ਤਾਜਾ ਖ਼ਬਰਾਂ


ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  2 minutes ago
ਲੀਮਾ, 20 ਅਪ੍ਰੈਲ- ਪੇਰੂ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪੈਡਰੋ ਪਾਬਲੋ ਕੁਜਿੰਸਕੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪੇਰੂ ਦੀ ਜੁਡੀਸ਼ੀਅਲ ਅਥਾਰਿਟੀ ਵਲੋਂ ਟਵਿੱਟਰ 'ਤੇ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ...
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  20 minutes ago
ਨਵੀਂ ਦਿੱਲੀ, 20 ਅਪ੍ਰੈਲ- ਭਾਰਤ ਦੇ ਮੁੱਖ ਜਸਟਿਸ (ਸੀ. ਜੇ. ਆਈ.) ਰੰਜਨ ਗੋਗੋਈ ਨੇ ਖ਼ੁਦ 'ਤੇ ਇੱਕ ਔਰਤ ਵਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਆਨਲਾਈਨ ਮੀਡੀਆ 'ਚ ਇੱਕ ਔਰਤ ਵਲੋਂ ਕਥਿਤ ਤੌਰ 'ਤੇ ਇਨ੍ਹਾਂ ਦੋਸ਼ਾਂ ਨਾਲ ਜੁੜੀਆਂ ਖ਼ਬਰਾਂ ਤੋਂ...
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  49 minutes ago
ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਭਾਜਪਾ ਉਮੀਦਵਾਰ ਜਯਾ ਪ੍ਰਦਾ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ 'ਤੇ ਚੋਣ ਕਮਿਸ਼ਨ ਵਲੋਂ ਲਾਈ ਪਾਬੰਦੀ ਖ਼ਤਮ ਹੋਣ ਤੋਂ ਬਾਅਦ ਸਮਾਜਵਾਦੀ ਪਾਰਟੀ (ਸਪਾ) ਦੇ ਨੇਤਾ ਆਜ਼ਮ ਖ਼ਾਨ ਲੰਘੇ ਦਿਨ ਇੱਕ ਚੋਣ ਰੈਲੀ...
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ)- ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਲੇਬਰ ਯੂਨੀਅਨ ਦੇ 200 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਪਾਲ ਸਿੰਘ ਦੀ ਅਗਵਾਈ ਹੇਠ...
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਪਟਨਾ, 20 ਅਪ੍ਰੈਲ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ 'ਚ ਬੀਤੀ ਰਾਤ ਕੁਝ ਬਦਮਾਸ਼ਾਂ ਵਲੋਂ ਇੱਕ ਲੜਕੀ ਨਾਲ ਉਸ ਦੀ ਮਾਂ ਦੇ ਸਾਹਮਣੇ ਨਾ ਸਿਰਫ਼ ਛੇੜਛਾੜ ਕੀਤੀ ਗਈ, ਬਲਕਿ ਇਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਵਲੋਂ ਲੜਕੀ 'ਤੇ ਤੇਜ਼ਾਬ ਸੁੱਟਿਆ ਗਿਆ। ਘਟਨਾ ਜ਼ਿਲ੍ਹੇ ਦੇ...
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਅੱਜ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ ਕਰ ਰਹੀ ਹੈ। ਐੱਨ. ਆਈ. ਏ. ਦੇ ਸੂਤਰਾਂ ਦੇ ਹਵਾਲੇ ਨਾਲ ਪ੍ਰਾਪਤ ਜਾਣਕਾਰੀ ਮੁਤਾਬਕ ਏਜੰਸੀ ਵਲੋਂ ਹੈਦਰਾਬਾਦ 'ਚ ਤਿੰਨ ਥਾਵਾਂ 'ਤੇ ਅਤੇ ਮਹਾਰਾਸ਼ਟਰ ਦੇ...
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 2 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਵੇਰੇ ਟਵੀਟ ਕਰਦਿਆਂ ਭੋਪਾਲ ਵਾਸੀਆਂ ਕੋਲੋਂ ਸਮਰਥਨ...
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਐੱਨ. ਡੀ. ਤਿਵਾੜੀ ਦੇ ਪੁੱਤਰ ਰੋਹਿਤ ਤਿਵਾੜੀ ਦੀ ਮੌਤ ਦੇ ਸਿਲਸਿਲੇ ਦੇ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਰੋਹਿਤ ਦੀ ਪਤਨੀ ਕੋਲੋਂ ਪੁੱਛਗਿੱਛ ਕਰ ਰਹੀ ਹੈ। ਇਸ ਸਿਲਸਿਲੇ 'ਚ ਕ੍ਰਾਈਮ...
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 20 ਅਪ੍ਰੈਲ - ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਸਨਿੱਚਰਵਾਰ ਤੜਕੇ ਮੁੱਠਭੇੜ ਹੋਈ। ਇਸ ਦੌਰਾਨ ਕਈ ਰਾਊਂਡ ਗੋਲੀਆਂ ਚਲੀਆਂ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਲਾਕੇ ਨੂੰ ਘੇਰ ਕੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ...
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 4 hours ago
ਕਾਨਪੁਰ, 20 ਅਪ੍ਰੈਲ - ਉਤਰ ਪ੍ਰਦੇਸ਼ ਦੇ ਕਾਨਪੁਰ 'ਚ ਬੀਤੀ ਲੰਘੀ ਰਾਤ ਰੇਲ ਹਾਦਸਾ ਹੋ ਗਿਆ। ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਬੀ ਐਕਸਪੈੱ੍ਰਸ ਦੇ 12 ਡੱਬੇ ਲੀਹੋਂ ਲੱਥ ਗਏ, ਜਦਕਿ 4 ਡੱਬੇ ਪਲਟ ਗਏ। ਇਸ ਹਾਦਸੇ 'ਚ ਕਰੀਬ 20 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੇਨ...
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 4 hours ago
ਜਲੰਧਰ, 20 ਅਪ੍ਰੈਲ - ਹਿੰਦੀ ਤੇ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਸੁਰਵੀਨ ਚਾਵਲਾ ਤੇ ਅਕਸ਼ੈ ਠੱਕਰ ਦੇ ਘਰ ਬੱਚੀ ਨੇ ਜਨਮ ਲਿਆ ਹੈ। ਰਿਪੋਰਟਾਂ ਮੁਤਾਬਿਕ ਬੱਚੀ ਦਾ ਨਾਮ ਈਵਾ ਰੱਖਿਆ ਗਿਆ...
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  1 day ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  1 day ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 day ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  1 day ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  1 day ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  about 1 hour ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  0 minutes ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  12 minutes ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  29 minutes ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  33 minutes ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  49 minutes ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  19 minutes ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 1 hour ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਰਾਸ਼ਟਰੀ-ਅੰਤਰਰਾਸ਼ਟਰੀ

ਕ੍ਰਾਈਸਟਚਰਚ ਦੇ ਪੀੜਤ ਪਰਿਵਾਰਾਂ ਨੂੰ ਗਲ ਲਗਾਉਣ ਦੀ ਜੈਸਿੰਡਾ ਅਰਡਨ ਦੀ ਤਸਵੀਰ ਬੁਰਜ ਖ਼ਲੀਫ਼ਾ 'ਤੇ

ਦੁਬਈ, 23 ਮਾਰਚ (ਏਜੰਸੀ)-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਕ੍ਰਾਈਸਟਚਰਚ 'ਤੇ ਹੋਏ ਹਮਲੇ ਦੇ ਬਾਅਦ ਜਿਸ ਤਰ੍ਹਾਂ ਨਾਲ ਦੇਸ਼ ਦੇ ਹਾਲਾਤ ਨੂੰ ਸੰਭਾਲਿਆ, ਉਸ ਦੀ ਤਾਰੀਫ਼ ਪੂਰੀ ਦੁਨੀਆ 'ਚ ਹੋ ਰਹੀ ਹੈ | ਪੀੜਤ ਪਰਿਵਾਰਾਂ ਨੂੰ ਮਿਲਣ ਦੌਰਾਨ ਜੈਸਿੰਡਾ ਅਰਡਨ ਨੇ ਸਿਰ ਢੱਕ ਰੱਖਿਆ ਸੀ ਤੇ ਉਹ ਕਾਲੇ ਕੱਪੜਿਆਂ 'ਚ ਗਈ ਸੀ | ਇਸ ਦੌਰਾਨ ਉਨ੍ਹਾਂ ਨੇ ਪੀੜਤਾਂ ਨੂੰ ਗਲ ਲਗਾ ਕੇ ਹਮਦਰਦੀ ਪ੍ਰਗਟ ਕੀਤੀ | ਪ੍ਰਧਾਨ ਮੰਤਰੀ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਤੇ ਸ਼ੁੱਕਰਵਾਰ ਨੂੰ ਬੁਰਜ ਖ਼ਲੀਫ਼ਾ 'ਤੇ ਇਹ ਤਸਵੀਰ ਛਾਈ ਰਹੀ | ਸੰਯੁਕਤ ਅਰਬ ਅਮੀਰਾਤ ਦੇ ਪ੍ਰਧਾਨ ਮੰਤਰੀ ਨੇ ਤਸਵੀਰ ਨੂੰ ਟਵੀਟ ਕਰਦੇ ਹੋਏ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਨਿਊਜ਼ੀਲੈਂਡ ਅੱਜ ਮਸਜਿਦ ਹਮਲੇ ਦੇ ਪੀੜਤਾਂ ਲਈ ਸ਼ਾਂਤ ਸੀ | ਧੰਨਵਾਦ ਪ੍ਰਧਾਨ ਮੰਤਰੀ ਜਿਨ੍ਹਾਂ ਨੇ 1.5 ਬਿਲੀਅਨ ਮੁਸਲਮਾਨਾਂ ਦਾ ਦਿਲ ਜਿੱਤਿਆ | ਇਸ ਅੱਤਵਾਦੀ ਹਮਲੇ ਨੇ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ | ਜੈਸਿੰਡਾ ਨਾ ਸਿਰਫ਼ ਪੀੜਤ ਪਰਿਵਾਰਾਂ ਨੂੰ ਮਿਲੀ, ਉਨ੍ਹਾਂ ਨੇ ਇਸ ਦੌਰਾਨ ਕਾਲੇ ਕੱਪੜੇ ਪਾਏ ਹੋਏ ਸਨ ਤੇ ਸਿਰ ਵੀ ਢੱਕ ਰੱਖਿਆ ਸੀ |

ਫ਼ਿਲਮ ਫੇਅਰ ਐਵਾਰਡ ਰਣਬੀਰ ਕਪੂਰ ਬਣੇ ਸਰਬੋਤਮ ਅਦਾਕਾਰ ਤੇ ਆਲੀਆ ਭੱਟ ਸਰਬੋਤਮ ਅਦਾਕਾਰਾ

ਮੁੰਬਈ, 23 ਮਾਰਚ (ਏਜੰਸੀ)-ਅੱਜ ਇੱਥੇ 64ਵੇਂ ਫ਼ਿਲਮ ਫੇਅਰ ਐਵਾਰਡ ਦਾ ਸ਼ਾਨਦਾਰ ਆਗਾਜ਼ ਹੋਇਆ | ਇਸ ਮੌਕੇ ਫ਼ਿਲਮੀ ਹਸਤੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਰਣਬੀਰ ਸਿੰਘ ਤੋਂ ਲੈ ਕੇ ਆਯੂਸ਼ਮਨ ਖੁਰਾਨਾ, ਮੋਨੀ ਰਾਏ, ਰਾਧਿਕਾ ਮਦਾਨ ਅਤੇ ਵਿੱਕੀ ਕੌਸ਼ਲ ...

ਪੂਰੀ ਖ਼ਬਰ »

40 ਲੱਖ 50 ਹਜ਼ਾਰ ਤੋਂ ਵੱਧ ਲੋਕਾਂ ਵਲੋਂ ਬ੍ਰੈਗਜ਼ਿਟ ਰੱਦ ਕਰਨ ਦੀ ਮੰਗ ਕਰਦੀ ਪਟੀਸ਼ਨ 'ਤੇ ਦਸਤਖ਼ਤ

ਲੰਡਨ, 23 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਦਾ ਯੂਰਪੀ ਸੰਘ ਤੋਂ ਵੱਖ ਹੋਣ ਦਾ ਮੁੱਦਾ ਅੱਜਕੱਲ੍ਹ ਖ਼ੂਬ ਚਰਚਾ ਵਿਚ ਹੈ, ਯੂ. ਕੇ. ਦੀ ਰਾਜਨੀਤੀ ਵਿਚ ਰੋਜ਼ਾਨਾ ਕੋਈ ਨਾ ਕੋਈ ਬਦਲ ਹੋ ਰਿਹਾ ਹੈ | ਬ੍ਰੈਗਜ਼ਿਟ ਵਿਚ ਦੇਰੀ ਕਰਨ ਲਈ ਯੂਰਪੀ ਸੰਘ ਵਲੋਂ ਕੁਝ ਹੋਰ ...

ਪੂਰੀ ਖ਼ਬਰ »

ਮੋਜਾਮਬਿਕ ਚੱਕਰਵਰਤੀ ਤੂਫ਼ਾਨ- ਮਿ੍ਤਕਾਂ ਦੀ ਗਿਣਤੀ ਵੱਧ ਕੇ 417 ਹੋਈ

ਬੈਰਾ, 23 ਮਾਰਚ (ਏਜੰਸੀ)-ਮੋਜਾਮਬਿਕ 'ਚ ਪਿਛਲੇ ਹਫ਼ਤੇ ਆਏ ਚੱਕਰਵਰਤੀ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 417 ਹੋ ਗਈ ਹੈ | ਇਸ ਕੁਦਰਤੀ ਆਫ਼ਤ ਨਾਲ ਹਜ਼ਾਰਾਂ ਕਿੱਲੋਮੀਟਰ ਖੇਤਰ ਹੜ੍ਹ ਦੀ ਲਪੇਟ 'ਚ ਹੈ | ਦੇਸ਼ ਦੀ ਸਰਕਾਰ ਨੇ ਸਨਿਚਰਵਾਰ ਨੂੰ ਕਿਹਾ ਇਕ ਇਸ ਕੁਦਰਤੀ ...

ਪੂਰੀ ਖ਼ਬਰ »

ਬ੍ਰਮਿੰਘਮ ਦੀਆਂ ਮਸਜਿਦਾਂ 'ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਦੋ ਗਿ੍ਫ਼ਤਾਰ

ਲੰਡਨ, 23 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰਮਿੰਘਮ ਵਿਚ 5 ਮਸਜਿਦਾਂ 'ਤੇ ਹੋਏ ਹਮਲਿਆਂ ਦੇ ਦੋਸ਼ਾਂ ਤਹਿਤ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੈਰੀ ਬਾਰ ਦਾ 34 ਸਾਲਾ ਵਿਅਕਤੀ ਇਸ ਮਾਮਲੇ ਵਿਚ ਪੁਲਿਸ ਅੱਗੇ ਖ਼ੁਦ ਪੇਸ਼ ਹੋਇਆ ਹੈ | ਜਦਕਿ 38 ਸਾਲਾ ਯਾਰਡਲੇ ...

ਪੂਰੀ ਖ਼ਬਰ »

ਟਰੰਪ ਵਲੋਂ ਉੱਤਰੀ ਕੋਰੀਆ ਤੋਂ ਪਾਬੰਦੀਆਂ ਹਟਾਉਣ ਦਾ ਐਲਾਨ

ਵਾਸ਼ਿੰਗਟਨ, 23 ਮਾਰਚ (ਪੀ.ਟੀ.ਆਈ.)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਟਵੀਟ ਕੀਤਾ ਕਿ ਉਨ੍ਹਾਂ ਨੇ ਉੱਤਰ ਕੋਰੀਆ 'ਤੇ ਨਵੀਂਆਂ ਪਾਬੰਦੀਆਂ ਲਗਾਉਣ ਦੇ ਪ੍ਰਸ਼ਾਸਨ ਦੇ ਆਪਣੇ ਹੁਕਮ ਨੂੰ ਵਾਪਸ ਲੈ ਲਿਆ ਹੈ | ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਟਰੰਪ ...

ਪੂਰੀ ਖ਼ਬਰ »

ਕੈਨੇਡਾ 'ਚ ਬੱਸ ਹਾਦਸੇ ਦੇ ਦੋਸ਼ੀ ਪੰਜਾਬੀ ਡਰਾਈਵਰ ਨੂੰ 8 ਸਾਲ ਕੈਦ

ਓਟਾਵਾ, 23 ਮਾਰਚ (ਏਜੰਸੀ)-ਕੈਨੇਡਾ 'ਚ 30 ਸਾਲਾ ਪੰਜਾਬੀ ਡਰਾਈਵਰ ਨੂੰ ਇਕ ਬੱਸ ਹਾਦਸੇ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਅੱਠ ਸਾਲ ਦੀ ਸਜ਼ਾ ਸੁਣਾਈ ਗਈ | ਇਸ ਹਾਦਸੇ 'ਚ 16 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚ ਜ਼ਿਆਦਾਤਰ ਇਕ ਜੂਨੀਅਰ ਹਾਕੀ ਟੀਮ ਦੇ ਖਿਡਾਰੀ ਸਨ | ਜਸਕੀਰਤ ਸਿੰਘ ...

ਪੂਰੀ ਖ਼ਬਰ »

10 ਅਪ੍ਰੈਲ ਤੋਂ 15 ਅਪ੍ਰੈਲ ਤੱਕ ਵਿਦਿਆਰਥੀ ਵੀਜ਼ਾ ਸੈਮੀਨਾਰ ਲਗਾਉਣਗੇ ਇਮੀਗੇ੍ਰਸ਼ਨ ਵਕੀਲ ਗੁਰਪਾਲ ਉੱਪਲ

ਲੰਡਨ, 23 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਦੇ ਇਮੀਗੇ੍ਰਸ਼ਨ ਮਾਮਲਿਆਂ ਬਾਰੇ ਪ੍ਰਸਿੱਧ ਵਕੀਲ ਗੁਰਪਾਲ ਸਿੰਘ ਉੱਪਲ 10 ਅਪ੍ਰੈਲ ਤੋਂ 15 ਅਪ੍ਰੈਲ ਤੱਕ ਵਿਦਿਆਰਥੀ ਵੀਜ਼ਾ ਸਬੰਧੀ ਵਿਸ਼ੇਸ਼ ਸੈਮੀਨਾਰ ਲਗਾ ਰਹੇ ਹਨ | ਇਸ ਮੌਕੇ ਉਹ 10 ਅਪ੍ਰੈਲ ਨੂੰ ਦਿੱਲੀ, 11 ...

ਪੂਰੀ ਖ਼ਬਰ »

ਪਿਛਲੇ 5 ਸਾਲਾਂ ਵਿਚ ਯੂ. ਕੇ. 'ਚੋਂ ਏਸ਼ੀਅਨ ਲੋਕਾਂ ਦਾ 140 ਮਿਲੀਅਨ ਪੌ ਾਡ ਦਾ ਸੋਨਾ ਚੋਰੀ

ਲੰਡਨ, 23 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਭਰ ਵਿਚ ਮਸ਼ਹੂਰ ਹੈ ਕਿ ਭਾਰਤੀਆਂ ਸਮੇਤ ਏਸ਼ੀਅਨ ਲੋਕਾਂ ਵਿਚ ਸੋਨੇ ਦੇ ਗਹਿਣੇ ਪਹਿਨਣ ਦਾ ਬਹੁਤ ਸ਼ੌਕ ਹੈ | ਵਿਆਹਾਂ ਮੌਕੇ ਅਕਸਰ ਹੀ ਭਾਰਤੀਆਂ ਅਤੇ ਏਸ਼ੀਅਨ ਲੋਕਾਂ ਵਲੋਂ ਸੋਨੇ ਦੇ ਗਹਿਣੇ ਤੋਹਫ਼ੇ ਵਜੋਂ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਸੰਸਦ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ

ਕੰਧਾਰ, 23 ਮਾਰਚ (ਏਜੰਸੀ)-ਅਫ਼ਗਾਨਿਸਤਾਨ ਦੇ ਕੰਧਾਰ ਸੂਬੇ 'ਚ ਅੱਤਵਾਦੀਆਂ ਨੇ ਇਕ ਸੰਸਦ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਸੂਬੇ ਦੇ ਪੁਲਿਸ ਮੁਖੀ ਜਨਰਲ ਤਾਦੀਨ ਖ਼ਾਨ ਦੱਸਿਆ ਕਿ ਸੂਬੇ ਦੇ ਪ੍ਰਭਾਵਸ਼ਾਲੀ ਨੇਤਾ ਅਤੇ ਦੱਖਣੀ ਓਰੂਜ਼ਗਾਨ ਸੂਬੇ ਤੋਂ ...

ਪੂਰੀ ਖ਼ਬਰ »

ਸਮਾਜ ਸੇਵਿਕਾ ਦਲਜੀਤ ਕੌਰ ਵਲੋਂ ਯੂ. ਕੇ. ਵਿਚ ਦਾਜ ਦਹੇਜ ਸਬੰਧੀ ਕਾਨੂੰਨ ਬਣਾਉਣ ਲਈ ਵਿਧਾਇਕ ਸ਼ਰਮਾ ਨੂੰ ਮੰਗ- ਪੱਤਰ

ਲੰਡਨ, 23 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਵਿਚ ਪ੍ਰਵਾਸੀ ਲਾੜਿਆਂ ਤੋਂ ਪੀੜਤ ਲੜਕੀਆਂ ਦੀ ਮਦਦ ਲਈ ਯੂ. ਕੇ. ਆਈ ਸਮਾਜ ਸੇਵਿਕਾ ਅਤੇ ਵਕੀਲ ਦਲਜੀਤ ਕੌਰ ਦਾ ਐਮ. ਪੀ. ਵਰਿੰਦਰ ਸ਼ਰਮਾ ਅਤੇ ਹੰਸਲੋ ਦੇ ਸਾਬਕਾ ਮੇਅਰ ਦਰਸ਼ਨ ਸਿੰਘ ਗਰੇਵਾਲ ਨੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਦਾ ਇੰਗਲੈਂਡ ਪੁੱਜਣ 'ਤੇ ਭਰਵਾਂ ਸਵਾਗਤ

ਲੈਸਟਰ (ਇੰਗਲੈਂਡ), 23 ਮਾਰਚ (ਸੁਖਜਿੰਦਰ ਸਿੰਘ ਢੱਡੇ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਦਾ ਅੱਜ ਇੰਗਲੈਂਡ ਪੁੱਜਣ 'ਤੇ ਲੈਸਟਰ ਦੇ ਹਵਾਈ ਸੈਰਿਫ ਸ: ਰੇਸ਼ਮ ਸਿੰਘ ਸੰਧੂ ਅਤੇ ਹੋਰਨਾਂ ਵਲੋਂ ਭਰਵਾਂ ...

ਪੂਰੀ ਖ਼ਬਰ »

ਸਿੱਖਾਂ ਨੇ ਗੁਰੂ ਨਾਨਕ ਦੇਵ ਜੀ 'ਤੇ ਪਹਿਲੀ ਵਾਰ ਬਣ ਰਹੀ ਦਸਤਾਵੇਜ਼ੀ ਫ਼ਿਲਮ ਲਈ ਇਕ ਲੱਖ ਡਾਲਰ ਇਕੱਠੇ ਕੀਤੇ

ਨਿਊਯਾਰਕ, 23 ਮਾਰਚ (ਹੁਸਨ ਲ਼ੜੋਆ ਬੰਗਾ)- ਨਿਊਯਾਰਕ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸਿੱਖਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਪਹਿਲੀ ਵਾਰ ਬਣ ਰਹੀ ਦਸਤਾਵੇਜ਼ੀ ਫ਼ਿਲਮ ਲਈ ਇਕ ਲੱਖ ਡਾਲਰ ਇਕੱਠੇ ਕੀਤੇ। ਇਸ ਫ਼ਿਲਮ ਨੂੰ 2019 ਦੌਰਾਨ ਪੂਰੇ ਅਮਰੀਕਾ ਵਿਚ 200 ਪੀ.ਬੀ.ਐਸ. ਦੇ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਨੀਦਰ ਜੈਕਸ਼ਨ ਜਰਮਨੀ ਦੀ ਨਵੀਂ ਯੂਨਿਟ ਸਥਾਪਤ

ਰੇਸ਼ਮ ਭਰੋਲੀ ਪ੍ਰਧਾਨ ਬਣੇ ਹਮਬਰਗ, 23 ਮਾਰਚ (ਅਮਰਜੀਤ ਸਿੰਘ ਸਿੱਧੂ)- ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਦੇ ਵਰਕਰਾਂ ਦੀ ਮੀਟਿੰਗ ਹੋਈ, ਜਿਸ ਵਿਚ ਆਈ ਓ ਸੀ ਸੀ ਦੇ ਸਕੱਤਰ ਹਿਮਾਂਸ਼ੂ ਵਿਆਸ, ਯੂਰਪ ਦੇ ਪ੍ਰਧਾਨ ਰਾਜਵਿੰਦਰ ਸਿੰਘ ਤੇ ਜਰਮਨ ਦੇ ਇੰਚਾਰਜ ਗੁਰਦੀਪ ਸਿੰਘ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਯੂਥ ਵਿੰਗ ਹਮਬਰਗ ਦੀ ਨਵੀਂ ਯੂਨਿਟ ਸਥਾਪਤ

ਅਵਰਿੰਦਰਜੀਤ ਸਿੰਘ ਭੰਗੂ ਪ੍ਰਧਾਨ ਬਣੇ ਹਮਬਰਗ, 23 ਮਾਰਚ (ਅਮਰਜੀਤ ਸਿੰਘ ਸਿੱਧੂ)- ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਦੇ ਵਰਕਰਾਂ ਦੀ ਮੀਟਿੰਗ ਹੋਈ, ਜਿਸ ਵਿਚ ਆਈ ਓ ਸੀ ਸੀ ਦੇ ਸਕੱਤਰ ਹਿਮਾਂਸ਼ੂ ਵਿਆਸ, ਯੂਰਪ ਦੇ ਪ੍ਰਧਾਨ ਰਾਜਵਿੰਦਰ ਸਿੰਘ ਤੇ ਜਰਮਨ ਦੇ ਇੰਚਾਰਜ ਗੁਰਦੀਪ ...

ਪੂਰੀ ਖ਼ਬਰ »

ਵਿਨੀਪੈਗ ਵਾਸੀ ਜਲਦ ਹੀ ਜਾਵੇਗਾ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ 'ਤੇ

ਵਿਨੀਪੈਗ, 23 ਮਾਰਚ (ਸਰਬਪਾਲ ਸਿੰਘ)- ਵਿਨੀਪੈਗ ਨਿਵਾਸੀ ਦਲੀਪ ਸ਼ੇਖਾਵਤ ਅੱਜ-ਕੱਲ੍ਹ ਦਿਨ ਵਿਚ ਲਗਾਤਾਰ ਸੱਤ ਘੰਟੇ ਮਿਹਨਤ ਕਰ ਰਿਹਾ ਹੈ ਤਾਂ ਕਿ ਉਹ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਨੂੰ ਫ਼ਤਹਿ ਕਰ ਸਕੇ। 49 ਸਾਲਾ ਦਲੀਪ ਸ਼ੇਖਾਵਤ ਪੇਸ਼ੇ ਵਜੋਂ ਮਾਨਸਿਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX