ਤਾਜਾ ਖ਼ਬਰਾਂ


ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  about 2 hours ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 3 hours ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 4 hours ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 4 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 4 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 5 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 6 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 6 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 6 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 7 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 7 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 7 hours ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 8 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 8 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 8 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 9 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 9 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 9 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 10 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 10 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 10 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 11 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 11 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 11 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 12 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 12 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 13 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 13 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 13 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 13 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 13 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  about 1 hour ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  41 minutes ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  49 minutes ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 minute ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551

ਹਰਿਆਣਾ ਹਿਮਾਚਲ

ਸਾਡਾ ਦੇਸ਼ ਫੌਜ ਦੇ ਹੱਥਾਂ 'ਚ ਸੁਰੱਖਿਅਤ ਹੈ, ਨਾ ਕਿ ਮੋਦੀ ਸਰਕਾਰ ਦੇ ਹੱਥਾਂ 'ਚ-ਨਵੀਨ ਜੈਹਿੰਦ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)-ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਨਵੀਨ ਜੈਹਿੰਦ ਨੇ ਧਰਮਨਗਰੀ ਤੋਂ ਚੁਨਾਵੀ ਰਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਪਾਰਟੀ ਨੇ ਸ਼ਹੀਦਾਂ ਦੇ ਵਿਖਾਏ ਰਸਤੇ 'ਤੇ ਚੱਲ ਕੇ ਨਵੇਂ ਹਰਿਆਣਾ ਦੇ ਨਿਰਮਾਣ ਦੀ ਰਾਜਨੀਤੀ ਕਰਨ ਦਾ ਫੈਸਲਾ ਕੀਤਾ ਹੈ | ਇਸ ਦੇ ਚੱਲਦੇ ਸ਼ਹੀਦੀ ਦਿਵਸ 'ਤੇ ਅੱਜ ਤੋਂ ਹਰਿਆਣਾ ਵਿਚ ਲੋਕ ਸਭਾ ਚੋਣਾਂ ਦਾ ਸ਼ੰਖਨਾਦ ਕੀਤਾ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਵਿਚ ਸੂਬਾਈ ਪ੍ਰਧਾਨ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਭਾਜਪਾ ਦੀ ਰਾਜਨੀਤੀ ਨਫ਼ਰਤ ਫੈਲਾਉਣ ਦੀ ਹੈ ਅਤੇ ਸਮਾਜ ਨੂੰ ਧਰਮ-ਜਾਤੀ ਦੇ ਨਾਂਅ 'ਤੇ ਵੰਡਿਆ ਜਾ ਰਿਹਾ ਹੈ | ਭਾਜਪਾ ਦੇਸ਼ ਲਈ ਨੁਕਸਾਨਦਾਇਕ ਹੈ, ਇਸ ਲਈ ਦੇਸ਼ ਨੂੰ ਭਾਜਪਾ ਤੋਂ ਬਚਾਉਣਾ ਜ਼ਰੂਰੀ ਹੈ ਤੇ ਸਮਾਜ ਨੂੰ ਬਚਾਉਣਾ ਜ਼ਰੂਰੀ ਹੈ | ਸੂਬਾਈ ਪ੍ਰਧਾਨ ਨੇ ਕਿਹਾ ਕਿ ਸਾਡਾ ਕੰਮ ਲੋਕਾਂ ਨੂੰ ਜਗਾਉਣਾ ਹੈ, ਭਾਜਪਾ ਦਾ ਕੰਮ ਸਮਾਜ ਨੂੰ ਤੋੜਨਾ ਹੈ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਜਦ ਪੂਰਾ ਦੇਸ਼ ਹੱਦ 'ਤੇ ਜਾਣ ਦੀ ਤਿਆਰੀ ਕਰ ਰਿਹਾ ਸੀ ਤਾਂ ਭਾਜਪਾ ਦੇ ਆਗੂ ਬੂਥ ਮਜ਼ਬੂਤ ਕਰਨ ਦਾ ਕੰਮ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਫੌਜ ਦੇ ਹੱਥਾਂ ਵਿਚ ਸੁਰੱਖਿਅਤ ਹਨ, ਨਾ ਕਿ ਮੋਦੀ ਸਰਕਾਰ ਦੇ ਹੱਥਾਂ ਵਿਚ | ਨਵੀਨ ਜੈਹਿੰਦ ਨੇ ਕਿਹਾ ਕਿ ਇਕ ਚੌਕੀਦਾਰ ਨੂੰ ਡੀ. ਸੀ. ਰੇਟ ਤੋਂ ਘੱਟ ਤਨਖ਼ਾਹ ਮਿਲਦੀ ਹੈ, ਅੱਜ ਤੱਕ ਕਿਸੇ ਵੀ ਚੌਕੀਦਾਰ ਨੂੰ ਇਕ ਸਾਈਕਲ ਤੱਕ ਨਹੀਂ ਦਿੱਤਾ ਗਿਆ | ਉਨ੍ਹਾਂ ਨੇ ਸਵਾਲ ਕੀਤਾ ਕਿ ਜਦ ਹਰਿਆਣਾ ਜਾਤੀਵਾਦ ਦੇ ਦੰਗਿਆਂ ਵਿਚ ਸੜ ਰਿਹਾ ਸੀ ਤਾਂ ਇਹ ਚੌਕੀਦਾਰ ਕਿੱਥੇ ਸੀ ਅਤੇ ਜਦੋਂ ਔਰਤਾਂ ਦੇ ਨਾਲ ਛੋਟੀ-ਛੋਟੀ ਬੱਚੀਆਂ ਦੇ ਨਾਲ ਜਬਰ ਜਨਾਹ ਹੋ ਰਿਹਾ ਸੀ, ਉਦੋਂ ਇਹ ਚੌਕੀਦਾਰ ਕਿੱਥੇ ਸੀ | ਉਨ੍ਹਾਂ ਕਿਹਾ ਕਿ ਅਰਬਪਤੀ ਆਦਮੀ ਕਿਵੇਂ ਚੌਕੀਦਾਰ ਹੈ | ਭਾਜਪਾ ਦੇ ਆਗੂ ਚੋਣਾਂ ਸਮੇਂ ਚੌਕੀਦਾਰ ਬਾਕੀ ਸਮਾਂ ਠੇਕੇਦਾਰ ਬਣ ਕੇ ਦੇਸ਼ ਨੂੰ ਲੁੱਟਿਆ ਹੈ, ਉੱਥੇ ਸੂਬਾਈ ਪ੍ਰਧਾਨ ਨਵੀਨ ਜੈਹਿੰਦ ਨੇ ਕੈਥਲ ਵਿਚ ਖ਼ੁਦਕੁਸ਼ੀ ਕਰਨ ਵਾਲੇ ਚੌਕੀਦਾਰ ਦੇ ਪਰਿਵਾਰ ਲਈ ਮੰਗ ਕਰਦਿਆਂ ਕਿਹਾ ਕਿ ਖੱਟਰ ਚੌਕੀਦਾਰ ਹੋਣ ਦਾ ਢੋਂਗ ਬੰਦ ਕਰਨ | ਖ਼ੁਦਕੁਸ਼ੀ ਕਰਨ ਵਾਲੇ ਚੌਕੀਦਾਰ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਇਸ ਮੌਕੇ ਸੂਬਾਈ ਬੁਲਾਰੇ ਵਿਸ਼ਾਲ ਖੁੱਬੜ, ਲੋਕ ਸਭਾ ਸੰਗਠਨ ਮੰਤਰੀ ਸੁਖਵੀਰ ਚਹਿਲ, ਵਿਧਾਨ ਸਭਾ ਸੰਗਠਨ ਮੰਤਰੀ ਅਸਫਾਕ, ਵਿਜੈ, ਪੁਨੀਤ ਮਲ ਆਦਿ ਹਾਜ਼ਰ ਸਨ

ਨਾਜਾਇਜ਼ ਪਿਸਤੌਲ ਸਮੇਤ ਕਾਬੂ

ਨਰਵਾਨਾ, 23 ਮਾਰਚ (ਅਜੀਤ ਬਿਊਰੋ)-ਸੀ.ਆਈ.ਏ. ਨੇ ਗੌਸ਼ਾਲਾ ਰੋਡ ਤੋਂ ਗੁਪਤ ਸੂਚਨਾ 'ਤੇ ਹਾਊਸਿੰਗ ਬੋਰਡ ਕਾਲੋਨੀ ਵਾਸੀ ਅਕਸ਼ੈ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਦੋਸ਼ੀ ਿਖ਼ਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਹੈ | ...

ਪੂਰੀ ਖ਼ਬਰ »

ਫਰਜ਼ੀ ਪੇਪਰਾਂ ਪ੍ਰਤੀ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਧਿਆਨ ਨਾ ਦੇਣ-ਸੀ.ਬੀ.ਐਸ.ਈ.

ਨਵੀਂ ਦਿੱਲੀ, 23 ਮਾਰਚ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵਲੋਂ ਇਕ ਪਬਲਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ, ਜਿਸ ਵਿਚ ਲਿਖਿਆ ਹੈ ਕਿ ਫਰਜ਼ੀ ਪ੍ਰਸ਼ਨਾਂ ਦੇ ਪ੍ਰਤੀ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਬਿਲਕੁਲ ਵੀ ਧਿਆਨ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਭਰਾ ਨੂੰ ਭਰਾ ਨਾਲ ਲੜਾਉਣ ਦਾ ਕੰਮ ਕੀਤਾ-ਅਭੈ ਚੌਟਾਲਾ

ਕੁਰੂਕਸ਼ੇਤਰ/ਸ਼ਾਹਾਬਾਦ, 23 ਮਾਰਚ (ਜਸਬੀਰ ਸਿੰਘ ਦੁੱਗਲ)- ਵਿਰੋਧੀ ਪੱਖ ਦੇ ਆਗੂ ਅਭੈ ਚੌਟਾਲਾ ਨੇ ਪਿੰਡ ਗੌਰੀਪੁਰ ਵਿਚ ਇਨੈਲੋ ਦੀ ਜਨ ਸਭਾ ਵਿਚ ਕਿਹਾ ਕਿ ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕਰਕੇ ਠੱਗਿਆ ਅਤੇ ਕਿਸਾਨਾਂ ਨੂੰ ਨਮੀ ਦੇ ਨਾਂਅ 'ਤੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਕਰਮਚਾਰੀਆਂ ਲਈ ਆਦੇਸ਼ ਜਾਰੀ

ਫਤਿਹਾਬਾਦ, 23 ਮਾਰਚ (ਹਰਬੰਸ ਮੰਡੇਰ)- ਮਨਮਰਜੀ ਨਾਲ ਮੈਡੀਕਲ ਰਿਪੋਰਟ ਤਿਆਰ ਕਰਵਾ ਕੇ ਚੋਣ ਡਿਊਟੀ ਤੋਂ ਫਰਲੋ ਮਾਰਨ ਵਾਲੇ ਕਰਮਚਾਰੀਆਂ ਤੇ ਚੋਣ ਕਮਿਸ਼ਨ ਨੇ ਨੱਥ ਪਾਉਣ ਲਈ ਇਕ ਅਹਿਮ ਫੈਸਲਾ ਲਿਆ ਹੈ | ਚੋਣ ਕਮਿਸ਼ਨ ਨੇ ਆਦੇਸ਼ ਜਾਰੀ ਕਰ ਕਿਹਾ ਕਿ ਚੋਣਾਂ 'ਚ ਜਿਨ੍ਹਾਂ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਵਿਚਾਰਧੀਨ ਕੇਸ ਦੀ ਵਾਪਸੀ ਲਈ ਅਕਾਲੀ ਦਲ (ਬ) ਨੂੰ ਵਿਰੋਧ ਦਾ 'ਖੌਫ਼' ਵਿਖਾਉਣ ਲੱਗੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ

ਡੱਬਵਾਲੀ, 23 ਮਾਰਚ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਲੋਕ ਸਭਾ ਚੋਣਾਂ ਮੌਕੇ ਸੁਪਰੀਮ ਕੋਰਟ ਕੇਸ 'ਚ ਵਿਚਾਰਧੀਨ ਕੇਸ ਦੀ ਵਾਪਸੀ ਲਈ ਅਕਾਲੀ ਦਲ (ਬ) ਨੂੰ ਵਿਰੋਧ ਦਾ ਖੌਫ਼ ਵਿਖਾਉਣ ਲੱਗੀ ਹੈ | ਕਮੇਟੀ ਦੀ ਹਲਕਾ ਡੱਬਵਾਲੀ ਇਕਾਈ ਨੇ ...

ਪੂਰੀ ਖ਼ਬਰ »

ਦੁਕਾਨਾਂ 'ਚ ਚੋਰੀ ਕਰਨ ਵਾਲਾ ਕਾਬੂ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਅਪਰਾਧ ਸ਼ਾਖਾ-2 ਪੁਲਿਸ ਨੇ ਦੁਕਾਨਾਂ ਤੋਂ ਚੋਰੀ ਕਰਨ ਵਾਲੇ ਦੋਸ਼ੀ ਨੂੰ ਕਾਬੂ ਕੀਤਾ ਹੈ | ਪੁਲਿਸ ਬੁਲਾਰੇ ਨੇ ਦੱਸਿਆ ਕਿ ਅਪਰਾਧ ਸ਼ਾਖਾ-2 ਟੀਮ ਦੇ ਹੌਲਦਾਰ ਲਖਨ ਸਿੰਘ, ਸੁਧੀਰ ਕੁਮਾਰ, ਪ੍ਰਵੇਸ਼ ਕੁਮਾਰ, ...

ਪੂਰੀ ਖ਼ਬਰ »

ਨਵਜੰਮੀ ਬੱਚੀ ਝਾੜੀਆਂ 'ਚ ਸੁੱਟਣ ਵਾਲੀ ਮਾਂ ਗਿ੍ਫ਼ਤਾਰ

ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੀ ਹਿਸਾਰ ਰੋਡ ਸਥਿਤ ਨੰਦਨ ਵਾਟਿਕਾ ਦੇ ਨੇੜੇ ਝਾੜੀਆਂ 'ਚ ਨਵਜੰਮੀ ਬੱਚੀ ਸੁੱਟਣ ਵਾਲੀ ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਚੇਤੇ ਰਹੇ ਕਿ ਬੀਤੇ ਕੱਲ੍ਹ ਦੇਰ ਸ਼ਾਮ ਨੰਦਨ ਵਾਟਿਕਾ ਨੇੜੇ ਝਾੜੀਆਂ 'ਚੋਂ ...

ਪੂਰੀ ਖ਼ਬਰ »

ਕੁਰੂਕਸ਼ੇਤਰ ਲੋਕ ਸਭਾ ਸੀਟ 'ਤੇ ਕਾਂਗਰਸ ਪਾਰਟੀ ਦਾ ਜ਼ਿਆਦਾਤਰ ਰਿਹਾ ਕਬਜ਼ਾ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)-ਸਾਲ 1977 ਵਿਚ ਬਣੀ ਕੁਰੂਕਸ਼ੇਤਰ ਲੋਕ ਸਭਾ ਸੀਟ 'ਤੇ ਗਠਨ ਤੋਂ ਲੈ ਕੇ ਹੁਣ ਤੱਕ ਕੇਵਲ ਕਾਂਗਰਸ ਨੇ ਹੀ 4 ਵਾਰ ਫਤਿਹ ਹਾਸਲ ਕਰਨ ਦਾ ਰਿਕਾਰਡ ਆਪਣੇ ਨਾਂਅ ਕੀਤਾ ਹੈ | ਹੋਰ ਕੋਈ ਰਾਜਨੀਤਕ ਪਾਰਟੀ ਹੁਣ ਤੱਕ ਇਹ ਕਾਰਨਾਮਾ ਕਰਨ ਦੇ ...

ਪੂਰੀ ਖ਼ਬਰ »

ਸਿਰਸਾ ਵਿਧਾਨ ਸਭਾ ਖੇਤਰ 'ਚ ਬੈਨਰ, ਹੋਰਡਿੰਗ ਲਾਉਣ ਤੇ ਜਲਸੇ ਕਰਨ ਦੇ ਸਥਾਨ ਨਿਰਧਾਰਿਤ

ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਆਗਾਮੀ ਲੋਕ ਸਭਾ ਚੋਣ ਲਈ ਸਿਰਸਾ ਵਿਧਾਨ ਸਭਾ ਖੇਤਰ 'ਚ ਬੈਨਰ, ਹੋਰਡਿੰਗ ਤੇ ਜਲਸੇ ਕਰਨ ਦੇ ਸਥਾਨ ਨਿਰਧਾਰਿਤ ਕੀਤੇ ਗਏ ਹਨ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸਿਰਸਾ ਵਿਧਾਨ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਕਿਸਾਨ ਦੀ ਮੌਤ

ਟੋਹਾਣਾ, 23 ਮਾਰਚ (ਗੁਰਦੀਪ ਸਿੰਘ ਭੱਟੀ)-ਪਿੰਡ ਕਰੰਡੀ ਦੇ 48 ਸਾਲਾ ਕਿਸਾਨ ਇਕਬਾਲ ਸਿੰਘ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਪਰਿਵਾਰ ਮੁਤਾਬਿਕ ਇਕਬਾਲ ਸਿੰਘ ਨੇ ਗਲਤੀ ਨਾਲ ਜ਼ਹਿਰੀਲੀ ਦਵਾਈ ਇਸਤੇਮਾਲ ਕਰਨ 'ਤੇ ਉਹ ਮੌਤ ਦੇ ਮੂੰਹ 'ਚ ਚਲਾ ਗਿਆ | ਪੁਲਿਸ ਨੇ ਪਰਿਵਾਰ ਦੇ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਲਾਪਤਾ ਨੌਜਵਾਨ ਦਾ ਨਹੀਂ ਲੱਗਾ ਕੋਈ ਸੁਰਾਗ

ਟੋਹਾਣਾ, 23 ਮਾਰਚ (ਗੁਰਦੀਪ ਸਿੰਘ ਭੱਟੀ)- ਉਪ ਮੰਡਲ ਦੇ ਪਿੰਡ ਮਿਉਂਦਕਲਾਂ ਦਾ ਐੱਨ. ਆਰ. ਆਈ. ਕੈਨੇਡਾ ਵਾਸੀ 26 ਸਾਲਾ ਗੁਰਵਿੰਦਰ ਸਿੰਘ ਛੋਕਰ ਭੇਦਭਰੀ ਹਾਲਤ 'ਚ ਲਾਪਤਾ ਹੋਣ ਤੇ ਪਰਿਵਾਰ ਗਮਗੀਨ ਮਾਹੌਲ 'ਚ ਲੰਘ ਰਿਹਾ ਹੈ | ਗੁਰਵਿੰਦਰ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਤੋਂ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਦੀ ਗੱਡੀ ਪਲਟੀ, ਕੋਈ ਜਾਨੀ ਨੁਕਸਾਨ ਨਹੀਂ

ਫਤਿਹਾਬਾਦ, 23 ਮਾਰਚ (ਹਰਬੰਸ ਮੰਡੇਰ)-ਆਮ ਆਦਮੀ ਪਾਰਟੀ ਦੇ ਫਤਿਹਾਬਾਦ ਜ਼ਿਲ੍ਹਾ ਪ੍ਰਧਾਨ ਲਕਸ਼ੈ ਗਰਗ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ | ਗੱਡੀ ਵਿਚ ਸਵਾਰ ਲੋਕਾਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਜਾਣਕਾਰੀ ਮੁਤਾਬਿਕ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਲਕਸ਼ੈ ...

ਪੂਰੀ ਖ਼ਬਰ »

ਰੈਲੀ ਜਾਂ ਸਭਾ ਲਈ ਰਾਜਨੀਤਕ ਪਾਰਟੀਆਂ ਨੂੰ ਏ. ਆਰ. ਓ. ਕੋਲ ਕਰਨਾ ਹੋਵੇਗਾ ਬਿਨੈ-ਡੀ. ਸੀ.

ਅੰਬਾਲਾ, 23 ਮਾਰਚ (ਅ.ਬ.)- ਕਿਸੇ ਵੀ ਤਰ੍ਹਾਂ ਦੀ ਰਾਜਨੀਤਕ ਰੈਲੀ ਜਾਂ ਸਭਾ ਲਈ ਸਬੰਧਿਤ ਰਾਜਨੀਤਕ ਪਾਰਟੀਆਂ ਨੂੰ 48 ਘੰਟੇ ਪਹਿਲਾਂ ਸਬੰਧਿਤ ਏ. ਆਰ. ਓ. ਦੇ ਕੋਲ ਆਨ-ਲਾਈਨ ਬਿਨੈ ਕਰਨਾ ਹੋਵੇਗਾ | ਧਾਰਮਿਕ ਪ੍ਰੋਗਰਾਮਾਂ ਲਈ ਇਸੇ ਮਾਪਦੰਡ ਤਹਿਤ ਮਨਜ਼ੂਰੀ ਲੈਣੀ ਹੋਵੇਗੀ ਅਤੇ ...

ਪੂਰੀ ਖ਼ਬਰ »

ਮੇਰੀ ਫ਼ਸਲ ਮੇਰਾ ਬਿਓਰਾ ਪ੍ਰਣਾਲੀ ਦੇ ਵਿਰੋਧ 'ਚ ਮੁੱਖ ਮੰਤਰੀ ਨੂੰ ਭੇਜਿਆ ਪੱਤਰ

ਏਲਨਾਬਾਦ, 23 ਮਾਰਚ (ਜਗਤਾਰ ਸਮਾਲਸਰ)- ਸਥਾਨਕ ਕੱਚਾ ਆੜ੍ਹਤੀ ਐਸੋਸੀਏਸ਼ਨ ਨੇ ਅੱਜ ਮਾਰਕੀਟ ਕਮੇਟੀ ਦੇ ਸਕੱਤਰ ਰਾਹੀਂ ਇਕ ਮੰਗ ਪੱਤਰ ਹਰਿਆਣਾ ਦੇ ਮੁੱਖ ਮੰਤਰੀ ਨੂੰ ਭੇਜ ਕੇ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਈ-ਨੇਮ ਅਤੇ ਮੇਰੀ ਫ਼ਸਲ ਮੇਰਾ ਬਿਊਰਾ ਪ੍ਰਣਾਲੀ ਨੂੰ ਤੁਰੰਤ ...

ਪੂਰੀ ਖ਼ਬਰ »

ਭਾਜਪਾ 2019 'ਚ ਲਹਿਰਾਏਗੀ ਜਿੱਤ ਦਾ ਝੰਡਾ- ਧੁੰਮਨ ਸਿੰਘ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)- ਭਾਜਪਾ ਲੀਗਲ ਸੈੱਲ ਦੇ ਸੂਬਾਈ ਕਨਵੀਨਰ ਐਡਵੋਕੇਟ ਧੁੰਮਨ ਸਿੰਘ ਕਿਰਮਚ ਨੇ ਕਿਹਾ ਕਿ ਨੌਜਵਾਨਾਂ ਦੇ ਜ਼ੋਰ 'ਤੇ ਭਾਜਪਾ 2019 ਵਿਚ ਦੇਸ਼ ਵਿਚ ਜਿੱਤ ਹਾਸਿਲ ਕਰੇਗੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਪਿਛਲੇ 5 ...

ਪੂਰੀ ਖ਼ਬਰ »

ਦੇਸ਼ ਭਗਤ ਯਾਦਗਾਰ ਲੋਕ ਕੇਂਦਰ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ

ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਦੇਸ਼ ਭਗਤ ਯਾਦਗਾਰ ਲੋਕ ਕੇਂਦਰ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦਾਂ ਦੇ ਵਿਚਾਰਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਅਹਿਦ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ...

ਪੂਰੀ ਖ਼ਬਰ »

ਵਾਤਸਲਿਆ ਵਾਟਿਕਾ ਆਸ਼ਰਮ 'ਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਥਾਨੇਸਰ, 23 ਮਾਰਚ (ਅ.ਬ.)- ਵਾਤਸਲਿਆ ਵਾਟਿਕਾ ਆਸ਼ਰਮ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਆਸ਼ਰਮ ਦੇ ਸੰਚਾਲਕ ਸਵਾਮੀ ਹਰਿਓਮ ਦਾਸ ਪਰਿਵ੍ਰਾਜਕ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼ਹੀਦਾਂ ਦੀ ਸੋਚ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੰੁਚਾਉਣ ਦੀ ਲੋੜ- ਡਾ. ਅਵਤਾਰ ਸਿੰਘ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)-ਪਿੰਡ ਸ਼ਰੀਫ਼ਗੜ੍ਹ ਦੇ ਨੰਬਰਦਾਰ ਡਾ. ਅਵਤਾਰ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਕਾਰਨ ਹੀ ਅੱਜ ਦੇਸ਼ ਦੇ ਕਰੋੜਾਂ ਲੋਕ ਖੁੱਲ੍ਹੀ ਹਵਾ ਵਿਚ ਸਾਹ ਲੈ ਰਹੇ ਹਾਂ, ਇਸ ਲਈ ਅੱਜ ਸਾਨੂੰ ਉਨ੍ਹਾਂ ਦੀ ਸੋਚ ਅਤੇ ਵਿਚਾਰਾਂ ...

ਪੂਰੀ ਖ਼ਬਰ »

ਕਲਯੁੱਗ ਦੇ ਦੇਵਤਾ ਖਾਟੂ ਸ਼ਿਆਮ ਜੀ ਹਾਰੇ ਦੇ ਸਹਾਰੇ ਹਨ-ਸ਼ਰਮਾ

ਥਾਨੇਸਰ, 23 ਮਾਰਚ (ਅ.ਬ.)- ਸ੍ਰੀ ਖਾਟੂ ਸ਼ਿਆਮ ਪਰਿਵਾਰ ਟਰੱਸਟ ਵਲੋਂ ਬ੍ਰਹਮਸਰੋਵਰ ਦੇ ਦ੍ਰੋਪਦੀ ਕੂਪ ਖਾਟੂ ਸ਼ਿਆਮ ਮੰਦਿਰ 'ਚ 183ਵਾਂ ਸੰਕੀਰਤਨ ਕਰਵਾਇਆ ਗਿਆ | ਪ੍ਰੋਗਰਾਮ 'ਚ ਸ਼ਾਹਾਬਾਦ ਤੋਂ ਗਾਇਕ ਸ਼ਰਵਣ ਰਾਜ ਨੇ ਖਾਟੂ ਸ਼ਿਆਮ ਜੀ ਦੇ ਮਧੁਰ ਭਜਨ ਸੁਣਾਏ | ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਮੌਕੇ ਕਾਲਜ 'ਚ ਪ੍ਰੋਗਰਾਮ ਕਰਵਾਇਆ

ਏਲਨਾਬਾਦ, 23 ਮਾਰਚ (ਜਗਤਾਰ ਸਮਾਲਸਰ)- ਸ਼ਹਿਰ ਦੇ ਸਰ ਛੋਟੂ ਰਾਮ ਜਾਟ ਬੀ. ਐੱਡ. ਕਾਲਜ 'ਚ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਇਕ ਪ੍ਰੋਗਰਾਮ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਸੰਦੀਪ ਉਂਕਾਰ ਨੇ ਘਰ-ਘਰ ਜਾ ਕੇ ਪ੍ਰਧਾਨ ਮੰਤਰੀ ਲਈ ਮੰਗੇ ਵੋਟ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)- ਭਾਜਪਾ ਦੇ ਸੀਨੀਅਰ ਆਗੂ ਸਵਾਮੀ ਸੰਦੀਪ ਓਾਕਾਰ ਨੇ ਇਸਮਾਈਲਾਬਾਦ 'ਚ ਭਗਵਾਨ ਵਾਲਮੀਕਿ ਮੰਦਿਰ ਅਹਾਤੇ 'ਚ ਜਨ ਸਭਾ ਨੂੰ ਸੰਬੋਧਨ ਕਰਕੇ ਭਾਜਪਾ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ 'ਚ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਨੇ ਸ਼ਹੀਦਾਂ ਦੀ ਯਾਦ 'ਚ ਕੱਢੀ ਸ਼ਹੀਦ ਯਾਦਗਾਰ ਯਾਤਰਾ

ਨਰਵਾਨਾ, 23 ਮਾਰਚ (ਅ.ਬ.)- ਨੌਜਵਾਨ ਭਾਰਤ ਸਭਾ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ 88ਵੇਂ ਸ਼ਹਾਦਤ ਦਿਵਸ 'ਤੇ ਪਿੰਡ ਧਮਤਾਲ ਸਾਹਿਬ ਵਿਚ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਹੀਦ ਯਾਦਗਾਰ ਯਾਤਰਾ ਸਾਵਿਤਰੀ ਬਾਈ ਫੁਲੇ ਲਾਇਬ੍ਰੇਰੀ ਤੋਂ ਨਾਅਰਿਆਂ ਦੇ ਨਾਲ ...

ਪੂਰੀ ਖ਼ਬਰ »

18 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਡੋਬਰ ਖੱਡ ਦੇ ਜੰਗਲ 'ਚੋਂ ਬਰਾਮਦ

ਪਾਉਂਟਾ ਸਾਹਿਬ, 23 ਮਾਰਚ (ਹਰਬਖ਼ਸ਼ ਸਿੰਘ)-ਮਾਜਰਾ ਪੁਲਿਸ ਥਾਣਾ ਇਲਾਕੇ ਵਿਚ ਡੋਬਰ ਖੱਡ ਦੇ ਜੰਗਲ ਵਿਚੋਂ ਕੋਟੜੀ ਵਿਆਸ ਨਿਵਾਸੀ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਹੜਾ ਕਿ 3 ਮਾਰਚ ਤੋਂ ਲਾਪਤਾ ਸੀ | ਮਿ੍ਤਕ ਦੀ ਮੋਟਰਸਾਈਕਲ ਡੋਬਰ ਖਾਲੇ ਵਿਚੋਂ ਮਿਲੀ ਸੀ | ਜੰਗਲ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਨੌਜਵਾਨ- ਪ੍ਰੋ. ਤੇਜੇਂਦਰ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)- ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ 'ਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੁਵਾ ਸੱਭਿਆਚਾਰਕ ਪ੍ਰੋਗਰਾਮ ਵਿਭਾਗ ਦੇ ਨਿਰਦੇਸ਼ਕ ਪ੍ਰੋ. ਤੇਜੇਂਦਰ ਸ਼ਰਮਾ ਨੇ ਯੂਨੀਵਰਸਿਟੀ ਵਿਚ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਮਾਲਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹਾਦਤ ਦਿਵਸ 'ਤੇ ਸੈਮੀਨਾਰ ਕਰਵਾਇਆ

ਕੈਥਲ, 23 ਮਾਰਚ (ਅ.ਬ.)- ਸਟੂਡੈਂਟਸ ਫੈੱਡਰੇਸ਼ਨ ਆਫ਼ ਇੰਡੀਆ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹਾਦਤ ਦਿਵਸ 'ਤੇ ਆਈ. ਜੀ. ਕਾਲਜ ਵਿਚ ਸੈਮੀਨਾਰ ਕਰਵਾਇਆ | ਪ੍ਰਧਾਨਗੀ ਇਕਾਈ ਪ੍ਰਧਾਨ ਸ਼ਵੇਤਾ ਅਤੇ ਸੰਚਾਲਨ ਇਕਾਈ ਪ੍ਰਧਾਨ ਰਾਜਬਾਲਾ ਨੇ ਕੀਤਾ | ਬੁਲਾਰੇ ...

ਪੂਰੀ ਖ਼ਬਰ »

ਹੋਲੀ ਮੌਕੇ ਲੋਕ ਭੇਦ-ਭਾਵ ਭੁੱਲ ਕੇ ਗਲੇ ਮਿਲਦੇ ਹਨ-ਸੁਧਾ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)- ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਇਕ ਅਜਿਹਾ ਤਿਉਹਾਰ ਹੈ ਜੋ ਸਮਾਜ ਦੇ ਲੋਕਾਂ ਨੂੰ ਭਾਈਚਾਰੇ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ | ਇਸ ਦਿਨ ਸਾਰੇ ਲੋਕ ਆਪਸੀ ਵੈਰ ਭਾਵ ਭੁੱਲ ਕੇ ਗਲੇ ...

ਪੂਰੀ ਖ਼ਬਰ »

ਭਾਰਤ ਕਲਚਰਲ ਐਕਸਚੇਂਜ ਪ੍ਰੋਗਰਾਮ ਤਹਿਤ ਤੇਲੰਗਾਨਾ ਜਾਣਗੇ ਹਰਿਆਣਾ ਦੇ ਸਕੂਲਾਂ ਤੋਂ 170 ਵਿਦਿਆਰਥੀ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)- ਤੇਲੰਗਾਨਾ ਅਤੇ ਹਰਿਆਣਾ ਵਿਚਕਾਰ ਹੋਏ ਸਮਝੌਤੇ 'ਚ ਹਰਿਆਣਾ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 170 ਵਿਦਿਆਰਥੀ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿਚ ਜਾਣਗੇ | ਕੁਰੂਕਸ਼ੇਤਰ ਦੇ ਸਹਾਇਕ ਪਰਿਯੋਜਨਾ ਕਨਵੀਨਰ ਸਿੱਖਿਆ ...

ਪੂਰੀ ਖ਼ਬਰ »

ਸ਼ਹੀਦੀ ਦਿਵਸ 'ਤੇ ਕਰਵਾਈ ਸਮਿ੍ਤੀ ਸਭਾ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)-ਐਸ.ਯੂ.ਸੀ.ਆਈ. ਦੇ ਜ਼ਿਲ੍ਹਾ ਸਕੱਤਰ ਰਾਜ ਕੁਮਾਰ ਸਾਰਸਾ ਦੀ ਪ੍ਰਧਾਨਗੀ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ 88ਵੇਂ ਬਲਿਦਾਨ ਦਿਵਸ 'ਤੇ ਸਨਿਹਿਤ ਪਾਰਕ ਵਿਚ ਸਮਿ੍ਤੀ ਸਭਾ ਕੀਤੀ ਗਈ | ਸਭਾ ਦਾ ਸੰਚਾਲਨ ...

ਪੂਰੀ ਖ਼ਬਰ »

ਸ਼ਹੀਦੀ ਦਿਵਸ 'ਤੇ ਸ਼ਹੀਦਾਂ ਦੇ ਜੀਵਨ 'ਤੇ ਪਾਇਆ ਚਾਨਣਾ

ਗੂਹਲਾ ਚੀਕਾ, 23 ਮਾਰਚ (ਓ.ਪੀ. ਸੈਣੀ)-ਸ੍ਰੀ ਗੁਰੂ ਤੇਗ ਬਹਾਦੁਰ ਸੀ.ਸੈ. ਸਕੂਲ 'ਚ ਸ਼ਹੀਦਾਂ ਦੀ ਯਾਦ ਵਿਚ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਹਿੰਦੀ ਅਧਿਆਪਕ ਰਾਮਭੂਲ ਕਸੌਰ ਨੇ ਬੱਚਿਆਂ ਨੂੰ ਅੱਜ ਦੇ ਦਿਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਾਡੇ ਦੇਸ਼ ਨੂੰ ...

ਪੂਰੀ ਖ਼ਬਰ »

2 ਨੌਜਵਾਨਾਂ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਪਾਉਂਟਾ ਸਾਹਿਬ/ਦਦਾਰੂ (ਸਿਰਮੌਰ), 23 ਮਾਰਚ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਅਤੇ ਦਦਾਰੂ ਸਾਹਿਬ ਵਿਖੇ 2 ਨੌਜਵਾਨਾਂ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਪਹਿਲੇ ਮਾਮਲੇ ਵਿਚ ਪਾਉਂਟਾ ਸਾਹਿਬ ਦੀ ਵਾਰਡ ਨੰ. 6 ਵਿਖੇ ਇਕ ਨੌਜਵਾਨ ਨੇ ਆਪਣੇ ਕਮਰੇ ਵਿਚ ਰੱਸੀ ਨਾਲ ਫਾਹਾ ...

ਪੂਰੀ ਖ਼ਬਰ »

ਸ਼ਹੀਦਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਹਾਂ- ਡੀ. ਐੱਸ. ਪੀ.

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)- ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ 'ਤੇ ਡਾਇਮੰਡ ਖੂਨਦਾਨੀ ਡਾ. ਅਸ਼ੋਕ ਕੁਮਾਰ ਵਰਮਾ ਵਲੋਂ ਅਨਾਜ ਮੰਡੀ ਪਿੱਪਲੀ ਵਿਚ 217ਵਾਂ ਸਵੈ-ਇੱਛਕ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਪੁਲਿਸ ਡੀ. ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਵਲੋਂ ਪਿੰਡ ਸਿੰਘਪੁਰਾ 'ਚ ਜਨ ਸਭਾ

ਕੁਰੂਕਸ਼ੇਤਰ, 23 ਮਾਰਚ (ਜਸਬੀਰ ਸਿੰਘ ਦੁੱਗਲ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਪ੍ਰਵੀਨ ਚੌਧਰੀ ਨੇ ਪਿੰਡ ਸਿੰਘਪੁਰਾ ਵਿਚ ਜਨ ਸਭਾ ਕੀਤੀ | ਪਿੰਡ ਵਾਸੀਆਂ ਨੇ ਪ੍ਰਵੀਨ ਚੌਧਰੀ ਦਾ ਸਵਾਗਤ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਵੀ ਕੀਤਾ | ਪ੍ਰਵੀਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦਵਾਈ ਬੈਂਕ ਦੀ ਕੀਤੀ ਸ਼ੁਰੂਆਤ

ਥਾਨੇਸਰ, 23 ਮਾਰਚ (ਅ.ਬ.)- ਜੈ ਮਾਂ ਸੇਵਾ ਕਮੇਟੀ ਵਲੋਂ ਲੋਕਨਾਇਕ ਜੈਪ੍ਰਕਾਸ਼ ਹਸਪਤਾਲ 'ਚ ਸ਼ਹੀਦੀ ਦਿਵਸ ਦੇ ਸਬੰਧ 'ਚ ਦਵਾਈ ਬੈਂਕ ਦੀ ਸ਼ੁਰੂਆਤ ਕੀਤੀ ਗਈ | ਵਿਧਾਇਕ ਸੁਭਾਸ਼ ਸੁਧਾ ਨੇ ਬਤੌਰ ਮੁੱਖ ਮਹਿਮਾਨ ਦਵਾਈ ਬੈਂਕ ਦਾ ਉਦਘਾਟਨ ਕੀਤਾ | ਇਸ ਤੋਂ ਪਹਿਲਾਂ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਗੋਲਪੁਰਾ 'ਚ ਕੁਸ਼ਤੀ ਦੰਗਲ ਕਰਵਾਇਆ

ਕੁਰੂਕਸ਼ੇਤਰ/ਸ਼ਾਹਾਬਾਦ, 23 ਮਾਰਚ (ਜਸਬੀਰ ਸਿੰਘ ਦੁੱਗਲ)- ਪਿੰਡ ਗੋਲਪੁਰਾ 'ਚ ਸਰਕਾਰੀ ਸਕੂਲ 'ਚ ਕੁਸ਼ਤੀ ਦੰਗਲ ਕਰਵਾਇਆ ਗਿਆ | ਪਿੰਡ ਦੀ ਸਰਪੰਚ ਲਕਸ਼ਮੀ ਦੇਵੀ ਦੇ ਪ੍ਰਤੀ ਸਮਾਜ ਸੇਵੀ ਵਿਕਰਮ ਰਾਣਾ ਨੇ ਦੱਸਿਆ ਕਿ ਦੰਗਲ 'ਚ ਹਰਿਆਣਾ ਅਤੇ ਪੰਜਾਬ ਦੇ ਨਾਮੀ ਪਹਿਲਵਾਨਾਂ ...

ਪੂਰੀ ਖ਼ਬਰ »

ਸਮਾਜਿਕ ਸੰਗਠਨਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫਤਿਹਾਬਾਦ, 23 ਮਾਰਚ (ਹਰਬੰਸ ਮੰਡੇਰ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਵੱਖ-ਵੱਖ ਜਨਸੰਗਠਨਾਂ ਵਲੋਂ ਹੰਸ ਮਾਰਕੀਟ 'ਚ ਸ਼ਰਧਾਂਜਲੀ ਸਭਾ ਕਰਵਾਈ ਗਈ | ਇਸ ਮੌਕੇ ਸ਼ਹਿਰ ਦੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਜੱਟ ਸਮਾਜ ਸਭਾ ਹਰਿਆਣਾ ਵਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ

ਰਤੀਆ, 23 ਮਾਰਚ (ਬੇਅੰਤ ਮੰਡੇਰ)-ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਰੋਹ ਜਥੇਦਾਰ ਜੋਗਿੰਦਰ ਸਿੰਘ ਯਾਦਗਾਰੀ ਲਾਇਬ੍ਰੇਰੀ ਵਿਚ ਜੱਟ ਸਮਾਜ ਸਭਾ ਹਰਿਆਣਾ ਵਲੋਂ ਸਭਾ ਦੇ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਦੀ ਪ੍ਰਧਾਨਗੀ ਵਿਚ ਹੋਇਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX