ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਦਿੱਲੀ

ਚੋਣਾਂ ਤੋਂ ਪਹਿਲਾਂ ਹੁਣ ਤੱਕ 6 ਕਰੋੜ ਰੁਪਏ ਬਰਾਮਦ

ਕੋਲਕਾਤਾ, 23 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਚ 2016 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵਲੋਂ 7 ਕਰੋੜ 80 ਲੱਖ ਰੁਪਏ ਬਰਾਮਦ ਕੀਤੇ ਗਏ ਸਨ ਪਰ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਹੁਣ ਤੱਕ 10 ਦਿਨਾਂ ਦੌਰਾਨ ਵੀਰਵਾਰ ਤੱਕ 5 ਕਰੋੜ 19 ਲੱਖ 56 ...

ਪੂਰੀ ਖ਼ਬਰ »

ਗੈਸਟ ਟੀਚਰਾਂ ਪ੍ਰਤੀ ਪ੍ਰਧਾਨ ਮੰਤਰੀ ਨੂੰ ਰਾਘਵ ਚੱਢਾ ਨੇ ਲਿਖਿਆ ਪੱਤਰ

ਨਵੀਂ ਦਿੱਲੀ, 23 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਸਰਕਾਰੀ ਸਕੂਲਾਂ ਵਿਚ ਪਿਛਲੇ ਸਮੇਂ ਤੋਂ ਪੜ੍ਹਾ ਰਹੇ ਗੈਸਟ ਟੀਚਰਾਂ ਦਾ ਆਪਣੀਆਂ ਮੰਗਾਂ ਪ੍ਰਤੀ ਲਗਾਤਾਰ ਪ੍ਰਦਰਸ਼ਨ ਤੇ ਧਰਨਾ ਜਾਰੀ ਹੈ ਜੋ ਕਿ ਵੱਖ-ਵੱਖ ਢੰਗ ਨਾਲ ਕੀਤੇ ਜਾ ਰਹੇ ਹਨ | ਇਨ੍ਹਾਂ ਗੈਸਟ ...

ਪੂਰੀ ਖ਼ਬਰ »

ਪੰਜਾਬ ਭੇਜੀਆਂ ਜਾ ਰਹੀਆਂ ਦੇਸ਼ੀ ਸ਼ਰਾਬ ਦੀਆਂ 30 ਪੇਟੀਆਂ ਫੜੀਆਂ

ਕਾਲਾਂਵਾਲੀ, 23 ਮਾਰਚ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਜਗਮਾਲਵਾਲੀ ਕੋਲ ਸੀ.ਆਈ.ਏ. ਸਟਾਫ ਪੁਲੀਸ ਸਿਰਸਾ ਵਲੋਂ ਗਸ਼ਤ ਤੇ ਜਾਂਚ ਦੌਰਾਨ ਪੰਜਾਬ 'ਚ ਭੇਜੀਆਂ ਜਾ ਰਹੀਆਂ ਹਰਿਆਣਾ ਮਾਰਕਾ ਠੇਕਾ ਸ਼ਰਾਬ ਦੇਸ਼ੀ ਦੀਆਂ 30 ਪੇਟੀਆਂ ਬਰਾਮਦ ਕੀਤੀਆਂ ਹਨ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਦਿੱਤੀਆਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਕਾਲਾਂਵਾਲੀ, 23 ਮਾਰਚ (ਭੁਪਿੰਦਰ ਪੰਨੀਵਾਲੀਆ)-ਆਮ ਆਦਮੀ ਪਾਰਟੀ ਹਲਕਾ ਕਾਲਾਂਵਾਲੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਉੱਤੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਦਿੱਤੀ | ਇਸ ਮੌਕੇ ਆਮ ਆਦਮੀ ...

ਪੂਰੀ ਖ਼ਬਰ »

ਸਰਕਾਰੀ ਪ੍ਰਤਿਭਾ ਵਿਕਾਸ ਸਕੂਲਾਂ 'ਚ ਦਾਖ਼ਲੇ ਦੀ ਪ੍ਰਕਿਰਿਆ 5 ਅਪ੍ਰੈਲ ਤੋਂ

ਨਵੀਂ ਦਿੱਲੀ, 23 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 22 ਸਰਕਾਰੀ ਪ੍ਰਤਿਭਾ ਵਿਕਾਸ ਸਕੂਲਾਂ ਵਿਚ ਛੇਵੀਂ ਜਮਾਤ ਦੇ ਦਾਖ਼ਲੇ ਲਈ ਦਾਖ਼ਲੇ ਦੀ ਪ੍ਰਕਿਰਿਆ ਦਾ ਐਲਾਨ ਕਰ ਦਿੱਤਾ ਹੈ ਅਤੇ ਦਾਖ਼ਲੇ ਪ੍ਰਤੀ ਅਪਲਾਈ ਕਰਨ ਦੀ ਪ੍ਰਕਿਰਿਆ ...

ਪੂਰੀ ਖ਼ਬਰ »

ਬੰਗਾਲ 'ਚ 70 ਲੱਖ ਤੋਂ ਵੱਧ ਵੋਟਰ ਵਧੇ

ਕੋਲਕਾਤਾ, 23 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਬੰਗਾਲ 'ਚ 2014 ਦੇ ਲੋਕ ਸਭਾ ਚੋਣਾਂ ਦੇ ਮੁਕਾਬਲੇ ਵੋਟਰਾਂ ਦੀ ਗਿਣਤੀ 'ਚ 70 ਲੱਖ 20 ਹਜ਼ਾਰ 394 ਵੋਟਰਾਂ ਦਾ ਵਾਧਾ ਹੋਇਆ ਹੈ | ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਹੁਣ ਵੋਟਰਾਂ ਦੀ ਗਿਣਤੀ ਵਧ ਕੇ 6 ਕਰੋੜ 97 ਲੱਖ 60 ਹਜ਼ਾਰ 868 ਹੋ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਨਾਨਕ ਦੇਵ ਜੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਯਤਨ ਜ਼ਰੂਰੀ- ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 23 ਮਾਰਚ (ਜਗਤਾਰ ਸਿੰਘ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕਿਸ ਤਰ੍ਹਾਂ ਮਨਾਇਆ ਜਾਵੇ ਤਾਂ ਕਿ ਹਰ ਘਰ 'ਚ ਗੁਰੂ ਨਾਨਕ ਦਾ ਸੁਨੇਹਾ ਪੁੱਜ ਜਾਵੇ, ਇਸ ਵਿਸ਼ੇ 'ਤੇ ਚਰਚਾ ਕਰਨ ਲਈ ਗੁਰਮਤਿ ਕਾਲਜ ਦਿੱਲੀ ਦੇ ਚੇਅਰਮੈਨ ਹਰਿੰਦਰਪਾਲ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਪਿਆਓ ਵਿਖੇ ਕੀਰਤਨ ਦਰਬਾਰ ਕਰਵਾਇਆ

ਨਵੀਂ ਦਿੱਲੀ, 23 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਰਤਨ ਪ੍ਰਚਾਰ ਅਕਾਦਮੀ ਗੁਜਰਾਂਵਾਲਾ ਟਾਊਨ, ਦਿੱਲੀ ਵਲੋਂ ਗੁਰਦੁਆਰਾ ਨਾਨਕ ਪਿਆਓ ਵਿਖੇ ਕੀਰਤਨ ਦਰਬਾਰ ਬੜੀ ਹੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਈ-ਸਿਗਰਟ 'ਤੇ ਰੋਕ ਲਗਾਉਣ ਪ੍ਰਤੀ ਡਾਕਟਰਾਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 23 ਮਾਰਚ (ਬਲਵਿੰਦਰ ਸਿੰਘ ਸੋਢੀ)-ਭਾਰਤ ਦੇ 24 ਰਾਜਾਂ ਤੇ ਤਿੰਨ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿਚ ਇਕ ਹਜ਼ਾਰ ਤੋਂ ਜ਼ਿਆਦਾ ਡਾਕਟਰਾਂ ਨੇ ਇਲੈੱਕਟ੍ਰਾਨਿਕ ਨਿਕੋਟੀਨ ਡਲਿਵਰੀ (ਈ. ਐਨ. ਡੀ. ਐਸ.) 'ਤੇ ਰੋਕ ਲਗਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ...

ਪੂਰੀ ਖ਼ਬਰ »

ਡੀ.ਡੀ.ਏ. ਦੀ ਹਾਊਸਿੰਗ ਸਕੀਮ ਕੱਲ੍ਹ ਤੋਂ ਹੋਵੇਗੀ ਸ਼ੁਰੂ

ਨਵੀਂ ਦਿੱਲੀ, 23 ਮਾਰਚ (ਬਲਵਿੰਦਰ ਸਿੰਘ ਸੋਢੀ)-ਡੀ.ਡੀ.ਏ. ਦੀ ਹਾਊਸਿੰਗ ਸਕੀਮ 25 ਮਾਰਚ ਨੂੰ ਆ ਰਹੀ ਹੈ, ਜਿਸ ਲਈ ਲੋਕ 10 ਮਈ ਤੱਕ ਅਪਲਾਈ ਕਰ ਸਕਦੇ ਹਨ | ਇਸ ਸਕੀਮ ਵਿਚ 18 ਹਜ਼ਾਰ ਦੇ ਕਰੀਬ ਫਲੈਟ ਹਨ ਜੋ ਕਿ ਨਰੇਲਾ ਅਤੇ ਬਸੰਤ ਕੁੰਜ ਦੇ ਇਲਾਕੇ ਵਿਚ ਹੋਣਗੇ | ਇਸ ਸਕੀਮ ਵਿਚ ਸਭ ...

ਪੂਰੀ ਖ਼ਬਰ »

ਬਾਲਾ ਸਾਹਿਬ ਹਸਪਤਾਲ ਤੇ ਮੈਡੀਕਲ ਕਾਲਜ ਦੀ ਪ੍ਰਕਿਰਿਆ ਸ਼ੁਰੂ ਕਰਵਾਉਣ ਲਈ ਸਿਰਸਾ ਵਲੋਂ ਡਾਕਟਰਾਂ ਤੇ ਮਾਹਿਰਾਂ ਨਾਲ ਮੁਲਾਕਾਤ

ਨਵੀਂ ਦਿੱਲੀ, 23 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਬਾਲਾ ਸਾਹਿਬ ਹਸਪਤਾਲ ਅਤੇ ਮੈਡੀਕਲ ਕਾਲਜ ਦੀ ਮੁੱਢਲੀ ਪ੍ਰਕਿਰਿਆ ਸ਼ੁਰੂ ਕਰਵਾਉਣ ਦੇ ਮੱਦੇਨਜ਼ਰ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ...

ਪੂਰੀ ਖ਼ਬਰ »

ਪਾਕਿ 'ਚ ਲਾਂਘੇ ਲਈ ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਉਣ ਦਾ ਮਾਮਲਾ ਭਖਿਆ

ਅੰਮਿ੍ਤਸਰ, 23 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਆਪਣੇ ਅਧਿਕਾਰ 'ਚ ਲਈ ਨਾਲ ਲੱਗਦੇ ਪਿੰਡਾਂ ਦੀ ਜ਼ਮੀਨ ਦਾ ਮਾਮਲਾ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ | ਮਨੁੱਖੀ ਅਧਿਕਾਰ ਕਮਿਸ਼ਨ ਪਾਕਿਸਤਾਨ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸਿੱਖ ਪੰਥ ਦੇ ਉੱਘੇ ਕਥਾਵਾਚਕ ਗਿਆਨੀ ਤਰਜੀਤ ਸਿੰਘ ਨਰੂਲਾ ਨਮਿਤ ਅੰਤਿਮ ਅਰਦਾਸ ਹੋਈ

ਕਰਨਾਲ, 23 ਮਾਰਚ (ਗੁਰਮੀਤ ਸਿੰੋਘ ਸੱਗੂ)-ਸਿੱਖ ਪੰਥ ਦੇ ਉੱਘੇ ਕਥਾਵਾਚਕ ਗਿਆਨੀ ਤਰਜੀਤ ਸਿੰਘ ਜੀ ਨਰੂਲਾ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕੀਤੀ ਗਈ ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਤੇ ਪਤਵੰਤਿਆਂ ਨੇ ਹਿੱਸਾ ਲੈ ਕੇ ...

ਪੂਰੀ ਖ਼ਬਰ »

ਚੀਨ 'ਚ ਬੱਸ ਨੂੰ ਅੱਗ ਲੱਗਣ ਕਾਰਨ 26 ਮੌਤਾਂ

ਬੀਜਿੰਗ, 23 ਮਾਰਚ (ਆਈ. ਏ. ਐਨ. ਐਸ.)-ਚੀਨ ਦੇ ਹੁਨਾਨ ਸੂਬੇ 'ਚ ਸਵਾਰੀਆਂ ਨਾਲ ਭਰੀ ਇਕ ਬੱਸ ਨੂੰ ਅਚਾਨਕ ਅੱਗ ਲੱਗ ਗਈ | ਜਿਸ ਕਾਰਨ 26 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ | ਖ਼ਬਰਾਂ ਦੀ ਏਜੰਸੀ ਸਿਨਹੂਆ ਅਨੁਸਾਰ ਕਮਿਊਨਿਸਟ ਪਾਰਟੀ ਆਫ਼ ਚੀਨ ਦੀ ਸੂਬਾ ...

ਪੂਰੀ ਖ਼ਬਰ »

ਕੈਥਲ ਗੁਰਦੁਆਰਾ ਵਿਵਾਦ ਮਾਮਲੇ 'ਚ ਦੋਸ਼ੀਆਂ ਿਖ਼ਲਾਫ ਕੀਤੀ ਜਾਵੇ ਸਖਤ ਕਾਰਵਾਈ-ਸਿਰਸਾ

ਨਵੀਂ ਦਿੱਲੀ, 23 ਮਾਰਚ (ਜਗਤਾਰ ਸਿੰਘ)-ਹਰਿਆਣਾ ਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ਸਬੰਧੀ ਹੋਏ ਵਿਵਾਦ ਦਾ ਗੰਭੀਰ ਨੋਟਿਸ ਲੈਂਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ...

ਪੂਰੀ ਖ਼ਬਰ »

ਮਹਿਬੂਬਾ ਮੁਫ਼ਤੀ ਵਲੋਂ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ

ਸ੍ਰੀਨਗਰ, 23 ਮਾਰਚ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਦੱਖਣੀ ਕਸ਼ਮੀਰ ਦੀ ਅਨੰਤਨਾਗ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ | ਇਸ ਗੱਲ ਦਾ ਐਲਾਨ ਮਹਿਬੂਬਾ ਮੁਫ਼ਤੀ ਨੇ ਸ੍ਰੀਨਗਰ ਵਿਖੇ ਘਰ ਵਿਖੇ ਕਰਵਾਈ ...

ਪੂਰੀ ਖ਼ਬਰ »

ਬੈਂਕ ਧੋਖਾਧੜੀ ਮਾਮਲਿਆਂ 'ਚ ਮਦਦ ਲਈ 21 ਦੇਸ਼ਾਂ ਨੂੰ ਐਲ. ਆਰ. ਭੇਜਣ ਦੀ ਮਨਜ਼ੁੂਰੀ

ਨਵੀਂ ਦਿੱਲੀ, 23 ਮਾਰਚ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਯੂ.ਕੇ. ਅਤੇ ਯੂ.ਏ.ਈ. ਸਮੇਤ 21 ਦੇਸ਼ਾਂ ਨੂੰ ਲਿਖਤੀ ਚਿੱਠੀ ਭੇਜਣ ਦੀ ਮਨਜ਼ੂਰੀ ਦਿੱਤੀ ਹੈ, ਜਿਸ ਵਿਚ ਗੁਜਰਾਤ ਦੇ ਸਟਰਿਲੰਗ ਬਾਇਓਟੈਕ ਲਿਮਟਡ ਨਾਲ ਸਬੰਧਿਤ 8100 ਕਰੋੜ ਰੁਪਏ ...

ਪੂਰੀ ਖ਼ਬਰ »

ਰਾਹੁਲ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 23 ਮਾਰਚ (ਏਜੰਸੀਆਂ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸੰਸਦ ਭਵਨ ਦੇ ਅਹਾਤੇ 'ਚ ਸਥਿਤ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਬੁੱਤ 'ਚ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਨੇ ਸ਼ਹੀਦੀ ਦਿਵਸ 'ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ...

ਪੂਰੀ ਖ਼ਬਰ »

ਦਿੱਲੀ ਤੇ ਬੰਗਾਲ 'ਚ ਬਣੇਗੀ ਕਾਂਗਰਸ ਦੀ ਸਰਕਾਰ-ਰਾਹੁਲ

ਕੋਲਕਾਤਾ, 23 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਕਾਂਗਰਸ ਦਾ ਗੜ੍ਹ ਮੰਨੇ ਜਾਂਦੇ ਮਾਲਦਾ ਜ਼ਿਲੇ੍ਹ ਦੇ ਚਾਂਚਲ ਸਥਿਤ ਕਮਲਬਗਾਨ ਮੈਦਾਨ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਥੋਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਅਣਛਪੇ ਪ੍ਰਸ਼ਨ ਬਦਲੇ ਦਿੱਤੇ ਜਾਣਗੇ ਗ੍ਰੇਸ ਅੰਕ

ਐੱਸ.ਏ.ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਮੈਟਿ੍ਕ ਪੱਧਰੀ ਗਣਿਤ ਦੇ ਪੇਪਰ 'ਚ, ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ ਫ਼ੈਸਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX