਮਰਹੂਮ ਮੁੱਖ ਮੰਤਰੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ

ਫ਼ਿਰੋਜ਼ਪੁਰ, 24 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਛਾਉਣੀ ਫੌਜੀ ਖੇਤਰ 'ਚ ਸਥਿਤ ਫੌਜ ਦੀ ਗੋਲਡਨ ਐਰੋ ਡਿਵੀਜ਼ਨ ਨਾਮੀ ਕੰਟੀਨ ਦੇ ਸਾਹਮਣਿਓਂ ਅੱਜ ਬਾਰੂਦੀ ਸੁਰੰਗ ਵਿਛਾਉਣ ਲਈ ਇਸਤੇਮਾਲ ਕੀਤਾ ਜਾਂਦਾ ਬੰਬ (ਮਾਈਨ) ਮਿਲਿਆ। ਇਸ ਮਗਰੋਂ ਫੌਜ ਨੇ ਇਸ ਇਸ ਬੰਬ ਨੂੰ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ

ਮੁੰਬਈ, 24 ਮਾਰਚ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 45 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਜ਼ਿਲ੍ਹੇ ...

ਪੂਰੀ ਖ਼ਬਰ »

ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ

ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਟਕਸਾਲੀ ਅਕਾਲੀ ਦਲ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਜਿਹੜੇ ਟਕਸਾਲੀ ਹੁੰਦੇ ਹਨ, ਉਹ ਪਾਰਟੀ ਛੱਡ ਕੇ ਨਹੀਂ ...

ਪੂਰੀ ਖ਼ਬਰ »

ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ

ਰਾਂਚੀ, 24 ਮਾਰਚ- ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਅੱਗ ਬੁਝਾਊ ਦਸਤਿਆਂ ਦੀਆਂ ਗੱਡੀਆਂ ਪਹੁੰਚ ਗਈਆਂ ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ...

ਪੂਰੀ ਖ਼ਬਰ »

ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 24 ਮਾਰਚ- ਭਾਜਪਾ ਨੇ ਛੱਤੀਸਗੜ੍ਹ, ਤੇਲੰਗਾਨਾ, ਮੇਘਾਲਿਆ ਅਤੇ ਮਹਾਰਾਸ਼ਟਰ ਦੇ 9 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੰਤੋਸ਼ ਪਾਂਡੇ ਨੂੰ ਛੱਤੀਸਗੜ੍ਹ ਦੇ ਰਾਜਨਾਂਦਗਾਓ, ਸੁਨੀਲ ਸੋਨੀ ਨੂੰ ਰਾਏਪੁਰ, ਰਘੁਨਾਥ ਰਾਓ ਨੂੰ ...

ਪੂਰੀ ਖ਼ਬਰ »

ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ

ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਅਤੇ ...

ਪੂਰੀ ਖ਼ਬਰ »

ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ

ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ

ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ ਸਾਹਿਬ(ਰਿਜ਼ਰਵ) ਤੋਂ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ

ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ਸਮਾਗਮ 'ਚ ਸ਼ਮੂਲੀਅਤ ਕਰਨ ਉਪਰੰਤ ਕਿਹਾ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ

ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ਅਤੇ ਇੱਥੋਂ ਦਿੱਲੀ ਨੂੰ ਰਵਾਨਾ ਹੋਣ ਵਾਲੀ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ

ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ਖਬਰ ਹੈ । ਇਹ ਕਤਲ ਇਕ ਦੂਜੀ ਪਾਰਟੀ ਦੇ ਪੋਸਟਰ ਪਾੜੇ ਜਾਣ ਤੋਂ ...

ਪੂਰੀ ਖ਼ਬਰ »

3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ

ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ਸਾਧੂ ਸਿੰਘ ਵਾਸੀ ਸਰਦੂਲਗੜ੍ਹ ਦੇ ਘਰੋ ਤਿੰਨ ਵਿਅਕਤੀ ਜਸਕਰਨ ਸਿੰਘ ਉਰਫ਼ ...

ਪੂਰੀ ਖ਼ਬਰ »

ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ

ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ । ਉਹ 83 ਸਾਲਾਂ ਦੇ ਸਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX